ਤਾਜਾ ਖ਼ਬਰਾਂ


ਆਈ.ਪੀ.ਐੱਲ .2021-ਮੁੰਬਈ ਨੇ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ, ਹਾਰਦਿਕ ਪੰਡਯਾ ਨੇ ਦਿਵਾਈ ਜਿੱਤ
. . .  1 day ago
ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  1 day ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  1 day ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  1 day ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  1 day ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  1 day ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  1 day ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  1 day ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  1 day ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  1 day ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  1 day ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  1 day ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  1 day ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  1 day ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  1 day ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁੱਲ ਕਲਾਮ

ਦੇਸ਼ 'ਚ ਇਕੋ ਦਿਨ ਰਿਕਾਰਡ 4 ਹਜ਼ਾਰ ਤੋਂ ਵੱਧ ਮੌਤਾਂ-ਮਾਮਲੇ 4 ਲੱਖ ਤੋਂ ਪਾਰ

• ਹਸਪਤਾਲਾਂ 'ਚ ਦਾਖ਼ਲ ਹੋਣ ਲਈ ਜ਼ਰੂਰੀ ਨਹੀਂ ਪਾਜ਼ੀਟਿਵ ਰਿਪੋਰਟ • ਪ੍ਰਧਾਨ ਮੰਤਰੀ ਵਲੋਂ 4 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਫ਼ੋਨ 'ਤੇ ਗੱਲਬਾਤ ਨਵੀਂ ਦਿੱਲੀ, 8 ਮਈ (ਉਪਮਾ ਡਾਗਾ ਪਾਰਥ)-ਭਾਰਤ 'ਚ ਇਕ ਦਿਨ 'ਚ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਨੇ ਪਹਿਲੀ ਵਾਰ 4 ...

ਪੂਰੀ ਖ਼ਬਰ »

ਕਾਬੁਲ 'ਚ ਸਕੂਲ ਨੇੜੇ ਬੰਬ ਧਮਾਕਾ ਵਿਦਿਆਰਥਣਾਂ ਸਮੇਤ 40 ਮੌਤਾਂ

ਮਰਨ ਵਾਲਿਆਂ 'ਚ ਵਧੇਰੇ 11 ਤੋਂ 15 ਸਾਲ ਦੀਆਂ ਲੜਕੀਆਂ
ਕਾਬੁਲ, 8 ਮਈ (ਏਜੰਸੀ)-ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਇਕ ਸਕੂਲ ਕੋਲ ਹੋਏ ਬੰਬ ਧਮਾਕੇ ਵਿਚ ਸ਼ੀਆ ਭਾਈਚਾਰੇ ਨਾਲ ਸਬੰਧਤ 40 ਲੋਕਾਂ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਰਨ ਵਾਲਿਆਂ 'ਚ ਵਧੇਰੇ 11 ਤੋਂ 15 ਸਾਲ ਦੀਆਂ ਵਿਦਿਆਰਥਣਾਂ ਸ਼ਾਮਿਲ ਹਨ | ਇਸ ਤੋਂ ਇਲਾਵਾ ਧਮਾਕੇ ਵਿਚ 50 ਦੇ ਲਗਪਗ ਹੋਰ ਲੋਕ ਜ਼ਖਮੀ ਹੋਏ ਹਨ | ਸਕੂਲ ਦਾ ਨਾਂਅ ਸਈਦ-ਅਲ-ਸ਼ਾਹਦਾ ਦੱਸਿਆ ਜਾ ਰਿਹਾ ਹੈ | ਉੁੱਧਰ ਦੂਜੇ ਪਾਸੇ ਤਾਲਿਬਾਨ ਨੇ ਇਸ ਹਮਲੇ ਦੀ ਨਿੰਦਾ ਕਰਦੇ ਹੋਏ, ਜ਼ਿੰਮੇਵਾਰੀ ਲੈਣ ਤੋਂ ਇਨਕਾਰ ਕੀਤਾ ਹੈ | ਤਾਲਿਬਾਨ ਦੇ ਬੁਲਾਰੇ ਨੇ ਜਾਰੀ ਆਪਣੇ ਬਿਆਨ ਵਿਚ ਕਿਹਾ ਕਿ ਇਸ ਤਰ੍ਹਾਂ ਦੇ ਹਮਲੇ ਇਸਲਾਮਿਕ ਸਟੇਟ ਵਲੋਂ ਕੀਤੇ ਜਾ ਸਕਦੇ ਹਨ ਪਰ ਅਸੀਂ ਇਸ ਹਮਲੇ ਪਿੱਛੇ ਨਹੀਂ ਹਾਂ | ਅਫ਼ਗਾਨ ਅਧਿਕਾਰੀਆਂ ਨੇ ਦੱਸਿਆ ਕਿ ਧਮਾਕੇ ਬਾਰੇ ਜਾਂਚ ਕੀਤੀ ਜਾ ਰਹੀ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ ਵਿਚ ਵਾਧਾ ਹੋ ਸਕਦਾ ਹੈ | ਅਜੇ ਤੱਕ ਕਿਸੇ ਵੀ ਸੰਗਠਨ ਨੇ ਇਸ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ | ਇਸ ਦੌਰਾਨ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਤਿੰਨ ਧਮਾਕਿਆਂ ਦੀਆਂ ਆਵਾਜ਼ਾਂ ਸੁਣੀਆਂ ਜਦੋਂ ਕਿ ਇਸ ਬਾਰੇ ਕੋਈ ਵੀ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ | ਧਮਾਕੇ ਦੀਆਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਤਸਵੀਰਾਂ ਵਿਚ ਸਾਫ ਤੌਰ 'ਤੇ ਲਾਸ਼ਾਂ, ਖੂਨ ਨਾਲ ਲੱਥ-ਪੱਥ ਸਕੂਲੀ ਬੈਗ ਅਤੇ ਖਿਲਰੀਆਂ ਹੋਈਆਂ ਕਿਤਾਬਾਂ ਦੇਖੀਆਂ ਜਾ ਸਕਦੀਆਂ ਹਨ | ਜਾਣਕਾਰੀ ਅਨੁਸਾਰ ਜਦੋਂ ਐਂਬੂਲੈਂਸਾਂ ਜ਼ਖਮੀਆਂ ਨੂੰ ਲੈਣ ਲਈ ਪੁੱਜੀਆਂ ਤਾਂ ਗੁੱਸੇ ਵਿਚ ਆਏ ਸਥਾਨਕ ਲੋਕਾਂ ਨੇ ਹਮਲਾ ਕਰ ਦਿੱਤਾ ਅਤੇ ਸਿਹਤ ਕਰਮੀਆਂ ਦੀ ਕੁੱਟਮਾਰ ਵੀ ਕੀਤੀ | ਦੱਸਣਯੋਗ ਹੈ ਕਿ ਉਕਤ ਸਕੂਲ ਤਿੰਨ ਸ਼ਿਫਟਾਂ ਵਿਚ ਚਲਦਾ ਹੈ ਅਤੇ ਜਿਸ ਸਮੇਂ ਇਹ ਧਮਾਕਾ ਹੋਇਆ ਤਾਂ ਉਸ ਸਮੇਂ ਦੂਸਰੀ ਸ਼ਿਫਟ ਦੌਰਾਨ ਲੜਕੀਆਂ ਦੀ ਪੜ੍ਹਾਈ ਚੱਲ ਰਹੀ ਸੀ |

ਖ਼ਬਰ ਸ਼ੇਅਰ ਕਰੋ

 

ਜੰਮੂ-ਕਸ਼ਮੀਰ 'ਚੋਂ ਧਾਰਾ 370 ਹਟਾਉਣਾ ਭਾਰਤ ਦਾ ਅੰਦਰੂਨੀ ਮਾਮਲਾ-ਕੁਰੈਸ਼ੀ

ਅੰਮਿ੍ਤਸਰ, 8 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਇਕ ਨਿਊਜ਼ ਚੈਨਲ ਨਾਲ ਇੰਟਰਵਿਊ 'ਚ ਮੰਨਿਆ ਹੈ ਕਿ ਜੰਮੂ-ਕਸ਼ਮੀਰ 'ਚੋਂ ਧਾਰਾ 370 ਹਟਾਉਣਾ ਭਾਰਤ ਦਾ ਅੰਦਰੂਨੀ ਮਾਮਲਾ ਹੈ | ਪਾਕਿ ਵਲੋਂ ਅਜੇ ਤੱਕ ਲਗਾਤਾਰ ਜੰਮੂ-ਕਸ਼ਮੀਰ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਆਕਸੀਜਨ ਦੀ ਸਪਲਾਈ ਲਈ ਕੌਮੀ ਟਾਸਕ ਫੋਰਸ ਦਾ ਗਠਨ

ਆਕਸੀਜਨ ਦੀ ਕਿੱਲਤ ਦੇ ਮੁੱਦੇ ਨੂੰ ਦੇਸ਼ ਭਰ 'ਚ ਵਿਗਿਆਨਕ ਸੰਤੁਲਿਤ ਅਤੇ ਬਰਾਬਰੀ ਦੇ ਆਧਾਰ 'ਤੇ ਸੁਲਝਾਉਣ ਲਈ ਸੁਪਰੀਮ ਕੋਰਟ ਨੇ 12 ਮੈਂਬਰੀ ਕੌਮੀ ਟਾਸਕ ਫੋਰਸ ਦਾ ਗਠਨ ਕੀਤਾ ਹੈ | ਜਸਟਿਸ ਵੀ.ਕੇ. ਚੰਦਰਚੂੜ ਅਤੇ ਐੱਮ.ਆਰ.ਸ਼ਾਹ ਦੇ ਬੈਂਚ ਨੇ ਕਿਹਾ ਕਿ ਕੇਂਦਰੀ ਕੈਬਨਿਟ ...

ਪੂਰੀ ਖ਼ਬਰ »

ਪੰਜਾਬ 'ਚ 9100 ਨਵੇਂ ਮਾਮਲੇ-171 ਮੌਤਾਂ

ਚੰਡੀਗੜ੍ਹ, 8 ਮਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 171 ਹੋਰ ਮੌਤਾਂ ਹੋ ਗਈਆਂ ਹਨ ਜਦਕਿ 6647 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ ਸੂਬੇ ਵਿਚ ਵੱਖ-ਵੱਖ ਥਾਵਾਂ ਤੋਂ 9100 ਨਵੇਂ ਮਾਮਲੇ ਸਾਹਮਣੇ ਆਏ ਹਨ | ਅੱਜ ...

ਪੂਰੀ ਖ਼ਬਰ »

ਖੇਤਰੀ ਤੇ ਕੌਮਾਂਤਰੀ ਤਾਕਤ ਦੇ ਰੂਪ 'ਚ ਭਾਰਤ ਦੀ ਭੂਮਿਕਾ ਦਾ ਵਿਸਥਾਰ ਜਾਰੀ ਰਹੇਗਾ-ਮੋਦੀ

ਪੁਰਤਗਾਲ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਗੱਲਬਾਤ ਨਵੀਂ ਦਿੱਲੀ, 8 ਮਈ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੁਰਤਗਾਲ ਦੇ ਪ੍ਰਧਾਨ ਮੰਤਰੀ ਐਂਟੋਨੀਓ ਕੋਸਟਾ ਨੇ ਕਿਹਾ ਕਿ ਮਹੱਤਵਪੂਰਨ ਖੇਤਰੀ ਅਤੇ ਵਿਸ਼ਵ ਪੱਧਰੀ ਤਾਕਤ ਦੇ ਰੂਪ ਵਿਚ ਭਾਰਤ ਦੀ ਭੂਮਿਕਾ ਦਾ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਕੈਦੀਆਂ ਨੂੰ 90 ਦਿਨਾਂ ਦੀ ਪੈਰੋਲ ਦੇਣ ਦਾ ਆਦੇਸ਼

ਨਵੀਂ ਦਿੱਲੀ, 8 ਮਈ (ਏਜੰਸੀ)-ਦੇਸ਼ ਵਿਚ ਕੋਰੋਨਾ ਦੇ ਮਾਮਲੇ ਵਧਣ ਦਾ ਨੋਟਿਸ ਲੈਂਦਿਆਂ ਸੁਪਰੀਮ ਕੋਰਟ ਨੇ ਉਨ੍ਹਾਂ ਕੈਦੀਆਂ ਨੂੰ ਪੈਰੋਲ 'ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ, ਜਿਨ੍ਹਾਂ ਦੀ ਜ਼ਮਾਨਤ ਬੀਤੇ ਸਾਲ ਮਾਰਚ 'ਚ ਮਨਜ਼ੂਰ ਕੀਤੀ ਗਈ ਸੀ | ਅਦਾਲਤ ਨੇ ਇਹ ਫ਼ੈਸਲਾ ...

ਪੂਰੀ ਖ਼ਬਰ »

ਆਂਧਰਾ ਪ੍ਰਦੇਸ਼ 'ਚ ਚੂਨਾ ਪੱਥਰ ਦੀ ਖਾਣ 'ਚ ਧਮਾਕਾ-10 ਮੌਤਾਂ

ਅਮਰਾਵਤੀ, 8 ਮਈ (ਏਜੰਸੀ)-ਆਂਧਰਾ ਪ੍ਰਦੇਸ਼ ਦੇ ਜ਼ਿਲ੍ਹਾ ਕਡੱਪਾ 'ਚ ਚੂਨਾ ਪੱਥਰ ਦੀ ਖਾਣ 'ਚ ਹੋਏ ਧਮਾਕੇ ਨਾਲ 10 ਮਜ਼ਦੂਰਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਪੁਲਿਸ ਅਨੁਸਾਰ ਹੁਣ ਤੱਕ ਕੇਵਲ 5 ਲਾਸ਼ਾਂ ਦੀ ਪਛਾਣ ਹੀ ਹੋ ਸਕੀ ਹੈ, ਕਿਉਂਕਿ ਲਾਸ਼ਾਂ ਦੇ ਚਿੱਥੜੇ ਉੱਡੇ ਹੋਏ ਹਨ ...

ਪੂਰੀ ਖ਼ਬਰ »

ਜੈਸ਼ੰਕਰ ਨੇ ਚੀਨ ਵਲੋਂ ਬੁਲਾਈ ਸੁਰੱਖਿਆ ਪ੍ਰੀਸ਼ਦ ਦੀ ਬੈਠਕ ਦਾ ਕੀਤਾ ਬਾਈਕਾਟ

ਦੋਵਾਂ ਦੇਸ਼ਾਂ ਦਰਮਿਆਨ ਤਣਾਅ ਕਾਰਨ ਵਿਦੇਸ਼ ਮੰਤਰੀ ਨੇ ਬੈਠਕ 'ਚ ਨਾ ਲਿਆ ਹਿੱਸਾ ਸੰਯੁਕਤ ਰਾਸ਼ਟਰ, 8 ਮਈ (ਏਜੰਸੀ)- ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਚੀਨ ਵਲੋਂ ਬੁਲਾਈ ਮੰਤਰੀ ਪੱਧਰ ਦੀ ਉੱਚ ਪੱਧਰੀ ਸੁਰੱਖਿਆ ਪ੍ਰੀਸ਼ਦ ਦੀ ਬੈਠਕ ਦਾ ਬਾਈਕਾਟ ਕੀਤਾ | ਚੀਨ ...

ਪੂਰੀ ਖ਼ਬਰ »

ਫ਼ੌਜ 'ਚ 83 ਮਹਿਲਾ ਸੈਨਿਕਾਂ ਦਾ ਪਹਿਲਾ ਬੈਚ ਹੋਇਆ ਸ਼ਾਮਿਲ

ਬੈਂਗਲੁਰੂ, 8 ਮਈ (ਏਜੰਸੀ)-ਅੱਜ ਇਥੇ ਸੈਨਾ ਪੁਲਿਸ ਕੇਂਦਰ ਅਤੇ ਸਕੂਲ (ਸੀ ਐਮ ਪੀ ਸੀ ਐਂਡ ਐਸ) ਦੇ ਦ੍ਰੋਣਾਚਾਰਿਆ ਪਰੇਡ ਮੈਦਾਨ 'ਚ 83 ਮਹਿਲਾ ਸੈਨਿਕਾਂ ਦੇ ਪਹਿਲੇ ਬੈਚ ਨੂੰ ਭਾਰਤੀ ਸੈਨਾ 'ਚ ਸ਼ਾਮਿਲ ਕੀਤਾ ਗਿਆ | ਸੀ. ਐਮ. ਪੀ. ਕੇਂਦਰ ਅਤੇ ਸਕੂਲ ਦੇ ਕਮਾਂਡੈਂਟ ਬਿ੍ਗੇਡੀਅਰ ...

ਪੂਰੀ ਖ਼ਬਰ »

ਡਰੱਗ ਕੰਟਰੋਲਰ ਜਨਰਲ ਵਲੋਂ ਕੋਰੋਨਾ ਰੋਕੂ ਦਵਾਈ ਨੂੰ ਮਨਜ਼ੂਰੀ

ਦਵਾਈਆਂ ਬਾਰੇ ਨੇਮਬੱਧ ਸੰਸਥਾ ਡਰੱਗ ਕੰਟਰੋਲਰ ਜਨਰਲ ਆਫ਼ ਇੰਡੀਆ (ਡੀ.ਜੀ.ਸੀ.ਆਈ.) ਨੇ ਕੋਰੋਨਾ ਰੋਕੂ ਦਵਾਈ 2 ਡੀ.ਜੀ. ਨੂੰ ਐਮਰਜੈਂਸੀ ਵਰਤੋਂ ਲਈ ਪ੍ਰਵਾਨਗੀ ਦੇ ਦਿੱਤੀ ਹੈ | ਰੱਖਿਆ, ਖੋਜ ਅਤੇ ਵਿਕਾਸ ਸੰਸਥਾ (ਡੀ.ਆਰ.ਡੀ.ਓ.) ਵਲੋਂ ਵਿਕਸਿਤ ਇਹ ਦਵਾਈ ਇਕ ਸੈਸ਼ੇ 'ਚ ਉਪਲਬਧ ...

ਪੂਰੀ ਖ਼ਬਰ »

ਮਹਾਰਾਸ਼ਟਰ 'ਚ ਕੋਰੋਨਾ ਤੋਂ ਸਿਹਤਯਾਬ ਹੋਏ 8 ਲੋਕਾਂ ਦੀ ਬਲੈਕ ਫੰਗਸ ਨਾਲ ਮੌਤ

ਮੁੰਬਈ, 8 ਮਈ (ਪੀ.ਟੀ.ਆਈ.)-ਮਹਾਰਾਸ਼ਟਰ 'ਚ ਬਲੈਕ ਫੰਗਸ (ਮਿਊਕਰੋਮਾਈਕੋਸਿਸ) ਨਾਲ ਕੋਰੋਨਾ ਤੋਂ ਸਿਹਤਯਾਬ ਹੋਏ 8 ਲੋਕਾਂ ਦੀ ਮੌਤ ਹੋ ਗਈ | ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਕੁੱਲ 200 ਅਜਿਹੇ ਮਰੀਜ਼ਾਂ ਦਾ ਇਲਾਜ ਚਲ ਰਿਹਾ ਹੈ | ਮੈਡੀਕਲ ਸਿੱਖਿਆ ਤੇ ਖੋਜ ਡਾਇਰੈਕਟੋਰੇਟ ...

ਪੂਰੀ ਖ਼ਬਰ »

ਕੋਰੋਨਾ ਪੀੜਤ ਆਸਾਰਾਮ ਨੂੰ ਜੋਧਪੁਰ ਏਮਜ਼ ਭੇਜਿਆ

ਜੋਧਪੁਰ, 8 ਮਈ (ਏਜੰਸੀ)- ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਆਸਾਰਾਮ ਜਿਸ ਦਾ ਪਿਛਲੇ ਦੋ ਦਿਨਾਂ ਤੋਂ ਇਥੇ ਹਸਪਤਾਲ ਵਿਖੇ ਕੋਰੋਨਾ ਦਾ ਇਲਾਜ ਚੱਲ ਰਿਹਾ ਸੀ, ਨੂੰ ਸੁਰੱਖਿਆ ਕਾਰਨਾਂ ਦੇ ਮੱਦੇਨਜ਼ਰ ਸ਼ੁੱਕਰਵਾਰ ਰਾਤ ਨੂੰ ਜੋਧਪੁਰ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਤਾਲਾਬੰਦੀ ਖ਼ਿਲਾਫ਼ ਸੂਬੇ ਭਰ 'ਚ ਰੋਸ ਮੁਜ਼ਾਹਰੇ

ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦਾ ਦਿੱਤਾ ਸੱਦਾ ਚੰਡੀਗੜ੍ਹ, 8 ਮਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੀਆਂ ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਸੱਦੇ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ 'ਚ ਅੱਜ ਹਜ਼ਾਰਾਂ ਕਿਸਾਨਾਂ-ਮਜ਼ਦੂਰਾਂ ਵਲੋਂ 10 ...

ਪੂਰੀ ਖ਼ਬਰ »

ਬੰਗਾਲ 'ਚ ਭਾਜਪਾ ਤੇ ਤਿ੍ਣਮੂਲ ਵਿਚਾਲੇ ਝੜਪ-ਇਕ ਮੌਤ, 6 ਜ਼ਖ਼ਮੀ

ਕੋਲਕਾਤਾ, 8 ਮਈ (ਪੀ.ਟੀ.ਆਈ.)-ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ 'ਚ ਭਾਜਪਾ ਤੇ ਤਿ੍ਣਮੂਲ ਕਾਂਗਰਸ ਵਿਚਾਲੇ ਹੋਈ ਝੜਪ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 6 ਹੋਰ ਜ਼ਖ਼ਮੀ ਹੋ ਗਏ | ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਕਤੀਨਗਰ ਪਿੰਡ 'ਚ ਇਹ ਘਟਨਾ ਉਸ ਸਮੇਂ ਵਾਪਰੀ ਜਦ ...

ਪੂਰੀ ਖ਼ਬਰ »

ਗੁਜਰਾਤ 'ਚ 7 ਮਰੀਜ਼ਾਂ ਦੀ ਗਈ ਅੱਖਾਂ ਦੀ ਰੌਸ਼ਨੀ

ਅਹਿਮਦਾਬਾਦ, 8 ਮਈ (ਏਜੰਸੀ)-ਗੁਜਰਾਤ 'ਚ ਕੋਰੋਨਾ ਤੋਂ ਠੀਕ ਹੋ ਚੁੱਕੇ ਕੁਝ ਮਰੀਜ਼ਾਂ 'ਚ ਮਿਊਕ੍ਰੋਮਾਈਕੋਸਿਸ ਜਾਂ 'ਬਲੈਕ ਫੰਗਸ' ਇਨਫੈਕਸ਼ਨ ਹੋਣ ਦੇ ਕਈ ਮਾਮਲੇ ਸਾਹਮਣੇ ਆ ਰਹੇ ਹਨ | ਜਿਸ ਨਾਲ ਕੁਝ ਮਰੀਜ਼ਾਂ ਦੀ ਅੱਖਾਂ ਦੀ ਰੋਸ਼ਨੀ ਜਾ ਚੁੱਕੀ ਹੈ | ਸੂਰਤ ਦੇ ਇਕ ...

ਪੂਰੀ ਖ਼ਬਰ »

ਕੇਂਦਰ ਵਲੋਂ 6 ਮਹੀਨੇ ਕੰਮ ਨਾ ਕਰਨ ਕਾਰਨ ਪੈਦਾ ਹੋਇਆ ਕੋਰੋਨਾ ਸੰਕਟ-ਮਮਤਾ

ਕੋਲਕਾਤਾ, 8 ਮਈ (ਰਣਜੀਤ ਸਿੰਘ ਲੁਧਿਆਣਵੀ)-ਮੱੁਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਦੇਸ਼ 'ਚ ਕੋਰੋਨਾ ਵਾਇਰਸ ਮਹਾਂਮਾਰੀ ਦਾ ਸੰਕਟ ਇਸ ਲਈ ਵਧ ਗਿਆ, ਕਿਉਂਕਿ ਕੇਂਦਰ 'ਚ ਸਰਕਾਰ ਨੇ 6 ਮਹੀਨੇ ਕੋਈ ਕੰਮ ਨਹੀਂ ਕੀਤਾ | ਕੇਂਦਰ ਦੇ ਮੰਤਰੀ ਤੇ ਆਗੂ ਬੰਗਾਲ 'ਤੇ ਕਬਜ਼ਾ ਕਰਨ ਲਈ ...

ਪੂਰੀ ਖ਼ਬਰ »

ਬੰਗਾਲ ਸਰਕਾਰ ਵਲੋਂ ਰਿਪੋਰਟ ਨਾ ਭੇਜੇ ਜਾਣ 'ਤੇ ਗੁੱਸੇ 'ਚ ਆਏ ਰਾਜਪਾਲ ਧਨਖੜ

ਕੋਲਕਾਤਾ, 8 ਮਈ (ਰਣਜੀਤ ਸਿੰਘ ਲੁਧਿਆਣਵੀ)-ਰਾਜਪਾਲ ਜਗਦੀਪ ਧਨਖੜ ਨੇ ਬੰਗਾਲ 'ਚ ਚੋਣਾਂ ਤੋਂ ਬਾਅਦ ਜਾਰੀ ਹਿੰਸਾ ਨੂੰ ਲੈ ਕੇ ਟਵੀਟ ਕੀਤਾ ਤੇ ਰਾਜ ਸਰਕਾਰ ਵਲੋਂ ਰਿਪੋਰਟ ਨਹੀਂ ਭੇਜੇ ਜਾਣ 'ਤੇ ਗੁੱਸਾ ਜ਼ਾਹਰ ਕੀਤਾ | ਧਨਖੜ ਨੇ ਲਿਖਿਆ ਕਿ ਡੀ.ਜੀ.ਪੀ. ਤੇ ਕੋਲਕਾਤਾ ਦੇ ...

ਪੂਰੀ ਖ਼ਬਰ »

ਇਕ ਹਫ਼ਤੇ ਤੋਂ 180 ਜ਼ਿਲਿ੍ਹਆਂ 'ਚ ਨਵਾਂ ਮਾਮਲਾ ਨਹੀਂ-ਸਿਹਤ ਮੰਤਰੀ

ਨਵੀਂ ਦਿੱਲੀ, 8 ਮਈ (ਏਜੰਸੀ)-ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਕਿਹਾ ਕਿ ਦੇਸ਼ ਦੇ 180 ਜ਼ਿਲਿ੍ਹਆਂ 'ਚ ਪਿਛਲੇ 7 ਦਿਨਾਂ ਦੌਰਾਨ ਕੋਰੋਨਾ ਦਾ ਕੋਈ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਹੈ | ਮਹਾਂਮਾਰੀ ਦੇ ਹਾਲਾਤ 'ਤੇ ਚਰਚਾ ਲਈ ਹੋਈ ਮੰਤਰੀ ਸਮੂਹ ਦੀ 25ਵੀਂ ਆਨਲਾਈਨ ...

ਪੂਰੀ ਖ਼ਬਰ »

ਭਾਰਤ ਤੇ ਯੂਰਪੀਅਨ ਯੂਨੀਅਨ ਮੁਕਤ ਵਪਾਰ ਸਮਝੌਤੇ 'ਤੇ ਮੁੜ ਕਰਨਗੇ ਗੱਲਬਾਤ

ਨਵੀਂ ਦਿੱਲੀ, 8 ਮਈ (ਪੀ.ਟੀ.ਆਈ.)-ਭਾਰਤ ਤੇ ਯੂਰਪੀਅਨ ਯੂਨੀਅਨ ਨੇ ਮੁਕਤ ਵਪਾਰ ਸਮਝੌਤੇ (ਐਫ.ਟੀ.ਏ.) ਲਈ ਮੁੜ ਗੱਲਬਾਤ ਸ਼ੁਰੂ ਕਰਨ ਦਾ ਐਲਾਨ ਕੀਤਾ, ਜੋ 8 ਸਾਲ ਤੋਂ ਬੰਦ ਪਈ ਸੀ | ਇਸ ਤੋਂ ਇਲਾਵਾ ਦੋਵੇਂ ਧਿਰਾਂ ਨੇ ਨਿਵੇਸ਼ ਸੁਰੱਖਿਆ ਅਤੇ ਭੂਗੋਲਿਕ ਸੰਕੇਤਾਂ ਸਬੰਧੀ ਦੋ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX