ਤਾਜਾ ਖ਼ਬਰਾਂ


ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  5 minutes ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  10 minutes ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  35 minutes ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  17 minutes ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  57 minutes ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਖੇਤੀ ਕਾਨੂੰਨ ਰੱਦ ਕਰੇ ਕੇਂਦਰ ਸਰਕਾਰ - ਕੈਪਟਨ
. . .  about 1 hour ago
ਚੰਡੀਗੜ੍ਹ, 17 ਸਤੰਬਰ - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਤੀਜੇ ਰਾਜ ਪੱਧਰੀ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ ਕਰਨ ਸਮੇਂ ਮੁੱਖ ਮੰਤਰੀ ਵਲੋਂ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਲਈ ਕਿਹਾ...
ਸਿੱਧੂ ਦਾ ਆਪ ਅਤੇ ਅਕਾਲੀ ਦਲ 'ਤੇ ਨਿਸ਼ਾਨਾ
. . .  about 1 hour ago
ਚੰਡੀਗੜ੍ਹ, 17 ਸਤੰਬਰ - ਨਵਜੋਤ ਸਿੰਘ ਸਿੱਧੂ ਵਲੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਜੋ ਰੋਸ ਮਾਰਚ ਕੀਤਾ ਜਾ ਰਿਹਾ ਹੈ...
ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ 'ਚ ਪੰਜਾਬਣ ਰਮਨਦੀਪ ਕੌਰ ਨੇ ਰਾਸ਼ਟਰੀ ਰਿਕਾਰਡ ਬਣਾਉਂਦਿਆਂ ਜਿੱਤਿਆ ਸੋਨ ਤਗਮਾ
. . .  about 1 hour ago
ਪਟਿਆਲਾ,(ਅਮਰਬੀਰ ਸਿੰਘ ਆਹਲੂਵਾਲੀਆ), 17 ਸਤੰਬਰ - ਤੇਲੰਗਾਨਾ ਦੇ ਵਾਰੰਗਲ 'ਚ ਓਪਨ ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ ਦੌਰਾਨ ਪਟਿਆਲਾ ਦੀ ਰਮਨਦੀਪ ਕੌਰ ਨੇ 35 ਕਿੱਲੋਮੀਟਰ ਵਾਕਿੰਗ...
ਸੁਖਬੀਰ ਸਿੰਘ ਬਾਦਲ,ਹਰਸਿਮਰਤ ਕੌਰ ਬਾਦਲ ਸਮੇਤ 15 ਪਾਰਟੀ ਲੀਡਰਾਂ ਦੀ ਗ੍ਰਿਫ਼ਤਾਰੀ
. . .  44 minutes ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਵਿਚ ਸ਼੍ਰਮੋਣੀ ਅਕਾਲੀ ਦਲ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕੀਤੇ ਜਾ ਰਹੇ ਰੋਸ ਮਾਰਚ ਦੌਰਾਨ ਸੁਖਬੀਰ ਸਿੰਘ ਬਾਦਲ,ਹਰਸਿਮਰਤ ਕੌਰ ਬਾਦਲ ਸਮੇਤ 15 ਪਾਰਟੀ ਲੀਡਰਾਂ ਦੀ ਗ੍ਰਿਫ਼ਤਾਰੀ ਪੁਲਿਸ ਵਲੋਂ ਕੀਤੀ ...
ਪਹਿਲੀ ਬੇਰੀਕੇਟਿੰਗ 'ਤੇ ਪੁਲਿਸ ਨੇ ਰੋਕਿਆ ਸ਼੍ਰੋਮਣੀ ਅਕਾਲੀ ਦਲ ਦਾ ਰੋਸ ਮਾਰਚ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਅਸੀਂ ਆਪਣੀ ਲੜਾਈ ਉਦੋਂ ਤੱਕ ਜਾਰੀ ਰੱਖਾਂਗੇ ਜਦੋਂ ਤੱਕ ਤਿੰਨ ਖੇਤੀ ਕਾਨੂੰਨ ਰੱਦ ਨਹੀਂ ਹੋ ...
ਸ੍ਰੀ ਮੁਕਤਸਰ ਸਾਹਿਬ ਵਿਖੇ ਖੇਤੀ ਕਾਨੂੰਨਾਂ ਖ਼ਿਲਾਫ਼ ਸਿਰ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਕਾਂਗਰਸੀਆਂ ਵਲੋਂ ਰੋਸ ਪ੍ਰਦਰਸ਼ਨ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕਾਂਗਰਸੀਆਂ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਦੀ...
ਸ਼੍ਰੋਮਣੀ ਅਕਾਲੀ ਦਲ ਦਾ ਰੋਸ ਮਾਰਚ
. . .  about 2 hours ago
ਨਵੀਂ ਦਿੱਲੀ,17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਭਵਨ ਤੱਕ...
ਦੁਸ਼ਾਂਬੇ ਵਿਚ ਜਾਰੀ ਐੱਸ.ਸੀ.ਓ. ਸੰਮੇਲਨ ਵਿਚ ਬੋਲੇ ਪ੍ਰਧਾਨ ਮੰਤਰੀ - ਵੱਧ ਰਹੀ ਕੱਟੜਤਾ ਸਭ ਤੋਂ ਵੱਡੀ ਚੁਨੌਤੀ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਤਾਜਿਕਿਸਤਾਨ ਦੇ ਦੁਸ਼ਾਂਬੇ ਵਿਚ ਜਾਰੀ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਦੀ ਬੈਠਕ ਵਿਚ ਕਈ ਦੇਸ਼ ਜੁਟੇ ਹੋਏ ਹਨ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਪ੍ਰੋਗਰਾਮ ਵਿਚ ਵਰਚੂਅਲ ਤਰੀਕੇ ਨਾਲ ਸ਼ਾਮਿਲ...
90 ਦਿਨਾਂ ਬਾਅਦ ਵਾਪਸ ਪਰਤੇ ਚੀਨ ਦੇ ਪੁਲਾੜ ਯਾਤਰੀ
. . .  about 3 hours ago
ਬੀਜਿੰਗ,17 ਸਤੰਬਰ - ਚੀਨ ਦੇ ਸਭ ਤੋਂ ਲੰਬੇ ਮਿਸ਼ਨ ਵਿਚ ਆਪਣੇ ਦੇਸ਼ ਦੇ ਪਹਿਲੇ ਪੁਲਾੜ ਸਟੇਸ਼ਨ 'ਤੇ 90 ਦਿਨਾਂ ਦੇ ਠਹਿਰਨ ਤੋਂ ਬਾਅਦ ਚੀਨੀ ਪੁਲਾੜ ਯਾਤਰੀਆਂ ਦੀ ਇਕ...
ਯੂਥ ਕਾਂਗਰਸ ਨੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ, ਮਨਾਇਆ ਰਾਸ਼ਟਰੀ ਬੇਰੁਜ਼ਗਾਰ ਦਿਵਸ
. . .  about 3 hours ago
ਜਲੰਧਰ,17 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਹਾੜੇ ਮੌਕੇ ਯੂਥ ਕਾਂਗਰਸ ਵਲੋਂ ਖੇਤੀਬਾੜੀ ਕਾਨੂੰਨਾਂ ਅਤੇ ਬੇਰੁਜ਼ਗਾਰੀ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਪੁਤਲਾ ਫੂਕ...
ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ ਹੋਇਆ | ਖੁੱਲ੍ਹੀ ਗੱਡੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ...
ਮੁੱਖ ਮੰਤਰੀ ਵਲੋਂ ਪੀ.ਏ.ਯੂ. ਦੇ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ
. . .  about 3 hours ago
ਲੁਧਿਆਣਾ,17 ਸਤੰਬਰ (ਪੁਨੀਤ ਬਾਵਾ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਵਰਚੂਅਲ ਕਿਸਾਨ ਮੇਲਾ ਅੱਜ ਸ਼ੁਰੂ ਹੋ ਗਿਆ ਹੈ | ਕਿਸਾਨ ਮੇਲੇ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਉਦਘਾਟਨ ਕੀਤਾ...
ਸੰਸਦ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਧਰਨੇ 'ਤੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  about 3 hours ago
ਅਜਨਾਲਾ, ਚਮਿਆਰੀ - 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਜਗਪ੍ਰੀਤ ਸਿੰਘ ਜੌਹਲ) - ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਮੂਹਰੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ...
ਸ਼੍ਰੋਮਣੀ ਅਕਾਲੀ ਦਲ ਦਾ ਥੋੜੀ ਦੇਰ ਵਿਚ ਸੰਸਦ ਵਲ ਕੂਚ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ...
ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਵਾਲੇ ਲੰਬੜਦਾਰ ਅਤੇ ਪੰਚ ਸਮੇਤ ਅੱਧੀ ਦਰਜਨ ਤੋਂ ਵੱਧ ਲੋਕਾਂ ਖ਼ਿਲਾਫ਼ ਕੇਸ ਦਰਜ
. . .  about 4 hours ago
ਫਗਵਾੜਾ ,17 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਪਿੰਡ ਗੰਡਵਾਂ ਦੀ ਇਕ ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਕੋਰੇ ਕਾਗ਼ਜ਼ਾਂ 'ਤੇ ਦਸਖ਼ਤ ਕਰਵਾ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਦੇ ਮਾਮਲੇ ਵਿਚ ਸਿਟੀ ਪੁਲਿਸ ਨੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ...
ਦਿੱਲੀ ਵਿਚ ਵਿਰੋਧ ਪ੍ਰਦਰਸ਼ਨ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਹੋ ਰਹੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਝੰਡੇਵਾਲਾਨ-ਪੰਚਕੁਈਆਂ ਸੜਕ 'ਤੇ ਵਾਹਨਾਂ ਦੀ ...
ਸ਼ੇਫਾਲੀ ਜੁਨੇਜਾ ਆਈ.ਸੀ.ਏ.ਓ.ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਬਣੀ ਚੇਅਰਪਰਸਨ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਸ਼ੇਫਾਲੀ ਜੁਨੇਜਾ ਨੂੰ ਅੰਤਰਰਾਸ਼ਟਰੀ ਨਾਗਰਿਕ ਹਵਾਬਾਜ਼ੀ ਸੰਗਠਨ (ਆਈ.ਸੀ.ਏ.ਓ.) ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਚੇਅਰਪਰਸਨ ਚੁਣਿਆ ਗਿਆ ...
ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
. . .  about 5 hours ago
ਨਵੀਂ ਦਿੱਲੀ, 17 ਸਤੰਬਰ - ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ...
ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ ਸਾਹਿਬ
. . .  about 5 hours ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁੱਲ ਕਲਾਮ

ਅੰਮ੍ਰਿਤਸਰ

ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਅੰਮਿ੍ਤਸਰ 'ਚ ਕਿਸਾਨਾਂ ਨੇ ਕੱਢੇ ਰੋਸ ਮਾਰਚ

ਅੰਮਿ੍ਤਸਰ, 8 ਮਈ (ਸੁਰਿੰਦਰਪਾਲ ਸਿੰਘ ਵਰਪਾਲ)- ਕੋਵਿਡ-19 ਕਾਰਨ ਸਰਕਾਰ ਦੀਆਂ ਲਗਾਈਆਂ ਗਈਆਂ ਪਾਬੰਦੀਆਂ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚੇ ਦੀਆਂ 32 ਕਿਸਾਨ ਜਥੇਬੰਦੀਆਂ ਵਲੋਂ ਅੱਜ ਦੁਕਾਨਦਾਰਾਂ ਤੇ ਹੋਰ ਕਾਰੋਬਾਰੀਆਂ ਦੇ ਹੱਕ 'ਚ ਦੁਕਾਨਾਂ ਖੁਲਵਾਉਣ ਦੇ ਦਿੱਤੇ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਦੋ ਵਿਅਕਤੀ ਕਾਬੂ

ਛੇਹਰਟਾ, 8 ਮਈ (ਸੁਰਿੰਦਰ ਸਿੰਘ ਵਿਰਦੀ)- ਚੌਂਕੀ ਘਣੂੰਪੁਰ ਕਾਲੇ ਦੇ ਇੰਚਾਰਜ ਸਤਪਾਲ ਸਿੰਘ ਸਮੇਤ ਪੁਲਿਸ ਟੀਮ ਵਲੋਂ ਕੀਤੀ ਗਈ ਵਿਸ਼ੇਸ਼ ਨਾਕਾਬੰਦੀ ਦੇ ਦੌਰਾਨ ਮੋਟਰਸਾਈਕਲ ਚੋਰੀ ਕਰਨ ਵਾਲੇ 2 ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਕੋਰੋਨਾ ਕਾਰਨ 13 ਹੋਰ ਮੌਤਾਂ

ਅੰਮਿ੍ਤਸਰ, 8 ਮਈ (ਰੇਸ਼ਮ ਸਿੰਘ)- ਅੰਮਿ੍ਤਸਰ ਜ਼ਿਲੇ੍ਹ 'ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ ਅੱਜ ਜਿਥੇ 610 ਨਵੇਂ ਪਾਜ਼ੇਟਿਵ ਮਰੀਜ਼ ਮਿਲੇ ਹਨ ਉਥੇ 13 ਹੋਰ ਮਰੀਜ਼ਾਂ ਦੀਆਂ ਦੁਖਦਾਈ ਮੌਤਾਂ ਹੋਣ ਦੀ ਖ਼ਬਰ ਹੈ | ਇਹ ਮਰੀਜ਼ ਇਥੇ ਵੱਖ-ਵੱਖ ...

ਪੂਰੀ ਖ਼ਬਰ »

ਪਿੰਡ ਰਾਮਦਿਵਾਲੀ ਹਿੰਦੂਆ ਪੁਲਿਸ ਛਾਉਣੀ 'ਚ ਤਬਦੀਲ

ਚਵਿੰਡਾ ਦੇਵੀ, 8 ਮਈ (ਸਤਪਾਲ ਸਿੰਘ ਢੱਡੇ) - ਸਥਾਨਕ ਕਸਬੇ ਦੇ ਨਜ਼ਦੀਕੀ ਪੈਂਦੇ ਪਿੰਡ ਰਾਮਦਿਵਾਲੀ ਹਿੰਦੂਆ ਵਿਖੇ ਸਥਿਤੀ ਉਸ ਸਮੇਂ ਤਨਾਅ ਪੂਰਨ ਹੋ ਗਈ ਜਦ ਕਤਲ ਦੇ ਦੋਸ਼ੀ ਪਰਿਵਾਰ ਦੀ ਬੀਜੀ ਹੋਈ ਕਣਕ ਨੂੰ ਵੱਢਣ ਆਏ ਰਿਸ਼ਤੇਦਾਰਾਂ ਨੂੰ ਪੀੜਤ ਪਰਿਵਾਰ ਵਲੋਂ ਇਹ ਮੰਗ ...

ਪੂਰੀ ਖ਼ਬਰ »

ਜੇਲ੍ਹ ਮੰਤਰੀ ਵਲੋਂਕੇਂਦਰੀ ਜੇਲ੍ਹ ਫਤਾਹਪੁਰ ਦਾ ਦੌਰਾ

ਅੰਮਿ੍ਤਸਰ, 8 ਮਈ (ਰੇਸ਼ਮ ਸਿੰਘ)- ਕੋਰੋਨਾ ਦੀ ਦੂਜੀ ਲਹਿਰ ਤੇਜੀ ਨਾਲ ਆਪਣੇ ਪੈਰ ਪਸਾਰ ਰਹੀ ਹੈ ਅਤੇ ਜੇਲ੍ਹਾਂ ਵਿਚ ਬੰਦ ਕੈਦੀਆਂ ਨੂੰ ਬਚਾਉਣ ਲਈ ਰਾਜ ਭਰ ਦੀਆਂ ਸਾਰੀਆਂ ਜੇਲ੍ਹਾਂ ਵਿਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਇਸੇ ਤਹਿਤ ਹੀ ਜੇਲਾਂ੍ਹ ਵਿਚ ਬੰਦ ਸਾਰੇ ਕੈਦੀਆਂ ...

ਪੂਰੀ ਖ਼ਬਰ »

ਵਿਦੇਸ਼ ਸੇਵਾ ਦੇ ਅਧਿਕਾਰੀਆਂ 'ਤੇ ਟਿੱਪਣੀ ਕਰਕੇ ਇਮਰਾਨ ਖ਼ਾਨ ਆਲੋਚਨਾਵਾਂ 'ਚ ਘਿਰੇ

ਅੰਮਿ੍ਤਸਰ, 8 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਪਾਕਿ ਦੇ ਵਿਦੇਸ਼ੀ ਸੇਵਾ ਦੇ ਅਧਿਕਾਰੀਆਂ ਨੂੰ 'ਬਸਤੀਵਾਦੀ ਮਾਨਸਿਕਤਾ' ਵਾਲੇ ਅਤੇ 'ਬੇਰਹਿਮ' ਦੱਸਦਿਆਂ ਭਾਰਤੀ ਸਫ਼ੀਰਾਂ ਦੀ ਪ੍ਰਸੰਸਾ ਕੀਤੇ ਜਾਣ ਦੀ ਸਖ਼ਤ ਆਲੋਚਨਾ ਕੀਤੀ ਜਾ ...

ਪੂਰੀ ਖ਼ਬਰ »

ਕੋਰੋਨਾ ਕਾਲ 'ਚ ਪੰਜਾਬ ਸਰਕਾਰ ਦਾ ਸਿਹਤ ਵਿਭਾਗ ਸ਼ਰਧਾਲੂਆਂ ਦੀ ਸੁਰਖਿਆ ਨੂੰ ਲੈ ਕੇ ਹੋਇਆ ਬੇਮੁੱਖ

ਹਰਮਿੰਦਰ ਸਿੰਘ ਅੰਮਿ੍ਤਸਰ, 7 ਮਈ- ਦੇਸ਼ ਭਰ 'ਚ ਕੋਰੋਨਾ ਮਹਾਂਮਾਰੀ ਦੇ ਸ਼ਿਕਾਰ ਹੋਣ ਵਾਲੀਆਂ ਰਿਕਾਰਡ ਗਿਣਤੀ 'ਚ ਪਹੁੰਚਣ ਤੇ ਇਸ ਵਾਰ ਸ਼ੋ੍ਰਮਣੀ ਕਮੇਟੀ ਵਲੋਂ ਗੁਰਧਾਮਾਂ ਦੇ ਦਰਸ਼ਨ ਕਰਨ ਆਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਲੈ ਕੇ ਆਪਣੇ ਪੱਧਰ ਤੇ ...

ਪੂਰੀ ਖ਼ਬਰ »

ਕੋਰੋਨਾ ਕਾਰਨ ਹੋਣ ਵਾਲੇ ਜਾਨੀ ਨੁਕਸਾਨ ਲਈ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਜ਼ਿੰਮੇਵਾਰ- ਬ੍ਰਹਮਪੁਰਾ

ਅੰਮਿ੍ਤਸਰ, 8 ਮਈ (ਹਰਮਿੰਦਰ ਸਿੰਘ)- ਕੋਰੋਨਾ ਮਹਾਂਮਾਰੀ ਕਾਰਨ ਹੋਣ ਵਾਲੇ ਜਾਨੀ ਨੁਕਸਾਨ ਲਈ ਦੇਸ਼ ਦੀ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਜ਼ਿੰਮੇਵਾਰ ਹਨ | ਇਹ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਇਕ ਬਿਆਨ ਰਾਹੀ ਕੀਤਾ | ...

ਪੂਰੀ ਖ਼ਬਰ »

ਪੁਲਿਸ ਦਾ ਮੁਲਾਜ਼ਮ ਦੱਸ ਕੇ ਧੋਖੇ ਨਾਲ 5 ਹਜ਼ਾਰ ਹੜਪਣ ਵਾਲਾ ਕਾਬੂ

ਅੰਮਿ੍ਤਸਰ , 8 ਮਈ (ਰੇਸ਼ਮ ਸਿੰਘ)- ਖੁਦ ਨੂੰ ਪੁਲਿਸ ਮੁਲਾਜ਼ਮ ਦਸ ਕੇ 5 ਹਜ਼ਾਰ ਦੀ ਫਿਰੌਤੀ ਵਸੂਲਣ ਵਾਲੇ ਇਕ ਵਿਅਕਤੀ ਨੂੰ ਥਾਣਾ ਡੀ.ਡਵੀਜ਼ਨ ਦੀ ਪੁਲਿਸ ਵਲੋਂ ਗਿ੍ਫਤਾਰ ਕਰ ਲਿਆ ਗਿਆ ਹੈ | ਗਿ੍ਫਤਾਰ ਕੀਤੇ ਵਿਅਕਤੀ ਦੀ ਸ਼ਨਾਖਤ ਧੀਰਜ ਕੁਮਾਰ ਵਾਸੀ ਗਲੀ ਲੰਬਾਂ ਵਾਲੀ ...

ਪੂਰੀ ਖ਼ਬਰ »

ਨੌਜਵਾਨ ਵਲੋਂ ਖੁਦਕੁਸ਼ੀ

ਅੰਮਿ੍ਤਸਰ, 8 ਮਈ (ਰੇਸ਼ਮ ਸਿੰਘ)-ਕੋਰੋਨਾ ਕਾਰਨ ਕੰਮ ਕਾਜ ਠੱਪ ਹੋਣ ਤੋਂ ਦੁਖੀ ਹੋ ਕੇ ਇਕ ਨੌਜਵਾਨ ਵਲੋਂ ਅੱਜ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ | ਪੁਲਿਸ ਵਲੋਂ ਮਿ੍ਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ | ਮਿ੍ਤਕ ਨੌਜਵਾਨ ਦੀ ...

ਪੂਰੀ ਖ਼ਬਰ »

ਜੀ. ਟੀ. ਰੋਡ ਛੇਹਰਟਾ ਸਥਿਤ ਸਮੂਹ ਮਕੈਨਿਕ ਦੁਕਾਨਦਾਰਾਂ ਨੇ ਸੜਕ ਜਾਮ ਕਰਕੇ ਲਗਾਇਆ ਧਰਨਾ

ਛੇਹਰਟਾ, 8 ਮਈ (ਸੁਰਿੰਦਰ ਸਿੰਘ ਵਿਰਦੀ)- ਸਨਿਚਰਵਾਰ ਅਤੇ ਐਤਵਾਰ ਪੂਰਨ ਤੌਰ ਤੇ ਲਾਕਡਾਊਨ ਹੋਣ ਦੇ ਬਾਵਜੂਦ ਸਰਕਾਰੀ ਹੁਕਮਾਂ ਦੀ ਪ੍ਰਵਾਹ ਨਾ ਕਰਦੇ ਹੋਏ ਰੋਜ਼ੀ ਰੋਟੀ ਤੋਂ ਸਤਾਏ ਹੋਏ ਸਮੂਹ ਦੁਕਾਨਦਾਰਾਂ ਵਲੋਂ ਪ੍ਰਧਾਨ ਸਰਬਜੀਤ ਸਿੰਘ ਹੈਰੀ ਦੀ ਅਗਵਾਈ ਹੇਠ ਲੋਕ ਇਨਸਾਫ ਪਾਰਟੀ ਅਤੇ ਛੇਹਰਟਾ ਮਕੈਨਿਕ ਯੂਨੀਅਨ ਵਲੋਂ ਸੀਮਤ ਆਗੂਆਂ ਨਾਲ ਸੰਧੂ ਕਾਲੋਨੀ ਛੇਹਰਟਾ ਦੇ ਬਾਹਰ ਸੜਕ ਜਾਮ ਕਰਕੇ ਧਰਨਾ ਲਗਾਇਆ ਗਿਆ | ਇਸ ਧਰਨੇ ਦੀ ਅਗਵਾਈ ਲੋਕ ਇਨਸਾਫ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਅਤੇ ਛੇਹਰਟਾ ਮਕੈਨਿਕ ਯੂਨੀਅਨ ਦੇ ਪ੍ਰਧਾਨ ਸਰਬਜੀਤ ਸਿੰਘ ਹੈਰੀ ਤੇ ਗੁਰਮੀਤ ਸਿੰਘ ਬੌਬੀ ਨੇ ਕੀਤੀ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਸਰਬਜੀਤ ਹੈਰੀ ਨੇ ਕਿਹਾ ਕਿ ਜਦੋਂ ਤੱਕ ਬੀਤੇ ਦਿਨੀਂ ਸਾਡੇੇ ਮਕੈਨਿਕ ਭਰਾਵਾਂ 'ਤੇ ਦਰਜ ਕੀਤੇ ਪਰਚੇ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ | ਹੈਰੀ ਨੇ ਕਿਹਾ ਕਿ ਪੁਲਿਸ ਦਾ ਡੰਡਾ ਵੀ ਗ਼ਰੀਬ ਵਰਗ ਦੇ ਲੋਕਾਂ 'ਤੇ ਹੀ ਚੱਲਦਾ ਹੈ ਅਤੇ ਅਮੀਰ ਵਰਗ 'ਤੇ ਕਾਰਵਾਈ ਸਿਰਫ ਗੋਂਗਲੂਆਂ ਤੋਂ ਮਿੱਟੀ ਝਾੜਨ ਦੇੇ ਬਰਾਬਰ ਹੀ ਹੁੰਦੀ ਹੈ | ਇਸ ਮੌਕੇ ਲੋਕ ਇਨਸਾਫ ਪਾਰਟੀ ਦੇ ਮਾਝਾ ਜੋਨ ਦੇ ਪ੍ਰਧਾਨ ਅਮਰੀਕ ਸਿੰਘ ਵਰਪਾਲ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਸਮੂਹ ਦੁਕਾਨਦਾਰਾਂ ਦੀ ਅਵਾਜ਼ ਨੂੰ ਬੁਲੰਦ ਕਰਦਿਆਂ ਕਿਹਾ ਕਿ ਇਸ ਸਮੇਂ ਭਰ ਮਹਿੰਗਾਈ ਵਿਚ ਮੱਧਮ ਵਰਗ ਦੇ ਲੋਕਾਂ ਦਾ ਜੀਣਾ ਮੁਹਾਲ ਹੋਇਆ ਪਿਅ+ਾ ਹੈ | ਇਸ ਮੌਕੇ ਸਮੂਹ ਦੁਕਾਨਦਾਰਾਂ ਨੇ ਮੌਕੇ 'ਤੇ ਪਹੁੰਚੇ ਹਲਕਾ ਪੱਛਮੀ ਦੇ ਏ.ਸੀ.ਪੀ ਦੇਵਦੱਤ ਸ਼ਰਮਾ ਅਤੇ ਥਾਣਾ ਛੇਹਰਟਾ ਮੁਖੀ ਇੰਸਪੈਕਟਰ ਸੁਖਬੀਰ ਸਿੰਘ ਨੂੰ ਆਪਣਾ ਮੰਗ ਪੱਤਰ ਦਿੱਤਾ ਗਿਆ | ਏਸੀਪੀ ਦੇਵ ਦੱਤ ਸ਼ਰਮਾ ਨੇ ਸਮੂਹ ਦੁਕਾਨਦਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਦਰਜ਼ ਕੀਤੇ ਪਰਚੇ ਜਲਦ ਹੀ ਰੱਦ ਕੀਤੇ ਜਾਣਗੇ ਅਤੇ ਸੋਮਵਾਰ ਤੋਂ ਦੁਕਾਨਾਂ ਸੱਜੇ-ਖੱਬੇ ਢੰਗ ਨਾਲ ਖੋਲੀਆਂ ਜਾਣਗੀਆਂ | ਇਸ ਮੌਕੇ ਮਾਂਝਾ ਜੋਨ ਦੇ ਜਨਰਲ ਸਕੱਤਰ ਪ੍ਰਕਾਸ਼ ਸਿੰਘ ਮਾਹਲ, ਧਾਰਮਿਕ ਵਿੰਗ ਦੇ ਸੂਬਾ ਪ੍ਰਧਾਨ ਜਥੇ: ਜਗਜੋਤ ਸਿੰਘ ਖਾਲਸਾ, ਸਰਜੂ ਦੀਕਸ਼ਤ, ਸੁਖਵਿੰਦਰ ਸਿੰਘ ਭਗਤਪੁਰਾ, ਹਰਜੀਤਪਾਲ ਸਿੰਘ ਸੰਧੂ, ਨਰਿੰਦਰਪਾਲ ਸਿੰਘ, ਸੁਖਜਿੰਦਰ ਸਿੰਘ, ਗੁਰਜੀਤ ਸਿੰਘ, ਗੁਰਮੀਤ ਸਿੰਘ, ਕੰਵਲਜੀਤ ਸਿੰਘ, ਖਜਾਨ ਸਿੰਘ, ਸਵਿੰਦਰ ਸਿੰਘ ਤੋਂ ਇਲਾਵਾ ਸਮੁੱਚੀ ਮਾਰਕੀਟ ਦੇ ਆਹੁਦੇਦਾਰ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਚੌਕ ਭਕਨਾ ਵਿਖੇ ਦੁਕਾਨਦਾਰਾਂ ਤੇ ਕਿਸਾਨਾਂ ਵਲੋਂ ਮੋਦੀ ਤੇ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ

ਖਾਸਾ, 8 ਮਈ (ਗੁਰਨੇਕ ਸਿੰਘ ਪੰਨੂ)-ਕੋਰੋਨਾ ਮਹਾਂਮਾਰੀ ਦੇ ਵੱਧਦੇ ਪ੍ਰਭਾਵ ਕਾਰਨ ਸਰਕਾਰ ਵਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਤਾਲਾਬੰਦੀ ਕੀਤੀ ਗਈ ਸੀ | ਜਿਸ ਦੇ ਵਿਰੋਧ ਵਿਚ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦੁਕਾਨਾਂ ਖੁਲਵਾਉਣ ਦਾ ਸੰਦੇਸ਼ ਦਿੱਤਾ ਗਿਆ ਸੀ | ਜਿਸ ...

ਪੂਰੀ ਖ਼ਬਰ »

ਕੁਲਵੰਤ ਸਿੰਘ ਚੌਥੀ ਵਾਰ ਰੈਵਨਿਊ ਪਟਵਾਰ ਯੂਨੀਅਨ ਦੇ ਪ੍ਰਧਾਨ ਬਣੇ

ਅੰਮਿ੍ਤਸਰ, 8 ਮਈ (ਰੇਸ਼ਮ ਸਿੰਘ)- ਰੈਵਨਿਊ ਪਟਵਾਰ ਯੂਨੀਅਨ ਦੀ ਸਰਬਸੰਮਤੀ ਨਾਲ ਹੋਈ ਚੋਣ 'ਚ ਪ੍ਰਧਾਨ ਕੁਲਵੰਤ ਸਿੰਘ ਡੇਹਰੀਵਾਲ ਨੂੰ ਲਗਾਤਾਰ ਚੌਥੀ ਵਾਰ ਮੁੜ ਪ੍ਰਧਾਨ ਚੁਣ ਲਿਆ ਗਿਆ ਹੈ | ਇਹ ਮੀਟਿੰਗ ਅੱਜ ਇਥੇ ਹਰਜਿੰਦਰ ਕੁਮਾਰ ਜ਼ਿਲ੍ਹਾ ਖਜ਼ਾਨਚੀ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਵਲੋਂ ਲਾਕਡਾਊਨ ਦੇ ਖਿਲਾਫ਼ ਪਿੰਡਾਂ 'ਚ ਜਥਾ ਮਾਰਚ ਕਰਕੇ ਦੁਕਾਨਾਂ ਖੁੱਲ੍ਹਵਾਈਆਂ

ਚੱਬਾ, 8 ਮਈ (ਜੱਸਾ ਅਨਜਾਣ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਕਿਸਾਨ ਸੰਘਰਸ਼ ਕਮੇਟੀ, ਕਿਸਾਨ ਮਜ਼ਦੂਰ ਸ਼ੰਘਰਸ਼ ਕਮੇਟੀ ਤੇ ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਇਲਾਕੇ ਦੇ ਪਿੰਡ ਜਿਨ੍ਹਾਂ ਵਿਚ ਵਰਪਾਲ, ਚੱਬਾ, ਵਣਚੜ੍ਹੀ, ਬੁੱਤ, ਮਹਿਮਾ ...

ਪੂਰੀ ਖ਼ਬਰ »

ਈ.ਡੀ.ਐਲ.ਆਈ. 'ਚ ਕੀਤੀ ਗਈ ਮਹੱਤਵਪੂਰਨ ਸੋਧ

ਅੰਮਿ੍ਤਸਰ, 8 ਮਈ (ਸੁਰਿੰਦਰ ਕੋਛੜ)- ਕਰਮਚਾਰੀ ਡਿਪਾਜ਼ਿਟ ਲਿੰਕਡ ਬੀਮਾ ਯੋਜਨਾ (ਈ. ਡੀ. ਐਲ. ਆਈ.), 1976 'ਚ ਸੋਧ ਕਰਦਿਆਂ ਕਿਰਤ ਅਤੇ ਰੁਜ਼ਗਾਰ ਮੰਤਰਾਲੇ ਅਤੇ ਭਾਰਤ ਦੇ ਗਜ਼ਟ ਨੰਬਰ 241 ਮਿਤੀ 29 ਅਪ੍ਰੈਲ 2021 ਦੇ ਆਦੇਸ਼ ਅਨੁਸਾਰ ਇਸ ਯੋਜਨਾ ਦਾ ਨਾਂਅ ਸੰਖੇਪ ਰੂਪ 'ਚ ਕਰਮਚਾਰੀ ...

ਪੂਰੀ ਖ਼ਬਰ »

ਕੇਂਦਰ ਤੇ ਪੰਜਾਬ ਸਰਕਾਰ ਦੀ ਲਾਪਰਵਾਹੀ ਕਾਰਨ ਸੂਬੇ 'ਚ ਆਕਸੀਜਨ ਤੇ ਦਵਾਈਆਂ ਦੀ ਕਮੀ ਕਾਰਨ ਮਰ ਰਹੇ ਨੇ ਲੋਕ-ਡਾ. ਵੇਰਕਾ

ਛੇਹਰਟਾ, 8 ਮਈ (ਵਡਾਲੀ)- ਵਿਧਾਨ ਸਭਾ ਹਲਕਾ ਪੱਛਮੀ ਅੰਮਿ੍ਤਸਰ ਤੋ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਡਾ ਦਲਬੀਰ ਸਿੰਘ ਵੇਰਕਾ ਨੇ ਛੇਹਰਟਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੀ ਲਾਪਰਵਾਹੀ ...

ਪੂਰੀ ਖ਼ਬਰ »

ਤਿੰਨ ਮੋਟਰਸਾਈਕਲਾਂ ਸਮੇਤ 2 ਕਾਬੂ

ਚੌਕ ਮਹਿਤਾ, 8 ਮਈ (ਧਰਮਿੰਦਰ ਸਿੰਘ ਭੰਮਰ੍ਹਾ) - ਥਾਣਾ ਮਹਿਤਾ ਦੇ ਐਸ.ਐਚ.ਓ. ਇੰਸਪੈਕਟਰ ਮਨਜਿੰਦਰ ਸਿੰਘ ਦੇ ਯਤਨ ਸਦਕਾ ਚੌਕੀ ਇੰਚਾਰਜ਼ ਬੁੱਟਰ ਦੇ ਏ.ਐਸ.ਆਈ. ਪ੍ਰਸ਼ੋਤਮ ਲਾਲ ਸਮੇਤ ਪੁਲਿਸ ਪਾਰਟੀ ਨਾਕੇ ਦੌਰਾਨ ਚੋਰੀ ਦੇ ਤਿੰਨ ਮੋਟਰਸਾਇਕਲ ਬਰਾਮਦ ਕੀਤੇ ਹਨ | ਫੜੇ ਗਏ ...

ਪੂਰੀ ਖ਼ਬਰ »

ਚੀਫ ਖਾਲਸਾ ਦੀਵਾਨ ਦੇ ਸਾਬਕਾ ਮੀਤ ਪ੍ਰਧਾਨ ਚੱਢਾ ਦੀ ਧੋਖੇ ਨਾਲ ਜ਼ਮੀਨ ਹੜਪਣ ਦਾ ਮਾਮਲਾ

ਅੰਮਿ੍ਤਸਰ , 8 ਮਈ (ਰੇਸ਼ਮ ਸਿੰਘ)- ਚੀਫ ਖਾਲਸਾ ਦੀਵਾਨ ਦੇ ਸਾਬਕਾ ਮੀਤ ਪ੍ਰਧਾਨ ਸਵ: ਇੰਦਰਪ੍ਰੀਤ ਸਿੰਘ ਚੱਢਾ ਦੀ ਜ਼ਮੀਨ-ਜਾਇਦਾਦ ਧੋਖੇ ਨਾਲ ਹੜੱਪਣ ਦੇ ਮਾਮਲੇ 'ਚ ਪੁਲਿਸ ਵਲੋਂ ਮਰ ਚੁੱਕੇ ਸੁਰਜੀਤ ਸਿੰਘ ਸਮੇਤ ਤਿੰਨ ਕਾਰੋਬਾਰੀਆਂ ਖਿਲਾਫ ਧੋਖਾਧੜੀ ਦੇ ਦੋਸ਼ਾਂ ਦੀ ...

ਪੂਰੀ ਖ਼ਬਰ »

ਪਿੰਡਾਂ ਦੇ ਵਿਕਾਸ ਕਾਰਜਾਂ 'ਚ ਕੋਈ ਢਿੱਲ ਨਹੀਂ ਰਹਿਣ ਦਿਆਂਗੇ : ਚੀਫ਼ ਇੰਜੀਨੀਅਰ

ਅੰਮਿ੍ਤਸਰ , 8 ਮਈ (ਰੇਸ਼ਮ ਸਿੰਘ)- ਪੇਂਡੂ ਵਿਕਾਸ ਤੇ ਪੰਚਾਇਤੀ ਵਿਭਾਗ ਪੰਜਾਬ ਦੇ ਨਵ ਨਿਯੁਕਤ ਚੀਫ਼ ਇੰਜੀਨੀਅਰ ਤੇਜਪਾਲ ਸਿੰਘ ਨੇ ਜਿਲਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਦੇ ਗ੍ਰਹਿ ਵਿਖੇ ਪੁੱਜੇ ਅਤੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਉਤਰੀਆਂ ਦੁਕਾਨਦਾਰਾਂ ਦੇ ਹੱਕ 'ਚ

ਗੱਗੋਮਾਹਲ, 8 ਮਈ (ਬਲਵਿੰਦਰ ਸਿੰਘ ਸੰਧੂ)- ਭਿਆਨਕ ਮਹਾਂਮਾਰੀ ਕੋਰੋਨਾ ਦੀ ਮਾਰ ਹੇਠ ਪੰਜਾਬ ਭਰ ਵਿਚ ਛੋਟੇ ਦੁਕਾਨਦਾਰਾਂ, ਰੇਹੜੀ ਫੜੀ ਵਾਲਿਆਂ ਨੂੰ ਭੁੱਖਮਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਦੋਂ ਕਿ ਪੰਜਾਬ ਸਰਕਾਰ ਹਸਪਤਾਲਾਂ ਅੰਦਰ ਸਿਹਤ ਸਹੂਲਤਾਂ ਨੂੰ ਦਰੁਸਤ ...

ਪੂਰੀ ਖ਼ਬਰ »

ਵਿਕਾਸ ਪੱਖੋਂ ਵੱਖਰੀ ਪਛਾਣ ਰੱਖਦਾ ਬਾਬਾ ਸੋਹਣ ਸਿੰਘ ਦਾ ਜੱਦੀ ਪਿੰਡ ਭਕਨਾ ਕਲਾਂ

ਗੁਰਨੇਕ ਸਿੰਘ ਪੰਨੂ 7690000096 ਖਾਸਾ-ਜੀ. ਟੀ. ਰੋਡ ਅਟਾਰੀ ਤੋਂ ਅੰਮਿ੍ਤਸਰ ਅੰਤਰਰਾਸ਼ਟਰੀ ਮਾਰਗ ਤੋਂ ਲਿੰਕ ਰੋਡ ਖਾਸਾ ਤੋਂ ਭਕਨਾ 'ਤੇ ਸਥਿਤ ਪਿੰਡ ਭਕਨਾ ਕਲਾਂ ਜੋ ਕਿ ਬਾਰਡਰ ਬੈਲਟ ਦੇ ਅਧੀਨ ਆਉਂਦਾ ਹੈ | ਇਹ ਪਿੰਡ ਬਾਬਾ ਸੋਹਣ ਸਿੰਘ ਭਕਨਾ ਦਾ ਜੱਦੀ ਪਿੰਡ ਹੈ ਜਿਨ੍ਹਾਂ ...

ਪੂਰੀ ਖ਼ਬਰ »

ਗ਼ਰੀਬ ਕੋਵਿਡ ਮਰੀਜ਼ਾਂ ਨੂੰ ਮੁਫ਼ਤ ਦਵਾਈ ਦੇਵੇਗੀ ਪੰਜਾਬ ਕੈਮਿਸਟ ਐਸੋਸੀਏਸ਼ਨ

ਅੰਮਿ੍ਤਸਰ, 8 ਮਈ (ਸੁਰਿੰਦਰ ਕੋਛੜ)- ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਕਿਹਾ ਹੈ ਕਿ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਜਥੇਬੰਦੀ ਵਲੋਂ ਗਰੀਬ ਕੋਵਿਡ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਉਪਲਬਧ ਕਰਵਾਈਆਂ ਜਾਣਗੀਆਂ | ਇਸ ਦੇ ਇਲਾਵਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX