ਖਮਾਣੋਂ/ਸੰਘੋਲ, 11 ਮਈ (ਮਨਮੋਹਣ ਸਿੰਘ ਕਲੇਰ, ਹਰਜੀਤ ਸਿੰਘ ਮਾਵੀ, ਗੁਰਨਾਮ ਸਿੰਘ ਚੀਨਾ, ਜੋਗਿੰਦਰ ਪਾਲ)-ਖਮਾਣੋਂ ਦੇ ਨੇੜਲੇ ਪਿੰਡ ਰਾਣਵਾਂ ਨਜ਼ਦੀਕ ਲੁਧਿਆਣਾ-ਚੰਡੀਗੜ੍ਹ ਨੈਸ਼ਨਲ ਹਾਈਵੇ ਨੰ. 5 'ਤੇ ਸੋਮਵਾਰ ਅਤੇ ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਕਰੀਬ 12 ਤੋਂ 1 ਵਜੇ ...
ਧੂਰੀ, 11 ਮਈ (ਸੰਜੇ ਲਹਿਰੀ, ਦੀਪਕ, ਭੁੱਲਰ) -ਬੀਤੀ ਰਾਤ ਖੁਮਾਣੋਂ ਨੇੜੇ ਪਿੰਡ ਰਾਣਵਾਂ ਵਿਖੇ ਇਕ ਟਰੱਕ ਅਤੇ ਕਾਰ ਦੀ ਹੋਈ ਆਪਸੀ ਟੱਕਰ ਵਿਚ ਧੂਰੀ ਤੋਂ 'ਆਪ' ਆਗੂ ਅਤੇ ਪ੍ਰਸਿੱਧ ਸਮਾਜਸੇਵੀ ਸ੍ਰੀ ਸੰਦੀਪ ਸਿੰਗਲਾ ਸਮੇਤ ਤਿੰਨ ਵਿਅਕਤੀਆਂ ਦੀ ਹੋਈ ਬੇਵਕਤੀ ਮੌਤ ਨਾਲ ...
ਸੰਗਰੂਰ, 11 ਮਈ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ)-ਰਿਆਸਤਾਂ ਸਮੇਂ ਸੰਗਰੂਰ 'ਚ ਦਰਬਾਰੇ ਆਮ ਅਤੇ ਦਰਬਾਰੇ ਖਾਸ ਵਜੋਂ ਉਸਾਰੀਆਂ ਇਮਾਰਤਾਂ ਪੰਜਾਬ ਸਭਿਆਚਾਰ ਅਤੇ ਸੈਰ ਸਪਾਟਾ ਵਿਭਾਗ ਦੇ ਯਤਨਾਂ ਸਦਕਾ ਸੰਭਾਲ ਲਈਆਂ ਗਈਆਂ ਹਨ ਅਤੇ ਇੱਥੇ ਬਹੁਤ ਖ਼ੁਬਸੂਰਤ ...
ਚੰਡੀਗੜ੍ਹ, 11 ਮਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹਿਰੀ ਗਰੀਬਾਂ ਨੂੰ ਘਰ ਮੁਹੱਈਆ ਕਰਵਾਉਣ ਲਈ ਆਪਣੀ ਵਚਨਬੱਧਤਾ ਪ੍ਰਗਟ ਕਰਦੇ ਹੋਏ ਸਥਾਨਕ ਸਰਕਾਰਾਂ ਬਾਰੇ ਵਿਭਾਗ ਨੂੰ ਆਪਣੇ ਪ੍ਰਮੁੱਖ ਪ੍ਰੋਗਰਾਮ 'ਬਸੇਰਾ' ਦੇ ਕੰਮਾਂ 'ਚ ਤੇਜ਼ੀ ਲਿਆਉਣ ...
ਹਰੀਕੇ ਪੱਤਣ, 11 ਮਈ (ਸੰਜੀਵ ਕੁੰਦਰਾ)-ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਸਰਕਾਰਾਂ ਵਾਅਦੇ ਤੇ ਦਾਅਵੇ ਤਾਂ ਬਹੁਤ ਕਰਦੀਆਂ ਹਨ ਪ੍ਰੰਤੂ ਇਹ ਸਭ ਕੁਝ ਕਾਗਜ਼ਾਂ ਅਤੇ ਜੁਮਲਿਆਂ 'ਚ ਹੀ ਰਹਿ ਜਾਂਦਾ ਹੈ, ਜਦਕਿ ਹਕੀਕਤ ਇਹ ਹੈ ਕਿ ਗੰਧਲੇ ਤੇ ਪ੍ਰਦੂਸ਼ਿਤ ਵਾਤਾਵਰਣ ਕਾਰਨ ਜਿੱਥੇ ...
ਫ਼ਰੀਦਕੋਟ, 11 ਮਈ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਨੇ ਇਕ ਪ੍ਰੈਸ ਰੀਲੀਜ਼ ਜਾਰੀ ਕਰਦਿਆਂ ਸਪੱਸ਼ਟੀਕਰਨ ਦਿੱਤਾ ਹੈ ਕਿ ਯੂਨੀਵਰਸਿਟੀ ਮੈਡੀਕਲ ਹਸਪਤਾਲ 'ਚ ਕੁੱਲ 119 ਵੈਂਟੀਲੇਟਰ ਮੌਜੂਦ ਹਨ | ਜਿਨ੍ਹਾਂ 'ਚੋਂ 73 ...
ਚੰਡੀਗੜ੍ਹ, 11 ਮਈ (ਬਿ੍ਜੇਂਦਰ ਗੌੜ)-ਪੰਜਾਬ ਪੁਲਿਸ ਦੇ ਇਕ ਏ.ਐਸ.ਆਈ ਨੂੰ ਸੇਵਾ ਮੁਕਤੀ ਤੋਂ ਇਕ ਦਿੰਨ ਪਹਿਲਾਂ ਚੁੱਕ ਕੇ ਕਥਿਤ ਤੌਰ 'ਤੇ ਝੂਠੇ ਕੇਸ ਵਿਚ ਫਸਾਉਣ ਦੇ ਦੋਸ਼ਾਂ ਵਾਲੀਆਂ ਏ.ਐਸ.ਆਈ. ਦੇ ਬੇਟੇ ਦੀਆਂ ਤਿੰਨ ਈ-ਮੇਲਾਂ ਨੂੰ ਗੰਭੀਰਤਾ ਨਾਲ ਲੈਂਦੀਆਂ ਪੰਜਾਬ ਅਤੇ ...
ਲੁਧਿਆਣਾ, 11 ਮਈ (ਕਵਿਤਾ ਖੁੱਲਰ)-ਅੱਜ ਇੱਥੇ ਪੰਜਾਬ ਦੇ ਦੀਨੀ ਮਰਕਜ ਜਾਮਾ ਮਸਜਿਦ ਲੁਧਿਆਣਾ ਤੋਂ ਪੰਜਾਬ ਦੇ ਸ਼ਾਹੀ ਇਮਾਮ ਅਤੇ ਰੂਅਤੇ ਹਿਲਾਲ ਕਮੇਟੀ ਪੰਜਾਬ (ਚੰਨ ਦੇਖਣ ਵਾਲੀ ਕਮੇਟੀ) ਦੇ ਪ੍ਰਧਾਨ ਮੌਲਾਨਾ ਹਬੀਬ-ਉਰ-ਰਹਿਮਾਨ ਸਾਨੀ ਲੁਧਿਆਣਵੀ ਨੇ ਪੰਜਾਬ ਭਰ ਦੇ ...
ਮੰਡੀ ਅਰਨੀਵਾਲਾ, 11 ਮਈ (ਨਿਸ਼ਾਨ ਸਿੰਘ ਸੰਧੂ)-ਪਿੰਡ ਮਾਹੰੂਆਣਾ ਬੋਦਲਾ ਦੇ ਇਕ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ | ਇਸ ਸਬੰਧੀ ਪੁਲਿਸ ਥਾਣਾ ਅਰਨੀਵਾਲਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸ਼ੀਲੋਂ ਬਾਈ ਪਤਨੀ ਜਗਸੀਰ ...
ਤਰਨ ਤਾਰਨ/ਚੰਡੀਗੜ੍ਹ, 11 ਮਈ (ਹਰਿੰਦਰ ਸਿੰਘ, ਵਿਕਰਮਜੀਤ ਸਿੰਘ ਮਾਨ)-ਪਿਛਲੇ ਕੁਝ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕਰਕੇ ਬੈਠੇ ਐੱਨ.ਐੱਚ.ਐਮ. ਮੁਲਾਜ਼ਮਾਂ ਨੂੰ ਸਰਕਾਰ ਵਲੋਂ ਬੀਤੇ ਦਿਨ ਨੌਕਰੀ ਤੋਂ ਫ਼ਾਰਗ ਕਰਨ ਦੇ ਹੁਕਮਾਂ ਤੋਂ ਇਕ ਦਿਨ ਬਾਅਦ ਹੀ ...
ਸੰਗਰੂਰ, 11 ਮਈ (ਧੀਰਜ ਪਸ਼ੌਰੀਆ)-ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਦੇ ਸੂਬਾ ਪ੍ਰਧਾਨ ਅਮਰਜੀਤ ਸਿੰਘ ਅਤੇ ਐਨ.ਆਰ.ਐਚ.ਐਮ. ਇੰਪਲਾਈਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਇੰਦਰਜੀਤ ਸਿੰਘ ਰਾਣਾ ਨੇ ਦੱਸਿਆ ਕਿ ਸੂਬਾ ਸਰਕਾਰ ਨੰੂ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਨੰੂ ...
ਕਪੂਰਥਲਾ/ਭੁਲੱਥ, 11 ਮਈ (ਅਮਰਜੀਤ ਕੋਮਲ, ਮਨਜੀਤ ਸਿੰਘ ਰਤਨ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੋਰੋਨਾ ਪੀੜਤ ਮਰੀਜ਼ਾਂ ਦੇ ਇਲਾਜ ਲਈ ਭੁਲੱਥ ਵਿਖੇ ਰਾਇਲ ਪੈਲੇਸ 'ਚ ਤੀਜਾ ਕੋਰੋਨਾ ਕੇਅਰ ਸੈਂਟਰ 12 ਮਈ ਤੋਂ ਕੰਮ ਕਰਨਾ ਸ਼ੁਰੂ ਕਰ ਦੇਵੇਗਾ | ਬੀਬੀ ਜਗੀਰ ...
ਜਲੰਧਰ, 11 ਮਈ (ਸ. ਰ.)-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸ: ਜਸਵੀਰ ਸਿੰਘ ਗੜ੍ਹੀ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਆਜ਼ਾਦੀ ਦੇ 74 ਸਾਲਾਂ 'ਚ ਪੰਜਾਬੀ ਨੌਜਵਾਨਾਂ ਨੂੰ ਪੰਜਾਬ ਦੇ ਹੁਕਮਰਾਨਾ ਨੇ ਆਰਥਿਕ ਸੋਸ਼ਣ ਦਾ ਸ਼ਿਕਾਰ ਬਣਾ ਕੇ ਪੰਜਾਬ ਦਾ ਭਵਿੱਖ ਅੰਧੇਰਮਈ ...
ਗੁਰਦਾਸਪੁਰ, 11 ਮਈ (ਆਰਿਫ਼/ ਗੋਰਾਇਆ)-ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਉਪ-ਪ੍ਰਧਾਨ ਅਤੇ ਅਕਸਰ ਹੀ ਸੁਰਖ਼ੀਆਂ ਵਿਚ ਰਹਿਣ ਵਾਲੇ ਹਰਵਿੰਦਰ ਸੋਨੀ 'ਤੇ ਪੁਲਿਸ ਨੇ ਸ਼ਰਾਬ ਪੀ ਕੇ ਸਰਕਾਰੀ ਬੁਲੇਟ ਪਰੂਫ਼ ਗੱਡੀ ਨੰੂ ਹਾਦਸਾ ਗ੍ਰਸਤ ਕਰਨ ਅਤੇ ਕੋਵਿਡ 19 ਦੇ ਨਿਯਮਾਂ ਦੀ ...
ਨਵੀਂ ਦਿੱਲੀ, 11 ਮਈ (ਏਜੰਸੀ)- ਭਾਜਪਾ ਆਗੂ ਮਿਨਾਕਸ਼ੀ ਲੇਖੀ ਨੇ ਕਿਹਾ ਕਿ ਦਿੱਲੀ ਸਰਕਾਰ ਨੇ ਪਿਛਲੇ ਸਾਲ ਕੋਈ ਵੀ ਨਵਾਂ ਵੈਂਟੀਲੇਟਰ ਨਹੀਂ ਖਰੀਦਿਆ ਤੇ ਕੇਵਲ ਓਹੀ ਵੈਂਟੀਲੇਟਰ ਵਰਤ ਰਹੀ ਹੈ, ਜਿਹੜੇ ਪੀ.ਐਮ. ਕੇਅਰਜ਼ ਫੰਡ ਤਹਿਤ ਮੁਹੱਈਆ ਕਰਵਾਏ ਗਏ ਹਨ | ਪ੍ਰੈਸ ...
ਅੰਮਿ੍ਤਸਰ, 11 ਮਈ (ਸੁਰਿੰਦਰ ਕੋਛੜ)-ਤਿੰਨ ਦਿਨ ਪਹਿਲਾਂ ਸੂਬਾ ਸਿੰਧ ਦੇ ਜ਼ਿਲ੍ਹਾ ਬਦੀਨ ਦੇ ਤਲਹਾਰ ਤੋਂ ਅਗਵਾ ਕੀਤੀ ਗਈ ਇਕ ਮਾਸੂਮ ਲੜਕੀ ਸਲਮਾ ਕੋਲਹੀ (13 ਸਾਲ) ਨੂੰ ਪੁਲਿਸ ਦੁਆਰਾ ਅਗਵਾਕਾਰਾਂ ਦੇ ਕਬਜ਼ੇ 'ਚੋਂ ਰਿਹਾਅ ਕਰਵਾ ਕੇ ਅੱਜ ਬਦੀਨ ਸਿਵਲ ਕੋਰਟ 'ਚ ਪੇਸ਼ ...
ਚੰਡੀਗੜ੍ਹ, 11 ਮਈ (ਵਿਕਰਮਜੀਤ ਸਿੰਘ ਮਾਨ)-ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ) ਪੰਜਾਬ ਵਲੋਂ ਟੀਚਿੰਗ ਆਫ਼ ਸੋਸ਼ਲ ਸਾਇੰਸ ਨੂੰ ਸਮਾਜਿਕ ਸਿੱਖਿਆ ਦੇ ਸਾਰੇ ਵਿਸ਼ਿਆਂ ਦੇ ਲੈਕਚਰਾਰਾਂ ਦੀ ਭਰਤੀ ਵਿਚ ਵਿਚਾਰਨ ਅਤੇ ਲੈਕਚਰਾਰਾਂ ਦੇ ਸਾਰੇ ਵਿਸ਼ਿਆਂ ਦੀਆਂ ...
ਫ਼ਰੀਦਕੋਟ, 11 ਮਈ (ਜਸਵੰਤ ਸਿੰਘ ਪੁਰਬਾ)-ਬਠਿੰਡਾ ਸਥਿਤ ਐਡਵਾਂਸਡ ਕੈਂਸਰ ਇੰਸਟੀਚਿਊਟ ਲਗਾਤਾਰ ਕੈਂਸਰ ਪੀੜਤਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਿਹਾ ਹੈ ਅਤੇ ਇਥੇ ਸਥਾਪਿਤ ਕੀਤੇ ਗਏ ਕੋਵਿਡ ਕੇਅਰ ਸੈਂਟਰ ਕਾਰਨ ਕੈਂਸਰ ਪੀੜਤਾਂ ਨੂੰ ਇਲਾਜ ਕਰਵਾਉਣ ਵਿਚ ...
ਕਪੂਰਥਲਾ, 11 ਮਈ (ਅਮਰਜੀਤ ਕੋਮਲ)-ਕੋਰੋਨਾ ਮਹਾਂਮਾਰੀ ਕਾਰਨ ਕੇਂਦਰ ਸਰਕਾਰ ਵਲੋਂ ਉਦਯੋਗਿਕ ਇਕਾਈਆਂ ਨੂੰ ਦਿੱਤੀ ਜਾਂਦੀ ਆਕਸੀਜ਼ਨ ਦੀ ਸਪਲਾਈ ਬੰਦ ਕੀਤੇ ਜਾਣ ਕਾਰਨ ਰੇਲ ਕੋਚ ਫ਼ੈਕਟਰੀ ਕਪੂਰਥਲਾ ਸਮੇਤ ਹੋਰ ਵੱਡੇ ਉਦਯੋਗਾਂ ਦਾ ਉਤਪਾਦਨ ਪ੍ਰਭਾਵਿਤ ਹੋਇਆ ਹੈ | ...
ਰਾਜਿੰਦਰ ਸਿੰਘ ਮੌਜੀ
ਦੇਵੀਗੜ੍ਹ-ਪਟਿਆਲਾ ਤੋਂ ਤਕਰੀਬਨ 35 ਕਿੱਲੋਮੀਟਰ ਦੀ ਦੂਰੀ 'ਤੇ ਚੜ੍ਹਦੇ ਪਾਸੇ ਪਾਤਸ਼ਾਹੀ ਨੌਵੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮਗਰ ਸਾਹਿਬ ਇਸਰਹੇੜੀ ਨੇੜੇ ਦੇਵੀਗੜ੍ਹ ਵਿਖੇ ਸਥਿਤ ਹੈ | ਜਦੋਂ ਸ੍ਰੀ ...
ਸੰਗਰੂਰ-ਅੱਜ ਤੋਂ ਲਗਪਗ 160 ਵਰੇ੍ਹ ਪਹਿਲਾਂ ਫਲੋਰੈਂਸ ਨਾਈਟਇੰਗੇਲ ਜਿਸ ਨੰੂ ਲੈਂਪ ਵਾਲੀ ਦੇਵੀ ਵੀ ਕਿਹਾ ਜਾਂਦਾ ਹੈ, ਨੇ ਨਰਸਿੰਗ ਪ੍ਰਥਾ ਦੀ ਸ਼ੁਰੂਆਤ ਕੀਤੀ ਸੀ | ਕਰੀਮੀਆ ਜੰਗ ਦੌਰਾਨ 34 ਵਰਿ੍ਹਆਂ ਦੀ ਨਾਈਟਇੰਗੇਲ ਰਾਤ ਨੰੂ ਹੱਥ ਵਿਚ ਲਾਲਟੈਨ ਲੈ ਕੇ ਫੱਟੜ ਮਰੀਜ਼ਾਂ ...
ਗੁਰਦਾਸਪੁਰ, 11 ਮਈ (ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ ਦੇ ਹਰਦੋਛੰਨੀਆਂ ਰੋਡ 'ਤੇ ਪੈਂਦੇ ਪਿੰਡ ਸਰਾਏ ਦੇ ਵਸਨੀਕ ਕਿਸਾਨ ਪ੍ਰਦੁਮਣ ਸਿੰਘ ਪੁੱਤਰ ਕਰਤਾਰ ਸਿੰਘ ਨੇ ਬਿਜਲੀ ਦਾ ਖੰਬਾ ਜ਼ਬਰਦਸਤੀ ਰਸਤੇ ਵਿਚ ਲਗਾਉਣ ਦੇ ਜੇ.ਈ ਉੱਪਰ ਦੋਸ਼ ਲਗਾਏ ਹਨ। ਅਜੀਤ ਉਪ ਦਫ਼ਤਰ ...
ਕਾਦੀਆਂ, 11 ਮਈ (ਕੁਲਵਿੰਦਰ ਸਿੰਘ)-ਪੀ.ਐਸ.ਈ.ਬੀ. ਇੰਪਲਾਈਜ਼ ਫ਼ੈਡਰੇਸ਼ਨ ਏਟਕ ਮੰਡਲ ਕਾਦੀਆਂ ਵਲੋਂ ਮਹੀਨਾਵਾਰ ਮੀਟਿੰਗ ਮੰਡਲ ਪ੍ਰਧਾਨ ਸਾਥੀ ਪਿਆਰਾ ਸਿੰਘ ਭਾਮੜੀ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਝੰਡਾ ਲਹਿਰਾਇਆ ਗਿਆ ਤੇ ਸ਼ਿਕਾਗੋ ...
ਖਾਸਾ, 11 ਮਈ (ਗੁਰਨੇਕ ਸਿੰਘ ਪੰਨੂ)-ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਪੰਜਾਬ ਰੋਡਵੇਜ਼ 'ਚ ਔਰਤਾਂ ਲਈ ਮੁਫ਼ਤ ਸਫਰ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਜਦ ਪੰਜਾਬ ਰੋਡਵੇਜ਼ ਦੇ ਕਈ ਉੱਚ ਅਧਿਕਾਰੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਪੰਜਾਬ ਸਰਕਾਰ ...
ਸ਼ਾਹਬਾਜ਼ਪੁਰ, 11 ਮਈ (ਪ੍ਰਦੀਪ ਬੇਗੇਪੁਰ)-ਦਲਿਤਾਂ 'ਤੇ ਅੱਤਿਆਚਾਰ ਨੂੰ ਲੈ ਕੇ ਸੂਬੇ ਅੰਦਰ ਵੱਧ ਰਹੀਆਂ ਘਟਨਾਵਾਂ ਦਾ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਡਾ. ਤਰਸੇਮ ਸਿੰਘ ਸਿਆਲਕਾ ਨੇ ਗੰਭੀਰ ਨੋਟਿਸ ਲਿਆ ਹੈ। ਜਾਰੀ ਪ੍ਰੈਸ ਬਿਆਨ 'ਚ ਡਾ. ਤਰਸੇਮ ਸਿੰਘ ...
ਗੁਰਦਾਸਪੁਰ, 11 ਮਈ (ਪੰਕਜ ਸ਼ਰਮਾ)-ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਭੱਠਾ ਮਜ਼ਦੂਰਾਂ ਨੇ ਗੁਰੂ ਨਾਨਕ ਪਾਰਕ ਵਿਖੇ ਇਕੱਠੇ ਹੋਣ ਤੋਂ ਬਾਅਦ ਡੀ. ਸੀ. ਦਫ਼ਤਰ ਦੇ ਬਾਹਰ ਏਕਟੂ ਤੇ ਸੀ. ਟੀ. ਯੂ. ਯੂਨੀਅਨ ਪੰਜਾਬ ਦੀ ਅਗਵਾਈ ਹੇਠ ਧਰਨਾ ਦਿੱਤਾ ਤੇ ਘੱਟੋ-ਘੱਟ ਉਜ਼ਰਤਾਂ ਵਿਚ ਵਾਧਾ ...
ਸ਼ਾਹਕੋਟ, 11 ਮਈ (ਸਚਦੇਵਾ)-ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੋਟ ਪਿੰਡ ਬਾਹਮਣੀਆਂ (ਸ਼ਾਹਕੋਟ) ਵਲੋਂ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨਿਭਾਉਣ ਕਰਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਢੋਟ ਨੂੰ ਕੰਬੋਜ ਭਾਈਚਾਰੇ ਦੀ ਪੰਜਾਬ ਪੱਧਰੀ ਸਲਾਹਕਾਰ ...
ਆਦਮਪੁਰ, 11 ਮਈ (ਰਮਨ ਦਵੇਸਰ)-ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਆਦਮਪੁਰ ਜ਼ਿਲ੍ਹਾ ਜਲੰਧਰ ਵਲੋਂ ਚਲਾਏ ਜਾ ਰਹੇੇ ਸੈਲਫ ਹੈਲਪ ਗਰੁੱਪ ਰਾਹੀਂ ਲਗਭਗ 7000 ਮਾਸਕ ਬਣਾਏ ਗਏ। ਜਿਸ 'ਚ ਬਲਾਕ ਆਦਮਪੁਰ ਦੇ 10 ਪਿੰਡ ਅਰੁਜਨਵਾਲ, ਦੋਲਤਪੁਰ, ਮਹਿਮਦਪੁਰ, ਲੇਸੜੀਵਾਲ, ਚੂਹੜਵਾਲੀ, ...
ਜਲੰਧਰ, 11 ਮਈ (ਰਣਜੀਤ ਸਿੰਘ ਸੋਢੀ)-ਪੰਜ ਸਾਲ ਪਹਿਲਾਂ ਸਾਲ 2016 'ਚ ਗੁਰਦਾਸਪੁਰ ਜ਼ਿਲ੍ਹੇ ਦੇ ਸਰਕਾਰੀ ਇਨ ਸਰਵਿਸ ਅਧਿਆਪਕ ਟਰੇਨਿੰਗ ਸੈਂਟਰ 'ਚ ਹੋਏ ਸੈਮੀਨਾਰ ਦੌਰਾਨ ਵੱਡੀ ਪੱਧਰ 'ਤੇ ਹੋਏ ਘੁਟਾਲੇ ਦੀ ਕੀੜੀ ਚਾਲ ਚੱਲਦਿਆਂ ਜਾਂਚ ਪੜਤਾਲ ਦੇ ਨਤੀਜੇ ਸਾਹਮਣੇ ਆਉਣ ਲੱਗ ...
ਮੁੰਬਈ, 11 ਮਈ (ਏਜੰਸੀ)-ਮਨੁੱਖਤਾ ਨੂੰ ਧਰਮ ਤੋਂ ਉੱਪਰ ਰੱਖਦੇ ਹੋਏ ਮਹਾਰਾਸ਼ਟਰ ਦੇ ਕੋਹਲਾਪੁਰ ਸ਼ਹਿਰ ਵਿਚ ਇਕ ਮੁਸਲਿਮ ਔਰਤ ਨੇ ਕੋਰੋਨਾ ਕਾਰਨ ਮਰੇ ਇਕ ਹਿੰਦੂ ਵਿਅਕਤੀ ਦੀਆਂ ਅੰਤਿਮ ਰਸਮਾਂ ਉਸ ਸਮੇਂ ਪੂਰੀਆਂ ਕੀਤੀਆਂ, ਜਦੋਂ ਮਿ੍ਤਕ ਦਾ ਕੋਈ ਵੀ ਰਿਸ਼ਤੇਦਾਰ ਸਸਕਾਰ ਮੌਕੇ ਨਹੀਂ ਪੁੱਜ ਸਕਿਆ | ਇਹ ਸ਼ਲਾਘਾਯੋਗ ਕੰਮ ਆਇਸ਼ਾ ਰਾਉਤ ਨੇ ਕੀਤਾ, ਜੋ ਕਿ ਕੋਹਲਾਪੁਰ ਦੇ ਅਸਤਰ ਅਧਾਰ ਹਸਪਤਾਲ 'ਚ ਸੀਨੀਅਰ ਮੈਨੇਜਰ ਵਜੋਂ ਕੰਮ ਕਰਦੀ ਹੈ | ਰਾਉਤ ਵਲੋਂ ਪੂਰੇ ਹਿੰਦੂ ਰੀਤੀ-ਰਿਵਾਜਾਂ ਨਾਲ 9 ਮਈ ਨੂੰ ਸੁਧਾਕਰ ਵੇਦਾਕ (81) ਨਾਂਅ ਦੇ ਹਿੰਦੂ ਭਾਈਚਾਰੇ ਨਾਲ ਸਬੰਧ ਰੱਖਣ ਵਾਲੇ ਬਜ਼ੁਰਗ ਦਾ ਸਸਕਾਰ ਕੀਤਾ ਗਿਆ | ਰਾਉਤ ਨੇ ਦੱਸਿਆ ਕਿ ਉਨ੍ਹਾਂ ਨੂੰ ਡਾ. ਹਰਸ਼ਾਲਾ ਵੇਦਾਕ ਨੇ ਫੋਨ ਕਰਕੇ ਉਨ੍ਹਾਂ ਦੇ ਪਿਤਾ ਸੁਧਾਕਰ ਵੇਦਾਕ ਦੀਆਂ ਅੰਤਿਮ ਰਸਮਾਂ 'ਚ ਸ਼ਾਮਿਲ ਹੋਣ ਲਈ ਬੇਨਤੀ ਕੀਤੀ, ਕਿਉਂਕਿ ਉਹ ਕੋਰੋਨਾ ਪਾਜ਼ੀਟਿਵ ਹੋਣ ਕਾਰਨ ਆਪਣੇ ਪਿਤਾ ਦੇ ਸਸਕਾਰ 'ਚ ਸ਼ਾਮਿਲ ਨਹੀਂ ਹੋ ਸਕਦੇ ਸਨ | ਡਾ. ਹਰਸ਼ਾਲਾ ਦੀ ਮਨਜ਼ੂਰੀ ਲੈ ਕੇ ਰਾਉਤ ਨੇ ਸੁਧਾਕਰ ਦੀਆਂ ਅੰਤਿਮ ਰਸਮਾਂ ਨਿਭਾਈਆਂ |
ਸ੍ਰੀਨਗਰ, 11 ਮਈ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਪੁਲਿਸ ਨੇ ਅੱਤਵਾਦੀਆਂ ਦੇ ਇਕ ਸਹਿਯੋਗੀ ਨੂੰ ਗਿ੍ਫ਼ਤਾਰ ਕਰਕੇ ਉਸ ਕੋਲੋਂ 9 ਗ੍ਰਨੇਡਾਂ ਸਮੇਤ ਗੋਲੀ-ਸਿੱਕਾ ਬਰਾਮਦ ਕੀਤਾ ਹੈ | ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਪੱਕੀ ਸੂਚਨਾ 'ਤੇ ਪੁਲਿਸ ...
ਨਵੀਂ ਦਿੱਲੀ, 11 ਮਈ (ਏਜੰਸੀ)-ਭਾਜਪਾ ਪ੍ਰਧਾਨ ਜੇ. ਪੀ. ਨੱਢਾ ਨੇ ਕਾਂਗਰਸ 'ਤੇ ਕੋਰੋਨਾ ਖ਼ਿਲਾਫ਼ ਜਾਰੀ ਦੇਸ਼ ਦੀ ਲੜਾਈ 'ਚ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਡਰ ਦਾ ਝੂਠਾ ਮਾਹੌਲ ਪੈਦਾ ਕਰਨ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਸੰਕਟ ਦੇ ਇਸ ਦੌਰ 'ਚ ਰਾਹੁਲ ਗਾਂਧੀ ਸਮੇਤ ...
ਇਸਲਾਮਾਬਾਦ, 11 ਮਈ (ਏਜੰਸੀ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਕਿ ਪਾਕਿਸਤਾਨ ਭਾਰਤ ਨਾਲ ਉਦੋਂ ਤੱਕ ਗੱਲਬਾਤ ਨਹੀਂ ਕਰੇਗਾ, ਜਦੋਂ ਤੱਕ ਨਵੀਂ ਦਿੱਲੀ ਜੰਮੂ ਕਸ਼ਮੀਰ ਦੇ ਵਿਸ਼ੇਸ਼ ਦਰਜੇ ਨੂੰ ਖਤਮ ਕਰਨ ਦੇ ਆਪਣੇ ਫੈਸਲੇ ਨੂੰ ਵਾਪਸ ਨਹੀਂ ਲੈ ...
ਕੋਲਕਾਤਾ, 11 ਮਈ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਦੇ ਹੁਗਲੀ ਜ਼ਿਲ੍ਹੇ 'ਚ ਤਿ੍ਣਮੂਲ ਕਾਂਗਰਸ ਦੇ ਆਗੂ ਤੇ ਬਾਂਸਬੇੜੀਆ ਨਗਰਪਾਲਿਕਾ ਦੇ ਸਾਬਕਾ ਮੀਤ ਪ੍ਰਧਾਨ ਆਦਿਤਯ ਨਿਯੋਗੀ ਨੂੰ ਅਣਪਛਾਤਿਆਂ ਨੇ ਉਸ ਸਮੇਂ ਗੋਲੀ ਮਾਰ ਦਿੱਤੀ ਗਈ, ਜਦੋਂ ਉਹ ਬਾਜ਼ਾਰ 'ਚੋਂ ...
ਅਬੋਹਰ, 11 ਮਈ (ਕੁਲਦੀਪ ਸਿੰਘ ਸੰਧੂ)-ਦੇਸ਼ 'ਚ ਲਗਾਤਾਰ ਫੈਲ ਰਹੀ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜਿੱਥੇ ਸਰਕਾਰਾਂ ਯਤਨ ਕਰ ਰਹੀਆਂ ਹਨ | ਉੱਥੇ ਲੋਕਾਂ ਦੇ ਭਲੇ ਬਾਰੇ ਸੋਚਣ ਵਾਲੀਆਂ ਸੰਸਥਾਵਾਂ ਤੇ ਵਿਦੇਸ਼ਾਂ ਵਿਚ ਬੈਠੇ ਲੋਕ ਵੀ ਫ਼ਿਕਰਮੰਦ ਹਨ | ਸਿੰਘ ਸਭਾ ...
ਅੰਮਿ੍ਤਸਰ, 11 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਦੇ ਜ਼ਿਲ੍ਹਾ ਡਹਰਕੀ 'ਚ ਜੁੱਤੀਆਂ ਪਾਲਿਸ਼ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਨ ਵਾਲੇ ਗਰੀਬ ਹਿੰਦੂ ਮੋਹਨ ਲਾਲ ਨੂੰ ਰਾਵੰਤੀ ਖੇਤਰ 'ਚੋਂ ਅਣਪਛਾਤੇ ਵਿਅਕਤੀਆਂ ਵਲੋਂ ਅਗਵਾ ਕਰਨ ਦਾ ਮਾਮਲਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX