ਤਾਜਾ ਖ਼ਬਰਾਂ


ਮਨੀਪੁਰ : ਸੁਰੱਖਿਆ ਬਲਾਂ ਨੇ ਲੁੱਟੇ ਗਏ 40 ਆਧੁਨਿਕ ਹਥਿਆਰ ਕੀਤੇ ਬਰਾਮਦ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਵਿਅਕਤੀ ਪੇਸ਼ੀ ਸਮੇਂ ਫ਼ਰਾਰ
. . .  1 day ago
ਗੜ੍ਹਸ਼ੰਕਰ, 3 ਜੂਨ (ਧਾਲੀਵਾਲ)- ਥਾਣਾ ਗੜ੍ਹਸ਼ੰਕਰ ਦੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਅਤੇ ਟੀਕਿਆਂ ਸਮੇਤ ਕਾਬੂ ਕੀਤਾ ਵਿਅਕਤੀ ਪੁਲਿਸ 'ਤੇ ਹੀ ਭਾਰੀ ਪੈ ਗਿਆ ਜਿਸ ਨੇ ਕੁਝ ਸਮੇਂ ਲਈ ਪੁਲਿਸ ਦੇ ...
ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਦਾ ਟੂਰਨਾਮੈਂਟ ਦੀ ਜਿੱਤ ਤੋਂ ਬਾਅਦ ਕੀਤਾ ਗਿਆ ਨਿੱਘਾ ਸਵਾਗਤ
. . .  1 day ago
ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ , ਕਰੀਬ 9 ਕਿੱਲੋ 397 ਗ੍ਰਾਮ ਹੈਰੋਇਨ ਬਰਾਮਦ
. . .  1 day ago
ਫ਼ਾਜ਼ਿਲਕਾ,3 ਜੂਨ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੀ ਵੱਡੀ ਖੇਪ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਜਿਸ ਵਿਚ ਫ਼ਾਜ਼ਿਲਕਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਵੀ ਕੀਤਾ ਹੈ ...
ਬਾਲਾਸੋਰ ਰੇਲ ਹਾਦਸਾ: ਟੀ.ਐਮ.ਸੀ. ਬੰਗਾਲ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦਾ ਦੇਵੇਗੀ ਮੁਆਵਜ਼ਾ
. . .  1 day ago
ਤੇਜ਼ ਰਫ਼ਤਾਰ ਟਿੱਪਰ ਨੇ ਪੀਰ ਦੀ ਕੰਧ ਵਿਚ ਮਾਰੀ ਟੱਕਰ, ਪੁਜਾਰੀ ਦੇ 8 ਸਾਲਾ ਪੋਤੇ ਦੀ ਮੌਤ
. . .  1 day ago
ਡੇਰਾਬੱਸੀ, 3 ਜੂਨ( ਗੁਰਮੀਤ ਸਿੰਘ)-ਸਰਕਾਰੀ ਕਾਲਜ ਸੜਕ ਤੇ ਵਾਪਰੇ ਦਰਦਨਾਕ ਹਾਦਸੇ ਵਿਚ 8 ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ । ਹਾਦਸਾ ਉਦੋਂ ਵਾਪਰਿਆਂ ਜਦੋਂ ਮਾਈਨਿੰਗ ਦੇ ਕੰਮ ਵਿਚ ਲਗੇ ਇਕ ਟਿੱਪਰ ਨੇ ਪੀਰ ਦੀ ਕੰਧ ...
ਬਾਲਾਸੋਰ ਰੇਲ ਹਾਦਸਾ: ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ- ਪ੍ਰਧਾਨ ਮੰਤਰੀ
. . .  1 day ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਪੁੱਛਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਗੰਭੀਰ ਘਟਨਾ ਹੈ ਅਤੇ ਉਨ੍ਹਾਂ ਲੋਕਾਂ....
ਓਡੀਸ਼ਾ ਰੇਲ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ ਪੁੱਜੀ 288
. . .  1 day ago
ਭੁਵਨੇਸ਼ਵਰ, 3 ਜੂਨ- ਭਾਰਤੀ ਰੇਲਵੇ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣਤ ਤੱਕ ਓਡੀਸ਼ਾ ਰੇਲ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 288 ਹੋ ਗਈ ਹੈ, ਜਦੋਂ ਕਿ 747 ਲੋਕ ਜ਼ਖ਼ਮੀ ਹੋਏ ਹਨ ਅਤੇ...
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਸਿੱਖ ਸੰਸਥਾ ਦੇ ਇਕ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਲਈ ਲੋੜੀਂਦੀ ਮਦਦ ਯਕੀਨੀ ਬਣਾਈ ਜਾਵੇ- ਪ੍ਰਧਾਨ ਮੰਤਰੀ
. . .  1 day ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਾਲੀ ਥਾਂ ’ਤੇ ਪੁੱਜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਈਟ ਤੋਂ ਕੈਬਨਿਟ ਸਕੱਤਰ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਜ਼ਖ਼ਮੀਆਂ....
ਅਦਾਰਾ ‘ਅਜੀਤ’ ਦੇ ਹੱਕ ਵਿਚ ਸੜਕਾਂ ’ਤੇ ਉਤਰੇ ਲੋਕ
. . .  1 day ago
ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਕੋਟਕਪੁਰਾ ਰੋਡ ’ਤੇ ਭਗਵੰਤ ਮਾਨ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਨੂੰ ਮਿਲਣ ਲਈ ਹਸਪਤਾਲ ਰਵਾਨਾ ਹੋਏ ਪ੍ਰਧਾਨ ਮੰਤਰੀ
. . .  1 day ago
ਭੁਵਨੇਸ਼ਵਰ, 3 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ...
ਬਾਲਾਸੋਰ ਰੇਲ ਹਾਦਸਾ: ਘਟਨਾ ਵਾਲੀ ਥਾਂ ’ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਭੁਵਨੇਸ਼ਵਰ, 3 ਜੂਨ- ਓਡੀਸ਼ਾ ਵਿਖੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਥੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪੁੱਜੇ ਹਨ।
ਬਾਲਾਸੋਰ ਰੇਲ ਹਾਦਸਾ: ਪਾਕਿਸਤਾਨੀ ਪ੍ਰਧਾਨਮੰਤਰੀ ਵਲੋਂ ਮਿ੍ਤਕਾਂ ਲਈ ਦੁੱਖ ਦਾ ਪ੍ਰਗਟਾਵਾ
. . .  1 day ago
ਇਸਲਾਮਾਬਦ, 3 ਜੂਨ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਕਰ ਓਡੀਸ਼ਾ ਵਿਚ ਵਾਪਰੇ ਰੇਲ ਹਾਦਸੇ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਅਦਾਰਾ ‘ਅਜੀਤ’ ਦੇ ਹੱਕ ਵਿਚ ਭਰਵੀਂ ਇਕੱਤਰਤਾ
. . .  1 day ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)- ਪਿੰਡਾਂ ਵਿਚ ਵੀ ਲੋਕ ਹੁਣ ਅਦਾਰਾ ਅਜੀਤ ਦੇ ਹੱਕ ਵਿਚ ਮਤੇ ਪਾਸ ਕਰਨ ਲੱਗੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਇਕ ਵੱਡਾ ਇਕੱਠ ਪਿੰਡ ਕਾਨਿਆਂ ਵਾਲੀ ਵਿਖੇ ਕੀਤਾ ਗਿਆ, ਜਿਸ ਵਿਚ ਸਰਬਸੰਮਤੀ....
ਪੁਲਿਸ ਨੇ ਟਰੱਕ ਡਰਾਇਵਰ ਦੇ ਕਤਲ ਦੀ ਗੁੱਥੀ ਨੂੰ ਸੁਲਝਾ ’ਕੇ ਕੀਤਾ ਕਾਤਲ ਨੂੰ ਗਿ੍ਫ਼ਤਾਰ
. . .  1 day ago
ਗੁਰਾਇਆ, 3 ਜੂਨ (ਚਰਨਜੀਤ ਸਿੰਘ ਦੁਸਾਂਝ)- ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਦੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਮਨਪ੍ਰੀਤ ਸਿੰਘ....
ਬੀਬੀ ਜਗੀਰ ਕੋਰ ਵਲੋਂ ਸ਼੍ਰੋਮਣੀ ਅਕਾਲੀ ਪੰਥ ਬੋਰਡ ਬਣਾਉਣ ਦਾ ਐਲਾਨ
. . .  1 day ago
ਬੇਗੋਵਾਲ, 3 ਜੂਨ (ਅਮਰਜੀਤ ਕੋਮਲ, ਸੁਖਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੀ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ....
ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਕਾਰ ਖ਼ੋਹ ਕੇ ਫ਼ਰਾਰ
. . .  1 day ago
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਮਾਡਲ ਟਾਉਨ ਇਲਾਕੇ ਵਿਚ ਅੱਜ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦੀ ਬਰੀਜ਼ਾ ਕਾਰ ਖ਼ੋਹ ਕੇ ਫ਼ਰਾਰ ਹੋ ਗਏ। ਸੂਚਨਾ.....
ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ
. . .  1 day ago
ਤਲਵੰਡੀ ਸਾਬੋ, 3 ਜੂਨ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਅਚਾਨਕ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ....
ਓਡੀਸ਼ਾ: ਰੇਲ ਹਾਦਸੇ ਵਿਚ ਮਿ੍ਤਕਾਂ ਦੀ ਗਿਣਤੀ ਹੋਈ 261
. . .  1 day ago
ਭੁਵਨੇਸ਼ਵਰ, 3 ਜੂਨ- ਦੱਖਣੀ ਪੂਰਬੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲਾਸੋਰ ਰੇਲ ਹਾਦਸੇ ਵਿਚ ਹੁਣ ਤੱਕ 261 ਮੌਤਾਂ ਹੋ ਚੁੱਕੀਆਂ ਹਨ....
ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ
. . .  1 day ago
ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ....
ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ....
ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ
. . .  1 day ago
ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ....
ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ....
ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . .  1 day ago
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553

ਅੰਮ੍ਰਿਤਸਰ

ਕੋਰੋਨਾ ਮਹਾਂਮਾਰੀ ਤੇ ਰਾਤਰੀ ਕਰਫਿਊ ਕਾਰਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੜ ਘਟੀ ਸੰਗਤਾਂ ਦੀ ਆਮਦ!

ਅੰਮਿ੍ਤਸਰ, 11 ਮਈ (ਜਸਵੰਤ ਸਿੰਘ ਜੱਸ)-ਕੋਰੋਨਾ ਦੇ ਦਿਨੋਂ ਦਿਨ ਵਧ ਰਹੇ ਪ੍ਰਕੋਪ ਤੇ ਸਰਕਾਰ ਤੇ ਸਿਹਤ ਵਿਭਾਗ ਵਲੋਂ ਇਸ ਦੀ ਰੋਕਥਾਮ ਲਈ ਲਗਾਈਆਂ ਗਈਆਂ ਪਾਬੰਦੀਆਂ ਤੇ ਰਾਤਰੀ ਕਰਫਿਊ ਕਾਰਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਆਮਦ ਕਾਫ਼ੀ ਘਟ ਗਈ ਹੈ | ਜਿਸ ਨਾਲ ...

ਪੂਰੀ ਖ਼ਬਰ »

ਮਜੀਠੀਆ ਦਾ ਓਐਸਡੀ ਦੱਸ ਕੇ ਸ਼੍ਰੋਮਣੀ ਕਮੇਟੀ 'ਚ ਨੌਕਰੀਆਂ ਦਾ ਝਾਂਸਾ ਦੇ ਕੇ ਪੈਸੇ ਠੱਗਣ ਵਾਲਾ ਕਾਬੂ

ਸੁਲਤਾਨਵਿੰਡ, 11 ਮਈ (ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਸੁਲਤਾਨਵਿੰਡ ਦੇ ਅਧੀਨ ਆਉਂਦੀ ਪੁੁਲਿਸ ਚੌਕੀ ਦਰਸ਼ਨ ਐਵੀਨਿਊ ਵਿਖੇ ਗੁਰੁੂ ਨਾਨਕ ਕਲੋਨੀ ਲੁਧਿਆਣਾ ਦੇ ਅਮਰਜੀਤ ਸਿੰਘ ਪੁੱਤਰ ਇੰਦਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵਦੀਪ ...

ਪੂਰੀ ਖ਼ਬਰ »

ਕੋਰੋਨਾ ਨਾਲ ਜ਼ਿਲ੍ਹੇ 'ਚ 17 ਮੌਤਾਂ

ਅੰਮਿ੍ਤਸਰ, 11 ਮਈ (ਰੇਸ਼ਮ ਸਿੰਘ)-ਜ਼ਿਲ੍ਹੇ ਭਰ 'ਚ ਕੋਰੋਨਾ ਮਰੀਜ਼ਾਂ ਦੀਆਂ ਹੋ ਰਹੀਆਂ ਮੌਤਾਂ 'ਚ ਸਰਕਾਰੀ ਮੈਡੀਕਲ ਕਾਲਜ ਦਾ ਪਹਿਲਾ ਨੰਬਰ ਹੈ ਜਿਸ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਅੱਜ ਇਕੋ ਦਿਨ 'ਚ 14 ਮੌਤਾਂ ਹੋਈਆਂ ਹਨ ਅਤੇ ਬਾਕੀ ਤਿੰਨ ਮੌਤਾਂ ਨਿੱਜੀ ਹਸਪਤਾਲਾਂ 'ਚ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਪ੍ਰਧਾਨ ਦੇ ਭਰੋਸੇ ਮਗਰੋਂ ਪੱਲੇਦਾਰਾਂ ਤੇ ਮਜ਼ਦੂਰਾਂ ਵਲੋਂ ਹੜਤਾਲ ਖ਼ਤਮ

ਅੰਮਿ੍ਤਸਰ, 11 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹੇ ਦੀ ਪ੍ਰਮੁੱਖ ਦਾਣਾ ਮੰਡੀ ਭਗਤਾਂਵਾਲਾ ਵਿਖੇ ਬੀਤੇ 2 ਦਿਨਾਂ ਤੋਂ ਮੰਗਾਂ ਨੂੰ ਲੈ ਕੇ ਪੱਲੇਦਾਰਾਂ ਵਲੋਂ ਸ਼ੁਰੂ ਕੀਤੀ ਗਈ ਹੜਤਾਲ ਨੂੰ ਅੱਜ ਗੱਲਾ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਅਮਨਦੀਪ ਸਿੰਘ ਛੀਨਾ ਨੇ ...

ਪੂਰੀ ਖ਼ਬਰ »

ਪੰਜਾਬ 'ਚ ਬੇਅਸਰ ਸਾਬਤ ਹੋ ਰਹੀਆਂ ਸਰਕਾਰੀ ਪਾਬੰਦੀਆਂ

ਅੰਮਿ੍ਤਸਰ, 11 ਮਈ (ਸੁਰਿੰਦਰ ਕੋਛੜ)-ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਸੂਬਾ ਸਰਕਾਰ ਦੇ ਆਦੇਸ਼ਾਂ 'ਤੇ ਕੋਰੋਨਾ ਦੀ ਲਾਗ ਨੂੰ ਰੋਕਣ ਲਈ ਸਥਾਨਕ ਪ੍ਰਸ਼ਾਸਨ ਵਲੋਂ ਹਫ਼ਤੇ 'ਚ ਦੋ ਦਿਨ ਦੀ ਮੁਕੰਮਲ ਤਾਲਾਬੰਦੀ ਤੇ ਸ਼ਾਮ ਦੇ ਕਰਫ਼ਿਊ ਦੇ ਰੂਪ 'ਚ ਲਗਾਈਆਂ ਗਈਆਂ ਪਾਬੰਦੀਆਂ ਬੇਅਸਰ ਸਾਬਤ ਹੋ ਰਹੀਆਂ ਹਨ | ਸੂਬੇ 'ਚ ਉਕਤ ਸਮੇਤ ਲਗਾਈਆਂ ਗਈਆਂ ਹੋਰਨਾਂ ਪਾਬੰਦੀਆਂ ਦੇ ਬਾਵਜੂਦ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਤੇ ਲਾਗ ਦੇ ਸ਼ਿਕਾਰ ਲੋਕਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ | ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇਸ਼ ਦੇ ਉਨ੍ਹਾਂ 18 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਸ਼ਾਮਿਲ ਹੋ ਚੁੱਕਿਆ ਹੈ, ਜਿਨ੍ਹਾਂ 'ਚ ਕੋਰੋਨਾ ਮੌਤਾਂ ਦਾ ਅਨੁਪਾਤ ਦੇਸ਼ ਦੇ ਬਾਕੀ ਰਾਜਾਂ ਦੇ ਅਨੁਪਾਤ ਨਾਲੋਂ ਕੀਤੇ ਵੱਧ ਹੈ | ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪੰਜਾਬ 'ਚ ਮੌਤ ਦਾ ਅਨੁਪਾਤ ਸਭ ਤੋਂ ਵੱਧ (2.38 ਫ਼ੀਸਦੀ) ਹੈ | ਸੂਬੇ 'ਚ ਬਿਮਾਰੀ ਦੀ ਗੰਭੀਰਤਾ ਤੇ ਪ੍ਰਸਾਰ ਦਾ ਮੁਲਾਂਕਣ ਕਰਨ ਲਈ ਇਹ ਵੇਖਣਾ ਜ਼ਰੂਰੀ ਬਣ ਜਾਂਦਾ ਹੈ ਕਿ ਕੀ ਪੰਜਾਬ 'ਚ ਸਿਹਤ ਸੰਭਾਲ ਬੁਨਿਆਦੀ ਢਾਂਚਾ ਬਿਮਾਰੀ ਨਾਲ ਲੜਨ ਲਈ ਕਿੰਨਾ ਕੁ ਤਿਆਰ ਹੈ? ਜਾਣਕਾਰਾਂ ਮੁਤਾਬਕ ਮਾਮਲਿਆਂ ਦੀ ਗਿਣਤੀ ਭਾਵੇਂ ਕਿ ਥੋੜੀ ਲੱਗ ਸਕਦੀ ਹੈ, ਪਰ ਇਸ ਨੂੰ ਕੁੱਲ ਆਬਾਦੀ ਤੇ ਮੌਤਾਂ ਦੇ ਅਨੁਪਾਤ ਵਜੋਂ ਵੇਖਣ 'ਤੇ ਇਸ ਬਾਰੇ ਚਿੰਤਾਵਾਂ ਦਾ ਵਧਣਾ ਲਾਜ਼ਮੀ ਬਣ ਜਾਂਦਾ ਹੈ | ਇਸ ਬਾਰੇ ਮੈਡੀਕਲ ਮਾਹਿਰਾਂ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਕਿਹਾ ਕਿ ਪੰਜਾਬ 'ਚ ਸਿਹਤ ਢਾਂਚੇ ਨੂੰ ਸੁਧਾਰਨ ਦੀ ਬਹੁਤ ਜ਼ਰੂਰਤ ਹੈ ਤੇ ਸੂਬੇ ਦੇ ਸਭ ਸ਼ਹਿਰਾਂ ਦੇ ਸਿਹਤ ਸੇਵਾਵਾਂ ਕੇਂਦਰਾਂ ਨੂੰ ਚਿੰਤਾਜਨਕ ਸਥਿਤੀ 'ਚ ਪਹੁੰਚੇ ਮਰੀਜ਼ਾਂ ਦੇ ਇਲਾਜ ਲਈ ਢੱੁਕਵੇਂ ਬੁਨਿਆਦੀ ਢਾਂਚੇ ਵਿਕਸਿਤ ਕਰਨ 'ਤੇ ਜ਼ੋਰ ਦੇਣਾ ਚਾਹੀਦਾ ਹੈ | ਇਸ ਦੇ ਇਲਾਵਾ ਕੋਰੋਨਾ ਦੇ ਸ਼ੱਕੀ ਮਰੀਜ਼ਾਂ ਦੇ ਟੈੱਸਟਾਂ ਦੀ ਗਿਣਤੀ ਵਧਾਉਣੀ ਚਾਹੀਦੀ ਹੈ ਤੇ ਉਨ੍ਹਾਂ ਦੀਆਂ ਜਾਂਚ ਰਿਪੋਰਟਾਂ ਵੀ ਸਮੇਂ ਸਿਰ ਆਉਣੀਆਂ ਚਾਹੀਦੀਆਂ ਹਨ ਤਾਂ ਕਿ ਜਲਦੀ ਲਾਗ ਦੀ ਪਛਾਣ ਕੀਤੀ ਜਾ ਸਕੇ ਅਤੇ ਸਹੀ ਇਲਾਜ ਸ਼ੁਰੂ ਕੀਤਾ ਜਾ ਸਕੇ | ਇਹ ਵੀ ਨਿਸ਼ਚਤ ਕਰਨਾ ਲਾਜ਼ਮੀ ਹੈ ਕਿ ਮਰੀਜ਼ ਨੂੰ ਸਮੇਂ ਸਿਰ ਦਵਾਈ ਤੇ ਆਕਸੀਜਨ ਸਹਾਇਤਾ ਮਿਲ ਰਹੀ ਹੈ | ਮੈਡੀਕਲ ਮਾਹਿਰਾਂ ਨੇ ਦੱਸਿਆ ਕਿ ਇਸ ਵਾਰ ਬਿਮਾਰੀ ਦੀ ਗੰਭੀਰਤਾ ਪਹਿਲੀ ਲਹਿਰ ਨਾਲੋਂ ਜ਼ਿਆਦਾ ਹੈ | ਲੋਕ ਗੰਭੀਰ ਹੋ ਰਹੇ ਹਨ, ਉਨ੍ਹਾਂ ਨੂੰ ਆਈ. ਸੀ. ਯੂ. 'ਚ ਦਾਖਲ ਕਰਵਾਇਆ ਜਾ ਰਿਹਾ ਹੈ | ਜ਼ਿਆਦਾਤਰ ਨੂੰ ਵੈਂਟੀਲੇਟਰ ਦੀ ਜ਼ਰੂਰਤ ਪੈ ਰਹੀ ਹੈ | ਕਿਤੇ-ਕਿਤੇ ਦਵਾਈ ਅਤੇ ਆਕਸੀਜਨ ਦੀ ਘਾਟ ਦੇ ਮਾਮਲੇ ਵੀ ਸਾਹਮਣੇ ਆ ਰਹੇ ਹਨ | ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨੇ ਹੋਰਨਾਂ ਸੂਬਿਆਂ ਵਾਂਗ ਪੰਜਾਬ 'ਚ ਵੱਡੀ ਤਬਾਹੀ ਮਚਾਈ ਹੋਈ ਹੈ ਤੇ ਵਾਇਰਸ ਦੇ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਰਾਜ 'ਚ ਤਾਲਾਬੰਦੀ, ਕਰਫ਼ਿਊ ਤੇ ਹੋਰ ਕਈ ਪ੍ਰਕਾਰ ਦੀਆਂ ਸਖ਼ਤ ਪਾਬੰਦੀਆਂ ਲਗਾਈਆਂ ਗਈਆਂ ਹਨ | ਅੰਮਿ੍ਤਸਰ ਸਮੇਤ ਕੁੱਝ ਹੋਰਨਾਂ ਸ਼ਹਿਰਾਂ 'ਚ ਤੈਅ ਕੀਤੇ ਸਮੇਂ 'ਚ ਇਕ ਦਿਨ ਸੱਜੇ ਤੇ ਇਕ ਦਿਨ ਖੱਬੇ ਪਾਸੇ ਦੀਆਂ ਦੁਕਾਨਾਂ ਖੋਲ੍ਹਣ, ਸੜਕ 'ਤੇ ਸਾਮਾਨ ਵੇਚਣ ਵਾਲਿਆਂ ਲਈ ਆਰ. ਟੀ.-ਪੀ. ਸੀ. ਆਰ. ਕੋਰੋਨਾ ਦੀ ਨੈਗੇਟਿਵ ਰਿਪੋਰਟ ਵਿਖਾਉਣਾ, ਸਾਰੇ ਸਰਕਾਰੀ ਦਫ਼ਤਰਾਂ ਤੇ ਬੈਂਕਾਂ 'ਚ 50 ਫ਼ੀਸਦੀ ਸਮਰੱਥਾ ਨਾਲ ਕੰਮ ਕਰਨ, ਚਾਰ ਪਹੀਆ ਵਾਹਨ 'ਚ ਦੋ ਤੋਂ ਵੱਧ ਲੋਕਾਂ ਦੀ ਆਗਿਆ ਨਾ ਦੇਣ, ਕਿਸੇ ਵੀ ਜਨਤਕ ਇਕੱਠ 'ਚ 10 ਤੋਂ ਵੱਧ ਲੋਕਾਂ ਦੇ ਸ਼ਮੂਲੀਅਤ ਕਰਨ 'ਤੇ ਰੋਕ ਸਮੇਤ ਕਈ ਪਾਬੰਦੀਆਂ ਲਗਾਈਆਂ ਗਈਆਂ ਹਨ | ਇਸ ਦੇ ਬਾਵਜੂਦ ਬਾਜ਼ਾਰਾਂ ਤੇ ਸੜਕਾਂ 'ਚ ਲੱਗਣ ਵਾਲੀ ਭੀੜ, ਘਰ-ਬਾਹਰ ਕੋਰੋਨਾ ਸੁਰੱਖਿਆ ਨਿਯਮਾਂ ਦੀ ਗੰਭੀਰਤਾ ਨਾਲ ਪਾਲਨ ਨਾ ਕਰਨ ਤੇ ਸ਼ੱਕ ਪੈਣ ਜਾਂ ਲੱਛਣ ਮਹਿਸੂਸ ਹੋਣ ਦੇ ਬਾਵਜੂਦ ਖ਼ੁਦ ਨੂੰ ਅਲਗ-ਥਲੱਗ ਨਾ ਕਰਨਾ ਤੇ ਕੋਰੋਨਾ ਜਾਂਚ ਤੋਂ ਗੁਰੇਜ਼ ਕਰਨ ਕਰਕੇ ਕੋਰੋਨਾ ਦੇ ਮਾਮਲਿਆਂ ਨੇ ਲਗਾਤਾਰ ਜੋਰ ਫੜਿਆ ਹੋਇਆ ਹੈ |

ਖ਼ਬਰ ਸ਼ੇਅਰ ਕਰੋ

 

ਜਸਵਿੰਦਰਪਾਲ ਸਿੰਘ ਰਾਠ ਜਰਮਨੀ ਦੇ ਸ਼ਹਿਰ ਹਾਈਡਲਬਰਗ ਦੀ ਨਗਰ ਕੌਂਸਲ ਦੇ ਚੇਅਰਮੈਨ ਨਿਯੁਕਤ

ਅੰੰਮਿ੍ਤਸਰ, 11 ਮਈ (ਜੱਸ)-ਪੰਜਾਬ ਦੇ ਮੂਲ ਨਿਵਾਸੀ ਤੇ ਪਿਛਲੇ 32 ਵਰਿ੍ਹਆਂ ਤੋਂ ਜਰਮਨ 'ਚ ਰਹਿ ਰਹੇ ਜਸਵਿੰਦਰਪਾਲ ਸਿੰਘ ਰਾਠ ਜਰਮਨੀ ਦੇ ਸ਼ਹਿਰ ਹਾਈਡਲਬਰਗ ਦੀ ਨਗਰ ਕੌਂਸਲ ਦੇ ਵਿਦੇਸ਼ੀ ਚੇਅਰਮੈਨ ਚੁਣੇ ਗਏ ਸਨ | ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰ ਹਰਮਨਪ੍ਰੀਤ ਸਿੰਘ ...

ਪੂਰੀ ਖ਼ਬਰ »

ਸਰਕਾਰ ਰੂਰਲ ਮੈਡੀਕਲ ਅਫ਼ਸਰਾਂ ਦੀ ਵੀ ਸੁਣੇ : ਐਸੋਸੀਏਸ਼ਨ

ਅੰਮਿ੍ਤਸਰ, 11 ਮਈ (ਰੇਸ਼ਮ ਸਿੰਘ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਕੰਮ ਕਰ ਰਹੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਰੂੂਰਲ ਮੈਡੀਕਲ ਅਫ਼ਸਰਾਂ ਨੇ ਮੰਗ ਕੀਤੀ ਕਿ ਉਹ ਕੋਰੋਨਾ ਕਰਕੇ ਆਪਣੀਆਂ ਹੜਤਾਲ ਮੁਲਤਵੀ ਕਰਕੇ ਡਿਊਟੀ 'ਤੇ ਪਰਤੇ ਸਨ ਜਦੋਂ ਕਿ ਹੁਣ ਸਰਕਾਰ ਉਨ੍ਹਾਂ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਤਹਿਤ ਝਗੜਾ-3 ਜ਼ਖ਼ਮੀ

ਖ਼ਾਸਾ, 11 ਮਈ (ਗੁਰਨੇਕ ਸਿੰਘ ਪੰਨੂ)-ਬੀਤੇ ਦਿਨੀ ਪਿੰਡ ਚੀਚਾ ਵਿਖੇ ਜ਼ਮੀਨ ਵਿਵਾਦ ਦੇ ਚੱਲਦਿਆਂ 3 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ | ਜ਼ਖ਼ਮੀ ਸੈਮਲ ਸਿੰਘ ਪੁੱਤਰ ਲਖਬੀਰ ਸਿੰਘ ਪਿੰਡ ਚੀਚਾ ਨੇ ਦੱਸਿਆ ਕਿ ਉਹ ਸਵੇਰੇ 9 ਵਜੇ ਦੇ ਕਰੀਬ ਆਪਣੇ ...

ਪੂਰੀ ਖ਼ਬਰ »

ਬ੍ਰਹਮਪੁਰਾ ਨੇ ਕੈਪਟਨ ਸਰਕਾਰ 'ਤੇ ਛੋਟੇ ਕਾਰੋਬਾਰੀਆਂ ਨੂੰ ਬਰਬਾਦ ਕਰਨ ਦੇ ਲਗਾਏ ਦੋਸ਼

ਅੰਮਿ੍ਤਸਰ, 11 ਮਈ (ਜੱਸ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਅਕਾਲੀ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕੈਪਟਨ ਸਰਕਾਰ ਦੀ ਕੋਵਿਡ-19 ਦੀ ਦੂਜੀ ਲਹਿਰ ਨੂੰ ਰੋਕਣ ਲਈ ਅਸਰਦਾਰ ਕਦਮ ਨਾ ਚੁੱਕਣ ਦੀ ਸਖਤ ਅਲੋਚਨਾ ਕੀਤੀ ਹੈ | ਅੱਜ ਇਥੇ ਭੰਗ ਹੋ ਚੁੱਕੇ ਅਕਾਲੀ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਪੇ ਕਮਿਸ਼ਨ ਦੀ ਰਿਪੋਰਟ ਜਲਦ ਜਨਤਕ ਕਰਨ ਦੀ ਮੰਗ

ਅੰਮਿ੍ਤਸਰ, 11 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਅੰਮਿ੍ਤਸਰ ਦੇ ਸੂਬਾ ਡਿਪਟੀ ਜਨਰਲ ਸਕੱਤਰ ਸਤਿਆ ਪਾਲ ਗੁਪਤਾ, ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਛੀਨਾ, ਕਾਰਜਕਾਰੀ ਜਨਰਲ ਸਕੱਤਰ ਬਲਦੇਵ ਰਾਜ ਸ਼ਰਮਾ, ਤਹਿਸੀਲ ਪ੍ਰਧਾਨ ...

ਪੂਰੀ ਖ਼ਬਰ »

ਅੰਮਿ੍ਤਸਰ ਵਿਕਾਸ ਮੰਚ ਵਲੋਂ ਅਮਰੀਕਾ ਨਿਵਾਸੀ ਡਾ: ਜੋਸਨ ਦੀ ਨਵ-ਪ੍ਰਕਾਸ਼ਿਤ ਪੁਸਤਕ ਲੋਕ ਅਰਪਿਤ

ਅੰਮਿ੍ਤਸਰ, 11 ਮਈ (ਜਸਵੰਤ ਸਿੰਘ ਜੱਸ)-ਅੰਮਿ੍ਤਸਰ ਵਿਕਾਸ ਮੰਚ ਵਲੋਂ ਗੁਰੂ ਨਗਰੀ ਦੇ ਜੰਮਪਲ ਤੇ ਅੱਜਕੱਲ ਅਮਰੀਕੀ ਨਾਗਰਿਕ ਡਾ. ਗੁਰਿੰਦਰਪਾਲ ਸਿੰਘ ਜੋਸਨ ਦੁਆਰਾ ਰਚਿਤ ਇਤਿਹਾਸਕ ਪੁਸਤਕ 'ਭਾਈ ਜੋਗਾ ਸਿੰਘ' 'ਤੇ ਵਿਚਾਰ ਚਰਚਾ ਕਰਨ ਉਪਰੰਤ ਇਤਿਹਾਸਕ ਪੁਸਤਕਾਂ ਵਿਚ ...

ਪੂਰੀ ਖ਼ਬਰ »

ਕੋਰੋਨਾ ਕਾਲ ਦੌਰਾਨ ਪੰਜਾਬ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ 'ਚ ਕੈਪਟਨ ਸਰਕਾਰ ਫੇਲ੍ਹ-ਡਾ: ਵੇਰਕਾ

ਛੇਹਰਟਾ, 11 ਮਈ (ਵਡਾਲੀ)-ਪੰਜਾਬ ਦੇ ਲੋਕਾਂ ਨੂੰ ਕੈਪਟਨ ਸਰਕਾਰ ਚੰਗੀਆਂ ਸਿਹਤ ਸਹੂਲਤਾਂ ਤੇ ਇਲਾਜ ਦੇਣ ਵਿਚ ਕੈਪਟਨ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਤੇ ਪਿਛਲੇ ਡੇਢ ਸਾਲ ਤੋਂ ਚੱਲ ਰਹੀ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਸਰਕਾਰ ਵਲੋਂ ਕੋਈ ਧਿਆਨ ...

ਪੂਰੀ ਖ਼ਬਰ »

ਫੋਕਲੋਰ ਰਿਸਰਚ ਅਕਾਦਮੀ ਨੇ ਸਿੰਘੂ ਬਾਰਡਰ 'ਤੇ ਕਿਸਾਨਾਂ ਲਈ 5ਵੀਂ ਖੇਪ ਦਾ ਟਰੱਕ ਭੇਜਿਆ

ਮਾਨਾਂਵਾਲਾ,11 ਮਈ (ਗੁਰਦੀਪ ਸਿੰਘ ਨਾਗੀ)-ਪਿਛਲੇ ਲੰਬੇ ਸਮੇਂ ਤੋਂ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਦੇ ਬਾਰਡਰਾਂ 'ਤੇ ਬੈਠੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਸਹਿਯੋਗ ਕਰ ਰਹੀ ਫੋਕਲੋਰ ਰਿਸਰਚ ਅਕਾਦਮੀ ...

ਪੂਰੀ ਖ਼ਬਰ »

ਰਾਜਸੀ ਨੇਤਾਵਾਂ ਸਮੇਤ ਅਧਿਆਪਕ ਸਰਕਾਰੀ ਸਕੂਲਾਂ 'ਚ ਆਪਣੇ ਬੱਚਿਆਂ ਨੂੰ ਕਰਵਾ ਰਹੇ ਦਾਖ਼ਲ

ਅੰਮਿ੍ਤਸਰ, 11 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਦੇ ਮਾਪਿਆਂ ਦਾ ਵਿਸ਼ਵਾਸ ਸਥਾਪਤ ਕਰਨ ਤੇ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਦੇ ਨਾਲ-ਨਾਲ ਲੋਕ ਮਨਾਂ 'ਚ ਸਰਕਾਰੀ ਸਕੂਲਾਂ ਪ੍ਰਤੀ ਉਪਜੇ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗੁਲ

ਅੰਮਿ੍ਤਸਰ, 11 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਦਾ ਲਗਾਤਾਰ ਉਜਾੜਾ ਕਰਨ, ਸਿੱਖਿਆ ਮੰਤਰੀ ਵਲੋਂ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਨਾ ਕਰਨ ਤੇ ਅਧਿਆਪਕ- ਮੁਲਾਜ਼ਮ ਮੰਗਾਂ ਨੂੰ ਮੰਨਣ ਤੋਂ ਇਨਕਾਰੀ ਹੋਣ ਦੇ ਰੋਸ ਵਜੋਂ ਸਾਂਝੇ ਅਧਿਆਪਕ ਮੋਰਚੇ ਦੇ ਸੂਬਾ ...

ਪੂਰੀ ਖ਼ਬਰ »

ਪਿੰਡ ਦੇ ਸੈਂਕੜੇ ਵਸਨੀਕ ਆੜ੍ਹਤੀ ਦੇ ਹੱਕ 'ਚ ਨਿੱਤਰੇ

ਰਾਜਾਸਾਂਸੀ, 11 ਮਈ (ਹਰਦੀਪ ਸਿੰਘ ਖੀਵਾ)-ਬੀਤੇ 8 ਮਈ ਨੂੰ ਥਾਣਾ ਕੰਬੋਅ ਦੇ ਮੁਖੀ ਇੰਸਪੈਕਟਰ ਯਾਦਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗੁਪਤ ਸੂਚਨਾ ਦੇ ਅਧਾਰ 'ਤੇ ਅਟਾਰੀ ਦੀ ਦਾਣਾ ਮੰਡੀ ਤੋਂ ਆੜਤੀ ਸਕੱਤਰ ਸਿੰਘ ਵਾਸੀ ਰੋੜਾਂ ਵਾਲੀ ਨੂੰ 420 ਗ੍ਰਾਮ ...

ਪੂਰੀ ਖ਼ਬਰ »

ਐਕਟਿਵਾ ਸਵਾਰ ਨੌਜਵਾਨ ਕਬਾੜ ਦੀ ਦੁਕਾਨ ਤੋਂ ਹਥਿਆਰ ਦਿਖਾ ਕੇ ਨਗਦੀ ਖੋਹ ਕੇ ਫ਼ਰਾਰ

ਸੁਲਤਾਨਵਿੰਡ, 11 ਮਈ (ਗੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ ਸ਼ਹਿਰ ਤੇ ਆਸ-ਆਪ ਦੇ ਇਲਾਕਿਆਂ 'ਚ ਲਗਾਤਾਰ ਲੁੱਟਾ ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਜਿਸ ਦੇ ਚਲਦੇ ਅੱਜ ਸਵੇਰੇ ਕਰੀਬ 9 ਵਜੇ ਪੁਲਿਸ ਥਾਣਾ ਸੁਲਤਾਨਵਿੰਡ ਦੇ ਆਉਂਦੇ ਕੋਟ ਮਿੱਤ ਸਿੰਘ ...

ਪੂਰੀ ਖ਼ਬਰ »

ਪੀ.ਸੀ.ਆਰ. ਦੇ ਮੁਲਾਜ਼ਮ ਨੂੰ ਬੰਦੀ ਬਣਾ ਕੇ ਲੁਟੇਰੇ ਸਰਵਿਸ ਰਿਵਾਲਵਰ ਖੋਹ ਕੇ ਫਰਾਰ

ਅੰਮਿ੍ਤਸਰ/ਸੁਲਤਾਨਵਿੰਡ, 11 ਮਈ (ਰੇਸ਼ਮ ਸਿੰਘ, ਗੁਰਨਾਮ ਸਿੰਘ ਬੁੱਟਰ)—ਅੰਮਿ੍ਤਸਰ ਸ਼ਹਿਰ 'ਚ ਲੁਟੇਰਿਆਂ ਦਾ ਖੌਫ ਦਿਨੋਂ-ਦਿਨ ਵਧ ਰਿਹਾ ਹੈ, ਜਿਸ ਵਿਚ ਆਮ ਲੋਕ ਹੀ ਨਹੀਂ ਬਲਕਿ ਪੁਲਿਸ ਵਾਲੇ ਵੀ ਸੁਰੱਖਿਅਤ ਨਹੀਂ ਹਨ | ਇਸੇ ਤਰ੍ਹਾਂ ਦੀ ਘਟਨਾ ਅੱਜ ਇਥੇ ਸ਼ਾਮ ਵੇਲੇ ...

ਪੂਰੀ ਖ਼ਬਰ »

ਆਪ ਵਲੋਂ ਸੂਬਾ ਆਗੂ ਧਾਲੀਵਾਲ ਦੀ ਅਗਵਾਈ 'ਚ ਲੋਕਾਂ 'ਚ ਵੰਡੇ ਮੁਫ਼ਤ ਮਾਸਕ ਤੇ ਸੈਨੇਟਾਈਜ਼ਰ

ਅਜਨਾਲਾ, 11 ਮਈ (ਐਸ. ਪ੍ਰਸ਼ੋਤਮ)-ਆਮ ਆਦਮੀ ਪਾਰਟੀ ਸੀਨੀਅਰ ਆਗੂ ਤੇ ਕਿਸਾਨ ਵਿੰਗ ਸੂਬਾ ਉਪ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਨੇ ਕੈਪਟਨ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਲਹਿਰ ਕਾਰਨ ਕੰਮਕਾਜ ਠੱਪ ਹੋਣ ਦੇ ਮੱਦੇਨਜ਼ਰ ਰੋਜ਼ੀ ਰੋਟੀ ਦੀ ਤੰਗੀ ...

ਪੂਰੀ ਖ਼ਬਰ »

ਡਿੰਪਾ ਵਲੋਂ ਬਿਕਰਮਦੀਪ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਬਿਆਸ, 11 ਮਈ (ਪਰਮਜੀਤ ਸਿੰਘ ਰੱਖੜਾ)-ਬੀਤੇ ਦਿਨੀਂ ਕੈਨੇਡਾ ਦੇ ਸ਼ਹਿਰ ਡੈਲਟਾ ਵਿਖੇ ਹਮਲਾਵਰਾਂ ਵਲੋਂ ਕਤਲ ਕੀਤੇ ਗਏ ਬਿਆਸ ਨਿਵਾਸੀ ਬਿਕਰਮਦੀਪ ਸਿੰਘ ਰੰਧਾਵਾ ਦੇ ਪਰਿਵਾਰ ਨਾਲ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਦੁੱਖ ...

ਪੂਰੀ ਖ਼ਬਰ »

ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਦੇ ਲੰਗਰ ਹਾਲ ਦੀ ਦੂਸਰੀ ਮੰਜ਼ਲ ਦਾ ਲੈਂਟਰ ਪਾਇਆ

ਬਾਬਾ ਬਕਾਲਾ ਸਾਹਿਬ, 11 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਉਸਰ ਰਹੇ ਬਹੁ ਮੰਜ਼ਲ਼ੀ ਆਧੁਨਿਕ ਸਹੂਲਤਾਂ ਵਾਲੇ ਨਵੇਂ ਲੰਗਰ ਹਾਲ ਦੀ ਦੂਸਰੀ ਮੰਜਲ ਦਾ ਲੈਂਟਰ ਸਮੂਹ ਹਲਕੇ ਦੀਆਂ ਸੰਗਤਾਂ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ ਉੱਪਰ ਕਬਜ਼ਾ ਕਰਨ ਦੇ ਲਗਾਏ ਦੋਸ਼

ਚੋਗਾਵਾਂ, 11 ਮਈ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਦੇ ਪਿੰਡ ਟਪਿਆਲਾ ਦੇ ਪਰਮਜੀਤ ਸਿੰਘ, ਪਿੰਡ ਦੇ ਮੌਜੂਦਾ ਮੈਂਬਰ ਪੰਚਾਇਤ ਦਵਿੰਦਰ ਕੌਰ, ਸਾ: ਪੰਚ ਸਵਿੰਦਰ ਕੌਰ, ਸੁਖਦੇਵ ਸਿੰਘ, ਭੁਪਿੰਦਰ ਸਿੰਘ, ਜਸਪਾਲ ਸਿੰਘ, ਗੁਰਨਾਮ ਸਿੰਘ ਸਾਬਕਾ ਫੌਜੀ ਸਮੇਤ 30 ਪਿੰਡ ...

ਪੂਰੀ ਖ਼ਬਰ »

ਕੌਮੀ ਸਿਹਤ ਮਿਸ਼ਨ ਦੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦਾ ਪੰਜਾਬ ਸਰਕਾਰ ਦਾ ਫਰਮਾਨ ਤਾਨਾਸ਼ਾਹੀ-ਪ੍ਰੋ: ਚਾਵਲਾ

ਅੰਮਿ੍ਤਸਰ, 11 ਮਈ (ਜਸਵੰਤ ਸਿੰਘ ਜੱਸ)-ਸਾਬਕਾ ਮੰਤਰੀ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਕੌਮੀ ਸਿਹਤ ਮਿਸ਼ਨ ਦੇ ਕਾਮਿਆਂ ਨੂੰ ਨੌਕਰੀ ਤੋਂ ਕੱਢਣ ਦੇ ਪੰਜਾਬ ਸਰਕਾਰ ਦੇ ਫੈਸਲੇ ਨੂੰ ਤਾਨਾਸ਼ਾਹੀ ਫਰਮਾਨ ਕਰਾਰ ਦਿੱਤਾ ਹੈ | ਅੱਜ ਇਥੇ ਜਾਰੀ ਬਿਆਨ 'ਚ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚੋਂ ਵੀ ਮੁੱਕਿਆ ਕੋਰੋਨਾ ਵੈਕਸੀਨ ਦਾ ਸਟਾਕ

ਅੰਮਿ੍ਸਤਰ, 11 ਮਈ (ਰੇਸ਼ਮ ਸਿੰਘ)-ਸਿਵਲ ਹਸਪਤਾਲ 'ਚ ਲਗਭਗ ਕੋਰੋਨਾ ਸਟਾਕ ਮੁੱਕਿਆ ਪਿਆ ਹੈ, ਜਿਸ ਕਾਰਨ ਲੋਕਾਂ ਨੂੰ ਖੱਜਲ ਖੁਆਰ ਹੋਣਾ ਪੈ ਰਿਹਾ ਹੈ | ਅੱਜ ਇਥੇ 18 ਸਾਲ ਦੇ ਕਿਰਤੀ ਮਜ਼ਦੂਰਾਂ ਤੋਂ ਇਲਾਵਾ 45 ਸਾਲ ਤੋਂ ਵਧੇਰੀ ਉਮਰ ਦੇ ਲੋਕਾਂ ਨੂੰ ਵੀ ਕੋਰੋਨਾ ਟੀਕਾਕਰਨ ...

ਪੂਰੀ ਖ਼ਬਰ »

ਲੁੱਟਾਂ ਖ਼ੋਹਾਂ ਦੇ ਮਾਮਲੇ 'ਚ 2 ਨੌਜਵਾਨ ਕਾਬੂ

ਅੰਮਿ੍ਤਸਰ, 11 ਮਈ (ਰੇਸ਼ਮ ਸਿੰਘ)-ਥਾਣਾ ਮਜੀਠਾ ਰੋਡ ਦੀ ਪੁਲਿਸ ਵਲੋਂ ਲੁੱਟਾਂ ਖੋਹਾਂ ਕਰਨ ਦੇ ਦੋਸ਼ ਹੇਠ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਪਾਸੋਂ ਪੁਲਿਸ ਨੇ 5 ਮੋਬਾਈਲ ਫ਼ੋਨ ਤੇ ਵਾਰਦਾਤਾਂ ਲਈ ਵਰਤਿਆ ਮੋਟਰਸਾਇਕਲ ਵੀ ਬਰਾਮਦ ਕਰ ਲਿਆ ਗਿਆ ਹੈ | ...

ਪੂਰੀ ਖ਼ਬਰ »

ਪਵਿੱਤਰ ਗੁਰਧਾਮਾਂ ਵਿਖੇ ਫ਼ਿਲਮੀ ਦੁਨੀਆ ਦੀ ਕਾਲੀ ਕਮਾਈ ਲਈ ਕੋਈ ਜਗ੍ਹਾ ਨਹੀਂ- ਭਾਈ ਸਖੀਰਾ

ਅੰਮਿ੍ਤਸਰ, 11 ਮਈ (ਜਸਵੰਤ ਸਿੰਘ ਜੱਸ)-ਸਰਬੱਤ ਖ਼ਾਲਸਾ 2015 ਦੇ ਪ੍ਰਬੰਧਕਾਂ ਵਿਚ ਸ਼ਾਮਿਲ ਰਹੇ ਸਿੱਖ ਆਗੂ ਭਾਈ ਜਰਨੈਲ ਸਿੰਘ ਸਖ਼ੀਰਾ ਨੇ ਬਾਲੀਵੁੱਡ ਦੇ ਨਾਇਕ ਅਮਿਤਾਬ ਬੱਚਨ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਗੁਰਦੁਆਰਾ ਸ੍ਰੀ ਰਕਾਬਗੰਜ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਹਸਪਤਾਲ ਦੀ ਐਮ.ਆਰ.ਆਈ. ਮਸ਼ੀਨ 4 ਦਿਨਾਂ ਤੋਂ ਬੰਦ

ਅੰਮਿ੍ਤਸਰ, 11 ਮਈ (ਰੇਸ਼ਮ ਸਿੰਘ)-ਸਰਕਾਰੀ ਮੈਡੀਕਲ ਕਾਲਜ ਦੇ ਪ੍ਰੰਬਧਾਂ ਅਧੀਨ ਚਲ ਰਿਹਾ ਗੁਰੂ ਨਾਨਕ ਦੇਵ ਹਸਪਤਾਲ ਇਕ ਵਾਰ ਫਿਰ ਸੁਰਖੀਆਂ 'ਚ ਹੈ ਜਿਥੇ ਤਾਪਮਾਨ 'ਚ ਨਮੀ ਹੋਣ ਕਾਰਨ ਐਮ.ਆਰ.ਆਈ.ਮਸ਼ੀਨ ਪਿਛਲੇ ਚਾਰ ਦਿਨਾਂ ਤੋਂ ਬੰਦ ਪਈ ਹੈ ਤੇ ਰੋਜ਼ਾਨਾ ਦਰਜਨਾਂ ਮਰੀਜ਼ ...

ਪੂਰੀ ਖ਼ਬਰ »

ਵਿਦਿਆਰਥੀ ਕੋਲੋਂ ਦਿਨ ਦਿਹਾੜੇ ਲੁੱਟ ਖੋਹ

ਖ਼ਾਸਾ, 11 ਮਈ (ਗੁਰਨੇਕ ਸਿੰਘ ਪੰਨੂ)-ਅੱਜ ਪਿੰਡ ਖੁਰਮਣੀਆਂ ਤੋਂ ਦਿਨ ਦਿਹਾੜੇ ਲੁੱਟ ਖੋਹ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਦਿੰਦਿਆਂ ਗੁਰਪਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਬੇਟਾ ਤਨਵੀਰ ਸਿੰਘ ਉਮਰ ਤਕਰੀਬਨ 13 ਸਾਲ ਜੋ ਕਿ ਹਰ ਰੋਜ ਟਿਊਸ਼ਨ ਲਈ ਖਾਸਾ ਵਿਖੇ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਗੁਰੂ ਨਾਨਕ ਦੇਵ ਹਸਪਤਾਲ ਨੂੰ ਫਰੀਜ਼ਰ ਤੇ ਦਵਾਈਆਂ ਭੇਟ

ਅੰਮਿ੍ਤਸਰ, 11 ਮਈ (ਰੇਸ਼ਮ ਸਿੰਘ)-ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ.ਐੱਸ.ਪੀ. ਸਿੰਘ ਓਬਰਾਏ ਵਲੋਂ ਗੁਰੂ ਨਾਨਕ ਦੇਵ ਹਸਪਤਾਲ ਦੇ ਪ੍ਰਬੰਧਕਾਂ ਦੀ ਮੰਗ 'ਤੇ ਉਨ੍ਹਾਂ ਨੂੰ ਕੋਰੋਨਾ ਨਾਲ ਜੂਝ ਰਹੇ ਮਰੀਜ਼ਾਂ ਦੇ ਇਲਾਜ 'ਚ ਸਹਾਈ ...

ਪੂਰੀ ਖ਼ਬਰ »

ਬਿ੍ਟਿਸ਼ ਕੋਲੰਬੀਆ ਦੇ ਸਪੀਕਰ ਨੇ ਦਿਲਜੀਤ ਸਿੰਘ ਬੇਦੀ ਵਲੋਂ ਸੰਪਾਦਿਤ ਪੁਸਤਕ ਅਭੁੱਲ ਯਾਦਾਂ ਕੀਤੀ ਰਿਲੀਜ਼

ਅੰਮਿ੍ਤਸਰ, 11 ਮਈ (ਸਟਾਫ ਰਿਪੋਰਟਰ)-ਕੈਨੈਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਵਿਧਾਨ ਸਭਾ ਸਪੀਕਰ ਕੇ ਰਾਜ ਚੌਹਾਨ ਵਲੋਂ ਆਪਣੇ ਦਫ਼ਤਰ 'ਚ ਪ੍ਰਸਿੱਧ ਪ੍ਰਚਾਰਕ ਗਿ: ਬਲਬੀਰ ਸਿੰਘ ਚੰਗਿਆੜਾ ਸਬੰਧੀ ਉੱਘੇ ਵਿਦਵਾਨ ਦਿਲਜੀਤ ਸਿੰਘ ਬੇਦੀ ਵਲੋਂ ਸੰਪਾਦਿਤ ਕੀਤੀ ਪੁਸਤਕ ...

ਪੂਰੀ ਖ਼ਬਰ »

ਨੌਜਵਾਨ ਨੂੰ ਗੋਲੀ ਮਾਰ ਕੇ ਮੋਟਰਸਾਈਕਲ ਖੋਹਣ ਤੇ ਪੈਟਰੋਲ ਪੰਪ ਤੋਂ ਨਕਦੀ ਖੋਹਣ ਦੇ ਮਾਮਲੇ 'ਚ 3 ਨਾਮਜ਼ਦ

ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ 6 ਅਪ੍ਰੈਲ ਨੂੰ ਅਜਨਾਲਾ ਦੇ ਇਕ ਨਿੱਜੀ ਹਸਪਤਾਲ ਤੋਂ ਡਿਊਟੀ ਖ਼ਤਮ ਕਰਕੇ ਜਾ ਰਹੇ ਇਕ ਨੌਜਵਾਨ ਨੂੰ ਗੁਜਰਪੁਰਾ ਪੈਟਰੋਲ ਪੰਪ 'ਤੇ ਗੋਲੀ ਮਾਰ ਕੇ ਮੋਟਰਸਾਈਕਲ ਖੋਹਣ ਤੇ ਇਕ ਪੈਟਰੋਲ ਪੰਪ ਤੋਂ ਨਗਦੀ ਖੋਹਣ ਦੇ ਮਾਮਲੇ 'ਚ ...

ਪੂਰੀ ਖ਼ਬਰ »

ਦੁਰਗਿਆਣਾ ਕਮੇਟੀ ਨੇ ਲਾਵਾਰਸ ਲਾਸ਼ਾਂ ਦੇ ਸੰਸਕਾਰ ਨਾ ਕਰਨ ਦੇ ਬਿਆਨ ਤੋਂ ਲਿਆ ਯੂ-ਟਰਨ

ਅੰਮਿ੍ਤਸਰ, 11 ਮਈ (ਸੁਰਿੰਦਰ ਕੋਛੜ)-ਸ੍ਰੀ ਦੁਰਗਿਆਣਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਲੰਘੇ ਦਿਨ ਪ੍ਰੈੱਸ ਕਾਨਫ਼ਰੰਸ ਦੌਰਾਨ ਅਗਾਂਹ ਤੋਂ ਲਾਵਾਰਸ ਲਾਸ਼ਾਂ ਦਾ ਸੰਸਕਾਰ ਨਾ ਕਰਨ ਬਾਰੇ ਦਿੱਤੇ ਬਿਆਨ ਤੋਂ ਯੂ-ਟਰਨ ਲੈਂਦਿਆਂ ਹੁਣ ਕਿਹਾ ਹੈ ਕਿ ਕਮੇਟੀ ਨੇ ਅਜਿਹਾ ਕੋਈ ...

ਪੂਰੀ ਖ਼ਬਰ »

ਰਾਏ ਸਿੱਖ ਭਾਈਚਾਰਾ ਸਲਾਹਕਾਰ ਕਮੇਟੀ ਦੇ ਨਵ ਨਿਯੁਕਤ ਮੈਂਬਰਾਂ ਦੇ ਸਨਮਾਨ 'ਚ ਸਮਾਗਮ

ਅਜਨਾਲਾ, 11 ਮਈ (ਐਸ. ਪ੍ਰਸ਼ੋਤਮ)-ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਅਜਨਾਲਾ 'ਚ ਰਾਏ ਸਿੱਖ ਭਾਈਚਾਰੇ ਦੀ ਅਕਾਲੀ ਦਲ ਦੀ ਮਜਬੂਤੀ ਲਈ ਨਿਭਾਏ ਜਾ ਰਹੇ ਮਹੱਤਵਪੂਰਨ ਰੋਲ ਦੇ ਮੱਦੇਨਜ਼ਰ ਪਾਰਟੀ ਵਲੋਂ ਰਾਏ ਸਿੱਖ ਭਾਈਚਾਰੇ ਦੀ ਨਵ ਗਠਿਤ ਕੌਮੀ ...

ਪੂਰੀ ਖ਼ਬਰ »

ਰੈਵੇਨਿਊ ਪਟਵਾਰ ਯੂਨੀਅਨ ਵਲੋਂ 12, 13 ਨੂੰ ਸਮੂਹਿਕ ਛੁੱਟੀ ਲੈ ਕੇ ਕੰਮਾਂ ਦਾ ਮੁਕੰਮਲ ਬਾਈਕਾਟ ਕਰਨ ਦਾ ਐਲਾਨ

ਬਾਬਾ ਬਕਾਲਾ ਸਾਹਿਬ, 11 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਦੀ ਰੈਵੇਨਿਊ ਪਟਵਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਦੀ ਮੀਟਿੰਗ ਰਛਪਾਲ ਸਿੰਘ ਜਲਾਲ ਉਸਮਾਂ ਦੀ ਪ੍ਰਧਾਨਗੀ ਹੇੇਠ ਹੋਈ, ਜਿਸ 'ਚ ਸਮੂਹ ਪਟਵਾਰੀ ਤੇ ਕਾਨੂੰਗੋ ਸ਼ਾਮਿਲ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਮੋਬਾਈਲਾਂ ਦੀ ਦੁਕਾਨ 'ਤੇ ਚੋਰੀ ਕਰਨ ਵਾਲੇ 8 ਨਾਮਜ਼ਦ

ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ)-6-7 ਜਨਵਰੀ ਦੀ ਦਰਮਿਆਨੀ ਰਾਤ ਨੂੰ ਸਿਵਲ ਹਸਪਤਾਲ ਅਜਨਾਲਾ ਦੇ ਸਾਹਮਣੇ ਸਥਿਤ ਇਕ ਮੋਬਾਈਲਾਂ ਦੀ ਦੁਕਾਨ 'ਚੋਂ ਲੱਖਾਂ ਰੁਪਏ ਦੇ ਮੋਬਾਈਲ ਤੇ ਹੋਰ ਕੀਮਤੀ ਸਾਮਾਨ ਚੋਰੀ ਕਰਨ ਦੇ ਮਾਮਲੇ ਵਿਚ ਥਾਣਾ ਅਜਨਾਲਾ ਦੀ ਪੁਲਿਸ ਵਲੋਂ 8 ...

ਪੂਰੀ ਖ਼ਬਰ »

ਦੇਸ਼ ਦੇ 1.75 ਕਰੋੜ ਛੋਟੇ ਕਾਰੋਬਾਰ ਬੰਦ ਹੋਣ ਦੀ ਕਗਾਰ 'ਤੇ- ਮਰਵਾਹਾ

ਅੰਮਿ੍ਤਸਰ, 11 ਮਈ (ਸੁਰਿੰਦਰ ਕੋਛੜ)-ਦੇਸ਼ ਨੂੰ ਪਹਿਲਾਂ ਨੋਟਬੰਦੀ ਤੇ ਫਿਰ ਜੀ. ਐੱਸ. ਟੀ. ਨੇ ਨੁਕਸਾਨ ਪਹੁੰਚਾਇਆ ਤੇ ਹੁਣ ਕੋਰੋਨਾ ਮਹਾਂਮਾਰੀ ਕਾਰੋਬਾਰ ਪੂਰੀ ਤਰ੍ਹਾਂ ਤਬਾਹ ਕਰ ਦਿੱਤੇ ਹਨ | ਸਥਿਤੀ ਇਹ ਬਣ ਗਈ ਹੈ ਕਿ ਦੇਸ਼ ਦੇ 1.75 ਕਰੋੜ ਛੋਟੇ ਕਾਰੋਬਾਰ ਬੰਦ ਹੋਣ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX