ਤਾਜਾ ਖ਼ਬਰਾਂ


ਮੁੰਬਈ : ਸਲਮਾਨ ਖ਼ਾਨ ਦੀਆਂ ਭੈਣਾਂ ਅਲਵੀਰਾ ਤੇ ਅਰਪਿਤਾ ਵੀ ਕੋਰੋਨਾ ਪਾਜ਼ੀਟਿਵ
. . .  1 day ago
ਭੋਪਾਲ : ਭਾਜਪਾ ਵਿਧਾਇਕ ਅਤੇ ਸਾਬਕਾ ਮੰਤਰੀ ਜੁਗਲ ਕਿਸ਼ੋਰ ਬਾਗੜੀ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਨਵੀਂ ਦਿੱਲੀ : ਜੋਸ ਜੇ ਕਟੂਰ ਬਣੇ ਰਿਜ਼ਰਵ ਬੈਂਕ ਆਫ ਇੰਡੀਆ ਦੇ ਨਵੇਂ ਕਾਰਜਕਾਰੀ ਨਿਰਦੇਸ਼ਕ
. . .  1 day ago
ਪੰਜਾਬ ਦੇ ਐਨ.ਐੱਚ.ਐੱਮ. ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ ਕਰਨ ਲਈ ਪੱਤਰ ਜਾਰੀ
. . .  1 day ago
ਲੋਹੀਆਂ ਖ਼ਾਸ, 10 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) -ਪੰਜਾਬ ਸਰਕਾਰ ਦੇ ਰਾਸ਼ਟਰੀ ਸਿਹਤ ਮਿਸ਼ਨ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪੱਤਰ ਨੰ: ਐਨ.ਐਨ.ਐੱਮ./ਪੀ.ਬੀ./21/68125 ਮਿਤੀ 10/5/2021 ਰਾਹੀਂ ਨੈਸ਼ਨਲ ਹੈਲਥ ...
ਚੰਡੀਗੜ੍ਹ 'ਚ ਵਧਿਆ ਇਕ ਹਫ਼ਤੇ ਲਈ ਕੋਰੋਨਾ ਕਰਫ਼ਿਊ
. . .  1 day ago
ਚੰਡੀਗੜ੍ਹ, ਚੰਡੀਗੜ੍ਹ ,10 ਮਈ {ਮਨਜੋਤ ਸਿੰਘ}- ਕੋਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ ਕੋਰੋਨਾ ਕਰਫ਼ਿਊ ਨੂੰ ਇਕ ਹੋਰ ਹਫਤੇ ਲਈ ਵਧਾ ਦਿੱਤਾ ਗਿਆ ਹੈ। ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਚੰਡੀਗੜ੍ਹ ਵਿਚ ਰਾਤ ਦਾ ...
ਐੱਸ. ਆਈ. ਟੀ. ਵਲੋਂ ਕੋਟਕਪੂਰਾ ਮਾਮਲੇ ਦੀ ਜਾਂਚ ਵਿਚ ਹੋਰ ਸਬੂਤ ਜੁਟਾਉਣ ਲਈ ਈਮੇਲ ਤੇ ਵਟਸਐਪ ਨੰਬਰ ਜਾਰੀ
. . .  1 day ago
ਚੰਡੀਗੜ੍ਹ,10 ਮਈ-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੇ ਪੰਜਾਬ ਸਰਕਾਰ ਵੱਲੋਂ ਗਠਿਤ ਨਵੀਂ ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀਆਂ ਨੇ ਕੋਟਕਪੂਰਾ ਦੀਆਂ ਘਟਨਾਵਾਂ 'ਤੇ ਵਿਸ਼ੇਸ਼ ਮੀਟਿੰਗ ਕੀਤੀ। ਇਸ ਮਾਮਲੇ ਸਬੰਧੀ ਢੁਕਵੇਂ ...
ਵੈਨਕੋਵਰ ਏਅਰਪੋਰਟ ਅੰਦਰ ਗੈਂਗਸਟਰ ਕਰਮਨ ਗਰੇਵਾਲ ਦੀ ਗੋਲ਼ੀਆਂ ਮਾਰ ਕੇ ਹੱਤਿਆ
. . .  1 day ago
ਵੈਨਕੋਵਰ , 10 ਮਈ }ਸਤਪਾਲ ਸਿੰਘ ਜੌਹਲ} -ਵੈਨਕੋਵਰ ਏਅਰਪੋਰਟ ਅੰਦਰ ਕੱਲ੍ਹ ਯੂ.ਐਨ. ਗੈਂਗ ਦੇ ਗੈਂਗਸਟਰ ਕਰਮਨ ਗਰੇਵਾਲ (28) ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰਨ ਮਗਰੋਂ ਦੋ ਹਮਲਾਵਰ ਫਰਾਰ ਹੋਣ ਦੀ ਖ਼ਬਰ ...
ਅੰਮ੍ਰਿਤਸਰ ਵਿਚ 610 ਨਵੇਂ ਕੋਰੋਨਾ ਦੇ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 10 ਮਈ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 610 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਇਨ੍ਹਾਂ ਮਾਮਲਿਆਂ ਦੇ ਸਾਹਮਣੇ ਆਊਣ ਨਾਲ ਕੁੱਲ ਗਿਣਤੀ 36712...
ਪਠਾਨਕੋਟ ਵਿਚ ਕੋਰੋਨਾ ਦੇ 409 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 10 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 4 ਮੌਤਾਂ, 350 ਨਵੇਂ ਕੇਸ ਆਏ
. . .  1 day ago
ਮਾਨਸਾ, 10 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ - ਦਿਨ ਵਧ ਰਿਹਾ ਹੈ। ਅੱਜ ਜਿੱਥੇ ਇਸ ਵਾਇਰਸ ਨਾਲ 4 ਜਣਿਆਂ ਦੀ ਮੌਤ ਹੋ ਗਈ ਹੈ...
ਲੁਧਿਆਣਾ ਵਿਚ ਕੋਰੋਨਾ ਨਾਲ 46 ਮੌਤਾਂ
. . .  1 day ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 46 ਮੌਤਾਂ ਹੋ ਗਈਆਂ ਹਨ, ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਨਾਲ ਇਕ ਮੌਤ ,119 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 10 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਜਾਰੀ ਹੈ ਅਤੇ ਅੱਜ ਕੋਰੋਨਾ ਨਾਲ ਇਕ ਹੋਰ ਜੀਵਨ ਮੌਤ ਦੀ ਭੇਟ ਚੜ੍ਹ ਗਿਆ । ਅੱਜ ਸਿਹਤ ਵਿਭਾਗ ਵਲੋਂ...
ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਪ੍ਰਤਾਪ ਸਿੰਘ ਬਾਜਵਾ ਅਤੇ ਚਰਨਜੀਤ ਸਿੰਘ ਚੰਨੀ ਸਮੇਤ ਗੁਰਪ੍ਰੀਤ ਕਾਂਗੜ ਦੀ ਮੁਲਾਕਾਤ
. . .  1 day ago
ਚੰਡੀਗੜ੍ਹ , 10 ਮਈ ( ਸੁਰਿੰਦਰਪਾਲ ਸਿੰਘ ) - ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਪ੍ਰਤਾਪ ਸਿੰਘ ਬਾਜਵਾ ਅਤੇ ਚਰਨਜੀਤ...
ਦੋਰਾਹਾ ਜੀ. ਟੀ. ਰੋਡ ਪੁਲਿਸ ਨਾਕੇ ਤੋਂ ਇਕ ਪੁਲਿਸ ਮੁਲਾਜ਼ਮ ਨੂੰ ਜ਼ਖ਼ਮੀ ਕਰ ਕੇ ਚਾਰ ਅਣਪਛਾਤੇ ਨੌਜਵਾਨ ਅਸਲਾ ਖੋਹ ਕੇ ਫ਼ਰਾਰ
. . .  1 day ago
ਦੋਰਾਹਾ, 10 ਮਈ (ਜਸਬੀਰ ਝੱਜ) - ਦੋਰਾਹਾ ਵਿਖੇ ਪੁਲਿਸ ਨਾਕੇ ਤੋਂ ਅਣਪਛਾਤੇ ਚਾਰ ਨੌਜਵਾਨ ਪੁਲਿਸ ਕਰਮਚਾਰੀ ਨੂੰ ਜ਼ਖਮੀ ਕਰ ਕੇ ਅਤੇ ਉਸ ਦਾ ਸਰਵਿਸ ਰਿਵਾਲਵਰ ਖੋਹ ਕੇ ਫ਼ਰਾਰ ਹੋ ਗਏ। ਜਿਸ ਦੇ ਬਾਰੇ ਮੌਕੇ ਉੱਤੇ ਐੱਸ. ਪੀ. ਡੀ. ...
ਕੋਰੋਨਾ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਲਈ ਚਾਰ ਆਰਜ਼ੀ ਜੇਲ੍ਹਾਂ ਤਿਆਰ
. . .  1 day ago
ਲੁਧਿਆਣਾ , 10 ਮਈ - ਕੋਰੋਨਾ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਲਈ ਚਾਰ ਆਰਜ਼ੀ ਜੇਲ੍ਹਾਂ ਬਹਾਦਰ ਕੇ ਰੋਡ 'ਤੇ ਸਥਿਤ ਨਿਊ ਐਸ. ਡੀ. ਸਕੂਲ...
ਜਨਤਾ ਆਪਣੇ ਘਰਾਂ ਵਿਚ ਰਹਿ ਕੇ ਪ੍ਰਸ਼ਾਸਨ ਦਾ ਸਾਥ ਦੇਵੇ - ਐਸ.ਪੀ ਗੌਰਵ ਤੂਰਾ
. . .  1 day ago
ਜੰਡਿਆਲਾ ਗੁਰੂ, 10 ਮਈ - (ਰਣਜੀਤ ਸਿੰਘ ਜੋਸਨ) - ਜ਼ਿਲ੍ਹਾ ਸਾਂਝ ਕੇਂਦਰ ਅੰਮ੍ਰਿਤਸਰ ਦਿਹਾਤੀ ਅਤੇ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵਲੋਂ ਐਸ. ਪੀ. (ਡੀ) ਗੌਰਵ ਤੂਰਾ ਦੀ ਅਗਵਾਈ ਹੇਠ...
ਮਾਛੀਵਾੜਾ ਵਿਚ ਕੋਰੋਨਾ ਦੀ ਰਫ਼ਤਾਰ ਵਧੀ, ਆਂਕੜਾ 100 ਤੋ ਪਾਰ, 3 ਦੀ ਮੌਤ
. . .  1 day ago
ਮਾਛੀਵਾੜਾ ਸਾਹਿਬ, 10 ਮਈ (ਮਨੋਜ ਕੁਮਾਰ) - ਕੋਰੋਨਾ ਦੀ ਵੱਧ ਰਹੀ ਰਫ਼ਤਾਰ ਦਾ ਆਲਮ ਇਹ ਹੈ ਕਿ ਮਾਛੀਵਾੜਾ ਇਲਾਕੇ ਵਿਚ ਮਹਿਜ਼ ਦੋ ਦਿਨਾਂ ਵਿਚ ਹੀ...
ਕੋਟਲਾ ਵਿਚ ਡਰੋਨ ਨਾਲ ਰੱਖੀ ਜਾ ਰਹੀ ਨਜ਼ਰ
. . .  1 day ago
ਡਮਟਾਲ, 10 ਮਈ ( ਰਾਕੇਸ਼ ਕੁਮਾਰ ) - ਪੁਲਿਸ ਚੌਕੀ ਕੋਟਲਾ ਵਲੋਂ ਕਰਫ਼ਿਊ ਵਿਚ ਜਨਤਾ ਉੱਤੇ ਨਜ਼ਰ ਰੱਖਣ ਲਈ ਡਰੋਨ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ । ਜ਼ਿਕਰਯੋਗ ਹੈ ਕਿ...
ਤਿੰਨੇ ਮੈਡੀਕਲ ਕਾਲਜਾਂ ਵਿਚ 540 ਦੇ ਕਰੀਬ ਨਰਸਾਂ ਦੀ ਭਰਤੀ ਜਾਰੀ - ਸੋਨੀ
. . .  1 day ago
ਅੰਮ੍ਰਿਤਸਰ 10 ਮਈ, (ਸੁਰਿੰਦਰਪਾਲ ਸਿੰਘ ਵਰਪਾਲ) - ਜ਼ਿਲ੍ਹੇ ਅੰਦਰ ਕੋਵਿਡ-19 ਦੀ ਸਥਿਤੀ ਨੂੰ ਲੈ ਕੇ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਵਲੋਂ ਡਾਕਟਰਾਂ,...
ਸ਼ੱਕੀ ਹਾਲਾਤਾਂ 'ਚ ਔਰਤ ਦਾ ਕਤਲ
. . .  1 day ago
ਲੁਧਿਆਣਾ 10 ਮਈ (ਪਰਮਿੰਦਰ ਸਿੰਘ ਆਹੂਜਾ) - ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਜੈਨ ਕਾਲੋਨੀ ਵਿਚ ਅੱਜ ਦਿਨ ਦਿਹਾੜੇ ਅਣਪਛਾਤੇ ਵਿਅਕਤੀ ਇਕ ਔਰਤ ਦਾ ਕਤਲ ਕਰ ਕੇ ਫ਼ਰਾਰ ...
ਖੇਮਕਰਨ ਸਰਕਾਰੀ ਹਸਪਤਾਲ 'ਚ ਕੋਰੋਨਾ ਵੈਕਸੀਨ ਦੀ ਸ਼ੁਰੂਆਤ ,100 ਵੈਕਸੀਨ ਵਿਚੋਂ 7 ਹੀ ਲੱਗੀਆਂ
. . .  1 day ago
ਖੇਮਕਰਨ, 10 ਮਈ (ਰਾਕੇਸ਼ ਬਿੱਲਾ) - ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ 18 ਤੋਂ 45 ਸਾਲ ਦੀ ਉਮਰ ਵਾਲਿਆਂ ਨੂੰ ਕੋਰੋਨਾ ਵੈਕਸੀਨ ਲਗਾਉਣ ਦੀ ਸ਼ੁਰੂਆਤ ...
ਜਲੰਧਰ ਵਿਚ 47 ਸਾਲ ਦੇ ਫ਼ੋਟੋ ਜਰਨਲਿਸਟ ਦੀ ਕੋਰੋਨਾ ਕਾਰਨ ਹੋਈ ਮੌਤ
. . .  1 day ago
ਜਲੰਧਰ , 10 ਮਈ - ਇਕ ਹਿੰਦੀ ਅਖ਼ਬਾਰ ਵਿਚ ਫ਼ੋਟੋ ਜਰਨਲਿਸਟ ਦੇ ਤੋਰ ਉੱਤੇ ਕੰਮ ਕਰਨ ਵਾਲੇ ਬਲਜਿੰਦਰ ਦਾ ਕੋਰੋਨਾ ਕਾਰਨ ਦਿਹਾਂਤ ਹੋ ਗਿਆ...
ਕਾਂਗਰਸ ਪ੍ਰਧਾਨ ਲਈ ਚੋਣਾਂ ਅੱਗੇ ਮੁਲਤਵੀ, ਕੋਰੋਨਾ ਦੀ ਸਥਿਤੀ ਨੂੰ ਵੇਖਦੇ ਹੋਏ ਲਿਆ ਗਿਆ ਫ਼ੈਸਲਾ
. . .  1 day ago
ਨਵੀਂ ਦਿੱਲੀ , 10 ਮਈ - ਕਾਂਗਰਸ ਪ੍ਰਧਾਨ ਲਈ ਚੋਣਾਂ ਅੱਗੇ ਮੁਲਤਵੀ ਕਰ ਦਿੱਤੀਆਂ ਗਈਆਂ ਹਨ । ਕੋਰੋਨਾ ਵਾਇਰਸ ਦੀ ਸਥਿਤੀ ਦੇ ਕਾਰਨ ਕਾਂਗਰਸ ਦੀ ਵਰਕਿੰਗ ਕਮੇਟੀ ਦੀ ਬੈਠਕ ਵਿਚ ...
ਗੜ੍ਹਸ਼ੰਕਰ ਪੁਲਿਸ ਵਲੋਂ 4 ਦੇਸੀ ਪਸਤੌਲ ਸਮੇਤ ਨੌਜਵਾਨ ਕਾਬੂ
. . .  1 day ago
ਗੜ੍ਹਸ਼ੰਕਰ, 10 ਮਈ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਇਕ ਨੌਜਵਾਨ ਨੂੰ ਕਾਬੂ ਕਰਦਿਆਂ ਉਸ ਪਾਸੋਂ 4 ਦੇਸੀ ਪਸਤੌਲ ਬਰਾਮਦ ਕਰਨ 'ਚ ਸਫਲਤਾ ਹਾਸਿਲ ਕੀਤੀ...
ਮਾਮੂਲੀ ਤਕਰਾਰ 'ਚ ਹੋਈ ਲੜਾਈ ਵਿਚ ਤਿੰਨ ਜ਼ਖ਼ਮੀ
. . .  1 day ago
ਲੋਪੋਕੇ,10 ਮਈ (ਗੁਰਵਿੰਦਰ ਸਿੰਘ ਕਲਸੀ) - ਸਰਕਾਰੀ ਹਸਪਤਾਲ ਲੋਪੋਕੇ ਵਿਖੇ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਸੈਮੂਅਲ ਸਿੰਘ, ਜਗਰੂਪ ਸਿੰਘ,ਆਕਾਸ਼ਦੀਪ ਪਿੰਡ ਚੀਚਾ ਨੇ ਲਿਖਤੀ ਦਰਖਾਸਤ ਦਿੰਦਿਆਂ ਦੱਸਿਆ ਕਿ ਉਨ੍ਹਾਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਮਾਘ ਸੰਮਤ 551

ਹਰਿਆਣਾ

ਇਲਾਜ ਦੌਰਾਨ ਮਹਿਲਾ ਦੀ ਹਸਪਤਾਲ 'ਚ ਹੋਈ ਮੌਤ

ਸਿਰਸਾ, 13 ਜਨਵਰੀ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਗੁਰੂ ਗੋਬਿੰਦ ਸਿੰਘ ਚੌਕ ਨੇੜੇ ਸਥਿਤ ਇਕ ਨਿੱਜੀ ਹਸਪਤਾਲ 'ਚ ਇਲਾਜ ਦੌਰਾਨ ਇਕ ਮਹਿਲਾ ਦੀ ਮੌਤ ਹੋਣ 'ਤੇ ਪਰਿਵਾਰ ਵਲੋਂ ਹਸਪਤਾਲ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ | ਪਰਿਵਾਰ ਵਲੋਂ ਡਾਕਟਰ 'ਤੇ ਇਲਾਜ 'ਚ ...

ਪੂਰੀ ਖ਼ਬਰ »

ਵਪਾਰ ਦੇ ਮਾਮਲੇ 'ਚ 15 ਲੱਖ ਦੀ ਠੱਗੀ

ਲੁਧਿਆਣਾ, 13 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਕਪਿਲ ਅਗਰਵਾਲ ਵਾਸੀ ਕੰਟਰੀ ਹੋਮਜ਼ ਦੀ ਸ਼ਿਕਾਇਤ 'ਤੇ ਰਮਨ ਕੁਮਾਰ ਗਰਗ ਵਾਸੀ ਅਗਰ ਨਗਰ ਅਤੇ ਸ਼ਾਇਰਾ ਗਰਗ ਵਾਸੀ ਅਗਰ ਨਗਰ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ...

ਪੂਰੀ ਖ਼ਬਰ »

ਸਰਕਾਰ ਨੇ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਹਾਲੇ ਤੱਕ ਕੁੱਝ ਨਹੀਂ ਕੀਤਾ- ਭਾਕਰ

ਸਿਰਸਾ, 13 ਜਨਵਰੀ (ਭੁਪਿੰਦਰ ਪੰਨੀਵਾਲੀਆ)-ਸਰਵ ਕਰਮਚਾਰੀ ਸੰਘ ਦੇ ਜ਼ਿਲ੍ਹਾ ਸਕੱਤਰ ਰਾਜੇਸ਼ ਭਾਕਰ ਨੇ ਕਿਹਾ ਕਿ ਹਰਿਆਣਾ ਦੀ ਗਠਜੋੜ ਵਾਲੀ ਸਰਕਾਰ ਨੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਲਈ ਹਾਲੇ ਤੱਕ ਕੁੱਝ ਨਹੀਂ ਕੀਤਾ ਹੈ | ਆਗਾਮੀ 20 ਜਨਵਰੀ ਨੂੰ ...

ਪੂਰੀ ਖ਼ਬਰ »

ਤੂੜੀ ਵਾਲੀ ਟਰਾਲੀ-ਟਰੈਕਟਰ ਪਲਟਣ ਕਾਰਨ 2 ਦੀ ਮੌਤ

ਟੋਹਾਣਾ, 13 ਜਨਵਰੀ (ਗੁਰਦੀਪ ਸਿੰਘ ਭੱਟੀ)-ਤੂੜੀ ਨਾਲ ਭਰੇ ਟਰੈਕਟਰ-ਟਰਾਲੀ ਦਾ ਸਪਿੰਡਲ ਚਲਦੇ ਸਮੇਂ ਟੁੱਟ ਜਾਣ 'ਤੇ ਟਰੈਕਟਰ ਸੜਕ ਦੇ ਡਿਵਾਇਡਰ ਨਾਲ ਪਲਟ ਗਿਆ ਤੇ ਟਰੈਕਟਰ ਚਾਲਕ ਸਮੇਤ ਦੋ ਵਿਅਕਤੀ ਹੇਠਾਂ ਦੱਬ ਕੇ ਮਾਰੇ ਗਏ | ਰਾਤ ਨੂੰ ਵਾਪਰੇ ਹਾਦਸੇ ਦੀ ਸੂਚਨਾ ...

ਪੂਰੀ ਖ਼ਬਰ »

ਬੱਸ ਤੇ ਮੋਟਰਸਾਈਕਲ ਦੀ ਟੱਕਰ 'ਚ ਪਤੀ-ਪਤਨੀ ਜ਼ਖ਼ਮੀ

ਨੀਲੋਖੇੜੀ, 13 ਜਨਵਰੀ (ਆਹੂਜਾ)-ਬੱਸ ਤੇ ਮੋਟਰਸਾਈਕਲ ਵਿਚਕਾਰ ਟੱਕਰ ਹੋਣ ਕਾਰਨ ਮੋਟਰਸਾਈਕਲ ਸਵਾਰ ਪਤੀ-ਪਤਨੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ | ਜ਼ਖਮੀ ਮਹਿਲਾ ਗਰਭਵਤੀ ਸੀ ਅਤੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ | ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਮਹਿਲਾ ਤੇ ਉਸ ਦੇ ...

ਪੂਰੀ ਖ਼ਬਰ »

ਬੰਦ ਪਏ ਘਰ 'ਚੋਂ 50 ਹਜ਼ਾਰ ਦੇ ਗਹਿਣੇ ਚੋਰੀ

ਏਲਨਾਬਾਦ, 13 ਜਨਵਰੀ (ਜਗਤਾਰ ਸਮਾਲਸਰ)-ਸ਼ਹਿਰ ਦੇ ਵਾਰਡ ਨੰਬਰ-8 ਵਾਸੀ ਦਿਆਲ ਸਿੰਘ ਪੁੱਤਰ ਸ਼ੀਸ਼ਾ ਸਿੰਘ ਨੇ ਉਸ ਦੇ ਬੰਦ ਪਏ ਮਕਾਨ ਵਿਚੋਂ ਕਰੀਬ 50 ਹਜ਼ਾਰ ਦੇ ਮੁੱਲ ਦੇ ਗਹਿਣੇ ਚੋਰੀ ਹੋਣ ਦੀ ਸਥਾਨਿਕ ਪੁਲਿਸ ਥਾਣਾ ਵਿਚ ਰਿਪੋਰਟ ਦਰਜ ਕਰਵਾਈ ਹੈ | ਪੁਲਿਸ ਥਾਣਾ ਵਿਚ ...

ਪੂਰੀ ਖ਼ਬਰ »

ਬਿਜਲੀ ਮੰਤਰੀ ਨੇ ਖੁੱਲ੍ਹੇ ਦਰਬਾਰ 'ਚ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਸਿਰਸਾ, 13 ਜਨਵਰੀ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਦੇ ਬਿਜਲੀ ਅਤੇ ਜੇਲ੍ਹ ਮੰਤਰੀ ਚੌਧਰੀ ਰਣਜੀਤ ਸਿੰਘ ਨੇ ਪੀ.ਡਬਲਿਊ. ਡੀ. ਰੈਸਟ ਹਾਊਸ 'ਚ ਖੁੱਲ੍ਹਾ ਦਰਬਾਰ ਲਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ...

ਪੂਰੀ ਖ਼ਬਰ »

ਖੇਡ ਮੰਤਰੀ ਸੰਦੀਪ ਸਿੰਘ ਨੇ ਜ਼ਰੂਰਤਮੰਦਾਂ ਨੂੰ ਕੰਬਲ ਵੰਡੇ

ਸ਼ਾਹਬਾਦ ਮਾਰਕੰਡਾ, 13 ਜਨਵਰੀ (ਅਵਤਾਰ ਸਿੰਘ)-ਹਰਿਆਣਾ ਦੇ ਖੇਡ ਰਾਜ ਮੰਤਰੀ ਸੰਦੀਪ ਸਿੰਘ ਨੇ ਕਿਹਾ ਕਿ ਪਿਹੋਵਾ ਨੂੰ ਸਵੱਛ ਬਣਾਉਣ ਲਈ ਆਮ ਨਾਗਰਿਕਾਂ ਦੇ ਸਹਿਯੋਗ ਦੀ ਜ਼ਰਰੂਤ ਹੈ ਅਤੇ ਇਸ ਹਲਕੇ ਦੇ ਪਿੰਡਾਂ ਅਤੇ ਸ਼ਹਿਰ ਨੂੰ ਸਵੱਛ ਬਣਾਉਣ 'ਤੇ ਉਨ੍ਹਾਂ ਦਾ ਪੂਰਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ, ਦੂਜਾ ਜ਼ਖ਼ਮੀ

ਟੋਹਾਣਾ, 13 ਜਨਵਰੀ (ਗੁਰਦੀਪ ਸਿੰਘ ਭੱਟੀ)-ਇਥੋਂ ਦੀ ਟੋਹਾਣਾ-ਰਤੀਆ ਰੋਡ 'ਤੇ ਪੈਂਦੇ ਪਿੰਡ ਨਲਕਾ ਢਾਣੀ ਕੋਲ ਹੋਏ ਬਾਈਕ ਤੇ ਤੇਲ ਟੈਂਕਰ ਦੀ ਟੱਕਰ ਵਿਚ ਇਕ ਬਾਈਕ ਸਵਾਰ ਨੌਜਵਾਨ ਦੀ ਮੌਤ ਹੋ ਗਈ ਤੇ ਉਸਦੇ ਨਾਲ ਬੈਠੇ ਇਕ ਨੌਜਵਾਨ ਨੂੰ ਜਖ਼ਮੀ ਹਾਲਤ ਵਿਚ ਹਸਪਤਾਲ ਭਰਤੀ ...

ਪੂਰੀ ਖ਼ਬਰ »

ਨੰਗਲ ਰਾਈਡਰਸ ਤੇ ਸਟਰਾਈਡਰਸ ਗਰੁੱਪ ਵਲੋਂ ਸਾਈਕਲ ਰੈਲੀ

ਨੰਗਲ, 13 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ਨੂੰ ਸਮਰਪਿਤ ਨੰਗਲ ਰਾਈਡਰਸ ਅਤੇ ਸਟਰਾਈਡਰਸ ਗਰੁੱਪ ਵਲੋਂ ਇਕ ਸਾਈਕਲ ਰੈਲੀ ਕੀਤੀ ਗਈ | ਇਹ ਰੈਲੀ ਨੰਗਲ ਅਤੇ ਨਵਾਂ ਨੰਗਲ ਇਲਾਕਿਆਂ ਵਿਚ ਅਮਨ ਸ਼ਾਂਤੀ, ਸਾਂਝੀਵਾਲਤਾ ਅਤੇ ਬਰਾਬਰਤਾ ਦਾ ...

ਪੂਰੀ ਖ਼ਬਰ »

ਪੱਟੀ ਤੋਂ ਵਿਧਾਇਕ ਗਿੱਲ ਅਕਾਲ ਤਖ਼ਤ 'ਤੇ ਪੇਸ਼ ਹੋ ਕੇ ਮੁਆਫ਼ੀ ਮੰਗਣ-ਸਿਰਸਾ

ਨਵੀਂ ਦਿੱਲੀ, 13 ਜਨਵਰੀ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੂੰ ਸ੍ਰੀ ਦਰਬਾਰ ਸਾਹਿਬ ਬਾਰੇ ਬੋਲੇ ਕੁਬੋਲਾਂ ਲਈ ਖ਼ੁਦ ਸ੍ਰੀ ਅਕਾਲ ਤਖਤ ਸਾਹਿਬ ...

ਪੂਰੀ ਖ਼ਬਰ »

ਆਪਸੀ ਭਾਈਚਾਰੇ ਤੇ ਸਮਾਜਿਕ ਨਿਆਂ ਦਾ ਪ੍ਰਤੀਕ ਹੈ ਲੋਹੜੀ ਦਾ ਤਿਉਹਾਰ- ਡਾ. ਕੰਬੋਜ

ਸਿਰਸਾ, 13 ਜਨਵਰੀ (ਭੁਪਿੰਦਰ ਪੰਨੀਵਾਲੀਆ)-'ਲੋਹੜੀ ਦਾ ਤਿਉਹਾਰ ਆਪਸੀ ਭਾਈਚਾਰੇ ਤੇ ਸਮਾਜਿਕ ਨਿਆਂ ਦਾ ਪ੍ਰਤੀਕ ਹੈ | ਦੁੱਲਾ ਭੱਟੀ ਜਿਹੇ ਜਨ ਨਾਇਕਾਂ ਤੋਂ ਸਾਨੂੰ ਇਹੀ ਪੇ੍ਰਰਨਾ ਮਿਲਦੀ ਹੈ ਕਿ ਅਸੀਂ ਸਮਾਜਿਕ ਨਿਆਂ ਤੇ ਬਰਾਬਰੀ ਅਤੇ ਆਪਸੀ ਭਾਈਚਾਰੇ ਵਾਲੇ ਸਮਾਜ ਦੇ ...

ਪੂਰੀ ਖ਼ਬਰ »

ਪਰਵਿੰਦਰ ਕੌਰ ਸਰਬਸੰਮਤੀ ਨਾਲ ਚੇਅਰਪਰਸਨ ਬਣੀ

ਸ਼ਾਹਬਾਦ ਮਾਰਕੰਡਾ, 13 ਜਨਵਰੀ (ਅਵਤਾਰ ਸਿੰਘ)-ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ ਕਮੇਟੀ ਦੇ ਚੇਅਰਮੈਨ ਤੇ ਉਪ ਚੇਅਰਮੈਨ ਦੀ ਚੋਣ ਸਹਿਕਾਰੀ ਕਮੇਟੀ ਦੇ ਉਪ ਰਜਿਸਟਰਾਰ ਮਾਂਗੇ ਰਾਮ ਨੇਹਰਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਪਰਵਿੰਦਰਪਾਲ ਕੌਰ ...

ਪੂਰੀ ਖ਼ਬਰ »

ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਦੀਆਂ ਹਨ- ਸ਼ਿਵ ਕੁਮਾਰ

ਨੀਲੋਖੇੜੀ, 13 ਜਨਵਰੀ (ਆਹੂਜਾ)-ਕਿਸਾਨ ਬਸਤੀ ਨੇੜੇ ਅਰਮਾਨ ਹੈਲਥ ਕਲੱਬ ਵਲੋਂ ਪਹਿਲਾ ਪਵਾਰ ਲਿਫਟਿੰਗ ਮੁਕਾਬਲਾ ਬਲਾਕ ਨੀਲੋਖੇੜੀ ਕਰਵਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਦੇ ਮੁੱਖ ਮਹਿਮਾਨ ਵਿਧਾਇਕ ਧਰਮਪਾਲ ਦੇ ਬੇਟੇ ਸ਼ਿਵ ਕੁਮਾਰ ਸਨ, ਜਦਕਿ ਸਮਾਗਮ ਦੀ ...

ਪੂਰੀ ਖ਼ਬਰ »

ਵਿਧਾਇਕ ਨੇ ਅਧਿਕਾਰੀਆਂ ਦੀ ਮੀਟਿੰਗ 'ਚ ਵਿਕਾਸ ਕੰਮਾਂ ਦੀ ਕੀਤੀ ਸਮੀਖਿਆ

ਟੋਹਾਣਾ, 13 ਜਨਵਰੀ (ਗੁਰਦੀਪ ਸਿੰਘ ਭੱਟੀ)-ਇੱਥੋਂ ਦੇ ਵਿਧਾਇਕ ਦਵਿੰਦਰ ਸਿੰਘ ਬਬਲੀ ਨੇ ਉਪਮੰਡਲ ਦੇ ਅਫ਼ਸਰਾਂ ਦੀ ਮੀਟਿੰਗ ਵਿਚ ਹਲਕੇ 'ਚ ਚਲ ਰਹੇ ਮੌਜੂਦਾ ਕੰਮਾਂ ਦੀ ਪ੍ਰਗਤੀ ਰਿਪੋਰਟ ਲਈ ਤੇ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ ਸਮੇਂ ਮੁਤਾਬਿਕ ਕੰਮ ਪੂਰਾ ਨਾਲ ਕਰਨ ...

ਪੂਰੀ ਖ਼ਬਰ »

ਪਿਓ ਵਲੋਂ ਧੀ ਨਾਲ ਜਬਰ ਜਨਾਹ, ਮਾਮਲਾ ਦਰਜ

ਟੋਹਾਣਾ, 13 ਜਨਵਰੀ (ਗੁਰਦੀਪ ਸਿੰਘ ਭੱਟੀ)-ਜ਼ਿਲ੍ਹੇ ਦੇ ਇਕ ਪਿੰਡ ਵਿਚ ਇਕ ਪਿਓ ਨੇ ਆਪਣੀ ਹੀ ਨਾਬਾਲਗ ਬੇਟੀ ਨਾਲ ਸਰੀਰਿਕ ਸਬੰਧ ਬਣਾਏ | ਭੇਦ ਖੁੱਲਣ੍ਹ 'ਤੇ ਪਤਨੀ ਵਲੋਂ ਪਤੀ ਦੀ ਕਰਤੂਤ ਦਾ ਪੁਲਿਸ ਕੋਲ ਖੁਲਾਸਾ ਕਰਨ 'ਤੇ ਪਿਤਾ ਵਿਰੁੱਧ ਮਾਮਲਾ ਦਰਜ਼ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਸ਼ਾਨਦਾਰ ਸਿੱਖਿਆ ਸ਼ਖ਼ਸੀਅਤ ਦੀ ਪਛਾਣ ਨੂੰ ਅੱਗੇ ਵਧਾਉਂਦੀ ਹੈ-ਵਿਧਾਇਕ ਦੂੜਾ ਰਾਮ

ਰਤੀਆ, 13 ਜਨਵਰੀ (ਬੇਅੰਤ ਕੌਰ ਮੰਡੇਰ)-ਅਜੋਕੇ ਯੁੱਗ ਵਿਚ, ਚੰਗੀ ਸਿੱਖਿਆ ਹੀ ਹਰ ਵਿਅਕਤੀ ਦੀ ਸ਼ਖਸੀਅਤ ਦੀ ਪਛਾਣ ਨੂੰ ਅੱਗੇ ਵਧਾਉਂਦੀ ਹੈ, ਇਸ ਲਈ ਸਿੱਖਿਆ ਤੋਂ ਬਿਨਾਾ ਹਰੇਕ ਵਿਅਕਤੀ ਅਧੂਰਾ ਹੈ | ਇਹ ਸ਼ਬਦ ਫਤਿਹਾਬਾਦ ਦੇ ਵਿਧਾਇਕ ਦੂੜਾ ਰਾਮ ਨੇ ਸਰਕਾਰੀ ਗਰਲਜ਼ ...

ਪੂਰੀ ਖ਼ਬਰ »

ਰਾਜਪਾਲ ਵਲੋਂ ਆਲ ਪਾਰਟੀ ਮੀਟਿੰਗ 'ਚ ਮੁੱਖ ਮੰਤਰੀ ਨੂੰ ਸੱਦਾ

ਕੋਲਕਾਤਾ, 13 ਜਨਵਰੀ (ਰਣਜੀਤ ਸਿੰਘ ਲੁਧਿਆਣਵੀ)-ਰਾਜਪਾਲ ਜਗਦੀਪ ਧਨਖੜ ਵਲੋਂ ਅੱਜ ਸਵੇਰੇ 11 ਵਜੇ ਰਾਜਭਵਨ 'ਚ ਵਾਈਸ ਚਾਂਸਲਰਾਂ ਦੀ ਮੀਟਿੰਗ ਸੱਦੀ ਗਈ ਹੈ, ਪਰ ਕੋਈ ਵੀ ਵਾਈਸ ਚਾਂਸਲਰ ਮੀਟਿੰਗ 'ਚ ਨਹੀਂ ਪਹੁੰਚਿਆ | ਸੂਤਰਾਂ ਨੇ ਦੱਸਿਆ ਹੈ ਕਿ ਸਿੱਖਿਆ ਮੰਤਰਾਲੇ ਵਲੋਂ ...

ਪੂਰੀ ਖ਼ਬਰ »

ਵਿਰੋਧ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਕੁੱਤਿਆਂ ਵਾਂਗ ਗੋਲੀ ਮਾਰਾਂਗੇ-ਭਾਜਪਾ ਆਗੂ

ਕੋਲਕਾਤਾ, 13 ਜਨਵਰੀ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਭਾਜਪਾ ਦੇ ਪ੍ਰਧਾਨ ਤੇ ਐੱਮ. ਪੀ. ਦਿਲੀਪ ਘੋਸ਼ ਦਾ ਕਹਿਣਾ ਹੈ ਕਿ ਸੀ.ਏ.ਏ.-ਐੱਨ.ਆਰ.ਸੀ. ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰਨਾ ਵਾਲਿਆਂ ਨੂੰ ਕੁੱਤਿਆਂ ਵਾਂਗ ਗੋਲੀ ਮਾਰ ਕੇ ਮਾਰ ਦੇਣਾ ਚਾਹੀਦਾ ਹੈ, ਜਿਵੇਂ ...

ਪੂਰੀ ਖ਼ਬਰ »

ਸੀ.ਏ.ਏ.-ਐੱਨ.ਆਰ.ਸੀ. ਵਿਰੁੱਧ ਕੋਲਕਾਤਾ 'ਚ ਧਰਨਾ ਜਾਰੀ

ਕੋਲਕਾਤਾ, 13 ਜਨਵਰੀ (ਰਣਜੀਤ ਸਿੰਘ ਲੁਧਿਆਣਵੀ)-ਸੀ. ਏ. ਏ.-ਐੱਨ. ਸੀ. ਆਰ. ਵਿਰੁੱਧ ਕੋਲਕਾਤਾ 'ਚ ਨਾਗਰਿਕ ਸਮਾਜ ਤੇ ਵਿਦਿਆਰਥੀਆਂ ਵਲੋਂ ਧਰਨਾ ਜਾਰੀ ਹੈ | ਬੀਤੇ ਇਕ ਹਫ਼ਤੇ ਤੋਂ ਪਾਰਕ ਸਰਕਸ ਇਲਾਕੇ 'ਚ ਧਰਨਾ ਦਿੱਤਾ ਜਾ ਰਿਹਾ ਹੈ | ਮਾਰਕਸੀ ਵਿਦਿਆਰਥੀ ਜਥੇਬੰਦੀਆਂ ਵਲੋਂ ...

ਪੂਰੀ ਖ਼ਬਰ »

ਐਸ. ਐਸ. ਮੈਮੋਰੀਅਲ ਐਜੂਕੇਸ਼ਨਲ ਸੁਸਾਇਟੀ ਵਲੋਂ ਕਰਵਾਇਆ ਸਮਾਗਮ

ਸ੍ਰੀ ਚਮਕੌਰ ਸਾਹਿਬ, 13 ਜਨਵਰੀ (ਜਗਮੋਹਣ ਸਿੰਘ ਨਾਰੰਗ)-ਬਜ਼ੁਰਗ ਸਾਡੇ ਮਾਰਗ ਦਰਸ਼ਕ ਹੁੰਦੇ ਹਨ, ਉਨ੍ਹਾਂ ਵਲੋਂ ਵਿਖਾਏ ਰਸਤੇ ਹੀ ਸਾਨੂੰ ਵੱਡੀਆਂ ਮੰਜ਼ਲਾਂ ਸਰ ਕਰਵਾ ਦਿੰਦੇ ਹਨ ਤੇ ਵੱਡੀ ਮੁਸ਼ਕਿਲਾਂ ਵਿਚੋਂ ਵੀ ਕੱਢ ਲਿਆਂਦੇ ਹਨ | ਇਹ ਵਿਚਾਰ ਅੱਜ ਸ੍ਰੀਮਤੀ ਪਰਨੀਤ ...

ਪੂਰੀ ਖ਼ਬਰ »

ਸੂਬਾ ਪੱਧਰੀ ਆਫ਼ਤ ਪ੍ਰਬੰਧਨ ਵਰਕਸ਼ਾਪ ਲਗਾਈ

ਫਤਿਆਬਾਦ, 13 ਜਨਵਰੀ (ਹਰਬੰਸ ਸਿੰਘ ਮੰਡੇਰ)- ਹਰਿਆਣਾ ਰਾਜ ਸ਼ਾਖਾ ਚੰਡੀਗੜ ਵਲੋਂ ਕੁਰੂਕਸ਼ੇਤਰ ਵਿਚ ਆਫ਼ਤਾ ਦੇ ਪ੍ਰਬੰਧਨ ਦੀ ਰਾਜ ਪੱਧਰੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਤਾਕਿ ਮੁਸੀਬਤਾਾ ਮੌਕੇ ਆਫਤਾ ਨਾਲ ਕਿਵੇਂ ਨਜਿੱਠਿਆ ਜਾ ਸਕੇ¢ ਇਸ ਵਰਕਸ਼ਾਪ ਵਿਚ ...

ਪੂਰੀ ਖ਼ਬਰ »

ਭੋਡੀਆ ਖੇੜਾ 'ਚ ਇਗਰੂ ਦੇ ਪ੍ਰਵੇਸ਼ਕਾਾ ਲਈ ਜਾਗਰੂਕਤਾ ਕੈਂਪ ਲਗਾਇਆ

ਫਤਿਆਬਾਦ, 13 ਜਨਵਰੀ (ਹਰਬੰਸ ਸਿੰਘ ਮੰਡੇਰ)-ਜਨਵਰੀ 2020 ਦੇ ਸੈਸ਼ਨ ਦੇ ਵਿਦਿਆਰਥੀਆਾ ਲਈ ਚੌਧਰੀ ਮਨੀਰਾਮ ਗੋਦਾਰਾ ਸਰਕਾਰੀ ਕਾਲਜ, ਭੋਡੀਆ ਖੇੜਾ ਵਿਖੇ ਇਗਰੂ ਅਧਿਐਨ ਕੇਂਦਰ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ¢ ਵਿਦਿਆਰਥੀ ਜਾਗਰੂਕਤਾ ਕੈਂਪ ਦੀ ਪ੍ਰਧਾਨਗੀ ਸੈਂਟਰ ...

ਪੂਰੀ ਖ਼ਬਰ »

ਸਾਬਕਾ ਕੌ ਾਸਲਰ ਬੀਬੀ ਬਖ਼ਸ਼ੀ ਨੂੰ 'ਕੌਰ ਬਿ੍ਗੇਡ' ਦੀ ਕਮਾਨ ਮਿਲੀ

ਨਵੀਂ ਦਿੱਲੀ, 13 ਜਨਵਰੀ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ 'ਜਾਗੋ ਪਾਰਟੀ' ਦੇ ਕੌਮਾਂਤਰੀ ਮੁਖੀ ਮਨਜੀਤ ਸਿੰਘ ਜੀ. ਕੇ. ਨੇ ਦਲ ਦੀ ਇਸਤਰੀ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ | ਜੀ. ਕੇ. ਨੇ ਦੱਸਿਆ ਕਿ ਇਸਤਰੀ ਵਿੰਗ ...

ਪੂਰੀ ਖ਼ਬਰ »

ਕਾਂਗਰਸ ਨੂੰ ਝਟਕਾ, ਵਿਨਯ ਸ਼ਰਮਾ ਨੇ ਫੜਿਆ 'ਆਪ' ਦਾ ਪੱਲਾ

ਨਵੀਂ ਦਿੱਲੀ, 13 ਜਨਵਰੀ (ਜਗਤਾਰ ਸਿੰਘ)-ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇਕ ਹੋਰ ਝਟਕਾ ਲੱਗਾ ਹੈ | ਦਿੱਲੀ ਤੋਂ ਕਾਂਗਰਸ ਦੇ ਸਾਬਕਾ ਸਾਂਸਦ ਮਹਾਬਲ ਮਿਸ਼ਰਾ ਦੇ ਪੁੱਤਰ ਵਿਨਯ ਮਿਸ਼ਰਾ ਕਾਂਗਰਸ ਛੱਡ ਕੇ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ...

ਪੂਰੀ ਖ਼ਬਰ »

ਮਨੋਹਰ ਮੈਮੋਰੀਅਲ ਟੀਚਿੰਗ ਕਾਲਜ 'ਚ ਲੋਹੜੀ ਦਾ ਤਿਉਹਾਰ ਮਨਾਇਆ

ਫਤਿਹਾਬਾਦ, 13 ਜਨਵਰੀ (ਹਰਬੰਸ ਸਿੰਘ ਮੰਡੇਰ)-ਮਨੋਹਰ ਮੈਮੋਰੀਅਲ ਟੀਚਿੰਗ ਕਾਲਜ ਫਤਿਹਾਬਾਦ ਵਿਖੇ ਲੋਹੜੀ ਦਾ ਤਿਉਹਾਰ ਹਵਨ ਯੱਗ ਦੇ ਵਿਸ਼ਾਲ ਜਾਪ ਨਾਲ ਮਨਾਇਆ ਗਿਆ¢ ਇਸ ਮੌਕੇ ਮਨੋਹਰ ਮੈਮੋਰੀਅਲ ਟੀਚਿੰਗ ਕਾਲਜ ਦੇ ਮੀਤ ਪ੍ਰਧਾਨ ਸੰਜੀਵ ਬੱਤਰਾ, ਸ੍ਰੀਮਤੀ ਅੰਜੂ ...

ਪੂਰੀ ਖ਼ਬਰ »

ਝਪਟਮਾਰਾਂ ਨੇ ਮੋਬਾਈਲ ਝਪਟਿਆ

ਮੋਰਿੰਡਾ, 13 ਜਨਵਰੀ (ਪਿ੍ਤਪਾਲ ਸਿੰਘ)-ਕੱਲ੍ਹ ਰਾਤ ਲਗਭਗ 9 ਵਜੇ ਮੋਰਿੰਡਾ ਰੇਲਵੇ ਫਾਟਕਾਂ ਨੇੜੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਵਲੋ ਇਕ ਨੌਜਵਾਨ ਤੋਂ ਮੋਬਾਈਲ ਖੋਹ ਲਿਆ ਗਿਆ ਜਿਸ ਕਾਰਨ ਲੋਕਾਂ ਵਿਚ ਪੁਲਿਸ ਦੀ ਘਟੀਆ ਕਾਰਗੁਜ਼ਾਰੀ ਨੂੰ ਲੈ ਕੇ ਚਰਚਾ ਬਣੀ ਹੋਈ ਹੈ | ...

ਪੂਰੀ ਖ਼ਬਰ »

ਦੋਆਬਾ ਜ਼ੋਨ ਦਾ 98ਵਾਂ ਹਫ਼ਤਾਵਾਰੀ ਸਮਾਗਮ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 13 ਜਨਵਰੀ (ਨਿੱਕੂਵਾਲ, ਕਰਨੈਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਮਤਿ ਪ੍ਰਚਾਰ ਲਹਿਰ ਅਧੀਨ ਦੋਆਬਾ ਜ਼ੋਨ ਦਾ 98ਵਾਂ ਹਫ਼ਤਾਵਾਰੀ ਸਮਾਗਮ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਇਆ | ਭਾਈ ਵਰਿਆਮ ਸਿੰਘ ਸਭਰਾਵਾਂ ਦੇ ...

ਪੂਰੀ ਖ਼ਬਰ »

ਵਿਭਾਗ ਦੀ ਗੁੰਡਾਗਰਦੀ ਿਖ਼ਲਾਫ਼ ਕਰੈਸ਼ਰ ਮਾਲਕਾਂ ਨੇ ਲਗਾਇਆ ਜਾਮ

ਕਾਹਨਪੁਰ ਖੂਹੀ, 13 ਜਨਵਰੀ (ਗੁਰਬੀਰ ਸਿੰਘ ਵਾਲੀਆ)-ਸੁਆੜਾ ਅਤੇ ਐਲਗਰਾਂ ਇਲਾਕੇ 'ਚ ਗੁੰਡਾ ਟੈਕਸ ਮਾਫ਼ੀਆ ਵਲੋਂ ਕਰੈਸਰ ਮਾਲਕਾਂ ਪਾਸੋਂ ਕਥਿਤ ਤੌਰ 'ਤੇ ਜਬਰੀ ਗੁੰਡਾ ਟੈਕਸ ਦੇ ਰੂਪ 'ਚ ਪੈਸਾ ਵਸੂਲਿਆ ਜਾ ਰਿਹਾ ਹੈ | ਬੀਤੇ ਕਈ ਦਿਨਾਂ ਤੋਂ ਇਸ ਮਾਫ਼ੀਏ ਅਤੇ ਕਰੈਸਰ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ 'ਚ ਇਲਾਕੇ ਦੇ ਮੁਹਤਬਰਾਂ ਵਲੋਂ ਇਕੱਤਰਤਾ

ਨੂਰਪੁਰ ਬੇਦੀ, 13 ਜਨਵਰੀ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਵਿਖੇ ਅੱਜ ਸਮੂਹ ਪਾਰਟੀਆਂ ਦੇ ਆਗੂਆਂ ਦੀ ਇਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ ਜਿਸ ਵਿਚ ਇਲਾਕੇ ਦੇ ਮੁਹਤਬਰ ਲੋਕਾਂ ਨੇ ਭਾਗ ਲਿਆ ¢ ਇਸ ਮੌਕੇ ਇਕੱਤਰ ਆਗੂਆਂ ਵਲੋਂ ਸਭ ਤੋਂ ਪਹਿਲਾਂ ਲੋਕ ਇਨਸਾਫ਼ ...

ਪੂਰੀ ਖ਼ਬਰ »

ਸੜਕ 'ਤੇ ਡਿਵਾਈਡਰ ਲਗਾਉਣ ਦੇ ਰੋਸ ਵਜੋਂ ਦੁਕਾਨਦਾਰਾਂ ਨੇ ਕੀਤਾ ਰੋਸ ਪ੍ਰਗਟ

ਨੂਰਪੁਰ ਬੇਦੀ, 13 ਜਨਵਰੀ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ- ਰੂਪਨਗਰ ਮੁੱਖ ਮਾਰਗ ਦੇ ਆਸਪਾਸ ਦੇ ਦੁਕਾਨਦਾਰਾਂ ਵਲੋਂ ਅੱਜ ਮੁੱਖ ਸੜਕ ਵਿਚ ਡਿਵਾਈਡਰ ਲਗਾਉਣ ਨੂੰ ਲੈ ਕੇ ਰੋਸ ਪ੍ਰਗਟ ਕੀਤਾ ਗਿਆ | ਦੁਕਾਨਦਾਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੜਕ ਨਿਰਮਾਣ ...

ਪੂਰੀ ਖ਼ਬਰ »

14 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 3 ਕਾਬੂ

ਮੋਰਿੰਡਾ, 13 ਜਨਵਰੀ (ਤਰਲੋਚਨ ਸਿੰਘ ਕੰਗ)-ਮੋਰਿੰਡਾ ਪੁਲਿਸ ਵਲੋਂ ਕੁਰਾਲੀ ਟੀ-ਪੁਆਇੰਟ 'ਤੇ ਨਾਕਾ ਲਗਾ ਕੇ 14 ਪੇਟੀਆਂ ਸ਼ਰਾਬ ਸਮੇਤ 3 ਵਿਅਕਤੀ ਕਾਬੂ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਮੋਰਿੰਡਾ ਪੁਲਿਸ ਨੇ ਨਾਜਾਇਜ਼ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਐਕਟਿਵਾ ਸਵਾਰ ਦੀ ਮੌਤ

ਮੋਰਿੰਡਾ, 13 ਜਨਵਰੀ (ਕੰਗ)-ਮੋਰਿੰਡਾ-ਚੁੰਨੀ ਰੋਡ 'ਤੇ ਪੈਂਦੇ ਪਿੰਡ ਕਲਹੇੜੀ ਲਾਗੇ ਇਕ ਮੋਟਰਸਾਈਕਲ ਅਤੇ ਐਕਟਿਵਾ ਵਿਚਕਾਰ ਹੋਏ ਹਾਦਸੇ ਵਿਚ ਐਕਟਿਵਾ ਚਾਲਕ ਦੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ਸੁਨੀਲ ਕੁਮਾਰ ਨੇ ਦੱਸਿਆ ਕਿ ਦਲਵਿੰਦਰ ਸਿੰਘ (38) ...

ਪੂਰੀ ਖ਼ਬਰ »

ਰਮੇਸ਼ ਚੰਦ ਦਸਗਰਾਈਾ ਦਾ ਕੀਤਾ ਸਨਮਾਨ

ਢੇਰ, 13 ਜਨਵਰੀ (ਸ਼ਿਵ ਕੁਮਾਰ ਕਾਲੀਆ)-ਪਿੰਡ ਦਸਗਰਾਈਾ ਦੀ ਪੰਚਾਇਤ ਵਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ ਪਿੰਡ ਦੇ ਜੰਮਪਲ ਪਿੰਡ ਵਾਸੀ ਰਮੇਸ਼ ਚੰਦ ਦਸਗਰਾਈਾ ਨੂੰ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਯੋਜਨਾ ਬੋਰਡ ਦਾ ਚੇਅਰਮੈਨ ਬਣਾਏ ...

ਪੂਰੀ ਖ਼ਬਰ »

ਮਹੀਨਾਵਾਰੀ ਧਾਰਮਿਕ ਸਮਾਗਮ ਕਰਵਾਇਆ

ਘਨੌਲੀ, 13 ਜਨਵਰੀ (ਜਸਵੀਰ ਸਿੰਘ)-ਭਾਈ ਘਨੱਈਆ ਸੇਵਾ ਸੁਸਾਇਟੀ ਘਨੌਲੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਮਹੀਨਾਵਾਰੀ ਪੂਰਨਮਾਸ਼ੀ ਦੇ ਸਬੰਧ 'ਚ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਨਿੱਤਨੇਮ ਅਤੇ ਆਸਾ ਜੀ ਦੀ ਵਾਰ ਦੇ ਕੀਰਤਨ ਉਪਰੰਤ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਗਿ੍ਫ਼ਤਾਰ

ਕਰਨਾਲ, 13 ਜਨਵਰੀ (ਗੁਰਮੀਤ ਸਿੰਘ ਸੱਗੂ )-ਪੁਲਿਸ ਨੇ ਚੋਰੀ ਦੇ ਇਕ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕੀਤੇ ਗਏ ਮੁਲਜ਼ਮ ਤੋਂ ਚੋਰੀ ਦੀ ਐਕਟਿਵਾ ਵੀ ਬਰਾਮਦ ਕੀਤੀ | ਦੱਸਿਆ ਜਾ ਰਿਹਾ ਹੈ ਕਿ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਬ੍ਰਹਮਾਨੰਦ ਚੌਾਕ ਤੋਂ ਨਾਕਾਬੰਦੀ ...

ਪੂਰੀ ਖ਼ਬਰ »

ਕਾਂਗਰਸ ਦੇ ਸਿੱਖ ਆਗੂਆਂ ਨੇ ਐਮਾਜ਼ੋਨ ਕੰਪਨੀ ਿਖ਼ਲਾਫ਼ ਐੱਸ. ਪੀ. ਨੂੰ ਦਿੱਤੀ ਸ਼ਿਕਾਇਤ

ਕਰਨਾਲ, 13 ਜਨਵਰੀ (ਗੁਰਮੀਤ ਸਿੰਘ ਸੱਗੂ)-ਪਹਿਲਾਂ ਵੀ ਸਿੱਖ ਗੁਰੂਆਂ ਤੇ ਸਿੱਖ ਇਤਿਹਾਸ ਨੂੰ ਲੈ ਕੇ ਵਿਵਾਦਾਂ ਵਿਚ ਰਹੀ ਆਨ ਲਾਈਨ ਵਪਾਰ ਕਰਨ ਵਾਲੀ ਕੰਪਨੀ ਐਮਾਜ਼ੋਨ ਇਕ ਵਾਰ ਫਿਰ ਵਿਵਾਦਾਂ ਵਿਚ ਆ ਗਈ ਹੈ, ਜਿਸ ਖਿਲਾਫ਼ ਕਾਰਵਾਈ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਸੀਨੀਅਰ ਕਾਂਗਰਸੀ ਆਗੂ ਮਨਜੀਤ ਸਿੰਘ ਮਹਿੰਦਰੂ ਦੀ ਅਗਵਾਈ 'ਚ ਪਤਵੰਤੇ ਸਿੱਖਾਂ ਦੇ ਇਕ ਵਫ਼ਦ ਨੇ ਐੱਸ. ਪੀ. ਸੁਰੇਂਦਰ ਭੋਰੀਆਂ ਨਾਲ ਮੁਲਾਕਾਤ ਕਰਕੇ ਐਮਾਜ਼ੋਨ ਕੰਪਨੀ ਿਖ਼ਲਾਫ਼ ਸਖ਼ਤ ਕਾਰਵਾਈ ਕੀਤੇ ਜਾਣ ਦੀ ਲਿਖਤੀ ਸ਼ਿਕਾਇਤ ਕੀਤੀ ਹੈ | ਸ. ਮਹਿੰਦਰੂ ਨੇ ਦੋਸ਼ ਲਗਾਇਆ ਕਿ ਐਮਾਜ਼ੋਨ ਕੰਪਨੀ ਨੇ ਆਪਣੇ ਇਕ ਵਾਸ਼ਰੂਮ ਦੇ ਉਤਪਾਦ ਟਾਇਲਾਟ ਸੀਟ ਅਤੇ ਪਾਇਦਾਨ 'ਤੇ ਸਿੱਖਾਂ ਦੇ ਪਵਿੱਤਰ ਅਤੇ ਸਮੁੱਚੀ ਮਨੁੱਖਤਾ ਲਈ ਪੂਜਨਯੋਗ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੀ ਤਸਵੀਰ ਛਾਪ ਕੇ ਇਕ ਵਾਰ ਫਿਰ ਵਿਵਾਦ ਪੈਦਾ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਐਮਾਜ਼ੋਨ ਦੀ ਇਸ ਕੋਝੀ ਹਰਕਤ ਕਾਰਨ ਸਿੱਖਾਂ ਦੀਆਂ ਧਾਰਮਿਕ ਭਾਵਨਾਂਵਾਂ ਨੂੰ ਇਕ ਵਾਰ ਫਿਰ ਭਾਰੀ ਸੱਟ ਵੱਜੀ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾ ਵੀ ਇਸੇ ਤਰਾਂ ਦਾ ਹੀ ਮਾਮਲਾ ਐਮਾਜ਼ੋਨ ਵਲੋਂ ਸਾਹਮਣੇ ਆਇਆ ਸੀ, ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਮਿ੍ਤਸਰ ਵਲੋਂ ਇਸ ਮੁੱਦੇ ਨੂੰ ਗੰਭੀਰਤਾ ਨਾਲ ਲਏ ਜਾਣ ਤੋਂ ਬਾਅਦ ਕੰਪਨੀ ਨੇ ਮਾਫੀ ਮੰਗੀ ਸੀ, ਪਰ ਕੰਪਨੀ ਨੇ ਇਕ ਵਾਰ ਫਿਰ ਇਹ ਨਾ ਬਰਦਾਸ਼ਤ ਹੋਣ ਵਾਲੀ ਹਰਕਤ ਕੀਤੀ ਹੈ ਜਿਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਕਿ ਭਵਿੱਖ ਵਿਚ ਇਸ ਤਰ੍ਹਾਂ ਦੀ ਗ਼ਲਤੀ ਕੋਈ ਵੀ ਕੰਪਨੀ ਨਾ ਕਰ ਸਕੇ | ਇਸ ਮੌਕੇ ਕਾਬਲ ਸਿੰਘ, ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ ਤੇ ਲਖਵਿੰਦਰ ਸਿੰਘ ਆਦਿ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਬਾਜਵਾ ਦੀ ਅਗਵਾਈ 'ਚ ਮੁਲਾਜ਼ਮਾਂ ਦਾ ਵਫ਼ਦ ਇੰਜੀ. ਗਰੇਵਾਲ ਨੂੰ ਮਿਲਿਆ

ਲੁਧਿਆਣਾ, 13 ਜਨਵਰੀ (ਬੀ.ਐੱਸ.ਬਰਾੜ)-ਇੰਪਲਾਈਜ ਫੈੱਡਰੇਸ਼ਨ ਪੀ. ਐੱਸ. ਈ. ਬੀ. ਪਹਿਲਵਾਨ ਦੇ ਸੀਨੀ. ਮੀਤ ਪ੍ਰਧਾਨ ਪੰਜਾਬ ਬਲਵਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਇੰਜੀ. ਇਨ ਚੀਫ ਡੀ. ਪੀ. ਐੱਸ. ਗਰੇਵਾਲ ਕੇਂਦਰੀ ਜ਼ੋਨ ਨਾਲ ਮੀਟਿੰਗ ਕੀਤੀ, ਜਿਸ ਵਿਚ ਇੰਜੀ. ਇਨ ਚੀਫ ਵਲੋਂ ...

ਪੂਰੀ ਖ਼ਬਰ »

ਭਾਜਪਾ ਦੇ ਵਿਧਾਇਕ ਤੇ ਮੰਤਰੀ ਨਾਗਰਿਕਤਾ ਸੋਧ ਐਕਟ ਨੂੰ ਮਜ਼ਬੂਤ ਕਰਨ ਲਈ ਸੜਕਾਂ 'ਤੇ ਉਤਰੇ

ਜਗਾਧਰੀ, 13 ਜਨਵਰੀ (ਜਗਜੀਤ ਸਿੰਘ)-ਭਾਜਪਾ ਦੇ ਵਿਧਾਇਕ ਅਤੇ ਮੰਤਰੀ ਨਾਗਰਿਕਤਾ ਸੋਧ ਐਕਟ ਦੇ ਪੱਖ ਨੂੰ ਮਜ਼ਬੂਤ ਕਰਨ ਲਈ ਸੜਕਾਂ 'ਤੇ ਉਤਰ ਆਏ ਹਨ ਅਤੇ ਕਾਰਕੁਨਾਂ ਨਾਲ ਪੈਦਲ ਮਾਰਚ ਕੱਢ ਕੇ ਜਨਤਾ ਨੂੰ ਜਾਗਰੂਕ ਕਰ ਰਹੇ ਹਨ¢ ਯਮੁਨਾਨਗਰ ਦੇ ਵਿਧਾਇਕ ਘਨਸ਼ਿਆਮ ਅਰੋੜਾ ਨੇ ...

ਪੂਰੀ ਖ਼ਬਰ »

ਸਕਰੈਪ ਵਪਾਰੀ ਤੋਂ ਹਾਈ-ਵੇਅ 'ਤੇ 80 ਹਜ਼ਾਰ ਦੀ ਲੁੱਟ

ਟੋਹਾਣਾ, 13 ਜਨਵਰੀ (ਗੁਰਦੀਪ ਸਿੰਘ ਭੱਟੀ)-ਕੌਮੀ ਸੜਕ-9 ਦਿੱਲੀ-ਸਿਰਸਾ ਦੇ ਹਾਂਸੀ ਬਾਈਪਾਸ ਦੇ ਪਿੰਡ ਕੁੰਦਨਪੁਰ ਦੇ ਪੁੱਲ 'ਤੇ ਹਿਸਾਰ ਦੇ ਸਕਰੈਪ ਵਪਾਰੀ ਦੀ ਕਾਰ ਨੂੰ ਜ਼ਬਰੀ ਰੋਕ ਕੇ 80 ਹਜ਼ਾਰ ਰੁਪਏ ਲੁੱਟ ਕੇ ਲੈ ਗਏ | ਵਾਰਦਾਤ ਦੀ ਸੂਚਨਾ ਮਿਲਦੇ ਹੀ ਹਾਂਸੀ ਸਦਰ ...

ਪੂਰੀ ਖ਼ਬਰ »

ਕੌਮੀ ਵੋਟਰ ਦਿਵਸ ਤੋਂ ਪਹਿਲਾਂ ਵੋਟਰ ਜਾਗਰੂਕਤਾ ਮੁਹਿੰਮ ਚਲਾਉਣ ਦਾ ਫ਼ੈਸਲਾ

ਲੁਧਿਆਣਾ, 13 ਜਨਵਰੀ (ਪੁਨੀਤ ਬਾਵਾ)-ਸਥਾਨਕ ਬਚਤ ਭਵਨ ਵਿਖੇ ਅੱਜ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੌਮੀ ਵੋਟਰ ਦਿਵਸ ਤੋਂ ਪਹਿਲਾਂ ਵੋਟਰ ਜਾਗਰੂਕਤਾ ਮੁਹਿੰਮ ਚਲਾਉਣ ਲਈ ਅੱਜ ਖੇਤਰੀ ਪੱਧਰ ਦੇ ਮਾਸਟਰ ਟਰੇਨਰਾਂ ਦੀ ਸਿਖ਼ਲਾਈ ਦਿੱਤੀ ਗਈ | ਜਿਸ ਤਹਿਤ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਚਾਈਨਾ ਡੋਰ ਬਰਾਮਦ

ਲੁਧਿਆਣਾ, 13 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਪਾਬੰਦੀਸ਼ੁਦਾ ਡੋਰ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਥਾਣਾ ਦਰੇਸੀ ਦੀ ਪੁਲਿਸ ਨੇ ਚਿੰਟੂ ਕੁਮਾਰ ਵਾਸੀ ਨਿਊਾ ਮਾਧੋਪੁਰੀ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਤੇ ਬਾਲੀ ਮੈਰਾਥਨ ਗਰੁੱਪ ਨੇ ਮਨਾਈ ਧੀਆਂ ਦੀ ਲੋਹੜੀ

ਲੁਧਿਆਣਾ, 13 ਜਨਵਰੀ (ਕਵਿਤਾ ਖੁੱਲਰ)- ਯੂਥ ਅਕਾਲੀ ਦਲ ਲੁਧਿਆਣਾ ਅਤੇ ਬਾਲੀ ਮੈਰਾਥੋਨ ਗਰੁੱਪ ਵਲੋਂ ਲੜਕੀਆਂ ਅਤੇ ਲੜਕਿਆਂ ਦੀ ਲੋਹੜੀ ਮਨਾਈ ਗਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਯੂਥ ਅਕਾਲੀ ਦਲ ਦੇ ਕੋਮੀ ਕੋਰ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 13 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਰਿੰਕੂ ਜੱਸਲ ਪੁੱਤਰ ਬਲਵੀਰ ਸਿੰਘ ਵਾਸੀ ਜਗਦੀਪ ...

ਪੂਰੀ ਖ਼ਬਰ »

ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਵਿਖੇ ਲੋਹੜੀ ਨੂੰ ਸਮਰਪਿਤ 'ਸੁੰਦਰ ਮੁੰਦਰੀਏ ਹੋ' ਸਮਾਗਮ ਕਰਵਾਇਆ

ਲੁਧਿਆਣਾ, 13 ਜਨਵਰੀ (ਪੁਨੀਤ ਬਾਵਾ)-ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਵਿਖੇ ਲੋਹੜੀ ਦੇ ਤਿਉਹਾਰ ਨੂੰ ਸਮਰਪਿਤ 'ਸੁੰਦਰ ਮੁੰਦਰੀਏ ਹੋ' ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਦੌਰਾਨ ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਦੇ ਨਿਰਦੇਸ਼ਕ ਡਾ. ਚਰਨ ਕਮਲ ...

ਪੂਰੀ ਖ਼ਬਰ »

ਢਿੱਲੋਂ ਨੂੰ ਵਿਧਾਇਕ ਦਲ ਦਾ ਆਗੂ ਬਣਾਏ ਜਾਣ ਨਾਲ ਅਕਾਲੀ ਵਰਕਰਾਂ ਦੇ ਚਿਹਰੇ ਖਿੜੇ-ਦੂਆ

ਲੁਧਿਆਣਾ, 13 ਜਨਵਰੀ (ਕਵਿਤਾ ਖੁੱਲਰ)-ਅਕਾਲੀ ਆਗੂ ਕੰਵਲਜੀਤ ਸਿੰਘ ਦੂਆ ਨੇ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਵਰਗੇ ਦੂਰਅੰਦੇਸ਼ ਇਮਾਨਦਾਰ, ਨੇਕ ਤੇ ਜੂਝਾਰੂ ਆਗੂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਦਾ ਆਗੂ ਬਣਾਉਣ ...

ਪੂਰੀ ਖ਼ਬਰ »

ਪ. ਸ. ਸ. ਫ. ਵਲੋਂ ਜਥੇਬੰਦੀ ਨਾਲ ਸਬੰਧਿਤ ਸਾਲ 2020 ਦਾ ਕੈਲੰਡਰ ਜਾਰੀ

ਲੁਧਿਆਣਾ, 13 ਜਨਵਰੀ (ਸਲੇਮਪੁਰੀ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵਲੋਂ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਅਗਵਾਈ 'ਚ ਜਥੇਬੰਦੀ ਵਲੋਂ ਸਾਲ 2020 ਦਾ ਕੈਲੰਡਰ ਜਾਰੀ ਕੀਤਾ ਗਿਆ | ਇਸ ਮੌਕੇ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਿਜਲੀ ਦੀਆਂ ਕੀਮਤਾਂ 'ਚ ਕੀਤਾ ਵਾਧਾ ਵਾਪਸ ਨਾ ਲੈਣ 'ਤੇ ਫਿਕੋ ਵਲੋਂ ਸੰਘਰਸ਼ ਵਿੱਢਣ ਦਾ ਐਲਾਨ

ਲੁਧਿਆਣਾ, 13 ਜਨਵਰੀ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ 1 ਜਨਵਰੀ 2020 ਤੋਂ ਬਿਜਲੀ ਦੀਆਂ ਕੀਮਤਾਂ ਵਿਚ 0.36 ਰੁਪਏ ਪ੍ਰਤੀ ਯੂਨਿਟ ਵਾਧਾ ਕੀਤਾ ਗਿਆ ਹੈ, ਇਸ ਵਾਧੇ ਨੂੰ ਵਾਪਸ ਨਾ ਲੈਣ 'ਤੇ ਫ਼ੈੱਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫਿਕੋ) ਵਲੋਂ ...

ਪੂਰੀ ਖ਼ਬਰ »

ਪੰਜਾਬ 'ਚ ਹੁਣ ਰੋਬੋਟ ਕਰਨਗੇ ਸੀਵਰੇਜ ਦੀ ਸਫ਼ਾਈ- ਰਜ਼ੀਆ ਸੁਲਤਾਨਾ

ਚੰਡੀਗੜ੍ਹ, 13 ਜਨਵਰੀ (ਅਜੀਤ ਬਿਊਰੋ)-ਪੰਜਾਬ ਸਰਕਾਰ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੇ ਸੂਬੇ ਵਿਚ ਸੀਵਰੇਜ ਦੀ ਸਫ਼ਾਈ ਮਨੁੱਖ-ਰਹਿਤ ਕਰਨ ਦੀ ਵੱਡੀ ਪਹਿਲਕਦਮੀ ਤਹਿਤ ਆਧੁਨਿਕ ਤਕਨੀਕ ਵਾਲੇ ਰੋਬੋਟ ਨਾਲ ਸੀਵਰੇਜ ਸਾਫ਼ ਕਰਨ ਦੇ ਪ੍ਰਾਜੈਕਟ ਨੂੰ ਅਮਲੀਜਾਮਾ ...

ਪੂਰੀ ਖ਼ਬਰ »

ਬਾਦਲਾਾ ਨੂੰ ਢੀਂਡਸਾ ਖਿਲਾਫ ਕੋਈ ਕਾਰਵਾਈ ਕਰਨ ਦਾ ਅਧਿਕਾਰ ਨਹੀਂ- ਭੋਮਾ ਜੰਮੂ

ਜਲੰਧਰ, 13 ਜਨਵਰੀ (ਅ.ਬ.)-ਅੱਜ ਇਥੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਸੁਖਦੇਵ ਸਿੰਘ ਢੀਂਡਸਾ ਦੀ ਖੁੱਲ•ੀ ਹਮਾਇਤ ਦਾ ਐਲਾਨ ਕਰਦਿਆਂ ਤੇ ਬਾਦਲਾਾ 'ਤੇ ਵੱਡਾ ਹਮਲਾ ਬੋਲਦਿਆਂ ਕਿਹਾ ਕਿ ਜੋ ਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਸਿੱਖ ਸੰਸਥਾਵਾਾ ...

ਪੂਰੀ ਖ਼ਬਰ »

ਹੁਕਮਨਾਮੇ ਅਤੇ ਕੀਰਤਨ 'ਤੇ ਮਾਲਕੀ ਦਾ ਦਾਅਵਾ ਗੁਰਬਾਣੀ ਦਾ ਨਿਰਾਦਰ- ਬਾਜਵਾ

ਚੰਡੀਗੜ੍ਹ•, 13 ਜਨਵਰੀ (ਅਜੀਤ ਬਿਊਰੋ)- ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਹੁਕਮਨਾਮੇ ਅਤੇ ਗੁਰਬਾਣੀ ਕੀਰਤਨ 'ਤੇ ਆਪਣੀ ਮਾਲਕੀ ਦਾ ਦਾਅਵਾ ਕਰਨਾ ਗੁਰਬਾਣੀ ਦਾ ਘੋਰ ...

ਪੂਰੀ ਖ਼ਬਰ »

ਸੀ.ਆਈ.ਡੀ. ਵਿਭਾਗ ਨੂੰ ਲੈ ਕੇ ਛਿੜੀ ਬਹਿਸ ਬਾਰੇ ਵਿਜ ਨੇ ਹਥਿਆਰ ਸੁੱਟੇ

ਚੰਡੀਗੜ੍ਹ, 13 ਜਨਵਰੀ (ਐਨ.ਐਸ. ਪਰਵਾਨਾ)- ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਸੀ.ਆਈ.ਡੀ. ਵਿਭਾਗ ਨੂੰ ਲੈ ਕੇ ਛਿੜੀ ਬਹਿਸ ਬਾਰੇ ਕਈ ਦਿਨਾਂ ਦੇ ਵਾਦ-ਵਿਵਾਦ ਪਿਛੋਂ ਅੱਜ ਇਕ ਤਰ੍ਹਾਂ ਨਾਲ ਹਥਿਆਰ ਸੁੱਟ ਦਿੱਤੇ, ਜਦੋਂ ਇਹ ਕਹਿ ਦਿੱਤਾ ਕਿ ਇਹ ਵਿਭਾਗ ਮੁੱਖ ਮੰਤਰੀ ...

ਪੂਰੀ ਖ਼ਬਰ »

ਪੰਜਾਬ-ਹਰਿਆਣਾ ਦੱਸਣ ਪੁਲਿਸ ਐਕਟ ਨੂੰ ਕਦੇ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਗਈ ਸੀ-ਹਾਈ ਕੋਰਟ

ਚੰਡੀਗੜ੍ਹ, 13 ਜਨਵਰੀ (ਸੁਰਜੀਤ ਸਿੰਘ ਸੱਤੀ)-ਪੰਜਾਬ ਵਿਚ ਸੂਬਾ ਪੁਲਿਸ ਸ਼ਿਕਾਇਤ ਅਥਾਰਟੀ ਦਾ ਚੇਅਰਮੈਨ ਸੇਵਾਮੁਕਤ ਜੱਜਾਂ ਵਿਚੋਂ ਲਗਾਉਣ ਲਈ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੇ ਬਾਵਜੂਦ ਪੰਜਾਬ ਪੁਲਿਸ ਐਕਟ ਵਿਚੋਂ ਚੇਅਰਮੈਨ ਲਈ ਜੱਜਾਂ ਦੇ ਨਾਂਅ 'ਤੇ ਵਿਚਾਰ ਕਰਨ ...

ਪੂਰੀ ਖ਼ਬਰ »

ਐਡਵੋਕੇਟ ਗਿਲਜੀਆਂ ਪੰਜਾਬ ਕਾਂਗਰਸ ਦੇ ਬੁਲਾਰੇ ਬਣੇ

ਟਾਂਡਾ ਉੜਮੁੜ, 13 ਜਨਵਰੀ (ਭਗਵਾਨ ਸਿੰਘ ਸੈਣੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਹਲਕਾ ਉੜਮੁੜ ਤੋਂ ਨੌਜਵਾਨ ਕਾਂਗਰਸੀ ਆਗੂ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਨੂੰ ਪੰਜਾਬ ਕਾਂਗਰਸ ਦਾ ਬੁਲਾਰਾ ਬਣਾਇਆ ਗਿਆ | ਜ਼ਿਕਰਯੋਗ ਹੈ ਕਿ ਦਲਜੀਤ ਸਿੰਘ ਗਿਲਜੀਆਂ ਜਿਥੇ ...

ਪੂਰੀ ਖ਼ਬਰ »

'ਐਕਿਊਮਾਸ' ਦਾ ਫ਼ਿਲਮ ਤਾਨਾਜੀ ਨਾਲ ਕਰਾਰ

ਜਲੰਧਰ, 13 ਜਨਵਰੀ (ਅ. ਬ.)-ਓਮ ਰਾਊਤ ਵਲੋਂ ਨਿਰਦੇਸ਼ਤ 'ਤਾਨਾਜੀ ਦਾ ਅਨਸੰਗ ਵਾਰੀਅਰ' ਇਕ ਭਾਰਤੀ ਯੋਧੇ ਦੇ ਜੀਵਨ ਦੀ ਵੀਰਗਾਥਾ 'ਤੇ ਅਧਾਰਿਤ ਫ਼ਿਲਮ ਹੈ | ਜਿਸ 'ਚ ਅਜੇ ਦੇਵਗਨ (ਸੂਬੇਦਾਰ ਤਾਨਾਜੀ ਮਾਲੂਸਰੇ), ਕਾਜ਼ੋਲ (ਸਾਵਿਤਰੀ ਬਾਈ ਮਾਲੂਸਰੇ), ਸੈਫ ਅਲੀ ਖ਼ਾਨ (ਉਦੈਭਾਨ ...

ਪੂਰੀ ਖ਼ਬਰ »

ਸਭ ਤੋਂ ਜਲਦ 5 ਲੱਖ ਵਿਕਰੀ ਦਾ ਅੰਕੜਾ ਪਾਰ ਕਰਨ ਵਾਲੀ ਐਸ.ਯੂ.ਵੀ. ਬਣੀ ਮਾਰੂਤੀ ਸਜ਼ੂਕੀ 'ਵਿਟਾਰਾ ਬਰੇਜ਼ਾ'

ਨਵੀਂ ਦਿੱਲੀ, 13 ਜਨਵਰੀ (ਅ. ਬ.)-ਮਾਰੂਤੀ ਸਜ਼ੂਕੀ ਨੇ ਅੱਜ ਕਿਹਾ ਕਿ ਭਾਰਤ ਦੀ ਨੰਬਰ ਇਕ ਅਤੇ ਕੰਪਨੀ ਦੀ ਕੰਪੈਕਟ ਐਸ. ਯੂ. ਵੀ. ਕਾਰ 'ਵਿਟਾਰਾ ਬਰੇਜ਼ਾ' ਨੇ ਸਿਰਫ਼ ਚਾਰ ਸਾਲਾਂ ਦੇ ਅੰਦਰ ਪੰਜ ਲੱਖ ਕਾਰਾਂ ਦੀ ਵਿਕਰੀ ਦਾ ਅੰਕੜਾ ਪਾਰ ਕਰ ਲਿਆ ਹੈ | ਇਸ ਨੂੰ ਸਾਲ 2016 ਵਿਚ 'ਆਟੋ ...

ਪੂਰੀ ਖ਼ਬਰ »

ਲਾਹੌਰ 'ਚ ਵਿਰਾਸਤ ਪ੍ਰੇਮੀਆਂ ਨੇ ਮਨਾਈ ਲੋਹੜੀ

ਅੰਮਿ੍ਤਸਰ, 13 ਜਨਵਰੀ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ 'ਚ ਜ਼ਿਲ੍ਹਾ ਕਸੂਰ ਦੀ ਵਿਰਾਸਤੀ ਸੰਸਥਾ 'ਸਾਂਝਾ ਵਿਹੜਾ' ਦੇ ਆਗੂ ਨਜ਼ੀਰ ਅਹਿਮਦ ਜ਼ੋਇਆ ਦੀ ਅਗਵਾਈ 'ਚ ਬੀਤੀ ਰਾਤ ਲਾਹੌਰ ਦੀ ਗੁਲਬਰਗ ਆਬਾਦੀ ਵਿਖੇ ਮੇਨ ਮਾਰਕੀਟ 'ਚ ਦੁੱਲਾ ਭੱਟੀ ਦੀ ਯਾਦ 'ਚ ਲੋਹੜੀ ਮਨਾਈ ਗਈ | ...

ਪੂਰੀ ਖ਼ਬਰ »

ਦਿੱਲੀ-ਆਦਮਪੁਰ ਆਉਣ ਜਾਣ ਵਾਲੀ ਉਡਾਣ ਦਾ ਸਮਾਂ 18 ਤੋਂ ਬਦਲਿਆ

ਆਦਮਪੁਰ, 13 ਜਨਵਰੀ (ਰਮਨ ਦਵੇਸਰ)-ਦਿੱਲੀ ਤੋਂ ਆਦਮਪੁਰ ਆਉਣ ਜਾਣ ਵਾਲੀ ਉਡਾਣ ਦਾ ਸਮਾਂ 18 ਜਨਵਰੀ ਤੋਂ ਫਿਰ ਬਦਲ ਰਿਹਾ ਹੈ ¢ 18 ਜਨਵਰੀ ਤੋਂ ਦਿੱਲੀ ਤੋਂ 10.05 ਵਜੇ ਆਦਮਪੁਰ ਲਈ ਉਡਾਣ ਆਵੇਗੀ ਤੇ 11.20 ਵਜੇ ਆਦਮਪੁਰ ਪਹੁੰਚੇਗੀ ਅਤੇ ਆਦਮਪੁਰ ਤੋਂ 11.40 ਵਜੇ ਦਿੱਲੀ ਲਈ ਉਡਾਣ ...

ਪੂਰੀ ਖ਼ਬਰ »

ਸਾਬਕਾ ਕਾਂਗਰਸੀ ਸੰਸਦ ਮੈਂਬਰ ਮਹਾਬਲ ਮਿਸ਼ਰਾ ਦੇ ਪੁੱਤਰ ਵਿਨਯ ਸ਼ਰਮਾ 'ਆਪ' 'ਚ ਸ਼ਾਮਿਲ

ਨਵੀਂ ਦਿੱਲੀ, 13 ਜਨਵਰੀ (ਜਗਤਾਰ ਸਿੰਘ)-ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇਕ ਹੋਰ ਝਟਕਾ ਲੱਗਾ | ਦਿੱਲੀ ਤੋਂ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਮਹਾਬਲ ਮਿਸ਼ਰਾ ਦੇ ਪੁੱਤਰ ਵਿਨਯ ਮਿਸ਼ਰਾ ਕਾਂਗਰਸ ਛੱਡ ਕੇ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ...

ਪੂਰੀ ਖ਼ਬਰ »

ਰਾਜ ਨਿਪੁੰਨਤਾ ਖੋਜ ਪ੍ਰੀਖਿਆ ਹੁਣ 16 ਫਰਵਰੀ ਨੂੰ ਹੋਵੇਗੀ

ਪੋਜੇਵਾਲ ਸਰਾਂ, 13 ਜਨਵਰੀ (ਨਵਾਂਗਰਾਈਾ)-ਸਿੱਖਿਆ ਵਿਭਾਗ ਪੰਜਾਬ ਵਲੋਂ 19 ਜਨਵਰੀ ਨੂੰ ਲਈ ਜਾ ਰਹੀ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਕਿਸੇ ਕਾਰਨ ਮੁਲਤਵੀ ਕਰ ਦਿੱਤੀ ਗਈ ਸੀ | ਇਸ ਸਬੰਧੀ ਜਾਰੀ ਹਦਾਇਤਾਂ ਵਿਚ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਪੰਜਾਬ ਨੇ ਕਿਹਾ ਕਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX