ਤਾਜਾ ਖ਼ਬਰਾਂ


ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  3 minutes ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  15 minutes ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  28 minutes ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  33 minutes ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  38 minutes ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  45 minutes ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  53 minutes ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  58 minutes ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  about 1 hour ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  about 1 hour ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  about 1 hour ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਖੇਤੀ ਕਾਨੂੰਨ ਰੱਦ ਕਰੇ ਕੇਂਦਰ ਸਰਕਾਰ - ਕੈਪਟਨ
. . .  about 2 hours ago
ਚੰਡੀਗੜ੍ਹ, 17 ਸਤੰਬਰ - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਤੀਜੇ ਰਾਜ ਪੱਧਰੀ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ ਕਰਨ ਸਮੇਂ ਮੁੱਖ ਮੰਤਰੀ ਵਲੋਂ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਲਈ ਕਿਹਾ...
ਸਿੱਧੂ ਦਾ ਆਪ ਅਤੇ ਅਕਾਲੀ ਦਲ 'ਤੇ ਨਿਸ਼ਾਨਾ
. . .  about 2 hours ago
ਚੰਡੀਗੜ੍ਹ, 17 ਸਤੰਬਰ - ਨਵਜੋਤ ਸਿੰਘ ਸਿੱਧੂ ਵਲੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਜੋ ਰੋਸ ਮਾਰਚ ਕੀਤਾ ਜਾ ਰਿਹਾ ਹੈ...
ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ 'ਚ ਪੰਜਾਬਣ ਰਮਨਦੀਪ ਕੌਰ ਨੇ ਰਾਸ਼ਟਰੀ ਰਿਕਾਰਡ ਬਣਾਉਂਦਿਆਂ ਜਿੱਤਿਆ ਸੋਨ ਤਗਮਾ
. . .  about 2 hours ago
ਪਟਿਆਲਾ,(ਅਮਰਬੀਰ ਸਿੰਘ ਆਹਲੂਵਾਲੀਆ), 17 ਸਤੰਬਰ - ਤੇਲੰਗਾਨਾ ਦੇ ਵਾਰੰਗਲ 'ਚ ਓਪਨ ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ ਦੌਰਾਨ ਪਟਿਆਲਾ ਦੀ ਰਮਨਦੀਪ ਕੌਰ ਨੇ 35 ਕਿੱਲੋਮੀਟਰ ਵਾਕਿੰਗ...
ਸੁਖਬੀਰ ਸਿੰਘ ਬਾਦਲ,ਹਰਸਿਮਰਤ ਕੌਰ ਬਾਦਲ ਸਮੇਤ 15 ਪਾਰਟੀ ਲੀਡਰਾਂ ਦੀ ਗ੍ਰਿਫ਼ਤਾਰੀ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਵਿਚ ਸ਼੍ਰਮੋਣੀ ਅਕਾਲੀ ਦਲ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕੀਤੇ ਜਾ ਰਹੇ ਰੋਸ ਮਾਰਚ ਦੌਰਾਨ ਸੁਖਬੀਰ ਸਿੰਘ ਬਾਦਲ,ਹਰਸਿਮਰਤ ਕੌਰ ਬਾਦਲ ਸਮੇਤ 15 ਪਾਰਟੀ ਲੀਡਰਾਂ ਦੀ ਗ੍ਰਿਫ਼ਤਾਰੀ ਪੁਲਿਸ ਵਲੋਂ ਕੀਤੀ ...
ਪਹਿਲੀ ਬੇਰੀਕੇਟਿੰਗ 'ਤੇ ਪੁਲਿਸ ਨੇ ਰੋਕਿਆ ਸ਼੍ਰੋਮਣੀ ਅਕਾਲੀ ਦਲ ਦਾ ਰੋਸ ਮਾਰਚ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਅਸੀਂ ਆਪਣੀ ਲੜਾਈ ਉਦੋਂ ਤੱਕ ਜਾਰੀ ਰੱਖਾਂਗੇ ਜਦੋਂ ਤੱਕ ਤਿੰਨ ਖੇਤੀ ਕਾਨੂੰਨ ਰੱਦ ਨਹੀਂ ਹੋ ...
ਸ੍ਰੀ ਮੁਕਤਸਰ ਸਾਹਿਬ ਵਿਖੇ ਖੇਤੀ ਕਾਨੂੰਨਾਂ ਖ਼ਿਲਾਫ਼ ਸਿਰ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਕਾਂਗਰਸੀਆਂ ਵਲੋਂ ਰੋਸ ਪ੍ਰਦਰਸ਼ਨ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕਾਂਗਰਸੀਆਂ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਦੀ...
ਸ਼੍ਰੋਮਣੀ ਅਕਾਲੀ ਦਲ ਦਾ ਰੋਸ ਮਾਰਚ
. . .  about 3 hours ago
ਨਵੀਂ ਦਿੱਲੀ,17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਭਵਨ ਤੱਕ...
ਦੁਸ਼ਾਂਬੇ ਵਿਚ ਜਾਰੀ ਐੱਸ.ਸੀ.ਓ. ਸੰਮੇਲਨ ਵਿਚ ਬੋਲੇ ਪ੍ਰਧਾਨ ਮੰਤਰੀ - ਵੱਧ ਰਹੀ ਕੱਟੜਤਾ ਸਭ ਤੋਂ ਵੱਡੀ ਚੁਨੌਤੀ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਤਾਜਿਕਿਸਤਾਨ ਦੇ ਦੁਸ਼ਾਂਬੇ ਵਿਚ ਜਾਰੀ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਦੀ ਬੈਠਕ ਵਿਚ ਕਈ ਦੇਸ਼ ਜੁਟੇ ਹੋਏ ਹਨ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਪ੍ਰੋਗਰਾਮ ਵਿਚ ਵਰਚੂਅਲ ਤਰੀਕੇ ਨਾਲ ਸ਼ਾਮਿਲ...
90 ਦਿਨਾਂ ਬਾਅਦ ਵਾਪਸ ਪਰਤੇ ਚੀਨ ਦੇ ਪੁਲਾੜ ਯਾਤਰੀ
. . .  about 4 hours ago
ਬੀਜਿੰਗ,17 ਸਤੰਬਰ - ਚੀਨ ਦੇ ਸਭ ਤੋਂ ਲੰਬੇ ਮਿਸ਼ਨ ਵਿਚ ਆਪਣੇ ਦੇਸ਼ ਦੇ ਪਹਿਲੇ ਪੁਲਾੜ ਸਟੇਸ਼ਨ 'ਤੇ 90 ਦਿਨਾਂ ਦੇ ਠਹਿਰਨ ਤੋਂ ਬਾਅਦ ਚੀਨੀ ਪੁਲਾੜ ਯਾਤਰੀਆਂ ਦੀ ਇਕ...
ਯੂਥ ਕਾਂਗਰਸ ਨੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ, ਮਨਾਇਆ ਰਾਸ਼ਟਰੀ ਬੇਰੁਜ਼ਗਾਰ ਦਿਵਸ
. . .  about 4 hours ago
ਜਲੰਧਰ,17 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਹਾੜੇ ਮੌਕੇ ਯੂਥ ਕਾਂਗਰਸ ਵਲੋਂ ਖੇਤੀਬਾੜੀ ਕਾਨੂੰਨਾਂ ਅਤੇ ਬੇਰੁਜ਼ਗਾਰੀ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਪੁਤਲਾ ਫੂਕ...
ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ ਹੋਇਆ | ਖੁੱਲ੍ਹੀ ਗੱਡੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ...
ਮੁੱਖ ਮੰਤਰੀ ਵਲੋਂ ਪੀ.ਏ.ਯੂ. ਦੇ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ
. . .  about 4 hours ago
ਲੁਧਿਆਣਾ,17 ਸਤੰਬਰ (ਪੁਨੀਤ ਬਾਵਾ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਵਰਚੂਅਲ ਕਿਸਾਨ ਮੇਲਾ ਅੱਜ ਸ਼ੁਰੂ ਹੋ ਗਿਆ ਹੈ | ਕਿਸਾਨ ਮੇਲੇ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਉਦਘਾਟਨ ਕੀਤਾ...
ਸੰਸਦ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਧਰਨੇ 'ਤੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  about 4 hours ago
ਅਜਨਾਲਾ, ਚਮਿਆਰੀ - 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਜਗਪ੍ਰੀਤ ਸਿੰਘ ਜੌਹਲ) - ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਮੂਹਰੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ...
ਸ਼੍ਰੋਮਣੀ ਅਕਾਲੀ ਦਲ ਦਾ ਥੋੜੀ ਦੇਰ ਵਿਚ ਸੰਸਦ ਵਲ ਕੂਚ
. . .  about 5 hours ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁੱਲ ਕਲਾਮ

ਕਪੂਰਥਲਾ / ਫਗਵਾੜਾ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤਾਲਾਬੰਦੀ ਖ਼ਿਲਾਫ਼ ਸੜਕਾਂ 'ਤੇ ਉੱਤਰੀ

 ਬੇਗੋਵਾਲ, 8 ਮਈ (ਸੁਖਜਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਦੁਕਾਨਦਾਰਾਂ ਦੇ ਹੱਕ 'ਚ ਆ ਕੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਲਣ ਦੇ ਦਿੱਤੇ ਸੱਦੇ 'ਤੇ ਅੱਜ ਕਿਸਾਨਾਂ ਵਲੋਂ ਬੇਗੋਵਾਲ 'ਚ ਆ ਕੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਬਿਜਲੀ ਦੇ ਸ਼ਾਟ ਸਰਕਟ ਨਾਲ ਲੱਗੀ ਮੇਨ ਬਾਜ਼ਾਰ 'ਚ ਅੱਗ

ਨਡਾਲਾ, 8 ਮਈ (ਮਾਨ)-ਅੱਜ ਸਵੇਰੇ ਕਰੀਬ 10 ਵਜੇ ਮੁੱਖ ਬਾਜ਼ਾਰ ਅੱਡਾ ਨਡਾਲਾ ਵਿਚ ਬਿਜਲੀ ਦੇ ਸ਼ਾਟ ਸਰਕਟ ਅਚਾਨਕ ਅੱਗ ਭੜਕ ਪਈ | ਪਰੰਤੂ ਸਾਹਮਣੇ ਦੂਸਰੀ ਛੱਤ ਤੇ ਰਹਿ ਰਹੇ ਦੁਕਾਨਦਾਰ ਦੀ ਨਜ਼ਰ ਪੈਣ 'ਤੇ ਲੋਕਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾ ਲਿਆ ਗਿਆ, ਨਹੀਂ ਤਾਂ ...

ਪੂਰੀ ਖ਼ਬਰ »

450 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

ਸੁਲਤਾਨਪੁਰ ਲੋਧੀ, 8 ਮਈ (ਥਿੰਦ, ਹੈਪੀ)-ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇਕ ਬਿਨਾ ਨੰਬਰੀ ਬੁਲੇਟ ਮੋਟਰਸਾਈਕਲ ਚਾਲਕ ਨੌਜਵਾਨ ਨੂੰ 450 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਜੰਮੂ ਹਸਪਤਾਲ 'ਚ ਕੋਰੋਨਾ ਮਰੀਜ਼ਾਂ ਲਈ ਲੈਵਲ-2 ਅਤੇ 3 ਦੀਆਂ ਸੁਵਿਧਾਵਾਂ ਉਪਲਬੱਧ

ਜਲੰਧਰ, 8 ਮਈ (ਐੱਮ. ਐੱਸ. ਲੋਹੀਆ)-ਕੋਰੋਨਾ ਮਹਾਂਮਾਰੀ ਕਾਰਨ ਪੂਰੇ ਭਾਰਤ 'ਚ ਸਿਹਤ ਸੇਵਾਵਾਂ ਨੂੰ ਲੈ ਕੇ ਮਰੀਜ਼ਾਂ ਅੰਦਰ ਪ੍ਰੇਸ਼ਾਨੀ ਪਾਈ ਜਾ ਰਹੀ ਹੈ | ਮਰੀਜ਼ਾਂ ਦੀ ਇਸ ਚਿੰਤਾ ਨੂੰ ਦੂਰ ਕਰਨ ਲਈ ਜੰਮੂ ਹਸਪਤਾਲ ਦੇ ਪ੍ਰਬੰਧਕਾਂ ਵਲੋਂ ਵੀ ਕੋਰੋਨਾ ਦੇ ਮਰੀਜ਼ਾਂ ਦਾ ...

ਪੂਰੀ ਖ਼ਬਰ »

ਕੈਪਟਨ ਬੇਲੋੜੀਆਂ ਰੋਕਾਂ ਲਾਉਣ ਤੇ ਬਾਜ਼ਾਰ ਬੰਦ ਕਰਵਾਉਣ ਤੋਂ ਬਾਜ਼ ਆਏ-ਸਰਵਣ ਬਾਊਪੁਰ

ਸੁਲਤਾਨਪੁਰ ਲੋਧੀ, 8 ਮਈ (ਨਰੇਸ਼ ਹੈਪੀ, ਥਿੰਦ)-ਪੰਜਾਬ ਦੀ ਕੈਪਟਨ ਸਰਕਾਰ ਬੇਲੋੜੀਆਂ ਰੋਕਾਂ ਲਗਾ ਕੇ ਅਤੇ ਬਾਜ਼ਾਰ ਬੰਦ ਕਰਕੇ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ | ਇਹ ਪ੍ਰਗਟਾਵਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਅਤੇ ...

ਪੂਰੀ ਖ਼ਬਰ »

ਪਿਛਲੇ 7 ਦਹਾਕਿਆਂ ਤੋਂ ਆਧੁਨਿਕ ਸਿਹਤ ਸੇਵਾਵਾਂ ਪੱਖੋਂ ਅਣਗੌਲਿਆ ਜ਼ਿਲ੍ਹਾ ਕਪੂਰਥਲਾ

ਕਪੂਰਥਲਾ, 8 ਮਈ (ਅਮਰਜੀਤ ਕੋਮਲ)-ਲਗਪਗ 9 ਲੱਖ ਦੀ ਆਬਾਦੀ ਵਾਲੇ ਜ਼ਿਲ੍ਹਾ ਕਪੂਰਥਲਾ ਦੇ ਲੋਕ ਦੇਸ਼ ਦੀ ਆਜ਼ਾਦੀ ਦੇ ਲਗਪਗ 75 ਵਰ੍ਹੇ ਹੋ ਜਾਣ ਦੇ ਬਾਵਜੂਦ ਵੀ ਸਿਹਤ ਸੇਵਾਵਾਂ ਦੇ ਪੱਖ ਤੋਂ ਅਜੇ ਪਛੜੇ ਹੋਏ ਹਨ | ਜ਼ਿਲ੍ਹੇ ਵਿਚ ਸਬ ਡਵੀਜ਼ਨ ਪੱਧਰ 'ਤੇ ਸਿਵਲ ਹਸਪਤਾਲ ਹਨ, ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤਾਲਾਬੰਦੀ ਖ਼ਿਲਾਫ਼ ਸੜਕਾਂ 'ਤੇ ਉੱਤਰੀ

ਬੇਗੋਵਾਲ, 8 ਮਈ (ਸੁਖਜਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਦੁਕਾਨਦਾਰਾਂ ਦੇ ਹੱਕ 'ਚ ਆ ਕੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਲਣ ਦੇ ਦਿੱਤੇ ਸੱਦੇ 'ਤੇ ਅੱਜ ਕਿਸਾਨਾਂ ਵਲੋਂ ਬੇਗੋਵਾਲ 'ਚ ਆ ਕੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਵਿਚੋਂ 9 ਮੋਬਾਈਲ ਫ਼ੋਨ, ਸਿੰਮ ਕਾਰਡ ਤੇ ਬੈਟਰੀਆਂ ਬਰਾਮਦ

ਕਪੂਰਥਲਾ, 8 ਮਈ (ਸਡਾਨਾ)-ਮਾਡਰਨ ਜੇਲ੍ਹ 'ਚ ਬੰਦ ਹਵਾਲਾਤੀਆਂ ਤੇ ਕੈਦੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ | ਜਿਸ ਤਹਿਤ ਕੋਤਵਾਲੀ ਪੁਲਿਸ ਨੇ ਇਕ ਹਵਾਲਾਤੀ ਸਮੇਤ ਹੋਰ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਹੁਕਮ ਤੁਰੰਤ ਲਾਗੂ ਕੀਤੇ ਜਾਣ-ਡੀ.ਟੀ.ਐੱਫ.

ਕਪੂਰਥਲਾ, 8 ਮਈ (ਵਿ.ਪ੍ਰ.)-ਡੈਮੋਕਰੇਟਿਕ ਟੀਚਰ ਫ਼ਰੰਟ ਦੇ ਸੂਬਾ ਸਕੱਤਰ ਸਰਵਣ ਸਿੰਘ ਔਜਲਾ ਤੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਨੇ ਪੰਜਾਬ ਦੇ ਸਿੱਖਿਆ ਮੰਤਰੀ ਤੋਂ ਮੰਗ ਕੀਤੀ ਕਿ ਸਿੱਖਿਆ ਵਿਭਾਗ ਵਿਚ ਪ੍ਰਾਇਮਰੀ ਕਾਡਰ ਦੇ ਅਧਿਆਪਕਾਂ ਦੀਆਂ ਪਿਛਲੇ ਮਹੀਨਿਆਂ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 134 ਮਾਮਲੇ ਆਏ ਸਾਹਮਣੇ-4 ਦੀ ਮੌਤ

ਕਪੂਰਥਲਾ, 7 ਮਈ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਅੱਜ 134 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ ਚਾਰ ਵਿਅਕਤੀਆਂ ਦੀ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਦੌਰਾਨ ਮੌਤ ਹੋ ਗਈ, ਜਿਨ੍ਹਾਂ ਵਿਚ 60 ਸਾਲਾ ਵਿਅਕਤੀ ਵਾਸੀ ਮਾਨਾ ਤਲਵੰਡੀ, 71 ਸਾਲਾ ਵਿਅਕਤੀ ਵਾਸੀ ਫਗਵਾੜਾ, 52 ...

ਪੂਰੀ ਖ਼ਬਰ »

ਸਿਹਤ ਕਰਮੀਆਂ ਨਾਲ ਬਦਸਲੂਕੀ ਤੇ ਝਗੜਾ ਕਰਨ ਦੇ ਦੋਸ਼ ਹੇਠ ਇਕ ਗਿ੍ਫ਼ਤਾਰ

ਕਪੂਰਥਲਾ, 8 ਮਈ (ਸਡਾਨਾ)-ਸਿਹਤ ਕਰਮੀਆਂ ਦੀ ਡਿਊਟੀ ਵਿਚ ਵਿਘਨ ਪਾਉਣ ਦੇ ਦੋਸ਼ ਹੇਠ ਸਦਰ ਪੁਲਿਸ ਨੇ ਕੇਸ ਦਰਜ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਡਾ: ਗੁਣਤਾਸ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਕਾਲਾ ਸੰਘਿਆਂ ਨੇ ਦੱਸਿਆ ਕਿ ਕਥਿਤ ...

ਪੂਰੀ ਖ਼ਬਰ »

ਜਥੇ: ਕੁਲਾਰ ਵਲੋਂ ਬਾਬਾ ਜਨਕ ਸਿੰਘ ਨਾਲ ਅਹਿਮ ਵਿਚਾਰਾਂ

ਫਗਵਾੜਾ, 8 ਮਈ (ਅਸ਼ੋਕ ਕੁਮਾਰ ਵਾਲੀਆ)-ਡੇਰਾ ਸੰਤਪੁਰਾ, ਜੱਬੜ੍ਹ (ਮਾਣਕੋ) ਦੇ ਛੋਟੀ ਉਮਰ 'ਚ ਬਣੇ ਮੁੱਖ ਸੇਵਾਦਾਰ ਸੰਤ ਬਾਬਾ ਜਨਕ ਸਿੰਘ ਨਾਲ ਫਗਵਾੜਾ ਹਲਕੇ ਤੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਸਰਵਣ ਸਿੰਘ ਕੁਲਾਰ ਨੇ ਸੰਤ ਬਾਬਾ ਦਿਲਾਵਰ ...

ਪੂਰੀ ਖ਼ਬਰ »

ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਐਸੋਸੀਏਸ਼ਨ ਪਿੰਡ ਖਲਵਾੜਾ ਦੇ ਰਾਮ ਲਾਲ ਪ੍ਰਧਾਨ ਬਣੇ

ਖਲਵਾੜਾ, 8 ਮਈ (ਮਨਦੀਪ ਸਿੰਘ ਸੰਧੂ)-ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਐਸੋਸੀਏਸ਼ਨ ਪਿੰਡ ਖਲਵਾੜਾ ਦੀ ਮਹੀਨਾਵਾਰ ਮੀਟਿੰਗ ਸਾਬਕਾ ਪ੍ਰਧਾਨ ਚਮਨ ਲਾਲ ਜੋਸ਼ ਦੇ ਗ੍ਰਹਿ ਵਿਖੇ ਸੋਹਣ ਲਾਲ ਦੀ ਪ੍ਰਧਾਨਗੀ 'ਚ ਸਰਕਾਰੀ ਹਦਾਇਤਾਂ ਮੁਤਾਬਿਕ ਹੋਈ ਜਿਸ ਵਿਚ ਮੈਂਬਰਾਂ ਨੇ ...

ਪੂਰੀ ਖ਼ਬਰ »

ਸੰਤ ਸੀਚੇਵਾਲ ਵਲੋਂ ਕੋਰੋਨਾ ਨੂੰ ਠੱਲ੍ਹ ਪਾਉਣ ਲਈ 7 ਦੇਸ਼ਾਂ ਦੇ ਪੰਜਾਬੀਆਂ ਨਾਲ ਵੈਬੀਨਾਰ

ਸੁਲਤਾਨਪੁਰ ਲੋਧੀ, 8 ਮਈ (ਨਰੇਸ਼ ਹੈਪੀ, ਥਿੰਦ)-ਪੰਜਾਬ 'ਚ ਕੋਰੋਨਾ ਮਹਾਂਮਾਰੀ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਇਕੱਠੇ ਹੋ ਕੇ ਹੰਭਲਾ ਮਾਰਨ ਦੇ ਸੱਦੇ ਨੂੰ ਪ੍ਰਵਾਸੀ ਪੰਜਾਬੀਆਂ ਨੇ ਭਰਵਾਂ ਹੁੰਗਾਰਾ ਦਿੱਤਾ ਹੈ | ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ...

ਪੂਰੀ ਖ਼ਬਰ »

ਫੇਰੀ ਵਾਲੇ ਤੋਂ ਨਕਦੀ ਖੋਹਣ ਦੇ ਮਾਮਲੇ ਸਬੰਧੀ ਦੋ ਵਿਰੁੱਧ ਕੇਸ ਦਰਜ

ਕਪੂਰਥਲਾ, 8 ਮਈ (ਸਡਾਨਾ)-ਲੜ੍ਹਾਈ ਝਗੜੇ ਤੇ ਖੋਹ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਰਿਜ਼ਵਾਨ ਵਾਸੀ ਮੁਹੱਬਤ ਨਗਰ ਨੇ ਦੱਸਿਆ ਕਿ ਬੀਤੀ 5 ਮਈ ਨੂੰ ਉਹ ਦੁਪਹਿਰ ਦੇ ਸਮੇਂ ਸ਼ੇਖੂਪੁਰ ਵਿਖੇ ਆਪਣੀ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਦੇ ਦੋਸ਼ ਹੇਠ ਇਕ ਕਾਬੂ

ਕਪੂਰਥਲਾ, 8 ਮਈ (ਸਡਾਨਾ)-ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ ਹੇਠ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਮਨਜੀਤ ਸਿੰਘ ਨੇ ਰਾਤ ਦੇ ਸਮੇਂ ਗਸ਼ਤ ਦੌਰਾਨ ਰਜ਼ਾਪੁਰ ਨੇੜੇ ਮੋਟਰਸਾਈਕਲ ਸਵਾਰ ਕਥਿਤ ...

ਪੂਰੀ ਖ਼ਬਰ »

ਧੋਖਾਧੜੀ ਦੇ ਦੋਸ਼ ਹੇਠ ਸਚਿਨ ਗਰੋਵਰ ਵਿਰੁੱਧ ਦਰਜ ਹੋਇਆ ਇਕ ਹੋਰ ਕੇਸ ਦਰਜ

ਕਪੂਰਥਲਾ, 8 ਮਈ (ਸਡਾਨਾ)-ਧੋਖਾਧੜੀ ਕਰਨ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਸੀਮਾ ਭਾਰਦਵਾਜ ਵਾਸੀ ਅਰਬਨ ਅਸਟੇਟ ਜਲੰਧਰ ਨੇ ਦੱਸਿਆ ਕਿ ਉਸ ਦੀ ਲੜਕੀ ਸ਼ਿਵਾਨੀ ਭਾਰਦਵਾਜ ਜੋ ਕਿ ਮਾਡਿਲੰਗ ਤੇ ਮੇਕਅਪ ...

ਪੂਰੀ ਖ਼ਬਰ »

ਵਿੱਦਿਅਕ ਸੰਸਥਾ ਦਾ ਬੁਨਿਆਦੀ ਢਾਂਚਾ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ 'ਚ ਸਹਾਈ ਸਾਬਤ ਹੁੰਦੈ-ਡਾ: ਗਰਗ

ਕਪੂਰਥਲਾ, 8 ਮਈ (ਅਮਰਜੀਤ ਕੋਮਲ)-ਹਰੇਕ ਵਿੱਦਿਅਕ ਸੰਸਥਾ ਕੋਲ ਅਜਿਹਾ ਬੁਨਿਆਦੀ ਢਾਂਚਾ ਹੋਣਾ ਚਾਹੀਦਾ ਹੈ, ਜੋ ਵਿਦਿਆਰਥੀਆਂ ਨੂੰ ਬਿਹਤਰੀਨ ਸਿੱਖਿਆ ਪ੍ਰਾਪਤ ਕਰਨ ਵਿਚ ਸਹਾਈ ਸਾਬਤ ਹੋ ਸਕੇ | ਇਹ ਪ੍ਰਗਟਾਵਾ ਡਾ: ਅਰਚਨਾ ਗਰਗ ਪਿ੍ੰਸੀਪਲ ਹਿੰਦੂ ਕੰਨਿਆ ਕਾਲਜ ਨੇ ...

ਪੂਰੀ ਖ਼ਬਰ »

ਤਲਵੰਡੀ ਚੌਧਰੀਆਂ ਤੋਂ ਅਕਾਲੀ ਆਗੂ ਵੱਖ-ਵੱਖ ਅਹੁਦਿਆਂ 'ਤੇ ਨਿਯੁਕਤ

ਤਲਵੰਡੀ ਚੌਧਰੀਆਂ, 8 ਮਈ (ਪਰਸਨ ਲਾਲ ਭੋਲਾ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚ ਨਵੀਂ ਰੂਹ ਫੂਕਣ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਜ਼ਿਲ੍ਹਾ ਪ੍ਰਧਾਨਾਂ ਵਲੋਂ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਭੁਲੱਥ ਦੇ ਬਾਜ਼ਾਰ ਰਹੇ ਸੁੰਨਸਾਨ

ਭੁਲੱਥ, 8 ਮਈ (ਮਨਜੀਤ ਸਿੰਘ ਰਤਨ)-ਕੋਰੋਨਾ ਦੇ ਲਗਾਤਾਰ ਵੱਧ ਰਹੇ ਪਾਸਾਰ ਨੂੰ ਦੇਖਦੇ ਹੋਏ ਸਰਕਾਰ ਵਲੋਂ ਕੀਤੇ ਗਏ ਹਫਤਾਵਾਰੀ ਤਾਲਾਬੰਦੀ ਦੇ ਹੁਕਮਾਂ ਦੇ ਪਹਿਲੇ ਦਿਨ ਕਸਬਾ ਭੁਲੱਥ ਮੁਕੰਮਲ ਬੰਦ ਰਿਹਾ ਤੇ ਸਾਰਾ ਦਿਨ ਬਾਜ਼ਾਰਾਂ ਵਿਚ ਸੰਨਾਟਾ ਛਾਇਆ ਰਿਹਾ | ਸਰਕਾਰ ...

ਪੂਰੀ ਖ਼ਬਰ »

ਡੀ.ਐਸ.ਪੀ. ਬੱਲ ਦੀ ਅਗਵਾਈ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ

ਸੁਲਤਾਨਪੁਰ ਲੋਧੀ, 8 ਮਈ (ਨਰੇਸ਼ ਹੈਪੀ, ਥਿੰਦ)-ਸੁਲਤਾਨਪੁਰ ਲੋਧੀ ਪੁਲਿਸ ਵਲੋਂ ਡੀ.ਐਸ.ਪੀ. ਸਰਵਣ ਸਿੰਘ ਬੱਲ ਦੀ ਅਗਵਾਈ ਹੇਠ ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿਚ ਫਲੈਗ ਮਾਰਚ ਕੱਢਿਆ ਗਿਆ ਤੇ ਸ਼ਹਿਰ ਅਤੇ ਇਲਾਕਾ ਨਿਵਾਸੀਆਂ ਨੂੰ ਕੋਵਿਡ-19 ਦੇ ਪ੍ਰੋਟੋਕਾਲਜ਼ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ | ਕੋਰੋਨਾ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੁੰਦਾ ਵੇਖ ਅਤੇ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਡੀ.ਐਸ.ਪੀ. ਨੇ ਖੁਦ ਫਲੈਗ ਮਾਰਚ ਦੀ ਅਗਵਾਈ ਕੀਤੀ ਤੇ ਲੋਕਾਂ ਨੂੰ ਕੋਰੋਨਾ ਤੋਂ ਬਚਾਓ ਲਈ ਪੁਲਿਸ ਪ੍ਰਸ਼ਾਸਨ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ | ਫਲੈਗ ਮਾਰਚ ਥਾਣਾ ਸੁਲਤਾਨਪੁਰ ਲੋਧੀ ਤੋਂ ਸ਼ੁਰੂ ਹੋ ਕੇ ਸਦਰ ਬਜ਼ਾਰ, ਚੌਕ ਚੇਲਿਆਂ, ਰੇਲਵੇ ਸ਼ਟੇਸ਼ਨ, ਪੁਰਾਣੀ ਅਨਾਜ ਮੰਡੀ, ਮੰਦਿਰ ਸਿੰਘ ਭਵਾਨੀ ਚੌਂਕ, ਆਰੀਆ ਸਮਾਜ ਚੌਕ, ਤਲਵੰਡੀ ਪੁਲ ਚੌਕ, ਗੁਰਦੁਆਰਾ ਸ੍ਰੀ ਬੇਰ ਸਾਹਿਬ ਰੋਡ ਤੋਂ ਹੁੰਦੇ ਹੋਏ ਵਾਪਸ ਪੁੱਜਾ | ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਪੰਜਾਬ ਸਰਕਾਰ ਤੇ ਜਿਲ੍ਹਾ ਮੈਜਿਸਟ੍ਰੇਟ ਵਲੋਂ ਕੋਵਿਡ-19 ਦੇ ਲਗਾਤਾਰ ਵੱਧ ਰਹੇ ਕੇਸਾਂ ਨੂੰ ਰੋਕਣ ਲਈ ਸਨਿਚਰਵਾਰ ਤੇ ਐਤਵਾਰ ਨੂੰ ਮੁਕੰਮਲ ਤਾਲਾਬੰਦੀ ਰੱਖਣ ਦੇ ਹੁਕਮ ਦਿੱਤੇ ਗਏ ਹਨ ਤੇ ਇਸਦੇ ਬਾਵਜੂਦ ਕਿਸਾਨ ਜਥੇਬੰਦੀਆਂ ਵਲੋਂ ਦੁਕਾਨਦਾਰਾਂ ਨੂੰ ਦੁਕਾਨਾਂ ਖੋਹਲਣ ਲਈ ਸੱਦਾ ਦਿੱਤਾ ਗਿਆ ਹੈ, ਜਿਸਦੇ ਚਲਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ ਤੇ ਪੁਲਿਸ ਵਲੋਂ ਪੂਰੀ ਸਖਤੀ ਤੇ ਸਾਵਧਾਨੀ ਵਰਤੀ ਜਾ ਰਹੀ ਹੈ | ਡੀ.ਐਸ.ਪੀ. ਬੱਲ ਨੇ ਕੋਵਿਡ-19 ਦੇ ਪ੍ਰੋਟੋਕਾਲਜ਼ ਦੀ ਪਾਲਣਾ ਕਰਨ ਅਤੇ ਪੁਲਿਸ-ਪ੍ਰਸ਼ਾਸਨ ਨੂੰ ਸਹਿਯੋਗ ਦੇਣ ਲਈ ਸਮੂਹ ਸ਼ਹਿਰ ਵਾਸੀਆਂ ਤੇ ਦੁਕਾਨਦਾਰਾਂ ਦਾ ਧੰਨਵਾਦ ਵੀ ਕੀਤਾ ਗਿਆ | ਅਖੀਰ 'ਚ ਚਿਤਾਵਨੀ ਦਿੰਦੇ ਕਿਹਾ ਕਿ ਕੋਵਿਡ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਸਖ਼ਤ ਕਾਰਵਾਈ ਕਰੇਗੀ | ਇਸ ਸਮੇਂ ਉਨ੍ਹਾਂ ਨਾਲ ਥਾਣਾ ਸੁਲਤਾਨਪੁਰ ਲੋਧੀ ਦੇ ਐਸ.ਐਚ.ਓ. ਹਰਜੀਤ ਸਿੰਘ, ਥਾਣਾ ਫੱਤੂਢੀਂਗਾ ਦੇ ਐਸ.ਐਚ.ਓ. ਮੈਡਮ ਸੋਨਮਦੀਪ ਕੌਰ, ਥਾਣਾ ਕਬੀਰਪੁਰ ਦੇ ਐਸ.ਐਚ.ਓ. ਚੰਨਣ ਸਿੰਘ, ਥਾਣਾ ਤਲਵੰਡੀ ਚੌਧਰੀਆਂ ਦੇ ਐਸ.ਐਚ.ਓ. ਪਰਮਿੰਦਰ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਹਫ਼ਤਾਵਾਰੀ ਬੰਦ ਦੌਰਾਨ ਡਡਵਿੰਡੀ ਮੁਕੰਮਲ ਬੰਦ ਰਿਹਾ

ਡਡਵਿੰਡੀ, 8 ਮਈ (ਦਿਲਬਾਗ ਸਿੰਘ ਝੰਡ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਅੱਜ ਸਨਿਚਰਵਾਰ ਨੂੰ ਡਡਵਿੰਡੀ ਦਾ ਬਾਜ਼ਾਰ ਮੁਕੰਮਲ ਬੰਦ ਰਿਹਾ | ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੀ ਚੈਨ ਨੂੰ ਤੋੜਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX