JALANDHAR WEATHER

ਕਣਕ ਦੇ ਨਾੜ ਨੂੰ ਲੱਗੀ ਅੱਗ ਨਾਲ ਕਿਸਾਨ ਦੀ ਮੌਤ

ਚਮਿਆਰੀ,18 ਮਈ (ਜਗਪ੍ਰੀਤ ਸਿੰਘ)-ਨੇੜਲੇ ਪਿੰਡ ਦਿਆਲਪੁਰਾ ਨਾਲ ਦੇ ਕਿਸਾਨ ਸੁਖਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਦੀ ਕਣਕ ਦੇ ਨਾੜ ਨੂੰ ਲੱਗੀ ਅੱਗ ਵਿਚ ਘਿਰ ਜਾਣ ਕਾਰਨ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਕਿਸਾਨ ਖੇਤਾਂ ਵਿਚ ਪਏ ਕਣਕ ਦੇ ਨਾੜ ਨੂੰ ਅੱਗ ਤੋਂ ਬਚਾਉਣ ਦੀ ਕੋਸ਼ਿਸ਼ ਵਿਚ ਸੀ ਕਿ ਅੱਗ ਵਿਚ ਕਾਬੂ ਆ ਜਾਣ ਕਾਰਨ ਉਸ ਦਾ ਸਰੀਰ ਬਹੁਤ ਬੁਰੀ ਤਰ੍ਹਾਂ ਨਾਲ ਸੜ ਗਿਆ ਅਤੇ ਉਸਦੀ ਮੌਕੇ ਤੇ ਹੀ ਮੌਤ ਹੋ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ