ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- 3 ਖੇਤੀ ਕਾਨੂੰਨ ਰੱਦ ਕਰਨ ਅਤੇ ਐਮ.ਐਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਜ਼ਿਲੇ੍ਹ 'ਚ ਕਿਸਾਨਾਂ ਦੇ ਧਰਨੇ 224ਵੇਂ ਦਿਨ 'ਚ ਦਾਖਲ ਹੋ ਗਏ ਹਨ | ਸਥਾਨਕ ਰੇਲਵੇ ਪਾਰਕਿੰਗ 'ਚ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਮਨਜੀਤ ...
ਬਠਿੰਡਾ, 11 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕਰੋਨਾ ਮਹਾਂਮਾਰੀ ਦੇ ਵੱਧਦੇ ਪ੍ਰਕੋਪ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ 'ਚ ਕੋਵਿਡ ਮਰੀਜ਼ਾਂ ਦਾ ਇਲਾਜ ਕਰ ਰਹੇ ਹਸਪਤਾਲਾਂ 'ਚ ਬੈੱਡਾਂ ਦੀ ਸਮਰੱਥਾ ਅਤੇ ਸਥਿਤੀ ਬਾਰੇ ਜਾਣਕਾਰੀ ਹਾਸਿਲ ਕਰਨ ਲਈ ...
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ | ਸਿਹਤ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਮਿ੍ਤਕਾਂ 'ਚ ਸਿਹਤ ...
ਬੁਢਲਾਡਾ, 11 ਮਈ (ਰਾਹੀ)- ਹਲਕਾ ਵਿਧਾਇਕ ਪਿ੍ੰਸੀਪਲ ਬੁੱਧ ਰਾਮ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਹ ਰਾਜ ਭਰ ਅੰਦਰ ਮੈਡੀਕਲ ਐਮਰਜੈਂਸੀ ਘੋਸ਼ਿਤ ਕਰ ਕੇ ਦਵਾਈਆਂ ਅਤੇ ਟੈਸਟ ਦੀਆਂ ਕੀਮਤਾਂ ਖ਼ੁਦ ਨਿਸ਼ਚਿਤ ਕਰ ਕੇ ਇਸ ਬਿਪਤਾ ਦੀ ਘੜੀ ਚ ਲੋਕਾਂ ਨੂੰ ਰਾਹਤ ਦੇਵੇ | ਉਨ੍ਹਾਂ ...
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮਾਨਸਾ ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਨੂੰ ਰੋਕਣ ਅਤੇ ਲੋਕਾਂ 'ਚ ਜਾਗਰੂਕਤਾ ਫੈਲਾਉਣ ਲਈ ਵਚਨਬੱਧ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਨੇ ਕਰਦਿਆਂ ਦੱਸਿਆ ਕਿ ਇਸ ਕਾਰਜ ...
ਭੀਖੀ, 11 ਮਈ (ਗੁਰਿੰਦਰ ਸਿੰਘ ਔਲਖ)-ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ 'ਚ ਕੰਪਨੀ ਅਧੀਨ ਕੰਮ ਕਰਦੇ ਕਾਮਿਆਂ ਵਲੋਂ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਪੂਰਨ ਕੰਮ ਬੰਦ ਕਰ ਕੇ ਸਥਾਨਕ ਵਾਟਰ ਵਰਕਸ ਵਿਖੇ ਧਰਨਾ ਦੇ ਕੇ ਕੰਪਨੀ ਅਤੇ ਮਹਿਕਮੇ ਖ਼ਿਲਾਫ਼ ਨਾਅਰੇਬਾਜ਼ੀ ...
ਭੀਖੀ, 11 ਮਈ (ਬਲਦੇਵ ਸਿੰਘ ਸਿੱਧੂ)- ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਮਾਨਸਾ ਵਲੋਂ ਦੁਕਾਨਦਾਰਾਂ ਅਤੇ ਆਮ ਲੋਕਾਂ ਲਈ ਜਾਰੀ ਕੀਤੀਆਂ ਗਈਆਂ ਹਦਾਇਤਾਂ ਨੂੰ ਕਸਬੇ ਦੇ ਲੋਕ ਤੇ ਦੁਕਾਨਦਾਰ ਟਿੱਚ ਸਮਝ ਰਹੇ ਹਨ | ਜਿਹੜੀਆਂ ਦੁਕਾਨਾਂ ਜਿਵੇਂ ਬਰੈੱਡ, ...
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਚਿੱਟਾ, ਨਸ਼ੀਲੀਆਂ ਗੋਲੀਆਂ, ਲਾਹਣ ਅਤੇ ਸ਼ਰਾਬ ਬਰਾਮਦ ਕਰ ਕੇ 4 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਸੁਰੇਂਦਰ ਲਾਂਬਾ ਐਸ. ਐਸ. ਪੀ. ਮਾਨਸਾ ਨੇ ਜਾਰੀ ਪ੍ਰੈੱਸ ...
ਬਠਿੰਡਾ, 11 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਵਲੋਂ ਜਾਰੀ ਹੁਕਮਾਂ ਅਨੁਸਾਰ ਕੋਵਿਡ-19 ਦੇ ਮੱਦੇਨਜ਼ਰ ਅਜੀਤ ਰੋਡ ਗਲੀ ਨੰ: 7 ਨੂੰ ਮਾਈਕਰੋ ਕੰਨਟੇਨਮੈਂਟ ਜੋਨ ਐਲਾਨਿਆ ਸੀ, ਪਰ ਸਿਹਤ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਇਸ ...
ਬੱਲੂਆਣਾ, 10 ਮਈ (ਗੁਰਨੈਬ ਸਾਜਨ)-ਪੁਲਸ ਥਾਣਾ ਸਦਰ ਬਠਿੰਡਾ ਵਿਖੇ ਬੱਲੂਆਣਾ ਦੇ ਸਾਬਕਾ ਸਰਪੰਚ ਜਰਨੈਲ ਸਿੰਘ ਦੀ ਸ਼ਿਕਾਇਤ 'ਤੇ ਬੱਲੂਆਣਾ ਦੇ ਸਾਬਕਾ ਸਰਪੰਚ ਗੁਰਮੇਲ ਸਿੰਘ ਅਤੇ ਪੰਚਾਇਤ ਸਕੱਤਰ ਬਲਵੀਰ ਸਿੰਘ ਉੱਪਰ ਮਾਮਲਾ ਦਰਜ ਹੋਣ ਦਾ ਸਮਾਚਾਰ ਹੈ | ਪੁਲਸ ਥਾਣਾ ਸਦਰ ਬਠਿੰਡਾ ਦੇ ਐੱਸ ਐੱਚ ਓ ਬੇਅੰਤ ਸਿੰਘ ਨੇ ਦੱਸਿਆ ਕਿ ਬੱਲੂਆਣਾ ਦੇ ਸਾਬਕਾ ਸਰਪੰਚ ਜਰਨੈਲ ਸਿੰਘ ਪੁੱਤਰ ਦਰਸ਼ਨ ਸਿੰਘ ਨੇ ਪਿੰਡ ਦੇ ਹੀ ਸਾਬਕਾ ਸਰਪੰਚ ਗੁਰਮੇਲ ਸਿੰਘ ਉੱਪਰ 2015 ਵਿਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਪੰਚਾਇਤ ਸੈਕਟਰੀ ਬਲਵੀਰ ਸਿੰਘ ਨਾਲ ਮਿਲੀਭੁਗਤ ਕਰਕੇ ਪਿੰਡ ਦੇ ਸਾਂਝੇ ਕੰਮਾਂ ਵਿਚ ਵੱਡੀ ਘਪਲੇਬਾਜ਼ੀ ਕਰ ਰਿਹਾ ਹੈ | ਸ਼ਿਕਾਇਤਾਂ ਦੀ ਜਾਂਚ ਪੜਤਾਲ ਕਰਦਿਆਂ ਛੇ ਸਾਲ ਬਾਅਦ ਡਾਇਰੈਕਟਰ ਪੰਚਾਇਤ ਵਿਭਾਗ ਪੰਜਾਬ ਵਲੋਂ ਪੁਲਿਸ ਥਾਣਾ ਸਦਰ ਬਠਿੰਡਾ ਵਿਖੇ ਉਕਤ ਵਿਅਕਤੀਆਂ ਉੱਪਰ ਮਾਮਲਾ ਦਰਜ ਕਰਨ ਲਈ ਲਿਖਤੀ ਸ਼ਿਕਾਇਤ ਭੇਜੀ ਹੈ | ਐਸਐਚਓ ਬੇਅੰਤ ਸਿੰਘ ਨੇ ਦੱਸਿਆ ਕਿ ਜਾਂਚ ਪੜਤਾਲ ਕਰਨ ਤੋਂ ਬਾਅਦ ਪੁਲਿਸ ਵਲੋਂ ਕੀਤੀ ਗਈ ਕਾਨੂੰਨੀ ਸਲਾਹ ਦੇ ਬਾਅਦ ਸਾਹਮਣੇ ਆਇਆ ਹੈ ਕਿ ਬੱਲੂਆਣਾ ਦੇ ਸਾਬਕਾ ਸਰਪੰਚ ਗੁਰਮੇਲ ਸਿੰਘ ਅਤੇ ਪੰਚਾਇਤ ਸੈਕਟਰੀ ਬਲਵੀਰ ਸਿੰਘ ਨੇ ਸਾਰੇ ਨਿਯਮਾਂ ਨੂੰ ਛਿੱਕੇ ਟੰਗਦਿਆਂ ਸਰਕਾਰੀ ਖ਼ਜ਼ਾਨੇ ਨੂੰ ਚੂਨਾ ਲਗਾਇਆ ਹੈ | ਉੱਥੇ ਆਪਣੇ ਚਹੇਤਿਆਂ ਨੂੰ ਪੰਚਾਇਤੀ ਜ਼ਮੀਨ ਉੱਪਰ ਮਿਲੀ ਭੁਗਤ ਕਰਕੇ ਉਸਾਰੀ ਵੀ ਕਰਵਾਈ ਗਈ ਹੈ | ਜਿਸ ਤਹਿਤ ਬਲਵੀਰ ਸਿੰਘ ਜੋ ਬਲਾਕ ਅਫ਼ਸਰ ਨਥਾਣਾ ਤੋਂ ਅੱਜ ਕੱਲ੍ਹ ਸੇਵਾਮੁਕਤ ਹੋ ਚੁੱਕਾ ਹੈ | ਗੁਰਮੇਲ ਸਿੰਘ ਸਾਬਕਾ ਸਰਪੰਚ ਉੱਪਰ ਪੁਲੀਸ ਥਾਣਾ ਸਦਰ ਬਠਿੰਡਾ ਵਿਖੇ 409, 120 ਬੀ ਤਹਿਤ ਸਰਕਾਰੀ ਕੰਮਾਂ ਵਿਚ ਵੱਡੀ ਘਪਲੇਬਾਜ਼ੀ ਕਰਨ ਤੇ ਮਾਮਲਾ ਦਰਜ ਕਰ ਲਿਆ ਹੈ, ਜਦੋਂ ਕਿ ਦੋਵੇਂ ਵਿਅਕਤੀ ਫ਼ਰਾਰ ਦੱਸੇ ਜਾ ਰਹੇ ਹਨ | ਇਸ ਸਬੰਧੀ ਸਾਬਕਾ ਸਰਪੰਚ ਗੁਰਮੇਲ ਸਿੰਘ ਨੇ ਦੱਸਿਆ ਕਿ ਜੋ ਮੇਰੇ ਉੱਪਰ ਦੋਸ਼ ਲਗਾਏ ਗਏ ਹਨ | ਉਨ੍ਹਾਂ ਲਈ ਬਕਾਇਦਾ ਗ੍ਰਾਮ ਸਭਾ ਦਾ ਇਜਲਾਸ ਬੁਲਾ ਕੇ ਬਲਾਕ ਵਿਕਾਸ ਅਫ਼ਸਰ ਦੀ ਹਾਜ਼ਰੀ ਵਿਚ ਇਹ ਸਾਰੇ ਮਤੇ ਪਾਏ ਗਏ ਸਨ | ਜੇਕਰ ਇਹ ਮਤੇ ਗ਼ਲਤ ਸਨ ਤਾਂ ਪੰਚਾਇਤ ਸੈਕਟਰੀ ਬਲਵੀਰ ਸਿੰਘ ਦੇ ਨਾਲ ਨਾਲ ਪੰਚਾਇਤ ਸੈਕਟਰੀ ਕੁਲਦੀਪ ਸਿੰਘ ਵੀ ਬਰਾਬਰ ਦਾ ਦੋਸ਼ੀ ਹੈ |
ਭੀਖੀ, 11 ਮਈ (ਸਿੱਧੂ)- ਸੁਨਾਮ ਰੋਡ 'ਤੇ ਏਸ਼ਰ ਪੈਟਰੋਲ ਪੰਪ ਭੀਖੀ ਵਿਖੇ ਕੋਰੋਨਾ ਵੈਕਸੀਨ ਲਗਾਉਣ ਲਈ ਸੇਵਾ ਮੁਕਤ ਆਈ.ਜੀ ਅਮਰ ਸਿੰਘ ਚਹਿਲ ਦੀ ਨਿਗਰਾਨੀ ਹੇਠ ਕੈਂਪ ਲਗਾਇਆ ਗਿਆ ਅਤੇ ਮਾਸਕ ਵੰਡੇ ਗਏ | ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਲਗਪਗ 150 ਵਿਅਕਤੀਆਂ ਨੂੰ ਵੈਕਸੀਨ ...
ਮਾਨਸਾ, 11 ਮਈ (ਵਿਸ਼ੇਸ਼ ਪ੍ਰਤੀਨਿਧ)- ਪੀ.ਡਬਲਯੂ.ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਹਰੀ ਸਿੰਘ ਸਹਾਰਨਾ, ਵਿਕਾਸ ਸੁਕਲਾ ਅਤੇ ਅਮਰ ਸਿੰਘ ਦੀ ਅਗਵਾਈ 'ਚ ਜੀ.ਡੀ.ਸੀ.ਐਲ.ਕਿਸ਼ਨਾਂ ਜੇ.ਵੀ. ਕੰਪਨੀ ਦੇ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ | ਬੁਲਾਰਿਆਂ ਨੇ ਦੋਸ਼ ...
ਬੋਹਾ, 11 ਮਈ (ਰਮੇਸ਼ ਤਾਂਗੜੀ)- ਬੋਹਾ ਨੂੰ 2016 ਵਿਚ ਨਗਰ ਪੰਚਾਇਤ ਦਾ ਦਰਜਾ ਮਿਲਿਆ ਸੀ | ਸ਼ਹਿਰ ਬਣਦੇ ਹੀ ਉਦੋਂ ਦੀ ਸਰਕਾਰ ਨੇ ਸ਼ਹਿਰ ਵਿਚ ਸੀਵਰੇਜ ਪਾਉਣ ਲਈ 34 ਕਰੋੜ ਦੀ ਮਨਜ਼ੂਰੀ ਦਿੱਤੀ ਸੀ, ਜਿਸ ਨਾਲ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਅਤੇ ਉਨ੍ਹਾਂ ਸੁੱਖ ਦਾ ਸਾਹ ...
ਬੁਢਲਾਡਾ, 11 ਮਈ (ਸਵਰਨ ਸਿੰਘ ਰਾਹੀ)- ਕੋਰੋਨਾ ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਕੋਵਿਡ ਟੀਕਾਕਰਨ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਂਦਿਆਂ ਹੁਣ 10 ਮਈ ਤੋਂ 18 ਤੋਂ 44 ਸਾਲ ਤੱਕ ਉਮਰ ਦੇ ਲੋਕਾਂ ਲਈ ਵੀ ਸ਼ੁਰੂ ਕੀਤੇ ਟੀਕਾਕਰਨ ਦੌਰਾਨ ...
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਹਿੰਦਰਪਾਲ ਡਿਪਟੀ ਕਮਿਸ਼ਨਰ ਨੇ ਕੰਟੈਕਟ ਟਰੇਸਿੰਗ ਕੰਟਰੋਲ ਰੂਮ ਅਤੇ ਸਿਵਲ ਹਸਪਤਾਲ ਦਾ ਦੌਰਾ ਕਰ ਕੇ ਕੋਵਿਡ ਦੇ ਪਾਸਾਰ ਨੂੰ ਰੋਕਣ ਲਈ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ ਜਦੋਂ ਕਿਸੇ ਵੀ ...
ਮਾਨਸਾ, 11 ਮਈ (ਵਿਸ਼ੇਸ਼ ਪ੍ਰਤੀਨਿਧ)- ਸਿੱਖਿਆ ਵਿਭਾਗ 'ਚ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਲਈ ਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ ਦਾ ਵਫ਼ਦ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ਗਿੱਦੜਬਾਹਾ ਨੂੰ ਮਿਲਿਆ | ਉਨ੍ਹਾਂ ਕਾਂਗਰਸੀ ਆਗੂ ਨੂੰ ਦੱਸਿਆ ਕਿ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX