ਤਾਜਾ ਖ਼ਬਰਾਂ


ਗੁਰਪ੍ਰੀਤ ਕਾਂਗੜ,ਬਲਬੀਰ ਸਿੱਧੂ ਅਤੇ ਪਰਨੀਤ ਕੌਰ ਵੀ ਮੁੱਖ ਮੰਤਰੀ ਨਿਵਾਸ 'ਤੇ ਹਾਜ਼ਰ
. . .  17 minutes ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) ਗੁਰਪ੍ਰੀਤ ਕਾਂਗੜ ਬਲਬੀਰ ਸਿੱਧੂ ਅਤੇ ਪਰਨੀਤ ਕੌਰ ....
ਅੱਜ ਕਾਂਗਰਸ ਦੇ 79/80 ਵਿਧਾਇਕਾਂ ਲਈ ਮੁਕਤ ਹੋਣ ਦਾ ਸਮਾਂ ਹੈ - ਸਿੱਧੂ ਦੇ ਸਲਾਹਕਾਰ ਮੁਸਤਫ਼ਾ
. . .  32 minutes ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਪ੍ਰਮੁੱਖ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫ਼ਾ ਨੇ ਟਵੀਟ ਕਰ ਕੇ ਕਿਹਾ ਹੈ ਕਿ ਅੱਜ ਕਾਂਗਰਸ ਦੇ 79/80 ਵਿਧਾਇਕਾਂ ਲਈ....
ਨਵਜੋਤ ਸਿੰਘ ਸਿੱਧੂ ਪੁੱਜੇ ਕਾਂਗਰਸ ਭਵਨ
. . .  33 minutes ago
ਚੰਡੀਗੜ੍ਹ, 18 ਸਤੰਬਰ - ਨਵਜੋਤ ਸਿੰਘ ਸਿੱਧੂ ਕਾਂਗਰਸ ਭਵਨ ਪਹੁੰਚ...
ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਪਹੁੰਚੇ ਬ੍ਰਹਮ ਮਹਿੰਦਰਾ, ਸਾਧੂ ਸਿੰਘ ਧਰਮਸੋਤ ਸਮੇਤ ਕਈ ਮੰਤਰੀ ਅਤੇ ਵਿਧਾਇਕ
. . .  35 minutes ago
ਚੰਡੀਗੜ੍ਹ, 18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਆਪਣੀ ਸਰਕਾਰੀ ਰਿਹਾਇਸ਼ 'ਤੇ ਪਹੁੰਚ ਚੁੱਕੇ ਹਨ ਅਤੇ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਉਹ ਆਪਣੇ ਸਾਥੀ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕਰਨਗੇ...
ਮੁੱਖ ਮੰਤਰੀ ਦੇ ਪ੍ਰੈੱਸ ਸਕੱਤਰ ਵਿਮਲ ਸੁੰਬਲੀ ਦਾ ਵੱਡਾ ਬਿਆਨ
. . .  42 minutes ago
ਚੰਡੀਗੜ੍ਹ, 18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦੇ ਪ੍ਰੈੱਸ ਸਕੱਤਰ ਵਿਮਲ ਸੁੰਬਲੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ | ਉਨ੍ਹਾਂ ਕਿਹਾ ਹੈ ਕਿ ਜੇਕਰ ਲੋਕ ਤੁਹਾਨੂੰ ਧੋਖੇ ਨਾਲ ਸਰਪਰਾਈਜ਼ ਦਿੰਦੇ ਹਨ ਤਾਂ...
ਸਿਸਵਾਂ ਫਾਰਮ ਹਾਊਸ ਤੋਂ ਰਵਾਨਾ ਹੋਏ ਕੈਪਟਨ
. . .  about 1 hour ago
ਚੰਡੀਗੜ੍ਹ, 18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਆ ਰਹੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿਸਵਾਂ ਫਾਰਮ ਤੋਂ ਰਵਾਨਾ ਹੋ ਗਏ ਹਨ...
ਫਗਵਾੜਾ ਦੀ ਕੱਪੜਾ ਮਿੱਲ ਵਿਚ ਕੇਂਦਰ ਦੀ ਇਕ ਏਜੰਸੀ ਨੇ ਮਾਰਿਆ ਛਾਪਾ
. . .  about 1 hour ago
ਫਗਵਾੜਾ, 18 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੀ ਕੱਪੜਾ ਮਿੱਲ 'ਤੇ ਕੇਂਦਰ ਦੀ ਇਕ ਏਜੰਸੀ ਵਲੋਂ ਅੱਜ ਛਾਪੇਮਾਰੀ ਕੀਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਕੇਂਦਰ ਦੀ ਇਕ ਏਜੰਸੀ ਦੀਆਂ ਟੀਮਾਂ ਅੱਜ ...
ਚੰਡੀਗੜ੍ਹ ਪਹੁੰਚੇ ਹਾਈਕਮਾਨ ਦੇ ਅਬਜ਼ਰਵਰ, ਸਿੱਧੂ ਪਹੁੰਚੇ ਲੈਣ
. . .  48 minutes ago
ਚੰਡੀਗੜ੍ਹ, 18 ਸਤੰਬਰ - ਹਾਈਕਮਾਨ ਦੇ ਅਬਜ਼ਰਵਰ ਅਜੈ ਮਾਕਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਚੰਡੀਗੜ੍ਹ ਪਹੁੰਚੇ ਚੁੱਕੇ ਹਨ ਜਿਨ੍ਹਾਂ ਨੂੰ ਲੈਣ ਲਈ ਨਵਜੋਤ ਸਿੰਘ ਸਿੱਧੂ...
ਵਿਧਾਇਕ ਦਲ ਦੀ ਮੀਟਿੰਗ 'ਚ ਮੰਤਰੀ ਅਤੇ ਵਿਧਾਇਕ ਪਹੁੰਚਣੇ ਹੋਏ ਸ਼ੁਰੂ, ਸਿਸਵਾਂ ਫਾਰਮ ਹਾਊਸ 'ਤੇ ਵੀ ਹਲਚਲ ਹੋਈ ਤੇਜ਼
. . .  about 1 hour ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕਾਂਗਰਸ ਦੇ ਚੱਲ ਰਹੇ ਵੱਡੇ ਕਲੇਸ਼ ਦੌਰਾਨ ਉੱਚ ਪੱਧਰੀ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਈਕਮਾਨ ਨੂੰ ਸਪਸ਼ਟ ਸੰਦੇਸ਼ ਭੇਜ ...
ਮੁੱਖ ਮੰਤਰੀ ਬਦਲਣ ਦੀਆਂ ਚਰਚਾਵਾਂ, ਕੈਪਟਨ ਨੇ ਕੀਤੀ ਹਾਈਕਮਾਨ ਸਮੇਤ ਸੀਨੀਅਰ ਕਾਂਗਰਸੀ ਲੀਡਰਾਂ ਨਾਲ ਗੱਲ
. . .  about 1 hour ago
ਚੰਡੀਗੜ੍ਹ, 18 ਸਤੰਬਰ - ਪੰਜਾਬ ਕਾਂਗਰਸ 'ਚ ਵੱਡਾ ਕਲੇਸ਼ ਛਿੜਿਆ ਹੋਇਆ ਹੈ | ਚਰਚਾ ਇਸ ਗੱਲ ਦੀ ਵੀ ਹੈ ਕਿ ਹਾਈਕਮਾਨ ਵਲੋਂ ਇਸ ਕਲੇਸ਼ ਨੂੰ ਨਿਬੇੜਨ ਲਈ ਮਾਮਲਾ ਇਕ ਬੰਨੇ ਕਰਨ ਬਾਰੇ ਸੋਚ ਲਿਆ ਗਿਆ ਹੈ | ਇਸ ਗੱਲ ਦੀ ਚਰਚਾ ਸਿਖ਼ਰਾਂ 'ਤੇ ਹੈ ਕਿ ਮੁੱਖ ਮੰਤਰੀ ਬਦਲਣ ਦੀਆਂ ਚਰਚਾਵਾਂ...
ਸੀ.ਐਲ.ਪੀ. ਦੀ ਮੀਟਿੰਗ ਲਈ ਕਈ ਮੰਤਰੀ ਪਹੁੰਚੇ ਪਾਰਟੀ ਦਫ਼ਤਰ
. . .  about 1 hour ago
ਚੰਡੀਗੜ੍ਹ,18 ਸਤੰਬਰ - ਪਾਰਟੀ ਦੀ ਸੀ.ਐਲ.ਪੀ. ਮੀਟਿੰਗ ਅੱਜ ਬੁਲਾਈ ਗਈ ਹੈ ਜਿਸ ਲਈ ਪੰਜਾਬ ਦੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ...
ਕਿਸਾਨ ਜਥੇਬੰਦੀਆਂ ਵਲੋਂ ਟਰੈਕਟਰ ਰੋਸ ਮਾਰਚ ਕੱਢਿਆ ਗਿਆ
. . .  about 1 hour ago
ਅੰਮ੍ਰਿਤਸਰ, 18 ਸਤੰਬਰ (ਗਗਨਦੀਪ ਸ਼ਰਮਾ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਅੰਮ੍ਰਿਤਸਰ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਟਰੈਕਟਰ ਰੋਸ...
ਮਹਿਕਮੇ ਜੰਗਲਾਤ ਨਾਲ ਸਬੰਧਿਤ ਸੂਬੇ ਪੰਜਾਬ ਦੇ ਕਾਮਿਆਂ ਵਲੋਂ ਸਾਧੂ ਸਿੰਘ ਧਰਮਸੋਤ ਦੀ ਕੋਠੀ ਦਾ ਘਿਰਾਓ
. . .  about 1 hour ago
ਨਾਭਾ,18 ਸਤੰਬਰ (ਅਮਨਦੀਪ ਸਿੰਘ ਲਵਲੀ) - ਸ਼ਹਿਰ ਨਾਭਾ ਤੋਂ ਵਿਧਾਇਕ ਅਤੇ ਮੌਜੂਦਾ ਸਰਕਾਰ ਵਿਚ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ 3 ਜੁਲਾਈ ਤੋਂ ਨਾਭਾ ਵਿਚ ਪੱਕਾ ਧਰਨਾ ਲਗਾਈ ਬੈਠੇ...
ਸ੍ਰੀ ਹੇਮਕੁੰਟ ਸਾਹਿਬ ਵਿਖੇ ਜੈਕਾਰਿਆਂ ਦੀ ਗੂੰਜ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕੀਤੇ
. . .  about 1 hour ago
ਦਸੂਹਾ,18 ਸਤੰਬਰ (ਭੁੱਲਰ) - ਉੱਤਰਾਖੰਡ ਵਿਖੇ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਅਰੰਭ ਕਰਨ ਸਬੰਧੀ ਪੰਜ ਪਿਆਰਿਆਂ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ ਵਿਚ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ...
ਸੁਨੀਲ ਜਾਖੜ ਦਾ ਵੱਡਾ ਬਿਆਨ ਆਇਆ ਸਾਹਮਣੇ, ਸੀ.ਐਲ.ਪੀ. ਦੀ ਮੀਟਿੰਗ ਨੂੰ ਲੈ ਹਾਈਕਮਾਨ ਦਾ ਕੀਤਾ ਧੰਨਵਾਦ
. . .  about 2 hours ago
ਚੰਡੀਗੜ੍ਹ, 18 ਸਤੰਬਰ - ਸੁਨੀਲ ਜਾਖੜ ਵਲੋਂ ਟਵੀਟ ਕਰ ਕੇ ਸੀ.ਐਲ.ਪੀ. ਦੀ ਮੀਟਿੰਗ ਜਿਹੜੀ ਸੱਦੀ ਗਈ ਹੈ ਉਸ ਲਈ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ ਅਤੇ ਕਿਹਾ ਹੈ ਕਿ ਇਸ ਸਮੱਸਿਆ ਦੇ ਲਈ ...
ਮੱਧ ਪ੍ਰਦੇਸ਼ : ਨੌਜਵਾਨ ਨੂੰ ਸਾੜਿਆ ਜਿਉਂਦਾ, ਪੁਲਿਸ ਨੇ ਦੋਸ਼ੀ ਲਏ ਹਿਰਾਸਤ ਵਿਚ
. . .  about 2 hours ago
ਸਾਗਰ,18 ਸਤੰਬਰ - ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਵਿਚ ਇਕ ਨੌਜਵਾਨ ਨੂੰ ਕਥਿਤ ਤੌਰ 'ਤੇ ਉਸ ਲੜਕੀ ਦੇ ਰਿਸ਼ਤੇਦਾਰ ਨੇ ਜਿਉਂਦਾ ਸਾੜ ਦਿੱਤਾ ਸੀ ਜਿਸ ਨਾਲ ਉਹ ਪਿਆਰ ਕਰਦਾ ਸੀ ...
ਕਾਬੁਲ - ਆਈ.ਈ.ਡੀ. ਧਮਾਕਾ, ਦੋ ਲੋਕ ਜ਼ਖ਼ਮੀ
. . .  1 minute ago
ਕਾਬੁਲ, 18 ਸਤੰਬਰ - ਅਫ਼ਗਾਨਿਸਤਾਨ ਦੇ ਟੋਲੋ ਨਿਊਜ਼ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਚਸ਼ਮਦੀਦਾਂ ਨੇ ਦੱਸਿਆ ਹੈ ਕਿ ਕਾਬੁਲ ਦੇ ਪੀ.ਡੀ.13 ਵਿਚ ਅੱਜ ਸਵੇਰੇ ਇਕ...
ਸੀ.ਐਲ.ਪੀ. ਦੀ ਮੀਟਿੰਗ 'ਤੇ ਅਬਜ਼ਰਵਰ ਅਜੈ ਮਾਕਨ ਦਾ ਵੱਡਾ ਬਿਆਨ
. . .  about 3 hours ago
ਨਵੀਂ ਦਿੱਲੀ,18 ਸਤੰਬਰ - ਸੀ.ਐਲ.ਪੀ. ਦੀ ਮੀਟਿੰਗ ਲਈ ਹਰੀਸ਼ ਰਾਵਤ ਤੋਂ ਇਲਾਵਾ ਹਾਈਕਮਾਨ ਵਲੋਂ ਦੋ ਵਿਸ਼ੇਸ਼ ਅਬਜ਼ਰਵਰ ਵੀ ਭੇਜੇ ਜਾ ਰਹੇ ਹਨ | ਉੱਥੇ ਹੀ ਅਬਜ਼ਰਵਰ ਅਜੈ ਮਾਕਨ ਦਾ ਕਹਿਣਾ ਹੈ...
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫ਼ਤਰ ਪਹੁੰਚੇ ਸਿੱਧੂ
. . .  about 3 hours ago
ਚੰਡੀਗੜ੍ਹ,18 ਸਤੰਬਰ - ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਸੂਬਾ ਕਾਂਗਰਸ ਵਿਧਾਇਕ ਦਲ (ਸੀ.ਐਲ.ਪੀ.) ਦੀ ਮੀਟਿੰਗ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫ਼ਤਰ ਪਹੁੰਚੇ...
ਛੇ ਸਾਲ ਦੀ ਭਤੀਜੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਵਿਚ ਇਕ ਵਿਅਕਤੀ ਗ੍ਰਿਫ਼ਤਾਰ
. . .  about 3 hours ago
ਠਾਣੇ,18 ਸਤੰਬਰ - ਮਹਾਰਾਸ਼ਟਰ ਪੁਲਿਸ ਨੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ ਕਸਬੇ ਤੋਂ ਇਕ ਵਿਅਕਤੀ ਨੂੰ ਆਪਣੀ ਛੇ ਸਾਲ ਦੀ ਭਤੀਜੀ ਨਾਲ ਕਈ ਮੌਕਿਆਂ 'ਤੇ ਕਥਿਤ ਤੌਰ 'ਤੇ ਜਬਰ ਜਨਾਹ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ...
ਸੀ.ਐਲ.ਪੀ. ਮੀਟਿੰਗ 'ਤੇ ਬੋਲੇ ਪਰਗਟ ਸਿੰਘ, ਵਿਚਾਰ ਵਟਾਂਦਰੇ ਲਈ ਬੁਲਾਈ ਗਈ ਮੀਟਿੰਗ
. . .  about 4 hours ago
ਚੰਡੀਗੜ੍ਹ, 18 ਸਤੰਬਰ - ਕਾਂਗਰਸ ਭਵਨ ਵਿਚ ਅੱਜ ਸ਼ਾਮ ਨੂੰ ਸੀ.ਐਲ.ਪੀ. ਮੀਟਿੰਗ ਹੋਣ ਜਾ ਰਹੀ ਹੈ | ਸੀ.ਐਲ.ਪੀ. ਮੀਟਿੰਗ 'ਤੇ ਬੋਲਦੇ ਹੋਏ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪਰਗਟ ਸਿੰਘ ਦਾ ਕਹਿਣਾ ਹੈ ਕਿ ਪਾਰਟੀ...
ਏਅਰ ਫਰਾਂਸ ਦੇ ਜਹਾਜ਼ ਨੇ ਅੱਗ ਲੱਗਣ ਕਾਰਨ ਕੀਤੀ ਬੀਜਿੰਗ ਵਿਚ ਐਮਰਜੈਂਸੀ ਲੈਂਡਿੰਗ
. . .  about 4 hours ago
ਬੀਜਿੰਗ, 18 ਸਤੰਬਰ - ਏਅਰ ਫਰਾਂਸ ਦੀ ਏ.ਐਫ. 393 ਬੀਜਿੰਗ-ਪੈਰਿਸ ਉਡਾਣ ਨੇ ਸ਼ਨੀਵਾਰ ਬੀਜਿੰਗ ਰਾਜਧਾਨੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਤੜਕੇ ਉਡਾਣ ਭਰੀ ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 35,662 ਨਵੇਂ ਕੋਰੋਨਾ ਮਾਮਲੇ
. . .  about 5 hours ago
ਨਵੀਂ ਦਿੱਲੀ, 18 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 35,662 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ...
ਪਿੰਡ ਕਲਸੀਆਂ ਖ਼ੁਰਦ 'ਚ ਦੋ ਧਿਰਾਂ 'ਚ ਚੱਲੀ ਗੋਲੀ, ਦੋ ਜ਼ਖ਼ਮੀ
. . .  about 5 hours ago
ਖਾਲੜਾ,18 ਸਤੰਬਰ( ਜੱਜਪਾਲ ਸਿੰਘ ਜੱਜ) ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਕਲਸੀਆਂ ਖ਼ੁਰਦ ਵਿਖੇ ਮਾਮੂਲੀ ਰੰਜਸ਼ ਨੂੰ ਲੈ ਕੇ ਦੋ ਧਿਰਾਂ ਵਿਚ 17-18 ਸਤੰਬਰ ਦੀ ਦਰਮਿਆਨੀ ਰਾਤ ਨੂੰ ਗੋਲੀ ਚੱਲਣ ਦੀ ਖ਼ਬਰ ਹੈ। ਜਿਸ ਵਿਚ ਪਿੰਡ ਕਲਸੀਆਂ ਹਵੇਲੀਆਂ ਖ਼ੁਰਦ ....
ਸਿੱਖਿਆ ਸਕੱਤਰ ਪੰਜਾਬ ਵਲੋਂ ਸਰਕਾਰੀ ਸਕੂਲਾਂ ਦਾ ਪ੍ਰੇਰਨਾਦਾਇਕ ਦੌਰਾ
. . .  about 5 hours ago
ਅਜਨਾਲਾ, ਗੱਗੋਮਾਹਲ 18 ਸਤੰਬਰ (ਗੁਰਪ੍ਰੀਤ ਸਿੰਘ,ਬਲਵਿੰਦਰ ਸੰਧੂ, ਕੜਿਆਲ) - ਕੇਂਦਰ ਸਰਕਾਰ ਵਲੋਂ ਨਵੰਬਰ ਮਹੀਨੇ ਵਿਚ ਕਰਵਾਏ ਜਾ ਰਹੇ ਕੌਮੀ ਪ੍ਰਾਪਤੀ ਸਰਵੇਖਣ ਅਤੇ ਸਰਕਾਰੀ ਸਕੂਲਾਂ ਅੰਦਰ ਪੜ੍ਹਾਈ ਸਿੱਖਿਆ ਦੇ ਮਿਆਰ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁੱਲ ਕਲਾਮ

ਪਟਿਆਲਾ

ਗ਼ਰੀਬਾਂ ਦੀ ਕਿਸਮਤ ਵਾਂਗ ਬਜ਼ਾਰ ਬੰਦ ਪਰ ਦਵਾ ਦਾਰੂ 'ਚ ਖੁੱਲ੍ਹ

ਰਾਜਪੁਰਾ, 8 ਮਈ (ਰਣਜੀਤ ਸਿੰਘ)-ਸਥਾਨਿਕ ਸ਼ਹਿਰ 'ਚ ਮੈਡੀਸਨ ਦੀਆਂ ਦੁਕਾਨਾਂ ਡਾਕਟਰਾਂ ਦੇ ਕਲੀਨਿਕ ਅਤੇ ਚੋਰ ਮੋਰੀ ਰਾਹੀਂ ਸ਼ਰਾਬ ਦੇ ਠੇਕੇ ਖੁੱਲੇ੍ਹ ਰਹੇ ਪਰ ਗਰੀਬ ਦੀ ਕਿਸਮਤ ਵਾਂਗ ਬਜ਼ਾਰ ਪੂਰੀ ਤਰ੍ਹਾਂ ਨਾਲ ਬੰਦ ਵਿਖਾਈ ਦਿੱਤੇ | ਦੁਕਾਨਾਂ ਮੂਹਰੇ ਦੁਕਾਨਦਾਰ ...

ਪੂਰੀ ਖ਼ਬਰ »

ਭਾਕਿਯੂ (ਏਕਤਾ) ਉਗਰਾਹਾਂ ਨੇ ਵਪਾਰੀਆਂ ਦੇ ਹੱਕ 'ਚ ਕੀਤਾ ਪ੍ਰਦਰਸ਼ਨ

ਨਾਭਾ, 8 ਮਈ (ਕਰਮਜੀਤ ਸਿੰਘ)-ਪੰਜਾਬ ਅੰਦਰ ਦਿਨੋਂ-ਦਿਨ ਵਧ ਰਹੇ ਕੋਰੋਨਾ ਮਹਾਂਮਾਰੀ ਦੇ ਕੇਸਾਂ ਨੂੰ ਵੇਖਦਿਆਂ ਪੰਜਾਬ ਸਰਕਾਰ ਵਲੋਂ ਸਿਰਫ਼ ਜ਼ਰੂਰੀ ਸਮਾਨ ਦੀਆਂ ਦੁਕਾਨਾਂ ਖੋਲ੍ਹਣ ਦੇ ਹੀ ਹੁਕਮ ਜਾਰੀ ਕੀਤੇ ਗਏ ਹਨ ਤੇ ਸੂਬਾ ਸਰਕਾਰ ਦੇ ਵਲੋਂ ਸ਼ਨੀਵਾਰ-ਐਤਵਾਰ ਨੂੰ ...

ਪੂਰੀ ਖ਼ਬਰ »

ਸੂਬੇ ਦੀਆਂ 16 ਸ਼ਰਾਬ ਫ਼ੈਕਟਰੀਆਂ 'ਚ ਆਬਕਾਰੀ ਵਿਭਾਗ ਦੀਆਂ ਟੀਮਾਂ ਪੜਤਾਲ ਲਈ ਪਹੁੰਚੀਆਂ

ਪਟਿਆਲਾ, 8 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਸੂਬੇ ਦੀਆਂ 16 ਸ਼ਰਾਬ ਫ਼ੈਕਟਰੀਆਂ (ਡਿਸਟਿਲਰੀਆਂ) ਤੇ ਆਬਕਾਰੀ ਤੇ ਕਰ ਵਿਭਾਗ ਵਲੋਂ ਬਣਾਈਆਂ ਗਈਆਂ ਵੱਖੋ-ਵੱਖਰੀਆਂ ਟੀਮਾਂ ਨੇ ਇਕੱਠੇ ਪੜਤਾਲ ਕੀਤੀ | ਪਿਛਲੇ ਦੋ ਦਿਨਾਂ ਤੋਂ ਹਰ ਸ਼ਰਾਬ ਫ਼ੈਕਟਰੀ (ਡਿਸਟਿਲਰੀ) ਦੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਨੇ ਭਾਦਸੋਂ ਵਿਖੇ ਦੁਕਾਨਾਂ ਖੋਲ੍ਹਣ ਲਈ ਕੀਤਾ ਰੋਸ ਮਾਰਚ

ਭਾਦਸੋਂ, 8 ਮਈ (ਪ੍ਰਦੀਪ ਦੰਦਰਾਲਾ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸੂਬੇ ਅੰਦਰ ਸ਼ਨੀਵਾਰ 'ਤੇ ਐਤਵਾਰ ਦਾ ਲਾਕਡਾਊਨ ਲਗਾਇਆ ਗਿਆ, ਪਰ ਕਿਸਾਨ ਜਥੇਬੰਦੀਆਂ ਵਲੋਂ ਦੁਕਾਨਦਾਰਾਂ ਦੇ ਸਹਿਯੋਗ ਨਾਲ ਸ਼ਹਿਰ ਦੀਆਂ ਸਾਰੀਆਂ ਦੁਕਾਨਾਂ ਖੋਲ੍ਹਣ ਦੀ ...

ਪੂਰੀ ਖ਼ਬਰ »

ਸਮਾਣਾ 'ਚ ਕੋਰੋਨਾ ਪੀੜਤ ਮਰੀਜ਼ਾਂ ਦੀ ਮੌਤ

ਸਮਾਣਾ, 8 ਮਈ (ਹਰਵਿੰਦਰ ਸਿੰਘ ਟੋਨੀ)-ਸਥਾਨਕ ਸ਼ਹਿਰ 'ਚ ਕੋਰੋਨਾ ਮਹਾਂਮਾਰੀ ਪ੍ਰਕੋਪ ਦੇ ਚੱਲਦਿਆਂ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਦਿਨ ਪ੍ਰਤੀ ਦਿਨ ਵਧਦੀ ਹੀ ਜਾ ਰਹੀ ਹੈ | ਜਿਸ ਕਾਰਨ ਸ਼ਹਿਰ 'ਚ ਸਹਿਮ ਤੇ ਡਰ ਦਾ ਮਾਹੌਲ ਬਣਿਆ ਹੋਇਆ ਹੈ ਤੇ ਕਾਫੀ ਗਿਣਤੀ ਲੋਕ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਘੱਗਾ ਦੇ ਬੰਦ ਬਾਜ਼ਾਰਾਂ ਨੂੰ ਖੁਲ੍ਹਵਾਉਣ ਲਈ ਧਰਨਾ ਲਾਇਆ, ਸਰਕਾਰ ਦਾ ਕੀਤਾ ਵਿਰੋਧ

ਘੱਗਾ, 8 ਮਈ (ਵਿਕਰਮਜੀਤ ਸਿੰਘ ਬਾਜਵਾ)-ਕਿਸਾਨ ਯੂਨੀਅਨਾਂ ਵਲੋਂ ਦਿੱਤੇ ਗਏ 8 ਤਰੀਕ ਨੂੰ ਬਾਜ਼ਾਰ ਖੋਲ੍ਹਣ ਦੇ ਸੱਦੇ ਨੂੰ ਲੈ ਕੇ ਅੱਜ ਸਥਾਨਕ ਬਾਜ਼ਾਰ 'ਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਧਰਨਾ ਲਾਇਆ ਗਿਆ ਤੇ ਬਾਜ਼ਾਰ ਦੀਆਂ ਦੁਕਾਨਾਂ ਖਲੋਣ ਲਈ ਦੁਕਾਨਦਾਰਾਂ ...

ਪੂਰੀ ਖ਼ਬਰ »

ਪਾਬੰਦੀਆਂ ਤੇ ਛੋਟਾਂ ਦੇ ਨਵੇਂ ਹੁਕਮ ਜਾਰੀ

ਪਟਿਆਲਾ, 8 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਕੋਵਿਡ-19 ਮਹਾਂਮਾਰੀ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਦੇ ਅਨੁਕੂਲ ਆਪਣੇ ਪੁਰਾਣੇ ਹੁਕਮਾਂ ਦੀ ਥਾਂ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿੱਤ ਨੇ ਹੁਣ ...

ਪੂਰੀ ਖ਼ਬਰ »

ਥਾਣਾ ਸ਼ਹਿਰੀ 'ਚ ਤੈਨਾਤ ਮੁੱਖ ਸਿਪਾਹੀ ਦੀ ਮੌਤ

ਸਮਾਣਾ, 8 ਮਈ (ਹਰਵਿੰਦਰ ਸਿੰਘ ਟੋਨੀ)-ਥਾਣਾ ਸ਼ਹਿਰੀ 'ਚ ਤੈਨਾਤ ਮੁੱਖ ਸਿਪਾਹੀ ਪਰਦੀਪ ਸਿੰਘ ਦੀ ਅਚਾਨਕ ਸਿਹਤ ਵਿਗੜ ਜਾਣ ਦੇ ਹਸਪਤਾਲ ਦਾਖਲ ਕਰਵਾਇਆ ਗਿਆ | ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਅਧਿਕਾਰੀਆਂ ਦੱਸਿਆ ਕਿ ਮੁੱਖ ਸਿਪਾਹੀ ਪ੍ਰਦੀਪ ਸਿੰਘ ਦੇ ਬਿਮਾਰ ਹੋਣ ...

ਪੂਰੀ ਖ਼ਬਰ »

2010 ਰੁਪਏ ਸਣੇ ਦੜਾ-ਸੱਟਾ ਏਜੰਟ ਕਾਬੂ

ਸਮਾਣਾ, 8 ਮਈ (ਹਰਵਿੰਦਰ ਸਿੰਘ ਟੋਨੀ)-ਸਿਟੀ ਪੁਲਿਸ ਨੇ ਇਕ ਦੜਾ-ਸਟਾ ਦੇ ਏਜੰਟ ਨੂੰ 2010 ਰੁਪਏ ਸਣੇ ਕਾਬੂ ਕਰਕੇ ਉਸ ਦੇ ਖ਼ਿਲਾਫ਼ ਗੈਬਿਲੰਗ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ਼ ਕੀਤਾ ਹੈ | ਸਿਟੀ ਪੁਲਿਸ ਦੇ ਐਸ.ਐਚ.ਓ. ਸਾਹਿਬ ਸਿੰਘ ਨੇ ਦੱਸਿਆ ਕਿ ਹੈਡ ਕਾਂਸਟੇਬਲ ...

ਪੂਰੀ ਖ਼ਬਰ »

ਕਿਸਾਨ ਤੇ ਵਪਾਰੀ ਸਾਂਝੇ ਤੌਰ 'ਤੇ ਆਏ ਤਾਲਾਬੰਦੀ ਦੀਆਂ ਸ਼ਰਤਾਂ ਦੇ ਖ਼ਿਲਾਫ਼ ਸਰਕਾਰ ਸਾਹਮਣੇ

ਪਟਿਆਲਾ, 8 ਮਈ (ਅਮਰਬੀਰ ਸਿੰਘ ਆਹਲੂਵਾਲੀਆ/ਧਰਮਿੰਦਰ ਸਿੰਘ ਸਿੱਧੂ)-ਸੂਬਾ ਸਰਕਾਰ ਵਲੋਂ ਕੋਰੋਨਾ ਤੋਂ ਆਪਣੇ ਨਾਗਰਿਕਾਂ ਨੂੰ ਬਚਾਉਣ ਲਈ ਸਮਾਂਬੱਧ ਤਾਲਾਬੰਦੀ ਦੇ ਨਾਲ-ਨਾਲ ਕਰਫ਼ਿਊ ਦਾ ਐਲਾਨ ਕੀਤਾ ਗਿਆ ਹੈ | ਤਾਲਾਬੰਦੀ ਦੀਆਂ ਨਿਰਧਾਰਿਤ ਸ਼ਰਤਾਂ ਨਾਲ ਇਤਫ਼ਾਕ ਨਾ ਰੱਖਣ 'ਤੇ ਸੂਬੇ ਦੀਆਂ ਵਪਾਰਿਕ ਜਥੇਬੰਦੀਆਂ ਨੇ ਸਰਕਾਰ ਦੇ ਵਿਰੋਧ ਦਾ ਐਲਾਨ ਕੀਤਾ ਹੋਇਆ ਹੈ | ਵਪਾਰੀਆਂ ਦੀਆਂ ਮੰਗਾਂ ਨਾਲ ਸਹਿਮਤੀ ਪ੍ਰਗਟਾਉਂਦਿਆਂ 35 ਦੇ ਕਰੀਬ ਕਿਸਾਨ ਜਥੇਬੰਦੀਆਂ ਦੀ ਬਣੀ ਸੰਯੁਕਤ ਕਿਸਾਨ ਮੋਰਚਾ ਜਥੇਬੰਦੀ ਵਲੋਂ ਵੀ ਸਮਰਥਨ ਦਾ ਐਲਾਨ ਕਰ ਦਿੱਤਾ ਗਿਆ ਹੈ | ਸੂਬੇ ਦੇ ਦੋਹੇਂ ਮਹੱਤਵਪੂਰਨ ਤਬਕਿਆਂ ਵਲੋਂ ਰਲਕੇ ਸਰਕਾਰ ਸਾਹਮਣੇ ਡਟ ਜਾਣ ਨਾਲ ਸੱਤਾਧਿਰ ਲਈ ਸਥਿਤੀ ਅਜੀਬੋ ਗਰੀਬ ਬਣਦੀ ਜਾ ਰਹੀ ਹੈ | ਤੈਅ ਐਲਾਨ ਮੁਤਾਬਿਕ ਸੂਬੇ ਦੇ ਬਾਕੀ ਸ਼ਹਿਰਾਂ ਵਾਂਗ ਪਟਿਆਲਾ 'ਚ ਵੀ ਵਪਾਰੀਆਂ ਵਲੋਂ ਦੁਕਾਨਾਂ ਖੋਲ੍ਹੇ ਜਾਣ ਦੇ ਸੱਦੇ ਦੀ ਹਮਾਇਤ ਕਰਨ ਵੱਡੀ ਗਿਣਤੀ ਕਿਸਾਨ ਆਗੂ ਤੇ ਕਾਰਕੁਨ ਪਹੁੰਚੇ, ਜਿੱਥੇ ਬੀਬੀਆਂ ਨੇ ਵੀ ਵੱਡੀ ਗਿਣਤੀ 'ਚ ਹਾਜ਼ਰੀ ਲਗਵਾਈ | ਸ਼ੇਰਾਂਵਾਲਾ ਗੇਟ ਤੋਂ ਧਰਮਪੁਰਾ ਬਜ਼ਾਰ, ਅਦਾਲਤ ਬਜ਼ਾਰ ਤੱਕ ਦੁਕਾਨਾਂ ਖੁਲ੍ਹਵਾਉਣ ਲਈ ਵਪਾਰੀਆਂ ਤੇ ਕਿਸਾਨਾਂ ਵਲੋਂ ਇਕੱਠੇ ਹੋ ਕੇ ਮਾਰਚ ਕੀਤਾ ਗਿਆ | ਹੁੰਗਾਰਾ ਨਾ ਮਿਲਣ ਦਾ ਕਾਰਨ ਪਿਛਲੇ ਕਈ ਦਿਨਾਂ ਤੋਂ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਕਰਫ਼ਿਊ ਦੇ ਹੋਏ ਐਲਾਨ ਕਾਰਨ ਦੁਕਾਨਦਾਰਾਂ ਦਾ ਘਰਾਂ ਤੋਂ ਹੀ ਨਾ ਆਉਣਾ ਦੱਸਿਆ ਗਿਆ | ਸਰਕਾਰੀ ਹੁਕਮਾਂ ਦੇ ਵਿਰੋਧ ਲਈ ਸੋਮਵਾਰ ਦਾ ਸਮਾਂ ਤੈਅ ਕੀਤਾ ਗਿਆ | ਵਪਾਰੀ ਆਗੂ ਰਾਕੇਸ਼ ਗੁਪਤਾ ਨੇ ਦੱਸਿਆ ਕਿ ਸਰਕਾਰ ਵਲੋਂ ਪਹਿਲਾਂ ਹੀ ਵਿੱਤੀ ਸੰਕਟ 'ਚਘਿਰੇ ਵਪਾਰੀ ਵਰਗ ਤੇ ਟੈਕਸਾਂ ਦਾ ਪਹਾੜ ਸੁੱਟਿਆ ਜਾ ਰਿਹਾ ਸੀ, ਹੁਣ ਲੰਗੜੀ ਤਾਲਾਬੰਦੀ ਕਰਕੇ ਰੋਟੀ ਤੋਂ ਮੁਹਤਾਜ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਸਾਨਾਂ ਵਲੋਂ ਮਿਲੀ ਹਮਾਇਤ ਤੋਂ ਬਾਅਦ ਵਪਾਰੀ ਵਰਗ ਨੂੰ ਮਿਲੇ ਉਤਸ਼ਾਹ ਕਾਰਨ ਕਿਸਾਨਾਂ ਦਾ ਧੰਨਵਾਦ ਕੀਤਾ | ਇੱਥੇ ਕਿਸਾਨ ਆਗੂਆਂ ਨੇ ਵੀ ਸਪਸ਼ਟ ਕੀਤਾ ਕਿ ਸਰਕਾਰ ਭਾਵੇਂ ਪਰਚੇ ਕਰੇ ਜਾਂ ਗਿ੍ਫ਼ਤਾਰ ਉਹ ਵਪਾਰੀਆਂ ਦਾ ਸਾਥ ਨਹੀਂ ਛੱਡਣਗੇ | ਇੱਥੇ ਦੋਹਾਂ ਵਰਗਾਂ ਵਲੋਂ ਤਾਲਾਬੰਦੀ ਪੂਰਨ ਤੌਰ ਤੇ ਕਰਨ ਦੀ ਮੰਗ ਤੇ ਫੇਰ ਸਮਰਥਨ ਦਾ ਐਲਾਨ ਵੀ ਕੀਤਾ ਗਿਆ | ਇੱਥੇ ਸੂਬੇ ਦੀ ਕਾਂਗਰਸ ਸਰਕਾਰ ਨੂੰ ਵਪਾਰੀਆਂ ਤੇ ਕਿਸਾਨਾਂ ਨੇ ਦੋਹਾਂ ਤਬਕਿਆਂ ਦੇ ਵਿਰੋਧ 'ਚ ਕੰਮ ਕਰਨ ਵਾਲੀਆਂ ਦੱਸਿਆ | ਇਸ ਵਕਤ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮ ਵੀ ਮੌਜੂਦ ਰਹੇ ਤਾਂ ਕਿ ਕੋਈ ਅਣ ਸੁਖਾਵੀਂ ਘਟਨਾ ਨਾ ਵਾਪਰ ਸਕੇ | ਇਸ ਮੌਕੇ ਅਮਰਜੀਤ ਸਿੰਘ, ਰਜਿੰਦਰ ਸਿੰਘ, ਵਿਨੋਦ ਕੁਮਾਰ, ਰਾਜ ਕੁਮਾਰ, ਵਿਪਨ ਕੁਮਾਰ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਭਾਕਿਯੂ (ਏਕਤਾ) ਉਗਰਾਹਾਂ ਨੇ ਵਪਾਰੀਆਂ ਦੇ ਹੱਕ 'ਚ ਕੀਤਾ ਪ੍ਰਦਰਸ਼ਨ

ਨਾਭਾ, 8 ਮਈ (ਕਰਮਜੀਤ ਸਿੰਘ)-ਪੰਜਾਬ ਅੰਦਰ ਦਿਨੋਂ-ਦਿਨ ਵਧ ਰਹੇ ਕੋਰੋਨਾ ਮਹਾਂਮਾਰੀ ਦੇ ਕੇਸਾਂ ਨੂੰ ਵੇਖਦਿਆਂ ਪੰਜਾਬ ਸਰਕਾਰ ਵਲੋਂ ਸਿਰਫ਼ ਜ਼ਰੂਰੀ ਸਮਾਨ ਦੀਆਂ ਦੁਕਾਨਾਂ ਖੋਲ੍ਹਣ ਦੇ ਹੀ ਹੁਕਮ ਜਾਰੀ ਕੀਤੇ ਗਏ ਹਨ ਤੇ ਸੂਬਾ ਸਰਕਾਰ ਦੇ ਵਲੋਂ ਸ਼ਨੀਵਾਰ-ਐਤਵਾਰ ਨੂੰ ...

ਪੂਰੀ ਖ਼ਬਰ »

ਲੜਾਈ ਦੌਰਾਨ ਪੁੱਤਰ ਨੂੰ ਬਚਾਉਣ ਗਏ ਪਿਓ ਦਾ ਸਿਰ ਪਾੜਿ੍ਹਆ

ਸਮਾਣਾ, 8 ਮਈ (ਹਰਵਿੰਦਰ ਸਿੰਘ ਟੋਨੀ)-ਨੇੜਲੇ ਪਿੰਡ ਧਨੇਠਾ ਵਿਖੇ ਹੋਈ ਲੜਾਈ ਦੌਰਾਨ ਇਕ ਧਿਰ ਦੇ ਵਿਅਕਤੀ ਜੋ ਆਪਣੇ ਪੁੱਤਰ ਨੂੰ ਬਚਾਉਣ ਲਈ ਗਿਆ ਸੀ ਦਾ ਦੂਜੀ ਧਿਰ ਦੇ ਵਿਅਕਤੀਆਂ ਵਲੋਂ ਸਿਰ ਪਾੜ ਦਿੱਤਾ ਗਿਆ ਤੇ ਉਸ ਦੇ ਪੁੱਤਰ ਦੇ ਵੀ ਸੱਟਾਂ ਮਾਰੀਆਂ | ਸਿਵਲ ਹਸਪਤਾਲ 'ਚ ...

ਪੂਰੀ ਖ਼ਬਰ »

ਖੇੜੀ ਗੰਡਿਆਂ ਪੁਲਿਸ ਵਲੋਂ 9 ਹਜਾਰ ਨਸ਼ੀਲੀਆਂ ਗੋਲੀਆਂ ਸਣੇ ਇਕ ਕਾਬੂ

ਰਾਜਪੁਰਾ, 8 ਮਈ (ਜੀ.ਪੀ. ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਰਾਜਪੁਰਾ-ਪਟਿਆਲਾ ਸ਼ਾਹ ਮਾਰਗ ਤੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ 9 ਹਜਾਰ ਨਸ਼ੀਲੀਆਂ (ਪਾਬੰਦੀਸ਼ੁਦਾ) ਗੋਲੀਆਂ ਸਣੇ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਖੇੜੀ ਗੰਡਿਆਂ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਘਰੋਂ ਭਜਾਈ ਲੜਕੀ ਸਮੇਤ ਲੜਕਾ ਕਾਬੂ

ਸਮਾਣਾ, 8 ਮਈ (ਹਰਵਿੰਦਰ ਸਿੰਘ ਟੋਨੀ)-ਪੁਲਿਸ ਵਲੋਂ ਪਿੰਡ ਡੇਰਾ ਰਾਜਲਾ ਦੇ ਰਹਿਣ ਵਾਲੇ 19 ਸਾਲਾ ਲੜਕੇ ਮਨਜੀਤ ਉਰਫ ਇੰਦਰਜੀਤ ਸਿੰਘ ਪੁੱਤਰ ਰਾਮ ਸੀਆ ਵਾਸੀ ਡੇਰਾ ਰਾਜਲਾ ਜੋ ਬੀਤੇ ਮਹੀਨੇ ਦੀ 23 ਤਰੀਕ ਨੂੰ ਪਿੰਡ ਅਰਾਈਮਾਜਰਾ ਦੀ ਰਹਿਣ ਵਾਲੀ 17 ਸਾਲਾ ਨਾਬਾਲਗ ਲੜਕੀ ...

ਪੂਰੀ ਖ਼ਬਰ »

ਪਟਿਆਲਾ ਜੇਲ੍ਹ ਬ੍ਰੇਕ ਦੇ ਮੁਲਜ਼ਮ ਇੰਦਰਜੀਤ ਧਿਆਨਾ ਨੂੰ ਪਨਾਹ ਦੇਣ ਵਾਲਾ ਗਿ੍ਫ਼ਤਾਰ

ਪਟਿਆਲਾ, 8 ਮਈ (ਧਰਮਿੰਦਰ ਸਿੰਘ ਸਿੱਧੂ)-ਵਿਕਰਮਜੀਤ ਦੁੱਗਲ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਪਟਿਆਲਾ ਨੇ ਦੱਸਿਆ ਕਿ ਪਟਿਆਲਾ ਪੁਲਿਸ ਵਲੋਂ ਕੇਂਦਰੀ ਜੇਲ੍ਹ ਪਟਿਆਲਾ ਦੇ ਕੇਸ 'ਚ ਗਿ੍ਫ਼ਤਾਰ ਹੋਏ ਇੰਦਰਜੀਤ ਸਿੰਘ ਧਿਆਨਾ ਨੂੰ ਪਨਾਹ ਦੇਣ ਵਾਲਾ ਗੁਰਮੀਤ ਸਿੰਘ ਵਾਸੀ ...

ਪੂਰੀ ਖ਼ਬਰ »

ਕਾਗ਼ਜ਼ਾਂ ਦਾ ਹੇਰ-ਫੇਰ ਕਰ ਲੋਨ ਪਾਸ ਕਰਵਾਇਆ, ਮਾਮਲਾ ਦਰਜ

ਪਟਿਆਲਾ, 8 ਮਈ (ਧਰਮਿੰਦਰ ਸਿੰਘ ਸਿੱਧੂ)-ਥਾਣਾ ਤਿ੍ਪੜੀ ਦੀ ਪੁਲਿਸ ਕੋਲ ਬਿਕਰਮਜੀਤ ਸਿੰਘ ਵਾਸੀ ਬਟਾਲਾ ਨੇ ਦੱਸਿਆ ਕਿ ਬਿਕਰਮ ਸਿੰਘ ਵਾਸੀ ਬਡੂੰਗਰ ਨੇ ਉਸ ਦੇ ਪੈਨ ਕਾਰਡ ਅਤੇ ਅਧਾਰ ਕਾਰਡ ਨੂੰ ਆਨਲਾਈਨ ਚੁੱਕ ਕੇ ਉਸ ਵਿਚ ਫੇਰਬਦਲ ਕਰਕੇ ਉਸ ਉੱਪਰ ਆਪਣਾ ਪਤਾ ਤੇ ਫ਼ੋਟੋ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਦਾ ਮਾਮਲਾ ਦਰਜ

ਪਟਿਆਲਾ, 8 ਮਈ (ਧਰਮਿੰਦਰ ਸਿੰਘ ਸਿੱਧੂ)-ਰਾਜ ਕੁਮਾਰ ਵਾਸੀ ਪਿੰਡ ਰਵਾਸ ਬ੍ਰਾਹਮਣਾਂ ਨੇ ਥਾਣਾ ਕੋਤਵਾਲੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਉਹ 4 ਮਈ ਨੂੰ ਸ਼ਾਮ 3 ਵਜੇ ਨੂੰ ਆਪਣਾ ਮੋਟਰ ਸਾਈਕਲ ਸਨੌਰੀ ਅੱਡੇ ਵਿਖੇ ਜਿੰਦਲ ਕਰਾਕਰੀ ਦੇ ਸਾਹਮਣੇ ਖੜਾ ਕੀਤਾ ਸੀ ਜਿਸ ...

ਪੂਰੀ ਖ਼ਬਰ »

ਕਿਸਾਨ ਅੰਦੋਲਨ 145ਵੇਂ ਦਿਨ ਵੀ ਜਾਰੀ ਰਿਹਾ

ਗੁਹਲਾ ਚੀਕਾ, 8 ਮਈ (ਓ.ਪੀ. ਸੈਣੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਰਿਲਾਇੰਸ ਪੈਟਰੋਲ ਪੰਪ 'ਤੇ ਅੱਜ ਕੀਤੀ ਗਈ ਹੜਤਾਲ 145ਵੇਂ ਦਿਨ 'ਚ ਦਾਖਲ ਹੋ ਗਈ | ਅੱਜ ਦੇ ਧਰਨੇ 'ਚ ਲੈਂਡਰ ਪੀਰਜਾਦਾ ਅਤੇ ਕੱਚੀ ਪਾਸੌਲ ਦੇ ਕਿਸਾਨਾਂ ਨੇ ਆਪਣੀ ਹਾਜ਼ਰੀ ਭਰੀ | ਅੱਜ ਦੇ ਧਰਨੇ ...

ਪੂਰੀ ਖ਼ਬਰ »

592 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ

ਪਟਿਆਲਾ, 8 ਮਈ (ਧਰਮਿੰਦਰ ਸਿੰਘ ਸਿੱਧੂ)-ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜ਼ਿਲੇ੍ਹ 'ਚ ਪ੍ਰਾਪਤ 4644 ਦੇ ਕਰੀਬ ਰਿਪੋਰਟਾਂ 'ਚੋਂ 592 ਕੋਵਿਡ ਪਾਜੀਟਿਵ ਪਾਏ ਗਏ ਹਨ | ਜ਼ਿਲੇ੍ਹ 'ਚ 13 ਹੋਰ ਕੋਵਿਡ ਪਾਜੀਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 883 ਹੋ ਗਈ ...

ਪੂਰੀ ਖ਼ਬਰ »

ਪਿੰਡ ਕੱਕੇਪੁਰ ਦੀ ਪੰਚਾਇਤ ਨੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ

ਡਕਾਲਾ, 8 ਮਈ (ਪਰਗਟ ਸਿੰਘ ਬਲਬੇੜਾ)-ਹਲਕਾ ਸਨੌਰ ਦੇ ਪਿੰਡ ਕੱਕੇਪੁਰ ਦੀ ਪੰਚਾਇਤ ਵਲੋਂ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਪਿੰਡ ਦੀ ਫਿਰਨੀ ਦੇ ਨਾਲ ਨਾਲ ਗਰਿੱਲ ਅਤੇ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ ਕੀਤਾ | ਇਸ ਮੌਕੇ ਸੀਨੀਅਰ ਕਾਂਗਰਸੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਅੰਦਰ ਅਣਪਛਾਤੇ ਦਾਖ਼ਲ ਹੋਣ 'ਤੇ ਸਟੂਡੈਂਟ ਭੜਕੇ, ਕੀਤੀ ਕਾਰਵਾਈ ਦੀ ਮੰਗ

ਪਟਿਆਲਾ, 8 ਮਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕੱਲ੍ਹ ਸ਼ਾਮ ਇਕ ਗੱਡੀ ਚਾਲਕ ਵਲੋਂ ਯੂਨੀਵਰਸਿਟੀ ਵਿਚ ਵਾਰ-ਵਾਰ ਗੇੜੇ ਕੱਢਣ ਦੇ ਮਾਮਲੇ ਨੂੰ ਲੈ ਕੇ ਅੱਜ ਸਟੂਡੈਂਟ ਜਥੇਬੰਦੀ ਵਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

592 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ

ਪਟਿਆਲਾ, 8 ਮਈ (ਧਰਮਿੰਦਰ ਸਿੰਘ ਸਿੱਧੂ)-ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜ਼ਿਲੇ੍ਹ 'ਚ ਪ੍ਰਾਪਤ 4644 ਦੇ ਕਰੀਬ ਰਿਪੋਰਟਾਂ 'ਚੋਂ 592 ਕੋਵਿਡ ਪਾਜੀਟਿਵ ਪਾਏ ਗਏ ਹਨ | ਜ਼ਿਲੇ੍ਹ 'ਚ 13 ਹੋਰ ਕੋਵਿਡ ਪਾਜੀਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 883 ਹੋ ਗਈ ...

ਪੂਰੀ ਖ਼ਬਰ »

ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਰਾਜਪਾਲ ਪੰਜਾਬ ਵੀ.ਪੀ. ਸਿੰਘ ਬਦਨੌਰ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਪਟਿਆਲਾ, 8 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਅਰਵਿੰਦ ਵਲੋਂ ਯੂਨੀਵਰਸਿਟੀ ਦੇ ਕੁਲਪਤੀ ਅਤੇ ਰਾਜਪਾਲ ਪੰਜਾਬ ਵੀ.ਪੀ. ਸਿੰਘ ਬਦਨੌਰ ਨਾਲ ਚੰਡੀਗੜ੍ਹ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਉਪ-ਕੁਲਪਤੀ ਵਜੋਂ ਆਪਣਾ ਅਹੁਦਾ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਦੁਕਾਨਾਂ ਖੋਲ੍ਹਣ ਦੀ ਅਪੀਲ ਬੇਅਸਰ ਰਹੀ ਬੰਦ ਮੁਕੰਮਲ ਰਿਹਾ

ਸਮਾਣਾ, 8 ਮਈ (ਪ੍ਰੀਤਮ ਸਿੰਘ ਨਾਗੀ)-ਅੱਜ ਵੱਖ-ਵੱਖ ਕਿਸਾਨ ਯੂਨੀਅਨ ਵਲੋਂ ਦੁਕਾਨਾਂ ਖੋਲ੍ਹਣ ਦੀ ਅਪੀਲ ਸਥਾਨਕ ਪ੍ਰਸ਼ਾਸਨ ਵਲੋਂ ਕੀਤੀ ਸਖ਼ਤੀ ਕਾਰਨ ਬਿਲਕੁਲ ਹੀ ਬੇਅਸਰ ਰਹੀ, ਦੁਕਾਨਾਂ ਬੰਦ ਰਹੀਆਂ | ਜਦੋਂ ਸਥਾਨਕ ਪੁਲਿਸ ਅਧਿਕਾਰੀ ਸਬਜ਼ੀ 'ਤੇ ਫਰੂਟ ਦੀਆਂ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਹੀਰਾ ਆਟੋਜ਼ ਨੇ ਕੀਤਾ ਇਕ ਨਵਾਂ ਉੱਦਮ

ਨਾਭਾ, 8 ਮਈ (ਕਰਮਜੀਤ ਸਿੰਘ)-ਸ਼ਹਿਰ 'ਚ ਮਾਰੂਤੀ ਦੇ ਸ਼ੋਅਰੂਮ ਹੀਰਾ ਆਟੋਜ਼ ਦੇ ਸੀ.ਈ.ਓ. ਗੌਰਵ ਗਾਬਾ ਵਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਇਕ ਨਵਾਂ ਉਦਮ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਉਨ੍ਹਾਂ ਦੀ ਕੰਪਨੀ ਹੀਰਾ ਆਟੋਜ਼ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX