ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  1 day ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  1 day ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  1 day ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  1 day ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  1 day ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  1 day ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  1 day ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  1 day ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  1 day ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  1 day ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  1 day ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  1 day ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  1 day ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  1 day ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  1 day ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  1 day ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  1 day ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁੱਲ ਕਲਾਮ

ਅੰਮ੍ਰਿਤਸਰ / ਦਿਹਾਤੀ

ਤਾਲਾਬੰਦੀ ਤੇ ਬੇਲੋੜੀਆਂ ਪਾਬੰਦੀਆਂ ਵਿਰੁਧ ਸੰਯੁਕਤ ਕਿਸਾਨ ਮੋਰਚਾ ਵਲੋਂ ਵਿਸ਼ਾਲ ਰੋਸ ਮੁਜ਼ਾਹਰਾ

ਬਾਬਾ ਬਕਾਲਾ ਸਾਹਿਬ, 8 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਅੱਜ ਇਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸੰਯੁਕਤ ਕਿਸਾਨ ਮੋਰਚਾ ਨਾਲ ਜੁੜੀਆਂ ਵੱਖ-ਵੱਖ ਜਥੇੇਬੰਦੀਆਂ, ਜਿਨ੍ਹਾਂ ਵਿਚ ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ, ਆਜ਼ਾਦ ਕਿਸਾਨ ਸੰਘਰਸ਼ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦੁਕਾਨਾਂ ਖੁਲਵਾਉਣ ਲਈ ਜਥੇਬੰਦੀਆਂ ਨੇ ਦਿੱਤਾ ਹੋਕਾ

ਚੌਕ ਮਹਿਤਾ, 8 ਮਈ (ਜਗਦੀਸ਼ ਸਿੰਘ ਬਮਰਾਹ) - ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਪਿਛਲੇ ਪੰਜ ਮਹੀਨਿਆਂ ਤੋਂ ਜਿਥੇ ਦਿੱਲੀ ਸਰਹੱਦਾਂ 'ਤੇ ਲਗਾਤਾਰ ਧਰਨੇ ਜਾਰੀ ਹਨ, ਓਥੇ ਪੰਜਾਬ ਵਿਚ ਵੀ ਕਿਸਾਨ ...

ਪੂਰੀ ਖ਼ਬਰ »

ਹਫਤਾਵਾਰੀ ਤਾਲਾਬੰਦੀ ਦੌਰਾਨ ਦੁਕਾਨਾਂ ਖੁਲਵਾਉਣ ਲਈ ਕਿਸਾਨ-ਮਜ਼ਦੂਰ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ

ਅਜਨਾਲਾ, 8 ਮਈ (ਗੁਰਪ੍ਰੀਤ ਸਿੰਘ ਢਿੱਲੋਂ, ਐੱਸ. ਪ੍ਰਸ਼ੋਤਮ)- ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ 'ਤੇੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ...

ਪੂਰੀ ਖ਼ਬਰ »

ਮੋਦੀ ਆਪਣੀਆਂ ਕਾਲੀਆਂ ਯਾਦਾਂ ਬਣਾਉਣ ਲਈ ਜਨਤਾ ਦੇ ਖੂਨ ਦੀ ਆਖਰੀ ਬੂੰਦ ਤੱਕ ਕੱਢਣ ਲਈ ਤਿਆਰ- ਛੱਜਲਵੱਡੀ

ਬਾਬਾ ਬਕਾਲਾ ਸਾਹਿਬ, 8 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਮੋਦੀ ਆਪਣੀਆਂ ਕਾਲੀਆਂ ਯਾਦਾਂ ਬਣਾਉਣ ਲਈ, ਦਿੱਲੀ ਵਿਖੇ ਪਾਰਲੀਮੈਂਟ ਹਾਊਸ ਬਣਾਉਣ ਲਈ ਅਰਬਾਂ ਰੁਪਏ ਖਰਚ ਰਿਹਾ ਹੈ ਅਤੇ ਗੁਜਰਾਤ ਵਿਚ ਦੁਨੀਆਂ ਦਾ ਸਭ ਤੋਂ ਵੱਡਾ ਸਟੇਡੀਅਮ ਆਪਣੇ ਨਾਂਅ 'ਤੇ ਬਣਾਇਆ ਹੈ ਤਾਂ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਕਾ. ਜਸਵੰਤ ਸਿੰਘ ਜੰਡਿਆਲਾ

ਜੰਡਿਆਲਾ ਗੁਰੂ - ਹਸਮੁੱਖ ਤੇ ਮਿੱਠਬੋਲੜੇ ਸੁਭਾਅ ਦੇ ਮਾਲਕ ਕਾਮਰੇਡ ਜਸਵੰਤ ਸਿੰਘ ਜੰਡਿਆਲਾ ਦਾ ਜਨਮ ਸੰੰਨ 1945 ਨੂੰ ਪਿਤਾ ਸ. ਹਰਨਾਮ ਸਿੰਘ ਦੇ ਘਰ ਅਤੇ ਮਾਤਾ ਨੰਦ ਕੌਰ ਦੀ ਕੁਖੋਂ ਪਾਕਿਸਤਾਨ ਦੇ ਪਿੰਡ ਰੋਡੇਵਾਲਾ ਵਿਖੇ ਹੋਇਆ | ਪਾਕਿਸਤਾਨ ਦੀ ਵੰਡ ਤੋਂ ਬਾਅਦ ਆਪ ...

ਪੂਰੀ ਖ਼ਬਰ »

ਮਜੀਠਾ 'ਚ ਕਿਸਾਨ ਜਥੇਬੰਦੀਆਂ ਨੇ ਹਫਤਾਵਾਰੀ ਤਾਲਾਬੰਦੀ ਖਿਲਾਫ ਕੀਤਾ ਰੋਸ ਮੁਜ਼ਾਹਰਾ

ਮਜੀਠਾ, 8 ਮਈ (ਮਨਿੰਦਰ ਸਿੰਘ ਸੋਖੀ) - ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਅੱਜ 8 ਮਈ ਨੂੰ ਸੂਬੇ ਭਰ 'ਚ ਹਫਤਾਵਾਰੀ ਤਾਲਾਬੰਦੀ ਤੋੜ ਕੇ ਦੁਕਾਨਾਂ ਖੁਲਵਾਉਣ ਦਾ ਸੱਦਾ ਦਿੱਤਾ ਗਿਆ, ਜਿਸ ਦੇ ਤਹਿਤ ਸੰਯੁਕਤ ਕਿਸਾਨ ਮੋਰਚੇ ਅਧੀਨ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਮਜੀਠਾ ਸ਼ਹਿਰ 'ਚ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਮੋਦੀ ਸਰਕਾਰ ਅਤੇ ਕੈਪਟਨ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਸਰਕਾਰ ਦਾ ਪੁਤਲਾ ਸਾੜਿਆ ਗਿਆ | ਜਥੇਬੰਦੀ ਦੇ ਆਗੂਆਂ ਨੇ ਸ਼ਹਿਰ ਮਜੀਠਾ ਦੇ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਖੋਲ੍ਹਣ ਦੀ ਅਪੀਲ ਕੀਤੀ ਗਈ ਜਿਸ ਤੇ ਕੁਝ ਦੁਕਾਨਦਾਰਾਂ ਨੇ ਦੁਕਾਨਾਂ ਖੋਲ੍ਹੀਆਂ ਜਦ ਕਿ ਬਾਕੀ ਸਾਰੀਆਂ ਦੁਕਾਨਾਂ ਬੰਦ ਰਹੀਆਂ | ਕਿਸਾਨਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਨੌਜਵਾਨ ਵਿੰਗ ਦੇ ਜਨਰਲ ਸਕੱਤਰ ਜਗਪ੍ਰੀਤ ਸਿੰਘ ਕੋਟਲਾ, ਜ਼ਿਲ੍ਹਾ ਆਗੂ ਪਲਵਿੰਦਰ ਸਿੰਘ ਜੇਠੂਨੰਗਲ, ਕਾਰਜ ਸਿੰਘ ਮਜੀਠਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਰਸ਼ਪਾਲ ਸਿੰਘ ਟਰਪਈ, ਰਨਬੀਰ ਸਿੰਘ ਮਜੀਠਾ, ਮਾਸਟਰ ਹਰਭਜਨ ਸਿੰਘ, ਮਾਸਟਰ ਸਵਰਨ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਕੇਂਦਰ ਵਿਚਲੀ ਮੋਦੀ ਸਰਕਾਰ ਅਤੇ ਕੈਪਟਨ ਸਰਕਾਰ ਮਿਲੇ ਹੋਏ ਹਨ ਅਤੇ ਕਿਸਾਨੀ ਸੰਘਰਸ਼ ਨੂੰ ਫੇਲ੍ਹ ਕਰਨ ਵਾਸਤੇ ਅਜਿਹੇ ਹੱਥਕੰਡੇ ਅਪਣਾ ਰਹੇ ਹਨ, ਪਰ ਕਿਸਾਨਾਂ ਦਾ ਸੰਘਰਸ਼ ਅਡੋਲ ਹੈ ਅਤੇ ਦੇਸ਼ ਭਰ ਦੇ ਕਿਸਾਨ ਆਪਣੇ ਹੱਕ ਲੈ ਕੇ ਹੀ ਦਿੱਲੀ ਤੋਂ ਵਾਪਸ ਆਉਣਗੇ | ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਸਰਕਾਰਾਂ ਆਪਣੀਆਂ ਨਾਕਾਮੀਆਂ ਛੁਪਾਉਣ ਵਾਸਤੇ ਲਾਕਡਾਊਨ ਵਰਗੇ ਸਖਤ ਹੁਕਮ ਕਰਕੇ ਲੋਕਾਂ ਨੂੰ ਭੁੱਖ ਦੀ ਦਲਦਲ ਵਿਚ ਝੋਕ ਰਹੀ ਹੈ | ਲੋਕਾਂ ਦੀ ਸਿਹਤ ਅਤੇ ਸਿਖਿਆ ਪ੍ਰਬੰਧ ਕਰਨ ਵਿਚ ਸਰਕਾਰਾਂ ਫੇਲ੍ਹ ਹੋ ਚੁਕੀਆਂ ਹਨ, ਪਰ ਕਿਸਾਨ ਦੇਸ਼ ਦੇ ਆਮ ਲੋਕਾਂ ਨਾਲ ਡੱਟ ਕੇ ਖੜੇ ਹਨ | ਇਸ ਮੌਕੇ ਹਰਦੇਵ ਸਿੰਘ ਵੀਰਮ, ਕੁਲਦੀਪ ਸਿੰਘ ਨਾਗ ਕਲਾਂ, ਬਲਦੇਵ ਸਿੰਘ ਵਡਾਲਾ, ਮੁਖਵੰਤ ਸਿੰਘ ਆਬਾਦੀ ਵਰਪਾਲ, ਸਰਵਨ ਸਿੰਘ, ਹਰਪਾਲ ਸਿੰਘ ਕੋਟਲਾ ਗੁੱਜਰਾਂ, ਸਾਹਿਬ ਸਿੰਘ, ਕੁਲਜੀਤ ਸਿੰਘ ਮਜੀਠਾ, ਰੋਬਨ ਸਿੰਘ, ਨਵਦੀਪ ਸਿੰਘ ਡੱਡੀਆਂ, ਕੁਲਵਿੰਦਰ ਸਿੰਘ ਬੇਗੇਵਾਲ, ਕਵਲਦੀਪ ਸਿੰਘ ਲਾਲੀ ਮਜੀਠਾ, ਸਵਰਾਜ ਸਿੰਘ ਮਜੀਠਾ, ਬਿਕਰਮ ਸਿੰਘ, ਬਲਬੀਰ ਸਿੰਘ, ਜਥੇਦਾਰ ਹਰਪਾਲ ਸਿੰਘ, ਮਨਦੀਪ ਸਿੰਘ, ਜੋਬਨਪ੍ਰੀਤ ਸਿੰਘ ਆਬਾਦੀ ਵਰਪਾਲ, ਸੁਖਵਿੰਦਰ ਸਿੰਘ ਸੋਹੀ, ਮਾਸਟਰ ਬਲਰਾਜ ਸਿੰਘ, ਗੁਪਾਲ ਸਿੰਘ ਸੋਹੀਆਂ, ਆਦਿ ਕਿਸਾਨ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਵਿਕਾਸ ਪੱਖੋਂ ਵੱਖਰੀ ਪਛਾਣ ਰੱਖਦਾ ਬਾਬਾ ਸੋਹਣ ਸਿੰਘ ਦਾ ਜੱਦੀ ਪਿੰਡ ਭਕਨਾ ਕਲਾਂ

ਗੁਰਨੇਕ ਸਿੰਘ ਪੰਨੂ 7690000096 ਖਾਸਾ-ਜੀ. ਟੀ. ਰੋਡ ਅਟਾਰੀ ਤੋਂ ਅੰਮਿ੍ਤਸਰ ਅੰਤਰਰਾਸ਼ਟਰੀ ਮਾਰਗ ਤੋਂ ਲਿੰਕ ਰੋਡ ਖਾਸਾ ਤੋਂ ਭਕਨਾ 'ਤੇ ਸਥਿਤ ਪਿੰਡ ਭਕਨਾ ਕਲਾਂ ਜੋ ਕਿ ਬਾਰਡਰ ਬੈਲਟ ਦੇ ਅਧੀਨ ਆਉਂਦਾ ਹੈ | ਇਹ ਪਿੰਡ ਬਾਬਾ ਸੋਹਣ ਸਿੰਘ ਭਕਨਾ ਦਾ ਜੱਦੀ ਪਿੰਡ ਹੈ ਜਿਨ੍ਹਾਂ ...

ਪੂਰੀ ਖ਼ਬਰ »

ਗੁਰਮੀਤ ਕੌਰ ਦਾ ਦਿਹਾਂਤ

ਅਜਨਾਲਾ, 8 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਕੋਆਪਰੇਟਿਵ ਸੁਸਾਇਟੀ ਸਕੱਤਰ ਯੂਨੀਅਨ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਸੁਖਦੇਵ ਸਿੰਘ ਸੇਖਭੱਟੀ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੇ ਧਰਮਪਤਨੀ ਗੁਰਮੀਤ ਕੌਰ ਦਾ ਦਿਹਾਂਤ ਹੋ ਗਿਆ | ਉਨ੍ਹਾਂ ਦੇ ਦਿਹਾਂਤ ...

ਪੂਰੀ ਖ਼ਬਰ »

ਕਸਬਾ ਲੋਪੋਕੇ 'ਚ ਕਿਸਾਨਾਂ ਨੇ ਖੁੁੁਲਵਾਈਆਂ ਦੁਕਾਨਾਂ

ਲੋਪੋਕੇ, 8 ਮਈ (ਗੁਰਵਿੰਦਰ ਸਿੰਘ ਕਲਸੀ) - ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਭਾਵ ਕਾਰਨ ਸਰਕਾਰ ਵਲੋਂ ਸਨਿਚਰਵਾਰ ਅਤੇ ਐਤਵਾਰ ਨੂੰ ਕੀਤੀ ਗਈ ਤਾਲਾਬੰਦੀ ਦੇ ਬਾਵਜੂਦ ਸੰਯੁਕਤ ਕਿਸਾਨ ਮੋਰਚੇ ਵਲੋ ਅੱਜ ਦੁਕਾਨਾਂ ਖੁਲਵਾਉਣ ਦੇ ਦਿੱਤੇ ਗਏ ਸੱਦੇ 'ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਹਫ਼ਤਾਵਾਰੀ ਤਾਲਾਬੰਦੀ ਦੇ ਮੱਦੇਨਜ਼ਰ ਪੁਲਿਸ ਵਲੋਂ ਅਜਨਾਲਾ 'ਚ ਫਲੈਗ ਮਾਰਚ

ਅਜਨਾਲਾ, 8 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੀ ਰੋਕਥਾਮ ਲਈ ਪੰਜਾਬ ਸਰਕਾਰ ਵਲੋਂ ਕੀਤੀ ਹਫ਼ਤਾਵਰੀ ਤਾਲਾਬੰਦੀ ਦੌਰਾਨ ਲੋਕਾਂ ਨੂੰ ਘਰਾਂ 'ਚ ਰਹਿਣ ਲਈ ਪ੍ਰੇਰਿਤ ਕਰਨ ਅਤੇ ਲਾਅ ਐਂਡ ਆਰਡਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਪੁਲਿਸ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਵਲੋਂ ਲਾਕਡਾਊਨ ਦੇ ਖਿਲਾਫ਼ ਪਿੰਡਾਂ 'ਚ ਜਥਾ ਮਾਰਚ ਕਰਕੇ ਦੁਕਾਨਾਂ ਖੁੱਲ੍ਹਵਾਈਆਂ

ਚੱਬਾ, 8 ਮਈ (ਜੱਸਾ ਅਨਜਾਣ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਕਿਸਾਨ ਸੰਘਰਸ਼ ਕਮੇਟੀ, ਕਿਸਾਨ ਮਜ਼ਦੂਰ ਸ਼ੰਘਰਸ਼ ਕਮੇਟੀ ਤੇ ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਇਲਾਕੇ ਦੇ ਪਿੰਡ ਜਿਨ੍ਹਾਂ ਵਿਚ ਵਰਪਾਲ, ਚੱਬਾ, ਵਣਚੜ੍ਹੀ, ਬੁੱਤ, ਮਹਿਮਾ ...

ਪੂਰੀ ਖ਼ਬਰ »

ਈ.ਡੀ.ਐਲ.ਆਈ. 'ਚ ਕੀਤੀ ਗਈ ਮਹੱਤਵਪੂਰਨ ਸੋਧ

ਅੰਮਿ੍ਤਸਰ, 8 ਮਈ (ਸੁਰਿੰਦਰ ਕੋਛੜ)- ਕਰਮਚਾਰੀ ਡਿਪਾਜ਼ਿਟ ਲਿੰਕਡ ਬੀਮਾ ਯੋਜਨਾ (ਈ. ਡੀ. ਐਲ. ਆਈ.), 1976 'ਚ ਸੋਧ ਕਰਦਿਆਂ ਕਿਰਤ ਅਤੇ ਰੁਜ਼ਗਾਰ ਮੰਤਰਾਲੇ ਅਤੇ ਭਾਰਤ ਦੇ ਗਜ਼ਟ ਨੰਬਰ 241 ਮਿਤੀ 29 ਅਪ੍ਰੈਲ 2021 ਦੇ ਆਦੇਸ਼ ਅਨੁਸਾਰ ਇਸ ਯੋਜਨਾ ਦਾ ਨਾਂਅ ਸੰਖੇਪ ਰੂਪ 'ਚ ਕਰਮਚਾਰੀ ...

ਪੂਰੀ ਖ਼ਬਰ »

ਕੇਂਦਰ ਤੇ ਪੰਜਾਬ ਸਰਕਾਰ ਦੀ ਲਾਪਰਵਾਹੀ ਕਾਰਨ ਸੂਬੇ 'ਚ ਆਕਸੀਜਨ ਤੇ ਦਵਾਈਆਂ ਦੀ ਕਮੀ ਕਾਰਨ ਮਰ ਰਹੇ ਨੇ ਲੋਕ-ਡਾ. ਵੇਰਕਾ

ਛੇਹਰਟਾ, 8 ਮਈ (ਵਡਾਲੀ)- ਵਿਧਾਨ ਸਭਾ ਹਲਕਾ ਪੱਛਮੀ ਅੰਮਿ੍ਤਸਰ ਤੋ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਡਾ ਦਲਬੀਰ ਸਿੰਘ ਵੇਰਕਾ ਨੇ ਛੇਹਰਟਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੀ ਲਾਪਰਵਾਹੀ ...

ਪੂਰੀ ਖ਼ਬਰ »

ਤਿੰਨ ਮੋਟਰਸਾਈਕਲਾਂ ਸਮੇਤ 2 ਕਾਬੂ

ਚੌਕ ਮਹਿਤਾ, 8 ਮਈ (ਧਰਮਿੰਦਰ ਸਿੰਘ ਭੰਮਰ੍ਹਾ) - ਥਾਣਾ ਮਹਿਤਾ ਦੇ ਐਸ.ਐਚ.ਓ. ਇੰਸਪੈਕਟਰ ਮਨਜਿੰਦਰ ਸਿੰਘ ਦੇ ਯਤਨ ਸਦਕਾ ਚੌਕੀ ਇੰਚਾਰਜ਼ ਬੁੱਟਰ ਦੇ ਏ.ਐਸ.ਆਈ. ਪ੍ਰਸ਼ੋਤਮ ਲਾਲ ਸਮੇਤ ਪੁਲਿਸ ਪਾਰਟੀ ਨਾਕੇ ਦੌਰਾਨ ਚੋਰੀ ਦੇ ਤਿੰਨ ਮੋਟਰਸਾਇਕਲ ਬਰਾਮਦ ਕੀਤੇ ਹਨ | ਫੜੇ ਗਏ ...

ਪੂਰੀ ਖ਼ਬਰ »

ਚੀਫ ਖਾਲਸਾ ਦੀਵਾਨ ਦੇ ਸਾਬਕਾ ਮੀਤ ਪ੍ਰਧਾਨ ਚੱਢਾ ਦੀ ਧੋਖੇ ਨਾਲ ਜ਼ਮੀਨ ਹੜਪਣ ਦਾ ਮਾਮਲਾ

ਅੰਮਿ੍ਤਸਰ , 8 ਮਈ (ਰੇਸ਼ਮ ਸਿੰਘ)- ਚੀਫ ਖਾਲਸਾ ਦੀਵਾਨ ਦੇ ਸਾਬਕਾ ਮੀਤ ਪ੍ਰਧਾਨ ਸਵ: ਇੰਦਰਪ੍ਰੀਤ ਸਿੰਘ ਚੱਢਾ ਦੀ ਜ਼ਮੀਨ-ਜਾਇਦਾਦ ਧੋਖੇ ਨਾਲ ਹੜੱਪਣ ਦੇ ਮਾਮਲੇ 'ਚ ਪੁਲਿਸ ਵਲੋਂ ਮਰ ਚੁੱਕੇ ਸੁਰਜੀਤ ਸਿੰਘ ਸਮੇਤ ਤਿੰਨ ਕਾਰੋਬਾਰੀਆਂ ਖਿਲਾਫ ਧੋਖਾਧੜੀ ਦੇ ਦੋਸ਼ਾਂ ਦੀ ...

ਪੂਰੀ ਖ਼ਬਰ »

ਪਿੰਡਾਂ ਦੇ ਵਿਕਾਸ ਕਾਰਜਾਂ 'ਚ ਕੋਈ ਢਿੱਲ ਨਹੀਂ ਰਹਿਣ ਦਿਆਂਗੇ : ਚੀਫ਼ ਇੰਜੀਨੀਅਰ

ਅੰਮਿ੍ਤਸਰ , 8 ਮਈ (ਰੇਸ਼ਮ ਸਿੰਘ)- ਪੇਂਡੂ ਵਿਕਾਸ ਤੇ ਪੰਚਾਇਤੀ ਵਿਭਾਗ ਪੰਜਾਬ ਦੇ ਨਵ ਨਿਯੁਕਤ ਚੀਫ਼ ਇੰਜੀਨੀਅਰ ਤੇਜਪਾਲ ਸਿੰਘ ਨੇ ਜਿਲਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਦੇ ਗ੍ਰਹਿ ਵਿਖੇ ਪੁੱਜੇ ਅਤੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਉਤਰੀਆਂ ਦੁਕਾਨਦਾਰਾਂ ਦੇ ਹੱਕ 'ਚ

ਗੱਗੋਮਾਹਲ, 8 ਮਈ (ਬਲਵਿੰਦਰ ਸਿੰਘ ਸੰਧੂ)- ਭਿਆਨਕ ਮਹਾਂਮਾਰੀ ਕੋਰੋਨਾ ਦੀ ਮਾਰ ਹੇਠ ਪੰਜਾਬ ਭਰ ਵਿਚ ਛੋਟੇ ਦੁਕਾਨਦਾਰਾਂ, ਰੇਹੜੀ ਫੜੀ ਵਾਲਿਆਂ ਨੂੰ ਭੁੱਖਮਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਦੋਂ ਕਿ ਪੰਜਾਬ ਸਰਕਾਰ ਹਸਪਤਾਲਾਂ ਅੰਦਰ ਸਿਹਤ ਸਹੂਲਤਾਂ ਨੂੰ ਦਰੁਸਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX