ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਨੈਤਿਕਤਾ ਸਾਡੇ ਸਾਰਿਆਂ ਲਈ ਸਰਬੋਤਮ ਅਹਿਮੀਅਤ ਰੱਖਦੀ ਹੈ। -ਚਾਰਲਜ਼ ਡਿਕਨਜ਼

ਸਨਅਤ ਤੇ ਵਪਾਰ

5000 ਕਰੋੜਪਤੀ ਭਾਰਤੀਆਂ ਨੇ 2020 'ਚ ਭਾਰਤ ਨੂੰ ਛੱਡਿਆ

ਲੰਡਨ, 15 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਵੇਂ ਇਕ ਦੇਸ਼ ਤੋਂ ਦੂਜੇ ਦੇਸ਼ 'ਚ ਚੰਗੇ ਭਵਿੱਖ ਦੀ ਤਲਾਸ਼ 'ਚ ਆਉਣਾ ਜਾਣਾ ਆਮ ਚੱਲ ਰਿਹਾ ਹੈ | ਅੱਜ ਦੁਨੀਆ ਵੀ ਛੋਟੀ ਹੁੰਦੀ ਜਾ ਰਹੀ ਹੈ | ਵਿਸ਼ਵ ਇਕ ਛੋਟੇ ਪਿੰਡ ਵਾਂਗ ਬਣਦਾ ਜਾ ਰਿਹਾ ਹੈ | ਇਕ ਦੂਜੇ ਦੇਸ਼ ਤੱਕ ...

ਪੂਰੀ ਖ਼ਬਰ »

ਆਈ.ਟੀ.ਐਲ. ਨੇ ਪਹਿਲੇ ਹਾਈਬਿ੍ਡ ਟਰੈਕਟਰ 'ਸਾਲਿਸ ਹਾਈਬਿ੍ਡ 5051' ਦੀ ਡਲਿਵਰੀ ਕੀਤੀ ਸ਼ੁਰੂ

ਜਲੰਧਰ, 15 ਅਪ੍ਰੈਲ (ਏਜੰਸੀ)- ਆਈ.ਟੀ.ਐਲ. (ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ) ਨੇ ਜਾਪਾਨੀ ਹਾਈਬਿ੍ਡ ਤਕਨੀਕ ਨਾਲ ਬਣੇ ਸਾਲਿਸ ਹਾਈਬਿ੍ਡ 5051 ਟਰੈਕਟਰ ਨੂੰ 7,21,000 ਰੁਪਏ ਦੇ ਸ਼ਾਨਦਾਰ ਮੁੱਲ (ਐਕਸ ਸ਼ੋ ਰੂਮ ਪ੍ਰਾਈਸ) 'ਚ ਲਾਂਚ ਕੀਤਾ ਹੈ | ਭਾਰਤ ਦੇ ਸਭ ਤੋਂ ਤੇਜ਼ੀ ਨਾਲ ਵਧਦੇ ...

ਪੂਰੀ ਖ਼ਬਰ »

15 ਦਿਨਾਂ ਬਾਅਦ ਤੇਲ ਕੀਮਤਾਂ 'ਚ ਕਟੌਤੀ

ਨਵੀਂ ਦਿੱਲੀ, 15 ਅਪ੍ਰੈਲ (ਏਜੰਸੀਆਂ)-ਪੈਟਰੋਲ ਦੀਆਂ ਕੀਮਤਾਂ 'ਚ ਅੱਜ ਜਿਥੇ 16 ਪੈਸੇ ਪ੍ਰਤੀ ਲਿਟਰ ਦੀ ਕਟੌਤੀ ਕੀਤੀ ਗਈ ਹੈ ਉਥੇ ਡੀਜ਼ਲ ਵੀ 14 ਪੈਸੇ ਸਸਤਾ ਹੋਇਆ ਹੈ | ਪਿਛਲੇ ਤਿੰਨ ਹਫ਼ਤਿਆਂ 'ਚ ਤੇਲ ਕੀਮਤਾਂ 'ਚ ਤੀਸਰੀ ਵਾਰ ਮਾਮੂਲੀ ਕਾਟੌਤੀ ਹੋਈ ਹੈ | ਇਸ ਤੋਂ ਪਹਿਲਾਂ 6 ...

ਪੂਰੀ ਖ਼ਬਰ »

ਪੀ.ਏ.ਯੂ. ਵਲੋਂ ਘੱਟ ਮਿਆਦ ਤੇ ਵੱਧ ਝਾੜ ਵਾਲੀ ਬਾਸਮਤੀ ਦੀ ਨਵੀਂ ਕਿਸਮ ਪੰਜਾਬ ਬਾਸਮਤੀ-7 ਵਿਕਸਿਤ

ਲੁਧਿਆਣਾ, 15 ਅਪ੍ਰੈਲ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਪੰਜਾਬ 'ਚ ਬਾਸਮਤੀ ਦੀ ਕਾਸ਼ਤ ਨੂੰ ਹੋਰ ਲਾਹੇਵੰਦ ਬਣਾਉਣ ਲਈ ਕੀਤੇ ਜਾ ਰਹੇ ਖੋਜ ਉਦਮਾਂ ਸਦਕਾ ਇਕ ਨਵੀਂ ਬਾਸਮਤੀ ਕਿਸਮ 'ਪੰਜਾਬ ਬਾਸਮਤੀ-7' ਵਿਕਸਿਤ ਕੀਤੀ ਗਈ ਹੈ | ਇਹ ਜਾਣਕਾਰੀ ਅਪਰ ਨਿਰਦੇਸ਼ਕ ਖੋਜ ਡਾ. ਗੁਰਜੀਤ ਸਿੰਘ ਮਾਂਗਟ ਨੇ ਦਿੰਦਿਆ ਦੱਸਿਆ ਕਿ ਇਹ ਕਿਸਮ ਰਵਾਇਤੀ ਬਾਸਮਤੀ 386 ਅਤੇ ਪ੍ਰਚੱਲਿਤ ਬਾਸਮਤੀ ਕਿਸਮ ਪੂਸਾ ਬਾਸਮਤੀ 1121 ਦੇ ਸੁਮੇਲ ਤੋਂ ਤਿਆਰ ਕੀਤੀ ਗਈ ਹੈ | ਇਸ ਦੀਆਂ ਵਿਸ਼ੇਸ਼ਤਾਵਾਂ ਬਾਰੇ ਗੱਲ ਕਰਦਿਆਂ ਡਾ. ਮਾਂਗਟ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਇਸ ਕਿਸਮ ਨੂੰ 64 ਵੱਖ-ਵੱਖ ਤਜਰਬਿਆਂ 'ਚ ਪਰਖਿਆ ਗਿਆ | ਪੰਜਾਬ ਬਾਸਮਤੀ-7 ਦਾ ਔਸਤਨ ਝਾੜ ਪ੍ਰਚੱਲਿਤ ਕਿਸਮਾਂ ਪੂਸਾ ਬਾਸਮਤੀ 1121 ਅਤੇ ਪੂਸਾ ਬਾਸਮਤੀ 1718 ਤੋਂ ਕ੍ਰਮਵਾਰ 11.4 ਅਤੇ 6.1 ਪ੍ਰਤੀਸ਼ਤ ਵੱਧ ਪਾਇਆ ਗਿਆ | ਨਵੀਂ ਕਿਸਮ 'ਪੰਜਾਬ ਬਾਸਮਤੀ 7' ਨੇ ਔਸਤਨ 48.58 ਕੁ/ਹੈਕ. (19.4 ਕੁਇੰਟਲ/ਏਕੜ) ਝਾੜ ਦਿੱਤਾ | ਇਸ ਦੀ ਲੁਆਈ ਜੁਲਾਈ ਦੇ ਪਹਿਲੇ ਪੰਦ੍ਹਰਵਾੜੇ ਦੌਰਾਨ ਕਰਨੀ ਚਾਹੀਦੀ ਹੈ | ਪੰਜਾਬ ਬਾਸਮਤੀ-7 ਕਿਸਮ, ਪੂਸਾ ਬਾਸਮਤੀ 1121 ਅਤੇ ਪੂਸਾ ਬਾਸਮਤੀ 1718 ਤੋਂ ਲਗਪਗ ਇਕ ਹਫ਼ਤਾ ਪਹਿਲਾਂ ਪੱਕ ਜਾਂਦੀ ਹੈ | ਇਸ ਕਿਸਮ ਦਾ ਕੱਦ ਵੀ ਪ੍ਰਚੱਲਿਤ ਕਿਸਮਾਂ ਤੋਂ ਘੱਟ ਹੋਣ ਕਰਕੇ ਇਸ ਦਾ ਪਰਾਲ ਵੀ ਘੱਟ ਹੁੰਦਾ ਹੈ | ਹੋਰ ਜਾਣਕਾਰੀ ਦਿੰਦਿਆਂ ਝੋਨਾ ਮਾਹਿਰਾਂ ਡਾ. ਆਰ.ਐੱਸ. ਗਿੱਲ ਨੇ ਕਿਹਾ ਕਿ ਪੰਜਾਬ ਬਾਸਮਤੀ-7 ਕਿਸਮ ਪੰਜਾਬ 'ਚ ਪ੍ਰਚੱਲਿਤ ਝੁਲਸ ਰੋਗ ਦੀਆਂ ਸਾਰੀਆਂ 10 ਪ੍ਰਜਾਤੀਆਂ ਦਾ ਟਾਕਰਾ ਕਰਨ ਦੀ ਸਮਰੱਥਾ ਰੱਖਦੀ ਹੈ, ਜਦੋਂ ਕਿ ਪੂਸਾ ਬਾਸਮਤੀ 1121 'ਚ ਇਹ ਗੁਣ ਨਹੀਂ ਹੈ | ਪ੍ਰਸਿੱਧ ਝੋਨਾ ਮਾਹਿਰ ਡਾ. ਬੂਟਾ ਸਿੰਘ ਢਿੱਲੋਂ ਨੇ ਦੱਸਿਆ ਕਿ ਸਿੱਧੀ ਬਿਜਾਈ ਅਧੀਨ ਪਰਖ ਤਜ਼ਰਬਿਆਂ 'ਚ ਪੰਜਾਬ ਬਾਸਮਤੀ-7 ਨੇ ਪੂਸਾ ਬਾਸਮਤੀ 1121 ਤੋਂ 17.7 ਪ੍ਰਤੀਸ਼ਤ ਜ਼ਿਆਦਾ ਝਾੜ ਦਿੱਤਾ | ਇਸ ਕਿਸਮ ਅਤੇ ਹੋਰ ਕਿਸਮਾਂ ਦਾ ਬੀਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਸਥਿਤ ਖੋਜ ਕੇਂਦਰਾਂ, ਬੀਜ ਫਾਰਮਾਂ, ਕਿ੍ਸ਼ੀ ਵਿਗਿਆਨ ਕੇਂਦਰਾਂ ਅਤੇ ਫਾਰਮਰ ਸਲਾਹ ਸੇਵਾਵਾਂ ਕੇਂਦਰਾਂ ਵਿਖੇ ਉਪਲੱਬਧ ਹੈ |

ਖ਼ਬਰ ਸ਼ੇਅਰ ਕਰੋ

 

ਥੋਕ ਮਹਿੰਗਾਈ ਦਰ ਮਾਰਚ 'ਚ 7.39 ਫ਼ੀਸਦੀ 'ਤੇ ਪੁੱਜੀ

ਨਵੀਂ ਦਿੱਲੀ, 15 ਅਪ੍ਰੈਲ (ਏਜੰਸੀਆਂ)-ਕੱਚੇ ਤੇਲ ਅਤੇ ਧਾਤਾਂ ਦੀਆਂ ਵਧਦੀਆਂ ਕੀਮਤਾਂ ਕਾਰਨ ਥੋਕ ਕੀਮਤਾਂ 'ਤੇ ਅਧਾਰਿਤ ਮਹਿੰਗਾਈ ਦਰ ਮਾਰਚ ਮਹੀਨੇ 'ਚ ਪਿਛਲੇ 8 ਸਾਲਾ ਦੇ ਸਭ ਤੋਂ ਉਪਰਲੇ ਪੱਧਰ 7.39 ਫ਼ੀਸਦੀ 'ਤੇ ਪਹੁੰਚ ਗਈ | ਪਿਛਲੇ ਸਾਲ ਮਾਰਚ 'ਚ ਮਹਿੰਗਾਈ ਦਰ ਦਾ ਘੱਟ ...

ਪੂਰੀ ਖ਼ਬਰ »

ਇੰਡੋ ਫਾਰਮ ਨੇ ਵਿਕਰੀ ਦਾ ਪੰਜਾਬ 'ਚ ਰਚਿਆ ਇਤਿਹਾਸ

ਜਲੰਧਰ, 15 ਅਪ੍ਰੈਲ (ਅਜੀਤ ਬਿਊਰੋ)-ਇੰਡੋ ਫਾਰਮ ਇਕਵਿਪਮੈਂਟ ਲਿਮਟਿਡ ਹਿਮਾਚਲ ਪ੍ਰਦੇਸ਼ 'ਚ ਸਥਿਤ ਇਕ ਆਈ.ਐਸ.ਓ. ਪ੍ਰਮਾਣਿਤ ਕੰਪਨੀ ਹੈ, ਜੋ ਵਿਸ਼ਵ ਪੱਧਰ 'ਤੇ ਟਰੈਕਟਰਾਂ, ਕਰੇਨਾਂ, ਇੰਜਣਾਂ, ਡੀਜ਼ਲ ਜਨਰੇਟਰ ਸੈੱਟਾਂ ਦੇ ਨਿਰਮਾਣ 'ਚ ਪ੍ਰਸਿੱਧ ਹੈ | ਕੰਪਨੀ ਵਲੋਂ ਪੰਜਾਬ ...

ਪੂਰੀ ਖ਼ਬਰ »

ਐਮ.ਜੀ.ਜਾਰਜ ਮੁਥੂਟ ਕੈਂਸਰ ਸੈਂਟਰ (ਕੇਰਲ) 'ਚ ਗਰੀਬਾਂ ਦੇ ਇਲਾਜ ਨੂੰ ਪਹਿਲ

ਜਲੰਧਰ, 15 ਅਪ੍ਰੈਲ (ਅਜੀਤ ਬਿਊਰੋ)-ਦ ਮੁਥੂਟ ਗਰੁੱਪ ਆਫ ਕੰਪਨੀਜ਼ ਦੇ ਚੇਅਰਮੈਨ ਐਮ.ਜੀ. ਜਾਰਜ ਮੁਥੂਟ (1949-2021) ਨੇ ਨਿਰੰਤਰ ਇਹ ਯਕੀਨੀ ਬਣਾਉਣ 'ਚ ਆਪਣਾ ਜੀਵਨ ਸਮਰਪਿਤ ਕਰ ਦਿੱਤਾ, ਕਿ ਸਾਡੇ ਦੇਸ਼ ਦੇ ਕੋਨੇ ਕੋਨੇ 'ਚ ਵਾਂਝੇ ਵਰਗਾਂ ਦੇ ਲੋਕਾਂ ਨੂੰ ਆਰਥਿਕ ਸਮਾਵੇਸ਼ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX