ਬਰਨਾਲਾ, 11 ਮਈ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ 223ਵੇਂ ਦਿਨ ਵੀ ਜਾਰੀ ਹੈ | ਧਰਨੇ ਦੌਰਾਨ ਕਿਸਾਨ ਆਗੂ ਬੂਟਾ ਸਿੰਘ ਢਿਲਵਾਂ ਅਤੇ ਮਜਦੂਰ ਆਗੂ ਭਾਨ ਸਿੰਘ ਸੰਘੇੜਾ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ...
ਬਰਨਾਲਾ, 11 ਮਈ (ਧਰਮਪਾਲ ਸਿੰਘ)-ਬਲਾਕ ਬਰਨਾਲਾ, ਧਨੌਲਾ ਅਧੀਨ ਪੈਂਦੇ ਸਥਾਨਕ ਸ਼ਹਿਰ ਦੇ ਸੇਖਾ ਰੋਡ ਏਰੀਏ ਦੀ ਸਾਧ ਸੰਗਤ ਨੇ ਸ਼ਾਹ ਸਤਿਨਾਮ ਗ੍ਰੀਨ ਐਸ ਵੈੱਲਫੇਅਰ ਫੋਰਸ ਵਿੰਗ ਦੀ ਅਗਵਾਈ 'ਚ ਕੋਰੋਨਾ ਵਾਇਰਸ ਖ਼ਿਲਾਫ਼ ਮੂਹਰਲੀ ਕਤਾਰ 'ਚ ਮਾਨਵਤਾ ਨੂੰ ਬਚਾਉਣ ਲਈ ਕੰਮ ਕਰ ...
ਧਨੌਲਾ, 11 ਮਈ (ਚੰਗਾਲ)-ਜਦੋਂ ਤੋਂ ਪੰਜਾਬ ਵਿਚ ਕਾਂਗਰਸ ਸਰਕਾਰ ਸੱਤਾ 'ਚ ਆਈ ਹੈ ਉਸ ਸਮੇਂ ਤੋਂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਨਾ ਮਾਤਰ ਹੀ ਕਾਂਗਰਸ ਸਰਕਾਰ ਵਲੋਂ ਪੂਰੇ ਕੀਤੇ ਗਏ ਹਨ | ਜਿਸ ਕਰਕੇ ਸਾਰੇ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਸੰਘਰਸ਼ ਦਾ ...
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਕਰੋਨਾ ਮਹਾਂਮਾਰੀ ਦੌਰਾਨ ਮੈਡੀਕਲ ਸੇਵਾਵਾਂ ਦੇ ਨਾਮ 'ਤੇ ਮਰੀਜ਼ਾਂ ਦੀ ਲੁੱਟ ਅਤੇ ਧੋਖਾਧੜੀ ਕਰਨ ਵਾਲਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਉਪ-ਮੰਡਲ ਮੈਜਿਸਟ੍ਰੇਟ ਸ੍ਰੀ ਵਰਜੀਤ ਵਾਲੀਆ ...
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ ਤੇ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ ਹੈ ਜਦਕਿ 40 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ਤੋਂ ਇਕ ...
ਤਪਾ ਮੰਡੀ, 11 ਮਈ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਸੰਦੀਪ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਤਪਾ ਬਲਜੀਤ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 1 ਕੁਇੰਟਲ 20 ਕਿੱਲੋ ਭੁੱਕੀ ਚੂਰਾ ਪੋਸਤ ...
ਬਰਨਾਲਾ, 11 ਮਈ (ਰਾਜ ਪਨੇਸਰ)-ਥਾਣਾ ਸਿਟੀ ਬਰਨਾਲਾ ਪੁਲਿਸ ਵਲੋਂ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਸਤਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੌਰਾਨ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜਾਰੀ ਲਾਕਡਾਊਨ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਰਾਹੁਲ ਸ਼ਰਮਾ ਪੁੱਤਰ ਉਮ ਪ੍ਰਕਾਸ਼ ਵਾਸੀ ਬਰਨਾਲਾ ਆਪਣੀ ਦੁਕਾਨ ਸੈਲੂਨ ਸੈਂਟਰ 'ਤੇ ਅਨਿਲ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਬਰਨਾਲਾ ਦੀ ਕਟਿੰਗ ਕਰ ਰਿਹਾ ਸੀ | ਪੁਲਿਸ ਨੇ ਕਾਰਵਾਈ ਕਰਦਿਆਂ ਉਕਤ ਦੋਵਾਂ ਤੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਬਰਨਾਲਾ, 11 ਮਈ (ਰਾਜ ਪਨੇਸਰ)-ਥਾਣਾ ਸਿਟੀ ਬਰਨਾਲਾ ਪੁਲਿਸ ਵਲੋਂ ਟਰੈਫ਼ਿਕ ਦੇ ਵਿਚ ਵਿਘਨ ਪਾਉਣ ਦੇ ਮਾਮਲੇ ਵਿਚ ਫਰੂਟ ਦੀਆਂ ਵੱਖ-ਵੱਖ ਦੁਕਾਨਾਂ ਕਰਦੇ ਚਾਰ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ...
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ)-ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਬਾਲਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕੀਤੇ ਜਾਂਦੇ ਹਨ ਅਤੇ ਕੋਵਿਡ ਦੀ ਸਥਿਤੀ ਦੇ ਮੱਦੇਨਜ਼ਰ ਵੀ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ | ਇਸ ਬਾਰੇ ...
ਸੰਗਰੂਰ, 11 ਮਈ (ਚੌਧਰੀ ਨੰਦ ਲਾਲ ਗਾਂਧੀ)- ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਮਹਾਂਮਾਰੀ ਨੰੂ ਮੋੜਾ ਪੈਣਾ ਸ਼ੁਰੂ ਹੋ ਗਿਆ ਹੈ | ਅੱਜ 156 ਨਵੇਂ ਕੇਸ ਆਏ ਜਦਕਿ ਪੁਰਾਣਿਆਂ ਵਿਚੋਂ 216 ਤੰਦਰੁਸਤ ਹੋ ਕੇ ਘਰਾਂ ਨੰੂ ਪਰਤ ਗਏ | ਸਰਕਾਰ ਬੁਲਾਰੇ ਅਨੁਸਾਰ ਹੁਣ ਜ਼ਿਲ੍ਹੇ ਵਿਚ ...
ਸ਼ੇਰਪੁਰ, 11 ਅਪ੍ਰੈਲ (ਦਰਸਨ ਸਿੰਘ ਖੇੜੀ) - ਸ਼ੋ੍ਰਮਣੀ ਅਕਾਲੀ ਦਲ ਵਲੋਂ ਬਹੁਤ ਹੀ ਵਿਉਂਤਬੰਦੀ ਨਾਲ ਪਾਰਟੀ ਦੀ ਦਿੱਖ ਨਿਖਾਰਨ ਅਤੇ ਜਥੇਬੰਦਕ ਮਜ਼ਬੂਤੀ ਲਈ ਅਹਿਮ ਜ਼ਿੰਮੇਵਾਰੀਆਂ ਕਾਬਿਲ ਆਗੂਆਂ ਨੂੰ ਸੌਂਪੀਆਂ ਜਾ ਰਹੀਆਂ ਹਨ | ਇਸ ਕੜੀ ਵਜੋਂ ਹੀ ਜ਼ਿਲ੍ਹਾ ਅਕਾਲੀ ...
ਜਖੇਪਲ, 11 ਮਈ (ਮੇਜਰ ਸਿੰਘ ਸਿੱਧੂ) - ਚੱਲ ਰਹੇ ਇਸ ਕੋਰੋਨਾ ਮਹਾਂਮਾਰੀ ਦੇ ਦੌਰ ਵਿੱਚ ਸਰਕਾਰ ਨੂੰ ਸਿਹਤ ਸਹੂਲਤਾਂ ਵੱਲ ਧਿਆਨ ਦੇਣ ਦੀ ਲੋੜ ਹੈ | ਪੰਚਾਇਤ ਸਰਪ੍ਰਸਤ ਅਤੇ ਸੁਸਾਇਟੀ ਪ੍ਰਧਾਨ ਹਰਭਜਨ ਸਿੰਘ ਸਿੱਧੂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਿੰਨੀ ਪੀ.ਐਚ.ਸੀ. ...
ਲਹਿਰਾਗਾਗਾ, 11 ਮਈ (ਅਸ਼ੋਕ ਗਰਗ) - ਸਥਾਨਕ ਸੀਬਾ ਸਕੂਲ ਦੇ ਲਾਕਡਾਊਨ ਸਮੇਂ ਕੱਢੇ ਗਏ ਮੈਗਜ਼ੀਨ ਸੀਬਾ ਟਾਇਮਜ਼-2020 ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੇ ਚੇਅਰਮੈਨ ਪੋ੍ਰ. ਯੋਗਰਾਜ ਨੇ ਰਿਲੀਜ਼ ਕੀਤਾ | ਉਨ੍ਹਾਂ ਸੀਬਾ ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ...
ਸੰਗਰੂਰ, 11 ਮਈ (ਸੁਖਵਿੰਦਰ ਸਿੰਘ ਫੁੱਲ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਕਿਹਾ ਹੈ ਕਿ ਤੇਲ ਦੀਆਂ ਕੀਮਤਾਂ ਵਿਚ ਪਿਛਲੇ 2 ਦਿਨਾਂ ਤੋਂ ਲਗਾਤਾਰ ਹੋ ਰਹੇ ਵਾਧੇ ਤੋਂ ਸਪਸ਼ਟ ਹੋ ਗਿਆ ਹੈ ਕਿ ਕਾਰਪੋਰੇਟ ਘਰਾਣੇ ਅਤੇ ਮੋਦੀ ...
ਲਹਿਰਾਗਾਗਾ, 11 ਮਈ (ਅਸ਼ੋਕ ਗਰਗ) - ਪਿੰਡ ਗਾਗਾ ਦੀ ਸਰਪੰਚ ਰਣਜੀਤ ਕੌਰ ਦੇ ਪਤੀ ਰਾਜਿੰਦਰ ਸਿੰਘ ਨੇ ਪਿੰਡ ਦੇ ਦੋ ਸਕੇ ਬਜ਼ੁਰਗ ਭਰਾ ਨਿਰੰਜਣ ਸਿੰਘ ਅਤੇ ਅਜੈਬ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਗਾਗਾ ਦੀ ਮੌਤ ਹੋ ਜਾਣ ਦੇ ਸਬੰਧ ਵਿਚ ਦੱਸਿਆ ਹੈ ਕਿ ਦੋਵੇਂ ਬਜ਼ੁਰਗ ਅਤਿ ...
ਲਹਿਰਾਗਾਗਾ, 11 ਮਈ (ਗਰਗ, ਢੀਂਡਸਾ) - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਭਗਤ ਧੰਨਾ ਪਿੰਡ ਰਾਮਗੜ੍ਹ ਸੰਧੂਆਂ ਵਿਖੇ 12 ਰੋਜ਼ਾ ਦਸਤਾਰ ਤੇ ਗੁਰਮਤਿ ਸਿਖਲਾਈ ਕੈਂਪ ਲਗਾਇਆ ਜਿਸ ਵਿਚ 50 ਬੱਚਿਆਂ ਨੇ ਭਾਗ ਲਿਆ | ਦਸਤਾਰ ਦੀ ਸਿਖਲਾਈ ਭਾਈ ...
ਧਨੌਲਾ, 11 ਮਈ (ਚੰਗਾਲ)-ਸਥਾਨਕ ਸਰਕਾਰ ਵਿਭਾਗ ਪੰਜਾਬ ਵਲੋਂ ਬੀਤੇ ਦਿਨੀਂ ਜਾਰੀ ਕੀਤੀ ਨਗਰ ਕੌਂਸਲਾਂ ਦੇ ਅਧਿਕਾਰੀਆਂ ਦੀ ਬਦਲੀ ਸਬੰਧੀ ਸੂਚੀ ਤਹਿਤ ਅੱਜ ਨਗਰ ਕੌਂਸਲ ਧਨੌਲਾ ਦੇ ਕਾਰਜ ਸਾਧਕ ਅਫ਼ਸਰ ਦਾ ਵਾਧੂ ਚਾਰਜ ਸੁਖਦੀਪ ਸਿੰਘ ਕੰਬੋਜ ਵਲੋਂ ਸੰਭਾਲ ਲਿਆ ਗਿਆ ਹੈ | ...
ਬਰਨਾਲਾ, 11 ਮਈ (ਰਾਜ ਪਨੇਸਰ)-ਬਰਨਾਲਾ-ਹੰਡਿਆਇਆ ਰੋਡ 'ਤੇ ਮਹੇਸ਼ ਨਗਰ ਕਾਲੋਨੀ ਨੂੰ ਨਗਰ ਕੌਂਸਲ ਦੇ ਹਵਾਲੇ ਕਰਵਾਉਣ ਲਈ ਕਾਂਗਰਸੀ ਆਗੂ ਮੰਗਤ ਬਾਂਸਲ ਮੰਗਾ ਨੇ ਹਾਈ ਕੋਰਟ 'ਚ ਰਿੱਟ ਦਾਖ਼ਲ ਕੀਤੀ ਹੈ | ਉਨ੍ਹਾਂ ਦੀ ਰਿੱਟ 'ਤੇ ਡਬਲ ਬੈਂਚ ਨੇ ਸੂਬਾ ਸਰਕਾਰ ਤੇ ਨਗਰ ਕੌਂਸਲ ...
ਤਪਾ ਮੰਡੀ, 11 ਮਈ (ਵਿਜੇ ਸ਼ਰਮਾ)-ਸੂਬੇ ਅੰਦਰ ਕੋਰੋਨਾ ਦੇ ਵੱਧ ਰਹੇ ਪ੍ਰਕੋਪ ਕਾਰਨ ਸਰਕਾਰ ਵਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਲੋਕ ਕੋਰੋਨਾ ਮਹਾਂਮਾਰੀ ਨੂੰ ਦੇਖਦੇ ਹੋਏ ਪ੍ਰਸ਼ਾਸਨ ਵਲੋਂ ਦਿੱਤੀਆਂ ਗਾਈਡ ਲਾਈਨਾਂ ਦੀ ਪਾਲਣਾ ਕਰਨ, ਪਰ ਸ਼ਹਿਰ ਦੇ ਇਕ ਬੈਂਕ ...
ਮਹਿਲ ਕਲਾਂ, 11 ਮਈ (ਤਰਸੇਮ ਸਿੰਘ ਗਹਿਲ)-ਬੇਰੁਜ਼ਗਾਰ ਲਾਈਨਮੈਨ ਯੂਨੀਅਨ ਪੰਜਾਬ ਦੇ ਆਗੂਆਂ ਨੂੰ ਸਰਕਾਰ ਵਲੋਂ ਨਿਯੁਕਤੀ ਪੱਤਰ ਨਾ ਦੇਣ ਦੇ ਰੋਸ ਵਜੋਂ ਜਥੇਬੰਦੀ ਵਲੋਂ ਹੈੱਡ ਆਫ਼ਿਸ ਪਟਿਆਲਾ ਵਿਖੇ ਇਕ ਰੋਜ਼ਾ ਭੁੱਖ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਸਮੇਂ ...
ਸ਼ਹਿਣਾ, 11 ਮਈ (ਸੁਰੇਸ਼ ਗੋਗੀ)-ਗੁਰਦੁਆਰਾ ਪਾਤਸ਼ਾਹੀ ਛੇਵੀਂ ਲੋਕਲ ਗੁਰਦੁਆਰਾ ਪ੍ਰਬੰਧਕੀ ਕਮੇਟੀ ਸ਼ਹਿਣਾ ਦੇ ਪ੍ਰਧਾਨ ਅਤੇ ਹਰਗੋਬਿੰਦ ਕੋਚ ਬਾਡੀ ਬਿਲਡਰਜ਼ ਸ: ਜੋਗਿੰਦਰ ਸਿੰਘ ਅਤੇ ਉਨ੍ਹਾਂ ਦੇ ਭਰਾ ਮਹਿੰਦਰ ਸਿੰਘ ਨੂੰ ਉਸ ਵੇਲੇ ਸਦਮਾ ਪਹੁੰਚਿਆਂ ਜਦ ਉਨ੍ਹਾਂ ...
ਸ਼ਹਿਣਾ, 11 ਮਈ (ਸੁਰੇਸ਼ ਗੋਗੀ)-ਗ੍ਰਾਮ ਪੰਚਾਇਤ ਜੋਧਪੁਰ ਵਲੋਂ ਨਰੇਗਾ ਮਜ਼ਦੂਰਾਂ ਨੂੰ ਕੋਵਿਡ ਤੋਂ ਬਚਾਅ ਲਈ ਸਮਗਰੀ ਵੰਡੀ ਗਈ | ਸਰਪੰਚ ਬਲਵੀਰ ਸਿੰਘ ਰਾਏ ਨੇ ਦੱਸਿਆ ਕਿ ਪਿਛਲੇ 20 ਦਿਨਾਂ ਤੋਂ ਡੇਢ ਸੋ ਦੇ ਕਰੀਬ ਪਿੰਡ ਦੇ ਨਰੇਗਾ ਮਜ਼ਦੂਰ ਡਰੇਨ ਅਤੇ ਛੱਪੜ ਦੀ ਸਫ਼ਾਈ ...
ਬਰਨਾਲਾ, 11 ਮਈ (ਅਸ਼ੋਕ ਭਾਰਤੀ)-ਸੂਰਿਆਵੰਸ਼ੀ ਖੱਤਰੀ ਸਭਾ ਰਜਿ: ਬਰਨਾਲਾ ਵਲੋਂ ਦੋ ਲੋੜਵੰਦ ਲੜਕੀਆਂ ਨੂੰ ਵਿਆਹ ਦਾ ਸਮਾਨ ਦਿੱਤਾ ਗਿਆ | ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਭੰਡਾਰੀ ਅਤੇ ਜਨਰਲ ਸਕੱਤਰ ਰਾਜੇਸ਼ ਭੁਟਾਨੀ ਨੇ ਕਿਹਾ ਕਿ ਦੋਵਾਂ ਲੜਕੀਆਂ ਨੂੰ ਇਕ-ਇਕ ...
ਬਰਨਾਲਾ, 11 ਮਈ (ਅਸ਼ੋਕ ਭਾਰਤੀ)-ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਦੇ ਦਮਗਜੇ ਮਾਰ ਰਹੀ ਹੈ | ਪਰ ਸੈਸ਼ਨ ਸ਼ੁਰੂ ਹੋਏ ਨੂੰ ਡੇਢ ਮਹੀਨਾ ਹੋ ਚੁੱਕਿਆ ਹੈ ਪਰ ਅਜੇ ਤੱਕ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਪਾਠ ਪੁਸਤਕਾਂ ਪੂਰੀਆਂ ਨਹੀਂ ...
ਬਰਨਾਲਾ, 11 ਮਈ (ਰਾਜ ਪਨੇਸਰ)-ਥਾਣਾ ਸਿਟੀ ਬਰਨਾਲਾ ਪੁਲਿਸ ਨੇ ਪੈਰੋਲ ਕੱਟ ਕੇ ਵਾਪਸ ਆਏ ਕੈਦੀ ਕੋਲੋਂ ਤਲਾਸ਼ੀ ਦੌਰਾਨ ਸਿੰਮ ਬਰਾਮਦ ਹੋਣ ਦਾ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX