ਤਾਜਾ ਖ਼ਬਰਾਂ


ਰਾਜਸਥਾਨ ਸਰਕਾਰ ਦੇ ਸਿਹਤ ਅਧਿਕਾਰ ਬਿੱਲ ਦੇ ਵਿਰੋਧ 'ਚ ਇੰਡੀਅਨ ਮੈਡੀਕਲ ਐਸੋਸੀਏਸ਼ਨ 27 ਨੂੰ ਕਰੇਗੀ ਕਾਲੇ ਦਿਵਸ ਦਾ ਆਯੋਜਨ
. . .  1 day ago
ਨਵੀਂ ਦਿੱਲੀ, 25 ਮਾਰਚ-ਰਾਜਸਥਾਨ ਸਰਕਾਰ ਦੇ ਸਿਹਤ ਅਧਿਕਾਰ ਬਿੱਲ ਦੇ ਵਿਰੋਧ ਵਿਚ ਇੰਡੀਅਨ ਮੈਡੀਕਲ ਐਸੋਸੀਏਸ਼ਨ 27 ਮਾਰਚ ਨੂੰ ਕਾਲੇ ਦਿਵਸ ਦਾ ਆਯੋਜਨ...
ਪੰਜਾਬ ਚ ਮੀਂਹ ਤੇ ਹਨੇਰੀ ਕਾਰਨ 70 ਫ਼ਸਦੀ ਤੋਂ ਵੱਧ ਕਣਕ ਦਾ ਨੁਕਸਾਨ-ਸੁਖਬੀਰ ਸਿੰਘ ਬਾਦਲ
. . .  1 day ago
ਗੁਰੂਹਰਸਹਾਏ , 25 ਮਾਰਚ (ਹਰਚਰਨ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਸਦ ਮੈਂਬਰ ਫ਼ਿਰੋਜ਼ਪੁਰ ਨੇ‌ ਕਿਹਾ ਨੇ ਕਿਹਾ ਕਿ ਪੰਜਾਬ ਅੰਦਰ ਮੀਂਹ ਤੇ ਹਨੇਰੀ, ਗੜੇਮਾਰੀ ਨਾਲ‌ 70 ਫ਼ੀਸਦੀ ਤੋਂ ਵੱਧ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ। ਸੁਖਬੀਰ ਸਿੰਘ ਬਾਦਲ...
ਕੇਂਦਰ ਸਰਕਾਰ ਦੀ ਸਿਆਸੀ ਸਾਜ਼ਿਸ਼ ਦੀ ਮਿਸਾਲ ਹੈ, ਰਾਹੁਲ ਗਾਂਧੀ ਦੀ ਸੰਸਦੀ ਮੈਂਬਰਸ਼ਿਪ ਰੱਦ ਕੀਤੇ ਜਾਣਾ-ਸੁਖਵਿੰਦਰ ਸਿੰਘ ਸੁੱਖੂ
. . .  1 day ago
ਸ਼ਿਮਲਾ, 25 ਮਾਰਚ-ਰਾਹੁਲ ਗਾਂਧੀ ਦੀ ਸੰਸਦੀ ਮੈਂਬਰਸ਼ਿਪ ਰੱਦ ਕੀਤੇ ਜਾਣ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਸਿਆਸੀ ਸਾਜ਼ਿਸ਼ ਦੀ ਮਿਸਾਲ ਹੈ। ਰਾਹੁਲ ਗਾਂਧੀ...
ਸੋਸ਼ਲ ਮੀਡੀਆ 'ਤੇ ਪੋਸਟਾਂ ਪਾਉਣ ਵਾਲੇ ਨੌਜਵਾਨਾਂ ਦੀ ਗ੍ਰਿਫ਼ਤਾਰੀ ਮੰਦਭਾਗੀ-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
. . .  1 day ago
ਤਲਵੰਡੀ ਸਾਬੋ, 25 ਮਾਰਚ (ਰਣਜੀਤ ਸਿੰਘ ਰਾਜੂ)-ਪੰਜਾਬ ਦੀ ਸਰਕਾਰ ਸੋਸ਼ਲ ਮੀਡੀਆ 'ਤੇ ਪੋਸਟਾਂ ਸ਼ੇਅਰ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਵੀ ਫੜ ਰਹੀ ਹੈ ਅਤੇ ਕਈ ਹਸਤੀਆਂ ਦੇ ਸੋਸ਼ਲ ਮੀਡੀਆ ਅਕਾਊਂਟ ਬੰਦ ਕਰ ਦਿੱਤੇ ਗਏ ਹਨ ਜੋ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ...
ਕਾਂਗਰਸ ਵਲੋਂ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਰੋਸ ਧਰਨੇ 26 ਨੂੰ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਕਾਂਗਰਸ ਵਲੋਂ ਪੰਜਾਬ ਭਰ ਵਿੱਚ ਜ਼ਿਲ੍ਹਾ ਹੈਡਕੁਆਰਟਰਾਂ 'ਤੇ 26 ਮਾਰਚ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਰੋਸ ਧਰਨੇ ਦਿੱਤੇ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਬਲਾਕ...
ਅੰਮ੍ਰਿਤਪਾਲ ਸਿੰਘ ਦੇ 2 ਸਾਥੀਆਂ ਦੀ ਐਚ.ਆਈ.ਵੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਿਸ ਵਲੋਂ ਅੱਜ ਅੰਮ੍ਰਿਤਪਾਲ ਸਿੰਘ ਦੇ 11 ਸਾਥੀਆਂ ਨੂੰ ਅਜਨਾਲਾ ਅਦਾਲਤ ਵਿਚ ਪੇਸ਼ ਕਰਨ ਤੋਂ ਪਹਿਲਾਂ ਸਿਵਲ ਹਸਪਤਾਲ ਅਜਨਾਲਾ ਤੋਂ ਆਈ ਟੀਮ ਵਲੋਂ ਅਦਾਲਤੀ ਕੰਪਲੈਕਸ ਅੰਦਰ ਹੀ ਮੈਡੀਕਲ ਚੈੱਕਅਪ ਕਰਵਾਇਆ ਗਿਆ। ਸੂਤਰਾਂ....
ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਬਣੀ ਵਿਸ਼ਵ ਚੈਂਪੀਅਨ
. . .  1 day ago
ਨਵੀਂ ਦਿੱਲੀ, 25 ਮਾਰਚ- ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਮੰਗੋਲੀਆਈ ਮੁੱਕੇਬਾਜ਼ ਲੁਤਸਾਈਖ਼ਾਨ ਨੂੰ 5-0 ਨਾਲ ਹਰਾ ਕੇ 48 ਕਿਲੋਗ੍ਰਾਮ ਦੇ...
ਕਰਨਾਟਕ: ਲੋਕਾਂ ਨੇ ਡਬਲ ਇੰਜਣ ਵਾਲੀ ਸਰਕਾਰ ਨੂੰ ਧੱਕਾ ਦੇ ਕੇ ਵਾਪਸੀ ਦਾ ਫ਼ੈਸਲਾ ਕੀਤਾ- ਪ੍ਰਧਾਨ ਮੰਤਰੀ
. . .  1 day ago
ਬੈਂਗਲੁਰੂ, 25 ਮਾਰਚ- ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੈਂਗਲੁਰੂ ਦੇ ਦਾਵਨਗੇਰੇ ’ਚ ਰੋਡ ਸ਼ੋਅ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਇਕ ਜਨ ਸਭਾ ਨੂੰ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਇੱਥੇ ਵਿਜੇ ਸੰਕਲਪ ਰੈਲੀ ਕੀਤੀ ਜਾ ਰਹੀ ਹੈ, ਉਸੇ ਸਮੇਂ ਵਿਚ ਸਾਡੇ ਕਰਨਾਟਕ ਵਿਚ ਕਾਂਗਰਸ ਪਾਰਟੀ ਦੇ....
ਦਿੱਲੀ ਦੇ ਸਰਕਾਰੀ ਹਸਪਤਾਲਾਂ ਵਿਚ ਕੋਵਿਡ ਨੂੰ ਲੈ ਕੇ ਭਲਕੇ ਹੋਵੇਗੀ ਮੌਕ ਡਰਿੱਲ
. . .  1 day ago
ਨਵੀਂ ਦਿੱਲੀ, 25 ਮਾਰਚ- ਦਿੱਲੀ ਸਰਕਾਰ ਨੇ ਸਾਰੇ ਸਰਕਾਰੀ ਹਸਪਤਾਲਾਂ ਨੂੰ ਭਲਕੇ ਕੋਵਿਡ-19 ਅਤੇ ਇਨਫ਼ਲੂਐਂਜ਼ਾ ਕਿਸਮ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਆਕਸੀਜਨ ਦੀ ਉਪਲਬਧਤਾ ਸਮੇਤ ਸਿਹਤ, ਬੁਨਿਆਦੀ ਢਾਂਚੇ ਅਤੇ ਲੌਜਿਸਟਿਕਸ ਦੀ...
ਕਿਸਾਨ ਹਿਤੈਸ਼ੀ ਅਖਵਾਉਣ ਵਾਲੀ ‘ਆਪ’ ਸਰਕਾਰ ਕਿਸਾਨਾਂ ਦੀ ਸਾਰ ਲੈਣਾ ਭੁੱਲੀ- ਵਿਧਾਇਕ ਸਰਕਾਰੀਆ
. . .  1 day ago
ਚੋਗਾਵਾਂ, 25 ਮਾਰਚ (ਗੁਰਵਿੰਦਰ ਸਿੰਘ ਕਲਸੀ)- ਪਿਛਲੇ ਦਿਨੀਂ ਹੋਈ ਬੇਮੌਸਮੀ ਬਾਰਿਸ਼ ਅਤੇ ਹਨੇਰੀ ਨਾਲ ਜਿੱਥੇ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਉੱਥੇ ਮੁੜ ਖ਼ਰਾਬ ਹੋਏ ਮੌਸਮ ਨੇ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ। ਤੇਜ਼ ਹਵਾਵਾਂ ਕਾਰਨ ਅਤੇ ਮੀਂਹ ਪੈਣ ਕਾਰਨ ਕਣਕ ਦੀ ਫ਼ਸਲ ਧਰਤੀ ’ਤੇ.....
ਕਿਸਾਨਾਂ ਨੇ ਬਠਿੰਡਾ-ਸ੍ਰੀ ਅੰਮ੍ਰਿਤਸਰ ਸਾਹਿਬ ਰੋਡ ’ਤੇ ਧਰਨਾ ਲਗਾ ਕੇ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ
. . .  1 day ago
ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਿਸਾਨਾਂ ਵਲੋਂ ਪਿੰਡ ਗੁੰਮਟੀ ਖ਼ੁਰਦ ਵਿਖੇ ਧਰਨਾ ਲਗਾ ਕੇ ਬਠਿੰਡਾ-ਸ੍ਰੀ ਅੰਮ੍ਰਿਤਸਰ ਸਾਹਿਬ ਰੋਡ ਨੂੰ ਜਾਮ ਕਰ ਦਿੱਤਾ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਧਰਨੇ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ.....
ਜੰਮੂ ਕਸ਼ਮੀਰ: ਧਮਾਕੇ ਵਿਚ ਇਕ ਵਿਅਕਤੀ ਦੀ ਮੌਤ
. . .  1 day ago
ਸ੍ਰੀਨਗਰ, 25 ਮਾਰਚ- ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿਚ ਇਕ ਸਕਰੈਪ ਫ਼ੈਕਟਰੀ ਵਿਚ ਮੋਰਟਾਰ ਦੇ ਗੋਲੇ ਨਾਲ ਹੋਏ ਧਮਾਕੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 6 ਲੋਕ ਜ਼ਖ਼ਮੀ ਹੋ ਗਏ ਹਨ। ਇਹ ਜਾਣਕਾਰੀ ਉੱਥੋਂ ਦੇ ਐਸ.ਐਸ.ਪੀ. ਬੇਨਾਮ ਤੋਸ਼ ਨੇ ਸਾਂਝੀ ਕੀਤੀ। ਮ੍ਰਿਤਕ ਦੀ ਪਛਾਣ ਮੋਹਨ.....
ਬੀ.ਐਸ.ਐਫ਼ ਨੇ ਚਾਹ ਦੇ ਡੱਬੇ ’ਚੋਂ ਬਰਾਮਦ ਕੀਤੇ ਨਸ਼ੀਲੇ ਪਦਾਰਥ
. . .  1 day ago
ਅੰਮ੍ਰਿਤਸਰ, 25 ਮਾਰਚ- ਬੀ.ਐਸ. ਐਫ਼. ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅੱਜ ਜ਼ਿਲ੍ਹੇ ਦੇ ਭੈਰੋਪਾਲ ਵਿਚ 810 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ....
ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਿਸਾਨ ਜਥੇਬੰਦੀ ਨੇ ਮੁੱਖ ਮਾਰਗ ’ਤੇ ਲਾਇਆ ਧਰਨਾ
. . .  1 day ago
ਤਪਾ ਮੰਡੀ, 25 ਮਾਰਚ (ਪ੍ਰਵੀਨ ਗਰਗ)- ਜੱਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਦਰਸ਼ਨ ਸਿੰਘ ਮਹਿਤਾ ਦੇ ਘਰ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਸੀ, ਜਿਸ ’ਤੇ ਪੁਲਿਸ ਨੇ ਮਾਮਲੇ ’ਚ ਸ਼ਾਮਿਲ ਦੋਸ਼ੀਆਂ ’ਤੇ ਕਰੀਬ ਦੋ ਮਹੀਨਾਂ ਪਹਿਲਾਂ ਮਾਮਲਾ ਦਰਜ ਕੀਤਾ ਸੀ, ਪ੍ਰੰਤੂ ਦੋਸ਼ੀ ਪੁਲਿਸ ਦੇ ਬਿਨਾਂ ਕਿਸੇ ਡਰ ਤੋਂ....
ਚੀਫ਼ ਖ਼ਾਲਸਾ ਦੀਵਾਨ ਵਲੋਂ ਸਾਲ 2023—24 ਲਈ 157 ਕਰੋੜ 35 ਲੱਖ ਰੁਪਏ ਦਾ ਬਜਟ ਪਾਸ
. . .  1 day ago
ਅੰਮ੍ਰਿਤਸਰ 25 ਮਾਰਚ (ਜਸਵੰਤ ਸਿੰਘ ਜੱਸ)- ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਸਾਲ 2023—24 ਲਈ 157 ਕਰੋੜ 35 ਲੱਖ ਰੁਪਏ ਦਾ ਬਜਟ ਪਾਸ ਕੀਤਾ ਗਿਆ। ਅੱਜ ਦੁਪਹਿਰ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਬਜਟ ਇਜਲਾਸ ਵਿਚ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ......
ਮੀਂਹ ਤੇ ਗੜੇਮਾਰੀ ਨਾਲ ਪਿੰਡਾਂ ’ਚ ਖੜ੍ਹੀ ਕਣਕ ਦਾ ਵੱਡਾ ਨੁਕਸਾਨ
. . .  1 day ago
ਗੱਗੋਮਾਹਲ/ਰਮਦਾਸ/ ਜੈਤੋ, 25 ਮਾਰਚ (ਬਲਵਿੰਦਰ ਸਿੰਘ ਸੰਧੂ/ਗੁਰਚਰਨ ਸਿੰਘ ਗਾਬੜੀਆ)- ਸਰਹੱਦੀ ਖ਼ੇਤਰ ਗੱਗੋਮਾਹਲ ਵਿਚ ਬੀਤੀ ਰਾਤ ਹੋਈ ਬੇਮੌਸਮੀ ਬਰਸਾਤ ਤੇ ਝੱਖੜ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ। ਇਸੇ ਤਰ੍ਹਾਂ ਹੀ ਸਬ-ਡਵੀਜਨ ਜੈਤੋ ਦੇ ਪਿੰਡਾਂ ’ਚ ਖ਼ੜ੍ਹ੍ਹੀ ਕਣਕ.....
ਭਾਕਿਯੂ ਏਕਤਾ ਉਗਰਾਹਾਂ ਨੇ ਐਸ.ਡੀ.ਐਮ ਦਫ਼ਤਰ ਅੱਗੇ ਧਰਨਾ ਲਗਾ ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
. . .  1 day ago
ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਾਰਿਸ਼ ਅਤੇ ਗੜੇਮਾਰੀ ਕਾਰਨ ਤਬਾਹ ਹੋਈਆਂ ਫ਼ਸਲਾਂ ਅਤੇ ਸਬਜ਼ੀਆਂ ਦੇ ਯੋਗ ਮੁਆਵਜ਼ੇ ਦੀ ਮੰਗ ਲਈ ਸਥਾਨਕ ਐਸ.ਡੀ.ਐਮ ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਸਖ਼ਤ....
ਕਿਸਾਨ ਜੱਥੇਬੰਦੀ ਵਲੋਂ ਘਰਾਂ ’ਚ ਚਿੱਪ ਵਾਲੇ ਮੀਟਰ ਲਾਉਣ ਦਾ ਪੁਰਜ਼ੋਰ ਵਿਰੋਧ
. . .  1 day ago
ਤਪਾ ਮੰਡੀ, 25 ਮਾਰਚ (ਪ੍ਰਵੀਨ ਗਰਗ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਤਪਾ ਦੇ ਪ੍ਰਧਾਨ ਰਾਜ ਸਿੱਧੂ ਦੀ ਅਗਵਾਈ ਹੇਠ ਕਿਸਾਨ ਜਥੇਬੰਦੀ ਵਲੋਂ ਘਰਾਂ ’ਚ ਚਿਪ ਵਾਲੇ ਮੀਟਰ ਲਾਉਣ ਆਏ ਪਾਵਰਕਾਮ ਦੇ ਮੁਲਾਜ਼ਮਾਂ ਦਾ ਪੁਰਜ਼ੋਰ ਵਿਰੋਧ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦੇ ਹੋਏ ਜਥੇਬੰਦੀ.....
ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਬਾਰੇ ਫ਼ੈਲਾਏ ਜਾ ਰਹੇ ਝੂਠ ’ਤੇ ਯਕੀਨ ਨਾ ਕਰਨ ਲੋਕ- ਐਸ.ਐਸ.ਪੀ. ਬਠਿੰਡਾ
. . .  1 day ago
ਬਠਿੰਡਾ, 25 ਮਾਰਚ- ਇੱਥੋਂ ਦੇ ਐਸ.ਐਸ.ਪੀ. ਗੁਲਨੀਤ ਖ਼ੁਰਾਣਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਬਾਰੇ ਜੋ ਜਾਅਲੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਫੈਲਾਈ ਜਾ ਰਹੀ ਹੈ, ਲੋਕ ਉਸ ’ਤੇ ਯਕੀਨ ਨਾ ਕਰਨ। ਜਦੋਂ ਵੀ ਕੋਈ ਗ੍ਰਿਫ਼ਤਾਰੀ ਹੁੰਦੀ ਹੈ ਤਾਂ.....
ਅਦਾਲਤ ਨੇ ਅੰਮ੍ਰਿਤਪਾਲ ਦੇ 10 ਸਾਥੀ ਭੇਜੇ ਜੇਲ੍ਹ
. . .  1 day ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਅਦਾਲਤ ਵਲੋਂ 6 ਅਪ੍ਰੈਲ ਤੱਕ ਜੇਲ੍ਹ ਵਿਚ ਭੇਜ ਦਿੱਤਾ ਗਿਆ ਹੈ ਅਤੇ ਇਕ ਸਾਥੀ ਨੂੰ 4 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ ਇਸ....
ਸੁਖਦੇਵ ਸਿੰਘ ਢੀਂਡਸਾ ਦੇ ਅਗਵਾਈ ਵਿਚ ਵਫ਼ਦ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ
. . .  1 day ago
ਚੰਡੀਗੜ੍ਹ, 25 ਮਾਰਚ (ਸਤਾਂਸ਼ੂ)- ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਦੇ ਵਫ਼ਦ ਜਿਸ ਵਿਚ ਬੀਬੀ ਜਗੀਰ ਕੌਰ, ਜਗਮੀਤ ਸਿੰਘ ਬਰਾੜ, ਜਸਟਿਸ ਨਿਰਮਲ ਸਿੰਘ ਅਤੇ ਕਰਨੈਲ ਸਿੰਘ ਪੰਜੋਲੀ ਸ਼ਾਮਿਲ ਸਨ, ਨੇ ਅੱਜ ਮਾਣਯੋਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਦਾਲਤ ਵਿਚ ਪੇਸ਼ੀ, ਮੀਡੀਆ ਕਰਮੀਆਂ ਨੂੰ ਰੱਖਿਆ ਦੂਰ
. . .  1 day ago
ਅਜਨਾਲਾ, 25 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਦਾ ਪੁਲਿਸ ਰਿਮਾਂਡ ਪੂਰਾ ਹੋਣ ਤੋਂ ਬਾਅਦ ਮੁੜ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਮੀਡੀਆਕਰਮੀਆਂ ਨੂੰ ਵੀ ਅਦਾਲਤ....
ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਅਡਾਨੀ ਦੇ ਸੰਬੰਧਾਂ ’ਤੇ ਸਵਾਲ ਚੁੱਕਦਾ ਰਹਾਂਗਾ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 25 ਮਾਰਚ- ਰਾਹੁਲ ਗਾਂਧੀ ਨੇ ਕਿਹਾ ਕਿ ਸੰਸਦ ਵਿਚ ਦਿੱਤੇ ਮੇਰੇ ਭਾਸ਼ਣ ਨੂੰ ਕੱਢ ਦਿੱਤਾ ਗਿਆ ਅਤੇ ਬਾਅਦ ਵਿਚ ਮੈਂ ਲੋਕ ਸਭਾ ਸਪੀਕਰ ਨੂੰ ਇਕ ਵਿਸਤ੍ਰਿਤ ਜਵਾਬ ਲਿਖਿਆ ਅਤੇ ਉਨ੍ਹਾਂ ਨੂੰ ਸ਼ਿਕਾਇਤ ਵੀ ਕੀਤੀ ਪਰ ਕੋਈ ਜਵਾਬ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਕੁਝ ਮੰਤਰੀਆਂ ਨੇ ਮੇਰੇ....
ਦੇਸ਼ ਵਿਚ ਲੋਕਤੰਤਰ ’ਤੇ ਹਮਲਾ ਹੋ ਰਿਹਾ ਹੈ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 25 ਮਾਰਚ- ਸੂਰਤ ਦੀ ਅਦਾਲਤ ਵਲੋਂ ਮਾਣਹਾਨੀ ਦੇ ਇਕ ਕੇਸ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਅਤੇ ਲੋਕ ਸਭਾ ਦੀ ਮੈਂਬਰਸ਼ਿਪ ਗੁਆਉਣ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਮੀਡੀਆ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਵੀ ਕਈ ਵਾਰ ਕਿਹਾ ਹੈ ਕਿ ਦੇਸ਼.....
ਪੰਜਾਬ ਸਰਕਾਰ ਸੰਕਟ ਦੀ ਘੜੀ ’ਚ ਕਿਸਾਨਾਂ ਦੀ ਬਾਂਹ ਫੜ੍ਹੇ- ਕਿਸਾਨ ਆਗੂ
. . .  1 day ago
ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)- ਕੁਦਰਤ ਦੇ ਕਹਿਰ ਕਾਰਨ ਪੱਕ ਰਹੀ ਕਣਕ ਦੀ ਬਰਬਾਦ ਹੋਈ ਫ਼ਸਲ ਦਾ ਜਾਇਜ਼ਾ ਲੈਣ ਉਪਰੰਤ ਸੀਨੀਅਰ ਕਿਸਾਨ ਆਗੂ ਨਿਰਮਲ ਸਿੰਘ ਸੰਧੂ ਨੇ ਪੀੜਤ ਕਿਸਾਨਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਅਤਿ ਸੰਕਟ ਦੀ ਘੜੀ ’ਚ ਕਿਸਾਨਾਂ ਦੀ.....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਵੈਸਾਖ ਸੰਮਤ 553

ਅੰਮ੍ਰਿਤਸਰ

ਕੋਰੋਨਾ ਵੈਕਸੀਨ ਦੀ ਆਈ ਕਿੱਲਤ : ਸਰਕਾਰ ਦੇ ਦਾਅਵਿਆਂ ਦੀ ਫੂਕ ਨਿਕਲੀ

ਅੰਮਿ੍ਤਸਰ, 10 ਮਈ (ਰੇਸ਼ਮ ਸਿੰਘ)-18 ਸਾਲ ਤੋਂ ਉਪਰ ਵਾਲੇ ਆਮ ਲੋਕਾਂ ਲਈ ਅੱਜ ਜ਼ਿਲ੍ਹੇ ਭਰ 'ਚ ਕਿਧਰੇ ਵੀ ਵੈਕਸੀਨ ਨਹੀਂ ਲਗਾਈ ਗਈ ਸਗੋਂ ਕਿ ਜ਼ਿਲ੍ਹੇ ਭਰ 'ਚ ਕੇਵਲ 5 ਕੇਂਦਰਾਂ ਵਿਖੇ ਹੀ ਉਸਾਰੀ ਕਿਰਤੀਆਂ ਲਈ ਵੀ ਵਿਰਲੀ ਟਾਂਵੀ ਹੀ ਵੈਕਸੀਨ ਉਪਲਬੱਧ ਹੋ ਸਕੀ ਹੈ | ਸਿਹਤ ...

ਪੂਰੀ ਖ਼ਬਰ »

ਸੈਕਟਰ ਮੈਜਿਸਟ੍ਰੇਟ ਡਾ: ਹਰਪ੍ਰੀਤ ਸਿੰਘ ਵਲੋਂ ਕਸਬਾ ਵੇਰਕਾ ਦਾ ਦੌਰਾ

ਵੇਰਕਾ, 10 ਮਈ (ਪਰਮਜੀਤ ਸਿੰਘ ਬੱਗਾ)-ਪੰਜਾਬ ਸਰਕਾਰ ਦੁਆਰਾ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚੱਲਦਿਆਂ ਜਾਰੀ ਕੀਤੇ ਗਏ ਨਵੇਂ ਦਿਸ਼ਾ ਨਿਰਦੇਸ਼ਾਂ ਨੂੰ ਲਾਗੂ ਕਰਵਾਉਣ ਲਈ ਸੈਕਟਰ ਮੈਜਿਸਟ੍ਰੇਟ ਡਾ: ਹਰਪ੍ਰੀਤ ਸਿੰਘ ਦੁਆਰਾ ਥਾਣਾ ਵੇਰਕਾ ਦੇ ਮੁਖੀ ...

ਪੂਰੀ ਖ਼ਬਰ »

ਲਾਵਾਰਸ ਲਾਸ਼ਾਂ ਦੇ ਸਸਕਾਰ ਕਰਨ 'ਚ ਦੁਰਗਿਆਣਾ ਕਮੇਟੀ ਨੇ ਜਤਾਈ ਅਸਮਰਥਾ

ਅੰਮਿ੍ਤਸਰ, 10 ਮਈ (ਸੁਰਿੰਦਰ ਕੋਛੜ)-ਸ੍ਰੀ ਦੁਰਗਿਆਣਾ ਕਮੇਟੀ ਨੇ ਸਾਫ਼ ਤੌਰ 'ਤੇ ਕਿਹਾ ਹੈ ਕਿ ਕਮੇਟੀ ਹੁਣ ਲਾਵਾਰਸ ਲਾਸ਼ਾਂ ਦੇ ਸੰਸਕਾਰ ਦੀ ਜ਼ਿੰਮੇਵਾਰੀ ਨਹੀਂ ਚੁੱਕੇਗੀ ਤੇ ਹੁਣ ਅਜਿਹੀਆਂ ਲਾਸ਼ਾਂ ਦਾ ਸੰਸਕਾਰ ਨਗਰ ਨਿਗਮ ਨੂੰ ਆਪਣੇ ਪੱਧਰ 'ਤੇ ਕਰਨਾ ਹੋਵੇਗਾ | ਕਮੇਟੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਦੁਰਗਿਆਣਾ ਕਮੇਟੀ ਲਾਵਾਰਸ ਲਾਸ਼ਾਂ ਦੇ ਸੰਸਕਾਰ 'ਤੇ ਆਉਣ ਵਾਲੇ ਖ਼ਰਚ ਦੀ ਅਦਾਇਗੀ ਆਪਣੀ ਤਰਫ਼ੋਂ ਕਰਦੀ ਰਹੀ ਹੈ, ਪਰ ਪ੍ਰਸ਼ਾਸਨ ਦੇ ਰਵੱਈਏ ਤੋਂ ਨਾਰਾਜ਼ ਕਮੇਟੀ ਮੈਂਬਰਾਂ ਨੇ ਫ਼ੈਸਲਾ ਕੀਤਾ ਹੈ ਕਿ ਹੁਣ ਸੰਸਕਾਰ 'ਤੇ ਆਉਣ ਵਾਲੇ ਖ਼ਰਚ ਦੀ ਜ਼ਿੰਮੇਵਾਰੀ ਨਗਰ ਨਿਗਮ 'ਤੇ ਪਾਈ ਜਾਵੇਗੀ | ਦੱਸਣਯੋਗ ਹੈ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਮੌਤਾਂ ਦੀ ਗਿਣਤੀ 'ਚ ਹੋਏ ਵਾਧੇ ਕਾਰਨ ਸਥਾਨਕ ਸ਼ਿਵਪੁਰੀ ਸ਼ਮਸ਼ਾਨ-ਘਾਟ 'ਚ ਸੰਸਕਾਰ ਕਰਨ ਦੀ ਜਗ੍ਹਾ ਘਟਦੀ ਜਾ ਰਹੀ ਹੈ | ਜਿਸ ਨੂੰ ਲੈ ਕੇ ਸ੍ਰੀ ਦੁਰਗਿਆਣਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਸ਼ਮਸ਼ਾਨਘਾਟ ਦੇ ਨਾਲ ਲੱਗਦੀ ਖ਼ਾਲੀ ਜ਼ਮੀਨ 'ਚ ਮਿ੍ਤਕਾਂ ਦੇ ਸੰਸਕਾਰ ਲਈ ਬਾਲਣ ਆਦਿ ਰੱਖਿਆ ਜਾ ਰਿਹਾ ਸੀ | ਜਿਸ ਨੂੰ ਬੀਤੇ ਦਿਨ ਪੁੱਡਾ ਅਧਿਕਾਰੀਆਂ ਨੇ ਪੁਲਿਸ ਫੋਰਸ ਦੇ ਨਾਲ ਪਹੁੰਚ ਕੇ ਜਬਰੀ ਖ਼ਾਲੀ ਕਰਵਾ ਲਿਆ | ਉਕਤ ਵਿਭਾਗ ਦੀ ਇਸ ਕਾਰਵਾਈ ਬਾਰੇ ਸ੍ਰੀ ਦੁਰਗਿਆਣਾ ਕਮੇਟੀ ਵਲੋਂ ਸਖ਼ਤ ਵਿਰੋਧ ਜਤਾਇਆ ਜਾ ਰਿਹਾ ਹੈ ਤੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਜਾ ਰਹੀ ਹੈ ਕਿ ਸ਼ਿਵਪੁਰੀ ਦੇ ਨਾਲ ਲਗਦੀ ਵਾਧੂ ਪਈ ਭੂਮੀ ਉਨ੍ਹਾਂ ਨੂੰ ਵਾਜਬ ਕੀਮਤ 'ਤੇ ਉਪਲਬੱਧ ਕਰਵਾਈ ਜਾਵੇ | ਸ੍ਰੀ ਦੁਰਗਿਆਣਾ ਕਮੇਟੀ ਦੇ ਪ੍ਰਧਾਨ ਰਮੇਸ਼ ਸ਼ਰਮਾ ਅਤੇ ਜਨਰਲ ਸਕੱਤਰ ਅਰੁਣ ਖੰਨਾ ਨੇ ਦੱਸਿਆ ਕਿ ਸ੍ਰੀ ਦੁਰਗਿਆਣਾ ਤੀਰਥ ਦੀ ਕਾਰ ਸੇਵਾ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਸੀ ਕਿ ਸ਼ਿਵਪੁਰੀ ਸ਼ਮਸ਼ਾਨਘਾਟ ਦੇ ਨਾਲ ਲੱਗਦੀ ਪੁੱਡਾ ਦੀ ਜ਼ਮੀਨ ਸ੍ਰੀ ਦੁਰਗਿਆਣਾ ਕਮੇਟੀ ਨੂੰ ਦਿੱਤੀ ਜਾਵੇਗੀ | ਜਦਕਿ ਹੁਣ ਜਦੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸ਼ਿਵਪੁਰੀ 'ਚ ਜਗ੍ਹਾ ਦੀ ਘਾਟ ਕਾਰਨ ਰੋਜ਼ਾਨਾ ਵੱਡੀ ਗਿਣਤੀ 'ਚ ਮਿ੍ਤਕਾਂ ਦਾ ਸੰਸਕਾਰ ਕਰਨਾ ਮੁਸ਼ਕਿਲ ਹੋ ਰਿਹਾ ਹੈ ਤਾਂ ਪੁੱਡਾ ਅਧਿਕਾਰੀ ਮਨੁੱਖਤਾ ਪ੍ਰਤੀ ਆਪਣੀ ਨੈਤਿਕ ਜ਼ਿੰਮੇਵਾਰੀ ਤੋਂ ਨਾ ਸਿਰਫ਼ ਪਿੱਛੇ ਹਟ ਰਹੇ ਹਨ, ਸਗੋਂ ਇਸ 'ਚ ਵਿਘਨ ਵੀ ਪਾ ਰਹੇ ਹਨ |

ਖ਼ਬਰ ਸ਼ੇਅਰ ਕਰੋ

 

ਡੀ. ਸੀ. ਨੇ ਸੰਗਤ ਏਡ ਯੂ. ਕੇ. ਨੂੰ ਮੁਹੱਈਆ ਕਰਵਾਏ 40 ਆਕਸੀਜਨ ਸਿਲੰਡਰ

ਅੰਮਿ੍ਤਸਰ, 10 ਮਈ (ਰੇਸ਼ਮ ਸਿੰਘ)-ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਦੀ ਸੇਵਾ ਲਈ ਜਿਥੇ ਕਈ ਨਿੱਜੀ ਸੰਸਥਾਵਾਂ ਵੱਧ ਚੜ ਕੇ ਅੱਗੇ ਆਈਆਂ ਹਨ, ਉਥੇ ਕਈ ਧਾਰਮਿਕ ਸੰਸਥਾਵਾਂ ਵਲੋਂ ਵੀ ਆਪਣਾ ਲੋਕ ਭਲਾਈ ਲਈ ਵੱਡੇ ਪੱਧਰ 'ਤੇ ਯੋਗਦਾਨ ਪਾਇਆ ਜਾ ਰਿਹਾ ਹੈ ਜੋ ਕਿ ਬਹੁਤ ਹੀ ...

ਪੂਰੀ ਖ਼ਬਰ »

ਕੋਰੋਨਾ ਨਾਲ 10 ਹੋਰ ਮਰੀਜ਼ਾਂ ਦੀ ਮੌਤ 561 ਨਵੇਂ ਮਾਮਲੇ

ਅੰਮਿ੍ਤਸਰ, 10 ਮਈ (ਰੇਸ਼ਮ ਸਿੰਘ)-ਕੋਰੋਨਾ ਨਾਲ ਅੰਮਿ੍ਤਸਰ 'ਚ 10 ਹੋਰ ਮਰੀਜ਼ਾਂ ਦੀਆਂ ਮੌਤਾਂ ਹੋਈਆਂ ਹਨ ਜਿਨ੍ਹਾਂ 'ਚ ਚੀਫ ਖਾਲਸਾ ਦੀਵਾਨ ਦੇ ਸਥਾਨਕ ਪ੍ਰਧਾਨ ਹਰਮਿੰਦਰ ਸਿੰਘ ਫਰੀਡਮ ਵੀ ਸ਼ਾਮਿਲ ਹਨ | ਦੂਜੇ ਪਾਸੇ 561 ਨਵੇਂ ਪਾਜ਼ੀਟਿਵ ਮਰੀਜ਼ ਮਿਲਣ ਦੀ ਵੀ ਪੁਸ਼ਟੀ ਹੋਈ ...

ਪੂਰੀ ਖ਼ਬਰ »

ਲਵ ਕੁਸ਼ ਨਗਰ ਦੇ ਪੀੜਤ ਪਰਿਵਾਰ ਵਲੋਂ ਪਰਚੇ ਰੱਦ ਕਰਵਾਉਣ ਲਈ ਧਰਨਾ

ਛੇਹਰਟਾ, 10 ਮਈ (ਸੁਰਿੰਦਰ ਸਿੰਘ ਵਿਰਦੀ)-ਬੀਤੇ ਦੋ ਮਹੀਨੇ ਪਹਿਲਾਂ ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਆਉਂਦੇ ਇਲਾਕਾ ਲਵ ਕੁਸ਼ ਨਗਰ ਪੁਤਲੀਘਰ ਵਿਖੇ ਨਸ਼ਾ ਤਸਕਰਾਂ ਦੇ ਖਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਵਿਅਕਤੀਆਂ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲ਼ੀਆਂ ਚੱਲਣ ...

ਪੂਰੀ ਖ਼ਬਰ »

ਕਿਰਤੀਆਂ ਲਈ ਵੈਕਸੀਨ ਲਈ ਖੋਲ੍ਹੇ 5 ਕੇਂਦਰ ਪਰ 20 ਹੀ ਲਗਵਾ ਸਕੇ ਟੀਕਾ

ਅੰਮਿ੍ਤਸਰ, 10 ਮਈ (ਰੇਸ਼ਮ ਸਿੰਘ)-18 ਸਾਲ ਤੋਂ ੳੱੁਪਰ ਕਿਰਤੀਆਂ ਲਈ ਕੋਰੋਨਾ ਵੈਕਸੀਨ ਲਈ ਭਾਵੇਂ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ 5 ਕੇਂਦਰ ਖੋਲ੍ਹੇ ਗਏ ਸਨ ਪਰ ਇਨ੍ਹਾਂ 'ਚ ਕੇਵਲ 20 ਕਿਰਤੀ ਹੀ ਟੀਕੇ ਲਗਵਾ ਸਕੇ | ਜਦੋਂ ਕਿ ਬਹੁਤੇ ਕੇਂਦਰ 'ਚ ਨਾ ਵੈਕਸੀਨ ਪੁੱਜੀ ਤੇ ਨਾ ਹੀ ...

ਪੂਰੀ ਖ਼ਬਰ »

ਮਿੰਨੀ ਤਾਲਾਬੰਦੀ 'ਚ ਦਿੱਤੀ ਛੋਟ ਦੇ ਬਾਅਦ ਖੁੱਲ੍ਹੇ ਇਕ ਪਾਸੇ ਦੇ ਬਾਜ਼ਾਰ

ਅੰਮਿ੍ਤਸਰ, 10 ਮਈ (ਸੁਰਿੰਦਰ ਕੋਛੜ)-ਕੋਰੋਨਾ ਵਾਇਰਸ ਦੇ ਫੈਲਣ ਤੋਂ ਬਚਾਅ ਲਈ ਕੀਤੀ ਗਈ ਮਿੰਨੀ ਤਾਲਾਬੰਦੀ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਥੋਕ ਤੇ ਪਰਚੂਨ ਦੁਕਾਨਦਾਰਾਂ ਨੂੰ ਦਿੱਤੀ ਵੱਡੀ ਰਾਹਤ ਦੇ ਚੱਲਦਿਆਂ ਅੱਜ ਸ਼ਹਿਰ 'ਚ ਇਕ ਪਾਸੇ ਦੀਆਂ ਦੁਕਾਨਾਂ ...

ਪੂਰੀ ਖ਼ਬਰ »

ਸਬ ਰਜਿਸਟਰਾਰ -1 ਦੇ ਦਫ਼ਤਰ 'ਚ ਉੱਡ ਰਹੀਆਂ ਨੇ ਕੋਰੋਨਾ ਨਿਯਮਾਂ ਦੀਆਂ ਧੱਜੀਆਂ

ਅੰਮਿ੍ਤਸਰ, 10 ਮਈ (ਰੇਸ਼ਮ ਸਿੰਘ)-ਇਥੇ ਡੀ.ਸੀ. ਦਫ਼ਤਰ ਸਮੂਹ ਦੇ ਤਹਿਸੀਲ 'ਚ ਸਥਿਤ ਸਬ ਰਜਿਸਟਰਾਰ ਦਫ਼ਤਰ 'ਚ ਕੋਰੋਨਾ ਨਿਯਮਾਂ ਦੀ ਕੋਈ ਪ੍ਰਵਾਹ ਨਹੀਂ ਕੀਤੀ ਜਾ ਰਹੀ, ਇਥੇ ਲੋਕਾਂ ਦੀਆਂ ਭੀੜਾਂ ਲੱਗੀਆਂ ਰਹਿੰਦੀਆਂ ਹਨ ਜਿਥੇ ਲੋਕਾਂ ਨੂੰ ਕੋਰੋਨਾ ਦਾ ਕੋਈ ਡਰ ਨਹੀਂ ਤੇ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਵਲੋਂ ਪਿ੍ੰ: ਹਰਭਜਨ ਸਿੰਘ ਤੇ ਹਰਮਿੰਦਰ ਸਿੰਘ ਫ੍ਰੀਡਮ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਇਜ਼ਹਾਰ

ਅੰਮਿ੍ਤਸਰ, 10 ਮਈ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਚੇਅਰਮੈਨ ਪਿ੍ੰਸੀਪਲ ਹਰਭਜਨ ਸਿੰਘ ਤੇ ਚੀਫ਼ ਖਾਲਸਾ ਦੀਵਾਨ ਦੇ ਸਥਾਨਕ ਪ੍ਰਧਾਨ ਹਰਮਿੰਦਰ ਸਿੰਘ ਫ੍ਰੀਡਮ ਦੇ ਅਕਾਲ ਚਲਾਣਾ ਕਰ ਜਾਣ 'ਤੇ ...

ਪੂਰੀ ਖ਼ਬਰ »

ਅੱਜ ਤੋਂ 62 ਹਜ਼ਾਰ 500 ਏਕੜ ਰਕਬੇ 'ਚ ਝੋਨੇ ਦੀ ਲਵਾਈ ਲਈ ਪਨੀਰੀ ਬੀਜਣ ਦੀ ਖੁੱਲ੍ਹ -ਡਾ: ਗਿੱਲ

ਅਜਨਾਲਾ, 10 ਮਈ (ਐਸ. ਪ੍ਰਸ਼ੋਤਮ)-ਬਲਾਕ ਅਜਨਾਲਾ ਦੇ ਖੇਤਰ 'ਚ ਸਾਉਣੀ ਦੀ ਮੁੱਖ ਫਸਲ ਝੋਨੇ ਦੀ ਲਵਾਈ ਦੇ ਮੱਦੇਨਜ਼ਰ 10 ਮਈ ਤੋਂ ਬਕਾਇਦਾ ਪੰਜਾਬ ਸਰਕਾਰ ਤੇ ਖੇਤੀਬਾੜੀ ਵਿਭਾਗ ਪੰਜਾਬ ਵਲੋਂ ਪਨੀਰੀ ਲਗਾਉਣ ਲਈ ਖੁੱਲ੍ਹ ਦਿੱਤੇ ਜਾਣ ਨਾਲ ਝੋਨਾ ਉਤਪਾਦਕਾਂ/ਕਿਸਾਨਾਂ ਨੇ ...

ਪੂਰੀ ਖ਼ਬਰ »

ਮਹੰਤ ਈਸ਼ਵਰਾਨੰਦ ਦਾ ਕੋਰੋਨਾ ਨਾਲ ਦਿਹਾਂਤ

ਰਈਆ, 10 ਮਈ (ਸ਼ਰਨਬੀਰ ਸਿੰਘ ਕੰਗ)-ਸਥਾਨਕ ਇਲਾਕੇ 'ਚ ਉਸ ਵੇਲੇ ਮਹੌਲ ਬੜਾ ਹੀ ਗੰਮਗੀਨ ਹੋ ਗਿਆ ਜਦੋਂ ਉਦਾਸੀਨ ਆਸ਼ਰਮ ਡੇਰਾ ਬਾਬੇ ਜੌੜੇ ਫੇਰੂਮਾਨ ਦੇ ਮੁੱਖ ਸੇਵਾਦਾਰ ਮਹੰਤ ਈਸ਼ਵਰਾ ਨੰਦ (34) ਜਿਨ੍ਹਾਂ ਨੂੰ ਪਿਛਲੇ ਦਿਨੀ ਕੁੰਭ ਦੇ ਮੇਲੇ ਦੌਰਾਨ ਕੋਰੋਨਾ ਹੋ ਗਿਆ ਸੀ ...

ਪੂਰੀ ਖ਼ਬਰ »

ਤਹਿਸੀਲਦਾਰ, ਐਸ. ਐਚ. ਓ. ਸਮੇਤ ਪੁਲਿਸ ਪਾਰਟੀ ਵਲੋਂ ਕਸਬਾ ਮਜੀਠਾ ਵਿਖੇ ਨਿਰੀਖਣ

ਮਜੀਠਾ, 10 ਮਈ (ਸਹਿਮੀ, ਸੋਖੀ)-ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਚੱਲਦਿਆਂ ਸੂਬੇ ਭਰ 'ਚ ਵੱਧ ਰਹੀ ਮਹਾਂਮਾਰੀ ਦੌਰਾਨ ਮੌਤ ਦਰ 'ਤੇ ਰੋਕ ਲਾਉਣ ਦੇ ਮਕਸਦ ਨਾਲ ਲਾਕਡਾਊਨ ਲਗਾਇਆ ਗਿਆ ਹੈ, ਜਿਸ ਵਿਚ ਕਸਬਾ ਮਜੀਠਾ ਸਮੇਤ ਇਲਾਕੇ ਦੇ ਦੁਕਾਨਦਾਰ, ਕਾਰੋਬਾਰੀ ਤੇ ਆਮ ਲੋਕ ...

ਪੂਰੀ ਖ਼ਬਰ »

'ਆਪ' ਵਲੋਂ ਹਲਕੇ ਦੇ ਸਰਹੱਦੀ ਪਿੰਡਾਂ 'ਚ ਮੁਫ਼ਤ ਮਾਸਕ ਤੇ ਸੈਨੇਟਾਈਜ਼ਰ ਵੰਡੇ

ਅਜਨਾਲਾ, 10 ਮਈ (ਐਸ. ਪ੍ਰਸ਼ੋਤਮ)-ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਦੇ ਕਹਿਰ ਵਲੋਂ ਸ਼ਹਿਰਾਂ ਤੋਂ ਪਿੰਡਾਂ ਵੱਲ ਵੀ ਪੈਰ ਪਸਾਰੇ ਜਾਣ ਦੇ ਨਤੀਜੇ ਵਜੋਂ ਆਮ ਆਦਮੀ ਪਾਰਟੀ ਵਲੋਂ ਹਲਕੇ ਦੇ ਸਰਹੱਦੀ ਪਿੰਡਾਂ 'ਚ ਲੋਕਾਂ ਨੂੰ ਕੋਰੋਨਾ ਦੇ ਮਾਰੂ ਪ੍ਰਭਾਵਾਂ ਤੋਂ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਲੋਪੋਕੇ 'ਚ 18 ਤੋਂ 44 ਸਾਲ ਦੇ ਵਿਅਕਤੀਆਂ ਨੂੰ ਨਹੀਂ ਲੱਗੀ ਕੋਰੋਨਾ ਵੈਕਸੀਨ

ਲੋਪੋਕੇ, 10 ਮਈ ( ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੀ ਰੋਕਥਾਮ ਲਈ ਅੱਜ 18 ਤੋਂ 44 ਤੱਕ ਕੋਰੋਨਾ ਵੈਕਸੀਨ ਲਗਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ ਪਰ ਸਰਕਾਰੀ ਹਸਪਤਾਲ ਲੋਪੋਕੇ ਵਿਖੇ ਅੱਜ ਵੈਕਸੀਨ 18 ਤੋਂ 44 ਸਾਲ ...

ਪੂਰੀ ਖ਼ਬਰ »

ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਨਹੀਂ ਲਗਾਈ ਜਾ ਸਕੀ 18 ਤੋਂ 45 ਸਾਲ ਤੱਕ ਉਮਰ ਵਾਲਿਆਂ ਨੂੰ ਵੈਕਸੀਨ

ਬਾਬਾ ਬਕਾਲਾ ਸਾਹਿਬ, 10 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ 18 ਸਾਲ ਤੋਂ 45 ਸਾਲ ਉੇਮਰ ਵਾਲਿਆਂ ਲਈ ਸਰਕਾਰੀ ਹਸਪਤਾਲਾਂ 'ਚ ਟੀਕਾਕਰਨ ਦੀ ਸ਼ੁਰੂਆਤ ਕੀਤੀ ਜਾਣੀ ਸੀ, ਪਰ ਅੱਜ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਇਸ ਮੁਹਿੰਮ ਦੀ ਸ਼ੁਰੂਆਤ ਨਹੀਂ ਕੀਤੀ ਜਾ ਸਕੀ, ...

ਪੂਰੀ ਖ਼ਬਰ »

ਕਮਿਊਨਿਟੀ ਸਿਹਤ ਕੇਂਦਰ ਮਜੀਠਾ ਵਿਖੇ 18 ਤੋਂ 44 ਸਾਲ ਤੱਕ ਦੇ ਵਿਅਕਤੀਆਂ ਦਾ ਟੀਕਾਕਰਨ ਨਹੀਂ ਹੋਇਆ ਸ਼ੁਰੂ

ਮਜੀਠਾ, 10 ਮਈ (ਮਨਿੰਦਰ ਸਿੰਘ ਸੋਖੀ)-ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਲੋਂ ਸੂਬੇ ਦੇ ਹਰੇਕ ਨਾਗਰਿਕ ਨੂੰ ਪੜ੍ਹਾਅਵਾਰ ਕੋਰੋਨਾ ਵੈਕਸੀਨ ਟੀਕਾਕਰਨ ਕਰਾਉਣ ਦੀ ਅਪੀਲ ਕੀਤੀ ਗਈ ਸੀ, ਜਿਸ ਦੇ ਤਹਿਤ ਸਭ ਤੋਂ ਪਹਿਲਾਂ 60 ਸਾਲ ਤੋਂ ੳੱੁਪਰ ਵਾਲੇ ਵਿਅਕਤੀ, ਦੂਸਰੇ ਪੜ੍ਹਾਅ 'ਚ ...

ਪੂਰੀ ਖ਼ਬਰ »

ਦਮਦਮੀ ਟਕਸਾਲ ਦੇ ਹੈੱਡਕੁਆਰਟਰ ਵਜੋਂ ਅੰਤਰਰਾਸ਼ਟਰੀ ਪੱਧਰ 'ਤੇ ਜਾਣਿਆ ਜਾਂਦਾ 'ਪਿੰਡ ਮਹਿਤਾ'

ਧਰਮਿੰਦਰ ਸਿੰਘ ਭੰਮਰ੍ਹਾ 9779445005 9976090008 ਮਹਿਤਾ : ਦਮਦਮੀ ਟਕਸਾਲ ਦੇ ਹੈੱਡਕੁਆਰਟਰ ਹੋਣ ਕਰਕੇ ਅੰਤਰਰਾਸ਼ਟਰੀ ਪੱਧਰ 'ਤੇ ਆਪਣੀ ਵਿਲੱਖਣ ਪਹਿਚਾਣ ਰੱਖਣ ਵਾਲਾ ਕਸਬਾ ਚੌਂਕ ਦੇ ਲਹਿੰਦੇ ਪਾਸੇ ਵੱਸਦਾ ਹੈ ਪਿੰਡ ਮਹਿਤਾ ਦੀ ਪੰਚਾਇਤੀ ਜ਼ਮੀਨ 20 ਏਕੜ ਹੈ | ਮਹਿਤਾ ਪਿੰਡ ...

ਪੂਰੀ ਖ਼ਬਰ »

ਅੰਮਿ੍ਤਸਰ ਜ਼ਿਲ੍ਹੇ ਦੇ ਸਮੂਹ ਪਟਵਾਰੀ ਭਲਕ ਤੋਂ ਮੁੜ ਦੋ ਦਿਨ ਲਈ ਜਾਣਗੇ ਹੜਤਾਲ 'ਤੇ : ਡੇਹਰੀਵਾਲ

ਅੰਮਿ੍ਤਸਰ, 10 ਮਈ (ਰੇਸ਼ਮ ਸਿੰਘ)-ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਆਦੇਸ਼ 'ਤੇ ਜ਼ਿਲ੍ਹੇ ਭਰ ਦੇ ਸਮੂਹ ਪਟਵਾਰੀ 12, 13 ਮਈ ਨੂੰ 2 ਦਿਨ ਦੀਆਂ ਸਮੂਹਿਕ ਛੁੱਟੀਆਂ ਲੈ ਕੇ ਆਪਣਾ ਕੰਮਕਾਜ ਠੱਪ ਰੱਖਣਗੇ ਤੇ ਜੇਕਰ ਸਰਕਾਰ ਨੇ ਫਿਰ ਵੀ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ...

ਪੂਰੀ ਖ਼ਬਰ »

ਕੋਵਿਡ ਟੈਸਟ ਦੀ ਰਿਪੋਰਟ ਦੇਣ ਤੋਂ ਨਿੱਜੀ ਲੈਬਾਂ ਕਰ ਰਹੀਆਂ ਨੇ ਲੋਕਾਂ ਨੂੰ ਖੱਜਲ ਖੁਆਰ

ਅੰਮਿ੍ਤਸਰ, 10 ਮਈ (ਰੇਸ਼ਮ ਸਿੰਘ)-ਜਿਥੇ ਸਰਕਾਰੀ ਹਸਪਤਾਲਾਂ ਦੀਆਂ ਲੈਬ 'ਚ ਕੋਰੋਨਾ ਦੇ ਨੈਗਟਿਵ ਮਰੀਜ਼ਾਂ ਨੂੰ ਪਾਜ਼ੀਟਿਵ ਦੱਸਣ ਦਾ ਮਾਮਲਾ ਚਰਚਾ 'ਚ ਹੈ ਤੇ ਸਿਹਤ ਵਿਭਾਗ ਵਲੋਂ ਇਸ ਦੀ ਜਾਂਚ ਕਰਵਾਈ ਜਾ ਰਹੀ ਹੈ, ਉਥੇ ਨਿੱਜੀ ਲੈਬ 'ਚ ਵੀ ਲੋਕਾਂ ਨੂੰ ਸਮੇਂ ਸਿਰ ਰਿਪੋਰਟ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਦੇ ਸਬੰਧ 'ਚ ਆਨਲਾਈਨ ਪ੍ਰਸ਼ਨੋਤਰੀ ਮੁਕਾਬਲੇ

ਅੰਮਿ੍ਤਸਰ, 10 ਮਈ (ਰੇਸ਼ਮ ਸਿੰਘ)-ਸਰੂਪ ਰਾਣੀ ਸਰਕਾਰੀ ਕਾਲਜ (ਇ.) ਅੰਮਿ੍ਤਸਰ ਦੇ ਪਿ੍ੰਸੀਪਲ ਸ੍ਰੀਮਤੀ ਜਯੋਤੀ ਬਾਲਾ ਤੇ ਕਾਲਜ ਕੌਂਸਲ ਡਾ: ਕੁਸਮ, ਮਿਸ ਪਰਮਿੰਦਰ ਕੌਰ ਤੇ ਡਾ: ਸੁਰਿੰਦਰ ਕੌਰ ਦੀ ਅਗਵਾਈ 'ਚ ਕਾਲਜ ਵਲੋਂ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ...

ਪੂਰੀ ਖ਼ਬਰ »

ਚੀਫ ਖ਼ਾਲਸਾ ਦੀਵਾਨ ਦੇ ਸਥਾਨਕ ਪ੍ਰਧਾਨ ਤੇ ਉੱਘੇ ਸਨਅਤਕਾਰ ਦਾ ਕੋਰੋਨਾ ਕਾਰਨ ਦਿਹਾਂਤ

ਅੰਮਿ੍ਤਸਰ, 10 ਮਈ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਦੇ ਸਥਾਨਕ ਪ੍ਰਧਾਨ ਤੇ ਗੁਰੂ ਨਗਰੀ ਦੇ ਉੱਘੇ ਸਨਅਤਕਾਰ ਹਰਮਿੰਦਰ ਸਿੱਘ ਫ੍ਰੀਡਮ ਇਸ ਦੁਨੀਆਂ ਵਿਚ ਨਹੀਂ ਰਹੇ | ਉਹ ਕਰੀਬ 80 ਵਰਿ੍ਹਆਂ ਦੇ ਸਨ ਤੇ ਕੁੱਝ ਦਿਨਾਂ ਤੋਂ ਕੋਰੋਨਾ ਤੋਂ ਪੀੜਤ ਹੋਣ ਕਾਰਨ ਇਕ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਣੇ ਤਸਕਰ ਗਿ੍ਫ਼ਤਾਰ- ਦੂਜਾ ਫਰਾਰ

ਅੰਮਿ੍ਤਸਰ, 10 ਮਈ (ਰੇਸ਼ਮ ਸਿੰਘ)-ਥਾਣਾ ਸਦਰ ਦੀ ਪੁਲਿਸ ਚੌਂਕੀ ਵਿਜੈ ਨਗਰ ਵਲੋਂ 120 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਸਣੇ 1 ਤਸਕਰ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਜਦੋਂ ਕਿ ਇਸ ਤਸਕਰੀ 'ਚ ਸ਼ਾਮਿਲ ਦੂਜਾ ਵਿਅਕਤੀ ਫਰਾਰ ਦੱਸਿਆ ਗਿਆ ਹੈ | ਚੌਂਕੀ ਇੰਚਾਰਜ਼ ਏ.ਐਸ.ਆਈ. ...

ਪੂਰੀ ਖ਼ਬਰ »

ਰੁਦਰ ਸ਼ਿਵ ਸੈਨਾ ਦੁਆਰਾ 5-ਜੀ ਟੈਸਟਿੰਗ ਦਾ ਵਿਰੋਧ

ਅੰਮਿ੍ਤਸਰ, 10 ਮਈ (ਸੁਰਿੰਦਰ ਕੋਛੜ)-ਰੁਦਰ ਸ਼ਿਵ ਸੈਨਾ ਦੁਆਰਾ ਦੇਸ਼ 'ਚ ਚਲ ਰਹੀ 5-ਜੀ ਦੀ ਟੈਸਟਿੰਗ ਨੂੰ ਲੈ ਕੇ ਅੰਮਿ੍ਤਸਰ 'ਚ ਵਿਰੋਧ ਜਤਾਇਆ ਗਿਆ ਤੇ ਸਰਕਾਰ ਪਾਸੋਂ 5-ਜੀ ਟੈਸਟਿੰਗ ਬੰਦ ਕਰਨ ਦੀ ਬੇਨਤੀ ਕੀਤੀ ਗਈ | ਇਸ ਮੌਕੇ ਰੋਸ ਪ੍ਰਦਰਸ਼ਨ ਦੀ ਪ੍ਰਧਾਨਗੀ ਪੰਜਾਬ ...

ਪੂਰੀ ਖ਼ਬਰ »

ਸੁਆਮੀ ਡਾਕਟਰ ਸਤਪ੍ਰੀਤ ਹਰੀ ਅੰਤਰਰਾਸ਼ਟਰੀ ਸੰਤ ਸਮਾਜ ਦੇ ਜਨਰਲ ਸਕੱਤਰ ਨਿਯੁਕਤ

ਅੰਮਿ੍ਤਸਰ, 10 ਮਈ (ਜੱਸ)-ਸੰਤ ਸ਼ਮਸ਼ੇਰ ਸਿੰਘ ਜਗੇੜਾ ਪ੍ਰਧਾਨ ਅੰਤਰ ਰਾਸ਼ਟਰੀ ਸੰਤ ਸਮਾਜ ਨੇ ਸੁਆਮੀ ਡਾਕਟਰ ਸਤਪ੍ਰੀਤ ਹਰੀ ਅੰਮਿ੍ਤਸਰ ਨੂੰ ਸੰਸਥਾ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ | ਸੰਤ ਜਗੇੜਾ ਨੇ ਇਸ ਮੌਕੇ ਕਿਹਾ ਕਿ ਸੰਤ ਸਮਾਜ ਵਿਚ ਹਰ ਧਰਮ ਦੇ ਸੰਤ ...

ਪੂਰੀ ਖ਼ਬਰ »

ਨਿਗਮ ਦੇ ਅਸਟੇਟ ਵਿਭਾਗ ਨੇ ਸ਼ਰਾਬ ਦੇ 2 ਖੋਖੇ ਤੇ ਨਾਜਾਇਜ਼ ਪਾਰਕਿੰਗ ਦਾ ਗੇਟ ਤੋੜਿਆ

ਅੰਮਿ੍ਤਸਰ, 10 ਮਈ (ਹਰਮਿੰਦਰ ਸਿੰਘ)-ਗੋਲ ਬਾਗ਼ ਨੇੜੇ ਰੇਲਵੇ ਸਟੇਸ਼ਨ ਦੇ ਸਾਹਮਣੇ ਬਣੇ ਦੋ ਖੋਖਿਆਂ 'ਤੇ ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਕਾਰਵਾਈ ਕਰਕੇ ਉਨ੍ਹਾਂ ਨੂੰ ਡਿੱਚ ਮਸ਼ੀਨ ਦੀ ਮਦਦ ਨਾਲ ਤੋੜ ਦਿੱਤਾ ਗਿਆ | ਅਸਟੇਟ ਵਿਭਾਗ ਦੇ ਸੁਪਰਡੈਂਟ ਧਰਮਿੰਦਰਜੀਤ ...

ਪੂਰੀ ਖ਼ਬਰ »

ਜੇਲ੍ਹਾਂ 'ਚ ਬੰਦ ਸਮਾਜਿਕ ਕਾਰਕੰੁਨਾਂ ਤੇ ਬੁੱਧੀਜੀਵੀਆਂ ਨੂੰ ਰਿਹਾਅ ਕੀਤਾ ਜਾਵੇ- ਤਰਕਸ਼ੀਲ ਸੁਸਾਇਟੀ

ਅੰਮਿ੍ਤਸਰ, 10 ਮਈ (ਹਰਮਿੰਦਰ ਸਿੰਘ)-ਤਰਕਸ਼ੀਲ ਸੁਸਾਇਟੀ ਪੰਜਾਬ ਨੇ ਭੀਮਾ ਕੋਰੇਗਾਓਾ ਯੋਜਨਾਬੱਧ ਹਿੰਸਾ ਤੇ ਦਿੱਲੀ ਫਿਰਕੂ ਹਿੰਸਾ 'ਚ ਦੇਸ਼ ਧ੍ਰੋਹ ਦੇ ਝੂਠੇ ਕੇਸਾਂ ਤਹਿਤ ਜੇਲ੍ਹਾਂ 'ਚ ਲੰਬੇ ਸਮੇਂ ਤੋਂ ਨਜ਼ਰਬੰਦ ਕੀਤੇ ਸਮੂਹ ਬੁੱਧੀਜੀਵੀਆਂ, ਸਮਾਜਿਕ ਕਾਰਕੁਨਾਂ, ...

ਪੂਰੀ ਖ਼ਬਰ »

ਇਮਰਾਨ ਖ਼ਾਨ ਨੇ ਜੰਮੂ-ਕਸ਼ਮੀਰ ਵਿਵਾਦ ਦੇ ਸ਼ਾਂਤੀਪੂਰਨ ਹੱਲ ਦੀ ਮਹੱਤਤਾ 'ਤੇ ਜ਼ੋਰ ਦਿੱਤਾ- ਪ੍ਰਧਾਨ ਮੰਤਰੀ ਦਫ਼ਤਰ

ਅੰਮਿ੍ਤਸਰ, 10 ਮਈ (ਸੁਰਿੰਦਰ ਕੋਛੜ)-ਸਾਉਦੀ ਅਰਬ ਦੇ ਦੌਰੇ 'ਤੇ ਗਏ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਦਫ਼ਤਰ ਨੇ ਟਵੀਟ ਕਰਕੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਵਿਵਾਦ ਦੇ ਸ਼ਾਂਤੀਪੂਰਨ ਹੱਲ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਹੈ | ਦੱਸਿਆ ਜਾ ...

ਪੂਰੀ ਖ਼ਬਰ »

ਕਰੋੜਾਂ ਦਾ ਟੈਕਸ ਦੇਣ ਵਾਲੀਆਂ ਸਨਅਤਾਂ ਬੁਨਿਆਦੀ ਸਹੂਲਤਾਂ ਤੋਂ ਸੱਖਣੀਆਂ

ਅੰਮਿ੍ਤਸਰ, 10 ਮਈ (ਸੁਰਿੰਦਰ ਕੋਛੜ)-ਸਥਾਨਕ ਵੱਲਾ-ਵੇਰਕਾ ਰੋਡ ਸਥਿਤ ਲਗਭਗ 175 ਏਕੜ 'ਚ ਫੈਲੇ ਸ਼ਹਿਰ ਦੇ ਪੁਰਾਣੇ ਸਨਅਤੀ ਇਲਾਕੇ ਫੋਕਲ ਪੁਆਇੰਟ 'ਚ ਕੁਲ 435 ਯੂਨਿਟ ਹਨ ਤੇ ਮੌਜੂਦਾ ਸਮੇਂ ਉਨ੍ਹਾਂ 'ਚੋਂ 400 ਦੇ ਲਗਭਗ ਯੂਨਿਟ ਕੰਮ ਕਰ ਰਹੇ ਹਨ | ਇਨ੍ਹਾਂ ਵਲੋਂ ਲਗਭਗ 55 ਕਰੋੜ ...

ਪੂਰੀ ਖ਼ਬਰ »

ਕੈਪਟਨ ਸਰਕਾਰ ਤੋਂ ਲੋਕ ਡਾਢੇ ਪ੍ਰੇਸ਼ਾਨ- ਮਲਿਕ

ਅੰਮਿ੍ਤਸਰ, 10 ਮਈ (ਹਰਮਿੰਦਰ ਸਿੰਘ)-ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਪੰਜਾਬ ਦੇ ਮੁੱਖ ਮੰਤਰੀ ਦੇ ਮੁਕਾਬਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧੇੇਰੇ ਯਤਨਸ਼ੀਲ ਦੱਸਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਵਲੋਂ ਦਿਨ 'ਚ 18 ...

ਪੂਰੀ ਖ਼ਬਰ »

ਡਾ. ਵੇਰਕਾ ਦੀ ਅਗਵਾਈ 'ਚ 10 ਕੱਟੜ ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਛੇਹਰਟਾ, 10 ਮਈ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਦੇ ਮੁੱਖ ਸੇਵਾਦਾਰ ਤੇ ਸਾਬਕਾ ਵਿਧਾਇਕ ਡਾ ਦਲਬੀਰ ਸਿੰਘ ਵੇਰਕਾ ਦੀ ਅਗਵਾਈ ਵਿਚ ਕੋਟ ਖਾਲਸਾ ਵਿਖੇ ਗੁਰਦੁਆਰਾ ਬੋਹੜੀ ਸਾਹਿਬ ਦੇ ਪ੍ਰਧਾਨ ਸਵਿੰਦਰ ਸਿੰਘ ਸੰਧੂ ਕੋਟ ਖਾਲਸਾ ਦੀ ਪ੍ਰੇਰਨਾ ਸਦਕਾ 10 ਕੱਟੜ ਕਾਂਗਰਸੀ ...

ਪੂਰੀ ਖ਼ਬਰ »

ਭਾਜਪਾ ਆਗੂਆਂ ਵਲੋਂ ਵਿਜੇ ਸਾਂਪਲਾ ਨਾਲ ਮੁਲਾਕਾਤ

ਅੰਮਿ੍ਤਸਰ, 10 ਮਈ (ਹਰਮਿੰਦਰ ਸਿੰਘ)-ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਪ੍ਰਧਾਨ ਵਿਜੇ ਸਾਂਪਲਾ ਕਮਿਸ਼ਨ ਵਲੋਂ ਮਿਥੇ ਪ੍ਰੋਗਰਾਮ ਤਹਿਤ ਅੰਮਿ੍ਤਸਰ ਪਹੁੰਚੇ | ਜਿਥੇ ਜ਼ਿਲ੍ਹਾ ਭਾਜਪਾ ਦੇ ਪ੍ਰਧਾਨ ਸੁਰੇਸ਼ ਮਹਾਜਨ ਦੀ ਪ੍ਰਧਾਨਗੀ ਹੇਠ ਪਾਰਟੀ ਅਹੁਦੇਦਾਰਾਂ ਦੇ ਇਕ ...

ਪੂਰੀ ਖ਼ਬਰ »

ਸਿਹਤ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਧਰਨਾ

ਵੇਰਕਾ, 10 ਮਈ (ਪਰਮਜੀਤ ਸਿੰਘ ਬੱਗਾ)-ਸਰਕਾਰੀ ਹਸਪਤਾਲਾਂ 'ਚ ਠੇਕੇ 'ਤੇ ਕੰਮ ਕਰਦੇ ਆ ਰਹੇ ਐਨ. ਐਚ. ਐਮ. ਸਟਾਫ਼ ਦੁਆਰਾ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰੀ ਕਮਿਊਨਿਟੀ ਸਿਹਤ ਕੇਂਦਰ ਵੇਰਕਾ ਵਿਖੇ ਰੋਸ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ | ਇਸ ਦੌਰਾਨ ਹਾਜਰ ਡਾ: ਗੁਰਬੀਰ ...

ਪੂਰੀ ਖ਼ਬਰ »

ਸਿਰਸਾ ਵਲੋਂ ਅਮਿਤਾਬ ਬੱਚਨ ਤੋਂ 2 ਕਰੋੜ ਦੀ ਸਹਾਇਤਾ ਲੈਣਾ ਗੁਰਮਤਿ ਸਿਧਾਤਾਂ ਦੇ ਉਲਟ-ਜਥੇਦਾਰ ਹਵਾਰਾ ਕਮੇਟੀ

ਅੰਮਿ੍ਤਸਰ, 10 ਮਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਰਬੱਤ ਖ਼ਾਲਸਾ ਵਲੋਂ ਥਾਪੇ ਗਏ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਗਠਿਤ ਭਾਈ ਹਵਾਰਾ ਕਮੇਟੀ ਦੇ ਆਗੂਆਂ ਐਡਵੋਕੇਟ ਅਮਰ ਸਿੰਘ ਚਾਹਲ, ਪ੍ਰੋ: ਬਲਜਿੰਦਰ ਸਿੰਘ, ਬਾਪੂ ਗੁਰਚਰਨ ਸਿੰਘ ਆਦਿ ਨੇ ...

ਪੂਰੀ ਖ਼ਬਰ »

ਦੋ ਕਾਰਾਂ ਤੇ ਮੋਟਰਸਾਈਕਲ ਦੀ ਟੱਕਰ

ਛੇਹਰਟਾ, 10 ਮਈ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਪ੍ਰਕਾਸ਼ ਹਸਪਤਾਲ ਦੇ ਸਾਹਮਣੇ ਵਾਲੇ ਪਾਸੇ ਮੈਟਰੋ ਬੱਸ ਵਾਲੀ ਸੜਕ 'ਤੇ ਤੇਜ਼ ਰਫਤਾਰ ਦੇ ਚਲਦਿਆਂ ਦੋ ਕਾਰਾਂ ਤੇ ਇਕ ਮੋਟਰਸਾਈਕਲ ਦੀ ਟੱਕਰ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ | ਮੌਕੇ ...

ਪੂਰੀ ਖ਼ਬਰ »

ਹਰਭਜਨ ਸਿੰਘ ਭੁੱਲਰ ਵਿਛੋਆ ਨਮਿਤ ਸ਼ਰਧਾਂਜਲੀ ਸਮਾਗਮ

ਚੇਤਨਪੁਰਾ, 10 ਮਈ (ਮਹਾਂਬੀਰ ਸਿੰਘ ਗਿੱਲ)-ਸਾਬਕਾ ਫੌਜੀ ਹਰਭਜਨ ਸਿੰਘ ਭੁੱਲਰ ਨਮਿਤ ਸ੍ਰੀ ਅਖੰਡ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਉਨ੍ਹਾਂ ਦੇ ਪਿੰਡ ਵਿਛੋਆ ਵਿਖੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਹੋਈ | ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ...

ਪੂਰੀ ਖ਼ਬਰ »

18 ਤੋਂ 44 ਸਾਲ ਦੇ ਵਿਅਕਤੀਆਂ ਨੂੰ ਟੀਕਾਕਰਨ ਸ਼ੁਰੂ ਨਹੀਂ ਹੋਇਆ

ਰਮਦਾਸ, 10 ਮਈ (ਜਸਵੰਤ ਸਿੰਘ ਵਾਹਲਾ)-ਬਾਬਾ ਬੁੱਢਾ ਸਾਹਿਬ ਪ੍ਰਾਇਮਰੀ ਹੈਲਥ ਸੈਂਟਰ ਰਮਦਾਸ ਵਿਖੇ ਵੈਕਸੀਨ ਦੀ ਘਾਟ ਕਰਕੇ 18 ਤੋਂ 44 ਸਾਲ ਦੇ ਵਿਅਕਤੀਆਂ ਨੂੰ ਟੀਕਾਕਰਨ ਸ਼ੁਰੂ ਨਹੀਂ ਹੋਇਆ ਜਦੋਂ ਕਿ 45 ਸਾਲ ਦੇ ਉੱਪਰ ਵਿਅਕਤੀਆਂ ਨੂੰ ਟੀਕਾਕਰਨ ਜਾਰੀ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਪੀ. ਐਸ. ਜੀ. ਪੀ. ਸੀ. ਦੇ ਸਾਬਕਾ ਪ੍ਰਧਾਨ ਬਿਸ਼ਨ ਸਿੰਘ ਨੂੰ ਸਦਮਾ, ਪੋਤਰੇ ਦਾ ਦਿਹਾਂਤ

ਅੰਮਿ੍ਤਸਰ, 10 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਪਾਕਿ ਸਿੱਖ ਆਗੂ ਬਿਸ਼ਨ ਸਿੰਘ ਦੇ ਪੋਤਰੇ ਦਾ ਲੰਘੇ ਦਿਨ ਦਿਹਾਂਤ ਹੋ ਗਿਆ | ਸ੍ਰੀ ਨਨਕਾਣਾ ਸਾਹਿਬ ਤੋਂ ਇਹ ਜਾਣਕਾਰੀ ਦਿੰਦਿਆਂ ਮਨਿੰਦਰ ਸਿੰਘ ਮਿੰਨੀ ਨੇ ...

ਪੂਰੀ ਖ਼ਬਰ »

ਬੈਂਕ ਦੇ ਬਾਹਰੋਂ ਦਿਨ ਦਿਹਾੜੇ ਮੋਟਰਸਾਈਕਲ ਚੋਰੀ

ਮਜੀਠਾ, 10 ਮਈ (ਮਨਿੰਦਰ ਸਿੰਘ ਸੋਖੀ)-ਕਸਬਾ ਮਜੀਠਾ ਦੀ ਮਜੀਠਾ-ਫਤਿਹਗੜ੍ਹ ਚੂੜੀਆਂ ਮੁੱਖ ਸੜ੍ਹਕ 'ਤੇ ਸਥਿਤ ਐਕਸਿਸ ਬੈਂਕ ਦੇ ਬਾਹਰੋਂ ਇਕ ਵਿਅਕਤੀ ਦਾ ਮੋਟਰ ਸਾਈਕਲ ਚੋਰੀ ਹੋਣ ਦਾ ਸਮਾਚਾਰ ਹੈ | ਮਨਪ੍ਰੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਕਲੇਰ ਮਾਂਗਟ ਵਲੋਂ ...

ਪੂਰੀ ਖ਼ਬਰ »

ਅਜਨਾਲਾ 'ਚ ਸੱਜੇ ਖੱਬੇ ਪਾਸੇ ਫਾਰਮੂਲੇ ਤਹਿਤ ਖੁੱਲ੍ਹੀਆਂ ਦੁਕਾਨਾਂ

ਅਜਨਾਲਾ, 10 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੀ ਰੋਕਥਾਮ ਲਈ ਪੰਜਾਬ ਸਰਕਾਰ ਦੇ ਆਦੇਸ਼ਾਂ ਤੋਂ ਬਾਅਦ ਡਿਪਟੀ ਕਮਿਸ਼ਨਰ ਅੰਮਿ੍ਤਸਰ ਸ: ਗੁਰਪ੍ਰੀਤ ਸਿੰਘ ਖਹਿਰਾ ਵਲੋਂ ਜਾਰੀ ਕੀਤੇ ਲਿਖਤੀ ਹੁਕਮਾਂ ਤਹਿਤ ਅਜਨਾਲਾ ਸ਼ਹਿਰ 'ਚ ਸੱਜੇ ...

ਪੂਰੀ ਖ਼ਬਰ »

ਅਕਾਲੀ ਦਲ ਸਰਕਲ ਦਿਹਾਤੀ ਦੇ ਪ੍ਰਧਾਨ, ਇਸਤਰੀ ਅਕਾਲੀ ਦਲ ਸਮੇਤ ਐਸ. ਸੀ. ਤੇ ਬੀ. ਸੀ. ਵਿੰਗ ਦੇ ਸਰਕਲਾਂ ਦੇ ਜਥੇਬੰਦਕ ਢਾਂਚੇ ਦਾ ਗਠਨ

ਅਜਨਾਲਾ, 10 ਮਈ (ਐਸ. ਪ੍ਰਸ਼ੋਤਮ)-ਅੱਜ ਇਥੇ ਹਲਕਾ ਪੱਧਰੀ ਅਕਾਲੀ ਦਲ (ਬ) ਦੇ ਮੁੱਖ ਦਫਤਰ ਵਿਖੇ ਅਗਾਮੀ ਪੰਜਾਬ ਚੋਣਾਂ ਨੂੰ ਧਿਆਨ 'ਚ ਰੱਖਦਿਆਂ ਅਕਾਲੀ ਦਲ ਦੀ ਬੂਥ ਇਕਾਈ ਤੱਕ ਪਸਾਰ ਤੇ ਮਜਬੂਤੀ ਸਮੇਤ ਵਰਕਰਾਂ 'ਚ ਨਵਾਂ ਜੋਸ਼ ਭਰਨ ਦੀ ਮੁਹਿੰਮ ਤਹਿਤ ਅਕਾਲੀ ਦਲ ਸਰਕਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX