ਤਾਜਾ ਖ਼ਬਰਾਂ


ਮਨੀਪੁਰ ਦੇ ਭਾਜਪਾ ਮੁਖੀ ਐਸ. ਟੇਕੇਂਦਰ ਸਿੰਘ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਅਸਮ ਦੇ ਨਾਗਾਓਂ ਵਿਚ 18 ਹਾਥੀਆਂ ਦੀ ਮੌਤ
. . .  1 day ago
ਦਿਸਪੁਰ, 13 ਮਈ - ਅਸਮ ਦੇ ਨਾਗਾਓਂ ਵਿਚ 18 ਹਾਥੀ ਮਰੇ ਹੋਏ ਪਾਏ ਗਏ ਹਨ। ਜੰਗਲਾਤ ਮੰਤਰੀ ਪਰਿਮਲ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਨ੍ਹਾਂ 18 ਹਾਥੀਆਂ ਦੀ ਮੌਤ ਬਿਜਲੀ ਡਿੱਗਣ ਨਾਲ ...
ਕਰਫਿਊ ਦੌਰਾਨ ਦੋ ਧਿਰਾਂ ਵਿਚਾਲੇ ਲੜਾਈ ਦੌਰਾਨ ਚੱਲੀ ਗੋਲੀ
. . .  1 day ago
ਲੁਧਿਆਣਾ ,13 ਮਈ {ਪਰਮਿੰਦਰ ਸਿੰਘ ਆਹੂਜਾ}- ਭਾਈ ਰਣਧੀਰ ਸਿੰਘ ਨਗਰ ਵਿਚ ਅੱਜ ਰਾਤ ਕਰਫਿਊ ਦੌਰਾਨ ਦੋ ਧਿਰਾਂ ਵਿਚਾਲੇ ਚੱਲੀ ਗੋਲੀ ਕਾਰਨ ਉਥੇ ਦਹਿਸ਼ਤ ਦਾ ਮਾਹੌਲ ਬਣ ਗਿਆ । ਸੂਚਨਾ ਮਿਲਦਿਆਂ ...
ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੂੰ ਹੋਇਆ ਕੋਰੋਨਾ
. . .  1 day ago
ਫ਼ਾਜ਼ਿਲਕਾ, 13 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦਰ ਪਾਲ ਸਿੰਘ ਸੰਧੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਪਿਛਲੇ ਕਾਫ਼ੀ ਸਮੇਂ ਤੋਂ ਡਿਪਟੀ ਕਮਿਸ਼ਨਰ ਸ. ਸੰਧੂ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਲੋਕ ...
ਜ਼ਿਲਾ ਫ਼ਾਜ਼ਿਲਕਾ ਵਿਚ 10 ਮੌਤਾਂ ਨਾਲ , 511 ਵਿਅਕਤੀ ਹੋਏ ਕੋਰੋਨਾ ਪਾਜ਼ੀਟਿਵ
. . .  1 day ago
ਫ਼ਾਜ਼ਿਲਕਾ, 13 ਮਈ(ਦਵਿੰਦਰ ਪਾਲ ਸਿੰਘ)-ਜ਼ਿਲਾ ਫ਼ਾਜ਼ਿਲਕਾ ਵਿਚ ਕੋਰੋਨਾ ਵਾਈਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਕਾਰਨ ਅੱਜ ਜ਼ਿਲੇ ਵਿਚ 10 ਵਿਅਕਤੀਆਂ ਦੀ ਮੌਤ ਹੋ ਜਾਣ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਵੱਧ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਕਾਰਨ ਹੋਈਆਂ 6 ਮੌਤਾਂ, 363 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਕਪੂਰਥਲਾ, 13 ਮਈ (ਅਮਰਜੀਤ ਸਿੰਘ ਸਡਾਨਾ) - ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਅੱਜ 363 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਕੋਰੋਨਾ ਕਾਰਨ 3 ਔਰਤਾਂ ਸਮੇਤ 6 ਵਿਅਕਤੀਆਂ ਦੀ ਵੱਖ-ਵੱਖ ਹਸਪਤਾਲਾਂ ਵਿਚ ...
ਸ੍ਰੀ ਮੁਕਤਸਰ ਸਾਹਿਬ ’ਚ ਅੱਜ ਕੋਰੋਨਾ ਨਾਲ 15 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)-ਕੋਰੋਨਾ ਮਹਾਂਮਾਰੀ ਨੇ ਸ਼ਹਿਰਾਂ ਤੋਂ ਇਲਾਵਾ ਹੁਣ ਪਿੰਡਾਂ ਵਿਚ ਪੂਰੀ ਤਰ੍ਹਾਂ ਪੈਰ ਪਸਾਰ ਲਏ ਹਨ ਤੇ ਅੱਜ ਕੋਰੋਨਾ ਨਾਲ 15 ਮੌਤਾਂ ਹੋਣ ਦਾ ਸਮਾਚਾਰ ...
ਰਾਜਸਥਾਨ ਵਿਚ ਸਿੱਖ ਨੌਜਵਾਨ ਦੀ ਕੁੱਟਮਾਰ ਤੇ ਕੇਸਾਂ ਦੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਵਲੋਂ ਸਖਤ ਨਿਖੇਧੀ
. . .  1 day ago
ਅੰਮ੍ਰਿਤਸਰ, 13 ਮਈ (ਜੱਸ) -ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਵਿਚ ਸਿੱਖ ਨੌਜਵਾਨ ਦੀ ਕੁੱਟਮਾਰ ਅਤੇ ਕੇਸਾਂ ਦੀ ਕੀਤੀ ਬੇਅਦਬੀ ਦੀ ਸਖਤ ਨਿਖੇਧੀ ਕੀਤੀ ...
ਅਸਮਾਨੀ ਬਿਜਲੀ ਡਿੱਗਣ ਨਾਲ ਨੌਜਾਵਾਨ ਦੀ ਮੌਕੇ ਤੇ ਮੌਤ ,6 ਹੋਰ ਨੌਜਵਾਨਾਂ ਨੂੰ ਵੀ ਲੱਗੇ ਬਿਜਲੀ ਦੇ ਝੱਟਕੇ
. . .  1 day ago
ਘਨੌਰ, 13 ਮਈ (ਜਾਦਵਿੰਦਰ ਸਿੰਘ ਜੋਗੀਪੁਰ)- ਪੰਜਾਬ-ਹਰਿਆਣਾ ਬਾਰਡਰ ਦੇ ਨੇੜਲੇ ਪਿੰਡ ਹਰਪਾਲਾਂ ’ਚ ਇੱਕ ਨੌਜਵਾਨ ਦੀ ਅਸਮਾਨੀ ਬਿਜਲੀ ਡਿਗਣ ਨਾਲ ਮੌਕੇ’ਤੇ ਮੌਤ ਹੋ ਜਾਣ ਦੀ ਖ਼ਬਰ ਹੈ। ਖ਼ਰਾਬ ਮੌਸਮ ਦੇ ਚਲਦੇ ...
ਰਮੇਸ਼ ਪਵਾਰ ਬਣੇ ਮਹਿਲਾ ਟੀਮ ਇੰਡੀਆ ਦੇ ਸੀਨੀਅਰ ਕੋਚ
. . .  1 day ago
ਨਵੀਂ ਦਿੱਲੀ , 13 ਮਈ - ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਰਮੇਸ਼ ਪਵਾਰ ਨੂੰ ਮਹਿਲਾ ...
ਪਠਾਨਕੋਟ ਵਿਚ ਕੋਰੋਨਾ ਦੇ 206 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 13 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ, ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 532 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 13 ਮਈ ( ਰੇਸ਼ਮ ਸਿੰਘ )- ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 532 ਨਵੇਂ ਮਾਮਲੇ ਸਾਹਮਣੇ ਆਏ ਹਨ । ਇਸ ਦੇ ਨਾਲ ਹੀ ਕੁੱਲ ਮਾਮਲਿਆਂ ਦੀ ਗਿਣਤੀ...
25 ਸਹਾਇਕ ਜ਼ਿਲ੍ਹਾ ਅਟਾਰਨੀ ਦੇ ਤਬਾਦਲੇ
. . .  1 day ago
ਲੁਧਿਆਣਾ,13 ਮਈ (ਪਰਮਿੰਦਰ ਸਿੰਘ ਆਹੂਜਾ) ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਇਕ ਹੁਕਮ ...
ਲੁਧਿਆਣਾ 'ਚ ਕੋਰੋਨਾ ਨਾਲ 35 ਮੌਤਾਂ
. . .  1 day ago
ਲੁਧਿਆਣਾ,13 ਮਈ (ਪਰਮਿੰਦਰ ਸਿੰਘ ਆਹੂਜਾ) ਲੁਧਿਆਣਾ 'ਚ ਅੱਜ ਕੋਰੋਨਾ ਨਾਲ 35 ਮੌਤਾਂ ਹੋ ਗਈਆਂ ਹਨ। ਜਿਸ ਵਿਚ 25 ਮੌਤਾਂ ...
ਜੇਲ੍ਹ ਐਕਟ 1894 ਦੇ ਤਹਿਤ ਪੰਜਾਬ ਜੇਲ੍ਹ ਨਿਯਮਾਂ, 2021 ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 13 ਮਈ (ਬਿਕਰਮਜੀਤ ਸਿੰਘ ਮਾਨ ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਨੇ ਵੀਰਵਾਰ ਨੂੰ ਹੋਈ ਬੈਠਕ ਵਿਚ ...
ਸੜਕ ਦੁਰਘਟਨਾ ਕਾਰਨ ਗੰਭੀਰ ਰੂਪ 'ਚ ਜ਼ਖਮੀ ਹੋਏ ਨੌਜਵਾਨ ਦੀ ਮੌਤ
. . .  1 day ago
ਤਰਨਤਾਰਨ,13 ਮਈ (ਵਿਕਾਸ ਮਰਵਾਹਾ) ਬੀਤੇ ਦਿਨੀਂ ਕੱਲ੍ਹ 12 ਮਈ ਨੂੰ ਸਵੇਰੇ ਤੜਕਸਾਰ ਸਵਾ ਅੱਠ ਵਜੇ ਤਰਨਤਾਰਨ...
ਆਸ਼ਾ ਵਰਕਰਾਂ ਤੇ ਫੈਸਲੀਟੇਟਰਾਂ ਵਰਕਰਾਂ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਜ਼ਾਹਿਰ
. . .  1 day ago
ਤਪਾ ਮੰਡੀ, 13 ਮਈ (ਵਜੇ ਸ਼ਰਮਾ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਹੋਇਆ ਪੀ.ਐੱਚ.ਸੀ ਤਪਾ....
ਪੁਲਿਸ ਨੇ ਸਖ਼ਤੀ ਨਾਲ ਕਰਵਾਏ ਗੁਰੂ ਹਰ ਸਹਾਏ ਦੇ ਬਾਜ਼ਾਰ ਬੰਦ
. . .  1 day ago
ਗੁਰੂ ਹਰ ਸਹਾਏ,13 ਮਈ (ਹਰਚਰਨ ਸਿੰਘ ਸੰਧੂ) ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਪੰਜਾਬ ਅੰਦਰ ਦੁਕਾਨਾਂ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਸਬਸਿਡੀ 'ਤੇ ਖੇਤੀ ਮਸ਼ੀਨਰੀ ਦੇਣ ਲਈ 26 ਤੱਕ ਆਨਲਾਈਨ ਅਰਜ਼ੀਆਂ ਦੀ ਮੰਗ
. . .  1 day ago
ਬੁਢਲਾਡਾ, 13 ਮਈ (ਸਵਰਨ ਸਿੰਘ ਰਾਹੀ) - ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ 'ਕਾਮਯਾਬ ਕਿਸਾਨ-ਖੁਸ਼ਹਾਲ ਕਿਸਾਨ' ਮਿਸ਼ਨ ਤਹਿਤ ਖੇਤੀਬਾੜੀ ਮਸ਼ੀਨਰੀ ਖ਼ਰੀਦਣ ਲਈ ਵੱਖ-ਵੱਖ...
ਮੋਗਾ ਵਿਚ ਕੋਰੋਨਾ ਦਾ ਧਮਾਕਾ, 181 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 13 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਧਮਾਕਾ ਹੋਇਆ ਹੈ ਅਤੇ ਇਕੋ ਦਿਨ 181 ਕੋਰੋਨਾ ਪੀੜਤ ਕੇਸ ਸਾਹਮਣੇ ਆਏ ਹਨ । ਮਰੀਜ਼ਾਂ ਦੀ ਕੁੱਲ...
ਭੀਲੋਵਾਲ ਪੱਕਾ ਦੀ ਦਾਣਾ ਮੰਡੀ 'ਚ ਕਣਕ ਭਾਰੀ ਮਾਤਰਾ 'ਚ ਹੋ ਰਹੀ ਖ਼ਰਾਬ
. . .  1 day ago
ਲੋਪੋਕੇ, 13 ਮਈ (ਗੁਰਵਿੰਦਰ ਸਿੰਘ ਕਲਸੀ) - ਮਾਰਕੀਟ ਕਮੇਟੀ ਚੋਗਾਵਾਂ ਅਧੀਨ ਆਉਂਦੀ 62 ਆੜ੍ਹਤਾਂ ਦੀ ਵਿਸ਼ਾਲ ਦਾਣਾ ਮੰਡੀ ਭੀਲੋਵਾਲ ਪੱਕਾ ਜਿਸ ਦੇ ਬਹੁਤ ਸਾਰੇ ਕੱਚੇ ਫੜ ਹਨ...
ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਡਾ. ਮਹਿੰਦਰ ਰਿਣਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ ,13 ਮਈ - ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਡਾ. ਮਹਿੰਦਰ ਰਿਣਵਾ ਸ਼੍ਰੋਮਣੀ...
ਸਿੱਖਿਆ ਵਿਭਾਗ ਵਲੋਂ 550 ਮਾਸਟਰਾਂ ਨੂੰ ਤਰੱਕੀ ਦੇ ਕੇ ਲੈਕਚਰਾਰ ਬਣਾਇਆ
. . .  1 day ago
ਪੋਜੇਵਾਲ ਸਰਾਂ, 13 ਮਈ (ਨਵਾਂਗਰਾਈਂ) - ਸਿੱਖਿਆ ਵਿਭਾਗ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ 550 ਮਾਸਟਰ/ਮਿਸਟ੍ਰੈਸ ਨੂੰ ਤਰੱਕੀ ਦੇ ਕੇ 10300-34800+5400 ਦੇ ਗਰੇਡ ਵਿਚ ਲੈਕਚਰਾਰ...
ਨਸ਼ੇੜੀ ਪਿਉ ਨੇ ਨਸ਼ੇ ਲਈ ਹੋਰ ਪੈਸੇ ਨਾ ਮਿਲਣ 'ਤੇ ਜਵਾਨ ਧੀ ਨੂੰ ਮਾਰੀ ਗੋਲੀ
. . .  1 day ago
ਜਲਾਲਾਬਾਦ,13 ਮਈ (ਜਤਿੰਦਰ ਪਾਲ ਸਿੰਘ) - ਜਲਾਲਾਬਾਦ ਨੇੜੇ ਪੈਂਦੇ ਪਿੰਡ ਬਾਹਮਣੀ ਵਾਲਾ ਵਿਖੇ ਨਸ਼ੇੜੀ ਪਿਉ ਵਲ਼ੋਂ ਜਵਾਨ ਧੀ ਨੂੰ ਗੋਲੀ ਮਾਰਨ ਦੀ ਘਟਨਾ ਸਾਹਮਣੇ ...
ਬਿਹਾਰ ਵਿਚ ਅਗਲੇ ਦੱਸ ਦਿਨਾਂ ਤੱਕ ਵਧੀ ਤਾਲਾਬੰਦੀ
. . .  1 day ago
ਪਟਨਾ ,13 ਮਈ - ਬਿਹਾਰ ਵਿਚ ਅਗਲੇ ਦੱਸ ਦਿਨਾਂ ਤੱਕ ਤਾਲਾਬੰਦੀ ਨੂੰ ਵਧਾ ਦਿੱਤਾ ਗਿਆ ਹੈ । ਹੁਣ 16 ਮਈ ਤੋਂ 25 ਮਈ ਤੱਕ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਮਾਘ ਸੰਮਤ 551

ਜਲੰਧਰ

ਮੀਂਹ ਕਾਰਨ ਦੋ ਦਿਨ ਤੋਂ ਨਹੀਂ ਚੁੱਕਿਆ ਗਿਆ ਕੂੜਾ

ਜਲੰਧਰ, 13 ਜਨਵਰੀ (ਸ਼ਿਵ)-ਸ਼ਹਿਰ ਵਿਚ 2-3 ਦਿਨ ਤੋਂ ਕੂੜਾ ਨਹੀਂ ਚੁੱਕਿਆ ਗਿਆ ਜਿਸ ਕਰਕੇ ਸ਼ਹਿਰ ਦੀਆਂ ਸੜਕਾਂ 'ਤੇ ਕੂੜੇ ਦੇ ਢੇਰ ਨਜ਼ਰ ਆ ਰਹੇ ਸਨ | ਐਤਵਾਰ ਨੂੰ ਛੁੱਟੀ ਹੋਣ ਕਰਕੇ ਜਿੱਥੇ ਕੂੜਾ ਨਹੀਂ ਚੱੁਕਿਆ ਗਿਆ ਜਦਕਿ ਸੋਮਵਾਰ ਨੂੰ ਮੀਂਹ ਪੈਣ ਕਰਕੇ ਕੂੜਾ ਚੁੱਕਣ ...

ਪੂਰੀ ਖ਼ਬਰ »

ਚੋਰੀਸ਼ੁਦਾ ਸਾਮਾਨ ਸਮੇਤ 2 ਗਿ੍ਫ਼ਤਾਰ, ਚੋਰੀ ਦੀਆਂ 6 ਵਾਰਦਾਤਾਂ ਦਾ ਹੋਇਆ ਖ਼ੁਲਾਸਾ

ਜਲੰਧਰ, 13 ਜਨਵਰੀ (ਐੱਮ.ਐੱਸ. ਲੋਹੀਆ)-ਥਾਣਾ ਨਵੀਂ ਬਾਰਾਂਦਰੀ ਦੀ ਪੁਲਿਸ ਨੇ ਚੋਰੀਸ਼ੁਦਾ ਸਾਮਾਨ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ੇ ਚੋਰੀ ਦੀਆਂ 6 ਵਾਰਦਾਤਾਂ ਨੂੰ ਹੱਲ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਵਿਅਕਤੀਆਂ ਦੀ ਪਹਿਚਾਣ ਦੀਪਕ ਕੁਮਾਰ ਉਰਫ਼ ਦੀਪਾ (28) ...

ਪੂਰੀ ਖ਼ਬਰ »

ਅਲਾਟੀ ਨੂੰ ਨਹੀਂ ਦਿੱਤੇ 13696 ਰੁਪਏ, ਚੇਅਰਮੈਨ ਦੇ ਗਿ੍੍ਰਫ਼ਤਾਰੀ ਵਾਰੰਟ ਜਾਰੀ

ਜਲੰਧਰ, 13 ਜਨਵਰੀ (ਸ਼ਿਵ)-ਇੰਪਰੂਵਮੈਂਟ ਟਰੱਸਟ ਦੀ ਵਿੱਤੀ ਹਾਲਤ ਕਿਸ ਹੱਦ ਤੱਕ ਤਰਸਯੋਗ ਹੋ ਗਈ ਹੈ ਕਿ ਉਸ ਨੇ ਬੀਬੀ ਭਾਨੀ ਕੰਪਲੈਕਸ ਦੇ ਇਕ ਅਲਾਟੀ ਸੁਸ਼ੀਲ ਕੁਮਾਰ ਦੀ ਰਹਿੰਦੀ 13696 ਰੁਪਏ ਰਕਮ ਵੀ ਸਮੇਂ ਸਿਰ ਜਮਾਂ ਨਹੀਂ ਕਰਵਾਈ, ਜਿਸ ਕਰ ਕੇ ਜ਼ਿਲ੍ਹਾ ਖਪਤਕਾਰ ਫੋਰਮ ...

ਪੂਰੀ ਖ਼ਬਰ »

ਮਾਮੂਲੀ ਝਗੜੇ ਦੌਰਾਨ ਚੱਲੀ ਗੋਲੀ ਨਾਲ ਇਕ ਦੀ ਮੌਤ

ਕਰਤਾਰਪੁਰ, 13 ਜਨਵਰੀ (ਭਜਨ ਸਿੰਘ ਧੀਰਪੁਰ, ਵਰਮਾ)-ਇੱਥੋਂ ਥੋੜ੍ਹੀ ਦੂਰੀ 'ਤੇ ਸਥਿਤ ਪਿੰਡ ਧੀਰਪੁਰ ਵਿਚ ਮਾਮੂਲੀ ਤਕਰਾਰ ਦੌਰਾਨ ਹੋਏ ਝਗੜੇ ਵਿਚ ਗੋਲੀ ਚੱਲਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ | ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਜਤਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਔਰਤ ਦੀ ਮੌਤ

ਜਲੰਧਰ, 13 ਜਨਵਰੀ (ਐੱਮ.ਐੱਸ. ਲੋਹੀਆ) - ਗੋਲਡਨ ਐਵੀਨਿਊ ਫੇਸ-1 ਦੀ ਰਹਿਣ ਵਾਲੀ ਗੁਰਜਿੰਦਰ ਕੌਰ (45) ਪਤਨੀ ਸਵ. ਚਰਨਜੀਤ ਸਿੰਘ ਦੀ ਅੱਜ ਸਵੇਰੇ ਭੇਦਭਰੀ ਹਾਲਤ 'ਚ ਮੌਤ ਹੋ ਗਈ ਹੈ | ਇਸ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ | ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ...

ਪੂਰੀ ਖ਼ਬਰ »

ਸਵੱਛ ਸਰਵੇਖਣ ਲਈ ਦਿੱਲੀ ਤੋਂ ਜਲੰਧਰ ਆਵੇਗੀ ਟੀਮ

ਜਲੰਧਰ, ਸਵੱਛ ਸਰਵੇਖਣ-2020 ਲਈ ਕੇਂਦਰੀ ਦੀ ਟੀਮ ਸ਼ਹਿਰ 'ਚ ਸਫ਼ਾਈ ਤੇ ਹੋਰ ਇੰਤਜ਼ਾਮ ਦੇਖਣ ਲਈ ਗੁਪਤ ਤੌਰ 'ਤੇ ਆ ਰਹੀ ਹੈ ਜਿਹੜੀ ਕਿ ਕਿਸੇ ਵੀ ਤਰਾਂ ਨਾਲ ਨਿਗਮ ਨਾਲ ਸੰਪਰਕ ਨਹੀਂ ਕਰੇਗੀ | ਕੇਂਦਰ ਨੇ ਇਸ ਮਾਮਲੇ ਵਿਚ ਨਿਗਮ ਨੂੰ ਚਿੱਠੀ ਲਿਖ ਕੇ ਹਦਾਇਤ ਦਿੱਤੀ ਹੈ ਕਿ ...

ਪੂਰੀ ਖ਼ਬਰ »

ਜਾਇਦਾਦ ਕਰ ਵਸੂਲੀ ਲਈ 25 ਹਜ਼ਾਰ ਹੋਰ ਨੋਟਿਸ ਜਾਰੀ ਕਰੇਗਾ ਨਿਗਮ

ਜਲੰਧਰ, 13 ਜਨਵਰੀ (ਸ਼ਿਵ ਸ਼ਰਮਾ)- ਜਾਇਦਾਦ ਕਰ ਵਸੂਲੀ ਕਰਨ ਲਈ ਨਗਰ ਨਿਗਮ ਦਾ ਜਾਇਦਾਦ ਕਰ ਵਿਭਾਗ 25 ਹਜ਼ਾਰ ਹੋਰ ਨੋਟਿਸ ਜਾਰੀ ਕਰਨ ਜਾ ਰਿਹਾ ਹੈ | ਵਿਭਾਗ ਨੂੰ ਆਸ ਹੈ ਕਿ ਜਿਹੜੇ ਲੋਕ ਹੁਣ ਤੱਕ ਜਾਇਦਾਦ ਕਰ ਜਮ੍ਹਾਂ ਨਹੀਂ ਕਰਵਾ ਰਹੇ ਹਨ, ਉਨਾਂ ਨੂੰ ਨੋਟਿਸ ਜਾਰੀ ਹੋਣ ...

ਪੂਰੀ ਖ਼ਬਰ »

ਮੀਟਰਾਂ ਨਾਲ ਛੇੜਛਾੜ ਕਰ ਕੇ ਬਿਜਲੀ ਚੋਰੀ ਕਰਾਉਣ ਵਾਲਿਆਂ 'ਤੇ ਹੋਰ ਸ਼ਿਕੰਜਾ ਕੱਸੇਗਾ ਇਨਫ਼ੋਰਸਮੈਂਟ ਵਿੰਗ

ਜਲੰਧਰ, 13 ਜਨਵਰੀ (ਸ਼ਿਵ ਸ਼ਰਮਾ)- ਸਿਰਫ਼ 3 ਮਹੀਨਿਆਂ ਵਿਚ ਹੀ ਛੇੜਛਾੜ ਕਰਕੇ ਬਿਜਲੀ ਚੋਰੀ ਕਰਵਾਉਣ ਦੇ ਮਾਮਲੇ ਸਾਹਮਣੇ ਆਉਣ ਨਾਲ ਪਾਵਰਕਾਮ ਦੇ ਇਨਫੋਰਸਮੈਂਟ ਵਿੰਗ ਦੀ ਨੀਂਦ ਉੱਡ ਗਈ ਹੈ ਤੇ ਹੁਣ ਜਲਦ ਹੀ ਇਸ ਮਾਮਲੇ ਵਿਚ ਹੋਰ ਸ਼ੱਕੀ ਲੋਕਾਂ ਦੇ ਮਾਮਲੇ ਵੀ ...

ਪੂਰੀ ਖ਼ਬਰ »

ਸੈਰ ਕਰਦੇ ਨੌਜਵਾਨਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਕ ਦੀ ਹਾਲਤ ਗੰਭੀਰ

ਫਿਲੌਰ, 13 ਜਨਵਰੀ (ਇੰਦਰਜੀਤ ਚੰਦੜ੍ਹ, ਸੁਰਜੀਤ ਸਿੰਘ ਬਰਨਾਲਾ, ਕੈਨੇਡੀ)-ਨਜ਼ਦੀਕੀ ਪਿੰਡ ਅਕਲਪੁਰ ਵਿਖੇ ਕਾਰ ਸਵਾਰ 5 ਅਣਪਛਾਤੇ ਨੌਜਵਾਨਾਂ ਨੇ ਸੈਰ ਕਰ ਰਹੇ ਦੋ ਨੌਜਵਾਨਾਂ 'ਤੇ ਹਮਲਾ ਕਰ ਦਿੱਤਾ ਜਿਸ ਵਿਚੋਂ ਇਕ ਦੀ ਹਾਲਤ ਗੰਭੀਰ ਬਣੀ ਹੋਈ ਹੈ | ਘਟਨਾ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਜੰਡਿਆਲਾ 'ਚ 21 ਨਵ ਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ

ਜੰਡਿਆਲਾ ਮੰਜਕੀ, 13 ਜਨਵਰੀ (ਸੁਰਜੀਤ ਸਿੰਘ ਜੰਡਿਆਲਾ)-ਮੁੱਢਲਾ ਸਿਹਤ ਕੇਂਦਰ ਜੰਡਿਆਲਾ ਵਿਚ ਐੱਸ.ਐੱਮ.ਓ. ਡਾ. ਅਰੁਣਾ ਕੁਮਾਰੀ ਅਤੇ ਸਰਪੰਚ ਮੱਖਣ ਪੱਲਣ ਦੇ ਸਾਂਝੇ ਯਤਨਾ ਸਦਕਾ 21 ਨਵ ਜਨਮੀਆਂ ਧੀਆਂ ਦੀ ਲੋਹੜੀ ਮਨਾਈ ਗਈ | ਡਾ. ਅਰੁਣਾ ਕੁਮਾਰੀ ਨੇ ਕਿਹਾ ਕਿ ਸਮਾਜ ਵਿਚ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਲੋਹੜੀ ਦਾ ਤਿਉਹਾਰ ਮਨਾਇਆ

ਸ਼ਾਹਕੋਟ, 13 ਜਨਵਰੀ (ਸਚਦੇਵਾ)-ਸੇਂਟ ਮਨੂੰਜ਼ ਕਾਨਵੈਂਟ ਸਕੂਲ ਸ਼ਾਹਕੋਟ ਵਿਖੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਰਸੇਮ ਅਗਰਵਾਲ (ਸੀ.ਏ.), ਸਕੱਤਰ ਸ਼ੁਲਕਸ਼ਣ ਜਿੰਦਲ ਦੀ ਅਗਵਾਈ ਅਤੇ ਪਿ੍ੰਸੀਪਲ ਜਗਜੀਤ ਕੌਰ ਤੇ ਕੋਆਰਡੀਨੇਟਰ ਹਰਬਿੰਦਰ ਕੌਰ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

ਐੱਸ.ਵੀ.ਐੱਮ. ਸਕੂਲ 'ਚ ਲੋਹੜੀ ਦਾ ਤਿਉਹਾਰ ਮਨਾਇਆ

ਜਲੰਧਰ ਛਾਉਣੀ, 13 ਜਨਵਰੀ (ਪਵਨ ਖਰਬੰਦਾ)-ਹਲਕਾ ਜਲੰਧਰ ਛਾਉਣੀ ਦੇ ਅਧੀਨ ਆਉਂਦੇ ਸੋਫ਼ੀ ਪਿੰਡ ਵਿਖੇ ਸਥਿਤ ਐੱਸ.ਵੀ.ਐੱਮ. ਸਕੂਲ ਵਿਖੇ ਪਿ੍ੰਸੀਪਲ ਸੁਨੀਤਾ ਦੇਵੀ ਤੇ ਐਮ.ਡੀ. ਊਤਮ ਸਿੰਘ ਰਾਣਾ ਦੀ ਦੇਖਰੇਖ 'ਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ, ਜਿਸ ਦੌਰਾਨ ਬੱਚਿਆਂ ਵਲੋਂ ...

ਪੂਰੀ ਖ਼ਬਰ »

ਗੁਰੂ ਅਮਰਦਾਸ ਪਬਲਿਕ ਸਕੂਲ ਵਿਖੇ ਮਨਾਈ ਧੀਆਂ ਦੀ ਲੋਹੜੀ

ਜਲੰਧਰ, 13 ਜਨਵਰੀ (ਹਰਵਿੰਦਰ ਸਿੰਘ ਫੁੱਲ)-ਗੁਰੁੂ ਅਮਰ ਦਾਸ ਪਬਲਿਕ ਸਕੂਲ ਮਾਡਲ ਟਾਊਨ ਜਲੰਧਰ ਵਿਖੇ ਜੂਨੀਅਰ ਅਤੇ ਸੀਨੀਅਰ ਵਿੰਗ ਵਲੋਂ ਧੀਆਂ ਦੀ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਸਮਾਗਮ ਵਿਚ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਜੀਤ ਸਿੰਘ ਸੇਠੀ ਅਤੇ ਕਮੇਟੀ ...

ਪੂਰੀ ਖ਼ਬਰ »

ਦੇਰ ਰਾਤ ਗੁਰੂ ਨਾਨਕ ਮਿਸ਼ਨ ਚੌਕ ਅਤੇ ਚੁਨਮੁੰਨ ਚੌਕ 'ਚ ਹੋਏ ਹਾਦਸੇ

ਜਲੰਧਰ, 13 ਜਨਵਰੀ (ਐੱਮ.ਐੱਸ. ਲੋਹੀਆ)-ਦੇਰ ਰਾਤ ਸ਼ਹਿਰ ਦੇ 2 ਮੁੱਖ ਚੌਕਾਂ ਵਿਚ ਕਾਰਾਂ ਆਪਸ 'ਚ ਟੱਕਰਾ ਗਈਆਂ, ਜਿਸ ਨਾਲ ਕਾਰਾਂ ਦਾ ਭਾਰੀ ਨੁਕਸਾਨ ਹੋ ਗਿਆ ਅਤੇ ਕਈ ਵਿਅਕਤੀ ਜ਼ਖ਼ਮੀ ਹੋ ਗਏ | ਰਾਤ ਕਰੀਬ 11.30 ਵਜੇ ਮਾਡਲ ਟਾਊਨ ਵਲੋਂ ਆ ਰਹੀ ਸਕਾਰਪੀਓ ਕਾਰ ਨਾਲ ਤੇਜ਼ ਰਫ਼ਤਾਰ ਸਵਿਫ਼ਟ ਕਾਰ ਟਕਰਾ ਗਈ | ਸਕਾਰਪੀਓ ਕਾਰ ਚਾਲਕ ਗੁਰਪਿੰਦਰ ਸਿੰਘ ਪੁੱਤਰ ਰਵਿੰਦਰ ਸਿੰਘ ਵਾਸੀ ਬੰਗਾ ਨੇ ਦੱਸਿਆ ਕਿ ਉਹ ਆਪਣੇ ਕਿਸੇ ਰਿਸ਼ਤੇਦਾਰ ਦੇ ਘਰ ਤੋਂ ਆਇਆ ਸੀ, ਜਦੋਂ ਉਹ ਚੁਨਮੁੰਨ ਚੌਕ 'ਚ ਪੁਹੰਚੇ ਤਾਂ ਗੁਰੂ ਰਵੀਦਾਸ ਚੌਕ ਵਲੋਂ ਆ ਰਹੀ ਇਕ ਤੇਜ਼ ਰਫ਼ਤਾਰ ਸਵਿਫ਼ਟ ਕਾਰ, ਜਿਸ ਨੂੰ ਇਕ ਵਰਦੀਧਾਰੀ ਮੁਲਾਜ਼ਮ ਚਲਾ ਰਿਹਾ ਸੀ, ਉਸ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਸਕਾਰਪੀਓ ਦਾ ਭਾਰੀ ਨੁਕਸਾਨ ਹੋ ਗਿਆ | ਮੌਕੇ 'ਤੇ ਖੜ੍ਹੇ ਵਿਅਕਤੀਆਂ ਦਾ ਕਹਿਣਾ ਸੀ ਕਿ ਸਵਿਫ਼ਟ ਚਾਲਕ ਨਸ਼ੇ 'ਚ ਸੀ, ਜਿਸ ਦਾ ਕਾਰ 'ਤੇ ਕਾਬੂ ਨਾ ਹੁਣ ਕਰਕੇ ਹਾਦਸਾ ਵਾਪਰਿਆ ਹੈ | ਇਕ ਹੋਰ ਹਾਦਸਾ ਕਮਿਸ਼ਨਰੇਟ ਪੁਲਿਸ ਦੇ ਇੰਸਪੈਕਟਰ ਮੁਕੇਸ਼ ਸ਼ਰਮਾ ਦੀ ਇਨੋਵਾ ਕਾਰ ਨਾਲ ਉਸ ਵਕਤ ਵਾਪਰ ਗਿਆ, ਜਦੋਂ ਉਹ ਆਪਣੇ ਪਰਿਵਾਰ ਨਾਲ ਮਾਡਲ ਟਾਊਨ ਵਲੋਂ ਆ ਰਹੇ ਸਨ | ਇੰਸਪੈਕਟਰ ਮੁਕੇਸ਼ ਸ਼ਰਮਾ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਕਾਰ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਪਹੁੰਚੀ ਤਾਂ ਸਾਹਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਸਵਿਫ਼ਟ ਕਾਰ ਨੇ ਉਨ੍ਹਾਂ ਦੀ ਕਾਰ 'ਚ ਟੱਕਰ ਮਾਰ ਦਿੱਤੀ, ਜਿਸ ਨਾਲ ਉਨ੍ਹਾਂ ਦੀ ਕਾਰ ਪਲਟ ਗਈ | ਇਸ ਹਾਦਸੇ ਦੌਰਾਨ ਮੁਕੇਸ਼ ਸ਼ਰਮਾ ਦੇ ਪਰਿਵਾਰਕ ਮੈਂਬਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਪਰ ਸਵਿਫ਼ਟ ਕਾਰ, ਜਿਸ ਨੂੰ ਪ੍ਰਤਾਪ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਬਸਤੀ ਦਾਨਿਸ਼ਮੰਦਾਂ ਚਲਾ ਰਿਹਾ ਸੀ, ਉਸ ਦੇ ਨਾਲ ਬੈਠੇ ਗੁਰਪ੍ਰੀਤ ਸਿੰਘ ਨੂੰ ਬਹੁਤ ਜ਼ਿਆਦਾ ਸੱਟਾਂ ਲੱਗ ਗਈਆਂ, ਜਿਸ ਕਰਕੇ ਉਸ ਨੂੰ ਨੇੜੇ ਹੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ | ਪੁਲਿਸ ਵਲੋਂ ਦੋਵੇਂ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ |

ਖ਼ਬਰ ਸ਼ੇਅਰ ਕਰੋ

 

ਜਰਮਨੀ ਵਲੋਂ ਹਰ ਵਰ੍ਹੇ ਵੱਡੀ ਗਿਣਤੀ 'ਚ ਵਿਦਿਆਰਥੀਆਂ ਨੂੰ ਦਿੱਤੀ ਜਾਂਦੀ ਹੈ ਮੁਫ਼ਤ ਸਿੱਖਿਆ-ਸਤੀਸ਼ ਕੁਮਾਰ

ਚੁਗਿੱਟੀ/ਜੰਡੂਸਿੰਘਾ, 13 ਜਨਵਰੀ (ਨਰਿੰਦਰ ਲਾਗੂ)-ਹਰ ਵਰ੍ਹੇ ਜਰਮਨੀ ਵਲੋਂ ਵੱਡੀ ਗਿਣਤੀ 'ਚ ਭਾਰਤੀ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦਿੱਤੀ ਜਾਂਦੀ ਹੈ | ਇਹ ਪ੍ਰਗਟਾਵਾ ਕ੍ਰਾਊਨ ਇਮੀਗ੍ਰੇਸ਼ਨ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਸਤੀਸ਼ ਕੁਮਾਰ ਅਤੇ ...

ਪੂਰੀ ਖ਼ਬਰ »

ਕੈਂਸਰ ਦੀ ਜਾਂਚ ਲਈ ਸੰਸਦ ਮੈਂਬਰ ਗੁਜਰਾਲ ਆਪਣੇ ਅਧਿਕਾਰਿਤ ਫੰਡ 'ਚੋਂ ਦੇਣਗੇ ਮਸ਼ੀਨ

ਜਲੰਧਰ, 13 ਜਨਵਰੀ (ਐੱਮ.ਐੱਸ. ਲੋਹੀਆ) - ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਆਪਣੇ ਅਧਿਕਾਰਿਤ ਫੰਡ 'ਚੋਂ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਜਲੰਧਰ ਨੂੰ ਇਕ ਕਰੋੜ ਤੋਂ ਵੱਧ ਦੀਆਂ ਮਸ਼ੀਨਾਂ ਦੇਣਗੇ | ਕਰੀਬ 97 ਲੱਖ ਰੁਪਏ ਦੀ ਇਕ ਮਸ਼ੀਨ (ਫ੍ਰਾਂਸ ਦੀ ਬਣੀ ਫਲੋਬੀਮ, ...

ਪੂਰੀ ਖ਼ਬਰ »

ਲੜਕੀ ਤੋਂ ਮੋਬਾਈਲ ਖੋਹਿਆ

ਜਲੰਧਰ, 13 ਜਨਵਰੀ (ਐੱਮ.ਐੱਸ. ਲੋਹੀਆ) — ਥਾਣਾ ਡਵੀਜ਼ਨ ਨੰਬਰ 2 ਅਧੀਨ ਆਉਂਦੇ ਮਾਈ ਹੀਰਾਂ ਗੇਟ ਦੇ ਖੇਤਰ 'ਚ ਆਪਣੀ ਮਾਂ ਅਤੇ ਭਰਾ ਨਾਲ ਜਾ ਰਹੀ ਇਕ 17 ਸਾਲ ਦੀ ਲੜਕੀ ਦਾ ਮੋਬਾਇਲ ਫੋਨ ਲੁੱਟ ਕੇ ਇਕ ਵਿਅਕਤੀ ਮੌਕੇ ਤੋਂ ਫਰਾਰ ਹੋ ਗਿਆ ਗਿਆ | ਚੱਢਾ ਬਰਾਦਰੀ ਦੇ ਪ੍ਰਧਾਨ ਪੰਕਜ ...

ਪੂਰੀ ਖ਼ਬਰ »

ਚਾਲੀ ਮੁਕਤਿਆਂ ਦੀ ਯਾਦ 'ਚ ਬਸਤੀ ਸ਼ੇਖ ਵਿਖੇ ਗੁਰਮਤਿ ਸਮਾਗਮ ਅੱਜ

ਜਲੰਧਰ, 13 ਜਨਵਰੀ (ਹਰਵਿੰਦਰ ਸਿੰਘ ਫੁੱਲ)-ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਚਾਲੀ ਮੁਕਤਿਆਂ ਦੀ ਯਾਦ ਵਿਚ 14 ਜਨਵਰੀ ਨੂੰ ਵਿਸ਼ੇਸ਼ ਦੀਵਾਨ ਸਵੇਰੇ ਅੰਮਿ੍ਤ ਵੇਲੇ ਤੋਂ ਦੁਪਹਿਰ 2 ਵਜੇ ਤੱਕ ਸਜਾਏ ਜਾਣਗੇ¢ ਇਹ ਜਾਣਕਾਰੀ ਦਿੰਦਿਆਾ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਲੋਹੜੀ ਮਨਾਉਂਦਿਆਂ ਮੁਟਿਆਰਾਂ ਨੇ ਰੰਗ ਬੰਨਿ੍ਹਆ

ਜਲੰਧਰ, 13 ਜਨਵਰੀ (ਰਣਜੀਤ ਸਿੰਘ ਸੋਢੀ)-ਅਕਾਦਮਿਕ ਸਿੱਖਿਆ, ਕਲਚਰਲ, ਖੋਜ, ਖੇਡਾਂ ਅਤੇ ਸਾਹਿਤਕ ਖੇਤਰ 'ਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੀ ਉੱਘੀ ਵਿੱਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਲੋਹੜੀ ਦਾ ਤਿਉਹਾਰ ਖ਼ੁਸ਼ੀ ਤੇ ਉਤਸ਼ਾਹ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਖਰੀਦਦਾਰੀ ਘੱਟ ਹੋਣ ਨਾਲ ਆਮ ਦੁਕਾਨਦਾਰ ਹੋਏ ਨਿਰਾਸ਼

ਫਸਲਾਂ ਲਈ ਲਾਹੇਵੰਦ ਮੀਂਹ ਖੇਤੀਬਾੜੀ ਅਫਸਰ ਸਦਰ ਮੁਕਾਮ ਡਾ. ਸੁਰਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨਾਂ ਦੱਸਿਆ ਕਿ ਇਹ ਮੀਹ ਕਣਕ ਅਤੇ ਆਲੂ ਦੀ ਫਸਲ ਵਾਸਤੇ ਲਾਹੇਵੰਦ ਹੈ | ਪਰ ਜੇਕਰ ਇਸ ਤੋਂ ਜਿਆਦਾ ਮੀਂਹ ਪੈਦਾ ਹੈ ਤਾਂ ਕਿਸਾਨਾਂ ਨੂੰ ਕੁਝ ਦਿਕਤਾਂ ਦਾ ...

ਪੂਰੀ ਖ਼ਬਰ »

ਮੀਂਹ ਨੇ ਫੇਰਿਆ ਆਸਾਂ 'ਤੇ ਪਾਣੀ, ਲੋਹੜੀ ਰਹੀ ਫਿੱਕੀ

ਜਲੰਧਰ, 13 ਜਨਵਰੀ (ਹਰਵਿੰਦਰ ਸਿੰਘ ਫੁੱਲ)-ਮੌਸਮ ਦੇ ਬਦਲੇ ਮਿਜਾਜ ਨੇ ਚਾਵਾਂ ਨਾਲ ਮਨਾਇਆ ਜਾਂਦਾ ਲੋਹੜੀ ਦਾ ਤਿਉਹਾਰ ਅੱਜ ਸਵੇਰ ਤੋਂ ਰੁਕ-ਰਕ ਕੇ ਹੋ ਰਹੀ ਭਾਰੀ ਬਾਰਿਸ਼ ਨੇ ਫਿੱਕਾ ਕਰ ਦਿੱਤਾ | ਤੇਜ ਹਵਾਵਾਂ ਅਤੇ ਮੀਂਹ ਕਰ ਕੇ ਵਧੀ ਸ਼ੀਤ ਲਹਿਰ ਕਾਰਨ ਲੋਕ ਆਪਣੇ ਘਰਾਂ ...

ਪੂਰੀ ਖ਼ਬਰ »

ਕੇ.ਐਮ.ਵੀ. ਵਿਖੇ ਮਨਾਈ ਧੀਆਂ ਦੀ ਲੋਹੜੀ

ਜਲੰਧਰ, 13 ਜਨਵਰੀ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਸੰਸਥਾ ਕੰਨਿਆ ਮਹਾਂਵਿਦਿਆਲਾ ਕਾਲਜ ਜਲੰਧਰ ਵਿਖੇ ਸਰਬ ਸੁੱਖ ਸੇਵਾ ਮਿਸ਼ਨ ਦੇ ਸਹਿਯੋਗ ਨਾਲ ਲਿੰਗ ਸਮਾਨਤਾ ਅਤੇ ਨਿਆਂ ਵਿਸ਼ੇ ਹੇਠ ਲੋਹੜੀ ਧੀਆਂ ਦੀ ਪ੍ਰੋਗਰਾਮ ਕਰਵਾਇਆ ਗਿਆ | ਇਸ ਸਮਾਗਮ 'ਚ ਵਿਧਾਇਕ ਬਾਵਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX