ਤਾਜਾ ਖ਼ਬਰਾਂ


ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  5 minutes ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ - ਸੂਤਰ
. . .  15 minutes ago
ਚੰਡੀਗੜ੍ਹ,18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ....
ਗੁਰਪ੍ਰੀਤ ਕਾਂਗੜ,ਬਲਬੀਰ ਸਿੱਧੂ ਅਤੇ ਪਰਨੀਤ ਕੌਰ ਵੀ ਮੁੱਖ ਮੰਤਰੀ ਨਿਵਾਸ 'ਤੇ ਹਾਜ਼ਰ
. . .  40 minutes ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) ਗੁਰਪ੍ਰੀਤ ਕਾਂਗੜ ਬਲਬੀਰ ਸਿੱਧੂ ਅਤੇ ਪਰਨੀਤ ਕੌਰ ....
ਅੱਜ ਕਾਂਗਰਸ ਦੇ 79/80 ਵਿਧਾਇਕਾਂ ਲਈ ਮੁਕਤ ਹੋਣ ਦਾ ਸਮਾਂ ਹੈ - ਸਿੱਧੂ ਦੇ ਸਲਾਹਕਾਰ ਮੁਸਤਫ਼ਾ
. . .  55 minutes ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਪ੍ਰਮੁੱਖ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫ਼ਾ ਨੇ ਟਵੀਟ ਕਰ ਕੇ ਕਿਹਾ ਹੈ ਕਿ ਅੱਜ ਕਾਂਗਰਸ ਦੇ 79/80 ਵਿਧਾਇਕਾਂ ਲਈ....
ਨਵਜੋਤ ਸਿੰਘ ਸਿੱਧੂ ਪੁੱਜੇ ਕਾਂਗਰਸ ਭਵਨ
. . .  56 minutes ago
ਚੰਡੀਗੜ੍ਹ, 18 ਸਤੰਬਰ - ਨਵਜੋਤ ਸਿੰਘ ਸਿੱਧੂ ਕਾਂਗਰਸ ਭਵਨ ਪਹੁੰਚ...
ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਪਹੁੰਚੇ ਬ੍ਰਹਮ ਮਹਿੰਦਰਾ, ਸਾਧੂ ਸਿੰਘ ਧਰਮਸੋਤ ਸਮੇਤ ਕਈ ਮੰਤਰੀ ਅਤੇ ਵਿਧਾਇਕ
. . .  58 minutes ago
ਚੰਡੀਗੜ੍ਹ, 18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਆਪਣੀ ਸਰਕਾਰੀ ਰਿਹਾਇਸ਼ 'ਤੇ ਪਹੁੰਚ ਚੁੱਕੇ ਹਨ ਅਤੇ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਉਹ ਆਪਣੇ ਸਾਥੀ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕਰਨਗੇ...
ਮੁੱਖ ਮੰਤਰੀ ਦੇ ਪ੍ਰੈੱਸ ਸਕੱਤਰ ਵਿਮਲ ਸੁੰਬਲੀ ਦਾ ਵੱਡਾ ਬਿਆਨ
. . .  about 1 hour ago
ਚੰਡੀਗੜ੍ਹ, 18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦੇ ਪ੍ਰੈੱਸ ਸਕੱਤਰ ਵਿਮਲ ਸੁੰਬਲੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ | ਉਨ੍ਹਾਂ ਕਿਹਾ ਹੈ ਕਿ ਜੇਕਰ ਲੋਕ ਤੁਹਾਨੂੰ ਧੋਖੇ ਨਾਲ ਸਰਪਰਾਈਜ਼ ਦਿੰਦੇ ਹਨ ਤਾਂ...
ਸਿਸਵਾਂ ਫਾਰਮ ਹਾਊਸ ਤੋਂ ਰਵਾਨਾ ਹੋਏ ਕੈਪਟਨ
. . .  about 1 hour ago
ਚੰਡੀਗੜ੍ਹ, 18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਆ ਰਹੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿਸਵਾਂ ਫਾਰਮ ਤੋਂ ਰਵਾਨਾ ਹੋ ਗਏ ਹਨ...
ਫਗਵਾੜਾ ਦੀ ਕੱਪੜਾ ਮਿੱਲ ਵਿਚ ਕੇਂਦਰ ਦੀ ਇਕ ਏਜੰਸੀ ਨੇ ਮਾਰਿਆ ਛਾਪਾ
. . .  about 1 hour ago
ਫਗਵਾੜਾ, 18 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੀ ਕੱਪੜਾ ਮਿੱਲ 'ਤੇ ਕੇਂਦਰ ਦੀ ਇਕ ਏਜੰਸੀ ਵਲੋਂ ਅੱਜ ਛਾਪੇਮਾਰੀ ਕੀਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਕੇਂਦਰ ਦੀ ਇਕ ਏਜੰਸੀ ਦੀਆਂ ਟੀਮਾਂ ਅੱਜ ...
ਚੰਡੀਗੜ੍ਹ ਪਹੁੰਚੇ ਹਾਈਕਮਾਨ ਦੇ ਅਬਜ਼ਰਵਰ, ਸਿੱਧੂ ਪਹੁੰਚੇ ਲੈਣ
. . .  about 1 hour ago
ਚੰਡੀਗੜ੍ਹ, 18 ਸਤੰਬਰ - ਹਾਈਕਮਾਨ ਦੇ ਅਬਜ਼ਰਵਰ ਅਜੈ ਮਾਕਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਚੰਡੀਗੜ੍ਹ ਪਹੁੰਚੇ ਚੁੱਕੇ ਹਨ ਜਿਨ੍ਹਾਂ ਨੂੰ ਲੈਣ ਲਈ ਨਵਜੋਤ ਸਿੰਘ ਸਿੱਧੂ...
ਵਿਧਾਇਕ ਦਲ ਦੀ ਮੀਟਿੰਗ 'ਚ ਮੰਤਰੀ ਅਤੇ ਵਿਧਾਇਕ ਪਹੁੰਚਣੇ ਹੋਏ ਸ਼ੁਰੂ, ਸਿਸਵਾਂ ਫਾਰਮ ਹਾਊਸ 'ਤੇ ਵੀ ਹਲਚਲ ਹੋਈ ਤੇਜ਼
. . .  about 1 hour ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕਾਂਗਰਸ ਦੇ ਚੱਲ ਰਹੇ ਵੱਡੇ ਕਲੇਸ਼ ਦੌਰਾਨ ਉੱਚ ਪੱਧਰੀ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਈਕਮਾਨ ਨੂੰ ਸਪਸ਼ਟ ਸੰਦੇਸ਼ ਭੇਜ ...
ਮੁੱਖ ਮੰਤਰੀ ਬਦਲਣ ਦੀਆਂ ਚਰਚਾਵਾਂ, ਕੈਪਟਨ ਨੇ ਕੀਤੀ ਹਾਈਕਮਾਨ ਸਮੇਤ ਸੀਨੀਅਰ ਕਾਂਗਰਸੀ ਲੀਡਰਾਂ ਨਾਲ ਗੱਲ
. . .  about 1 hour ago
ਚੰਡੀਗੜ੍ਹ, 18 ਸਤੰਬਰ - ਪੰਜਾਬ ਕਾਂਗਰਸ 'ਚ ਵੱਡਾ ਕਲੇਸ਼ ਛਿੜਿਆ ਹੋਇਆ ਹੈ | ਚਰਚਾ ਇਸ ਗੱਲ ਦੀ ਵੀ ਹੈ ਕਿ ਹਾਈਕਮਾਨ ਵਲੋਂ ਇਸ ਕਲੇਸ਼ ਨੂੰ ਨਿਬੇੜਨ ਲਈ ਮਾਮਲਾ ਇਕ ਬੰਨੇ ਕਰਨ ਬਾਰੇ ਸੋਚ ਲਿਆ ਗਿਆ ਹੈ | ਇਸ ਗੱਲ ਦੀ ਚਰਚਾ ਸਿਖ਼ਰਾਂ 'ਤੇ ਹੈ ਕਿ ਮੁੱਖ ਮੰਤਰੀ ਬਦਲਣ ਦੀਆਂ ਚਰਚਾਵਾਂ...
ਸੀ.ਐਲ.ਪੀ. ਦੀ ਮੀਟਿੰਗ ਲਈ ਕਈ ਮੰਤਰੀ ਪਹੁੰਚੇ ਪਾਰਟੀ ਦਫ਼ਤਰ
. . .  about 1 hour ago
ਚੰਡੀਗੜ੍ਹ,18 ਸਤੰਬਰ - ਪਾਰਟੀ ਦੀ ਸੀ.ਐਲ.ਪੀ. ਮੀਟਿੰਗ ਅੱਜ ਬੁਲਾਈ ਗਈ ਹੈ ਜਿਸ ਲਈ ਪੰਜਾਬ ਦੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ...
ਕਿਸਾਨ ਜਥੇਬੰਦੀਆਂ ਵਲੋਂ ਟਰੈਕਟਰ ਰੋਸ ਮਾਰਚ ਕੱਢਿਆ ਗਿਆ
. . .  about 2 hours ago
ਅੰਮ੍ਰਿਤਸਰ, 18 ਸਤੰਬਰ (ਗਗਨਦੀਪ ਸ਼ਰਮਾ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਅੰਮ੍ਰਿਤਸਰ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਟਰੈਕਟਰ ਰੋਸ...
ਮਹਿਕਮੇ ਜੰਗਲਾਤ ਨਾਲ ਸਬੰਧਿਤ ਸੂਬੇ ਪੰਜਾਬ ਦੇ ਕਾਮਿਆਂ ਵਲੋਂ ਸਾਧੂ ਸਿੰਘ ਧਰਮਸੋਤ ਦੀ ਕੋਠੀ ਦਾ ਘਿਰਾਓ
. . .  about 2 hours ago
ਨਾਭਾ,18 ਸਤੰਬਰ (ਅਮਨਦੀਪ ਸਿੰਘ ਲਵਲੀ) - ਸ਼ਹਿਰ ਨਾਭਾ ਤੋਂ ਵਿਧਾਇਕ ਅਤੇ ਮੌਜੂਦਾ ਸਰਕਾਰ ਵਿਚ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ 3 ਜੁਲਾਈ ਤੋਂ ਨਾਭਾ ਵਿਚ ਪੱਕਾ ਧਰਨਾ ਲਗਾਈ ਬੈਠੇ...
ਸ੍ਰੀ ਹੇਮਕੁੰਟ ਸਾਹਿਬ ਵਿਖੇ ਜੈਕਾਰਿਆਂ ਦੀ ਗੂੰਜ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕੀਤੇ
. . .  about 2 hours ago
ਦਸੂਹਾ,18 ਸਤੰਬਰ (ਭੁੱਲਰ) - ਉੱਤਰਾਖੰਡ ਵਿਖੇ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਅਰੰਭ ਕਰਨ ਸਬੰਧੀ ਪੰਜ ਪਿਆਰਿਆਂ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ ਵਿਚ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ...
ਸੁਨੀਲ ਜਾਖੜ ਦਾ ਵੱਡਾ ਬਿਆਨ ਆਇਆ ਸਾਹਮਣੇ, ਸੀ.ਐਲ.ਪੀ. ਦੀ ਮੀਟਿੰਗ ਨੂੰ ਲੈ ਹਾਈਕਮਾਨ ਦਾ ਕੀਤਾ ਧੰਨਵਾਦ
. . .  about 2 hours ago
ਚੰਡੀਗੜ੍ਹ, 18 ਸਤੰਬਰ - ਸੁਨੀਲ ਜਾਖੜ ਵਲੋਂ ਟਵੀਟ ਕਰ ਕੇ ਸੀ.ਐਲ.ਪੀ. ਦੀ ਮੀਟਿੰਗ ਜਿਹੜੀ ਸੱਦੀ ਗਈ ਹੈ ਉਸ ਲਈ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ ਅਤੇ ਕਿਹਾ ਹੈ ਕਿ ਇਸ ਸਮੱਸਿਆ ਦੇ ਲਈ ...
ਮੱਧ ਪ੍ਰਦੇਸ਼ : ਨੌਜਵਾਨ ਨੂੰ ਸਾੜਿਆ ਜਿਉਂਦਾ, ਪੁਲਿਸ ਨੇ ਦੋਸ਼ੀ ਲਏ ਹਿਰਾਸਤ ਵਿਚ
. . .  about 2 hours ago
ਸਾਗਰ,18 ਸਤੰਬਰ - ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਵਿਚ ਇਕ ਨੌਜਵਾਨ ਨੂੰ ਕਥਿਤ ਤੌਰ 'ਤੇ ਉਸ ਲੜਕੀ ਦੇ ਰਿਸ਼ਤੇਦਾਰ ਨੇ ਜਿਉਂਦਾ ਸਾੜ ਦਿੱਤਾ ਸੀ ਜਿਸ ਨਾਲ ਉਹ ਪਿਆਰ ਕਰਦਾ ਸੀ ...
ਕਾਬੁਲ - ਆਈ.ਈ.ਡੀ. ਧਮਾਕਾ, ਦੋ ਲੋਕ ਜ਼ਖ਼ਮੀ
. . .  about 3 hours ago
ਕਾਬੁਲ, 18 ਸਤੰਬਰ - ਅਫ਼ਗਾਨਿਸਤਾਨ ਦੇ ਟੋਲੋ ਨਿਊਜ਼ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਚਸ਼ਮਦੀਦਾਂ ਨੇ ਦੱਸਿਆ ਹੈ ਕਿ ਕਾਬੁਲ ਦੇ ਪੀ.ਡੀ.13 ਵਿਚ ਅੱਜ ਸਵੇਰੇ ਇਕ...
ਸੀ.ਐਲ.ਪੀ. ਦੀ ਮੀਟਿੰਗ 'ਤੇ ਅਬਜ਼ਰਵਰ ਅਜੈ ਮਾਕਨ ਦਾ ਵੱਡਾ ਬਿਆਨ
. . .  about 3 hours ago
ਨਵੀਂ ਦਿੱਲੀ,18 ਸਤੰਬਰ - ਸੀ.ਐਲ.ਪੀ. ਦੀ ਮੀਟਿੰਗ ਲਈ ਹਰੀਸ਼ ਰਾਵਤ ਤੋਂ ਇਲਾਵਾ ਹਾਈਕਮਾਨ ਵਲੋਂ ਦੋ ਵਿਸ਼ੇਸ਼ ਅਬਜ਼ਰਵਰ ਵੀ ਭੇਜੇ ਜਾ ਰਹੇ ਹਨ | ਉੱਥੇ ਹੀ ਅਬਜ਼ਰਵਰ ਅਜੈ ਮਾਕਨ ਦਾ ਕਹਿਣਾ ਹੈ...
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫ਼ਤਰ ਪਹੁੰਚੇ ਸਿੱਧੂ
. . .  about 3 hours ago
ਚੰਡੀਗੜ੍ਹ,18 ਸਤੰਬਰ - ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਸੂਬਾ ਕਾਂਗਰਸ ਵਿਧਾਇਕ ਦਲ (ਸੀ.ਐਲ.ਪੀ.) ਦੀ ਮੀਟਿੰਗ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫ਼ਤਰ ਪਹੁੰਚੇ...
ਛੇ ਸਾਲ ਦੀ ਭਤੀਜੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਵਿਚ ਇਕ ਵਿਅਕਤੀ ਗ੍ਰਿਫ਼ਤਾਰ
. . .  about 4 hours ago
ਠਾਣੇ,18 ਸਤੰਬਰ - ਮਹਾਰਾਸ਼ਟਰ ਪੁਲਿਸ ਨੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ ਕਸਬੇ ਤੋਂ ਇਕ ਵਿਅਕਤੀ ਨੂੰ ਆਪਣੀ ਛੇ ਸਾਲ ਦੀ ਭਤੀਜੀ ਨਾਲ ਕਈ ਮੌਕਿਆਂ 'ਤੇ ਕਥਿਤ ਤੌਰ 'ਤੇ ਜਬਰ ਜਨਾਹ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ...
ਸੀ.ਐਲ.ਪੀ. ਮੀਟਿੰਗ 'ਤੇ ਬੋਲੇ ਪਰਗਟ ਸਿੰਘ, ਵਿਚਾਰ ਵਟਾਂਦਰੇ ਲਈ ਬੁਲਾਈ ਗਈ ਮੀਟਿੰਗ
. . .  about 4 hours ago
ਚੰਡੀਗੜ੍ਹ, 18 ਸਤੰਬਰ - ਕਾਂਗਰਸ ਭਵਨ ਵਿਚ ਅੱਜ ਸ਼ਾਮ ਨੂੰ ਸੀ.ਐਲ.ਪੀ. ਮੀਟਿੰਗ ਹੋਣ ਜਾ ਰਹੀ ਹੈ | ਸੀ.ਐਲ.ਪੀ. ਮੀਟਿੰਗ 'ਤੇ ਬੋਲਦੇ ਹੋਏ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪਰਗਟ ਸਿੰਘ ਦਾ ਕਹਿਣਾ ਹੈ ਕਿ ਪਾਰਟੀ...
ਏਅਰ ਫਰਾਂਸ ਦੇ ਜਹਾਜ਼ ਨੇ ਅੱਗ ਲੱਗਣ ਕਾਰਨ ਕੀਤੀ ਬੀਜਿੰਗ ਵਿਚ ਐਮਰਜੈਂਸੀ ਲੈਂਡਿੰਗ
. . .  about 5 hours ago
ਬੀਜਿੰਗ, 18 ਸਤੰਬਰ - ਏਅਰ ਫਰਾਂਸ ਦੀ ਏ.ਐਫ. 393 ਬੀਜਿੰਗ-ਪੈਰਿਸ ਉਡਾਣ ਨੇ ਸ਼ਨੀਵਾਰ ਬੀਜਿੰਗ ਰਾਜਧਾਨੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਤੜਕੇ ਉਡਾਣ ਭਰੀ ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 35,662 ਨਵੇਂ ਕੋਰੋਨਾ ਮਾਮਲੇ
. . .  about 5 hours ago
ਨਵੀਂ ਦਿੱਲੀ, 18 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 35,662 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁੱਲ ਕਲਾਮ

ਦੇਸ਼ 'ਚ ਇਕੋ ਦਿਨ ਰਿਕਾਰਡ 4 ਹਜ਼ਾਰ ਤੋਂ ਵੱਧ ਮੌਤਾਂ-ਮਾਮਲੇ 4 ਲੱਖ ਤੋਂ ਪਾਰ

• ਹਸਪਤਾਲਾਂ 'ਚ ਦਾਖ਼ਲ ਹੋਣ ਲਈ ਜ਼ਰੂਰੀ ਨਹੀਂ ਪਾਜ਼ੀਟਿਵ ਰਿਪੋਰਟ • ਪ੍ਰਧਾਨ ਮੰਤਰੀ ਵਲੋਂ 4 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਫ਼ੋਨ 'ਤੇ ਗੱਲਬਾਤ ਨਵੀਂ ਦਿੱਲੀ, 8 ਮਈ (ਉਪਮਾ ਡਾਗਾ ਪਾਰਥ)-ਭਾਰਤ 'ਚ ਇਕ ਦਿਨ 'ਚ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਨੇ ਪਹਿਲੀ ਵਾਰ 4 ...

ਪੂਰੀ ਖ਼ਬਰ »

ਕਾਬੁਲ 'ਚ ਸਕੂਲ ਨੇੜੇ ਬੰਬ ਧਮਾਕਾ ਵਿਦਿਆਰਥਣਾਂ ਸਮੇਤ 40 ਮੌਤਾਂ

ਮਰਨ ਵਾਲਿਆਂ 'ਚ ਵਧੇਰੇ 11 ਤੋਂ 15 ਸਾਲ ਦੀਆਂ ਲੜਕੀਆਂ ਕਾਬੁਲ, 8 ਮਈ (ਏਜੰਸੀ)-ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਇਕ ਸਕੂਲ ਕੋਲ ਹੋਏ ਬੰਬ ਧਮਾਕੇ ਵਿਚ ਸ਼ੀਆ ਭਾਈਚਾਰੇ ਨਾਲ ਸਬੰਧਤ 40 ਲੋਕਾਂ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਰਨ ਵਾਲਿਆਂ 'ਚ ਵਧੇਰੇ 11 ਤੋਂ 15 ਸਾਲ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚੋਂ ਧਾਰਾ 370 ਹਟਾਉਣਾ ਭਾਰਤ ਦਾ ਅੰਦਰੂਨੀ ਮਾਮਲਾ-ਕੁਰੈਸ਼ੀ

ਅੰਮਿ੍ਤਸਰ, 8 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਇਕ ਨਿਊਜ਼ ਚੈਨਲ ਨਾਲ ਇੰਟਰਵਿਊ 'ਚ ਮੰਨਿਆ ਹੈ ਕਿ ਜੰਮੂ-ਕਸ਼ਮੀਰ 'ਚੋਂ ਧਾਰਾ 370 ਹਟਾਉਣਾ ਭਾਰਤ ਦਾ ਅੰਦਰੂਨੀ ਮਾਮਲਾ ਹੈ | ਪਾਕਿ ਵਲੋਂ ਅਜੇ ਤੱਕ ਲਗਾਤਾਰ ਜੰਮੂ-ਕਸ਼ਮੀਰ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਆਕਸੀਜਨ ਦੀ ਸਪਲਾਈ ਲਈ ਕੌਮੀ ਟਾਸਕ ਫੋਰਸ ਦਾ ਗਠਨ

ਆਕਸੀਜਨ ਦੀ ਕਿੱਲਤ ਦੇ ਮੁੱਦੇ ਨੂੰ ਦੇਸ਼ ਭਰ 'ਚ ਵਿਗਿਆਨਕ ਸੰਤੁਲਿਤ ਅਤੇ ਬਰਾਬਰੀ ਦੇ ਆਧਾਰ 'ਤੇ ਸੁਲਝਾਉਣ ਲਈ ਸੁਪਰੀਮ ਕੋਰਟ ਨੇ 12 ਮੈਂਬਰੀ ਕੌਮੀ ਟਾਸਕ ਫੋਰਸ ਦਾ ਗਠਨ ਕੀਤਾ ਹੈ | ਜਸਟਿਸ ਵੀ.ਕੇ. ਚੰਦਰਚੂੜ ਅਤੇ ਐੱਮ.ਆਰ.ਸ਼ਾਹ ਦੇ ਬੈਂਚ ਨੇ ਕਿਹਾ ਕਿ ਕੇਂਦਰੀ ਕੈਬਨਿਟ ...

ਪੂਰੀ ਖ਼ਬਰ »

ਪੰਜਾਬ 'ਚ 9100 ਨਵੇਂ ਮਾਮਲੇ-171 ਮੌਤਾਂ

ਚੰਡੀਗੜ੍ਹ, 8 ਮਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 171 ਹੋਰ ਮੌਤਾਂ ਹੋ ਗਈਆਂ ਹਨ ਜਦਕਿ 6647 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ ਸੂਬੇ ਵਿਚ ਵੱਖ-ਵੱਖ ਥਾਵਾਂ ਤੋਂ 9100 ਨਵੇਂ ਮਾਮਲੇ ਸਾਹਮਣੇ ਆਏ ਹਨ | ਅੱਜ ...

ਪੂਰੀ ਖ਼ਬਰ »

ਖੇਤਰੀ ਤੇ ਕੌਮਾਂਤਰੀ ਤਾਕਤ ਦੇ ਰੂਪ 'ਚ ਭਾਰਤ ਦੀ ਭੂਮਿਕਾ ਦਾ ਵਿਸਥਾਰ ਜਾਰੀ ਰਹੇਗਾ-ਮੋਦੀ

ਪੁਰਤਗਾਲ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਗੱਲਬਾਤ ਨਵੀਂ ਦਿੱਲੀ, 8 ਮਈ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੁਰਤਗਾਲ ਦੇ ਪ੍ਰਧਾਨ ਮੰਤਰੀ ਐਂਟੋਨੀਓ ਕੋਸਟਾ ਨੇ ਕਿਹਾ ਕਿ ਮਹੱਤਵਪੂਰਨ ਖੇਤਰੀ ਅਤੇ ਵਿਸ਼ਵ ਪੱਧਰੀ ਤਾਕਤ ਦੇ ਰੂਪ ਵਿਚ ਭਾਰਤ ਦੀ ਭੂਮਿਕਾ ਦਾ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਕੈਦੀਆਂ ਨੂੰ 90 ਦਿਨਾਂ ਦੀ ਪੈਰੋਲ ਦੇਣ ਦਾ ਆਦੇਸ਼

ਨਵੀਂ ਦਿੱਲੀ, 8 ਮਈ (ਏਜੰਸੀ)-ਦੇਸ਼ ਵਿਚ ਕੋਰੋਨਾ ਦੇ ਮਾਮਲੇ ਵਧਣ ਦਾ ਨੋਟਿਸ ਲੈਂਦਿਆਂ ਸੁਪਰੀਮ ਕੋਰਟ ਨੇ ਉਨ੍ਹਾਂ ਕੈਦੀਆਂ ਨੂੰ ਪੈਰੋਲ 'ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ, ਜਿਨ੍ਹਾਂ ਦੀ ਜ਼ਮਾਨਤ ਬੀਤੇ ਸਾਲ ਮਾਰਚ 'ਚ ਮਨਜ਼ੂਰ ਕੀਤੀ ਗਈ ਸੀ | ਅਦਾਲਤ ਨੇ ਇਹ ਫ਼ੈਸਲਾ ...

ਪੂਰੀ ਖ਼ਬਰ »

ਆਂਧਰਾ ਪ੍ਰਦੇਸ਼ 'ਚ ਚੂਨਾ ਪੱਥਰ ਦੀ ਖਾਣ 'ਚ ਧਮਾਕਾ-10 ਮੌਤਾਂ

ਅਮਰਾਵਤੀ, 8 ਮਈ (ਏਜੰਸੀ)-ਆਂਧਰਾ ਪ੍ਰਦੇਸ਼ ਦੇ ਜ਼ਿਲ੍ਹਾ ਕਡੱਪਾ 'ਚ ਚੂਨਾ ਪੱਥਰ ਦੀ ਖਾਣ 'ਚ ਹੋਏ ਧਮਾਕੇ ਨਾਲ 10 ਮਜ਼ਦੂਰਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਪੁਲਿਸ ਅਨੁਸਾਰ ਹੁਣ ਤੱਕ ਕੇਵਲ 5 ਲਾਸ਼ਾਂ ਦੀ ਪਛਾਣ ਹੀ ਹੋ ਸਕੀ ਹੈ, ਕਿਉਂਕਿ ਲਾਸ਼ਾਂ ਦੇ ਚਿੱਥੜੇ ਉੱਡੇ ਹੋਏ ਹਨ ...

ਪੂਰੀ ਖ਼ਬਰ »

ਜੈਸ਼ੰਕਰ ਨੇ ਚੀਨ ਵਲੋਂ ਬੁਲਾਈ ਸੁਰੱਖਿਆ ਪ੍ਰੀਸ਼ਦ ਦੀ ਬੈਠਕ ਦਾ ਕੀਤਾ ਬਾਈਕਾਟ

ਦੋਵਾਂ ਦੇਸ਼ਾਂ ਦਰਮਿਆਨ ਤਣਾਅ ਕਾਰਨ ਵਿਦੇਸ਼ ਮੰਤਰੀ ਨੇ ਬੈਠਕ 'ਚ ਨਾ ਲਿਆ ਹਿੱਸਾ ਸੰਯੁਕਤ ਰਾਸ਼ਟਰ, 8 ਮਈ (ਏਜੰਸੀ)- ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਚੀਨ ਵਲੋਂ ਬੁਲਾਈ ਮੰਤਰੀ ਪੱਧਰ ਦੀ ਉੱਚ ਪੱਧਰੀ ਸੁਰੱਖਿਆ ਪ੍ਰੀਸ਼ਦ ਦੀ ਬੈਠਕ ਦਾ ਬਾਈਕਾਟ ਕੀਤਾ | ਚੀਨ ...

ਪੂਰੀ ਖ਼ਬਰ »

ਫ਼ੌਜ 'ਚ 83 ਮਹਿਲਾ ਸੈਨਿਕਾਂ ਦਾ ਪਹਿਲਾ ਬੈਚ ਹੋਇਆ ਸ਼ਾਮਿਲ

ਬੈਂਗਲੁਰੂ, 8 ਮਈ (ਏਜੰਸੀ)-ਅੱਜ ਇਥੇ ਸੈਨਾ ਪੁਲਿਸ ਕੇਂਦਰ ਅਤੇ ਸਕੂਲ (ਸੀ ਐਮ ਪੀ ਸੀ ਐਂਡ ਐਸ) ਦੇ ਦ੍ਰੋਣਾਚਾਰਿਆ ਪਰੇਡ ਮੈਦਾਨ 'ਚ 83 ਮਹਿਲਾ ਸੈਨਿਕਾਂ ਦੇ ਪਹਿਲੇ ਬੈਚ ਨੂੰ ਭਾਰਤੀ ਸੈਨਾ 'ਚ ਸ਼ਾਮਿਲ ਕੀਤਾ ਗਿਆ | ਸੀ. ਐਮ. ਪੀ. ਕੇਂਦਰ ਅਤੇ ਸਕੂਲ ਦੇ ਕਮਾਂਡੈਂਟ ਬਿ੍ਗੇਡੀਅਰ ...

ਪੂਰੀ ਖ਼ਬਰ »

ਡਰੱਗ ਕੰਟਰੋਲਰ ਜਨਰਲ ਵਲੋਂ ਕੋਰੋਨਾ ਰੋਕੂ ਦਵਾਈ ਨੂੰ ਮਨਜ਼ੂਰੀ

ਦਵਾਈਆਂ ਬਾਰੇ ਨੇਮਬੱਧ ਸੰਸਥਾ ਡਰੱਗ ਕੰਟਰੋਲਰ ਜਨਰਲ ਆਫ਼ ਇੰਡੀਆ (ਡੀ.ਜੀ.ਸੀ.ਆਈ.) ਨੇ ਕੋਰੋਨਾ ਰੋਕੂ ਦਵਾਈ 2 ਡੀ.ਜੀ. ਨੂੰ ਐਮਰਜੈਂਸੀ ਵਰਤੋਂ ਲਈ ਪ੍ਰਵਾਨਗੀ ਦੇ ਦਿੱਤੀ ਹੈ | ਰੱਖਿਆ, ਖੋਜ ਅਤੇ ਵਿਕਾਸ ਸੰਸਥਾ (ਡੀ.ਆਰ.ਡੀ.ਓ.) ਵਲੋਂ ਵਿਕਸਿਤ ਇਹ ਦਵਾਈ ਇਕ ਸੈਸ਼ੇ 'ਚ ਉਪਲਬਧ ...

ਪੂਰੀ ਖ਼ਬਰ »

ਮਹਾਰਾਸ਼ਟਰ 'ਚ ਕੋਰੋਨਾ ਤੋਂ ਸਿਹਤਯਾਬ ਹੋਏ 8 ਲੋਕਾਂ ਦੀ ਬਲੈਕ ਫੰਗਸ ਨਾਲ ਮੌਤ

ਮੁੰਬਈ, 8 ਮਈ (ਪੀ.ਟੀ.ਆਈ.)-ਮਹਾਰਾਸ਼ਟਰ 'ਚ ਬਲੈਕ ਫੰਗਸ (ਮਿਊਕਰੋਮਾਈਕੋਸਿਸ) ਨਾਲ ਕੋਰੋਨਾ ਤੋਂ ਸਿਹਤਯਾਬ ਹੋਏ 8 ਲੋਕਾਂ ਦੀ ਮੌਤ ਹੋ ਗਈ | ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਕੁੱਲ 200 ਅਜਿਹੇ ਮਰੀਜ਼ਾਂ ਦਾ ਇਲਾਜ ਚਲ ਰਿਹਾ ਹੈ | ਮੈਡੀਕਲ ਸਿੱਖਿਆ ਤੇ ਖੋਜ ਡਾਇਰੈਕਟੋਰੇਟ ...

ਪੂਰੀ ਖ਼ਬਰ »

ਕੋਰੋਨਾ ਪੀੜਤ ਆਸਾਰਾਮ ਨੂੰ ਜੋਧਪੁਰ ਏਮਜ਼ ਭੇਜਿਆ

ਜੋਧਪੁਰ, 8 ਮਈ (ਏਜੰਸੀ)- ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਆਸਾਰਾਮ ਜਿਸ ਦਾ ਪਿਛਲੇ ਦੋ ਦਿਨਾਂ ਤੋਂ ਇਥੇ ਹਸਪਤਾਲ ਵਿਖੇ ਕੋਰੋਨਾ ਦਾ ਇਲਾਜ ਚੱਲ ਰਿਹਾ ਸੀ, ਨੂੰ ਸੁਰੱਖਿਆ ਕਾਰਨਾਂ ਦੇ ਮੱਦੇਨਜ਼ਰ ਸ਼ੁੱਕਰਵਾਰ ਰਾਤ ਨੂੰ ਜੋਧਪੁਰ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਤਾਲਾਬੰਦੀ ਖ਼ਿਲਾਫ਼ ਸੂਬੇ ਭਰ 'ਚ ਰੋਸ ਮੁਜ਼ਾਹਰੇ

ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦਾ ਦਿੱਤਾ ਸੱਦਾ
ਚੰਡੀਗੜ੍ਹ, 8 ਮਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੀਆਂ ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਸੱਦੇ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ 'ਚ ਅੱਜ ਹਜ਼ਾਰਾਂ ਕਿਸਾਨਾਂ-ਮਜ਼ਦੂਰਾਂ ਵਲੋਂ 10 ਜ਼ਿਲਿ੍ਹਆਂ ਦੇ ਸੈਂਕੜੇ ਪਿੰਡਾਂ, ਕਸਬਿਆਂ, ਸ਼ਹਿਰਾਂ 'ਚ ਰੋਸ ਮੁਜ਼ਾਹਰੇ ਕਰਕੇ ਤਾਲਾਬੰਦੀ ਦਾ ਸਖ਼ਤ ਵਿਰੋਧ ਕੀਤਾ ਗਿਆ ਅਤੇ ਦੁਕਾਨਦਾਰਾਂ, ਵਪਾਰੀਆਂ ਦੇ ਦੁਕਾਨਾਂ ਖੋਲ੍ਹਣ ਦੇ ਸੰਘਰਸ਼ ਦੀ ਹਮਾਇਤ ਕੀਤੀ | ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਤੁਗ਼ਲਕੀ ਹੁਕਮਾਂ ਖ਼ਿਲਾਫ਼ ਅੱਜ ਫ਼ਿਰੋਜ਼ਪੁਰ, ਤਰਨਤਾਰਨ, ਗੁਰਦਾਸਪੁਰ, ਅੰਮਿ੍ਤਸਰ, ਕਪੂਰਥਲਾ, ਜਲੰਧਰ, ਮੋਗਾ, ਫ਼ਾਜ਼ਿਲਕਾ, ਹੁਸ਼ਿਆਰਪੁਰ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿਚ ਵਿਸ਼ਾਲ ਰੋਸ ਮਾਰਚ ਕੀਤੇ ਗਏ ਤੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਲਈ ਕਿਹਾ ਗਿਆ | ਇਸ ਮੌਕੇ ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਮੋਦੀ ਸਰਕਾਰ ਨਾਲ ਮਿਲੀ ਹੋਈ ਹੈ ਤੇ ਕੋਰੋਨਾ ਦੇ ਨਾਂਅ 'ਤੇ ਲੋਕਾਂ ਨੂੰ ਡਰਾਇਆ-ਧਮਕਾਇਆ ਜਾ ਰਿਹਾ ਹੈ, ਬੇਵਜ੍ਹਾ ਤਾਲਾਬੰਦੀ ਕਰਕੇ ਉਨ੍ਹਾਂ ਦੇ ਰੁਜ਼ਗਾਰ ਬੰਦ ਕੀਤੇ ਜਾ ਰਹੇ ਹਨ ਅਤੇ ਗ਼ਰੀਬਾਂ ਨੂੰ ਭੁੱਖੇ ਮਰਨ ਲਈ ਛੱਡਿਆ ਜਾ ਰਿਹਾ ਹੈ | ਜਦਕਿ ਕੇਂਦਰ ਤੇ ਪੰਜਾਬ ਸਰਕਾਰ ਨੂੰ ਸਿਹਤ ਸਹੂਲਤਾਂ ਬਿਹਤਰ ਬਣਾਉਣ, ਆਕਸੀਜਨ, ਵੈਕਸੀਨ ਤੇ ਡਾਕਟਰਾਂ ਦਾ ਪ੍ਰਬੰਧ ਕਰਨਾ ਚਾਹੀਦਾ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਤੇ ਕੇਂਦਰ ਸਰਕਾਰ ਆਪਣੀ ਜ਼ਿੰਮੇਵਾਰੀ ਨਿਭਾਉਣ 'ਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ | ਆਗੂਆਂ ਨੇ ਕਿਹਾ ਕਿ ਤਾਲਾਬੰਦੀ ਜਾਂ ਕਰਫ਼ਿਊ ਕੋਰੋਨਾ ਦਾ ਹੱਲ ਨਹੀਂ | ਸਿਹਤ ਸਹੂਲਤਾਂ ਵੱਲ ਤੁਰੰਤ ਧਿਆਨ ਦਿੱਤਾ ਜਾਵੇ ਤੇ ਤਾਲਾਬੰਦੀ ਨੂੰ ਖ਼ਤਮ ਕੀਤਾ ਜਾਵੇ | ਕਿਸਾਨ ਆਗੂਆਂ ਨੇ ਦਿੱਲੀ ਮੋਰਚੇ ਨੂੰ ਮਜ਼ਬੂਤ ਕਰਨ ਲਈ ਦੇਸ਼ ਤੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਧ-ਚੜ੍ਹ ਕੇ ਅੰਦੋਲਨ ਵਿਚ ਸ਼ਮੂਲੀਅਤ ਕਰਨ | ਇਸ ਮੌਕੇ ਸੁਖਵਿੰਦਰ ਸਿੰਘ ਸਭਰਾ, ਗੁਰਪ੍ਰੀਤ ਸਿੰਘ ਗੁਰਦਾਸਪੁਰ, ਇੰਦਰਜੀਤ ਸਿੰਘ ਫ਼ਿਰੋਜ਼ਪੁਰ, ਗੁਰਦੇਵ ਸਿੰਘ ਮੋਗਾ, ਸਲਵਿੰਦਰ ਸਿੰਘ ਜਲੰਧਰ, ਸਰਵਣ ਸਿੰਘ ਬਾਉਪੁਰ, ਕੁਲਦੀਪ ਸਿੰਘ ਹੁਸ਼ਿਆਰਪੁਰ ਨੇ ਵੱਖ-ਵੱਖ ਥਾਵਾਂ 'ਤੇ ਸੰਬੋਧਨ ਕੀਤਾ |

ਖ਼ਬਰ ਸ਼ੇਅਰ ਕਰੋ

 

ਬੰਗਾਲ 'ਚ ਭਾਜਪਾ ਤੇ ਤਿ੍ਣਮੂਲ ਵਿਚਾਲੇ ਝੜਪ-ਇਕ ਮੌਤ, 6 ਜ਼ਖ਼ਮੀ

ਕੋਲਕਾਤਾ, 8 ਮਈ (ਪੀ.ਟੀ.ਆਈ.)-ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ 'ਚ ਭਾਜਪਾ ਤੇ ਤਿ੍ਣਮੂਲ ਕਾਂਗਰਸ ਵਿਚਾਲੇ ਹੋਈ ਝੜਪ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 6 ਹੋਰ ਜ਼ਖ਼ਮੀ ਹੋ ਗਏ | ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਕਤੀਨਗਰ ਪਿੰਡ 'ਚ ਇਹ ਘਟਨਾ ਉਸ ਸਮੇਂ ਵਾਪਰੀ ਜਦ ...

ਪੂਰੀ ਖ਼ਬਰ »

ਗੁਜਰਾਤ 'ਚ 7 ਮਰੀਜ਼ਾਂ ਦੀ ਗਈ ਅੱਖਾਂ ਦੀ ਰੌਸ਼ਨੀ

ਅਹਿਮਦਾਬਾਦ, 8 ਮਈ (ਏਜੰਸੀ)-ਗੁਜਰਾਤ 'ਚ ਕੋਰੋਨਾ ਤੋਂ ਠੀਕ ਹੋ ਚੁੱਕੇ ਕੁਝ ਮਰੀਜ਼ਾਂ 'ਚ ਮਿਊਕ੍ਰੋਮਾਈਕੋਸਿਸ ਜਾਂ 'ਬਲੈਕ ਫੰਗਸ' ਇਨਫੈਕਸ਼ਨ ਹੋਣ ਦੇ ਕਈ ਮਾਮਲੇ ਸਾਹਮਣੇ ਆ ਰਹੇ ਹਨ | ਜਿਸ ਨਾਲ ਕੁਝ ਮਰੀਜ਼ਾਂ ਦੀ ਅੱਖਾਂ ਦੀ ਰੋਸ਼ਨੀ ਜਾ ਚੁੱਕੀ ਹੈ | ਸੂਰਤ ਦੇ ਇਕ ...

ਪੂਰੀ ਖ਼ਬਰ »

ਕੇਂਦਰ ਵਲੋਂ 6 ਮਹੀਨੇ ਕੰਮ ਨਾ ਕਰਨ ਕਾਰਨ ਪੈਦਾ ਹੋਇਆ ਕੋਰੋਨਾ ਸੰਕਟ-ਮਮਤਾ

ਕੋਲਕਾਤਾ, 8 ਮਈ (ਰਣਜੀਤ ਸਿੰਘ ਲੁਧਿਆਣਵੀ)-ਮੱੁਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਦੇਸ਼ 'ਚ ਕੋਰੋਨਾ ਵਾਇਰਸ ਮਹਾਂਮਾਰੀ ਦਾ ਸੰਕਟ ਇਸ ਲਈ ਵਧ ਗਿਆ, ਕਿਉਂਕਿ ਕੇਂਦਰ 'ਚ ਸਰਕਾਰ ਨੇ 6 ਮਹੀਨੇ ਕੋਈ ਕੰਮ ਨਹੀਂ ਕੀਤਾ | ਕੇਂਦਰ ਦੇ ਮੰਤਰੀ ਤੇ ਆਗੂ ਬੰਗਾਲ 'ਤੇ ਕਬਜ਼ਾ ਕਰਨ ਲਈ ...

ਪੂਰੀ ਖ਼ਬਰ »

ਬੰਗਾਲ ਸਰਕਾਰ ਵਲੋਂ ਰਿਪੋਰਟ ਨਾ ਭੇਜੇ ਜਾਣ 'ਤੇ ਗੁੱਸੇ 'ਚ ਆਏ ਰਾਜਪਾਲ ਧਨਖੜ

ਕੋਲਕਾਤਾ, 8 ਮਈ (ਰਣਜੀਤ ਸਿੰਘ ਲੁਧਿਆਣਵੀ)-ਰਾਜਪਾਲ ਜਗਦੀਪ ਧਨਖੜ ਨੇ ਬੰਗਾਲ 'ਚ ਚੋਣਾਂ ਤੋਂ ਬਾਅਦ ਜਾਰੀ ਹਿੰਸਾ ਨੂੰ ਲੈ ਕੇ ਟਵੀਟ ਕੀਤਾ ਤੇ ਰਾਜ ਸਰਕਾਰ ਵਲੋਂ ਰਿਪੋਰਟ ਨਹੀਂ ਭੇਜੇ ਜਾਣ 'ਤੇ ਗੁੱਸਾ ਜ਼ਾਹਰ ਕੀਤਾ | ਧਨਖੜ ਨੇ ਲਿਖਿਆ ਕਿ ਡੀ.ਜੀ.ਪੀ. ਤੇ ਕੋਲਕਾਤਾ ਦੇ ...

ਪੂਰੀ ਖ਼ਬਰ »

ਇਕ ਹਫ਼ਤੇ ਤੋਂ 180 ਜ਼ਿਲਿ੍ਹਆਂ 'ਚ ਨਵਾਂ ਮਾਮਲਾ ਨਹੀਂ-ਸਿਹਤ ਮੰਤਰੀ

ਨਵੀਂ ਦਿੱਲੀ, 8 ਮਈ (ਏਜੰਸੀ)-ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਕਿਹਾ ਕਿ ਦੇਸ਼ ਦੇ 180 ਜ਼ਿਲਿ੍ਹਆਂ 'ਚ ਪਿਛਲੇ 7 ਦਿਨਾਂ ਦੌਰਾਨ ਕੋਰੋਨਾ ਦਾ ਕੋਈ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਹੈ | ਮਹਾਂਮਾਰੀ ਦੇ ਹਾਲਾਤ 'ਤੇ ਚਰਚਾ ਲਈ ਹੋਈ ਮੰਤਰੀ ਸਮੂਹ ਦੀ 25ਵੀਂ ਆਨਲਾਈਨ ...

ਪੂਰੀ ਖ਼ਬਰ »

ਭਾਰਤ ਤੇ ਯੂਰਪੀਅਨ ਯੂਨੀਅਨ ਮੁਕਤ ਵਪਾਰ ਸਮਝੌਤੇ 'ਤੇ ਮੁੜ ਕਰਨਗੇ ਗੱਲਬਾਤ

ਨਵੀਂ ਦਿੱਲੀ, 8 ਮਈ (ਪੀ.ਟੀ.ਆਈ.)-ਭਾਰਤ ਤੇ ਯੂਰਪੀਅਨ ਯੂਨੀਅਨ ਨੇ ਮੁਕਤ ਵਪਾਰ ਸਮਝੌਤੇ (ਐਫ.ਟੀ.ਏ.) ਲਈ ਮੁੜ ਗੱਲਬਾਤ ਸ਼ੁਰੂ ਕਰਨ ਦਾ ਐਲਾਨ ਕੀਤਾ, ਜੋ 8 ਸਾਲ ਤੋਂ ਬੰਦ ਪਈ ਸੀ | ਇਸ ਤੋਂ ਇਲਾਵਾ ਦੋਵੇਂ ਧਿਰਾਂ ਨੇ ਨਿਵੇਸ਼ ਸੁਰੱਖਿਆ ਅਤੇ ਭੂਗੋਲਿਕ ਸੰਕੇਤਾਂ ਸਬੰਧੀ ਦੋ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX