JALANDHAR WEATHER

ਕਿਰਗਿਸਤਾਨ ਵਿਚ ਫਸੇ ਮੈਡੀਕਲ ਵਿਦਿਆਰਥੀਆਂ ਨਾਲ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਮੋਬਾਈਲ ਫ਼ੋਨ ਰਾਹੀਂ ਕੀਤੀ ਗੱਲਬਾਤ

ਭੋਪਾਲ,21 ਮਈ-ਅੱਜ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਹਿੰਸਾ ਪ੍ਰਭਾਵਿਤ ਕਿਰਗਿਸਤਾਨ ਵਿਚ ਫਸੇ ਆਪਣੇ ਸੂਬੇ ਦੇ ਮੈਡੀਕਲ ਵਿਦਿਆਰਥੀਆਂ ਨਾਲ ਮੋਬਾਈਲ ਫ਼ੋਨ ਰਾਹੀਂ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਸੁਰੱਖਿਆ ਦਾ ਭਰੋਸਾ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ