ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  about 1 hour ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  about 2 hours ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  about 2 hours ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  about 2 hours ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  about 4 hours ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  about 4 hours ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  about 4 hours ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  about 4 hours ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  about 4 hours ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  about 5 hours ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  about 5 hours ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  about 7 hours ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  about 7 hours ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  about 7 hours ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  about 8 hours ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  about 8 hours ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  about 9 hours ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  about 9 hours ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  about 9 hours ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  1 minute ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  about 10 hours ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  about 10 hours ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  about 10 hours ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  about 10 hours ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁੱਲ ਕਲਾਮ

ਮਾਨਸਾ

ਤਾਲਾਬੰਦੀ ਦੇ ਚੱਲਦਿਆਂ ਜਬਰੀ ਕਾਰੋਬਾਰ ਬੰਦ ਕਰਵਾਉਣ ਦੇ ਵਿਰੋਧ 'ਚ ਕਿਸਾਨਾਂ ਵਲੋਂ ਰੋਸ ਮੁਜ਼ਾਹਰੇ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 8 ਮਈ- ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕਿਸਾਨਾਂ ਵਲੋਂ ਤਾਲਾਬੰਦੀ ਦੇ ਵਿਰੋਧ 'ਚ ਜ਼ਿਲੇ੍ਹ ਭਰ 'ਚ ਰੋਸ ਪ੍ਰਦਰਸ਼ਨ ਕੀਤੇ ਗਏ | ਬੁਲਾਰਿਆਂ ਨੇ ਸੰਬੋਧਨ ਕਰਦਿਆਂ ਦੋਸ਼ ਲਗਾਇਆ ਕਿ ਸਰਕਾਰਾਂ ਆਪਣੀ ਜ਼ਿੰਮੇਵਾਰੀ ...

ਪੂਰੀ ਖ਼ਬਰ »

ਮੌਤਾਂ ਦੇ ਮਾਮਲੇ 'ਚ ਅਫ਼ਵਾਹਾਂ ਨਾ ਫੈਲਾਈਆਂ ਜਾਣ- ਕਿਸਾਨ ਆਗੂ

ਮਾਨਸਾ, 8 ਮਈ (ਵਿ.ਪ੍ਰਤੀ.)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਪਿੰਡ ਇਕਾਈ ਦੂਲੋਵਾਲ ਨੇ ਉਨ੍ਹਾਂ ਚਰਚਾਵਾਂ ਨੂੰ ਅਫ਼ਵਾਹਾਂ ਦੱਸਿਆ ਕਿ ਜਿਸ 'ਚ ਪਿੰਡ ਵਿਚ 1 ਮਹੀਨੇ ਦੌਰਾਨ 20 ਮੌਤਾਂ ਹੋਣ ਦੀ ਗੱਲ ਕੀਤੀ ਜਾ ਰਹੀ ਹੈ | ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਅਜਿਹੀਆਂ ...

ਪੂਰੀ ਖ਼ਬਰ »

ਮਾਨਸਾ 'ਚ ਪ੍ਰਸ਼ਾਸਨ ਵਲੋਂ ਦੁਕਾਨਾਂ ਖੋਲ੍ਹਣ ਦੀ ਸਮਾਂ ਸਾਰਨੀ ਜਾਰੀ

ਮਾਨਸਾ, 8 ਮਈ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਮੈਜਿਸਟ੍ਰੇਟ ਮਹਿੰਦਰ ਪਾਲ ਨੇ ਕੋਵਿਡ-19 ਦੇ ਵੱਧ ਰਹੇ ਪਸਾਰ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਦੁਕਾਨਾਂ ਆਦਿ ਦੇ ਖੁੱਲ੍ਹਣ ਸੰਬੰਧੀ ਨਵੇਂ ਹੁਕਮ ਜਾਰੀ ਕੀਤੇ ਹਨ | ਇਹ ਹੁਕਮ 15 ਮਈ ਤੱਕ ਲਾਗੂ ਰਹਿਣਗੇ | ਜ਼ਿਲ੍ਹੇ 'ਚ ...

ਪੂਰੀ ਖ਼ਬਰ »

ਤਲਵੰਡੀ ਸਾਬੋ ਤਾਪ ਘਰ ਦੇ ਸਮੁੱਚੇ ਸਟਾਫ਼ ਦਾ ਟੀਕਾਕਰਨ

ਮਾਨਸਾ, 8 ਮਈ (ਵਿਸ਼ੇਸ਼ ਪ੍ਰਤੀਨਿਧ)- ਤਲਵੰਡੀ ਸਾਬੋ ਤਾਪ ਘਰ ਬਣਾਂਵਾਲੀ ਦੇ ਸਮੁੱਚੇ ਸਟਾਫ਼ ਨੇ ਕੋਵਿਡ-19 ਮਹਾਂਮਾਰੀ ਦੀ ਦੂਜੀ ਲਹਿਰ ਖ਼ਿਲਾਫ਼ ਲੜਨ ਲਈ ਬਚਾਅ ਸਾਵਧਾਨੀਆਂ ਨੂੰ ਪੂਰਨ ਰੂਪ 'ਚ ਲਾਗੂ ਕੀਤਾ ਹੈ | ਤਾਪ ਘਰ ਦੇ 1400 ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੈਕਸੀਨ ...

ਪੂਰੀ ਖ਼ਬਰ »

ਮਾਨਸਾ 'ਚ ਕੋਰੋਨਾ ਨਾਲ 3 ਮੌਤਾਂ, 384 ਨਵੇਂ ਕੇਸਾਂ ਦੀ ਪੁਸ਼ਟੀ

ਮਾਨਸਾ, 8 ਮਈ (ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਜਿੱਥੇ ਅੱਜ ਕੋਰੋਨਾ ਨਾਲ 3 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 384 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਜਦਕਿ 197 ਪੀੜਤ ਸਿਹਤਯਾਬ ਵੀ ਹੋਏ ਹਨ | ਸਿਹਤ ਵਿਭਾਗ ਵਲੋਂ ਜਾਰੀ ਮੀਡੀਆ ਬੁਲੇਟਿਨ ਅਨੁਸਾਰ ਮਿ੍ਤਕਾਂ 'ਚ ਖਿਆਲਾ ਕਲਾਂ ...

ਪੂਰੀ ਖ਼ਬਰ »

ਮਾਨਸਾ ਪੁਲਿਸ ਵਲੋਂ ਗਾਂਜਾ, ਨਸ਼ੇ ਦੀਆਂ ਗੋਲੀਆਂ ਤੇ ਲਾਹਣ ਬਰਾਮਦ, 3 ਗਿ੍ਫ਼ਤਾਰ

ਮਾਨਸਾ, 8 ਮਈ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਜਿੱਥੇ ਨਸ਼ੀਲੇ ਪਦਾਰਥ ਬਰਾਮਦ ਕਰ ਕੇ 3 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ ਉੱਥੇ ਚੋਰੀ ਦੇ 2 ਮੋਟਰਸਾਈਕਲ ਬਰਾਮਦ ਕਰ ਕੇ 2 ਜਣਿਆਂ ਨੂੰ ਵੀ ...

ਪੂਰੀ ਖ਼ਬਰ »

ਮਹਾਂਮਾਰੀ ਦੇ ਚੱਲਦਿਆਂ 'ਸੁਪਰ ਸਪਰੈਡਰ' ਬਣਨ ਤੋਂ ਗੁਰੇਜ਼ ਕੀਤਾ ਜਾਵੇ- ਡਿਪਟੀ ਕਮਿਸ਼ਨਰ

ਮਾਨਸਾ, 8 ਮਈ (ਬਲਵਿੰਦਰ ਸਿੰਘ ਧਾਲੀਵਾਲ)- ਡਿਪਟੀ ਕਮਿਸ਼ਨਰ ਮਾਨਸਾ ਮਹਿੰਦਰ ਪਾਲ ਨੇ ਕੋਰੋਨਾ ਦੇ ਵਧਦੇ ਪ੍ਰਕੋਪ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਹਰ ਨਾਗਰਿਕ ਨੂੰ ਸਲਾਹ ਦਿੱਤੀ ਹੈ ਕਿ ਉਹ ਸਿਹਤ ਸਲਾਹਾਂ ਦੀ ਪਾਲਣਾ ਕਰਨ ਅਤੇ ਰੋਜ਼ਾਨਾ ਦੀ ਜ਼ਿੰਦਗੀ 'ਚ ...

ਪੂਰੀ ਖ਼ਬਰ »

ਕੈਪਟਨ ਸਰਕਾਰ ਹਰ ਫਰੰਟ 'ਤੇ ਫ਼ੇਲ੍ਹ - ਜੀਦਾ

ਬਠਿੰਡਾ, 8 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਆਮ ਆਦਮੀ ਪਾਰਟੀ ਸੂਬਾ ਲੀਗਲ ਸੈੱਲ ਦੇ ਮੀਤ ਪ੍ਰਧਾਨ ਨਵਦੀਪ ਸਿੰਘ ਜੀਦਾ ਨੇ ਕਿਹਾ ਕਿ ਕੈਪਟਨ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਹੋ ਚੁੱਕੀ ਹੈ | ਇਸ ਸਰਕਾਰ ਵਿਚ ਹਰ ਵਰਗ ਦੁਖੀ ਹੈ | ਸਰਕਾਰ ਬਣੀ ਨੂੰ ਤਕਰੀਬਨ ਚਾਰ ਸਾਲ ਤਿੰਨ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਰਿਫਾਇਨਰੀ ਸੀ.ਐਸ.ਆਰ. ਸਕੀਮ ਤਹਿਤ ਸਿਵਲ ਹਸਪਤਾਲ ਰਾਮਾਂ ਨੂੰ ਕੋਵਿਡ ਹਸਪਤਾਲ ਦੀਆਂ ਸਹੂਲਤਾਂ ਪ੍ਰਦਾਨ ਕਰੇ- ਆਗੂ

ਰਾਮਾਂ ਮੰਡੀ, 8 ਮਈ (ਅਮਰਜੀਤ ਸਿੰਘ ਲਹਿਰੀ)- ਸਥਾਨਕ ਮੰਡੀ ਵਿਚ ਪਿਛਲੇ 5 ਦਿਨਾਂ ਤੋਂ ਕਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਿਚ ਭਾਰੀ ਵਾਧਾ ਹੋਣ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਮੰਡੀ ਵਾਸੀਆਂ ਨੇ ਦੱਸਿਆ ਕਿ ਮੰਡੀ ਦੇ 30 ਦੇ ਕਰੀਬ ਕਰੋਨਾ ...

ਪੂਰੀ ਖ਼ਬਰ »

ਪਿੰਡ ਨਥੇਹਾ 'ਚ ਕੋਰੋਨਾ ਨਾਲ ਅੱਧਾ ਦਰਜਨ ਲੋਕਾਂ ਦੀ ਮੌਤਾਂ ਹੋਣ ਕਾਰਨ ਸਹਿਮ ਦਾ ਮਾਹੌਲ

ਸੀਂਗੋ ਮੰਡੀ 8 ਮਈ (ਲੱਕਵਿੰਦਰ ਸ਼ਰਮਾ)- ਪਿੰਡ ਨਥੇਹਾ 'ਚ ਪਿਛਲੇ ਦੋ ਦਿਨਾਂ ਵਿਚ ਅੱਧਾ ਦਰਜਨ ਤੋਂ ਵੱਧ ਲੋਕਾਂ ਦੀ ਮੌਤ ਹੋਣ ਨਾਲ ਪਿੰਡ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਪਿੰਡ ਦੀ ਇੱਕ ਔਰਤ ਸਮੇਤ ਕਈ ਲੋਕ ਕੋਰੋਨਾ ਪਾਜ਼ੀਟਿਵ ਆਏ ਸਨ ਜਿਹੜੇ ...

ਪੂਰੀ ਖ਼ਬਰ »

ਦੋ ਜਣਿਆਂ ਵਲੋਂ ਇਕ ਵਿਅਕਤੀ ਨਾਲ ਕੁੱਟਮਾਰ

ਗੋਨਿਆਣਾ, 8 ਮਈ (ਬਰਾੜ ਆਰ. ਸਿੰਘ)-ਨਜ਼ਦੀਕ ਪੈਂਦੇ ਪਿੰਡ ਹਰਰਾਏਪੁਰ ਦੇ ਇਕ ਵਿਅਕਤੀ ਅੰਗਰੇਜ਼ ਸਿੰਘ ਪੁੱਤਰ ਮੇਘਾ ਸਿੰਘ 'ਤੇ ਵੱਟ ਦੇ ਝਗੜ੍ਹੇ ਦੀ ਰੰਜ਼ਿਸ ਦੇ ਚਲਦਿਆਂ ਬੀਤੇ ਦਿਨੀਂ ਪਿੰਡ ਹਰਰਾਏਪੁਰ ਵਿਖੇ ਦੋ ਜਣਿਆਂ ਵਲੋਂ ਉਸ 'ਤੇ ਹਮਲਾ ਕਰਕੇ ਉਸ ਦੀ ਕੁੱਟ ਮਾਰ ...

ਪੂਰੀ ਖ਼ਬਰ »

ਹਫ਼ਤਾਵਾਰੀ ਤਾਲਾਬੰਦੀ ਦੌਰਾਨ ਰਾਮਾਂ ਮੰਡੀ ਦਾ ਬਾਜ਼ਾਰ ਮੁਕੰਮਲ ਬੰਦ ਰਿਹਾ

ਰਾਮਾਂ ਮੰਡੀ, 8 ਮਈ (ਤਰਸੇਮ ਸਿੰਗਲਾ)-ਸਰਕਾਰ ਵਲੋਂ ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਵਿਚ ਲਗਾਏ ਗਏ ਹਫਤਾਵਾਰੀ ਤਾਲਾਬੰਦੀ ਦੌਰਾਨ ਅੱਜ ਰਾਮਾਂ ਸ਼ਹਿਰ ਵਿਚ ਦਵਾਈਆਂ ਦੀ ਦੁਕਾਨਾਂ ਨੂੰ ਛੱਡ ਕੇ ਬਾਕੀ ਸਾਰੀਆਂ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਰਹੀਆਂ | ਇਸ ਦੌਰਾਨ ...

ਪੂਰੀ ਖ਼ਬਰ »

ਇੰਡੈੱਕਸ ਐਕਸਚੇਂਜ 'ਚ ਲੱਗੀ ਅੱਗ

ਬਠਿੰਡਾ, 8 ਮਈ (ਅਵਤਾਰ ਸਿੰਘ)- ਸਥਾਨਕ ਸ਼ਹਿਰ ਦੇ ਸਰਕਾਰੀ ਰਜਿੰਦਰਾ ਕਾਲਜ ਦੇ ਨੇੜੇ ਵਾਲਮੀਕਿ ਚੌਕ ਦੇ ਕੋਲ ਇੰਡੈੱਕਸ ਐਕਸਚੇਂਜ ਵਿਚ ਅੱਗ ਲੱਗਣ ਦੀ ਘਟਨਾ ਹੋਣ 'ਤੇ ਫਾਇਰ ਬਿ੍ਗੇਡ ਦੀਆਂ ਦੋ ਗੱਡੀਆਂ ਨੇ ਅੱਗ ਬੁਝਾਈ ਤੇ ਫਾਇਰ ਬਿ੍ਗੇਡ ਕਰਮਚਾਰੀ ਗੁਰਿੰਦਰ ਸਿੰਘ ਨੇ ...

ਪੂਰੀ ਖ਼ਬਰ »

ਲਿਫਟਿੰਗ ਨਾ ਹੋਣ ਕਾਰਨ ਅਨਾਜ਼ ਮੰਡੀ ਰਾਮਾਂ 'ਚ ਕਣਕ ਦੇ ਲੱਗੇ ਅੰਬਾਰ

ਰਾਮਾਂ ਮੰਡੀ, 8 ਮਈ (ਅਮਰਜੀਤ ਸਿੰਘ ਲਹਿਰੀ)- ਮਾਰਕੀਟ ਕਮੇਟੀ ਰਾਮਾਂ ਅਧੀਨ ਆਉਂਦੇ ਪਿੰਡਾਂ ਦੇ ਖਰੀਦ ਕੇਂਦਰਾਂ ਅਤੇ ਅਨਾਜ਼ ਮੰਡੀ ਰਾਮਾਂ ਵਿਚ ਕਣਕ ਦੀ ਲਿਫਟਿੰਗ ਨਾ ਹੋਣ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ...

ਪੂਰੀ ਖ਼ਬਰ »

ਜਥੇਦਾਰ ਗੁਰਦੀਪ ਸਿੰਘ ਦੀਪ ਨਹੀਂ ਰਹੇ

ਮਾਨਸਾ, 8 ਮਈ (ਰਵੀ)- ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਤੇ ਸਥਾਨਕ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਜਥੇਦਾਰ ਗੁਰਦੀਪ ਸਿੰਘ ਦੀਪ ਦਾ ਦਿਹਾਂਤ ਹੋ ਗਿਆ ਹੈ | ਉਹ 76 ਵਰਿ੍ਹਆਂ ਦੇ ਸਨ | ਜਾਣਕਾਰੀ ਅਨੁਸਾਰ ਉਨ੍ਹਾਂ ਦੀ ਬੀਤੇ ਕੱਲ੍ਹ ਹੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ ...

ਪੂਰੀ ਖ਼ਬਰ »

ਇਕਬਾਲ ਸਿੰਘ ਸਰਪੰਚ ਫਫੜੇ ਭਾਈਕੇ ਮਾਰਕਿਟ ਕਮੇਟੀ ਭੀਖੀ ਦੇ ਚੇਅਰਮੈਨ ਨਿਯੁਕਤ

ਮਾਨਸਾ, 8 ਮਈ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਮਾਰਕਿਟ ਕਮੇਟੀ ਭੀਖੀ ਦੇ ਮੈਂਬਰਾਂ ਦੀ ਅਧਿਸੂਚਨਾ ਜਾਰੀ ਕਰ ਦਿੱਤੀ ਗਈ ਹੈ | ਅਨਿਰੁੱਧ ਤਿਵਾੜੀ ਵਧੀਕ ਮੁੱਖ ਸਕੱਤਰ (ਵਿਕਾਸ) ਪੰਜਾਬ ਵਲੋਂ ਜਾਰੀ ਪੱਤਰ ਅਨੁਸਾਰ ਚੇਅਰਮੈਨ ਤੇ ਉਪ ਚੇਅਰਮੈਨ ਤੋਂ ...

ਪੂਰੀ ਖ਼ਬਰ »

ਵੈਕਸੀਨ ਕੈਂਪ ਦੌਰਾਨ 170 ਵਿਅਕਤੀਆਂ ਨੇ ਟੀਕੇ ਲਗਵਾਏ

ਬੁਢਲਾਡਾ, 8 ਮਈ (ਸੁਨੀਲ ਮਨਚੰਦਾ)- ਕੋਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਦੇਖਦੇ ਹੋਏ ਜਿੱਥੇ ਸਿਹਤ ਵਿਭਾਗ ਵਲੋਂ ਵੈਕਸੀਨ ਲਗਾਉਣ ਲਈ ਵੱਖ ਵੱਖ ਥਾਈਾ ਕੈਂਪ ਲਗਾਏ ਜਾ ਰਹੇ ਹਨ ਉੱਥੇ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਜਿਵੇਂ ਗਊ ਸੇਵਾ ਦਲ ਅਤੇ ਮਹਾ ਕਾਵੜ ਸੰਘ ...

ਪੂਰੀ ਖ਼ਬਰ »

ਚਹਿਲ ਫਾਊਾਡੇਸ਼ਨ ਨੇ ਖੋਲਿ੍ਹਆ ਕੁਦਰਤੀ ਸਿਹਤ ਸੰਭਾਲ ਕੇਂਦਰ

ਜੋਗਾ, 8 ਮਈ (ਹਰਜਿੰਦਰ ਸਿੰਘ ਚਹਿਲ)- ਸਥਾਨਕ ਕਸਬੇ 'ਚ ਚਹਿਲ ਫਾੳਾੂਡੇਸ਼ਨ ਵਲੋਂ ਕੁਦਰਤੀ ਸਿਹਤ ਸੰਭਾਲ ਖੋਲਿ੍ਹਆ ਗਿਆ ਹੈ | ਸਿਹਤ ਸੰਭਾਲ ਕੇਂਦਰ ਦੀ ਸ਼ੁਰੂਆਤ ਮੌਕੇ ਕੋਵਿਡ-19 ਦੀਆ ਹਦਾਇਤਾਂ ਅਨੁਸਾਰ ਗੁਰੂ ਘਰ ਜੋਗਾ ਵਿਖੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ...

ਪੂਰੀ ਖ਼ਬਰ »

ਮਾਨਸਾ ਦੇ ਇਕ ਹੋਰ ਡਾਕਟਰ ਵਲੋਂ ਨੌਕਰੀ ਤੋਂ ਅਸਤੀਫ਼ਾ

ਮਾਨਸਾ, 8 ਮਈ (ਧਾਲੀਵਾਲ)- ਸਥਾਨਕ ਸਿਵਲ ਹਸਪਤਾਲ ਦੇ ਐਮ. ਡੀ. ਡਾਕਟਰ ਸੁਨੀਲ ਕੁਮਾਰ ਨੇ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ | ਐਨ.ਐਚ.ਆਰ.ਐਮ. ਤਹਿਤ ਨਿਯੁਕਤ ਡਾ: ਸੁਨੀਲ ਨੇ ਆਪਣਾ ਅਸਤੀਫ਼ਾ ਨੈਸ਼ਨਲ ਹੈਲਥ ਮਿਸ਼ਨ ਡਾਇਰੈਕਟਰ ਪੰਜਾਬ ਨੂੰ ਭੇਜ ਦਿੱਤਾ ਹੈ | ਉਨ੍ਹਾਂ 1 ਮਹੀਨੇ ਦੀ ਤਨਖ਼ਾਹ ਵੀ ਵਿਭਾਗ ਕੋਲ ਜਮ੍ਹਾਂ ਕਰਵਾ ਦਿੱਤੀ ਹੈ | ਜ਼ਿਕਰਯੋਗ ਹੈ ਕਿ 2 ਦਿਨ ਪਹਿਲਾਂ ਸਿਵਲ ਹਸਪਤਾਲ ਦੇ ਕਾਰਜਕਾਰੀ ਐਸ.ਐਮ.ਓ. ਤੇ ਅੱਖਾਂ ਦੇ ਮਾਹਿਰ ਡਾਕਟਰ ਸ਼ੂਸ਼ਾਂਕ ਸੂਦ ਨੇ ਵੀ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਸੀ | ਡਾ: ਸੁਨੀਲ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਮਹਾਂਮਾਰੀ ਦੇ ਚੱਲਦਿਆਂ ਉਹ ਲੋਕਾਂ ਲਈ ਸੇਵਾ ਕਰਨੀ ਚਾਹੁੰਦੇ ਸਨ ਪਰ ਨਾ ਤਾਂ ਸਿਹਤ ਅਮਲੇ ਤੇ ਦਵਾਈਆਂ ਦੀ ਘਾਟ ਦੇ ਨਾਲ ਹੀ ਕਿਸੇ ਪਾਸਿਉਂ ਮਦਦ ਨਾ ਮਿਲਣ ਕਰ ਕੇ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਿਆ | ਉਨ੍ਹਾਂ ਦੱਸਿਆ ਕਿ ਉਹ ਪਹਿਲਾਂ ਵੀ ਹਸਪਤਾਲ ਦੀ ਡਿਊਟੀ ਤੋਂ ਇਲਾਵਾ ਆਪਣੇ ਘਰ ਮਰੀਜ਼ਾਂ ਲਈ ਮੁਫ਼ਤ ਸੇਵਾ ਕਰਦੇ ਸਨ ਅਤੇ ਭਵਿੱਖ 'ਚ ਵੀ ਕਰਦੇ ਰਹਿਣਗੇ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX