ਤਾਜਾ ਖ਼ਬਰਾਂ


ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  6 minutes ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  11 minutes ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  36 minutes ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  18 minutes ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  58 minutes ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਖੇਤੀ ਕਾਨੂੰਨ ਰੱਦ ਕਰੇ ਕੇਂਦਰ ਸਰਕਾਰ - ਕੈਪਟਨ
. . .  about 1 hour ago
ਚੰਡੀਗੜ੍ਹ, 17 ਸਤੰਬਰ - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਤੀਜੇ ਰਾਜ ਪੱਧਰੀ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ ਕਰਨ ਸਮੇਂ ਮੁੱਖ ਮੰਤਰੀ ਵਲੋਂ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਲਈ ਕਿਹਾ...
ਸਿੱਧੂ ਦਾ ਆਪ ਅਤੇ ਅਕਾਲੀ ਦਲ 'ਤੇ ਨਿਸ਼ਾਨਾ
. . .  about 1 hour ago
ਚੰਡੀਗੜ੍ਹ, 17 ਸਤੰਬਰ - ਨਵਜੋਤ ਸਿੰਘ ਸਿੱਧੂ ਵਲੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਜੋ ਰੋਸ ਮਾਰਚ ਕੀਤਾ ਜਾ ਰਿਹਾ ਹੈ...
ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ 'ਚ ਪੰਜਾਬਣ ਰਮਨਦੀਪ ਕੌਰ ਨੇ ਰਾਸ਼ਟਰੀ ਰਿਕਾਰਡ ਬਣਾਉਂਦਿਆਂ ਜਿੱਤਿਆ ਸੋਨ ਤਗਮਾ
. . .  about 1 hour ago
ਪਟਿਆਲਾ,(ਅਮਰਬੀਰ ਸਿੰਘ ਆਹਲੂਵਾਲੀਆ), 17 ਸਤੰਬਰ - ਤੇਲੰਗਾਨਾ ਦੇ ਵਾਰੰਗਲ 'ਚ ਓਪਨ ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ ਦੌਰਾਨ ਪਟਿਆਲਾ ਦੀ ਰਮਨਦੀਪ ਕੌਰ ਨੇ 35 ਕਿੱਲੋਮੀਟਰ ਵਾਕਿੰਗ...
ਸੁਖਬੀਰ ਸਿੰਘ ਬਾਦਲ,ਹਰਸਿਮਰਤ ਕੌਰ ਬਾਦਲ ਸਮੇਤ 15 ਪਾਰਟੀ ਲੀਡਰਾਂ ਦੀ ਗ੍ਰਿਫ਼ਤਾਰੀ
. . .  45 minutes ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਵਿਚ ਸ਼੍ਰਮੋਣੀ ਅਕਾਲੀ ਦਲ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕੀਤੇ ਜਾ ਰਹੇ ਰੋਸ ਮਾਰਚ ਦੌਰਾਨ ਸੁਖਬੀਰ ਸਿੰਘ ਬਾਦਲ,ਹਰਸਿਮਰਤ ਕੌਰ ਬਾਦਲ ਸਮੇਤ 15 ਪਾਰਟੀ ਲੀਡਰਾਂ ਦੀ ਗ੍ਰਿਫ਼ਤਾਰੀ ਪੁਲਿਸ ਵਲੋਂ ਕੀਤੀ ...
ਪਹਿਲੀ ਬੇਰੀਕੇਟਿੰਗ 'ਤੇ ਪੁਲਿਸ ਨੇ ਰੋਕਿਆ ਸ਼੍ਰੋਮਣੀ ਅਕਾਲੀ ਦਲ ਦਾ ਰੋਸ ਮਾਰਚ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਅਸੀਂ ਆਪਣੀ ਲੜਾਈ ਉਦੋਂ ਤੱਕ ਜਾਰੀ ਰੱਖਾਂਗੇ ਜਦੋਂ ਤੱਕ ਤਿੰਨ ਖੇਤੀ ਕਾਨੂੰਨ ਰੱਦ ਨਹੀਂ ਹੋ ...
ਸ੍ਰੀ ਮੁਕਤਸਰ ਸਾਹਿਬ ਵਿਖੇ ਖੇਤੀ ਕਾਨੂੰਨਾਂ ਖ਼ਿਲਾਫ਼ ਸਿਰ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਕਾਂਗਰਸੀਆਂ ਵਲੋਂ ਰੋਸ ਪ੍ਰਦਰਸ਼ਨ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕਾਂਗਰਸੀਆਂ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਦੀ...
ਸ਼੍ਰੋਮਣੀ ਅਕਾਲੀ ਦਲ ਦਾ ਰੋਸ ਮਾਰਚ
. . .  about 2 hours ago
ਨਵੀਂ ਦਿੱਲੀ,17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਭਵਨ ਤੱਕ...
ਦੁਸ਼ਾਂਬੇ ਵਿਚ ਜਾਰੀ ਐੱਸ.ਸੀ.ਓ. ਸੰਮੇਲਨ ਵਿਚ ਬੋਲੇ ਪ੍ਰਧਾਨ ਮੰਤਰੀ - ਵੱਧ ਰਹੀ ਕੱਟੜਤਾ ਸਭ ਤੋਂ ਵੱਡੀ ਚੁਨੌਤੀ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਤਾਜਿਕਿਸਤਾਨ ਦੇ ਦੁਸ਼ਾਂਬੇ ਵਿਚ ਜਾਰੀ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਦੀ ਬੈਠਕ ਵਿਚ ਕਈ ਦੇਸ਼ ਜੁਟੇ ਹੋਏ ਹਨ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਪ੍ਰੋਗਰਾਮ ਵਿਚ ਵਰਚੂਅਲ ਤਰੀਕੇ ਨਾਲ ਸ਼ਾਮਿਲ...
90 ਦਿਨਾਂ ਬਾਅਦ ਵਾਪਸ ਪਰਤੇ ਚੀਨ ਦੇ ਪੁਲਾੜ ਯਾਤਰੀ
. . .  about 3 hours ago
ਬੀਜਿੰਗ,17 ਸਤੰਬਰ - ਚੀਨ ਦੇ ਸਭ ਤੋਂ ਲੰਬੇ ਮਿਸ਼ਨ ਵਿਚ ਆਪਣੇ ਦੇਸ਼ ਦੇ ਪਹਿਲੇ ਪੁਲਾੜ ਸਟੇਸ਼ਨ 'ਤੇ 90 ਦਿਨਾਂ ਦੇ ਠਹਿਰਨ ਤੋਂ ਬਾਅਦ ਚੀਨੀ ਪੁਲਾੜ ਯਾਤਰੀਆਂ ਦੀ ਇਕ...
ਯੂਥ ਕਾਂਗਰਸ ਨੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ, ਮਨਾਇਆ ਰਾਸ਼ਟਰੀ ਬੇਰੁਜ਼ਗਾਰ ਦਿਵਸ
. . .  about 3 hours ago
ਜਲੰਧਰ,17 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਹਾੜੇ ਮੌਕੇ ਯੂਥ ਕਾਂਗਰਸ ਵਲੋਂ ਖੇਤੀਬਾੜੀ ਕਾਨੂੰਨਾਂ ਅਤੇ ਬੇਰੁਜ਼ਗਾਰੀ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਪੁਤਲਾ ਫੂਕ...
ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ ਹੋਇਆ | ਖੁੱਲ੍ਹੀ ਗੱਡੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ...
ਮੁੱਖ ਮੰਤਰੀ ਵਲੋਂ ਪੀ.ਏ.ਯੂ. ਦੇ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ
. . .  about 3 hours ago
ਲੁਧਿਆਣਾ,17 ਸਤੰਬਰ (ਪੁਨੀਤ ਬਾਵਾ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਵਰਚੂਅਲ ਕਿਸਾਨ ਮੇਲਾ ਅੱਜ ਸ਼ੁਰੂ ਹੋ ਗਿਆ ਹੈ | ਕਿਸਾਨ ਮੇਲੇ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਉਦਘਾਟਨ ਕੀਤਾ...
ਸੰਸਦ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਧਰਨੇ 'ਤੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  about 3 hours ago
ਅਜਨਾਲਾ, ਚਮਿਆਰੀ - 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਜਗਪ੍ਰੀਤ ਸਿੰਘ ਜੌਹਲ) - ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਮੂਹਰੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ...
ਸ਼੍ਰੋਮਣੀ ਅਕਾਲੀ ਦਲ ਦਾ ਥੋੜੀ ਦੇਰ ਵਿਚ ਸੰਸਦ ਵਲ ਕੂਚ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ...
ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਵਾਲੇ ਲੰਬੜਦਾਰ ਅਤੇ ਪੰਚ ਸਮੇਤ ਅੱਧੀ ਦਰਜਨ ਤੋਂ ਵੱਧ ਲੋਕਾਂ ਖ਼ਿਲਾਫ਼ ਕੇਸ ਦਰਜ
. . .  about 4 hours ago
ਫਗਵਾੜਾ ,17 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਪਿੰਡ ਗੰਡਵਾਂ ਦੀ ਇਕ ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਕੋਰੇ ਕਾਗ਼ਜ਼ਾਂ 'ਤੇ ਦਸਖ਼ਤ ਕਰਵਾ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਦੇ ਮਾਮਲੇ ਵਿਚ ਸਿਟੀ ਪੁਲਿਸ ਨੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ...
ਦਿੱਲੀ ਵਿਚ ਵਿਰੋਧ ਪ੍ਰਦਰਸ਼ਨ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਹੋ ਰਹੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਝੰਡੇਵਾਲਾਨ-ਪੰਚਕੁਈਆਂ ਸੜਕ 'ਤੇ ਵਾਹਨਾਂ ਦੀ ...
ਸ਼ੇਫਾਲੀ ਜੁਨੇਜਾ ਆਈ.ਸੀ.ਏ.ਓ.ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਬਣੀ ਚੇਅਰਪਰਸਨ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਸ਼ੇਫਾਲੀ ਜੁਨੇਜਾ ਨੂੰ ਅੰਤਰਰਾਸ਼ਟਰੀ ਨਾਗਰਿਕ ਹਵਾਬਾਜ਼ੀ ਸੰਗਠਨ (ਆਈ.ਸੀ.ਏ.ਓ.) ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਚੇਅਰਪਰਸਨ ਚੁਣਿਆ ਗਿਆ ...
ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
. . .  about 5 hours ago
ਨਵੀਂ ਦਿੱਲੀ, 17 ਸਤੰਬਰ - ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ...
ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ ਸਾਹਿਬ
. . .  about 5 hours ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁੱਲ ਕਲਾਮ

ਬਠਿੰਡਾ

ਤਾਲਾਬੰਦੀ ਦੀ ਵਿਰੋਧਤਾ 'ਚ ਉੱਤਰੀਆਂ ਕਿਸਾਨ ਜਥੇਬੰਦੀਆਂ, ਸ਼ਹਿਰ 'ਚ ਦੁਕਾਨਾਂ ਖੁੱਲ੍ਹਵਾਉਣ ਲਈ ਕੀਤਾ ਮਾਰਚ

ਮੌੜ ਮੰਡੀ, 8 ਮਈ (ਲਖਵਿੰਦਰ ਸਿੰਘ ਮੌੜ)- ਖ਼ੇਤੀ ਕਾਨੂੰਨਾਂ ਵਿਰੱੁਧ ਦਿੱਲੀ ਮੋਰਚੇ 'ਤੇ ਡਟੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਤਾਲਾਬੰਦੀ ਦੀ ਵਿਰੋਧਤਾ ਕਰਨ ਲਈ ਵੱਖ-ਵੱਖ ਕਿਸਾਨ-ਮਜਦੂਰ ਜਥੇਬੰਦੀਆਂ ਵੱਲੋਂ ਸ਼ਹਿਰ ਵਿਚ ਮਾਰਚ ਕਰਕੇ ਦੁਕਾਨਦਾਰਾਂ ਨੂੰ ...

ਪੂਰੀ ਖ਼ਬਰ »

ਇੰਡੈੱਕਸ ਐਕਸਚੇਂਜ 'ਚ ਲੱਗੀ ਅੱਗ

ਬਠਿੰਡਾ, 8 ਮਈ (ਅਵਤਾਰ ਸਿੰਘ)- ਸਥਾਨਕ ਸ਼ਹਿਰ ਦੇ ਸਰਕਾਰੀ ਰਜਿੰਦਰਾ ਕਾਲਜ ਦੇ ਨੇੜੇ ਵਾਲਮੀਕਿ ਚੌਕ ਦੇ ਕੋਲ ਇੰਡੈੱਕਸ ਐਕਸਚੇਂਜ ਵਿਚ ਅੱਗ ਲੱਗਣ ਦੀ ਘਟਨਾ ਹੋਣ 'ਤੇ ਫਾਇਰ ਬਿ੍ਗੇਡ ਦੀਆਂ ਦੋ ਗੱਡੀਆਂ ਨੇ ਅੱਗ ਬੁਝਾਈ ਤੇ ਫਾਇਰ ਬਿ੍ਗੇਡ ਕਰਮਚਾਰੀ ਗੁਰਿੰਦਰ ਸਿੰਘ ਨੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਹਰ ਫਰੰਟ 'ਤੇ ਫ਼ੇਲ੍ਹ - ਜੀਦਾ

ਬਠਿੰਡਾ, 8 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਆਮ ਆਦਮੀ ਪਾਰਟੀ ਸੂਬਾ ਲੀਗਲ ਸੈੱਲ ਦੇ ਮੀਤ ਪ੍ਰਧਾਨ ਨਵਦੀਪ ਸਿੰਘ ਜੀਦਾ ਨੇ ਕਿਹਾ ਕਿ ਕੈਪਟਨ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਹੋ ਚੁੱਕੀ ਹੈ | ਇਸ ਸਰਕਾਰ ਵਿਚ ਹਰ ਵਰਗ ਦੁਖੀ ਹੈ | ਸਰਕਾਰ ਬਣੀ ਨੂੰ ਤਕਰੀਬਨ ਚਾਰ ਸਾਲ ਤਿੰਨ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਰਿਫਾਇਨਰੀ ਸੀ.ਐਸ.ਆਰ. ਸਕੀਮ ਤਹਿਤ ਸਿਵਲ ਹਸਪਤਾਲ ਰਾਮਾਂ ਨੂੰ ਕੋਵਿਡ ਹਸਪਤਾਲ ਦੀਆਂ ਸਹੂਲਤਾਂ ਪ੍ਰਦਾਨ ਕਰੇ- ਆਗੂ

ਰਾਮਾਂ ਮੰਡੀ, 8 ਮਈ (ਅਮਰਜੀਤ ਸਿੰਘ ਲਹਿਰੀ)- ਸਥਾਨਕ ਮੰਡੀ ਵਿਚ ਪਿਛਲੇ 5 ਦਿਨਾਂ ਤੋਂ ਕਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਿਚ ਭਾਰੀ ਵਾਧਾ ਹੋਣ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਮੰਡੀ ਵਾਸੀਆਂ ਨੇ ਦੱਸਿਆ ਕਿ ਮੰਡੀ ਦੇ 30 ਦੇ ਕਰੀਬ ਕਰੋਨਾ ...

ਪੂਰੀ ਖ਼ਬਰ »

24 ਘੰਟਿਆਂ ਦੌਰਾਨ 706 ਨਵੇਂ ਕੇਸ ਆਏ, 19 ਦੀ ਮੌਤ

ਬਠਿੰਡਾ, 8 ਮਈ (ਅਵਤਾਰ ਸਿੰਘ)- ਜ਼ਿਲੇ੍ਹ ਅੰਦਰ ਅੱਜ ਕੋਵਿਡ-19 ਤਹਿਤ ਕੁਲ 248385 ਸੈਂਪਲਾਂ ਵਿਚੋਂ 26591 ਪਾਜ਼ੀਟਿਵ ਕੇਸ ਆਏ, ਇਨ੍ਹਾਂ ਵਿਚੋਂ 19665 ਕੋਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤੇ | ਇਸ ਸਮੇਂ ਜ਼ਿਲੇ੍ਹ ਵਿਚ ਕੁਲ 6442 ਕੇਸ ਐਕਟਿਵ ਹਨ ਤੇ ਹੁਣ ਤੱਕ ...

ਪੂਰੀ ਖ਼ਬਰ »

ਤਲਵੰਡੀ ਸਾਬੋ 'ਚ 24 ਘੰਟਿਆਂ 'ਚ ਕੋਰੋਨਾ ਨਾਲ 3 ਮੌਤਾਂ, ਸਰਕਾਰੀ ਹਸਪਤਾਲ ਦੇ ਡਾਕਟਰ ਸਮੇਤ 34 ਹੋਰ ਮਿਲੇ ਕੋਰੋਨਾ ਪਾਜ਼ੀਟਿਵ

ਤਲਵੰਡੀ ਸਾਬੋ, 8 ਮਈ (ਰਣਜੀਤ ਸਿੰਘ ਰਾਜੂ)- ਤਲਵੰਡੀ ਸਾਬੋ ਅਤੇ ਨੇੜਲੇ ਪਿੰਡਾਂ ਵਿਚ ਕੋਰੋਨਾ ਦੀ ਲਹਿਰ ਨੇ ਹੁਣ ਪਿੰਡਾਂ ਵਿਚ ਤਾਂਡਵ ਮਚਾਉਣਾ ਸ਼ੁਰੂ ਕਰ ਦਿੱਤਾ ਹੈ ਜਿਸ ਨੂੰ ਲੈ ਕੇ ਹੁਣ ਜਿੱਥੇ ਪਿੰਡਾਂ ਦੇ ਲੋਕ ਵੈਕਸੀਨ ਲਗਵਾਉਣ ਲਈ ਤਤਪਰ ਦਿਖਾਈ ਦਿੰਦੇ ਹਨ ਉੱਥੇ ...

ਪੂਰੀ ਖ਼ਬਰ »

ਲਿਫਟਿੰਗ ਨਾ ਹੋਣ ਕਾਰਨ ਅਨਾਜ਼ ਮੰਡੀ ਰਾਮਾਂ 'ਚ ਕਣਕ ਦੇ ਲੱਗੇ ਅੰਬਾਰ

ਰਾਮਾਂ ਮੰਡੀ, 8 ਮਈ (ਅਮਰਜੀਤ ਸਿੰਘ ਲਹਿਰੀ)- ਮਾਰਕੀਟ ਕਮੇਟੀ ਰਾਮਾਂ ਅਧੀਨ ਆਉਂਦੇ ਪਿੰਡਾਂ ਦੇ ਖਰੀਦ ਕੇਂਦਰਾਂ ਅਤੇ ਅਨਾਜ਼ ਮੰਡੀ ਰਾਮਾਂ ਵਿਚ ਕਣਕ ਦੀ ਲਿਫਟਿੰਗ ਨਾ ਹੋਣ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ...

ਪੂਰੀ ਖ਼ਬਰ »

ਪਿੰਡ ਨਥੇਹਾ 'ਚ ਕੋਰੋਨਾ ਨਾਲ ਅੱਧਾ ਦਰਜਨ ਲੋਕਾਂ ਦੀ ਮੌਤਾਂ ਹੋਣ ਕਾਰਨ ਸਹਿਮ ਦਾ ਮਾਹੌਲ

ਸੀਂਗੋ ਮੰਡੀ 8 ਮਈ (ਲੱਕਵਿੰਦਰ ਸ਼ਰਮਾ)- ਪਿੰਡ ਨਥੇਹਾ 'ਚ ਪਿਛਲੇ ਦੋ ਦਿਨਾਂ ਵਿਚ ਅੱਧਾ ਦਰਜਨ ਤੋਂ ਵੱਧ ਲੋਕਾਂ ਦੀ ਮੌਤ ਹੋਣ ਨਾਲ ਪਿੰਡ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਪਿੰਡ ਦੀ ਇੱਕ ਔਰਤ ਸਮੇਤ ਕਈ ਲੋਕ ਕੋਰੋਨਾ ਪਾਜ਼ੀਟਿਵ ਆਏ ਸਨ ਜਿਹੜੇ ...

ਪੂਰੀ ਖ਼ਬਰ »

ਦੋ ਜਣਿਆਂ ਵਲੋਂ ਇਕ ਵਿਅਕਤੀ ਨਾਲ ਕੁੱਟਮਾਰ

ਗੋਨਿਆਣਾ, 8 ਮਈ (ਬਰਾੜ ਆਰ. ਸਿੰਘ)-ਨਜ਼ਦੀਕ ਪੈਂਦੇ ਪਿੰਡ ਹਰਰਾਏਪੁਰ ਦੇ ਇਕ ਵਿਅਕਤੀ ਅੰਗਰੇਜ਼ ਸਿੰਘ ਪੁੱਤਰ ਮੇਘਾ ਸਿੰਘ 'ਤੇ ਵੱਟ ਦੇ ਝਗੜ੍ਹੇ ਦੀ ਰੰਜ਼ਿਸ ਦੇ ਚਲਦਿਆਂ ਬੀਤੇ ਦਿਨੀਂ ਪਿੰਡ ਹਰਰਾਏਪੁਰ ਵਿਖੇ ਦੋ ਜਣਿਆਂ ਵਲੋਂ ਉਸ 'ਤੇ ਹਮਲਾ ਕਰਕੇ ਉਸ ਦੀ ਕੁੱਟ ਮਾਰ ...

ਪੂਰੀ ਖ਼ਬਰ »

ਹਫ਼ਤਾਵਾਰੀ ਤਾਲਾਬੰਦੀ ਦੌਰਾਨ ਰਾਮਾਂ ਮੰਡੀ ਦਾ ਬਾਜ਼ਾਰ ਮੁਕੰਮਲ ਬੰਦ ਰਿਹਾ

ਰਾਮਾਂ ਮੰਡੀ, 8 ਮਈ (ਤਰਸੇਮ ਸਿੰਗਲਾ)-ਸਰਕਾਰ ਵਲੋਂ ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਵਿਚ ਲਗਾਏ ਗਏ ਹਫਤਾਵਾਰੀ ਤਾਲਾਬੰਦੀ ਦੌਰਾਨ ਅੱਜ ਰਾਮਾਂ ਸ਼ਹਿਰ ਵਿਚ ਦਵਾਈਆਂ ਦੀ ਦੁਕਾਨਾਂ ਨੂੰ ਛੱਡ ਕੇ ਬਾਕੀ ਸਾਰੀਆਂ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਰਹੀਆਂ | ਇਸ ਦੌਰਾਨ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਸੂਬੇ ਦਾ ਦੂਜਾ ਕੋਰੋਨਾ ਸਹਾਇਤਾ ਕੇਂਦਰ ਦਮਦਮਾ ਸਾਹਿਬ ਵਿਖੇ ਸ਼ੁਰੂ

ਤਲਵੰਡੀ ਸਾਬੋ, 8 ਮਈ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)- ਸੂਬੇ ਅੰਦਰ ਵਧ ਰਹੇ ਕੋਰੋਨਾ ਮਰੀਜ਼ਾਂ ਅਤੇ ਮਰੀਜ਼ਾਂ ਨੂੰ ਹਸਪਤਾਲਾਂ ਵਿਚ ਆਕਸੀਜ਼ਨ ਮਿਲਣ ਵਿਚ ਆ ਰਹੀਆਂ ਪ੍ਰੇਸ਼ਾਨੀਆਂ ਨੂੰ ਦੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਕਰੋਨਾ ਤੋਂ ਬਚਾਅ ਪ੍ਰਬੰਧਾਂ ਸਬੰਧੀ ਸਮੀਖਿਆ ਮੀਟਿੰਗ

ਬਠਿੰਡਾ, 8 ਮਈ (ਨਿੱਜੀ ਪੱਤਰ ਪ੍ਰੇਰਕ)- ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਵਲੋਂ ਕਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਉਚ ਅਧਿਕਾਰੀਆਂ ਤੇ ਪਤਵੰਤਿਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕਰਦਿਆਂ ਕਰੋਨਾ ਪ੍ਰਬੰਧਾਂ ਦੀ ਸਮੀਖਿਆ ...

ਪੂਰੀ ਖ਼ਬਰ »

ਬਰਗਾੜੀ ਤੇ ਕੋਟਕਪੂਰਾ ਮਾਮਲੇ 'ਚ ਗੋਂਗਲੂਆਂ ਤੋਂ ਮਿੱਟੀ ਝਾੜ ਰਹੀ ਕੈਪਟਨ ਸਰਕਾਰ- ਜਥੇ: ਦਾਦੂਵਾਲ

ਤਲਵੰਡੀ ਸਾਬੋ, 8 ਮਈ (ਰਣਜੀਤ ਸਿੰਘ ਰਾਜੂ)- ਕੈਪਟਨ ਅਮਰਿੰਦਰ ਸਿੰਘ ਸਰਕਾਰ ਬਰਗਾੜੀ ਬੇਅਦਬੀ ਕਾਂਡ ਅਤੇ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ 'ਤੇ ਸਿਰਫ ਗੋਂਗਲੂਆਂ ਤੋਂ ਮਿੱਟੀ ਝਾੜ ਰਹੀ ਹੈ ਕਿਉਂਕਿ ਜੇ ਅਜਿਹਾ ਨਾ ਹੁੰਦਾ ਤਾਂ ਕੈਪਟਨ ਨਵੀਂ ਬਣਾਈ 'ਸਿੱਟ' ਨੂੰ ਛੇ ...

ਪੂਰੀ ਖ਼ਬਰ »

ਦਿਲ ਦਾ ਦੌਰਾ ਪੈਣ ਨਾਲ ਕਿਸਾਨ ਆਗੂ ਦੀ ਮੌਤ

ਕੋਟਫੱਤਾ, 8 ਮਈ (ਰਣਜੀਤ ਸਿੰਘ ਬੁੱਟਰ)-ਪਿੰਡ ਗਹਿਰੀ ਭਾਗੀ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਮੀਤ ਪ੍ਰਧਾਨ ਗਮਦੂਰ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ | ਉਹ 48 ਕੁ ਵਰਿ੍ਹਆਂ ਦੇ ਸਨ | ਗਮਦੂਰ ਸਿੰਘ ਆਪਣੇ ਪਿਛੇ ਬਜ਼ੁਰਗ ਮਾਤਾ, ਦੋ ਬੱਚੀਆਂ ...

ਪੂਰੀ ਖ਼ਬਰ »

ਕੋਰੋਨਾ ਮੁੱਦੇ 'ਤੇ ਪੰਜਾਬ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ - ਸੁਖਬੀਰ

ਤਲਵੰਡੀ ਸਾਬੋ, 8 ਮਈ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਮੁੱਦੇ 'ਤੇ ਪੰਜਾਬ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ ਅਤੇ ਸੂਬੇ ਦੇ ਲੋਕਾਂ ਨੂੰ ਕੋਰੋਨਾ ਵੈਕਸੀਨ ਸਮੇਤ ਦਵਾਈਆਂ ਤੇ ਆਕਸੀਜ਼ਨ ਦੀ ਵੱਡੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਅੱਜ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਖੋਲ੍ਹੇ ਕੋਰੋਨਾ ਸਹਾਇਤਾ ਕੇਂਦਰ ਦਾ ਉਦਘਾਟਨ ਕਰਨ ਪੁੱਜੇ ਸ: ਬਾਦਲ ਨੇ ਕਿਹਾ ਕਿ ਸੂਬੇ ਵਿਚ ਆਕਸੀਜ਼ਨ ਦੀ ਭਾਰੀ ਕਮੀ ਮਹਿਸੂਸ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਵਿਦੇਸ਼ਾਂ ਤੋਂ ਅਜਿਹੀਆਂ ਮਸ਼ੀਨਾਂ ਮੰਗਵਾਈਆਂ ਹਨ ਜੋ ਹਵਾ ਵਿਚੋਂ ਹੀ ਆਕਸੀਜ਼ਨ ਤਿਆਰ ਕਰਦੀਆਂ ਹਨ ਅਤੇ ਜੇ ਸ਼੍ਰੋਮਣੀ ਕਮੇਟੀ ਮਸ਼ੀਨਾਂ ਮੰਗਵਾ ਸਕਦੀ ਹੈ ਤਾਂ ਪੰਜਾਬ ਸਰਕਾਰ ਨੂੰ ਵੀ ਅਜਿਹਾ ਕਰਨਾ ਚਾਹੀਦਾ ਹੈ | ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਕੋਰੋਨਾ ਮਸਲੇ 'ਤੇ ਫ਼ੇਲ੍ਹ ਕਰਾਰ ਦਿੰਦਿਆਂ ਸੂਬੇ ਦੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪੱਧਰ 'ਤੇ ਲੋਕਾਂ ਨੂੰ ਸੰਭਾਲਣ ਲਈ ਮਦਦ ਕਰਨ | ਸ: ਬਾਦਲ ਨੇ ਕਿਹਾ ਕਿ ਅਜੇ ਕੋਰੋਨਾ ਦੀ ਦੂਜੀ ਲਹਿਰ ਦੀ ਸ਼ੁਰੂਆਤ ਹੈ ਅਤੇ ਡਾਕਟਰ ਤੀਜੀ ਲਹਿਰ ਦੀ ਭਵਿੱਖਬਾਣੀ ਕਰ ਰਹੇ ਹਨ, ਅਜਿਹੇ ਵਿਚ ਜੇ ਪੰਜਾਬ ਸਰਕਾਰ ਥੋੜੀ ਬਹੁਤ ਵੀ ਗੰਭੀਰ ਹੁੰਦੀ ਹੈ ਤਾਂ ਉਸ ਨੂੰ ਬਲਾਕ ਪੱਧਰ 'ਤੇ ਘੱਟੋ ਘੱਟ 25 ਬੈੱਡਾਂ ਤੱਕ ਦੇ ਕੋਰੋਨਾ ਸਹਾਇਤਾ ਕੇਂਦਰ ਖੋਲ੍ਹ ਦਿੱਤੇ ਜਾਣੇ ਚਾਹੀਦੇ ਹਨ ਅਤੇ ਪ੍ਰਾਈਵੇਟ ਹਸਪਤਾਲਾਂ ਦੇ ਇਲਾਜ ਦੀ ਕੀਮਤ ਤੈਅ ਕਰਕੇ ਸਖ਼ਤੀ ਨਾਲ ਲਾਗੂ ਕਰਵਾਉਣੀ ਚਾਹੀਦੀ ਹੈ ਤਾਂਕਿ ਪ੍ਰਾਈਵੇਟ ਹਸਪਤਾਲ ਆਮ ਲੋਕਾਂ ਦੀ ਲੁੱਟ ਨਾ ਕਰ ਸਕਣ ਜਾਂ ਫਿਰ ਗਰੀਬ ਲੋਕਾਂ ਦਾ ਲੋੜ ਪੈਣ 'ਤੇ ਪ੍ਰਾਈਵੇਟ ਹਸਪਤਾਲਾਂ ਵਿਚ ਇਲਾਜ ਆਪਣੇ ਕੋਲੋਂ ਕਰਵਾਏ | ਸ: ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਹ ਆਗਿਆ ਦੇ ਦਿੱਤੀ ਹੈ ਕਿ ਸੰਸਥਾਵਾਂ ਵਿਦੇਸ਼ਾਂ ਤੋਂ ਵੈਕਸੀਨ ਮੰਗਵਾ ਕੇ ਲਾ ਸਕਦੀਆਂ ਹਨ | ਇਸ ਲਈ ਅਸੀਂ ਵਿਚਾਰ ਕਰ ਰਹੇ ਹਾਂ ਕਿ ਗੁਰੂ ਰਾਮਦਾਸ ਮੈਡੀਕਲ ਕਾਲਜ 'ਚ ਵਿਦੇਸ਼ਾਂ ਤੋਂ ਵੈਕਸੀਨ ਮੰਗਵਾ ਕੇ ਵੈਕਸੀਨ ਲਗਾਉਣ ਦਾ ਕੰਮ ਸ਼ੁਰੂ ਕੀਤਾ ਜਾਵੇ |
ਇਸ ਤੋਂ ਇਲਾਵਾ ਸੁਖਬੀਰ ਸਿੰਘ ਬਾਦਲ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਤੇ ਕੋਰੋਨਾ ਮਹਾਂਮਾਰੀ ਤੋਂ ਦੁਨੀਆਂ ਦੇ ਬਚਾਅ ਸਬੰਧੀ ਅਰਦਾਸ ਕੀਤੀ | ਤਖਤ ਸਾਹਿਬ ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਅੱਜ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੇ ਇਕ ਸਮਾਗਮ ਵਿਚ ਸ਼ਮੂਲੀਅਤ ਕਰਨ ਪੁੱਜੇ ਸ: ਬਾਦਲ ਦਾ ਤਖਤ ਸਾਹਿਬ ਪੁੱਜਣ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਨੇ ਸਵਾਗਤ ਕੀਤਾ | ਇਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਭਾਈ ਪਰਮਜੀਤ ਸਿੰਘ ਤੋਂ ਇਲਾਵਾ ਸ: ਬਾਦਲ ਨਾਲ ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ, ਦਰਸ਼ਨ ਸਿੰਘ ਕੋਟਫੱਤਾ ਸਾਬਕਾ ਵਿਧਾਇਕ, ਬਲਕਾਰ ਸਿੰਘ ਬਰਾੜ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਅਵਤਾਰ ਮੈਨੂੰਆਣਾ, ਸੁਖਬੀਰ ਸਿੰਘ ਚੱਠਾ, ਜਸਵਿੰਦਰ ਸਿੰਘ ਜ਼ੈਲਦਾਰ ਹਲਕਾ ਪ੍ਰਧਾਨ ਤਲਵੰਡੀ, ਐਡਵੋਕੇਟ ਸਤਿੰਦਰ ਸਿੱਧੂ ਹਲਕਾ ਪ੍ਰਧਾਨ ਯੂਥ, ਬਲਵੰਤ ਸਿੰਘ ਲੇਲੇਵਾਲਾ, ਜਗਤਾਰ ਨੰਗਲਾ, ਭਿੰਦਾ ਜੱਜਲ ਸਾਰੇ ਸਰਕਲ ਪ੍ਰਧਾਨ, ਗੁਰਸੇਵਕ ਤੰਗਰਾਲੀ, ਦਰਸ਼ਨ ਗਿੱਲ, ਜਗਦੀਪ ਗੋਦਾਰਾ, ਸਮੁੰਦਾ ਗਿੱਲ ਆਦਿ ਅਕਾਲੀ ਆਗੂ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਡਾ: ਮੰਜੂ ਬਾਂਸਲ ਵਲੋਂ ਪਿੰਡ ਘੜੈਲੀ ਵਿਖੇ ਔਰਤਾਂ ਦੇ ਸੈੱਲਫ਼ ਹੈਲਪ ਗਰੁੱਪ ਮੈਂਬਰਾਂ ਨਾਲ ਮੀਟਿੰਗ

ਚਾਉਕੇ, 8 ਮਈ (ਮਨਜੀਤ ਸਿੰਘ ਘੜੈਲੀ)- ਪਿੰਡ ਘੜੈਲੀ ਵਿਖੇ ਬੀਤੇ ਦਿਨ ਹਲਕਾ ਮੌੜ ਕਾਂਗਰਸ ਪਾਰਟੀ ਦੀ ਮੁੱਖ ਸੇਵਾਦਾਰ ਡਾ: ਮੰਜੂ ਬਾਂਸਲ ਵਲੋਂ ਪਿੰਡ ਦੀਆਂ ਔਰਤਾਂ ਵਲੋਂ ਚਲਾਏ ਜਾ ਰਹੇ ਪੰਜ ਹੈਲਫ ਸੈੱਲਫ ਹੈਲਪ ਗਰੁੱਪ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ | ਹਲਕਾ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਹੋਵੇ ਕੋਰੋਨਾ ਪੀੜ੍ਹਤਾਂ ਦਾ ਇਲਾਜ- ਗਿੱਲਪੱਤੀ

ਬਠਿੰਡਾ, 8 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਲੰਬੇ ਸਮੇਂ ਤੋਂ ਕੋਰੋਨਾ ਬਿਮਾਰੀ ਦੇ ਚੱਲਦਿਆਂ ਸਰਕਾਰ ਦੁਆਰਾ ਲਗਾਈਆਂ ਸਮਾਜਿਕ ਤੇ ਆਰਥਿਕ ਪਾਬੰਦੀਆਂ ਦੇ ਚਲਦਿਆਂ ਜਿੱਥੇ ਲੋਕ ਡਰ ਭੈਅ ਅਤੇ ਗ਼ਰੀਬੀ ਨਾਲ ਜੂਝ ਰਹੇ ਹਨ ਉੱਥੇ ਸਰਕਾਰਾਂ ਦੀ ਬੇਰੁਖ਼ੀ ਰੋਜ਼ਾਨਾ ਕਮਾ ...

ਪੂਰੀ ਖ਼ਬਰ »

ਸਾਬਕਾ ਸਰਪੰਚ ਗੁਰਬਿੰਦਰ ਸਿੰਘ ਬਰਕੰਦੀ ਨੂੰ ਸਦਮਾ, ਪਤਨੀ ਦਾ ਦਿਹਾਂਤ

ਮਹਿਮਾ ਸਰਜਾ, 8 ਮਈ (ਬਲਦੇਵ ਸੰਧੂ)-ਪਿੰਡ ਬਰਕੰਦੀ ਦੇ ਸਾਬਕਾ ਸਰਪੰਚ ਗੁਰਬਿੰਦਰ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ ਅਚਾਨਕ ਸਦੀਵੀਂ ਵਿਛੋੜਾ ਦੇ ਗਏ | ਉਨ੍ਹਾਂ ਦੀ ਬੇਵਕਤੀ ਮੌਤ 'ਤੇ ਵੱਖ-ਵੱਖ ਧਾਰਮਿਕ, ਰਾਜਨੀਤਕ, ਸਮਾਜ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਰਾਮਪੁਰਾ ਫੂਲ ਨਗਰ ਕੌਂਸਲ ਨੂੰ ਤੋੜ ਕੇ ਫੂਲ ਨਗਰ ਪੰਚਾਇਤ ਬਣਾਉਣ ਸਬੰਧੀ ਜਾਰੀ ਨੋਟੀਫਿਕੇਸ਼ਨ ਰੱਦ!

ਰਾਮਪੁਰਾ ਫੂਲ, 8 ਮਈ (ਨਰਪਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਰਾਮਪੁਰਾ ਫੂਲ ਦੀ ਨਗਰ ਕੌਂਸਲ ਵਿਚੋਂ ਫੂਲ ਟਾਊਨ ਦਾ ਏਰੀਆ ਬਾਹਰ ਕੱਢ ਕੇ ਵੱਖਰੀ ਨਗਰ ਪੰਚਾਇਤ ਫੂਲ ਟਾਊਨ ਬਣਾਉਣ ਸਬੰਧੀ ਸਰਕਾਰ ਵਲੋਂ ਜਾਰੀ ਨੋਟੀਫ਼ਿਕੇਸ਼ਨ ਨੂੰ ਰੱਦ ਕਰ ਦਿੱਤਾ ਗਿਆ ਹੈ ...

ਪੂਰੀ ਖ਼ਬਰ »

ਨਾਕਾਬੰਦੀ ਦੌਰਾਨ ਵਾਹਨ ਚਾਲਕਾਂ ਦੇ ਰੈਪਿਡ ਕੋਰੋਨਾ ਟੈਸਟ ਕਰਵਾਏ

ਰਾਮਾਂ ਮੰਡੀ, 8 ਮਈ (ਤਰਸੇਮ ਸਿੰਗਲਾ)- ਸੀਨੀਅਰ ਜ਼ਿਲ੍ਹਾ ਪੁਲਿਸ ਕਪਤਾਨ ਭੁਪਿੰਦਰ ਸਿੰਘ ਵਿਰਕ ਅਤੇ ਪੁਲਿਸ ਉਪ ਕਪਤਾਨ ਮਨੋਜ ਕੁਮਾਰ ਗੌਰਸੀ ਤਲਵੰਡੀ ਸਾਬੋ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਮਾਂ ਥਾਣਾ ਮੁਖੀ ਪਰਵਿੰਦਰ ਸਿੰਘ ਸੇਖੋਂ ਦੀ ਅਗਵਾਈ ਹੇਠ ਪੁਲਿਸ ਦੀਆਂ ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਸਭਾ ਸੇਲਬਰਾਹ 'ਚ ਮੁਲਾਜ਼ਮਾਂ ਦੀ ਨਿਯੁਕਤੀ ਨੂੰ ਲੈ ਕੇ ਧਰਨਾ ਲਗਾਤਾਰ ਜਾਰੀ

ਭਾਈਰੂਪਾ, 8 ਮਈ (ਵਰਿੰਦਰ ਲੱਕੀ)- ਸਹਿਕਾਰੀ ਖੇਤੀਬਾੜੀ ਸਭਾ ਸੇਲਬਰਾਹ ਵਿਖੇ ਮੁਲਾਜ਼ਮਾਂ ਦੀ ਰੈਗੂਲਰ ਨਿਯੁਕਤੀ ਨੂੰ ਲੈ ਕੇ ਪਿਛਲੇ 5 ਦਿਨਾਂ ਤੋਂ ਆਪਣੇ ਸਾਥੀਆਂ ਸਮੇਤ ਧਰਨੇ 'ਤੇ ਬੈਠੇ ਸਹਿਕਾਰੀ ਖੇਤੀਬਾੜੀ ਸਭਾ ਦੇ ਸਾਬਕਾ ਪ੍ਰਧਾਨ ਬਰਜਿੰਦਰ ਸਿੰਘ ਰਿੰਪੀ ਸੰਘਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX