ਤਾਜਾ ਖ਼ਬਰਾਂ


ਪੁਲਿਸ ਥਾਣਾ ਕੰਬੋਅ ਵਲੋਂ 6 ਪਿਸਤੌਲ ਤੇ ਹੋਰ ਅਸਲੇ ਸਮੇਤ ਇਕ ਵਿਅਕਤੀ ਕਾਬੂ
. . .  18 minutes ago
ਰਾਜਾਸਾਂਸੀ, 28 ਜੁਲਾਈ (ਹਰਦੀਪ ਸਿੰਘ ਖੀਵਾ) -ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ. ਐਸ. ਪੀ. ਗੁਲਨੀਤ ਸਿੰਘ ਖੁਰਾਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮਾਜ ਵਿਰੋਧੀ ਤੇ ਸ਼ਰਾਰਤੀ ਅਨਸਰਾਂ ਖਿਲਾਫ਼ ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 117 ਹਲਕਿਆਂ 'ਚ ਆਪਣੇ ਉਮੀਦਵਾਰ ਉਤਾਰੇਗਾ : ਸੁਖਦੇਵ ਸਿੰਘ ਢੀਂਡਸਾ
. . .  1 minute ago
ਐੱਸ. ਏ. ਐੱਸ. ਨਗਰ, 28 ਜੁਲਾਈ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਐਲਾਨ ਕੀਤਾ ਕਿ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਆਪਣੇ ...
ਕੈਪਟਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੋਵਿਡ 'ਚ ਸੁਧਾਰ ਦੇ ਚੱਲਦਿਆਂ ਕਰਤਾਰਪੁਰ ਸਾਹਿਬ ਲਾਂਘਾ ਦੁਬਾਰਾ ਖੋਲ੍ਹਣ ਦੀ ਕੀਤੀ ਬੇਨਤੀ
. . .  about 1 hour ago
ਚੰਡੀਗੜ੍ਹ, 28 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਸਥਿਤੀ ਵਿਚ ਹੋਏ ਸੁਧਾਰ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਦੁਬਾਰਾ ...
ਮਾਮਲਾ ਕੋਟਕਪੂਰਾ ਗੋਲੀਕਾਂਡ-ਸਿੱਟ ਨੇ 13 ਪੁਲਿਸ ਅਫ਼ਸਰਾਂ ਸਮੇਤ ਪੁਲਿਸ ਕਰਮੀਆਂ ਤੋਂ ਕੀਤੀ ਪੁੱਛਗਿੱਛ
. . .  about 1 hour ago
ਫ਼ਰੀਦਕੋਟ, 28 ਜੁਲਾਈ (ਜਸਵੰਤ ਸਿੰਘ ਪੁਰਬਾ)-ਅੱਜ ਕੋਟਕਪੂਰਾ ਗੋਲੀਕਾਂਡ ਮਾਮਲੇ ਲਈ ਗਠਿਤ ਨਵੀਂ ਸਿੱਟ ਨੇ ਡੀ.ਆਈ.ਜੀ. ਦਫ਼ਤਰ ਫ਼ਰੀਦਕੋਟ ਵਿਖੇ 13 ਪੁਲਿਸ ਅਧਿਕਾਰੀਆਂ ਸਮੇਤ ਪੁਲਿਸ ਕਰਮੀਆਂ ਤੋਂ ਪੁੱਛ ਪੜਤਾਲ ...
ਢੈਪਈ ਨਹਿਰ ’ਚ ਨਹਾਉਂਦਿਆਂ ਡੁੱਬਣ ਨਾਲ ਲੜਕੇ ਦੀ ਮੌਤ
. . .  about 1 hour ago
ਜੈਤੋ, 28 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ-ਕੋਟਕਪੂਰਾ ਰੋਡ ’ਤੇ ਸਥਿਤ ਢੈਪਈ ਨਹਿਰ ਵਿਚ ਨਹਾਉਣ ਆਏ ਤਿੰਨ ਲੜਕਿਆਂ ਵਿਚੋਂ ਇਕ ਦੇ ਡੁੱਬ ਕੇ ਮਰ ਜਾਣ ਦੀ ਦੁਖਦਾਈ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਅੰਮ੍ਰਿਤਸਰ ,28 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ...
ਆਮ ਆਦਮੀ ਪਾਰਟੀ ਨੇ 9 ਹੋਰ ਹਲਕਾ ਇੰਚਾਰਜ ਲਾਏ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 28 ਜੁਲਾਈ (ਰਣਜੀਤ ਸਿੰਘ ਢਿੱਲੋਂ) - ਆਮ ਆਦਮੀ ਪਾਰਟੀ ਵਲੋਂ ਅੱਜ ਪੰਜਾਬ ਵਿਚ 9 ਹੋਰ ਹਲਕਾ ਇੰਚਾਰਜ ਲਾਏ ਗਏ ਹਨ। ਇਸ ਸਬੰਧ ਵਿਚ 'ਆਪ' ...
ਆਈ.ਪੀ.ਐੱਸ ਅਧਿਆਕਰੀਆਂ ਦੇ ਤਬਾਦਲੇ
. . .  about 2 hours ago
ਨਵੀਂ ਦਿੱਲੀ, 28 ਜੁਲਾਈ - ਆਈ.ਪੀ. ਐੱਸ ਅਧਿਆਕਰੀਆਂ ਦੇ ਤਬਾਦਲੇ...
ਪਟਿਆਲਾ ਰੈਲੀ ਦੀਆਂ ਤਿਆਰੀਆਂ ਮੁਕੰਮਲ, 100 ਬੱਸਾਂ ਅਤੇ ਕਾਰਾਂ ਦਾ ਵਿਚ ਕਾਫ਼ਲਾ ਹੋਵੇਗਾ ਰਵਾਨਾ
. . .  about 2 hours ago
ਪਠਾਨਕੋਟ, 28 ਜੁਲਾਈ (ਸੰਧੂ) - ਪੇਅ ਕਮਿਸ਼ਨ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਸਾਂਝੇ ਮੁਲਾਜ਼ਮ ਮੁਹਾਜ਼ ਵਲੋਂ ਪਟਿਆਲਾ ਵਿਖੇ ਕੀਤੀ ਜਾ ਰਹੀ...
ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਬੀਬੀ ਭਾਗੀਕੇ ਦਾ ਕਿਸਾਨ ਜਥੇਬੰਦੀਆਂ ਨੇ ਕੀਤਾ ਡਟਵਾਂ ਵਿਰੋਧ
. . .  about 2 hours ago
ਬੱਧਨੀ ਕਲਾਂ, 28 ਜੁਲਾਈ (ਸੰਜੀਵ ਕੋਛੜ) - ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਵਲੋਂ ਬਲਾਕ ਬੱਧਨੀ ਅਧੀਨ ...
ਗੁਰਦੁਆਰਾ ਨਾਨਕਮਤਾ ਸਾਹਿਬ ਦੀ ਮੌਜੂਦਾ ਪ੍ਰਬੰਧਕ ਕਮੇਟੀ ਨੇ ਆਪਣੇ ਅਹੁਦੇ ਤੋਂ ਦਿੱਤੇ ਅਸਤੀਫ਼ੇ
. . .  about 3 hours ago
ਅੰਮ੍ਰਿਤਸਰ, 28 ਜੁਲਾਈ (ਜੱਸ) ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਪਹੁੰਚਣ 'ਤੇ ਉਸ ਦੇ ਸਵਾਗਤ ਵਿਚ ...
ਅਧਿਆਪਕਾਂ ਨੂੰ ਕੋਵਿਡ 19 ਮਹਾਂਮਾਰੀ ਵਿਚ ਲੱਗੀਆਂ ਡਿਊਟੀਆਂ ਤੋਂ ਮਿਲੀ ਨਿਜਾਤ
. . .  about 3 hours ago
ਚੰਡੀਗੜ੍ਹ, 28 ਜੁਲਾਈ - ਅਧਿਆਪਕਾਂ ਨੂੰ ਕੋਵਿਡ 19 ਮਹਾਂਮਾਰੀ ਵਿਚ ਲੱਗੀਆਂ ਡਿਊਟੀਆਂ ਤੋਂ ਨਿਜਾਤ ਦਿੰਦੇ ...
ਮਮਤਾ ਬੈਨਰਜੀ ਦਾ ਕੇਂਦਰ ਸਰਕਾਰ 'ਤੇ ਤਿੱਖਾ ਸ਼ਬਦੀ ਹਮਲਾ, ਕਿਹਾ ਐਮਰਜੈਂਸੀ ਤੋਂ ਵੀ ਖ਼ਰਾਬ ਹਾਲਤ
. . .  about 3 hours ago
ਨਵੀਂ ਦਿੱਲੀ, 28 ਜੁਲਾਈ - ਦਿੱਲੀ ਦੌਰੇ ਉੱਤੇ ਆਈ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੇਂਦਰ ਸਰਕਾਰ ਉੱਤੇ ਤਿੱਖਾ ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 28 ਜੁਲਾਈ - ਲੋਕ ਸਭਾ ਕੱਲ੍ਹ ਤੱਕ ਮੁਲਤਵੀ ਕਰ ...
ਗੈਂਗਸਟਰ ਪ੍ਰੀਤ ਸੇਖੋਂ ਤੇ ਉਸ ਦੇ ਸਾਥੀਆਂ ਨੂੰ ਅਦਾਲਤ ਨੇ 5 ਦਿਨ ਦੇ ਰਿਮਾਂਡ 'ਤੇ ਭੇਜਿਆ
. . .  about 4 hours ago
ਅਜਨਾਲਾ, 28 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ ) - ਕਸਬਾ ਚਮਿਆਰੀ ਤੋਂ ਗ੍ਰਿਫ਼ਤਾਰ ਕੀਤੇ ਗਏ ਨਾਮੀ ਗੈਂਗਸਟਰ ਪ੍ਰੀਤ ਸੇਖੋਂ ਤੇ ਉਸ ਦੇ ਸਾਥੀ ਗੁਰਲਾਲ ਸਿੰਘ ਤੇ...
ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਯੂ.ਐੱਸ.ਏ. ਦੀ ਜੈਨੀਫਰ ਮੁਸੀਨੋ-ਫਰਨਾਂਡੇਜ਼ ਨੂੰ ਹਰਾਇਆ
. . .  about 4 hours ago
ਟੋਕੀਓ, 28 ਜੁਲਾਈ - ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਯੂ.ਐੱਸ.ਏ. ਦੀ ਜੈਨੀਫਰ ਮੁਸੀਨੋ-ਫਰਨਾਂਡੇਜ਼...
ਭਾਰਤੀ ਮੁੱਕੇਬਾਜ਼ ਪੂਜਾ ਰਾਣੀ ਨੇ ਅਲਜੀਰੀਆ ਦੀ ਇਚਰਾਕ ਚੈਬ ਨੂੰ 5-0 ਨਾਲ ਹਰਾਇਆ
. . .  about 4 hours ago
ਟੋਕੀਓ, 28 ਜੁਲਾਈ - ਮਹਿਲਾ ਮਿਡਲ ਵੇਟ (69-75 ਕਿੱਲੋਗ੍ਰਾਮ) ਰਾਉਂਡ ਦੇ 16 ਵੇਂ ਮੁਕਾਬਲੇ ਵਿਚ ਭਾਰਤੀ...
ਰਾਜ ਸਭਾ ਵਿਚ ਜੁਵੇਨਾਈਲ ਜਸਟਿਸ ਸੋਧ ਬਿੱਲ 2021 ਪਾਸ
. . .  about 5 hours ago
ਨਵੀਂ ਦਿੱਲੀ, 28 ਜੁਲਾਈ - ਰਾਜ ਸਭਾ ਨੇ ਜੁਵੇਨਾਈਲ ਜਸਟਿਸ (ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ) ਸੋਧ ਬਿੱਲ,...
ਮੀਂਹ ਕਾਰਨ ਘਰ ਦੀ ਛੱਤ ਡਿੱਗਣ ਨਾਲ ਇੱਕ ਨੌਜਵਾਨ ਦੀ ਮੌਤ
. . .  about 5 hours ago
ਖਮਾਣੋਂ, 28 ਜੁਲਾਈ (ਮਨਮੋਹਨ ਸਿੰਘ ਕਲੇਰ) - ਬੀਤੀ ਰਾਤ ਮੀਂਹ ਕਾਰਨ ਖਮਾਣੋਂ ਖੁਰਦ ਦੇ ਵਾਰਡ ਨੰਬਰ ਤਿੰਨ ਵਿਖੇ ...
ਐੱਸ.ਓ.ਆਈ. ਦੇ ਸਾਰੇ ਲੀਡਰ ਗ੍ਰਿਫ਼ਤਾਰ
. . .  about 5 hours ago
ਚੰਡੀਗੜ੍ਹ, 28 ਜੁਲਾਈ - ਵਿਦਿਆਰਥੀ ਸੰਗਠਨ ਐੱਸ.ਓ.ਆਈ. ਦੇ ਸਾਰੇ ਲੀਡਰ ਗ੍ਰਿਫ਼ਤਾਰ ਕੀਤੇ ਗਏ ਹਨ...
ਭਾਰਤ ਦੀ ਮਹਿਲਾ ਤੀਰ-ਅੰਦਾਜ਼ ਦੀਪਕਾ ਕੁਮਾਰੀ ਨੇ ਭੁਟਾਨ ਨੂੰ ਹਰਾਇਆ
. . .  about 5 hours ago
ਟੋਕੀਓ, 28 ਜੁਲਾਈ - ਟੋਕੀਓ ਉਲੰਪਿਕ ਵਿਚ ਭਾਰਤ ਦੀ ਮਹਿਲਾ ਤੀਰ-ਅੰਦਾਜ਼ ਦੀਪਕਾ ਕੁਮਾਰੀ ਨੇ ਭੁਟਾਨ ਦੀ ਬਹੁ ਕਰਮਾ ਨੂੰ 6-0 ਨਾਲ ਹਰਾ ਦਿੱਤਾ ਹੈ...
ਯੂਥ ਅਕਾਲੀ ਵਰਕਰਾਂ ਵਲੋਂ ਧਰਮਸੋਤ ਦੀ ਰਿਹਾਇਸ਼ ਦਾ ਘਿਰਾਓ, ਪੁਲਿਸ ਨਾਲ ਹੋਈ ਧੱਕਾ ਮੁੱਕੀ
. . .  about 5 hours ago
ਚੰਡੀਗੜ੍ਹ, 28 ਜੁਲਾਈ - ਯੂਥ ਅਕਾਲੀ ਦਲ ਦੇ ਵਰਕਰਾਂ ਵਲੋਂ ਸੈਕਟਰ 39 ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਦੀ ਕੋਸ਼ਿਸ਼ ਦੌਰਾਨ ਪੁਲਿਸ ਵਲੋਂ ਉਨ੍ਹਾਂ ਨੂੰ ਰੋਕਿਆ ਹੈ...
ਪੈਗਾਸਸ ਰਾਸ਼ਟਰਵਾਦ ਅਤੇ ਦੇਸ਼ਧ੍ਰੋਹ ਨਾਲ ਜੁੜਿਆ ਮਾਮਲਾ : ਰਾਹੁਲ ਗਾਂਧੀ
. . .  about 6 hours ago
ਨਵੀਂ ਦਿੱਲੀ, 28 ਜੁਲਾਈ - ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਅਸੀਂ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਤੋਂ ਇਹ ਜਾਣਨਾ ਚਾਹੁੰਦੇ ਹਾਂ ਕਿ...
ਮੋਦੀ ਸਰਕਾਰ ਖ਼ਿਲਾਫ਼ ਇੱਕਜੁੱਟ ਹੋਈਆਂ ਵਿਰੋਧੀ ਧਿਰਾਂ,ਰਾਹੁਲ ਬੋਲੇ ਪੈਗਾਸਸ ਲੋਕਤੰਤਰ ਦੀ ਆਤਮਾ 'ਤੇ ਲੱਗਾ ਤੀਰ
. . .  about 6 hours ago
ਨਵੀਂ ਦਿੱਲੀ (ਉਪਮਾ ਡਾਗਾ) - ਪੈਗਾਸਸ ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਲਗਾਤਾਰ ਵਿਰੋਧ ਜਾਰੀ ਹੈ। ਇਸ ਦੇ ਵਿਰੋਧ 'ਚ ਅੱਜ ਸਾਰੀਆਂ ਵਿਰੋਧੀ ਧਿਰਾਂ ...
ਪਿੰਡ ਬੋਹਾਨੀ ਵਿਖੇ ਹੋਇਆ ਕਤਲ
. . .  about 6 hours ago
ਫਗਵਾੜਾ, 28 ਜੁਲਾਈ ( ਹਰੀਪਾਲ ਸਿੰਘ) - ਫਗਵਾੜਾ ਦੇ ਪਿੰਡ ਬੋਹਾਨੀ ਵਿਖੇ ਮਾਮੂਲੀ ਜਿਹੀ ਗੱਲ ਨੂੰ ਲੈ ਕੇ ਨੌਜਵਾਨ ਵਲੋਂ ਇੱਕ ਵਿਅਕਤੀ ਦਾ ਕਤਲ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਲੁਧਿਆਣਾ

ਅਰਬਨ ਅਸਟੇਟ ਦੁੱਗਰੀ 'ਚ ਰਹਿੰਦੇ ਲੋਕਾਂ ਦੇ ਕੋਰੋਨਾ ਟੈਸਟ ਕਰਨ ਲਈ ਸਿਹਤ ਵਿਭਾਗ ਵਲੋਂ ਟੀਮਾਂ ਦਾ ਗਠਨ

ਲੁਧਿਆਣਾ, 20 ਅਪ੍ਰੈਲ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਅਰਬਨ ਅਸਟੇਟ ਦੁੱਗਰੀ ਵਿਚ ਪਿਛਲੇ ਦਿਨੀਂ 70 ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਉਣ 'ਤੇ ਫੇਸ ਇਕ ਅਤੇ ਦੋ ਨੂੰ ਕੰਟੇਨਮੈਂਟ ਜ਼ੋੋਨ ਐਲਾਨਣ ਤੋਂ ਬਾਅਦ ਹਰ ਘਰ 'ਚ ਰਹਿੰਦੇ ਵਿਅਕਤੀਆਂ ਦੇ ਟੈਸਟ ਕਰਨ ਲਈ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 851 ਹੋਰ ਮਰੀਜ਼ ਸਾਹਮਣੇ ਆਏ

ਲੁਧਿਆਣਾ, 20 ਅਪ੍ਰੈਲ (ਸਲੇਮਪੁਰੀ)-ਕੋਰੋਨਾ ਦੇ ਬੁਰੇ ਪ੍ਰਭਾਵ ਨੇ ਲੁਧਿਆਣਾ ਨਿਵਾਸੀਆਂ ਨੂੰ ਬੁਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਹੈ | ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ 'ਚ ਅੱਜ 851 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ, ...

ਪੂਰੀ ਖ਼ਬਰ »

ਕਾਰ ਚੋਰੀ ਕਰਨ ਵਾਲਾ ਕਾਰ ਸਮੇਤ ਕਾਬੂ

ਡੇਹਲੋਂ, 20 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਕਮਸ਼ਿਨਰੇਟ ਲੁਧਿਆਣਾ ਦੇ ਥਾਣਾ ਡੇਹਲੋਂ ਪੁਲਿਸ ਵਲੋਂ ਕਾਰ ਚੋਰੀ ਕਰਨ ਵਾਲੇ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ¢ ਇਸ ਸੰਬੰਧੀ ਥਾਣਾ ਮੁਖੀ ਇੰਸਪੈਕਟਰ ਸੁਖਦੇਵ ਸਿੰਘ ਬਰਾੜ ਨੇ ਦੱਸਿਆ ਕਿ ਪਿਛਲੇ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 20 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਨਾਲ ਜਬਰ ਜਨਾਹ ਕਰਨ ਦੇ ਦੋਸ਼ ਤਹਿਤ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪੀੜ੍ਹਤ ਲੜਕੀ ਦੇ ਮਾਂ ਦੀ ...

ਪੂਰੀ ਖ਼ਬਰ »

2 ਮਹੀਨੇ ਦੇ ਬੱਚੇ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ

ਲੁਧਿਆਣਾ, 20 ਅਪ੍ਰੈਲ (ਸਲੇਮਪੁਰੀ)-ਲੁਧਿਆਣਾ ਸ਼ਹਿਰ ਵਿਚ ਇਕ ਮਾਸੂਮ ਬੱਚੇ 'ਚ ਕੋਰੋਨਾ ਪਾਜ਼ੀਟਿਵ ਪਾਏ ਜਾਣ ਬਾਰੇ ਜਾਣਕਾਰੀ ਪ੍ਰਾਪਤ ਹੋਈ ਹੈ | ਸੀ.ਐਮ.ਸੀ. ਤੇ ਹਸਪਤਾਲ ਲੁਧਿਆਣਾ ਦੇ ਮੈਡੀਕਲ ਸੁਪਰਡੈਂਟ ਡਾ. ਅਨਿਲ ਲੁਥਰਾ ਤੇ ਡਿਪਟੀ ਮੈਡੀਕਲ ਸੁਪਰਡੈਂਟ ਡਾ. ਅਮਿਤ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਦਸਮੇਸ਼ ਸਿੰਘ ਸਭਾ ਜੇ ਬਲਾਕ ਦੀ ਨਵੀਂ ਕਮੇਟੀ ਦਾ ਗਠਨ

ਲੁਧਿਆਣਾ, 20 ਅਪ੍ਰੈਲ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਦਸਮੇਸ਼ ਸਿੰਘ ਸਭਾ ਜੇ-ਬਾਲਕ ਦੀ 2021 ਤੇ 2023 ਦੇ ਪ੍ਰਬੰਧਾਂ ਲਈ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ, ਜਿਸ 'ਚ 2 ਚੋਣ ਅਬਜ਼ਰਵਰ ਕੁਲਬੀਰ ਸਿੰਘ ਨਿਟਾ ਤੇ ਰਿਟਾ. ਥਾਣੇਦਾਰ ਅਮਰਜੀਤ ਸਿੰਘ ਨੂੰ ਚੁਣਿਆ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਹਮੇਸ਼ਾ ਵਿਕਾਸ ਨੂੰ ਤਰਜੀਹ ਦੇਣ 'ਚ ਹੀ ਯਕੀਨ ਰੱਖਦੀ–ਵੈਦ

ਹੰਬੜਾਂ, 20 ਅਪ੍ਰੈਲ (ਹਰਵਿੰਦਰ ਸਿੰਘ ਮੱਕੜ)-ਹਲਕਾ ਗਿੱਲ ਦੇ ਪਿੰਡ ਮਲਕਪੁਰ ਬੇਟ ਵਿਖੇ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਸਪੁੱਤਰ ਕੌਂਸਲਰ ਹਰਕਰਨ ਸਿੰਘ ਵੈਦ ਵਲੋਂ ਸਰਪੰਚ ਬਲਜਿੰਦਰ ਸਿੰਘ ਮਲਕਪੁਰ ਬੇਟ ਦੀ ਅਗਵਾਈ 'ਚ ਕਰਵਾਏ ਗਏ ਇੱਕ ਸਮਾਗਮ ਵਿਚ ਸ਼ਿਰਕਤ ਕੀਤੀ ਗਈ | ...

ਪੂਰੀ ਖ਼ਬਰ »

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰੂ ਘਰ ਦੇ ਸੇਵਕਾਂ ਦਾ ਸਨਮਾਨ

ਲੁਧਿਆਣਾ, 20 ਅਪ੍ਰੈਲ (ਕਵਿਤਾ ਖੁੱਲਰ)- ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਸਵ: ਜਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਸਦਕਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ 15 ਜੇਲ੍ਹ ਅਧਿਕਾਰੀਆਂ ਦੇ ਤਬਾਦਲੇ

ਲੁਧਿਆਣਾ, 20 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਸਰਕਾਰ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਪੰਦਰਾਂ ਜੇਲ੍ਹ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ | ਜਾਰੀ ਹੁਕਮਾਂ ਤਹਿਤ ਕੇਂਦਰੀ ਜੇਲ੍ਹ ਲੁਧਿਆਣਾ 'ਚ ਤੈਨਾਤ ਸੁਪਰਡੈਂਟ ਰਾਜੀਵ ਕੁਮਾਰ ਅਰੋੜਾ ਨੂੰ ...

ਪੂਰੀ ਖ਼ਬਰ »

ਗੁ: ਦੂਖ ਨਿਵਾਰਨ ਸਾਹਿਬ ਵਿਖੇ 135 ਲੋਕਾਂ ਨੇ ਪ੍ਰਾਪਤ ਕੀਤੀ ਕੋਵਿਡ-19 ਵੈਕਸੀਨ

ਲੁਧਿਆਣਾ, 20 ਅਪ੍ਰੈਲ (ਕਵਿਤਾ ਖੁੱਲਰ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਲੋਂ ਮੁੱਖ ਸੇਵਾਦਾਰ ਪਿ੍ਤਪਾਲ ਸਿੰਘ ਦੀ ਦੇਖ ਰੇਖ ਕੋਵਿਡ-19 ਵੈਕਸੀਨ ਕੈਂਪ ਲਗਾਇਆ ਗਿਆ, ਜਿਸ ਵਿਚ ਸਿਹਤ ਵਿਭਾਗ ਦੇ ਡਾ. ਤਨਵੀਰ, ਡਾ. ਮੁਕਲ ਦੀ ਟੀਮ ਵਲੋਂ 135 ਲੋਕਾਂ ਦਾ ਕੋਰੋਨਾ ...

ਪੂਰੀ ਖ਼ਬਰ »

ਬੱਸਾਂ 'ਚ ਜਿਆਦਾ ਸਵਾਰੀਆਂ ਲਿਜਾ ਰਹੇ ਦੋ ਬੱਸ ਚਾਲਕ ਕਾਬੂ

ਲੁਧਿਆਣਾ, 20 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਚੌਂਕੀ ਬੱਸ ਸਟੈਂਡ ਦੀ ਪੁਲਿਸ ਨੇ ਬੱਸਾਂ ਵਿਚ ਜਿਆਦਾ ਸਵਾਰੀਆਂ ਲਿਜਾ ਰਹੇ ਦੋ ਬੱਸ ਚਾਲਕਾਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਗੁਰਚਰਨ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਅੱਜ ਬੱਸ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਲਈ ਯਤਨਸ਼ੀਲ-ਮੁਹੰਮਦ ਗੁਲਾਬ

ਲੁਧਿਆਣਾ, 20 ਅਪ੍ਰੈਲ (ਪੁਨੀਤ ਬਾਬਾ)-ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਅਕਤੀਆਂ ਨੂੰ ਪੰਜਾਬ ਸਰਕਾਰ ਵਲੋਂ ਲਾਭ ਦੇਣ ਲਈ ਕਈ ਯੋਜਨਾਵਾਂ ਚਲਾਈਆਂ ਗਈਆਂ ਹਨ ਜਿਸ ਨਾਲ ਸਵੈ-ਰੁਜ਼ਗਾਰ ਲਈ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਅਕਤੀਆਂ ਨੂੰ ਬਹੁਤ ਹੀ ਘੱਟ ਵਿਆਜ ...

ਪੂਰੀ ਖ਼ਬਰ »

ਬੀਬੀ ਬਿੱਟੀ ਵਲੋਂ ਸੜਕ 'ਤੇ ਪ੍ਰੀਮਿਕਸ ਪਾਉਣ ਦਾ ਉਦਘਾਟਨ

ਭਾਮੀਆਂ ਕਲਾਂ, 20 ਅਪ੍ਰੈਲ (ਜਤਿੰਦਰ ਭੰਬੀ)-ਕਾਂਗਰਸ ਸੂਬੇ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਾਹਨੇਵਾਲ ਕਾਂਗਰਸ ਦੀ ਇੰਚਾਰਜ ਬੀਬੀ ਸਤਵਿੰਦਰ ਕੌਰ ਬਿੱਟੀ ਨੇ 33 ਫੁੱਟਾ ਸੜਕ 'ਤੇ ...

ਪੂਰੀ ਖ਼ਬਰ »

ਪੰਜਾਬ 'ਚ ਮਾਲ ਅਧਿਕਾਰੀ 300 ਦੇ ਕਰੀਬ ਤੇ ਉਨ੍ਹਾਂ ਲਈ ਸਿਰਫ਼ 26 ਸਰਕਾਰੀ ਵਾਹਨ

ਲੁਧਿਆਣਾ, 20 ਅਪ੍ਰੈਲ (ਸਲੇਮਪੁਰੀ)-ਪੰਜਾਬ ਸਰਕਾਰ ਦੇ ਮਾਲ ਵਿਭਾਗ 'ਚ ਤਾਇਨਾਤ ਮਾਲ ਅਧਿਕਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੂਬੇ 'ਚ ਬੀਤੇ ਦਿਨ ਤੋਂ ਸ਼ੁਰੂ ਹੋਈ ਅੰਸ਼ਿਕ ਹੜਤਾਲ ਅੱਜ ਦੂਜੇ ਦਿਨ 'ਚ ਸ਼ਾਮਿਲ ਹੋ ਗਈ ਹੈ, ਜਿਸ ਕਰਕੇ ਕੰਮ ਕਰਵਾਉਣ ਵਾਲੇ ਲੋਕਾਂ ਨੂੰ ...

ਪੂਰੀ ਖ਼ਬਰ »

ਪੀਣ ਵਾਲਾ ਪਾਣੀ 3 ਦਿਨ ਤੋਂ ਨਾ ਆਉਣ ਕਾਰਨ ਲੋਕ ਪ੍ਰੇਸ਼ਾਨ

ਗੁਰਦੁਆਰੇ ਤੇ ਕਮਿਊਨਿਟੀ ਸੈਂਟਰ ਤੋਂ ਪਾਣੀ ਲਿਆ ਕੇ ਕਰ ਰਹੇ ਹਨ ਗੁਜ਼ਾਰਾ ਲੁਧਿਆਣਾ, 20 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 43 ਅਧੀਨ ਪੈਂਦੇ ਪਿੰਡ ਦੁੱਗਰੀ 'ਚ ਪਿਛਲੇ 3 ਦਿਨ ਤੋਂ ਪਾਣੀ ਸਪਲਾਈ ਲਈ ਲਗਾਏ ਦੋ ਟਿਊਬਵੈਲ ਖਰਾਬ ਹੋਣ ਕਾਰਨ ਲੋਕ ਗਰਮੀ ਦੇ ...

ਪੂਰੀ ਖ਼ਬਰ »

ਕੋਰੋਨਾ ਕਾਰਨ 30 ਅਪ੍ਰੈਲ ਤੱਕ ਕਰਵਾਏ ਜਾ ਰਹੇ ਰਾਜ ਪੱਧਰੀ ਮੈਗਾ ਰੁਜ਼ਗਾਰ ਮੇਲਾ 45 ਦਿਨਾਂ ਲਈ ਮੁਲਤਵੀ

ਲੁਧਿਆਣਾ, 20 ਅਪ੍ਰੈਲ (ਪੁਨੀਤ ਬਾਵਾ)-ਕੋਰੋਨਾ ਮਹਾਂਮਾਈ ਦੇ ਵੱਧ ਰਹੇ ਮਾਮਲਿਆਂ ਕਰਕੇ ਪੰਜਾਬ ਸਰਕਾਰ ਦੇ 'ਘਰ-ਘਰ ਰੁਜ਼ਗਾਰ ਤੇ ਕਾਰੋਬਾਰ' ਮਿਸ਼ਨ ਤਹਿਤ 22 ਅਪ੍ਰੈਲ ਤੋਂ 30 ਅਪ੍ਰੈਲ 2021 ਤੱਕ ਕਰਵਾਏ ਜਾ ਰਹੇ 7ਵੇਂ ਰਾਜ ਪੱਧਰੀ ਮੈਗਾ ਰੁਜ਼ਗਾਰ ਮੇਲਿਆਂ ਨੂੰ ਅਗਲੇ 45 ਦਿਨਾਂ ...

ਪੂਰੀ ਖ਼ਬਰ »

ਵਿਆਹ ਤੋਂ ਇਨਕਾਰ ਕਰਨ 'ਤੇ ਔਰਤ ਦੇ ਘਰ ਦੀ ਭੰਨਤੋੜ ਕਰਨ ਦੇ ਮਾਮਲੇ ਵਿਚ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 20 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸ਼ਾਦੀ ਤੋਂ ਇਨਕਾਰ ਕਰਨ 'ਤੇ ਨੌਜਵਾਨ ਵਲੋਂ ਔਰਤ ਦੇ ਘਰ ਦੀ ਭੰਨਤੋੜ ਕਰਨ ਦੇ ਮਾਮਲੇ 'ਚ ਪੁਲਿਸ ਨੇ ਇਕ ਨੌਜਵਾਨ ਨੰੂ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਦੁਗਰੀ ਦੀ ਰਹਿਣ ਵਾਲੀ ਰੁਚਿਕਾ ਅਰੋੜਾ ਦੀ ...

ਪੂਰੀ ਖ਼ਬਰ »

ਹਲਕਾ ਦੋਰਾਹਾ ਦੀਆਂ ਸੰਗਤਾਂ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰਾਂ ਲਈ ਕਣਕ ਦੀ ਸੇਵਾ ਭੇਜਣਗੀਆਂ- ਆਲਮਗੀਰ

ਆਲਮਗੀਰ, 20 ਅਪ੍ਰੈਲ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ 65 ਦੋਰਾਹਾ ਤੋਂ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਚੱਲਦੇ ਲੰਗਰ ਦੀ ਸੇਵਾ ਲਈ ਹਲਕਾ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਸਬੰਧੀ ਸਰਕਾਰ ਵਲੋਂ ਹਦਾਇਤਾਂ ਦੀਆਂ ਸ਼ਰ੍ਹੇਆਮ ਉੱਡ ਰਹੀਆਂ ਧੱਜੀਆਂ

ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ-ਚੰਨੀ ਇਸ ਦੌਰਾਨ ਜਨਰਲ ਸਕੱਤਰ ਸ਼ੋ੍ਰਮਣੀ ਅਕਾਲੀ ਦਲ ਚਰਨਦੀਪ ਸਿੰਘ ਚੰਨੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਉਹ ਸਰਕਾਰ ...

ਪੂਰੀ ਖ਼ਬਰ »

ਬਿਜਲੀ ਚੋਰੀ ਕਰਨ ਤੇ ਜਾਣਬੁੱਝ ਕੇ ਮੀਟਰ ਸਾੜਨ ਵਾਲਿਆਂ ਦੀ ਹੁਣ ਖ਼ੈਰ ਨਹੀਂ

ਲੁਧਿਆਣਾ, 20 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਬਿਜਲੀ ਚੋਰੀ ਕਰਨ ਤੇ ਜਾਣ ਬੁੱਝਕੇ ਬਿਜਲੀ ਸਪਲਾਈ ਲਗਾਇਆ ਮੀਟਰ ਸਾੜਨ ਵਾਲਿਆਂ ਦੀ ਹੁਣ ਖੈਰ ਨਹੀਂ | ਪਾਵਰਕਾਮ ਵਲੋਂ ਸਮਾਰਟ ਮੀਟਰ ਲਗਾਉਣ ਦਾ ਕੰਮ ਸ਼ੁਰੂ ਕੀਤਾ ਹੈ | ਪਾਵਰਕਾਮ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਕੁਝ ਲੋਕ ...

ਪੂਰੀ ਖ਼ਬਰ »

ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 20 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਕਰਫਿਊ ਦੀ ਉਲੰਘਣਾ ਕਰ ਰਹੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਵਲੋਂ ਵਿਸ਼ਾਲ ਪੁੱਤਰ ਅਸ਼ੋਕ ਕੁਮਾਰ ਵਾਸੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀ ਸਪਲਾਈ ਕਰਨ ਜਾ ਰਿਹਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 20 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਐਂਟੀ ਸਮੱਗਲਿੰਗ ਸੈੱਲ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ 34 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ, ਜਦਕਿ ਉਸਦਾ ਸਾਥੀ ਮੌਕੇ ਤੋਂ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਪਲੇਟਫਾਰਮ ਟਿਕਟ ਦੀ ਵਿਕਰੀ ਬੰਦ

ਲੁਧਿਆਣਾ, 20 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਕੋਪ ਨੂੰ ਵੇਖਦਿਆਂ ਹੋਇਆਂ ਰੇਲ ਅਧਿਕਾਰੀਆਂ ਵਲੋਂ ਲੁਧਿਆਣਾ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਟਿਕਟ ਦੀ ਵਿਕਰੀ ਬੰਦ ਕਰ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਡੀ.ਆਰ.ਐਮ. ਰਜੇਸ਼ ਕੁਮਾਰ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਆਟੋ ਰਿਕਸ਼ਾ ਚਾਲਕ ਵਲੋਂ ਖੁਦਕੁਸ਼ੀ

ਲੁਧਿਆਣਾ, 20 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਛੇ ਦੇ ਘੇਰੇ ਅੰਦਰ ਪੈਂਦੇ ਇਲਾਕੇ ਜੈਨ ਕਾਲੋਨੀ 'ਚ ਅੱਜ ਦੇਰ ਸ਼ਾਮ ਇਕ ਨੌਜਵਾਨ ਵਲੋਂ ਸ਼ੱਕੀ ਹਲਾਤ ਵਿਚ ਫਾਹਾ ਲਗਾਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਮਾਲਕਾਂ ਦਾ ਸਾਮਾਨ ਚੋਰੀ ਕਰਨ ਵਾਲਾ ਨੌਕਰ ਗਿ੍ਫ਼ਤਾਰ

ਲੁਧਿਆਣਾ, 20 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਚੌਕੀ ਕੈਲਾਸ਼ ਚੌਕ ਦੀ ਪੁਲਿਸ ਨੇ ਮਾਲਕਾਂ ਦਾ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਨ ਵਾਲੇ ਨੌਕਰ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਕੈਲਾਸ਼ ਚੌਂਕੀ ਦੇ ਇੰਚਾਰਜ ਕਿ੍ਸ਼ਨ ਲਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਦੋਸਤ ਨੂੰ ਕਤਲ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 20 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਦੋਸਤ ਨੂੰ ਕਤਲ ਕਰਨ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆ ਜੁਆਇੰਟ ਪੁਲਿਸ ਕਮਿਸ਼ਨਰ ਦੀਪਕ ਪਾਰਿਕ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਸ਼ਮਸ਼ੇਰ ਸਿੰਘ ਸ਼ੇਰੀ ਨੂੰ ਸਦਮਾ, ਭਰਾ ਦਾ ਦਿਹਾਂਤ

ਫੁੱਲਾਂਵਾਲ, 20 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਪੈਂਦੇ ਪਿੰਡ ਲਲਤੋਂ ਕਲਾਂ ਦੇ ਸ਼ਮਸ਼ੇਰ ਸਿੰਘ ਸ਼ੇਰੀ ਗਰੇਵਾਲ ਨੂੰ ਉਦੋਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਭਰਾ ਹਰਵਿੰਦਰ ਸਿੰਘ ਹਿੰਦੀ ਗਰੇਵਾਲ ਦਾ ਬੀਤੇ ਦਿਨੀਂ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਫੈਲਣ ਤੋਂ ਰੋਕਣ ਲਈ ਰਾਜ ਸਰਕਾਰ ਵਲੋਂ ਲਗਾਈਆਂ ਪਾਬੰਦੀਆਂ ਕਾਰਨ ਹੋਟਲ, ਰੈਸਟੋਰੈਂਟ ਤੇ ਰਿਜ਼ੋਰਟ ਮਾਲਕ ਪ੍ਰੇਸ਼ਾਨ

ਲੁਧਿਆਣਾ, 20 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧਣ ਕਾਰਨ ਪੰਜਾਬ ਸਰਕਾਰ ਵਲੋਂ ਲਗਾਈਆਂ ਪਾਬੰਦੀਆਂ ਤੋਂ ਪ੍ਰੇਸ਼ਾਨ ਹੋਟਲ ਰੈਸਟੋਰੈਂਟ ਇੰਡਸਟਰੀ ਵਾਲਿਆਂ ਨੇ ਰਾਜ ਸਰਕਾਰ ਤੋਂ ਮੰਗ ਕੀਤੀ ਹੈ ਕਿ ਹੋਰ ਇੰਡਸਟਰੀ ਵਾਲਿਆਂ ...

ਪੂਰੀ ਖ਼ਬਰ »

ਗੁਰਮੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਨਨੇਰੀ ਸਕੱਤਰ ਬਣਾਉਣ 'ਤੇ ਸੰਗਤਾਂ 'ਚ ਖੁਸ਼ੀ ਦੀ ਲਹਿਰ-ਬੰਟੀ

ਲੁਧਿਆਣਾ, 20 ਅਪ੍ਰੈਲ (ਕਵਿਤਾ ਖੁੱਲਰ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੀਤੇ ਦਿਨੀਂ ਗੁਰਮੀਤ ਸਿੰਘ ਫਾਊਾਡਰ ਪ੍ਰਧਾਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਨਨੇਰੀ ਸਕੱਤਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਤੇ ਡੈਮੋਕ੍ਰੈਟਿਕ ਦਾ ਇਕਜੁੱਟ ਹੋਣਾ ਸੂਬੇ ਦੀ ਨਵੀਂ ਰਾਜਨੀਤੀ ਦੀ ਸ਼ੁਰੂਆਤ-ਹੌਬੀ

ਲੁਧਿਆਣਾ, 20 ਅਪ੍ਰੈਲ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਲੁਧਿਆਣਾ ਪੱਛਮੀ ਤੋਂ ਹਲਕਾ ਇੰਚਾਰਜ ਤੇ ਯੂਥ ਵਿੰਗ ਮਾਲਵਾ ਜ਼ੋਨ ਦੇ ਪ੍ਰਧਾਨ ਜਸਪ੍ਰੀਤ ਸਿੰਘ ਹੌਬੀ ਨੇ ਅਕਾਲੀ ਦਲ ਟਕਸਾਲੀ ਤੇ ਅਕਾਲੀ ਦਲ ਡੈਮੋਕ੍ਰੈਟਿਕ ਦੇ ਇਕਜੁੱਟ ਹੋਣ ਸਬੰਧੀ ਗੱਲਬਾਤ ...

ਪੂਰੀ ਖ਼ਬਰ »

ਪਾਣੀ, ਸੀਵਰੇਜ, ਪ੍ਰਾਪਰਟੀ ਟੈਕਸ ਦੀ ਬਕਾਇਆ ਰਕਮ 'ਤੇ ਵਿਆਜ/ਜੁਰਮਾਨਾ ਮੁਆਫ਼ ਕਰਨ ਦੀ ਮੰਗ

ਲੁਧਿਆਣਾ, 20 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 84 ਤੋਂ ਕੌਂਸਲਰ ਲਾਲਾ ਸੁਰਿੰਦਰ ਅਟਵਾਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਾਣੀ, ਸੀਵਰੇਜ, ਪ੍ਰਾਪਰਟੀ ਟੈਕਸ ਬਿੱਲਾਂ 'ਤੇ ਵਿਆਜ ਤੇ ਜੁਰਮਾਨਾ ਮੁਆਫ ਕੀਤਾ ਜਾਵੇ, ਕਿਸੇ ਕਾਰਨ ਬਿੱਲ ਨਹੀਂ ਜਮ੍ਹਾਂ ...

ਪੂਰੀ ਖ਼ਬਰ »

ਜਰਖੜ ਹਾਕੀ ਅਕੈਡਮੀ ਖਿਡਾਰੀ ਜੋਗਿੰਦਰ ਸੈਂਟਰਲ ਰੇਲਵੇ 'ਚ ਹੋਇਆ ਟਿਕਟ ਕੁਲੈਕਟਰ ਭਰਤੀ

ਡੇਹਲੋਂ, 20 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਹਾਕੀ ਅਕੈਡਮੀ ਜਰਖੜ ਤੋਂ ਟਰੇਨਿੰਗ ਲੈ ਕੇ ਸਰਕਾਰੀ ਨੌਕਰੀਆਂ ਲੈਣ ਵਾਲੇ ਖਿਡਾਰੀਆਂ ਦੀ ਗਿਣਤੀ 33 ਹੋ ਗਈ ਹੈ | ਜਦਕਿ ਹਾਕੀ ਅਕੈਡਮੀ ਦੀਆਂ ਮਾਣ ਮੱਤੀਆਂ ਪ੍ਰਾਪਤੀਆਂ ਦੀ ਗਿਣਤੀ 'ਚ ਉਸ ਵੇਲੇ ਇੱਕ ਹੋਰ ...

ਪੂਰੀ ਖ਼ਬਰ »

ਕੜਵਲ ਵਲੋਂ 85 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਲੁਧਿਆਣਾ, 20 ਅਪ੍ਰੈਲ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਕਮਲਜੀਤ ਸਿੰਘ ਕੜਵਲ ਵਲੋਂ ਹਲਕੇ ਦੇ ਵਾਰਡ ਨੰਬਰ 41 'ਚ 85 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ | ਉਦਘਾਟਨ ਕਰਨ ਮੌਕੇ ਵਾਰਡ ਇੰਚਾਰਜ ਸਵਰਨ ਕੌਰ ਸੱਗੂ ਦੇ ...

ਪੂਰੀ ਖ਼ਬਰ »

51 ਕੰਜਕਾਂ ਨੂੰ ਪਾਠ ਸਮੱਗਰੀ ਵੰਡ ਕੇ ਮਨਾਈ ਸ੍ਰੀ ਦੁਰਗਾ ਅਸ਼ਟਮੀ

ਲੁਧਿਆਣਾ, 20 ਅਪ੍ਰੈਲ (ਕਵਿਤਾ ਖੁੱਲਰ)-ਸ਼ਿਵ ਸੈਨਾ ਬਾਲਾ ਸਾਹੇਬ ਠਾਕਰੇ ਦੇ ਪੰਜਾਬ ਪ੍ਰਮੁੱਖ ਯੋਗਰਾਜ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਪਾਰਟੀ ਵਲੋਂ ਚੇਤਰ ਮਹੀਨੇ ਦੇ ਨਵਰਾਤਰਿਆਂ 'ਤੇ ਸ੍ਰੀ ਦੁਰਗਾ ਅਸ਼ਟਮੀ 'ਤੇ ਮਕਾਮੀ ਟਰਾਂਸਪੋਰਟ ਨਗਰ ਸਥਿਤ ਟਰਾਂਸਪੋਰਟ ...

ਪੂਰੀ ਖ਼ਬਰ »

ਮੁਕਾਬਲੇ ਦੇ ਇਮਤਿਹਾਨਾਂ ਲਈ ਪੀ.ਏ.ਯੂ. ਵਲੋੋਂ ਭਾਸ਼ਨ ਲੜੀ ਦੀ ਸ਼ੁਰੂਆਤ

ਲੁਧਿਆਣਾ, 20 ਅਪ੍ਰੈਲ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਸਾਰ ਸਿੱਖਿਆ ਤੇ ਸੰਚਾਰ ਪ੍ਰਬੰਧਨ ਵਿਭਾਗ ਵਲੋਂ ਵਿਦਿਆਰਥੀਆਂ ਦੇ ਮੁਕਾਬਲੇ ਵਾਲੇ ਇਮਤਿਹਾਨਾਂ ਦੀ ਤਿਆਰੀ ਲਈ ਭਾਸ਼ਣ ਲੜੀ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ 'ਚ ਜੇ. ਆਰ. ਐੱਫ., ਐਸ.ਆਰ.ਐਫ. ਤੇ ...

ਪੂਰੀ ਖ਼ਬਰ »

ਕੋਵਿਡ-19 ਦੀ ਚੇਨ ਨੂੰ ਤੋੜਣ ਲਈ ਜਾਗਰੂਕ ਹੋਣਾ ਜ਼ਰੂਰੀ-ਆਹੂਜਾ

ਲੁਧਿਆਣਾ, 20 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਤੇ ਨਾਰਥ ਵਪਾਰ ਸੈੱਲ ਦੇ ਚੇਅਰਮੈਨ ਹਰਜੀਤ ਸਿੰਘ ਆਹੂਜਾ ਨੇ ਗੱਲਬਾਤ ਦੌਰਾਨ ਕਿਹਾ ਕਿ ਕੋਵਿਡ-19 ਦੀ ਚੇਨ ਨੂੰ ਤੋੜਨ ਲਈ ਜਾਗਰੂਕ ਹੋਣਾ ਅਤਿ ਹੀ ਜ਼ਰੂਰੀ ਹੈ ਤੇ ਸਾਨੂੰ ਕੋਈ ਵੀ ਅਜਿਹਾ ...

ਪੂਰੀ ਖ਼ਬਰ »

ਵੰਡ ਪ੍ਰਣਾਲੀ ਉੱਪਰ ਰੱਖੀ ਜਾਂਦੀ ਹੈ ਪੂਰੀ ਨਿਗਰਾਨੀ-ਡੀ.ਐਫ.ਸੀ. ਹਰਵੀਨ ਕੌਰ

ਲੁਧਿਆਣਾ, 20 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਪਖਤਕਾਰਾਂ ਦੇ ਹਿੱਤਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਤੇ ਵੰਡ ਪ੍ਰਣਾਲੀ ਉੱਪਰ ਪੂਰੀ ਨਿਗਰਾਨੀ ਰੱਖੀ ਜਾਂਦੀ ਹੈ ਤਾਂਕਿ ਖਪਤਕਾਰਾਂ ਨੂੰ ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ | ਇਕ ਗੱਲਬਾਤ ਦੌਰਾਨ ...

ਪੂਰੀ ਖ਼ਬਰ »

ਸਮਾਰਟ ਰਾਸ਼ਨ ਕਾਰਡਧਾਰਕਾਂ ਨੂੰ ਵੰਡੀ ਗਈ ਲੱਖਾਂ ਕੁਇੰਟਲ ਸਸਤੀ ਕਣਕ

ਲੁਧਿਆਣਾ, 20 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਸਰਕਾਰ ਦੀ ਨਿਤੀ ਅਨੁਸਾਰ ਸ਼ਹਿਰ ਲੁਧਿਆਣਾ 'ਚ ਵੀ ਲੱਖਾਂ ਕੁਇੰਟਲ ਸਸਤੀ ਕਣਕ ਸਮਾਰਟ ਰਾਸ਼ਨ ਕਾਰਡਧਾਰਕਾਂ 'ਚ ਵੰਡੀ ਗਈ | ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸਸਤੀ ਕਣਕ ਵੰਡਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ ਦੇ ਕਿਸਾਨਾਂ ਦੇ ਖਾਤਿਆਂ 'ਚ 103 ਕਰੋੜ ਦੀ ਅਦਾਇਗੀ ਹੋਈ

ਲੁਧਿਆਣਾ, 20 ਅਪ੍ਰੈਲ (ਪੁਨੀਤ ਬਾਵਾ)-ਲੁਧਿਆਣਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ 103 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਜਮ੍ਹਾਂ ਹੋ ਗਈ ਹੈ | ਕਿਸਾਨਾਂ ਨੂੰ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀ.ਬੀ.ਟੀ) ਸਕੀਮ ਦੀ ਸਹਾਇਤਾ ਨਾਲ ਉਨ੍ਹਾਂ ਨੂੰ ...

ਪੂਰੀ ਖ਼ਬਰ »

'ਆਪ' ਵਲੋਂ ਬਿਜਲੀ ਬਿੱਲ ਸਾੜ ਕੇ ਰੋਸ ਦਾ ਪ੍ਰਗਟਾਵਾ

ਹੰਬੜਾਂ, 20 ਅਪ੍ਰੈਲ (ਹਰਵਿੰਦਰ ਸਿੰਘ ਮੱਕੜ)-ਵਿਧਾਨ ਸਭਾ ਹਲਕਾ ਗਿੱਲ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਲੁਧਿਆਣਾ ਦਿਹਾਤੀ ਦੇ ਲੀਗਲ ਵਿੰਗ ਦੇ ਸੰਯੁਕਤ ਸਕੱਤਰ ਐਡਵੋਕੇਟ ਧਰਮ ਪਾਲ ਮਹਿਮੀ ਨੇ ਆਮ ਆਦਮੀ ਪਾਰਟੀ ਵਲੋਂ ਸ਼ੁਰੂ ਕੀਤੀ ਬਿਜਲੀ ਅੰਦੋਲਨ ਮੁਹਿੰਮ ...

ਪੂਰੀ ਖ਼ਬਰ »

ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 20 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਐਂਟੀ ਨਾਰਕੋਟਿਕਸ ਸੈੱਲ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਚਾਰਜ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਸੰਨੀ ਗਿੱਲ ਪੁੱਤਰ ਅਸ਼ੋਕ ਕੁਮਾਰ ਵਾਸੀ ਬਸਤੀ ਜੋਧੇਵਾਲ ਵਜੋਂ ਕੀਤੀ ਗਈ ਹੈ | ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ ਪੰਜ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਪੇਂਟ ਦਾ ਕੰਮ ਕਰਦਾ ਹੈ | ਉਸ ਖ਼ਿਲਾਫ਼ ਤਿੰਨ ਸਾਲ ਪਹਿਲਾਂ ਥਾਣਾ ਦਰੇਸੀ ਵਿਚ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ | ਅੱਜ ਕੱਲ੍ਹ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਆਇਆ ਹੋਇਆ ਹੈ | ਵੇਹਲਾ ਹੋਣ ਕਾਰਨ ਤੇ ਨਸ਼ੇ ਦੀ ਪੂਰਤੀ ਦੀ ਖ਼ਾਤਰ ਕਥਿਤ ਦੋਸ਼ੀ ਨੇ ਹੈਰੋਇਨ ਦੀ ਤਸਕਰੀ ਕਰਨੀ ਸ਼ੁਰੂ ਕਰ ਦਿੱਤੀ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਇਹ ਹੈਰੋਇਨ ਪਿੰਡ ਤਲਵੰਡੀ ਕਲਾਂ ਵਿਚ ਰਹਿੰਦੇ ਰਾਜ ਕੁਮਾਰ ਨਾਮੀ ਨੌਜਵਾਨ ਤੋਂ ਖ਼ਰੀਦ ਕੇ ਲਿਆਇਆ ਸੀ | ਉਸ ਪਾਸੋਂ ਹੋਰ ਪੁੱਛ-ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX