ਤਾਜਾ ਖ਼ਬਰਾਂ


ਕੋਵਿਡ19 : ਸ੍ਰੀ ਮੁਕਤਸਰ ਸਾਹਿਬ 'ਚ 416 ਨਵੇਂ ਕੇਸ - 17 ਮੌਤਾਂ, ਹੁਸ਼ਿਆਰਪੁਰ 'ਚ 266 ਨਵੇਂ ਕੇਸ - 7 ਹੋਈਆਂ ਮੌਤਾਂ ਅਤੇ ਮੋਗਾ 'ਚ ਆਏ 154 ਨਵੇਂ ਮਾਮਲੇ
. . .  about 1 hour ago
ਸ੍ਰੀ ਮੁਕਤਸਰ ਸਾਹਿਬ/ਹੁਸ਼ਿਆਰਪੁਰ/ਮੋਗਾ, 8 ਮਈ (ਰਣਜੀਤ ਸਿੰਘ ਢਿੱਲੋਂ/ਬਲਜਿੰਦਰਪਾਲ ਸਿੰਘ/ਗੁਰਤੇਜ ਸਿੰਘ ਬੱਬੀ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦੇ ਅੱਜ 416 ਨਵੇਂ ਮਾਮਲੇ ਸਾਹਮਣੇ ਆਏ ਅਤੇ...
ਪਿੰਡਾਂ ਦੇ ਛੱਪੜਾਂ ਵਿਚੋਂ ਗੰਦਾ ਪਾਣੀ, ਗਾਰ ਕੱਢਣ ਅਤੇ ਨਵੀਨੀਕਰਨ ਲਈ ਵਿਆਪਕ ਮੁਹਿੰਮ ਸ਼ੁਰੂ - ਤ੍ਰਿਪਤ ਬਾਜਵਾ
. . .  about 1 hour ago
ਪਠਾਨਕੋਟ 8 ਮਈ (ਸੰਧੂ) - ਸੂਬੇ ਦੇ ਪਿੰਡਾਂ ਵਿਚ ਆਗਾਮੀ ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਪਿੰਡਾਂ ਵਿਚ ਪਾਣੀ ਦੇ ਨਿਕਾਸ ਦੀ ਸਮੱਸਿਆ ਨੂੰ ਨਜਿੱਠਣ ਲਈ ਰਾਜ ਭਰ ਵਿਚ ਛੱਪੜਾਂ ਦੀ ਸਫ਼ਾਈ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਅੱਜ ਇੱਥੋਂ ਜਾਰੀ ਬਿਆਨ ਵਿਚ ਜਾਣਕਾਰੀ ਦਿੰਦੀਆਂ ਰਾਜ...
ਗੈਂਗਸਟਰ - ਕਮ - ਨਸ਼ਾ ਤਸਕਰ ਗੈਵੀ ਵਲੋਂ ਕੀਤੇ ਗਏ ਅਹਿਮ ਖ਼ੁਲਾਸੇ
. . .  about 1 hour ago
ਚੰਡੀਗੜ੍ਹ , 8 ਮਈ - ਗੈਂਗਸਟਰ - ਕਮ - ਨਸ਼ਾ ਤਸਕਰ ਗੈਵੀ ਵਲੋਂ ਕੀਤੇ ਖ਼ੁਲਾਸੇ ਉੱਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਉਸ ਦੇ ਪੰਜ ਸਾਥੀਆਂ ਦੀ ਗ੍ਰਿਫ਼ਤਾਰੀ ਕਰ ਕੇ...
ਪਠਾਨਕੋਟ ਵਿਚ ਕੋਰੋਨਾ ਦੇ 464 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਪਠਾਨਕੋਟ 8 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ । ਜਿਸ ਕਰ ਕੇ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਅੰਦਰ ਦਹਿਸ਼ਤ ਦਾ...
ਦੇਸ਼ 'ਚ ਆਕਸੀਜਨ ਸਪਲਾਈ ਲਈ ਸੁਪਰੀਮ ਕੋਰਟ ਨੇ ਕੀਤਾ ਕੌਮੀ ਟਾਸਕ ਫੋਰਸ ਦਾ ਗਠਨ
. . .  about 1 hour ago
ਨਵੀਂ ਦਿੱਲੀ, 8 ਮਈ - ਕੋਰੋਨਾਵਾਿੲਰਸ ਦੀ ਦੂਸਰੀ ਲਹਿਰ ਦੇ ਪ੍ਰਕੋਪ ਵਿਚਕਾਰ ਸੁਪਰੀਮ ਕੋਰਟ ਨੇ ਇਕ ਨੈਸ਼ਨਲ ਟਾਸਕ ਫੋਰਸ ਗਠਿਤ ਕਰ ਦਿੱਤਾ...
ਮਹਿਲ ਕਲਾਂ (ਬਰਨਾਲਾ) 'ਚ ਕੋਰੋਨਾ ਵਾਇਰਸ ਨਾਲ ਤਿੰਨ ਮੌਤਾਂ
. . .  about 2 hours ago
ਮਹਿਲ ਕਲਾਂ, 8 ਮਈ (ਅਵਤਾਰ ਸਿੰਘ ਅਣਖੀ) - ਸਬ-ਡਵੀਜ਼ਨ ਮਹਿਲ ਕਲਾਂ (ਬਰਨਾਲਾ) 'ਚ ਕੋਰੋਨਾ ਵਾਇਰਸ ਨਾਲ ਤਿੰਨ ਵਿਅਕਤੀਆਂ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕਾ ਵਿਚੋਂ ਪਿੰਡ...
ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਸਹਾਇਤਾ ਸੈਂਟਰ ਸ਼ੁਰੂ
. . .  about 2 hours ago
ਤਲਵੰਡੀ ਸਾਬੋ, 08 ਮਈ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ) - ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲ਼ੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਦੀਵਾਨ ਹਾਲ ਵਿਖੇ ਸੂਬੇ ਦਾ ਦੂਜਾ ਕੋਰੋਨਾ ਸਹਾਇਤਾ ਸੈਂਟਰ ਖੋਲ੍ਹ ਦਿੱਤਾ ਗਿਆ...
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿਲੋਂ ਨੂੰ ਕੀਤੀ ਮਦਦ ਦੀ ਅਪੀਲ
. . .  about 2 hours ago
ਚੰਡੀਗੜ੍ਹ , 8 ਮਈ ( ਬਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਦੇ ਕੋਵੀਡ ਵਿਰੁੱਧ ਲੜਾਈ ਵਿਚ ਰਾਧਾ ਸਵਾਮੀ ਸਤਸੰਗ ਬਿਆਸ ਦਾ ਸਮਰਥਨ ਮੰਗਿਆ...
ਭਾਕਿਯੂ ( ਏਕਤਾ ) ਊਗਰਾਹਾਂ ਨੇ ਵਪਾਰੀਆਂ ਦੇ ਹੱਕ ਵਿਚ ਕੀਤਾ ਪ੍ਰਦਰਸ਼ਨ
. . .  about 3 hours ago
ਨਾਭਾ, 8 ਮਈ (ਕਰਮਜੀਤ ਸਿੰਘ) - ਪੰਜਾਬ ਅੰਦਰ ਦਿਨੋਂ - ਦਿਨ ਵਧ ਰਹੇ ਕੋਰੋਨਾ ਮਹਾਂਮਾਰੀ ਦੇ ਕੇਸਾਂ ਨੂੰ ਵੇਖਦਿਆਂ ਪੰਜਾਬ ਸਰਕਾਰ ਵਲੋਂ ਸਿਰਫ ਜ਼ਰੂਰੀ ਸਮਾਨ ਦੀਆਂ ਦੁਕਾਨਾਂ ਖੋਲ੍ਹਣ ਦੇ ਹੀ ਹੁਕਮ...
ਚੌਕ ਭਕਨਾ ਵਿਖੇ ਦੁਕਾਨਦਾਰਾਂ ਅਤੇ ਕਿਸਾਨਾਂ ਵਲੋਂ ਮੋਦੀ ਅਤੇ ਕੈਪਟਨ ਸਰਕਾਰ ਦਾ ਪੁਤਲਾ ਫੁਕਿਆ
. . .  about 3 hours ago
ਖਾਸਾ,8 ਮਈ (ਗੁਰਨੇਕ ਸਿੰਘ ਪੰਨੂ) - ਕਰੋਨਾਂ ਮਹਾਂਮਾਰੀ ਦੇ ਵਧਦੇ ਪ੍ਰਭਾਵ ਕਾਰਨ ਸਰਕਾਰ ਵਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਤਾਲਾਬੰਦੀ ਕੀਤੀ ਗਈ ਸੀ । ਜਿਸ ਦੇ ਵਿਰੋਧ ਵਿਚ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ...
ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਨਵੇਂ ਹੁਕਮ ਜਾਰੀ
. . .  about 4 hours ago
ਫ਼ਾਜ਼ਿਲਕਾ,8 ਮਈ (ਪ੍ਰਦੀਪ ਕੁਮਾਰ) - ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ 10 ਮਈ ਤੋਂ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 6 ਤੋਂ ਦੁਪਹਿਰ 12 ਵਜੇ ਤੱਕ ਖੋਲ੍ਹਣ...
ਕਿਸਾਨ ਜਥੇਬੰਦੀਆਂ ਵਲੋਂ ਹੁਸ਼ਿਆਰਪੁਰ 'ਚ ਤਾਲਾਬੰਦੀ ਵਿਰੁੱਧ ਰੋਸ ਮਾਰਚ
. . .  about 4 hours ago
ਹੁਸ਼ਿਆਰਪੁਰ, 8 ਮਈ (ਬਲਜਿੰਦਰਪਾਲ ਸਿੰਘ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਤਾਲਾਬੰਦੀ ਦੇ ਵਿਰੋਧ 'ਚ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸਥਾਨਕ...
ਮਹਿਲ ਕਲਾਂ (ਬਰਨਾਲਾ) ਦੁਕਾਨਦਾਰਾਂ ਨੇ ਕਿਸਾਨ ਜਥੇਬੰਦੀਆਂ ਨੂੰ ਦਿਖਾਈ ਪਿੱਠ
. . .  about 4 hours ago
ਮਹਿਲ ਕਲਾਂ, 8 ਮਈ (ਅਵਤਾਰ ਸਿੰਘ ਅਣਖੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਹਫ਼ਤਾਵਾਰੀ ਲਾਕਡਾਊਨ ਦੌਰਾਨ ਦੁਕਾਨਾਂ ਖੋਲ੍ਹਣ ਦਾ ਸੱਦਾ....
ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਜੰਡਿਆਲਾ ਗੁਰੂ ਵਿਚ ਰੋਸ ਮਾਰਚ ਤੇ ਪੁਤਲਾ ਸਾੜਿਆ
. . .  about 5 hours ago
ਜੰਡਿਆਲਾ ਗੁਰੂ 8 ਮਈ( ਪਰਮਿੰਦਰ ਸਿੰਘ ਜੋਸਨ ) ਸੰਯੁਕਤ ਕਿਸਾਨ ਮੋਰਚੇ ਨੇ 8 ਮਈ ਨੂੰ ਦੁਕਾਨਾਂ ਖੁਲ੍ਹਵਾਉਣ ਦੇ ....
ਰਾਏਕੋਟ 'ਚ ਕਿਸਾਨ ਜਥੇਬੰਦੀਆਂ ਨੂੰ ਨਹੀਂ ਮਿਲਿਆ ਵਪਾਰੀਆਂ ਦਾ ਸਾਥ, ਦੁਕਾਨਾਂ ਰਹੀਆਂ ਬੰਦ
. . .  about 5 hours ago
ਰਾਏਕੋਟ , 8 ਮਈ (ਸੁਸ਼ੀਲ ) ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਲਾਕਡਾਊਨ ਦੌਰਾਨ ਦੁਕਾਨਾਂ ਖੁਲ੍ਹਵਾਉਣ ਲਈ ਬੀ.ਕੇ.ਯੂ. ਡਕੌਂਦਾ ਵਲੋਂ...
ਸੂਬਾ ਸਰਕਾਰ ਵਲੋਂ ਹਫ਼ਤੇ ਦੇ ਅਖੀਰ 'ਚ ਸ਼ਨੀਵਾਰ ਅਤੇ ਐਤਵਾਰ ਨੂੰ ਦੁਕਾਨਾਂ ਬੰਦ ਕਰਨ ਦੇ ਦਿੱਤੇ ਆਦੇਸ਼
. . .  about 5 hours ago
ਬੱਧਨੀ ਕਲਾਂ, 08 ਮਈ - (ਸੰਜੀਵ ਕੋਛੜ) ਸੂਬਾ ਸਰਕਾਰ ਵਲੋਂ ਹਫ਼ਤੇ ਦੇ ਅਖੀਰ 'ਚ ਸ਼ਨੀਵਾਰ ਅਤੇ ਐਤਵਾਰ ਨੂੰ ਦੁਕਾਨਾਂ ਬੰਦ ...
ਨਵਜੋਤ ਸਿੱਧੂ ਨੇ ਮੁੜ ਘੇਰਿਆ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ
. . .  about 4 hours ago
ਅਬੋਹਰ,8 ਮਈ (ਕੁਲਦੀਪ ਸਿੰਘ ਸੰਧੂ) - ਨਵਜੋਤ ਸਿੰਘ ਸਿੱਧੂ ਨੇ ਅੱਜ ਮੁੜ ਬੇਅਦਬੀ ਦੇ ਮਾਮਲੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘੇਰ ਕੇ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅੰਦਰ ਖ਼ਾਨਾ - ਜੰਗੀ ...
ਕਿਸਾਨ ਸੰਗਠਨਾਂ ਨੇ ਤਾਲਾਬੰਦੀ ਭੰਗ ਕਰਨ ਲਈ ਬਾਜ਼ਾਰਾਂ 'ਚ ਕੀਤਾ ਮੋਦੀ ਤੇ ਕੈਪਟਨ ਸਰਕਾਰਾਂ ਵਿਰੁੱਧ ਰੋਸ ਮਾਰਚ
. . .  about 5 hours ago
ਅਜਨਾਲਾ, 8 ਮਈ (ਐਸ. ਪ੍ਰਸ਼ੋਤਮ) - ਅਜਨਾਲਾ ਦੇ ਬਾਜ਼ਾਰਾਂ 'ਚ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਲ ਕਿਸਾਨ ਸੰਗਠਨਾਂ ਜਿੰਨਾਂ 'ਚ ਕਿਰਤੀ ਕਿਸਾਨ ਯੂਨੀਅਨ, ਕਿਰਤੀ ਕਿਸਾਨ ਯੂਨੀਅਨ...
ਸੰਯੁਕਤ ਮੋਰਚੇ ਦੇ ਸੱਦੇ 'ਤੇ ਦੋਰਾਹਾ 'ਚ ਬਾਜ਼ਾਰ ਖੁਲ੍ਹਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਪੰਜਾਬ ਨੇ ਕੀਤਾ ਰੋਸ ਮਾਰਚ
. . .  about 5 hours ago
ਦੋਰਾਹਾ, 8 ਮਈ (ਜਸਵੀਰ ਝੱਜ)- ਸੰਯੁਕਤ ਕਿਸਾਨ ਮੋਰਚੇ ਵਲ਼ੋਂ ਅੱਜ ਦੁਕਾਨਦਾਰਾਂ ਦੇ ਹੱਕ ਵਿਚ ਦੁਕਾਨਾਂ ਖੁਲ੍ਹਵਾਉਣ ਦੇ ਦਿੱਤੇ ਗਏ ਸੱਦੇ ਨੂੰ ਦੋਰਾਹਾ....
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਦੁਕਾਨਾਂ ਖੁਲ੍ਹਵਾਈਆਂ
. . .  about 5 hours ago
ਲੋਪੋਕੇ, 8 ਮਈ (ਗੁਰਵਿੰਦਰ ਸਿੰਘ ਕਲਸੀ) - ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਭਾਵ ਕਾਰਨ ਸਰਕਾਰ ਵਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਕੀਤੀ ਗਈ ਤਾਲਾਬੰਦੀ ਦੇ ਬਾਵਜੂਦ ਸੰਯੁਕਤ ਕਿਸਾਨ ਮੋਰਚੇ ਵਲੋ...
ਸ਼ਰਾਬ ਦੇ ਠੇਕੇ ਖੋਲ੍ਹਣ ਦੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਸ਼ਰਾਬ ਦੇ ਠੇਕੇ ਅੱਗੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
. . .  about 5 hours ago
ਨੂਰਪੁਰ ਬੇਦੀ, 8 ਮਈ (ਹਰਦੀਪ ਸਿੰਘ ਢੀਂਡਸਾ) - ਪੰਜਾਬ ਸਰਕਾਰ ਵਲੋਂ ਤਾਲਾਬੰਦੀ ਦੌਰਾਨ ਦੁਕਾਨਾਂ ਬੰਦ ਰੱਖਣ ਅਤੇ ਸ਼ਰਾਬ ਦੇ ਠੇਕੇ ਖੁੱਲ੍ਹੇ ਰੱਖਣ ਦੇ ਰੋਸ ਵਜੋਂ ਅੱਜ ਕਿਸਾਨ...
ਨਿਹਾਲ ਸਿੰਘ ਵਾਲਾ ਵਿਖੇ ਜਨਤਕ ਜਥੇਬੰਦੀਆਂ ਵਲੋਂ ਤਾਲਾਬੰਦੀ ਖ਼ਿਲਾਫ਼ ਲਗਾਇਆ ਰੋਸ ਧਰਨਾ
. . .  about 5 hours ago
ਨਿਹਾਲ ਸਿੰਘ ਵਾਲਾ, (ਮੋਗਾ), 8 ਮਈ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ) - ਦੁਕਾਨਦਾਰਾਂ, ਕਾਰੋਬਾਰੀਆਂ ਦੀਆਂ ਬੰਦ ਪਈਆਂ ਦੁਕਾਨਾਂ ਖੁਲ੍ਹਵਾਉਣ ਅਤੇ ਪ੍ਰਸ਼ਾਸਨ ਵਲੋਂ ਦੁਕਾਨਦਾਰਾਂ 'ਤੇ...
ਸੰਯੁਕਤ ਕਿਸਾਨ ਜਥੇਬੰਦੀਆਂ ਵਲੋਂ ਕਸਬਾ ਚੋਗਾਵਾਂ ਦੇ ਦੁਕਾਨਦਾਰਾਂ ਦੇ ਹੱਕ ਵਿਚ ਕੀਤੀ ਰੋਸ ਰੈਲੀ
. . .  about 5 hours ago
ਚੋਗਾਵਾਂ, 8 ਮਈ (ਗੁਰਬਿੰਦਰ ਸਿੰਘ ਬਾਗੀ) - ਦੁਕਾਨਦਾਰਾਂ ਦੇ ਹੱਕ ਵਿਚ ਨਾਅਰਾ ਮਾਰਦੇ ਹੋਏ ਸੰਯੁਕਤ ਮੋਰਚੇ ਦੇ ਸੱਦੇ 'ਤੇ 8 ਮਈ ਨੂੰ ਦੁਕਾਨਾਂ ਖੁਲ੍ਹਵਾਉਣ ਲਈ ਕਿਸਾਨ...
ਅੰਮ੍ਰਿਤਸਰ ਵਿਚ ਕੋਰੋਨਾ ਦੇ ਚਲਦੇ ਜਾਰੀ ਹੋਈਆਂ ਹਦਾਇਤਾਂ
. . .  about 6 hours ago
ਅੰਮ੍ਰਿਤਸਰ , 8 ਮਈ - ਅੰਮ੍ਰਿਤਸਰ ਵਿਚ ਦੁਕਾਨਾਂ ਖੋਲ੍ਹਣ ਨੂੰ ਲੈ ਕੇ ਹਦਾਇਤਾਂ ਜਾਰੀ ਕੀਤੀਆਂ ਗਈਆਂ ...
ਸੁਨਾਮ 'ਚ ਕਿਸਾਨਾਂ ਵਲੋਂ ਤਾਲਾਬੰਦੀ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ, 8 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪੰਜਾਬ ਦੀਆਂ 32 ਕਿਸਾਨ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਮਾਘ ਸੰਮਤ 551

ਮੋਗਾ

ਵਧ ਰਹੀ ਸਰਦੀ ਤੇ ਬੇਮੌਸਮੇ ਮੀ ਾਹ ਨਾਲ ਸਵਾਈਨ ਫਲੂ ਦਾ ਖ਼ਤਰਾ ਵਧਣ ਲੱਗਾ

ਮੋਗਾ, 13 ਜਨਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਡੇਂਗੂ, ਚਿਕਨ ਗੁਣੀਆ ਤੇ ਤਪਦਿਕ ਦੀਆਂ ਬਿਮਾਰੀਆਂ ਨੂੰ ਜਿੱਥੇ ਖ਼ਤਰਨਾਕ ਮੰਨਿਆਂ ਜਾਂਦਾ ਹੈ | ਹੁਣ ਪਿਛਲੇ ਕਈ ਸਾਲਾਂ ਤੋਂ ਸਵਾਈਨ ਫਲੂ ਦੀ ਬਿਮਾਰੀ ਵੀ ਅੱਤ ਖ਼ਤਰਨਾਕ ਮੰਨੀ ਜਾਂਦੀ ਹੈ, ਕਿਉਂਕਿ ਇਹ ਬਿਮਾਰੀ ...

ਪੂਰੀ ਖ਼ਬਰ »

ਹਰਪ੍ਰੀਤ ਸਿੰਘ ਸਿੱਧੂ ਐੱਸ. ਓ. ਆਈ. ਦੇ ਪ੍ਰਧਾਨ ਨਿਯੁਕਤ

ਧਰਮਕੋਟ, 13 ਜਨਵਰੀ (ਪਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਆਪਣੀ ਰੀੜ੍ਹ ਦੀ ਹੱਡੀ ਸਮਝੀ ਜਾਣ ਵਾਲੀ ਐੱਸ.ਓ.ਆਈ. ਨੂੰ ਹੋਰ ਮਜ਼ਬੂਤ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਅਤੇ ਬਰਜਿੰਦਰ ਸਿੰਘ ਮੱਖਣ ਬਰਾੜ ਸਾਬਕਾ ਚੇਅਰਮੈਨ ਪੰਜਾਬ ...

ਪੂਰੀ ਖ਼ਬਰ »

ਕੁੱਟਮਾਰ ਕਰਨ ਿਖ਼ਲਾਫ਼ ਤਿੰਨ ਨਾਮਜ਼ਦ

ਮੋਗਾ, 13 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਸਤਨਾਮ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਸ਼ਾਹ ਵਾਲਾ ਰੋਡ ਜ਼ੀਰਾ ਪੰਜਾਬ ਰੋਡਵੇਜ਼ ਮੋਗਾ ਡੀਪੂ ਦੀ ਬੱਸ ਦਾ ਡਰਾਈਵਰ ਹੈ | ਉਹ 10 ਜਨਵਰੀ ਨੂੰ ਬਾਅਦ ਦੁਪਹਿਰ ਪੌਣੇ 5 ਵਜੇ ਦੇ ਕਰੀਬ ਆਪਣੀ ਬੱਸ ਕੋਲ ਮੋਗਾ ਦੇ ਬੱਸ ਅੱਡੇ ਵਿਚ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਚਾਰ ਜ਼ਖ਼ਮੀ

ਕੋਟ ਈਸੇ ਖਾਂ, 13 ਜਨਵਰੀ (ਗੁਰਮੀਤ ਸਿੰਘ ਖਾਲਸਾ)-ਸਥਾਨਕ ਸ਼ਹਿਰ ਤੋਂ ਜ਼ੀਰਾ ਰੋਡ 'ਤੇ ਸਥਿਤ ਪਿੰਡ ਮਨਾਵਾਂ ਦੇ ਅੱਡੇ ਨਜ਼ਦੀਕ ਮੇਨ ਰੋਡ 'ਤੇ ਦੋ ਕਾਰਾਂ ਦੀ ਆਹਮੋ ਸਾਹਮਣੀ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਜਦੋਂ ਕਿ 4 ਚਾਰ ਗੰਭੀਰ ਜ਼ਖ਼ਮੀ ਹੋ ਗਏ¢ ਜਾਣਕਾਰੀ ...

ਪੂਰੀ ਖ਼ਬਰ »

ਸੱਤਪਾਲ ਸਿੰਘ ਜ਼ਿਲ੍ਹਾ ਇੰਟਕ ਦੇ ਸੀਨੀਅਰ ਮੀਤ ਪ੍ਰਧਾਨ ਬਣੇ

ਮੋਗਾ, 13 ਜਨਵਰੀ (ਜਸਪਾਲ ਸਿੰਘ ਬੱਬੀ)-ਮੋਗਾ ਜ਼ਿਲ੍ਹੇ ਵਿਚ ਇੰਟਕ ਦਾ ਘੇਰਾ ਵਿਸ਼ਾਲ ਕਰਦਿਆਂ ਅਤੇ ਅਣਥੱਕ ਵਰਕਰਾਂ ਨੂੰ ਬਣਨ ਦਾ ਮਾਨ ਸਨਮਾਨ ਦਿੰਦਿਆਂ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਨੇ ਸੱਤਪਾਲ ਸਿੰਘ ਭਾਗੀਕੇ ਨੂੰ ਇੰਟਕ ਦਾ ਜ਼ਿਲ੍ਹਾ ਸੀਨੀਅਰ ...

ਪੂਰੀ ਖ਼ਬਰ »

ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕੀਤੀ ਜਾਵੇ- ਡੀ. ਐੱਸ. ਪੀ.

ਮੋਗਾ, 13 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਤੇ ਮੋਗਾ ਪੁਲਿਸ ਵਲੋਂ ਆਮ ਜਨਤਾ ਵਿਚ ਟਰੈਫ਼ਿਕ ਨਿਯਮਾਂ ਦੀ ਜਾਗਰੂਕਤਾ ਪੈਦਾ ਕਰਨ ਲਈ 17 ਜਨਵਰੀ ਤੱਕ ਚੱਲਣ ਵਾਲੇ ਸੜਕ ਸੁਰੱਖਿਆ ਹਫ਼ਤੇ ਵਿਚ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ...

ਪੂਰੀ ਖ਼ਬਰ »

ਫ਼ੌਜ ਵਿਚ ਭਰਤੀ ਕਰਾਉਣ ਦੇ ਝਾਂਸੇ ਅਧੀਨ ਚਾਰ ਲੱਖ ਦੀ ਠੱਗੀ

ਮੋਗਾ, 13 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਜਸਵੀਰ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਸਾਹੋਕੇ, ਅੰਮਿ੍ਤਪਾਲ ਸਿੰਘ ਪੁੱਤਰ ਬੇਅੰਤ ਸਿੰਘ ਵਾਸੀ ਫੂਲੇ ਵਾਲਾ ਤੇ ਬਿੰਦਰ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਸਾਹੋਕੇ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ...

ਪੂਰੀ ਖ਼ਬਰ »

ਚੋਰਾਂ ਵਲੋਂ ਦੁਕਾਨ 'ਚੋਂ 30 ਹਜ਼ਾਰ ਦੀ ਨਕਦੀ ਤੇ ਸਾਮਾਨ ਚੋਰੀ

ਬਾਘਾ ਪੁਰਾਣਾ,13 ਜਨਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਮੁਦਕੀ ਸੜਕ ਵਾਲੇ ਬਾਜ਼ਾਰ ਵਿਚ ਸਥਿਤ ਰਿੰਕੂ ਰੈਡੀਮੇਡ ਅਤੇ ਗਾਰਮੈਂਟਸ ਸਟੋਰ ਦੀ ਦੁਕਾਨ 'ਚੋਂ ਬੀਤੀ ਰਾਤ ਅਣਪਛਾਤੇ ਚੋਰਾਂ ਨੇ ਦੁਕਾਨ ਦੇ ਸ਼ਟਰ ਨੂੰ ਲੱਗੇ ਦੋਵੇਂ ਤਾਲੇ ਕਿਸੇ ਤਰ੍ਹਾਂ ਖ਼ੋਲ ਕੇ ...

ਪੂਰੀ ਖ਼ਬਰ »

ਅਣਪਛਾਤੇ ਕਾਰ ਡਰਾਈਵਰ ਿਖ਼ਲਾਫ਼ ਮੁਕੱਦਮਾ ਦਰਜ

ਮੋਗਾ, 13 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਹਰਸਿਮਰਨ ਸਿੰਘ ਪੁੱਤਰ ਗੁਰਦਰਸ਼ਨ ਸਿੰਘ ਵਾਸੀ ਧਰਮ ਸਿੰਘ ਵਾਲਾ ਨੇ ਥਾਣਾ ਕੋਟ ਈਸੇ ਖਾਂ ਵਿਖੇ ਸ਼ਿਕਾਇਤ ਦਰਜ਼ ਕਰਵਾਈ ਕਿ 11 ਜਨਵਰੀ ਨੂੰ ਸ਼ਾਮ ਸਮੇਂ ਰਣਜੋਧ ਸਿੰਘ ਪੁੱਤਰ ਬੈਜਨਾਥ ਵਾਸੀ ਖੰਭਾਂ ਆਪਣੇ ਮੋਟਰਸਾਈਕਲ ...

ਪੂਰੀ ਖ਼ਬਰ »

ਬਿਜਲੀ ਦੇ ਵਧਦੇ ਰੇਟਾਂ ਨੇ ਸੂਬੇ ਦੇ ਲੋਕਾਂ ਦਾ ਲੱਕ ਤੋੜਿਆ-ਲੁਹਾਰਾ

ਕੋਟ ਈਸੇ ਖਾਂ, 13 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਸੂਬੇ ਵਿਚ ਸੱਤਾ ਤਬਦੀਲੀ ਨੂੰ ਭਾਵੇਂ ਢਾਈ ਸਾਲ ਤੋਂ ਉੱਪਰ ਦਾ ਸਮਾਂ ਹੋ ਗਿਆ ਹੈ ਪਰ ਮੌਜੂਦਾ ਕਾਂਗਰਸ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਲੋਕਾਂ ਨੂੰ ਅਜੇ ਤੱਕ ਇਹ ਇਲਮ ਵੀ ਨਹੀਂ ਹੋਇਆ ਕਿ ਸੂਬੇ ਵਿਚ ਸਰਕਾਰ ਨਾਂਅ ...

ਪੂਰੀ ਖ਼ਬਰ »

ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਵਿਖੇ ਧਾਰਮਿਕ ਸੈਮੀਨਾਰ ਕਰਵਾਇਆ

ਕਿਸ਼ਨਪੁਰਾ ਕਲਾਂ, 13 ਜਨਵਰੀ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਵਿਖੇ ਧਾਰਮਿਕ ਸੈਮੀਨਾਰ ਕਰਵਾਇਆ ਗਿਆ | ਇਹ ਧਾਰਮਿਕ ਸੈਮੀਨਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਟੱਡੀ ਸਰਕਲ ਲੁਧਿਆਣਾ ਵਲੋਂ ...

ਪੂਰੀ ਖ਼ਬਰ »

ਘੁਮਾਣ ਸਾਹਿਬ ਵਿਖੇ ਲੰਗਰ ਲਗਾਉਣ ਲਈ ਸੰਗਤ ਰਵਾਨਾ

ਮੋਗਾ, 13 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਸ੍ਰੀ ਨਾਮਦੇਵ ਗੁਰਪੁਰਬ ਕਮੇਟੀ ਮੋਗਾ ਦੇ ਅਹੁਦੇਦਾਰ ਹਰ ਸਾਲ ਵਾਂਗ ਲੋਹੜੀ ਤੇ ਮਾਘੀ 'ਤੇ ਘੁਮਾਣ ਸਾਹਿਬ ਵਿਖੇ 49ਵਾਂ ਲੰਗਰ ਲਗਾਉਣ ਲਈ ਅੱਜ 4 ਗੱਡੀਆਂ ਦਾ ਕਾਫ਼ਲਾ ਲੈ ਕੇ ਗੁਰਦੁਆਰਾ ਸ੍ਰੀ ਨਾਮਦੇਵ ਭਵਨ ਮੋਗਾ ਤੋਂ ਰਵਾਨਾ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਦੀ ਹੋਣਹਾਰ ਵਿਦਿਆਰਥਣ ਅਰਸ਼ਦੀਪ ਕੌਰ ਸਨਮਾਨਿਤ

ਬਿਲਾਸਪੁਰ, 13 ਜਨਵਰੀ (ਸੁਰਜੀਤ ਸਿੰਘ ਗਾਹਲਾ)-ਇਲਾਕੇ ਦੀ ਉੱਘੀ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀ. ਸੈਕੰ. ਸਕੂਲ ਬਿਲਾਸਪੁਰ ਦੀ ਹੋਣਹਾਰ ਵਿਦਿਆਰਥਣ ਅਰਸ਼ਦੀਪ ਕੌਰ 12ਵੀਂ ਦਾ ਉਚੇਚਾ ਸਨਮਾਨ ਕੀਤਾ ਗਿਆ | ਇਹ ਸਨਮਾਨ ਸਤਿਨਾਮ ਸਰਬ ਕਲਿਆਣ ਟਰੱਸਟ ਰਜਿ. ਚੰਡੀਗੜ੍ਹ ...

ਪੂਰੀ ਖ਼ਬਰ »

ਪਿੰਡ ਕਪੂਰੇ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਣਿਆ ਸਮਾਰਟ ਸਕੂਲ

ਮੋਗਾ, 13 ਜਨਵਰੀ (ਅਮਰਜੀਤ ਸਿੰਘ ਸੰਧੂ)-ਅੱਜ ਸਿੱਖਿਆ ਵਿਭਾਗ ਦੇ ਮੁੱਖ ਸਕੱਤਰ ਸ੍ਰੀ ਕਿ੍ਸ਼ਨ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਵਧੀਆ ਪੜ੍ਹਾਈ ਪ੍ਰਬੰਧ ਚਲਾਉਣ ਅਤੇ ਬੱਚਿਆਂ ਨੂੰ ਉੱਚ ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ...

ਪੂਰੀ ਖ਼ਬਰ »

ਬਰੋਕਲੀ ਵਿਚ ਕੈਂਸਰ ਤੇ ਕਲੈਸਟਰੋਲ ਘਟਾਉਣ ਵਾਲੇ ਤੱਤ ਹੁੰਦੇ ਹਨ-ਡਾ. ਬਰਾੜ

ਮੋਗਾ, 13 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਬਰਾੜ ਵਲੋਂ ਪਿੰਡ ਸਲੀਣਾ ਵਿਖੇ ਕਿਸਾਨ ਅਜੇ ਸੂਦ ਦੇ ਖੇਤਾਂ ਵਿਚ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਬਰੌਕਲੀ ਵਿਚ ਕੈਂਸਰ ਨੂੰ ਘਟਾਉਣ ਵਾਲਾ ਤੱਤ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਵਿਚ ਕਰਵਾਇਆ ਟਰੈਫ਼ਿਕ ਨਿਯਮਾਂ ਲਈ ਜਾਗਰੂਕਤਾ ਸੈਮੀਨਾਰ

ਮੋਗਾ, 13 ਜਨਵਰੀ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਐਸ.ਐਸ.ਪੀ. ਮੋਗਾ ਅਮਰਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਟਰੈਫ਼ਿਕ ਐਜੂਕੇਸ਼ਨ ਸੈੱਲ ਜ਼ਿਲ੍ਹਾ ਮੋਗਾ ਵਲੋਂ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਐਜੂਕੇਸ਼ਨ ਸੈੱਲ ਇੰਚਾਰਜ ਕੇਵਲ ਸਿੰਘ ਕਾਂਸਟੇਬਲ ਗੁਰਪ੍ਰੀਤ ਸਿੰਘ ਤੇ ਮਹਿਲਾ ਕਾਂਸਟੇਬਲ ਸਿਮਰਨਜੀਤ ਕੌਰ ਵਲੋਂ ਸਕੂਲ ਦੇ ਬੱਸ ਡਰਾਈਵਰਾਂ ਤੇ ਹੈਲਪਰਾਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ | ਜ਼ਿਕਰਯੋਗ ਹੈ ਕਿ ਇਹ 31ਵਾਂ ਨੈਸ਼ਨਲ ਸੜਕ ਸੁਰੱਖਿਆ ਜੀਵਨ ਰੱਖਿਆ ਹਫ਼ਤੇ ਤਹਿਤ ਇਹ ਸੈਮੀਨਾਰ ਪੂਰੇ ਜ਼ਿਲ੍ਹੇ ਵਿਚ ਕਰਵਾਏ ਜਾ ਰਹੇ ਹਨ ਜਿਸ ਦੀ ਸ਼ੁਰੂਆਤ ਬੀ.ਬੀ.ਐਸ. ਮੋਗਾ ਵਿਚ ਹੋਈ | ਸੈਮੀਨਾਰ ਵਿਚ ਮੁੱਖ ਤੌਰ 'ਤੇ ਡੀ.ਐਸ.ਪੀ. ਹੈੱਡ ਕੁਆਟਰ ਕੁਲਜਿੰਦਰ ਸਿੰਘ ਤੇ ਬੀ.ਬੀ.ਐਸ. ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਨੇ ਸ਼ਿਰਕਤ ਕੀਤੀ | ਸੈਮੀਨਾਰ ਵਿਚ ਮੋਗਾ ਦੇ ਕਈ ਹੋਰ ਸਕੂਲਾਂ ਦੇ ਡਰਾਈਵਰਾਂ ਨੇ ਭਾਗ ਲਿਆ | ਇਸ ਮੌਕੇ ਡਾ. ਮਨਦੀਪ ਗੋਇਲ ਅੱਖਾਂ ਦੇ ਮਾਹਿਰ ਨੇ ਸਾਰੇ ਡਰਾਈਵਰਾਂ ਤੇ ਹੈਲਪਰਾਂ ਦੀਆਂ ਅੱਖਾਂ ਚੈੱਕ ਕੀਤੀਆਂ | ਇਸ ਦੌਰਾਨ ਕੇਵਲ ਸਿੰਘ ਨੇ ਡਰਾਈਵਰਾਂ ਨੂੰ ਵਧਦੇ ਸੜਕ ਹਾਦਸਿਆਂ ਬਾਰੇ ਸੁਚੇਤ ਕਰਦਿਆਂ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ | ਸੈਮੀਨਾਰ ਵਿਚ ਓਮ ਪ੍ਰਕਾਸ਼ ਰੋਡ ਸੇਫ਼ਟੀ ਇੰਜੀਨੀਅਰ ਮੋਗਾ ਨੇ ਵੀ ਉਚੇਚੇ ਤੌਰ 'ਤੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ 'ਤੇ ਜ਼ੋਰ ਦਿੰਦਿਆਂ ਟੂ ਵੀਲ੍ਹਰ ਅਤੇ ਫੋਰ ਵੀਲ੍ਹਰ ਦੇ ਸੜਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ | ਡੀ.ਐਸ.ਪੀ. ਕੁਲਜਿੰਦਰ ਸਿੰਘ ਨੇ ਡਰਾਈਵਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬੱਸ ਵਿਚ 30-40 ਪਰਿਵਾਰਾਂ ਦੇ ਚਿਰਾਗ਼ ਸਫ਼ਰ ਕਰਦੇ ਹਨ, ਉਨ੍ਹਾਂ ਨੂੰ ਸੁਰੱਖਿਅਤ ਘਰ ਤੋਂ ਸਕੂਲ ਤੇ ਸਕੂਲ ਤੋਂ ਘਰ ਪਹੁੰਚਾਉਣ ਦੀ ਜ਼ਿੰਮੇਵਾਰੀ ਹੈ | ਇਸ ਜ਼ਿੰਮੇਵਾਰੀ ਨੂੰ ਧਿਆਨ ਵਿਚ ਰੱਖਦਿਆਂ ਬਹੁਤ ਸਾਵਧਾਨੀ ਨਾਲ ਗੱਡੀ ਚਲਾਉਣੀ ਚਾਹੀਦੀ ਹੈ | ਖ਼ਾਸ ਕਰ ਕੇ ਇਨ੍ਹਾਂ ਧੁੰਦ ਦੇ ਦਿਨਾਂ ਵਿਚ ਜ਼ਿਆਦਾ ਸਾਵਧਾਨੀ ਵਰਤਣ ਦੀ ਲੋੜ ਹੈ | ਇਸ ਮੌਕੇ ਬੀ.ਬੀ.ਐਸ. ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਨੇ ਸਾਰੇ ਡਰਾਈਵਰਾਂ ਨੂੰ ਆਪਣੀ ਜ਼ਿੰਮੇਵਾਰੀ ਬਾਖ਼ੂਬੀ ਨਿਭਾਉਣ ਲਈ ਅਪੀਲ ਕੀਤੀ | ਸੈਣੀ ਨੇ ਸਾਰੇ ਡਰਾਈਵਰਾਂ ਨੂੰ ਆਪਣੀ ਜ਼ਿੰਮੇਵਾਰੀ ਸਬੰਧੀ ਪੂਰੇ ਇਮਾਨਦਾਰ ਰਹਿੰਦਿਆਂ ਨਸ਼ੇ ਤੋਂ ਬਚਣ ਲਈ ਵੀ ਕਿਹਾ | ਅੰਤ ਵਿਚ ਡੀ.ਐਸ.ਪੀ ਵਲੋਂ ਸਕੂਲ ਦੀਆਂ ਸਾਰੀਆਂ ਬੱਸਾਂ ਦਾ ਨਿਰੀਖਣ ਕੀਤਾ ਗਿਆ ਜਿਸ ਵਿਚ ਇਹ ਬੱਸਾਂ ਖਰੀਆਂ ਉੱਤਰੀਆਂ |

ਖ਼ਬਰ ਸ਼ੇਅਰ ਕਰੋ

 

ਸੰਤ ਮੀਹਾਂ ਸਿੰਘ ਸਕੂਲ ਦੇ ਵਿਦਿਆਰਥੀ ਦੀ ਨੈਸ਼ਨਲ ਖੇਡਾਂ ਲਈ ਚੋਣ

ਬਾਘਾ ਪੁਰਾਣਾ, 13 ਜਨਵਰੀ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਰ ਸੰਸਥਾ ਸੰਤ ਮੀਹਾਂ ਸਿੰਘ ਰਾਜਾਪੀਰ ਸੀਨੀਅਰ ਸੈਕੰਡਰੀ ਸਕੂਲ ਰਾਜੇਆਣਾ (ਮੋਗਾ) ਦੇ ਵਿਦਿਆਰਥੀ ਵਿਸ਼ਾਲ ਗਿਆਰ੍ਹਵੀਂ ਕਾਮਰਸ ਦੀ ਚੋਣ ਭਾਰਤ ਵਿਚ ਹੋ ਰਹੀਆਂ ਨੈਸ਼ਨਲ ਖੇਡਾਂ ਦੇ ਅਧੀਨ ਪੰਜਾਬ ਦੀ ...

ਪੂਰੀ ਖ਼ਬਰ »

ਅਰਮਾਨ ਏ ਟੂ ਜ਼ੈੱਡ ਨੇ ਲਗਵਾਇਆ ਕੈਨੇਡਾ ਦਾ ਮਲਟੀਪਲ ਵੀਜ਼ਾ

ਬਾਘਾ ਪੁਰਾਣਾ, 13 ਜਨਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਸਥਿਤ ਬੱਸ ਸਟੈਂਡ ਦੀ ਮਾਰਕੀਟ ਵਿਚ ਸਥਾਪਿਤ ਇਲਾਕੇ ਦੀ ਨਾਮਵਰ ਸੰਸਥਾ ਅਰਮਾਨ ਏ ਟੂ ਜੈੱਡ ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ | ਇਸ ਸੰਸਥਾ ਦੇ ਡਾਇਰੈਕਟਰ ਹਰਪਿੰਦਰ ...

ਪੂਰੀ ਖ਼ਬਰ »

ਬਲਵੀਰ ਮੌੜ ਤੇ ਤੇਜ ਸੰਧੂ ਐੱਸ. ਓ. ਆਈ. ਕਾਲਜਾਂ ਦੇ ਪ੍ਰਧਾਨ ਬਣੇ

ਮੋਗਾ, 13 ਜਨਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਹਲਕਾ ਮੋਗਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਇੰਚਾਰਜ ਤੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਧਾਨ ਐੱਸ. ਓ. ਆਈ. ਹਰਮਨ ਬਰਾੜ ਖੋਟੇ ਵਲੋਂ ਐੱਸ. ਓ. ਆਈ. ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਲੋਹੜੀ ਦਾ ਤਿਉਹਾਰ ਮਨਾਇਆ

ਮੋਗਾ, 13 ਜਨਵਰੀ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ 'ਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲੀ ਵਿਦਿਆਰਥੀਆਂ ਵਲੋਂ ਲੋਹੜੀ ਦੇ ਤਿਉਹਾਰ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਓਟ ਸੈਂਟਰ ਬੱਧਨੀ ਕਲਾਂ 'ਚ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

ਬੱਧਨੀ ਕਲਾਂ, 13 ਜਨਵਰੀ (ਸੰਜੀਵ ਕੋਛੜ)-ਲੋਹੜੀ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰੱਖਦਿਆਂ ਸਰਕਾਰੀ ਹਸਪਤਾਲ ਬੱਧਨੀ ਕਲਾਂ ਦੇ ਓਟ ਸੈਂਟਰ 'ਚ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਹਸਪਤਾਲ 'ਚ ਨਵੇਂ ਆਏ ਐੱਸ. ਐੱਮ. ਓ. ਡਾ. ਗਗਨਦੀਪ ਸਿੰਘ ਨੇ ਮਰੀਜ਼ਾਂ ਨੂੰ ...

ਪੂਰੀ ਖ਼ਬਰ »

ਸਾਡੀ ਨੌਜਵਾਨ ਪੀੜ੍ਹੀ ਆਪਣੇ ਵਿਰਸੇ ਦੀਆਂ ਪੁਰਾਤਨ ਖੇਡਾਂ ਤੋਂ ਵਾਂਝੀ ਹੁੰਦੀ ਜਾ ਰਹੀ-ਬਾਬਾ ਗੁਰਦੀਪ ਸਿੰਘ

ਬਾਘਾ ਪੁਰਾਣਾ, 13 ਜਨਵਰੀ (ਬਲਰਾਜ ਸਿੰਗਲਾ)-ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਵਿਖੇ ਜਿੱਥੇ ਗੁਰਮਤਿ ਸਮਾਗਮਾਂ ਦੇ ਨਾਲ-ਨਾਲ ਸਮਾਜ ਭਲਾਈ ਦੇ ਕਾਰਜ ਵੀ ਕੀਤੇ ਜਾਂਦੇ ਹਨ ਉੱਥੇ ਪੁਰਾਤਨ ਵਿਰਸੇ ਨੂੰ ...

ਪੂਰੀ ਖ਼ਬਰ »

ਹੇਮਕੁੰਟ ਸਕੂਲ ਵਿਖੇ ਰਾਸ਼ਟਰੀ ਯੁਵਾ ਦਿਵਸ ਮਨਾਇਆ

ਕੋਟ ਈਸੇ ਖਾਂ, 13 ਜਨਵਰੀ (ਯਸ਼ਪਾਲ ਗੁਲਾਟੀ)-ਪ੍ਰਸਿੱਧ ਸਮਾਜ ਸੁਧਾਰਕ ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ਨੂੰ ਭਾਰਤ ਸਰਕਾਰ ਵਲੋਂ ਜੋ ਹਰ ਸਾਲ 12 ਜਨਵਰੀ ਨੂੰ ਰਾਸ਼ਟਰੀ ਯੁਵਾ ਦਿਵਸ ਦੇ ਤੌਰ 'ਤੇ ਮਨਾਉਣ ਲਈ ਐਲਾਨ ਕੀਤਾ ਹੋਇਆ ਹੈ, ਉਸੇ ਹੀ ਲੜੀ ਤਹਿਤ ਸ੍ਰੀ ਹੇਮਕੁੰਟ ...

ਪੂਰੀ ਖ਼ਬਰ »

ਚੋਰੀ ਹੋਏ ਮੋਟਰਸਾਈਕਲ ਦਾ ਮੁਕੱਦਮਾ ਦਰਜ

ਮੋਗਾ, 13 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਪੰਕਜ ਪੁੱਤਰ ਰਜਿੰਦਰ ਕੁਮਾਰ ਵਾਸੀ ਮਜੀਠੀਆ ਚੌਕ ਮੋਗਾ ਦਾ ਡੀਲਕਸ ਮੋਟਰਸਾਈਕਲ ਨੰਬਰ ਪੀ.ਬੀ. 29 ਯੂ 0215, 3 ਜਨਵਰੀ ਨੂੰ ਦਿਨੇ 11 ਵਜੇ ਦੇ ਕਰੀਬ ਉਸ ਦੇ ਘਰ ਦੇ ਸਾਹਮਣਿਓਾ ਕਿਸੇ ਅਣਪਛਾਤੇ ਵਿਅਕਤੀ ਨੇ ਚੋਰੀ ਕਰ ਲਿਆ ਸੀ | ਇਸ ਸਬੰਧ ...

ਪੂਰੀ ਖ਼ਬਰ »

ਸੜਕੀ ਹਾਦਸਿਆਂ ਤੋਂ ਬਚਣ ਲਈ ਲੋਕ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਨ-ਗੁਰਜੀਤ ਸਿੰਘ ਏ.ਡੀ.ਸੀ.

ਸਮਾਲਸਰ, 13 ਜਨਵਰੀ (ਕਿਰਨਦੀਪ ਸਿੰਘ ਬੰਬੀਹਾ)-ਦੇਸ਼ ਭਰ ਵਿਚ ਅਨੇਕਾਂ ਕੀਮਤੀ ਜਾਨਾਂ ਸੜਕ ਹਾਦਸਿਆਂ ਵਿਚ ਜਾ ਰਹੀਆਂ ਹਨ ਅਤੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਸਮੇਂ-ਸਮੇਂ ਪ੍ਰੋਗਰਾਮ ਉਲੀਕੇ ਜਾਂਦੇ ਹਨ ਅਤੇ ਉਲੀਕੇ ...

ਪੂਰੀ ਖ਼ਬਰ »

ਬਾਘਾ ਪੁਰਾਣਾ-ਭਗਤਾ ਭਾਈ ਵਾਲੀ ਸੜਕ ਨਵੇਂ ਸਿਰਿਓਾ ਬਣਾਉਣ ਦੀ ਮੰਗ

ਬਾਘਾ ਪੁਰਾਣਾ, 13 ਜਨਵਰੀ (ਬਲਰਾਜ ਸਿੰਗਲਾ)-ਪਿਛਲੇ ਲੰਮੇ ਸਮੇਂ ਤੋਂ ਬਾਘਾ ਪੁਰਾਣਾ ਤੋਂ ਵਾਇਆ ਬੁੱਧ ਸਿੰਘ ਵਾਲਾ, ਚੰਨੂਵਾਲਾ, ਸੰਗਤਪੁਰਾ, ਕੋਟਲਾ ਰਾਏਕਾ, ਥਰਾਜ ਭਗਤੇ ਵਾਲੀ ਸੜਕ ਥਾਂ-ਥਾਂ ਤੋਂ ਬੁਰੀ ਤਰਾਂ ਤਹਿਸ ਨਹਿਸ ਹੋ ਕੇ ਖੱਡਿਆਂ ਦਾ ਰੂਪ ਧਾਰਨ ਕਰ ਚੁੱਕੀ ਹੈ | ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਵਲੋਂ ਸੇਵਾ-ਮੁਕਤ ਸਾਥੀਆਂ ਦਾ ਸਨਮਾਨ

ਮੋਗਾ, 13 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਬਰਾਂਚ ਮੋਗਾ ਵਲੋਂ ਸ਼ਹੀਦ ਕਾ. ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਚ ਮੋਗਾ ਡਿਪੂ ਵਿਚੋਂ ਸੇਵਾ-ਮੁਕਤ ਹੋਏ ਚਾਰ ਸਾਥੀਆਂ ਦੇ ਸਨਮਾਨ ਵਿਚ ਸ਼ਾਨਦਾਰ ਵਿਦਾਇਗੀ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਲਏ ਓਵਰਆਲ 6.5 ਬੈਂਡ

ਬਾਘਾ ਪੁਰਾਣਾ, 13 ਜਨਵਰੀ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਇਲਾਕੇ ਦੀ ਨਾਮਵਰ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਤੇ ਇਮੀਗ੍ਰੇਸ਼ਨ ਸੰਸਥਾ ਬਾਘਾ ਪੁਰਾਣਾ ਦੇ ਐੱਮ. ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਸੰਸਥਾ ਦੇ ਵਿਦਿਆਰਥੀ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰਾਂ ਅੱਗੇ ਪਰਾਲੀ ਦੇ ਮੁੱਦੇ 'ਤੇ ਤਿੰਨ ਦਿਨਾ ਧਰਨੇ ਦਿੱਤੇ ਜਾਣਗੇ-ਜੋਗਿੰਦਰ ਸਿੰਘ

ਨਿਹਾਲ ਸਿੰਘ ਵਾਲਾ, 13 ਜਨਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਪਰਾਲੀ ਦੇ ਮੁੱਦੇ ਅਤੇ ਹੋਰ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਤਿੰਨ ਦਿਨਾਂ ਧਰਨੇ 20, 21 ਅਤੇ 22 ਜਨਵਰੀ ਨੂੰ ਸਾਰੇ ਪੰਜਾਬ 'ਚ ਡਿਪਟੀ ਕਮਿਸ਼ਨਰ ਦਫ਼ਤਰਾਂ ...

ਪੂਰੀ ਖ਼ਬਰ »

ਪੰਜਾਬ ਟੀਚਰ ਐਾਡ ਐਜੂਕੇਸ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਮੋਗਾ, 13 ਜਨਵਰੀ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਪੰਜਾਬ ਟੀਚਰ ਐਾਡ ਐਜੂਕੇਸ਼ਨ ਵੈੱਲਫੇਅਰ ਐਸੋਸੀਏਸ਼ਨ ਇਕਾਈ ਮੋਗਾ ਦੀ ਮੀਟਿੰਗ ਜ਼ਿਲ੍ਹਾ ਆਗੂ ਸੁਖਜਿੰਦਰ ਸਿੰਘ ਤੇ ਨਵਦੀਪ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਐਸੋਸੀਏਸ਼ਨ ਦੇ ਸੂਬਾਈ ਆਗੂ ...

ਪੂਰੀ ਖ਼ਬਰ »

ਸਪਰਿੰਗ ਫ਼ੀਲਡ ਸਕੂਲ ਵਿਖੇ ਲੋਹੜੀ ਮਨਾਈ

ਬਾਘਾ ਪੁਰਾਣਾ, 13 ਜਨਵਰੀ (ਬਲਰਾਜ ਸਿੰਗਲਾ)-ਸਪਰਿੰਗ ਫ਼ੀਲਡ ਕਾਨਵੈਂਟ ਸਕੂਲ ਬਾਘਾ ਪੁਰਾਣਾ ਵਿਖੇ ਬੱਚਿਆਂ ਤੇ ਅਧਿਆਪਕਾਂ ਨੇ ਲੋਹੜੀ ਦਾ ਤਿਉਹਾਰ ਮਨਾਇਆ | ਸਕੂਲ ਦੇ ਚੇਅਰਮੈਨ ਨਰ ਸਿੰਘ ਬਰਾੜ ਨੇ ਸਭ ਨੂੰ ਮੂੰਗਫਲੀ ਤੇ ਰਿਉੜੀਆਂ ਵੰਡੀਆਂ | ਸਕੂਲ ਪਿ੍ੰਸੀਪਲ ਅਤੇ ...

ਪੂਰੀ ਖ਼ਬਰ »

ਡਾ. ਕਾਊਾਟ ਸੀਜ਼ਰ ਮੈਟੀ ਦਾ ਜਨਮ ਦਿਨ ਮਨਾਇਆ

ਅਜੀਤਵਾਲ, 13 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ/ਹਰਦੇਵ ਸਿੰਘ ਮਾਨ)-ਇਲੈਕਟਰੋਹੋਮਿਉਪੈਥੀ ਦੇ ਜਨਮ ਦਾਤਾ ਡਾ. ਕਾਉਂਟ ਸੀਜਰ ਮੈਟੀ ਦਾ ਜਨਮ ਦਿਨ ਪਬਲਿਕ ਇਲੈਕਟ੍ਰੋਹੋਮਿਓਪੈਥੀ ਕਲੀਨਿਕ ਅਜੀਤਵਾਲ ਵਿਖੇ ਮਨਾਇਆ ਗਿਆ | ਇਸ ਮੌਕੇ ਪੰਜਾਬ ਸਮੇਤ ਹੋਰਨਾਂ ਸੂਬਿਆਂ ਤੋਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਆੜ੍ਹਤੀਆ ਵਰਗ ਨਾਲ ਧ੍ਰੋਹ ਕਮਾ ਰਹੀ ਹੈ-ਰਵਿੰਦਰ ਸਿੰਘ ਚੀਮਾ

ਮੋਗਾ, 13 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਆੜ੍ਹਤੀਆਂ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਰਵਿੰਦਰ ਸਿੰਘ ਚੀਮਾਂ ਨੇ ਮੋਗਾ ਵਿਖੇ ਆੜ੍ਹਤੀਆਂ ਐਸੋਸੀਏਸ਼ਨ ਦਫ਼ਤਰ ਵਿਖੇ ਜ਼ਿਲ੍ਹੇ ਦੇ ਆੜ੍ਹਤੀਆਂ ਵਰਗ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ ਰਾਸ਼ਟਰੀ ਯੁਵਕ ਦਿਵਸ ਮਨਾਇਆ

ਬੱਧਨੀ ਕਲਾਂ, 13 ਜਨਵਰੀ (ਸੰਜੀਵ ਕੋਛੜ)-ਬਾਬਾ ਨਾਹਰ ਸਿੰਘ ਜੀ ਸਨੇਰ੍ਹਾਂ ਵਾਲਿਆਂ ਦੀ ਕਿਰਪਾ ਸਦਕਾ ਚੱਲ ਰਹੇ ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ 'ਚ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਸ਼ਟਰੀ ਯੁਵਕ ਦਿਵਸ ਮਨਾਇਆ ਗਿਆ¢ ਇਹ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX