ਤਾਜਾ ਖ਼ਬਰਾਂ


ਕੌਮੀ ਇਨਸਾਫ਼ ਮੋਰਚਾ ਵਲੋ ਦਿੱਤੇ ਜਾ ਰਹੇ ਧਰਨੇ ਨੂੰ ਹਟਾਉਣ ਦਾ ਮਾਮਲਾ
. . .  1 minute ago
ਚੰਡੀਗੜ੍ਹ , 22 ਮਾਰਚ - ਹਾਈਕੋਰਟ ’ਚ ਸਰਕਾਰ ਨੇ ਕਿਹਾ ਕਿ ਮੁੱਦਾ ਧਾਰਮਿਕ ਤੇ ਭਾਵਨਾਤਮਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤਾਕਤ ਦੀ ਵਰਤੋਂ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ । ਇਸ ਨੂੰ ਤਰੀਕੇ ਨਾਲ ਹੱਲ ਕਰਨ ...
ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਦਮ ਪੁਰਸਕਾਰ ਜੇਤੂਆਂ ਲਈ ਰਾਤ ਦੇ ਖਾਣੇ ਦੀ ਕੀਤੀ ਮੇਜ਼ਬਾਨੀ
. . .  8 minutes ago
ਲੰਡਨ : ਖਾਲਿਸਤਾਨੀ ਸਮਰਥਕਾਂ ਵਲੋਂ ਭਾਰਤ ਵਿਰੋਧੀ ਪ੍ਰਦਰਸ਼ਨ, ਭਾਰਤੀ ਹਾਈ ਕਮਿਸ਼ਨ 'ਤੇ ਮੈਟਰੋਪੋਲੀਟਨ ਪੁਲਿਸ ਪਹਿਰੇ 'ਤੇ
. . .  about 2 hours ago
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ 70 ਕਮਰਿਆਂ ਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਨਿਵਾਸ (ਸਰਾਂ) ਦੀ ਉਸਾਰੀ ਦੀ ਕਾਰ ਸੇਵਾ ਆਰੰਭ
. . .  about 2 hours ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਦਰਸ਼ਨ ਕਰਨ ਪੁੱਜਦੇ ਸ਼ਰਧਾਲੂਆਂ ਦੀ ਸਹੂਲਤ ਲਈ 70 ਕਮਰਿਆਂ ਦੀ ਸਮਰੱਥਾ ਵਾਲੇ ...
ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ- ਸ਼ਰਦ ਪਵਾਰ
. . .  about 3 hours ago
ਕਰਨਾਲ, 22 ਮਾਰਚ (ਗੁਰਮੀਤ ਸਿੰਘ ਸੱਗੂ)- ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਸਾਬਕਾ ਕੇਂਦਰੀ ਰੱਖਿਆ ਅਤੇ ਖ਼ੇਤੀਬਾੜੀ ਮੰਤਰੀ ਸ਼ਰਦ ਪਵਾਰ ਨੇ ਕਿਹਾ ਕਿ ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ ਹੈ, ਤਾਂ ਜੋ ਭਾਜਪਾ ਨੂੰ....
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
. . .  about 3 hours ago
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
ਅੰਮ੍ਰਿਤਪਾਲ ਨੇ 40-45 ਮਿੰਟ ਗੁਰਦੁਆਰੇ ਵਿਚ ਬਿਤਾਏ- ਐਸ.ਐਸ.ਪੀ. ਜਲੰਧਰ ਦਿਹਾਤੀ
. . .  about 3 hours ago
ਜਲੰਧਰ, 22 ਮਾਰਚ- ਜਲੰਧਰ ਦਿਹਾਤੀ ਦੇ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਨੰਗਲ ਅੰਬੀਆਂ ਗੁਰਦੁਆਰੇ ਵਿਚ ਵਾਪਰੀ ਘਟਨਾ ਬਾਰੇ ਦੱਸਿਆ ਕਿ ਜਦੋਂ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ, ਤਾਂ ਉਹ ਗੁਰਦੁਆਰੇ ਵਿਚ ਭੱਜ ਗਏ ਅਤੇ ਇਕ ਗ੍ਰੰਥੀ ਨੂੰ ਕੱਪੜੇ ਦੇਣ ਲਈ....
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
. . .  about 3 hours ago
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
. . .  about 3 hours ago
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
ਨਵਜੋਤ ਸਿੰਘ ਸਿੱਧੂ ਦੀ ਪਤਨੀ ਨੂੰ ਸਟੇਜ 2 ਕੈਂਸਰ, ਟਵਿੱਟਰ 'ਤੇ ਭਾਵੁਕ ਪੋਸਟ ਪਾ ਕੇ ਖੁਦ ਦਿੱਤੀ ਜਾਣਕਾਰੀ
. . .  about 3 hours ago
ਚੰਡੀਗੜ੍ਹ, 22 ਮਾਰਚ- ਨਵਜੋਤ ਕੌਰ ਸਿੱਧੂ ਨੂੰ ਜਾਨਲੇਵਾ ਕੈਂਸਰ ਹੋ ਗਿਆ ਹੈ। ਇਹ ਕੈਂਸਰ ਦੂਜੀ ਸਟੇਜ ਵਿਚ ਹੈ, ਜਿਸ ਕਾਰਨ ਅੱਜ ਚੰਡੀਗੜ੍ਹ ’ਚ ਉਨ੍ਹਾਂ ਦੀ ਸਰਜਰੀ ਹੋਵੇਗੀ। ਇਸ ਦੌਰਾਨ ਨਵਜੋਤ ਕੌਰ ਸਿੱਧੂ ਨੇ ਭਾਵੁਕ ਟਵੀਟ ਕਰਦੇ ਹੋਏ ਕਿਹਾ ਕਿ ਉਹ...
ਪੁਲਿਸ ਨੇ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਜਲੰਧਰ ਅਦਾਲਤ ’ਚ ਕੀਤਾ ਪੇਸ਼
. . .  about 4 hours ago
ਜਲੰਧਰ, 22 ਮਾਰਚ- ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀਆਂ ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਅਤੇ ਗੁਰਬੇਜ ਸਿੰਘ ਨੂੰ ਜਲੰਧਰ ਅਦਾਲਤ ਵਿਚ ਪੇਸ਼ ਕੀਤਾ। ਇਨ੍ਹਾਂ ਨੇ ਅੰਮ੍ਰਿਤਪਾਲ ਸਿੰਘ....
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਪਰਦਾਵਾਂ ਤੇ ਬੁੱਧੀਜੀਵੀਆਂ ਦੀ 27 ਮਾਰਚ ਨੂੰ ਸੱਦੀ ਵਿਸ਼ੇਸ਼ ਇਕੱਤਰਤਾ
. . .  about 4 hours ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬ ਦੇ ਮੌਜੂਦਾ ਹਾਲਾਤ, ਸਿੱਖਾਂ ਦੇ ਮਨਾਂ ਵਿਚ ਲੰਮੇਂ ਸਮੇਂ ਤੋਂ ਪਸਰੇ ਬੇਚੈਨੀ ਦੇ ਮਾਹੌਲ ਅਤੇ ਸਿੱਖ ਨੌਜਵਾਨਾਂ ਦੀਆਂ ਨਜ਼ਾਇਜ਼ ਗ੍ਰਿਫ਼ਤਾਰੀਆਂ ’ਤੇ ਵਿਚਾਰ ਉਪਰੰਤ ਭਵਿੱਖ ਦੀ ਵਿਉਂਤਬੰਦੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ....
ਮਨੀ ਲਾਂਡਰਿੰਗ ਮਾਮਲਾ: ਹਾਈਕੋਰਟ ਨੇ ‘ਆਪ’ ਆਗੂ ਸਤੇਂਦਰ ਜੈਨ ’ਤੇ ਫ਼ੈਸਲਾ ਰੱਖਿਆ ਸੁਰੱਖ਼ਿਅਤ
. . .  about 4 hours ago
ਨਵੀਂ ਦਿੱਲੀ, 22 ਮਾਰਚ- ਦਿੱਲੀ ਹਾਈ ਕੋਰਟ ਵਿਚ ਦਿਨੇਸ਼ ਕੁਮਾਰ ਸ਼ਰਮਾ ਦੀ ਬੈਂਚ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਨੀ ਲਾਂਡਰਿੰਗ ਮਾਮਲੇ ’ਚ ਜੇਲ੍ਹ ’ਚ ਬੰਦ ‘ਆਪ’ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਅਤੇ ਦੋ ਹੋਰਾਂ ’ਤੇ....
ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ’ਚ ਪਹਿਲਾ ਤਗਮਾ ਕੀਤਾ ਪੱਕਾ
. . .  about 5 hours ago
ਨਵੀਂ ਦਿੱਲੀ, 22 ਮਾਰਚ- ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਆਪਣਾ ਕੁਆਰਟਰ ਫ਼ਾਈਨਲ ਮੁਕਾਬਲਾ ਜਿੱਤ ਕੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਭਾਰਤ ਦਾ ਪਹਿਲਾ ਤਗ਼ਮਾ ਪੱਕਾ ਕਰ ਲਿਆ ਹੈ। ਇਸ ਮੌਕੇ ਉਸ ਨੇ ਕਿਹਾ ਕਿ ਮੇਰਾ ਅੱਜ ਦਾ ਪ੍ਰਦਰਸ਼ਨ ਆਉਣ ਵਾਲੇ ਮੈਚਾਂ ਲਈ ਵੀ ਚੰਗਾ ਸੰਕੇਤ ਦਿੰਦਾ ਹੈ। ਮੈਂ....
ਪ੍ਰਧਾਨ ਮੰਤਰੀ ਮੋਦੀ 24 ਮਾਰਚ ਨੂੰ ਕਰਨਗੇ ਵਾਰਾਣਸੀ ਦਾ ਦੌਰਾ
. . .  about 5 hours ago
ਨਵੀਂ ਦਿੱਲੀ, 22 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਮਾਰਚ ਨੂੰ ਵਾਰਾਣਸੀ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ ਉਹ ਰੁਦ੍ਰਾਕਸ਼ ਕਨਵੈਨਸ਼ਨ ਸੈਂਟਰ ਵਿਖੇ ਇਕ ਵਿਸ਼ਵ ਟੀ.ਬੀ. ਸੰਮੇਲਨ ਨੂੰ ਸੰਬੋਧਨ ਕਰਨਗੇ। ਉਸ ਤੋਂ ਬਾਅਦ ਉਨ੍ਹਾਂ ਵਲੋਂ ਸੰਪੂਰਨਾਨੰਦ ਸੰਸਕ੍ਰਿਤ....
ਦੇਸ਼ ਦੀ ਏਕਤਾ ਅਤੇ ਅਖੰਡਤਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ- ਸੁਖਬੀਰ ਸਿੰਘ ਬਾਦਲ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)- ਦੇਸ਼ ਦੀ ਏਕਤਾ ਅਤੇ ਅਖ਼ੰਡਤਾ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਵੱਖਵਾਦੀ ਤਾਕਤਾਂ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦਾ ਹੈ, ਜੋ ਪੰਜਾਬ ਵਿਚ ਅਸਥਿਰਤਾ ਪੈਦਾ ਕਰਨੀ ਚਾਹੁੰਦੀਆਂ ਹਨ। ਇਨ੍ਹਾਂ ਸ਼ਬਦਾਂ ਦਾ....
ਪੁਲਿਸ ਵਲੋਂ ਚੋਰ ਗਰੋਹ ਦੇ ਚਾਰ ਮੈਂਬਰ ਪੰਜ ਮੋਟਰਸਾਈਕਲਾਂ ਸਮੇਤ ਕਾਬੂ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਚੋਰ ਗਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਚੋਰੀ ਦੇ ਪੰਜ ਮੋਟਰਸਾਈਕਲ ਬਰਾਮਦ ਕੀਤੇ ਹਨ। ਇਹ ਪ੍ਰਗਟਾਵਾ.......
ਦਲਜੀਤ ਕਲਸੀ ਦੀ ਗੈਰ-ਕਾਨੂੰਨੀ ਹਿਰਾਸਤ ਦੇ ਖ਼ਿਲਾਫ਼ ਉਸ ਦੀ ਪਤਨੀ ਨੇ ਹਾਈਕੋਰਟ ਵਿਚ ਹੈਬੀਅਸ ਕਾਰਪਸ ਪਟੀਸ਼ਨ ਕੀਤੀ ਦਾਇਰ
. . .  about 5 hours ago
ਚੰਡੀਗੜ੍ਹ, 22 ਮਾਰਚ (ਤਰੁਣ ਭਜਨੀ)- ਸਰਬਜੀਤ ਸਿੰਘ ਉਰਫ਼ ਦਲਜੀਤ ਕਲਸੀ ਦੀ ਗੈਰ-ਕਾਨੂੰਨੀ ਹਿਰਾਸਤ ਦੇ ਖ਼ਿਲਾਫ਼ ਕਲਸੀ ਦੀ ਪਤਨੀ ਨੇ ਹਾਈਕੋਰਟ ਵਿਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਹੈ। ਇਹ ਮਾਮਲਾ ਅੱਜ ਜਸਟਿਸ ਐਨ.ਐਸ. ਸ਼ੇਖਾਵਤ ਦੀ ਬੈਂਚ ਅੱਗੇ ਸੁਣਵਾਈ ਲਈ ਆਇਆ। ਮਾਮਲੇ ਦੀ ਸੁਣਵਾਈ....
ਨਜਾਇਜ਼ ਪਿਸਤੌਲ ਸਮੇਤ ਨੌਜਵਾਨ ਕਾਬੂ
. . .  about 5 hours ago
ਅਬੋਹਰ, 22 ਮਾਰਚ (ਸੰਦੀਪ ਸੋਖਲ)- ਪੁਲਿਸ ਵਲੋਂ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਨਾਜਾਇਜ਼ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਨੰਬਰ 2 ਦੀ ਪੁਲਿਸ ਨੇ ਫੜੇ ਗਏ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਹੈੱਡ.....
ਚੌਂਕ ਵਿਚਲੇ ਬਿਜਲੀ ਦੇ ਖੰਭੇ ਚ’ ਟਰੱਕ ਵੱਜਣ ਨਾਲ ਸਾਰੇ ਸ਼ਹਿਰ ਦੀ ਬੱਤੀ ਹੋਈ ਗੁੱਲ
. . .  about 6 hours ago
ਬਾਘਾ ਪੁਰਾਣਾ, 22 ਮਾਰਚ (ਕ੍ਰਿਸ਼ਨ ਸਿੰਗਲਾ)- ਸਥਾਨਕ ਸ਼ਹਿਰ ਦੇ ਮੁੱਖ ਲਾਈਟਾਂ ਵਾਲੇ ਸ਼ਹੀਦ ਭਗਤ ਸਿੰਘ ਚੌਂਕ ਵਿਚ ਬੀਤੀ ਰਾਤ ਅਚਾਨਕ ਇਕ ਵੱਡਾ ਟਰੱਕ ਬਿਜਲੀ ਵਾਲੇ ਖੰਭੇ ਵਿਚ ਜਾ ਟਕਰਾਇਆ, ਜਿਸ ਕਰਕੇ ਸਾਰੇ ਸ਼ਹਿਰ ਦੀ ਬੱਤੀ ਗੁੱਲ ਹੋ ਗਈ। ਇਸ ਦੇ ਨਾਲ ਹੀ ਟ੍ਰੈਫ਼ਿਕ ਦੀ ਸਮੱਸਿਆ ਦਾ ਵੀ ਲੋਕਾਂ ਨੂੰ ਵੱਡੇ ਪੱਧਰ.....
ਜਿਸ ਮੋਟਰਸਾਈਕਲ ’ਤੇ ਅੰਮ੍ਰਿਤਪਾਲ ਭੱਜਿਆ, ਉਹ ਪੁਲਿਸ ਵਲੋਂ ਬਰਾਮਦ- ਐਸ.ਐਸ.ਪੀ.ਜਲੰਧਰ
. . .  about 6 hours ago
ਜਲੰਧਰ, 22 ਮਾਰਚ- ਜਲੰਧਰ ਦੇ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਦੱਸਿਆ ਕਿ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਜਿਸ ਮੋਟਰਸਾਈਕਲ ’ਤੇ ਸਵਾਰ ਹੋ ਕੇ ਭੱਜਿਆ ਸੀ, ਉਹ ਪੁਲਿਸ.....
ਪ੍ਰਧਾਨ ਮੰਤਰੀ ਅੱਜ ਸ਼ਾਮ ਕਰਨਗੇ ਉੱਚ ਪੱਧਰੀ ਮੀਟਿੰਗ
. . .  about 6 hours ago
ਨਵੀਂ ਦਿੱਲੀ, 22 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 4:30 ਵਜੇ ਕੋਵਿਡ ਨਾਲ ਸੰਬੰਧਿਤ ਸਥਿਤੀ ਅਤੇ ਜਨਤਕ ਸਿਹਤ ਤਿਆਰੀਆਂ ਦੀ ਸਮੀਖਿਆ ਕਰਨ...
ਤਿੰਨ ਥਾਣਿਆਂ ਦੀ ਪੁਲਿਸ ਵਲੋਂ ਰਾਜਾਸਾਂਸੀ ਦੇ ਪਿੰਡਾਂ ’ਚ ਫ਼ਲੈਗ ਮਾਰਚ
. . .  about 6 hours ago
ਚੌਗਾਵਾਂ, 22 ਮਾਰਚ (ਗੁਰਵਿੰਦਰ ਸਿੰਘ ਕਲਸੀ)- ਐਸ. ਐਸ. ਪੀ. ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਅਟਾਰੀ ਪ੍ਰਵੇਸ਼ ਚੋਪੜਾ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੇ ਮੁਖੀ ਕਰਮਪਾਲ ਸਿੰਘ ਰੰਧਾਵਾ, ਭਿੰਡੀਸੈਦਾ ਦੇ ਹਿਮਾਂਸ਼ੂ ਭਗਤ ਤੇ ਥਾਣਾ ਘਰਿੰਡਾ ਦੇ ਮੁਖੀ ਹਰਪਾਲ ਸਿੰਘ ਸੋਹੀ ਵਲੋਂ....
ਹਲਵਾਰਾ ਏਅਰਪੋਰਟ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂਅ ’ਤੇ ਰੱਖਿਆ ਜਾਵੇਗਾ
. . .  about 6 hours ago
ਚੰਡੀਗੜ੍ਹ, 22 ਮਾਰਚ- ਹਲਵਾਰਾ ਏਅਰਪੋਰਟ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂਅ ’ਤੇ ਰੱਖਿਆ ਜਾਵੇਗਾ। ਪੰਜਾਬ ਸਰਕਾਰ ਵਲੋਂ ਇਸ ਸੰਬੰਧੀ ਵਿਧਾਨ ਸਭਾ ਵਿਚ...
ਆਬਕਾਰੀ ਨੀਤੀ ਕੇਸ: ਮਨੀਸ਼ ਸਿਸੋਦੀਆ 5 ਅਪ੍ਰੈਲ ਤੱਕ ਨਿਆਂਇਕ ਹਿਰਾਸਤ ’ਚ
. . .  about 7 hours ago
ਆਬਕਾਰੀ ਨੀਤੀ ਕੇਸ: ਮਨੀਸ਼ ਸਿਸੋਦੀਆ 5 ਅਪ੍ਰੈਲ ਤੱਕ ਨਿਆਂਇਕ ਹਿਰਾਸਤ ’ਚ
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਵੈਸਾਖ ਸੰਮਤ 553

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

ਕੋਰੋਨਾ ਵਾਇਰਸ ਦੇ ਚਲਦਿਆਂ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਤੇ ਗਿੱਦੜਬਾਹਾ ਵਿਖੇ ਸਥਾਪਿਤ ਕੀਤਾ ਹੈਲਪ ਡੈਸਕ

ਸ੍ਰੀ ਮੁਕਤਸਰ ਸਾਹਿਬ, 10 ਮਈ (ਰਣਜੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਦੌਰਾਨ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨ ਲਈ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਤੇ ਗਿੱਦੜਬਾਹਾ ਵਿਖੇ ਹੈਲਪ ਡੈਸਕ ਸਥਾਪਿਤ ਕੀਤਾ ਗਿਆ ...

ਪੂਰੀ ਖ਼ਬਰ »

'ਆਖਰੀ ਕਿਰਨ' ਵਜੋਂ ਕੈਪਟਨ ਦੇ ਫੌਜੀ (ਜੀ. ਓ. ਜੀ) ਨਿੱਤਰੇ ਮੈਦਾਨ 'ਚ

ਮਲੋਟ, 10 ਮਈ (ਅਜਮੇਰ ਸਿੰਘ ਬਰਾੜ)-ਪੂਰੇ ਵਿਸ਼ਵ ਨੂੰ ਆਪਣੀ ਲਪੇਟ ਵਿਚ ਲੈ ਚੁੱਕੀ ਕੋਰੋਨਾ ਮਹਾਂਮਾਰੀ ਨਾਲ ਪੰਜਾਬ ਵੀ ਇਸ ਸਮੇਂ ਜੰਗੀ ਪੱਧਰ 'ਤੇ ਲੜਾਈ ਲੜ ਰਿਹਾ ਹੈ | ਇਸ ਮਹਾਂਮਾਰੀ ਨੂੰ ਇਕ ਦੂਜੇ 'ਤੇ ਕਟਾਕਸ਼ ਕਰਕੇ ਨਹੀਂ, ਬਲਕਿ ਇਕ ਦੂਜੇ ਨਾਲ ਡੱਟ ਕੇ ਮੁਕਾਬਲਾ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਦੇ ਦੋਸ਼ਾਂ 'ਚ ਦੋ ਕਾਬੂ, ਮਾਮਲਾ ਦਰਜ

ਫ਼ਰੀਦਕੋਟ, 10 ਮਈ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਮੋਟਰਸਾਈਕਲ ਚੋਰੀ ਦੇ ਦੋਸ਼ਾਂ 'ਚ ਦੋ ਨੌਜਵਾਨਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਇਨ੍ਹਾਂ ਤੋਂ ਬਿਨਾਂ ਨੰਬਰੀ ਇਕ ਚੋਰੀ ਦਾ ਮੋਟਰਸਾਈਕਲ ਬਰਾਮਦ ਕਰਨ ਦਾ ਵੀ ਦਾਅਵਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਮਲੋਟ, 10 ਮਈ (ਅਜਮੇਰ ਸਿੰਘ ਬਰਾੜ)-ਥਾਣਾ ਸਿਟੀ ਮਲੋਟ ਪੁਲਿਸ ਨੇ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ, ਜਦਕਿ ਕਾਬੂ ਕੀਤੇ ਵਿਅਕਤੀ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ | ਐੱਸ. ਐੱਚ. ਓ. ਹਰਜੀਤ ਸਿੰਘ ਮਾਨ ਨੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਸਾਰੀਆਂ ਪਾਰਟੀਆਂ ਨੂੰ ਲੋਕਾਂ ਦੇ ਕੰਮ ਆਉਣਾ ਚਾਹੀਦਾ- ਸੰਧੂ

ਸ੍ਰੀ ਮੁਕਤਸਰ ਸਾਹਿਬ, 10 ਮਈ (ਰਣਜੀਤ ਸਿੰਘ ਢਿੱਲੋਂ)-ਵਿਸ਼ਵ ਸ਼ਕਤੀ ਬਨਣ ਦਾ ਦਾਅਵਾ ਕਰਦੇ ਭਾਰਤ ਦੇਸ਼ ਦੇ ਕੋਰੋਨਾ ਮਹਾਂਮਾਰੀ ਕਾਰਨ ਹਾਲਾਤ ਇੰਨੇ੍ਹ ਤਰਸਯੋਗ ਹੋ ਜਾਣਗੇ ਇਹ ਅਣਕਿਆਸੀ ਗੱਲ ਹੈ ਤੇ ਅਜਿਹੇ ਸਮੇਂ ਲੋੜ ਸਾਰੀਆਂ ਧਿਰਾਂ ਨੂੰ ਮਿਲ ਕੇ ਲੋਕਾਂ ਦੀ ਜਾਨ ਦੀ ...

ਪੂਰੀ ਖ਼ਬਰ »

ਮੁਫ਼ਤ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਤਾਰ ਜਾਰੀ- ਡਾ. ਪਰੂਥੀ

ਸ੍ਰੀ ਮੁਕਤਸਰ ਸਾਹਿਬ, 10 ਮਈ (ਰਣਜੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਬਚਾਅ ਸਬੰਧੀ ਸ਼ੁਰੂ ਕੀਤੀ ਕੋਰੋਨਾ ਵੈਕਸੀਨ ਦੀ ਟੀਕਾਕਰਨ ਮੁਹਿੰਮ ਵਿਚ ਡਿਪਟੀ ਕਮਿਸ਼ਨਰ ਐੱਮ. ਕੇ. ਅਰਾਵਿੰਦ ਕੁਮਾਰ, ਸਵਰਨਜੀਤ ਕੌਰ ਉਪ ਮੰਡਲ ਮੈਜਿਸਟ੍ਰੇਟ ਤੇ ...

ਪੂਰੀ ਖ਼ਬਰ »

ਇਕ ਦਿਨ 'ਚ 7 ਮੌਤਾਂ, ਮੌਤਾਂ ਦੀ ਗਿਣਤੀ ਵੀਹ ਤੋਂ ਟੱਪੀ

ਲੰਬੀ, 10 ਮਈ (ਸ਼ਿਵਰਾਜ ਸਿੰਘ ਬਰਾੜ)-ਹਲਕਾ ਲੰਬੀ ਤੋਂ ਚੋਣ ਲੜਨ ਵਾਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਹਾਤੀ ਹਲਕਾ ਲੰਬੀ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ | ਬੀਤੀ ਰਾਤ ਵਿਚ 7 ਕੋਰੋਨਾ ਪੀੜਤਾਂ ਦੀਆਂ ਮੌਤਾਂ ਹੋ ਗਈਆਂ ਹਨ ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਨਾਲ 13 ਹੋਰ ਮੌਤਾਂ

ਸ੍ਰੀ ਮੁਕਤਸਰ ਸਾਹਿਬ, 10 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ 13 ਹੋਰ ਮੌਤਾਂ ਹੋ ਗਈਆਂ ਹਨ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ 5, ਮਲੋਟ 1, ਸਮਾਘ 1, ਬੀਦੋਵਾਲ 1, ਖਿਊਵਾਲੀ 1, ਆਲਮਵਾਲਾ 1, ਹਾਕੂਵਾਲਾ 1, ਲੋਹਾਰਾ 1 ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਦੀਆਂ ਹਦਾਇਤਾਂ ਦੀ ਉਲੰਘਣਾ ਦੇ ਦੋਸ਼ਾਂ 'ਚ 3 ਖ਼ਿਲਾਫ਼ ਮਾਮਲਾ ਦਰਜ

ਫ਼ਰੀਦਕੋਟ, 10 ਮਈ (ਸਰਬਜੀਤ ਸਿੰਘ)-ਫ਼ਰੀਦਕੋਟ ਪੁਲਿਸ ਨੇ ਕੋਵਿਡ-19 ਸਬੰਧੀ ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਮਿਲੀ ...

ਪੂਰੀ ਖ਼ਬਰ »

ਸੇਮ ਨਾਲੇ 'ਚੋਂ ਰੇਤਾ ਚੋਰੀ ਕਰਨ ਵਾਲਾ ਪੁਲਿਸ ਅੜਿੱਕੇ

ਮੰਡੀ ਬਰੀਵਾਲਾ, 10 ਮਈ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਸੁਖਵਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਨਾਨਕਪੁਰਾ ਕੱਚਾ ਥਾਂਦੇਵਾਲਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਰੁੱਧ ਵੱਖ-ਵੱਖ ਧਰਾਵਾਂ ਤਹਿਤ ਮੁਕੱਦਮਾ ਨੰ: 44 ਦਰਜ ਕਰ ਲਿਆ ਹੈ | ਏ.ਐੱਸ.ਆਈ. ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਤਿੰਨ ਮੋਬਾਈਲ ਤੇ ਇਕ ਪੈੱਨ ਡਰਾਈਵ ਬਰਾਮਦ

ਫ਼ਰੀਦਕੋਟ, 10 ਮਈ (ਸਰਬਜੀਤ ਸਿੰਘ)-ਫ਼ਰੀਦਕੋਟ ਪੁਲਿਸ ਵਲੋਂ ਜੇਲ੍ਹ ਅਧਿਕਾਰੀਆਂ ਨਾਲ ਕੀਤੇ ਗਏ ਜੁਆਇੰਟ ਆਪ੍ਰੇਸ਼ਨ ਦੌਰਾਨ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਤਿੰਨ ਮੋਬਾਇਲ ਤੇ ਇਕ ਪੈੱਨ ਡਰਾਈਵ ਬਰਾਮਦ ਕਰਨ ਦਾ ਦਾਅਵਾ ...

ਪੂਰੀ ਖ਼ਬਰ »

ਡੀ.ਸੀ. ਵਲੋਂ ਸਕੂਲਾਂ ਦੇ ਪਿ੍ੰਸੀਪਲਾਂ/ਮੁੱਖ ਅਧਿਆਪਕਾਂ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੀਟਿੰਗ

ਫ਼ਰੀਦਕੋਟ, 10 ਮਈ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਤੇ ਹਾਈ ਸਕੂਲਾਂ ਦੇ ਪਿ੍ੰਸੀਪਲਾਂ/ਮੁੱਖ ਅਧਿਆਪਕਾਂ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਵਿਸ਼ੇਸ਼ ਮੀਟਿੰਗ ਕੀਤੀ ਤੇ ...

ਪੂਰੀ ਖ਼ਬਰ »

ਕੋਵਿਡ-19 ਸਬੰਧੀ ਪ੍ਰਾਪਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਰਚੁਅਲ ਮੀਟਿੰਗ

ਫ਼ਰੀਦਕੋਟ, 10 ਮਈ (ਜਸਵੰਤ ਸਿੰਘ ਪੁਰਬਾ)-ਕੋਵਿਡ-19 ਸਬੰਧੀ ਪ੍ਰਾਪਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਪੱਧਰ 'ਤੇ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਇਹ ਕਮੇਟੀ ਰੋਜ਼ਾਨਾ ਵੀਡੀਓ ਕਾਲਿੰਗ ਰਾਹੀਂ ਮੀਟਿੰਗ ...

ਪੂਰੀ ਖ਼ਬਰ »

ਜੀਤੂ ਬਾਂਸਲ ਆੜ੍ਹਤੀਆ ਨੇ ਨਗਰ ਕੌ ਾਸਲ ਜੈਤੋ ਦੇ ਮੀਤ ਪ੍ਰਧਾਨ ਦਾ ਚਾਰਜ ਸੰਭਾਲਿਆ

ਜੈਤੋ, 10 ਮਈ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਨਗਰ ਕੌਂਸਲ ਵਿਖੇ ਬੀਤੇ ਦਿਨੀਂ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਹੋਈ ਚੋਣ ਉਪਰੰਤ ਅੱਜ ਸੋਮਵਾਰ ਨੂੰ ਮੀਤ ਪ੍ਰਧਾਨ ਜਤਿੰਦਰ ਕੁਮਾਰ ਜੀਤੂ ਬਾਂਸਲ ਆੜ੍ਹਤੀਆ ਨੂੰ ਚਾਰਜ ਸੰਭਾਲਣ ਲਈ ਹੋਏ ਤਾਜਪੋਸ਼ੀ ਸਮਾਗਮ ਵਿਚ ਜ਼ਿਲ੍ਹਾ ਯੋਜਨਾ ਬੋਰਡ ਫ਼ਰੀਦਕੋਟ ਚੇਅਰਮੈਨ ਪਵਨ ਕੁਮਾਰ ਗੋਇਲ, ਜ਼ਿਲ੍ਹਾ ਕਾਂਗਰਸ ਦੇ ਐੱਸ. ਸੀ. ਵਿੰਗ ਦੇ ਚੇਅਰਮੈਨ ਬਲਵਿੰਦਰ ਸਿੰਘ ਲਵਲੀ ਭੱਟੀ, ਸਰਪੰਚ ਭੁਪਿੰਦਰ ਸਿੰਘ ਵਿੱਕੀ ਬਰਾੜ ਪੰਜਗਰਾਈਾ ਕਲਾਂ ਤੇ ਨਗਰ ਕੌਂਸਲ ਜੈਤੋ ਦੇ ਪ੍ਰਧਾਨ ਸੁਰਜੀਤ ਸਿੰਘ ਬਾਬਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ, ਜਿਨ੍ਹਾਂ ਨੇ ਨਾਇਬ ਤਹਿਸੀਲਦਾਰ ਹੀਰਾਵੰਤੀ ਦੀ ਮੌਜੂਦਗੀ ਵਿਚ ਨਗਰ ਕੌਂਸਲ ਜੈਤੋ ਦੇ ਮੀਤ ਪ੍ਰਧਾਨ ਦੀ ਕੁਰਸੀ 'ਤੇ ਜਤਿੰਦਰ ਕੁਮਾਰ ਜੀਤੂ ਬਾਂਸਲ ਆੜ੍ਹਤੀਆ ਨੂੰ ਬਿਠਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਫ਼ਰੀਦਕੋਟ ਦੇ ਚੇਅਰਮੈਨ ਪਵਨ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦਾ ਦਿ੍ੜ ਸੰਕਲਪ ਹੈ ਕਿ ਪਿੰਡਾਂ ਤੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਫ਼ੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਜ਼ਿਲ੍ਹਾ ਕਾਂਗਰਸ ਦੇ ਐੱਸ. ਸੀ. ਵਿੰਗ ਦੇ ਚੇਅਰਮੈਨ ਬਲਵਿੰਦਰ ਸਿੰਘ ਲਵਲੀ ਭੱਟੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਦਿਨ-ਬ-ਦਿਨ ਵਿਕਾਸ ਦੀਆਂ ਨਵੀਂਆ ਮੰਜ਼ਿਲਾਂ ਨੂੰ ਛੂਹ ਰਿਹਾ ਹੈ | ਇਸ ਮੌਕੇ ਕੌਂਸਲਰ ਤੁਲਸੀ ਰਾਮ, ਸਮਾਜ ਸੇਵੀ ਆਗੂ ਮੰਨੂ ਗੋਇਲ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਵਿਨੀਤ ਕੁਮਾਰ ਆਸ਼ੂ ਮਿੱਤਲ, ਰੁਲੀਆ ਰਾਮ ਸਿੰਗਲਾ, ਯੂਥ ਕਾਂਗਰਸ ਸ਼ਹਿਰ ਜੈਤੋ ਦੇ ਆਗੂ ਲਖਵਿੰਦਰ ਲੱਕੀ ਅਰੋੜਾ ਆੜ੍ਹਤੀਆ, ਚਮਕੌਰ ਸਿੰਘ ਰਾਮੇਆਣਾ, ਗਗਨਦੀਪ ਸਿੰਘ ਰਾਮੇਆਣਾ, ਗਿਆਨ ਸਿੰਘ ਰਾਮੇਆਣਾ, ਜਗਸੀਰ ਸਿੰਘ ਬਰਾੜ ਸਰਪੰਚ ਕੋਠੇ ਸੰਤਾ ਸਿੰਘ ਵਾਲੇ, ਹਰਸੰਗੀਤ ਸਿੰਘ ਹੈਪੀ, ਸੁੱਖਾ ਸਿੰਘ ਡੋਡ, ਕਰਨ ਬਰਾੜ, ਸੱਤਾ ਭਾਊ, ਡੀਸਰ ਸੂਰਘੂਰੀ, ਕਾਂਗਰਸੀ ਆਗੂ ਗਣੇਸ਼ ਜੈਨ, ਸਰਪੰਚ ਬਲਤੇਜ ਸਿੰਘ ਸੂਰਘੁਰੀ, ਮਨਪ੍ਰੀਤ ਸਿੰਘ ਸੂਰਘੁਰੀ, ਪ੍ਰਵੀਨ ਕੁਮਾਰ ਜੈਨ, ਗੁਰਸੇਵਕ ਸਿੰਘ ਜੈਤੋ, ਸਾਬਕਾ ਚੇਅਰਮੈਨ ਛੱਜੂ ਰਾਮ ਗਰਗ, ਜਗਦੀਸ਼ ਕੁਮਾਰ ਘਣੀਆ, ਮੁਕੇਸ਼ ਕੁਮਾਰ ਤੇ ਛਿੰਦੀ ਕੱਪੜੇਵਾਲਾ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਕੋਰੋਨਾ ਪੀੜਤਾਂ ਲਈ 85 ਹੋਰ ਮੈਡੀਕਲ ਕਿੱਟਾਂ ਭੇਟ

ਮਲੋਟ, 10 ਮਈ (ਅਜਮੇਰ ਸਿੰਘ ਬਰਾੜ)-ਕੋਰੋਨਾ ਦੇ ਵੱਧਦੇ ਪ੍ਰਕੋਪ ਨੂੰ ਦੇਖਦਿਆਂ ਮਲੋਟ ਸ਼ਹਿਰ ਵਿਖੇ ਕੋਆਰਡੀਨੇਟਰ ਮਨੋਜ ਅਸੀਜਾ ਦੀ ਅਗਵਾਈ 'ਚ ਸਮਾਜ ਸੇਵੀ ਸੰਸਥਾਵਾਂ ਵਲੋਂ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਅਹਿਮ ਉਪਰਾਲਿਆਂ ਤਹਿਤ ਅੱਜ ਭਾਰਤ ਵਿਕਾਸ ...

ਪੂਰੀ ਖ਼ਬਰ »

ਸਰਹਿੰਦ ਫੀਡਰ 'ਚ ਡਿਗਣ ਕਰਕੇ ਮਜ਼ਦੂਰ ਦੀ ਮੌਤ

ਮੰਡੀ ਕਿੱਲਿਆਂਵਾਲੀ, 10 ਮਈ (ਇਕਬਾਲ ਸਿੰਘ ਸ਼ਾਂਤ)-ਰਾਜਸਥਾਨ ਕੈਨਾਲ ਦੇ ਉਸਾਰੀ ਕਾਰਜ 'ਚ ਲੱਗੇ ਇਕ 24 ਸਾਲਾ ਮਜ਼ਦੂਰ ਦੀ ਸਰਹਿੰਦ ਫੀਡਰ 'ਚ ਡਿੱਗਣ ਕਰਕੇ ਮੌਤ ਹੋ ਗਈ | ਉਸਦੀ ਲਾਸ਼ ਗੋਤਾਖੋਰਾਂ ਨੇ ਬਾਹਰ ਕਢਵਾ ਲਈ | ਮਿ੍ਤਕ ਅਨਿਲ ਕੁਮਾਰ ਹਿਸਾਰ ਜ਼ਿਲੇ੍ਹੇ ਦੇ ਪਿੰਡ ...

ਪੂਰੀ ਖ਼ਬਰ »

'ਫੰਨੇ ਖਾਂ' ਬੇਲਦਾਰ ਵਲੋਂ ਰਾਜਸਥਾਨ ਨੂੰ ਪੰਜ ਗੁਣਾ ਪਾਣੀ ਛੱਡਣ ਨਾਲ ਪੰਜਾਬ 'ਚ ਨਹਿਰੀ ਪਾਣੀ ਸੰਕਟ ਬਣਿਆ

ਮੰਡੀ ਕਿੱਲਿਆਂਵਾਲੀ, 10 ਮਈ (ਇਕਬਾਲ ਸਿੰਘ ਸ਼ਾਂਤ)-ਪੰਜਾਬ 'ਚ ਸਰਕਾਰੀ ਨਿਕੰਮੇਪਨ ਕਾਰਨ ਛੋਟੇ ਮੁਲਾਜਮ 'ਖਸਮਪੁਣੇ' 'ਤੇ ਉੱਤਰੇ ਹੋਏ ਹਨ | ਸਿੰਚਾਈ ਵਿਭਾਗ ਅਬੋਹਰ ਡਿਵੀਜਨ ਦੇ ਇਕ 'ਫੰਨੇ ਖਾਂ' ਬੇਲਦਾਰ ਨੇ ਸਰਹਿੰਦ ਫੀਡਰ ਤੋਂ ਰਾਜਸਥਾਨ ਨੂੰ 5 ਗੁਣਾਂ ਪਾਣੀ ਛੱਡ ਕੇ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਫ਼ਰੀਦਕੋਟ, 10 ਮਈ (ਜਸਵੰਤ ਸਿੰਘ ਪੁਰਬਾ)-ਬੀਤੇ ਕੁਝ ਮਹਿਨੇ ਪਹਿਲਾਂ ਫ਼ਰੀਦਕੋਟ ਦੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਗੁਰਲਾਲ ਭੁੱਲਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ | ਅੱਜ ਉਸ ਦੀ ਯਾਦ ਵਿਚ ਯੂਥ ਕਾਂਗਰਸ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਸ਼ਹਿਰ ਦੀ ਪ੍ਰਮੱਖ ਜਥੇਬੰਦੀ ਨੇ ਕਿਸਾਨ ਯੂਨੀਅਨ ਦੇ ਪ੍ਰਧਾਨ ਨੂੰ ਲਿਖਿਆ ਪੱਤਰ

ਕੋਟਕਪੂਰਾ, 10 ਮਈ (ਮੋਹਰ ਸਿੰਘ ਗਿੱਲ, ਮੇਘਰਾਜ)-ਸ਼ਹਿਰ 'ਚ ਬੈਟਰੀ ਦੀ ਰਿਪਲੇਸਮੈਂਟ ਨੂੰ ਲੈ ਕੇ ਕਿਸਾਨ ਯੂਨੀਅਨ ਵਲੋਂ ਦੁਕਾਨ ਅੱਗੇ ਦਿੱਤੇ ਧਰਨੇ ਅਤੇ ਔਰਤ ਤੋਂ ਮੁਆਫ਼ੀ ਮੰਗਵਾਉਣ ਦੇ ਮਾਮਲੇ ਨੂੰ ਲੈ ਕੇ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀਜ਼ ਕੋਟਕਪੂਰਾ ਦੇ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਵਲੋਂ ਗੁਰਮੇਲ ਸਿੰਘ ਮੂਰਤੀਕਾਰ ਦੀ ਆਰਥਿਕ ਸਹਾਇਤਾ

ਫ਼ਰੀਦਕੋਟ, 10 ਮਈ (ਸਤੀਸ਼ ਬਾਗ਼ੀ)-ਪੰਜਾਬੀ ਸਾਹਿਤ ਸਭਾ ਫ਼ਰੀਦਕੋਟ ਦੀ ਮੀਟਿੰਗ ਸਭਾ ਦੇ ਸਰਪ੍ਰਸਤ ਪਿ੍ੰਸੀਪਲ ਨਵਰਾਹੀ ਘੁਗਿਆਣਵੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪ੍ਰੋ. ਪਾਲ ਸਿੰਘ, ਇਕਬਾਲ ਸਿੰਘ ਘਾਰੂ, ਸੁਰਿੰਦਰ ਪਾਲ ਸ਼ਰਮਾ ਭਲੂਰ, ਇੰਜ. ਦਰਸ਼ਨ ਰੋਮਾਣਾ, ...

ਪੂਰੀ ਖ਼ਬਰ »

ਡਾਇ. ਢਿੱਲੋਂ ਦੀ ਮੌਜੂਦਗੀ 'ਚ ਸੀਵਰੇਜ ਪਾਉਣ ਦਾ ਕੰਮ ਸ਼ੁਰੂ

ਕੋਟਕਪੂਰਾ, 10 ਮਈ (ਮੋਹਰ ਸਿੰਘ ਗਿੱਲ, ਮੇਘਰਾਜ)-ਕਰੀਬ 8 ਕਿਲੋਮੀਟਰ ਲੰਬਾ, 7.80 ਕਰੋੜ ਦੀ ਲਾਗਤ ਦਾ ਮੇਨ ਸੀਵਰੇਜ ਪ੍ਰੋਜੈਕਟ ਸੁਰਜੀਤ ਸਿੰਘ ਢਿੱਲੋਂ ਐਸੋਸੀਏਟ ਡਾਇਰੈਕਟਰ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੀ ਮੌਜੂਦਗੀ 'ਚ ਸ਼ੁਰੂ ਹੋਇਆ | ਇਸ ਮੌਕੇ ਹਰਦਿਆਲ ਕੌਰ ...

ਪੂਰੀ ਖ਼ਬਰ »

ਨਿਕਾਸੀ ਨਾਲੇ ਦਾ ਕੰਮ ਬੰਦ ਹੋਣ ਕਾਰਨ ਦੁਕਾਨਦਾਰ ਪ੍ਰੇਸ਼ਾਨ

ਸਾਦਿਕ, 10 ਮਈ (ਗੁਰਭੇਜ ਸਿੰਘ ਚੌਹਾਨ)-ਲੰਮੇ ਸਮੇਂ ਤੋਂ ਸਾਦਿਕ ਗੁਰੂਹਰਸਹਾਏ ਰੋਡ 'ਤੇ ਸਥਿਤ ਬਾਬਾ ਫ਼ਰੀਦ ਮਾਰਕੀਟ ਦੀਆਂ ਦੁਕਾਨਾਂ ਅੱਗੇ ਪਾਣੀ ਦੇ ਨਿਕਾਸ ਲਈ ਚੱਲ ਰਹੇ ਨਿਕਾਸੀ ਨਾਲੇ ਦਾ ਕੰਮ ਬੰਦ ਹੋਣ ਕਰਕੇ ਦੁਕਾਨਦਾਰ ਡਾਢੇ ਪ੍ਰੇਸ਼ਾਨ ਹਨ | ਇਸ ਮੌਕੇ ਸਰਪੰਚ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ ਅੰਦੋਲਨ ਨੂੰ ਤੇਜ਼ ਕਰਨ ਲਈ ਤਿਆਰੀਆਂ ਸ਼ੁਰੂ

ਮੰਡੀ ਬਰੀਵਾਲਾ, 10 ਮਈ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਬੂੜਾ ਗੁੱਜਰ, ਖੁਸ਼ਵੰਤ ਸਿੰਘ ਬਾਹਲਾ ਹਰੀਕੇ ਕਲਾਂ ਬਲਾਕ ਪ੍ਰਧਾਨ, ਬਲਦੇਵ ਸਿੰਘ, ਸੁਖਦੇਵ ਸਿਘ ਚਹਿਲ, ਮਨਜੀਤ ਰਾਮ ਸ਼ਰਮਾ, ਗੁਰਦੇਵ ਸਿੰਘ ...

ਪੂਰੀ ਖ਼ਬਰ »

ਬੇਸਹਾਰਾ 50 ਸਾਲਾ ਵਿਅਕਤੀ ਦੀ ਮੌਤ

ਮੰਡੀ ਕਿੱਲਿਆਂਵਾਲੀ, 10 ਮਈ (ਇਕਬਾਲ ਸਿੰਘ ਸ਼ਾਂਤ)-ਮੰਡੀ ਕਿੱਲਿਆਂਵਾਲੀ ਵਿਖੇ ਚੌਧਰੀ ਦੇਵੀ ਲਾਲ ਯਾਦਗਾਰੀ ਸਮਾਰਕ ਨੇੜਿਓਾ ਇਕ ਬੇਸਹਾਰਾ ਵਿਅਕਤੀ ਦੀ ਲਾਸ਼ ਬਰਾਮਦ ਹੋਈ, ਜਿਸਦੀ ਸ਼ਨਾਖ਼ਤ ਅਮਰੀਕ ਸਿੰਘ ਪੁੱਤਰ ਬੰਤ ਸਿੰਘ ਵਾਸੀ ਬਾਂਡੀ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਅਨਾਥ ਬੱਚਿਆਂ ਨੂੰ ਸਹਾਰਾ ਦੇਵੇਗਾ ਮਾਨਵਤਾ ਬਾਲ ਆਸ਼ਰਮ- ਡਾ. ਪਰੂਥੀ

ਸ੍ਰੀ ਮੁਕਤਸਰ ਸਾਹਿਬ, 10 ਮਈ (ਰਣਜੀਤ ਸਿੰਘ ਢਿੱਲੋਂ)-ਪੂਰੇ ਭਾਰਤ ਵਿਚ ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਕਾਰਨ ਬਹੁਤ ਸਾਰੇ ਵਿਅਕਤੀਆਂ ਨੂੰ ਆਪਣੀ ਜਾਨ ਤੋਂ ਹੱਥ ਧੋਣਾ ਪਿਆ ਹੈ | ਇਸ ਬਿਮਾਰੀ ਕਾਰਨ ਲੱਖਾਂ ਲੋਕ ਆਪਣੀ ਜਾਨ ਗੁਆ ਚੁੱਕੇ ਹਨ ਤੇ ਕਈ ਗੰਭੀਰ ਹਾਲਤ ਵਿਚ ...

ਪੂਰੀ ਖ਼ਬਰ »

ਸੰਕਟ ਦੌਰਾਨ ਸੇਵਾ ਦੇਣ ਵਾਲੇ ਵਲੰਟੀਅਰਾਂ ਦੀਆਂ ਸੇਵਾਵਾਂ ਬਹਾਲ ਹੋਣ- ਵਿਧਾਇਕ ਸੰਧਵਾਂ

ਕੋਟਕਪੂਰਾ, 10 ਮਈ (ਮੋਹਰ ਸਿੰਘ ਗਿੱਲ)-ਕੋਰੋਨਾ ਕਾਲ ਦੌਰਾਨ ਸੇਵਾ ਨਿਭਾਉਣ ਵਾਲੇ ਸਟਾਫ਼ ਦੀਆਂ ਸੇਵਾਵਾਂ ਬਹਾਲ ਕਰਕੇ ਰੈਗੂਲਰ ਕੀਤੀਆਂ ਜਾਣ, ਇਹ ਮੰਗ ਕਰਦਿਆਂ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨੇ ਕੋਰੋਨਾ ਵਾਰੀਅਰਜ਼ ਨੂੰ ਕੀਤਾ ਸਨਮਾਨਿਤ

ਬਾਜਾਖਾਨਾ, 10 ਮਈ (ਜਗਦੀਪ ਸਿੰਘ ਗਿੱਲ, ਜੀਵਨ ਗਰਗ)-ਕਸਬਾ ਬਾਜਾਖਾਨਾ ਵਿਖੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨਜ ਫ਼ਰੀਦਕੋਟ ਵਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਐਸੋਸੀਏਸ਼ਨ ਦੇ ਬਲਾਕ ਪ੍ਰਧਾਨ ਡਾ. ਗੁਰਨੈਬ ਸਿੰਘ ਮੱਲ੍ਹਾ ਦੀ ਅਗਵਾਈ 'ਚ ਪੁਲਿਸ ਥਾਣਾ ...

ਪੂਰੀ ਖ਼ਬਰ »

ਨਗਰ ਕੌ ਾਸਲ ਜੈਤੋ ਦੇ ਪ੍ਰਧਾਨ ਬਾਬਾ ਦਾ ਪਿੰਡ ਮੱਲ੍ਹਾ ਵਿਖੇ ਪਹੰੁਚਣ 'ਤੇ ਭਰਵਾਂ ਸਵਾਗਤ

ਬਾਜਾਖਾਨਾ, 10 ਮਈ (ਜਗਦੀਪ ਸਿੰਘ ਗਿੱਲ)-ਨਗਰ ਕਾੌਂਸਲ ਜੈਤੋ ਦੇ ਨਵ ਨਿਯੁਕਤ ਪ੍ਰਧਾਨ ਤੇ ਜ਼ਿਲ੍ਹਾ ਜਾਟ ਮਹਾਂ ਸਭਾ ਫ਼ਰੀਦਕੋਟ ਦੇ ਪ੍ਰਧਾਨ ਸੁਰਜੀਤ ਸਿੰਘ ਬਾਬਾ ਦਾ ਪਿੰਡ ਮੱਲ੍ਹਾ ਵਿਖੇ ਪਹੰੁਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਕਿਸੇ ਵੀ ਪਿੰਡ ...

ਪੂਰੀ ਖ਼ਬਰ »

ਅਮਨ ਸ਼ਰਮਾ ਵਲੋਂ ਮਾਡਰਨ ਸੁਧਾਰ ਘਰ ਫ਼ਰੀਦਕੋਟ ਦਾ ਦੌਰਾ

ਫ਼ਰੀਦਕੋਟ, 10 ਮਈ (ਜਸਵੰਤ ਸਿੰਘ ਪੁਰਬਾ)-ਹਾਈ ਪਾਵਰ ਕਮੇਟੀ ਦੀਆਂ ਹਦਾਇਤਾਂ ਅਨੁਸਾਰ ਤੇ ਸੁਮੀਤ ਮਲਹੋਤਰਾ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਫ਼ਰੀਦਕੋਟ ਦੀ ਰਹਿਨੁਮਾਈ ਹੇਠ ਅਮਨ ਸ਼ਰਮਾ ਸਕੱਤਰ ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

ਕੌ ਾਸਲਰ ਡਾ. ਸੂਦ ਨੇ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੱਲ ਕਰਵਾਇਆ

ਮੋਗਾ, 10 ਮਈ (ਅਸ਼ੋਕ ਬਾਂਸਲ)-ਵਾਰਡ ਨੰਬਰ 37 ਦੀ ਓਮ ਪ੍ਰਕਾਸ਼ ਆਜ਼ਾਦ ਵਾਲੀ ਗਲੀ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਲਗ-ਪਗ ਡੇਢ ਸਾਲ ਤੋਂ ਚੱਲੀ ਆ ਰਹੀ ਸੀ ਜਿਸ ਨੂੰ ਮੁਹੱਲੇ ਵਾਲਿਆਂ ਨੇ ਇਕੱਠੇ ਹੋ ਕੇ ਨਵੀਂ ਬਣੀ ਵਾਰਡ ਦੀ ਕੌਂਸਲਰ ਡਾ. ਰੀਮਾ ਸੂਦ ਦੇ ਧਿਆਨ ਵਿਚ ...

ਪੂਰੀ ਖ਼ਬਰ »

ਟੋਲ ਪਲਾਜ਼ਾ ਚੰਦ ਪੁਰਾਣਾ ਵਿਖੇ ਕਿਸਾਨਾਂ ਦਾ ਧਰਨਾ ਜਾਰੀ

ਬਾਘਾ ਪੁਰਾਣਾ, 10 ਮਈ (ਬਲਰਾਜ ਸਿੰਗਲਾ)-ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਬਾਘਾ ਪੁਰਾਣਾ ਵਲੋਂ ਟੋਲ ਪਲਾਜ਼ਾ ਚੰਦ ਪੁਰਾਣਾ ਵਿਖੇ ਚੱਲ ਰਿਹਾ ਦਿਨ ਰਾਤ ਦਾ ਪੱਕਾ ਮੋਰਚਾ 222-ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ | ਇਸ ਮੌਕੇ ਬਲਾਕ ਪ੍ਰਧਾਨ ਗੁਰਦਾਸ ਸਿੰਘ ਸੇਖਾ, ...

ਪੂਰੀ ਖ਼ਬਰ »

'ਆਪ' ਹਾਈਕਮਾਂਡ ਦਾ ਨਾਂਅ ਵਰਤ ਕੇ ਗ਼ਲਤ ਬਿਆਨਬਾਜ਼ੀ ਤੋਂ ਗੁਰੇਜ਼ ਕੀਤਾ ਜਾਵੇ- ਜ਼ਿਲ੍ਹਾ ਪ੍ਰਧਾਨ

ਕੋਟ ਈਸੇ ਖਾਂ, 10 ਮਈ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਹਲਕਾ ਧਰਮਕੋਟ 'ਚ ਕਿਸੇ ਵੀ ਆਗੂ ਨੂੰ ਵਿਧਾਨ ਸਭਾ ਦੀ ਚੋਣ ਲੜਨ ਲਈ ਇਸ਼ਾਰਾ ਜਾਂ ਥਾਪੀ ਨਹੀਂ ਦਿੱਤੀ ਗਈ ਤੇ ਹਾਈਕਮਾਂਡ ਦਾ ਨਾਂਅ ਵਰਤ ਕੇ ਸੋਸ਼ਲ ਮੀਡੀਆ ਜਾਂ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਸਿੱਖਿਆ ਸਕੱਤਰ ਦਾ ਅਧਿਆਪਕਾਂ ਪ੍ਰਤੀ ਰਵੱਈਆ ਦੁਸ਼ਮਣੀ ਵਾਲਾ-ਡੀ.ਟੀ.ਐਫ. ਪੰਜਾਬ

ਮੋਗਾ, 10 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਨੂੰ ਵੇਖਦਿਆਂ ਲੋਕਾਂ ਦੀ ਸਿਹਤ ਦੇ ਮੱਦੇਨਜ਼ਰ ਹਰ ਰੋਜ਼ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ | ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਇਕਾਈ ਪਿੰਡ ਝਬੇਲਵਾਲੀ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 10 ਮਈ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਇਕਾਈ ਪਿੰਡ ਝਬੇਲਵਾਲੀ ਦੀ ਮੀਟਿੰਗ ਸੂਬਾ ਕਮੇਟੀ ਮੈਂਬਰ ਜਸਵਿੰਦਰ ਸਿੰਘ ਝਬੇਲਵਾਲੀ ਦੀ ਅਗਵਾਈ ਹੇਠ ਹੋਈ, ਜਿਸ ਵਿਚ ਫੈਸਲਾ ਲਿਆ ਗਿਆ 12 ਮਈ ਨੂੰ ਦਿੱਲੀ ਕਿਸਾਨ ਮੋਰਚੇ ਵਿਚ ਪਿੰਡ ...

ਪੂਰੀ ਖ਼ਬਰ »

ਭਾਕਿਯੂ ਏਕਤਾ ਵਲੋਂ ਤਿੰਨ ਜ਼ਿਲਿ੍ਹਆਂ ਦੀ ਮੀਟਿੰਗ

ਦੋਦਾ, 10 ਮਈ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਅਧਾਰਤ ਤਿੰਨ ਜ਼ਿਲਿ੍ਹਆਂ ਸ੍ਰੀ ਮੁਕਤਸਰ ਸਾਹਿਬ, ਫ਼ਾਜਿਲਕਾ, ਫ਼ਰੀਦਕੋਟ ਦੀ ਮੀਟਿੰਗ ਪੂਰਨ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਡੇਰਾ ਬਾਬਾ ਕ੍ਰਿਸ਼ਨ ਦਾਸ ਦੋਦਾ ਵਿਖੇ ਕੀਤੀ ਗਈ, ਜਿਸ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਜ਼ਰੂਰਤਮੰਦ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦਿੱਤੀ

ਸ੍ਰੀ ਮੁਕਤਸਰ ਸਾਹਿਬ, 10 ਮਈ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਵਲੋਂ ਸ਼ਮਸ਼ੇਰ ਸਿੰਘ ਸਾਹੀ ਵਾਸੀ ਕੈਲੋਫੋਰਨੀਆ (ਯੂ.ਐੱਸ.ਏ.) 20,000 ਰੁਪਏ ਤੇ ਹਰਮਨਜੀਤ ਸਿੰਘ ਭੱਠਲ (ਆਸਟ੍ਰੇਲੀਆ) 5000 ਰੁਪਏ ਦੇ ਵਿਸ਼ੇਸ਼ ਸਹਿਯੋਗ ਨਾਲ ...

ਪੂਰੀ ਖ਼ਬਰ »

ਨਿਰਮਾਣ ਕਾਮਿਆਂ ਦੇ ਬਣਦੇ ਬਕਾਏ ਤੁਰੰਤ ਦੇਣ ਦੀ ਮੰਗ

ਫ਼ਰੀਦਕੋਟ, 10 ਮਈ (ਸਤੀਸ਼ ਬਾਗ਼ੀ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਗੁਰਸੇਵਕ ਸਿੰਘ ਨੇ ਅੱਜ ਇੱਥੇ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਰਾਜ ਸਰਕਾਰ ਤੇ ਇੱਥੋਂ ਦੇ ਸਿਹਤ ਵਿਭਾਗ ਵਲੋਂ ਜਾਰੀ ...

ਪੂਰੀ ਖ਼ਬਰ »

ਕੋਟਕਪੂਰਾ ਰੋਡ 'ਤੇ ਖ਼ਰਾਬ ਹੋਈਆਂ ਲਾਈਟਾਂ ਠੀਕ ਕਰਨ ਦੀ ਮੰਗ

ਫ਼ਰੀਦਕੋਟ, 10 ਮਈ (ਚਰਨਜੀਤ ਸਿੰਘ ਗੋਂਦਾਰਾ)-ਸਥਾਨਕ ਕੋਟਕਪੂਰਾ ਰੋਡ 'ਤੇ ਗੁਰਦੁਆਰਾ ਸਾਹਿਬ ਹਰਿੰਦਰਾ ਨਗਰ ਤੋਂ ਲੈ ਕੇ ਸਰਹੰਦ ਨਹਿਰ ਦੇ ਪੁਲ ਤੱਕ ਬਿਜਲੀ ਦੇ ਖੰਭਿਆਂ 'ਤੇ ਲੱਗੀਆਂ ਹੋਈਆਂ ਐੱਲ. ਈ. ਡੀ. ਲਾਈਟਾਂ 'ਚੋਂ ਕੁਝ ਲਾਈਟਾਂ ਖ਼ਰਾਬ ਪਈਆਂ ਹਨ, ਜਿਸ ਕਾਰਨ ਰਾਤ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX