ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨਾਲ ਫ਼ੋਨ 'ਤੇ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ , 8 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ । ਨੇਤਾਵਾਂ ਨੇ ਦੁਵੱਲੇ ਸਹਿਯੋਗ ਦੇ ਕਈ ਮੁੱਦਿਆਂ ਦੀ ਸਮੀਖਿਆ ਕੀਤੀ ...
ਬਾਲਾਸੋਰ (ਓਡੀਸ਼ਾ) : ਬਾਲਾਸੋਰ ਰੇਲ ਹਾਦਸੇ ਤੋਂ ਬਾਅਦ ਵਿਦਿਆਰਥੀ ਬਹਾਨਾਗਾ ਸਕੂਲ ਆਉਣ ਤੋਂ ਡਰ ਰਹੇ
. . .  1 day ago
ਬਾਲਾਸੋਰ (ਓਡੀਸ਼ਾ) , 8 ਜੂਨ- ਕਲੈਕਟਰ ਦੱਤਾਤ੍ਰੇਯ ਭਾਉਸਾਹਿਬ ਸ਼ਿੰਦੇ ਨੇ ਕਿਹਾ, "ਮੈਂ ਸਕੂਲ ਦਾ ਦੌਰਾ ਕੀਤਾ ਹੈ ਅਤੇ ਇਹ ਇਮਾਰਤ ਬਹੁਤ ਪੁਰਾਣੀ ਹੈ ਅਤੇ ਇਹ ਕਿਸੇ ਵੀ ਸਮੇਂ ਢਹਿ ਸਕਦੀ ਹੈ । ਇਸ ਇਮਾਰਤ ਨੂੰ ਬੈਕਅੱਪ ਕਰਨ ਲਈ ਇਕ...
ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ
. . .  1 day ago
ਨਵੀਂ ਦਿੱਲੀ , 8 ਜੂਨ-ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ । ਪਹਿਲੀ ਮਹਿਲਾ ਹੱਜ ਉਡਾਣ, IX 3025, 145 ਮਹਿਲਾ ਸ਼ਰਧਾਲੂਆਂ ਨੂੰ ਲੈ ...
ਮੱਧ ਪ੍ਰਦੇਸ਼ : ਬੋਰਵੈੱਲ 'ਚ ਫਸੀ ਲੜਕੀ ਨੂੰ ਬਚਾਇਆ ਨਹੀਂ ਜਾ ਸਕਿਆ
. . .  1 day ago
ਭੋਪਾਲ, 8 ਜੂਨ - ਸਿਹੋਰ ਦੇ ਐਸ.ਪੀ. ਮਯੰਕ ਅਵਸਥੀ ਨੇ ਕਿਹਾ ਕਿ ਇਹ ਇਕ ਮੰਦਭਾਗੀ ਘਟਨਾ ਹੈ ਅਤੇ ਕਾਨੂੰਨੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ । ਅਸੀਂ ਖੇਤ ਮਾਲਕ ਅਤੇ ਬੋਰ ਕਰਨ ਵਾਲੇ...
ਵਿਜੀਲੈਂਸ ਬਿਊਰੋ ਵਲੋਂ ਮਲੇਰਕੋਟਲਾ 'ਚ 35 ਹਜ਼ਾਰ ਦੀ ਰਿਸ਼ਵਤ ਲੈਂਦਾ ਏ.ਐੱਸ.ਆਈ. ਰੰਗੇ ਹੱਥੀਂ ਕਾਬੂ
. . .  1 day ago
ਮਲੇਰਕੋਟਲਾ, 8 ਜੂਨ (ਪਰਮਜੀਤ ਸਿੰਘ ਕੁਠਾਲਾ)- ਵਿਜੀਲੈਂਸ ਬਿਊਰੋ ਲੁਧਿਆਣਾ ਦੀ ਟੀਮ ਵਲੋਂ ਅੱਜ ਦੇਰ ਸ਼ਾਮ ਮਲੇਰਕੋਟਲਾ ਦੇ ਮੁਬਾਰਕ ਮੰਜ਼ਿਲ ਨੇੜੇ ਪੰਜਾਬ ਪੁਲਿਸ ਦੇ ਇਕ ਏ.ਐੱਸ.ਆਈ. ਦਿਲਵਰ ਖਾਂ ਨੂੰ ਮੁਹੰਮਦ ਸਮੀਰ ...
ਦਿਨ ਦਿਹਾੜੇ ਹਥਿਆਰਾਂ ਦੀ ਨੋਕ 'ਤੇ ਗੈਸ ਏਜੰਸੀ ਦੇ ਮੁਲਾਜ਼ਮ ਤੋਂ 46 ਹਜ਼ਾਰ ਨਕਦ ਅਤੇ ਮੋਬਾਈਲ ਖੋਹਿਆ
. . .  1 day ago
ਮੰਡੀ ਲਾਧੂਕਾ, 8 ਜੂਨ (ਰਾਕੇਸ਼ ਛਾਬੜਾ)-ਪਿੰਡ ਗੰਧੜ ਦੇ ਨੇੜੇ ਮੰਡੀ ਦੀ ਗੈਸ ਏਜੰਸੀ ਦੇ ਮੁਲਾਜ਼ਮ ਤੋਂ ਤਿੰਨ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ ਇਕ ਮੋਬਾਈਲ ਅਤੇ 46 ਹਜ਼ਾਰ ਰੁਪਏ ਦੀ ...
ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ , 8 ਜੂਨ - ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਰਾਸ਼ਟਰਪਤੀ ਲਈ ਵਰਕਿੰਗ ਲੰਚ ਦੀ ਮੇਜ਼ਬਾਨੀ ਕੀਤੀ ...
ਮਨੀ ਲਾਂਡਰਿੰਗ ਮਾਮਲੇ ’ਚ 4.49 ਕਰੋੜ ਰੁਪਏ ਦੀਆਂ ਤਿੰਨ ਅਚੱਲ ਜਾਇਦਾਦਾਂ ਨੂੰ ਕੀਤਾ ਜ਼ਬਤ
. . .  1 day ago
ਨਵੀਂ ਦਿੱਲੀ , 8 ਜੂਨ - ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮੇਥਾਕੁਆਲੋਨ ਗੋਲੀਆਂ ਦੇ ਨਿਰਮਾਣ ਅਤੇ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਵਿਚ ਇਕ ਅੰਤਰਰਾਸ਼ਟਰੀ ਡਰੱਗ ਰੈਕੇਟ ਚਲਾਉਣ ਵਾਲੇ ਸੁਭਾਸ਼ ਦੁਡਾਨੀ ...
ਬਿਹਾਰ : ਖੰਭਿਆਂ ਵਿਚਕਾਰ ਫਸੇ 12 ਸਾਲ ਦੇ ਮਾਸੂਮ ਰੰਜਨ ਦੀ ਮੌਤ
. . .  1 day ago
ਪਟਨਾ, 8 ਜੂਨ - ਬਿਹਾਰ ਦੇ ਐਸ.ਡੀ.ਐਮ. ਉਪੇਂਦਰ ਪਾਲ ਨੇ ਦੱਸਿਆ ਕਿ 12 ਸਾਲ ਦੇ ਫਸੇ ਮਾਸੂਮ ਰੰਜਨ ਦੀ ਮੌਤ ਦੀ ਮੌਤ ਹੋ ਗਈ ਹੈ । ਐਨ. ਡੀ. ਆਰ. ਐਫ. ਟੀਮ ਨੇ 14 ਘੰਟੇ ਦੀ ਮਿਹਨਤ ਤੋਂ ਬਾਅਦ ਬੱਚੇ ਨੂੰ ਬਾਹਰ ...
ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀ ਪੁਲਿਸ ਨੇ ਕੀਤੇ ਕਾਬੂ
. . .  1 day ago
ਮੋਗਾ, 8 ਜੂਨ- ਅੱਜ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਵਲੋਂ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ....
ਭਾਰਤ ਭਾਰਤੀ ਵਿਦਿਆਰਥੀਆਂ ਦੇ ਮਾਮਲੇ ’ਤੇ ਦਬਾਅ ਬਣਾਉਂਦਾ ਰਹੇਗਾ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 8 ਜੂਨ- ਕੈਨੇਡਾ ਵਿਚ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਜਾਅਲੀ ਦਾਖ਼ਲਾ ਪੇਸ਼ਕਸ਼ ਪੱਤਰ ਦੇ ਕਾਰਨ ਦੇਸ਼ ਨਿਕਾਲੇ ਦਾ ਸਾਹਮਣਾ ਕਰਨ ਦੀਆਂ ਰਿਪੋਰਟਾਂ ਦੇ ਵਿਚਕਾਰ, ਵਿਦੇਸ਼ ਮੰਤਰੀ ਐਸ. ਜੈਸ਼ੰਕਰ....
ਸਰਬਜੀਤ ਸਿੰਘ ਝਿੰਜਰ ਬਣੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ
. . .  1 day ago
ਚੰਡੀਗੜ੍ਹ, 8 ਜੂਨ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਾਧਾਰਨ ਕਿਸਾਨ ਪਰਿਵਾਰ ਦੇ ਗਤੀਸ਼ੀਲ, ਤਜ਼ਰਬੇਕਾਰ ਅਤੇ ਮਿਹਨਤੀ ਨੌਜਵਾਨ.....
ਚੰਨੀ ਦਾ ਅਪਮਾਨ ਕਰਨ ਲਈ ਕੇਜਰੀਵਾਲ ਅਤੇ ਭਗਵੰਤ ਮਾਨ ਮੰਗੇ ਮੁਆਫ਼ੀ- ਪ੍ਰਤਾਪ ਸਿੰਘ ਬਾਜਵਾ
. . .  1 day ago
ਚੰਡੀਗੜ੍ਹ, 8 ਜੂਨ- ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਤੋਂ ਪੰਜਾਬ ਵਿਧਾਨ ਸਭਾ ਚੋਣ....
ਸਾਥੀ ਵਲੋਂ ਲੜਕੀ ਦੇ ਕਤਲ ਮਾਮਲੇ ਵਿਚ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
. . .  1 day ago
ਨਵੀਂ ਦਿੱਲੀ, 8 ਜੂਨ- ਰਾਸ਼ਟਰੀ ਮਹਿਲਾ ਕਮਿਸ਼ਨ ਨੇ 32 ਸਾਲਾ ਔਰਤ ਦੀ ਉਸ ਦੇ ਲਿਵ-ਇਨ ਸਾਥੀ ਵਲੋਂ ਕੀਤੀ ਹੱਤਿਆ ਦਾ ਨੋਟਿਸ ਲੈਂਦਿਆਂ ਮਹਾਰਾਸ਼ਟਰ ਦੇ ਡੀ.ਜੀ.ਪੀ. ਨੂੰ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ....
ਅਗਨੀ ਪ੍ਰਾਈਮ ਬੈਲਿਸਟਿਕ ਮਿਜ਼ਾਈਲ ਦਾ ਹੋਇਆ ਸਫ਼ਲ ਪ੍ਰੀਖਣ
. . .  1 day ago
ਭੁਵਨੇਸ਼ਵਰ, 8 ਜੂਨ- ਡੀ.ਆਰ.ਡੀ.ਓ. ਨੇ ਬੀਤੇ ਦਿਨ ਓਡੀਸ਼ਾ ਦੇ ਤੱਟ ਤੋਂ ਡਾਕਟਰ ਏ.ਪੀ.ਜੇ. ਅਬਦੁਲ ਕਲਾਮ ਟਾਪੂ ਤੋਂ ਨਵੀਂ ਪੀੜ੍ਹੀ ਦੀ ਬੈਲਿਸਟਿਕ ਮਿਜ਼ਾਈਲ ਅਗਨੀ ਪ੍ਰਾਈਮ ਦਾ ਸਫ਼ਲ ਪ੍ਰੀਖਣ ਕੀਤਾ....
ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਕਰ ਰਹੇ ਚੰਗੀ ਤਿਆਰੀ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 8 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਡਾਕਟਰ ਕਰਨੀ ਸਿੰਘ ਸ਼ੂਟਿੰਗ ਰੇਂਜ ਦਾ ਦੌਰਾ ਕੀਤਾ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਚੰਗੀ...
ਅਸੀਂ ਅਫ਼ਗਾਨਿਸਤਾਨ ਤੋਂ ਆਏ ਸਿੱਖਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਾਂਗੇ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 8 ਜੂਨ- ਅੱਜ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਦਿੱਲੀ ਦੇ ਗੁਰੂ ਅਰਜਨ ਦੇਵ ਜੀ ਗੁਰਦੁਆਰੇ ਵਿਚ ਅਰਦਾਸ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ....
ਮਾਮਲਾ ਲੜਕੀ ਦੇ ਕਤਲ ਦਾ: ਦੋਸ਼ੀ 16 ਜੂਨ ਤੱਕ ਪੁਲਿਸ ਹਿਰਾਸਤ ਵਿਚ
. . .  1 day ago
ਮਹਾਰਾਸ਼ਟਰ, 8 ਜੂਨ- ਠਾਣੇ ਕੋਰਟ ਨੇ ਦੋਸ਼ੀ 32 ਸਾਲਾ ਲੜਕੀ ਦੇ ਕਤਲ ਮਾਮਲੇ ਵਿਚ ਮਨੋਜ ਸਾਨੇ ਨੂੰ 16 ਜੂਨ ਤੱਕ ਪੁਲਿਸ ਹਿਰਾਸਤ ’ਚ ਭੇਜ ਦਿੱਤਾ ਹੈ। ਉਸ ਨੂੰ ਬੀਤੀ ਰਾਤ ਗ੍ਰਿਫ਼ਤਾਰ ਕੀਤਾ ਗਿਆ ਸੀ....
ਮਾਮਲਾ ਸਿੱਖ ਵਿਰੋਧੀ ਦੰਗਿਆਂ ਦਾ: ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ’ਤੇ ਸੁਣਵਾਈ 30 ਜੂਨ ਨੂੰ
. . .  1 day ago
ਨਵੀਂ ਦਿੱਲੀ, 8 ਜੂਨ- 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ਨਾਲ ਸੰਬੰਧਿਤ ਮਾਮਲਾ ਛੁੱਟੀ.....
ਮਹਾਰਾਸ਼ਟਰ: ਲਿਵ-ਇਨ ਵਿਚ ਰਹਿ ਰਹੀ ਲੜਕੀ ਦੇ ਕਾਤਲ ਨੂੰ ਅਦਾਲਤ ’ਚ ਕੀਤਾ ਪੇਸ਼
. . .  1 day ago
ਮਹਾਰਾਸ਼ਟਰ, 8 ਜੂਨ- ਠਾਣੇ ’ਚ 32 ਸਾਲਾ ਔਰਤ ਦੇ ਕਾਤਲ ਉੁਸ ਦੇ 56 ਸਾਲਾ ਲਿਵ-ਇਨ ਸਾਥੀ ਮਨੋਜ ਸਾਨੇ ਨੂੰ ਪੁਲਿਸ ਨੇ ਅਦਾਲਤ ਵਿਚ...
ਸ਼੍ਰੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੀਆਂ ਮੰਗਾਂ ਸੰਬੰਧੀ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ
. . .  1 day ago
ਅੰਮ੍ਰਿਤਸਰ, 8 ਜੂਨ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੀਆਂ ਮੰਗਾਂ ਸੰਬੰਧੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ ਜਾ ਰਿਹਾ....
ਕਿਸਾਨ ਜਥੇਬੰਦੀਆਂ ਹਮੇਸ਼ਾ ਅਦਾਰਾ ‘ਅਜੀਤ’ ਨਾਲ ਖੜੀਆਂ ਹਨ- ਰਾਜੇਵਾਲ
. . .  1 day ago
ਚੰਡੀਗੜ੍ਹ, 8 ਜੂਨ (ਦਵਿੰਦਰ ਸਿੰਘ)- ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆ ਦੀ ਅਹਿਮ ਮੀਟਿੰਗ ਚੰਡੀਗੜ੍ਹ ਕਿਸਾਨ ਭਵਨ ’ਚ ਹੋਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ ਰਾਜੇਵਾਲ ਦੇ....
ਭਗਵੰਤ ਮਾਨ ਜੇ ਤੁਸੀਂ ਜੀਉਂਦਿਆਂ ਦਾ ਸਤਿਕਾਰ ਨਹੀਂ ਕਰ ਸਕਦੇ, ਤਾਂ ਮਰੇ ਹੋਏ ਲੋਕਾਂ ਦਾ ਸਤਿਕਾਰ ਕਰਨਾ ਸਿੱਖੋ- ਨਵਜੋਤ ਸਿੰਘ ਸਿੱਧੂ
. . .  1 day ago
ਚੰਡੀਗੜ੍ਹ, 8 ਜੂਨ- ਭਗਵੰਤ ਮਾਨ ਵਲੋਂ ਨਵਜੋਤ ਸਿੰਘ ਸਿੱਧੂ ਦੇ ਪਿਤਾ ਨੂੰ ਲੈ ਕੇ ਦਿੱਤੇ ਗਏ ਬਿਆਨ ਤੋਂ ਬਾਅਦ ਉਸ ਦਾ ਜਵਾਬ ਦਿੰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕਿਹਾ ਕਿ ਮੈਂ ਤੁਹਾਨੂੰ ਪੰਜਾਬ ਦੀ ਪੁਨਰ....
ਮੌੜ ਫ਼ਿਲਮ ਲਈ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਦਿੱਤੀ ਆਪਣੇ ਅੰਦਾਜ਼ ਵਿਚ ਵਧਾਈ
. . .  1 day ago
ਮਹਾਰਾਸ਼ਟਰ, 8 ਜੂਨ- 9 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਫ਼ਿਲਮ ਮੌੜ ਲਈ ਅਦਾਕਾਰ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਆਪਣੇ ਹੀ ਅੰਦਾਜ਼ ਵਿਚ ਵਧਾਈ ਦਿੰਦੇ ਹੋਏ ਕਿਹਾ ਕਿ ਭਰਾ ਤੈਨੂੰ ਫ਼ਿਲਮ ਦੀ ਬਹੁਤ ਬਹੁਤ....
ਮੱਧ ਪ੍ਰਦੇਸ਼: ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ
. . .  1 day ago
ਭੋਪਾਲ, 8 ਜੂਨ- ਮੱਧ ਪ੍ਰਦੇਸ਼ ਦੇ ਸਿੱਧੀ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ ਹੋ ਗਈ। ਉੱਥੋਂ ਦੇ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553

ਪਟਿਆਲਾ

ਕਸਬਾ ਸ਼ੁਤਰਾਣਾ ਵਿਖੇ ਪੰਚਾਇਤੀ ਜ਼ਮੀਨ 'ਤੇ ਧੜਾਧੜ ਹੋ ਰਹੇ ਨੇ ਨਾਜਾਇਜ਼ ਕਬਜ਼ੇ

ਸ਼ੁਤਰਾਣਾ, 11 ਮਈ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਵਿਖੇ ਪੰਚਾਇਤੀ ਜ਼ਮੀਨਾਂ ਉੱਪਰ ਧੜਾਧੜ ਕਬਜ਼ੇ ਹੋ ਰਹੇ ਹਨ ਜਦਕਿ ਪੰਚਾਇਤਾਂ ਵਲੋਂ ਕਬਜ਼ਾ ਧਾਰਕਾਂ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਪਰ ਉਹ ਨਾਕਾਮ ਸਾਬਿਤ ਹੋ ਰਹੀਆਂ ਹਨ | ਸਥਾਨਕ ...

ਪੂਰੀ ਖ਼ਬਰ »

ਡੀ. ਸੀ. ਨੇ ਰਾਜਿੰਦਰਾ ਹਸਪਤਾਲ ਦੇ ਕੋਵਿਡ ਵਾਰਡ ਦਾ ਖ਼ੁਦ ਲਿਆ ਜਾਇਜ਼ਾ

ਪਟਿਆਲਾ, 11 ਮਈ (ਗੁਰਵਿੰਦਰ ਸਿੰਘ ਔਲਖ)-ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਅੱਜ ਇਕ ਨਿਵੇਕਲੀ ਪਹਿਲਕਦਮੀ ਕਰਦਿਆਂ ਖ਼ੁਦ ਪੀ. ਪੀ. ਈ. ਕਿੱਟ ਪਾ ਕੇ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਐੱਮ. ਸੀ. ਐੱਚ. ਇਮਾਰਤ 'ਚ ਬਣੇ ਕੋਵਿਡ ਵਾਰਡ ਦਾ ਬਰੀਕੀ ਨਾਲ ਨਿਰੀਖਣ ਕੀਤਾ | ...

ਪੂਰੀ ਖ਼ਬਰ »

ਜ਼ਿਲ੍ਹੇ 'ਚ 615 ਨਵੇਂ ਮਾਮਲੇ, 16 ਦੀ ਮੌਤ

ਪਟਿਆਲਾ, 11 ਮਈ (ਗੁਰਵਿੰਦਰ ਸਿੰਘ ਔਲਖ)-ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜ਼ਿਲੇ• ਵਿਚ ਕੋਵਿਡ ਟੀਕਾਕਰਨ ਪ੍ਰਕਿਰਿਆ ਤਹਿਤ 6444 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਗਏ, ਜਿਸ ਨਾਲ ਜ਼ਿਲੇ੍ਹ 'ਚ ਕੋਵਿਡ ਟੀਕਾਕਰਨ ਦਾ ਅੰਕੜਾ 2,56,413 ਹੋ ਗਿਆ ਹੈ | ...

ਪੂਰੀ ਖ਼ਬਰ »

ਐੱਸ. ਡੀ. ਐੱਮ. ਤੇ ਡੀ. ਐੱਸ. ਪੀ. ਦੀ ਅਗਵਾਈ 'ਚ ਸ਼ਹਿਰ 'ਚ ਕੱਢਿਆ ਫਲੈਗ ਮਾਰਚ

ਗੂਹਲਾ ਚੀਕਾ, 11 ਮਈ (ਓ.ਪੀ. ਸੈਣੀ)-ਐੱਸ. ਡੀ. ਐੱਮ. ਨਵੀਨ ਕੁਮਾਰ ਅਤੇ ਡੀ. ਐੱਸ. ਪੀ. ਗੂਹਲਾ ਕਿਸ਼ੋਰੀ ਲਾਲ ਦੀ ਅਗਵਾਈ ਹੇਠ ਪੁਲਿਸ ਨੇ ਗੂਹਲਾ ਚੀਕਾ ਖੇਤਰ 'ਚ ਦੇਰ ਸ਼ਾਮ ਫਲੈਗ ਮਾਰਚ ਕੱਢਿਆ, ਜਿਸ ਕਾਰਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਪੁਲਿਸ ਮੁਲਾਜ਼ਮਾਂ ਨੇ ਆਮ ਆਦਮੀ ...

ਪੂਰੀ ਖ਼ਬਰ »

ਟੈਕਨੀਸ਼ੀਅਨ ਤੇ ਆਪ੍ਰੇਟਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਅੱਜ

ਪਟਿਆਲਾ, 11 ਮਈ (ਗੁਰਵਿੰਦਰ ਸਿੰਘ ਔਲਖ)-ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਪਟਿਆਲਾ ਵਲੋਂ ਜੇ. ਐੱਸ. ਡਬਲਿਊ. ਸਟੀਲ ਕੋਟਿਡ ਪ੍ਰੋਡਕਟਸ ਲਿਮਟਿਡ ਦੇ ਸਹਿਯੋਗ ਨਾਲ 12 ਮਈ ਨੂੰ ਟੈਕਨੀਸ਼ੀਅਨ ਅਤੇ ਆਪ੍ਰੇਟਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਵਿਸਥਾਰ 'ਚ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ 18 ਤੋਂ 25 ਸਾਲ ਉਮਰ ਦੇ ਆਈ. ਟੀ. ਆਈ. ਪਾਸ ਫਿਟਰ ਨੌਜਵਾਨਾਂ ਲਈ ਨਾਮੀ ਕੰਪਨੀ ਜੇ. ਐੱਸ. ਡਬਲਿਊ. ਸਟੀਲ ਕੋਟਿਡ ਪ੍ਰੋਡਕਟਸ ਲਿਮਟਿਡ, ਮੁੰਬਈ 'ਚ ਰੁਜ਼ਗਾਰ ਲਈ 7 ਮਈ ਨੂੰ ਸਵੇਰੇ 10 ਵਜੇ ਜੇ. ਐੱਸ. ਡਬਲਿਊ. ਵਲਬ ਟਿਨਪਲੇਟ ਪ੍ਰਾਈਵੇਟ ਲਿਮਟਿਡ ਪਿੰਡ ਬਪਰੋਰ, ਤਹਿਸੀਲ ਰਾਜਪੁਰਾ, ਜ਼ਿਲ੍ਹਾ ਪਟਿਆਲਾ, 140417 ਵਿਖੇ ਇੰਟਰਵਿਊ ਲਈ ਜਾਵੇਗੀ | ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਨਿਸ਼ਚਿਤ ਸਮੇਂ ਅਤੇ ਸਥਾਨ 'ਤੇ ਆਪਣੀ ਵਿੱਦਿਅਕ ਯੋਗਤਾ ਦੇ ਲੋੜੀਂਦੇ ਦਸਤਾਵੇਜ਼ ਤੇ ਆਧਾਰ ਕਾਰਡ ਲੈ ਕੇ ਪਹੁੰਚਣ | ਉਨ੍ਹਾਂ ਕਿਹਾ ਕਿ ਉਮੀਦਵਾਰ ਸਰਕਾਰ ਵਲੋਂ ਕੋਵਿਡ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਮਾਸਕ ਸਮੇਤ ਕੋਵਿਡ ਤੋਂ ਬਚਾਅ ਲਈ ਹੋਰ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਦੀ ਪਾਲਣਾ ਕਰਨਾ ਵੀ ਯਕੀਨੀ ਬਣਾਉਣ |

ਖ਼ਬਰ ਸ਼ੇਅਰ ਕਰੋ

 

ਵੱਡੀ ਗਿਣਤੀ 'ਚ ਪ੍ਰਵਾਸੀ ਮਜ਼ਦੂਰ ਜਾਣ ਲੱਗੇ ਆਪਣੇ ਸੂਬਿਆਂ ਨੂੰ

ਪਟਿਆਲਾ, 11 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਸਰਕਾਰ ਵਲੋਂ ਲਗਾਏ ਜਾ ਰਹੇ ਮਿੰਨੀ ਲਾਕਡਾਊਨ ਜਾਂ ਹੋਰ ਪਾਬੰਦੀਆਂ ਕਾਰਨ ਆਮ ਲੋਕਾਂ ਦਾ ਜਨਜੀਵਨ ਅਸਤ-ਵਿਅਸਤ ਹੋ ਰਿਹਾ ਹੈ | ਉੱਥੇ ਹੀ ਰੋਜ਼ਾਨਾ ਰੇਹੜੀ ਫੜ੍ਹੀ ਲਾਉਣ ਵਾਲਿਆਂ ਨੂੰ ...

ਪੂਰੀ ਖ਼ਬਰ »

ਸਕੂਲ 'ਚੋਂ 3 ਏ. ਸੀ. ਦੇ ਆਊਟਡੋਰ ਚੋਰੀ

ਰਾਜਪੁਰਾ, 11 ਮਈ (ਜੀ.ਪੀ. ਸਿੰਘ)-ਸਥਾਨਕ ਕਾਲਕਾ ਰੋਡ 'ਤੇ ਇਕ ਸਕੂਲ 'ਚੋਂ 3 ਏ. ਸੀ. ਦੇ ਆਊਟਡੋਰ ਚੋਰੀ ਹੋ ਜਾਣ 'ਤੇ ਸ਼ਹਿਰੀ ਥਾਣੇ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਚੋਰੀ ਦਾ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਰਾਜਨ ...

ਪੂਰੀ ਖ਼ਬਰ »

ਡੀ. ਸੀ. ਨੇ ਪੁੰਡਰੀ ਦਾ ਦੌਰਾ ਕਰਦਿਆਂ ਸਹੂਲਤਾਂ ਪ੍ਰਦਾਨ ਕਰਨ ਦੀਆਂ ਕੀਤੀਆਂ ਹਦਾਇਤਾਂ

ਗੂਹਲਾ ਚੀਕਾ/ਕੈਥਲ, 11 ਮਈ (ਓ.ਪੀ. ਸੈਣੀ)-ਡਿਪਟੀ ਕਮਿਸ਼ਨਰ ਸੁਜਾਨ ਸਿੰਘ ਨੇ ਭਵਿੱਖ 'ਚ ਕੋਵਿਡ-19 ਵਧ ਰਾਹੀਂ ਬਿਮਾਰੀ ਨੂੰ ਰੋਕਣ ਦੇ ਉਦੇਸ਼ ਲਈ ਕੈਥਲ ਵਿਖੇ ਇੰਡੋਰ ਸਟੇਡੀਅਮ, ਕਮਿਊਨਿਟੀ ਸੈਂਟਰ ਅਤੇ ਅਮਿ੍ਤ ਫਾਰਮ ਦਾ ਦੌਰਾ ਕੀਤਾ | ਨਿਰੀਖਣ ਕਰਦੇ ਹੋਏ ਉਨ੍ਹਾਂ ਨੇ ...

ਪੂਰੀ ਖ਼ਬਰ »

ਐੱਨ. ਐੱਚ. ਐੱਮ. ਅਧੀਨ ਸਿਹਤ ਮੁਲਾਜ਼ਮਾਂ ਨੂੰ ਨੌਕਰੀਓਾ ਫ਼ਾਰਗ ਕਰਨ ਦੀ ਨਿਖੇਧੀ

ਖਮਾਣੋਂ, 11 ਮਈ (ਜੋਗਿੰਦਰ ਪਾਲ)-ਜਲ ਸਪਲਾਈ ਅਤੇ ਸੈਨੀਟੇਸ਼ਨ, ਪੀ. ਡਬਲਿਊ. ਡੀ. ਭਵਨ ਤੇ ਮਾਰਗ, ਸਿੰਚਾਈ, ਡਰੇਨਜ਼ ਤੇ ਸੀਵਰੇਜ ਬੋਰਡ ਦੇ ਫ਼ੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਚੰਡੀਗੜ੍ਹ-ਪਟਿਆਲਾ ਜ਼ੋਨ ਦੇ ਪ੍ਰਧਾਨ ਮਲਾਗਰ ...

ਪੂਰੀ ਖ਼ਬਰ »

ਰਾਜ ਮਿਸਤਰੀ ਤੇ ਮਜ਼ਦੂਰਾਂ ਦੇ ਲੱਗੇਗੀ ਕੋਵਿਡ ਵੈਕਸੀਨ-ਪਿ੍ੰਸ

ਮੰਡੀ ਗੋਬਿੰਦਗੜ੍ਹ, 11 ਮਈ (ਬਲਜਿੰਦਰ ਸਿੰਘ)-ਨਗਰ ਕੌਂਸਲ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਅਤੇ ਉੱਪ ਪ੍ਰਧਾਨ ਅਸ਼ੋਕ ਕੁਮਾਰ ਸ਼ਰਮਾ ਨੇ ਅੱਜ ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਪ੍ਰਭਾਵ ਨੂੰ ਠੱਲ੍ਹ ਪਾਉਣ ਲਈ ਰਾਜ ਮਿਸਤਰੀ ਅਤੇ ਮਜ਼ਦੂਰਾਂ ਦੇ ...

ਪੂਰੀ ਖ਼ਬਰ »

ਰਿਮਟ ਯੂਨੀਵਰਸਿਟੀ ਨੇ ਕਰਵਾਇਆ ਡੈਜ਼ਰਟ ਮੇਕਿੰਗ ਮੁਕਾਬਲਾ

ਫ਼ਤਹਿਗੜ੍ਹ ਸਾਹਿਬ, 11 ਮਈ (ਬਲਜਿੰਦਰ ਸਿੰਘ)-ਰਿਮਟ ਯੂਨੀਵਰਸਿਟੀ ਵਲੋਂ ਸਕੂਲ ਆਫ਼ ਹੋਸਪਿਟੈਲਿਟੀ ਮੈਨੇਜਮੈਂਟ ਰਾਹੀਂ ਵਰਚੂਅਲ ਡੈਜ਼ਰਟ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਦਾ ਉਦਘਾਟਨ ਡਾ. ਮਨਦੀਪ ਸਿੰਘ ਬਿੰਦਰਾ, ਡਾਇਰੈਕਟਰ ਅਕਾਦਮਿਕ ਨੇ ਕੀਤਾ | ਇਸ ਵਰਚੂਅਲ ...

ਪੂਰੀ ਖ਼ਬਰ »

ਭਾਜਪਾ ਸਰਕਾਰ ਦੀਆਂ ਨੀਤੀਆਂ ਸਦਕਾ ਦੇਸ਼ ਆਰਥਿਕ ਪੱਖੋਂ ਬੁਰੀ ਤਰ੍ਹਾਂ ਪੱਛੜਿਆ-ਭੱਟਮਾਜਰਾ, ਭਿੰਦਾ

ਫ਼ਤਹਿਗੜ੍ਹ ਸਾਹਿਬ, 11 ਮਈ (ਮਨਪ੍ਰੀਤ ਸਿੰਘ)-ਦੇਸ਼ ਦੇ ਵਿਕਾਸ ਦੀਆਂ ਗੱਲਾਂ ਕਰਨ ਵਾਲੀ ਭਾਜਪਾ ਸਰਕਾਰ ਦੇਸ਼ ਨੂੰ ਵਿਨਾਸ਼ ਵੱਲ ਲਿਜਾ ਰਹੀ ਹੈ, ਜਿਸ ਸਦਕਾ ਪੰਜਾਬ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ ਤੇ ਆੜ੍ਹਤੀ ਐਸੋਸੀਏਸ਼ਨ ...

ਪੂਰੀ ਖ਼ਬਰ »

ਮਿਲ ਕੇ ਤਿਉਹਾਰ ਮਨਾਉਣ ਨਾਲ ਸਮਾਜਿਕ ਰਿਸ਼ਤੇ ਮਜ਼ਬੂਤ ਹੁੰਦੇ ਹਨ-ਜੀ. ਪੀ.

ਬਸੀ ਪਠਾਣਾਂ, 11 ਮਈ (ਗੁਰਬਚਨ ਸਿੰਘ ਰੁਪਾਲ)-ਬੀਤੀ ਸ਼ਾਮ ਇੱਥੇ ਕੋਰੋਨਾ ਪਾਬੰਦੀਆਂ ਦਾ ਧਿਆਨ ਰੱਖਦੇ ਹੋਏ ਪ੍ਰੀਤ ਨਗਰ ਵਿਖੇ ਬਾਬਾ ਫ਼ਰੀਦ ਸਰਬ ਧਰਮ ਸੇਵਾ ਸੁਸਾਇਟੀ ਫ਼ਤਹਿਗੜ੍ਹ ਸਾਹਿਬ ਵਲੋਂ ਰਮਜ਼ਾਨ ਦੇ ਮਹੀਨੇ 27ਵੇਂ ਰੋਜ਼ੇ ਦੇ ਮੌਕੇ ਇਕ ਸੰਖੇਪ ਰਸਮੀ ਸਮਾਗਮ ...

ਪੂਰੀ ਖ਼ਬਰ »

ਵਿਧਾਇਕ ਨਾਗਰਾ ਸਦਕਾ ਪਿੰਡ ਜੱਲ੍ਹਾ ਦੀ ਨੁਹਾਰ ਬਦਲੀ-ਦਵਿੰਦਰ ਜੱਲ੍ਹਾ

ਫ਼ਤਹਿਗੜ੍ਹ ਸਾਹਿਬ, 11 ਮਈ (ਮਨਪ੍ਰੀਤ ਸਿੰਘ)-ਸੂਬੇ ਦੀ ਕਾਂਗਰਸ ਸਰਕਾਰ ਵਲੋਂ ਸ਼ਹਿਰਾਂ ਦੇ ਨਾਲ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾ ਕੇ ਪਿੰਡਾਂ ਦੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ ਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਵਲੋਂ ਵਿਕਾਸ ਕਾਰਜਾਂ ...

ਪੂਰੀ ਖ਼ਬਰ »

ਪਿੰਡ ਗਾਜ਼ੀਪੁਰ ਦੇ ਵਾੜਿਆਂ 'ਚੋਂ 10 ਮੱਝਾਂ ਚੋਰੀ

ਰਾਜਪੁਰਾ, 11 ਮਈ (ਜੀ.ਪੀ. ਸਿੰਘ)-ਪਿੰਡ ਗਾਜ਼ੀਪੁਰ 'ਚ ਚੋਰਾਂ ਵਲੋਂ 3 ਵੱਖ-ਵੱਖ ਥਾਵਾਂ ਤੋਂ 10 ਮੱਝਾਂ ਚੋਰੀ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪਸ਼ੂ ਪਾਲਕਾਂ ਨੇ ਸਬੰਧਿਤ ਖੇੜੀ ਗੰਡਿਆਂ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਦਾਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਮਾਮਲਾ ਦਰਜ

ਪਟਿਆਲਾ, 11 ਮਈ (ਧਰਮਿੰਦਰ ਸਿੰਘ ਸਿੱਧੂ)-ਔਰਤ ਥਾਣਾ ਵਿਖੇ ਸਿਮਰਨਜੋਤ ਵਾਸੀ ਲੋਅਰ ਮਾਲ ਪਟਿਆਲਾ ਨੇ ਦੱਸਿਆ ਕਿ ਉਸ ਦਾ ਵਿਆਹ 8 ਨਵੰਬਰ 2012 ਨੂੰ ਮਨਦੀਪ ਸਿੰਘ ਵਾਸੀ ਗੁਲਾਬਗੜ੍ਹ ਨਾਲ ਹੋਇਆ ਸੀ ਜੋ ਕਿ ਬਾਅਦ 'ਚ ਮਨਦੀਪ ਸਿੰਘ, ਦਲਜੀਤ ਸਿੰਘ, ਰਮਨਜੀਤ ਕੌਰ ਨੇ ਹੋਰ ਦਾਜ ਲਈ ...

ਪੂਰੀ ਖ਼ਬਰ »

ਦੁਕਾਨਦਾਰਾਂ ਵਲੋਂ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਕੇ ਪੁਲਿਸ ਨੂੰ ਦਿੱਤਾ ਜਾ ਰਿਹੈ ਸਹਿਯੋਗ-ਜਸਵੀਰ ਸਿੰਘ

ਦੇਵੀਗੜ੍ਹ, 11 ਮਈ (ਰਾਜਿੰਦਰ ਸਿੰਘ ਮੌਜੀ)-ਕੋਰੋਨਾ ਮਹਾਂਮਾਰੀ ਨਾਲ ਵਧ ਰਹੇ ਮਾਮਲਿਆਂ ਦੀ ਰੋਕਥਾਮ ਲਈ ਸਰਕਾਰ ਵਲੋਂ ਤਾਲਾਬੰਦੀ ਦੌਰਾਨ ਦੁਕਾਨਾਂ ਬੰਦ ਰੱਖਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਨੂੰ ਧਿਆਨ 'ਚ ਰੱਖਦਿਆਂ ਦੇਵੀਗੜ੍ਹ ਇਲਾਕੇ ਦੇ ਆਸ-ਪਾਸ ਦੇ ...

ਪੂਰੀ ਖ਼ਬਰ »

ਪੰਜਾਬ ਦੇ ਸਮੂਹ ਪਟਵਾਰੀਆਂ ਵਲੋਂ ਸਮੂਹਿਕ ਛੁੱਟੀ ਦਾ ਐਲਾਨ

ਪਟਿਆਲਾ, 11 ਮਈ (ਗੁਰਵਿੰਦਰ ਸਿੰਘ ਔਲਖ)-ਦੀ ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਦੇ ਫ਼ੈਸਲੇ ਅਨੁਸਾਰ ਪਟਵਾਰੀਆਂ ਦੀਆ ਹੱਕੀ ਮੰਗਾ ਨਾਂ ਮੰਨਣ ਦੇ ਰੋਸ ਵਜੋਂ ਪੰਜਾਬ ਭਰ ਦੇ ਸਮੂਹ ਪਟਵਾਰੀ 12 ਤੇ 13 ਮਈ ਤੋਂ ਦੋ ਦਿਨ ਦੀ ਸਮੂਹਿਕ ਛੁੱਟੀ 'ਤੇ ਚਲੇ ਗਏ ਹਨ | ਇਸ ਸਮੇਂ ਦੌਰਾਨ ...

ਪੂਰੀ ਖ਼ਬਰ »

ਸਾਬਕਾ ਮੰਤਰੀ ਰੱਖੜਾ ਵਲੋਂ ਕੋਰੋਨਾ ਮਰੀਜ਼ਾਂ ਲਈ ਵੈਂਟੀਲੇਟਰ, ਕੋਰੋਨਾ ਕਿੱਟਾਂ ਤੇ ਮਾਹਿਰ ਡਾਕਟਰਾਂ ਦੀ ਟੀਮ ਭੇਜਣ ਦਾ ਐਲਾਨ

ਸਮਾਣਾ, 11 ਮਈ (ਗੁਰਦੀਪ ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਹਲਕਾ ਸਮਾਣਾ 'ਚ ਕੋਰੋਨਾ ਪੀੜਤ ਮਰੀਜ਼ਾਂ ਦੀ ਵੱਧ ਰਹੀ ਗਿਣਤੀ 'ਤੇ ਆਉਣ ਵਾਲੇ ਸਮੇਂ 'ਚ ਇਸ ਬਿਮਾਰੀ ਕਾਰਨ ਪੈਣ ਵਾਲੇ ਬੁਰੇ ...

ਪੂਰੀ ਖ਼ਬਰ »

ਰਾਜਪੁਰਾ ਦਾ ਸਿਵਲ ਹਸਪਤਾਲ ਕੋਰੋਨਾ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹੈ

ਰਾਜਪੁਰਾ, 11 ਮਈ (ਜੀ.ਪੀ. ਸਿੰਘ)-ਸਥਾਨਕ ਏ. ਪੀ. ਜੈਨ ਸਿਵਲ ਹਸਪਤਾਲ ਕੋਰੋਨਾ ਮਰੀਜ਼ਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ ਜਿੱਥੇ 24 ਘੰਟੇ ਕੋਰੋਨਾ ਮਹਾਂਮਾਰੀ ਨਾਲ ਪੀੜਤ ਮਰੀਜ਼ਾਂ ਦੀ ਸਿਹਤ ਕਰਮੀਂ ਸੇਵਾ ਕਰ ਰਹੇ ਹਨ ਤੇ ਮਰੀਜ਼ ਇਲਾਜ ਕਰਵਾ ਕੇ ਠੀਕ ਹੋ ਕੇ ਘਰ ਵਾਪਸ ਜਾ ...

ਪੂਰੀ ਖ਼ਬਰ »

ਡਾ. ਮੀਨਾ ਮਹਿਤਾ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਸਮਾਣਾ, 11 ਮਈ (ਗੁਰਦੀਪ ਸ਼ਰਮਾ)-ਡੀ. ਏ. ਵੀ. ਸਕੂਲ ਸਮਾਣਾ 'ਚ ਨਵੇਂ ਆਈ ਪਿ੍ੰਸੀਪਲ ਡਾ. ਮੀਨਾ ਮਹਿਤਾ ਨੇ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਵੈਦਿਕ ਰਸਮਾਂ ਅਨੁਸਾਰ ਹਵਨ ਯੱਗ ਕੀਤਾ ਗਿਆ ਅਤੇ ਸਕੂਲ ਦੇ ਸਮੁੱਚੇ ਸਟਾਫ਼ ਨੇ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਅਤੇ ...

ਪੂਰੀ ਖ਼ਬਰ »

ਨਗਰ ਕੌਂਸਲ ਵਲੋਂ ਕੋਵਿਡ-19 ਨਿਯਮਾਂ ਤੇ ਵੈਕਸੀਨੇਸ਼ਨ ਲਈ ਚਲਾਈ ਜਾਵੇਗੀ ਜਾਗਰੂਕਤਾ ਲਹਿਰ-ਸ਼ੈਂਟੀ

ਨਾਭਾ, 11 ਮਈ (ਕਰਮਜੀਤ ਸਿੰਘ)-ਨਗਰ ਕੌਂਸਲ ਨਾਭਾ ਨੇ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਇਲਾਕਾ ਨਿਵਾਸੀਆਂ ਨੂੰ ਬਚਾਉਣ ਲਈ ਤਿਆਰ ਕਰ ਲਈ ਹੈ, ਜਿਸ ਦੀ ਸ਼ੁਰੂਆਤ ਕਰਦੇ ਹੋਏ ਕੌਂਸਲ ਦੇ ਹਰ ਵਿਭਾਗ 'ਚ ਇੰਟਰਕਾਮ ਸਹੂਲਤ ਸ਼ੁਰੂ ਕਰ ਦਿੱਤੀ ਗਈ ਹੈ ਜਿਸ ਦੇ ਨਾਲ ਜ਼ਿਆਦਾ ...

ਪੂਰੀ ਖ਼ਬਰ »

ਰਾਜਪੁਰਾ ਦਾ ਸਿਵਲ ਹਸਪਤਾਲ ਕੋਰੋਨਾ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹੈ

ਰਾਜਪੁਰਾ, 11 ਮਈ (ਜੀ.ਪੀ. ਸਿੰਘ)-ਸਥਾਨਕ ਏ. ਪੀ. ਜੈਨ ਸਿਵਲ ਹਸਪਤਾਲ ਕੋਰੋਨਾ ਮਰੀਜ਼ਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ ਜਿੱਥੇ 24 ਘੰਟੇ ਕੋਰੋਨਾ ਮਹਾਂਮਾਰੀ ਨਾਲ ਪੀੜਤ ਮਰੀਜ਼ਾਂ ਦੀ ਸਿਹਤ ਕਰਮੀਂ ਸੇਵਾ ਕਰ ਰਹੇ ਹਨ ਤੇ ਮਰੀਜ਼ ਇਲਾਜ ਕਰਵਾ ਕੇ ਠੀਕ ਹੋ ਕੇ ਘਰ ਵਾਪਸ ਜਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਵੈੱਬਸਾਈਟ ਡਿਜ਼ਾਈਨਿੰਗ ਐਂਡ ਪ੍ਰਾਜੈਕਟ ਡਿਵੈੱਲਪਮੈਂਟ ਵਿਸ਼ੇ 'ਤੇ ਵੈਬੀਨਾਰ

ਪਟਿਆਲਾ, 11 ਮਈ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਵਿਭਾਗ ਦੇ ਕੰਪਿਊਟੌਨਿਕਸ ਕਲੱਬ ਵਲੋਂ ਵੈੱਬਸਾਈਟ ਐਂਡ ਪ੍ਰਾਜੈਕਟ ਡਿਵੈੱਲਪਮੈਂਟ ਵਿਸ਼ੇ 'ਤੇ ਇਕ ਰੋਜ਼ਾ ਵੈਬੀਨਾਰ ਕਰਵਾਇਆ ਗਿਆ | ਇਸ ਦੌਰਾਨ ਕੰਪਿਊਟਰ ਵਿਭਾਗ ਦੇ ...

ਪੂਰੀ ਖ਼ਬਰ »

ਡਾ. ਸੰਧੂ ਨੇ ਪੰਜਾਬੀ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 11 ਮਈ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਦੇ ਨਵੇਂ ਡੀਨ ਅਕਾਦਮਿਕ ਮਾਮਲੇ ਡਾ. ਬੀ. ਐੱਸ. ਸੰਧੂ ਨੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ | ਡਾ. ਸੰਧੂ ਭੌਤਿਕ ਵਿਗਿਆਨ ਵਿਭਾਗ ਵਿਖੇ ਪ੍ਰੋਫੈਸਰ ਅਤੇ ਮੁਖੀ ਵਜੋਂ ਕਾਰਜਸ਼ੀਲ ਹਨ | ...

ਪੂਰੀ ਖ਼ਬਰ »

52ਵੇਂ ਦਿਨ ਵੀ ਟਾਵਰ 'ਤੇ ਡਟੇ ਰਹੇ ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕ

ਪਟਿਆਲਾ, 11 ਮਈ (ਧਰਮਿੰਦਰ ਸਿੰਘ ਸਿੱਧੂ)-ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਦੋਵੇਂ ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕਾਂ ਸੁਰਿੰਦਰਪਾਲ ਗੁਰਦਾਸਪੁਰ ਤੇ ਹਰਜੀਤ ਮਾਨਸਾ ਨੂੰ ਲੀਲ੍ਹਾ ਭਵਨ 'ਚ ਸਥਿਤ ਬੀ. ਐੱਸ. ਐੱਨ. ਐੱਲ. ਟਾਵਰ 'ਤੇ ਬੈਠਿਆਂ ਨੂੰ ...

ਪੂਰੀ ਖ਼ਬਰ »

ਠੇਕਾ ਮਾਲਕਾਂ ਵਿਰੁੱਧ ਪਰਚਾ ਦਰਜ

ਪਟਿਆਲਾ, 11 ਮਈ (ਧਰਮਿੰਦਰ ਸਿੰਘ ਸਿੱਧੂ)-ਥਾਣਾ ਸਿਵਲ ਲਾਈਨ ਦੀ ਪੁਲਿਸ ਵਲੋਂ ਕੋਰੋਨਾ ਵਾਇਰਸ ਦੀ ਰੋਕਥਾਮ ਸਬੰਧੀ ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਿਕ ਨਾਈਟ ਕਰਫ਼ਿਊ ਦੀ ਪਾਲਣਾ ਕਰਾਉਣ ਲਈ ਪੁਲਿਸ ਪਾਰਟੀ ਵਾਈ. ਪੀ. ਐੱਸ. ਚੌਂਕ ਵਿਖੇ ਮੌਜੂਦ ਸੀ ਜਿੱਥੇ ਸ਼ਾਮ 7 ਵਜੇ ...

ਪੂਰੀ ਖ਼ਬਰ »

ਰੋਡ ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ

ਪਟਿਆਲਾ, 11 ਮਈ (ਧਰਮਿੰਦਰ ਸਿੰਘ ਸਿੱਧੂ)-ਅੱਜ ਰੋਡ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਵਾਈ. ਪੀ. ਐੱਸ. ਚੌਂਕ ਪਟਿਆਲਾ ਵਿਖੇ ਹੋਈ, ਜਿਸ 'ਚ ਪੰਜਾਬ ਦੇ 10 ਜ਼ਿਲ੍ਹਾ ਪ੍ਰਧਾਨ ਸ਼ਾਮਿਲ ਹੋਏ | ਇਸ ਮੌਕੇ ਸੰਬੋਧਨ ਕਰਦਿਆਂ ਸੰਘਰਸ਼ੀ ਨੇਤਾਵਾਂ ਨੇ ਕਿਹਾ ਕਿ 4 ਮਈ ਨੂੰ ...

ਪੂਰੀ ਖ਼ਬਰ »

ਕੋਰੋਨਾ ਸੰਕਟ 'ਚ ਗਰੀਬ ਪਰਿਵਾਰ ਨੂੰ ਸਰਕਾਰ ਵਲੋਂ ਤੁਰੰਤ ਆਰਥਿਕ ਸਹਾਇਤਾ ਦੇਣ ਦੀ ਲੋੜ-ਰੱਖੜਾ

ਪਟਿਆਲਾ, 11 ਮਈ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਐੱਸ. ਸੀ. ਵਿੰਗ ਦੇ ਮੀਤ ਪ੍ਰਧਾਨ ਗੁਰਚਰਨ ਸਿੰਘ ਖ਼ਾਲਸਾ ਦਾ ਸਨਮਾਨ ਕੀਤਾ | ਇਸ ਮੌਕੇ ਰੱਖੜਾ ਨੇ ਕਿਹਾ ਕਿ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕੇ ਠੋਸ ਕਦਮ-ਅਸ਼ੋਕ ਬਾਂਸਲ

ਨਾਭਾ, 11 ਮਈ (ਕਰਮਜੀਤ ਸਿੰਘ)-ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀ ਅਣਗਹਿਲੀ ਕਾਰਨ ਪੰਜਾਬ 'ਚ ਮੌਤ ਦਰ ਵੱਧ ਰਹੀ ਹੈ ਪਰ ਸਰਕਾਰ ਵਲੋਂ ਕੋਰੋਨਾ ਮਰੀਜ਼ਾਂ ਦੀ ਸਾਂਭ ਸੰਭਾਲ ਲਈ ਕੋਈ ਪ੍ਰਬੰਧ ਨਹੀਂ ਹੈ | ਇਕ ਪਾਸੇ ਸਰਕਾਰ ਲੋਕਾਂ ਨੂੰ ਕੋਰੋਨਾ ਦੀ ਵੈਕਸੀਨ ਲਵਾਉਣ ਲਈ ...

ਪੂਰੀ ਖ਼ਬਰ »

ਖੋਜ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਚਿਤਕਾਰਾ ਤੇ ਸੀਡੈਕ ਨੇ ਮਿਲਾਇਆ ਹੱਥ

ਬਨੂੜ, 11 ਮਈ (ਭੁਪਿੰਦਰ ਸਿੰਘ)-ਚਿਤਕਾਰਾ ਯੂਨੀਵਰਸਿਟੀ ਪੰਜਾਬ ਅਤੇ ਸੈਂਟਰ ਫ਼ਾਰ ਡਿਵੈੱਲਪਮੈਂਟ ਆਫ਼ ਐਡਵਾਂਸ ਕੰਪਿਊਟਿੰਗ (ਸੀਡੈੱਕ) ਮੁਹਾਲੀ ਨੇ ਖੋਜ ਅਤੇ ਨਵੀਨਤਾ ਨੂੰ ਹੁਲਾਰਾ ਦੇਣ ਲਈ ਸਾਂਝੇ ਐੱਮ. ਓ. ਯੂ. 'ਤੇ ਹਸਤਾਖ਼ਰ ਕੀਤੇ ਹਨ | ਸੀਡੈੱਕ ਦੇ 33ਵੇਂ ਸਥਾਪਨਾ ...

ਪੂਰੀ ਖ਼ਬਰ »

ਪੇਂਡੂ ਅਤੇ ਸ਼ਹਿਰੀ ਖੇਤਰਾਂ 'ਚ ਔਰਤਾਂ ਦੇ ਮਿੱਟੀ ਦੀਆਂ ਬੱਟੀਆਂ ਖਾਣ ਦਾ ਰੁਝਾਨ ਵਧਿਆ

ਸਮਾਣਾ, 11 ਮਈ (ਹਰਵਿੰਦਰ ਸਿੰਘ ਟੋਨੀ)-ਪੁਰਾਤਨ ਸਮੇਂ 'ਚ ਲੋਕਾਂ ਵਲੋਂ ਖ਼ਾਸ ਕਰਕੇ ਔਰਤਾਂ ਜਦੋਂ ਚੁੱਲ੍ਹੇ ਆਦਿ ਨੂੰ ਪੋਚਾ ਲਾਉਂਦੀਆਂ ਸਨ ਤਾਂ ਜਿਸ ਪਾਂਡੂ ਮਿੱਟੀ ਨਾਲ ਚੁੱਲ੍ਹਾ ਬਣਾਇਆ ਜਾਂਦਾ ਸੀ, ਦੇ ਖਲੇਪੜ ਉਤਾਰ ਕੇ ਆਮ ਖਾਂਦੀਆਂ ਸਨ | ਇਸ ਦੇ ਨਾਲ ਹੀ ਸਕੂਲਾਂ 'ਚ ...

ਪੂਰੀ ਖ਼ਬਰ »

2 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਰਕੇ ਪੰਜਾਬੀ ਯੂਨੀਵਰਸਿਟੀ ਦੇ ਅਧਿਆਪਕਾਂ ਤੇ ਕਰਮਚਾਰੀਆਂ ਵਲੋਂ ਧਰਨਾ

ਪਟਿਆਲਾ, 11 ਮਈ (ਕੁਲਵੀਰ ਸਿੰਘ ਧਾਲੀਵਾਲ)-2 ਮਹੀਨੇ ਤੋਂ ਤਨਖ਼ਾਹ ਨਾ ਮਿਲਣ ਕਰਕੇ ਅੱਜ ਫਿਰ ਜੁਆਇੰਟ ਐਕਸ਼ਨ ਕਮੇਟੀ ਵਲੋਂ ਪੰਜਾਬੀ ਯੂਨੀਵਰਸਿਟੀ ਦੇ ੳੱੁਪ ਕੁਲਪਤੀ ਦਫ਼ਤਰ ਦੇ ਸਾਹਮਣੇ ਧਰਨਾ ਲਗਾਇਆ ਗਿਆ | ਇਹ ਧਰਨਾ ਤਨਖ਼ਾਹਾਂ, ਪੈਨਸ਼ਨਾਂ ਦੀ ਸਮੇਂ ਸਿਰ ਅਦਾਇਗੀ, ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਕਿਸਾਨਾਂ 'ਤੇ ਕੋਰੋਨਾ ਸਰਟੀਫਿਕੇਟ ਵਿਖਾਉਣ ਵਰਗੀਆਂ ਸ਼ਰਤਾਂ ਲਾਉਣੀਆਂ ਬੰਦ ਕਰੇ-ਟਹਿਲਪੁਰਾ

ਰਾਜਪੁਰਾ, 11 ਮਈ (ਰਣਜੀਤ ਸਿੰਘ)-ਦੇਸ਼ 'ਚ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਬੀਤੇ ਕਈ ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ 'ਤੇ ਡੱਟੇ ਹੋਏ ਹਨ, ਜਿਸ ਕਾਰਨ ਕੇਂਦਰ ਸਰਕਾਰ ਦੀ ਨੀਂਦ ਹਰਾਮ ਹੋਈ ਪਈ ਹੈ | ਜਿਹੜੇ ਕਿਸਾਨ ਪੰਜਾਬ ਤੋਂ ਹਰਿਆਣਾ ਵਿਚ ਦੀ ਹੋ ਕੇ ਦਿੱਲੀ ...

ਪੂਰੀ ਖ਼ਬਰ »

ਗੈਰ ਜ਼ਰੂਰੀ ਸਾਮਾਨ ਦੀਆਂ ਦੁਕਾਨਾਂ ਬੰਦ ਹੋਣ ਕਾਰਨ ਫਿਰ ਛਾਈ ਬਾਜ਼ਾਰਾਂ 'ਚ ਬੇਰੌਣਕੀ

ਰਾਜਪੁਰਾ, 11 ਮਈ (ਰਣਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਦਿਨੋ-ਦਿਨ ਵਧ ਰਹੇ ਕੋਰੋਨਾ ਮਾਮਲਿਆਂ ਦੀ ਗਤੀ ਨੂੰ ਹੌਲੀ ਕਰਨ ਲਈ ਮਿੰਨੀ ਲਾਕਡਾਉਨ ਲਗਾਇਆ ਗਿਆ ਹੈ, ਜਿਸ ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਭਾਵੇਂ ਕਈ ਤਰ੍ਹਾਂ ਦੀਆਂ ਦੁਕਾਨਾਂ ਨੰੂ ਖੋਲ੍ਹਣ ਦੀ ਖੁੱਲ੍ਹ ...

ਪੂਰੀ ਖ਼ਬਰ »

ਝੋਨੇ ਦੀ ਪਨੀਰੀ ਲਈ ਰੋਜ਼ਾਨਾ ਸਵੇਰੇ ਦਿੱਤੀ ਜਾਵੇ ਬਿਜਲੀ ਸਪਲਾਈ-ਸੰਧੂ

ਭੁਨਰਹੇੜੀ, 11 ਮਈ (ਧਨਵੰਤ ਸਿੰਘ)-ਝੋਨੇ ਦੀ ਪਨੀਰੀ ਦੀ ਬਿਜਾਈ ਚੱਲ ਰਹੀ ਹੈ ਅਤੇ ਬਹੁਤੀਆਂ ਥਾਵਾਂ 'ਤੇ ਪਨੀਰੀ ਬੀਜੀ ਜਾ ਚੁੱਕੀ ਹੈ, ਪਾਵਰਕਾਮ ਵਲੋਂ ਭਾਵੇਂ ਖੇਤਾਂ ਵਾਸਤੇ ਬਿਜਲੀ ਦਿੱਤੀ ਜਾ ਰਹੀ ਹੈ ਪਰ ਸਵੇਰ ਦੀ ਜਗ੍ਹਾ ਸ਼ਾਮ ਨੂੰ ਬਿਜਲੀ ਸਪਲਾਈ ਦੇਣ ਕਰਕੇ ਬਹੁਤੀ ...

ਪੂਰੀ ਖ਼ਬਰ »

ਤਾਲਾਬੰਦੀ ਦੀ ਪਾਲਣਾ ਨਾ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਨੇ ਸਖ਼ਤੀ ਨਾਲ ਕੱਸੀ ਨਕੇਲ

ਸਮਾਣਾ, 11 ਮਈ (ਹਰਵਿੰਦਰ ਸਿੰਘ ਟੋਨੀ)-ਸਰਕਾਰ ਵਲੋਂ ਜਾਰੀ ਹਦਾਇਤਾਂ ਮੁਤਾਬਿਕ ਸੋਮਵਾਰ ਤੇ ਸ਼ੁੱਕਰਵਾਰ ਨੂੰ ਸਾਰੀਆਂ ਦੁਕਾਨਾਂ ਖੁੱਲ੍ਹੀਆਂ ਰੱਖਣ ਤੋਂ ਬਾਅਦ ਸ਼ਹਿਰ ਦੇ ਸਮੂਹ ਦੁਕਾਨਦਾਰਾਂ ਵਲੋਂ ਬਾਕੀ ਦਿਨ ਵੀ ਦੁਕਾਨਾਂ ਖੋਲ੍ਹੀਆਂ ਜਾਣ 'ਤੇ ਪ੍ਰਸ਼ਾਸਨਿਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX