JALANDHAR WEATHER

ਬਿਕਰਮ ਸਿੰਘ ਮਜੀਠੀਆ ਵਲੋਂ ਅਕਾਲੀ ਉਮੀਦਵਾਰ ਅਨਿਲ ਜੋਸ਼ੀ ਦੇ ਹੱਕ ਵਿਚ ਕੀਤਾ ਜਾ ਰਿਹਾ ਚੋਣ ਪ੍ਰਚਾਰ

ਅਜਨਾਲਾ, 21 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਸਾਬਕਾ ਕੈਬਨਟ ਮੰਤਰੀ ਦੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਅੱਜ ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਦੇ ਹੱਕ ਵਿਚ ਹਲਕਾ ਅਜਨਾਲਾ ਦੇ ਇੰਚਾਰਜ ਜੋਧ ਸਿੰਘ ਸਮਰਾ ਦੀ ਅਗਵਾਈ ਹੇਠ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਬਿਕਰਮ ਸਿੰਘ ਮਜੀਠੀਆ ਸਭ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਮੈਂਬਰ ਮਾਸਟਰ ਅਮਰੀਕ ਸਿੰਘ ਵਿਛੋਆ ਦੇ ਗ੍ਰਹਿ ਪਹੁੰਚੇ ਜਿੱਥੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਨ ਉਪਰੰਤ ਉਹ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਥੋੜੀ ਦੂਰ ਵਸੇ ਸਰਹੱਦੀ ਪਿੰਡ ਬਲੜਵਾਲ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ