JALANDHAR WEATHER

ਬੀਬੀ ਸਿੰਗਲਾ ਵਲੋਂ ਪਤੀ ਸਿੰਗਲਾ ਦੇ ਹੱਕ ਵਿਚ ਚੋਣ ਪ੍ਰਚਾਰ

ਕਟਾਰੀਆਂ, 21 ਮਈ(ਪ੍ਰੇਮੀ ਸੰਧਵਾਂ)-ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੇ ਹੱਕ ਵਿਚ ਵੱਖ ਵੱਖ ਪਿੰਡਾਂ 'ਚ ਉਨ੍ਹਾਂ ਦੀ ਧਰਮ ਪਤਨੀ ਬੀਬੀ ਦੀਪਾ ਸਿੰਗਲਾ ਨੇ ਸਾਬਕਾ ਵਿਧਾਇਕ ਚੌਧਰੀ ਤਰਲੋਚਨ ਸਿੰਘ ਸੂੰਢ, ਜਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਸਤਵੀਰ ਸਿੰਘ ਪੱਲੀ ਝਿੱਕੀ ਤੇ ਸੀਨੀਅਰ ਕਾਂਗਰਸੀ ਆਗੂ ਡਾਕਟਰ ਹਰਪ੍ਰੀਤ ਸਿੰਘ ਕੈਂਥ ਡੀ ਅਗਵਾਈ ਹੇਠ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਸਿੰਗਲਾ ਦੀ ਚੋਣ ਮੁਹਿਮ ਨੂੰ ਮਿਲ ਰਹੇ ਲੋਕਾਂ ਦੇ ਭਰਵੇ ਹੁੰਗਾਰੇ ਤੋਂ ਸਪਸ਼ਟ ਹੈ ਕਿ ਸਿੰਗਲਾ ਲੋਕ ਸਭਾ ਸੀਟ ਵੱਡੇ ਫ਼ਰਕ ਨਾਲ ਜਿੱਤਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ