14 ਹਲਕਾ ਦਿੜ੍ਹਬਾ ਦੇ ਪਿੰਡ ਛਾਹੜ ਵਿਖੇ ਅਮਨ ਅਮਾਨ ਨਾਲ ਹੋਈ 71 ਫ਼ੀਸਦੀ ਵੋਟ ਪੋਲ
ਦਿੜ੍ਹਬਾ ਮੰਡੀ ,1 ਜੂਨ (ਜਸਵੀਰ ਸਿੰਘ ਔਜਲਾ) - ਪੰਜਾਬ ਵਿਚ ਅੱਤ ਦੀ ਗਰਮੀ ਵਿਚ ਵੋਟਰਾਂ ਦਾ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ, ਜਿਵੇਂ ਹੀ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋਈ ਤਾਂ ਵੋਟਰਾਂ ਵਿਚ ਭਾਰੀ ਉਤਸ਼ਾਹ ਪਾਇਆ ਗਿਆ। ਹਲਕਾ ਦਿੜ੍ਹਬਾ ਦੇ ...
... 7 hours 45 minutes ago