ਤਾਜਾ ਖ਼ਬਰਾਂ


ਮਨੀਪੁਰ : ਸੁਰੱਖਿਆ ਬਲਾਂ ਨੇ ਲੁੱਟੇ ਗਏ 40 ਆਧੁਨਿਕ ਹਥਿਆਰ ਕੀਤੇ ਬਰਾਮਦ
. . .  13 minutes ago
ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਵਿਅਕਤੀ ਪੇਸ਼ੀ ਸਮੇਂ ਫ਼ਰਾਰ
. . .  about 1 hour ago
ਗੜ੍ਹਸ਼ੰਕਰ, 3 ਜੂਨ (ਧਾਲੀਵਾਲ)- ਥਾਣਾ ਗੜ੍ਹਸ਼ੰਕਰ ਦੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਅਤੇ ਟੀਕਿਆਂ ਸਮੇਤ ਕਾਬੂ ਕੀਤਾ ਵਿਅਕਤੀ ਪੁਲਿਸ 'ਤੇ ਹੀ ਭਾਰੀ ਪੈ ਗਿਆ ਜਿਸ ਨੇ ਕੁਝ ਸਮੇਂ ਲਈ ਪੁਲਿਸ ਦੇ ...
ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਦਾ ਟੂਰਨਾਮੈਂਟ ਦੀ ਜਿੱਤ ਤੋਂ ਬਾਅਦ ਕੀਤਾ ਗਿਆ ਨਿੱਘਾ ਸਵਾਗਤ
. . .  about 2 hours ago
ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ , ਕਰੀਬ 9 ਕਿੱਲੋ 397 ਗ੍ਰਾਮ ਹੈਰੋਇਨ ਬਰਾਮਦ
. . .  about 2 hours ago
ਫ਼ਾਜ਼ਿਲਕਾ,3 ਜੂਨ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੀ ਵੱਡੀ ਖੇਪ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਜਿਸ ਵਿਚ ਫ਼ਾਜ਼ਿਲਕਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਵੀ ਕੀਤਾ ਹੈ ...
ਬਾਲਾਸੋਰ ਰੇਲ ਹਾਦਸਾ: ਟੀ.ਐਮ.ਸੀ. ਬੰਗਾਲ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦਾ ਦੇਵੇਗੀ ਮੁਆਵਜ਼ਾ
. . .  about 3 hours ago
ਤੇਜ਼ ਰਫ਼ਤਾਰ ਟਿੱਪਰ ਨੇ ਪੀਰ ਦੀ ਕੰਧ ਵਿਚ ਮਾਰੀ ਟੱਕਰ, ਪੁਜਾਰੀ ਦੇ 8 ਸਾਲਾ ਪੋਤੇ ਦੀ ਮੌਤ
. . .  about 3 hours ago
ਡੇਰਾਬੱਸੀ, 3 ਜੂਨ( ਗੁਰਮੀਤ ਸਿੰਘ)-ਸਰਕਾਰੀ ਕਾਲਜ ਸੜਕ ਤੇ ਵਾਪਰੇ ਦਰਦਨਾਕ ਹਾਦਸੇ ਵਿਚ 8 ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ । ਹਾਦਸਾ ਉਦੋਂ ਵਾਪਰਿਆਂ ਜਦੋਂ ਮਾਈਨਿੰਗ ਦੇ ਕੰਮ ਵਿਚ ਲਗੇ ਇਕ ਟਿੱਪਰ ਨੇ ਪੀਰ ਦੀ ਕੰਧ ...
ਬਾਲਾਸੋਰ ਰੇਲ ਹਾਦਸਾ: ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ- ਪ੍ਰਧਾਨ ਮੰਤਰੀ
. . .  about 4 hours ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਪੁੱਛਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਗੰਭੀਰ ਘਟਨਾ ਹੈ ਅਤੇ ਉਨ੍ਹਾਂ ਲੋਕਾਂ....
ਓਡੀਸ਼ਾ ਰੇਲ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ ਪੁੱਜੀ 288
. . .  about 4 hours ago
ਭੁਵਨੇਸ਼ਵਰ, 3 ਜੂਨ- ਭਾਰਤੀ ਰੇਲਵੇ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣਤ ਤੱਕ ਓਡੀਸ਼ਾ ਰੇਲ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 288 ਹੋ ਗਈ ਹੈ, ਜਦੋਂ ਕਿ 747 ਲੋਕ ਜ਼ਖ਼ਮੀ ਹੋਏ ਹਨ ਅਤੇ...
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 4 hours ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਸਿੱਖ ਸੰਸਥਾ ਦੇ ਇਕ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਲਈ ਲੋੜੀਂਦੀ ਮਦਦ ਯਕੀਨੀ ਬਣਾਈ ਜਾਵੇ- ਪ੍ਰਧਾਨ ਮੰਤਰੀ
. . .  about 5 hours ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਾਲੀ ਥਾਂ ’ਤੇ ਪੁੱਜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਈਟ ਤੋਂ ਕੈਬਨਿਟ ਸਕੱਤਰ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਜ਼ਖ਼ਮੀਆਂ....
ਅਦਾਰਾ ‘ਅਜੀਤ’ ਦੇ ਹੱਕ ਵਿਚ ਸੜਕਾਂ ’ਤੇ ਉਤਰੇ ਲੋਕ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਕੋਟਕਪੁਰਾ ਰੋਡ ’ਤੇ ਭਗਵੰਤ ਮਾਨ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਨੂੰ ਮਿਲਣ ਲਈ ਹਸਪਤਾਲ ਰਵਾਨਾ ਹੋਏ ਪ੍ਰਧਾਨ ਮੰਤਰੀ
. . .  about 6 hours ago
ਭੁਵਨੇਸ਼ਵਰ, 3 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ...
ਬਾਲਾਸੋਰ ਰੇਲ ਹਾਦਸਾ: ਘਟਨਾ ਵਾਲੀ ਥਾਂ ’ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 7 hours ago
ਭੁਵਨੇਸ਼ਵਰ, 3 ਜੂਨ- ਓਡੀਸ਼ਾ ਵਿਖੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਥੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪੁੱਜੇ ਹਨ।
ਬਾਲਾਸੋਰ ਰੇਲ ਹਾਦਸਾ: ਪਾਕਿਸਤਾਨੀ ਪ੍ਰਧਾਨਮੰਤਰੀ ਵਲੋਂ ਮਿ੍ਤਕਾਂ ਲਈ ਦੁੱਖ ਦਾ ਪ੍ਰਗਟਾਵਾ
. . .  about 7 hours ago
ਇਸਲਾਮਾਬਦ, 3 ਜੂਨ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਕਰ ਓਡੀਸ਼ਾ ਵਿਚ ਵਾਪਰੇ ਰੇਲ ਹਾਦਸੇ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਅਦਾਰਾ ‘ਅਜੀਤ’ ਦੇ ਹੱਕ ਵਿਚ ਭਰਵੀਂ ਇਕੱਤਰਤਾ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)- ਪਿੰਡਾਂ ਵਿਚ ਵੀ ਲੋਕ ਹੁਣ ਅਦਾਰਾ ਅਜੀਤ ਦੇ ਹੱਕ ਵਿਚ ਮਤੇ ਪਾਸ ਕਰਨ ਲੱਗੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਇਕ ਵੱਡਾ ਇਕੱਠ ਪਿੰਡ ਕਾਨਿਆਂ ਵਾਲੀ ਵਿਖੇ ਕੀਤਾ ਗਿਆ, ਜਿਸ ਵਿਚ ਸਰਬਸੰਮਤੀ....
ਪੁਲਿਸ ਨੇ ਟਰੱਕ ਡਰਾਇਵਰ ਦੇ ਕਤਲ ਦੀ ਗੁੱਥੀ ਨੂੰ ਸੁਲਝਾ ’ਕੇ ਕੀਤਾ ਕਾਤਲ ਨੂੰ ਗਿ੍ਫ਼ਤਾਰ
. . .  about 7 hours ago
ਗੁਰਾਇਆ, 3 ਜੂਨ (ਚਰਨਜੀਤ ਸਿੰਘ ਦੁਸਾਂਝ)- ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਦੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਮਨਪ੍ਰੀਤ ਸਿੰਘ....
ਬੀਬੀ ਜਗੀਰ ਕੋਰ ਵਲੋਂ ਸ਼੍ਰੋਮਣੀ ਅਕਾਲੀ ਪੰਥ ਬੋਰਡ ਬਣਾਉਣ ਦਾ ਐਲਾਨ
. . .  about 8 hours ago
ਬੇਗੋਵਾਲ, 3 ਜੂਨ (ਅਮਰਜੀਤ ਕੋਮਲ, ਸੁਖਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੀ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ....
ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਕਾਰ ਖ਼ੋਹ ਕੇ ਫ਼ਰਾਰ
. . .  about 9 hours ago
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਮਾਡਲ ਟਾਉਨ ਇਲਾਕੇ ਵਿਚ ਅੱਜ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦੀ ਬਰੀਜ਼ਾ ਕਾਰ ਖ਼ੋਹ ਕੇ ਫ਼ਰਾਰ ਹੋ ਗਏ। ਸੂਚਨਾ.....
ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ
. . .  about 9 hours ago
ਤਲਵੰਡੀ ਸਾਬੋ, 3 ਜੂਨ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਅਚਾਨਕ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ....
ਓਡੀਸ਼ਾ: ਰੇਲ ਹਾਦਸੇ ਵਿਚ ਮਿ੍ਤਕਾਂ ਦੀ ਗਿਣਤੀ ਹੋਈ 261
. . .  about 10 hours ago
ਭੁਵਨੇਸ਼ਵਰ, 3 ਜੂਨ- ਦੱਖਣੀ ਪੂਰਬੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲਾਸੋਰ ਰੇਲ ਹਾਦਸੇ ਵਿਚ ਹੁਣ ਤੱਕ 261 ਮੌਤਾਂ ਹੋ ਚੁੱਕੀਆਂ ਹਨ....
ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ
. . .  about 10 hours ago
ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ....
ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
. . .  about 10 hours ago
ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ....
ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ
. . .  about 11 hours ago
ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ....
ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ
. . .  about 11 hours ago
ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ....
ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . .  about 12 hours ago
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਹੁਣ 18 ਤੋਂ 44 ਸਾਲ ਉਮਰ ਦੇ ਲੋਕਾਂ ਦਾ ਟੀਕਾਕਰਨ ਸ਼ੁਰੂ 30 ਉਸਾਰੀ ਕਾਮਿਆਂ ਨੇ ਲਵਾਈ ਵੈਕਸੀਨ-ਸਿਵਲ ਸਰਜਨ

ਨਵਾਂਸ਼ਹਿਰ, 11 ਮਈ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਦੀ ਅਗਵਾਈ ਹੇਠ ਸਿਹਤ ਵਿਭਾਗ ਨੇ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲ੍ਹੇ ਵਿਚ ਕੋਵਿਡ ਰੋਕੂ ਟੀਕਾਕਰਨ ਦੇ ਤੀਜੇ ਪੜਾਅ ਦੀ ਅੱਜ ਸ਼ੁਰੂਆਤ ਕਰ ਦਿੱਤੀ ਹੈ | ਇਸ ...

ਪੂਰੀ ਖ਼ਬਰ »

5 ਗ੍ਰਾਮ ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਦੋ ਕਾਬੂ

ਬਲਾਚੌਰ, 11 ਮਈ (ਸ਼ਾਮ ਸੁੰਦਰ ਮੀਲੂ) - ਥਾਣਾ ਸਦਰ ਬਲਾਚੌਰ ਦੀ ਪੁਲਿਸ ਨੇ ਨਾਕੇ ਦੌਰਾਨ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਥਾਣਾ ਮੁਖੀ ਅਵਤਾਰ ਸਿੰਘ ਅਤੇ ਤਫ਼ਤੀਸ਼ੀ ਅਫਸਰ ਏ.ਐਸ.ਆਈ. ਵਰਿੰਦਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 42 ਨਵੇਂ ਮਾਮਲੇ, 4 ਮੌਤਾਂ

ਨਵਾਂਸ਼ਹਿਰ, 11 ਮਈ (ਗੁਰਬਖਸ਼ ਸਿੰਘ ਮਹੇ)- ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 42 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ, ਜਦ ਕਿ 57 ਸਾਲਾ ਔਰਤ, 77 ਸਾਲਾ ਪੁਰਸ਼, 70 ਸਾਲਾ ਔਰਤ ਅਤੇ 88 ਸਾਲਾ ਪੁਰਸ਼ ਜੋ ਕਿ ਇੱਥੋਂ ਦੇ ਨਿੱਜੀ ਹਸਪਤਾਲ ਵਿਚ ਜੇਰੇ ਇਲਾਜ ਸਨ ਦੀ ...

ਪੂਰੀ ਖ਼ਬਰ »

ਸਥਾਨਕ ਸਰਕਾਰ ਵਿਭਾਗ ਅੰਦਰ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਬਾਦਲੇ

ਹੁਸ਼ਿਆਰਪੁਰ, 11 ਮਈ (ਹਰਪ੍ਰੀਤ ਕੌਰ) - ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰਕੇ ਸਥਾਨਕ ਸਰਕਾਰ ਵਿਭਾਗ ਅੰਦਰ ਵੱਡੇ ਪੱਧਰ 'ਤੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਬਾਦਲੇ ਕੀਤੇ ਹਨ | ਈ.ਓ ਪਰਮਿੰਦਰ ਸਿੰਘ ਨੂੰ ਨਗਰ ਕੌਂਸਲ ਮੂਣਕ ਤੋਂ ਪਾਤੜਾ ਤੇ ਘੱਗਾ ਦਾ ਵਾਧੂ ਚਾਰਜ, ...

ਪੂਰੀ ਖ਼ਬਰ »

ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਵਲੋਂ ਕੋਰੋਨਾ ਮਹਾਂਮਾਰੀ ਸਬੰਧੀ ਹੁਕਮਾਂ ਦੀ ਉਲੰਘਣਾ ਕਰਨ 'ਤੇ 7 ਮੁਕੱਦਮੇ ਦਰਜ

ਨਵਾਂਸ਼ਹਿਰ, 11 ਮਈ (ਗੁਰਬਖਸ਼ ਸਿੰਘ ਮਹੇ) - ਇਕ ਪਾਸੇ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਮਾਰ, ਠੱਪ ਹੋ ਕੇ ਰਹਿਗੇ ਬੁਰੀ ਤਰ੍ਹਾਂ ਕਾਰੋਬਾਰ ਅਤੇ ਦੂਸਰੇ ਪਾਸੇ ਦੁਕਾਨਦਾਰਾਂ ਨੂੰ ਪੁਲਿਸ ਦੀ ਮਾਰ ਨੇ ਬੁਰੀ ਤਰ੍ਹਾਂ ਝੰਬ ਕੇ ਰੱਖ ਦਿੱਤਾ ਹੈ | ਲੋਕ ਇਕ ਪਾਸੇ ਆਪਣੇ ...

ਪੂਰੀ ਖ਼ਬਰ »

ਬੰਗਾ 'ਚ ਸੀ. ਪੀ. ਆਈ. ਐਮ. ਵਲੋਂ ਕੇਂਦਰ ਸਰਕਾਰ ਦੀ ਸਾੜੀ ਅਰਥੀ

ਬੰਗਾ, 11 ਮਈ (ਜਸਬੀਰ ਸਿੰਘ ਨੂਰਪੁਰ) - ਕਮਿਊਨਿਸਟ ਪਾਰਟੀ ਮਾਰਕਸਵਾਦੀ ਦੇ ਵਰਕਰਾਂ ਨੇ ਬੰਗਾ ਸਬ-ਡਵੀਜ਼ਨ ਵਿਚ ਇਕਠੇ ਹੋ ਕੇ ਕੇਂਦਰ ਦੀ ਮੋਦੀ ਸਰਕਾਰ ਦੀ ਅਰਥੀ ਸਾੜੀ ਕਿਉਂਕਿ ਕੱਲ੍ਹ ਤਿ੍ਪੁਰਾ ਦੇ ਸਾਬਕਾ ਮੁੱਖ ਮੰਤਰੀ ਮਾਨਿਕ ਸਰਕਾਰ ਆਪਣੀ ਟੀਮ ਸਮੇਤ ਇਕ ਇਕੱਠ ਨੂੰ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਨਾਲ ਔਰਤ ਗੰਭੀਰ ਜ਼ਖ਼ਮੀ

ਕਟਾਰੀਆਂ, 11 ਮਈ (ਨਵਜੋਤ ਸਿੰਘ ਜੱਖੂ) - ਬੰਗਾ-ਕਟਾਰੀਆਂ ਲਿੰਕ ਰੋਡ 'ਤੇ ਅਣਪਛਾਤੇ ਵਾਹਨ ਦੁਆਰਾ ਟੱਕਰ ਮਾਰਨ 'ਤੇ ਮਹਿਲਾ ਦਾ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦੇ ਹੋਏ ਮਹਿਲਾ ਦੇ ਰਿਸ਼ਤੇਦਾਰ ਬਹਾਦਰ ਖ਼ਾਨ ਨੇ ਦੱਸਿਆ ਕਿ ਉਨ੍ਹਾਂ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਵਾਸੀ ਕੋਵਿਡ ਰੋਕੂ ਟੀਕਾ ਲਗਵਾ ਕੇ ਆਪਣੀ ਜ਼ਿੰਮੇਵਾਰੀ ਨਿਭਾਉਣ-ਡਾ: ਕਪੂਰ

ਨਵਾਂਸ਼ਹਿਰ, 11 ਮਈ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹੇ ਵਿਚ ਅੱਜ 954 ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ ਗਏ | ਇਸ ਤਰ੍ਹਾਂ ਜ਼ਿਲ੍ਹੇ 'ਚ ਹੁਣ ਤੱਕ ਕੋਵਿਡ ਰੋਕੂ ਵੈਕਸੀਨ ਦੀਆਂ ਕੁੱਲ 119452 ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿਚ ਪਹਿਲੀ ਖ਼ੁਰਾਕ ਅਤੇ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਮੁੱਖ ਸੜਕ ਦੁਬਾਰਾ ਟੁੱਟਣ ਦਾ ਬਣਿਆ ਖ਼ਦਸ਼ਾ

ਭੱਦੀ, 11 ਮਈ (ਨਰੇਸ਼ ਧੌਲ) - ਭੱਦੀ ਬਲਾਚੌਰ ਮੁੱਖ ਸੜਕ ਦਾ ਨਵੀਨੀਕਰਨ ਹੋਏ ਨੂੰ ਹਾਲੇ ਕੁੱਝ ਸਮਾਂ ਹੀ ਹੋਇਆ, ਪ੍ਰੰਤੂ ਪਿੰਡ ਧਕਤਾਣਾ ਵਿਖੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਇਹ ਸੜਕ ਦੁਬਾਰਾ ਟੁੱਟਣ ਦਾ ਖ਼ਦਸ਼ਾ ਫਿਰ ਤੋਂ ਬਣਿਆ ਹੋਇਆ ਹੈ | ਇਲਾਕਾ ਵਾਸੀਆਂ ਨੇ ...

ਪੂਰੀ ਖ਼ਬਰ »

ਕੰਢੀ ਦੇ ਪਿੰਡਾਂ ਅੰਦਰ ਬਿਜਲੀ ਸਮੱਸਿਆ ਨੂੰ ਹੱਲ ਕਰਨ ਦੀ ਕਿਸੇ ਵੀ ਸਰਕਾਰ ਨੇ ਨਹੀਂ ਕੀਤੀ ਪਹਿਲ

ਪੋਜੇਵਾਲ ਸਰਾਂ, 11 ਮਈ (ਰਮਨ ਭਾਟੀਆ) - ਭਾਵੇਂ ਦੇਸ਼ ਨੂੰ ਆਜ਼ਾਦ ਹੋਇਆ 70 ਸਾਲ ਤੋਂ ਵੱਧ ਸਮਾਂ ਬੀਤ ਗਿਆ ਤੇ ਸਮੇਂ-ਸਮੇਂ 'ਤੇ ਸੂਬੇ 'ਚ ਰਾਜ ਕਰਨ ਵਾਲੀਆਂ ਸਰਕਾਰਾਂ ਸੂਬੇ ਅੰਦਰ ਬਿਜਲੀ ਸਰਪਲੱਸ ਦੇਣ ਦੇ ਵਾਅਦੇ ਕਰਦੀਆਂ ਰਹੀਆਂ ਹਨ, ਪ੍ਰੰਤੂ ਕੰਢੀ ਇਲਾਕੇ ਤੇ ਬਲਾਚੌਰ ...

ਪੂਰੀ ਖ਼ਬਰ »

ਕੋਵਿਡ ਪਾਬੰਦੀਆਂ ਦੌਰਾਨ ਫਲ ਤੇ ਸਬਜ਼ੀ ਉਤਪਾਦਕਾਂ ਨੂੰ ਨਹੀਂ ਪੇਸ਼ ਆਵੇਗੀ ਕੋਈ ਦਿੱਕਤ- ਡਾ: ਕਾਹਮਾ

ਨਵਾਂਸ਼ਹਿਰ, 11 ਮਈ (ਗੁਰਬਖਸ਼ ਸਿੰਘ ਮਹੇ)- ਕੋਵਿਡ-19 ਤੋਂ ਬਚਾਅ ਲਈ ਲਗਾਈਆਂ ਗਈਆਂ ਪਾਬੰਦੀਆਂ ਦੌਰਾਨ ਕਿਸਾਨਾਂ ਨੂੰ ਆਪਣੇ ਫਲਾਂ ਤੇ ਸਬਜ਼ੀਆਂ ਦੇ ਮੰਡੀਕਰਨ ਵਿਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ, ਇਸ ਲਈ ਬਾਗਬਾਨੀ ਵਿਭਾਗ ਵਲੋਂ ਢੁਕਵੇਂ ਉਪਰਾਲੇ ਕੀਤੇ ਜਾ ਰਹੇ ਹਨ | ...

ਪੂਰੀ ਖ਼ਬਰ »

ਪਾਵਰ ਲਿਫਟਰ ਖਿਡਾਰਨ ਦਾ ਸੁਪਨਾ ਪੂਰਾ ਕਰਨ ਲਈ ਅੱਗੇ ਆਏ ਦਲਬੀਰ ਸਿੰਘ ਮਾਹਲ

ਜਲੰਧਰ, 11 ਮਈ (ਜਸਪਾਲ ਸਿੰਘ)-ਸਾਲ 2017 ਦੀ ਕਾਮਨਵੈਲਥ ਪੈਰਾ ਪਾਵਰ ਲਿਫ਼ਟਿੰਗ ਤੇ ਬੈਂਚ ਪ੍ਰੈੱਸ ਚੈਂਪੀਅਨਸ਼ਿਪ 'ਚ ਸੋਨੇ ਦਾ ਤਗਮਾ ਹਾਸਲ ਕਰਨ ਵਾਲੀ ਉੱਘੀ ਪਾਵਰ ਲਿਫਟਰ ਰਮਨਦੀਪ ਕੌਰ ਇਸੇ ਸਾਲ ਦੁਬਈ ਵਿਖੇ 19 ਤੋਂ 22 ਜੂਨ ਤੱਕ ਹੋਣ ਜਾ ਰਹੀ ਅੰਤਰ ਰਾਸ਼ਟਰੀ ਪਾਵਰ ...

ਪੂਰੀ ਖ਼ਬਰ »

ਨਿਰਮਲ ਭੇਖ ਪੰਚਾਇਤੀ ਅਖਾੜਾ ਵਲੋਂ ਸੰਤ ਜੀਤ ਦੀ ਮੁਖੀ ਵਜੋਂ ਮਾਨਤਾ ਰੱਦ

ਜਲੰਧਰ ਛਾਉਣੀ, 11 ਮਈ (ਪਵਨ ਖਰਬੰਦਾ)- ਹਲਕਾ ਆਦਮਪੁਰ ਦੇ ਅਧੀਨ ਆਉਂਦੇ ਪਿੰਡ ਜੌਹਲਾਂ ਨੇੜੇ ਸਥਿਤ ਨਿਰਮਲ ਕੁਟੀਆ ਜੌਹਲਾਂ ਦੇ ਮੁਖੀ ਸੰਤ ਜੀਤ ਸਿੰਘ ਦੀ ਨਿਰਮਲ ਕੁਟੀਆ ਜੌਹਲਾਂ ਦੇ ਮੁਖੀ ਵਜੋਂ ਮਾਨਤਾ ਨੂੰ ਰੱਦ ਕਰਦੇ ਹੋਏ ਉਨ੍ਹਾਂ ਨੂੰ ਦਿੱਤੇ ਗਏ ਅਧਿਕਾਰਾਂ ਨੂੰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਕਰੇ-ਡਾ. ਹਰਪ੍ਰੀਤ ਸਿੰਘ ਕੈਂਥ

ਸੰਧਵਾਂ, 11 ਮਈ (ਪ੍ਰੇਮੀ ਸੰਧਵਾਂ) - ਸਾਬਕਾ ਸੰਸਦ ਮੈਂਬਰ ਮਰਹੂਮ ਸਤਨਾਮ ਸਿੰਘ ਕੈਂਥ ਦੇ ਸਪੁੱਤਰ ਡਾ. ਹਰਪ੍ਰੀਤ ਸਿੰਘ ਕੈਂਥ ਸੀਨੀਅਰ ਕਾਂਗਰਸੀ ਆਗੂ ਨੇ ਪਿੰਡ ਮਹੰਤ ਗੁਰਬਚਨ ਦਾਸ ਨਗਰ (ਫਰਾਲਾ) ਵਿਖੇ ਇਕ ਸਮਾਗਮ ਤੋਂ ਬਾਅਦ ਕਿਸਾਨੀ ਅੰਦੋਲਨ ਦੌਰਾਨ ਕਿਸਾਨਾਂ ਦੀਆਂ ...

ਪੂਰੀ ਖ਼ਬਰ »

ਹਰ ਪ੍ਰਾਣੀ ਪਸ਼ੂਆਂ ਤੇ ਪੰਛੀਆਂ ਨੂੰ ਵੀ ਪਿਆਰ ਕਰੇ-ਸਾਈਾ ਫੱਕਰ ਸ਼ਾਹ

ਬਹਿਰਾਮ, 11 ਮਈ (ਸਰਬਜੀਤ ਸਿੰਘ ਚੱਕਰਾਮੂੰ) - ਸੰਤ-ਮਹਾਂਪੁਰਸ਼ਾਂ ਤੇ ਫੱਕਰਾਂ ਦਾ ਇਸ ਸੰਸਾਰ 'ਤੇ ਆਉਣ ਦਾ ਇਹੀ ਮਕਸਦ ਹੁੰਦਾ ਹੈ ਕਿ ਯੁੱਗਾਂ ਯੁਗਾਂਤਰਾਂ ਤੋਂ ਮੋਹ ਮਾਇਆ ਦੇ ਸੁਨਹਿਰੀ ਜਾਲ 'ਚ ਫਸੇ ਹੋਏ ਭੁੱਲੇ ਭਟਕੇ ਤੇ ਗੁਮਰਾਹ ਹੋਏ ਪ੍ਰਾਣੀਆਂ ਨੂੰ ਗਿਆਨ ਤੇ ...

ਪੂਰੀ ਖ਼ਬਰ »

ਡੇਂਗੂ ਵਰਗੀ ਭਿਆਨਕ ਬਿਮਾਰੀ ਤੋਂ ਬਚਣ ਲਈ ਸਫ਼ਾਈ ਜ਼ਰੂਰੀ-ਰਾਜ ਕੁਮਾਰੀ

ਸੰਧਵਾਂ, 11 ਮਈ (ਪ੍ਰੇਮੀ ਸੰਧਵਾਂ) - ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪਿੰਡ ਸੰਧਵਾਂ ਵਿਖੇ ਗੰਦੇ ਨਾਲਿਆਂ 'ਚ ਏ.ਐਨ.ਐਮ ਮੈਡਮ ਰਾਜ ਕੁਮਾਰੀ ਦੀ ਅਗਵਾਈ 'ਚ ਮੱਛਰ ਦੇ ਖਾਤਮੇ ਲਈ ਦਵਾਈ ਦਾ ਛਿੜਕਾਅ ਕੀਤਾ ਗਿਆ | ਮੈਡਮ ਰਾਜ ਕੁਮਾਰੀ ਨੇ ਕਿਹਾ ਕਿ ਡੇਂਗੂ ਮੱਛਰ ਸਾਫ਼ ...

ਪੂਰੀ ਖ਼ਬਰ »

ਪਠਲਾਵਾ ਸੰਸਥਾ ਵਲੋਂ ਸਿਹਤ ਜਾਗਰੂਕਤਾ ਕੈਂਪ

ਬੰਗਾ, 11 ਮਈ (ਕਰਮ ਲਧਾਣਾ) - ਏਕ ਨੂਰ ਸਵੈ-ਸੇਵੀ ਸੰਸਥਾ ਪਠਲਾਵਾ ਵਲੋਂ ਚੇਅਰਮੈਨ ਇੰਦਰਜੀਤ ਸਿੰਘ ਵਾਰੀਆ ਦੀ ਅਗਵਾਈ 'ਚ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਕੈਂਪ ਲਗਾਇਆ ਗਿਆ | ਇਸ ਮੌਕੇ ਬੁਲਾਰਿਆਂ 'ਚ ਸ਼ਾਮਲ ਮਾ. ਤਰਸੇਮ ਪਠਲਾਵਾ, ਪ੍ਰਧਾਨ ਸੰਦੀਪ ਪੋਸੀ, ਪ੍ਰੋ. ...

ਪੂਰੀ ਖ਼ਬਰ »

ਡਾ. ਕੈਂਥ ਦੀ ਅਗਵਾਈ 'ਚ ਬਹਿਰਾਮ ਵਿਖੇ ਕਾਂਗਰਸੀ ਵਰਕਰਾਂ ਵਲੋਂ ਮੀਟਿੰਗ

ਬਹਿਰਾਮ, 11 ਮਈ (ਨਛੱਤਰ ਸਿੰਘ ਬਹਿਰਾਮ) - ਕੇਂਦਰ ਸਰਕਾਰ ਨੇ ਭਾਰਤੀ ਆਰਥਿਕਤਾ ਨੂੰ ਸਾਮਰਾਜੀਆਂ ਸਾਹਮਣੇ ਭਾਜਪਾ ਦੀ ਮੋਦੀ ਸਰਕਾਰ ਵਲੋਂ ਗਹਿਣੇ ਧਰਨ, ਜਨਤਕ ਖੇਤਰ ਦਾ ਨਿੱਜੀਕਰਨ ਅਤੇ ਲੋਕ ਮਾਰੂ ਕਾਨੂੰਨ ਲਿਆ ਕੇ ਲੋਕਾਂ ਨੂੰ ਹਰ ਪੱਖੋਂ ਕੰਮਜੋਰ ਕਰਨ ਅਤੇ ਕੋਰੋਨਾ ...

ਪੂਰੀ ਖ਼ਬਰ »

ਕਿਸਾਨ ਕਾਨੂੰਨ ਰੱਦ ਕਰਵਾ ਕੇ ਹੀ ਵਾਪਸ ਆਉਣਗੇ-ਕੁਲਦੀਪ ਸਿੰਘ

ਔੜ, 11 ਮਈ (ਜਰਨੈਲ ਸਿੰਘ ਖੁਰਦ) - ਖੇਤੀ ਵਿਰੋਧੀ ਤਿੰਨ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਮੁੱਚੇ ਦੇਸ਼ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ ਤੇ ਜਦੋਂ ਤੱਕ ਇਹ ਕਿਸਾਨ ਵਿਰੋਧੀ ਤਿੰਨੇ ਕਾਨੂੰਨ ਕੇਂਦਰ ਦੀ ਮੋਦੀ ਸਰਕਾਰ ਵਾਪਸ ਨਹੀਂ ਲੈਂਦੀ ਉਦੋਂ ਤੱਕ ਪੰਜਾਬ ਸਮੇਤ ਦੇਸ਼ ਦਾ ਕਿਸਾਨ ਆਪਣੇ ਘਰੀਂ ਵਾਪਸ ਨਹੀਂ ਮੁੜੇਗਾ | ਇਨ੍ਹਾਂ ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਦੁਆਬਾ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ ਬਜੀਦਪੁਰ ਨੇ ਆਪਣੇ ਪਿੰਡ ਵਿਚੋਂ ਦਿੱਲੀ ਵਿਖੇ ਚੱਲਦੇ ਸੰਯੁਕਤ ਕਿਸਾਨ ਮੋਰਚੇ ਲਈ ਕਣਕ ਭੇਜਣ ਲਈ ਪਿੰਡ ਤੇ ਦਾਣਾ ਮੰਡੀ ਬਜੀਦਪੁਰ ਵਿਖੇ ਕਿਸਾਨਾਂ ਤੇ ਮੰਡੀ ਦੇ ਆੜ੍ਹਤੀਆਂ ਨਾਲ ਕਣਕ ਇਕੱਠੀ ਕਰਨ ਮੌਕੇ ਵਿਚਾਰ ਸਾਂਝੇ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਕੱਲੇ ਸਾਡੇ ਪਿੰਡ ਵਿਚੋਂ ਦਿੱਲੀ ਬੈਠੇ ਕਿਸਾਨਾਂ ਦੇ ਖਾਣੇ ਲਈ 100 ਤੋਂ ਵੀ ਵੱਧ ਕੁਇੰਟਲ ਕਣਕ ਇਕੱਠੀ ਹੋਈ ਹੈ ਇਸ ਨੂੰ ਵੇਖ ਕਿ ਲੱਗਦਾ ਹੈ ਕਿ ਲੋਕਾਂ ਵਿਚ ਇਸ ਸੰਘਰਸ਼ ਲਈ ਕਿਤਨਾ ਉਤਸ਼ਾਹ ਹੈ | ਇਸ ਮੌਕੇ ਪਰਮਜੀਤ ਸਿੰਘ, ਬਿੱਕਰ ਸਿੰਘ, ਬਲਬੀਰ ਸਿੰਘ, ਮਲਕੀਤ ਸਿੰਘ, ਹਰਜਿੰਦਰ ਸਿੰਘ ਆੜ੍ਹਤੀ, ਮੁਖਤਿਆਰ ਸਿੰਘ, ਹਰਦੀਪ ਸਿੰਘ, ਗੁਰਚਰਨ ਸਿੰਘ, ਗੁਰਦੇਵ ਸਿੰਘ, ਜਥੇਦਾਰ ਮਲਕੀਤ ਸਿੰਘ ਰਾਹੋਂ, ਭੁਪਿੰਦਰ ਸਿੰਘ ਭਾਰਟਾ, ਜਸਕਰਨ ਸਿੰਘ, ਸੁਖਵਿੰਦਰ ਸਿੰਘ, ਗੁਰਸ਼ਰਨ ਸਿੰਘ, ਰਾਜਵਿੰਦਰ ਸਿੰਘ, ਜਗਜੀਤ ਸਿੰਘ, ਕੁਲਵੀਰ ਸਿੰਘ, ਬਲਕਾਰ ਸਿੰਘ, ਜਗਦੀਸ਼ ਸਿੰਘ, ਭੁਪਿੰਦਰ ਸਿੰਘ, ਸੁਰਿੰਦਰ ਸਿੰਘ, ਬਲਦੇਵ ਸਿੰਘ ਸਮੇਤ ਹੋਰ ਵੀ ਅਨੇਕਾਂ ਕਿਸਾਨ ਭਾਰੀ ਗਿਣਤੀ ਵਿਚ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਮਾਂ ਖੇਡ ਕਬੱਡੀ ਤੇ ਬੈਲ ਗੱਡੀਆਂ ਦੇ ਸ਼ੌਕੀਨਾਂ ਦਾ ਪਿੰਡ ਚੱਕ ਹਾਜੀਪੁਰ

ਤੀਰਥ ਸਿੰਘ ਰੱਕੜ 98153-21646 ਸਮੁੰਦੜਾ- ਸਮੁੰਦੜਾ ਤੋਂ ਕੁਝ ਕੁ ਦੂਰੀ 'ਤੇ ਹੁਸ਼ਿਆਰਪੁਰ-ਚੰਡੀਗੜ੍ਹ ਮੱੁਖ ਸੜਕ ਦੇ ਲਹਿੰਦੇ ਪਾਸੇ ਵਸਿਆ ਸੀਮਤ ਆਬਾਦੀ ਵਾਲਾ ਪਿੰਡ ਚੱਕ ਹਾਜੀਪੁਰ ਇਲਾਕੇ ਅੰਦਰ ਆਪਣੀ ਵੱਖਰੀ ਪਛਾਣ ਰੱਖਦਾ ਹੈ | ਪਿੰਡ ਦੇ ਲੋਕ ਬੜੇ ਹੀ ਮਿਹਨਤੀ, ਸਿਰੜ ਦੇ ...

ਪੂਰੀ ਖ਼ਬਰ »

ਸੰਧੂ ਜਠੇਰਿਆਂ ਦਾ ਜੋੜ ਮੇਲਾ ਮੁਲਤਵੀ

ਸੰਧਵਾਂ, 11 ਮਈ (ਪ੍ਰੇਮੀ ਸੰਧਵਾਂ) - ਸੰਧੂ ਜਠੇਰਿਆਂ ਦੇ ਮੁੱਖ ਸੇਵਾਦਾਰ ਜਥੇ. ਸੁਰਜੀਤ ਸਿੰਘ ਸੰਧੂ ਸਾਬਕਾ ਪੰਚ, ਪ੍ਰਧਾਨ ਅਮਰੀਕ ਸਿੰਘ ਸੰਧੂ, ਮਨਦੀਪ ਸਿੰਘ ਸੰਧੂ ਬੀੜ ਪੁਆਦ ਤੇ ਮੈਂਬਰ ਪੰਚਾਇਤ ਮਨਪ੍ਰੀਤ ਸਿੰਘ ਸੰਧੂ ਆਦਿ ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕਸ਼ੱਤਰੀਆ ਸਪੋਰਟਸ ਵੈੱਲਫੇਅਰ ਕਲੱਬ ਵਲੋਂ ਮਹਾਰਾਣਾ ਪ੍ਰਤਾਪ ਨੂੰ ਸ਼ਰਧਾ ਦੇ ਫੁੱਲ ਭੇਟ

ਬਲਾਚੌਰ, 11 ਮਈ (ਦੀਦਾਰ ਸਿੰਘ ਬਲਾਚੌਰੀਆ)- ਕਸ਼ੱਤਰੀਆ ਸਪੋਰਟਸ ਤੇ ਵੈੱਲਫੇਅਰ ਕਲੱਬ ਬਲਾਚੌਰ ਵਲੋਂ ਮੇਵਾੜ ਦੇ ਰਾਜਾ ਅਤੇ ਰਾਜਪੂਤ ਕੌਮ ਦੇ ਮਹਾਨ ਯੋਧੇ ਮਹਾਰਾਣਾ ਪ੍ਰਤਾਪ ਦੀ ਜੈਅੰਤੀ ਪ੍ਰਧਾਨ ਅਭਿਸ਼ੇਕ ਰਾਣਾ ਦੀ ਪ੍ਰਧਾਨਗੀ ਹੇਠ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ...

ਪੂਰੀ ਖ਼ਬਰ »

ਵਾਹਨ ਚਾਲਕਾਂ ਵਲੋਂ ਉੱਚੀ ਆਵਾਜ਼ 'ਚ ਬਜਾਏ ਜਾਂਦੇ ਪ੍ਰੈਸ਼ਰ ਹਾਰਨਾਂ ਕਰਕੇ ਲੋਕ ਪ੍ਰੇਸ਼ਾਨ

ਉਸਮਾਨਪੁਰ, 11 ਮਈ (ਮਝੂਰ) - ਉਸਮਾਨਪੁਰ ਵਿਖੇ ਦੁਕਾਨਦਾਰ ਅਤੇ ਪਿੰਡ ਵਾਸੀ ਰਾਹੋਂ-ਜਾਡਲਾ ਮਾਰਗ 'ਤੇ ਲੰਘਣ ਵਾਲੇ ਭਾਰੀ ਵਾਹਨਾਂ ਵਲੋਂ ਧੜੱਲੇ ਨਾਲ ਪ੍ਰੈਸ਼ਰ ਹਾਰਨਾਂ ਦੀ ਕੀਤੀ ਜਾ ਰਹੀ ਵਰਤੋਂ ਕਾਰਨ ਕਾਫ਼ੀ ਪ੍ਰੇਸ਼ਾਨ ਹਨ | ਇਸ ਸਬੰਧੀ ਕੁਝ ਦੁਕਾਨਦਾਰਾਂ ਸੁਭਾਸ਼ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਗੋਲਕ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਪੱਲੀ ਝਿੱਕੀ, 11 ਮਈ (ਕੁਲਦੀਪ ਸਿੰਘ ਪਾਬਲਾ) - ਇਸ ਇਲਾਕੇ 'ਚ ਆਏ ਦਿਨ ਕੋਈ ਨਾ ਕੋਈ ਚੋਰਾਂ ਵਲੋਂ ਵਾਰਦਾਤਾਂ ਹੁੰਦੀਆਂ ਰਹਿੰਦੀਆਂ ਹਨ | ਇਸ ਦੀ ਮਿਸਾਲ ਉਦੋਂ ਮਿਲੀ ਜਦੋਂ ਪਿੰਡ ਪੱਲੀ ਉੱਚੀ ਵਿਖੇ ਗੁਰਦੁਆਰਾ ਸਿੰਘ ਸਭਾ ਵਿਚ ਪਈ ਗੋਲਕ ਨੂੰ ਨਿਸ਼ਾਨਾ ਬਣਾਇਆ ਗਿਆ | ਮਿਲੀ ...

ਪੂਰੀ ਖ਼ਬਰ »

ਜਲ ਸਪਲਾਈ ਵਿਭਾਗ ਵਲੋਂ ਖੁੱਲ੍ਹਾ ਛੱਡਿਆ ਖੱਡਾ ਦੇ ਰਿਹਾ ਹਾਦਸਿਆਂ ਨੂੰ ਸੱਦਾ

ਮਜਾਰੀ/ਸਾਹਿਬਾ, 11 ਮਈ (ਨਿਰਮਲਜੀਤ ਸਿੰਘ ਚਾਹਲ) - ਜਲ ਸਪਲਾਈ ਵਿਭਾਗ ਵਲੋਂ ਪਿੰਡ ਮਹਿੰਦਪੁਰ ਵਿਖੇ ਦੱਖਣ ਦੀ ਬਾਹੀ ਤੇ ਸੜਕ ਕਿਨਾਰੇ ਹੋ ਰਹੀ ਪਾਣੀ ਦੀ ਲੀਕਿੰਗ ਨੂੰ ਠੀਕ ਕਰਨ ਲਈ ਪੁੱਟ ਕੇ ਖੁੱਲ੍ਹਾ ਛੱਡਿਆ ਖੱਡਾ ਹਾਦਸੇ ਨੂੰ ਸੱਦਾ ਦੇ ਰਿਹਾ ਹੈ | ਇਸ ਬਾਰੇ ਪਿੰਡ ...

ਪੂਰੀ ਖ਼ਬਰ »

ਕੈਪਟਨ ਤਾਰਾ ਸਿੰਘ ਪੱਲੀ ਝਿੱਕੀ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਪੱਲੀ ਝਿੱਕੀ, 11 ਮਈ (ਕੁਲਦੀਪ ਸਿੰਘ ਪਾਬਲਾ) - ਪਰਦੀਪ ਸਿੰਘ ਯੂ.ਐਸ.ਏ ਪੁੱਤਰ ਕੈਪਟਨ ਤਾਰਾ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਕੈਪਟਨ ਤਾਰਾ ਸਿੰਘ ਪੁੱਤਰ ਰਾਮ ਸਿੰਘ ਬਿਮਾਰ ਰਹਿਣ ਕਾਰਨ ਅਚਾਨਕ ਦਿਲ ਦੀ ਦੌਰਾ ਪੈਣ ਕਾਰਨ ਇਸ ਫਾਨੀ ...

ਪੂਰੀ ਖ਼ਬਰ »

ਲਾਇਨ ਕਲੱਬ ਬੰਗਾ ਮਹਿਕ ਵਲੋਂ ਲੋੜਵੰਦ ਵਿਦਿਆਰਥਣ ਦੀ ਮਾਇਕ ਮਦਦ

ਬੰਗਾ, 11 ਮਈ (ਕਰਮ ਲਧਾਣਾ) - ਲਾਇਨ ਕਲੱਬ ਬੰਗਾ ਮਹਿਕ ਵਲੋਂ ਸੰਖੇਪ ਪਰ ਪ੍ਰਭਾਵਸ਼ਾਲੀ ਸਹਾਇਤਾ ਸਮਾਗਮ ਕਰਾਇਆ ਗਿਆ ਜਿਸ ਦੀ ਪ੍ਰਧਾਨਗੀ ਡਾ. ਰਾਮ ਧੰਨ ਪੁੰਨ ਨੇ ਕੀਤੀ | ਜਿਸ ਦੌਰਾਨ ਵਿਸ਼ੇਸ਼ ਤੌਰ 'ਤੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਨਾਅਰੇ 'ਬੇਟੀ ਬਚਾਓ-ਬੇਟੀ ਪੜ੍ਹਾਓ' ...

ਪੂਰੀ ਖ਼ਬਰ »

ਸ਼ਵਿੰਦਰ ਸਿੰਘ ਬਿੱਟੂ ਆਲ ਇੰਡੀਆ ਵਰਕਿੰਗ ਕਾਂਗਰਸ ਕਮੇਟੀ ਲੁਬਾਣਾ ਭਾਈਚਾਰਾ ਦੇ ਸੂਬਾ ਪ੍ਰਧਾਨ ਨਿਯੁਕਤ

ਬੇਗੋਵਾਲ, 11 ਮਈ (ਸੁਖਜਿੰਦਰ ਸਿੰਘ)-ਹਲਕਾ ਭੁਲੱਥ ਦੇ ਸੀਨੀਅਰ ਤੇ ਟਕਸਾਲੀ ਆਗੂ ਸ਼ਵਿੰਦਰ ਸਿੰਘ ਬਿੱਟੂ ਜ਼ਿਲ੍ਹਾ ਪ੍ਰਧਾਨ ਆਲ ਇੰਡੀਆ ਵਰਕਿੰਗ ਕਾਂਗਰਸ ਕਮੇਟੀ ਲੁਬਾਣਾ ਭਾਈਚਾਰਾ ਨੂੰ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਹੋਇਆਂ ਉਨ੍ਹਾਂ ਆਲ ਇੰਡੀਆ ਵਰਕਿੰਗ ...

ਪੂਰੀ ਖ਼ਬਰ »

ਇੰਜੀਨੀਅਰ ਨਿਰਵੈਰ ਸਿੰਘ ਸਾਹਲੋਂ ਨੂੰ ਦਿੱਤੀ ਅੰਤਿਮ ਵਿਦਾਇਗੀ

ਸਾਹਲੋਂ, 11 ਮਈ (ਜਰਨੈਲ ਸਿੰਘ ਨਿੱਘ੍ਹਾ) - ਸਮਾਜ ਸੇਵੀ, ਇੰਪਲਾਈਜ਼ ਫੈਡਰੇਸ਼ਨ ਦੇ ਸੂਬਾ ਸਕੱਤਰ ਅਤੇ ਪੰਜਾਬ ਰਾਜ ਬਿਜਲੀ ਬੋਰਡ ਦੇ ਸੀਨੀਅਰ ਇੰਜੀਨੀਅਰ ਨਿਰਵੈਰ ਸਿੰਘ ਸਾਹਲੋਂ ਬੀਤੀ ਰਾਤ ਦਿਲ ਦੀ ਧੜਕਣ ਰੁਕਣ ਕਾਰਨ ਅਕਾਲ ਚਲਾਣਾ ਕਰ ਗਏ | ਜਾਣਕਾਰੀ ਅਨੁਸਾਰ ਬੀਤੀ ...

ਪੂਰੀ ਖ਼ਬਰ »

ਮਹੇ ਗੋਤ ਜਠੇਰਿਆਂ ਦੇ ਮੇਲੇ 'ਚ ਵੱਡਾ ਇਕੱਠ ਨਹੀਂ ਹੋਵੇਗਾ-ਪ੍ਰਬੰਧਕ ਕਮੇਟੀ

ਨਵਾਂਸ਼ਹਿਰ, 11 ਮਈ (ਹਰਿੰਦਰ ਸਿੰਘ) - ਮਹੇ ਗੋਤ ਜਠੇਰਿਆਂ ਦਾ 28 ਮਈ ਨੂੰ ਸੜੋਆ ਬਲਾਕ ਦੇ ਪਿੰਡ ਹਿਆਤਪੁਰ ਜੱਟਾਂ ਵਿਖੇ ਕਰਵਾਇਆ ਜਾਂਦਾ ਸਾਲਾਨਾ ਮੇਲਾ ਇਸ ਬਾਰ ਵੀ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸੀਮਤ ਹੀ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ...

ਪੂਰੀ ਖ਼ਬਰ »

ਬਹਿਰਾਮ 'ਚ ਦੋ ਆਟਾ ਚੱਕੀਆਂ 'ਤੇ ਚੋਰੀ

ਬਹਿਰਾਮ, 11 ਮਈ (ਨਛੱਤਰ ਸਿੰਘ ਬਹਿਰਾਮ) - ਬੀਤੇ ਦਿਨੀਂ ਬਹਿਰਾਮ ਵਿਚ ਦੋ ਆਟਾ ਚੱਕੀਆਂ 'ਤੇ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਰਜੀਤ ਸਿੰਘ ਪੁੱਤਰ ਬਸੰਤ ਸਿੰਘ ਨੇ ਦੱਸਿਆ ਕਿ ਫਗਵਾੜਾ-ਰੋਪੜ ਮੁੱਖ ਮਾਰਗ ਨੇੜੇ ਮਾਹਿਲਪੁਰ ਚੌਂਕ ...

ਪੂਰੀ ਖ਼ਬਰ »

ਐਡਵੋਕੇਟ ਦਲਜੀਤ ਵਲੋਂ ਕਿਸਾਨਾਂ ਦਾ ਜਥਾ ਦਿੱਲੀ ਰਵਾਨਾ

ਉੜਾਪੜ/ਲਸਾੜਾ, 11 ਮਈ (ਲਖਵੀਰ ਸਿੰਘ ਖੁਰਦ) - ਪਿਛਲੇ ਪੰਜ ਮਹੀਨੇ ਤੋਂ ਦਿੱਲੀ ਸਿੰਘੂ ਬਾਰਡਰ 'ਤੇ ਕਿਸਾਨਾਂ ਵਲੋਂ ਤਿੰਨ ਖੇਤੀ ਕਾਨੂੰਨਾਂ ਵਿਰੋਧ ਲਾਏ ਗਏ ਮੋਰਚੇ ਵਿਚ ਕਿਸਾਨ ਆਪਣੀ ਕਣਕ ਦੀ ਫ਼ਸਲ ਅਤੇ ਤੂੜੀ ਵਗੈਰਾ ਸੰਭਾਲ ਕੇ ਦੋਬਾਰਾ ਫਿਰ ਮੋਰਚੇ ਵੱਲ੍ਹ ਵਹੀਰਾਂ ...

ਪੂਰੀ ਖ਼ਬਰ »

ਸਹੋਤਾ ਵਲੋਂ ਮਨੀਸ਼ਾ ਦੀ ਪੜ੍ਹਾਈ ਲਈ 56 ਹਜ਼ਾਰ ਦੀ ਸਹਾਇਤਾ

ਬੰਗਾ, 11 ਮਈ (ਜਸਬੀਰ ਸਿੰਘ ਨੂਰਪੁਰ) - ਪਿੰਡ ਨੂਰਪੁਰ ਵਿਖੇ ਮਨੀਸ਼ਾ ਪੁੱਤਰ ਸਤਨਾਮ ਸਿੰਘ ਦੀ ਪੜ੍ਹਾਈ ਵਾਸਤੇ ਪਿ੍ੰਸੀਪਲ ਗਿਆਨ ਸਿੰਘ ਦੇ ਲੜਕੇ ਅਰਵਿੰਦ ਸਿੰਘ ਸਹੋਤਾ ਵਲੋਂ ਆਸਟਰੇਲੀਆ ਤੋਂ 56598/-ਰੁਪਏ ਦਾ ਚੈਕ ਭੇਜਿਆ ਜੋ ਉਸ ਨੂੰ ਸੁਖਵਿੰਦਰ ਸਿੰਘ ਨੂਰਪੁਰ ਅਤੇ ...

ਪੂਰੀ ਖ਼ਬਰ »

ਜਾਗਿ੍ਤੀ ਕਲਾ ਕੇਂਦਰ ਔੜ ਦੇ ਸਰਪ੍ਰਸਤ ਨਿਰਵੈਰ ਸਿੰਘ ਸਾਹਲੋਂ ਨਹੀਂ ਰਹੇ

ਔੜ/ਝਿੰਗੜਾਂ/ਸਾਹਲੋਂ, 11 ਮਈ (ਕੁਲਦੀਪ ਸਿੰਘ ਝਿੰਗੜ, ਜਰਨੈਲ ਸਿੰਘ) - ਜਾਗਿ੍ਤੀ ਕਲਾ ਕੇਂਦਰ ਔੜ ਦੇ ਸਰਪ੍ਰਸਤ, ਪੱਤਰਕਾਰੀ ਵਿਚ ਲੰਬਾ ਸਮਾਂ ਕੰਮ ਕਰਨ, ਸਮਾਜ ਸੇਵੀ ਕੰਮਾਂ ਵਿਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਵਾਲੇ, ਬਿਜਲੀ ਵਿਭਾਗ ਦੇ ਮੁਲਾਜ਼ਮ ਨਿਰਵੈਰ ਸਿੰਘ ਸਾਹਲੋਂ ...

ਪੂਰੀ ਖ਼ਬਰ »

ਡਾ: ਅੰਜੂ ਨੇ ਬਤੌਰ ਐਸ.ਐਮ.ਓ. ਕਾਠਗੜ੍ਹ ਸੀ.ਐਚ.ਸੀ. ਦਾ ਚਾਰਜ ਸੰਭਾਲਿਆ

ਕਾਠਗੜ੍ਹ, 11 ਮਈ (ਬਲਦੇਵ ਸਿੰਘ ਪਨੇਸਰ) - ਕਮਿਊਨਿਟੀ ਹੈਲਥ ਸੈਂਟਰ ਕਾਠਗੜ੍ਹ ਵਿਚ ਨਵੇਂ ਆਏ ਐਸ.ਐਮ.ਓ. ਡਾ. ਅੰਜੂ ਨੇ ਚਾਰਜ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਇਸ ਇਲਾਕੇ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਵਿਚ ਕਸਰ ਨਹੀਂ ਛੱਡੀ ਜਾਵੇਗੀ | ਉਨ੍ਹਾਂ ਲੋਕਾਂ ...

ਪੂਰੀ ਖ਼ਬਰ »

ਕੇ.ਸੀ. ਐਸ.ਐਮ.ਸੀ.ਏ. ਦੇ ਬੀ-ਕਾਮ ਵਿਭਾਗ ਦਾ ਨਤੀਜਾ ਰਿਹਾ ਸ਼ਾਨਦਾਰ

ਨਵਾਂਸ਼ਹਿਰ, 11 ਮਈ (ਹਰਵਿੰਦਰ ਸਿੰਘ)- ਕਰਿਆਮ ਰੋਡ 'ਤੇ ਸਥਿਤ ਕੇ.ਸੀ. ਸਕੂਲ ਆਫ਼ ਮੈਨੇਜਮੈਂਟ ਐਂਡ ਕੰਪਿਊਟਰ ਐਪਲੀਕੇਸ਼ਨਾਂ (ਕੇ. ਸੀ. ਐਸ. ਐਮ. ਸੀ. ਏ.) ਕਾਲਜ ਦਾ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਬੀ.ਕਾਮ (ਬੈਚਲਰ ਆਫ਼ ਕਾਮਰਸ) ਆਨਰ ...

ਪੂਰੀ ਖ਼ਬਰ »

ਕੋਰੋਨਾ ਕਾਰਨ ਇਸ ਵਾਰ ਈਦ 'ਤੇ ਨਹੀਂ ਹੋਵੇਗਾ ਇਕੱਠ

ਨਵਾਂਸ਼ਹਿਰ, 11 ਮਈ (ਹਰਵਿੰਦਰ ਸਿੰਘ) - ਅੱਜ ਮਸਜਿਦ ਬਾਰਾਂਦਰੀ ਨਵਾਂਸ਼ਹਿਰ ਦੀ ਪ੍ਰਬੰਧਕ ਕਮੇਟੀ ਦੀ ਹੋਈ ਮੀਟਿੰਗ ਵਿਚ ਇਹ ਫ਼ੈਸਲਾ ਕੀਤਾ ਗਿਆ ਕਿ ਈਦ-ਉਲ-ਫਿਤਰ ਦਾ ਤਿਉਹਾਰ ਜੋ 14 ਮਈ ਨੂੰ ਮਨਾਇਆ ਜਾ ਰਿਹਾ ਹੈ ਉਸ 'ਤੇ ਕੋਈ ਵੱਡਾ ਇਕੱਠ ਨਹੀਂ ਕੀਤਾ ਜਾਵੇਗਾ | ਇਹ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX