ਤਾਜਾ ਖ਼ਬਰਾਂ


ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  4 minutes ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  49 minutes ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  52 minutes ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  55 minutes ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  about 1 hour ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  about 1 hour ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  about 1 hour ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  about 1 hour ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  about 1 hour ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  about 1 hour ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  about 1 hour ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  about 2 hours ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  about 2 hours ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  about 2 hours ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  about 2 hours ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  about 3 hours ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  about 3 hours ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਰੂਸ ਦੇ ਇਕ ਸਕੂਲ ਵਿਚ ਹੋਈ ਗੋਲੀਬਾਰੀ , 9 ਵਿਅਕਤੀਆਂ ਦੀ ਮੌਤ
. . .  about 4 hours ago
ਮਾਸਕੋ, 11 ਮਈ - ਰੂਸ ਦੇ ਸ਼ਹਿਰ ਕਾਜਾਨ ਵਿਚ ਮੰਗਲਵਾਰ ਇਕ ਸਕੂਲ ਵਿਚ ਹੋਈ ਗੋਲੀਬਾਰੀ ਵਿਚ ਅੱਠ ਵਿਦਿਆਰਥੀ ਅਤੇ ਇਕ ਅਧਿਆਪਕ ਦੀ ਮੌਤ ਹੋ ਗਈ...
ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਬਣ ਕੇ ਤੁਰਨ ਵਾਲੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਆਗੂ ਕਾਮਰੇਡ ਭਾਨ ਸਿੰਘ ਸੰਘੇੜਾ ਨਹੀਂ ਰਹੇ
. . .  about 4 hours ago
ਮਹਿਲ ਕਲਾਂ (ਬਰਨਾਲਾ),11 ਮਈ (ਅਵਤਾਰ ਸਿੰਘ ਅਣਖੀ) ਹਰ ਸਮੇਂ ਲਾਲ ਝੰਡਾ ਮੋਢੇ 'ਤੇ ਲੈ ਕੇ ਦੱਬੇ-ਕੁਚਲੇ ਕਿਰਤੀ ਲੋਕਾਂ ਦੀ...
ਇਜ਼ਰਾਈਲੀ ਫ਼ੌਜਾਂ ਦੀ ਬੰਬਾਰੀ ਵਿਚ ਘੱਟੋ - ਘੱਟ 24 ਫਿਲਸਤੀਨੀ ਮਾਰੇ ਗਏ, 9 ਬੱਚੇ ਵੀ ਸ਼ਾਮਿਲ
. . .  about 5 hours ago
ਗਾਜ਼ਾ, 11 ਮਈ - ਇਜ਼ਰਾਈਲ ਨੇ ਮੰਗਲਵਾਰ ਤੜਕੇ ਫਿਲਸਤੀਨੀ ਇਲਾਕਾ ਗਾਜ਼ਾ 'ਤੇ ਨਵੇਂ ਹਵਾਈ ਹਮਲੇ ਕੀਤੇ | ਫਿਲਸਤੀਨੀ ਅੱਤਵਾਦੀ ਸਮੂਹਾਂ ਨੇ ਯਰੂਸ਼ਲਮ ਦੇ ਨੇੜੇ ਰਾਕੇਟ ...
ਟਵਿਟਰ ਨੇ ਭਾਰਤ ਨੂੰ ਮਦਦ ਦੇ ਤੋਰ 'ਤੇ ਦਿੱਤੇ 15 ਮਿਲੀਅਨ ਡਾਲਰ
. . .  about 6 hours ago
ਨਵੀਂ ਦਿੱਲੀ, 11 ਮਈ - ਟਵਿਟਰ ਨੇ ਭਾਰਤ ਨੂੰ ਮਦਦ ਦੇ ਤੋਰ ਉੱਤੇ 15 ਮਿਲੀਅਨ ਡਾਲਰ ਦਿਤੇ ਹਨ | ਭਾਰਤ ਇਸ ਵੇਲ੍ਹੇ ਵੈਸ਼ਵਿਕ ਮਹਾਂਮਾਰੀ ਦਾ ਸਾਹਮਣਾ ਕਰ ਰਿਹਾ ਹੈ ...
ਕੇਜਰੀਵਾਲ ਦੀ ਕੇਂਦਰ ਨੂੰ ਅਪੀਲ - ਹੋਰ ਕੰਪਨੀਆਂ ਨੂੰ ਵੀ ਦਿੱਤੀ ਜਾਵੇ ਵੈਕਸੀਨ ਬਣਾਉਣ ਦੀ ਇਜਾਜ਼ਤ
. . .  about 3 hours ago
ਨਵੀਂ ਦਿੱਲੀ, 11 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਾਈਵ ਹੋਏ ਅਤੇ ਉਨ੍ਹਾਂ ਨੇ ਕੋਰੋਨਾ ਦੇ ਦਿੱਲੀ ਵਿਚ ਕਿ ਹਾਲਾਤ ਹਨ,ਉਸ 'ਤੇ ਜਾਣਕਾਰੀ ਸਾਂਝੀ ਕਰਦੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਜ਼ਿੰਦਗੀ \'ਚ ਲੰਮੇ ਕਦਮ ਪੁੱਟਣਾ ਜੇ ਮੁਸ਼ਕਿਲ ਹੋ ਜਾਵੇ ਤਾਂ ਛੋਟੇ ਕਦਮ ਹੀ ਪੁੱਟੋ, ਪਰ ਅੱਗੇ ਵਧਣਾ ਬੰਦ ਨਾ ਕਰੋ। -ਜੌਨ ਗਾਰਡਨ

ਨਾਰੀ ਸੰਸਾਰ

8 ਮਾਰਚ ਨੂੰ ਅੰਤਰਰਾਸ਼ਟਰੀ ਔਰਤ ਦਿਵਸ 'ਤੇ ਵਿਸ਼ੇਸ਼

ਕੀ ਔਰਤਾਂ ਮਾਣ ਰਹੀਆਂ ਹਨ ਸਮਾਨਤਾ ਦਾ ਅਧਿਕਾਰ?

ਅਸੀਂ ਸਾਲ ਦਾ ਇਕ ਦਿਨ ਅੰਤਰਰਾਸ਼ਟਰੀ ਔਰਤ ਦਿਵਸ ਵਜੋਂ ਰਾਖਵਾਂ ਰੱਖਿਆ ਹੈ ਤਾਂ ਸਾਨੂੰ ਇਸ ਨੂੰ ਇਕ ਵੱਡੇ ਪੱਧਰ 'ਤੇ ਮਨਾਉਣਾ ਵੀ ਚਾਹੀਦਾ ਹੈ। ਪਰਮਾਤਮਾ ਨੇ ਇਸ ਸ੍ਰਿਸ਼ਟੀ ਦੀ ਰਚਨਾ ਕੀਤੀ ਅਤੇ ਇਸ ਜਗਤ ਵਿਚੋਂ ਰੰਗ-ਬਿਰੰਗੇ ਫੁੱਲ ਜੋੜੇ। ਸਭ ਜੀਵ ਜੰਤੂਆਂ ਨਾਲ ਇਸ ...

ਪੂਰੀ ਖ਼ਬਰ »

ਨੂੰਹ ਤੇ ਧੀ ਵਿਚ ਫਰਕ ਕਿਉਂ?

ਸਮਾਂ ਬਦਲਿਆ, ਸੋਚ ਬਦਲੀ ਪਰ ਅੱਜ ਵੀ ਕਈ ਰਿਸ਼ਤੇ ਨਹੀਂ ਬਦਲੇ ਅਤੇ ਨਹੀਂ ਬਦਲੀ ਉਨ੍ਹਾਂ ਰਿਸ਼ਤਿਆਂ ਪ੍ਰਤੀ ਸਾਡੀ ਸੋਚ। ਜਿਵੇਂ ਧੀ ਤੇ ਪੁੱਤ ਵਿਚ ਫ਼ਰਕ, ਇਸ ਤਰ੍ਹਾਂ ਹੀ ਨੂੰਹ ਅਤੇ ਧੀ ਵਿਚ ਫ਼ਰਕ ਹੁੰਦਾ ਆਇਆ ਹੈ। ਇਸ ਵਿਚ ਕੋਈ ਸ਼ੱਕ ਨਹੀਂ ਕਿ ਧੀ ਬਹੁਤ ਲਾਡਲੀ ਹੁੰਦੀ ਹੈ ...

ਪੂਰੀ ਖ਼ਬਰ »

ਬੇਮੌਸਮੀ ਸਬਜ਼ੀਆਂ ਦੀ ਵਰਤੋਂ ਕਿੰਨੀ ਠੀਕ

ਅਗਲੀ ਵਾਰ ਤੁਸੀਂ ਜਦੋਂ ਬਾਜ਼ਾਰ ਵਿਚ ਸਬਜ਼ੀ ਖਰੀਦਣ ਜਾਓ ਤਾਂ ਬੇਮੌਸਮੀ ਭਿੰਡੀ ਜਾਂ ਲੌਕੀ ਵਰਗੀਆਂ ਸਬਜ਼ੀਆਂ ਨੂੰ ਖਰੀਦਣ ਤੋਂ ਪਹਿਲਾਂ ਇਕ ਵਾਰ ਗੌਰ ਕਰ ਲਓ ਕਿ ਉਨ੍ਹਾਂ ਸਬਜ਼ੀਆਂ ਰਾਹੀਂ ਕਿਤੇ ਤੁਸੀਂ ਹਲਕੇ ਜ਼ਹਿਰ ਦਾ ਸ਼ਿਕਾਰ ਤਾਂ ਨਹੀਂ ਹੋ ਰਹੇ। ਬੇਮੌਸਮੀ ਇਨ੍ਹਾਂ ਸਬਜ਼ੀਆਂ ਦੇ ਜ਼ਰੂਰਤ ਤੋਂ ਜ਼ਿਆਦਾ ਹਰੀਆਂ ਹੋਣ ਦਾ ਰਾਜ਼ ਬਣਾਉਟੀ ਰੰਗ ਵੀ ਹੋਣ ਦੀ ਸੰਭਾਵਨਾ ਹੈ। ਸੱਚ ਪੁੱਛਿਆ ਜਾਵੇ ਤਾਂ ਬਨਾਉਟੀ ਹਰੇ ਰੰਗ ਦੀ ਵਰਤੋਂ ਆਮ ਤੌਰ 'ਤੇ ਖੁਦਰਾ ਦੁਕਾਨਾਂ ਵਲੋਂ ਮੂਲ ਰੂਪ ਨਾਲ ਜ਼ਿਆਦਾ ਕੀਤੀ ਜਾਂਦੀ ਹੈ ਤਾਂ ਕਿ ਉਨ੍ਹਾਂ ਦੀਆਂ ਸੜੀਆਂ-ਗਲੀਆਂ ਸਬਜ਼ੀਆਂ ਨੂੰ ਤਾਜ਼ਾ ਦਿਖਾ ਕੇ ਉੱਚੇ ਭਾਅ 'ਤੇ ਗਾਹਕਾਂ ਨੂੰ ਵੇਚਿਆ ਜਾ ਸਕੇ।
ਨੈਸ਼ਨਲ ਇੰਸਟੀਚਿਊਟ ਆਫ਼ ਨਿਊਟ੍ਰੀਸ਼ਨ ਵਲੋਂ ਮਿਲਾਵਟੀ ਪਦਾਰਥਾਂ ਦੀ ਸੂਚੀ ਤਿਆਰ ਕੀਤੀ ਜਾਂਦੀ ਹੈ, ਜਿਸ ਵਿਚ ਇਕ ਗੱਲ ਦਾ ਵਰਣਨ ਹੁੰਦਾ ਹੈ ਕਿ ਸਬਜ਼ੀਆਂ ਨੂੰ ਹਰੀਆਂ ਦਿਖਾਉਣ ਲਈ ਬਨਾਉਟੀ ਰੰਗਾਂ ਦਾ ਇਨ੍ਹਾਂ ਸਬਜ਼ੀਆਂ 'ਤੇ ਛਿੜਾਅ ਕੀਤਾ ਜਾ ਸਕਦਾ ਹੈ।
ਇਨ੍ਹਾਂ ਹਰੀਆਂ ਸਬਜ਼ੀਆਂ ਦੇ ਮਾਧਿਅਮ ਨਾਲ ਸਾਡੇ ਸਰੀਰ ਵਿਚ ਹੌਲੀ ਜ਼ਹਿਰ, ਕੀਟਨਾਸ਼ਕ ਅਤੇ ਘਾਹ-ਫ਼ੂਸ ਖ਼ਤਮ ਕਰਨ ਲਈ ਵਰਤੀਆਂ ਜ਼ਹਿਰਾਂ ਦੇ ਰੂਪ ਵਿਚ ਵੱਖ-ਵੱਖ ਰਸਾਇਣ ਜਾਂਦੇ ਹਨ ਜੋ ਇਨ੍ਹਾਂ ਹਰੀਆਂ ਸਬਜ਼ੀਆਂ ਦੇ ਬੂਟਿਆਂ ਵਿਚ ਪਾਈਆਂ ਜਾਂਦੀਆਂ ਹਨ। ਫਲਾਂ ਅਤੇ ਸਬਜ਼ੀਆਂ ਵਿਚ ਕੀਟਨਾਸ਼ਕਾਂ ਅਤੇ ਘਾਹ-ਫੂਸ ਨਾਸ਼ਕਾਂ ਦੀ ਕਾਫ਼ੀ ਜ਼ਿਆਦਾ ਮਾਤਰਾ ਮੌਜੂਦ ਰਹਿੰਦੀ ਹੈ ਜੋ ਧੋਣ ਜਾਂ ਪੂੰਝਣ ਦੇ ਬਾਵਜੂਦ ਸਾਡੀ ਸਿਹਤ ਨੂੰ ਪ੍ਰਭਾਵਿਤ ਕਰ ਦਿੰਦੇ ਹਨ।
ਮੌਜੂਦਾ ਫਲਾਂ ਦੀ ਜਾਂ ਸਬਜ਼ੀਆਂ ਦੀ ਖੇਤੀ ਦੇ ਸ਼ੁਰੂ ਤੋਂ ਲੈ ਕੇ ਅਖੀਰ ਤੱਕ ਇਨ੍ਹਾਂ ਰਸਾਇਣਾਂ ਦਾ ਛਿੜਕਾਅ ਕੀਤਾ ਜਾਂਦਾ ਹੈ। ਨਤੀਜੇ ਵਜੋਂ ਕਿੰਨੀਆਂ ਵੀ ਸਾਵਧਾਨੀਆਂ ਕਿਉਂ ਨਾ ਵਰਤ ਲਓ, ਸਿਹਤ ਲਈ ਹਾਨੀਕਾਰਕ ਰਸਾਇਣਕ ਤੱਤ ਇਨ੍ਹਾਂ ਸਬਜ਼ੀਆਂ ਅਤੇ ਫਲਾਂ ਦੇ ਮਾਧਿਅਮ ਰਾਹੀਂ ਸਾਡੇ ਸਰੀਰ ਵਿਚ ਪਹੁੰਚ ਜਾਂਦੇ ਹਨ। ਇਨ੍ਹਾਂ ਰਸਾਇਣਾਂ ਦੇ ਮਾਧਿਅਮ ਰਾਹੀਂ ਸਾਡੇ ਸਰੀਰ ਵਿਚ ਬਦਹਜ਼ਮੀ, ਉਲਟੀ ਵਰਗੀ ਆਮ ਸ਼ਿਕਾਇਤ ਹੁੰਦੀ ਰਹਿੰਦੀ ਹੈ, ਨਾਲ ਹੀ ਕੈਂਸਰ ਤੇ ਅਲਸਰ ਵਰਗੀਆਂ ਜਾਨਲੇਵਾ ਬਿਮਾਰੀਆਂ ਨੂੰ ਵੀ ਸੱਦਾ ਮਿਲ ਜਾਂਦਾ ਹੈ।
ਰਿਸਰਚ ਫਾਊਂਡੇਸ਼ਨ ਆਫ਼ ਸਾਇੰਸ ਐਂਡ ਟੈਕਨਾਲੋਜੀ ਵਲੋਂ ਕੀਤੇ ਗਏ ਇਕ ਅਧਿਐਨ ਅਨੁਸਾਰ ਭਾਰਤੀਆਂ ਵਿਚ ਇਨ੍ਹਾਂ ਰਸਾਇਣਾਂ ਦੇ ਬਚੇ ਰਹਿਣ ਦੀ ਮਾਤਰਾ ਸਭ ਤੋਂ ਜ਼ਿਆਦਾ ਹੈ। ਗੋਭੀ, ਭਿੰਡੀ, ਲੌਕੀ, ਮਟਰ, ਪਰਵਲ ਆਦਿ ਇਸ ਤਰ੍ਹਾਂ ਦੀਆਂ ਹੀ ਸਬਜ਼ੀਆਂ ਹਨ ਜਿਨ੍ਹਾਂ ਨੂੰ ਸੌਖਿਆਂ ਹੀ ਉਨ੍ਹਾਂ ਦੇ ਰੰਗ ਤੇ ਆਕਾਰ ਦੇ ਆਧਾਰ 'ਤੇ ਪਛਾਣਿਆ ਜਾ ਸਕਦਾ ਹੈ ਕਿ ਇਸ ਵਿਚ ਬਨਾਉਟੀ ਰੰਗ ਮੌਜੂਦ ਹਨ। ਫਲਾਂ ਵਿਚ ਹਦਵਾਣਾ, ਅੰਬ, ਅਨਾਨਾਸ, ਚੈਰੀ, ਆਲੂਬੁਖਾਰਾ ਆਦਿ ਰਸਦਾਰ ਫਲ ਹਨ, ਜਿਨ੍ਹਾਂ ਵਿਚ ਬਣਾਉਟੀ ਰੰਗ ਮਿਲਾ ਕੇ ਉਪਭੋਗਤਾਵਾਂ ਨੂੰ ਆਕਰਸ਼ਿਤ ਕੀਤਾ ਜਾਂਦਾ ਹੈ। ਇਨ੍ਹਾਂ ਸਭ ਦਾ ਇਕਮਾਤਰ ਹੱਲ ਹੈ ਤੁਹਾਡੀ ਸੂਝ-ਬੂਝ ਜਿਸ ਨਾਲ ਤੁਸੀਂ ਪੂਰੀ ਤਰ੍ਹਾਂ ਨਾਲ ਤਾਂ ਨਹੀਂ ਪਰ ਕੁਝ ਹੱਦ ਤੱਕ ਇਨ੍ਹਾਂ ਜ਼ਹਿਰੀਲੇ ਤੱਤਾਂ ਤੋਂ ਮੁਕਤੀ ਪਾ ਸਕਦੇ ਹੋ।
ਇਹ ਤਾਂ ਸੰਭਵ ਨਹੀਂ ਕਿ ਸਾਰੇ ਲੋਕ ਆਪਣੇ ਘਰ ਵਿਚ ਬਗੀਚੇ ਤਿਆਰ ਕਰਨ ਪਰ ਇਹ ਸਰਬੋਤਮ ਹੱਲ ਹੈ ਕਿ ਰੋਜ਼ ਵਰਤਣ ਵਾਲੀਆਂ ਮੌਸਮੀ ਸਬਜ਼ੀਆਂ ਨੂੰ ਤੁਸੀਂ ਆਪਣੇ ਬਗ਼ੀਚੇ ਵਿਚ ਹੀ ਉਗਾਓ। ਚਾਹੋ ਤਾਂ ਇਨ੍ਹਾਂ ਨੂੰ ਗਮਲਿਆਂ ਆਦਿ ਵਿਚ ਵੀ ਉਗਾਇਆ ਜਾ ਸਕਦਾ ਹੈ, ਜਿਸ ਵਿਚ ਸਿਰਫ਼ ਗੋਹੇ ਦੀ ਖਾਦ ਤੇ ਚੰਗੀ ਮਿੱਟੀ ਦੀ ਵਰਤੋਂ ਹੋਵੇ। ਕੀਟਨਾਸ਼ਕ ਲਈ ਨਿੰਮ, ਪਾਊਡਰ, ਹਲਦੀ ਵਰਗੇ ਕੁਦਰਤੀ ਕੀਟਨਾਸ਼ਕਾਂ ਦੀ ਜਿਥੋਂ ਤੱਕ ਸੰਭਵ ਹੋਵੇ ਵਰਤੋਂ ਕਰੋ। ਮਿੱਟੀ ਤਿਆਰ ਕਰਨ ਤੋਂ ਪਹਿਲਾਂ ਮਿੱਟੀ ਨੂੰ ਕੀਟਮੁਕਤ ਕਰ ਲਓ।

ਖ਼ਬਰ ਸ਼ੇਅਰ ਕਰੋ

 

ਉੱਨ ਦੇ ਕੱਪੜਿਆਂ ਨੂੰ ਕਿਵੇਂ ਸਾਂਭੀਏ

ਸਰਦੀ ਵਿਦਾ ਹੋ ਚੁੱਕੀ ਹੈ। ਗਰਮੀ ਦਾ ਮੌਸਮ ਦਸਤਕ ਦੇ ਰਿਹਾ ਹੈ। ਮੌਸਮ ਬਦਲਣ ਨਾਲ ਹੀ ਸਾਨੂੰ ਆਪਣੀਆਂ ਅਲਮਾਰੀਆਂ ਵਿਚ ਵੀ ਬਦਲਾਅ ਕਰਨਾ ਪੈਂਦਾ ਹੈ। ਸਰਦੀਆਂ ਵਿਚ ਪਾਏ ਜਾਣ ਵਾਲੇ ਭਾਰੀ ਕੋਟ, ਸਵੈਟਰ ਅਤੇ ਦੂਜੇ ਉੱਨ ਦੇ ਕੱਪੜਿਆਂ ਨੂੰ ਚੰਗੀ ਤਰ੍ਹਾਂ ਧੋ ਕੇ ਸਾਂਭਣਾ ...

ਪੂਰੀ ਖ਼ਬਰ »

ਦਹੀਂ ਖਾਓ, ਕੋਲੈਸਟ੍ਰਾਲ ਘਟਾਓ

ਕੋਲੈਸਟ੍ਰਾਲ ਕੀ ਹੈ : ਕੋਲੇਸਟ੍ਰੋਲ ਇਕ ਚਰਬੀ ਵਾਲਾ ਪਦਾਰਥ ਹੈ, ਜਿਸ ਨੂੰ ਖੂਨ ਦੀ ਚਰਬੀ ਵੀ ਕਿਹਾ ਜਾਂਦਾ ਹੈ। ਇਹ ਸਫੈਦ ਛੋਟੇ-ਛੋਟੇ ਕਣਾਂ ਵਰਗਾ ਅਲਕੋਹਲਿਕ ਪਦਾਰਥ ਹੁੰਦਾ ਹੈ ਜਦੋਂ ਇਹ ਜ਼ਿਆਦਾ ਵਧ ਜਾਂਦਾ ਹੈ ਤਾਂ ਖੂਨ ਵਿਚ ਵਹਿਣ ਵਿਚ ਰੁਕਾਵਟ ਪਾਉਂਦਾ ਹੈ। ਇਸ ਦੀ ...

ਪੂਰੀ ਖ਼ਬਰ »

ਕਲਾਤਮਿਕ ਪੈੜਾਂ-7

ਰੰਗਮੰਚ ਜਿਸ ਦੇ ਸਾਹਾਂ ਵਿਚ ਵਸਿਆ ਹੋਇਆ ਹੈ ਨਵਨਿੰਦਰਾ ਬਹਿਲ

ਡਾ: ਨਵਨਿੰਦਰਾ ਬਹਿਲ ਪੰਜਾਬੀ ਨਾਟਕ ਅਤੇ ਰੰਗਮੰਚ ਦੇ ਨਾਮਵਰ ਹਸਤਾਖ਼ਰ ਕਪੂਰ ਸਿੰਘ ਘੁੰਮਣ ਅਤੇ ਮਾਂ ਮਨਜੀਤ ਕੌਰ ਦੀ ਲਾਡਲੀ ਪੁੱਤਰੀ, ਜਿਸ ਨੂੰ ਥੀਏਟਰ, ਅਦਾਕਾਰੀ, ਨਿਰਦੇਸ਼ਨ ਅਤੇ ਨਾਟਕ ਰਚਨਾ ਨਾਲ ਜਨੂੰਨ ਦੀ ਹੱਦ ਤੱਕ ਪਿਆਰ ਹੈ। 30 ਅਕਤੂਬਰ, 1949 ਨੂੰ ਜਨਮੀ ਮਾਂ-ਪਿਓ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX