JALANDHAR WEATHER

ਕਰਨਾਲ ਤੋਂ ਮਨੋਹਰ ਲਾਲ ਖੱਟਰ ਵੱਡੇ ਫਰਕ ਨਾਲ ਚੋਣ ਜਿੱਤਣਗੇ - ਨਾਇਬ ਸਿੰਘ ਸੈਣੀ

ਕਰਨਾਲ, (ਹਰਿਆਣਾ), 18 ਮਈ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪਿਛਲੇ 10 ਸਾਲਾਂ ਤੋਂ ਡਬਲ ਇੰਜਣ ਵਾਲੀ ਸਰਕਾਰ ਦੀਆਂ ਨੀਤੀਆਂ ਹਰ ਕਿਸੇ ਤੱਕ ਪਹੁੰਚ ਗਈਆਂ ਹਨ। ਲੋਕ ਨਰਿੰਦਰ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਬਣਾਉਣਾ ਚਾਹੁੰਦੇ ਹਨ। ਕਰਨਾਲ ਲੋਕ ਸਭਾ ਹਲਕੇ ਤੋਂ ਮਨੋਹਰ ਲਾਲ ਖੱਟਰ ਵੱਡੇ ਫਰਕ ਨਾਲ ਚੋਣ ਜਿੱਤਣਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ