JALANDHAR WEATHER

ਭਾਜਪਾ ਨੇ ਔਰਤਾਂ ਦੇ ਸਸ਼ਕਤੀਕਰਨ ਲਈ ਉੱਜਵਲਾ ਯੋਜਨਾ ਸਕੀਮ ਲਿਆਂਦੀ - ਜੇ.ਪੀ. ਨੱਢਾ

ਫਰੀਦਾਬਾਦ (ਹਰਿਆਣਾ), 19 ਮਈ-ਅੱਜ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੇ 'ਮਹਿਲਾ ਮੋਰਚਾ ਕਾਨਫਰੰਸ' 'ਚ ਹਿੱਸਾ ਲਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਹੁਤ ਵਧੀਆ ਨੀਤੀਆਂ ਬਣਾਈਆਂ ਹਨ, ਜਿਸ ਵਿਚ ਉਨ੍ਹਾਂ ਵਲੋਂ ਔਰਤਾਂ ਦੇ ਵਧੇਰੇ ਸਸ਼ਕਤੀਕਰਨ ਵੱਲ ਧਿਆਨ ਦਿੱਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਜਵਲਾ ਯੋਜਨਾ ਤਹਿਤ 10 ਕਰੋੜ ਲੋਕਾਂ ਨੂੰ ਗੈਸ ਸਿਲੰਡਰ ਦਿੱਤੇ। ਇਸ ਨਾਲ ਇਕ ਫਰਕ ਆਇਆ, ਔਰਤਾਂ ਵਿਚ ਫੇਫੜਿਆਂ ਦੀਆਂ ਸਮੱਸਿਆਵਾਂ ਘੱਟ ਹੋਈਆਂ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ