JALANDHAR WEATHER

ਰਾਣਾ ਗੁਰਮੀਤ ਸਿੰਘ ਸੋਢੀ ਲਈ ਧੀ ਗਾਇਤਰੀ ਬੇਦੀ ਨੇ ਮੰਗੀਆਂ ਵੋਟਾਂ

ਗੁਰੂ ਹਰਸਹਾਏ, 19 ਮਈ (ਕਪਿਲ ਕੰਧਾਰੀ)-ਫਿਰੋਜ਼ਪੁਰ ਲੋਕ ਸਭਾ ਤੋਂ ਭਾਜਪਾ ਦੇ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਜਿਥੇ ਪੂਰੇ ਚੋਣ ਪ੍ਰਚਾਰ ਵਿਚ ਤੇਜ਼ੀ ਲਿਆਂਦੀ ਗਈ ਹੈ, ਉਥੇ ਹੀ ਉਨ੍ਹਾਂ ਦੇ ਹੱਕ ਵਿਚ ਗੁਰੂ ਹਰਸਹਾਏ ਵਿਖੇ ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਦੀ ਧੀ ਗਾਇਤਰੀ ਬੇਦੀ ਵੀ ਘਰ-ਘਰ ਜਾ ਕੇ ਆਪਣੇ ਪਿਤਾ ਲਈ ਵੋਟਾਂ ਮੰਗ ਰਹੀ ਹੈ ਅਤੇ ਅੱਜ ਵੀ ਉਨ੍ਹਾਂ ਵਲੋਂ ਵੋਟਾਂ ਮੰਗੀਆਂ ਗਈਆਂ। ਗਾਇਤਰੀ ਬੇਦੀ ਨੇ ਕਿਹਾ ਕਿ ਜਿਥੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵਲੋਂ ਦੇਸ਼ ਦੇ ਲੋਕਾਂ ਲਈ ਭਲਾਈ ਦੇ ਕੰਮ ਕੀਤੇ ਗਏ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ