ਤਾਜਾ ਖ਼ਬਰਾਂ


ਸਰਹੱਦੀ ਖੇਤਰ ਚ ਡਰੋਨ ਦੀ ਹਲਚਲ, 5 ਕਿਲੋ 500 ਗ੍ਰਾਮ ਹੈਰੋਇਨ ਬਰਾਮਦ
. . .  8 minutes ago
ਚੋਗਾਵਾਂ, 3 ਜੂਨ (ਗੁਰਵਿੰਦਰ ਸਿੰਘ ਕਲਸੀ)-ਅੰਮਿ੍ਤਸਰ ਭਾਰਤ ਪਾਕਿਸਤਾਨ ਨੇੜੇ ਸਰਹੱਦੀ ਬੀ.ਓ.ਪੀ. ਰਾਮਕੋਟ ਚੌਂਕੀ ਦੇ ਜਵਾਨਾਂ ਅਤੇ ਪੁਲਿਸ ਵਲੋਂ 5 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਸੂਚਨਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਓ.ਪੀ. ਚੌਂਕੀ ਰਾਮਕੋਟ ਦੇ ਨੇੜਲੇ ਪਿੰਡਾ ਵਿਚ ਡਰੋਨ...
ਬਾਲਾਸੋਰ ਰੇਲ ਹਾਦਸੇ ਦੀ ਜਾਂਚ ਲਈ ਬਣਾਈ ਗਈ ਹੈ ਉੱਚ ਪੱਧਰੀ ਕਮੇਟੀ-ਅਸ਼ਵਿਨੀ ਵੈਸ਼ਨਵ
. . .  54 minutes ago
ਬਾਲਾਸੋਰ, 3 ਜੂਨ-ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲੈਣ ਪਹੁੰਚੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਇਹ ਇਕ ਵੱਡਾ ਦੁਖਦਾਈ ਹਾਦਸਾ ਹੈ। ਰੇਲਵੇ, ਐਨ.ਡੀ.ਆਰ.ਐਫ.,ਐਸ.ਡੀ.ਆਰ.ਐਫ. ਅਤੇ...
ਨਿਪਾਲ ਦੇ ਪ੍ਰਧਾਨ ਮੰਤਰੀ ਦਹਿਲ ਨੇ ਓਡੀਸ਼ਾ ਰੇਲ ਹਾਦਸੇ ਤੇ ਪ੍ਰਗਟਾਇਆ ਦੁੱਖ
. . .  59 minutes ago
ਨਵੀਂ ਦਿੱਲੀ, 3 ਜੂਨ - ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ 'ਪ੍ਰਚੰਡ' ਨੇ ਓਡੀਸ਼ਾ 'ਚ ਹੋਏ ਰੇਲ ਹਾਦਸੇ 'ਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਲਿਆ ਜਾਇਜ਼ਾ
. . .  about 1 hour ago
ਬਾਲਾਸੋਰ, 3 ਜੂਨ-ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲਿਆ, ਜਿਥੇ ਖੋਜ ਅਤੇ ਬਚਾਅ ਕਾਰਜ ਚੱਲ...
ਓਡੀਸ਼ਾ ਰੇਲ ਹਾਦਸੇ ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 233
. . .  about 1 hour ago
ਬਾਲਾਸੋਰ, 3 ਜੂਨ-ਓਡੀਸ਼ਾ ਰੇਲ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 233 ਤੱਕ ਪਹੁੰਚ ਗਈ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਪੰਜਾਬ ਸਰਕਾਰ ਨੇ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ
. . .  1 day ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਵਲੋਂ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।
ਪਾਕਿਸਤਾਨ ਸਰਕਾਰ ਨੇ 200 ਭਾਰਤੀ ਮਛੇਰੇ ਕੈਦੀਆਂ ਨੂੰ ਕੀਤਾ ਰਿਹਾਅ
. . .  1 day ago
ਅਟਾਰੀ, 2 ਜੂਨ (ਗੁਰਦੀਪ ਸਿੰਘ ਅਟਾਰੀ) ਪਾਕਿਸਤਾਨ ਸਰਕਾਰ ਨੇ 200 ਭਾਰਤੀ ਮਛੇਰੇ ਕੈਦੀਆਂ ਦੀ ਸਜ਼ਾ ਪੂਰੀ ਹੋਣ ’ਤੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ । ਮਛੇਰੇ ਗੁਜਰਾਤ ਅਤੇ ਹੋਰ ਰਾਜਾਂ ਨਾਲ ਸੰਬੰਧਿਤ ਹਨ । ਉਨ੍ਹਾਂ ਦੀਆਂ ਕਿਸ਼ਤੀਆਂ ਸਮੁੰਦਰ...
ਫ਼ਰੀਦਕੋਟ ਵਿਚ ਵੱਡੇ ਪੁਲਿਸ ਅਧਿਕਾਰੀਆਂ ’ਤੇ ਵਿਜੀਲੈਂਸ ਦੀ ਵੱਡੀ ਕਾਰਵਾਈ
. . .  1 day ago
ਫ਼ਰੀਦਕੋਟ , 2 ਜੂਨ (ਜਸਵੰਤ ਸਿੰਘ ਪੁਰਬਾ)- ਐੱਸ. ਪੀ. ਇਨਵੇਸਟੀਗੇਸ਼ਨ ਗਗਨੇਸ਼ ਕੁਮਾਰ, ਡੀ. ਐੱਸ. ਪੀ. ਪੀ. ਬੀ. ਆਈ. ਸੁਸ਼ੀਲ ਕੁਮਾਰ, ਆਈ ਜੀ ਦਫ਼ਤਰ ਫ਼ਰੀਦਕੋਟ ਦੀ ਆਰ. ਟੀ. ਆਈ. ਸ਼ਾਖਾ ਦੇ ਇੰਚਾਰਜ ...
ਜਸਟਿਸ ਰਾਜ ਮੋਹਨ ਸਿੰਘ ਦੇ ਬੈਂਚ ਨੇ ਭਰਤ ਇੰਦਰ ਸਿੰਘ ਚਹਿਲ ਨੂੰ ਦੋ ਜਾਇਦਾਦਾਂ ਦੀ ਜਾਂਚ ਕਰਨ ਵਾਲੇ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਦਾ ਦਿੱਤਾ ਨਿਰਦੇਸ਼
. . .  1 day ago
ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਦਾ ਮਾਮਲਾ : ਹਾਈ ਕੋਰਟ ਨੇ ਸਾਰੇ ਸੁਧਾਰਾਤਮਕ ਉਪਾਅ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਮੁੰਬਈ ਪੁਲਿਸ ਦੇ ਐਂਟੀ ਨਾਰਕੋਟਿਕਸ ਸੈੱਲ ਨੇ 2400 ਕਿਲੋਗ੍ਰਾਮ ਤੋਂ ਵੱਧ 4860 ਕਰੋੜ ਦੀ ਐਮਡੀ ਡਰੱਗਜ਼ ਨੂੰ ਕੀਤਾ ਨਸ਼ਟ
. . .  1 day ago
ਉੜੀਸ਼ਾ 'ਚ ਰੇਲ ਹਾਦਸਾ- ਕੋਰੋਮੰਡਲ ਐਕਸਪ੍ਰੈਸ ਅਤੇ ਮਾਲ ਗੱਡੀ ਦੀ ਟੱਕਰ, ਕਈ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ
. . .  1 day ago
ਪਾਕਿਸਤਾਨ ਨੇ 3 ਭਾਰਤੀ ਕੈਦੀਆਂ ਨੂੰ ਕੀਤਾ ਰਿਹਾਅ
. . .  1 day ago
ਅਟਾਰੀ, 2 ਜੂਨ (ਗੁਰਦੀਪ ਸਿੰਘ ਅਟਾਰੀ)- ਪਾਕਿਸਤਾਨ ਸਰਕਾਰ ਨੇ 3 ਭਾਰਤੀ ਕੈਦੀਆਂ ਦੀ ਸਜ਼ਾ ਪੂਰੀ ਹੋਣ ’ਤੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ । ਬਬਲੂ ਰਾਮ, ਹਰਜਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਗਲਤੀ ...
ਦਰਬਾਰਾ ਸਿੰਘ ਗੁਰੂ ਆਪਣੇ ਸੈਂਕੜੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ
. . .  1 day ago
ਜਲੰਧਰ , 2 ਜੂਨ (ਜਲੰਧਰ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਸ. ਦਰਬਾਰਾ ਸਿੰਘ ਗੁਰੂ ਜੀ ਦਾ (ਸੇਵਾਮੁਕਤ ਆਈ.ਏ.ਐੱਸ.) ਦਾ ਆਪਣੇ ...
ਰਣਜੇਤ ਬਾਠ ਕਲਾਨੌਰ ਤੇ ਜਗਜੀਤ ਕਾਹਲੋਂ ਡੇਰਾ ਬਾਬਾ ਨਾਨਕ ਮਾਰਕਿਟ ਕਮੇਟੀ ਦੇ ਚੇਅਰਮੈਨ ਨਾਮਜ਼ਦ
. . .  1 day ago
ਕਲਾਨੌਰ, 1 ਜੂਨ (ਪੁਰੇਵਾਲ)-ਪੰਜਾਬ ਸਰਕਾਰ ਵਲੋਂ ਸੂਬੇ ਭਰ ਦੀਆਂ ਮਾਰਕਿਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਇਸ ਦੌਰਾਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੀਆਂ...
ਬਿਜ਼ਲੀ ਮੁਲਾਜ਼ਮਾਂ ਨਾਲ ਕੰਮ ਕਰਾ ਰਹੇ ਵਿਅਕਤੀ ਉੱਪਰ ਡਿੱਗਿਆ ਖੰਭਾਂ, ਹਾਲਤ ਗੰਭੀਰ
. . .  1 day ago
ਸ਼ੇਰਪੁਰ, 2 ਜੂਨ (ਮੇਘ ਰਾਜ ਜੋਸ਼ੀ)- ਕਸਬਾ ਸ਼ੇਰਪੁਰ ਵਿਖੇ ਇਕ ਵਿਅਕਤੀ ਦੇ ਬਿਜਲੀ ਵਾਲੇ ਖੰਭੇ ਥੱਲੇ ਆਉਣ ਕਾਰਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ, ਖੇੜੀ ਰੋਡ ਤੇ ਬਿਜਲੀ ਸਪਲਾਈ ਲਈ...
ਜੱਫੀ ਤੋਂ ਬਾਅਦ ਬਿਕਰਮ ਮਜੀਠੀਆ ਨੇ ਨਵਜੋਤ ਕੌਰ ਲਈ ਕੀਤੀ ਅਰਦਾਸ
. . .  1 day ago
ਚੰਡੀਗੜ੍ਹ, 2 ਜੂਨ- ਲੰਬੇ ਸਮੇਂ ਤੋਂ ਸਿਆਸੀ ਵਿਰੋਧੀ ਰਹੇ ਬਿਕਰਮ ਸਿੰਘ ਮਜੀਠੀਆ ਤੇ ਨਵਜੋਤ ਸਿੰਘ ਸਿੱਧੂ ਨੇ ਇਕ ਦੂਜੇ ਨਾਲ ਹੱਥ ਮਿਲਾ ਕੇ ਤੇ ਜੱਫੀ ਪਾ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ...
ਨੈਸ਼ਨਲ ਐੱਸ.ਸੀ. ਕਮਿਸ਼ਨ ਦੀ ਟੀਮ ਪਹੁੰਚੀ ਪਿੰਡ ਕਾਨਿਆਂਵਾਲੀ, ਮਾਮਲਾ ਪਿੰਡ 'ਚ ਪੁਲਿਸ ਕੁੱਟਮਾਰ ਦੀ ਘਟਨਾ ਦਾ
. . .  1 day ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਬਲਕਰਨ ਸਿੰਘ ਖਾਰਾ)-ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਾਨਿਆਂਵਾਲੀ ਵਿਖੇ ਪੁਲਿਸ ਨਾਲ ਮਾਰਕੁੱਟ ਦੀ ਘਟਨਾ ਦੇ ਮਾਮਲੇ ਵਿਚ ਪਿੰਡ ਵਾਸੀਆਂ ਵਲੋਂ ਕਿਸਾਨ ਮਜ਼ਦੂਰ ਜਥੇਬੰਦੀਆਂ...
ਦਰਬਾਰਾ ਸਿੰਘ ਗੁਰੂ ਦੀ ਅਕਾਲੀ ਦਲ 'ਚ ਵਾਪਸੀ,ਸੁਖਬੀਰ ਸਿੰਘ ਬਾਦਲ ਘਰ ਪਹੁੰਚ ਕਰਵਾਉਣਗੇ ਦਲ 'ਚ ਸ਼ਮੂਲੀਅਤ
. . .  1 day ago
ਖਮਾਣੋਂ, 2 ਜੂਨ (ਮਨਮੋਹਨ ਸਿੰਘ ਕਲੇਰ)- ਹਲਕਾ ਬੱਸੀ ਪਠਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਜਿਹੜੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ...
ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਰਾਹੁਲ ਗਾਂਧੀ ਦੀ ਟਿੱਪਣੀ ਉਸ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 2 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਕੀਤੀਆਂ ਮਨਘੜਤ ਟਿੱਪਣੀਆਂ 'ਤੇ ਸਖ਼ਤ ਪ੍ਰਤੀਕਿਰਿਆ ...
1983 ਕ੍ਰਿਕਟ ਵਿਸ਼ਵ ਕੱਪ ਜੇਤੂ ਟੀਮ ਆਈ ਪਹਿਲਵਾਨਾਂ ਦੇ ਹੱਕ ਵਿਚ
. . .  1 day ago
ਨਵੀਂ ਦਿੱਲੀ, 2 ਜੂਨ- 1983 ਕ੍ਰਿਕੇਟ ਵਿਸ਼ਵ ਕੱਪ ਜੇਤੂ ਟੀਮ ਨੇ ਪਹਿਲਵਾਨਾਂ ਦੇ ਵਿਰੋਧ ’ਤੇ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਚੈਂਪੀਅਨ ਪਹਿਲਵਾਨਾਂ ਨਾਲ ਛੇੜਛਾੜ ਕੀਤੇ ਜਾਣ ਵਾਲੇ ਅਜੀਬ ਦ੍ਰਿਸ਼ਾਂ ਤੋਂ....
ਕਟਾਰੂਚੱਕ ਵੀਡੀਓ ਮਾਮਲੇ ’ਚ ਪ੍ਰਤਾਪ ਸਿੰਘ ਬਾਜਵਾ ਵਲੋਂ ਸੀ.ਬੀ.ਆਈ. ਜਾਂਚ ਦੀ ਮੰਗ
. . .  1 day ago
ਚੰਡੀਗੜ੍ਹ, 2 ਜੂਨ- ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਮਲੇ ਵਿਚ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੇ ਨਾਮ ਇਕ ਪੱਤਰ ਲਿਖਿਆ ਗਿਆ ਹੈ, ਜਿਸ ਵਿਚ ਉਨ੍ਹਾਂ ਕਿਹਾ ਕਿ...
ਪੰਜਾਬ ਸਰਕਾਰ ਨੇ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ
. . .  1 day ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਵਲੋਂ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।
ਰਾਹੁਲ ਗਾਂਧੀ ਲਗਾਤਾਰ ਚਲਾ ਰਹੇ ਹਨ ਹੇਟ ਇੰਡੀਆ ਮੁਹਿੰਮ- ਅਨਿਲ ਵਿੱਜ
. . .  1 day ago
ਅੰਬਾਲਾ, 2 ਜੂਨ- ਮੁਸਲਿਮ ਲੀਗ ’ਤੇ ਰਾਹੁਲ ਗਾਂਧੀ ਦੇ ਬਿਆਨ ’ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਅੰਬਾਲਾ ’ਚ ਕਿਹਾ ਕਿ ਰਾਹੁਲ ਗਾਂਧੀ ਨੂੰ ਸ਼ਾਇਦ ਇਹ ਨਹੀਂ ਪਤਾ ਕਿ ਭਾਰਤ ਆਜ਼ਾਦ ਹੋ ਗਿਆ.....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553

ਸਨਅਤ ਤੇ ਵਪਾਰ

ਦਰਾਮਦ ਤੇਲ ਬਾਜ਼ਾਰ 'ਚ ਲਿਆਉਣ ਦੇ ਫ਼ੈਸਲੇ ਨਾਲ ਰਿਫਾਈਾਡ 16 ਰੁਪਏ ਮਹਿੰਗਾ

ਸ਼ਿਵ ਸ਼ਰਮਾ ਜਲੰਧਰ, 11 ਮਈ-ਖਾਣ ਵਾਲੇ ਤੇਲਾਂ ਦੀਆਂ ਕੀਮਤਾਂ ਨੂੰ ਰੋਕਣ ਲਈ ਕੇਂਦਰ ਵਲੋਂ ਤੇਲਾਂ ਦੀ ਦਰਾਮਦ ਕਰਨ ਦੇ ਫ਼ੈਸਲੇ ਤੋਂ ਬਾਅਦ ਵੀ ਖਾਣ ਵਾਲੇ ਤੇਲਾਂ ਦੀਆਂ ਕੀਮਤਾਂ 'ਚ ਕਮੀ ਹੋਣ ਦੀ ਥਾਂ ਸਗੋਂ 6 ਦਿਨ 'ਚ ਹੀ 16 ਰੁਪਏ ਪ੍ਰਤੀ ਕਿੱਲੋ ਰਿਫਾਈਾਡ ਮਹਿੰਗਾ ਹੋ ਗਿਆ ...

ਪੂਰੀ ਖ਼ਬਰ »

ਨਹੀਂ ਰੁਕ ਰਿਹਾ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ

ਨਵੀਂ ਦਿੱਲੀ, 11 ਮਈ (ਏਜੰਸੀ)—ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਮੰਗਲਵਾਰ ਨੂੰ ਇਕ ਵਾਰ ਫਿਰ ਵਾਧਾ ਹੋਇਆ, ਜਿਸ ਦੇ ਚੱਲਦਿਆਂ ਮਹਾਰਾਸ਼ਟਰ ਦੇ ਨਾਂਦੇੜ ਤੋਂ ਲੈ ਕੇ ਮੱਧ ਪ੍ਰਦੇਸ਼ ਦੇ ਰੀਵਾ ਤੇ ਰਾਜਸਥਾਨ ਦੇ ਜੈਸਲਮੇਰ ਤੱਕ ਕਈ ਥਾਵਾਂ 'ਤੇ ਪੈਟਰੋਲ 100 ਰੁਪਏ ਪ੍ਰਤੀ ...

ਪੂਰੀ ਖ਼ਬਰ »

ਸੋਨੇ-ਚਾਂਦੀ ਦੀ ਕੀਮਤ 'ਚ ਗਿਰਾਵਟ

ਨਵੀਂ ਦਿੱਲੀ, 11 ਮਈ (ਏਜੰਸੀ)-ਦੇਸ਼ ਦੀ ਰਾਜਧਾਨੀ ਦਿੱਲੀ ਦੇ ਸਰਾਫ਼ਾ ਬਾਜ਼ਾਰ 'ਚ ਮੰਗਲਵਾਰ ਨੂੰ ਸੋਨੇ ਦਾ ਭਾਅ 213 ਰੁਪਏ ਦੀ ਗਿਰਾਵਟ ਦੇ ਨਾਲ 47,308 ਰੁਪਏ ਪ੍ਰਤੀ 10 ਗ੍ਰਾਮ ਹੋ ਗਿਆ | ਐੱਚ.ਡੀ.ਐੱਫ਼.ਸੀ. ਸਿਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ | ਇਸ ਤੋਂ ਪਿਛਲੇ ਕਾਰੋਬਾਰ ...

ਪੂਰੀ ਖ਼ਬਰ »

ਕਮਜ਼ੋਰ ਵਿਸ਼ਵ ਰੁਖ ਦੇ ਨਾਲ ਸੈਂਸੇਕਸ 341 ਅੰਕ ਡਿੱਗਾ-ਨਿਫਟੀ 14851 ਅੰਕਾਂ 'ਤੇ ਬੰਦ

ਮੁੰਬਈ, 11 ਮਈ (ਏਜੰਸੀ)—ਸ਼ੇਅਰ ਬਾਜ਼ਾਰਾਂ 'ਚ ਪਿਛਲੇ ਚਾਰ ਕਾਰੋਬਾਰੀ ਸੀਜ਼ਨਾਂ ਤੋਂ ਜਾਰੀ ਤੇਜ਼ੀ 'ਤੇ ਮੰਗਲਵਾਰ ਨੂੰ ਰੋਕ ਲੱਗ ਗਈ ਅਤੇ ਸੈਂਸੇਕਸ 341 ਅੰਕ ਡਿਗ ਕੇ ਬੰਦ ਹੋਇਆ | ਐੱਚ.ਡੀ.ਐੱਫ਼.ਸੀ. ਬੈਂਕ, ਐੱਚ.ਡੀ.ਐੱਫ਼.ਸੀ., ਕੋਟਕ ਬੈਂਕ ਤੇ ਟੀ.ਸੀ.ਐਸ. ਵਰਗੀਆਂ ਸੂਚਕ ਅੰਕ 'ਚ ਮਜ਼ਬੂਤ ਹਿੱਸੇਦਾਰੀ ਰੱਖਣ ਵਾਲੀਆਂ ਕੰਪਨੀਆਂ ਦੇ ਸ਼ੇਅਰਾਂ 'ਚ ਗਿਰਾਵਟ ਨਾਲ ਬਾਜ਼ਾਰ ਹੇਠਾਂ ਆਇਆ | ਤੀਹ ਸ਼ੇਅਰਾਂ ਵਾਲਾ ਬੀ.ਐਸ.ਈ. ਸੈਂਸੇਕਸ 340.60 ਅੰਕਾਂ (0.69 ਫ਼ੀਸਦੀ) ਘੱਟ ਕੇ 49,161.81 ਅੰਕਾਂ 'ਤੇ ਬੰਦ ਹੋਇਆ | ਇਸੇ ਤਰ੍ਹਾਂ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਵੀ 91.60 ਅੰਕਾਂ (0.61 ਫ਼ੀਸਦੀ) ਦੀ ਗਿਰਾਵਟ ਦੇ ਨਾਲ 14,850.75 ਅੰਕਾਂ 'ਤੇ ਬੰਦ ਹੋਇਆ | ਸੈਂਸੇਕਸ ਦੇ ਸ਼ੇਅਰਾਂ 'ਚ ਸਭ ਤੋਂ ਵੱਧ 3 ਫ਼ੀਸਦੀ ਦਾ ਨੁਕਸਾਨ ਕੋਟਕ ਬੈਂਕ ਨੂੰ ਹੋਇਆ | ਇਸ ਤੋਂ ਇਲਾਵਾ ਐੱਚ.ਡੀ.ਐੱਫ਼.ਸੀ., ਬਜਾਜ ਫਾਈਨਾਂਸ, ਬਜਾਜ ਫਿਨਸਰਵ, ਟੈੱਕ ਮਹਿੰਦਰਾ, ਐੱਚ.ਯੂ.ਐਲ. ਤੇ ਟਾਈਟਨ ਆਦਿ ਸ਼ੇਅਰਾਂ 'ਚ ਗਿਰਾਵਟ ਰਹੀ | ਦੂਜੇ ਪਾਸੇ ਐਨ.ਟੀ.ਪੀ.ਸੀ., ਓ.ਐਨ.ਜੀ.ਸੀ., ਪਾਵਰਗਿ੍ਡ, ਸਨਫਾਰਮਾ, ਅਲਟ੍ਰਾਟੈੱਕ ਸੀਮੈਂਟ ਤੇ ਐਸ.ਬੀ.ਆਈ. ਲਾਭ 'ਚ ਰਹਿਣ ਵਾਲੇ ਸ਼ੇਅਰਾਂ 'ਚ ਸ਼ਾਮਿਲ ਹੈ | ਰਿਲਾਇੰਸ ਸਿਕਿਓਰਿਟੀਜ ਦੇ ਰਣਨੀਤੀ ਪ੍ਰਮੁੱਖ ਵਿਨੋਦ ਮੋਦੀ ਦੇ ਅਨੁਸਾਰ ਵਿਸ਼ਵ ਬਾਜ਼ਾਰਾਂ 'ਚ ਕਮਜ਼ੋਰ ਰੁਖ ਤੇ ਖ਼ਰੀਦਦਾਰੀ ਦਬਾਅ ਨਾਲ ਮਾਨਕ ਸੂਚਕ ਅੰਕ ਹੇਠਾਂ ਆਏ | ਉਨ੍ਹਾਂ ਕਿਹਾ ਕਿ ਵੱਖ-ਵੱਖ ਦੇਸ਼ਾਂ 'ਚ ਜਿਨਸਾਂ ਦੇ ਭਾਅ ਤੇਜ਼ੀ ਨਾਲ ਵਧਣ ਤੋਂ ਬਾਅਦ ਮਹਿੰਗਾਈ ਵਧਣ ਨੂੰ ਲੈ ਕੇ ਚਿੰਤਾ ਵਿਚਾਲੇ ਏਸ਼ਿਆਈ ਬਾਜ਼ਾਰਾਂ 'ਚ ਗਿਰਾਵਟ ਰਹੀ | ਇਸ ਤੋਂ ਇਲਾਵਾ ਚੀਨ 'ਚ ਮਹਿੰਗਾਈ ਦਾ ਅੰਕੜਾ ਵੀ ਧਾਰਨਾ ਨੂੰ ਪ੍ਰਭਾਵਿਤ ਕਰ ਰਿਹਾ ਹੈ | ਏਸ਼ੀਆ ਦੇ ਹੋਰ ਬਾਜ਼ਾਰਾਂ 'ਚ ਹਾਂਗਕਾਂਗ, ਟੋਕੀਓ ਤੇ ਸੋਲ 'ਚ ਗਿਰਾਵਟ ਰਹੀ, ਜਦਕਿ ਸ਼ੰਘਾਈ ਬਾਜ਼ਾਰ ਲਾਭ 'ਚ ਰਿਹਾ | ਯੂਰਪ ਦੇ ਪ੍ਰਮੁੱਖ ਬਾਜ਼ਾਰਾਂ 'ਚ ਸ਼ੁਰੂਆਤੀ ਕਾਰੋਬਾਰ 'ਚ ਗਿਰਾਵਟ ਦਾ ਰੁਖ ਰਿਹਾ | ਇਸ ਦਰਮਿਆਨ ਅੰਤਰਰਾਸ਼ਟਰੀ ਤੇਲ ਮਾਨਕ ਬ੍ਰੈਂਟ ਕਰੂਡ 0.66 ਫ਼ੀਸਦੀ ਦੀ ਗਿਰਾਵਟ ਦੇ ਨਾਲ 67.87 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਿਆ |

ਖ਼ਬਰ ਸ਼ੇਅਰ ਕਰੋ

 

ਭਾਰਤ 'ਚ ਆਈਫ਼ੋਨ ਬਣਾਉਣ ਵਾਲੀ ਕੰਪਨੀ ਦੇ 100 ਕਰਮਚਾਰੀਆਂ ਨੂੰ ਕੋਰੋਨਾ

ਨਵੀਂ ਦਿੱਲੀ, 11 ਮਈ (ਏਜੰਸੀ)—ਭਾਰਤ 'ਚ ਅਮਰੀਕੀ ਕੰਪਨੀ ਐਪਲ ਦੇ ਆਈ ਫ਼ੋਨ 12 ਦਾ ਉਤਪਾਦਨ ਅੱਧਾ ਰਹਿ ਗਿਆ ਹੈ | ਤਾਇਵਾਨ ਦੀ ਕੰਪਨੀ ਫਾਕਸਕਾਨ ਭਾਰਤ 'ਚ ਆਈ ਫ਼ੋਨ ਬਣਾਉਂਦੀ ਹੈ | ਇਸ ਦੀ ਫ਼ੈਕਟਰੀ ਤਾਮਿਲਨਾਡੂ ਦੀ ਰਾਜਧਾਨੀ ਚੇਨਈ 'ਚ ਹੈ, ਪਰ ਕੰਪਨੀ ਦੇ 100 ਤੋਂ ਜ਼ਿਆਦਾ ...

ਪੂਰੀ ਖ਼ਬਰ »

ਟਵਿੱਟਰ ਵਲੋਂ ਭਾਰਤ 'ਚ ਕੋਵਿਡ-19 ਰਾਹਤ ਕਾਰਜਾਂ ਲਈ 1.5 ਕਰੋੜ ਡਾਲਰ ਦੀ ਮਦਦ

ਵਾਸ਼ਿੰਗਟਨ, 11 ਮਈ (ਏਜੰਸੀ)—ਸੋਸ਼ਲ ਮੀਡੀਆ ਕੰਪਨੀ ਟਵਿੱਟਰ ਨੇ ਭਾਰਤ 'ਚ ਕੋਵਿਡ-19 ਸੰਕਟ ਦਾ ਮੁਕਾਬਲਾ ਕਰਨ ਲਈ 1.5 ਕਰੋੜ ਡਾਲਰ ਦਿੱਤੇ ਹਨ | ਦੱਸਣਯੋਗ ਹੈ ਕਿ ਭਾਰਤ ਕੋਰੋਨਾ ਮਹਾਂਮਾਰੀ ਦੀ ਦੂਜੀ ਭਿਆਨਕ ਲਹਿਰ ਦਾ ਸਾਹਮਣਾ ਕਰ ਰਿਹਾ ਹੈ | ਟਵਿੱਟਰ ਦੇ ਸੀ.ਈ.ਓ. ਜੈਕ ...

ਪੂਰੀ ਖ਼ਬਰ »

ਐਡਵਾਂਸਡ ਕੈਂਸਰ ਇੰਸਟੀਚਿਊਟ ਬਠਿੰਡਾ ਪਹਿਲਾ ਵਾਂਗ ਹੀ ਕਰ ਰਿਹਾ ਕੰਮ-ਸੋਨੀ

ਚੰਡੀਗੜ੍ਹ, 11 ਮਈ (ਅਜੀਤ ਬਿਊਰੋ)- ਬਠਿੰਡਾ ਸਥਿਤ ਐਡਵਾਂਸਡ ਕੈਂਸਰ ਇੰਸਟੀਚਿਊਟ ਲਗਾਤਾਰ ਕੈਂਸਰ ਪੀੜਤਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਿਹਾ ਹੈ ਅਤੇ ਇੱਥੇ ਸਥਾਪਤ ਕੀਤੇ ਗਏ ਕੋਵਿਡ ਕੇਅਰ ਸੈਂਟਰ ਕਾਰਨ ਕੈਂਸਰ ਪੀੜਤਾਂ ਨੂੰ ਇਲਾਜ ਕਰਵਾਉਣ ਵਿਚ ਕਿਸੇ ਕਿਸਮ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX