JALANDHAR WEATHER

ਭਿਆਨਕ ਸੜਕ ਹਾਦਸੇ ਵਿਚ 4 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼, 18 ਮਈ-ਅਨੰਤਪੁਰ ਜ਼ਿਲ੍ਹੇ ਦੇ ਗੁੰਟੀ ਮੰਡਲ ਦੇ ਬੱਚੂਪੱਲੀ ਪਿੰਡ ਨੇੜੇ ਕੌਮਾਂਤਰੀ ਮਾਰਗ 44 'ਤੇ ਇਕ ਕਾਰ ਦੇ ਕੰਟਰੋਲ ਗੁਆਉਣ ਅਤੇ ਇਕ ਲਾਰੀ ਨਾਲ ਟਕਰਾਉਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਅਤੇ 2 ਹੋਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਮ੍ਰਿਤਕ ਅਤੇ ਜ਼ਖਮੀ ਵਿਅਕਤੀ ਇਕੋ ਪਰਿਵਾਰ ਦੇ ਹਨ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ