ਨਰਾਇਣਗੜ੍ਹ, 11 ਮਈ (ਪੀ. ਸਿੰਘ)-ਨਰਾਇਣਗੜ੍ਹ ਵਿਚ ਮਹਾਂਮਾਰੀ ਸੁਚੇਤ ਸੁਰੱਖਿਅਤ ਹਰਿਆਣਾ ਦੇ ਮੱਦੇਨਜ਼ਰ ਲਗਾਏ ਗਏ ਲਾਕਡਾਊਨ ਦਾ ਪਾਲਣ ਕਰਵਾਉਣ ਲਈ ਐੱਸ. ਡੀ. ਐੱਮ. ਡਾ. ਵਿਸ਼ਾਲੀ ਸ਼ਰਮਾ ਤੇ ਡੀ. ਐੱਸ. ਪੀ. ਅਨਿਲ ਕੁਮਾਰ ਨੇ ਸ਼ਹਿਰ ਦੀਆਂ ਕਈਾ ਥਾਵਾਂ 'ਤੇ ਛਾਪੇਮਾਰੀ ...
ਗੂਹਲਾ ਚੀਕਾ/ਕੈਥਲ, 11 ਮਈ (ਓ.ਪੀ. ਸੈਣੀ)-ਡਿਪਟੀ ਕਮਿਸ਼ਨਰ ਸੁਜਾਨ ਸਿੰਘ ਨੇ ਭਵਿੱਖ 'ਚ ਕੋਵਿਡ-19 ਵਧ ਰਾਹੀਂ ਬਿਮਾਰੀ ਨੂੰ ਰੋਕਣ ਦੇ ਉਦੇਸ਼ ਲਈ ਕੈਥਲ ਵਿਖੇ ਇੰਡੋਰ ਸਟੇਡੀਅਮ, ਕਮਿਊਨਿਟੀ ਸੈਂਟਰ ਅਤੇ ਅਮਿ੍ਤ ਫਾਰਮ ਦਾ ਦੌਰਾ ਕੀਤਾ | ਨਿਰੀਖਣ ਕਰਦੇ ਹੋਏ ਉਨ੍ਹਾਂ ਨੇ ...
ਕਪੂਰਥਲਾ, 11 ਮਈ (ਵਿ.ਪ੍ਰ.)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਕੀਤੇ ਗਏ ਹੁਕਮਾਂ ਦੀ ਲਗਾਤਾਰਤਾ ਤਹਿਤ ਜ਼ਿਲ੍ਹੇ ਵਿਚ ਕਰਿਆਨਾ, ਸਬਜ਼ੀ ਤੇ ਫਰੂਟ ਦੀਆਂ ਦੁਕਾਨਾਂ ਸੋਮਵਾਰ ਤੋਂ ਲੈ ਕੇ ਸ਼ੁੱਕਰਵਾਰ ਸਵੇਰੇ 8 ਵਜੇ ...
ਭੁਲੱਥ, 11 ਮਈ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਭੁਲੱਥ ਪੁਲਿਸ ਵਲੋਂ ਦੋ ਨੌਜਵਾਨਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਭੁਲੱਥ ਤੋਂ ਪਿੰਡ ਖੱਸਣ ਵੱਲ ਗਸ਼ਤ ਦੇ ਸਬੰਧ ਵਿਚ ਜਾ ਰਹੀ ਸੀ ਤੇ ...
ਨਰਾਇਣਗੜ੍ਹ, 11 ਮਈ (ਪੀ. ਸਿੰਘ)-ਨਰਾਇਣਗੜ੍ਹ ਦੇ ਵਾਰਡ ਨੰ.-15 ਦੀ ਕੌਂਸਲਰ ਪਿ੍ਤਪਾਲ ਕੌਰ ਮੁੱਕੜ ਨੇ ਅੱਜ ਕੋਰੋਨਾ ਵੈਕਸੀਨ ਦੂਜੀ ਖੁਰਾਕ ਲਗਵਾਈ | ਪਿ੍ਤਪਾਲ ਕੌਰ ਦਾ ਕਹਿਣਾ ਸੀ ਕਿ ਕੋਰੋਨਾ ਮਹਾਂਮਾਰੀ ਭਿਆਨਕ ਹੁੰਦੀ ਜਾ ਰਹੀ ਹੈ ਤੇ ਜਿਹੜੀ ਅੱਗੇ ਹੋਰ ਜ਼ਿਆਦਾ ...
ਕਪੂਰਥਲਾ, 11 ਮਈ (ਸਡਾਨਾ)-ਇਕ ਨੌਜਵਾਨ ਵਲੋਂ ਆਪਣੇ ਸਹੁਰੇ ਪਰਿਵਾਰ ਵਲੋਂ ਤੰਗ ਪ੍ਰੇਸ਼ਾਨ ਕਰਨ 'ਤੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਗਈ | ਥਾਣਾ ਕੋਤਵਾਲੀ ਪੁਲਿਸ ਨੇ ਮਿ੍ਤਕ ਧਰਮਿੰਦਰ ਦੇ ਪਿਤਾ ਨਰਿੰਦਰ ਕੁਮਾਰ ਵਾਸੀ ਨਵਾਂ ਪਿੰਡ ਭੱਠੇ ਦੇ ਬਿਆਨਾ ...
ਭੁਲੱਥ, 11 ਮਈ (ਸੁਖਜਿੰਦਰ ਸਿੰਘ ਮੁਲਤਾਨੀ)-ਬਾਰ ਐਸੋਸੀਏਸ਼ਨ ਭੁਲੱਥ ਦੇ ਦੋ ਵਕੀਲ ਜਿਨ੍ਹਾਂ ਨੇ ਬੀਤੇ ਦਿਨੀਂ ਕੋਵਿਡ ਸ਼ੀਲਡ ਵੈਕਸੀਨ ਲਗਵਾਇਆ ਸੀ, ਪ੍ਰੰਤੂ ਉਨ੍ਹਾਂ ਵਲੋਂ ਕੋਵਿਡ ਟੈੱਸਟ ਕਰਵਾਉਣ 'ਤੇ ਦੋਵਾਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ | ਜਿਸ ਕਾਰਨ ਉਹ ਦੋਵਾਂ ...
ਨਵੀਂ ਦਿੱਲੀ,11 ਮਈ (ਜਗਤਾਰ ਸਿੰਘ)-ਦਿੱਲੀ ਹਾਈ ਕੋਰਟ ਨੇ ਅੱਜ ਇਕ ਜਨਹਿਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ਵਿਚ ਲਾਲ ਬੱਤੀ 'ਤੇ ਆਵਾਜਾਈ ਦੇ ਨਿਯਮਾਂ ਦੀ ਉਲੰਘਣਾ ਰੋਕਣ ਲਈ ਲਗਾਏ ਗਏ ਕੈਮਰੇ ਹਟਾਉਣ ਦੀ ਅਪੀਲ ਕੀਤੀ ਗਈ ਸੀ | ਅਦਾਲਤ ਨੇ ਪਟੀਸ਼ਨਕਰਤਾ 'ਤੇ ਜ਼ੁਰਮਾਨਾ ਲਗਾਉਂਦੇ ਹੋਏ ਕਿਹਾ ਕਿ ਇਸ ਨਾਲ ਅਵਿਵਸਥਾ ਫੈਲ ਜਾਏਗੀ | ਚੀਫ਼ ਜਸਟਿਸ ਡੀ.ਐੱਨ.ਪਟੇਲ ਅਤੇ ਜਸਟਿਸ ਜਸਮੀਤ ਸਿੰਘ ਦੀ ਬੈਂਚ ਨੇ ਪਟੀਸ਼ਨ 'ਤੇ ਵਿਚਾਰ ਕਰਨ ਤੋਂ ਇਨਕਾਰ ਕਰਦੇ ਹੋਏ ਪਟੀਸ਼ਨਕਰਤਾ 'ਤੇ 2500 ਰੁਪਏ ਜ਼ੁਰਮਾਨਾ ਵੀ ਲਗਾਇਆ | ਅਦਾਲਤ ਨੇ ਕਿਹਾ ਕਿ ਕਈ ਉਦੇਸ਼ਾਂ ਦੇ ਲਈ ਕੈਮਰੇ ਦੀ ਵਰਤੋਂ ਹੁੰਦੀ ਹੈ ਅਤੇ ਇਸ ਨੂੰ ਲਗਾਉਣ ਤੋਂ ਰੋਕਿਆ ਨਹੀਂ ਜਾ ਸਕਦਾ | ਦਰਅਸਲ ਕਾਨੂੰਨ ਦੇ ਇਕ ਵਿਦਿਆਰਥੀ ਨੇ ਪਟੀਸ਼ਨ ਦਾਇਰ ਕਰਕੇ ਦਲੀਲ ਦਿੱਤੀ ਸੀ ਕਿ ਲਾਲ ਬੱਤੀ 'ਤੇ ਕੈਮਰੇ ਲੱਗੇ ਹੋਣ ਕਾਰਨ ਐਂਬੁਲੈਂਸ ਤੋਂ ਅੱਗੇ ਖੜੇ ਵਾਹਨ ਅਗਾਹ ਨਹੀਂ ਤੁਰਦੇ, ਜਿਸ ਕਾਰਨ ਐਂਬੂਲੈਂਸ ਫਸੀ ਰਹਿੰਦੀ ਹੈ ਅਤੇ ਹਰੀ ਬੱਤੀ ਦੇ ਇੰਤਜਾਰ 'ਚ ਮਰੀਜ਼ ਦਾ ਕੀਮਤੀ ਸਮਾਂ ਬਰਬਾਦ ਹੁੰਦਾ ਹੈ | ਪਟੀਸ਼ਨ 'ਚ ਦਲੀਲ ਦਿੱਤੀ ਗਈ ਸੀ ਕਿ ਜੇਕਰ ਟ੍ਰੈਫਿਕ ਲਾਈਟ ਤੋਂ ਕੈਮਰੇ ਨਹੀਂ ਹਟਾਏ ਗਏ ਤਾਂ ਇਸ ਨਾਲ ਦਾ ਜਾਨੀ ਨੁਕਸਾਨ ਹੋ ਸਕਦਾ ਹੈ ਅਤੇ ਇਹ ਸੰਵਿਧਾਨ ਦੀ ਧਾਰ-21 ਦੇ ਤਹਿਤ ਸਿਹਤ ਦੇ ਅਧਿਕਾਰ ਦੀ ਉਲੰਘਣਾ ਹੈ |
ਊਨਾ, 11 ਮਈ (ਹਰਪਾਲ ਸਿੰਘ ਕੋਟਲਾ)-ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ | ਇਨ੍ਹਾਂ ਨਿਰਦੇਸ਼ਾਂ ਦੇ ਆਧਾਰ 'ਤੇ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ...
ਨਵੀਂ ਦਿੱਲੀ,11 ਮਈ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਤੇ ਮੌਜੂਦਾ ਮੈਂਬਰ ਗੁਰਮੀਤ ਸਿੰਘ ਸ਼ੰਟੀ ਨੇ ਅਕਾਲ ਤਖਤ ਨੂੰ ਚਿੱਠੀ ਭੇਜ ਕੇ, ਦਿੱਲੀ ਕਮੇਟੀ ਦੇ ਮੁਖੀ ਅਹੁਦੇਦਾਰ ਮਨਜਿੰਦਰ ਸਿੰਘ ਸਿਰਸਾ ਤੇ ਹਰਮੀਤ ਸਿੰਘ ...
ਏਲਨਾਬਾਦ, 11 ਮਈ (ਜਗਤਾਰ ਸਮਾਲਸਰ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਖੇਤੀਬਾੜੀ ਸਬੰਧੀ ਤਿੰਨ ਕਾਲੇ ਕਾਨੂੰਨ ਰੱਦ ਕਰਕੇ ਤੇ ਹੋਰ ਕਿਸਾਨੀ ਸਮੱਸਿਆਵਾਂ ਦਾ ਹੱਲ ਕਰਕੇ ਹੀ ਅਗਾਮੀ 14 ਮਈ ਨੂੰ ਦੂਰਦਰਸ਼ਨ ਆਦਿ ਰਾਹੀ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ | ਇਹ ...
ਏਲਨਾਬਾਦ, 11 ਮਈ (ਜਗਤਾਰ ਸਮਾਲਸਰ)-ਏਲਨਾਬਾਦ ਦੇ ਪਿੰਡ ਨੀਮਲਾ ਦੇ ਚਿੱਤਰਕਾਰ ਰਾਜਪਾਲ ਸੁਥਾਰ ਨੇ ਕੋਰੋਨਾ ਮਹਾਂਮਾਰੀ ਦੇ ਵਧ ਰਹੇ ਮਾਮਲਿਆਂ ਦੇ ਚਲਦਿਆ ਲੋਕਾਂ ਨੂੰ ਮਾਸਕ ਪਹਿਨਣ ਦਾ ਸੁਨੇਹਾ ਦੇਣ ਲਈ ਸੜਕ 'ਤੇ ਪੇਂਟਿੰਗ ਬਣਾ ਕੇ ਲੋਕਾਂ ਨੂੰ ਮਾਸਕ ਦਾ ਪ੍ਰਯੋਗ ਕਰਨ ...
ਏਲਨਾਬਾਦ, 11 ਮਈ (ਜਗਤਾਰ ਸਮਾਲਸਰ)-ਏਲਨਾਬਾਦ ਦੇ ਪਿੰਡ ਮÏਜੂਖੇੜਾ ਦੇ ਲੋਕਾਂ ਨੇ ਕਿਸਾਨ ਨੇਤਾ ਸੁਰਿੰਦਰ ਸਿੰਘ ਸਿੱਧੂ ਤੇ ਸਤਪਾਲ ਸਿੰਘ ਨੰਬਰਦਾਰ ਦੀ ਅਗਵਾਈ ਵਿਚ ਐੱਸ. ਡੀ. ਐੱਮ. ਦਫ਼ਤਰ ਵਿਚ ਇਕ ਮੰਗ ਪੱਤਰ ਦੇ ਕੇ ਮੰਗ ਕੀਤੀ ਹੈ ਕੀ ਪਿੰਡ ਵਿਚ ਲੱਗੇ ਟਾਵਰ 'ਤੇ ਫਾਇਵ ...
ਏਲਨਾਬਾਦ,11 ਮਈ (ਜਗਤਾਰ ਸਮਾਲਸਰ) ਐੱਸ. ਡੀ. ਐੱਮ. ਦਿਲਬਾਗ ਸਿੰਘ ਨੇ ਅੱਜ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸ਼ਹਿਰ ਵਿਚ ਪੈਦਲ ਮਾਰਚ ਕਰਕੇ ਲਾਕਡਾਊਨ ਨਿਯਮਾਂ ਦਾ ਜਾਇਜ਼ਾ ਲਿਆ | ਇਸ ਦÏਰਾਨ ਐੱਸ. ਡੀ. ਐੱਮ. ਨੇ ਬਿਨਾਂ ਮਾਸਕ ਵਾਲਿਆਂ ਨੂੰ ਮਾਸਕ ਲਗਾਉਣ ਦੀ ਨਸੀਹਤ ਵੀ ...
ਤਲਵਾੜਾ, 11 ਮਈ (ਅ.ਪ੍ਰ.)- ਦਾਤਾਰਪੁਰ ਵਿਖੇ ਸ਼ਿਵਪੁਰੀ ਮੋਕਸ਼ ਧਾਮ (ਸ਼ਮਸ਼ਾਨਘਾਟ) ਨੂੰ ਦਰਸ਼ਨੀਅ ਥਾਂ ਦੇ ਰੂਪ 'ਚ ਵਿਕਸਿਤ ਕਰਨ ਦਾ ਕੰਮ ਬਹੁਤ ਹੀ ਜ਼ੋਰਾਂ ਨਾਲ ਚੱਲ ਰਿਹਾ ਹੈ | ਇਸ ਕੰਮ ਨੂੰ ਸ੍ਰੀ ਮਣੀ ਮਹੇਸ਼ ਸੇਵਾ ਸੁਸਾਇਟੀ ਤਲਵਾੜਾ, ਸਵ. ਸ੍ਰੀ ਕਿਸ਼ੋਰੀ ਲਾਲ ...
ਨਵੀਂ ਦਿੱਲੀ, 11 ਮਈ (ਬਲਵਿੰਦਰ ਸਿੰਘ ਸੋਢੀ)-ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਸਿੰਘੂ ਬਾਰਡਰ 'ਤੇ ਕਿਸਾਨਾਂ ਜਾ ਜਥਾ ਪੁੱਜਾ | ਇਹ ਲੋਕ ਅੰਦੋਲਨ ਵਿਚ ਡਟੇ ਕਿਸਾਨਾਂ ਲਈ ਹਿਯਾਤਪੁਰ, ਬੁਡਾਵੜ ਤੇ ਮੁਕੇਰੀਆਂ ਤੋਂ ਕਿਸਾਨ ਆਏ ਹਨ ਅਤੇ ਕਿਸਾਨਾਂ ਲਈ ਅਨੇਕਾਂ ਪਾਣੀ ਦੀਆਂ ...
ਨਵੀਂ ਦਿੱਲੀ, 11 ਮਈ (ਬਲਵਿੰਦਰ ਸਿੰਘ ਸੋਢੀ)-ਕੋਰਨਾ ਦੀ ਭਿਆਨਕ ਲਹਿਰ ਵਿਚ ਕੁਝ ਸਮਾਜ ਸੇਵਾ ਤੇ ਸੰਸਥਾਨਾਂ ਸਾਹਮਣੇ ਆ ਰਹੀਆਂ ਹਨ ਜੋ ਕਿ ਜ਼ਰੂਰਤਮੰਦਾਂ ਤੇ ਬੇਸਹਾਰਾ ਲੋਕਾਂ ਦੀ ਮਦਦ ਕਰ ਰਹੀਆਂ ਹਨ ਅਤੇ ਇਨ੍ਹਾਂ ਲੋਕਾਂ ਨੂੰ ਖਾਣ-ਪੀਣ ਤੋਂ ਇਲਾਵਾ ਹੋਰ ਜ਼ਰੂਰਤ ਦਾ ...
ਨਵੀਂ ਦਿੱਲੀ, 11 ਮਈ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਮਹਾਂਮਾਰੀ ਵਿਚ ਦਿੱਲੀ ਦੇ ਸਾਰੇ ਸ਼ਮਸ਼ਾਨਘਾਟਾਂ 'ਤੇ ਮਿ੍ਤਕਾਂ ਦਾ ਸਵੇਰੇ ਤੋਂ ਲੈ ਕੇ ਰਾਤ ਤੱਕ ਸੰਸਕਾਰ ਕੀਤਾ ਜਾ ਰਿਹਾ ਹੈ | ਇਨ੍ਹਾਂ ਸ਼ਮਸ਼ਾਨਘਾਟਾਂ ਦੇ ਪ੍ਰਬੰਧਕਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ...
ਨਵੀਂ ਦਿੱਲੀ, 11 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਮੈਟਰੋ ਬੰਦ ਹੋਣ 'ਤੇ ਇਸ ਦੇ ਸਟਾਫ਼ ਨੂੰ ਬਹੁਤ ਪ੍ਰੇਸ਼ਾਨੀ ਹੋ ਗਈ ਹੈ ਕਿਉਂਕਿ ਇਸ ਸਥਿਤੀ ਵਿਚ ਤਨਖਾਹ ਦਾ ਮਾਮਲਾ ਇਕ ਵੱਡਾ ਮਸਲਾ ਹੈ | ਇਕ ਤਾਂ ਮੈਟਰੋ ਰੇਲ ਪ੍ਰਸ਼ਾਸਨ ਪਹਿਲਾ ਹੀ ਆਰਥਿਕ ਤੰਗੀ ਦਾ ਸਾਹਮਣਾ ਕਰ ...
ਭੰਗਾਲਾ, 11 ਮਈ (ਬਲਵਿੰਦਰਜੀਤ ਸਿੰਘ ਸੈਣੀ)- ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਕਸਬਾ ਭੰਗਾਲਾ ਵਿਖੇ ਇੱਕ ਆਂਡਿਆਂ ਨਾਲ ਭਰਿਆ ਹੋਇਆ ਟਰੱਕ ਪਲਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਇੱਕ ਟਰੱਕ ਚਾਲਕ ਭੂਸ਼ਣ ਕੁਮਾਰ ਪੁੱਤਰ ਪ੍ਰਮਾਨੰਦ ਵਾਸੀ ਸੰਗਰੂਰ ...
ਗੜ੍ਹਸ਼ੰਕਰ, 11 ਮਈ (ਧਾਲੀਵਾਲ)- ਫਿਜ਼ੀਕਲੀ ਹੈਾਡੀਕੈਪਡ ਐਸੋਸੀਏਸ਼ਨ ਪੰਜਾਬ (ਚੰਡੀਗੜ੍ਹ) ਦੇ ਸੂਬਾ ਪ੍ਰਧਾਨ ਅਤੇ ਪਿੰਡ ਲੱਲੀਆਂ ਨਿਵਾਸੀ ਸਾਬਕਾ ਸਰਪੰਚ ਜਸਵਿੰਦਰ ਸਿੰਘ ਲੱਲੀਆਂ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਸੁਰਿੰਦਰ ਸਿੰਘ ...
ਕਰਨਾਲ, 11 ਮਈ (ਗੁਰਮੀਤ ਸਿੰਘ ਸੱਗੂ)-ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਅਤੇ ਨੈਸ਼ਨਲ ਇੰਟੇਗ੍ਰੇਟਿਡ ਫੋਰਮ ਆਫ ਆਰਟਿਸਟਸ ਐਂਡ ਐਕਟੀਵਿਸਟਸ ਨਿਫਾ ਵਲੋਂ ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪੀੜਤਾਂ ਅਤੇ ਲੋੜਵੰਦਾਂ ਦੇ ਘਰਾਂ ਵਿਚ ਆਕਸੀਜਨ ਸਿਲੰਡਰ ਪਹੁੰਚਾਏ ਜਾਣਗੇ | ਇਸ ...
ਕਰਨਾਲ, 11 ਮਈ (ਗੁਰਮੀਤ ਸਿੰਘ ਸੱਗੂ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਾਂਗਰਸੀ ਦੀ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸੁਮਿਤਾ ਸਿੰਘ ਦੇ ਹੀਨਾ ਬੈਂਕਟ ਹਾਲ ਵਿਖੇ ਬਣਾਏ ਗਏ 100 ਬੈੱਡ ਦੇ ਕੋਵਿਡ ਕੇਅਰ ਸੈਂਟਰ ਲਈ ਕੌਮਾਂਤਰੀ ਪੱਧਰ 'ਤੇ ਸਿੱਖ ਭਾਈਚਾਰੇ ਦਾ ਨਾਂਅ ਬਣਾ ਰਹੀ ...
ਨਵੀਂ ਦਿੱਲੀ, 11 ਮਈ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੀ ਮਹਾਂਮਾਰੀ ਦੀ ਇਹ ਲਹਿਰ ਬਹੁਤ ਹੀ ਖਤਰਨਾਕ ਹੈ ਜਿਸ ਕਰਕੇ ਲੋਕਾਂ ਦੀਆਂ ਲਗਾਤਾਰ ਜਾਨਾਂ ਜਾ ਰਹੀਆਂ ਹਨ | ਅਨੇਕਾਂ ਲੋਕਾਂ ਨੂੰ ਇਸ ਸਥਿਤੀ ਵਿਚ ਰੋਜ਼ੀ-ਰੋਟੀ ਦੀ ਸਮੱਸਿਆ ਪੇਸ਼ ਆ ਰਹੀ ਹੈ ਅਤੇ ਕਈ ਲੋਕਾਂ ਨੂੰ ...
ਨਵੀਂ ਦਿੱਲੀ, 11 ਮਈ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੀ ਮਾਰ ਝਲ ਰਹੇ ਦਿੱਲੀ ਦੇ ਲੋਕਾਂ 'ਤੇ ਚਾਰੇ ਪਾਸੇ ਮਾਰ ਪੈ ਰਹੀ ਹੈ | ਲੋਕਾਂ ਨੂੰ ਆਕਸੀਜਨ ਨਹੀਂ ਮਿਲ ਰਹੀ ਅਤੇ ਹੁਣ ਲੋਕਾਂ ਨੂੰ ਵੈਕਸੀਨ ਨਹੀਂ ਮਿਲ ਰਹੀ | ਇਸ ਦੇ ਨਾਲ ਹੀ ਪੈਟਰੋਲ, ਡੀਜ਼ਲ ਅਤੇ ਹੋਰ ਖਾਦ ...
ਨਵੀਂ ਦਿੱਲੀ, 11 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਕਈ ਅਜਿਹੇ ਬਜ਼ੁਰਗ ਹਨ ਜੋ ਆਪਣੇ ਘਰਾਂ ਵਿਚ ਇਕੱਲੇ ਹੀ ਰਹਿ ਰਹੇ ਹਨ ਅਤੇ ਕੋਰੋਨਾ ਮਹਾਂਮਾਰੀ ਵਿਚ ਇਕੱਲੇ ਹੋਣ ਤੇ ਉਨ੍ਹਾਂ ਨੂੰ ਕਾਫ਼ੀ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ ਅਤੇ ਦਿੱਲੀ ਪੁਲਿਸ ਨੇ ਇਸ ਮਾਹੌਲ ਵਿਚ ...
ਨਵੀਂ ਦਿੱਲੀ, 11 ਮਈ (ਬਲਵਿੰਦਰ ਸਿੰਘ ਸੋਢੀ)-ਸਰਕਾਰਾਂ ਸਿਰਫ਼ ਖਾਨਾਪੂਰਤੀ ਕਰ ਰਹੀਆਂ ਹਨ ਮੁਸੀਬਤਾਂ ਨੂੰ ਜਿਸ ਤਰ੍ਹਾਂ ਸਮਝਣਾ ਚਾਹੀਦਾ ਹੈ ਉਸ ਤਰ੍ਹਾਂ ਸਮਝਣ ਦੀ ਕੋਸ਼ਿਸ਼ ਨਹੀਂ ਕਰਦੀਆਂ | ਭਾਵੇਂ ਕੇਂਦਰ ਸਰਕਾਰ ਹੋਵੇ ਜਾਂ ਪੰਜਾਬ ਸਰਕਾਰ | ਇਨ੍ਹਾਂ ਸ਼ਬਦਾਂ ਦਾ ...
ਨਵੀਂ ਦਿੱਲੀ, 11 ਮਈ (ਬਲਵਿੰਦਰ ਸਿੰਘ ਸੋਢੀ)-ਜੇਕਰ ਦਿੱਲੀ ਦੇ ਸਾਰੇ ਸਾਂਸਦ, ਵਿਧਾਇਕ ਤੇ ਕੌਂਸਲਰ ਆਪੋ ਆਪਣੇ ਇਲਾਕਿਆਂ 'ਚ ਕੋਵਿਡ ਸੈਂਟਰ ਆਪਣੇ ਫੰਡਾਂ ਨਾਲ ਖੋਲ੍ਹਣ ਦੇਣ ਤਾਂ ਲੋਕਾਂ ਨੂੰ ਕਾਫ਼ੀ ਵੱਡੀ ਰਾਹਤ ਮਿਲ ਸਕਦੀ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਇਧਰ-ਉਧਰ ...
ਐਮਾਂ ਮਾਂਗਟ, 11 ਮਈ (ਗੁਰਾਇਆ)- ਯੂਥ ਆਗੂ ਵਰਿੰਦਰਜੀਤ ਸਿੰਘ ਸੋਨੂੰ ਟੇਰਕਿਆਣਾ ਦੇ ਪਿਤਾ ਸ. ਬਲਵੀਰ ਸਿੰਘ ਦੀ ਦਿਲ ਦੀ ਗਤੀ ਰੁਕ ਜਾਣ ਕਾਰਨ ਮੌਤ ਹੋ ਗਈ ਸੀ | ਇਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਜਥੇਦਾਰ ਰਵਿੰਦਰ ਸਿੰਘ ਚੱਕ ਮੈਂਬਰ ਸ਼ੋ੍ਰਮਣੀ ਕਮੇਟੀ ...
ਕੋਟਫ਼ਤੂਹੀ, 11 ਮਈ (ਅਟਵਾਲ)-ਦਿਨੋਂ ਦਿਨ ਵੱਧ ਰਹੇ ਕੋਰੋਨਾ ਦੇ ਕਹਿਰ ਨੂੰ ਵੇਖਦੇ ਹੋਏ ਜਿੱਥੇ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਦਿਸਾਂ ਨਿਰਦੇਸ਼ ਦਿੱਤੇ ਹਨ, ਉਸ ਨੂੰ ਆਮ ਜਨਤਾ ਕੀ ਕੋਈ ਵੀ ਸਰਕਾਰੀ ਜਾ ਗੈਰ ਸਰਕਾਰੀ ਅਦਾਰਾ ਨਹੀ ਮੰਨਦਾ, ਇਸ ਸਬੰਧ ਵਿਚ ਜਿਉਂ ਹੀ ਅੱਜ ...
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ)-ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿਖੇ ਪਿ੍ੰ: ਲਲਿਤਾ ਅਰੋੜਾ ਦੀ ਅਗਵਾਈ 'ਚ ਵਿਦਿਆਰਥਣਾਂ ਵਲੋਂ ਆਨਲਾਈਨ ਮਾਂ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਵਲੋਂ ਆਰਟ ਐਂਡ ਕਰਾਫ਼ਟ ...
ਨਵੀਂ ਦਿੱਲੀ, 11 ਮਈ (ਏਜੰਸੀ)-ਦੇਸ਼ 'ਚ ਕੋਰੋਨਾ ਦੇ ਖ਼ਾਤਮੇ ਲਈ ਸੁਰੱਖਿਆ ਬਲਾਂ ਦੇ ਜਵਾਨ ਵੀ ਲਗਾਤਾਰ ਕੋਸ਼ਿਸ਼ਾਂ 'ਚ ਲੱਗੇ ਹੋਏ ਹਨ | ਇਸ ਦੌਰਾਨ ਕੋਰੋਨਾ ਨਾਲ ਹੁਣ ਤੱਕ ਸੀ. ਆਰ. ਪੀ. ਐਫ. ਦੇ 108 ਜਵਾਨਾਂ ਦੀ ਮੌਤ ਹੋ ਚੁੱਕੀ ਹੈ | ਕੇਂਦਰੀ ਗ੍ਰਹਿ ਮੰਤਰੀ ਵਲੋਂ ਜਾਰੀ ...
ਨਵੀਂ ਦਿੱਲੀ, 11 ਮਈ (ਏਜੰਸੀ)- ਅਫਗਾਨਿਸਤਾਨ ਦੇ ਸ਼ਹਿਰ ਮਜ਼ਾਰ-ਏ-ਸ਼ਰੀਫ 'ਚ ਤਾਇਨਾਤ ਭਾਰਤ ਦੇ ਕੌਂਸਲ ਜਨਰਲ ਵਿਨੇਸ਼ ਕਾਲਰਾ ਦਾ ਸੋਮਵਾਰ ਨੂੰ ਕਾਬੁਲ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ, ਕੋਵਿਡ-19 ਤੋਂ ਪੀੜਤ ਕਾਲਰਾ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ | ...
ਨਵੀਂ ਦਿੱਲੀ, 11 ਮਈ (ਏਜੰਸੀ)-ਦੇਸ਼ 'ਚ ਬੇਕਾਬੂ ਹੋ ਰਹੀ ਕੋਰੋਨਾ ਦੀ ਦੂਸਰੀ ਲਹਿਰ ਦਰਮਿਆਨ ਕੇਂਦਰ ਸਰਕਾਰ ਦੇ ਸੈਂਟਰਲ ਵਿਸਟਾ ਪ੍ਰਾਜੈਕਟ 'ਤੇ ਰੋਕ ਲਗਾਉਣ ਸਬੰਧੀ ਮੰਗ ਤੇਜ਼ ਹੋ ਗਈ ਹੈ | ਦਿੱਲੀ ਹਾਈ ਕੋਰਟ ਵਲੋਂ ਇਸ ਪ੍ਰਾਜੈਕਟ 'ਤੇ ਰੋਕ ਲਗਾਉਣ ਦੀ ਮੰਗ ਸਬੰਧੀ ...
ਚੰਡੀਗੜ੍ਹ, 11 ਮਈ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਪਿੰਡ ਮਾਜਰੀਆ ਦੀ ਅਰਬਾਂ ਰੁਪਏ ਦੀ ਸ਼ਾਮਲਾਤ ਜ਼ਮੀਨ 'ਚ ਹੋਏ ਘੁਟਾਲੇ ...
ਨਵੀਂ ਦਿੱਲੀ, 11 ਮਈ (ਏਜੰਸੀ)-ਦਿੱਲੀ ਹਾਈ ਕੋਰਟ ਵਿਚ ਦੋ ਜਨਹਿੱਤ ਪਟੀਸ਼ਨਾਂ ਦਾਇਰ ਕਰਕੇ ਅਪੀਲ ਕੀਤੀ ਗਈ ਹੈ ਕਿ ਕੋਵਿਡ-19 ਕਾਰਨ ਅਨਾਥ ਹੋਏ ਬੱਚਿਆਂ ਦੀ ਰੱਖਿਆ ਕੀਤੀ ਜਾਣੀ ਚਾਹੀਦੀ ਹੈ ਅਤੇ ਜਦੋਂ ਤੱਕ ਉਨ੍ਹਾਂ ਨੂੰ ਕਾਨੂੰਨੀ ਤੌਰ 'ਤੇ ਗੋਦ ਨਹੀਂ ਲੈ ਲਿਆ ਜਾਂਦਾ, ...
ਨਵੀਂ ਦਿੱਲੀ, 11 ਮਈ (ਏਜੰਸੀ)-ਭਾਰਤ ਦੀ 1962 ਏਸ਼ਿਆਈ ਖੇਡਾਂ ਦੀ ਸੋਨ ਤਗਮਾ ਜੇਤੂ ਟੀਮ ਦੇ ਮੈਂਬਰ ਰਹੇ ਫੋਰਟੁਨਾਟੋ ਫਰੈਂਕੋ ਦਾ ਸੋਮਵਾਰ ਨੂੰ ਦਿਹਾਂਤ ਹੋ ਗਿਆ | ਉਹ 84 ਵਰਿ੍ਹਆਂ ਦੇ ਸਨ | ਆਲ ਇੰਡੀਆ ਫੁੱਟਬਾਲ ਫੈਡਰੇਸ਼ਨ (ਏ.ਆਈ.ਐੱਫ਼.ਐੱਫ਼.) ਨੇ ਉਨ੍ਹਾਂ ਦੇ ਦਿਹਾਂਤ ਦੀ ...
ਨਵੀਂ ਦਿੱਲੀ, 11 ਮਈ (ਜਗਤਾਰ ਸਿੰਘ)-ਦਿੱਲੀ ਪੁਲਿਸ ਨੇ ਛੱਤਰਸਾਲ ਸਟੇਡੀਅਮ 'ਚ ਝਗੜੇ ਤੋਂ ਬਾਅਦ ਇਕ ਭਲਵਾਨ ਦੀ ਮੌਤ ਦੇ ਸਿਲਸਿਲੇ 'ਚ ਉਲੰਪਿਕ 'ਚ 2 ਵਾਰੀ ਤਗਮਾ ਜਿੱਤ ਚੁੱਕੇ ਸੁਸ਼ੀਲ ਕੁਮਾਰ ਦੇ ਖ਼ਿਲਾਫ਼ 'ਲੁਕਆਊਟ ਨੋਟਿਸ' ਜਾਰੀ ਕੀਤਾ ਹੈ | ਪੁਲਿਸ ਅਧਿਕਾਰੀ ਮੁਤਾਬਿਕ ...
ਦੁਬਈ, 11 ਮਈ (ਏਜੰਸੀ)-ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਤੇ ਆਸਟ੍ਰੇਲਿਆਈ ਮਹਿਲਾ ਟੀਮ ਦੀ ਵਿਕਟਕੀਪਰ ਐਲਿਸਾ ਹੀਲੀ ਨੂੰ ਸੋਮਵਾਰ ਨੂੰ ਅਪ੍ਰੈਲ ਮਹੀਨੇ 'ਚ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਆਈ.ਸੀ.ਸੀ. (ਅੰਤਰਰਾਸ਼ਟਰੀ ਕ੍ਰਿਕਟ ਕੌਂਸਲ) ਮਹੀਨੇ ਦਾ ਸਰਬੋਤਮ ...
ਮੁੰਬਈ, 11 ਮਈ (ਏਜੰਸੀ)-ਭਾਰਤੀ ਫਿਰਕੀ ਗੇਂਦਬਾਜ਼ ਪੀਯੂਸ਼ ਚਾਵਲਾ ਦੇ ਪਿਤਾ ਪ੍ਰਮੋਦ ਕੁਮਾਰ ਚਾਵਲਾ ਦਾ ਸੋਮਵਾਰ ਨੂੰ ਕੋਵਿਡ-19 ਬਿਮਾਰੀ ਕਾਰਨ ਦਿਹਾਂਤ ਹੋ ਗਿਆ | ਉਹ 60 ਵਰਿ੍ਹਆਂ ਦੇ ਸਨ | ਚਾਵਲਾ ਨੇ ਆਪਣੇ ਇੰਸਟਾਗ੍ਰਾਮ 'ਤੇ ਲਿਖਿਆ ਕਿ ਅਸੀਂ ਡੂੰਘੇ ਦੁੱਖ ਦੇ ਨਾਲ ਇਹ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX