ਤਾਜਾ ਖ਼ਬਰਾਂ


ਰਣਜੀਤ ਹੱਤਿਆ ਮਾਮਲੇ 'ਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ 'ਚ ਸੁਣਵਾਈ ਸ਼ੁਰੂ
. . .  10 minutes ago
ਪੰਚਕੂਲਾ, 18 ਅਕਤੂਬਰ - ਰਣਜੀਤ ਹੱਤਿਆ ਮਾਮਲੇ ਵਿਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵਿਚ ਸੁਣਵਾਈ ਸ਼ੁਰੂ ਹੋ ਗਈ ਹੈ। ਮਾਮਲੇ ਵਿਚ ਚਾਰ ਦੋਸ਼ੀ ਸਬਦਿਲ, ਅਵਤਾਰ, ਜਸਵੀਰ ਤੇ ਕ੍ਰਿਸ਼ਨ ਨੂੰ ਸੀ.ਬੀ.ਆਈ. ਅਦਾਲਤ ਵਿਚ ਲਿਆਂਦਾ ਗਿਆ ਹੈ। ਜਦਕਿ ਮਾਮਲੇ ਵਿਚ ਮੁੱਖ ਦੋਸ਼ੀ ਡੇਰਾ ਸਿਰਸਾ ਮੁਖੀ ਗੁਰਮੀਤ...
ਜੰਡਿਆਲਾ ਗੁਰੂ ਨੇੜੇ ਰੇਲਵੇ ਲਾਈਨ ਦੇਵੀਦਾਸਪੁਰਾ ਵਿਖੇ ਕਿਸਾਨਾਂ ਵਲੋਂ ਧਰਨਾ
. . .  28 minutes ago
ਜੰਡਿਆਲਾ ਗੁਰੂ, 18 ਅਕਤੂਬਰ (ਰਣਜੀਤ ਸਿੰਘ ਜੋਸਨ) - ਕਿਸਾਨ ਜਥੇਬੰਦੀਆਂ ਵਲੋਂ ਭਾਰਤ ਬੰਦ ਦੇ ਸੱਦੇ ਤਹਿਤ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ ਦੇਵੀਦਾਸਪੁਰਾ ਵਿਖੇ ਕਿਸਾਨਾਂ ਵਲੋਂ ਧਰਨਾ...
ਸੂਰਤ 'ਚ ਪੈਕੇਜਿੰਗ ਯੂਨਿਟ 'ਚ ਲੱਗੀ ਭਿਆਨਕ ਅੱਗ, 2 ਮੌਤਾਂ
. . .  33 minutes ago
ਸੂਰਤ, 18 ਅਕਤੂਬਰ - ਗੁਜਰਾਤ ਦੇ ਸੂਰਤ ਸਥਿਤ ਵੀਵਾ ਪੈਕੇਜਿੰਗ ਕੰਪਨੀ ਦੀ ਇਕ ਯੂਨਿਟ ਵਿਚ ਭਿਆਨਕ ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ 70 ਲੋਕਾਂ ਨੂੰ ਬਚਾਇਆ ਗਿਆ ਹੈ...
ਉੱਤਰ ਤੋਂ ਦੱਖਣ ਭਾਰਤ ਤੱਕ ਮੀਂਹ ਦਾ ਕਹਿਰ, ਜਾਰੀ ਕੀਤਾ ਗਿਆ ਰੈੱਡ ਅਲਰਟ
. . .  49 minutes ago
ਨਵੀਂ ਦਿੱਲੀ, 18 ਅਕਤੂਬਰ - ਦੇਸ਼ ਦੇ ਕਈ ਰਾਜਾਂ ਵਿਚ ਮੀਂਹ ਆਫ਼ਤ ਬਣ ਕੇ ਪੈ ਰਿਹਾ ਹੈ। ਉੱਤਰ ਭਾਰਤ ਦੇ ਕਈ ਰਾਜਾਂ ਵਿਚ ਭਾਰੀ ਮੀਂਹ ਦਾ ਅਲਰਟ ਹੈ ਤਾਂ ਦੱਖਣੀ ਭਾਰਤ ਵਿਚ ਮੀਂਹ ਕਹਿਰ ਬਰਪਾ ਰਿਹਾ ਹੈ। ਦਿੱਲੀ ਦੇ ਨੇੜਲੇ ਇਲਾਕਿਆਂ ਤੇ ਦਿੱਲੀ ਵਿਚ ਅੱਜ ਵੀ ਮੀਂਹ ਪੈ ਰਿਹਾ ਹੈ ਅਤੇ ਦਿੱਲੀ ਦੇ ਹੇਠਲੇ ਇਲਾਕਿਆਂ...
ਦਿੱਲੀ ਦੇ ਐਲ.ਐਨ.ਜੇ.ਪੀ. ਹਸਪਤਾਲ 'ਚ ਲੱਗੀ ਅੱਗ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ - ਦਿੱਲੀ ਦੇ ਐਲ.ਐਨ.ਜੇ.ਪੀ. ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਅੱਗ ਲੱਗ ਗਈ ਹੈ। ਜਿਸ ਨੂੰ ਬੁਝਾਉਣ ਲਈ ਬਹੁਤ ਸਾਰੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪੁੱਜੀਆਂ ਹਨ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਨੇ ਰੋਕੀ ਰੇਲ ਗੱਡੀ
. . .  about 2 hours ago
ਫ਼ਿਰੋਜ਼ਪੁਰ, 18 ਅਕਤੂਬਰ (ਕੁਲਬੀਰ ਸਿੰਘ ਸੋਢੀ) - ਯੂ.ਪੀ. ਦੇ ਲਮਖੀਰਪੁਰ ਖੀਰੀ ਮਾਮਲੇ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਫਿਰੋਜ਼ਪੁਰ ਸ਼ਹਿਰ ਦੇ ਖਾਈ ਵਾਲੇ ਅੱਡੇ 'ਤੇ ਪੈਂਦੇ ਫਾਟਕ 'ਤੇ ਫ਼ਿਰੋਜ਼ਪੁਰ ਤੋਂ ਫ਼ਾਜ਼ਿਲਕਾ ਨੂੰ ਜਾ ਰਹੀ ਰੇਲ ਗੱਡੀ ਨੂੰ ਰੋਕ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ...
ਕੇਂਦਰੀ ਮੰਤਰੀ ਟੇਨੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕਿਸਾਨ ਅੱਜ ਰੋਕਣਗੇ ਰੇਲਾਂ
. . .  about 2 hours ago
ਨਵੀਂ ਦਿੱਲੀ, 18 ਅਕਤੂਬਰ - ਲਖੀਮਪੁਰ ਖੇਰੀ ਹਿੰਸਾ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਅੱਜ ਰੇਲ ਰੋਕੋ ਅੰਦੋਲਨ ਚਲਾਇਆ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਇਸ ਮਾਮਲੇ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਕੁਮਾਰ ਟੇਨੀ ਦੇ ਅਸਤੀਫ਼ੇ ਦੀ ਮੰਗ ਕਰ ਰਹੀਆਂ ਹਨ...
⭐ਮਾਣਕ - ਮੋਤੀ⭐
. . .  about 1 hour ago
ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  1 day ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  1 day ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  1 day ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  1 day ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  1 day ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  1 day ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  1 day ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  1 day ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  1 day ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  1 day ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  1 day ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  1 day ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  1 day ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁੱਲ ਕਲਾਮ

ਰੂਪਨਗਰ

ਸ੍ਰੀ ਚਮਕੌਰ ਸਾਹਿਬ ਨੇੜਿਓ ਨਹਿਰ 'ਚੋਂ ਕੱਢੇ ਟੀਕਿਆਂ ਨੂੰ ਜਾਂਚ ਲਈ ਲੈਬ 'ਚ ਭੇਜਿਆ

ਸ੍ਰੀ ਚਮਕੌਰ ਸਾਹਿਬ, 8 ਮਈ (ਜਗਮੋਹਣ ਸਿੰਘ ਨਾਰੰਗ)-ਪਿਛਲੇ ਦਿਨੀਂ ਸ੍ਰੀ ਚਮਕੌਰ ਸਾਹਿਬ ਨੇੜਲੇ ਪਿੰਡਾਂ ਦੁੱਗਰੀ ਤੇ ਸਲੇਮਪੁਰ ਨੇੜੇ ਭਾਖੜਾ ਨਹਿਰ 'ਚੋਂ ਮਿਲੇ ਰੇਮਡੇਸਿਵਿਰ ਤੇ ਸੈਫੋਪੈਰਾਜ਼ੋਨ ਦੇ ਟੀਕਿਆਂ ਨੂੰ ਡਰੱਗਜ਼ ਵਿਭਾਗ ਵਲੋਂ ਆਪਣੇ ਕਬਜ਼ੇ 'ਚ ਲੈਣ ਤੋਂ ...

ਪੂਰੀ ਖ਼ਬਰ »

ਰੂਪਨਗਰ 'ਚ 18 ਤੋਂ 45 ਸਾਲ ਦੇ ਵਿਅਕਤੀਆਂ ਲਈ ਪੜਾਅ ਵਾਰ ਢੰਗ ਨਾਲ ਟੀਕਾਕਰਨ ਹੋਵੇਗਾ ਸ਼ੁਰੂ-ਸੋਨਾਲੀ ਗਿਰੀ

ਰੂਪਨਗਰ, 8 ਮਈ (ਸਤਨਾਮ ਸਿੰਘ ਸੱਤੀ)-ਰੂਪਨਗਰ ਪ੍ਰਸ਼ਾਸਨ ਨੇ ਸੋਮਵਾਰ ਤੋਂ ਪੜਾਅ ਵਾਰ ਢੰਗ ਨਾਲ ਸਰਕਾਰੀ ਹਸਪਤਾਲਾਂ 'ਚ 18-45 ਸਾਲ ਉਮਰ ਵਰਗ ਦੇ ਲੋਕਾਂ ਨੂੰ ਪਹਿਲ ਦੇ ਆਧਾਰ 'ਤੇ ਟੀਕਾ (ਕਰੋਨਾ ਵੈਕਸੀਨ) ਲਗਾਉਣ ਦਾ ਫ਼ੈਸਲਾ ਕੀਤਾ ਹੈ | ਪਹਿਲੇ ਪੜਾਅ ਤਹਿਤ ਸੋਮਵਾਰ ਤੋਂ ...

ਪੂਰੀ ਖ਼ਬਰ »

ਪਿੰਡ ਬੇਲਾ ਦੇ ਜੰਗਲ ਨੂੰ ਸ਼ਰਾਰਤੀ ਅਨਸਰਾਂ ਵਲੋਂ ਅੱਗ ਲਗਾਈ

ਬੇਲਾ, 8 ਮਈ (ਮਨਜੀਤ ਸਿੰਘ ਸੈਣੀ)-ਪਿੰਡ ਬੇਲਾ ਅਧੀਨ ਪੈਂਦੇ ਜੰਗਲ ਨੂੰ ਕਿਸੇ ਸ਼ਰਾਰਤੀ ਅਨਸਰ ਵਲੋਂ ਅੱਗ ਲਗਾ ਦਿੱਤੀ ਗਈ, ਜਿਸ 'ਚ ਜ਼ਿਆਦਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ | ਮੌਕੇ 'ਤੇ ਹੀ ਪਿੰਡ ਵਾਸੀਆਂ ਵਲੋਂ ਫਾਇਰ ਬਿ੍ਗੇਡ ਦੀ ਟੀਮ ਨੂੰ ਬੁਲਾਇਆ ਗਿਆ ਤੇ ਉਨ੍ਹਾਂ ...

ਪੂਰੀ ਖ਼ਬਰ »

ਸੂਬਾ ਸਰਕਾਰ ਸ਼ਰਾਬ ਦੀ ਵਿਕਰੀ ਲਈ ਪੱਬਾਂ ਭਾਰ ਹੋ ਜਾਂਦੀ...

ਰੂਪਨਗਰ, 8 ਮਈ (ਸਤਨਾਮ ਸਿੰਘ ਸੱਤੀ)-ਅਜੋਕੀਆਂ ਸਰਕਾਰਾਂ ਵਲੋਂ ਲਏ ਜਾਂਦੇ ਫ਼ੈਸਲੇ ਤੇ ਤਰਜੀਹਾਂ ਦੇ ਪੈਮਾਨੇ ਹਰ ਕਿਸੇ ਦੀ ਸਮਝ ਤੋਂ ਪਰੇ ਹੋ ਗਏ ਹਨ | ਜਦੋਂ ਸਰਕਾਰਾਂ ਦੀ ਆਪਣੀ ਤਰਜੀਹ ਤੇ ਮਨਸ਼ਾ ਪੇਤਲੀ ਹੋਵੇ ਤਾਂ ਸਮਝ 'ਚ ਇਸ ਦਾ ਪ੍ਰਭਾਵ ਮਾੜਾ ਪੈਂਦਾ ਹੈ | ਇਹੀ ਕਾਰਨ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਰੋਸ ਮਾਰਚ

ਨੂਰਪੁਰ ਬੇਦੀ, 8 ਮਈ (ਹਰਦੀਪ ਸਿੰਘ ਢੀਂਡਸਾ)-ਕਿਰਤੀ ਕਿਸਾਨ ਮੋਰਚਾ ਰੋਪੜ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਤਾਲਾਬੰਦੀ ਤੋੜ ਕੇ ਦੁਕਾਨਾਂ ਤੇ ਸਕੂਲ ਖੋਲ੍ਹਣ ਲਈ ਵਲੋਂ ਨੂਰਪੁਰ ਬੇਦੀ ਸ਼ਹਿਰ 'ਚ ਰੋਸ ਕੱਢਿਆ ਗਿਆ | ਮੋਰਚੇ ਦੇ ਆਗੂ ਵੀਰ ਸਿੰਘ ਬੜਵਾ ਤੇ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਮਾਮਲਾ ਦਰਜ

ਪੁਰਖਾਲੀ, 8 ਮਈ (ਅੰਮਿ੍ਤਪਾਲ ਸਿੰਘ ਬੰਟੀ)-ਪੁਲਿਸ ਨੇ 2 ਵਿਅਕਤੀਆਂ ਖ਼ਿਲਾਫ਼ ਮਾਈਨਿੰਗ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਚੌਕੀ ਇੰਚਾਰਜ ਸਤਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰਾਮਪੁਰ ਏਰੀਆ 'ਚ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ...

ਪੂਰੀ ਖ਼ਬਰ »

ਹਫ਼ਤਾਵਾਰੀ ਤਾਲਾਬੰਦੀ ਦੌਰਾਨ ਸ੍ਰੀ ਚਮਕੌਰ ਸਾਹਿਬ ਰਿਹਾ ਪੂਰਨ ਬੰਦ

ਸ੍ਰੀ ਚਮਕੌਰ ਸਾਹਿਬ, 8 ਮਈ (ਜਗਮੋਹਣ ਸਿੰਘ ਨਾਰੰਗ)-ਪੰਜਾਬ ਸਰਕਾਰ ਦੇ ਕੋਰੋਨਾ ਦੇ ਵਧਦੇ ਪ੍ਰਕੋਪ ਨੂੰ ਵੇਖਦਿਆਂ ਹਫ਼ਤਾਵਾਰੀ ਤਾਲਾਬੰਦੀ ਦੌਰਾਨ ਸ੍ਰੀ ਚਮਕੌਰ ਸਾਹਿਬ ਪੂਰਨ ਤੌਰ 'ਤੇ ਬੰਦ ਰਿਹਾ ਸਿਰਫ਼ ਸਿਹਤ ਸੇਵਾਵਾਂ ਹੀ ਉਪਲਬਧ ਸਨ, ਜਾਂ ਫਿਰ ਪੰਜਾਬ ਰੋਡਵੇਜ਼ ...

ਪੂਰੀ ਖ਼ਬਰ »

ਅਨਾਜ ਮੰਡੀ ਮੋਰਿੰਡਾ ਵਿਖੇ ਮਜ਼ਦੂਰਾਂ ਨੇ ਲਗਾਇਆ ਧਰਨਾ

ਮੋਰਿੰਡਾ, 8 ਮਈ (ਤਰਲੋਚਨ ਸਿੰਘ ਕੰਗ)-ਅਨਾਜ ਮੰਡੀ ਮੋਰਿੰਡਾ ਵਿਖੇ ਮਜ਼ਦੂਰਾਂ ਵਲੋਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਦੁਆਰਾ ਤੰਗ-ਪ੍ਰੇਸ਼ਾਨ ਕਰਨ 'ਤੇ ਧਰਨਾ ਲਿਆ | ਇਸ ਸਬੰਧੀ ਮਜ਼ਦੂਰ ਆਗੂ ਬਲਵਿੰਦਰ ਕੁਮਾਰ ਕਾਲਾ ਤੇ ਪ੍ਰਮੋਦ ਕੁਮਾਰ ਨੇ ਦੱਸਿਆ ਕਿ ਕਣਕ ਦੀ ...

ਪੂਰੀ ਖ਼ਬਰ »

ਸਰਕਾਰ ਤੇ ਪ੍ਰਸ਼ਾਸਨ ਵਲੋਂ ਆਕਸੀਜਨ ਦੀ ਘਾਟ ਪੂਰੀ ਕਰਨ ਲਈ ਲਗਾਤਾਰ ਉਪਰਾਲੇ ਜਾਰੀ-ਐਸ.ਡੀ.ਐਮ.

ਨੰਗਲ, 8 ਮਈ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵਲੋਂ ਕੋਵਿਡ-19 ਮਹਾਂਮਾਰੀ ਦੌਰਾਨ ਪੈਦਾ ਹੋਈ ਆਕਸੀਜਨ ਦੀ ਘਾਟ ਪੂਰੀ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਉਦਯੋਗਿਕ ਇਕਾਈ ਪੀ. ਏ. ਸੀ. ਐਲ. 'ਚ ਸਥਾਪਿਤ ਨਾਈਟ੍ਰੋਜਨ ਗੈਸ ਦੇ ਪਲਾਂਟ ਨੂੰ ...

ਪੂਰੀ ਖ਼ਬਰ »

ਬੀ. ਬੀ. ਐੱਮ. ਬੀ. ਫ਼ੀਲਡ ਇੰਪਲਾਈਜ਼ ਯੂਨੀਅਨ ਸੀਟੂ ਦੀ ਮੀਟਿੰਗ

ਨੰਗਲ, 8 ਮਈ (ਪ੍ਰੋ: ਅਵਤਾਰ ਸਿੰਘ)-ਬੀ. ਬੀ. ਐੱਮ. ਬੀ. ਫ਼ੀਲਡ ਇੰਪਲਾਈਜ਼ ਯੂਨੀਅਨ ਸੀਟੂ ਦੀ ਮੀਟਿੰਗ ਪ੍ਰਧਾਨ ਵਿਨੋਦ ਭੱਟੀ ਦੀ ਅਗਵਾਈ ਵਿਚ ਕੀਤੀ ਗਈ | ਪੈੱ੍ਰਸ ਨੂੰ ਜਾਣਕਾਰੀ ਦਿੰਦੇ ਹੋਏ ਯੂਨੀਅਨ ਪੈੱ੍ਰਸ ਸਕੱਤਰ ਪ੍ਰਾਣਨਾਥ ਨੇ ਦੱਸਿਆ ਕਿ ਮੀਟਿੰਗ 'ਚ ਬੀ. ਬੀ. ਐੱਮ. ਬੀ. ਅਧਿਕਾਰੀਆਂ ਨੂੰ ਇਕ ਪੱਤਰ ਲਿਖ ਕੇ ਇਹ ਮੰਗ ਕੀਤੀ ਗਈ ਬੀ. ਬੀ. ਐੱਮ. ਬੀ. ਨੇ ਕਰਮਚਾਰੀਆਂ ਦੀ ਸਰਕਾਰੀ ਡਿਊਟੀ ਦੇ ਦੌਰਾਨ ਚਾਣਚੱਕ ਮੌਤ ਹੋਣ 'ਤੇ ਉਨ੍ਹਾਂ ਦੇ ਪਰਿਵਾਰ ਨੂੰ ਤੁਰੰਤ ਰਾਹਤ ਦੇਣ ਲਈ ਇਕ ਸੰਗਠਨ 'ਬੀਬੀਐੱਮਬੀ ਇੰਪਲਾਈਜ਼ ਫੈਮਲੀ ਸਪੋਰਟ ਫ਼ੰਡ' 23 ਜੁਲਾਈ 2020 ਨੂੰ ਬਣਾਇਆ ਸੀ | ਜਿਸ ਦੇ ਕੋਲ ਲਗਪਗ 6 ਕਰੋੜ ਰੁਪਏ ਦੀ ਰਾਸ਼ੀ ਜਮਾਂ ਹੋਣ ਦੇ ਬਾਵਜੂਦ ਵੀ ਮਿ੍ਤਕ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਕੋਈ ਵੀ ਸਹਾਇਤਾ ਅੱਜ ਤੱਕ ਨਹੀਂ ਦਿੱਤੀ ਗਈ | ਇਹ ਦੱਸਣਾ ਵੀ ਜ਼ਰੂਰੀ ਹੈ ਕਿ ਇਸ ਸੰਸਥਾ ਤੋਂ ਕਰਮਚਾਰੀਆਂ ਦੀ ਅਚਾਨਕ ਮੌਤ ਹੋਣ 'ਤੇ ਇਕ ਲੱਖ ਰੁਪਏ ਦੀ ਪਰਿਵਾਰਕ ਸਹਾਇਤਾ ਤੇ ਦੁਰਘਟਨਾ ਮਗਰੋਂ ਮੌਤ ਹੋਣ 'ਤੇ 5 ਲੱਖ ਰੁਪਏ ਦੀ ਰਾਸ਼ੀ ਤੈਅ ਕੀਤੀ ਗਈ ਸੀ | ਉਨ੍ਹਾਂ ਕਿਹਾ ਕਿ ਜਦੋਂ ਤੋਂ ਇਹ ਸੰਸਥਾ ਬਣੀ ਹੈ ਉਦੋਂ ਤੋਂ ਲੈ ਕੇ ਅੱਜ ਤੱਕ ਲਗਪਗ 80 ਦੇ ਕਰੀਬ ਬੀਬੀਐੱਮਬੀ 'ਚ ਕਾਰਜ ਕਰ ਰਹੇ ਕਰਮਚਾਰੀਆਂ ਦੀ ਮੌਤ ਹੋ ਚੁੱਕੀ ਹੈ | ਜਿਨ੍ਹਾਂ 'ਚੋਂ ਕਿਸੇ ਵੀ ਮਿ੍ਤਕ ਕਰਮਚਾਰੀ ਦੇ ਪਰਿਵਾਰਕ ਮੈਂਬਰਾਂ ਨੂੰ ਅੱਜ ਤੱਕ ਕੋਈ ਵੀ ਸਹਾਇਤਾ ਰਾਸ਼ੀ ਨਹੀਂ ਦਿੱਤੀ ਗਈ | ਸਾਡਾ ਸੰਗਠਨ ਬੀਬੀਐੱਮਬੀ ਦੇ ਪ੍ਰਧਾਨ ਤੇ ਹੋਰ ਉੱਚਾਧਿਕਾਰੀਆਂ ਨੂੰ ਬੇਨਤੀ ਕਰਦਾ ਹੈ ਕਿ ਇਸ ਸੰਸਥਾ ਵਲੋਂ ਮਿ੍ਤਕ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਇਹ ਸਹਾਇਤਾ ਰਾਸ਼ੀ ਦਿਵਾਉਣ ਦੀ ਵਿਵਸਥਾ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਸੀਟੂ ਦਾ ਸੰਗਠਨ ਇਹ ਵੀ ਮੰਗ ਕਰਦਾ ਹੈ ਕਿ ਬੀਬੀਐੱਮਬੀ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਤਿੰਨੋਂ ਪੋ੍ਰਜੈਕਟਾਂ 'ਤੇ, ਹਸਪਤਾਲਾਂ 'ਚ ਡਾਕਟਰਾਂ, ਫਾਰਮਾਸਿਸਟਾਂ, ਕਲਾਸਫੋਰ ਤੇ ਨਰਸਿੰਗ ਸਟਾਫ਼ ਦੀ ਭਾਰੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਹਸਪਤਾਲ 'ਚ ਦਵਾਈਆਂ, ਅਲਟਰਾਸਾਊਾਡ ਦੀ ਮਸ਼ੀਨ ਦਾ ਨਾ ਹੋਣਾ, ਡਿਜੀਟਲ ਐਕਸਰਾ ਮਸ਼ੀਨ, ਲੈਬੋਰੇਟਰੀ ਵਿਚ ਟੈੱਸਟਾਂ ਦੀ ਭਾਰੀ ਕਮੀ ਕਾਰਨ ਬੀਬੀਐੱਮਬੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮਜਬੂਰਨ ਪ੍ਰਾਈਵੇਟ ਹਸਪਤਾਲਾਂ ਵਿਚ ਜਾਣਾ ਪੈ ਰਿਹਾ ਹੈ ਅਤੇ ਲੁੱਟ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਹਸਪਤਾਲਾਂ 'ਚ ਸਟਾਫ਼ ਦੀ ਕਮੀ ਨੂੰ ਦੂਰ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਬੀਬੀਐੱਮਬੀ ਆਪਣੀ ਮਰਜ਼ੀ ਨਾਲ ਐਨਟੀਪੀਸੀ ਦੁਆਰਾ ਚਲਾਏ ਜਾ ਰਹੇ ਇਕ ਹਸਪਤਾਲ ਜੋ ਦਿੱਲੀ 'ਚ ਸਥਿਤ ਹੈ, ਉੱਥੇ ਡਾਕਟਰ ਤੇ ਹੋਰ ਸਟਾਫ਼ ਨੂੰ ਭੇਜ ਰਹੀ ਹੈ ਜੋ ਕਿ ਇਕ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਬੀਬੀਐੱਮਬੀ 'ਚ ਤਾਂ ਪਹਿਲਾਂ ਹੀ ਡਾਕਟਰਾਂ ਤੇ ਹੋਰ ਸਟਾਫ਼ ਦੀ ਭਾਰੀ ਕਮੀ ਹੈ | ਮੀਟਿੰਗ 'ਚ ਜਗਦੇਵ ਸਿੰਘ, ਰਾਜਾ ਸਿੰਘ, ਅਜੈ ਕੁਮਾਰ, ਰਾਜੇਸ਼ ਕੁਮਾਰ ਅਤੇ ਸੰਜੀਵ ਕੁਮਾਰ ਆਦਿ ਵੀ ਸ਼ਾਮਿਲ ਹੋਏ |

ਖ਼ਬਰ ਸ਼ੇਅਰ ਕਰੋ

 

ਸੈਕਟਰ 45 'ਚ ਮਿਲਿਆ ਬੱਚੀ ਦਾ ਭਰੂਣ

ਚੰਡੀਗੜ੍ਹ, 8 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਬੁੜੈਲ 'ਚ ਇਕ ਬੱਚੀ ਦਾ ਭਰੂਣ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ | ਕਿਸੇ ਅਣਪਛਾਤੇ ਵਿਅਕਤੀ ਨੇ ਭਰੂਣ ਨੂੰ ਕੱਪੜੇ 'ਚ ਲਪੇਟ ਕੇ ਸਰਕਾਰੀ ਸਕੂਲ ਦੇ ਨੇੜੇ ਸੁੱਟ ਦਿੱਤਾ | ਰਾਹ ਜਾਂਦੇ ਵਿਅਕਤੀ ਨੇ ਸੜਕ ਕਿਨਾਰੇ ਪਏ ਭਰੂਣ ...

ਪੂਰੀ ਖ਼ਬਰ »

ਪਹਿਲਾ ਇਨਸਾਨੀਅਤ ਸੰਸਥਾ ਵਲੋਂ ਘਨੌਲੀ ਇਲਾਕੇ ਨੂੰ ਕੀਤਾ ਸੈਨੇਟਾਈਜ਼

ਘਨੌਲੀ, 8 ਮਈ (ਜਸਵੀਰ ਸਿੰਘ ਸੈਣੀ)-ਪਹਿਲਾ ਇਨਸਾਨੀਅਤ ਸੰਸਥਾ ਦੇ ਸਰਪ੍ਰਸਤ ਇਕਬਾਲ ਸਿੰਘ ਲਾਲਪੁਰਾ ਤੇ ਪ੍ਰਧਾਨ ਸਮਾਜ ਸੇਵੀ ਅਜੈਵੀਰ ਸਿੰਘ ਲਾਲਪੁਰਾ ਦੀ ਦਿਸ਼ਾ ਨਿਰਦੇਸ਼ਾਂ ਤਹਿਤ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਘਨੌਲੀ ਤੇ ਇਲਾਕੇ ਦੇ ਪਿੰਡਾਂ ਨੂੰ ਮਸ਼ੀਨ ...

ਪੂਰੀ ਖ਼ਬਰ »

ਦਿੱਲੀ ਚਾਲੇ ਪਾਉਣ ਲਈ ਕਿਸਾਨਾਂ ਦੀ ਮੀਟਿੰਗ

ਪੁਰਖਾਲੀ, 8 ਮਈ (ਅੰਮਿ੍ਤਪਾਲ ਸਿੰਘ ਬੰਟੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਸਰਕਲ ਮੀਆਂਪੁਰ ਦੀ ਮੀਟਿੰਗ ਪ੍ਰਧਾਨ ਜਗਰੂਪ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਮੀਆਂਪੁਰ ਵਿਖੇ ਹੋਈ | ਜਿਸ 'ਚ ਕੁਲਵਿੰਦਰ ਸਿੰਘ ਪੰਜੋਲਾ, ਜਰਨਲ ਸਕੱਤਰ ਤੇ ਰਵਿੰਦਰ ਸਿੰਘ ਚੈੜੀਆਂ ...

ਪੂਰੀ ਖ਼ਬਰ »

ਫ਼ਤਹਿ ਦਿਵਸ ਦੀ ਲਾਮਬੰਦੀ ਲਈ ਕਿਸਾਨ ਆਗੂਆਂ ਵਲੋਂ ਪਿੰਡਾਂ 'ਚ ਮੀਟਿੰਗਾਂ

ਨੂਰਪੁਰ ਬੇਦੀ, 8 ਮਈ (ਵਿੰਦਰਪਾਲ ਝਾਂਡੀਆਂ)-ਸੰਯੁਕਤ ਕਿਸਾਨ ਮੋਰਚੇ ਵਲੋਂ 12 ਮਈ ਨੂੰ ਪਿੰਡ ਨੰਗਲ ਅਬਿਆਣਾ ਵਿਖੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਤੇ ਸੰਘਰਸ਼ ਕਰਨ ਤੇ ਕਿਸਾਨਾਂ ਨੂੰ ਮਾਲਕੀ ਹੱਕ ਦਿਵਾਉਣ ਵਾਲੇ ਮਹਾਨ ਬਾਦਸ਼ਾਹ ਬਾਬਾ ਬੰਦਾ ਸਿੰਘ ਬਹਾਦਰ ਵਲੋਂ ...

ਪੂਰੀ ਖ਼ਬਰ »

ਭਾਈ ਜੈਤਾ ਜੀ ਸਿਵਲ ਹਸਪਤਾਲ 'ਚ ਹੁਣ ਤੱਕ 3720 ਨੇ ਪਹਿਲਾ ਤੇ 794 ਨੇ ਦੂਜਾ ਟੀਕਾ ਲਗਵਾਇਆ

ਸ੍ਰੀ ਅਨੰਦਪੁਰ ਸਾਹਿਬ, 8 ਮਈ (ਕਰਨੈਲ ਸਿੰਘ)-ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਨੇੜਲੇ ਪਿੰਡ ਸੱਦੇਵਾਲ ਦੀ 86 ਵਰਿ੍ਹਆਂ ਦੀ ਬਜ਼ੁਰਗ ਮਹਿਲਾ ਵਿਜੇ ਦੇਵੀ ਕੋਰੋਨਾ ਵੈਕਸੀਨ ਦਾ ਪਹਿਲਾਂ ਟੀਕਾ ਲਗਵਾਉਣ ਲਈ ਪੁੱਜੀ | ਟੀਕਾਕਰਨ ਉਪਰੰਤ ਵਿਜੇ ਦੇਵੀ ਨੇ ਕਿਹਾ ਕਿ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਵਰਕਰ ਕੋੋਰੋਨਾ ਪੀੜਤ ਪਰਿਵਾਰਾਂ ਲਈ ਮਦਦਗਾਰ ਬਣਨ-ਡਾ: ਚੀਮਾ

ਨੂਰਪੁਰ ਬੇਦੀ, 8 ਮਈ (ਹਰਦੀਪ ਸਿੰਘ ਢੀਂਡਸਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਸਬੰਧਤ ਸਮੂਹ ਆਗੂ ਤੇ ਵਰਕਰ ਕੋਰੋਨਾ ਮਹਾਂਮਾਰੀ ਦੌਰਾਨ ਪੀੜਤ ਲੋਕਾਂ ਲਈ ਮਦਦਗਾਰ ਬਣਨ | ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਿੱਖਿਆ ਮੰਤਰੀ ਡਾ: ਦਲਜੀਤ ਸਿੰਘ ਚੀਮਾ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਕੋਰੋਨਾ ਪੀੜਤਾਂ ਲਈ ਘਰ-ਘਰ ਲੰਗਰ ਸੇਵਾ ਆਰੰਭ

ਰੂਪਨਗਰ, 8 ਮਈ (ਸਤਨਾਮ ਸਿੰਘ ਸੱਤੀ)-ਕੋਰੋਨਾ ਪੀੜਤਾਂ ਦੀ ਮਦਦ ਕਰਨ ਲਈ ਸਿਆਸੀ ਪਾਰਟੀਆਂ 'ਚ ਮੁਕਾਬਲਾ ਆਰੰਭ ਹੋ ਗਿਆ ਹੈ | ਹਰ ਪਾਰਟੀ ਇਕ ਦੂਜੇ ਤੋਂ ਅੱਗੇ ਵੱਧ ਕੇ ਲੋਕ ਦੀ ਹਮਦਰਦੀ ਪ੍ਰਾਪਤ ਕਰਨ ਦੀ ਰੌਂਅ 'ਚ ਜਾਪ ਰਹੀ ਹੈ | ਅੱਜ ਸ਼ੋ੍ਰ: ਅ: ਦਲ ਵਲੋਂ ਕਰੋਨਾ ਮਹਾਂਮਾਰੀ ...

ਪੂਰੀ ਖ਼ਬਰ »

ਏਾਜਲਸ ਵਰਲਡ ਸਕੂਲ ਮੋਰਿੰਡਾ ਵਲੋਂ ਆਨਲਾਈਨ ਮਾਂ ਦਿਵਸ ਮਨਾਇਆ

ਮੋਰਿੰਡਾ, 8 ਮਈ (ਕੰਗ)-ਏਾਜਲਸ ਵਰਲਡ ਸਕੂਲ ਮੋਰਿੰਡਾ ਵਲੋਂ ਆਨ-ਲਾਈਨ ਮਾਂ ਦਿਵਸ ਮਨਾਇਆ | ਇਸ ਦੌਰਾਨ ਵਿਦਿਆਰਥੀਆਂ ਵਲੋਂ ਮਾਂ ਪ੍ਰਤੀ ਆਪਣੀਆਂ ਭਾਵਨਾਵਾਂ ਨੂੰ ਕਵਿਤਾਵਾਂ, ਗੀਤਾਂ ਤੇ ਕਾਰਡਾਂ ਰਾਹੀਂ ਪੇਸ਼ ਕੀਤਾ | ਇਨ੍ਹਾਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਕੋਰੋਨਾ ਪੀੜਤਾਂ ਲਈ ਘਰ-ਘਰ ਲੰਗਰ ਸੇਵਾ ਆਰੰਭ

ਰੂਪਨਗਰ, 8 ਮਈ (ਸਤਨਾਮ ਸਿੰਘ ਸੱਤੀ)-ਕੋਰੋਨਾ ਪੀੜਤਾਂ ਦੀ ਮਦਦ ਕਰਨ ਲਈ ਸਿਆਸੀ ਪਾਰਟੀਆਂ 'ਚ ਮੁਕਾਬਲਾ ਆਰੰਭ ਹੋ ਗਿਆ ਹੈ | ਹਰ ਪਾਰਟੀ ਇਕ ਦੂਜੇ ਤੋਂ ਅੱਗੇ ਵੱਧ ਕੇ ਲੋਕ ਦੀ ਹਮਦਰਦੀ ਪ੍ਰਾਪਤ ਕਰਨ ਦੀ ਰੌਂਅ 'ਚ ਜਾਪ ਰਹੀ ਹੈ | ਅੱਜ ਸ਼ੋ੍ਰ: ਅ: ਦਲ ਵਲੋਂ ਕਰੋਨਾ ਮਹਾਂਮਾਰੀ ...

ਪੂਰੀ ਖ਼ਬਰ »

ਪੈਨਸ਼ਨ ਦੀ ਅਦਾਇਗੀ ਲਈ ਪੰਚਾਇਤੀ ਰਾਜ ਪੈਨਸ਼ਨਰ ਯੂਨੀਅਨ ਦੁਬਾਰਾ ਕਰੇਗੀ ਸੰਘਰਸ਼

ਘਨੌਲੀ, 8 ਮਈ (ਜਸਵੀਰ ਸਿੰਘ ਸੈਣੀ)-ਪੰਚਾਇਤੀ ਰਾਜ ਦੇ ਪੈਨਸ਼ਨਰਾਂ ਵਲੋਂ 7 ਮਹੀਨੇ ਦੀ ਪੈਨਸ਼ਨ ਲੈਣ ਲਈ ਮੁਹਾਲੀ ਡਾਇਰੈਕਟਰ ਪੰਚਾਇਤ ਦੇ ਤਿੰਨ ਮਹੀਨੇ ਧਰਨੇ ਦੇਣ ਉਪਰੰਤ 5 ਮਹੀਨਿਆਂ ਦੀਆਂ ਪੈਨਸ਼ਨਾਂ ਖਾਤਿਆਂ 'ਚ ਗਈਆਂ ਸਨ ਜੋ ਪੈਨਸ਼ਨਰਾਂ ਨਾਲ ਵਿਸ਼ਵਾਸਘਾਤ ਕੀਤਾ ...

ਪੂਰੀ ਖ਼ਬਰ »

ਸਰਕਾਰੀ ਰੈਸਟ ਹਾਊਸ ਮੋਰਿੰਡਾ ਨੇੜੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਮੋਰਿੰਡਾ, 8 ਮਈ (ਪਿ੍ਤਪਾਲ ਸਿੰਘ)-ਸਥਾਨਕ ਵਾਰਡ ਨੰਬਰ 5 ਸਰਕਾਰੀ ਰੈਸਟ ਹਾਊਸ ਨੇੜੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਮੁਹੱਲਾ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਦੇਸ ਰਾਜ, ਜਗਦੀਸ਼, ਸੁਨੀਤਾ ਕੌਸ਼ਲ, ਲਖਵਿੰਦਰ ...

ਪੂਰੀ ਖ਼ਬਰ »

ਬੇਲਾ ਕਾਲਜ ਦੇ ਵਿਦਿਆਰਥੀਆਂ ਨੇ 32 ਲੱਖ ਦੇ ਵਜ਼ੀਫ਼ੇ ਕੀਤੇ ਪ੍ਰਾਪਤ

ਬੇਲਾ, 8 ਮਈ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਪ੍ਰਬੰਧਕ ਕਮੇਟੀ ਤੇ ਸਟਾਫ਼ ਦੇ ਯਤਨਾਂ ਸਦਕਾ ਵਿਦਿਆਰਥੀਆਂ ਨੇ ਇਸ ਵਿੱਦਿਅਕ ਸੈਸ਼ਨ ਦੌਰਾਨ ਵੱਖ-ਵੱਖ ਸਕੀਮਾਂ ਤਹਿਤ 32 ਲੱਖ ਰੁਪਏ ਦੇ ਵਜ਼ੀਫ਼ੇ ਪ੍ਰਾਪਤ ...

ਪੂਰੀ ਖ਼ਬਰ »

ਪੇਂਡੂ ਸਿਹਤ ਮਿਸ਼ਨ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਅਨੰਦਪੁਰ ਸਾਹਿਬ, 8 ਮਈ (ਜੇ. ਐਸ. ਨਿੱਕੂਵਾਲ)-ਪੇਂਡੂ ਸਿਹਤ ਮਿਸ਼ਨ ਅਧੀਨ ਸਿਵਲ ਹਸਪਤਾਲ ਅਨੰਦਪੁਰ ਸਾਹਿਬ ਵਿਖੇ ਕੰਮ ਕਰ ਰਹੇ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਕੇ ਰੋਸ ਪ੍ਰਗਟ ਕੀਤਾ ਗਿਆ | ਮੁਲਾਜ਼ਮਾਂ ਨੇ ਸਰਕਾਰ ਵਲੋਂ ਦਿੱਤੇ ਗਏ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX