JALANDHAR WEATHER

ਗਰਮੀ ਨੂੰ ਦੇਖਦੇ ਹੋਏ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ ਗਿਆ

 ਚੰਡੀਗੜ੍ਹ, 18 ਮਈ - ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਪੰਜਾਬ ਵਿਚ ਵੱਧ ਰਹੀ ਗਰਮੀ ਨੂੰ ਦੇਖਦੇ ਹੋਏ ਮਿਤੀ 20 ਮਈ ਤੋਂ 31 ਮਈ ਤੱਕ ਪੰਜਾਬ ਦੇ ਸਾਰੇ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਦਾ ਸਮਾਂ ਬਦਲ ਕੇ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤਾੱਕ ਕਰ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ