ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  1 day ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  1 day ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  1 day ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  1 day ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  1 day ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  1 day ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  1 day ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  1 day ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  1 day ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  1 day ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  1 day ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  1 day ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  1 day ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  1 day ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  1 day ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  1 day ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  1 day ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁੱਲ ਕਲਾਮ

ਸ੍ਰੀ ਮੁਕਤਸਰ ਸਾਹਿਬ

ਕਿਸਾਨ, ਮਜ਼ਦੂਰ ਤੇ ਹੋਰ ਜਥੇਬੰਦੀਆਂ ਵਲੋਂ ਲਾਕਡਾਊਨ ਖ਼ਿਲਾਫ਼ ਸ਼ਹਿਰ ਵਿਚ ਰੋਸ ਮਾਰਚ-ਦੁਕਾਨਾਂ ਖੋਲ੍ਹਣ ਦੀ ਕੀਤੀ ਮੰਗ

ਸ੍ਰੀ ਮੁਕਤਸਰ ਸਾਹਿਬ, 8 ਮਈ (ਰਣਜੀਤ ਸਿੰਘ ਢਿੱਲੋਂ)-ਕੋਰੋਨਾ ਦੀ ਆੜ ਹੇਠ ਕੇਂਦਰ 'ਤੇ ਪੰਜਾਬ ਸਰਕਾਰ ਵਲੋਂ ਲਾਕਡਾਊਨ ਰਾਹੀਂ ਆਮ ਦੁਕਾਨਦਾਰਾਂ, ਸਕੂਲਾਂ, ਕਾਲਜਾਂ ਅਤੇ ਰੇਹੜੀ ਵਾਲਿਆਂ ਦੇ ਕਾਰੋਬਾਰ ਠੱਪ ਕਰਕੇ ਉਨ੍ਹਾਂ ਨੂੰ ਭੁੱਖਮਰੀ ਵੱਲ ਧੱਕਣ ਦੇ ਨਾਦਰਸ਼ਾਹੀ ...

ਪੂਰੀ ਖ਼ਬਰ »

ਕਿਸਾਨ ਅਤੇ ਖੇਤ ਮਜ਼ਦੂਰ ਯੂਨੀਅਨ ਵਲੋਂ ਦੁਕਾਨਦਾਰਾਂ ਅਤੇ ਵਪਾਰੀਆਂ ਦੇ ਹੱਕ ਵਿਚ ਰੋਸ ਮਾਰਚ ਅਤੇ ਧਰਨਾ

ਲੰਬੀ, 8 ਮਈ (ਸ਼ਿਵਰਾਜ ਸਿੰਘ ਬਰਾੜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਖੇਤ ਮਜ਼ਦੂਰ ਯੂਨੀਅਨ ਵਲੋਂ ਲੰਬੀ ਵਿਖੇ ਦੁਕਾਨਦਾਰਾਂ ਅਤੇ ਵਪਾਰੀਆਂ ਦੇ ਹੱਕ ਵਿਚ ਧਰਨਾ ਦਿੱਤਾ ਅਤੇ ਰੋਸ ਮਾਰਚ ਕੱਢਿਆ ਗਿਆ | ਇਸ ਮੌਕੇ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ...

ਪੂਰੀ ਖ਼ਬਰ »

ਕੋਰੋਨਾ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਨ ਤੇ ਮਾਤਾ ਸੰਤੋਸ਼ੀ ਹਸਪਤਾਲ ਦੇ ਸੰਚਾਲਕ ਡਾ:ਐਚ.ਐਨ. ਸਿੰਘ 'ਤੇ ਮਾਮਲਾ ਦਰਜ

ਗਿੱਦੜਬਾਹਾ, 8 ਮਈ (ਪਰਮਜੀਤ ਸਿੰਘ ਥੇੜ੍ਹੀ)-ਕੋੋਰੋਨਾ ਮਹਾਂਮਾਰੀ ਦੀਆਂ ਹਦਾਇਤਾਂ ਦੀ ਉਲੰਘਣਾ ਨੂੰ ਲੈ ਕੇ ਥਾਣਾ ਗਿੱਦੜਬਾਹਾ ਦੀ ਪੁਲਿਸ ਨੇ ਮਾਤਾ ਸੰਤੋਸ਼ੀ ਹਸਪਤਾਲ ਦੇ ਸੰਚਾਲਕ ਡਾ: ਐਚ.ਐਨ. ਸਿੰਘ 'ਤੇ ਮਾਮਲਾ ਦਰਜ ਕੀਤਾ ਹੈ ਜਦੋਂਕਿ ਹਾਲੇ ਡਾਕਟਰ ਦੀ ਗਿ੍ਫ਼ਤਾਰੀ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਨਵੇਂ ਆਦੇਸ਼

ਸ੍ਰੀ ਮੁਕਤਸਰ ਸਾਹਿਬ, 8 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਐਮ. ਕੇ. ਅਰਾਵਿੰਦ ਕੁਮਾਰ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਕੋਰੋਨਾ ਵਾਇਰਸ ਦੇ ਚੱਲਦਿਆਂ ਜ਼ਿਲ੍ਹੇ ਵਿਚ ਨਵੀਆਂ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਨ੍ਹਾਂ ਹੁਕਮਾਂ ਅਨੁਸਾਰ ...

ਪੂਰੀ ਖ਼ਬਰ »

ਦੋਦਾ ਖ਼ਰੀਦ ਕੇਂਦਰ 'ਚ ਲਿਫ਼ਟਿੰਗ ਨਾ ਹੋਣ ਕਰਕੇ ਬੋਰੀਆਂ ਦੇ ਲੱਗੇ ਅੰਬਾਰ

ਦੋਦਾ, 8 ਮਈ (ਰਵੀਪਾਲ)-ਕੋਰੋਨਾ ਮਹਾਂਮਾਰੀ ਦੇ ਭਿਆਨਕ ਪ੍ਰਕੋਪ ਦੇ ਬਾਵਜੂਦ ਪ੍ਰਸ਼ਾਸਨ ਵਲੋਂ ਅਨਾਜ ਮੰਡੀਆਂ 'ਚ ਕਣਕ ਦੀ ਫ਼ਸਲ ਦੀ ਚੁਕਾਈ ਆਦਿ ਨਾ ਹੋਣ ਕਾਰਨ ਮਜ਼ਦੂਰ ਕੋਰੋਨਾ ਮਹਾਂਮਾਰੀ ਦਾ ਸ਼ਿਕਾਰ ਹੋ ਸਕਦੇ ਹਨ ਅਤੇ ਮਜ਼ਦੂਰਾਂ ਨੂੰ ਟਰੱਕਾਂ ਦੀ ਘਾਟ ਕਰਕੇ ਭਾਰੀ ...

ਪੂਰੀ ਖ਼ਬਰ »

ਅੰਤਰਰਾਜੀ ਪੁਲਿਸ ਨਾਕਿਆਂ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਕੋਵਿਡ-19 ਸਬੰਧੀ ਚੈਕਿੰਗ ਦੀ ਜਾਣਕਾਰੀ ਦਿੱਤੀ

ਲੰਬੀ, 8 ਮਈ (ਮੇਵਾ ਸਿੰਘ)-ਪੰਜਾਬ ਦੀ ਹੱਦ ਦੇ ਬਿਲਕੁਲ ਨਾਲ ਖਹਿੰਦੇ ਹਰਿਆਣਾ ਤੇ ਰਾਜਸਥਾਨ ਦੇ ਸੂਬਿਆਂ ਤੋਂ ਪੰਜਾਬ ਅੰਦਰ ਦਾਖਲ ਕਰਨ ਵਾਲੇ ਛੋਟੇ ਤੇ ਵੱਡੇ ਵਾਹਨਾਂ 'ਤੇ ਸਵਾਰ ਵਿਅਕਤੀਆਂ ਦੀ ਕੋਵਿਡ-19 ਸਬੰਧੀ ਜਾਂਚ ਪੜਤਾਲ ਕਰਨ ਲਈ ਤਿੰਨ ਸੂਬਿਆਂ ਖ਼ਾਸਕਰ ਪੰਜਾਬ ਦੀ ...

ਪੂਰੀ ਖ਼ਬਰ »

ਕੋਰੋਨਾ ਸਬੰਧੀ ਚੈਕਅਪ ਕੈਂਪ ਲਾਇਆ-56 ਵਿਅਕਤੀਆਂ ਦੇ ਲਏ ਕੋਰੋਨਾ ਸੈਂਪਲ, ਦੋ ਆਏ ਪਾਜ਼ੀਟਿਵ

ਸ੍ਰੀ ਮੁਕਤਸਰ ਸਾਹਿਬ, 8 ਮਈ (ਹਰਮਹਿੰਦਰ ਪਾਲ)-ਸ਼ਹਿਰ ਦੀ ਬਾਵਾ ਕਾਲੋਨੀ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਧਣ ਕਾਰਨ ਇਸਨੂੰ ਮਾਈਕ੍ਰੋਕੰਟੇਨਮਿੰਟ ਜ਼ੋਨ ਐਲਾਨਣ ਤੋਂ ਬਾਅਦ ਡਿਪਟੀ ਕਮਿਸ਼ਨਰ ਐਮ.ਕੇ. ਅਰਾਵਿੰਦ ਕੁਮਾਰ ਦੇ ਹੁਕਮਾਂ ਅਤੇ ਐਸ.ਡੀ.ਐਮ. ...

ਪੂਰੀ ਖ਼ਬਰ »

ਕੋਰੋਨਾ ਨਮੂਨਿਆਂ ਦੀ ਰਿਪੋਰਟ 'ਚ ਦੇਰੀ ਨੇ ਮਰੀਜ਼ਾਂ ਦੀ ਮਾਨਸਿਕ ਪ੍ਰੇਸ਼ਾਨੀ ਹੋਰ ਵਧਾਈ

ਮਲੋਟ, 8 ਮਈ (ਅਜਮੇਰ ਸਿੰਘ ਬਰਾੜ)-ਇਕ ਪਾਸੇ ਕੋਰੋਨਾ ਦੇ ਲਗਾਤਾਰ ਵਧ ਰਹੇ ਕਹਿਰ ਕਾਰਨ ਸੂਬੇ 'ਚ ਹਾਹਾਕਾਰ ਮਚੀ ਹੋਈ ਹੈ ਅਤੇ ਪੰਜਾਬ ਸਰਕਾਰ ਵਲੋਂ ਇਹ ਹਦਾਇਤਾਂ ਵੀ ਦਿੱਤੀਆਂ ਜਾ ਰਹੀਆਂ ਹਨ ਕਿ ਮੁੱਢਲੇ ਲੱਛਣ ਆਉਣ 'ਤੇ ਆਪਣਾ ਕੋਰੋਨਾ ਟੈੱਸਟ ਜ਼ਰੂਰ ਕਰਵਾਓ | ਪਰ ਹਾਲਾਤ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ 416 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ-17 ਹੋਰ ਮੌਤਾਂ

ਸ੍ਰੀ ਮੁਕਤਸਰ ਸਾਹਿਬ, 8 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਅੱਜ ਇਕੋ ਦਿਨ 17 ਮੌਤਾਂ ਹੋਣ ਨਾਲ ਦਹਿਸ਼ਤ ਦਾ ਮਾਹੌਲ ਹੈ ਜਦਕਿ 416 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ | ਮਿ੍ਤਕਾਂ ਵਿਚ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ 7 ਮਰੀਜ਼, ਮਲੋਟ ਨਾਲ ਸਬੰਧਿਤ 2, ਗਿੱਦੜਬਾਹਾ 2, ਸੁਖਨਾ ਅਬਲੂ 1, ਰਾਮਨਗਰ 1, ਭੁੱਲਰ 2, ਮੱਲਣ 1 ਅਤੇ ਗੰਧੜ੍ਹ ਦਾ 1 ਮਰੀਜ਼ ਸ਼ਾਮਿਲ ਹੈ | ਜ਼ਿਲ੍ਹਾ ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ਅੱਜ ਸ੍ਰੀ ਮੁਕਤਸਰ ਸਾਹਿਬ 92, ਮਲੋਟ 108, ਗਿੱਦੜਬਾਹਾ 21, ਜ਼ਿਲ੍ਹਾ ਜੇਲ੍ਹ 3, ਬਰੀਵਾਲਾ 7, ਹਰੀਕੇ ਕਲਾਂ 4, ਫ਼ੱਤਣਵਾਲਾ 1, ਸੰਗੂਧੌਣ 3, ਰੁਪਾਣਾ 7, ਉਦੇਕਰਨ 4, ਪਿੰਡ ਮਲੋਟ 3, ਲੰਬੀ 4, ਕਿੱਲਿਆਂਵਾਲੀ 3, ਲੁਹਾਰਾ 1, ਸਿੰਘੇਵਾਲਾ 1, ਵੜਿੰਗ ਖੇੜਾ 1, ਖੁੱਡੀਆਂ 2, ਬਾਦਲ 3, ਬਣਵਾਲਾ 2, ਗੁਰੂਸਰ ਜੋਧਾ 1, ਅਬੁਲ ਖੁਰਾਣਾ 1, ਈਨਾਖੇੜਾ 2, ਚੱਕ ਗਿਲਜੇਵਾਲਾ 4, ਕਰਮਪੱਟੀ 1, ਦੋਦਾ 3, ਸ਼ਾਮਖੇੜਾ 1, ਕੱਟਿਆਂਵਾਲੀ 1, ਖੂੰਨਣ ਕਲਾਂ 4, ਪੰਜਾਵਾ 2, ਰੱਥੜੀਆਂ 4, ਡੋਡਾਂਵਾਲੀ 1, ਕੁਰਾਈਵਾਲਾ 3, ਦਾਨੇਵਾਲਾ 3, ਭੁੱਲਰਵਾਲਾ 1, ਕੋਟਭਾਈ 8, ਭੂੰਦੜ 8, ਬਾਦੀਆਂ 4, ਛੱਤੇਆਣਾ 1, ਲੁੰਡੇਵਾਲਾ 1, ਘੱਗਾ 2, ਮਾਨ 2, ਔਲਖ 4, ਕਿੰਗਰਾ 1, ਮਹਿਰਾਜਵਾਲਾ 1, ਤਾਮਕੋਟ 1, ਰੱਤਾ ਟਿੱਬਾ 1, ਸ਼ੇਰਗੜ੍ਹ 1, ਕਰਮਪੱਟੀ 5, ਮੋਹਲਾ 1, ਆਲਮਵਾਲਾ 8, ਤਰਖਾਣਵਾਲਾ 1, ਪੱਕੀ ਟਿੱਬੀ 1, ਝੋਰੜ 9, ਵਿਰਕ ਖੇੜਾ 1, ਪਿਊਰੀ 2, ਹੁਸਨਰ 2, ਚੋਟੀਆਂ 1, ਥਰਾਜਵਾਲਾ 1, ਭੁੱਲਰ 3, ਨੰਦਗੜ੍ਹ 1, ਚੱਕ ਤਾਮਕੋਟ 2, ਰਹੂੜਿਆਂਵਾਲੀ 3, ਰੋੜਾਂਵਾਲੀ 1, ਚਿੱਬੜਾਂਵਾਲੀ 2, ਚੱਕ ਸ਼ੇਰੇਵਾਲਾ 1, ਚੱਕ ਦੂਹੇਵਾਲਾ 6, ਚੰਨੂੰ 2, ਤੱਪਾਖੇੜਾ 3, ਕੰਦੂਖੇੜਾ 2, ਹਾਕੂਵਾਲਾ 1, ਚੱਕ ਰਾਮ ਨਗਰ 1, ਬਰਕੰਦੀ 1, ਮਨੀਆਂਵਾਲਾ 1, ਭੁੱਲਰ 2, ਮੱਲਣ 1, ਗੰਧੜ੍ਹ 1, ਮਾਹਣੀ ਖੇੜਾ 1, ਗੁਰੂਸਰ 2, ਭੁਲੇਰੀਆਂ 2, ਕੱਖਾਂਵਾਲੀ 1, ਸਰਾਏਨਾਗਾ 1, ਝਬੇਲਵਾਲੀ 1, ਫੂਲੇਵਾਲਾ 1, ਸਿਊਾਕੇ 1, ਮਰਾੜ੍ਹ ਕਲਾਂ 1, ਮੁਕੰਦ ਸਿੰਘ ਦਾ 1 ਮਰੀਜ਼ ਸ਼ਾਮਿਲ ਹੈ | ਅੱਜ 263 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ | ਹੁਣ ਐਕਟਿਵ ਮਰੀਜ਼ਾਂ ਦੀ ਗਿਣਤੀ 2983 ਰਹਿ ਗਈ ਹੈ | ਹੁਣ ਤੱਕ ਜ਼ਿਲ੍ਹੇ ਵਿਚ 214 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ ਹੈ |

ਖ਼ਬਰ ਸ਼ੇਅਰ ਕਰੋ

 

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਉਡਾਨ ਪ੍ਰੋਜੈਕਟ 10 ਅਤੇ 12 ਨੂੰ

ਸ੍ਰੀ ਮੁਕਤਸਰ ਸਾਹਿਬ, 8 ਮਈ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਸਰਕਾਰੀ ਸਕੂਲਾਂ ਦੀ ਸਿੱਖਿਆ ਨੂੰ ਗੁਣਾਤਮਿਕ ਬਣਾਉਣ ਲਈ ਹਰ ਸਮੇਂ ਯਤਨਸ਼ੀਲ ਹੈ | ਇਸੇ ਲੜੀ ਤਹਿਤ ਵਿਭਾਗ ਵਲੋਂ ਪਿਛਲੇ ਸਮੇਂ ਦੌਰਾਨ ਵਿਦਿਆਰਥੀਆਂ ਲਈ ਉਡਾਨ ਪ੍ਰੋਜੈਕਟ ਅਤੇ ਵਰਡ ਆਫ ਦਾ ਡੇਅ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਰੱਦ

ਸ੍ਰੀ ਮੁਕਤਸਰ ਸਾਹਿਬ, 8 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ 10 ਮਈ ਨੂੰ ਕੀਤੀ ਜਾਣ ਵਾਲੀ ਮੀਟਿੰਗ ਰੱਦ ਕਰ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪ੍ਰਸਤ ਬਖਸੀਸ ਸਿੰਘ ਲਹੌਰੀਆ, ਪ੍ਰਧਾਨ ਮੇਜਰ ਸਿੰਘ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਲੇਖ ਮੁਕਾਬਲੇ ਸ਼ੁਰੂ

ਫ਼ਰੀਦਕੋਟ, 8 ਮਈ (ਜਸਵੰਤ ਸਿੰਘ ਪੁਰਬਾ)-ਸਿੱਖਿਆ ਵਿਭਾਗ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲੇ ਜ਼ਿਲ੍ਹਾ ਫ਼ਰੀਦਕੋਟ ਵਿਖੇ ਸ਼ੁਰੂ ਹੋ ਗਏ ਹਨ | ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਤਪਾਲ ਅਤੇ ਉਪ ਜ਼ਿਲ੍ਹਾ ...

ਪੂਰੀ ਖ਼ਬਰ »

ਨੰਬਰਦਾਰ ਬਲਵਿੰਦਰ ਸਿੰਘ ਤਰਖਾਣਵਾਲਾ ਨਹੀਂ ਰਹੇ

ਸ੍ਰੀ ਮੁਕਤਸਰ ਸਾਹਿਬ, 8 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਉੱਘੇ ਕਿਸਾਨ ਬਲਵਿੰਦਰ ਸਿੰਘ ਨੰਬਰਦਾਰ (75 ਸਾਲ) ਵਾਸੀ ਪਿੰਡ ਤਰਖਾਣਵਾਲਾ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ | ਕੋਰੋਨਾ ਮਹਾਂਮਾਰੀ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ...

ਪੂਰੀ ਖ਼ਬਰ »

ਡੇਰਾ ਪ੍ਰੇਮੀਆਂ ਨੇ ਵੰਡੀਆਂ 100 ਫ਼ਲਾਂ ਦੀਆਂ ਟੋਕਰੀਆਂ

ਕੋਟਕਪੂਰਾ, 8 ਮਈ (ਮੋਹਰ ਗਿੱਲ, ਮੇਘਰਾਜ)-ਡੇਰਾ ਸਿਰਸਾ ਬਲਾਕ ਕੋਟਕਪੂਰਾ ਦੀ ਸੰਗਤ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਫ਼ਰੰਟ ਲਾਈਨ 'ਤੇ ਕੰਮ ਕਰਨ ਵਾਲਿਆਂ ਨੂੰ ਇੱਥੋਂ ਦੇ ਬੱਤੀਆਂ ਵਾਲੇ ਚੌਂਕ, ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਕੋਟਕਪੂਰਾ, ਸੀ.ਐਚ.ਸੀ ਡਿਸਪੈਂਸਰੀ ...

ਪੂਰੀ ਖ਼ਬਰ »

ਸਾਬਕਾ ਸਰਪੰਚ ਮੱਖਣ ਸਿੰਘ ਬਰਾੜ ਦੇ ਦੇਹਾਂਤ 'ਤੇ ਦੁੱਖ ਪ੍ਰਗਟ

ਬਰਗਾੜੀ, 8 ਮਈ (ਸੁਖਰਾਜ ਸਿੰਘ ਗੋਂਦਾਰਾ)-ਟਕਸਾਲੀ ਅਕਾਲੀ ਆਗੂ ਅਤੇ ਪਿੰਡ ਬੁਰਜ ਹਰੀਕਾ ਦੇ ਸਾਬਕਾ ਸਰਪੰਚ ਮੱਖਣ ਸਿੰਘ ਬਰਾੜ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ | ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਜੈਤੋ ਹਲਕੇ ਦੇ ਮੁੱਖ ਸੇਵਾਦਾਰ ਸੂਬਾ ਸਿੰਘ ਬਾਦਲ, ਗੁਰਚੇਤ ...

ਪੂਰੀ ਖ਼ਬਰ »

ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਫ਼ਰੀਦਕੋਟ ਜ਼ਿਲ੍ਹੇ ਦੀ ਵਰਕਿੰਗ ਕਮੇਟੀ ਦਾ ਐਲਾਨ

ਫ਼ਰੀਦਕੋਟ, 8 ਮਈ (ਜਸਵੰਤ ਸਿੰਘ ਪੁਰਬਾ)-ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸਨ ਵਲੋਂ ਫ਼ਰੀਦਕੋਟ ਵਿਖੇ ਆਪਣੀ 43 ਮੈਂਬਰੀ ਵਰਕਿੰਗ ਕਮੇਟੀ ਬਣਾਉਣ ਦਾ ਐਲਾਨ ਕੀਤਾ ਗਿਆ | ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸਨ ਦੇ ਪ੍ਰਧਾਨ ਭਾਈ ਜਗਰੂਪ ਸਿੰਘ ਚੀਮਾ ਨੇ ਕਿਹਾ ਕਿ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਠੇਕਾ ਅਧਾਰਿਤ ਕਰਮਚਾਰੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਦਿੱਤਾ ਧਰਨਾ

ਕੋਟਕਪੂਰਾ, 8 ਮਈ (ਮੇਘਰਾਜ, ਮੋਹਰ ਗਿੱਲ)-ਅੱਜ ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਕੋਟਕਪੂਰਾ ਦੇ ਐਨ.ਐਚ.ਐਮ ਦੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਸਰਕਾਰ ਵਲੋਂ ਪੂਰੀਆਂ ਨਾ ਕਰਨ ਕਾਰਨ ਹੜਤਾਲ ਕੀਤੀ ਅਤੇ ਹਸਪਤਾਲ 'ਚ ਧਰਨਾ ਦਿੱਤਾ | ਇਸ ਸਬੰਧੀ ਡਾ. ਦਿਨੇਸ਼ ਸੇਠੀ ...

ਪੂਰੀ ਖ਼ਬਰ »

ਵਿਸ਼ਵ ਰੈੱਡ ਕਰਾਸ ਤੇ ਥੈਲੇਸੀਮੀਆਂ ਦਿਵਸ ਮੌਕੇ ਲਗਾਏ ਕੈਂਪ 'ਚ 51 ਵਿਅਕਤੀਆਂ ਦਾਨ ਕੀਤਾ ਖ਼ੂਨ

ਕੋਟਕਪੂਰਾ, 8 ਮਈ (ਮੇਘਰਾਜ, ਮੋਹਰ ਗਿੱਲ)-ਪੀ.ਬੀ.ਜੀ ਵੈਲਫੇਅਰ ਕਲੱਬ ਵਲੋਂ ਪ੍ਰਧਾਨ ਰਾਜੀਵ ਮਲਿਕ ਅਤੇ ਦਿਹਾਤੀ ਇੰਚਾਰਜ ਨੰਬਰਦਾਰ ਸੁਖਵਿੰਦਰ ਸਿੰਘ ਪੱਪੂ ਦੀ ਅਗਵਾਈ ਹੇਠ ਸਥਾਨਕ ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਦੇ ਬਲੱਡ ਬੈਂਕ ਵਿਖੇ ਵਿਸ਼ਵ ਰੈੱਡ ਕਰਾਸ ਅਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX