ਤਾਜਾ ਖ਼ਬਰਾਂ


ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਅਤੇ ਸਰਬੀਆ ਦੀ ਆਪਣੀ ਪਹਿਲੀ ਰਾਜ ਯਾਤਰਾ ਦੀ ਸਮਾਪਤੀ ਤੋਂ ਬਾਅਦ ਦਿੱਲੀ ਦੇ ਪਾਲਮ ਹਵਾਈ ਅੱਡੇ 'ਤੇ ਪਹੁੰਚੇ
. . .  1 day ago
ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਸੂਬਾ ਇੰਚਾਰਜ ਬਿਪਲਬ ਦੇਬ ਨਾਲ ਕੀਤੀ ਮੀਟਿੰਗ
. . .  1 day ago
ਚੰਡੀਗੜ੍ਹ,9 ਜੂਨ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿਚ ਸੂਬਾ ਇੰਚਾਰਜ ਬਿਪਲਬ ਕੁਮਾਰ ਦੇਬ ਨਾਲ ਮੀਟਿੰਗ ਕੀਤੀ ...
ਬੰਗਾਲ: ਪੰਚਾਇਤ ਚੋਣ ਨਾਮਜ਼ਦਗੀ ਨੂੰ ਲੈ ਕੇ ਹੋਈ ਹਿੰਸਾ, ਕਾਂਗਰਸੀ ਵਰਕਰ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਅਮਰੀਕਾ ਨੇ ਯੂਕਰੇਨ ਲਈ 2.1 ਬਿਲੀਅਨ ਡਾਲਰ ਦੇ ਫੌਜੀ ਸਹਾਇਤਾ ਪੈਕੇਜ ਦਾ ਕੀਤਾ ਐਲਾਨ
. . .  1 day ago
ਈ.ਡੀ. ਨੇ ਪੇਪਰ ਲੀਕ ਮਾਮਲੇ ਵਿਚ ਵੱਖ-ਵੱਖ ਲੋਕਾਂ ਦੇ ਰਿਹਾਇਸ਼ 'ਤੇ ਚਲਾਈ ਤਲਾਸ਼ੀ ਮੁਹਿੰਮ
. . .  1 day ago
ਨਵੀਂ ਦਿੱਲੀ, 9 ਜੂਨ - ਈ.ਡੀ. ਨੇ ਸੀਨੀਅਰ ਟੀਚਰ ਗ੍ਰੇਡ II ਪੇਪਰ ਲੀਕ ਮਾਮਲੇ ਵਿਚ ਪੀ.ਐਮ.ਐਲ.ਏ., 2002 ਦੇ ਤਹਿਤ 5.6.2023 ਨੂੰ ਰਾਜਸਥਾਨ ਦੇ ਜੈਪੁਰ, ਜੋਧਪੁਰ, ਉਦੈਪੁਰ, ਅਜਮੇਰ, ਡੂੰਗਰਪੁਰ, ਬਾੜਮੇਰ...
ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ, 9 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਯਾਤਰਾ, ਠਹਿਰਨ, ਬਿਜਲੀ, ਪਾਣੀ, ਸੰਚਾਰ ਅਤੇ ਸਿਹਤ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ...
ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਕੀਤਾ ਨਿਯੁਕਤ
. . .  1 day ago
ਨਵੀਂ ਦਿੱਲੀ, 9 ਜੂਨ - ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਅਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਨਿਯੁਕਤ ਕੀਤਾ ਹੈ।
ਮੇਰੇ ਘਰ ਕੋਈ ਨਹੀਂ ਆਇਆ- ਬਿ੍ਜ ਭੂਸ਼ਣ
. . .  1 day ago
ਨਵੀਂ ਦਿੱਲੀ, 9 ਜੂਨ- ਭਾਜਪਾ ਸਾਂਸਦ ਬ੍ਰਿਜ ਭੂਸ਼ਣ ਸਿੰਘ ਨੂੰ ਇਹ ਪੁੱਛੇ ਜਾਣ ’ਤੇ ਕਿ ਕੀ ਪੁਲਿਸ ਅੱਜ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੀ ਹੈ ਤਾਂ ਉਨ੍ਹਾਂ ਕਿਹਾ ਕਿ ਮੇਰੇ ਕੋਲ ਕੋਈ ਨਹੀਂ ਆਇਆ।
ਮਨੀਪੁਰ ਹਿੰਸਾ: ਜਾਂਚ ਲਈ ਸਿੱਟ ਦਾ ਗਠਨ
. . .  1 day ago
ਨਵੀਂ ਦਿੱਲੀ, 9 ਜੂਨ- ਅਧਿਕਾਰਤ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਨੇ ਮਨੀਪੁਰ ਹਿੰਸਾ ਦੇ ਸੰਬੰਧ ਵਿਚ ਛੇ ਮਾਮਲੇ....
ਸੰਘਰਸ਼ ਕਮੇਟੀ ਸਾਦੀਹਰੀ ਨੇ ਐਸ.ਡੀ.ਐਮ. ਦਫ਼ਤਰ ਅੱਗੇ ਪਸ਼ੂ ਬੰਨ ਕੇ ਕੀਤਾ ਪ੍ਰਦਰਸ਼ਨ
. . .  1 day ago
ਦਿੜ੍ਹਬਾ ਮੰਡੀ, 9 ਜੂਨ (ਹਰਬੰਸ ਸਿੰਘ ਛਾਜਲੀ)- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਸਾਦੀਹਰੀ ਵਲੋਂ ਐਸ.ਡੀ.ਐਮ. ਦਿੜ੍ਹਬਾ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪ੍ਰਦਰਸ਼ਨਕਾਰੀਆਂ ਨੇ ਆਪਣੇ ਪਸ਼ੂ ਨਾਲ ਲਿਆ ਕੇ....
ਭਾਰਤੀ ਫ਼ੌਜ ਨੇ ਸੰਯੁਕਤ ਆਪ੍ਰੇਸ਼ਨ ਦੌਰਨ ਨਾਰਕੋ ਟੈਰਰ ਮੂਲ ਦੇ 3 ਸੰਚਾਲਕ ਕੀਤੇ ਗਿ੍ਫ਼ਤਾਰ
. . .  1 day ago
ਸ੍ਰੀਨਗਰ, 9 ਜੂਨ- ਭਾਰਤੀ ਫ਼ੌਜ ਵਲੋਂ ਸੁੰਦਰਬਨੀ ਨਾਰਕੋਟਿਕਸ ਰਿਕਵਰੀ ਕੇਸ, ਜੇ.ਕੇ.ਪੀ. ਪੁੰਛ ਅਤੇ ਜੇ.ਕੇ.ਪੀ. ਸੁੰਦਰਬਨੀ ਦੇ ਪੁੰਛ ਜ਼ਿਲ੍ਹੇ ਵਿਚ ਕਈ ਸੰਯੁਕਤ ਆਪ੍ਰੇਸ਼ਨ ਕੀਤੇ ਗਏ, ਜਿਸ ਵਿਚ ਉਨ੍ਹਾਂ ਵਲੋਂ....
ਬਿ੍ਜ ਭੂਸ਼ਣ ਦੀ ਗਿ੍ਫ਼ਤਾਰੀ ਜ਼ਰੂਰੀ- ਬਜਰੰਗ ਪੂਨੀਆ
. . .  1 day ago
ਨਵੀਂ ਦਿੱਲੀ, 9 ਜੂਨ- ਮਹਿਲਾ ਪਹਿਲਵਾਨਾਂ ਦੇ ਪੁਲਿਸ ਨਾਲ ਬਿ੍ਜ ਭੂਸ਼ਣ ਦੇ ਘਰ ਜਾਣ ਦੀਆਂ ਆ ਰਹੀਆਂ ਖ਼ਬਰਾਂ ਦੇ ਦੌਰਾਨ ਪਹਿਲਵਾਨ ਬਜਰੰਗ ਪੂਨੀਆ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ....
ਦੇਸ਼ ਦਾ ਵਿਕਾਸ ਉਦੋਂ ਹੀ ਹੋਵੇਗਾ ਜਦੋਂ ਅਸੀਂ ਸਹੀ ਕਦਮ ਚੁੱਕਾਂਗੇ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 9 ਜੂਨ- ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਕਿਹਾ ਕਿ ਅੱਜ ਅਸੀਂ ਵਿਦੇਸ਼ੀ ਨਿਵੇਸ਼ ਵਿਚ ਪਹਿਲੇ ਸਥਾਨ ’ਤੇ ਹਾਂ, ਪਰ ਇਹ ਉਹ ਸਥਾਨ ਨਹੀਂ ਹੈ ਜਿੱਥੇ ਅਸੀਂ ਸੰਤੁਸ਼ਟ ਹੋ ਸਕਦੇ ਹਾਂ, ਅਸੀਂ ਇਸ ਨੂੰ ਹੋਰ.....
ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ
. . .  1 day ago
ਨਵੀਂ ਦਿੱਲੀ, 9 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿਚ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ.....
ਉਤਮ ਗਾਰਡਨ ਕਾਲੋਨੀ ਮਨਵਾਲ ਵਿਖੇ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ
. . .  1 day ago
ਪਠਾਨਕੋਟ/ਸ਼ਾਹਪੁਰ ਕੰਢੀ, 9 ਜੂਨ (ਆਸ਼ੀਸ਼ ਸ਼ਰਮਾ/ਰਣਜੀਤ ਸਿੰਘ)- ਪਠਾਨਕੋਟ ਦੇ ਥਾਣਾ ਸ਼ਾਹਪੁਰ ਕੰਢੀ ਅਧੀਨ ਪੈਂਦੀ ਉਤਮ ਗਾਰਡਨ ਕਾਲੋਨੀ ਮਨਵਾਲ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਕ.....
ਕਿਸਾਨਾਂ ਵਲੋਂ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਮਰਨ ਵਰਤ ਸ਼ੁਰੂ
. . .  1 day ago
ਪਟਿਆਲਾ, 9 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)- ਪਟਿਆਲਾ ਦੀ ਮਾਲ ਰੋਡ ’ਤੇ ਸਥਿਤ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਧਰਨੇ ’ਤੇ ਬੈਠੇ ਕਿਸਾਨਾਂ ਵਲੋਂ ਮਰਨ ਵਰਤ ਆਰੰਭ ਦਿੱਤਾ....
ਸੜਕ ਹਾਦਸੇ ਵਿਚ ਇਕ ਦੀ ਮੌਤ
. . .  1 day ago
ਭਵਾਨੀਗੜ੍ਹ, 9 ਜੂਨ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਬਾਲਦ ਕਲਾਂ ਨੇੜੇ ਮੋਟਰਸਾਈਕਲ ਅਤੇ ਕਾਰ ਵਿਚਕਾਰ ਹੋਏ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਲੱਡੀ ਦੇ ਵਾਸੀ ਗੁਰਮੇਲ.....
ਮੀਡੀਆ ਨੂੰ ਦਬਾਉਣ ਦਾ ਖ਼ਾਮਿਆਜ਼ਾ ਸਰਕਾਰ ਨੂੰ ਭੁਗਤਣਾ ਪਵੇਗਾ- ਅਨੁਰਾਗ ਠਾਕੁਰ
. . .  1 day ago
ਜਲੰਧਰ, 9 ਜੂਨ- ਮੀਡੀਆ ਦੀ ਆਜ਼ਾਦੀ ਸੰਬੰਧੀ ਗੱਲ ਕਰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਬੋਲਣ ਦਾ ਅਧਿਕਾਰ ਦੇਸ਼ ਦੇ ਹਰ ਨਾਗਰਿਕ ਲਈ ਹੈ। ਉਨ੍ਹਾਂ ਕਿਹਾ ਕਿ ਜੇਕਰ ਮੀਡੀਆ ਵਲੋਂ ਅਜਿਹੀਆਂ ਗੱਲਾਂ ਨੂੰ.....
ਭਗਵੰਤ ਮਾਨ ਪਹਿਲਾਂ ਨਸ਼ਿਆਂ ’ਤੇ ਪਾਵੇ ਠੱਲ੍ਹ- ਅਨੁਰਾਗ ਠਾਕੁਰ
. . .  1 day ago
ਜਲੰਧਰ, 9 ਜੂਨ- ਭਗਵੰਤ ਮਾਨ ਵਲੋਂ ਡਿਜ਼ੀਟਲ ਜੇਲ੍ਹਾਂ ਬਣਾਉਣ ਸੰਬੰਧੀ ਪੁੱਛੇ ਇਕ ਸਵਾਲ ਦਾ ਜਵਾਬ ਦਿੰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਨੂੰ ਇਹ ਹੀ ਕਹਿਣਾ ਚਾਹਾਂਗਾ ਕਿ ਪਹਿਲਾਂ ਜੇਲ੍ਹਾਂ....
ਪਹਿਲਵਾਨਾਂ ਨੇ ਨਫ਼ਰਤ ਭਰੇ ਭਾਸ਼ਣ ਨਹੀਂ ਦਿੱਤੇ- ਦਿੱਲੀ ਪੁਲਿਸ
. . .  1 day ago
ਦਿੱਲੀ, 9 ਜੂਨ- ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਪਹਿਲਵਾਨਾਂ ਦੇ ਵਿਰੋਧ ਦੇ ਮਾਮਲੇ ’ਚ ਦਿੱਲੀ ਪੁਲਿਸ ਨੇ ਬਮ ਬਮ ਮਹਾਰਾਜ ਨੌਹਟੀਆ ਦੀ ਸ਼ਿਕਾਇਤ ’ਤੇ ਏ.ਟੀ.ਆਰ. ਦਾਇਰ ਕੀਤੀ ਹੈ, ਜਿਸ ਵਿਚ....
34 ਸਾਲ ਬਾਅਦ ਭਾਰਤ ਨੂੰ ਮਿਲੀ ਨਵੀਂ ਸਿੱਖਿਆ ਨੀਤੀ- ਅਨੁਰਾਗ ਠਾਕੁਰ
. . .  1 day ago
ਜਲੰਧਰ, 9 ਜੂਨ- ਅੱਜ ਜਲੰਧਰ ਪੁੱਜੇ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਰਹੱਦ ਪਾਰੋਂ ਨਸ਼ਿਆਂ ਜਾਂ ਦਹਿਸ਼ਤ ਫ਼ੈਲਾਉਣ ਦੀਆਂ ਕੋਸ਼ਿਸ਼ਾਂ ’ਤੇ ਸਾਰੇ ਰਾਜਾਂ ਦੇ ਸਰਹੱਦੀ ਖੇਤਰਾਂ ਵਿਚ ਸਖ਼ਤ ਕਾਰਵਾਈ....
ਸ਼ੈਰੀ ਮਾਨ ਛੱਡ ਰਹੇ ਹਨ ਗਾਇਕੀ, ਇੰਸਟਾਗ੍ਰਾਮ ਸਟੋਰੀ ਨੇ ਫ਼ੈਨਜ਼ ਪਾਏ ਦੁਚਿੱਤੀ ਵਿਚ
. . .  1 day ago
ਚੰਡੀਗੜ੍ਹ, 9 ਜੂਨ- ਪੰਜਾਬੀ ਗਾਇਕ ਸ਼ੈਰੀ ਮਾਨ ਸੰਬੰਧੀ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਆਪਣੀ ਇੰਸਟਾਗ੍ਰਾਮ ਸਟੋਰੀ ਰਾਹੀਂ ਆਪਣੇ ਗਾਇਕੀ ਦੇ ਕਰੀਅਰ ਦੀ ਆਖ਼ਰੀ ਐਲਬਮ ਦਾ ਐਲਾਨ ਕਰ....
ਮਸ਼ਹੂਰ ਪੰਜਾਬੀ ਗਾਇਕ ਦੇ ਪਿਤਾ ’ਤੇ ਝੂਠਾ ਅਨੁਸੂਚਿਤ ਜਾਤੀ ਸਰਟੀਫਿਕੇਟ ਦੇ ਕੇ ਸਰਕਾਰੀ ਨੌਕਰੀ ਕਰਨ ਦਾ ਲੱਗਾ ਦੋਸ਼
. . .  1 day ago
ਚੰਡੀਗੜ੍ਹ, 9 ਜੂਨ- ਅਨੁਸੂਚਿਤ ਜਾਤੀ ਦੇ ਝੂਠੇ ਸਰਟੀਫਿਕੇਟ ਬਣਾ ਕੇ ਪੰਜਾਬ ਦੇ ਸਿੱਖਿਆ ਵਿਭਾਗ ਵਿਚ ਇਕ ਵਿਅਕਤੀ ਵਲੋਂ ਸਰਕਾਰੀ ਨੌਕਰੀ ਹਾਸਿਲ ਕਰ ਕੇ 34 ਸਾਲ ਤੋਂ ਵੱਧ ਨੌਕਰੀ ਦਾ ਆਨੰਦ ਮਾਨਣ ਦੇ ਦੋਸ਼ ਲੱਗਣ ਦੀ ਇਕ ਖ਼ਬਰ ਦਾ ਸਖ਼ਤ ਨੋਟਿਸ ਲੈਂਦਿਆਂ ਨੈਸ਼ਨਲ ਕਮਿਸ਼ਨ ਫ਼ਾਰ ਸ਼ਡਿਊਲਡ....
ਮੋਦੀ ਜੀ ਨੇ ਮੁਫ਼ਤ ਇਲਾਜ ਰਾਹੀਂ ਕਈ ਗਰੀਬ ਪਰਿਵਾਰਾਂ ਦੀ ਜਾਨਾਂ ਬਚਾਈਆਂ- ਮਨਸੁੱਖ ਮਾਂਡਵੀਆ
. . .  1 day ago
ਚੰਡੀਗੜ੍ਹ, 9 ਜੂਨ- ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਮਨਸੁੱਖ ਮਾਂਡਵੀਆ ਅੱਜ ਸੀ.ਜੀ.ਐਚ.ਐਸ. ਵੈਲਨੈਸ ਸੈਂਟਰ ਦੇ ਉਦਘਾਟਨ ਦੌਰਾਨ ਇੱਥੇ ਪੁੱਜੇ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ....
ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ ਪਟਿਆਲਾ
. . .  1 day ago
ਪਟਿਆਲਾ, 9 ਜੂਨ (ਗੁਰਵਿੰਦਰ ਸਿੰਘ ਔਲਖ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਪੂਰੇ ਦੇਸ਼ ਭਰ ਵਿਚ ਭਾਜਪਾ ਵਲੋਂ ਕਰਵਾਏ ਜਾ ਰਹੇ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553

ਖੰਨਾ / ਸਮਰਾਲਾ

ਏ. ਐਸ. ਕਾਲਜ ਨੇ ਆਨਲਾਈਨ ਕੁਇਜ਼ ਮੁਕਾਬਲੇ ਕਰਵਾਏ

ਖੰਨਾ, 11 ਮਈ (ਹਰਜਿੰਦਰ ਸਿੰਘ ਲਾਲ)-ਏ.ਐੱਸ. ਕਾਲਜ ਖੰਨਾ ਦੇ ਭੌਤਿਕ ਵਿਗਿਆਨ ਵਿਭਾਗ ਨੇ ਆਨਲਾਈਨ ਕੁਇਜ਼ ਮੁਕਾਬਲੇ ਕਰਵਾਏ | ਇਸ ਕੁਇਜ਼ ਮੁਕਾਬਲੇ ਵਿਚ 60 ਵਿਦਿਆਰਥੀਆਂ ਨੇ ਸਕ੍ਰੀਨਿੰਗ ਰਾਉਂਡ ਲਈ ਭਾਗ ਲਿਆ ਜਿਸ 'ਚੋਂ 12 ਵਿਦਿਆਰਥੀਆਂ ਨੂੰ ਅੰਤਿਮ ਰਾਉਂਡ ਲਈ ਚੁਣਿਆ ...

ਪੂਰੀ ਖ਼ਬਰ »

ਖੁੱਲ੍ਹੀਆਂ ਦੁਕਾਨਾਂ ਦੇ ਮਾਲਕਾਂ ਖ਼ਿਲਾਫ਼ ਕਾਰਵਾਈ ਹਦਾਇਤਾਂ ਦੀ ਪਾਲਣਾ ਕਰਨ ਦੀ ਚਿਤਾਵਨੀ

ਖੰਨਾ, 11 ਮਈ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)- ਪੰਜਾਬ ਸਰਕਾਰ ਵਲੋਂ ਫੈਲ ਰਹੀ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਜੋ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਉਸ ਵਪਾਰਕ ਅਦਾਰੇ ਦੁਪਹਿਰ 12 ਵਜੇ ਤੱਕ ਖੁੱਲਣ ਦੇ ਹੁਕਮ ਦਿੱਤੇ ਗਏ ਹਨ, ਪਰ ਕੁੱਝ ਦੁਕਾਨਦਾਰ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਲੋਕ ਨਾਖ਼ੁਸ਼-ਦੂਲੋਂ

ਖੰਨਾ, 11 ਮਈ (ਹਰਜਿੰਦਰ ਸਿੰਘ ਲਾਲ)-ਕੇਂਦਰ ਦੀ ਮੋਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਦੇਸ਼ ਦੀ ਜਨਤਾ ਨਾਖ਼ੁਸ਼ ਹੈ ਅਤੇ ਲੋਕ ਬੇਸਬਰੀ ਨਾਲ ਉਡੀਕ ਕਰ ਰਹੇ ਹਨ ਕਿ ਕਦੋਂ ਦੁਬਾਰਾ ਲੋਕ ਸਭਾ ਚੋਣਾਂ ਆਉਣ ਤੇ ਭਾਰਤੀ ਜਨਤਾ ਪਾਰਟੀ ਨੂੰ ਦੇਸ਼ ਦੀ ਸੱਤਾ ਤੋਂ ਲਾਂਭੇ ਕੀਤਾ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਮੈਮੋਰੀਅਲ ਹਸਪਤਾਲ 'ਚ ਕੋਵਿਡ ਕੇਅਰ ਸੈਂਟਰ 13 ਤੋਂ ਸ਼ੁਰੂ ਹੋਵੇਗਾ-ਡੀ.ਸੀ.

ਰਾੜਾ ਸਾਹਿਬ, 11 ਮਈ (ਸਰਬਜੀਤ ਸਿੰਘ ਬੋਪਾਰਾਏ)- ਕੋਰੋਨਾ ਮਹਾਂਮਾਰੀ ਦੇ ਦਿਨ-ਬ-ਦਿਨ ਵਧ ਰਹੇ ਮਾਰੂ ਪ੍ਰਕੋਪ ਦੇ ਬਚਾਅ ਲਈ ਇਲਾਕੇ ਵਿਚ ਨਿਵੇਕਲੀ ਪਹਿਲ-ਕਦਮੀ ਕਰਦਿਆਂ ਸੰਪ੍ਰਦਾਇ ਰਾੜਾ ਸਾਹਿਬ ਦੇ ਮੁਖੀ ਸੰਤ ਬਲਜਿੰਦਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੋਵਿਡ-19 ...

ਪੂਰੀ ਖ਼ਬਰ »

ਡਿਪਟੀ ਡੀ. ਈ. ਓ. ਲੁਧਿਆਣਾ ਡਾ. ਜਲਾਜਣ ਨੇ ਅਮਲੋਹ ਰੋਡ ਸਕੂਲ ਦਾ ਕੀਤਾ ਦੌਰਾ

ਖੰਨਾ, 11 ਮਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)- ਸਰਕਾਰੀ ਹਾਈ ਸਕੂਲ ਅਮਲੋਹ ਰੋਡ ਖੰਨਾ ਵਿਖੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਲੁਧਿਆਣਾ ਡਾ. ਚਰਨਜੀਤ ਸਿੰਘ ਜਲਾਜਣ ਉਚੇਚੇ ਤੌਰ 'ਤੇ ਪਹੁੰਚੇ ਅਤੇ ਉਨ੍ਹਾਂ ਸਕੂਲ ਵਿਚ ਚੱਲ ਰਹੇ ਸਿਵਲ ਵਰਕਸ ਕਾਰਜਾਂ ਦਾ ਜਾਇਜ਼ਾ ...

ਪੂਰੀ ਖ਼ਬਰ »

ਰਾਧਾ ਵਾਟਿਕਾ ਸਕੂਲ ਵਿਚ ਮਾਂ ਦਿਵਸ ਮਨਾਇਆ

ਖੰਨਾ, 11 ਮਈ (ਹਰਜਿੰਦਰ ਸਿੰਘ ਲਾਲ)-ਵੱਸਣ ਸੁਖੀ ਸਭ ਦੀਆਂ ਮਾਵਾਂ, ਬੱਚਿਆਂ ਲਈ ਜੋ ਕਰਨ ਦੁਆਵਾਂ, ਦੀ ਭਾਵਨਾ ਦੇ ਤਹਿਤ ਰਾਧਾ ਵਾਟਿਕਾ ਸੀਨੀਅਰ ਸਕੈਂਡਰੀ ਸਕੂਲ, ਖੰਨਾ ਵਿਖੇ ਆਨਲਾਈਨ ਮਦਰ ਡੇ ਮਨਾਇਆ ਗਿਆ¢ ਇਸ ਮੌਕੇ ਗਾਉਣ, ਪੇਂਟਿੰਗ, ਡਾਂਸ, ਕਵਿਤਾ, ਆਰਟ ਅਤੇ ਕਰਾਫ਼ਟ ...

ਪੂਰੀ ਖ਼ਬਰ »

ਦੇਸ਼ ਦੀ ਜਨਤਾ ਮੋਦੀ ਤੇ ਪੰਜਾਬ ਦੀ ਜਨਤਾ ਕਾਂਗਰਸ ਤੋਂ ਦੁਖੀ-ਟਿੱਲੂ

ਖੰਨਾ, 11 ਮਈ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਸੀਨੀਅਰ ਆਗੂ ਤੇ ਹਲਕਾ ਇੰਚਾਰਜ ਜਥੇਦਾਰ ਸੁਖਵੰਤ ਸਿੰਘ ਟਿੱਲੂ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਖੌਫ਼ ਤੋਂ ਹਰ ਵਿਅਕਤੀ ਬੁਰੀ ਤਰਾਂ ਭੈਭੀਤ ਹੈ¢ ਇੱਕ ਪਾਸੇ ਆਏ ਦਿਨ ਕੋਰੋਨਾ ...

ਪੂਰੀ ਖ਼ਬਰ »

ਗੁਰਕੀਰਤ ਨੇ ਚੱਢਾ ਨੂੰ ਕਾਂਗਰਸ ਵਪਾਰ ਮੰਡਲ ਦਾ ਜ਼ਿਲ੍ਹਾ ਅਤੇ ਵਿਜ਼ਨ ਨੂੰ ਖੰਨਾ ਸ਼ਹਿਰੀ ਦਾ ਪ੍ਰਧਾਨ ਬਣਾਇਆ

ਖੰਨਾ, 11 ਮਈ (ਹਰਜਿੰਦਰ ਸਿੰਘ ਲਾਲ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਵਪਾਰ ਸੈੱਲ ਵਲੋਂ ਪੁਲਿਸ ਜ਼ਿਲ੍ਹਾ ਖੰਨਾ ਅਤੇ ਸ਼ਹਿਰੀ ਖੰਨਾ ਦੇ ਦੋ ਨਵੇਂ ਪ੍ਰਧਾਨ ਨਿਯੁਕਤ ਕੀਤੇ ਗਏ ਹਨ | ਹਲਕਾ ਵਿਧਾਇਕ ਗੁਰਕੀਰਤ ਸਿੰਘ ਦੇ ਯਤਨਾਂ ਸਦਕਾ ਪੀ.ਪੀ.ਸੀ.ਸੀ. ਵਪਾਰ ਸੈੱਲ, ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਪਬਲਿਕ ਸਕੂਲ 'ਚ 'ਮਾਂ ਦਿਵਸ' ਮਨਾਇਆ

ਚੌਂਕੀਮਾਨ, 11 ਮਈ (ਤੇਜਿੰਦਰ ਸਿੰਘ ਚੱਢਾ)- ਗੁਰੁੂ ਹਰਿਗੋਬਿੰਦ ਪਬਲਿਕ ਸਕੂਲ ਸਿੱਧਵਾਂ ਖੁਰਦ ਵਿਖੇ ਪਿ੍ੰ: ਪਵਨ ਸੂਦ ਦੀ ਅਗਵਾਈ ਹੇਠ ਮਾਂ ਦਿਵਸ ਮਨਾਇਆ ਗਿਆ, ਜਿਸ ਵਿਚ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਪੋਸਟਰ ਬਣਾ ਕੇ ਅਤੇ ਕਵਿਤਾਵਾਂ ...

ਪੂਰੀ ਖ਼ਬਰ »

ਹੈਰੋਇਨ ਸਮੇਤ 2 ਕਾਰ ਸਵਾਰ ਕਾਬੂ

ਖੰਨਾ, 11 ਮਈ (ਮਨਜੀਤ ਸਿੰਘ ਧੀਮਾਨ)- ਖੰਨਾ ਪੁਲਿਸ ਵਲੋਂ ਨਸ਼ਾ ਤਸਕਰਾਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਉਦੋਂ ਸਫਲਤਾ ਮਿਲੀ, ਜਦੋਂ 2 ਕਾਰ ਸਵਾਰ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ¢ ਮਾਮਲੇ ਦੀ ਜਾਂਚ ਕਰ ਰਹੇ ਏ.ਐਸ.ਆਈ. ...

ਪੂਰੀ ਖ਼ਬਰ »

ਅਕਸ਼ੈ ਤਿ੍ਤੀਆ ਮੌਕੇ ਸੋਨਾ ਖ਼ਰੀਦਣ ਦਾ ਸਮਾਂ 14 ਨੂੰ ਸਵੇਰੇ 5:38 ਵਜੇ ਸ਼ੁਰੂ

ਖੰਨਾ, 11 ਮਈ (ਹਰਜਿੰਦਰ ਸਿੰਘ ਲਾਲ)-ਪ੍ਰਾਚੀਨ ਗੁੱਗਾ ਮਾੜੀ ਸ਼ਿਵ ਮੰਦਰ ਖੰਨਾ ਦੇ ਪੰਡਿਤ ਦੇਸ਼ਰਾਜ ਸ਼ਾਸਤਰੀ ਨੇ ਦੱਸਿਆ ਕਿ ਅਕਸ਼ੈ ਤਿ੍ਤੀਆ ਦੇ ਖ਼ਾਸ ਹੋਣ ਪਿੱਛੇ ਕਈ ਸਾਰੇ ਧਾਰਮਿਕ ਪਹਿਲੂ ਹਨ | ਹਿੰਦੂ ਪੁਰਾਣ ਦੇ ਅਨੁਸਾਰ ਇਸ ਦਿਨ ਧਰਮ ਦੇ ਪ੍ਰਸਿੱਧ ਚਾਰ ਯੁੱਗਾਂ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਤਲਵੰਡੀ ਵਲੋਂ ਜਥੇ: ਗੁਰਦੇਵ ਸਿੰਘ ਕਾਲਸਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ

ਰਾਏਕੋਟ, 11 ਮਈ (ਬਲਵਿੰਦਰ ਸਿੰਘ ਲਿੱਤਰ)- ਪਿੰਡ ਕਾਲਸਾਂ ਦੇ ਸਾਬਕਾ ਸਰਪੰਚ ਜਥੇਦਾਰ ਗੁਰਦੇਵ ਸਿੰਘ ਦੀ ਮੌਤ 'ਤੇ ਉਨ੍ਹਾਂ ਦੇ ਪੁੱਤਰ ਗੁਰਜੰਟ ਸਿੰਘ ਗਿੱਲ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਵਲੋਂ ਦੁੱਖ ਸਾਂਝਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵੀ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ 35 ਹਜ਼ਾਰ ਦੇਵੇ-ਭਾਜਪਾ ਆਗੂ

ਖੰਨਾ, 11 ਮਈ (ਹਰਜਿੰਦਰ ਸਿੰਘ ਲਾਲ)- ਕੋਰੋਨਾ ਦੀ ਗੰਭੀਰ ਸਮੱਸਿਆ ਵਿਚ ਪੰਜਾਬ ਆਪਣੇ ਮੰਤਰੀ ਨੇਤਾਵਾਂ ਦੀ ਰਾਜਨੀਤੀ ਵਿਚ ਉਲਝ ਗਈ | ਉਧਰ ਭਾਜਪਾ ਸਰਕਾਰਾਂ ਨੇ ਹਰਿਆਣਾ, ਯੂ.ਪੀ., ਉਤਰਾਖੰਡ ਆਦਿ ਵਿਚ ਰਾਹਤ ਦੇ ਦਿੱਤੀ ਹੈ | ਇਹ ਕਹਿਣਾ ਹੈ ਭਾਜਪਾ ਦੇ ਪ੍ਰਦੇਸ਼ ਕੋਰੋਨਾ ਹੈਲਪਲਾਈਨ ਦੇ ਸੰਯੋਜਕ ਅਤੇ ਕਾਰਜਕਾਰੀ ਮੈਂਬਰ ਅਨੁਜ ਛਾਹੜੀਆ ਦਾ | ਛਾਹੜੀਆ ਨੇ ਦੱਸਿਆ ਕਿ ਇਕ ਪਾਸੇ ਹਰਿਆਣਾ ਦੀ ਭਾਜਪਾ ਸਰਕਾਰ ਨੇ ਗੰਭੀਰ ਮਰੀਜ਼ਾਂ ਨੂੰ ਨਿੱਜੀ ਹਸਪਤਾਲ ਵਿਚ ਦਾਖਲ ਹੋਣ ਤੇ ਰੋਜ਼ਾਨਾ ਦੇ 5000 ਰੁਪਏ ਦੇਣ ਦਾ ਐਲਾਨ ਕੀਤਾ ਹੈ, ਜੋ 7 ਦਿਨ ਤੱਕ ਭਾਵ ਵੱਧ ਤੋਂ ਵੱਧ 35000 ਤੱਕ ਦਿੱਤੇ ਜਾਣਗੇ | ਘਰ ਵਿਚ ਇਕਾਂਤਵਾਸ ਗਰੀਬ ਮਰੀਜ਼ਾਂ ਨੂੰ 5000 ਰੁਪਏ ਦਿੱਤੇ ਜਾਣਗੇ, ਇਹ ਰਾਸ਼ੀ ਸਿੱਧੀ ਖਾਤਿਆਂ ਵਿਚ ਆਵੇਗੀ | ਦੂਸਰੇ ਪਾਸੇ ਯੂ.ਪੀ. ਦੀ ਭਾਜਪਾ ਸਰਕਾਰ ਨੇ ਨਿੱਜੀ ਜਾਂ ਸਰਕਾਰੀ ਸਾਰੇ ਮਰੀਜ਼ਾਂ ਦੇ ਲਈ ਰੇਮਡੇਸਿਵਿਰ ਟੀਕਾ ਮੁਫ਼ਤ ਕਰ ਦਿੱਤਾ ਹੈ | ਕਾਂਗਰਸ ਸਰਕਾਰ ਨੂੰ ਭਾਜਪਾ ਦੀ ਸਰਕਾਰ ਤੋਂ ਸਬਕ ਲੈ ਕੇ ਪੰਜਾਬ ਵਿਚ ਵੀ ਦਾਖਲ ਜਾਂ ਘਰ ਵਿਚ ਸਾਰੇ ਮਰੀਜ਼ਾਂ ਦੇ ਲਈ ਰਾਸ਼ੀ ਅਤੇ ਮੁਫ਼ਤ ਰੇਮਡੇਸਿਵਿਰ ਟੀਕੇ ਦਾ ਐਲਾਨ ਕਰਨ ਚਾਹੀਦਾ ਹੈ |

ਖ਼ਬਰ ਸ਼ੇਅਰ ਕਰੋ

 

ਦਸਮੇਸ਼ ਚੈਰੀਟੇਬਲ ਵਿਖੇ ਨਵੀਆਂ ਇੰਟਰਲਾਕ ਟਾਈਲਾਂ ਲਗਾਉਣ ਦਾ ਉਦਘਾਟਨ

ਦੋਰਾਹਾ, 11 ਮਈ (ਜਸਵੀਰ ਝੱਜ)- ਨਗਰ ਕੌਂਸਲ ਦੋਰਾਹਾ ਦੇ ਪ੍ਰਧਾਨ ਸੁਦਰਸ਼ਨ ਸਰਮਾ ਪੱਪੂ ਨੇ ਵਾਰਡ ਨੰਬਰ 14 ਨੇੜੇ ਦਸਮੇਸ਼ ਚੈਰੀਟੇਬਲ ਵਿਖੇ ਨਵੀ ਇੰਟਰਲਾਕ ਟਾਈਲਾਂ ਲਗਾਉਣ ਦਾ ਉਦਘਾਟਨ ਕੀਤਾ | ਗੱਲਬਾਤ ਕਰਦਿਆਂ ਸਮਾਜ ਸੇਵੀ ਤੇ ਸਾਬਕਾ ਕੌਂਸਲਰ ਹਰਿੰਦਰ ਮਲਹੋਤਰਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਉਮੈਦਪੁਰ ਵਲੋਂ ਦਾਖ਼ਲਾ ਜਾਗਰੂਕਤਾ ਰੈਲੀ

ਸਾਹਨੇਵਾਲ, 11 ਮਈ (ਹਰਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀ. ਸੈਕੰ. ਸਮਾਰਟ ਸਕੂਲ ਉਮੈਦਪੁਰ ਟਿੱਬਾ ਵਲੋਂ ਸਾਲ 2021-22 ਲਈ ਨਵੇਂ ਦਾਖ਼ਲਿਆਂ ਸਬੰਧੀ ਜਾਗਰੂਕਤਾ ਰੈਲੀ ਪਿ੍ੰਸੀਪਲ ਅਲਕਾ ਪੁੰਜ ਦੀ ਅਗਵਾਈ ਵਿਚ ਕੱਢੀ ਗਈ | ਰੈਲੀ ਨੂੰ ਉਮੈਦਪੁਰ ਤੇ ਟਿੱਬਾ ਦੋਹਾਂ ਪਿੰਡਾਂ ...

ਪੂਰੀ ਖ਼ਬਰ »

ਸਮਾਰਟ ਸਕੂਲ ਕੋਟਲਾ ਸਮਸ਼ਪੁਰ 'ਚ ਸਾਮਾਨ ਚੋਰੀ

ਸਮਰਾਲਾ, 11 ਮਈ (ਗੋਪਾਲ ਸੋਫਤ)- ਪਿੰਡ ਕੋਟਲਾ ਸਮਸ਼ਪੁਰ ਦੇ ਸਰਕਾਰੀ ਹਾਈ ਸਮਾਰਟ ਸਕੂਲ ਵਿਚ ਬੀਤੀ ਰਾਤ ਪੰਜ ਕਮਰਿਆਂ ਦੇ ਜਿੰਦੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ ਹੋ ਗਿਆ | ਜਾਣਕਾਰੀ ਮੁਤਾਬਿਕ ਚੋਰ ਦੋ ਐੱਲ.ਈ.ਡੀ., ਸਿਲੰਡਰ, ਮਿੱਡ-ਡੇ ਮੀਲ ਦਾ ਸਾਰਾ ਰਾਸ਼ਨ, ਬੈਟਰੀਆਂ, ...

ਪੂਰੀ ਖ਼ਬਰ »

ਲੜਕੀ ਨਾਲ ਜਬਰ ਜਨਾਹ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੀ ਮੰਗ

ਖੰਨਾ, 11 ਮਈ (ਹਰਜਿੰਦਰ ਸਿੰਘ ਲਾਲ)- ਦਿੱਲੀ ਕਿਸਾਨ ਮੋਰਚੇ 'ਚ ਪੱਛਮੀ ਬੰਗਾਲ ਤੋਂ ਆਈ ਲੜਕੀ ਮੌਤ ਤੇ ਜਬਰ ਜਨਾਹ ਘਟਨਾ ਬਾਰੇ ਬੀ.ਕੇ.ਯੂ. ਏਕਤਾ (ਉਗਰਾਹਾਂ) ਨੇ ਕਿਹਾ ਕਿ ਇਹ ਘਟਨਾ ਬੇਹੱਦ ਮੰਦਭਾਗੀ ਹੈ ਤੇ ਬਰਦਾਸ਼ਤ ਕਰਨ ਯੋਗ ਨਹੀਂ ਹੈ | ਉਨ੍ਹਾਂ ਦੀ ਜਥੇਬੰਦੀ ਪੀੜਤ ...

ਪੂਰੀ ਖ਼ਬਰ »

ਐਨ.ਐੱਚ.ਐਮ. ਮੁਲਾਜ਼ਮਾਂ ਨੰੂ ਮੁਅੱਤਲ ਕਰਨਾ ਮੰਦਭਾਗਾ-ਖੰਨਾ/ਸ਼ਰਮਾ

ਗੁਰਦਾਸਪੁਰ, 11 ਮਈ (ਆਰਿਫ਼)- ਐਨ.ਐੱਚ.ਐਮ ਮੁਲਾਜ਼ਮਾਂ ਨੰੂ ਸਰਕਾਰ ਵਲੋਂ ਮੁਅੱਤਲ ਕਰਨਾ ਬਹੁਤ ਮੰਦਭਾਗਾ ਹੈ | ਇਹ ਪ੍ਰਗਟਾਵਾ ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ ਖੰਨਾ ਤੇ ਸਕੱਤਰ ਰਮੇਸ਼ ਸ਼ਰਮਾ ਵਲੋਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਮੁਲਾਜ਼ਮਾਂ ਦੇ ਪਾਜ਼ੀਟਿਵ ਆਉਣ ਦੇ 4 ਦਿਨ ਬਾਅਦ ਬੈਂਕ ਖੁੱਲਿ੍ਹਆ

ਮਾਛੀਵਾੜਾ ਸਾਹਿਬ, 11 ਮਈ (ਸੁਖਵੰਤ ਸਿੰਘ ਗਿੱਲ)- ਮਾਛੀਵਾੜਾ 'ਚ ਕੋਰੋਨਾ ਦੇ ਵਧੇ ਪ੍ਰਕੋਪ ਦੇ ਚੱਲਦਿਆਂ 7 ਮਈ ਨੂੰ ਲੁਧਿਆਣਾ ਸੈਂਟਰਲ ਕੋਆਪ੍ਰੇਟਿਵ ਬੈਂਕ ਦੀ ਮਾਛੀਵਾੜਾ ਸਾਖਾ ਦੇ ਮੈਨੇਜਰ ਸਮੇਤ 4 ਕਰਮਚਾਰੀਆਂ ਦੇ ਕੋਰੋਨਾ ਪਾਜ਼ੀਟਿਵ ਆਉਣ ਨਾਲ ਬੰਦ ਕੀਤਾ ਗਿਆ ...

ਪੂਰੀ ਖ਼ਬਰ »

ਸਟਾਫ਼ ਦੀ ਘਾਟ ਕਾਰਨ ਕਿਸਾਨ ਪ੍ਰੇਸ਼ਾਨ ਮੁਲਾਜ਼ਮਾਂ ਦੇ ਪਾਜ਼ੀਟਿਵ ਆਉਣ ਦੇ 4 ਦਿਨ ਬਾਅਦ ਬੈਂਕ ਖੁੱਲਿ੍ਹਆ

ਮਾਛੀਵਾੜਾ ਸਾਹਿਬ, 11 ਮਈ (ਸੁਖਵੰਤ ਸਿੰਘ ਗਿੱਲ)- ਮਾਛੀਵਾੜਾ 'ਚ ਕੋਰੋਨਾ ਦੇ ਵਧੇ ਪ੍ਰਕੋਪ ਦੇ ਚੱਲਦਿਆਂ 7 ਮਈ ਨੂੰ ਲੁਧਿਆਣਾ ਸੈਂਟਰਲ ਕੋਆਪ੍ਰੇਟਿਵ ਬੈਂਕ ਦੀ ਮਾਛੀਵਾੜਾ ਸਾਖਾ ਦੇ ਮੈਨੇਜਰ ਸਮੇਤ 4 ਕਰਮਚਾਰੀਆਂ ਦੇ ਕੋਰੋਨਾ ਪਾਜ਼ੀਟਿਵ ਆਉਣ ਨਾਲ ਬੰਦ ਕੀਤਾ ਗਿਆ ...

ਪੂਰੀ ਖ਼ਬਰ »

ਰਾਜਦੀਪ ਕੌਰ ਬੁਰਕੜਾ ਜੈ ਜਵਾਨ ਜੈ ਕਿਸਾਨ ਪਾਰਟੀ ਦੇ ਸੂਬਾ ਜਨਰਲ ਸਕੱਤਰ ਨਿਯੁਕਤ

ਮਲੌਦ, 11 ਮਈ (ਸਹਾਰਨ ਮਾਜਰਾ)- ਹਾਲ ਹੀ ਵਿਚ ਕਾਂਗਰਸ ਪਾਰਟੀ ਨੂੰ ਅਲਵਿਦਾ ਆਖਦਿਆਂ ਸੀਨੀਅਰ ਮਹਿਲਾ ਆਗੂ ਰਾਜਦੀਪ ਕੌਰ ਬੁਰਕੜਾ ਨੇ ਕਿਹਾ ਕਿ ਕਾਂਗਰਸ ਪਾਰਟੀ ਹੁਣ ਆਪਣੇ ਸਿਧਾਂਤ ਤੋਂ ਦੂਰ ਹੋ ਰਹੀ ਹੈ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ | ਇਸ ਲਈ ...

ਪੂਰੀ ਖ਼ਬਰ »

ਸੇਂਟ ਮਦਰ ਟੈਰੇਸਾ ਪਬਲਿਕ ਸਕੂਲ ਨੇ ਆਨਲਾਈਨ ਪ੍ਰੋਗਰਾਮ ਕਰਵਾਇਆ

ਖੰਨਾ, 11 ਮਈ (ਹਰਜਿੰਦਰ ਸਿੰਘ ਲਾਲ)- ਸਮਰਾਲਾ ਰੋਡ 'ਤੇ ਸਥਿਤ ਖੰਨਾ ਸ਼ਹਿਰ ਦੇ ਪ੍ਰਸਿੱਧ ਸੇਂਟ ਮਦਰ ਟੈਰੇਸਾ ਪਬਲਿਕ ਸੀਨੀ. ਸੈਕ. ਸਕੂਲ ਨੇ ਰਾਸ਼ਟਰੀ ਤਕਨਾਲੋਜੀ ਦਿਵਸ ਤੇ ਇਕ ਵਿਸ਼ੇਸ਼ ਆਨਲਾਈਨ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਗੁਰੂ ਨਾਨਕ ਸੰਸਥਾ ਵਲੋਂ ਆਨਲਾਈਨ ਓ.ਡੀ.ਪੀ. ਸ਼ੁਰੂ

ਡੇਹਲੋਂ, 11 ਮਈ (ਅੰਮਿ੍ਤਪਾਲ ਸਿੰਘ ਕੈਲੇ)-ਗੁਰੂ ਨਾਨਕ ਗਰੁੱਪ ਆਫ਼ ਕਾਲਜਜ਼ ਗੋਪਾਲਪੁਰ ਸੰਸਥਾ ਵਲੋਂ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਗੁਰੂ ਨਾਨਕ ਚੈਰੀਟੇਬਲ ਹਸਪਤਾਲ ਡੇਹਲੋਂ ਅਤੇ ਗੁਰੂ ਨਾਨਕ ਆਯੁਰਵੈਦਿਕ ਕਾਲਜ ਅਤੇ ਰਿਸਰਚ ਇੰਸਟੀਚਿਊਟ ਗੋਪਾਲਪੁਰ ਵਿਖੇ ...

ਪੂਰੀ ਖ਼ਬਰ »

ਸੰਤੋਖ ਸਿੰਘ ਬਹਿਲੋਲਪੁਰ ਪੁਲਿਸ ਚੌਕੀ ਇੰਚਾਰਜ ਬਣੇ

ਮਾਛੀਵਾੜਾ ਸਾਹਿਬ, 11 ਮਈ (ਸੁਖਵੰਤ ਸਿੰਘ ਗਿੱਲ)- ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਵਲੋਂ ਥਾਣਾ ਮਾਛੀਵਾੜਾ ਅਧੀਨ ਪੈਂਦੀ ਚੌਕੀ ਬਹਿਲੋਲਪੁਰ ਵਿਖੇ ਨਿਯੁਕਤ ਚੌਧਰੀ ਦਰਸ਼ਨ ਲਾਲ ਦਾ ਤਬਾਦਲਾ ਕਰ ਦਿੱਤਾ ਗਿਆ, ਜਿਨ੍ਹਾਂ ਦੀ ਥਾਂ ...

ਪੂਰੀ ਖ਼ਬਰ »

ਲਾਲ ਝੰਡਾ ਪੇਂਡੂ ਚੌਕੀਦਾਰ ਯੂਨੀਅਨ ਵਲੋਂ ਮਾਣ ਭੱਤਾ ਵਧਾਉਣ ਦੀ ਮੰਗ

ਸਮਰਾਲਾ, 11 ਮਈ (ਕੁਲਵਿੰਦਰ ਸਿੰਘ)- ਲਾਲ ਝੰਡਾ ਪੇਂਡੂ ਚੌਕੀਦਾਰ ਯੂਨੀਅਨ ਦੀ ਮੀਟਿੰਗ ਤਹਿਸੀਲ ਪ੍ਰਧਾਨ ਜਸਦੇਵ ਸਿੰਘ ਦੀ ਅਗਵਾਈ ਹੇਠ ਸਥਾਨਕ ਤਹਿਸੀਲ ਕੰਪਲੈਕਸ 'ਚ ਹੋਈ | ਇਸ ਮੀਟਿੰਗ 'ਚ ਯੂਨੀਅਨ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ ਕਿ ਸਰਕਾਰ ਵਲੋਂ ਚੋਣਾਂ ਦੌਰਾਨ ਕੀਤੇ ...

ਪੂਰੀ ਖ਼ਬਰ »

ਸਿਤਾਰ ਮੁਹੰਮਦ ਰਾਮਗੜ੍ਹ ਸਰਦਾਰਾਂ ਦੀ ਨਿਯੁਕਤੀ 'ਤੇ ਖ਼ੁਸ਼ੀ ਦਾ ਇਜ਼ਹਾਰ

ਮਲੌਦ, 11 ਮਈ (ਦਿਲਬਾਗ ਸਿੰਘ ਚਾਪੜਾ, ਸਹਾਰਨ ਮਾਜਰਾ)- ਸ਼ੋ੍ਰਮਣੀ ਅਕਾਲੀ ਦਲ ਹਲਕਾ ਪਾਇਲ ਦੇ ਮੁਸਲਿਮ ਭਾਈਚਾਰੇ ਦੀ ਸੀਨੀਅਰ ਆਗੂ ਸਿਤਾਰ ਮੁਹੰਮਦ ਰਾਮਗੜ੍ਹ ਸਰਦਾਰਾਂ ਨੂੰ ਪਾਰਟੀ ਹਾਈਕਮਾਂਡ ਵਲੋਂ ਮੁਸਲਿਮ ਭਾਈਚਾਰੇ ਸਬੰਧੀ ਪੰਜਾਬ ਪੱਧਰੀ ਸਲਾਹਕਾਰ ਕਮੇਟੀ ਦਾ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ

ਮਲੌਦ, 11 ਮਈ (ਦਿਲਬਾਗ ਸਿੰਘ ਚਾਪੜਾ)- ਥਾਣਾ ਮਲੌਦ ਅਧੀਨ ਪੈਂਦੇ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਇਕ ਨਬਾਲਗ ਲੜਕੀ ਨਾਲ 2 ਨੌਜਵਾਨਾਂ ਵਲੋਂ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਤੇ ਮਲੌਦ ਪੁਲਿਸ ਨੇ 2 ਕਥਿਤ ਦੋਸ਼ੀਆਂ ਖ਼ਿਲਾਫ਼ ਧਾਰਾ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX