ਤਾਜਾ ਖ਼ਬਰਾਂ


ਮਨੀਪੁਰ ਦੇ ਭਾਜਪਾ ਮੁਖੀ ਐਸ. ਟੇਕੇਂਦਰ ਸਿੰਘ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਅਸਮ ਦੇ ਨਾਗਾਓਂ ਵਿਚ 18 ਹਾਥੀਆਂ ਦੀ ਮੌਤ
. . .  1 day ago
ਦਿਸਪੁਰ, 13 ਮਈ - ਅਸਮ ਦੇ ਨਾਗਾਓਂ ਵਿਚ 18 ਹਾਥੀ ਮਰੇ ਹੋਏ ਪਾਏ ਗਏ ਹਨ। ਜੰਗਲਾਤ ਮੰਤਰੀ ਪਰਿਮਲ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਨ੍ਹਾਂ 18 ਹਾਥੀਆਂ ਦੀ ਮੌਤ ਬਿਜਲੀ ਡਿੱਗਣ ਨਾਲ ...
ਕਰਫਿਊ ਦੌਰਾਨ ਦੋ ਧਿਰਾਂ ਵਿਚਾਲੇ ਲੜਾਈ ਦੌਰਾਨ ਚੱਲੀ ਗੋਲੀ
. . .  1 day ago
ਲੁਧਿਆਣਾ ,13 ਮਈ {ਪਰਮਿੰਦਰ ਸਿੰਘ ਆਹੂਜਾ}- ਭਾਈ ਰਣਧੀਰ ਸਿੰਘ ਨਗਰ ਵਿਚ ਅੱਜ ਰਾਤ ਕਰਫਿਊ ਦੌਰਾਨ ਦੋ ਧਿਰਾਂ ਵਿਚਾਲੇ ਚੱਲੀ ਗੋਲੀ ਕਾਰਨ ਉਥੇ ਦਹਿਸ਼ਤ ਦਾ ਮਾਹੌਲ ਬਣ ਗਿਆ । ਸੂਚਨਾ ਮਿਲਦਿਆਂ ...
ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੂੰ ਹੋਇਆ ਕੋਰੋਨਾ
. . .  1 day ago
ਫ਼ਾਜ਼ਿਲਕਾ, 13 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦਰ ਪਾਲ ਸਿੰਘ ਸੰਧੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਪਿਛਲੇ ਕਾਫ਼ੀ ਸਮੇਂ ਤੋਂ ਡਿਪਟੀ ਕਮਿਸ਼ਨਰ ਸ. ਸੰਧੂ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਲੋਕ ...
ਜ਼ਿਲਾ ਫ਼ਾਜ਼ਿਲਕਾ ਵਿਚ 10 ਮੌਤਾਂ ਨਾਲ , 511 ਵਿਅਕਤੀ ਹੋਏ ਕੋਰੋਨਾ ਪਾਜ਼ੀਟਿਵ
. . .  1 day ago
ਫ਼ਾਜ਼ਿਲਕਾ, 13 ਮਈ(ਦਵਿੰਦਰ ਪਾਲ ਸਿੰਘ)-ਜ਼ਿਲਾ ਫ਼ਾਜ਼ਿਲਕਾ ਵਿਚ ਕੋਰੋਨਾ ਵਾਈਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਕਾਰਨ ਅੱਜ ਜ਼ਿਲੇ ਵਿਚ 10 ਵਿਅਕਤੀਆਂ ਦੀ ਮੌਤ ਹੋ ਜਾਣ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਵੱਧ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਕਾਰਨ ਹੋਈਆਂ 6 ਮੌਤਾਂ, 363 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਕਪੂਰਥਲਾ, 13 ਮਈ (ਅਮਰਜੀਤ ਸਿੰਘ ਸਡਾਨਾ) - ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਅੱਜ 363 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਕੋਰੋਨਾ ਕਾਰਨ 3 ਔਰਤਾਂ ਸਮੇਤ 6 ਵਿਅਕਤੀਆਂ ਦੀ ਵੱਖ-ਵੱਖ ਹਸਪਤਾਲਾਂ ਵਿਚ ...
ਸ੍ਰੀ ਮੁਕਤਸਰ ਸਾਹਿਬ ’ਚ ਅੱਜ ਕੋਰੋਨਾ ਨਾਲ 15 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)-ਕੋਰੋਨਾ ਮਹਾਂਮਾਰੀ ਨੇ ਸ਼ਹਿਰਾਂ ਤੋਂ ਇਲਾਵਾ ਹੁਣ ਪਿੰਡਾਂ ਵਿਚ ਪੂਰੀ ਤਰ੍ਹਾਂ ਪੈਰ ਪਸਾਰ ਲਏ ਹਨ ਤੇ ਅੱਜ ਕੋਰੋਨਾ ਨਾਲ 15 ਮੌਤਾਂ ਹੋਣ ਦਾ ਸਮਾਚਾਰ ...
ਰਾਜਸਥਾਨ ਵਿਚ ਸਿੱਖ ਨੌਜਵਾਨ ਦੀ ਕੁੱਟਮਾਰ ਤੇ ਕੇਸਾਂ ਦੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਵਲੋਂ ਸਖਤ ਨਿਖੇਧੀ
. . .  1 day ago
ਅੰਮ੍ਰਿਤਸਰ, 13 ਮਈ (ਜੱਸ) -ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਵਿਚ ਸਿੱਖ ਨੌਜਵਾਨ ਦੀ ਕੁੱਟਮਾਰ ਅਤੇ ਕੇਸਾਂ ਦੀ ਕੀਤੀ ਬੇਅਦਬੀ ਦੀ ਸਖਤ ਨਿਖੇਧੀ ਕੀਤੀ ...
ਅਸਮਾਨੀ ਬਿਜਲੀ ਡਿੱਗਣ ਨਾਲ ਨੌਜਾਵਾਨ ਦੀ ਮੌਕੇ ਤੇ ਮੌਤ ,6 ਹੋਰ ਨੌਜਵਾਨਾਂ ਨੂੰ ਵੀ ਲੱਗੇ ਬਿਜਲੀ ਦੇ ਝੱਟਕੇ
. . .  1 day ago
ਘਨੌਰ, 13 ਮਈ (ਜਾਦਵਿੰਦਰ ਸਿੰਘ ਜੋਗੀਪੁਰ)- ਪੰਜਾਬ-ਹਰਿਆਣਾ ਬਾਰਡਰ ਦੇ ਨੇੜਲੇ ਪਿੰਡ ਹਰਪਾਲਾਂ ’ਚ ਇੱਕ ਨੌਜਵਾਨ ਦੀ ਅਸਮਾਨੀ ਬਿਜਲੀ ਡਿਗਣ ਨਾਲ ਮੌਕੇ’ਤੇ ਮੌਤ ਹੋ ਜਾਣ ਦੀ ਖ਼ਬਰ ਹੈ। ਖ਼ਰਾਬ ਮੌਸਮ ਦੇ ਚਲਦੇ ...
ਰਮੇਸ਼ ਪਵਾਰ ਬਣੇ ਮਹਿਲਾ ਟੀਮ ਇੰਡੀਆ ਦੇ ਸੀਨੀਅਰ ਕੋਚ
. . .  1 day ago
ਨਵੀਂ ਦਿੱਲੀ , 13 ਮਈ - ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਰਮੇਸ਼ ਪਵਾਰ ਨੂੰ ਮਹਿਲਾ ...
ਪਠਾਨਕੋਟ ਵਿਚ ਕੋਰੋਨਾ ਦੇ 206 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 13 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ, ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 532 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 13 ਮਈ ( ਰੇਸ਼ਮ ਸਿੰਘ )- ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 532 ਨਵੇਂ ਮਾਮਲੇ ਸਾਹਮਣੇ ਆਏ ਹਨ । ਇਸ ਦੇ ਨਾਲ ਹੀ ਕੁੱਲ ਮਾਮਲਿਆਂ ਦੀ ਗਿਣਤੀ...
25 ਸਹਾਇਕ ਜ਼ਿਲ੍ਹਾ ਅਟਾਰਨੀ ਦੇ ਤਬਾਦਲੇ
. . .  1 day ago
ਲੁਧਿਆਣਾ,13 ਮਈ (ਪਰਮਿੰਦਰ ਸਿੰਘ ਆਹੂਜਾ) ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਇਕ ਹੁਕਮ ...
ਲੁਧਿਆਣਾ 'ਚ ਕੋਰੋਨਾ ਨਾਲ 35 ਮੌਤਾਂ
. . .  1 day ago
ਲੁਧਿਆਣਾ,13 ਮਈ (ਪਰਮਿੰਦਰ ਸਿੰਘ ਆਹੂਜਾ) ਲੁਧਿਆਣਾ 'ਚ ਅੱਜ ਕੋਰੋਨਾ ਨਾਲ 35 ਮੌਤਾਂ ਹੋ ਗਈਆਂ ਹਨ। ਜਿਸ ਵਿਚ 25 ਮੌਤਾਂ ...
ਜੇਲ੍ਹ ਐਕਟ 1894 ਦੇ ਤਹਿਤ ਪੰਜਾਬ ਜੇਲ੍ਹ ਨਿਯਮਾਂ, 2021 ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 13 ਮਈ (ਬਿਕਰਮਜੀਤ ਸਿੰਘ ਮਾਨ ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਨੇ ਵੀਰਵਾਰ ਨੂੰ ਹੋਈ ਬੈਠਕ ਵਿਚ ...
ਸੜਕ ਦੁਰਘਟਨਾ ਕਾਰਨ ਗੰਭੀਰ ਰੂਪ 'ਚ ਜ਼ਖਮੀ ਹੋਏ ਨੌਜਵਾਨ ਦੀ ਮੌਤ
. . .  1 day ago
ਤਰਨਤਾਰਨ,13 ਮਈ (ਵਿਕਾਸ ਮਰਵਾਹਾ) ਬੀਤੇ ਦਿਨੀਂ ਕੱਲ੍ਹ 12 ਮਈ ਨੂੰ ਸਵੇਰੇ ਤੜਕਸਾਰ ਸਵਾ ਅੱਠ ਵਜੇ ਤਰਨਤਾਰਨ...
ਆਸ਼ਾ ਵਰਕਰਾਂ ਤੇ ਫੈਸਲੀਟੇਟਰਾਂ ਵਰਕਰਾਂ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਜ਼ਾਹਿਰ
. . .  1 day ago
ਤਪਾ ਮੰਡੀ, 13 ਮਈ (ਵਜੇ ਸ਼ਰਮਾ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਹੋਇਆ ਪੀ.ਐੱਚ.ਸੀ ਤਪਾ....
ਪੁਲਿਸ ਨੇ ਸਖ਼ਤੀ ਨਾਲ ਕਰਵਾਏ ਗੁਰੂ ਹਰ ਸਹਾਏ ਦੇ ਬਾਜ਼ਾਰ ਬੰਦ
. . .  1 day ago
ਗੁਰੂ ਹਰ ਸਹਾਏ,13 ਮਈ (ਹਰਚਰਨ ਸਿੰਘ ਸੰਧੂ) ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਪੰਜਾਬ ਅੰਦਰ ਦੁਕਾਨਾਂ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਸਬਸਿਡੀ 'ਤੇ ਖੇਤੀ ਮਸ਼ੀਨਰੀ ਦੇਣ ਲਈ 26 ਤੱਕ ਆਨਲਾਈਨ ਅਰਜ਼ੀਆਂ ਦੀ ਮੰਗ
. . .  1 day ago
ਬੁਢਲਾਡਾ, 13 ਮਈ (ਸਵਰਨ ਸਿੰਘ ਰਾਹੀ) - ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ 'ਕਾਮਯਾਬ ਕਿਸਾਨ-ਖੁਸ਼ਹਾਲ ਕਿਸਾਨ' ਮਿਸ਼ਨ ਤਹਿਤ ਖੇਤੀਬਾੜੀ ਮਸ਼ੀਨਰੀ ਖ਼ਰੀਦਣ ਲਈ ਵੱਖ-ਵੱਖ...
ਮੋਗਾ ਵਿਚ ਕੋਰੋਨਾ ਦਾ ਧਮਾਕਾ, 181 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 13 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਧਮਾਕਾ ਹੋਇਆ ਹੈ ਅਤੇ ਇਕੋ ਦਿਨ 181 ਕੋਰੋਨਾ ਪੀੜਤ ਕੇਸ ਸਾਹਮਣੇ ਆਏ ਹਨ । ਮਰੀਜ਼ਾਂ ਦੀ ਕੁੱਲ...
ਭੀਲੋਵਾਲ ਪੱਕਾ ਦੀ ਦਾਣਾ ਮੰਡੀ 'ਚ ਕਣਕ ਭਾਰੀ ਮਾਤਰਾ 'ਚ ਹੋ ਰਹੀ ਖ਼ਰਾਬ
. . .  1 day ago
ਲੋਪੋਕੇ, 13 ਮਈ (ਗੁਰਵਿੰਦਰ ਸਿੰਘ ਕਲਸੀ) - ਮਾਰਕੀਟ ਕਮੇਟੀ ਚੋਗਾਵਾਂ ਅਧੀਨ ਆਉਂਦੀ 62 ਆੜ੍ਹਤਾਂ ਦੀ ਵਿਸ਼ਾਲ ਦਾਣਾ ਮੰਡੀ ਭੀਲੋਵਾਲ ਪੱਕਾ ਜਿਸ ਦੇ ਬਹੁਤ ਸਾਰੇ ਕੱਚੇ ਫੜ ਹਨ...
ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਡਾ. ਮਹਿੰਦਰ ਰਿਣਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ ,13 ਮਈ - ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਡਾ. ਮਹਿੰਦਰ ਰਿਣਵਾ ਸ਼੍ਰੋਮਣੀ...
ਸਿੱਖਿਆ ਵਿਭਾਗ ਵਲੋਂ 550 ਮਾਸਟਰਾਂ ਨੂੰ ਤਰੱਕੀ ਦੇ ਕੇ ਲੈਕਚਰਾਰ ਬਣਾਇਆ
. . .  1 day ago
ਪੋਜੇਵਾਲ ਸਰਾਂ, 13 ਮਈ (ਨਵਾਂਗਰਾਈਂ) - ਸਿੱਖਿਆ ਵਿਭਾਗ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ 550 ਮਾਸਟਰ/ਮਿਸਟ੍ਰੈਸ ਨੂੰ ਤਰੱਕੀ ਦੇ ਕੇ 10300-34800+5400 ਦੇ ਗਰੇਡ ਵਿਚ ਲੈਕਚਰਾਰ...
ਨਸ਼ੇੜੀ ਪਿਉ ਨੇ ਨਸ਼ੇ ਲਈ ਹੋਰ ਪੈਸੇ ਨਾ ਮਿਲਣ 'ਤੇ ਜਵਾਨ ਧੀ ਨੂੰ ਮਾਰੀ ਗੋਲੀ
. . .  1 day ago
ਜਲਾਲਾਬਾਦ,13 ਮਈ (ਜਤਿੰਦਰ ਪਾਲ ਸਿੰਘ) - ਜਲਾਲਾਬਾਦ ਨੇੜੇ ਪੈਂਦੇ ਪਿੰਡ ਬਾਹਮਣੀ ਵਾਲਾ ਵਿਖੇ ਨਸ਼ੇੜੀ ਪਿਉ ਵਲ਼ੋਂ ਜਵਾਨ ਧੀ ਨੂੰ ਗੋਲੀ ਮਾਰਨ ਦੀ ਘਟਨਾ ਸਾਹਮਣੇ ...
ਬਿਹਾਰ ਵਿਚ ਅਗਲੇ ਦੱਸ ਦਿਨਾਂ ਤੱਕ ਵਧੀ ਤਾਲਾਬੰਦੀ
. . .  1 day ago
ਪਟਨਾ ,13 ਮਈ - ਬਿਹਾਰ ਵਿਚ ਅਗਲੇ ਦੱਸ ਦਿਨਾਂ ਤੱਕ ਤਾਲਾਬੰਦੀ ਨੂੰ ਵਧਾ ਦਿੱਤਾ ਗਿਆ ਹੈ । ਹੁਣ 16 ਮਈ ਤੋਂ 25 ਮਈ ਤੱਕ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਮਾਘ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਮੀਂਹ ਦੇ ਬਾਵਜੂਦ ਵੱਖ-ਵੱਖ ਥਾਈਾ ਧੂਮ-ਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਉਹਾਰ

ਆਰ.ਕੇ.ਆਰੀਆ ਕਾਲਜ ਵਿਖੇ ਲੋਹੜੀ ਮਨਾਈ ਨਵਾਂਸ਼ਹਿਰ, 13 ਜਨਵਰੀ (ਗੁਰਬਖਸ਼ ਸਿੰਘ ਮਹੇ)-ਲੋਹੜੀ ਦਾ ਤਿਉਹਾਰ ਆਰ ਕੇ ਆਰੀਆ ਕਾਲਜ ਦੇ ਵਿਹੜੇ ਵਿਚ ਬੜੀ ਧੂਮਧਾਮ ਨਾਲ ਮਨਾਇਆ ਗਿਆ | ਜਿਸ ਦੀ ਸ਼ੁਰੂਆਤ ਮੁੱਖ ਮਹਿਮਾਨ ਤਰਸੇਮ ਲਾਲ ਉੱਘੇ ਸਮਾਜ ਸੇਵਕ ਅਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਮੀਂਹ ਨੇ ਲੋਹੜੀ ਕੀਤੀ ਫਿੱਕੀ, ਪਰ ਬੱਚਿਆਂ ਮੰਗੀ ਉਤਸ਼ਾਹ ਨਾਲ ਲੋਹੜੀ

ਜਾਡਲਾ, 13 ਜਨਵਰੀ (ਬੱਲੀ)-ਅੱਜ ਇਲਾਕੇ ਭਰ ਵਿਚ ਲੋਹੜੀ ਦਾ ਇਤਿਹਾਸਿਕ ਤਿਉਹਾਰ ਖੁਸ਼ੀਆਂ ਅਤੇ ਚਾਵਾਂ ਨਾਲ ਮਨਾਇਆ ਗਿਆ | ਪਰ ਸਵੇਰੇ ਤੋਂ ਹੀ ਅਸਮਾਨ ਵਿਚ ਛਾਏ ਬੱਦਲਾਂ ਅਤੇ ਬਾਅਦ ਦੁਪਹਿਰ ਤੋਂ ਹੋਈ ਲਗਾਤਾਰ ਵਰਖਾ ਨੇ ਲੋਹੜੀ ਮੰਗੀ | ਨਵ ਜਨਮੇ ਪੁੱਤਰਾਂ ਵਾਲੇ ਘਰਾਂ ...

ਪੂਰੀ ਖ਼ਬਰ »

ਖਾਨਖਾਨਾ ਵਿਖੇ ਮਾਘੀ ਦਾ ਸਾਲਾਨਾ ਮੇਲਾ ਅੱਜ

ਮੁਕੰਦਪੁਰ, 13 ਜਨਵਰੀ (ਦੇਸ ਰਾਜ ਬੰਗਾ)- ਦਰਬਾਰ ਮਸਤ ਜੋਗਿੰਦਰ ਭਾਜੀ ਜੋਤ ਬਾਸ਼ਲ ਗ੍ਰਹਿ ਖਾਨਖਾਨਾ ਵਿਖੇ ਮਿਤੀ 14 ਜਨਵਰੀ ਦਿਨ ਮੰਗਲਵਾਰ ਨੂੰ ਮੁੱਖ ਸੇਵਾਦਾਰ ਬਿੱਟੂ ਦੀ ਅਗਵਾਈ ਵਿਚ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਬਹਿਰਾਮ, 13 ਜਨਵਰੀ (ਨਛੱਤਰ ਸਿੰਘ ਬਹਿਰਾਮ)- ਬੀਤੀ ਰਾਤ ਮੁੱਖ ਮਾਰਗ ਫਗਵਾੜਾ-ਰੋਪੜ ਨੇੜੇ ਮੱਲ੍ਹਾ-ਸੋਢੀਆ ਵਿਖੇ ਇੱਕ ਕਾਰ ਅਤੇ ਟਰੱਕ ਦੀ ਟੱਕਰ ਹੋਣ ਨਾਲ ਇੱਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਇੱਕ ਟਰੱਕ ...

ਪੂਰੀ ਖ਼ਬਰ »

ਭਾਰੀ ਮੀਂਹ ਕਾਰਨ ਹਰ ਪਾਸੇ ਹੋਇਆ ਜਲਥਲ

ਸਮੁੰਦੜਾ, 13 ਜਨਵਰੀ (ਤੀਰਥ ਸਿੰਘ ਰੱਕੜ)-ਕਸਬਾ ਸਮੁੰਦੜਾ ਅਤੇ ਆਸ ਪਾਸ ਦੇ ਪਿੰਡਾ 'ਚ ਅੱਜ ਸਵੇਰੇ ਕਰੀਬ 11 ਵਜੇ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਹਰ ਪਾਸੇ ਜਲਥਲ ਹੋਇਆ ਅਤੇ ਕਈ ਨੀਵੀਆਂ ਸੜਕਾਂ, ਗਲੀਆਂ ਅਤੇ ਕਈ ਘਰਾਂ 'ਚ ਪਾਣੀ ਭਰ ਗਿਆ | ਜਿਸ ਕਰਕੇ ਬਹੁਤ ਸਾਰੇ ਲੋਕਾਂ ਨੂੰ ...

ਪੂਰੀ ਖ਼ਬਰ »

ਗੜ੍ਹੇਮਾਰੀ ਅਤੇ ਭਾਰੀ ਮੀਂਹ ਕਾਰਨ ਲੋਹੜੀ ਦਾ ਤਿਉਹਾਰ ਫਿੱਕਾ ਰਿਹਾ

ਕਾਠਗੜ੍ਹ, 13 ਜਨਵਰੀ (ਬਲਦੇਵ ਸਿੰਘ ਪਨੇਸਰ)-ਅੱਜ ਦੁਪਹਿਰ ਤੋਂ ਬਾਅਦ ਸ਼ੁਰੂ ਹੋਈ ਗੜੇ ਮਾਰੀ ਅਤੇ ਭਾਰੀ ਬਾਰਸ਼ ਕਾਰਨ ਲੋਹੜੀ ਦਾ ਤਿਉਹਾਰ ਬਿਲਕੁਲ ਫਿੱਕਾ ਰਿਹਾ | ਕਸਬਾ ਕਾਠਗੜ੍ਹ ਵਿਚ ਮਾਰਕੀਟ ਦੀਆਂ ਸਾਰੀਆਂ ਦੁਕਾਨਾਂ ਖੁੱਲ੍ਹੀਆਂ ਰਹੀਆਂ ਪਰ ਕੋਈ ਵੀ ਗ੍ਰਾਹਕ ਨਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਫਿਰਨੀ ਮਜਾਰਾ ਲਈ 22 ਲੱਖ 53 ਹਜ਼ਾਰ ਦੀ ਗ੍ਰਾਂਟ ਜਾਰੀ

ਭੱਦੀ, 13 ਜਨਵਰੀ (ਨਰੇਸ਼ ਧੌਲ)-ਪਿੰਡ ਫਿਰਨੀ ਮਜਾਰਾ ਦੇ ਸਰਕਾਰੀ ਸਕੂਲ ਦੀ ਇਮਾਰਤ ਜੋ ਪਿਛਲੇ ਲੰਬੇ ਸਮੇਂ ਤੋਂ ਅਣਸੁਰੱਖਿਅਤ ਐਲਾਨੀ ਜਾ ਚੁੱਕੀ ਸੀ ਦੀ ਉਸਾਰੀ ਲਈ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਵਲੋਂ ਸਕੂਲ ਇਮਾਰਤ ਦੀ ...

ਪੂਰੀ ਖ਼ਬਰ »

ਵਿਦੇਸ਼ਾਂ ਵਿਚ ਸਿੱਖਾਂ ਦੀ ਸੁਰੱਖਿਆ ਲਈ ਭਾਰਤ ਸਰਕਾਰ ਠੋਸ ਕਦਮ ਚੁੱਕੇ-ਸਵਾਮੀ ਕਿ੍ਸ਼ਨਾ ਨੰਦ ਤੇ ਬਾਬਾ ਸੁੱਧ ਸਿੰਘ ਟੂਸੇਵਾਲੇ

ਪੋਜੇਵਾਲ ਸਰਾਂ, 13 ਜਨਵਰੀ (ਨਵਾਂਗਰਾਈਾ)- ਆਲ ਇੰਡੀਆ ਗਊ ਸੇਵਾ ਮਿਸ਼ਨ ਦੇ ਰਾਸ਼ਟਰੀ ਪ੍ਰਧਾਨ ਸਵਾਮੀ ਕਿ੍ਸ਼ਨਾ ਨੰਦ ਭੂਰੀਵਾਲਿਆਂ ਤੇ ਸੰਤ ਸੇਵਾ ਦਲ ਦੇ ਪ੍ਰਧਾਨ ਸੰਤ ਬਾਬਾ ਸੁੱਧ ਸਿੰਘ ਟੂਸੇ ਵਾਲਿਆਂ ਦੀ ਸਰਪ੍ਰਸਤੀ ਹੇਠ ਗੋਬਿੰਦ ਗੋ ਧਾਮ ਗਊਸ਼ਾਲਾ ਚਾਂਦਪੁਰ ...

ਪੂਰੀ ਖ਼ਬਰ »

ਮੀਂਹ ਅਤੇ ਠੰਢੀਆਂ ਹਵਾਵਾਂ ਨੇ ਵਧਾਈ ਠੰਢ, ਲੋਕ ਘਰਾਂ ਵਿਚ ਬੈਠਣ ਲਈ ਮਜਬੂਰ

ਕਟਾਰੀਆਂ, 13 ਜਨਵਰੀ (ਨਵਜੋਤ ਸਿੰਘ ਜੱਖੂ)- ਲਗਾਤਾਰ ਪਏ ਮੀਂਹ ਕਾਰਨ ਜਿੱਥੇ ਫਸਲਾਂ ਪ੍ਰਭਾਵਿਤ ਹੋ ਰਹੀਆਂ ਹਨ, ਉਸਦੇ ਨਾਲ ਹੀ ਠੰਢ ਦਾ ਪ੍ਰਕੋਪ ਵੀ ਵੱਧ ਗਿਆ ਹੈ | ਮੀਂਹ ਕਣਕ ਲਈ ਭਾਵੇਂ ਲਾਹੇਵੰਦ ਦੱਸੀ ਜਾ ਰਹੀ ਹੈੈ | ਬੀਤੇ ਕੱਲ੍ਹ ਇੱਕ ਵਾਰ ਫਿਰ ਬਦਲੇ ਮੌਸਮ ਦੇ ...

ਪੂਰੀ ਖ਼ਬਰ »

ਹਰ ਤਿਉਹਾਰ ਦੂਜਿਆਂ ਨਾਲ ਰਲ ਮਿਲ ਕੇ ਮਨਾਉਣ ਨਾਲ ਅਲੱਗ ਹੀ ਆਨੰਦ ਦੀ ਪ੍ਰਾਪਤੀ ਹੁੰਦੀ - ਆਚਾਰੀਆ ਚੇਤਨਾ ਨੰਦ ਭੂਰੀਵਾਲੇ

ਟੱਪਰੀਆਂ ਖ਼ੁਰਦ, 13 ਜਨਵਰੀ (ਸ਼ਾਮ ਸੁੰਦਰ ਮੀਲੂ)-ਸਤਿਗੁਰੂ ਭੂਰੀਵਾਲੇ ਗਰੀਬਦਾਸੀ ਐਜੂਕੇਸ਼ਨ ਟਰੱਸਟ ਅਧੀਨ ਚੱਲ ਰਹੇ ਸਤਿਗੁਰੂ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਗਰਲਜ਼ ਕਾਲਜ ਟੱਪਰੀਆਂ ਖ਼ੁਰਦ ਵਿਖੇ ਲੋਹੜੀ ਦਾ ਤਿਉਹਾਰ ਕਾਲਜ ਪਿ੍ੰਸੀਪਲ ...

ਪੂਰੀ ਖ਼ਬਰ »

ਕੁਵੈਤ ਵਿਚ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ

ਮੁਕੰਦਪੁਰ, 13 ਜਨਵਰੀ (ਸੁਖਜਿੰਦਰ ਸਿੰਘ ਬਖਲੌਰ)- ਜਿੱਥੇ ਦੇਸ਼ ਵਿਚ ਵਸਦੇ ਪੰਜਾਬੀਆਂ ਵਲੋਂ ਸ਼ਹੀਦਾਂ, ਗੁਰੂਆਂ-ਪੀਰਾਂ ਅਤੇ ਯੋਧਿਆਂ ਦੇ ਪ੍ਰਕਾਸ਼ ਪੁਰਬ ਮਨਾਏ ਜਾਂਦੇ ਹਨ, ਉਥੇ ਵਿਦੇਸ਼ਾਂ ਵਿਚ ਵਸਦੇ ਪੰਜਾਬੀਆਂ ਵਲੋਂ ਅਰਬ ਦੇਸ਼ ਕੁਵੈਤ ਵਿਚ ਵੀ ਸ੍ਰੀ ਗੁਰੂ ...

ਪੂਰੀ ਖ਼ਬਰ »

ਸਿਵਲ ਹਸਪਤਾਲ਼ ਨਵਾਂਸ਼ਹਿਰ ਵਿਖੇ ਵੋਟਾਂ ਬਣਾਉਣ ਸਬੰਧੀ ਜਾਗਰੂਕਤਾ ਕੈਂਪ

ਨਵਾਂਸ਼ਹਿਰ, 13 ਜਨਵਰੀ (ਗੁਰਬਖ਼ਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਅੱਜ ਸਿਵਲ ਹਸਪਤਾਲ਼ ਨਵਾਂਸ਼ਹਿਰ ਵਿਖੇ ਵੋਟਾਂ ਬਣਾਉਣ ਤੇ ਸਰਸਰੀ ਸੁਧਾਈ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿਚ ਤਰਸੇਮ ਲਾਲ ਬੀ.ਈ.ਈ. ਨੇ ਦੱਸਿਆ ਕਿ 15 ਜਨਵਰੀ 2020 ਤੱਕ ਵੋਟਾਂ ਬਣ ਰਹੀਆਂ ਹਨ ...

ਪੂਰੀ ਖ਼ਬਰ »

ਪਿੰਡ ਧੌਲ ਦੇ ਮਾਘੀ ਮੇਲੇ 'ਤੇ ਵਿਸ਼ੇਸ਼

ਭੱਦੀ-ਸਮੁੱਚੇ ਪੰਜਾਬ ਅੰਦਰ ਵੱਖ-ਵੱਖ ਗੁਰੂਆਂ, ਪੀਰਾਂ, ਸ਼ਹੀਦਾਂ ਅਤੇ ਮਹਾਨ ਸ਼ਖ਼ਸੀਅਤਾਂ ਦੀ ਯਾਦ ਨੰੂ ਸਮਰਪਿਤ ਸਾਲਾਨਾ ਵੱਡੇ-ਵੱਡੇ ਜੋੜ ਮੇਲੇ ਲਗਾਏ ਜਾਂਦੇ ਹਨ | ਇਸੇ ਤਰਾਂ ਹੀ ਲੰਬੇ ਸਮੇਂ ਤੋਂ ਪਿੰਡ ਧੌਲ ਵਿਖੇ ਵੀ ਬਾਬਾ ਜੋਗੀ ਪੀਰ ਸਾਹਿਬ ਦੇ ਸਥਾਨ 'ਤੇ ਮਾਘੀ ...

ਪੂਰੀ ਖ਼ਬਰ »

ਲੜਕੀਆਂ ਦੇ ਜਨਮ ਦਿਨ 'ਤੇ ਸਕੂਲ ਦੇ ਵਿਕਾਸ ਲਈ ਰਾਸ਼ੀ ਭੇਟ

ਮੱਲਪੁਰ ਅੜਕਾਂ, 13 ਜਨਵਰੀ (ਮਨਜੀਤ ਸਿੰਘ ਜੱਬੋਵਾਲ)- ਸਰਕਾਰੀ ਮਿਡਲ ਸਕੂਲ ਭੰਗਲ ਖੁਰਦ ਵਿਖੇ ਮਾਸਟਰ ਪਰਵਿੰਦਰ ਭੰਗਲ ਸਟੇਟ ਐਵਾਰਡੀ ਵਲੋਂ ਸਾਦਾ ਸਮਾਗਮ ਕਰਵਾਇਆ ਗਿਆ | ਜਿਸ ਵਿਚ ਮਾਸਟਰ ਪਰਵਿੰਦਰ ਭੰਗਲ ਵਲੋਂ ਆਪਣੀਆਂ ਬੇਟੀਆਂ ਹਰਸਿਮਰਨ ਹੈਰੀ ਤੇ ਜਪੁਜੀ ਬਾਂਸਲ ...

ਪੂਰੀ ਖ਼ਬਰ »

ਪੱਲੀ ਝਿੱਕੀ ਨੂੰ ਪਾਰਟੀ ਪ੍ਰਤੀ ਵਫ਼ਾਦਾਰੀ ਦਾ ਸਤਿਕਾਰ ਮਿਲਿਆ-ਆਗੂ

ਔੜ, 13 ਜਨਵਰੀ (ਜਰਨੈਲ ਸਿੰਘ ਖ਼ੁਰਦ)- ਇੱਥੋਂ ਦੇ ਜੋਗ ਰਾਜ ਸਰਪੰਚ ਗਰਾਮ ਪੰਚਾਇਤ ਔੜ ਨੇ ਆਪਣੇ ਸਾਥੀ ਪੰਚਾਂ ਤੇ ਹੋਰ ਪਿੰਡ ਵਾਸੀਆਂ ਸਮੇਤ ਪੰਚਾਇਤ ਦੀ ਮੀਟਿੰਗ ਮੌਕੇ ਆਖਿਆ ਕਿ ਵਿਧਾਨ ਸਭਾ ਬੰਗਾ ਦੇ ਹਲਕਾ ਇੰਚਾਰਜ ਸਤਵੀਰ ਸਿੰਘ ਪੱਲੀ ਝਿੱਕੀ ਵਲੋਂ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਪਿੰਡ ਧੌਲ ਵਿਖੇ ਸਰਬੱਤ ਦੇ ਭਲੇ ਹਿਤ ਸਾਲਾਨਾ ਸਮਾਗਮ ਕਰਵਾਇਆ

ਭੱਦੀ, 13 ਜਨਵਰੀ (ਨਰੇਸ਼ ਧੌਲ)- ਬਾਬਾ ਜੋਗੀ ਪੀਰ ਦੇ ਸਥਾਨ 'ਤੇ ਸਥਾਪਿਤ ਗੁਰਦੁਆਰਾ ਸਾਹਿਬ ਪਿੰਡ ਧੌਲ ਵਿਖੇ ਸਰਬੱਤ ਦੇ ਭਲੇ ਨੂੰ ਸਮਰਪਿਤ ਸਾਲਾਨਾ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਕਰਵਾਇਆ ਗਿਆ | ਪਾਠ ਦੇ ਭੋਗ ਉਪਰੰਤ ਸੰਤ ਬਾਬਾ ਭੁਪਿੰਦਰ ...

ਪੂਰੀ ਖ਼ਬਰ »

ਲੱਖ ਦਾਤਾ ਕਾਦਰੀ ਦਰਬਾਰ ਕਟਾਰੀਆਂ 'ਚ ਲੋਹੜੀ ਅਤੇ ਮਾਘੀ ਸਬੰਧੀ ਧਾਰਮਿਕ ਸਮਾਗਮ

ਕਟਾਰੀਆਂ, 13 ਜਨਵਰੀ (ਨਵਜੋਤ ਸਿੰਘ ਜੱਖੂ)- ਕਟਾਰੀਆਂ 'ਚ ਪੀਰ ਸੁਲਤਾਨ ਲੱਖ ਦਾਤਾ ਕਾਦਰੀ ਦਰਬਾਰ ਵਿਖੇ ਲੋਹੜੀ ਅਤੇ ਮਾਘੀ ਦੇ ਤਿਉਹਾਰ ਸਬੰਧੀ ਧਾਰਮਿਕ ਸਮਾਗਮ ਮੌਜੂਦਾ ਗੱਦੀ ਨਸ਼ੀਨ ਸਾਈਾ ਲਖਵੀਰ ਸ਼ਾਹ ਕਾਦਰੀ ਦੀ ਅਗਵਾਈ 'ਚ ਕਰਵਾਇਆ ਗਿਆ | ਦਰਬਾਰ ਦੀਆਂ ਧਾਰਮਿਕ ...

ਪੂਰੀ ਖ਼ਬਰ »

ਡੀ.ਏ.ਐਨ ਕਾਲਜ ਆਫ਼ ਐਜੂਕੇਸ਼ਨ ਵਿਖੇ ਜ਼ਿਲ੍ਹਾ ਪੱਧਰੀ ਕੌਮੀ ਸੜਕ ਸੁਰੱਖਿਆ ਸਪਤਾਹ ਸੈਮੀਨਾਰ

ਨਵਾਂਸ਼ਹਿਰ, 13 ਜਨਵਰੀ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਅੱਜ 31ਵੇਂ ਕੌਮੀ ਸੜਕ ਸੁਰੱਖਿਆ ਸਪਤਾਹ ਮੌਕੇ ਡੀ.ਏ.ਐਨ ਕਾਲਜ ਆਫ਼ ਐਜੂਕੇਸ਼ਨ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੜਕਾਂ 'ਤੇ ਜਾਂਦੀਆਂ ਅਜਾਈਾ ਜਾਨਾਂ ਨੂੰ ਰੋਕਣ ਲਈ ਸਾਡਾ ਗੰਭੀਰ ਤੇ ਸੰਜੀਦਾ ਹੋਣਾ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਦੇਸ਼ ਵਿਚ ਇਕ ਸਾਲ ਵਿਚ ਡੇਢ ਲੱਖ ਜਾਨਾਂ ਦਾ ਸੜਕ ਹਾਦਸਿਆਂ 'ਚ ਚਲੇ ਜਾਣਾ ਬਹੁਤ ਹੀ ਚਿੰਤਾਜਨਕ ਹੈ ਤੇ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਸੜਕ 'ਤੇ ਵਾਹਨ ਚਲਾਉਂਦਿਆਂ ਆਪਣੀ ਸੁਰੱਖਿਆ ਦੇ ਨਾਲ-ਨਾਲ ਦੂਸਰੇ ਵਾਹਨ ਚਾਲਕਾਂ ਦੀ ਸੁਰੱਖਿਆ ਦਾ ਵੀ ਿਖ਼ਆਲ ਰੱਖੀਏ | ਉਨ੍ਹਾਂ ਕਿਹਾ ਕਿ ਹਰ ਰੋਜ਼ ਹਜ਼ਾਰਾਂ ਦੀ ਗਿਣਤੀ 'ਚ ਹਾਦਸੇ ਵਾਪਰਦੇ ਹਨ, ਉਨ੍ਹਾਂ 'ਚੋਂ ਕੁੱਝ ਖ਼ੁਸ਼ਕਿਸਮਤ ਹੁੰਦੇ ਹਨ ਕਿ ਸਮੇਂ ਸਿਰ ਡਾਕਟਰੀ ਸਹਾਇਤਾ ਮਿਲ ਜਾਣ ਕਾਰਨ ਜਾਨ ਤੋਂ ਹੱਥ ਧੋਣ ਤੋਂ ਬਚ ਜਾਂਦੇ ਹਨ | ਉਨ੍ਹਾਂ ਕਿਹਾ ਕਿ ਜਿੱਥੇ ਕਿਤੇ ਵੀ ਸੰਭਵ ਹੋਵੇ ਸੜਕ ਹਾਦਸੇ ਦੇ ਜ਼ਖ਼ਮੀਆਂ ਦੀ ਮਦਦ ਕੀਤੀ ਜਾਵੇ | ਡਿਪਟੀ ਕਮਿਸ਼ਨਰ ਅਨੁਸਾਰ ਸਾਡੇ ਲਈ ਇਹ ਜ਼ਰੂਰੀ ਨਹੀਂ ਕਿ ਅਸੀਂ ਕੇਵਲ ਸਾਲ ਦੇ ਇਨ੍ਹਾਂ 7 ਦਿਨਾਂ ਦੌਰਾਨ ਹੀ ਸੜਕੀ ਨਿਯਮਾਂ ਅਤੇ ਸੜਕ ਸੁਰੱਖਿਆ ਪ੍ਰਤੀ ਗੰਭੀਰ ਹੋਈਏ ਬਲ ਕਿ ਸਾਨੂੰ ਹਰ ਰੋਜ਼ ਸੜਕਾਂ 'ਤੇ ਚੱਲਦਿਆਂ ਸੜਕੀ ਨਿਯਮਾਂ ਦੀ ਪਾਲਣਾ ਦੇ ਪਾਬੰਦ ਬਣਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਮਾਪਿਆਂ ਦਾ ਪੂਰਾ ਜ਼ੋਰ ਬੱਚਿਆਂ ਨੂੰ ਚੰਗੀ ਤਾਲੀਮ ਦੇ ਕੇ ਉਨ੍ਹਾਂ ਦਾ ਚੰਗਾ ਭਵਿੱਖ ਬਣਾਉਣ 'ਤੇ ਹੁੰਦਾ ਹੈ, ਜਿਸ ਨਾਲ ਕਈ ਸੁਫ਼ਨੇ ਜੁੜੇ ਹੁੰਦੇ ਹਨ ਅਤੇ ਜਦੋਂ ਕਦੀ ਬੱਚੇ ਜਲਦਬਾਜ਼ੀ 'ਚ ਆਪਣਾ ਹਾਦਸੇ 'ਚ ਨੁਕਸਾਨ ਕਰਵਾ ਬੈਠਦੇ ਹਨ ਤਾਂ ਮਾਪਿਆਂ ਦੇ ਸੁਫ਼ਨੇ ਤਾਂ ਟੁੱਟਦੇ ਹੀ ਹਨ, ਉਹ ਸਾਰੀ ਉਮਰ ਆਪਣੀ ਝੋਲੀ ਖ਼ੁਸ਼ੀਆਂ ਦੀ ਬਜਾਏ ਗ਼ਮਾਂ ਨਾਲ ਭਰ ਬੈਠਦੇ ਹਨ | ਉਨ੍ਹਾਂ ਨੇ ਵਿਦਿਆਰਥੀਆਂ ਤੋਂ ਸੜਕੀ ਨਿਯਮਾਂ ਦੀ ਪਾਲਣਾ ਦਾ ਪ੍ਰਣ ਲੈਂਦਿਆਂ ਸਮਾਗਮ 'ਚ ਜੀ ਓ ਜੀਜ਼ ਸਮੇਤ ਮੌਜੂਦ ਹਰ ਇੱਕ ਵਿਅਕਤੀ ਨੂੰ ਸੜਕੀ ਨਿਯਮਾਂ ਦੀ ਖ਼ੁਦ ਅਤੇ ਆਪਣੇ ਆਲੇ-ਦੁਆਲੇ ਦੇ ਘੇਰੇ 'ਚ ਪਾਲਣਾ ਯਕੀਨੀ ਬਣਾਉਣ ਲਈ ਪ੍ਰੇਰਨਾ ਦੇਣ ਲਈ ਆਖਿਆ | ਇਸ ਮੌਕੇ ਸਾਂਝ ਕੇਂਦਰ ਦੇ ਟਰੈਫ਼ਿਕ ਐਜੂਕੇਸ਼ਨ ਸੈੱਲ ਦੇ ਏ ਐੱਸ ਆਈ ਹੁਸਨ ਲਾਲ ਨੇ ਟਰੈਫ਼ਿਕ ਚਿੰਨ੍ਹਾਂ ਅਤੇ ਹੈਲਪ ਲਾਈਨ ਨੰਬਰਾਂ ਬਾਰੇ ਜਾਣਕਾਰੀ ਦਿੱਤੀ | ਰੋਡ ਸੇਫ਼ਟੀ ਇੰਜੀਨੀਅਰ ਇੰਦਰਪਾਲ ਸਿੰਘ ਨੇ ਪ੍ਰੈਜ਼ੈਂਟੇਸ਼ਨ ਰਾਹੀਂ ਜ਼ਿਲ੍ਹੇ 'ਚ ਸ਼ਨਾਖ਼ਤ ਕੀਤੇ ਗਏ ਹਾਦਸਾ ਪ੍ਰਭਾਵਿਤ ਥਾਵਾਂ, ਉਨ੍ਹਾਂ ਨੂੰ ਠੀਕ ਕਰਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਦੱਸਿਆ | ਸਿਹਤ ਵਿਭਾਗ ਤੋਂ ਆਏ ਡਾ. ਬਲਵਿੰਦਰ ਸਿੰਘ ਮੈਡੀਕਲ ਅਫ਼ਸਰ ਨੇ ਹਾਦਸੇ ਦੀ ਸੂਰਤ 'ਚ ਜ਼ਖ਼ਮੀ ਨੂੰ ਤੁਰੰਤ ਦਿੱਤੀ ਜਾਣ ਵਾਲੀ ਮੁੱਢਲੀ ਸਹਾਇਤਾ ਬਾਰੇ ਵਿਸਤਾਰ ਨਾਲ ਦੱਸਿਆ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਦੇ ਵਿਦਿਆਰਥੀਆਂ ਨੇ ਸਵਾਗਤੀ ਗੀਤ ਰਾਹੀਂ ਹਾਜ਼ਰੀ ਲਵਾਉਣ ਤੋਂ ਇਲਾਵਾ ਆਵਾਜਾਈ ਨਿਯਮਾਂ ਪ੍ਰਤੀ ਸੁਚੇਤ ਕਰਦੀ ਸਕਿੱਟ ਦੀ ਪੇਸ਼ਕਾਰੀ ਦਿੱਤੀ | ਸਟ੍ਰਗਲਰਜ਼ ਥੀਏਟਰ ਗਰੁੱਪ ਦੇ ਕਲਾਕਾਰਾਂ ਨੇ ਆਪਣੀ ਪੇਸ਼ਕਾਰੀ 'ਅਧੂਰਾ ਸਫ਼ਰ' ਰਾਹੀਂ ਟਰੈਫ਼ਿਕ ਨਿਯਮਾਂ ਨੂੰ ਟਿੱਚ ਜਾਣਨ ਦੇ ਅਖੀਰ ਦੇ ਦੁਖਾਂਤ ਨੂੰ ਸਾਹਮਣੇ ਰੱਖਿਆ | ਇਸ ਮੌਕੇ ਐੱਸ.ਡੀ.ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਸਹਾਇਕ ਨਿਰਦੇਸ਼ਕ ਯੁਵਕ ਸੇਵਾਵਾਂ ਕੈਪਟਨ ਮਨਤੇਜ ਸਿੰਘ ਚੀਮਾ, ਤਹਿਸੀਲਦਾਰ ਨਵਾਂਸ਼ਹਿਰ ਕੁਲਵੰਤ ਸਿੰਘ ਸਿੱਧੂ, ਕਾਲਜ ਪਿ੍ੰਸੀਪਲ ਗੁਰਵਿੰਦਰ ਕੌਰ, ਨਗਰ ਕੌਾਸਲ ਦੇ ਪ੍ਰਧਾਨ ਲਲਿਤ ਮੋਹਨ ਪਾਠਕ, ਆਰ ਟੀ ਏ ਅਮਰੀਕ ਸਿੰਘ, ਪਿ੍ੰਸੀਪਲ ਸੁਰਿੰਦਰਪਾਲ ਅਗਨੀਹੋਤਰੀ, ਜੀ ਓ ਜੀ ਦੇ ਤਹਿਸੀਲ ਮੁਖੀ ਕੈਪਟਨ ਸਤਪਾਲ ਸਿੰਘ ਵੀ ਮੌਜੂਦ ਸਨ | ਪੇਸ਼ਕਾਰੀਆਂ ਦੇਣ ਵਾਲੀਆਂ ਟੀਮਾਂ ਅਤੇ ਵਿਅਕਤੀਆਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਅਖੀਰ 'ਚ ਪੌਦੇ ਦੇ ਕੇ ਸਨਮਾਨਿਆ ਗਿਆ |

ਖ਼ਬਰ ਸ਼ੇਅਰ ਕਰੋ

 

ਸਰਕਾਰੀ ਸਕੂਲ 'ਚ ਲੋਹੜੀ ਦਾ ਤਿਉਹਾਰ ਮਨਾਇਆ

ਸੰਧਵਾਂ, 13 ਜਨਵਰੀ (ਪ੍ਰੇਮੀ ਸੰਧਵਾਂ)- ਸਰਕਾਰੀ ਪ੍ਰਾਇਮਰੀ ਸਕੂਲ ਨਜਦੀਕ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪਿੰਡ ਸੰਧਵਾਂ ਵਿਖੇ ਸਕੂਲ ਮੁਖੀ ਮੈਡਮ ਭੁਪਿੰਦਰ ਕੌਰ ਦੀ ਅਗਵਾਈ 'ਚ ਲੋਹੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਸਕੂਲ ਦੇ ਬੱਚਿਆਂ ਵਲੋਂ ਲੋਹੜੀ ਨਾਲ ...

ਪੂਰੀ ਖ਼ਬਰ »

ਰਾਹੋਂ ਕੌਾਸਲ ਪਾਸ ਕਰੋੜਾਂ ਰੁਪਏ ਹੋਣ ਦੇ ਬਾਵਜੂਦ ਵੀ, ਸਾਨੂੰ ਇਕ ਪੈਸਾ ਖ਼ਰਚ ਕਰਨ ਦੀ ਇਜਾਜ਼ਤ ਨਹੀਂ-ਹੇਮੰਤ ਕੁਮਾਰ ਪ੍ਰਧਾਨ

ਰਾਹੋਂ, 13 ਜਨਵਰੀ (ਭਾਗੜਾ)- ਰਾਹੋਂ ਕੌਾਸਲ ਦੀ ਮਿਆਦ ਫਰਵਰੀ 2020 ਵਿਚ ਖ਼ਤਮ ਹੋ ਰਹੀ ਹੈ ਪਰ ਸਭ ਤੋਂ ਹੈਰਾਨੀ ਦੀ ਗੱਲ ਇਹ ਹੈ ਕਿ ਤਿੰਨ ਸਾਲ ਤੋਂ ਰਾਹੋਂ ਦੀ ਇਸ ਕੌਾਸਲ ਨੂੰ ਇਕ ਪੈਸਾ ਵੀ ਗਰਾਂਟ 'ਚ ਨਹੀਂ ਮਿਲਿਆ | ਕਾਂਗਰਸੀ ਵਿਧਾਇਕ ਵਲੋਂ ਵੀ ਕੌਾਸਲ 'ਤੇ 75 ਲੱਖ ਰੁਪਏ ਖ਼ਰਚ ...

ਪੂਰੀ ਖ਼ਬਰ »

ਡੀ.ਆਰ. ਓੁਮੇਸ਼ ਵਰਮਾ ਨੇ ਅਹੁਦਾ ਸੰਭਾਲਿਆ

ਨਵਾਂਸ਼ਹਿਰ, 13 ਜਨਵਰੀ (ਹਰਮਿੰਦਰ ਸਿੰਘ ਪਿੰਟੂ)- ਅੱਜ ਡੀ.ਆਰ.ਉਮੇਸ਼ ਵਰਮਾ ਨੇ ਦਫ਼ਤਰ ਰਜਿਸਟਰਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਚਾਰਜ ਸੰਭਾਲ ਕੇ ਕੰਮ ਆਰੰਭ ਕਰ ਦਿੱਤਾ ਹੈ | ਇਸ ਤੋਂ ਪਹਿਲਾ ਵਰਮਾ ਨੇ ਹੁਸ਼ਿਆਰਪੁਰ, ਵਿਖੇ ਵਧੀਆ ਸੇਵਾਵਾਂ ਕੀਤੀਆਂ ਹਨ | ...

ਪੂਰੀ ਖ਼ਬਰ »

ਪਿੰਡ ਮੁਜੱਫਰਪੁਰ ਵਿਖੇ ਜਥੇ. ਖ਼ਾਲਸਾ ਦਾ ਜੂਨੀਅਰ ਮੀਤ ਪ੍ਰਧਾਨ ਨਿਯੁਕਤ ਹੋਣ 'ਤੇ ਵਿਸ਼ੇਸ਼ ਸਨਮਾਨ

ਉਸਮਾਨਪੁਰ, 13 ਜਨਵਰੀ (ਮਝੂਰ)- ਅੱਜ ਪਿੰਡ ਮੁਜੱਫਰਪੁਰ ਸਥਿਤ ਗੁਰਦੁਆਰਾ ਸ਼੍ਰੀ ਸਿੰਘ ਸਭਾ ਵਿਖੇ ਬਲਾਚੌਰ ਰਾਖਵੇਂ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਗੁਰਬਖ਼ਸ਼ ਸਿੰਘ ਖ਼ਾਲਸਾ ਨੂੰ ਪੰਥ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ...

ਪੂਰੀ ਖ਼ਬਰ »

ਪੰਚਾਇਤ ਨੇ ਬਲੌਣੀ ਦੇ ਸ਼ਮਸ਼ਾਨ ਘਾਟ ਨੂੰ ਜਾਂਦੇ ਕੱਚੇ ਰਸਤੇ ਨੂੰ ਪੱਕਾ ਕਰਨ ਦਾ ਕੰਮ ਕੀਤਾ ਸ਼ੁਰੂ

ਔੜ, 13 ਜਨਵਰੀ (ਜਰਨੈਲ ਸਿੰਘ ਖ਼ੁਰਦ)- ਪੰਜਾਬ ਦੀ ਕੈਪਟਨ ਸਰਕਾਰ ਵਲੋਂ ਪਿੰਡਾਂ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਧੜਾ-ਧੜ ਗਰਾਂਟਾਂ ਵੰਡੀਆਂ ਜਾ ਰਹੀਆਂ ਹਨ | ਇਨ੍ਹਾਂ ਉਕਤ ਵਿਚਾਰਾਂ ਦਾ ਪ੍ਰਗਟਾਵਾ ਗਰਾਮ ਪੰਚਾਇਤ ਗੜੁੱਪੜ (ਬਲਾਕ ਔੜ) ਦੇ ਸਰਪੰਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX