ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨਾਲ ਫ਼ੋਨ 'ਤੇ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ , 8 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ । ਨੇਤਾਵਾਂ ਨੇ ਦੁਵੱਲੇ ਸਹਿਯੋਗ ਦੇ ਕਈ ਮੁੱਦਿਆਂ ਦੀ ਸਮੀਖਿਆ ਕੀਤੀ ...
ਬਾਲਾਸੋਰ (ਓਡੀਸ਼ਾ) : ਬਾਲਾਸੋਰ ਰੇਲ ਹਾਦਸੇ ਤੋਂ ਬਾਅਦ ਵਿਦਿਆਰਥੀ ਬਹਾਨਾਗਾ ਸਕੂਲ ਆਉਣ ਤੋਂ ਡਰ ਰਹੇ
. . .  1 day ago
ਬਾਲਾਸੋਰ (ਓਡੀਸ਼ਾ) , 8 ਜੂਨ- ਕਲੈਕਟਰ ਦੱਤਾਤ੍ਰੇਯ ਭਾਉਸਾਹਿਬ ਸ਼ਿੰਦੇ ਨੇ ਕਿਹਾ, "ਮੈਂ ਸਕੂਲ ਦਾ ਦੌਰਾ ਕੀਤਾ ਹੈ ਅਤੇ ਇਹ ਇਮਾਰਤ ਬਹੁਤ ਪੁਰਾਣੀ ਹੈ ਅਤੇ ਇਹ ਕਿਸੇ ਵੀ ਸਮੇਂ ਢਹਿ ਸਕਦੀ ਹੈ । ਇਸ ਇਮਾਰਤ ਨੂੰ ਬੈਕਅੱਪ ਕਰਨ ਲਈ ਇਕ...
ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ
. . .  1 day ago
ਨਵੀਂ ਦਿੱਲੀ , 8 ਜੂਨ-ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ । ਪਹਿਲੀ ਮਹਿਲਾ ਹੱਜ ਉਡਾਣ, IX 3025, 145 ਮਹਿਲਾ ਸ਼ਰਧਾਲੂਆਂ ਨੂੰ ਲੈ ...
ਮੱਧ ਪ੍ਰਦੇਸ਼ : ਬੋਰਵੈੱਲ 'ਚ ਫਸੀ ਲੜਕੀ ਨੂੰ ਬਚਾਇਆ ਨਹੀਂ ਜਾ ਸਕਿਆ
. . .  1 day ago
ਭੋਪਾਲ, 8 ਜੂਨ - ਸਿਹੋਰ ਦੇ ਐਸ.ਪੀ. ਮਯੰਕ ਅਵਸਥੀ ਨੇ ਕਿਹਾ ਕਿ ਇਹ ਇਕ ਮੰਦਭਾਗੀ ਘਟਨਾ ਹੈ ਅਤੇ ਕਾਨੂੰਨੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ । ਅਸੀਂ ਖੇਤ ਮਾਲਕ ਅਤੇ ਬੋਰ ਕਰਨ ਵਾਲੇ...
ਵਿਜੀਲੈਂਸ ਬਿਊਰੋ ਵਲੋਂ ਮਲੇਰਕੋਟਲਾ 'ਚ 35 ਹਜ਼ਾਰ ਦੀ ਰਿਸ਼ਵਤ ਲੈਂਦਾ ਏ.ਐੱਸ.ਆਈ. ਰੰਗੇ ਹੱਥੀਂ ਕਾਬੂ
. . .  1 day ago
ਮਲੇਰਕੋਟਲਾ, 8 ਜੂਨ (ਪਰਮਜੀਤ ਸਿੰਘ ਕੁਠਾਲਾ)- ਵਿਜੀਲੈਂਸ ਬਿਊਰੋ ਲੁਧਿਆਣਾ ਦੀ ਟੀਮ ਵਲੋਂ ਅੱਜ ਦੇਰ ਸ਼ਾਮ ਮਲੇਰਕੋਟਲਾ ਦੇ ਮੁਬਾਰਕ ਮੰਜ਼ਿਲ ਨੇੜੇ ਪੰਜਾਬ ਪੁਲਿਸ ਦੇ ਇਕ ਏ.ਐੱਸ.ਆਈ. ਦਿਲਵਰ ਖਾਂ ਨੂੰ ਮੁਹੰਮਦ ਸਮੀਰ ...
ਦਿਨ ਦਿਹਾੜੇ ਹਥਿਆਰਾਂ ਦੀ ਨੋਕ 'ਤੇ ਗੈਸ ਏਜੰਸੀ ਦੇ ਮੁਲਾਜ਼ਮ ਤੋਂ 46 ਹਜ਼ਾਰ ਨਕਦ ਅਤੇ ਮੋਬਾਈਲ ਖੋਹਿਆ
. . .  1 day ago
ਮੰਡੀ ਲਾਧੂਕਾ, 8 ਜੂਨ (ਰਾਕੇਸ਼ ਛਾਬੜਾ)-ਪਿੰਡ ਗੰਧੜ ਦੇ ਨੇੜੇ ਮੰਡੀ ਦੀ ਗੈਸ ਏਜੰਸੀ ਦੇ ਮੁਲਾਜ਼ਮ ਤੋਂ ਤਿੰਨ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ ਇਕ ਮੋਬਾਈਲ ਅਤੇ 46 ਹਜ਼ਾਰ ਰੁਪਏ ਦੀ ...
ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ , 8 ਜੂਨ - ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਰਾਸ਼ਟਰਪਤੀ ਲਈ ਵਰਕਿੰਗ ਲੰਚ ਦੀ ਮੇਜ਼ਬਾਨੀ ਕੀਤੀ ...
ਮਨੀ ਲਾਂਡਰਿੰਗ ਮਾਮਲੇ ’ਚ 4.49 ਕਰੋੜ ਰੁਪਏ ਦੀਆਂ ਤਿੰਨ ਅਚੱਲ ਜਾਇਦਾਦਾਂ ਨੂੰ ਕੀਤਾ ਜ਼ਬਤ
. . .  1 day ago
ਨਵੀਂ ਦਿੱਲੀ , 8 ਜੂਨ - ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮੇਥਾਕੁਆਲੋਨ ਗੋਲੀਆਂ ਦੇ ਨਿਰਮਾਣ ਅਤੇ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਵਿਚ ਇਕ ਅੰਤਰਰਾਸ਼ਟਰੀ ਡਰੱਗ ਰੈਕੇਟ ਚਲਾਉਣ ਵਾਲੇ ਸੁਭਾਸ਼ ਦੁਡਾਨੀ ...
ਬਿਹਾਰ : ਖੰਭਿਆਂ ਵਿਚਕਾਰ ਫਸੇ 12 ਸਾਲ ਦੇ ਮਾਸੂਮ ਰੰਜਨ ਦੀ ਮੌਤ
. . .  1 day ago
ਪਟਨਾ, 8 ਜੂਨ - ਬਿਹਾਰ ਦੇ ਐਸ.ਡੀ.ਐਮ. ਉਪੇਂਦਰ ਪਾਲ ਨੇ ਦੱਸਿਆ ਕਿ 12 ਸਾਲ ਦੇ ਫਸੇ ਮਾਸੂਮ ਰੰਜਨ ਦੀ ਮੌਤ ਦੀ ਮੌਤ ਹੋ ਗਈ ਹੈ । ਐਨ. ਡੀ. ਆਰ. ਐਫ. ਟੀਮ ਨੇ 14 ਘੰਟੇ ਦੀ ਮਿਹਨਤ ਤੋਂ ਬਾਅਦ ਬੱਚੇ ਨੂੰ ਬਾਹਰ ...
ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀ ਪੁਲਿਸ ਨੇ ਕੀਤੇ ਕਾਬੂ
. . .  1 day ago
ਮੋਗਾ, 8 ਜੂਨ- ਅੱਜ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਵਲੋਂ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ....
ਭਾਰਤ ਭਾਰਤੀ ਵਿਦਿਆਰਥੀਆਂ ਦੇ ਮਾਮਲੇ ’ਤੇ ਦਬਾਅ ਬਣਾਉਂਦਾ ਰਹੇਗਾ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 8 ਜੂਨ- ਕੈਨੇਡਾ ਵਿਚ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਜਾਅਲੀ ਦਾਖ਼ਲਾ ਪੇਸ਼ਕਸ਼ ਪੱਤਰ ਦੇ ਕਾਰਨ ਦੇਸ਼ ਨਿਕਾਲੇ ਦਾ ਸਾਹਮਣਾ ਕਰਨ ਦੀਆਂ ਰਿਪੋਰਟਾਂ ਦੇ ਵਿਚਕਾਰ, ਵਿਦੇਸ਼ ਮੰਤਰੀ ਐਸ. ਜੈਸ਼ੰਕਰ....
ਸਰਬਜੀਤ ਸਿੰਘ ਝਿੰਜਰ ਬਣੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ
. . .  1 day ago
ਚੰਡੀਗੜ੍ਹ, 8 ਜੂਨ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਾਧਾਰਨ ਕਿਸਾਨ ਪਰਿਵਾਰ ਦੇ ਗਤੀਸ਼ੀਲ, ਤਜ਼ਰਬੇਕਾਰ ਅਤੇ ਮਿਹਨਤੀ ਨੌਜਵਾਨ.....
ਚੰਨੀ ਦਾ ਅਪਮਾਨ ਕਰਨ ਲਈ ਕੇਜਰੀਵਾਲ ਅਤੇ ਭਗਵੰਤ ਮਾਨ ਮੰਗੇ ਮੁਆਫ਼ੀ- ਪ੍ਰਤਾਪ ਸਿੰਘ ਬਾਜਵਾ
. . .  1 day ago
ਚੰਡੀਗੜ੍ਹ, 8 ਜੂਨ- ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਤੋਂ ਪੰਜਾਬ ਵਿਧਾਨ ਸਭਾ ਚੋਣ....
ਸਾਥੀ ਵਲੋਂ ਲੜਕੀ ਦੇ ਕਤਲ ਮਾਮਲੇ ਵਿਚ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
. . .  1 day ago
ਨਵੀਂ ਦਿੱਲੀ, 8 ਜੂਨ- ਰਾਸ਼ਟਰੀ ਮਹਿਲਾ ਕਮਿਸ਼ਨ ਨੇ 32 ਸਾਲਾ ਔਰਤ ਦੀ ਉਸ ਦੇ ਲਿਵ-ਇਨ ਸਾਥੀ ਵਲੋਂ ਕੀਤੀ ਹੱਤਿਆ ਦਾ ਨੋਟਿਸ ਲੈਂਦਿਆਂ ਮਹਾਰਾਸ਼ਟਰ ਦੇ ਡੀ.ਜੀ.ਪੀ. ਨੂੰ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ....
ਅਗਨੀ ਪ੍ਰਾਈਮ ਬੈਲਿਸਟਿਕ ਮਿਜ਼ਾਈਲ ਦਾ ਹੋਇਆ ਸਫ਼ਲ ਪ੍ਰੀਖਣ
. . .  1 day ago
ਭੁਵਨੇਸ਼ਵਰ, 8 ਜੂਨ- ਡੀ.ਆਰ.ਡੀ.ਓ. ਨੇ ਬੀਤੇ ਦਿਨ ਓਡੀਸ਼ਾ ਦੇ ਤੱਟ ਤੋਂ ਡਾਕਟਰ ਏ.ਪੀ.ਜੇ. ਅਬਦੁਲ ਕਲਾਮ ਟਾਪੂ ਤੋਂ ਨਵੀਂ ਪੀੜ੍ਹੀ ਦੀ ਬੈਲਿਸਟਿਕ ਮਿਜ਼ਾਈਲ ਅਗਨੀ ਪ੍ਰਾਈਮ ਦਾ ਸਫ਼ਲ ਪ੍ਰੀਖਣ ਕੀਤਾ....
ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਕਰ ਰਹੇ ਚੰਗੀ ਤਿਆਰੀ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 8 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਡਾਕਟਰ ਕਰਨੀ ਸਿੰਘ ਸ਼ੂਟਿੰਗ ਰੇਂਜ ਦਾ ਦੌਰਾ ਕੀਤਾ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਚੰਗੀ...
ਅਸੀਂ ਅਫ਼ਗਾਨਿਸਤਾਨ ਤੋਂ ਆਏ ਸਿੱਖਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਾਂਗੇ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 8 ਜੂਨ- ਅੱਜ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਦਿੱਲੀ ਦੇ ਗੁਰੂ ਅਰਜਨ ਦੇਵ ਜੀ ਗੁਰਦੁਆਰੇ ਵਿਚ ਅਰਦਾਸ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ....
ਮਾਮਲਾ ਲੜਕੀ ਦੇ ਕਤਲ ਦਾ: ਦੋਸ਼ੀ 16 ਜੂਨ ਤੱਕ ਪੁਲਿਸ ਹਿਰਾਸਤ ਵਿਚ
. . .  1 day ago
ਮਹਾਰਾਸ਼ਟਰ, 8 ਜੂਨ- ਠਾਣੇ ਕੋਰਟ ਨੇ ਦੋਸ਼ੀ 32 ਸਾਲਾ ਲੜਕੀ ਦੇ ਕਤਲ ਮਾਮਲੇ ਵਿਚ ਮਨੋਜ ਸਾਨੇ ਨੂੰ 16 ਜੂਨ ਤੱਕ ਪੁਲਿਸ ਹਿਰਾਸਤ ’ਚ ਭੇਜ ਦਿੱਤਾ ਹੈ। ਉਸ ਨੂੰ ਬੀਤੀ ਰਾਤ ਗ੍ਰਿਫ਼ਤਾਰ ਕੀਤਾ ਗਿਆ ਸੀ....
ਮਾਮਲਾ ਸਿੱਖ ਵਿਰੋਧੀ ਦੰਗਿਆਂ ਦਾ: ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ’ਤੇ ਸੁਣਵਾਈ 30 ਜੂਨ ਨੂੰ
. . .  1 day ago
ਨਵੀਂ ਦਿੱਲੀ, 8 ਜੂਨ- 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ਨਾਲ ਸੰਬੰਧਿਤ ਮਾਮਲਾ ਛੁੱਟੀ.....
ਮਹਾਰਾਸ਼ਟਰ: ਲਿਵ-ਇਨ ਵਿਚ ਰਹਿ ਰਹੀ ਲੜਕੀ ਦੇ ਕਾਤਲ ਨੂੰ ਅਦਾਲਤ ’ਚ ਕੀਤਾ ਪੇਸ਼
. . .  1 day ago
ਮਹਾਰਾਸ਼ਟਰ, 8 ਜੂਨ- ਠਾਣੇ ’ਚ 32 ਸਾਲਾ ਔਰਤ ਦੇ ਕਾਤਲ ਉੁਸ ਦੇ 56 ਸਾਲਾ ਲਿਵ-ਇਨ ਸਾਥੀ ਮਨੋਜ ਸਾਨੇ ਨੂੰ ਪੁਲਿਸ ਨੇ ਅਦਾਲਤ ਵਿਚ...
ਸ਼੍ਰੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੀਆਂ ਮੰਗਾਂ ਸੰਬੰਧੀ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ
. . .  1 day ago
ਅੰਮ੍ਰਿਤਸਰ, 8 ਜੂਨ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੀਆਂ ਮੰਗਾਂ ਸੰਬੰਧੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ ਜਾ ਰਿਹਾ....
ਕਿਸਾਨ ਜਥੇਬੰਦੀਆਂ ਹਮੇਸ਼ਾ ਅਦਾਰਾ ‘ਅਜੀਤ’ ਨਾਲ ਖੜੀਆਂ ਹਨ- ਰਾਜੇਵਾਲ
. . .  1 day ago
ਚੰਡੀਗੜ੍ਹ, 8 ਜੂਨ (ਦਵਿੰਦਰ ਸਿੰਘ)- ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆ ਦੀ ਅਹਿਮ ਮੀਟਿੰਗ ਚੰਡੀਗੜ੍ਹ ਕਿਸਾਨ ਭਵਨ ’ਚ ਹੋਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ ਰਾਜੇਵਾਲ ਦੇ....
ਭਗਵੰਤ ਮਾਨ ਜੇ ਤੁਸੀਂ ਜੀਉਂਦਿਆਂ ਦਾ ਸਤਿਕਾਰ ਨਹੀਂ ਕਰ ਸਕਦੇ, ਤਾਂ ਮਰੇ ਹੋਏ ਲੋਕਾਂ ਦਾ ਸਤਿਕਾਰ ਕਰਨਾ ਸਿੱਖੋ- ਨਵਜੋਤ ਸਿੰਘ ਸਿੱਧੂ
. . .  1 day ago
ਚੰਡੀਗੜ੍ਹ, 8 ਜੂਨ- ਭਗਵੰਤ ਮਾਨ ਵਲੋਂ ਨਵਜੋਤ ਸਿੰਘ ਸਿੱਧੂ ਦੇ ਪਿਤਾ ਨੂੰ ਲੈ ਕੇ ਦਿੱਤੇ ਗਏ ਬਿਆਨ ਤੋਂ ਬਾਅਦ ਉਸ ਦਾ ਜਵਾਬ ਦਿੰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕਿਹਾ ਕਿ ਮੈਂ ਤੁਹਾਨੂੰ ਪੰਜਾਬ ਦੀ ਪੁਨਰ....
ਮੌੜ ਫ਼ਿਲਮ ਲਈ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਦਿੱਤੀ ਆਪਣੇ ਅੰਦਾਜ਼ ਵਿਚ ਵਧਾਈ
. . .  1 day ago
ਮਹਾਰਾਸ਼ਟਰ, 8 ਜੂਨ- 9 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਫ਼ਿਲਮ ਮੌੜ ਲਈ ਅਦਾਕਾਰ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਆਪਣੇ ਹੀ ਅੰਦਾਜ਼ ਵਿਚ ਵਧਾਈ ਦਿੰਦੇ ਹੋਏ ਕਿਹਾ ਕਿ ਭਰਾ ਤੈਨੂੰ ਫ਼ਿਲਮ ਦੀ ਬਹੁਤ ਬਹੁਤ....
ਮੱਧ ਪ੍ਰਦੇਸ਼: ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ
. . .  1 day ago
ਭੋਪਾਲ, 8 ਜੂਨ- ਮੱਧ ਪ੍ਰਦੇਸ਼ ਦੇ ਸਿੱਧੀ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ ਹੋ ਗਈ। ਉੱਥੋਂ ਦੇ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553

ਲੁਧਿਆਣਾ

ਤਿੰਨ ਬਾਊ ਾਸਰ ਹਥਿਆਰਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 11 ਮਈ (ਪਰਮਿੰਦਰ ਸਿੰਘ ਆਹੂਜਾ)- ਸੀ.ਆਈ.ਏ. ਸਟਾਫ ਦੀ ਪੁਲਿਸ ਨੇ ਤਿੰਨ ਬਾਊਾਸਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਤਿੰਨ ਪਿਸਤੌਲਾਂ ਅਤੇ ਛੇ ਕਾਰਤੂਸ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ. ਮਨਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਵੀਂ ਸਬਜ਼ੀ ਮੰਡੀ ਵਿਖੇ ਆਲੂਆਂ ਦੀ ਬੋਲੀ ਹੁਣ ਸਵੇਰੇ 10 ਤੋਂ 12 ਵਜੇ ਤੱਕ ਹੋਵੇਗੀ

ਲੁਧਿਆਣਾ, 11 ਮਈ (ਅਮਰੀਕ ਸਿੰਘ ਬੱਤਰਾ)- ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਾਰੋਬਾਰ ਕਰਨ ਦਾ ਸਮਾਂ ਸਵੇਰੇ 5 ਤੋਂ ਦੁਪਹਿਰ 12 ਵਜੇ ਤੱਕ ਤੈਅ ਕੀਤੇ ਜਾਣ ਨੂੰ ਰੱਖਦੇ ਹੋਏ ਮਾਰਕੀਟ ਕਮੇਟੀ ਵਲੋਂ ਨਵੀਂ ਸਬਜ਼ੀ ਮੰਡੀ ਬਹਾਦਰਕੇ ਰੋਡ ...

ਪੂਰੀ ਖ਼ਬਰ »

40 ਪੱਕੀਆਂ ਉਸਾਰੀਆਂ 'ਤੇ ਲਾਏ ਲਾਲ ਨਿਸ਼ਾਨ

ਲੁਧਿਆਣਾ, 11 ਮਈ (ਅਮਰੀਕ ਸਿੰਘ ਬੱਤਰਾ)- ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਰਾਜ ਸਰਕਾਰ ਵਲੋਂ ਸ਼ੁਰੂ ਕੀਤੀ 650 ਕਰੋੜ ਦੀ ਯੋਜਨਾ ਤਹਿਤ ਜਮਾਲਪੁਰ ਵਿਖੇ ਸਥਾਪਤ ਕੀਤੇ ਜਾ ਰਹੇ 225 ਐਮ. ਐਲ. ਡੀ. ਸਮਰੱਥਾ ਦੇ ਸੀਵਰੇਜ ਟਰੀਟਮੈਂਟ ਪਲਾਂਟ ਤੱਕ ਘਰੇਲੂ ਸੀਵਰੇਜ ਦੀ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 11 ਮਈ (ਪਰਮਿੰਦਰ ਸਿੰਘ ਆਹੂਜਾ)- ਐਂਟੀ ਸਮਗਲਿੰਗ ਸੈੱਲ ਦੀ ਪੁਲਿਸ ਨੇ ਪਿੰਡ ਰਜਾਪੁਰ ਅਤੇ ਖਹਿਰਾ ਬੇਟ ਨੇੜੇ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਲਾਹਣ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸ ਸੰਬੰਧੀ ਐਂਟੀ ਸਮੱਗਲਿੰਗ ਸੈੱਲ ਦੇ ਇੰਚਾਰਜ ...

ਪੂਰੀ ਖ਼ਬਰ »

ਤਹਿਬਾਜ਼ਾਰੀ ਸ਼ਾਖਾ ਨੇ ਸਰਵਿਸ ਲੇਨ 'ਚੋਂ ਹਟਾਏ ਨਾਜਾਇਜ਼ ਕਬਜ਼ੇ

ਲੁਧਿਆਣਾ, 11 ਮਈ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਦੀਆਂ ਸੜਕਾਂ 'ਤੇ ਹੋਏ ਨਾਜਾਇਜ਼ ਕਬਜ਼ੇ ਹਟਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਮੰਗਲਵਾਰ ਨੂੰ ਲਗਾਤਾਰ ਦੂਸਰੇ ਦਿਨ ਜ਼ੋਨ-ਏ ਦੀ ਤਹਿਬਾਜ਼ਾਰੀ ਸ਼ਾਖਾ ਵਲੋਂ ਸੁਪਰਡੈਂਟ ਅਸ਼ੋਕ ਕੁਮਾਰ ...

ਪੂਰੀ ਖ਼ਬਰ »

ਲੁਧਿਆਣਾ 'ਚ ਕੋਰੋਨਾ ਕਾਰਨ 43 ਮੌਤਾਂ

ਲੁਧਿਆਣਾ, 11 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ ਅਤੇ ਅੱਜ ਕੋਰੋਨਾ ਕਾਰਨ 43 ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ 30 ਵਿਅਕਤੀ ਲੁਧਿਆਣਾ ਨਾਲ ਸਬੰਧਤ ਹਨ, ਜਦਕਿ 3 ਜ਼ਿਲ੍ਹਾ ਫਤਹਿਗੜ੍ਹ ਸਾਹਿਬ, ਮੋਗਾ, ਹੁਸ਼ਿਆਰਪੁਰ, ...

ਪੂਰੀ ਖ਼ਬਰ »

ਕਰਫ਼ਿਊ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਮਾਮਲੇ ਦਰਜ

ਲੁਧਿਆਣਾ, 11 ਮਈ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪਹਿਲੇ ਮਾਮਲੇ ਵਿਚ ਪੁਲਿਸ ਨੇ ਸਥਾਨਕ ਦਰੇਸੀ ਨੇੜੇ ਲੱਗਦੀ ਮੱਛੀ ਮਾਰਕੀਟ ਵਿਚ ਕਰਫ਼ਿਊ ...

ਪੂਰੀ ਖ਼ਬਰ »

ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਭੇਜਿਆ ਆਰਜ਼ੀ ਜੇਲ੍ਹ

ਲੁਧਿਆਣਾ, 11 ਮਈ (ਪਰਮਿੰਦਰ ਸਿੰਘ ਆਹੂਜਾ)- ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਹੋਇਆ ਸ਼ਹਿਰ ਵਿਚ ਲਗਾਏ ਗਏ ਕਰਫਿਊ ਦੇ ਦੂਜੇ ਦਿਨ ਅੱਜ ਪੁਲਿਸ ਕੁਝ ਵਧੇਰੇ ਹੀ ਸਖ਼ਤ ਨਜ਼ਰ ਆਈ | ਪੁਲਿਸ ਵਲੋਂ 12 ਵਜੇ ਤੋਂ ਬਾਅਦ ਸ਼ਹਿਰ ਵਿਚਲੀਆਂ ਦੁਕਾਨਾਂ ਬੰਦ ਕਰਵਾ ...

ਪੂਰੀ ਖ਼ਬਰ »

ਆਟੋ ਸ਼ੋਅਰੂਮ 'ਚ ਲੱਗੀ ਅੱਗ

ਲੁਧਿਆਣਾ, 11 ਮਈ (ਅਮਰੀਕ ਸਿੰਘ ਬੱਤਰਾ)- ਸਥਾਨਕ ਢੋਲੇਵਾਲ ਚੌਕ ਨਜ਼ਦੀਕ ਸਥਿਤ ਆਟੋ ਸ਼ੋਅਰੂਮ ਵਿਚ ਮੰਗਲਵਾਰ ਸਵੇਰੇ ਕਰੀਬ 8.15 ਵਜੇ ਅੱਗ ਲੱਗ ਜਾਣ ਕਾਰਨ ਅੱਧੀ ਦਰਜਨ ਤੋਂ ਵੱਧ ਮੋਟਰਸਾਈਕਲ, ਸਕੂਟਰ ਅਤੇ ਕੰਪਿਊਟਰ/ਫਰਨੀਚਰ ਸੜਕੇ ਸੁਆਹ ਹੋ ਗਏ | ਸ਼ੋਅਰੂਮ ਦੇ ਮੈਨੇਜਰ ...

ਪੂਰੀ ਖ਼ਬਰ »

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਔਰਤ ਗਿ੍ਫ਼ਤਾਰ

ਲੁਧਿਆਣਾ, 11 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਇਕ ਔਰਤ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਉਸ ਦੇ ਪੁੱਤਰ ਨੂੰ ਵੀ ਇਸ ਮਾਮਲੇ ਵਿਚ ਨਾਮਜ਼ਦ ਕੀਤਾ ਹੈ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਦੇਸ਼ ਵਾਸੀਆਂ ਦੀ ਜ਼ਿੰਦਗੀ ਨਾਲ ਖਿਲਵਾੜ ਕੀਤਾ-ਛਤਵਾਲ

ਲੁਧਿਆਣਾ 11 ਮਈ (ਪੁਨੀਤ ਬਾਵਾ)- ਯੂਥ ਅਕਾਲੀ ਦਲ ਮਾਲਵਾ ਜ਼ੋਨ ਪੰਜਾਬ ਦੇ ਸਾਬਕਾ ਸਕੱਤਰ ਜਨਰਲ ਤੇ ਸਾਬਕਾ ਮੈਂਬਰ ਕੋਰ ਕਮੇਟੀ ਬਲਜੀਤ ਸਿੰਘ ਛਤਵਾਲ ਨੇ ਯੂਥ ਅਕਾਲੀ ਦਲ ਦੀ ਮੀਟਿੰਗ ਦੌਰਾਨ ਕਿਹਾ ਕਿ ਪਿਛਲੇ ਸਾਲ ਭਰ ਤੋਂ ਵਧੇਰੇ ਸਮੇਂ ਤੋਂ ਫੈਲੀ ਇਸ ਕੋਰੋਨਾ ਬਿਮਾਰੀ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਕੂਲਾਂ ਦਾ ਸਮਾਂ ਤਬਦੀਲ

ਲੁਧਿਆਣਾ,11 ਮਈ (ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ, ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ਵਜੇ ਤੋਂ 11:15 ਵਜੇ ਤੱਕ ਲੱਗਣਗੇ | ...

ਪੂਰੀ ਖ਼ਬਰ »

ਵਧੀ ਮਹਿੰਗਾਈ ਕਾਰਨ ਲੋਕਾਂ ਨੂੰ ਕਰਨਾ ਪੈ ਰਿਹਾ ਭਾਰੀ ਮੁਸ਼ਕਿਲਾਂ ਦਾ ਸਾਹਮਣਾ

ਲੁਧਿਆਣਾ, 11 ਮਈ (ਜੁਗਿੰਦਰ ਸਿੰਘ ਅਰੋੜਾ)- ਅਕਾਲ ਮਾਰਕੀਟ ਸ਼ਾਪਕੀਪਰ ਐਸੋਸੀਏਸ਼ਨ ਦੇ ਪ੍ਰਧਾਨ ਜਸਪਾਲ ਸਿੰਘ ਸ਼ਹਿਜਾਦਾ ਅਮਰਜੀਤ ਸਿੰਘ ਹੈਪੀ, ਅਮਰੀਕ ਸਿੰਘ ਬੌਬੀ ਅਤੇ ਹੋਰ ਵੱਖ-ਵੱਖ ਵਪਾਰੀ ਆਗੂਆਂ ਨੇ ਕਿਹਾ ਕਿ ਦਿਨ-ਬ-ਦਿਨ ਵਧ ਰਹੀ ਮਹਿੰਗਾਈ ਨੇ ਲੋਕਾਂ ਦਾ ...

ਪੂਰੀ ਖ਼ਬਰ »

ਸਹਾਇਕ ਨਿਗਮ ਯੋਜਨਾਕਾਰ ਨੇ ਰਿਪੋਰਟ ਦਾ ਨਹੀਂ ਦਿੱਤਾ ਜਵਾਬ

ਲਧਿਆਣਾ, 11 ਮਈ (ਅਮਰੀਕ ਸਿੰਘ ਬੱਤਰਾ)- ਸ਼ਹਿਰ ਵਿਚ ਇਮਾਰਤੀ ਸ਼ਾਖਾ ਫੀਲਡ ਸਟਾਫ਼ ਦੀ ਕਥਿਤ ਮਿਲੀਭੁਗਤ ਨਾਲ ਸੈਂਕੜੇ ਅਣਅਧਿਕਾਰਤ ਉਸਾਰੀਆਂ ਹੋ ਰਹੀਆਂ ਹਨ, ਜਿਨ੍ਹਾਂ ਦੀ ਉੱਚ ਅਧਿਕਾਰੀਆਂ ਵਲੋਂ ਚੈਕਿੰਗ ਕੀਤੇ ਜਾਣ ਤੋਂ ਬਾਅਦ ਤਲਬ ਕੀਤੀ ਰਿਪੋਰਟ ਦੇਣ ਤੋਂ ਪਾਸਾ ...

ਪੂਰੀ ਖ਼ਬਰ »

ਹਲਕਾ ਗਿੱਲ ਦੇ ਵਿਕਾਸ ਕਾਰਜ ਅਕਾਲੀ ਸਰਕਾਰ ਮੌਕੇ ਹੋਏ-ਅਕਾਲੀ ਆਗੂ

ਇਯਾਲੀ/ਥਰੀਕੇ, 11 ਮਈ (ਮਨਜੀਤ ਸਿੰਘ ਦੁੱਗਰੀ)- ਪਿੰਡ ਥਰੀਕੇ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ ਸਰਕਲ ਪ੍ਰਧਾਨ ਜਥੇਦਾਰ ਰਘਬੀਰ ਸਿੰਘ ਗਰੇਵਾਲ, ਸਰਕਲ ਪ੍ਰਧਾਨ ਜਥੇਦਾਰ ਕੰਵਲਜੀਤ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਦੌਰਾਨ ਕਾਂਗਰਸੀ ਸਰਕਾਰ ਦੇ ਪਿਛਲੇ ਚਾਰ ਸਾਲਾਂ ...

ਪੂਰੀ ਖ਼ਬਰ »

ਸੇਵਾ ਕੇਂਦਰ ਸਵੇਰੇ 7 ਤੋਂ ਦੁਪਹਿਰ 12 ਵਜੇ ਤੱਕ ਖੁੱਲ੍ਹਣਗੇ

ਲੁਧਿਆਣਾ, 11 ਮਈ (ਪੁਨੀਤ ਬਾਵਾ)- ਜ਼ਿਲ੍ਹਾ ਮੈਜਿਸਟ੍ਰੇਟ ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਜ਼ਿਲ੍ਹਾ ਲੁਧਿਆਣਾ ਵਿਚਲੇ ਸਾਰੇ ਸੇਵਾ ਕੇਂਦਰਾਂ ਨੂੰ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਖੋਲ੍ਹਣ ਦਾ ਹੁਕਮ ...

ਪੂਰੀ ਖ਼ਬਰ »

ਲਟਕਦੀਆਂ ਤਾਰਾਂ ਕਾਰਨ ਕਾਰੋਬਾਰੀ ਪ੍ਰੇਸ਼ਾਨ

ਲੁਧਿਆਣਾ, 11 ਮਈ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਖਾਸ ਤੌਰ 'ਤੇ ਵਪਾਰਕ ਇਲਾਕਿਆਂ ਵਿਚ ਕਾਫੀ ਹੇਠਾਂ ਤੱਕ ਲਟਕ ਰਹੀਆਂ ਅਤੇ ਆਪਸ ਵਿਚ ਗੁਛਮਗੁੱਛਾ ਹੋਈਆਂ ਤਾਰਾਂ ਕਾਰਨ ਕਾਰੋਬਾਰੀਆਂ ਅਤੇ ਦੁਕਾਨਦਾਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ...

ਪੂਰੀ ਖ਼ਬਰ »

ਗਲਾਡਾ ਫੀਲਡ ਸਟਾਫ਼ ਦੀ ਮਿਲੀਭੁਗਤ ਨਾਲ ਵਿਕਸਤ ਕੀਤੀਆਂ ਜਾ ਰਹੀਆਂ ਅਣਅਧਿਕਾਰਤ ਕਾਲੋਨੀਆਂ

ਲੁਧਿਆਣਾ, 11 ਮਈ (ਅਮਰੀਕ ਸਿੰਘ ਬੱਤਰਾ)- ਰਾਜ ਸਰਕਾਰ ਵਲੋਂ ਅਣਅਧਿਕਾਰਤ ਕਲੋਨੀਆਂ ਰੈਗੂਲਰ ਕਰਨ ਲਈ ਲਾਗੂ ਕੀਤੀ ਨੀਤੀ ਤਹਿਤ ਅਰਜ਼ੀਆਂ ਦਾਇਰ ਕਰਨ ਦੀ ਆਖਰੀ ਮਿਤੀ 18-10-18 ਤੋਂ ਬਾਅਦ ਵੀ ਗਲਾਡਾ ਫੀਲਡ ਸਟਾਫ ਦੀ ਕਥਿਤ ਮਿਲੀਭੁਗਤ ਨਾਲ ਧੜਾਧੜ ਅਣਅਧਿਕਾਰਤ ਕਲੋਨੀਆਂ ਦਾ ...

ਪੂਰੀ ਖ਼ਬਰ »

ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੀ ਪ੍ਰੇਰਨਾ ਸਦਕਾ ਦੂਜਾ ਪਲਾਜ਼ਮਾ ਡੋਨਰ ਮਿਲਿਆ

ਲੁਧਿਆਣਾ, 11 ਮਈ (ਕਵਿਤਾ ਖੁੱਲਰ)- ਮੁਨੱਖੀ ਸੇਵਾ ਕਾਰਜਾਂ ਨੂੰ ਸਮਰਪਿਤ ਸੰਸਥਾ ਭਾਈ ਘਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਲੋੜਵੰਦ ਮਰੀਜ਼ਾ ਦੀਆਂ ਕੀਮਤੀ ਜ਼ਿੰਦਗੀਆਂ ਨੂੰ ਬਚਾਉਣ ਲਈ ਖੂਨਦਾਨ ਦੇ ਨਾਲ-ਨਾਲ ਪਾਲਜ਼ਮਾ ਦਾਨ ਕਰਨ ਦੀ ਵਿੱਢੀ ਗਈ ਮੁਹਿੰਮ ਨੂੰ ...

ਪੂਰੀ ਖ਼ਬਰ »

50 ਫ਼ੀਸਦੀ ਦੇ ਹੁਕਮ ਸਮੂਹ ਪ੍ਰਾਇਮਰੀ, ਮਿਡਲ, ਹਾਈ ਤੇ ਸੈਕੰਡਰੀ ਸਕੂਲਾਂ 'ਚ ਲਾਗੂ ਕੀਤੇ ਜਾਣ

ਲੁਧਿਆਣਾ, 11 ਮਈ (ਅਮਰੀਕ ਸਿੰਘ ਬੱਤਰਾ)- ਕੋਰੋਨਾ-19 ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਕਾਰਨ ਪੰਜਾਬ ਸਰਕਾਰ ਵਲੋਂ ਸੂਬੇ ਦੇ ਵੱਖ-ਵੱਖ ਵਿਭਾਗਾਂ ਦੇ ਦਫ਼ਤਰਾਂ 'ਤੇ ਅਦਾਰਿਆਂ ਨੂੰ 50% ਸਟਾਫ਼ ਨਾਲ ਹਾਜ਼ਰ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ, ਪਰ ਸਿੱਖਿਆ ਵਿਭਾਗ ਦੇ ...

ਪੂਰੀ ਖ਼ਬਰ »

ਬਿੰਦਰ ਮਨੀਲਾ ਸਕੱਤਰ ਜਨਰਲ ਨਿਯੁਕਤ ਕਰਨ 'ਤੇ ਸਨਮਾਨਿਤ

ਲਾਡੋਵਾਲ, 11 ਮਈ (ਬਲਬੀਰ ਸਿੰਘ ਰਾਣਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਗੁਰਬਿੰਦਰ ਸਿੰਘ ਬਿੰਦਰ ਮਨੀਲਾ ਨੂੰ ਟਰਾਂਸਪੋਰਟ ਵਿੰਗ ਦਾ ਸਕੱਤਰ ਜਨਰਲ ਨਿਯੁਕਤ ਕੀਤਾ ਗਿਆ ਹੈ | ਨਵਨਿਯੁਕਤ ਸਕੱਤਰ ਜਨਰਲ ਬਿੰਦਰ ਮਨੀਲਾ ਦੇ ਨੇੜਲੇ ਪਿੰਡ ਕਾਦੀਆਂ ਵਿਖੇ ਪਹੁੰਚਣ 'ਤੇ ਸੁਖਮੀਤ ...

ਪੂਰੀ ਖ਼ਬਰ »

ਕਰਫਿਊ ਇਕ ਘੰਟਾ ਬਾਅਦ ਲਾਗੂ ਕੀਤਾ ਜਾਵੇ-ਨਰਿੰਦਰਪਾਲ ਸਿੰਘ

ਲੁਧਿਆਣਾ, 11 ਮਈ (ਅਮਰੀਕ ਸਿੰਘ ਬੱਤਰਾ)-ਪੰਜਾਬ ਹਲਵਾਈ ਐਸੋਸੀਏਸ਼ਨ ਦੇ ਪ੍ਰਧਾਨ ਨਰਿੰਦਰਪਾਲ ਸਿੰਘ ਲਵਲੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਕਰਫ਼ਿਊ ਦੁਪਹਿਰ 1 ਵਜੇ ਤੋਂ ਲਾਗੂ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਬਚਾਉਣ ਲਈ ...

ਪੂਰੀ ਖ਼ਬਰ »

ਪਿ੍ੰ: ਹਰਭਜਨ ਸਿੰਘ ਵਲੋਂ ਕੀਤੇ ਗੁਰਮਤਿ ਸੰਚਾਰ ਦੇ ਉਪਰਾਲੇ ਸ਼ਲਾਘਾਯੋਗ-ਸਟੱਡੀ ਸਰਕਲ

ਲੁਧਿਆਣਾ, 11 ਮਈ (ਕਵਿਤਾ ਖੁੱਲਰ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਕੇਂਦਰੀ ਦਫ਼ਤਰ ਵਲੋਂ ਜਾਰੀ ਇਕ ਬਿਆਨ ਵਿਚ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਚੇਅਰਮੈਨ ਪਿ੍ੰ. ਹਰਭਜਨ ਸਿੰਘ ਦੇ ਅਕਾਲ ਚਲਾਣੇ 'ਤੇ ਵੈਰਾਗਮਈ ਮਤਾ ਪਾਸ ਕੀਤਾ ਗਿਆ | ਜਥੇਬੰਦੀ ਦੇ ਚੇਅਰਮੈਨ ...

ਪੂਰੀ ਖ਼ਬਰ »

ਕੈਪਟਨ ਸੰਧੂ ਹਲਕੇ 'ਚ ਸਿਹਤ ਸਹੂਲਤਾਂ ਦੀ ਨਿਗਰਾਨੀ ਖ਼ੁਦ ਕਰ ਰਹੇ ਹਨ–ਡਾਇ: ਬਸੈਮੀ

ਹੰਬੜਾਂ, 11 ਮਈ (ਮੇਜਰ ਹੰਬੜਾਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਖੁਦ ਹਲਕਾ ਦਾਖਾ ਦੇ ਲੋਕਾਂ ਨਾਲ ਜਿੱਥੇ ਰਾਵਤਾ ਰੱਖ ਰਹੇ ਹਨ ਉੱਥੇ ਲੋਕਾਂ ਨੂੰ ...

ਪੂਰੀ ਖ਼ਬਰ »

ਗੁ: ਸ਼ਹੀਦਾਂ ਫੇਰੂਮਾਨ ਵਿਖੇ ਮੱਸਿਆ ਮਨਾਈ

ਲੁਧਿਆਣਾ, 11 ਮਈ (ਕਵਿਤਾ ਖੁੱਲਰ)- ਸਿੱਖ ਸ਼ਹੀਦਾਂ ਦਾ ਯਾਦਗਾਰੀ ਸਥਾਨ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਚੌਕ ਵਿਖੇ ਮੱਸਿਆ ਦਾ ਦਿਹਾੜਾ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਮਨਾਇਆ | ਅੰਮਿ੍ਤ ਵੇਲੇ ਤੋਂ ਦੇਰ ਰਾਤ ਤੱਕ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ...

ਪੂਰੀ ਖ਼ਬਰ »

ਥਾਣੇਦਾਰ ਸੁਭਾਸ਼ ਕਟਾਰੀਆ ਮਰਾਡੋ ਪੁਲਿਸ ਚੌਕੀ ਦੇ ਇੰਚਾਰਜ ਨਿਯੁਕਤ

ਆਲਮਗੀਰ, 11 ਮਈ (ਰਣਜੀਤ ਸਿੰਘ ਨੰਗਲ)-ਪੁਲਿਸ ਕਮਿਸ਼ਨਰ ਲੁਧਿਆਣਾ ਵਲੋਂ ਥਾਣੇਦਾਰ ਸੁਭਾਸ਼ ਕਟਾਰੀਆ ਨੂੰ ਮਰਾਡੋ ਪੁਲਿਸ ਚੌਕੀ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਤੇ ਉਨ੍ਹਾਂ ਅਹੁਦਾ ਸੰਭਾਲ ਲਿਆ ਹੈ | ਗੱਲਬਾਤ ਕਰਦਿਆਂ ਨਵਨਿਯੁਕਤ ਚੌਕੀ ਇੰਚਾਰਜ ਥਾਣੇਦਾਰ ਸੁਭਾਸ਼ ...

ਪੂਰੀ ਖ਼ਬਰ »

ਐਮ.ਬੀ.ਬੀ.ਐਸ. ਵਿਦਿਆਰਥੀਆਂ ਵਲੋਂ ਸੀ. ਐਮ. ਸੀ. ਹਸਪਤਾਲ 'ਚ ਪ੍ਰਬੰਧਕਾਂ ਖ਼ਿਲਾਫ਼ ਪ੍ਰਦਰਸ਼ਨ

ਲੁਧਿਆਣਾ, 11 ਮਈ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸੀ.ਐਮ.ਸੀ. ਹਸਪਤਾਲ ਵਿਚ ਇੰਟਰਨਸ਼ਿਪ ਕਰ ਰਹੇ ਐਮ.ਬੀ.ਬੀ.ਐਸ ਵਿਦਿਆਰਥੀਆਂ ਵਲੋਂ ਪ੍ਰਬੰਧਕਾਂ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ, ਜਿਸ ਕਾਰਨ ਸਥਿਤੀ ਤਣਾਅਪੂਰਨ ਬਣ ਗਈ, ਇਨ੍ਹਾਂ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਗ੍ਰੀਨ ਬੈਲਟ ਤੇ ਪਾਰਕ ਵਿਕਸਤ ਕਰਨ ਵਾਲੀਆਂ ਨਿੱਜੀ ਕੰਪਨੀਆਂ ਦਾ ਕੀਤਾ ਜਾਵੇਗਾ ਸਨਮਾਨ-ਮੇਅਰ

ਲੁਧਿਆਣਾ, 11 ਮਈ (ਅਮਰੀਕ ਸਿੰਘ ਬੱਤਰਾ)-ਸ਼ੇਰਪੁਰ ਚੌਕ ਤੋਂ ਜਲੰਧਰ-ਬਾਈਪਾਸ ਤੱਕ ਗ੍ਰੀਨ ਬੈਲਟ ਵਿਕਸਤ ਕਰਨ ਲਈ ਸ਼ਹਿਰ ਦੇ ਪ੍ਰਮੁੱਖ ਉਦਯੋਗਪਤੀਆਂ ਦਾ ਸਹਿਯੋਗ ਲਿਆ ਜਾ ਸਕਦਾ ਹੈ ਤਾਂ ਜੋ ਲੋਕਾਂ ਨੂੰ ਸਵੱਛ ਵਾਤਾਵਰਨ ਮੁਹੱਈਆ ਕਰਾਉਣ ਦੇ ਨਾਲ ਸ਼ਹਿਰ ਖੂਬਸਰੂਤ ਬਣ ...

ਪੂਰੀ ਖ਼ਬਰ »

ਨਗਰ ਨਿਗਮ ਦਫ਼ਤਰਾਂ 'ਚ ਏਜੰਟਾਂ ਦੇ ਦਾਖਲੇ 'ਤੇ ਪਾਬੰਦੀ

ਲੁਧਿਆਣਾ, 11 ਮਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਦਫਤਰਾਂ ਵਿਚ ਘੁੰਮਦੇ ਕਥਿਤ ਏਜੰਟਾਂ ਕਾਰਨ ਸਟਾਫ ਨੂੰ ਪੇਸ਼ ਆਉਂਦੀਆਂ ਮੁਸ਼ਕਿਲਾਂ ਦਾ ਮਾਮਲਾ ਮੇਅਰ ਬਲਕਾਰ ਸਿੰਘ ਸੰਧੂ ਦੇ ਧਿਆਨ ਵਿਚ ਆਉਣ ਤੇ ਉਨ੍ਹਾਂ ਨੇ ਜੋਨਲ ਦਫਤਰਾਂ ਦੇ ਮੁੱਖ ਗੇਟਾਂ ਤੇ ਤਾਇਨਾਤ ...

ਪੂਰੀ ਖ਼ਬਰ »

ਸਸਕਾਰ ਲਈ ਰਾਮਗੜ੍ਹੀਆ ਸ਼ਮਸ਼ਾਨਘਾਟ 'ਚ ਐੱਲ.ਪੀ.ਜੀ. ਗੈਸ ਚੈਂਬਰ ਲਗਾਇਆ

ਲੁਧਿਆਣਾ, 11 ਮਈ (ਪੁਨੀਤ ਬਾਵਾ)-ਰਾਮਗੜ੍ਹੀਆ ਐਜੂਕੇਸ਼ਨਲ ਕਾਉਂਸਲ (ਰਜਿਸਟਰਡ) ਦੇ ਪ੍ਰਬੰਧਨ ਅਧੀਨ ਚੱਲ ਰਹੇ ਰਾਮਗੜੀਆ ਸ਼ਮਸ਼ਾਨਘਾਟ ਢੋਲੇਵਾਲ ਵਿਖੇ ਸਸਕਾਰ ਕਰਨ ਲਈ ਐਲ.ਪੀ.ਜੀ. ਗੈਸ ਚੈਂਬਰ ਲਗਾਇਆ ਗਿਆ ਹੈ, ਇਹ ਗੈਸ ਚੈਂਬਰ ਜੀ.ਐਸ.ਟੀ. ਸਮੂਹ ਲੁਧਿਆਣਾ ਦੇ ਪ੍ਰਬੰਧਕ ਨਿਰਦੇਸ਼ਕ ਤੇ ਪ੍ਰਧਾਨ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਰਣਜੋਧ ਸਿੰਘ ਦੀ ਅਗਵਾਈ ਹੇਠ ਇੰਜੀਨੀਅਰਾਂ ਦੀ ਟੀਮ ਦੁਆਰਾ ਤਿਆਰ ਕੀਤਾ ਗਿਆ ਹੈ | ਸ. ਰਣਜੋਧ ਸਿੰਘ ਨੇ ਕਿਹਾ ਕਿ ਕੋਰੋਨਾ ਕਰਕੇ ਭਾਰਤ ਅਤੇ ਪੰਜਾਬ ਵਿਚ ਮੌਤ ਦਰ ਵਿਚ ਵਾਧਾ ਹੋਣ ਕਾਰਨ ਇਕ ਨਵੀਂ ਕਿਸਮ ਦੀ ਐਲ.ਪੀ.ਜੀ. ਗੈਸ ਫਾਇਰਡ ਸ਼ਮਸ਼ਾਨਘਾਟ ਨੂੰ ਤਿਆਰ ਕੀਤਾ ਹੈ, ਜੋ ਪੂਰੀ ਤਰ੍ਹਾਂ ਬੰਦ ਸਟੇਨਲੈਸ ਸਟੀਲ ਢਾਂਚੇ ਨਾਲ ਤਿਆਰ ਕੀਤਾ ਗਿਆ ਹੈ, ਜੋ ਉੱਚ ਤਾਪਮਾਨ ਦਾ ਸਾਹਮਣਾ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਪਹਿਲਾ ਸਸਕਾਰ ਅੱਜ ਉਮਾ ਪੱਤੀ ਪਤਨੀ ਰਾਮਕਿਸ਼ਨ ਦਾ ਕੀਤਾ ਗਿਆ ਹੈ, ਜਿਸ ਦੀ ਸਿਵਲ ਹਸਪਤਾਲ ਲੁਧਿਆਣਾ ਵਿਖੇ ਕੋਵਿਡ-19 ਕਰਕੇ ਮੌਤ ਹੋ ਗਈ ਸੀ | ਉਨ੍ਹਾਂ ਕਿਹਾ ਕਿ ਅਸੀਂ ਲਾਗਤ ਦੇ ਹਿਸਾਬ ਨਾਲ ਲੁਧਿਆਣਾ ਅਤੇ ਪੰਜਾਬ ਦੇ ਹੋਰ ਸ਼ਮਸ਼ਾਨਘਾਟਾਂ ਨੂੰ ਐਲ.ਪੀ.ਜੀ. ਗੈਸ ਚੈਂਬਰ ਸਪਲਾਈ ਕਰਾਂਗੇ | ਖਾਲਸਾ ਏਡ ਨੇ ਨਵੀਂ ਦਿੱਲੀ ਦੇ ਖੇਤਰ ਵਿਚ ਇਹਨਾਂ ਵਿਚੋਂ ਕੁੱਝ ਚੈਂਬਰਾਂ ਨੂੰ ਫੰਡ ਦੇਣ ਲਈ ਵੀ ਦਿਲਚਸਪੀ ਦਿਖਾਈ ਹੈ |

ਖ਼ਬਰ ਸ਼ੇਅਰ ਕਰੋ

 

ਮੰਗਾਂ ਨੂੰ ਲੈ ਕੇ ਪਟਵਾਰੀਆਂ ਤੇ ਕਾਨੂੰਨਗੋਆਂ ਵਲੋਂ ਕੰਮਕਾਜ ਠੱਪ

ਲੁਧਿਆਣਾ, 11 ਮਈ (ਪਰਮਿੰਦਰ ਸਿੰਘ ਆਹੂਜਾ)-ਪਟਵਾਰੀਆਂ ਅਤੇ ਕਾਨੂੰਨਗੋਆਂ ਵਲੋਂ ਮੰਗਾਂ ਨੂੰ ਲੈ ਕੇ ਆਪਣਾ ਕੰਮਕਾਜ ਠੱਪ ਕਰ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਟਵਾਰ ਯੂਨੀਅਨ ਦੇ ਪ੍ਰਧਾਨ ਸੁਖਜੀਤ ਪਾਲ ਸਿੰਘ ਥਰੀਕੇ ਅਤੇ ਕਾਨੂੰਨਗੋ ਯੂਨੀਅਨ ਦੇ ਪ੍ਰਧਾਨ ...

ਪੂਰੀ ਖ਼ਬਰ »

ਮੁਕੰਮਲ ਤਾਲਾਬੰਦੀ ਨਾ ਕੀਤੀ ਜਾਵੇ-ਸੋਹਲ, ਕੁਲਵਿੰਦਰ

ਢੰਡਾਰੀ ਕਲਾਂ, 11 ਮਈ (ਪਰਮਜੀਤ ਸਿੰਘ ਮਠਾੜੂ)-ਪੰਜਾਬ ਪਲਾਈਵੁੱਡ ਮੈਨੂਫੈਕਚਰਰਜ਼ ਐਸੋਸੀਏਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ਸੋਹਲ ਅਤੇ ਸਮਾਲ ਐਂਡ ਹੈਵੀ ਇੰਡਸਟਰੀਅਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਕੁਲਵਿੰਦਰ ਸਿੰਘ ਬਰਨਾਲਾ ਨੇ ਕਿਹਾ ਕਿ ਮੁਕੰਮਲ ਤਾਲਾਬੰਦੀ ...

ਪੂਰੀ ਖ਼ਬਰ »

ਕਪੂਰ ਹਸਪਤਾਲ ਨੂੰ ਚਲਾਉਣ ਲਈ ਸਰਕਾਰ ਐਨ.ਜੀ.ਓ. ਨੂੰ ਮੌਕਾ ਦੇਵੇ-ਚੌਧਰੀ ਬੱਗਾ

ਲੁਧਿਆਣਾ,11 ਮਈ (ਪੁਨੀਤ ਬਾਵਾ)-ਸ਼੍ਰੋਮਣੀ ਅਕਾਲੀ ਦਲ ਉਦਯੋਗ ਤੇ ਵਪਾਰ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਰਾਜ ਮੰਤਰੀ ਚੌਧਰੀ ਮਦਨ ਲਾਲ ਬੱਗਾ ਨੇ ਉਦਯੋਗ ਵਪਾਰ ਵਿੰਗ ਦੇ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬੰਟੀ ਨਾਲ ਕਪੂਰ ਹਸਪਤਾਲ ਦਾ ਦੌਰਾ ਕੀਤਾ | ਚੌਧਰੀ ...

ਪੂਰੀ ਖ਼ਬਰ »

ਹਰਮਨਦੀਪ ਸਿੰਘ ਸੇਖੋਂ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ

ਫੁੱਲਾਂਵਾਲ, 11 ਮਈ (ਮਨਜੀਤ ਸਿੰਘ ਦੁੱਗਰੀ)- ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਪੱਖੋਵਾਲ ਸੜਕ 'ਤੇ ਪੈਂਦੇ ਪਿੰਡ ਫੁੱਲਾਂਵਾਲ ਦੇ ਨੌਜਵਾਨ ਹਰਮਨਦੀਪ ਸਿੰਘ ਸੇਖੋਂ ਜੋ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਅੰਤਮ ਅਰਦਾਸ ਅੱਜ ਗੁਰਦੁਆਰਾ ਸ੍ਰੀ ਗੁਰੂ ...

ਪੂਰੀ ਖ਼ਬਰ »

ਨਰੋਏ ਸਮਾਜ ਦੀ ਸਿਰਜਣਾ ਲਈ ਯਤਨ ਜ਼ਰੂਰੀ-ਪਿ੍ੰਸ ਬੱਬਰ

ਲੁਧਿਆਣਾ, 11 ਮਈ (ਜੁਗਿੰਦਰ ਸਿੰਘ ਅਰੋੜਾ)-ਸਾਡੇ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਸਮਾਜ ਭਲਾਈ ਦੇ ਕੰਮਾਂ ਵਿਚ ਵਧ ਚੜ੍ਹ ਕੇ ਹਿੱਸਾ ਲਿਆ ਜਾਵੇ, ਇਸ ਦੇ ਨਾਲ ਨਾਲ ਨਰੋਏ ਸਮਾਜ ਦੀ ਸਿਰਜਣਾ ਕਰਨਾ ਵੀ ਅਤਿ ਹੀ ਜ਼ਰੂਰੀ ਹੈ | ਨੌਜਵਾਨ ਵਪਾਰੀ ਆਗੂ ਅਤੇ ਸਵਰਨਕਾਰ ਸੰਘ ...

ਪੂਰੀ ਖ਼ਬਰ »

ਬਿਨਾਂ ਢੱਕਣ ਮੇਨਹੋਲ 'ਚ ਡਿੱਗੇ ਜਾਨਵਰ ਨੂੰ 3 ਘੰਟੇ ਬਾਅਦ ਕੱਢਿਆ ਬਾਹਰ

ਲੁਧਿਆਣਾ, 11 ਮਈ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ-ਸੀ ਅਧੀਨ ਪੈਂਦੇ ਸ਼ਾਂਤੀ ਨਗਰ ਵਿਚ ਬਿਨ੍ਹਾਂ ਢੱਕਣ ਤੋਂ ਸੀਵਰੇਜ ਮੇਨਹੋਲ ਵਿਚ ਸੋਮਵਾਰ ਸਵੇਰੇ ਕਰੀਬ 6:30 ਵਜੇ ਇਕ ਜਾਨਵਰ ਫਸ ਗਿਆ ਜਿਸ ਨੂੰ ਇਲਾਕਾ ਨਿਵਾਸੀਆਂ ਨੇ ਕਰੀਬ 3 ਘੰਟੇ ਦੀ ਮੁਸ਼ਕੱਤ ਤੋਂ ਬਾਹਰ ...

ਪੂਰੀ ਖ਼ਬਰ »

ਵਿਰੋਧੀ ਕਰ ਰਹੇ ਨੇ ਝੂਠਾ ਪ੍ਰਚਾਰ-ਕਾਂਗਰਸੀ ਆਗੂ

ਫੁੱਲਾਂਵਾਲ, 11 ਮਈ (ਮਨਜੀਤ ਸਿੰਘ ਦੁੱਗਰੀ)- ਕੇਂਦਰ ਸਰਕਾਰ ਵਲੋਂ ਸ਼ਿਆਮਾ ਪ੍ਰਸਾਦ ਮੁਖਰਜੀ ਯੋਜਨਾ ਅਧੀਨ ਬਣੇ ਧਾਂਦਰਾ ਕਲਸਟਰ ਦੀ 2016 ਵਿਚ ਅਪਰੂਵਲ ਹੋਈ ਸਕੀਮ ਅਧੀਨ ਕੇਂਦਰ ਦੀ ਸਰਕਾਰ ਵਲੋਂ ਮਿਲੀ 100 ਕਰੋੜ ਰੁਪਏ ਦੀ ਗ੍ਰਾਂਟ ਨਾਲ ਇਸ ਕਲੱਸਟਰ ਅਧੀਨ ਆਉਂਦੇ 21 ...

ਪੂਰੀ ਖ਼ਬਰ »

ਦੁਕਾਨਾਂ ਖੋਲ੍ਹਣ ਦਾ ਸਮਾਂ ਵਧਾਇਆ ਜਾਵੇ-ਬੱਤਰਾ

ਲੁਧਿਆਣਾ, 11 ਮਈ (ਕਵਿਤਾ ਖੁੱਲਰ)- ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ 'ਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਲਾਕਡਾਊਨ ਲਗਾ ਦਿੱਤਾ ਗਿਆ ਹੈ, ਪਰ ਦੁਕਾਨਾਂ ਖੁੱਲ੍ਹਣ ਦਾ ਸਮਾਂ ਦੁਪਹਿਰ 12 ਵਜੇ ਤੱਕ ਹੋਣ ਕਾਰਨ ਸ਼ਹਿਰ ਵਾਸੀਆਂ ਵਿਚ ਹਫੜਾ ਦਫੜੀ ਵਾਲਾ ...

ਪੂਰੀ ਖ਼ਬਰ »

ਪੁਲਿਸ ਵਲੋਂ ਲਾਡੋਵਾਲ ਚੌਕ ਸੀਲ

ਲਾਡੋਵਾਲ, 11 ਮਈ (ਬਲਬੀਰ ਸਿੰਘ ਰਾਣਾ)- ਪੁਲਿਸ ਥਾਣਾ ਲਾਡੋਵਾਲ ਵਲੋਂ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਥਾਣਾ ਲਾਡੋਵਾਲ ਅਧੀਨ ਆਉਂਦੀਆਂ ਪਿੰਡਾਂ ਦੀਆਂ ਦੁਕਾਨਾਂ 12 ਵਜੇ ਤੋਂ ਬੰਦ ਕਰਵਾ ਕੇ ਲੋਕਾਂ ਨੂੰ ਆਪਣੇ ਘਰਾਂ ਵਿਚ ਰਹਿਣ ਪ੍ਰੇਰਿਤ ਕਰ ਰਹੀ ਹੈ | ਇਸ ਸੰਬੰਧੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX