ਤਾਜਾ ਖ਼ਬਰਾਂ


ਏਅਰ ਫਰਾਂਸ ਦੇ ਜਹਾਜ਼ ਨੇ ਅੱਗ ਲੱਗਣ ਕਾਰਨ ਕੀਤੀ ਬੀਜਿੰਗ ਵਿਚ ਐਮਰਜੈਂਸੀ ਲੈਂਡਿੰਗ
. . .  11 minutes ago
ਬੀਜਿੰਗ, 18 ਸਤੰਬਰ - ਏਅਰ ਫਰਾਂਸ ਦੀ ਏ.ਐਫ. 393 ਬੀਜਿੰਗ-ਪੈਰਿਸ ਉਡਾਣ ਨੇ ਸ਼ਨੀਵਾਰ ਬੀਜਿੰਗ ਰਾਜਧਾਨੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਤੜਕੇ ਉਡਾਣ ਭਰੀ ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 35,662 ਨਵੇਂ ਕੋਰੋਨਾ ਮਾਮਲੇ
. . .  28 minutes ago
ਨਵੀਂ ਦਿੱਲੀ, 18 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 35,662 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ...
ਪਿੰਡ ਕਲਸੀਆਂ ਖ਼ੁਰਦ 'ਚ ਦੋ ਧਿਰਾਂ 'ਚ ਚੱਲੀ ਗੋਲੀ, ਦੋ ਜ਼ਖ਼ਮੀ
. . .  36 minutes ago
ਖਾਲੜਾ,18 ਸਤੰਬਰ( ਜੱਜਪਾਲ ਸਿੰਘ ਜੱਜ) ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਕਲਸੀਆਂ ਖ਼ੁਰਦ ਵਿਖੇ ਮਾਮੂਲੀ ਰੰਜਸ਼ ਨੂੰ ਲੈ ਕੇ ਦੋ ਧਿਰਾਂ ਵਿਚ 17-18 ਸਤੰਬਰ ਦੀ ਦਰਮਿਆਨੀ ਰਾਤ ਨੂੰ ਗੋਲੀ ਚੱਲਣ ਦੀ ਖ਼ਬਰ ਹੈ। ਜਿਸ ਵਿਚ ਪਿੰਡ ਕਲਸੀਆਂ ਹਵੇਲੀਆਂ ਖ਼ੁਰਦ ....
ਸਿੱਖਿਆ ਸਕੱਤਰ ਪੰਜਾਬ ਵਲੋਂ ਸਰਕਾਰੀ ਸਕੂਲਾਂ ਦਾ ਪ੍ਰੇਰਨਾਦਾਇਕ ਦੌਰਾ
. . .  40 minutes ago
ਅਜਨਾਲਾ, ਗੱਗੋਮਾਹਲ 18 ਸਤੰਬਰ (ਗੁਰਪ੍ਰੀਤ ਸਿੰਘ,ਬਲਵਿੰਦਰ ਸੰਧੂ, ਕੜਿਆਲ) - ਕੇਂਦਰ ਸਰਕਾਰ ਵਲੋਂ ਨਵੰਬਰ ਮਹੀਨੇ ਵਿਚ ਕਰਵਾਏ ਜਾ ਰਹੇ ਕੌਮੀ ਪ੍ਰਾਪਤੀ ਸਰਵੇਖਣ ਅਤੇ ਸਰਕਾਰੀ ਸਕੂਲਾਂ ਅੰਦਰ ਪੜ੍ਹਾਈ ਸਿੱਖਿਆ ਦੇ ਮਿਆਰ....
ਪੱਛਮੀ ਬੰਗਾਲ: ਪੱਛਮੀ ਮੇਦਿਨੀਪੁਰ 'ਚ ਮੀਂਹ ਕਾਰਨ ਕਈ ਇਲਾਕੇ ਪਾਣੀ 'ਚ ਡੁੱਬੇ
. . .  51 minutes ago
ਪੱਛਮੀ ਬੰਗਾਲ, 18 ਸਤੰਬਰ - ਪੱਛਮੀ ਮੇਦਿਨੀਪੁਰ ਵਿਚ ਮੀਂਹ ਕਾਰਨ ਕਈ ਇਲਾਕੇ ਪਾਣੀ ਵਿਚ....
ਸ਼ਾਸਤਰੀ ਟੀ -20 ਵਿਸ਼ਵ ਕੱਪ ਤੋਂ ਬਾਅਦ ਕੋਚ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਇਰਾਦਾ ਰੱਖਦੇ
. . .  about 1 hour ago
ਨਵੀਂ ਦਿੱਲੀ, 18 ਸਤੰਬਰ - ਸ਼ਾਸਤਰੀ ਟੀ -20 ਵਿਸ਼ਵ ਕੱਪ ਤੋਂ ਬਾਅਦ ਕੋਚ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਇਰਾਦਾ ਰੱਖਦੇ ਹੋਏ ਕਹਿੰਦੇ ਹਨ ਕਿ ਕਦੇ ਵੀ ...
ਹਰੀਸ਼ ਰਾਵਤ ਅੱਜ ਅਜੈ ਮਾਕਨ ਅਤੇ ਹਰੀਸ਼ ਚੌਧਰੀ ਦੇ ਨਾਲ ਚੰਡੀਗੜ੍ਹ ਪਹੁੰਚਣਗੇ
. . .  about 1 hour ago
ਚੰਡੀਗੜ੍ਹ, 18 ਸਤੰਬਰ - ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅੱਜ ਅਜੈ ਮਾਕਨ ਅਤੇ ਹਰੀਸ਼ ਚੌਧਰੀ ਦੇ ਨਾਲ ਚੰਡੀਗੜ੍ਹ ਪਹੁੰਚਣਗੇ। ਜਿਨ੍ਹਾਂ ਨੂੰ ਪਾਰਟੀ ਦੀ ਅੰਤ੍ਰਿਮ ਮੁਖੀ ਸੋਨੀਆ ਗਾਂਧੀ....
ਅਨਿਲ ਕੁੰਬਲੇ ਟੀ-20 ਵਿਸ਼ਵ ਕੱਪ ਤੋਂ ਬਾਅਦ ਟੀਮ ਇੰਡੀਆ ਦੇ ਕੋਚ ਵਜੋਂ ਵਾਪਸੀ ਕਰ ਸਕਦੇ
. . .  about 1 hour ago
ਨਵੀਂ ਦਿੱਲੀ, 18 ਸਤੰਬਰ - ਅਨਿਲ ਕੁੰਬਲੇ ਟੀ-20 ਵਿਸ਼ਵ ਕੱਪ ਤੋਂ ਬਾਅਦ ਟੀਮ ਇੰਡੀਆ ਦੇ ਕੋਚ ਵਜੋਂ ....
ਚਾਰ ਧਾਮ ਯਾਤਰਾ: ਦਰਸ਼ਨ ਲਈ ਰਜਿਸਟ੍ਰੇਸ਼ਨ ਤੇ ਈ-ਪਾਸ ਲਾਜ਼ਮੀ
. . .  about 2 hours ago
ਉੱਤਰਾਖੰਡ, 18 ਸਤੰਬਰ - ਸਰਕਾਰ ਨੇ ਸ਼ੁੱਕਰਵਾਰ ਨੂੰ ਐੱਸ.ਓ.ਪੀ. ਜਾਰੀ ਕੀਤਾ। ਚਾਰ ਧਾਮਾਂ ਵਿਚ ਦਰਸ਼ਨ ਲਈ ਰਜਿਸਟ੍ਰੇਸ਼ਨ ਅਤੇ ਈ-ਪਾਸ ਲਾਜ਼ਮੀ ਹੋਣਗੇ। ਇਸ ਦੇ ਨਾਲ ਹੀ ਸ਼ਰਧਾਲੂਆਂ ਲਈ ਜਾਂ ਤਾਂ ਕੋਵਿਡ-19 ਟੀਕੇ ਦੀਆਂ ਦੋਵੇਂ ਖ਼ੁਰਾਕਾਂ ਜਾਂ ਨਕਾਰਾਤਮਿਕ ਕੋਵਿਡ ਰਿਪੋਰਟ....
ਉੱਘੇ ਪੱਤਰਕਾਰ,ਸਾਹਿੱਤਕਾਰ ਰਜਿੰਦਰਜੀਤ ਸਿੰਘ ਕਾਲਾਬੂਲਾ ਦਾ ਦਿਹਾਂਤ,ਅੱਜ ਸਵੇਰੇ 10 ਵਜੇ ਹੋਵੇਗਾ ਸੰਸਕਾਰ
. . .  about 2 hours ago
ਮਹਿਲ ਕਲਾਂ,18 ਸਤੰਬਰ(ਅਵਤਾਰ ਸਿੰਘ ਅਣਖੀ) ਉੱਘੇ ਪੱਤਰਕਾਰ,ਸਾਹਿੱਤਕਾਰ,ਸਮਾਜ ਭਲਾਈ ਮੰਚ ਪੰਜਾਬ ਦੇ ਪ੍ਰਧਾਨ ਰਜਿੰਦਰਜੀਤ ਸਿੰਘ ਕਾਲਾਬੂਲਾ ਦਾ...
ਪੰਜਾਬ 15 ਲੱਖ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾ 'ਚ ਕਰੇਗਾ ਸ਼ਾਮਿਲ - ਮੁੱਖ ਮੰਤਰੀ
. . .  about 2 hours ago
ਚੰਡੀਗੜ੍ਹ, 18 ਸਤੰਬਰ - ਪੰਜਾਬ 15 ਲੱਖ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾ ਵਿਚ ਸ਼ਾਮਿਲ ਕਰੇਗਾ...
ਖੇਤ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਚੱਲੀ ਗੋਲੀ, ਨੌਜਵਾਨ ਜ਼ਖਮੀ
. . .  about 2 hours ago
ਫ਼ਾਜ਼ਿਲਕਾ, 18 ਸਤੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਬਖੁਸ਼ਾਹ ਵਿਚ ਖੇਤ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਏ ਝਗੜੇ ਵਿਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ....
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਨਵ ਜਨਮੇ ਬੱਚੇ ਦੀ ਲਾਸ਼ ਮਿਲਣ ਕਾਰਨ ਫੈਲੀ ਸਨਸਨੀ
. . .  1 day ago
ਕੋਟਫੱਤਾ (ਮਾਨਸਾ), 17 ਸਤੰਬਰ (ਰਣਜੀਤ ਸਿੰਘ ਬੁੱਟਰ) - ਨਗਰ ਕੋਟਸ਼ਮੀਰ ਵਿਖੇ ਇਕ ਨਵ ਜਨਮੇ ਬੱਚੇ (ਲੜਕੇ) ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਗਈ। ਇਕ ਕੁੱਤਾ ਬੱਚੇ ਦੀ ਲਾਸ਼ ਨੂੰ ਚੁੱਕ ਕੇ ਭੱਜ ਰਿਹਾ ਸੀ...
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਪੁਲਿਸ ਜਾਂਚ ਤੋਂ ਸੰਗਤ ਨਹੀਂ ਹੈ ਸੰਤੁਸ਼ਟ - ਸਿੰਘ ਸਾਹਿਬ
. . .  1 day ago
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ.ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ) - ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਬਾਅਦ ਚੱਲ ਰਹੀ ਪੁਲਿਸ ਜਾਂਚ ਤੋਂ ਸੰਗਤ ਸੰਤੁਸ਼ਟ ਨਹੀਂ ਹੈ। ਕਿਉਂਕਿ ਇਸ ਜਾਂਚ ਵਿਚ ਕੋਈ ਵੀ ਸਹੀ ਨਤੀਜਾ ਸਾਹਮਣੇ ਨਹੀਂ ਆਇਆ ਹੈ, ਜਿਸ ਕਾਰਨ ਉਹ ਪੁਲਿਸ ਦੇ ਸਹਿਯੋਗ...
ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ (ਫ਼ਿਰੋਜਪੁਰ) ਅਧੀਨ ਆਉਂਦੇ ਪਿੰਡ ਛਾਂਗਾ ਖ਼ੁਰਦ ਵਿਖੇ ਨੌਜਵਾਨ ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਸਰੋਜ ਰਾਣੀ ਦੇ ਰਿਸ਼ਤੇਦਾਰਾਂ ਵਲੋਂ ਸਹੁਰੇ ਪਰਿਵਾਰ 'ਤੇ...
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਪੂਰੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਸ਼ਹਿਰ ਵਿਚ ਪੰਜ...
ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ. ਟੀਮ
. . .  1 day ago
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐਨ.ਐੱਸ.ਜੀ. ਦੀ ਇਕ ਟੀਮ ਅਜਨਾਲਾ ਪੁੱਜੀ ਹੈ। ਇਸ ਟੀਮ ਦੇ ਮੈਂਬਰਾਂ ਵਲੋਂ ਧਮਾਕੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ...
ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  1 day ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  1 day ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  1 day ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁੱਲ ਕਲਾਮ

ਬਠਿੰਡਾ

ਤਾਲਾਬੰਦੀ ਦੀ ਵਿਰੋਧਤਾ 'ਚ ਉੱਤਰੀਆਂ ਕਿਸਾਨ ਜਥੇਬੰਦੀਆਂ, ਸ਼ਹਿਰ 'ਚ ਦੁਕਾਨਾਂ ਖੁੱਲ੍ਹਵਾਉਣ ਲਈ ਕੀਤਾ ਮਾਰਚ

ਮੌੜ ਮੰਡੀ, 8 ਮਈ (ਲਖਵਿੰਦਰ ਸਿੰਘ ਮੌੜ)- ਖ਼ੇਤੀ ਕਾਨੂੰਨਾਂ ਵਿਰੱੁਧ ਦਿੱਲੀ ਮੋਰਚੇ 'ਤੇ ਡਟੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਤਾਲਾਬੰਦੀ ਦੀ ਵਿਰੋਧਤਾ ਕਰਨ ਲਈ ਵੱਖ-ਵੱਖ ਕਿਸਾਨ-ਮਜਦੂਰ ਜਥੇਬੰਦੀਆਂ ਵੱਲੋਂ ਸ਼ਹਿਰ ਵਿਚ ਮਾਰਚ ਕਰਕੇ ਦੁਕਾਨਦਾਰਾਂ ਨੂੰ ...

ਪੂਰੀ ਖ਼ਬਰ »

ਇੰਡੈੱਕਸ ਐਕਸਚੇਂਜ 'ਚ ਲੱਗੀ ਅੱਗ

ਬਠਿੰਡਾ, 8 ਮਈ (ਅਵਤਾਰ ਸਿੰਘ)- ਸਥਾਨਕ ਸ਼ਹਿਰ ਦੇ ਸਰਕਾਰੀ ਰਜਿੰਦਰਾ ਕਾਲਜ ਦੇ ਨੇੜੇ ਵਾਲਮੀਕਿ ਚੌਕ ਦੇ ਕੋਲ ਇੰਡੈੱਕਸ ਐਕਸਚੇਂਜ ਵਿਚ ਅੱਗ ਲੱਗਣ ਦੀ ਘਟਨਾ ਹੋਣ 'ਤੇ ਫਾਇਰ ਬਿ੍ਗੇਡ ਦੀਆਂ ਦੋ ਗੱਡੀਆਂ ਨੇ ਅੱਗ ਬੁਝਾਈ ਤੇ ਫਾਇਰ ਬਿ੍ਗੇਡ ਕਰਮਚਾਰੀ ਗੁਰਿੰਦਰ ਸਿੰਘ ਨੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਹਰ ਫਰੰਟ 'ਤੇ ਫ਼ੇਲ੍ਹ - ਜੀਦਾ

ਬਠਿੰਡਾ, 8 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਆਮ ਆਦਮੀ ਪਾਰਟੀ ਸੂਬਾ ਲੀਗਲ ਸੈੱਲ ਦੇ ਮੀਤ ਪ੍ਰਧਾਨ ਨਵਦੀਪ ਸਿੰਘ ਜੀਦਾ ਨੇ ਕਿਹਾ ਕਿ ਕੈਪਟਨ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਹੋ ਚੁੱਕੀ ਹੈ | ਇਸ ਸਰਕਾਰ ਵਿਚ ਹਰ ਵਰਗ ਦੁਖੀ ਹੈ | ਸਰਕਾਰ ਬਣੀ ਨੂੰ ਤਕਰੀਬਨ ਚਾਰ ਸਾਲ ਤਿੰਨ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਰਿਫਾਇਨਰੀ ਸੀ.ਐਸ.ਆਰ. ਸਕੀਮ ਤਹਿਤ ਸਿਵਲ ਹਸਪਤਾਲ ਰਾਮਾਂ ਨੂੰ ਕੋਵਿਡ ਹਸਪਤਾਲ ਦੀਆਂ ਸਹੂਲਤਾਂ ਪ੍ਰਦਾਨ ਕਰੇ- ਆਗੂ

ਰਾਮਾਂ ਮੰਡੀ, 8 ਮਈ (ਅਮਰਜੀਤ ਸਿੰਘ ਲਹਿਰੀ)- ਸਥਾਨਕ ਮੰਡੀ ਵਿਚ ਪਿਛਲੇ 5 ਦਿਨਾਂ ਤੋਂ ਕਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਿਚ ਭਾਰੀ ਵਾਧਾ ਹੋਣ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਮੰਡੀ ਵਾਸੀਆਂ ਨੇ ਦੱਸਿਆ ਕਿ ਮੰਡੀ ਦੇ 30 ਦੇ ਕਰੀਬ ਕਰੋਨਾ ...

ਪੂਰੀ ਖ਼ਬਰ »

24 ਘੰਟਿਆਂ ਦੌਰਾਨ 706 ਨਵੇਂ ਕੇਸ ਆਏ, 19 ਦੀ ਮੌਤ

ਬਠਿੰਡਾ, 8 ਮਈ (ਅਵਤਾਰ ਸਿੰਘ)- ਜ਼ਿਲੇ੍ਹ ਅੰਦਰ ਅੱਜ ਕੋਵਿਡ-19 ਤਹਿਤ ਕੁਲ 248385 ਸੈਂਪਲਾਂ ਵਿਚੋਂ 26591 ਪਾਜ਼ੀਟਿਵ ਕੇਸ ਆਏ, ਇਨ੍ਹਾਂ ਵਿਚੋਂ 19665 ਕੋਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤੇ | ਇਸ ਸਮੇਂ ਜ਼ਿਲੇ੍ਹ ਵਿਚ ਕੁਲ 6442 ਕੇਸ ਐਕਟਿਵ ਹਨ ਤੇ ਹੁਣ ਤੱਕ ...

ਪੂਰੀ ਖ਼ਬਰ »

ਤਲਵੰਡੀ ਸਾਬੋ 'ਚ 24 ਘੰਟਿਆਂ 'ਚ ਕੋਰੋਨਾ ਨਾਲ 3 ਮੌਤਾਂ, ਸਰਕਾਰੀ ਹਸਪਤਾਲ ਦੇ ਡਾਕਟਰ ਸਮੇਤ 34 ਹੋਰ ਮਿਲੇ ਕੋਰੋਨਾ ਪਾਜ਼ੀਟਿਵ

ਤਲਵੰਡੀ ਸਾਬੋ, 8 ਮਈ (ਰਣਜੀਤ ਸਿੰਘ ਰਾਜੂ)- ਤਲਵੰਡੀ ਸਾਬੋ ਅਤੇ ਨੇੜਲੇ ਪਿੰਡਾਂ ਵਿਚ ਕੋਰੋਨਾ ਦੀ ਲਹਿਰ ਨੇ ਹੁਣ ਪਿੰਡਾਂ ਵਿਚ ਤਾਂਡਵ ਮਚਾਉਣਾ ਸ਼ੁਰੂ ਕਰ ਦਿੱਤਾ ਹੈ ਜਿਸ ਨੂੰ ਲੈ ਕੇ ਹੁਣ ਜਿੱਥੇ ਪਿੰਡਾਂ ਦੇ ਲੋਕ ਵੈਕਸੀਨ ਲਗਵਾਉਣ ਲਈ ਤਤਪਰ ਦਿਖਾਈ ਦਿੰਦੇ ਹਨ ਉੱਥੇ ...

ਪੂਰੀ ਖ਼ਬਰ »

ਲਿਫਟਿੰਗ ਨਾ ਹੋਣ ਕਾਰਨ ਅਨਾਜ਼ ਮੰਡੀ ਰਾਮਾਂ 'ਚ ਕਣਕ ਦੇ ਲੱਗੇ ਅੰਬਾਰ

ਰਾਮਾਂ ਮੰਡੀ, 8 ਮਈ (ਅਮਰਜੀਤ ਸਿੰਘ ਲਹਿਰੀ)- ਮਾਰਕੀਟ ਕਮੇਟੀ ਰਾਮਾਂ ਅਧੀਨ ਆਉਂਦੇ ਪਿੰਡਾਂ ਦੇ ਖਰੀਦ ਕੇਂਦਰਾਂ ਅਤੇ ਅਨਾਜ਼ ਮੰਡੀ ਰਾਮਾਂ ਵਿਚ ਕਣਕ ਦੀ ਲਿਫਟਿੰਗ ਨਾ ਹੋਣ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ...

ਪੂਰੀ ਖ਼ਬਰ »

ਪਿੰਡ ਨਥੇਹਾ 'ਚ ਕੋਰੋਨਾ ਨਾਲ ਅੱਧਾ ਦਰਜਨ ਲੋਕਾਂ ਦੀ ਮੌਤਾਂ ਹੋਣ ਕਾਰਨ ਸਹਿਮ ਦਾ ਮਾਹੌਲ

ਸੀਂਗੋ ਮੰਡੀ 8 ਮਈ (ਲੱਕਵਿੰਦਰ ਸ਼ਰਮਾ)- ਪਿੰਡ ਨਥੇਹਾ 'ਚ ਪਿਛਲੇ ਦੋ ਦਿਨਾਂ ਵਿਚ ਅੱਧਾ ਦਰਜਨ ਤੋਂ ਵੱਧ ਲੋਕਾਂ ਦੀ ਮੌਤ ਹੋਣ ਨਾਲ ਪਿੰਡ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਪਿੰਡ ਦੀ ਇੱਕ ਔਰਤ ਸਮੇਤ ਕਈ ਲੋਕ ਕੋਰੋਨਾ ਪਾਜ਼ੀਟਿਵ ਆਏ ਸਨ ਜਿਹੜੇ ...

ਪੂਰੀ ਖ਼ਬਰ »

ਦੋ ਜਣਿਆਂ ਵਲੋਂ ਇਕ ਵਿਅਕਤੀ ਨਾਲ ਕੁੱਟਮਾਰ

ਗੋਨਿਆਣਾ, 8 ਮਈ (ਬਰਾੜ ਆਰ. ਸਿੰਘ)-ਨਜ਼ਦੀਕ ਪੈਂਦੇ ਪਿੰਡ ਹਰਰਾਏਪੁਰ ਦੇ ਇਕ ਵਿਅਕਤੀ ਅੰਗਰੇਜ਼ ਸਿੰਘ ਪੁੱਤਰ ਮੇਘਾ ਸਿੰਘ 'ਤੇ ਵੱਟ ਦੇ ਝਗੜ੍ਹੇ ਦੀ ਰੰਜ਼ਿਸ ਦੇ ਚਲਦਿਆਂ ਬੀਤੇ ਦਿਨੀਂ ਪਿੰਡ ਹਰਰਾਏਪੁਰ ਵਿਖੇ ਦੋ ਜਣਿਆਂ ਵਲੋਂ ਉਸ 'ਤੇ ਹਮਲਾ ਕਰਕੇ ਉਸ ਦੀ ਕੁੱਟ ਮਾਰ ...

ਪੂਰੀ ਖ਼ਬਰ »

ਹਫ਼ਤਾਵਾਰੀ ਤਾਲਾਬੰਦੀ ਦੌਰਾਨ ਰਾਮਾਂ ਮੰਡੀ ਦਾ ਬਾਜ਼ਾਰ ਮੁਕੰਮਲ ਬੰਦ ਰਿਹਾ

ਰਾਮਾਂ ਮੰਡੀ, 8 ਮਈ (ਤਰਸੇਮ ਸਿੰਗਲਾ)-ਸਰਕਾਰ ਵਲੋਂ ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਵਿਚ ਲਗਾਏ ਗਏ ਹਫਤਾਵਾਰੀ ਤਾਲਾਬੰਦੀ ਦੌਰਾਨ ਅੱਜ ਰਾਮਾਂ ਸ਼ਹਿਰ ਵਿਚ ਦਵਾਈਆਂ ਦੀ ਦੁਕਾਨਾਂ ਨੂੰ ਛੱਡ ਕੇ ਬਾਕੀ ਸਾਰੀਆਂ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਰਹੀਆਂ | ਇਸ ਦੌਰਾਨ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਸੂਬੇ ਦਾ ਦੂਜਾ ਕੋਰੋਨਾ ਸਹਾਇਤਾ ਕੇਂਦਰ ਦਮਦਮਾ ਸਾਹਿਬ ਵਿਖੇ ਸ਼ੁਰੂ

ਤਲਵੰਡੀ ਸਾਬੋ, 8 ਮਈ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)- ਸੂਬੇ ਅੰਦਰ ਵਧ ਰਹੇ ਕੋਰੋਨਾ ਮਰੀਜ਼ਾਂ ਅਤੇ ਮਰੀਜ਼ਾਂ ਨੂੰ ਹਸਪਤਾਲਾਂ ਵਿਚ ਆਕਸੀਜ਼ਨ ਮਿਲਣ ਵਿਚ ਆ ਰਹੀਆਂ ਪ੍ਰੇਸ਼ਾਨੀਆਂ ਨੂੰ ਦੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਕਰੋਨਾ ਤੋਂ ਬਚਾਅ ਪ੍ਰਬੰਧਾਂ ਸਬੰਧੀ ਸਮੀਖਿਆ ਮੀਟਿੰਗ

ਬਠਿੰਡਾ, 8 ਮਈ (ਨਿੱਜੀ ਪੱਤਰ ਪ੍ਰੇਰਕ)- ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਵਲੋਂ ਕਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਉਚ ਅਧਿਕਾਰੀਆਂ ਤੇ ਪਤਵੰਤਿਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕਰਦਿਆਂ ਕਰੋਨਾ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਵਿੱਤ ਮੰਤਰੀ ਨੇ ਕੋਵਿਡ ਸਬੰਧੀ ਹਸਪਤਾਲਾਂ 'ਚ ਦਾਖਲ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਉਣ ਦੇਣ ਬਾਰੇ ਕਿਹਾ | ਵਿੱਤ ਮੰਤਰੀ ਨੇ ਕਿਹਾ ਕਿ ਇਸ ਨਾ ਮੁਰਾਦ ਵਾਇਰਸ ਤੋਂ ਛੁਟਕਾਰਾ ਪਾਉਣ ਲਈ ਸੂਬਾ ਸਰਕਾਰ ਵਲੋਂ ਪੈਰ-ਪੈਰ 'ਤੇ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨਾ ਸਾਡਾ ਫ਼ਰਜ਼ ਬਣਦਾ ਹੈ | ਉਨ੍ਹਾਂ ਕਿਹਾ ਕਿ ਬਿਨ੍ਹਾਂ ਕਿਸੇ ਜ਼ਰੂਰੀ ਕੰਮ ਤੋਂ ਘਰੋਂ ਬਾਹਰ ਨਾ ਨਿਕਲਿਆ ਜਾਵੇ ਤਾਂ ਜੋ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕ ਕੇ ਜ਼ਿਲ੍ਹਾ ਵਾਸੀਆ ਨੂੰ ਸੁਰੱਖਿਅਤ ਰੱਖਿਆ ਜਾ ਸਕੇ | ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਦਾ ਸਿਰਫ਼ ਪ੍ਰਹੇਜ਼ ਹੀ ਇਲਾਜ ਹੈ | ਉਨ੍ਹਾਂ ਕਿਹਾ ਕਿਹਾ ਹਮੇਸ਼ਾ ਮੂੰਹ 'ਤੇ ਮਾਸਕ ਲਗਾ ਕੇ ਰੱਖਿਆ ਜਾਵੇ, ਵਾਰ-ਵਾਰ ਸਾਬਣ ਨਾਲ ਹੱਥ ਧੋਏ ਜਾਣ ਤੇ ਸਰੀਰਕ ਦੂਰੀ ਬਰਕਰਾਰ ਰੱਖੀ ਜਾਵੇ | ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਖੰਘ, ਬੁਖ਼ਾਰ, ਖਾਂਸੀ, ਸਾਹ ਜਾਂ ਗਲੇ ਆਦਿ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਤੁਰੰਤ ਸਰਕਾਰੀ ਸਿਹਤ ਕੇਂਦਰਾਂ ਵਿਚ ਜਾ ਕੇ ਆਪਣੀ ਸੈਂਪਲਿੰਗ ਕਰਵਾਉਣੀ ਯਕੀਨੀ ਬਣਾਉਣ | ਉਨ੍ਹਾਂ ਦੱਸਿਆ ਕਿ ਸੈਂਪਲਿੰਗ ਕਰਵਾਉਣ ਵਿਚ ਕੀਤੀ ਗਈ ਦੇਰੀ ਜ਼ਿਆਦਾ ਖ਼ਤਰਨਾਕ ਹੈ | ਇਸ ਲਈ ਆਪਣੀ ਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਕੋਰੋਨਾ ਸੈਂਪਲਿੰਗ ਕਰਵਾਉਣ ਵਿਚ ਕੋਈ ਵੀ ਢਿੱਲ-ਮੱਠ ਨਾ ਕੀਤੀ ਜਾਵੇ | ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਬਿਨ੍ਹਾਂ ਕਿਸੇ ਜ਼ਰੂਰੀ ਤੇ ਖ਼ਾਸ ਕੰਮ ਤੋਂ ਘਰੋਂ ਨਿਕਲਣ ਤੋਂ ਗੁਰੇਜ਼ ਕੀਤਾ ਜਾਵੇ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ, ਅਰੁਣ ਵਧਾਵਨ, ਪਵਨ ਮਾਨੀ, ਅਸ਼ੋਕ ਪ੍ਰਧਾਨ, ਅਨਿਲ ਭੋਲਾ, ਦਾਰਵਜੀਤ ਠਾਕੁਰ, ਮੁਕੇਸ਼ ਕੁਮਾਰ, ਗੁਰਵਿੰਦਰ ਸ਼ਰਮਾ, ਮੁਨੀਸ਼, ਆਸੀਸ਼ ਬਾਂਸਲ ਅਤੇ ਆਸ਼ੀਸ਼ ਜਿੰਦਰ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਬਰਗਾੜੀ ਤੇ ਕੋਟਕਪੂਰਾ ਮਾਮਲੇ 'ਚ ਗੋਂਗਲੂਆਂ ਤੋਂ ਮਿੱਟੀ ਝਾੜ ਰਹੀ ਕੈਪਟਨ ਸਰਕਾਰ- ਜਥੇ: ਦਾਦੂਵਾਲ

ਤਲਵੰਡੀ ਸਾਬੋ, 8 ਮਈ (ਰਣਜੀਤ ਸਿੰਘ ਰਾਜੂ)- ਕੈਪਟਨ ਅਮਰਿੰਦਰ ਸਿੰਘ ਸਰਕਾਰ ਬਰਗਾੜੀ ਬੇਅਦਬੀ ਕਾਂਡ ਅਤੇ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ 'ਤੇ ਸਿਰਫ ਗੋਂਗਲੂਆਂ ਤੋਂ ਮਿੱਟੀ ਝਾੜ ਰਹੀ ਹੈ ਕਿਉਂਕਿ ਜੇ ਅਜਿਹਾ ਨਾ ਹੁੰਦਾ ਤਾਂ ਕੈਪਟਨ ਨਵੀਂ ਬਣਾਈ 'ਸਿੱਟ' ਨੂੰ ਛੇ ...

ਪੂਰੀ ਖ਼ਬਰ »

ਦਿਲ ਦਾ ਦੌਰਾ ਪੈਣ ਨਾਲ ਕਿਸਾਨ ਆਗੂ ਦੀ ਮੌਤ

ਕੋਟਫੱਤਾ, 8 ਮਈ (ਰਣਜੀਤ ਸਿੰਘ ਬੁੱਟਰ)-ਪਿੰਡ ਗਹਿਰੀ ਭਾਗੀ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਮੀਤ ਪ੍ਰਧਾਨ ਗਮਦੂਰ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ | ਉਹ 48 ਕੁ ਵਰਿ੍ਹਆਂ ਦੇ ਸਨ | ਗਮਦੂਰ ਸਿੰਘ ਆਪਣੇ ਪਿਛੇ ਬਜ਼ੁਰਗ ਮਾਤਾ, ਦੋ ਬੱਚੀਆਂ ...

ਪੂਰੀ ਖ਼ਬਰ »

ਕੋਰੋਨਾ ਮੁੱਦੇ 'ਤੇ ਪੰਜਾਬ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ - ਸੁਖਬੀਰ

ਤਲਵੰਡੀ ਸਾਬੋ, 8 ਮਈ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਮੁੱਦੇ 'ਤੇ ਪੰਜਾਬ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ ਅਤੇ ਸੂਬੇ ਦੇ ...

ਪੂਰੀ ਖ਼ਬਰ »

ਡਾ: ਮੰਜੂ ਬਾਂਸਲ ਵਲੋਂ ਪਿੰਡ ਘੜੈਲੀ ਵਿਖੇ ਔਰਤਾਂ ਦੇ ਸੈੱਲਫ਼ ਹੈਲਪ ਗਰੁੱਪ ਮੈਂਬਰਾਂ ਨਾਲ ਮੀਟਿੰਗ

ਚਾਉਕੇ, 8 ਮਈ (ਮਨਜੀਤ ਸਿੰਘ ਘੜੈਲੀ)- ਪਿੰਡ ਘੜੈਲੀ ਵਿਖੇ ਬੀਤੇ ਦਿਨ ਹਲਕਾ ਮੌੜ ਕਾਂਗਰਸ ਪਾਰਟੀ ਦੀ ਮੁੱਖ ਸੇਵਾਦਾਰ ਡਾ: ਮੰਜੂ ਬਾਂਸਲ ਵਲੋਂ ਪਿੰਡ ਦੀਆਂ ਔਰਤਾਂ ਵਲੋਂ ਚਲਾਏ ਜਾ ਰਹੇ ਪੰਜ ਹੈਲਫ ਸੈੱਲਫ ਹੈਲਪ ਗਰੁੱਪ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ | ਹਲਕਾ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਹੋਵੇ ਕੋਰੋਨਾ ਪੀੜ੍ਹਤਾਂ ਦਾ ਇਲਾਜ- ਗਿੱਲਪੱਤੀ

ਬਠਿੰਡਾ, 8 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਲੰਬੇ ਸਮੇਂ ਤੋਂ ਕੋਰੋਨਾ ਬਿਮਾਰੀ ਦੇ ਚੱਲਦਿਆਂ ਸਰਕਾਰ ਦੁਆਰਾ ਲਗਾਈਆਂ ਸਮਾਜਿਕ ਤੇ ਆਰਥਿਕ ਪਾਬੰਦੀਆਂ ਦੇ ਚਲਦਿਆਂ ਜਿੱਥੇ ਲੋਕ ਡਰ ਭੈਅ ਅਤੇ ਗ਼ਰੀਬੀ ਨਾਲ ਜੂਝ ਰਹੇ ਹਨ ਉੱਥੇ ਸਰਕਾਰਾਂ ਦੀ ਬੇਰੁਖ਼ੀ ਰੋਜ਼ਾਨਾ ਕਮਾ ...

ਪੂਰੀ ਖ਼ਬਰ »

ਸਾਬਕਾ ਸਰਪੰਚ ਗੁਰਬਿੰਦਰ ਸਿੰਘ ਬਰਕੰਦੀ ਨੂੰ ਸਦਮਾ, ਪਤਨੀ ਦਾ ਦਿਹਾਂਤ

ਮਹਿਮਾ ਸਰਜਾ, 8 ਮਈ (ਬਲਦੇਵ ਸੰਧੂ)-ਪਿੰਡ ਬਰਕੰਦੀ ਦੇ ਸਾਬਕਾ ਸਰਪੰਚ ਗੁਰਬਿੰਦਰ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ ਅਚਾਨਕ ਸਦੀਵੀਂ ਵਿਛੋੜਾ ਦੇ ਗਏ | ਉਨ੍ਹਾਂ ਦੀ ਬੇਵਕਤੀ ਮੌਤ 'ਤੇ ਵੱਖ-ਵੱਖ ਧਾਰਮਿਕ, ਰਾਜਨੀਤਕ, ਸਮਾਜ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਰਾਮਪੁਰਾ ਫੂਲ ਨਗਰ ਕੌਂਸਲ ਨੂੰ ਤੋੜ ਕੇ ਫੂਲ ਨਗਰ ਪੰਚਾਇਤ ਬਣਾਉਣ ਸਬੰਧੀ ਜਾਰੀ ਨੋਟੀਫਿਕੇਸ਼ਨ ਰੱਦ!

ਰਾਮਪੁਰਾ ਫੂਲ, 8 ਮਈ (ਨਰਪਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਰਾਮਪੁਰਾ ਫੂਲ ਦੀ ਨਗਰ ਕੌਂਸਲ ਵਿਚੋਂ ਫੂਲ ਟਾਊਨ ਦਾ ਏਰੀਆ ਬਾਹਰ ਕੱਢ ਕੇ ਵੱਖਰੀ ਨਗਰ ਪੰਚਾਇਤ ਫੂਲ ਟਾਊਨ ਬਣਾਉਣ ਸਬੰਧੀ ਸਰਕਾਰ ਵਲੋਂ ਜਾਰੀ ਨੋਟੀਫ਼ਿਕੇਸ਼ਨ ਨੂੰ ਰੱਦ ਕਰ ਦਿੱਤਾ ਗਿਆ ਹੈ ...

ਪੂਰੀ ਖ਼ਬਰ »

ਨਾਕਾਬੰਦੀ ਦੌਰਾਨ ਵਾਹਨ ਚਾਲਕਾਂ ਦੇ ਰੈਪਿਡ ਕੋਰੋਨਾ ਟੈਸਟ ਕਰਵਾਏ

ਰਾਮਾਂ ਮੰਡੀ, 8 ਮਈ (ਤਰਸੇਮ ਸਿੰਗਲਾ)- ਸੀਨੀਅਰ ਜ਼ਿਲ੍ਹਾ ਪੁਲਿਸ ਕਪਤਾਨ ਭੁਪਿੰਦਰ ਸਿੰਘ ਵਿਰਕ ਅਤੇ ਪੁਲਿਸ ਉਪ ਕਪਤਾਨ ਮਨੋਜ ਕੁਮਾਰ ਗੌਰਸੀ ਤਲਵੰਡੀ ਸਾਬੋ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਮਾਂ ਥਾਣਾ ਮੁਖੀ ਪਰਵਿੰਦਰ ਸਿੰਘ ਸੇਖੋਂ ਦੀ ਅਗਵਾਈ ਹੇਠ ਪੁਲਿਸ ਦੀਆਂ ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਸਭਾ ਸੇਲਬਰਾਹ 'ਚ ਮੁਲਾਜ਼ਮਾਂ ਦੀ ਨਿਯੁਕਤੀ ਨੂੰ ਲੈ ਕੇ ਧਰਨਾ ਲਗਾਤਾਰ ਜਾਰੀ

ਭਾਈਰੂਪਾ, 8 ਮਈ (ਵਰਿੰਦਰ ਲੱਕੀ)- ਸਹਿਕਾਰੀ ਖੇਤੀਬਾੜੀ ਸਭਾ ਸੇਲਬਰਾਹ ਵਿਖੇ ਮੁਲਾਜ਼ਮਾਂ ਦੀ ਰੈਗੂਲਰ ਨਿਯੁਕਤੀ ਨੂੰ ਲੈ ਕੇ ਪਿਛਲੇ 5 ਦਿਨਾਂ ਤੋਂ ਆਪਣੇ ਸਾਥੀਆਂ ਸਮੇਤ ਧਰਨੇ 'ਤੇ ਬੈਠੇ ਸਹਿਕਾਰੀ ਖੇਤੀਬਾੜੀ ਸਭਾ ਦੇ ਸਾਬਕਾ ਪ੍ਰਧਾਨ ਬਰਜਿੰਦਰ ਸਿੰਘ ਰਿੰਪੀ ਸੰਘਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX