ਤਾਜਾ ਖ਼ਬਰਾਂ


ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 35,662 ਨਵੇਂ ਕੋਰੋਨਾ ਮਾਮਲੇ
. . .  3 minutes ago
ਨਵੀਂ ਦਿੱਲੀ, 18 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 35,662 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ...
ਪਿੰਡ ਕਲਸੀਆਂ ਖ਼ੁਰਦ 'ਚ ਦੋ ਧਿਰਾਂ 'ਚ ਚੱਲੀ ਗੋਲੀ, ਦੋ ਜ਼ਖ਼ਮੀ
. . .  11 minutes ago
ਖਾਲੜਾ,18 ਸਤੰਬਰ( ਜੱਜਪਾਲ ਸਿੰਘ ਜੱਜ) ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਕਲਸੀਆਂ ਖ਼ੁਰਦ ਵਿਖੇ ਮਾਮੂਲੀ ਰੰਜਸ਼ ਨੂੰ ਲੈ ਕੇ ਦੋ ਧਿਰਾਂ ਵਿਚ 17-18 ਸਤੰਬਰ ਦੀ ਦਰਮਿਆਨੀ ਰਾਤ ਨੂੰ ਗੋਲੀ ਚੱਲਣ ਦੀ ਖ਼ਬਰ ਹੈ। ਜਿਸ ਵਿਚ ਪਿੰਡ ਕਲਸੀਆਂ ਹਵੇਲੀਆਂ ਖ਼ੁਰਦ ....
ਸਿੱਖਿਆ ਸਕੱਤਰ ਪੰਜਾਬ ਵਲੋਂ ਸਰਕਾਰੀ ਸਕੂਲਾਂ ਦਾ ਪ੍ਰੇਰਨਾਦਾਇਕ ਦੌਰਾ
. . .  15 minutes ago
ਅਜਨਾਲਾ, ਗੱਗੋਮਾਹਲ 18 ਸਤੰਬਰ (ਗੁਰਪ੍ਰੀਤ ਸਿੰਘ,ਬਲਵਿੰਦਰ ਸੰਧੂ, ਕੜਿਆਲ) - ਕੇਂਦਰ ਸਰਕਾਰ ਵਲੋਂ ਨਵੰਬਰ ਮਹੀਨੇ ਵਿਚ ਕਰਵਾਏ ਜਾ ਰਹੇ ਕੌਮੀ ਪ੍ਰਾਪਤੀ ਸਰਵੇਖਣ ਅਤੇ ਸਰਕਾਰੀ ਸਕੂਲਾਂ ਅੰਦਰ ਪੜ੍ਹਾਈ ਸਿੱਖਿਆ ਦੇ ਮਿਆਰ....
ਪੱਛਮੀ ਬੰਗਾਲ: ਪੱਛਮੀ ਮੇਦਿਨੀਪੁਰ 'ਚ ਮੀਂਹ ਕਾਰਨ ਕਈ ਇਲਾਕੇ ਪਾਣੀ 'ਚ ਡੁੱਬੇ
. . .  26 minutes ago
ਪੱਛਮੀ ਬੰਗਾਲ, 18 ਸਤੰਬਰ - ਪੱਛਮੀ ਮੇਦਿਨੀਪੁਰ ਵਿਚ ਮੀਂਹ ਕਾਰਨ ਕਈ ਇਲਾਕੇ ਪਾਣੀ ਵਿਚ....
ਸ਼ਾਸਤਰੀ ਟੀ -20 ਵਿਸ਼ਵ ਕੱਪ ਤੋਂ ਬਾਅਦ ਕੋਚ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਇਰਾਦਾ ਰੱਖਦੇ
. . .  54 minutes ago
ਨਵੀਂ ਦਿੱਲੀ, 18 ਸਤੰਬਰ - ਸ਼ਾਸਤਰੀ ਟੀ -20 ਵਿਸ਼ਵ ਕੱਪ ਤੋਂ ਬਾਅਦ ਕੋਚ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਇਰਾਦਾ ਰੱਖਦੇ ਹੋਏ ਕਹਿੰਦੇ ਹਨ ਕਿ ਕਦੇ ਵੀ ...
ਹਰੀਸ਼ ਰਾਵਤ ਅੱਜ ਅਜੈ ਮਾਕਨ ਅਤੇ ਹਰੀਸ਼ ਚੌਧਰੀ ਦੇ ਨਾਲ ਚੰਡੀਗੜ੍ਹ ਪਹੁੰਚਣਗੇ
. . .  58 minutes ago
ਚੰਡੀਗੜ੍ਹ, 18 ਸਤੰਬਰ - ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅੱਜ ਅਜੈ ਮਾਕਨ ਅਤੇ ਹਰੀਸ਼ ਚੌਧਰੀ ਦੇ ਨਾਲ ਚੰਡੀਗੜ੍ਹ ਪਹੁੰਚਣਗੇ। ਜਿਨ੍ਹਾਂ ਨੂੰ ਪਾਰਟੀ ਦੀ ਅੰਤ੍ਰਿਮ ਮੁਖੀ ਸੋਨੀਆ ਗਾਂਧੀ....
ਅਨਿਲ ਕੁੰਬਲੇ ਟੀ-20 ਵਿਸ਼ਵ ਕੱਪ ਤੋਂ ਬਾਅਦ ਟੀਮ ਇੰਡੀਆ ਦੇ ਕੋਚ ਵਜੋਂ ਵਾਪਸੀ ਕਰ ਸਕਦੇ
. . .  about 1 hour ago
ਨਵੀਂ ਦਿੱਲੀ, 18 ਸਤੰਬਰ - ਅਨਿਲ ਕੁੰਬਲੇ ਟੀ-20 ਵਿਸ਼ਵ ਕੱਪ ਤੋਂ ਬਾਅਦ ਟੀਮ ਇੰਡੀਆ ਦੇ ਕੋਚ ਵਜੋਂ ....
ਚਾਰ ਧਾਮ ਯਾਤਰਾ: ਦਰਸ਼ਨ ਲਈ ਰਜਿਸਟ੍ਰੇਸ਼ਨ ਤੇ ਈ-ਪਾਸ ਲਾਜ਼ਮੀ
. . .  about 1 hour ago
ਉੱਤਰਾਖੰਡ, 18 ਸਤੰਬਰ - ਸਰਕਾਰ ਨੇ ਸ਼ੁੱਕਰਵਾਰ ਨੂੰ ਐੱਸ.ਓ.ਪੀ. ਜਾਰੀ ਕੀਤਾ। ਚਾਰ ਧਾਮਾਂ ਵਿਚ ਦਰਸ਼ਨ ਲਈ ਰਜਿਸਟ੍ਰੇਸ਼ਨ ਅਤੇ ਈ-ਪਾਸ ਲਾਜ਼ਮੀ ਹੋਣਗੇ। ਇਸ ਦੇ ਨਾਲ ਹੀ ਸ਼ਰਧਾਲੂਆਂ ਲਈ ਜਾਂ ਤਾਂ ਕੋਵਿਡ-19 ਟੀਕੇ ਦੀਆਂ ਦੋਵੇਂ ਖ਼ੁਰਾਕਾਂ ਜਾਂ ਨਕਾਰਾਤਮਿਕ ਕੋਵਿਡ ਰਿਪੋਰਟ....
ਉੱਘੇ ਪੱਤਰਕਾਰ,ਸਾਹਿੱਤਕਾਰ ਰਜਿੰਦਰਜੀਤ ਸਿੰਘ ਕਾਲਾਬੂਲਾ ਦਾ ਦਿਹਾਂਤ,ਅੱਜ ਸਵੇਰੇ 10 ਵਜੇ ਹੋਵੇਗਾ ਸੰਸਕਾਰ
. . .  about 1 hour ago
ਮਹਿਲ ਕਲਾਂ,18 ਸਤੰਬਰ(ਅਵਤਾਰ ਸਿੰਘ ਅਣਖੀ) ਉੱਘੇ ਪੱਤਰਕਾਰ,ਸਾਹਿੱਤਕਾਰ,ਸਮਾਜ ਭਲਾਈ ਮੰਚ ਪੰਜਾਬ ਦੇ ਪ੍ਰਧਾਨ ਰਜਿੰਦਰਜੀਤ ਸਿੰਘ ਕਾਲਾਬੂਲਾ ਦਾ...
ਪੰਜਾਬ 15 ਲੱਖ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾ 'ਚ ਕਰੇਗਾ ਸ਼ਾਮਿਲ - ਮੁੱਖ ਮੰਤਰੀ
. . .  about 2 hours ago
ਚੰਡੀਗੜ੍ਹ, 18 ਸਤੰਬਰ - ਪੰਜਾਬ 15 ਲੱਖ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾ ਵਿਚ ਸ਼ਾਮਿਲ ਕਰੇਗਾ...
ਖੇਤ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਚੱਲੀ ਗੋਲੀ, ਨੌਜਵਾਨ ਜ਼ਖਮੀ
. . .  about 2 hours ago
ਫ਼ਾਜ਼ਿਲਕਾ, 18 ਸਤੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਬਖੁਸ਼ਾਹ ਵਿਚ ਖੇਤ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਏ ਝਗੜੇ ਵਿਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ....
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਨਵ ਜਨਮੇ ਬੱਚੇ ਦੀ ਲਾਸ਼ ਮਿਲਣ ਕਾਰਨ ਫੈਲੀ ਸਨਸਨੀ
. . .  1 day ago
ਕੋਟਫੱਤਾ (ਮਾਨਸਾ), 17 ਸਤੰਬਰ (ਰਣਜੀਤ ਸਿੰਘ ਬੁੱਟਰ) - ਨਗਰ ਕੋਟਸ਼ਮੀਰ ਵਿਖੇ ਇਕ ਨਵ ਜਨਮੇ ਬੱਚੇ (ਲੜਕੇ) ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਗਈ। ਇਕ ਕੁੱਤਾ ਬੱਚੇ ਦੀ ਲਾਸ਼ ਨੂੰ ਚੁੱਕ ਕੇ ਭੱਜ ਰਿਹਾ ਸੀ...
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਪੁਲਿਸ ਜਾਂਚ ਤੋਂ ਸੰਗਤ ਨਹੀਂ ਹੈ ਸੰਤੁਸ਼ਟ - ਸਿੰਘ ਸਾਹਿਬ
. . .  1 day ago
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ.ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ) - ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਬਾਅਦ ਚੱਲ ਰਹੀ ਪੁਲਿਸ ਜਾਂਚ ਤੋਂ ਸੰਗਤ ਸੰਤੁਸ਼ਟ ਨਹੀਂ ਹੈ। ਕਿਉਂਕਿ ਇਸ ਜਾਂਚ ਵਿਚ ਕੋਈ ਵੀ ਸਹੀ ਨਤੀਜਾ ਸਾਹਮਣੇ ਨਹੀਂ ਆਇਆ ਹੈ, ਜਿਸ ਕਾਰਨ ਉਹ ਪੁਲਿਸ ਦੇ ਸਹਿਯੋਗ...
ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ (ਫ਼ਿਰੋਜਪੁਰ) ਅਧੀਨ ਆਉਂਦੇ ਪਿੰਡ ਛਾਂਗਾ ਖ਼ੁਰਦ ਵਿਖੇ ਨੌਜਵਾਨ ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਸਰੋਜ ਰਾਣੀ ਦੇ ਰਿਸ਼ਤੇਦਾਰਾਂ ਵਲੋਂ ਸਹੁਰੇ ਪਰਿਵਾਰ 'ਤੇ...
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਪੂਰੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਸ਼ਹਿਰ ਵਿਚ ਪੰਜ...
ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ. ਟੀਮ
. . .  1 day ago
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐਨ.ਐੱਸ.ਜੀ. ਦੀ ਇਕ ਟੀਮ ਅਜਨਾਲਾ ਪੁੱਜੀ ਹੈ। ਇਸ ਟੀਮ ਦੇ ਮੈਂਬਰਾਂ ਵਲੋਂ ਧਮਾਕੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ...
ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  1 day ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  1 day ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  1 day ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁੱਲ ਕਲਾਮ

ਅੰਮ੍ਰਿਤਸਰ

ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਅੰਮਿ੍ਤਸਰ 'ਚ ਕਿਸਾਨਾਂ ਨੇ ਕੱਢੇ ਰੋਸ ਮਾਰਚ

ਅੰਮਿ੍ਤਸਰ, 8 ਮਈ (ਸੁਰਿੰਦਰਪਾਲ ਸਿੰਘ ਵਰਪਾਲ)- ਕੋਵਿਡ-19 ਕਾਰਨ ਸਰਕਾਰ ਦੀਆਂ ਲਗਾਈਆਂ ਗਈਆਂ ਪਾਬੰਦੀਆਂ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚੇ ਦੀਆਂ 32 ਕਿਸਾਨ ਜਥੇਬੰਦੀਆਂ ਵਲੋਂ ਅੱਜ ਦੁਕਾਨਦਾਰਾਂ ਤੇ ਹੋਰ ਕਾਰੋਬਾਰੀਆਂ ਦੇ ਹੱਕ 'ਚ ਦੁਕਾਨਾਂ ਖੁਲਵਾਉਣ ਦੇ ਦਿੱਤੇ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਦੋ ਵਿਅਕਤੀ ਕਾਬੂ

ਛੇਹਰਟਾ, 8 ਮਈ (ਸੁਰਿੰਦਰ ਸਿੰਘ ਵਿਰਦੀ)- ਚੌਂਕੀ ਘਣੂੰਪੁਰ ਕਾਲੇ ਦੇ ਇੰਚਾਰਜ ਸਤਪਾਲ ਸਿੰਘ ਸਮੇਤ ਪੁਲਿਸ ਟੀਮ ਵਲੋਂ ਕੀਤੀ ਗਈ ਵਿਸ਼ੇਸ਼ ਨਾਕਾਬੰਦੀ ਦੇ ਦੌਰਾਨ ਮੋਟਰਸਾਈਕਲ ਚੋਰੀ ਕਰਨ ਵਾਲੇ 2 ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਕੋਰੋਨਾ ਕਾਰਨ 13 ਹੋਰ ਮੌਤਾਂ

ਅੰਮਿ੍ਤਸਰ, 8 ਮਈ (ਰੇਸ਼ਮ ਸਿੰਘ)- ਅੰਮਿ੍ਤਸਰ ਜ਼ਿਲੇ੍ਹ 'ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ ਅੱਜ ਜਿਥੇ 610 ਨਵੇਂ ਪਾਜ਼ੇਟਿਵ ਮਰੀਜ਼ ਮਿਲੇ ਹਨ ਉਥੇ 13 ਹੋਰ ਮਰੀਜ਼ਾਂ ਦੀਆਂ ਦੁਖਦਾਈ ਮੌਤਾਂ ਹੋਣ ਦੀ ਖ਼ਬਰ ਹੈ | ਇਹ ਮਰੀਜ਼ ਇਥੇ ਵੱਖ-ਵੱਖ ...

ਪੂਰੀ ਖ਼ਬਰ »

ਪਿੰਡ ਰਾਮਦਿਵਾਲੀ ਹਿੰਦੂਆ ਪੁਲਿਸ ਛਾਉਣੀ 'ਚ ਤਬਦੀਲ

ਚਵਿੰਡਾ ਦੇਵੀ, 8 ਮਈ (ਸਤਪਾਲ ਸਿੰਘ ਢੱਡੇ) - ਸਥਾਨਕ ਕਸਬੇ ਦੇ ਨਜ਼ਦੀਕੀ ਪੈਂਦੇ ਪਿੰਡ ਰਾਮਦਿਵਾਲੀ ਹਿੰਦੂਆ ਵਿਖੇ ਸਥਿਤੀ ਉਸ ਸਮੇਂ ਤਨਾਅ ਪੂਰਨ ਹੋ ਗਈ ਜਦ ਕਤਲ ਦੇ ਦੋਸ਼ੀ ਪਰਿਵਾਰ ਦੀ ਬੀਜੀ ਹੋਈ ਕਣਕ ਨੂੰ ਵੱਢਣ ਆਏ ਰਿਸ਼ਤੇਦਾਰਾਂ ਨੂੰ ਪੀੜਤ ਪਰਿਵਾਰ ਵਲੋਂ ਇਹ ਮੰਗ ...

ਪੂਰੀ ਖ਼ਬਰ »

ਜੇਲ੍ਹ ਮੰਤਰੀ ਵਲੋਂਕੇਂਦਰੀ ਜੇਲ੍ਹ ਫਤਾਹਪੁਰ ਦਾ ਦੌਰਾ

ਅੰਮਿ੍ਤਸਰ, 8 ਮਈ (ਰੇਸ਼ਮ ਸਿੰਘ)- ਕੋਰੋਨਾ ਦੀ ਦੂਜੀ ਲਹਿਰ ਤੇਜੀ ਨਾਲ ਆਪਣੇ ਪੈਰ ਪਸਾਰ ਰਹੀ ਹੈ ਅਤੇ ਜੇਲ੍ਹਾਂ ਵਿਚ ਬੰਦ ਕੈਦੀਆਂ ਨੂੰ ਬਚਾਉਣ ਲਈ ਰਾਜ ਭਰ ਦੀਆਂ ਸਾਰੀਆਂ ਜੇਲ੍ਹਾਂ ਵਿਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਇਸੇ ਤਹਿਤ ਹੀ ਜੇਲਾਂ੍ਹ ਵਿਚ ਬੰਦ ਸਾਰੇ ਕੈਦੀਆਂ ...

ਪੂਰੀ ਖ਼ਬਰ »

ਵਿਦੇਸ਼ ਸੇਵਾ ਦੇ ਅਧਿਕਾਰੀਆਂ 'ਤੇ ਟਿੱਪਣੀ ਕਰਕੇ ਇਮਰਾਨ ਖ਼ਾਨ ਆਲੋਚਨਾਵਾਂ 'ਚ ਘਿਰੇ

ਅੰਮਿ੍ਤਸਰ, 8 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਪਾਕਿ ਦੇ ਵਿਦੇਸ਼ੀ ਸੇਵਾ ਦੇ ਅਧਿਕਾਰੀਆਂ ਨੂੰ 'ਬਸਤੀਵਾਦੀ ਮਾਨਸਿਕਤਾ' ਵਾਲੇ ਅਤੇ 'ਬੇਰਹਿਮ' ਦੱਸਦਿਆਂ ਭਾਰਤੀ ਸਫ਼ੀਰਾਂ ਦੀ ਪ੍ਰਸੰਸਾ ਕੀਤੇ ਜਾਣ ਦੀ ਸਖ਼ਤ ਆਲੋਚਨਾ ਕੀਤੀ ਜਾ ...

ਪੂਰੀ ਖ਼ਬਰ »

ਕੋਰੋਨਾ ਕਾਲ 'ਚ ਪੰਜਾਬ ਸਰਕਾਰ ਦਾ ਸਿਹਤ ਵਿਭਾਗ ਸ਼ਰਧਾਲੂਆਂ ਦੀ ਸੁਰਖਿਆ ਨੂੰ ਲੈ ਕੇ ਹੋਇਆ ਬੇਮੁੱਖ

ਹਰਮਿੰਦਰ ਸਿੰਘ ਅੰਮਿ੍ਤਸਰ, 7 ਮਈ- ਦੇਸ਼ ਭਰ 'ਚ ਕੋਰੋਨਾ ਮਹਾਂਮਾਰੀ ਦੇ ਸ਼ਿਕਾਰ ਹੋਣ ਵਾਲੀਆਂ ਰਿਕਾਰਡ ਗਿਣਤੀ 'ਚ ਪਹੁੰਚਣ ਤੇ ਇਸ ਵਾਰ ਸ਼ੋ੍ਰਮਣੀ ਕਮੇਟੀ ਵਲੋਂ ਗੁਰਧਾਮਾਂ ਦੇ ਦਰਸ਼ਨ ਕਰਨ ਆਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਲੈ ਕੇ ਆਪਣੇ ਪੱਧਰ ਤੇ ...

ਪੂਰੀ ਖ਼ਬਰ »

ਕੋਰੋਨਾ ਕਾਰਨ ਹੋਣ ਵਾਲੇ ਜਾਨੀ ਨੁਕਸਾਨ ਲਈ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਜ਼ਿੰਮੇਵਾਰ- ਬ੍ਰਹਮਪੁਰਾ

ਅੰਮਿ੍ਤਸਰ, 8 ਮਈ (ਹਰਮਿੰਦਰ ਸਿੰਘ)- ਕੋਰੋਨਾ ਮਹਾਂਮਾਰੀ ਕਾਰਨ ਹੋਣ ਵਾਲੇ ਜਾਨੀ ਨੁਕਸਾਨ ਲਈ ਦੇਸ਼ ਦੀ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਜ਼ਿੰਮੇਵਾਰ ਹਨ | ਇਹ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਇਕ ਬਿਆਨ ਰਾਹੀ ਕੀਤਾ | ...

ਪੂਰੀ ਖ਼ਬਰ »

ਪੁਲਿਸ ਦਾ ਮੁਲਾਜ਼ਮ ਦੱਸ ਕੇ ਧੋਖੇ ਨਾਲ 5 ਹਜ਼ਾਰ ਹੜਪਣ ਵਾਲਾ ਕਾਬੂ

ਅੰਮਿ੍ਤਸਰ , 8 ਮਈ (ਰੇਸ਼ਮ ਸਿੰਘ)- ਖੁਦ ਨੂੰ ਪੁਲਿਸ ਮੁਲਾਜ਼ਮ ਦਸ ਕੇ 5 ਹਜ਼ਾਰ ਦੀ ਫਿਰੌਤੀ ਵਸੂਲਣ ਵਾਲੇ ਇਕ ਵਿਅਕਤੀ ਨੂੰ ਥਾਣਾ ਡੀ.ਡਵੀਜ਼ਨ ਦੀ ਪੁਲਿਸ ਵਲੋਂ ਗਿ੍ਫਤਾਰ ਕਰ ਲਿਆ ਗਿਆ ਹੈ | ਗਿ੍ਫਤਾਰ ਕੀਤੇ ਵਿਅਕਤੀ ਦੀ ਸ਼ਨਾਖਤ ਧੀਰਜ ਕੁਮਾਰ ਵਾਸੀ ਗਲੀ ਲੰਬਾਂ ਵਾਲੀ ...

ਪੂਰੀ ਖ਼ਬਰ »

ਨੌਜਵਾਨ ਵਲੋਂ ਖੁਦਕੁਸ਼ੀ

ਅੰਮਿ੍ਤਸਰ, 8 ਮਈ (ਰੇਸ਼ਮ ਸਿੰਘ)-ਕੋਰੋਨਾ ਕਾਰਨ ਕੰਮ ਕਾਜ ਠੱਪ ਹੋਣ ਤੋਂ ਦੁਖੀ ਹੋ ਕੇ ਇਕ ਨੌਜਵਾਨ ਵਲੋਂ ਅੱਜ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ | ਪੁਲਿਸ ਵਲੋਂ ਮਿ੍ਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ | ਮਿ੍ਤਕ ਨੌਜਵਾਨ ਦੀ ...

ਪੂਰੀ ਖ਼ਬਰ »

ਜੀ. ਟੀ. ਰੋਡ ਛੇਹਰਟਾ ਸਥਿਤ ਸਮੂਹ ਮਕੈਨਿਕ ਦੁਕਾਨਦਾਰਾਂ ਨੇ ਸੜਕ ਜਾਮ ਕਰਕੇ ਲਗਾਇਆ ਧਰਨਾ

ਛੇਹਰਟਾ, 8 ਮਈ (ਸੁਰਿੰਦਰ ਸਿੰਘ ਵਿਰਦੀ)- ਸਨਿਚਰਵਾਰ ਅਤੇ ਐਤਵਾਰ ਪੂਰਨ ਤੌਰ ਤੇ ਲਾਕਡਾਊਨ ਹੋਣ ਦੇ ਬਾਵਜੂਦ ਸਰਕਾਰੀ ਹੁਕਮਾਂ ਦੀ ਪ੍ਰਵਾਹ ਨਾ ਕਰਦੇ ਹੋਏ ਰੋਜ਼ੀ ਰੋਟੀ ਤੋਂ ਸਤਾਏ ਹੋਏ ਸਮੂਹ ਦੁਕਾਨਦਾਰਾਂ ਵਲੋਂ ਪ੍ਰਧਾਨ ਸਰਬਜੀਤ ਸਿੰਘ ਹੈਰੀ ਦੀ ਅਗਵਾਈ ਹੇਠ ਲੋਕ ...

ਪੂਰੀ ਖ਼ਬਰ »

ਚੌਕ ਭਕਨਾ ਵਿਖੇ ਦੁਕਾਨਦਾਰਾਂ ਤੇ ਕਿਸਾਨਾਂ ਵਲੋਂ ਮੋਦੀ ਤੇ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ

ਖਾਸਾ, 8 ਮਈ (ਗੁਰਨੇਕ ਸਿੰਘ ਪੰਨੂ)-ਕੋਰੋਨਾ ਮਹਾਂਮਾਰੀ ਦੇ ਵੱਧਦੇ ਪ੍ਰਭਾਵ ਕਾਰਨ ਸਰਕਾਰ ਵਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਤਾਲਾਬੰਦੀ ਕੀਤੀ ਗਈ ਸੀ | ਜਿਸ ਦੇ ਵਿਰੋਧ ਵਿਚ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦੁਕਾਨਾਂ ਖੁਲਵਾਉਣ ਦਾ ਸੰਦੇਸ਼ ਦਿੱਤਾ ਗਿਆ ਸੀ | ਜਿਸ ...

ਪੂਰੀ ਖ਼ਬਰ »

ਕੁਲਵੰਤ ਸਿੰਘ ਚੌਥੀ ਵਾਰ ਰੈਵਨਿਊ ਪਟਵਾਰ ਯੂਨੀਅਨ ਦੇ ਪ੍ਰਧਾਨ ਬਣੇ

ਅੰਮਿ੍ਤਸਰ, 8 ਮਈ (ਰੇਸ਼ਮ ਸਿੰਘ)- ਰੈਵਨਿਊ ਪਟਵਾਰ ਯੂਨੀਅਨ ਦੀ ਸਰਬਸੰਮਤੀ ਨਾਲ ਹੋਈ ਚੋਣ 'ਚ ਪ੍ਰਧਾਨ ਕੁਲਵੰਤ ਸਿੰਘ ਡੇਹਰੀਵਾਲ ਨੂੰ ਲਗਾਤਾਰ ਚੌਥੀ ਵਾਰ ਮੁੜ ਪ੍ਰਧਾਨ ਚੁਣ ਲਿਆ ਗਿਆ ਹੈ | ਇਹ ਮੀਟਿੰਗ ਅੱਜ ਇਥੇ ਹਰਜਿੰਦਰ ਕੁਮਾਰ ਜ਼ਿਲ੍ਹਾ ਖਜ਼ਾਨਚੀ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਵਲੋਂ ਲਾਕਡਾਊਨ ਦੇ ਖਿਲਾਫ਼ ਪਿੰਡਾਂ 'ਚ ਜਥਾ ਮਾਰਚ ਕਰਕੇ ਦੁਕਾਨਾਂ ਖੁੱਲ੍ਹਵਾਈਆਂ

ਚੱਬਾ, 8 ਮਈ (ਜੱਸਾ ਅਨਜਾਣ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਕਿਸਾਨ ਸੰਘਰਸ਼ ਕਮੇਟੀ, ਕਿਸਾਨ ਮਜ਼ਦੂਰ ਸ਼ੰਘਰਸ਼ ਕਮੇਟੀ ਤੇ ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਇਲਾਕੇ ਦੇ ਪਿੰਡ ਜਿਨ੍ਹਾਂ ਵਿਚ ਵਰਪਾਲ, ਚੱਬਾ, ਵਣਚੜ੍ਹੀ, ਬੁੱਤ, ਮਹਿਮਾ ...

ਪੂਰੀ ਖ਼ਬਰ »

ਈ.ਡੀ.ਐਲ.ਆਈ. 'ਚ ਕੀਤੀ ਗਈ ਮਹੱਤਵਪੂਰਨ ਸੋਧ

ਅੰਮਿ੍ਤਸਰ, 8 ਮਈ (ਸੁਰਿੰਦਰ ਕੋਛੜ)- ਕਰਮਚਾਰੀ ਡਿਪਾਜ਼ਿਟ ਲਿੰਕਡ ਬੀਮਾ ਯੋਜਨਾ (ਈ. ਡੀ. ਐਲ. ਆਈ.), 1976 'ਚ ਸੋਧ ਕਰਦਿਆਂ ਕਿਰਤ ਅਤੇ ਰੁਜ਼ਗਾਰ ਮੰਤਰਾਲੇ ਅਤੇ ਭਾਰਤ ਦੇ ਗਜ਼ਟ ਨੰਬਰ 241 ਮਿਤੀ 29 ਅਪ੍ਰੈਲ 2021 ਦੇ ਆਦੇਸ਼ ਅਨੁਸਾਰ ਇਸ ਯੋਜਨਾ ਦਾ ਨਾਂਅ ਸੰਖੇਪ ਰੂਪ 'ਚ ਕਰਮਚਾਰੀ ...

ਪੂਰੀ ਖ਼ਬਰ »

ਕੇਂਦਰ ਤੇ ਪੰਜਾਬ ਸਰਕਾਰ ਦੀ ਲਾਪਰਵਾਹੀ ਕਾਰਨ ਸੂਬੇ 'ਚ ਆਕਸੀਜਨ ਤੇ ਦਵਾਈਆਂ ਦੀ ਕਮੀ ਕਾਰਨ ਮਰ ਰਹੇ ਨੇ ਲੋਕ-ਡਾ. ਵੇਰਕਾ

ਛੇਹਰਟਾ, 8 ਮਈ (ਵਡਾਲੀ)- ਵਿਧਾਨ ਸਭਾ ਹਲਕਾ ਪੱਛਮੀ ਅੰਮਿ੍ਤਸਰ ਤੋ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਡਾ ਦਲਬੀਰ ਸਿੰਘ ਵੇਰਕਾ ਨੇ ਛੇਹਰਟਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੀ ਲਾਪਰਵਾਹੀ ...

ਪੂਰੀ ਖ਼ਬਰ »

ਤਿੰਨ ਮੋਟਰਸਾਈਕਲਾਂ ਸਮੇਤ 2 ਕਾਬੂ

ਚੌਕ ਮਹਿਤਾ, 8 ਮਈ (ਧਰਮਿੰਦਰ ਸਿੰਘ ਭੰਮਰ੍ਹਾ) - ਥਾਣਾ ਮਹਿਤਾ ਦੇ ਐਸ.ਐਚ.ਓ. ਇੰਸਪੈਕਟਰ ਮਨਜਿੰਦਰ ਸਿੰਘ ਦੇ ਯਤਨ ਸਦਕਾ ਚੌਕੀ ਇੰਚਾਰਜ਼ ਬੁੱਟਰ ਦੇ ਏ.ਐਸ.ਆਈ. ਪ੍ਰਸ਼ੋਤਮ ਲਾਲ ਸਮੇਤ ਪੁਲਿਸ ਪਾਰਟੀ ਨਾਕੇ ਦੌਰਾਨ ਚੋਰੀ ਦੇ ਤਿੰਨ ਮੋਟਰਸਾਇਕਲ ਬਰਾਮਦ ਕੀਤੇ ਹਨ | ਫੜੇ ਗਏ ...

ਪੂਰੀ ਖ਼ਬਰ »

ਚੀਫ ਖਾਲਸਾ ਦੀਵਾਨ ਦੇ ਸਾਬਕਾ ਮੀਤ ਪ੍ਰਧਾਨ ਚੱਢਾ ਦੀ ਧੋਖੇ ਨਾਲ ਜ਼ਮੀਨ ਹੜਪਣ ਦਾ ਮਾਮਲਾ

ਅੰਮਿ੍ਤਸਰ , 8 ਮਈ (ਰੇਸ਼ਮ ਸਿੰਘ)- ਚੀਫ ਖਾਲਸਾ ਦੀਵਾਨ ਦੇ ਸਾਬਕਾ ਮੀਤ ਪ੍ਰਧਾਨ ਸਵ: ਇੰਦਰਪ੍ਰੀਤ ਸਿੰਘ ਚੱਢਾ ਦੀ ਜ਼ਮੀਨ-ਜਾਇਦਾਦ ਧੋਖੇ ਨਾਲ ਹੜੱਪਣ ਦੇ ਮਾਮਲੇ 'ਚ ਪੁਲਿਸ ਵਲੋਂ ਮਰ ਚੁੱਕੇ ਸੁਰਜੀਤ ਸਿੰਘ ਸਮੇਤ ਤਿੰਨ ਕਾਰੋਬਾਰੀਆਂ ਖਿਲਾਫ ਧੋਖਾਧੜੀ ਦੇ ਦੋਸ਼ਾਂ ਦੀ ...

ਪੂਰੀ ਖ਼ਬਰ »

ਪਿੰਡਾਂ ਦੇ ਵਿਕਾਸ ਕਾਰਜਾਂ 'ਚ ਕੋਈ ਢਿੱਲ ਨਹੀਂ ਰਹਿਣ ਦਿਆਂਗੇ : ਚੀਫ਼ ਇੰਜੀਨੀਅਰ

ਅੰਮਿ੍ਤਸਰ , 8 ਮਈ (ਰੇਸ਼ਮ ਸਿੰਘ)- ਪੇਂਡੂ ਵਿਕਾਸ ਤੇ ਪੰਚਾਇਤੀ ਵਿਭਾਗ ਪੰਜਾਬ ਦੇ ਨਵ ਨਿਯੁਕਤ ਚੀਫ਼ ਇੰਜੀਨੀਅਰ ਤੇਜਪਾਲ ਸਿੰਘ ਨੇ ਜਿਲਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਦੇ ਗ੍ਰਹਿ ਵਿਖੇ ਪੁੱਜੇ ਅਤੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਉਤਰੀਆਂ ਦੁਕਾਨਦਾਰਾਂ ਦੇ ਹੱਕ 'ਚ

ਗੱਗੋਮਾਹਲ, 8 ਮਈ (ਬਲਵਿੰਦਰ ਸਿੰਘ ਸੰਧੂ)- ਭਿਆਨਕ ਮਹਾਂਮਾਰੀ ਕੋਰੋਨਾ ਦੀ ਮਾਰ ਹੇਠ ਪੰਜਾਬ ਭਰ ਵਿਚ ਛੋਟੇ ਦੁਕਾਨਦਾਰਾਂ, ਰੇਹੜੀ ਫੜੀ ਵਾਲਿਆਂ ਨੂੰ ਭੁੱਖਮਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਦੋਂ ਕਿ ਪੰਜਾਬ ਸਰਕਾਰ ਹਸਪਤਾਲਾਂ ਅੰਦਰ ਸਿਹਤ ਸਹੂਲਤਾਂ ਨੂੰ ਦਰੁਸਤ ਕਰਨ ਦੀ ਬਜਾਏ ਪੰਜਾਬ ਦੇ ਲੋਕਾਂ ਤੇ ਮਿੰਨੀ ਲਾਕਡਾਊਨ ਲਗਾ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ | ਇਸ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਵਲੋਂ ਪੰਜਾਬ ਭਰ ਅੰਦਰ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਦੁਕਾਨਦਾਰਾਂ ਦੀਆਂ ਦੁਕਾਨਾਂ ਖੁਲਵਾ ਕੇ ਉਨ੍ਹਾਂ ਨੂੰ ਆਮ ਵਾਂਗ ਕਾਰੋਬਾਰ ਕਰਨ ਦੀ ਇਜਾਜ਼ਤ ਦਿਵਾਉਣ ਲਈ ਰੋਸ ਮਾਰਚ ਕੀਤੇ ਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ | ਸਰਹੱਦੀ ਖੇਤਰ ਦੇ ਕਸਬਾ ਗੱਗੋਮਾਹਲ, ਥੋਬਾ ਆਦਿ ਅੰਦਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਕਸ਼ਮੀਰ ਸਿੰਘ ਧੰਗਾਈ ਤੇ ਕਿਰਤੀ ਕਿਸਾਨ ਯੂਨੀਅਨ ਦੇ ਜ਼ੋਨ ਪ੍ਰਧਾਨ ਗੁਰਦੇਵ ਸਿੰਘ ਗੱਗੋਮਾਹਲ ਦੀ ਅਗਵਾਈ ਹੇਠ ਕਿਸਾਨ ਜਥੇਬੰਦੀਆਂ ਦੁਕਾਨਦਾਰਾਂ ਦੇ ਹੱਕ 'ਚ ਨਿਤਰੀਆਂ | ਇਸ ਮੌਕੇ ਆਗੂਆਂ ਨੇ ਕਿਹਾ ਕਿ ਛੋਟਾ ਵਿਉਪਾਰੀ ਪਹਿਲਾਂ ਹੀ ਮੰਦੀ ਦਾ ਸ਼ਿਕਾਰ ਹੈ ਤੇ ਉਪਰੋਂ ਬੇਲੋੜੀਆ ਪਾਬੰਦੀਆਂ ਲਗਾ ਕੇ ਸਮੇਂ ਦੇ ਹਾਕਮ ਉਨ੍ਹਾਂ ਦਾ ਚੁੱਲਾ ਠੰਡਾ ਕਰਨ ਦੀ ਤਾਣੀ ਬੈਠੇ ਹਨ ਜਿਸ ਦਾ ਕਿਸਾਨ ਜਥੇਬੰਦੀਆਂ ਵਿਰੋਧ ਕਰਦੀਆਂ ਹਨ | ਆਗੂਆਂ ਨੇ ਕਿਹਾ ਕਿ ਜੇਕਰ ਪੁਿੁਲਸ ਪ੍ਰਸ਼ਾਸਨ ਵਲੋਂ ਦੁਕਾਨਦਾਰਾਂ ਨਾਲ ਧੱਕਾ ਕੀਤਾ ਗਿਆ ਤਾਂ ਕਿਸਾਨ ਜਥੇਬੰਦੀਆਂ ਪੰਜਾਬ ਸਰਕਾਰ ਦਾ ਵਿਰੋਧ ਕਰਨ ਲਈ ਸੜਕਾਂ 'ਤੇ ਉਤਰਨ ਲਈ ਮਜਬੂਰ ਹੋਣਗੀਆਂ | ਇਸ ਮੌਕੇ ਪ੍ਰਗਟ ਸਿੰਘ ਚਾਹੜਪੁਰ, ਅੰਮਿ੍ਤਪਾਲ ਸਿੰਘ, ਜਸਪਾਲ ਸਿੰਘ, ਇਕਾਈ ਪ੍ਰਧਾਨ ਗੁਰਭੇਜ ਸਿੰਘ, ਹਰਵਿੰਦਰ ਸਿੰਘ, ਜੋਗਿੰਦਰ ਸਿੰਘ, ਸੋਹਨ ਸਿੰਘ, ਪਰਮਜੀਤ ਸਿੰਘ, ਜੋਗਾ ਸਿੰਘ, ਸੁਖਜਿੰਦਰ ਸਿੰਘ, ਸਰਬਜੀਤ ਸਿੰਘ ਹੈਪੀ, ਪਲਵਿੰਦਰ ਸਿੰਘ ਮਾਹਲ ਆਦਿ ਆਗੂ ਹਾਜ਼ਰ ਸਨ | ਪਰ ਇਸ ਸਭ ਦੇ ਬਾਵਜੂਦ ਪੁਲਿਸ ਪ੍ਰਸ਼ਾਸਨ ਦੇ ਡਰ ਤੋਂ ਖੌਫਜਦਾ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਰੱਖੀਆ |

ਖ਼ਬਰ ਸ਼ੇਅਰ ਕਰੋ

 

ਵਿਕਾਸ ਪੱਖੋਂ ਵੱਖਰੀ ਪਛਾਣ ਰੱਖਦਾ ਬਾਬਾ ਸੋਹਣ ਸਿੰਘ ਦਾ ਜੱਦੀ ਪਿੰਡ ਭਕਨਾ ਕਲਾਂ

ਗੁਰਨੇਕ ਸਿੰਘ ਪੰਨੂ 7690000096 ਖਾਸਾ-ਜੀ. ਟੀ. ਰੋਡ ਅਟਾਰੀ ਤੋਂ ਅੰਮਿ੍ਤਸਰ ਅੰਤਰਰਾਸ਼ਟਰੀ ਮਾਰਗ ਤੋਂ ਲਿੰਕ ਰੋਡ ਖਾਸਾ ਤੋਂ ਭਕਨਾ 'ਤੇ ਸਥਿਤ ਪਿੰਡ ਭਕਨਾ ਕਲਾਂ ਜੋ ਕਿ ਬਾਰਡਰ ਬੈਲਟ ਦੇ ਅਧੀਨ ਆਉਂਦਾ ਹੈ | ਇਹ ਪਿੰਡ ਬਾਬਾ ਸੋਹਣ ਸਿੰਘ ਭਕਨਾ ਦਾ ਜੱਦੀ ਪਿੰਡ ਹੈ ਜਿਨ੍ਹਾਂ ...

ਪੂਰੀ ਖ਼ਬਰ »

ਗ਼ਰੀਬ ਕੋਵਿਡ ਮਰੀਜ਼ਾਂ ਨੂੰ ਮੁਫ਼ਤ ਦਵਾਈ ਦੇਵੇਗੀ ਪੰਜਾਬ ਕੈਮਿਸਟ ਐਸੋਸੀਏਸ਼ਨ

ਅੰਮਿ੍ਤਸਰ, 8 ਮਈ (ਸੁਰਿੰਦਰ ਕੋਛੜ)- ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਕਿਹਾ ਹੈ ਕਿ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਜਥੇਬੰਦੀ ਵਲੋਂ ਗਰੀਬ ਕੋਵਿਡ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਉਪਲਬਧ ਕਰਵਾਈਆਂ ਜਾਣਗੀਆਂ | ਇਸ ਦੇ ਇਲਾਵਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX