ਤਾਜਾ ਖ਼ਬਰਾਂ


ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  1 day ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  1 day ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  1 day ago
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਸਾਮ ਵਿਚ ਉੱਤਰ-ਪੂਰਬ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
. . .  1 day ago
ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ...
ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ
. . .  1 day ago
ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ...
ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  1 day ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  1 day ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  1 day ago
ਤੁਰਕੀ ਵਿਚ ਪਹਿਲੀ ਵਾਰ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਹੋਈ
. . .  1 day ago
ਨਵੀਂ ਦਿੱਲੀ : ਨਵੀਂ ਸੰਸਦ ਆਤਮਨਿਰਭਰ ਭਾਰਤ ਦੇ ਉਭਾਰ ਦੀ ਗਵਾਹ ਬਣੇਗੀ: ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਸ਼ਾਸਿਤ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ
. . .  1 day ago
ਪੁਰਾਣੀ ਸੰਸਦ ਦੀ ਇਮਾਰਤ ਵਿਚ ਇੰਨੀਆਂ ਸੀਟਾਂ ਨਹੀਂ ਹਨ, ਨਵੀਂ ਸੰਸਦ ਭਵਨ ਦੀ ਜ਼ਰੂਰਤ ਸੀ ਤੇ ਵਿਰੋਧੀ ਧਿਰ ਇਹ ਚੰਗੀ ਤਰ੍ਹਾਂ ਜਾਣਦੀ ਹੈ - ਅਰਜੁਨ ਰਾਮ ਮੇਘਵਾਲ
. . .  1 day ago
ਬੀ.ਐਸ.ਐਫ਼. ਨੇ ਅਟਾਰੀ ਸਰਹੱਦ ਨੇੜੇ ਪਾਕਿ ਡਰੋਨ ਸੁਟਿਆ, ਹੈਰੋਇਨ ਦੀ ਖੇਖ ਅਤੇ ਇਕ ਸ਼ੱਕੀ ਕਾਬੂ
. . .  1 day ago
ਅਟਾਰੀ, 28 ਮਈ (ਗੁਰਦੀਪ ਸਿੰਘ ਅਟਾਰੀ)- ਬਾਰਡਰ ਅਬਜ਼ਰਵਰ ਪੋਸਟ ਪੁੱਲ ਮੋਰਾਂ ਕੰਜਰੀ ਧਨੋਏ ਖੁਰਦ ਦੇ ਖ਼ੇਤ ਵਿਚੋਂ ਬੀ.ਐਸ.ਐਫ਼. ਦੀ 22 ਬਟਾਲੀਅਨ ਨੇ ਪਾਕਿਸਤਾਨ ਤੋਂ ਆਇਆ ਚਾਇਨਾ-ਮੇਡ ਕਵਾਡਕਾਪਟਰ ਡਰੋਨ ਬਰਾਮਦ ...
ਅੱਠ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  1 day ago
ਲੁਧਿਆਣਾ , 28 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ 8 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ । ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਲੁਧਿਆਣਾ ਰੇਂਜ ...
ਰੁਜ਼ਗਾਰ ਦੀਆਂ ਅਸਾਮੀਆਂ 'ਤੇ ਕੰਮ ਕਰਨਾ ਸ਼ੁਰੂ ਕਰ ਦੇਵਾਂਗੇ-ਸ਼ਿਵਕੁਮਾਰ
. . .  1 day ago
ਬੈਂਗਲੁਰੂ, 28 ਮਈ-ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੇ ਕਿਹਾ ਕਿ ਅਸੀਂ ਜਨਤਾ ਨਾਲ ਵਾਅਦਾ ਕੀਤਾ ਹੈ ਕਿ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ, ਕਿਉਂਕਿ ਇਹ ਸਾਡਾ ਫਰਜ਼ ਹੈ। ਜਿਹੜੇ ਲੋਕ ਯੋਗ ਹਨ, ਸਾਨੂੰ ਇਹ...
ਅਫ਼ਗਾਨਿਸਤਾਨ ਅਤੇ ਜੰਮੂ-ਕਸ਼ਮੀਰ ਚ ਆਇਆ ਭੂਚਾਲ
. . .  1 day ago
ਕਾਬੁਲ, 28 ਮਈ-ਅਫ਼ਗਾਨਿਸਤਾਨ ਤੋਂ 70 ਕਿਲੋਮੀਟਰ ਦੱਖਣ-ਪੂਰਬ ਵਿਚ ਸਵੇਰੇ 10.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ। ਇਸ ਤੋਂ ਇਲਾਵਾ...
9 ਸਾਲ 'ਚ ਗਰੀਬਾਂ ਲਈ ਬਣਾਏ 4 ਕਰੋੜ ਘਰ-ਪ੍ਰਧਾਨ ਮੰਤਰੀ
. . .  1 day ago
30 ਹਜ਼ਾਰ ਤੋਂ ਜ਼ਿਆਦਾ ਪੰਚਾਇਤ ਭਵਨ ਬਣਾਏ-ਪ੍ਰਧਾਨ ਮੰਤਰੀ
. . .  1 day ago
ਨਵੀਂ ਸੰਸਦ ਨੇ 60 ਹਜ਼ਾਰ ਮਜ਼ਦੂਰਾਂ ਨੂੰ ਦਿੱਤਾ ਕੰਮ-ਪ੍ਰਧਾਨ ਮੰਤਰੀ
. . .  1 day ago
ਸਾਡਾ ਸੰਵਿਧਾਨ ਹੀ ਸਾਡਾ ਸੰਕਲਪ ਹੈ-ਪ੍ਰਧਾਨ ਮੰਤਰੀ
. . .  1 day ago
ਸਮੇਂ ਦੀ ਮੰਗ ਸੀ ਨਵਾਂ ਸੰਸਦ ਭਵਨ-ਪ੍ਰਧਾਨ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸੀ. ਟੀ. ਯੂ. ਮੁਲਾਜ਼ਮਾਂ ਵਲੋਂ ਦੋ ਘੰਟੇ ਬੱਸਾਂ ਦਾ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ

ਚੰਡੀਗੜ੍ਹ, 11 ਮਈ (ਮਨਜੋਤ ਸਿੰਘ ਜੋਤ)-ਸੀ. ਟੀ. ਯੂ. ਮੁਲਾਜ਼ਮਾਂ ਵਲੋਂ ਮੈਨੇਜਮੈਂਟ ਦੇ ਗ਼ਲਤ ਫ਼ੈਸਲਿਆਂ ਖ਼ਿਲਾਫ਼ ਅਤੇ ਮੰਨੀਆਂ ਮੰਗਾਂ ਨੂੰ ਲਾਗੂ ਨਾ ਕਰਨ ਕਰਕੇ ਅੱਜ ਸੈਕਟਰ-17 ਬੱਸ ਸਟੈਂਡ 'ਤੇ ਦੋ ਘੰਟੇ ਬੱਸਾਂ ਦਾ ਚੱਕਾ ਜਾਮ ਕੀਤਾ ਗਿਆ | ਯੂਨੀਅਨ ਦੇ ਪ੍ਰਧਾਨ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਦੇ ਵਿਦਿਆਰਥੀ ਘਰ ਬੈਠ ਕੇ ਲਗਾ ਰਹੇ ਨੇ ਆਨਲਾਈਨ ਕਲਾਸਾਂ

ਨੂਰਪੁਰ ਬੇਦੀ, 11 ਮਈ (ਪੱਤਰ ਪ੍ਰੇਰਕ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਦੇ ਵਿਦਿਆਰਥੀ ਹੁਣ ਘਰ ਬੈਠ ਕੇ ਆਨਲਾਈਨ ਕਲਾਸਾਂ ਲਗਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਹਰਦੀਪ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਪਿੰਡ ਓਇੰਦ ਤੋਂ ਦਿੱਲੀ ਕਿਸਾਨ ਅੰਦੋਲਨ ਲਈ ਜਥਾ ਰਵਾਨਾ

ਮੋਰਿੰਡਾ, 11 ਮਈ (ਕੰਗ)-ਮੋਰਿੰਡਾ ਨਜ਼ਦੀਕੀ ਪਿੰਡ ਓਇੰਦ ਤੋਂ ਦਿੱਲੀ ਕਿਸਾਨ ਅੰਦੋਲਨ ਵਿਚ ਸ਼ਮੂਲੀਅਤ ਲਈ ਲਗਾਤਾਰ ਜਥੇ ਰਵਾਨਾ ਹੋ ਰਹੇ ਹਨ | ਪਿੰਡ ਓਇੰਦ ਤੋਂ 22ਵਾਂ ਜਥਾ ਦਿੱਲੀ ਲਈ ਰਵਾਨਾ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਪਿ੍ਤਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਿਜਲੀ ਮੋਟਰਾਂ ਚੋਰੀ, ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ

ਚੰਡੀਗੜ੍ਹ, 11 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਬੁੜੈਲ ਦੇ ਰਹਿਣ ਵਾਲੇ ਵਿਅਕਤੀ ਦੀ ਸ਼ਿਕਾਇਤ 'ਤੇ ਪੁਲਿਸ ਸਟੇਸ਼ਨ ਸੈਕਟਰ-3 ਵਲੋਂ ਚੋਰੀ ਦਾ ਮਾਮਲਾ ਦਰਜ ਕੀਤਾ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਨਰੇਸ਼ ਸਿੰਘ ਨੇ ਪੁਲਿਸ ਨੂੰ ਦਿੱਤੀ ਹੈ | ...

ਪੂਰੀ ਖ਼ਬਰ »

ਕੋਰੋਨਾ ਮਾਮਲਿਆਂ ਕਾਰਨÊਪੰਜਾਬ ਯੂਨੀਵਰਸਿਟੀ ਦੇ 3 ਬਲਾਕ ਬੰਦ

ਚੰਡੀਗੜ੍ਹ, 11 ਮਈ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਲੋਂ ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਪ੍ਰਸ਼ਾਸਕੀ ਬਲਾਕ, ਯੂਨੀਵਰਸਿਟੀ ਸਕੂਲ ਆਫ਼ ਓਪਨ ਲਰਨਿੰਗ (ਯੂਸੋਲ), ਅਰੁਣਾ ਰਣਜੀਤ ਚੰਦਰਾ ਹਾਲ ਨੂੰ ਬੰਦ ਕਰਨ ਦਾ ਫ਼ੈਸਲਾ ਲਿਆ ...

ਪੂਰੀ ਖ਼ਬਰ »

ਅਫ਼ੀਮ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 11 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਅਫ਼ੀਮ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਪਿੰਡ ਕਿਸ਼ਨਗੜ੍ਹ ਚੰਡੀਗੜ੍ਹ ਦੇ ਰਹਿਣ ਵਾਲੇ ਗੁੱਡੂ (29) ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਆਈ. ਟੀ. ਪਾਰਕ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ 'ਤੇ ਜਾਅਲੀ ਨੰਬਰ ਲਗਾ ਕੇ ਘੁੰਮ ਰਿਹਾ ਇਕ ਕਾਬੂ

ਚੰਡੀਗੜ੍ਹ, 11 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਪੁਲਿਸ ਸਟੇਸ਼ਨ ਸੈਕਟਰ-39 ਦੀ ਟੀਮ ਨੇ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ 'ਤੇ ਜਾਅਲੀ ਨੰਬਰ ਲਗਾ ਕੇ ਘੁੰਮਦੇ ਹੋਏ ਕਾਬੂ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਉਕਤ ਵਿਅਕਤੀ ਦੀ ਪਛਾਣ ਸੈਕਟਰ 38/ਏ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਇਲੈਕਟ੍ਰੀਕਲ ਵਰਕਮੈਨ ਯੂਨੀਅਨ ਦੀ ਵਰਕਿੰਗ ਕਮੇਟੀ ਦੀ ਹੋਈ ਬੈਠਕ

ਚੰਡੀਗੜ੍ਹ, 11 ਮਈ (ਮਨਜੋਤ ਸਿੰਘ ਜੋਤ)-ਇਲੈਕਟ੍ਰੀਕਲ ਵਰਕਮੈਨ ਯੂਨੀਅਨ (ਰਜਿ) ਦੀ ਵਰਕਿੰਗ ਕਮੇਟੀ ਦੀ ਮੀਟਿੰਗ ਵਰਿੰਦਰ ਬਿਸ਼ਟ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕੋਆਰਡੀਨੇਸ਼ਨ ਕਮੇਟੀ ਆਫ਼ ਗੌਰਮਿੰਟ ਐਂਡ ਐੱਮ. ਸੀ. ਇੰਪਲਾਈਜ਼ ਐਂਡ ਵਰਕਰਜ਼ ...

ਪੂਰੀ ਖ਼ਬਰ »

ਦਿੱਲੀ ਤੋਂ ਹੈਰੋਇਨ ਲਿਆ ਕੇ ਵੇਚਣ ਵਾਲਾ ਕਾਬੂ

ਐੱਸ. ਏ. ਐੱਸ. ਨਗਰ, 11 ਮਈ (ਜਸਬੀਰ ਸਿੰਘ ਜੱਸੀ)-ਸੀ. ਆਈ. ਏ. ਸਟਾਫ਼ ਵਲੋਂ 100 ਗ੍ਰਾਮ ਹੈਰੋਇਨ ਸਮੇਤ ਇਕ ਮੁਲਜਮ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਮੁਲਜਮ ਦੀ ਪਛਾਣ ਮਨਜੀਤ ਸਿੰਘ ਵਾਸੀ ਲੋਹਗੜ੍ਹ (ਜ਼ੀਰਕਪੁਰ) ਵਜੋਂ ਹੋਈ ਹੈ | ਇਸ ਸਬੰਧੀ ਜ਼ਿਲ੍ਹਾ ਪੁਲਿਸ ...

ਪੂਰੀ ਖ਼ਬਰ »

ਰਾਸ਼ਟਰੀ ਸਿਹਤ ਮਿਸ਼ਨ ਦੇ ਹੜਤਾਲੀ ਮੁਲਾਜ਼ਮਾਂ ਨੂੰ ਨੌਕਰੀ ਤੋਂ ਹਟਾਉਣ ਦਾ ਫ਼ੈਸਲਾ ਵਾਪਸ ਲਵੇ ਸਰਕਾਰ-'ਆਪ'

ਚੰਡੀਗੜ੍ਹ, 11 ਮਈ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਪਟਨ ਸਰਕਾਰ ਵਲੋਂ ਰਾਸ਼ਟਰੀ ਸਿਹਤ ਮਿਸਨ (ਐੱਨ.ਐੱਚ. ਐੱਮ.) ਦੇ ਹੜਤਾਲੀ ਮੁਲਾਜ਼ਮਾਂ ਨੂੰ ਨੌਕਰੀ ਤੋਂ ਹਟਾਉਣ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦਿੱਲੀ-ਕੱਟੜਾ ਮਾਰਗ ਲਈ ਕਿਸਾਨਾਂ ਦੀ ਜ਼ਮੀਨ ਧੱਕੇ ਨਾਲ ਖੋਹਣ ਲੱਗੀ-ਭਗਵੰਤ ਮਾਨ

ਚੰਡੀਗੜ੍ਹ, 11 ਮਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਗਾਇਆ ਹੈ ਕਿ ਭਾਰਤ ਮਾਲਾ ਪਰਿਯੋਜਨਾ ਦੇ ਅਧੀਨ ਦਿੱਲੀ-ਅੰਮਿ੍ਤਸਰ-ਕੱਟੜਾ ਐਕਸਪ੍ਰੈਸ ਵੇਅ ਦੇ ਨਿਰਮਾਣ ਲਈ ਕੈਪਟਨ ਸਰਕਾਰ ਪੰਜਾਬ ਦੇ ਕਿਸਾਨਾਂ ...

ਪੂਰੀ ਖ਼ਬਰ »

ਪੱਤਰਕਾਰ ਸੁਖਜਿੰਦਰ ਸਿੰਘ ਨੂੰ ਸਦਮਾ, ਸੱਸ ਦਾ ਦਿਹਾਂਤ

ਕੁਰਾਲੀ, 11 ਮਈ (ਬਿੱਲਾ ਅਕਾਲਗੜ੍ਹੀਆ)-ਪੱਤਰਕਾਰ ਸੁਖਜਿੰਦਰ ਸਿੰਘ ਸੋਢੀ ਨੂੰ ਉਦੋਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੀ ਸੱਸ ਅਤੇ ਸਾਬਕਾ ਕੌਂਸਲਰ ਸੁਖਜੀਤ ਕੌਰ ਸੋਢੀ ਦੀ ਮਾਤਾ ਪਰਮਜੀਤ ਕੌਰ (54) ਦਾ ਅੱਜ ਲੰਬੀ ਬਿਮਾਰੀ ਕਾਰਨ ਦਿਹਾਂਤ ਹੋ ਗਿਆ | ਉਹ ਪਿਛਲੇ ਲੰਬੇ ...

ਪੂਰੀ ਖ਼ਬਰ »

ਏ. ਐੱਸ. ਆਈ. ਧਿਆਨ ਸਿੰਘ ਦੀ ਮੌਤ, ਸਰਕਾਰੀ ਸਨਮਾਨਾਂ ਨਾਲ ਕੀਤਾ ਦਾਹ ਸਸਕਾਰ

ਢੇਰ, 11 ਮਈ (ਸ਼ਿਵ ਕੁਮਾਰ ਕਾਲੀਆ)-ਪਿੰਡ ਖਮੇੜਾ (ਦੋਲਾ ਬਸਤੀ) ਦੇ ਵਾਸੀ ਏ. ਐੱਸ. ਆਈ. ਧਿਆਨ ਸਿੰਘ ਪੁੱਤਰ ਤਰਲੋਕ ਸਿੰਘ ਦੀ ਕੱਲ੍ਹ ਸੰਖੇਪ ਜਿਹੀ ਬਿਮਾਰੀ ਨਾਲ ਮੌਤ ਹੋ ਗਈ | ਉਹ ਅੱਜ ਕੱਲ੍ਹ ਸੀ. ਆਈ. ਡੀ. ਬ੍ਰਾਂਚ ਵਿਚ ਤਾਇਨਾਤ ਸਨ | ਧਿਆਨ ਸਿੰਘ ਦਾ ਅੱਜ ਪਿੰਡ ਖਮੇੜਾ ਦੇ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਘੁੰਮਦੇ ਚਾਰ ਗਿ੍ਫ਼ਤਾਰ

ਚੰਡੀਗੜ੍ਹ, 11 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ 'ਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ 'ਤੇ ਕਾਬੂ ਪਾਉਣ ਲਈ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਰਾਤ ਦਾ ਕਰਫ਼ਿਊ ਲਗਾਇਆ ਜਾ ਰਿਹਾ ਹੈ | ਇਸ ਕਰਫ਼ਿਊ ਦੀ ਉਲੰਘਣਾ ਕਰਨ 'ਤੇ ਪੁਲਿਸ ਨੇ ਚਾਰ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਖਰੜ, 11 ਮਈ (ਗੁਰਮੁੱਖ ਸਿੰਘ ਮਾਨ)-ਖਰੜ-ਲਾਂਡਰਾਂ ਸੜਕ 'ਤੇ ਵਾਪਰੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ | ਥਾਣਾ ਸਿਟੀ ਖਰੜ ਦੇ ਏ. ਐੱਸ. ਆਈ. ਸੁਰਿੰਦਰ ਸਿੰਘ ਨੇ ਦੱਸਿਆ ਕਿ ਖਰੜ ਤੋਂ ਲਾਂਡਰਾਂ ਵੱਲ੍ਹ ਇਕ ਟਰੱਕ ਜਾ ਰਿਹਾ ਸੀ ਅਤੇ ਸੂਰੀਆ ਇਨਕਲੇਵ ਨੇੜੇ ਜਦੋਂ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਨਾਦਰਸ਼ਾਹੀ ਫੁਰਮਾਨਾਂ ਨਾਲ ਅਧਿਆਪਕਾਂ ਦੀ ਜ਼ਿੰਦਗੀ ਖ਼ਤਰੇ 'ਚ...

ਚੰਡੀਗੜ੍ਹ, 11 ਮਈ (ਅਜੀਤ ਬਿਊਰੋ)- ਕੋਰੋਨਾ ਮਹਾਂਮਾਰੀ ਕਾਰਨ ਮਚੀ ਹਾਹਾਕਾਰ ਵਿਚ ਡਾ. ਅੰਬੇਦਕਰ ਕਰਮਚਾਰੀ ਮਹਾਸੰਘ, ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੁਤੰਤਰ ਮਜ਼ਦੂਰ ਯੂਨੀਅਨ ਭਾਰਤ ਦੇ ਪੰਜਾਬ ਕਨਵੀਨਰ ਡਾ. ਜਤਿੰਦਰ ਸਿੰਘ ਮੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਰਾਤ ਦੇ ਕਰਫ਼ਿਊ ਦੌਰਾਨ ਪੁਲਿਸ ਮੁਲਾਜ਼ਮਾਂ 'ਤੇ ਹਮਲਾ

ਐੱਸ. ਏ. ਐੱਸ. ਨਗਰ, 11 ਮਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਦੀ ਪੁਲਿਸ ਵਲੋਂ ਰਾਤ ਦੇ ਸਮੇਂ ਕਰਫ਼ਿਊ ਦੇ ਚਲਦਿਆਂ ਲਗਾਏ ਗਏ ਨਾਕੇ 'ਤੇ ਤਾਇਨਾਤ ਪੁਲਿਸ ਕਰਮਚਾਰੀਆਂ 'ਤੇ ਹਮਲਾ ਕਰਨ ਤੇ ਪੁਲਿਸ ਕਰਮਚਾਰੀ ਦਾ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋਣ ਵਾਲੇ ਗੱਡੀ ਸਵਾਰ 5 ...

ਪੂਰੀ ਖ਼ਬਰ »

ਦੁਪਹਿਰ ਨੂੰ ਜਲ ਸਪਲਾਈ ਬੰਦ ਰਹੇਗੀ

ਚੰਡੀਗੜ੍ਹ, 11 ਮਈ (ਮਨਜੋਤ ਸਿੰਘ ਜੋਤ)-ਆਉਣ ਵਾਲੇ ਕੁਝ ਦਿਨ ਸ਼ਹਿਰ ਵਿਚ ਪਾਣੀ ਦੀ ਸਪਲਾਈ ਆਮ ਨਾਲੋਂ ਘੱਟ ਰਹੇਗੀ | ਕਜੋਲੀ ਵਾਟਰ ਵਰਕਸ ਨੂੰ ਆਉਣ ਵਾਲੀ ਨਹਿਰ ਵਿਚ ਮੁਰੰਮਤ ਦੇ ਕੰਮ ਦੇ ਚੱਲਦਿਆਂ 12 ਤੋਂ 18 ਮਈ ਤੱਕ ਪਾਣੀ ਦੀ ਸਪਲਾਈ ਘੱਟ ਰਹੇਗੀ | ਸਵੇਰ ਸਮੇਂ ਪਾਣੀ ਦੀ ...

ਪੂਰੀ ਖ਼ਬਰ »

ਬਾਰ ਕੌ ਾਸਲ ਆਫ਼ ਇੰਡੀਆ ਨੇ ਹਾਈਕੋਰਟ ਦੇ ਵਕੀਲਾਂ ਦੀ ਮੰਗ 'ਤੇ 7 ਮੈਂਬਰੀ ਕਮੇਟੀ ਬਣਾਉਣ ਦਾ ਮਤਾ ਕੀਤਾ ਪਾਸ

ਚੰਡੀਗੜ੍ਹ, 11 ਮਈ (ਬਿ੍ਜੇਂਦਰ ਗੌੜ)-ਅਰਜੇਂਟ (ਅਤਿ ਜ਼ਰੂਰੀ) ਕੇਸਾਂ ਦੀ ਸੂਚੀ ਵਿਚ ਕੇਸ ਸ਼ਾਮਿਲ ਕਰਨ ਵਿਚ 'ਪਿਕ ਐਂਡ ਚੂਜ਼' ਦਾ ਦੋਸ਼ ਲਗਾਉਂਦੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮੁੱਖ ਜੱਜ ਦਾ ਤਬਾਦਲਾ ਅਤੇ ਉਨ੍ਹਾਂ ਦੀ ਬੈਂਚ ਦਾ ਬਾਈਕਾਟ ਕਰਨ ਦਾ ਮਤਾ ਪਾਸ ਕਰਨ ਵਾਲੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਨੂੰ ਬਾਰ ਕੌਂਸਲ ਆਫ਼ ਇੰਡੀਆ ਵਲੋਂ ਕੁਝ ਰਾਹਤ ਮਿਲੀ ਹੈ | ਦਰਅਸਲ ਬਾਰ ਐਸੋਸੀਏਸ਼ਨ ਦੇ ਮਤੇ 'ਤੇ 7 ਮਈ ਨੂੰ ਬਾਰ ਕੌਂਸਲ ਆਫ਼ ਪੰਜਾਬ ਅਤੇ ਹਰਿਆਣਾ ਨੇ ਰੋਕ ਲਗਾ ਦਿੱਤੀ ਸੀ, ਜਿਸ ਕਾਰਵਾਈ ਨੂੰ ਬਾਰ ਐਸੋਸੀਏਸ਼ਨ ਨੇ ਬਾਰ ਕੌਂਸਲ ਆਫ਼ ਇੰਡੀਆ ਵਿਚ ਚੁਣੌਤੀ ਦਿੱਤੀ ਸੀ | ਮਾਮਲੇ ਵਿਚ ਬਾਰ ਕਾਉਂਸਿਲ ਆਫ ਪੰਜਾਬ ਅਤੇ ਹਰਿਆਣਾ ਨੂੰ 14 ਮਈ ਲਈ ਨੋਟਿਸ ਜਾਰੀ ਕੀਆ ਗਿਆ ਹੈ | ਬਾਰ ਕੌਂਸਲ ਆਫ਼ ਇੰਡੀਆ ਨੇ ਮਾਮਲੇ ਵਿਚ ਇਕ 7 ਮੈਂਬਰੀ ਕਮੇਟੀ ਬਣਾਉਣ ਦਾ ਮਤਾ ਪਾਸ ਕੀਤਾ ਹੈ ਜੋ ਹਾਈਕੋਰਟ ਦੇ ਮੁੱਖ ਜੱਜ ਨਾਲ ਮਿਲੇਗੀ ਤਾਂ ਜੋ ਮਾਮਲੇ ਦਾ ਆਪਸੀ ਰਜ਼ਾਮੰਦੀ ਨਾਲ ਨਿਪਟਾਰਾ ਹੋ ਸਕੇ | ਇਸ ਕਮੇਟੀ ਵਿਚ ਬਾਰ ਐਸੋਸੀਏਸ਼ਨ ਦੀ ਕਾਰਜਕਾਰੀ ਦੇ ਕੁਝ ਮੈਂਬਰਾਂ ਸਮੇਤ ਹਾਈਕੋਰਟ ਦੇ ਸੀਨੀਅਰ ਵਕੀਲ ਰੱਖੇ ਗਏ ਹਨ | ਇਸ ਦੇ ਨਾਲ ਹੀ ਹਾਈਕੋਰਟ ਦੇ ਮੁੱਖ ਜੱਜ ਨੂੰ ਬਾਰ ਕੌਂਲ ਆਫ਼ ਇੰਡੀਆ ਨੇ ਬੇਨਤੀ ਕੀਤੀ ਹੈ ਕਿ ਕਮੇਟੀ ਨੂੰ ਸੁਣਨ ਅਤੇ ਉਨ੍ਹਾਂ ਦੀ ਦਿੱਕਤਾਂ ਦਾ ਹੱਲ ਕਰਨ | ਬਾਰ ਕੌਂਸਲ ਆਫ਼ ਇੰਡੀਆ ਨੇ ਕਿਹਾ ਹੈ ਕਿ ਉਹ ਹਾਈਕੋਰਟ ਦੇ ਮੁੱਖ ਜੱਜ ਦੀ ਬੈਂਚ ਦੇ ਬਾਈਕਾਟ ਅਤੇ ਉਨ੍ਹਾਂ ਦੇ ਤਬਾਦਲੇ ਵਾਲੇ ਮਤੇ ਦਾ ਸਮਰਥਨ ਨਹੀਂ ਕਰਦੀ ਅਤੇ ਇਹ ਸਿਰਫ਼ ਉਨ੍ਹਾਂ ਅਤਿ ਗੰਭੀਰ ਹਲਾਤਾਂ ਵਿਚ ਪਾਸ ਕੀਤਾ ਜਾ ਸਕਦਾ ਹੈ, ਜਦੋਂ ਵਕੀਲਾਂ ਦੀ ਸੰਸਥਾ ਕੋਲ ਹੋਰ ਕੋਈ ਉਪਾਅ ਨਾ ਬਚਿਆ ਹੋਵੇ | ਚੀਫ਼ ਜਸਟਿਸ ਦਾ ਤਬਾਦਲਾ ਸਮੱਸਿਆ ਦਾ ਹੱਲ ਨਹੀਂ ਹੈ ਅਤੇ ਨਾ ਹੀ ਇਹ ਮੰਗ ਜਾਇਜ਼ ਹੈ | ਬਾਰ ਕਾਉਂਸਿਲ ਆਫ ਇੰਡੀਆ ਕੋਲ ਕਮੇਟੀ ਆਪਣੀ ਰਾਇ/ਸੁਝਾਅ ਕੇਸ ਦੀ ਅਗਲੀ ਸੁਣਵਾਈ ਦੌਰਾਨ ਪੇਸ਼ ਕਰੇਗੀ | ਬਾਰ ਕੌਂਸਲ ਨੇ ਕਿਹਾ ਕਿ ਕੇਂਦਰ ਤੇ ਰਾਜ ਸਰਕਾਰਾਂ ਵਕੀਲਾਂ ਦੇ ਬਚਾਉ ਲਈ ਅੱਗੇ ਨਹੀਂ ਆਈਆਂ ਹਨ, ਜਿਸ ਕਰ ਕੇ ਦੇਸ਼ ਭਰ ਵਿਚ ਹਜ਼ਾਰਾਂ ਵਕੀਲਾਂ ਦੀ ਜਾਨ ਜਾ ਚੁੱਕੀ ਹੈ | ਸਾਰੇ ਦੇਸ਼ ਵਿਚ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਵਕੀਲ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ | ਸਿਰਫ ਚੰਡੀਗੜ੍ਹ ਵਿਚ 45 ਤੋਂ ਵੱਧ ਵਕੀਲਾਂ ਦੀ ਮੌਤ ਹੋ ਚੁੱਕੀ ਹੈ |

ਖ਼ਬਰ ਸ਼ੇਅਰ ਕਰੋ

 

ਕੰਮ 'ਤੇ ਨਾ ਆਉਣ ਕਾਰਨ ਝਿੜਕਣ 'ਤੇ ਮਜ਼ਦੂਰ ਵਲੋਂ ਰਾਜ ਮਿਸਤਰੀ ਦਾ ਕਤਲ, ਮੁਲਜ਼ਮ ਕਾਬੂ

ਐੱਸ. ਏ. ਐੱਸ. ਨਗਰ, 11 ਮਈ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਸੈਕਟਰ-66 ਏ 'ਚ ਹੋਏ ਰਾਜ ਮਿਸਤਰੀ ਬੂਟੀ ਚੌਧਰੀ (48) ਦੇ ਕਤਲ ਦੇ ਮਾਮਲੇ ਦੀ ਗੁੱਥੀ ਨੂੰ ਸੁਲਝਾਉਂਦਿਆਂ ਪੁਲਿਸ ਨੇ 24 ਘੰਟਿਆਂ ਅੰਦਰ ਹੀ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ ...

ਪੂਰੀ ਖ਼ਬਰ »

ਫ਼ੀਸਾਂ ਨੂੰ ਲੈ ਕੇ ਬੱਚਿਆਂ ਦੀ ਪੜ੍ਹਾਈ ਬੰਦ ਕਰਨ ਵਾਲੇ ਸਕੂਲਾਂ ਦੀ ਐੱਨ. ਓ. ਸੀ. ਰੱਦ ਕਰਨ ਦੀ ਮੰਗ

ਐੱਸ. ਏ. ਐੱਸ. ਨਗਰ, 11 ਮਈ (ਕੇ. ਐੱਸ. ਰਾਣਾ)-ਮੁਹਾਲੀ ਦੇ ਲਾਰੈਂਸ ਸਕੂਲ ਤੇ ਜ਼ੀਰਕਪੁਰ ਦੇ ਸੇਂਟ ਸੋਲਜ਼ਰ ਪੈਰਾਡਾਈਜ਼ ਸਕੂਲ ਨੇ ਫ਼ੀਸਾਂ ਦੇ ਝਗੜੇ ਕਾਰਨ 31 ਮਾਰਚ ਤੋਂ ਬਾਅਦ ਬੱਚਿਆਂ ਦੀ ਪੜ੍ਹਾਈ ਬੰਦ ਕੀਤੀ ਹੋਈ ਹੈ | ਇਸ ਸਬੰਧੀ ਬੱਚਿਆਂ ਦੇ ਮਾਪਿਆਂ ਵਲੋਂ ਕਈ ਵਾਰ ਮੁੱਖ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 1019 ਨਵੇਂ ਪਾਜ਼ੀਟਿਵ ਮਰੀਜ਼ ਆਏ ਸਾਹਮਣੇ, 9 ਦੀ ਮੌਤ

ਐੱਸ. ਏ. ਐੱਸ. ਨਗਰ, 11 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਮੰਗਲਵਾਰ ਨੂੰ ਕੋਰੋਨਾ ਦੇ ਨਵੇਂ 1019 ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਹਨ ਅਤੇ 9 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਜਦਕਿ 258 ਮਰੀਜ਼ ਸਿਹਤਯਾਬ ਹੋਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਅਵਤਾਰ ਸਿੰਘ ਹਲਕਾ ਖਰੜ ਦੇ ਸੋਸ਼ਲ ਮੀਡੀਆ ਕੋਆਰਡੀਨੇਟਰ ਨਿਯੁਕਤ

ਮਾਜਰੀ, 11 ਮਈ (ਕੁਲਵੰਤ ਸਿੰਘ ਧੀਮਾਨ)-ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਵਲੋਂ ਵੱਖ-ਵੱਖ ਜ਼ਿਲਿ੍ਹਆਂ ਅਧੀਨ ਪੈਂਦੇ ਵਿਧਾਨ ਸਭਾ ਹਲਕਿਆਂ ਦੇ ਮਿਹਨਤੀ ਨੌਜਵਾਨਾਂ ਨੂੰ ਅਹੁਦੇਦਾਰੀਆਂ ਦੇ ਕੇ ਨਿਵਾਜਿਆ ਗਿਆ ਹੈ | ਇਸੇ ਲੜੀ ਤਹਿਤ ਅਵਤਾਰ ਸਿੰਘ ...

ਪੂਰੀ ਖ਼ਬਰ »

ਕੌਂਸਲਰ ਰਵਿੰਦਰ ਸਿੰਘ ਦੀ ਅਗਵਾਈ 'ਚ ਵੈਕਸੀਨੇਸ਼ਨ ਕੈਂਪ ਲਗਾਇਆ

ਐੱਸ. ਏ. ਐੱਸ. ਨਗਰ, 11 ਮਈ (ਜਸਬੀਰ ਸਿੰਘ ਜੱਸੀ)-ਵਾਰਡ ਨੰਬਰ-46 ਤੋਂ ਕੌਂਸਲਰ ਤੇ ਸਮਾਜ ਸੇਵੀ ਰਵਿੰਦਰ ਸਿੰਘ (ਪੰਜਾਬ ਮੋਟਰ ਵਾਲੇ) ਦੀ ਅਗਵਾਈ 'ਚ ਪਿੰਡ ਮੁਹਾਲੀ ਵਿਖੇ ਕੋਵਿਡ-19 ਟੀਕਾਕਰਨ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਕਰੀਬ 269 ਵਿਅਕਤੀਆਂ ਨੂੰ ਟੀਕਾ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਲੋਹੇ ਦਾ ਗੇਟ ਚੋਰੀ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ

ਮਾਜਰੀ, 11 ਮਈ (ਧੀਮਾਨ)-ਪਿੰਡ ਕਰੌਰਾਂ ਸਥਿਤ ਫੋਰੈਸਟ ਹਿੱਲ ਦੀ ਚਾਰਦੀਵਾਰੀ ਅੰਦਰ ਪਿਆ ਲੋਹੇ ਦਾ ਗੇਟ ਚੋਰੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਫੋਰੈਸਟ ਹਿੱਲ ਵਿਖੇ ਬਤੌਰ ਸੁਰੱਖਿਆ ਸੁਪਰਵਾਈਜ਼ਰ ਤਾਇਨਾਤ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨਗਰ ਦੇ ਮੁਕੰਦਪੁਰ ਤੋਂ ਸ਼ੇਰਗਿੱਲ ਗੋਤ ਨਾਲ ਸਬੰਧਿਤ ਬਜ਼ੁਰਗ ਨੇ ਵਸਾਇਆ ਸੀ ਪਿੰਡ ਸੁਹਾਲੀ

ਦਿਲਬਰ ਸਿੰਘ ਖੈਰਪੁਰ 99880-09142 ਪਿਛੋਕੜ-ਪਿੰਡ ਸੁਹਾਲੀ ਬਲਾਕ ਮਾਜਰੀ ਥਾਣਾ ਕੁਰਾਲੀ ਤੇ ਵਿਧਾਨ ਸਭਾ ਹਲਕਾ ਖਰੜ੍ਹ ਦਾ ਹਿੱਸਾ ਹੈ | ਤਿਊੜ ਨਜ਼ਦੀਕ ਸਿਸਵਾਂ ਨਦੀ ਕਿਨਾਰੇ ਇਹ ਪਿੰਡ ਵੱਸਿਆ ਹੈ | ਦਿਲਚਸਪ ਗੱਲ ਕਿ ਪਿੰਡ ਤੀਰਥਾ ਵੀ ਸੁਹਾਲੀ ਦਾ ਹਿੱਸਾ ਹੈ | ਇਕ ਹੀ ਪੰਚਾਇਤ ...

ਪੂਰੀ ਖ਼ਬਰ »

ਐੱਸ. ਟੀ. ਐੱਫ. ਵਲੋਂ ਹੈਰੋਇਨ ਸਮੇਤ ਇਕ ਕਾਬੂ

ਐੱਸ. ਏ. ਐੱਸ. ਨਗਰ, 11 ਮਈ (ਜਸਬੀਰ ਸਿੰਘ ਜੱਸੀ)-ਐੱਸ. ਟੀ. ਐੱਫ. ਵਲੋਂ ਮੁਹਾਲੀ ਵਿਚਲੇ ਇਲਾਕੇ 'ਚ ਗੁਪਤ ਸੂਚਨਾ ਦੇ ਆਧਾਰ 'ਤੇ 1 ਨੌਜਵਾਨ ਨੂੰ 28 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਉਕਤ ਨੌਜਵਾਨ ਦੀ ਪਛਾਣ ਅਸ਼ੋਕ ਕੁਮਾਰ ਵਾਸੀ ਕੀਰਤੀ ਨਗਰ ਸਿਰਸਾ ਹਾਲ ਵਾਸੀ ...

ਪੂਰੀ ਖ਼ਬਰ »

ਮੇਅਰ ਜੀਤੀ ਸਿੱਧੂ ਵਲੋਂ 16.38 ਕਰੋੜ ਦੀ ਲਾਗਤ ਵਾਲੀ ਵਾਟਰ ਸਪਲਾਈ ਸਕੀਮ ਦਾ ਜਾਇਜ਼ਾ

ਐੱਸ. ਏ. ਐੱਸ. ਨਗਰ, 11 ਮਈ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣ ਤੇ ਸ਼ਹਿਰ ਅੰਦਰ ਪਾਣੀ ਦੀ ਸਫ਼ਾਈ ਲਈ ਲੱਗੀਆਂ ਮਸ਼ੀਨਾਂ ਦੀ ਓਵਰਹਾਲਿੰਗ ਸਮੇਤ ਮੁਹਾਲੀ 'ਚ ਲੱਗਣ ਵਾਲੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿਖਿਆ ਅਫ਼ਸਰ (ਅ. ਸ.) ਵਲੋਂ ਸਰਕਾਰੀ ਸਕੂਲ 'ਚ ਬਣੇ ਬੈਡਮਿੰਟਨ ਦੇ ਖੇਡ ਮੈਦਾਨ ਦਾ ਨਿਰੀਖਣ

ਐੱਸ. ਏ. ਐੱਸ. ਨਗਰ, 11 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਫੇਜ਼ 11 ਵਿਚ ਸਥਿਤ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ਨੂੰ ਜਾਰੀ ਗ੍ਰਾਂਟ ਨਾਲ ਸਕੂਲ ਸਟਾਫ਼ ਵਲੋਂ ਬਣਾਏ ਬੈਡਮਿੰਟਨ ਦੇ ਖੇਡ ਮੈਦਾਨ ਦਾ ਅੱਜ ਜ਼ਿਲ੍ਹਾ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਤੋਂ ਲੋਕ ਸਭਾ ਚੋਣਾਂ ਸਮੇਂ ਕੀਤੇ ਵਾਅਦੇ ਪੂਰਾ ਕਰਵਾਉਣ ਲਈ ਪ੍ਰਸ਼ਾਤ ਕਿਸ਼ੋਰ ਆਪਣੀ ਭੂਮਿਕਾ ਨਿਭਾਉਣ-ਬਡਹੇੜੀ

ਐੱਸ. ਏ. ਐੱਸ. ਨਗਰ, 11 ਮਈ (ਕੇ. ਐੱਸ. ਰਾਣਾ)-ਉੱਘੇ ਸਿੱਖ ਕਿਸਾਨ ਨੇਤਾ ਤੇ ਕੈਪਟਨ ਅਮਰਿੰਦਰ ਸਿੰਘ ਦੇ 1984 ਓਪਰੇਸ਼ਨ ਨੀਲਾ ਤਾਰਾ ਜਦੋਂ ਕੈਪਟਨ ਵਿਰੋਧ ਵਿਚ ਕਾਂਗਰਸ ਤੋਂ ਅਸਤੀਫ਼ਾ ਦੇ ਕੇ ਅਤੇ ਲੋਕ ਸਭਾ ਦੀ ਮੈਂਬਰੀ ਤਿਆਗ ਕੇ ਆਏ ਸਨ, ਉਦੋਂ ਤੋਂ ਲਗਾਤਾਰ ਸਮਰਥਕ ਹਨ ਅਤੇ ...

ਪੂਰੀ ਖ਼ਬਰ »

ਸ਼ਹਿਰਾਂ 'ਚ ਤਾਲਾਬੰਦੀ ਦੌਰਾਨ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦਿੱਤੀਆਂ ਜਾਣ-ਰਾਮ ਸਰੂਪ ਸ਼ਰਮਾ

ਖਰੜ, 11 ਮਈ (ਗੁਰਮੁੱਖ ਸਿੰਘ ਮਾਨ)-ਸ਼ਹਿਰਾਂ ਵਿਚ ਜਿਹੜੇ ਗ਼ਰੀਬ ਪਰਿਵਾਰ ਰਹਿੰਦੇ ਹਨ ਤੇ ਉਨ੍ਹਾਂ ਪਾਸ ਨੀਲੇ ਕਾਰਡ ਨਹੀਂ ਹਨ, ਉਨ੍ਹਾਂ ਨੂੰ ਵੀ ਤਾਲਾਬੰਦੀ ਦੌਰਾਨ ਰਾਸ਼ਨ ਕਿੱਟਾਂ ਮਿਲਣੀਆਂ ਚਾਹੀਦੀਆਂ ਹਨ | ਇਹ ਮੰਗ ਵਾਰਡ ਨੰ.-24 ਦੇ ਕੌਂਸਲਰ ਰਾਮ ਸਰੂਪ ਸ਼ਰਮਾ ਨੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਪੀ. ਟੀ. ਆਈਜ਼ ਲਈ ਆਨਲਾਈਨ ਸਿਖ਼ਲਾਈ ਵਰਕਸ਼ਾਪ ਦਾ ਪ੍ਰਬੰਧ

ਐੱਸ. ਏ. ਐੱਸ. ਨਗਰ, 11 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਅਗਵਾਈ ਹੇਠ 228 ਪੀ. ਟੀ. ਆਈਜ਼ ਦੀ ਸਮਰੱਥਾ ਉਸਾਰੀ ਸਿਖ਼ਲਾਈ ਵਰਕਸ਼ਾਪ ਕਰਵਾਈ ਜਾ ਰਹੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਮਹਾਰਾਣਾ ਪ੍ਰਤਾਪ ਦਾ ਜਨਮ ਦਿਵਸ ਮਨਾਇਆ

ਖਰੜ, 11 ਮਈ (ਗੁਰਮੁੱਖ ਸਿੰਘ ਮਾਨ)-ਪਿੰਡ ਮੱਛਲੀ ਕਲਾਂ ਦੇ ਵਸਨੀਕਾਂ ਵਲੋਂ ਮਹਾਰਾਣਾ ਪ੍ਰਤਾਪ ਦਾ ਜਨਮ ਦਿਵਸ ਮਨਾਇਆ ਗਿਆ ਤੇ ਮਹਾਰਾਣਾ ਪ੍ਰਤਾਪ ਦੀ ਤਸਵੀਰ 'ਤੇ ਜੋਤੀ ਪ੍ਰਜਵਲਿੱਤ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਨਰਿੰਦਰ ਸਿੰਘ ਰਾਣਾ, ਜਸਵੀਰ ਸਿੰਘ ...

ਪੂਰੀ ਖ਼ਬਰ »

ਪੁਲਿਸ ਕਰਮਚਾਰੀਆਂ ਨੂੰ ਮਾਸਕ ਤੇ ਸੈਨੀਟਾਈਜ਼ਰ ਵੰਡੇ

ਐੱਸ. ਏ. ਐੱਸ. ਨਗਰ, 11 ਮਈ (ਜੱਸੀ)-ਸਮਾਜ ਸੇਵੀ ਨਰੇਸ਼ ਬੁਵਾਨੀ ਵਲੋਂ ਆਪਣੀ ਸਮੱੁਚੀ ਟੀਮ ਸਮੇਤ ਮੁਹਾਲੀ ਸ਼ਹਿਰ 'ਚ ਲੱਗੇ ਲਾਕਡਾਊਨ ਦੌਰਾਨ ਡਿਊਟੀ 'ਤੇ ਤਾਇਨਾਤ ਪੁਲਿਸ ਕਰਮਚਾਰੀਆਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਵੰਡੇ ਗਏ ਹਨ | ਉਨ੍ਹਾਂ ਦੱਸਿਆ ਕਿ ਕੋਰੋਨਾ ...

ਪੂਰੀ ਖ਼ਬਰ »

ਬੀਰ ਦਵਿੰਦਰ ਸਿੰਘ ਵਲੋਂ ਸਿਹਤ ਕਾਮਿਆਂ ਨੂੰ ਨੌਕਰੀ ਤੋਂ ਕੱਢਣ ਦੀ ਆਲੋਚਨਾ

ਐੱਸ. ਏ. ਐੱਸ. ਨਗਰ, 11 ਮਈ (ਤਰਵਿੰਦਰ ਸਿੰਘ ਬੈਨੀਪਾਲ)-ਕੋਰੋਨਾ ਦੌਰ ਵਿਚ ਅੱਗੇ ਵੱਧ ਕੇ ਕੰਮ ਕਰ ਰਹੇ ਰਾਸ਼ਟਰੀ ਸਿਹਤ ਮਿਸ਼ਨ (ਐੱਨ. ਐੱਚ.ਐੱਮ.) ਦੇ ਮੁਲਾਜਮਾਂ ਨੂੰ ਨੌਕਰੀ ਤੋਂ ਕੱਢਣ ਦੇ ਸਰਕਾਰ ਦੇ ਫੈਸਲੇ ਨੂੰ ਤੁਗਲਕੀ ਫਰਮਾਨ ਕਰਾਰ ਦਿੰਦਿਆਂ ਸਾਬਕਾ ਡਿਪਟੀ ਸਪੀਕਰ ...

ਪੂਰੀ ਖ਼ਬਰ »

ਸਮੇਂ ਸਿਰ ਮਿਲੇ ਇਲਾਜ ਨਾਲ ਗੰਭੀਰ ਬ੍ਰੇਨ ਸਟ੍ਰੋਕ ਵਾਲੇ ਮਰੀਜ਼ ਨੂੰ ਮਿਲਿਆ ਨਵਾਂ ਜੀਵਨ

ਐੱਸ. ਏ. ਐੱਸ. ਨਗਰ, 11 ਮਈ (ਕੇ. ਐੱਸ. ਰਾਣਾ)-ਗੰਭੀਰ ਬ੍ਰੇਨ ਸਟ੍ਰੋਕ ਤੋਂ ਪੀੜਤ 74 ਸਾਲਾ ਮਰੀਜ਼ ਨੂੰ ਮੈਕਸ ਸੁਪਰਸਪੈਸ਼ਲਿਟੀ ਹਸਪਤਾਲ ਮੁਹਾਲੀ ਵਲੋਂ ਸਮੇਂ ਸਿਰ ਦਿੱਤੀ ਗਈ ਇਲਾਜ ਦੀ ਸਹੂਲਤ ਨੇ ਨਵਾਂ ਜੀਵਨ ਪ੍ਰਦਾਨ ਕੀਤਾ ਹੈ | ਇਸ ਬਜ਼ੁਰਗ ਨੂੰ ਸੱਜੇ ਪਾਸੇ ਦੇ ਉੱਪਰੀ ...

ਪੂਰੀ ਖ਼ਬਰ »

ਸਮਾਜ ਸੇਵੀ ਸੁਖਜਿੰਦਰ ਸਿੰਘ ਮਾਵੀ ਨੇ ਕਲਾਕਾਰਾਂ ਨੂੰ ਵੰਡੀਆਂ ਰਾਸ਼ਨ ਦੀਆਂ ਕਿੱਟਾਂ

ਕੁਰਾਲੀ, 11 ਮਈ (ਬਿੱਲਾ ਅਕਾਲਗੜ੍ਹੀਆ)-ਸਮਾਜ ਸੇਵੀ ਸੁਖਜਿੰਦਰ ਸਿੰਘ ਮਾਵੀ ਵਲੋਂ ਪਿੰਡ ਫ਼ਤਿਹਗੜ੍ਹ ਵਿਖੇ ਮੇਜਰ ਦੇ ਵਿਹੜੇ 'ਚ ਕਰਵਾਏ ਗਏ ਇਕ ਸਾਦੇ ਸਮਾਗਮ ਦੌਰਾਨ ਲਾਕਡਾਊਨ ਦੀ ਮਾਰ ਝੱਲ ਰਹੇ ਕਲਾਕਾਰਾਂ ਤੇ ਹੋਰਨਾਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਨਿਰਧਾਰਿਤ ਮਾਪਦੰਡਾਂ ਤੇ ਸੰਚਾਲਨ ਪ੍ਰਕਿਰਿਆ ਅਧੀਨ ਹੀ ਲੇਵਲ-2 ਸੰਸਥਾਵਾਂ ਨੂੰ ਕੀਤਾ ਜਾ ਸਕਦਾ ਹੈ ਸਥਾਪਤ

ਐੱਸ. ਏ. ਐੱਸ. ਨਗਰ, 11 ਮਈ (ਕੇ. ਐੱਸ. ਰਾਣਾ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਕੋਵਿਡ ਕੇਅਰ ਸਹੂਲਤਾਂ ਸਥਾਪਤ ਕਰਨ ਲਈ ਸੰਚਾਲਨ ਪ੍ਰਕਿਰਿਆ ਤੇ ਮਾਪਦੰਡ ਨਿਰਧਾਰਿਤ ਕੀਤੇ ਗਏ ਹਨ ਅਤੇ ਅਜਿਹੇ ਸੈਂਟਰਾਂ ਦੀ ਸਥਾਪਨਾ ਸਮੇਂ ਨਿਰਧਾਰਿਤ ...

ਪੂਰੀ ਖ਼ਬਰ »

ਖਰੜ ਸ਼ਹਿਰ 'ਚ ਦੁਕਾਨਾਂ ਖੋਲ੍ਹਣ ਸਬੰਧੀ ਨਗਰ ਕੌਂਸਲ ਵਲੋਂ ਸ਼ਡਿਊਲ ਜਾਰੀ

ਖਰੜ, 11 ਮਈ (ਗੁਰਮੁੱਖ ਸਿੰਘ ਮਾਨ)-ਸ਼ਹਿਰ ਵਿਚ ਕੋਰੋਨਾ ਦੇ ਵਧ ਰਹੇ ਕੇਸਾਂ ਨੂੰ ਲੈ ਕੇ ਉਪ ਮੰਡਲ ਮੈਜਿਸਟ੍ਰੇਟ ਖਰੜ ਦੇ ਹੁਕਮਾਂ ਤੋਂ ਬਾਅਦ ਨਗਰ ਕੌਂਸਲ ਖਰੜ ਵਲੋਂ ਸ਼ਹਿਰ ਵਿਚ ਮੁਨਾਦੀ ਕਰਵਾ ਕੇ ਦੁਕਾਨਦਾਰਾਂ ਤੇ ਸ਼ਹਿਰ ਵਾਸੀਆਂ ਨੂੰ ਦੁਕਾਨਾਂ ਖੋਲ੍ਹਣ ਦੇ ...

ਪੂਰੀ ਖ਼ਬਰ »

ਚਿੰਤਾਜਨਕ ਹੈ ਜ਼ਿਲ੍ਹਾ ਐੱਸ. ਏ. ਐੱਸ. ਨਗਰ 'ਚ ਕੋਰੋਨਾ ਮਾਮਲਿਆਂ ਵਿਚ ਲਗਾਤਾਰ ਵਾਧਾ

ਐੱਸ. ਏ. ਐੱਸ. ਨਗਰ, 11 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਕਾਫ਼ੀ ਦਿਨਾਂ ਤੋਂ ਲਗਾਤਾਰ ਕੋਰੋਨਾ ਮਾਮਲਿਆਂ ਵਿਚ ਹੋ ਰਿਹਾ ਵਾਧਾ ਚਿੰਤਾਜਨਕ ਹੈ | ਇਸਦਾ ਕਾਰਨ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲਿਆਂ ਦੀ ਗਿਣਤੀ ਜ਼ਿਆਦਾ ਹੋਣਾ ...

ਪੂਰੀ ਖ਼ਬਰ »

ਪੁਲਿਸ ਨੇ ਲੋਕਾਂ ਨੂੰ ਕੋਰੋਨਾ ਤੋਂ ਬਚਾਓ ਸਬੰਧੀ ਕੀਤਾ ਜਾਗਰੂਕ

ਖਰੜ, 11 ਮਈ (ਮਾਨ)-ਕੋਰੋਨਾ ਦੇ ਬਚਾਓ ਹਿੱਤ ਪਿੰਡਾਂ ਦੇ ਵਸਨੀਕਾਂ ਨੂੰ ਜਾਗਰੂਕ ਕਰਨ ਦੀ ਲੜੀ ਤਹਿਤ ਥਾਣਾ ਘੜੂੰਆਂ ਦੀ ਪੁਲਿਸ ਵਲੋਂ ਪਿੰਡ ਰੁੜਕੀ ਪੁਖਤਾ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਥਾਣਾ ਘੜੂੰਆਂ ਦੇ ਐੱਸ. ਐੱਚ. ਓ. ਸਮਸ਼ੇਰ ਸਿੰਘ ਨੇ ...

ਪੂਰੀ ਖ਼ਬਰ »

ਮਾਮਲਾ ਲਾਕਡਾਊਨ ਦੌਰਾਨ ਚੋਰ ਮੋਰੀਆਂ ਰਾਹੀਂ ਸ਼ਰਾਬ ਵੇਚਣ ਦਾ

ਐੱਸ. ਏ. ਐੱਸ. ਨਗਰ, 11 ਮਈ (ਕੇ. ਐੱਸ. ਰਾਣਾ)-ਆਮ ਆਦਮੀ ਪਾਰਟੀ ਜ਼ਿਲ੍ਹਾ ਐੱਸ. ਏ. ਐੱਸ. ਨਗਰ ਦੇ ਯੂਥ ਪ੍ਰਧਾਨ ਗੁਰਤੇਜ ਸਿੰਘ ਪੰਨੂੰ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਪੁਲਿਸ ਮੁਖੀ ਸਤਿੰਦਰ ਸਿੰਘ ਨੂੰ ਦਿੱਤੇ ਮੰਗ ਪੱਤਰ ਵਿਚ ਉਨ੍ਹਾਂ ਕਿਹਾ ਕਿ ਐੱਸ. ਏ. ਅੱੈਸ. ਨਗਰ ਅੰਦਰ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਬਹਿਲੋਲਪੁਰ ਨੂੰ ਸੀਨੀਅਰ ਸੈਕੰਡਰੀ ਦਾ ਦਰਜਾ ਮਿਲਣ 'ਤੇ ਪਿੰਡ ਵਾਸੀਆਂ 'ਚ ਖ਼ੁਸ਼ੀ ਦੀ ਲਹਿਰ

ਐੱਸ. ਏ. ਐੱਸ. ਨਗਰ, 11 ਮਈ (ਕੇ. ਐੱਸ. ਰਾਣਾ)-ਪਿੰਡ ਬਹਿਲੋਲਪੁਰ ਦੇ ਸਰਕਾਰੀ ਹਾਈ ਸਕੂਲ ਨੂੰ ਸੀਨੀਅਰ ਸੈਕੰਡਰੀ ਸਕੂਲ ਦਾ ਦਰਜਾ ਮਿਲ ਗਿਆ ਹੈ, ਜਿਸ ਕਾਰਨ ਪਿੰਡ ਵਾਸੀਆਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਹ ਪ੍ਰਗਟਾਵਾ ਕਰਦਿਆਂ ਪਿੰਡ ਬਹਿਲੋਲਪੁਰ ਦੇ ਸਰਪੰਚ ਮਨਜੀਤ ...

ਪੂਰੀ ਖ਼ਬਰ »

ਸ੍ਰੀ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ 'ਤੇ ਵੈਬੀਨਾਰ ਨੂੰ ਸੰਬੋਧਨ ਕਰਨਗੇ ਪੰਜਾਬ ਦੇ ਮੁੱਖ ਮੰਤਰੀ

ਐੱਸ. ਏ. ਐੱਸ. ਨਗਰ, 11 ਮਈ (ਕੇ. ਐੱਸ. ਰਾਣਾ)-ਕੇ. ਐੱਸ. ਰਾਜੂ ਲੀਗਲ ਟਰੱਸਟ ਵਲੋਂ 16 ਮਈ ਦਿਨ ਐਤਵਾਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ 'ਤੇ ਇਕ ਵੈਬੀਨਾਰ ਕਰਵਾਇਆ ਜਾ ਰਿਹਾ ਹੈ | ਡਾ. ਜਗਮੋਹਨ ਸਿੰਘ ਰਾਜੂ ਆਈ. ਏ. ਐੱਸ., ਵਧੀਕ ਮੁੱਖ ਸਕੱਤਰ ...

ਪੂਰੀ ਖ਼ਬਰ »

ਪੁਲਿਸ ਨੇ ਬਜ਼ੁਰਗਾਂ ਲਈ ਟੀਕਾਕਰਨ ਤੇ ਹੋਰ ਜ਼ਰੂਰੀ ਸਹੂਲਤਾਂ ਲਈ ਹੈਲਪਲਾਈਨ ਦੀ ਕੀਤੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 11 ਮਈ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਵਲੋਂ ਕੋਵਿਡ-19 ਮਹਾਂਮਾਰੀ ਸਬੰਧੀ ਮੁਹਾਲੀ 'ਚ ਰਹਿੰਦੇ ਬਜ਼ੁਰਗਾਂ ਦੀ ਸੇਵਾ ਲਈ ਇਕ ਹੈਲਪਲਾਈਨ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਲਈ ਬਕਾਇਦਾ ਤੌਰ 'ਤੇ ਹੈਲਪਲਾਈਨ ਨੰਬਰ-9115516010 ਤੇ 0172-2219356 ਦੀ ਸ਼ੁਰੂਆਤ ਕੀਤੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX