ਤਾਜਾ ਖ਼ਬਰਾਂ


ਕੋਆਪਰੇਟਿਵ ਬੈਂਕ ਬਰਾਂਚ ਬੱਧਨੀ ਕਲਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾਂ
. . .  12 minutes ago
ਬੱਧਨੀ ਕਲਾਂ, 10 ਮਈ (ਸੰਜੀਵ ਕੋਛੜ) - ਸਥਾਨਕ ਕਸਬਾ ਬੱਧਨੀ ਕਲਾਂ 'ਚ ਬੀਤੇ ਪਿਛਲੇ ਕਈ ਦਿਨਾਂ ਤੋਂ ਹੋ ਰਹੀਆਂ ਚੋਰੀਆਂ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ...
ਬਾਜ਼ਾਰਾਂ ਵਿਚ ਸਮਾਜਿਕ ਦੂਰੀ ਦੀਆਂ ਉੱਡੀਆਂ ਧੱਜੀਆਂ
. . .  20 minutes ago
ਖਰੜ,10 ਮਈ (ਗੁਰਮੁੱਖ ਸਿੰਘ ਮਾਨ) - ਦੋ ਦਿਨ ਦੇ ਲਾਕਡਾਉਨ ਤੋਂ ਬਾਅਦ ਖੁੱਲ੍ਹੇ ਬਾਜ਼ਾਰਾਂ ਵਿਚ ਸਮਾਜਿਕ ਦੂਰੀ ਦੀਆਂ ਖੁੱਲ੍ਹੇਆਮ ਧੱਜੀਆਂ ਉਡਾਈਆਂ ਗਈਆਂ...
ਯੂ.ਕੇ. ਤੋਂ ਇਕ ਵਾਰ ਫਿਰ 1350 ਆਕਸੀਜਨ ਸਿਲੰਡਰ ਭਾਰਤ ਪਹੁੰਚੇ
. . .  50 minutes ago
ਨਵੀਂ ਦਿੱਲੀ , 10 ਮਈ - ਯੂ ਕੇ ਤੋਂ ਹੋਰ 1350 ਆਕਸੀਜਨ ਸਿਲੰਡਰ ਭਾਰਤ ਪਹੁੰਚੇ ਹਨ । ਜ਼ਿਕਰਯੋਗ ਹੈ ਕਿ ਭਾਰਤ ਵਲੋਂ ਇਸ ਤੋਹਫ਼ੇ ਲਈ ਬ੍ਰਿਟਿਸ਼ ਆਕਸੀਜਨ...
ਐਸ. ਬੀ. ਆਈ. ਬੈਂਕ ਦੀ ਸ਼ਾਖਾ ਅੱਡਾ ਨਸਰਾਲਾ ਵਿਖੇ ਸਰਕਾਰੀ ਹੁਕਮਾਂ ਦੀਆਂ ਉੱਡੀਆਂ ਧੱਜੀਆਂ
. . .  about 1 hour ago
ਨਸਰਾਲਾ, 10 ਮਈ (ਸਤਵੰਤ ਸਿੰਘ ਥਿਆੜਾ) - ਅੱਜ ਅੱਡਾ ਨਸਰਾਲਾ, ਹੁਸ਼ਿਆਰਪੁਰ ਵਿਖੇ ਭਾਰਤੀ ਸਟੇਟ ਬੈਂਕ ਦੀ ਸ਼ਾਖਾ ਦੇ ਅੱਗੇ ਸਰਕਾਰੀ ਹੁਕਮਾਂ ਦੀਆਂ ਧੱਜੀਆਂ ਉਸ...
ਦਿਹਾਤੀ ਖੇਤਰਾਂ 'ਚ ਨਹੀਂ ਪਹੁੰਚੀ ਵੈਕਸੀਨ
. . .  about 1 hour ago
ਨਵਾਂ ਪਿੰਡ, (ਅੰਮ੍ਰਿਤਸਰ)10 ਮਈ (ਜਸਪਾਲ ਸਿੰਘ ) - ਸਥਾਨਕ ਮੁੱਢਲਾ ਸਿਹਤ ਕੇਂਦਰ ...
ਸਰਕਾਰੀ ਦਾਅਵਿਆਂ ਦੀ ਨਿਕਲੀ ਫੂਕ, ਬਿਨਾਂ ਵੈਕਸੀਨ ਤੋਂ ਪਰਤੇ ਨੌਜਵਾਨ
. . .  about 1 hour ago
ਜੰਡਿਆਲਾ ਮੰਜਕੀ,10 ਮਈ (ਸੁਰਜੀਤ ਸਿੰਘ ਜੰਡਿਆਲਾ) - ਅਠਾਰਾਂ ਸਾਲ ਤੋਂ ਉੱਪਰ ਦੇ ਨੌਜਵਾਨਾਂ ਨੂੰ ਵੈਕਸੀਨ ਲਾਉਣ ਦੀ ਸ਼ੁਰੂਆਤ ਕਰਨ ਦੇ ਸਰਕਾਰੀ ਦਾਅਵਿਆਂ ਦੀ ਫੂਕ ਨਿਕਲਦੀ ਉਦੋਂ ਨਜ਼ਰ ਆਈ ਜਦੋਂ...
ਅਜਨਾਲਾ 'ਚ ਅੱਜ 18 ਤੋਂ 44 ਸਾਲ ਉਮਰ ਦੇ ਵਿਅਕਤੀਆਂ ਨੂੰ ਨਹੀਂ ਲੱਗ ਸਕੀ ਕੋਰੋਨਾ ਵੈਕਸੀਨ
. . .  about 1 hour ago
ਅਜਨਾਲਾ, 10 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਭਿਆਨਕ ਮਹਾਂਮਾਰੀ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਪੰਜਾਬ ਸਰਕਾਰ ਦੇ ਹੁਕਮਾਂ ਤੋਂ ਬਾਅਦ ਅੱਜ ਸਿਵਲ ਹਸਪਤਾਲ ਅਜਨਾਲਾ ਵਿਚ 18 ਤੋਂ 44 ਸਾਲ ਉਮਰ ਤੱਕ...
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋਈ ਸ਼ੁਰੂ
. . .  about 2 hours ago
ਨਵੀਂ ਦਿੱਲੀ ,10 ਮਈ - ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਦੌਰਾਨ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ...
ਦੁਕਾਨਦਾਰਾਂ ਵਲੋਂ ਸਰਕਾਰੀ ਫ਼ੈਸਲੇ ਦਾ ਵਿਰੋਧ
. . .  about 2 hours ago
ਮਾਹਿਲਪੁਰ, 10 ਮਈ (ਦੀਪਕ ਅਗਨੀਹੋਤਰੀ) - ਮਾਹਿਲਪੁਰ ਵਿਖੇ ਅੱਜ ਸਵੇਰੇ ਹੀ ਦੁਕਾਨਦਾਰਾਂ ਨੇ ਇਕੱਠੇ ਹੋ ਕੇ ਸੂਬਾ ਸਰਕਾਰ ਦੀਆਂ ਕੋਰੋਨਾ ਸਬੰਧੀ ਦੁਕਾਨਾਂ ਬੰਦ ਕਰਨ ਦਾ ਸਮਾਂ ...
ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ ਵਿਚ ਕਿਸਾਨਾਂ ਦਾ ਵਿਸ਼ਾਲ ਕਾਫ਼ਲਾ ਦਿੱਲੀ ਲਈ ਰਵਾਨਾ
. . .  about 2 hours ago
ਟਾਂਡਾ ਉੜਮੁੜ, 10 ਮਈ (ਭਗਵਾਨ ਸਿੰਘ ਸੈਣੀ) - ਦੋਆਬਾ ਕਿਸਾਨ ਕਮੇਟੀ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਦੀ ਅਗਵਾਈ ਵਿਚ ਅੱਜ ਵੱਖ ਵੱਖ ਕਿਸਾਨ ਜਥੇਬੰਦੀਆਂ ਦਾ ਕਾਫ਼ਲਾ ਭਾਰੀ...
12 ਵਜੇ ਕਰਫ਼ਿਊ ਲੱਗਣ ਕਾਰਨ ਸ਼ਹਿਰ ਵਿਚ ਅਫ਼ਰਾ ਤਫ਼ਰੀ ਦਾ ਮਾਹੌਲ
. . .  about 3 hours ago
ਲੁਧਿਆਣਾ, 10 ਮਈ ( ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪ੍ਰਸ਼ਾਸਨ ਨੇ 12 ਵਜੇ ਕਰਫ਼ਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਜਿਸ ਕਾਰਨ ਸ਼ਹਿਰ ਵਿਚ ਅਫ਼ਰਾ ਤਫ਼ਰੀ ਦਾ ਮਾਹੌਲ...
ਜਨਮ ਦਿਨ ਦੀ ਪਾਰਟੀ ਮੌਕੇ ਔਰਤ ਦੇ ਪ੍ਰੇਮੀ ਵਲੋਂ ਚਲਾਈ ਗੋਲੀ ਵਿਚ ਪ੍ਰੇਮਿਕਾ ਸਣੇ 6 ਮੌਤਾਂ, ਪ੍ਰੇਮੀ ਨੇ ਵੀ ਕੀਤੀ ਆਤਮ ਹੱਤਿਆ
. . .  about 3 hours ago
ਸੈਕਰਾਮੈਂਟੋ, 10 ਮਈ (ਹੁਸਨ ਲੜੋਆ ਬੰਗਾ) - ਕੋਲੋਰਾਡੋ ਸਪਰਿੰਗ, ਕੋਲੋਰਾਡੋ ਵਿਚ ਇਕ ਸ਼ੱਕੀ ਵਿਅਕਤੀ ਵਲੋਂ ਕੀਤੀ ਗੋਲੀਬਾਰੀ ਵਿਚ 6 ਵਿਅਕਤੀ ਮਾਰੇ ਗਏ ਤੇ ਬਾਅਦ ਵਿਚ ਸ਼ੱਕੀ ਵਿਅਕਤੀ ਨੇ ਆਪਣੇ ਆਪ ਨੂੰ ...
ਇਜ਼ਰਾਈਲ ਨੇ ਭਾਰਤ ਨੂੰ 1,300 ਆਕਸੀਜਨ ਕੰਸਨਟ੍ਰੇਟਰਸ ਸਮੇਤ ਹੋਰ ਮੈਡੀਕਲ ਮਦਦ ਭੇਜੀ
. . .  about 3 hours ago
ਨਵੀਂ ਦਿੱਲੀ , 10 ਮਈ - ਇਜ਼ਰਾਈਲ ਨੇ ਭਾਰਤ ਨੂੰ ਮਦਦ ਨੂੰ ਮਦਦ ਭੇਜੀ ਹੈ । ਮਦਦ ਦੇ ਤੋਰ ਉੱਤੇ 1,300 ਆਕਸੀਜਨ ਕੰਸਨਟ੍ਰੇਟਰਸ , 400 ਵੈਂਟੀਲੇਟਰ ਅਤੇ ਹੋਰ ਡਾਕਟਰੀ ਉਪਕਰਨਾਂ...
ਕਾਰੋਬਾਰੀ ਨਵਨੀਤ ਕਾਲੜਾ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ
. . .  31 minutes ago
ਨਵੀਂ ਦਿੱਲੀ , 10 ਮਈ - ਕਾਰੋਬਾਰੀ ਨਵਨੀਤ ਕਾਲੜਾ ਖ਼ਿਲਾਫ਼ ਆਕਸੀਜਨ ਕੌਂਸਨਟ੍ਰੈਟੋਰਸ ਦੀ ਕਾਲਾ ਮਾਰਕੀਟਿੰਗ ਕਰਨ ਦੇ ਦੋਸ਼ ਹੇਠ ਲੁੱਕ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 3,66,161 ਕੋਰੋਨਾ ਦੇ ਨਵੇਂ ਮਾਮਲੇ ਆਏ, 3,754 ਮੌਤਾਂ
. . .  about 3 hours ago
ਨਵੀਂ ਦਿੱਲੀ,10 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 3,66,161...
ਪਠਾਨਕੋਟ-ਜੋਗਿੰਦਰਨਗਰ ਰੇਲ ਸੇਵਾ 17 ਮਈ ਤੱਕ ਬੰਦ
. . .  about 4 hours ago
ਡਮਟਾਲ,10 ਮਈ (ਰਾਕੇਸ਼ ਕੁਮਾਰ) ਅੰਗਰੇਜ਼ਾਂ ਦੇ ਜ਼ਮਾਨੇ ਦੀ ਪਠਾਨਕੋਟ-ਜੋਗਿੰਦਰਨਗਰ ਰੇਲ ਮਾਰਗ 'ਤੇ ...
ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅੱਜ ਹਿਮਾਂਤਾ ਬਿਸਵਾ ਸਰਮਾ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
. . .  about 4 hours ago
ਆਸਾਮ,10 ਮਈ - ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ.ਪੀ. ਨੱਡਾ ਅੱਜ ਹਿਮਾਂਤਾ ਬਿਸਵਾ ਸਰਮਾ...
ਦਿੱਲੀ: ਮੈਟਰੋ ਰੇਲ ਸੇਵਾਵਾਂ 17 ਮਈ ਸਵੇਰੇ 5 ਵਜੇ ਤੱਕ ਅਸਥਾਈ ਤੌਰ 'ਤੇ ਬੰਦ
. . .  about 4 hours ago
ਦਿੱਲੀ,10 ਮਈ - ਦਿੱਲੀ ਮੈਟਰੋ ਰੇਲ ਸੇਵਾਵਾਂ 17 ਮਈ ਸਵੇਰੇ 5 ਵਜੇ ਤੱਕ ਅਸਥਾਈ ਤੌਰ 'ਤੇ ਬੰਦ ਰਹਿਣਗੀਆਂ...
ਉੱਤਰਾਖੰਡ: 11 ਮਈ ਸਵੇਰੇ 6 ਵਜੇ ਤੋਂ 18 ਮਈ ਸਵੇਰੇ 6 ਵਜੇ ਤੱਕ ਲੱਗਾ ਕਰਫ਼ਿਊ
. . .  about 5 hours ago
ਉੱਤਰਾਖੰਡ,10 ਮਈ - ਰਾਜ 'ਚ 11 ਮਈ ਸਵੇਰੇ 6 ਵਜੇ ਤੋਂ 18 ਮਈ ਸਵੇਰੇ 6 ਵਜੇ ਤੱਕ ਕਰਫ਼ਿਊ ਲੱਗਾ...
ਆਸਾਮ 'ਚ ਲੱਗੇ ਭੂਚਾਲ ਦੇ ਝਟਕੇ
. . .  about 5 hours ago
ਆਸਾਮ, 10 ਮਈ - ਆਸਾਮ ਦੇ ਨਾਗਾਓਂ ਨੇੜੇ 0705 ਘੰਟਿਆਂ 'ਤੇ ਰਿਕਟਰ ....
ਦਿੱਲੀ : ਪੈਟਰੋਲ ਅਤੇ ਡੀਜ਼ਲ ਦੀ ਕੀਮਤ 91.53 ਰੁਪਏ ਪ੍ਰਤੀ ਲੀਟਰ ਤੇ 82.06 ਰੁਪਏ ਹੋਈ
. . .  about 5 hours ago
ਨਵੀਂ ਦਿੱਲੀ, 10 ਮਈ - ਅੱਜ ਦਿੱਲੀ ਵਿਚ ਪੈਟਰੋਲ ਦੀ ਕੀਮਤ 91.53 ਰੁਪਏ ਪ੍ਰਤੀ ਲੀਟਰ ...
ਦਿੱਲੀ: ਗੁਰੂ ਤੇਗ ਬਹਾਦਰ ਕੋਵਿਡ ਕੇਅਰ ਸੈਂਟਰ ਅੱਜ 300 ਬੈੱਡਾਂ ਨਾਲ ਅਪਰੇਸ਼ਨ ਕਰੇਗਾ ਸ਼ੁਰੂ
. . .  about 4 hours ago
ਨਵੀਂ ਦਿੱਲੀ,10 ਮਈ - ਗੁਰੂ ਤੇਗ ਬਹਾਦਰ ਕੋਵਿਡ ਕੇਅਰ ਸੈਂਟਰ ਅੱਜ 300 ਬੈੱਡਾਂ ਨਾਲ ਅਪਰੇਸ਼ਨ ਕਰੇਗਾ...
ਆਈ.ਏ.ਐਫ. ਇੰਡੋਨੇਸ਼ੀਆ ਤੋਂ 4 ਆਕਸੀਜਨ ਕੰਟੇਨਰ ਭਾਰਤ ਲੈ ਕੇ ਆਇਆ
. . .  about 5 hours ago
ਨਵੀਂ ਦਿੱਲੀ ,10 ਮਈ - ਆਈ.ਏ.ਐਫ. ਇੰਡੋਨੇਸ਼ੀਆ ਤੋਂ 4 ਆਕਸੀਜਨ...
ਅੱਜ ਦਾ ਵਿਚਾਰ
. . .  about 6 hours ago
ਅੱਜ ਦਾ ਵਿਚਾਰ
ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਆਰਜ਼ੀ ਜੇਲ੍ਹਾਂ ਵਿਚ ਬੰਦ ਕਰਨ ਦਾ ਫ਼ੈਸਲਾ
. . .  1 day ago
ਲੁਧਿਆਣਾ , 9 ਮਈ {ਪਰਮਿੰਦਰ ਸਿੰਘ ਆਹੂਜਾ}- ਲੁਧਿਆਣਾ ਪੁਲੀਸ ਵਲੋਂ ਸੋਮਵਾਰ ਤੋਂ ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨਾਲ ਸਖ਼ਤੀ ਨਾਲ ਨਜਿੱਠਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਤਹਿਤ ਪੁਲਿਸ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਕੌਮੀ ਬਦਇੰਤਜ਼ਾਮੀ ਦਾ ਪਹਿਲਾ ਲੱਛਣ ਮਹਿੰਗਾਈ ਅਤੇ ਦੂਜਾ ਜੰਗ ਹੁੰਦਾ ਹੈ। -ਅਰਨੈਸਟ ਹੈਮਿੰਗਵੇ

ਅੰਮ੍ਰਿਤਸਰ

ਅੰਮਿ੍ਤਸਰ ਸ਼ਹਿਰ ਨੂੰ ਹੁਣ ਅਪਰਬਾਰੀ ਦੁਆਬ ਨਹਿਰ ਤੋਂ ਮਿਲੇਗਾ ਪੀਣ ਲਈ ਸਾਫ਼ ਪਾਣੀ

ਅੰਮਿ੍ਤਸਰ, 22 ਫਰਵਰੀ (ਹਰਮਿੰਦਰ ਸਿੰਘ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਜ਼ਮੀਨਦੋਜ਼ ਪਾਣੀ ਤੇ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਜ਼ਿਲ੍ਹੇ 'ਚ ਜਿਨ੍ਹਾਂ ਇਤਿਹਾਸਕ ਕੰਮਾਂ ਦੀ ਅੱਜ ਆਨਲਾਈਨ ਸ਼ੁਰੂਆਤ ਕੀਤੀ ਗਈ ਹੈ, ਉਸ ਨਾਲ ਜਿੱਥੇ ਸ਼ਹਿਰ ਦੇ ...

ਪੂਰੀ ਖ਼ਬਰ »

ਸਰਵ ਸਿੱਖਿਆ ਅਭਿਆਨ ਦਫ਼ਤਰੀ ਕਾਮੇ ਯਾਦਦਾਸ਼ਤ ਵਧਾਉਣ ਲਈ 27 ਤੋਂ ਮੰਤਰੀਆਂ ਨੂੰ ਭੇਜਣਗੇ ਬਦਾਮ

ਅੰਮਿ੍ਤਸਰ, 22 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸਰਵ ਸਿੱਖਿਆ ਅਭਿਆਨ ਦਫ਼ਤਰੀ ਕਾਮਿਆਂ ਵਲੋਂ ਵਿਧਾਨ ਸਭਾ ਚੋਣਾਂ 'ਚ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਦੇ ਰੋਸ 'ਚ ਯਾਦਦਾਸ਼ਤ ਵਧਾਉਣ ਲਈ ਪੰਜਾਬ ਦੇ ਕੈਬਨਿਟ ਮੰਤਰੀਆਂ ਨੂੰ ਬਦਾਮ ਵੰਡਣ ਦਾ ਐਲਾਨ ਕੀਤਾ ਹੈ ਜਿਸ ...

ਪੂਰੀ ਖ਼ਬਰ »

ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਬੈਠਕ 'ਚ 30 ਕਰੋੜ ਦੇ ਵਿਕਾਸ ਕਾਰਜਾਂ ਨੂੰ ਹਰੀ ਝੰਡੀ

ਅੰਮਿ੍ਤਸਰ, 22 ਫਰਵਰੀ (ਹਰਮਿੰਦਰ ਸਿੰਘ)-ਸ਼ਹਿਰ ਦੇ ਵਿਕਾਸ ਕਾਰਜਾਂ 'ਚ ਤੇਜੀ ਲਿਆਉਣ ਦੇ ਮਕਸਦ ਨਾਲ ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਬੈਠਕ ਹੋਈ, ਜਿਸ 'ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਨੂੰ ਪ੍ਰਵਾਨਗੀ ...

ਪੂਰੀ ਖ਼ਬਰ »

ਸਿੱਖ ਜਥੇਬੰਦੀਆਂ ਵਲੋਂ ਜੇਲ੍ਹਾਂ 'ਚ ਬੇਕਸੂਰ ਨਜ਼ਰਬੰਦ ਕਿਸਾਨਾਂ ਤੇ ਸਮਰਥਕਾਂ ਦੀ ਰਿਹਾਈ ਲਈ ਰੋਸ ਪ੍ਰਦਰਸ਼ਨ

ਅੰਮਿ੍ਤਸਰ, 22 ਫਰਵਰੀ (ਜਸਵੰਤ ਸਿੰਘ ਜੱਸ)-ਸਿੱਖ ਯੂਥ ਪਾਵਰ ਆਫ ਪੰਜਾਬ ਤੇ ਜਥਾ ਸਿਰਲੱਖ ਖ਼ਾਲਸਾ ਵਲੋਂ ਦੀਪ ਸਿੱਧੂ ਤੇ ਨੌਦੀਪ ਕੌਰ ਸਮੇਤ ਜੇਲ੍ਹਾਂ 'ਚ ਬੇਕਸੂਰ ਨਜ਼ਰਬੰਦ ਕਿਸਾਨਾਂ ਤੇ ਕਿਸਾਨ ਸਮਰਥਕਾਂ ਦੀ ਰਿਹਾਈ ਨੂੰ ਲੈ ਕੇ ਤੇ ਕਿਸਾਨ ਮੋਰਚੇ ਦੀ ਚੜਦੀ ਕਲਾ ਲਈ ...

ਪੂਰੀ ਖ਼ਬਰ »

ਕੋਰੋਨਾ ਨਾਲ 1 ਔਰਤ ਦੀ ਮੌਤ, 37 ਹੋਰ ਨਵੇਂ ਮਾਮਲੇ ਆਏ ਸਾਹਮਣੇ

ਅੰਮਿ੍ਤਸਰ, 22 ਫਰਵਰੀ (ਹਰਮਿੰਦਰ ਸਿੰਘ)-ਬੀਤੇ 24 ਘੰਟਿਆਂ ਵਿਚ ਕੋਰੋਨਾ ਮਹਾਂਮਾਰੀ ਦਾ ਪ੍ਰਭਾਵ ਅੰਮਿ੍ਤਸਰ 'ਚ ਤੇਜ਼ ਦੇਖਣ ਨੂੰ ਮਿਲਿਆ ਹੈ | ਅੱਜ ਇਥੇ ਇਕ ਔਰਤ ਦੀ ਕੋਰੋਨਾ ਕਾਰਨ ਮੌਤ ਹੋ ਗਈ ਜਦ ਕਿ 37 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ | ਸਿਹਤ ਵਿਭਾਗ ਵਲੋਂ ਜਾਰੀ ...

ਪੂਰੀ ਖ਼ਬਰ »

ਜ਼ਮੀਨੀ ਪਲਾਟ ਦੀ ਗਿਣਤੀ ਮਿਣਤੀ ਨੂੰ ਲੈ ਕੇ ਚੱਲੀ ਗੋਲੀ- 2 ਵਿਅਕਤੀ ਫੱਟੜ

ਟਾਂਗਰਾ/ਤਰਸਿੱਕਾ 22 ਫਰਵਰੀ (ਹਰਜਿੰਦਰ ਸਿੰਘ ਕਲੇਰ, ਅਤਰ ਸਿੰਘ)–ਟਾਂਗਰਾ ਦੇ ਨੇੜਲੇ ਪਿੰਡ ਜੱਬੋਵਾਲ ਵਿਖੇ ਛੋਟੇ ਜਿਹੇ ਜ਼ਮੀਨੀ ਪਲਾਟ ਨੂੰ ਲੈ ਕੇ ਦੋ ਧਿਰਾਂ 'ਚ ਆਪਸੀ ਹੋਏ ਝਗੜੇ ਦੌਰਾਨ ਗੋਲੀ ਚੱਲੀ ਹੈ | ਗੋਲੀ ਲੱਗਣ ਨਾਲ ਇੱਕ ਵਿਅਕਤੀ ਦੇ ਫੱਟੜ ਹੋਣ ਦਾ ਸਮਾਚਾਰ ...

ਪੂਰੀ ਖ਼ਬਰ »

ਸੁਖਜਿੰਦਰ ਸਿੰਘ ਜਲਾਲ ਉਸਮਾਂ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ

ਚੌਕ ਮਹਿਤਾ, 22 ਫਰਵਰੀ (ਜਗਦੀਸ਼ ਸਿੰਘ ਬਮਰਾਹ)-ਪਿੰਡ ਜਲਾਲ ਉਸਮਾਂ ਦਾ ਵਸਨੀਕ ਤੇ ਦੁਬਈ ਵਿਚ ਟਰਾਂਸਪੋਰਟ ਦਾ ਕਾਰੋਬਾਰ ਕਰਨ ਵਾਲਾ ਸੁਖਜਿੰਦਰ ਸਿੰਘ ਜੋ ਉਥੇ ਕੁਝ ਦਿਨ ਬੀਮਾਰ ਰਹਿ ਕੇ ਅਕਾਲ ਚਲਾਣਾ ਕਰ ਗਿਆ ਸੀ, ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਅੱਜ ...

ਪੂਰੀ ਖ਼ਬਰ »

ਜੀ. ਐਸ. ਟੀ. ਦੇ ਨਿਯਮਾਂ 'ਚ ਤਬਦੀਲੀ ਨਾਲ ਕਾਰੋਬਾਰ 'ਚ ਪ੍ਰੇਸ਼ਾਨੀ ਵਧੇਗੀ- ਵਪਾਰ ਮੰਡਲ

ਅੰਮਿ੍ਤਸਰ, 22 ਫਰਵਰੀ (ਸੁਰਿੰਦਰ ਕੋਛੜ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪਿਆਰੇ ਲਾਲ ਸੇਠ ਤੇ ਜਨਰਲ ਸਕੱਤਰ ਸਮੀਰ ਜੈਨ ਨੇ ਜੀ. ਐਸ. ਟੀ. ਨਿਯਮਾਂ 'ਚ ਤਬਦੀਲੀਆਂ ਬਾਰੇ ਚਿੰਤਾ ਜ਼ਾਹਿਰ ਕਰਦਿਆਂ ਸਰਕਾਰ ਤੋਂ ਇਸ ਬਾਰੇ ਤੁਰੰਤ ਨੋਟਿਸ ਲੈਣ ਦੀ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਗੁਲਮੋਹਰ ਪਾਰਕ ਦਾ ਵਿਕਾਸ ਕਰਨ ਲਈ ਟਰੱਸਟ ਤੋਂ ਇਲਾਕਾ ਵਾਸੀਆਂ ਨੇ ਕੀਤੀ ਮੰਗ

ਸੁਲਤਾਨਵਿੰਡ, 22 ਫਰਵਰੀ (ਗੁਰਨਾਮ ਸਿੰਘ ਬੁੱਟਰ)-ਹਲਕਾ ਪੂਰਬੀ ਦੇ ਇਲਾਕਾ ਨਿਊ ਅੰਮਿ੍ਤਸਰ ਬੀ ਬਲਾਕ ਸਥਿਤ ਗੁਲਮੋਹਰ ਪਾਰਕ ਦਾ ਵਿਕਾਸ ਨਾ ਹੋਣ ਕਰਕੇ ਪਾਰਕ ਦੀ ਹਾਲਤ ਬਦਤਰ ਹੋ ਚੁੱਕੀ ਹੈ, ਜਿਸ ਕਰਕੇ ਇਲਾਕਾ ਵਾਸੀਆਂ 'ਚ ਪ੍ਰਸ਼ਾਸਨ ਪ੍ਰਤੀ ਕਾਫੀ ਨਿਰਾਸ਼ਾ ਪਾਈ ਜਾ ...

ਪੂਰੀ ਖ਼ਬਰ »

ਕੰਵਰਪ੍ਰਤਾਪ ਦੀ ਅਗਵਾਈ 'ਚ ਮੋਦੀ ਸਰਕਾਰ ਵਿਰੁੱਧ ਚੇਤਨਾ ਮੁਹਿੰਮ ਵਿੱਢਣ ਲਈ ਕਾਂਗਰਸ ਆਗੂਆਂ ਤੇ ਵਰਕਰਾਂ ਦੀ ਮੀਟਿੰਗ

ਅਜਨਾਲਾ, 22 ਫਰਵਰੀ (ਐਸ. ਪ੍ਰਸ਼ੋਤਮ)-ਇਥੇ ਕੇਂਦਰੀ ਮੋਦੀ ਸਰਕਾਰ ਦੀਆਂ ਕਿਸਾਨ ਤੇ ਲੋਕ ਮਾਰੂ ਨੀਤੀਆਂ ਵਿਰੁੱਧ ਲੋਕਾਂ ਨੂੰ ਚੇਤੰਨ ਕਰਨ ਦੀ ਮੁਹਿੰਮ ਵਿੱਢਣ ਤਹਿਤ ਕਾਂਗਰਸ ਵਰਕਰਾਂ ਤੇ ਆਗੂਆਂ ਦੀ ਪ੍ਰਭਾਵਸ਼ਾਲੀ ਮੀਟਿੰਗ 'ਚ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ

ਅੰਮਿ੍ਤਸਰ, 22 ਫ਼ਰਵਰੀ (ਜੱਸ)¸ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਬੰਧਾਂ ਅਧੀਨ ਵਿੱਦਿਅਕ ਸੇਵਾਵਾਂ ਪ੍ਰਦਾਨ ਕਰ ਰਹੇ ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਸਾਲਾਨਾ 'ਅਰਦਾਸ ਦਿਵਸ' ਸਮਾਗਮ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ | ਇਸ ਮੌਕੇ ਸਕੂਲ ਵਿਖੇ ਰਖਵਾਏ ...

ਪੂਰੀ ਖ਼ਬਰ »

'ਹੁਣ ਮੇਰਾ ਸਮਾਂ ਸਮਾਪਤ' ਕਹਿ ਕੇ ਸੰਸਾਰ ਤੋਂ ਰੁਖ਼ਸਤ ਹੋਏ ਕਿਸਾਨ ਆਗੂ ਦਾਤਾਰ ਸਿੰਘ

ਅੰਮਿ੍ਤਸਰ, 22 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅੰਦੋਲਨ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਦੇ ਸਰਗਰਮ ਆਗੂ ਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦਾਤਾਰ ਸਿੰਘ (73) ਦਿਲ ਦਾ ਦੌਰਾ ...

ਪੂਰੀ ਖ਼ਬਰ »

ਬੋਨੀ ਅਜਨਾਲਾ ਦੀ ਅਗਵਾਈ 'ਚ ਅਕਾਲੀ ਆਗੂਆਂ ਦੀ ਮੀਟਿੰਗ

ਅਜਨਾਲਾ, 22 ਫਰਵਰੀ (ਐਸ.ਪ੍ਰਸ਼ੋਤਮ)-ਅੱਜ ਇੱਥੇ ਅਕਾਲੀ ਦਲ (ਬ) ਦੇ ਮੁੱਖ ਦਫ਼ਤਰ ਵਿਖੇ ਸ਼ਹਿਰੀ ਤੇ ਦਿਹਾਤੀ ਆਗੂਆਂ ਸਮੇਤ ਸਰਗਰਮ ਕਾਰਕੁੰਨਾਂ ਦੀ ਕਰਵਾਈ ਗਈ ਪ੍ਰਭਾਵਸ਼ਾਲੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਸ. ਬੋਨੀ ਅਮਰਪਾਲ ਸਿੰਘ ...

ਪੂਰੀ ਖ਼ਬਰ »

ਨਵੀਂ ਪੈਨਸ਼ਨ ਸਕੀਮ ਅਧੀਨ ਆਉਂਦੇ ਮੁਲਾਜ਼ਮਾਂ 'ਤੇ ਸਰਕਾਰ ਦਾ ਇਕ ਹੋਰ ਮਾਰੂ ਵਾਰ-ਸਰਕਾਰੀਆ

ਅੰਮਿ੍ਤਸਰ, 22 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਜ਼ਿਲ੍ਹਾ ਅੰਮਿ੍ਤਸਰ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕਨਵੀਨਰ ਡਾ: ਸੰਤਸੇਵਕ ਸਿੰਘ ਸਰਕਾਰੀਆ ਤੇ ਸੰਜੀਵ ਕਾਲੀਆ ਨੇ ਕਿਹਾ ਕਿ ਸੂਬਾ ਸਰਕਾਰ ਨੇ ਚੋਣਾਂ ...

ਪੂਰੀ ਖ਼ਬਰ »

ਅਜਨਾਲਾ-ਚੋਗਾਵਾਂ ਸੜਕ 'ਤੇ ਘੁੱਗ ਵਸਦਾ ਪਿੰਡ ਮਾਨਾਂਵਾਲਾ


ਗੁਰਵਿੰਦਰ ਸਿੰਘ ਛੀਨਾ
78883-60037
ਓਠੀਆਂ : ਅਜਨਾਲਾ-ਚੋਗਾਵਾਂ ਰੋਡ 'ਤੇ ਓਠੀਆਂ ਤੋਂ 3 ਕਿੱਲੋਮੀਟਰ ਦੀ ਦੂਰੀ 'ਤੇ ਵੱਸਿਆ ਪਿੰਡ ਮਾਨਾਂਵਾਲਾ ਰਾਮਤੀਰਥ ਮੰਦਰ ਦੇ ਬਾਬਾ ਗਿਆਨ ਨਾਥ ਦੇ ਜਨਮ ਅਸਥਾਨ ਕਰਕੇ ਇਲਾਕੇ 'ਚ ਬਹੁਤ ਮਸ਼ਹੂਰ ਪਿੰਡ ਹੈ | ਪਿੰਡ 'ਚ ਉਨ੍ਹਾਂ ਦੇ ਨਾਂਅ 'ਤੇ ਬਾਬਾ ਪ੍ਰਭਾਤ ਨਾਥ ਦਾ ਮੰਦਰ ਹੈ | ਲੋਕ ਬੜੀ ਸ਼ਰਧਾ ਨਾਲ ਉਸ ਮੰਦਰ ਦੀ ਪੂਜਾ ਕਰਦੇ ਹਨ ਤੇ ਮੂੰਹੋਂ ਮੰਗੀਆਂ ਮੁਰਾਦਾਂ ਪਾਉਂਦੇ ਹਨ | ਪਿੰਡ ਦੇ ਸੰਤ ਬਾਬਾ ਕਰਤਾਰ ਸਿੰਘ ਜੀ, ਬਾਬਾ ਘੋਗਾ ਜੀ ਤੇ ਬਾਬਾ ਅਮਰਜੀਤ ਸਿੰਘ ਜੀ ਗੁਰੂ ਕੇ ਬਾਗ ਵਾਲਿਆਂ ਮਹਾਂਪੁਰਸ਼ਾਂ ਨਾਲ ਰਹਿ ਕੇ ਗੁਰਦੁਆਰਿਆਂ ਦੀ ਕਾਰ ਸੇਵਾ ਕਰਾਉਂਦੇ ਰਹੇ ਤੇ ਆਪ ਵੀ ਗੁਰਬਾਣੀ ਦੇ ਰੰਗ ਵਿਚ ਇੰਨੇ ਰੰਗੇ ਗਏ ਕਿ ਗ੍ਰਹਿਸਥੀ ਜੀਵਨ ਨੂੰ ਤਿਆਗ ਕੇ ਗੁਰਦੁਆਰਿਆਂ ਦੀ ਕਾਰ ਸੇਵਾ 'ਚ ਰਾਤ ਦਿਨ ਜੁਟੇ ਰਹਿੰਦੇ ਤੇ ਨਾਲ ਲੱਗਦੇ ਪਿੰਡ ਨਾਨਕਸਰ ਸੋੜੀਆਂ ਦੇ ਗੁਰਦੁਆਰਾ ਸਾਹਿਬ ਵਿਖੇ ਕਾਰ ਸੇਵਾ ਕਰਦੇ ਤੇ ਸੰਗਤਾਂ ਨੂੰ ਸਿੱਧੇ ਰਸਤੇ ਪਾਉਣ ਲਈ ਗੁਰਬਾਣੀ ਦਾ ਰਾਤ ਦਿਨ ਨਾਮ ਜਪਦੇ ਤੇ ਸੰਗਤਾਂ ਨੂੰ ਨਾਮ ਜਪਾਉਂਦੇ | ਉਨ੍ਹਾਂ ਵਲੋਂ ਨਾਮ ਜਪਣ ਦੀ ਪਾਈ ਪਿਰਤ ਨੂੰ ਅੱਗੇ ਤੋਰਦੇ ਹੋਏ ਪਿੰਡ ਦੇ ਅੰਮਿ੍ਤਧਾਰੀ ਸਿੰਘ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਅੱਜ ਵੀ ਰਾਤ ਵੇਲੇ 'ਸਾਤਿਨਾਮ ਵਾਹਿਗੁਰੂ' ਦੇ ਨਾਮ ਜਾਪ ਕਰਦੇ ਅਤੇ ਪਿੰਡ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕਰਦੇ ਹਨ ਤੇ ਹਰ ਸਾਲ ਪਿੰਡ ਵਿਚ ਕੀਰਤਨ ਦਰਬਾਰ ਕਰਵਾਉਂਦੇ ਹਨ |
ਵਿਕਾਸ ਦੇ ਕੰਮ: ਪਿੰਡ ਦਾ ਸਰਪੰਚ ਰਛਪਾਲ ਬਾਜਵਾ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਪਿੰਡ ਦੇ ਸਰਪੰਚ ਬਣਦੇ ਆ ਰਹੇ ਹਨ ਤੇ ਪਿੰਡ ਨੂੰ ਤਰੱਕੀਆਂ ਦੇ ਲੀਹਾਂ 'ਤੇ ਪਹੁੰਚਾਉਣ ਲਈ ਰਾਤ ਦਿਨ ਬਿਨ੍ਹਾਂ ਭੇਦਭਾਵ ਦੇ ਪਿੰਡ ਦਾ ਵਿਕਾਸ ਕਰਵਾ ਰਹੇ ਹਨ | ਪਿੰਡ ਵਿਚ ਜਿੰਮ, ਗਲੀਆਂ ਨਾਲੀਆਂ, ਬੱਸ ਅੱਡਾ ਤੇ ਹੋਰ ਕੰਮ ਕਰਵਾਏ ਹਨ ਤੇ ਬਾਹਰ ਡੇਰਿਆਂ ਨੂੰ ਜਾਣ ਵਾਲੇ ਰਸਤੇ ਤੇ ਸੜਕਾਂ ਬਣਾਉਣ ਦਾ ਐਸਟੀਮੇਟ ਲਗਾ ਰਹੇ ਹਨ |
ਪੰਚ: ਗੁਰਦੀਪ ਸਿੰਘ, ਪਰਮਜੀਤ ਸਿੰਘ, ਜੱਜਪਾਲ ਸਿੰਘ, ਸ਼ਬੇਗ ਸਿੰਘ, ਜਸਵੰਤ ਸਿੰਘ, ਜਿੰਦਰ ਕੌਰ, ਜਸਪਿੰਦਰ ਕੌਰ, ਜਸਵਿੰਦਰ ਕੌਰ, ਬੀਬੀ ਨਿਫਾ ਜੋ ਕੇ ਪਿੰਡ ਵਿਚ ਸਰਕਾਰ ਵਲੋਂ ਲਿਆਂਦੀਆਂ ਗਈਆਂ ਸਕੀਮਾਂ ਨੂੰ ਲਾਗੂ ਕਰਾਉਣ ਲਈ ਪਿੰਡ ਦੇ ਸਰਪੰਚ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਾਉਂਦੇ ਹਨ |
ਪ੍ਰਮੁੱਖ ਸ਼ਖ਼ਸੀਅਤ: ਪਿੰਡ ਦੇ ਸਾਬਕਾ ਸਰਪੰਚ ਮੱਖਣ ਬਾਦਲ, ਮਹਿਲ ਸਿੰਘ ਕਲੇਰ, ਜੇਤਿੰਦਰ ਸਿੰਘ ਲਾਲੀ, ਹਰਭਜਨ ਸਿੰਘ ਫੌਜੀ, ਸਲਵੰਤ ਸਿੰਘ, ਗੁਰਵਿੰਦਰ ਸਿੰਘ ਬਾਜਵਾ, ਟਰਾਂਸਪੋਰਟਰ ਐੱਸ.ਪੀ. ਸਿੰਘ ਕੈਨੇਡਾ, ਦਵਿੰਦਰ ਸਿੰਘ ਕਲੇਰ, ਗੁਰਜੀਤ ਸਿੰਘ ਭੋਲਾ ਹਨ |
ਧਾਰਮਿਕ ਸਥਾਨ: ਪਿੰਡ ਵਿਚ ਦੋ ਗੁਰਦੁਆਰਾ ਸਾਹਿਬ, ਗਿਆਨ ਨਾਥ ਦੇ ਨਾਂਅ 'ਤੇ ਬਾਬਾ ਪ੍ਰਭਾਤ ਨਾਥ ਮੰਦਰ, ਪੀਰ ਝਾੜਪੀਰ ਦੀ ਦਰਗਾਹ ਹਨ |
ਸੰਸਥਾਵਾਂ: ਪਿੰਡ 'ਚ ਸਰਕਾਰੀ ਹਾਈ ਸਕੂਲ ਲੜਕੇ ਲੜਕੀਆਂ, ਐੈਲੀਮੈਂਟਰੀ ਸਕੂਲ, ਮਿੰਨੀ ਡਿਸਪੈਂਸਰੀ, ਪਸ਼ੂਆਂ ਦਾ ਵੈਟਨਰੀ ਹਸਪਤਾਲ, ਪੰਜਾਬ ਐਂਡ ਸਿੰਧ ਬੈਂਕ, ਏ.ਟੀ.ਐਮ. ਹਨ |
ਮੰਗਾਂ : ਗਲੀਆਂ ਵਿਚ ਸਟਰੀਟ ਲਾਈਟ, ਖੇਡ ਸਟੇਡੀਅਮ, ਲੜਕੀਆਂ ਦਾ ਕਾਲਜ ਮੁੱਖ ਮੰਗਾਂ ਹਨ |

ਖ਼ਬਰ ਸ਼ੇਅਰ ਕਰੋ

 

ਨਸ਼ੀਲੀਆਂ ਗੋਲੀਆਂ, ਹੈਰੋਇਨ ਤੇ 74340 ਰੁਪਏ ਨਕਦੀ ਬਰਾਮਦ

ਰਮਦਾਸ, 22 ਫਰਵਰੀ (ਜਸਵੰਤ ਸਿੰਘ ਵਾਹਲਾ)-ਅੰਮਿ੍ਤਸਰ ਦਿਹਾਤੀ ਦੇ ਐਸ. ਐਸ. ਪੀ. ਧਰੁਵ ਦਹੀਆ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਖ਼ਿਲਾਫ਼ ਵੱਡੇ ਪੱਧਰ 'ਤੇ ਮੁਹਿੰਮ ਚਲਾਈ ਗਈ ਸੀ | ਜਿਸ ਤਹਿਤ ਪੁਲਿਸ ਵਲੋਂ ਵੱਖ-ਵੱਖ ਥਾਵਾਂ 'ਤੇ ਸਖ਼ਤ ਨਾਕਾਬੰਦੀ ਕੀਤੀ ਗਈ ਸੀ, ਜਿਸ ਦੌਰਾਨ ...

ਪੂਰੀ ਖ਼ਬਰ »

ਸਕੂਲ ਦੀ ਮਿਡ-ਡੇ-ਮੀਲ ਕੁੱਕ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ

ਛੇਹਰਟਾ, 22 ਫਰਵਰੀ (ਵਡਾਲੀ)–ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਮਾਨਪੁਰਾ ਵਿਖੇ ਬੱਚਿਆਂ ਦਾ ਖਾਣਾ ਬਣਾਉਣ ਵਾਲੀ ਮਿਡ ਡੇ ਮੀਲ ਹੈਲਪਰ ਕੰਮ ਕੁੱਕ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਪਾਕਿ 'ਚ ਮਸਜਿਦਾਂ 'ਤੇ ਸਰਕਾਰ ਦੇ ਕੰਟਰੋਲ ਦੀਆਂ ਕੋਸ਼ਿਸ਼ਾਂ ਦਾ ਮੌਲਵੀਆਂ ਵਲੋਂ ਵਿਰੋਧ

ਅੰਮਿ੍ਤਸਰ, 22 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਇਮਰਾਨ ਸਰਕਾਰ ਵਲੋਂ ਮਸਜਿਦਾਂ ਅਤੇ ਮਦਰਸਿਆਂ ਨੂੰ ਆਪਣੇ ਅਧਿਕਾਰ 'ਚ ਲੈਣ ਲਈ ਸ਼ੁਰੂ ਕੀਤੀਆਂ ਗਈਆਂ ਕੋਸ਼ਿਸ਼ਾਂ ਦਾ ਮੌਲਵੀਆਂ ਅਤੇ ਕੱਟੜਪੰਥੀਆਂ ਦੁਆਰਾ ਵਿਰੋਧ ਕੀਤਾ ਗਿਆ ਹੈ | ਇਸ ਬਾਰੇ ਕੀਤੀ ਗਈ ਇਕ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਬਸੇਰਾ ਯੋਜਨਾ ਤਹਿਤ ਡੀ. ਸੀ. ਵਲੋਂ ਸਲੱਮ ਖੇਤਰਾਂ ਦਾ ਦੌਰਾ

ਅੰਮਿ੍ਤਸਰ, 22 ਫਰਵਰੀ (ਹਰਮਿੰਦਰ ਸਿੰਘ)-ਪੰਜਾਬ ਸਰਕਾਰ ਦੀ ਬਸੇਰਾ ਸਕੀਮ ਤਹਿਤ ਸਲੱਮ ਖੇਤਰਾਂ 'ਚ ਰਹਿੰਦੇ ਲੋਕਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ ਲਈ ਚਲਾਈ ਜਾ ਰਹੀ ਯੋਜਨਾ ਨੂੰ ਲੈ ਕੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵਲੋਂ ਤਿੰਨ ਸਲੱਮ ...

ਪੂਰੀ ਖ਼ਬਰ »

ਡਾਕਟਰ ਸਤਿੰਦਰਜੀਤ ਕੌਰ ਦਾ ਅੰਤਿਮ ਸੰਸਕਾਰ

ਜੰਡਿਆਲਾ ਗੁਰੂ, 22 ਫਰਵਰੀ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਸ਼ਹਿਰ ਦੇ ਸਮਾਜ ਸੇਵਕ ਡਾ: ਹਰਜਿੰਦਰ ਸਿੰਘ ਧੰਜਲ ਦੇ ਧਰਮ ਪਤਨੀ ਡਾ: ਸਤਿੰਦਰਜੀਤ ਕੌਰ ਜੋ ਬੀਤੇ ਦਿਨ ਸਦੀਵੀਂ ਵਿਛੋੜਾ ਦੇ ਗਏ ਸਨ, ਦਾ ਅੰਤਿਮ ਸੰਸਕਾਰ ਅੱਜ ਗਊਸ਼ਾਲਾ ਰੋਡ ਸਥਿਤ ਸ਼ਮਸ਼ਾਨ ਘਾਟ, ...

ਪੂਰੀ ਖ਼ਬਰ »

ਛੇਹਰਟਾ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਦੀ ਬੀਬੀ ਜਗੀਰ ਕੌਰ ਵਲੋਂ ਨਿਖੇਧੀ

ਅੰਮਿ੍ਤਸਰ, 22 ਫ਼ਰਵਰੀ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਛੇਹਰਟਾ ਦੇ ਕਿ੍ਸ਼ਨਾ ਇਨਕਲੇਵ 'ਚ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਵਲੋਂ ਗੁਰਮਤਿ ਸਮਾਗਮ ਅੱਜ-ਨਿਰਮਲ ਸਿੰਘ

ਅੰਮਿ੍ਤਸਰ, 22 ਫਰਵਰੀ (ਜਸਵੰਤ ਸਿੰਘ ਜੱਸ)-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਆਪਣੇ ਸਮੂਹ ਵਿਦਿਅਕ ਤੇ ਸਮਾਜ ਸੇਵੀ ਅਦਾਰਿਆਂ 'ਚ ਸ਼ਹੀਦੀ ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਇਤਿਹਾਸਕ ਸ਼ਤਾਬਦੀ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਧਿਕਾਰੀ ਵਲੋਂ ਵੱਖ-ਵੱਖ ਸਕੂਲਾਂ ਦਾ ਅਚਨਚੇਤ ਦੌਰਾ

ਅੰਮਿ੍ਤਸਰ, 22 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਬੀਤੇ ਦਿਨਾਂ ਤੋਂ ਸਰਕਾਰੀ ਸਕੂਲਾਂ 'ਚ ਕੋਵਿਡ-19 ਦੇ ਲਗਾਤਾਰ ਸਾਹਮਣੇ ਆ ਰਹੇ ਮਾਮਲਿਆਂ ਤੋਂ ਬਾਅਦ ਸਿਹਤ ਵਿਭਾਗ ਦੀਆਂ ਹਦਾਇਤਾਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਜ਼ਿਲ੍ਹਾ ਸਿੱਖਿਆ ਅਧਿਕਾਰੀ ਸਤਿੰਦਰਬੀਰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਨੇੜੇ ਕੇਬਲ ਕੁਲੈਕਸ਼ਨ ਵਾਲਿਆਂ ਨਾਲ ਲੁੱਟ-ਖੋਹ

ਛੇਹਰਟਾ, 22 ਫਰਵਰੀ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਆਉਂਦੇ ਇਲਾਕਾ ਨਿੱਕਾ ਸਿੰਘ ਕਲੋਨੀ ਦੇ ਕੇਬਲ ਦੀ ਕਲੈਕਸ਼ਨ ਕਰਨ ਵਾਲੇ ਵਿਵੇਕ ਨਾਮਕ ਇਕ ਵਿਅਕਤੀ ਦੇ ਨਾਲ ਕੁੱਝ ਵਿਅਕਤੀਆਂ ਵਲੋਂ ਲੁੱਟ ਖੋਹ ਕਰਨ ਦਾ ਸਮਾਚਾਰ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਟਾਇਰ ਪੈਂਚਰ ਹੋਣ ਤੋਂ ਬਾਅਦ ਟਰਾਲੇ ਨੇ ਘੇਰੀ ਸੜਕ

ਮਾਨਾਂਵਾਲਾ, 22 ਫਰਵਰੀ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਜਲੰਧਰ ਜੀ. ਟੀ. ਰੋਡ 'ਤੇ ਕਸਬਾ ਮਾਨਾਂਵਾਲਾ, ਜਿਥੇ ਨਿੱਤ ਜਾਮ ਲੱਗਿਆ ਰਹਿੰਦਾ ਹੈ | ਜਾਣਕਾਰੀ ਅਨੁਸਾਰ ਅੱਜ ਸਵੇਰੇ 9 ਵਜੇ ਦੇ ਕਰੀਬ ਬੈਸਟ ਪ੍ਰਾਈਜ਼, ਮਾਨਾਂਵਾਲਾ ਵਾਲੇ ਚੌਂਕ ਵਿਚ 18 ਟਾਇਰੀ ਇੱਟਾਂ ਨਾਲ ਭਰੇ ...

ਪੂਰੀ ਖ਼ਬਰ »

ਓਪਨ ਜਿੰਮ ਦੇ ਉਦਘਾਟਨ ਦੌਰਾਨ ਸ਼ਵੇਤ ਮਲਿਕ ਨੇ ਕੇਂਦਰ ਸਰਕਾਰ ਨਾਲ ਜੁੜੇ ਸਵਾਲਾਂ ਦਾ ਸਾਹਮਣਾ ਕਰਨ ਤੋਂ ਵੱਟਿਆ ਟਾਲਾ

ਅੰਮਿ੍ਤਸਰ, 22 ਫਰਵਰੀ (ਹਰਮਿੰਦਰ ਸਿੰਘ)-ਵੱਧ ਰਹੀ ਮਹਿੰਗਾਈ ਤੇ ਤੇਲ ਦੀਆਂ ਕੀਮਤਾਂ 'ਚ ਭਾਰੀ ਵਾਧੇ ਤੇ ਕਿਸਾਨਾਂ ਨਾਲ ਜੁੜੇ ਮਾਮਲਿਆਂ ਨੂੰ ਲੈ ਕੇ ਭਾਜਪਾ ਆਗੂ ਪੱਤਰਕਾਰਾਂ ਵਲੋਂ ਪੁੱਛੇ ਜਾਣ ਵਾਲੇ ਸਵਾਲਾਂ ਦੇ ਜਵਾਬ ਦੇਣ ਨੂੰ ਟਾਲਾ ਵੱਟਦੇ ਨਜ਼ਰ ਆ ਰਹੇ ਹਨ | ...

ਪੂਰੀ ਖ਼ਬਰ »

ਕਿ੍ਸ਼ਨਾ ਇਨਕਲੇਵ ਖੰਡਵਾਲਾ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ

ਛੇਹਰਟਾ, 22 ਫਰਵਰੀ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਚੌਂਕੀ ਖੰਡਵਾਲਾ ਦੇ ਅਧੀਨ ਆਉਂਦੇ ਇਲਾਕਾ ਕਿ੍ਸ਼ਨਾ ਇਨਕਲੇਵ ਜੰਡ ਪੀਰ ਖੰਡਵਾਲਾ ਵਿਖੇ ਇਕ ਖਾਲੀ ਪਲਾਟ 'ਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਸਮਾਚਾਰ ਸਾਹਮਣੇ ਆਇਆ ਹੈ | ਗੁਟਕਾ ਸਾਹਿਬ ਦੀ ਬੇਅਦਬੀ ਦੀ ਸੂਚਨਾ ...

ਪੂਰੀ ਖ਼ਬਰ »

ਟਾਇਰ ਪੈਂਚਰ ਹੋਣ ਤੋਂ ਬਾਅਦ ਟਰਾਲੇ ਨੇ ਘੇਰੀ ਸੜਕ

ਮਾਨਾਂਵਾਲਾ, 22 ਫਰਵਰੀ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਜਲੰਧਰ ਜੀ. ਟੀ. ਰੋਡ 'ਤੇ ਕਸਬਾ ਮਾਨਾਂਵਾਲਾ, ਜਿਥੇ ਨਿੱਤ ਜਾਮ ਲੱਗਿਆ ਰਹਿੰਦਾ ਹੈ | ਜਾਣਕਾਰੀ ਅਨੁਸਾਰ ਅੱਜ ਸਵੇਰੇ 9 ਵਜੇ ਦੇ ਕਰੀਬ ਬੈਸਟ ਪ੍ਰਾਈਜ਼, ਮਾਨਾਂਵਾਲਾ ਵਾਲੇ ਚੌਂਕ ਵਿਚ 18 ਟਾਇਰੀ ਇੱਟਾਂ ਨਾਲ ਭਰੇ ...

ਪੂਰੀ ਖ਼ਬਰ »

ਅੱਜ ਤੋਂ ਕਿਸਾਨ ਅੰਦੋਲਨ ਨੂੰ ਤੇਜ਼ ਕਰਨ ਲਈ ਜ਼ਿਲ੍ਹੇ ਭਰ 'ਚ 27 ਤੱਕ ਲੜੀਵਾਰ ਐਕਸ਼ਨ-ਰਤਨ ਰੰਧਾਵਾ

ਅਜਨਾਲਾ, 22 ਫਰਵਰੀ (ਐਸ. ਪ੍ਰਸ਼ੋਤਮ)-ਅੱਜ ਇੱਥੇ ਕਿਸਾਨ ਸੰਯੁਕਤ ਮੋਰਚੇ 'ਚ ਸ਼ਾਮਿਲ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਤਹਿਸੀਲ ਇਕਾਈ ਦੀ ਹੋਈ ਮੀਟਿੰਗ ਉਪਰੰਤ ਸਭਾ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਰਤਨ ਸਿੰਘ ਰੰਧਾਵਾ ਨੇ ਜਾਣਕਾਰੀ ਦਿੱਤੀ ਕਿ ਮੋਦੀ ਸਰਕਾਰ ਦੇ ਤਿੰਨੇ ...

ਪੂਰੀ ਖ਼ਬਰ »

ਘਰ 'ਚੋਂ ਲੱਖਾਂ ਦੀ ਨਕਦੀ ਤੇ ਗਹਿਣੇ ਚੋਰੀ

ਅੰਮਿ੍ਤਸਰ, 22 ਫਰਵਰੀ (ਹਰਮਿੰਦਰ ਸਿੰਘ)-ਸ਼ਹਿਰ ਦੇ ਪਾਸ਼ ਇਲਾਕੇ ਲਾਰੰਸ ਰੋਡ ਸਥਿਤ ਸ਼ਾਸਤਰੀ ਵਿਹਾਰ 'ਚ ਇਕ ਘਰ 'ਚੋਂ ਲੱਖਾਂ ਰੁਪਏ ਦੀ ਨਕਦੀ ਤੇ ਗਹਿਣੇ ਚੋਰੀ ਹੋਣ ਦੀ ਖ਼ਬਰ ਮਿਲੀ ਹੈ | ਇਸ ਸਬੰਧੀ ਘਰ ਦੇ ਮਾਲਕ ਜੋਤੀ ਪ੍ਰਕਾਸ਼ ਮਹਿਰਾ ਨੇ ਦੱਸਿਆ ਕਿ ਉਸ ਦੀ ਪਤਨੀ ਅੱਜ ...

ਪੂਰੀ ਖ਼ਬਰ »

ਜਹਾਂਗੀਰ 'ਚ ਵਿਕਾਸ ਦੀ ਕੋਈ ਕਮੀ ਨਹੀਂ ਰਹੇਗੀ-ਸਰਪੰਚ ਅਮਰੀਕ ਸਿੰਘ

ਵੇਰਕਾ, 22 ਫਰਵਰੀ (ਪਰਮਜੀਤ ਸਿੰਘ ਬੱਗਾ)-ਹਲਕਾ ਅਟਾਰੀ ਦੇ ਵਿਧਾਇਕ ਤਰਸੇਮ ਸਿੰਘ ਡੀ.ਸੀ ਦੁਆਰਾ ਪਿੰਡ ਜਹਾਂਗੀਰ ਦੇ ਵਿਕਾਸ ਲਈ ਲਗਾਤਾਰ ਜਾਰੀ ਕੀਤੀਆ ਜਾ ਰਹੀਆਂ ਵਿਕਾਸ ਸਬੰਧੀ ਗ੍ਰਾਂਟਾ ਦਾ ਇਕ ਇਕ ਪੈਸਾ ਖਰਚ ਕਰਕੇ ਪਿੰਡ ਦੀ ਵਿਕਾਸ ਪੱਖੋਂ ਟੌਹਰ ਕੱਢਣ 'ਚ ਕੋਈ ...

ਪੂਰੀ ਖ਼ਬਰ »

ਜਸਬੀਰ ਕੌਰ ਐਲ. ਐਚ. ਵੀ. ਨੂੰ ਵਿਦਾਇਗੀ ਪਾਰਟੀ

ਬਾਬਾ ਬਕਾਲਾ ਸਾਹਿਬ, 22 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੀ ਜਸਬੀਰ ਕੌਰ ਐਲ. ਐਚ. ਵੀ. ਬਾਬਾ ਬਕਾਲਾ ਸਾਹਿਬ (ਸੁਪਤਨੀ ਕੁਲਬੀਰ ਸਿੰਘ ਹੁੰਦਲ) ਨੂੰ ਸਟਾਫ ਵਲੋਂ ਸੇਵਾ ਮੁਕਤੀ ਮੌਕੇ ...

ਪੂਰੀ ਖ਼ਬਰ »

ਮਮਤਾ ਰਾਣੀ ਕਾਂਗਰਸ ਸੇਵਾ ਦਲ ਛੇਹਰਟਾ ਬਲਾਕ ਦੀ ਮੀਤ ਪ੍ਰਧਾਨ ਨਿਯੁਕਤ

ਛੇਹਰਟਾ, 22 ਫਰਵਰੀ (ਸੁਰਿੰਦਰ ਸਿੰਘ ਵਿਰਦੀ)-ਕੋਰੋਨਾ ਵਾਇਰਸ ਮਹਾਂਮਾਰੀ ਦੇ ਚਲਦਿਆਂ ਲੋਕਾਂ ਦੀ ਵੱਧ ਤੋਂ ਵੱਧ ਮਦਦ ਕਰਨ ਵਾਲੀ ਸ਼ਖ਼ਸੀਅਤ ਸਮਾਜ ਸੇਵਕਾ ਮੈਡਮ ਮਮਤਾ ਰਾਣੀ ਦੀਆਂ ਕਾਂਗਰਸ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ...

ਪੂਰੀ ਖ਼ਬਰ »

ਵਿਧਾਇਕ ਡੀ.ਸੀ. ਤੇ ਏ.ਡੀ.ਸੀ. ਵਲੋਂ ਪਿੰਡ ਵਰਪਾਲ ਦੇ ਛੱਪੜਾਂ ਦੇ ਨਵੀਨੀਕਰਨ ਬਾਰੇ ਜਾਇਜ਼ਾ

ਚੱਬਾ, 22 ਫਰਵਰੀ (ਜੱਸਾ ਅਨਜਾਣ)-ਪੰਜਾਬ ਸਰਕਾਰ ਦੀ ਯੋਜਨਾ ਤਹਿਤ ਹੋਣ ਵਾਲੇ ਛੱਪੜਾਂ ਦੇ ਸੁੰਦਰੀਕਰਨ ਕਾਰਜਾਂ ਬਾਰੇ ਹਲਕਾ ਅਟਾਰੀ ਦੇ ਵਿਧਾਇਕ ਤਰਸੇਮ ਸਿੰਘ ਡੀ.ਸੀ. ਤੇ ਉਨ੍ਹਾਂ ਨਾਲ ਵਿਸ਼ੇਸ਼ ਤੌਰ 'ਤੇ ਪੁੱਜੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜ਼ਿਲ੍ਹਾ ਅੰਮਿ੍ਤਸਰ ...

ਪੂਰੀ ਖ਼ਬਰ »

ਰੇਲ ਰੋਕੋ ਅੰਦੋਲਨ 152ਵੇਂ ਦਿਨ 'ਚ ਦਾਖ਼ਲ

ਜੰਡਿਆਲਾ ਗੁਰੂ, 22 ਫਰਵਰੀ (ਰਣਜੀਤ ਸਿੰਘ ਜੋਸਨ)-ਕੇਂਦਰ ਸਰਕਾਰ ਵਲੋਂ ਨਿੱਜੀਕਰਨ ਦੀਆਂ ਨੀਤੀਆਂ ਤਹਿਤ ਖੇਤੀ ਮੰਡੀ ਢਾਂਚੇ ਨੂੰ ਤਬਾਹ ਕਰਨ ਲਈ ਪਾਸ ਕੀਤੇ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ 'ਚ ...

ਪੂਰੀ ਖ਼ਬਰ »

ਕਾਰਗਿਲ ਸ਼ਹੀਦ ਕੈਪਟਨ ਅਮਰਦੀਪ ਸਿੰਘ ਸਰਾਂ ਦੀ ਬਰਸੀ ਅੱਜ

ਮਜੀਠਾ, 22 ਫਰਵਰੀ (ਸਹਿਮੀ)-ਸ਼ਹੀਦ ਕੈਪਟਨ ਅਮਰਦੀਪ ਸਿੰਘ ਸਰਾਂ ਮਜੀਠਾ ਦੀ ਸਾਲਾਨਾ ਬਰਸੀ 23 ਫਰਵਰੀ ਨੂੰ ਅੱਜ ਮਜੀਠਾ ਵਿਖੇ ਮਨਾਈ ਜਾਵੇਗੀ | ਇਸ ਦੀ ਜਾਣਕਾਰੀ ਦਿੰਦਿਆਂ ਸ਼ਹੀਦ ਕੈਪਟਨ ਅਮਰਦੀਪ ਸਿੰਘ ਸਰਾਂ ਦੇ ਚਾਚਾ ਤੇ ਆੜਤੀਆ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ...

ਪੂਰੀ ਖ਼ਬਰ »

ਅੰਮਿ੍ਤਸਰ-ਮਹਿਤਾ ਸੜਕ ਨੂੰ ਚੌੜਿਆਂ ਕਰਨ ਲਈ ਕਿਸਾਨ ਨਹੀਂ ਦੇਣਗੇ ਜ਼ਮੀਨਾਂ-ਛਾਪਾ

ਨਵਾਂ ਪਿੰਡ, 22 ਫਰਵਰੀ (ਜਸਪਾਲ ਸਿੰਘ)-ਅੰਮਿ੍ਤਸਰ-ਮਹਿਤਾ ਸੜਕ ਨੂੰ ਚੌੜਿਆਂ ਕੀਤੇ ਜਾਣ ਲਈ ਰਾਸ਼ਟਰੀ ਮੁੱਖ ਮਾਰਗ ਮੰਤਰਾਲਾ ਭਾਰਤ ਸਰਕਾਰ ਵਲੋਂ ਪ੍ਰਾਪਤ ਕੀਤੀ ਗਈ ਜ਼ਮੀਨ ਮਾਲਕਾਂ ਦੀ ਅਹਿਮ ਮੀਟਿੰਗ ਪਿੰਡ ਛਾਪਾ ਰਾਮ ਸਿੰਘ ਵਿਖੇ ਮਹਿਲ ਸਿੰਘ ਦੇ ਗ੍ਰਹਿ ਹੋਈ | ਇਸ ...

ਪੂਰੀ ਖ਼ਬਰ »

ਭਗਤ ਧੰਨਾ ਜੱਟ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ

ਹਰਸਾ ਛੀਨਾ/ ਰਾਜਾਸਾਂਸੀ 22 ਫਰਵਰੀ (ਕੜਿਆਲ, ਖੀਵਾ, ਹੇਰ)-ਸਥਾਨਕ ਬਲਾਕ ਅਧੀਨ ਪੈਂਦੇ ਅੱਡਾ ਕੁਕੜਾਂਵਾਲਾ ਵਿਖੇ ਸ਼੍ਰੋਮਣੀ ਭਗਤ ਧੰਨਾ ਜੱਟ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 16ਵਾਂ ਸਾਲਾਨਾ ਗੁਰਮਤਿ ਸਮਾਗਮ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਛੀਨਾ ਪਰਿਵਾਰ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਦੀ ਅਗਵਾਈ ਹੇਠ ਜੇਤੂ ਕੌ ਾਸਲਰ ਕੈਪਟਨ ਸੰਦੀਪ ਸੰਧੂ ਨੂੰ ਮਿਲੇ

ਰਈਆ, 22 ਫਰਵਰੀ (ਕੰਗ)-ਬੀਤੇ ਦਿਨੀਂ ਨਗਰ ਪੰਚਾਇਤ ਰਈਆ ਦੀਆਂ ਚੋਣਾਂ ਵਿਚ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਤੇ ਕੇ.ਕੇ. ਸ਼ਰਮਾ ਦੀ ਅਗਵਾਈ ਹੇਠ ਇਤਿਹਾਸਿਕ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਵਿਧਾਇਕ ਭਲਾਈਪੁਰ ਦੀ ਅਗਵਾਈ ਹੇਠ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ. ...

ਪੂਰੀ ਖ਼ਬਰ »

ਸ਼ਹੀਦ ਬਾਬਾ ਨੋਧ ਸਿੰਘ ਜੀ ਦਾ ਜੋੜ ਮੇਲਾ ਮਨਾਇਆ

ਚੱਬਾ, 22 ਫਰਵਰੀ (ਜੱਸਾ ਅਨਜਾਣ)-ਸ੍ਰੀ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੀਤ ਜਥੇਦਾਰ ਅਮਰ ਸ਼ਹੀਦ ਬਾਬਾ ਨੋਧ ਸਿੰਘ ਜੀ ਦਾ ਸਾਲਾਨਾ ਜੋੜ ਮੇਲਾ ਤਰਨਾ ਦਲ ਦੇ 15ਵੇਂ ਮੁਖੀ ਸਿੰਘ ਸਾਹਿਬ ਜਥੇ. ਬਾਬਾ ਗੱਜਣ ਸਿੰਘ ਬਾਬਾ ਬਕਾਲਾ ਸਾਹਿਬ ਤੇ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ...

ਪੂਰੀ ਖ਼ਬਰ »

ਵਿਧਾਇਕ ਅਜਨਾਲਾ ਰਕੇਸ਼ ਚੰਦਰ ਕਾਠੀਆ ਨੂੰ ਜਿੱਤ ਦੀ ਵਧਾਈ ਦੇਣ ਪੁੱਜੇ

ਰਮਦਾਸ, 22 ਫਰਵਰੀ (ਜਸਵੰਤ ਸਿੰਘ ਵਾਹਲਾ)-ਨਗਰ ਕੌਂਸਲ ਰਮਦਾਸ ਦੀਆਂ ਚੋਣਾਂ ਦੌਰਾਨ ਵਾਰਡ ਨੰ: 2 ਤੋਂ ਕਾਂਗਰਸੀ ਉਮੀਦਵਾਰ ਰਕੇੇਸ਼ ਚੰਦਰ ਕਾਠੀਆ ਦੀ ਜਿੱਤ ਦੀ ਖੁਸ਼ੀ 'ਚ ਅੱਜ ਆਰੀਆ ਸਮਾਜ ਮੰਦਿਰ ਰਮਦਾਸ ਵਿਖੇ ਵੋਟਰਾਂ ਤੇ ਵਰਕਰਾਂ ਦਾ ਧੰਨਵਾਦ ਕਰਨ ਲਈ ਵਿਧਾਇਕ ਸ: ...

ਪੂਰੀ ਖ਼ਬਰ »

ਗਲੇ ਦੀ ਬੀਮਾਰੀ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ-ਡਾ. ਰੰਧਾਵਾ

ਮਾਨਾਂਵਾਲਾ, 22 ਫਰਵਰੀ (ਗੁਰਦੀਪ ਸਿੰਘ ਨਾਗੀ)-ਮਨੁੱਖ ਨੂੰ ਗਲੇ ਦਾ ਕੈਂਸਰ ਹੋਣ ਦੇ ਵੱਖ-ਵੱਖ ਲੱਛਣ ਹੋ ਸਕਦੇ ਹਨ, ਸਮੇਂ ਸਿਰ ਕੈਂਸਰ ਦੇ ਲੱਛਣਾਂ ਦਾ ਪਤਾ ਲੱਗਣ 'ਤੇ ਗਲੇ ਦੇ ਕੈਂਸਰ ਦਾ ਇਲਾਜ ਸੰਭਵ ਹੈ | ਇਹ ਜਾਣਕਾਰੀ ਈ. ਐੱਨ. ਟੀ ਸਰਜਨ ਡਾ. ਰਾਜਬਰਿੰਦਰ ਸਿੰਘ ਰੰਧਾਵਾ ...

ਪੂਰੀ ਖ਼ਬਰ »

ਅੰਮਿ੍ਤਸਰ ਗਰੁੱਪ ਆਫ ਕਾਲਜਿਸ ਵਲੋਂ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਉਪਰਾਲਾ

ਮਾਨਾਂਵਾਲਾ, 22 ਫਰਵਰੀ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਗਰੱੁਪ ਆਫ ਕਾਲਜਿਸ ਵੱਲੋਂ ਜੈਵਿਕ ਖੇਤੀ ਨੂੰ ਉਤਸ਼ਾਹਤ ਕਰਨ ਲਈ ਪਹਿਲੇ ਪੜਾਅ 'ਚ ਏ.ਜੀ.ਸੀ. ਦੇ ਜੈਵਿਕ ਐਗਰੋ ਫਾਰਮ, ਮਾਨਾਂਵਾਲਾ ਵਿਖੇ ਜੈਵਿਕ ਖੇਤੀ ਆਰੰਭ ਕੀਤੀ ਗਈ ਹੈ ਉਥੇ ਇਸ ਦੇ ਦੂਜੇ ਪੜਾਅ ਤਹਿਤ ਹਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX