ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  1 day ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  1 day ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  1 day ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  1 day ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  1 day ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  1 day ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  1 day ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  1 day ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  1 day ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  1 day ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  1 day ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  1 day ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  1 day ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  1 day ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  1 day ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  1 day ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  1 day ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। ਨੀਤੀ ਵਚਨ

ਪਹਿਲਾ ਸਫ਼ਾ

7 ਸਾਲ ਬਾਅਦ ਇਜ਼ਰਾਈਲ 'ਤੇ ਹਮਲਾ ਹਮਾਸ ਨੇ ਦਾਗ਼ੇ 1000 ਤੋਂ ਵੱਧ ਰਾਕੇਟ

• ਦੋਵੇਂ ਪਾਸਿਆਂ ਦੇ ਹਮਲਿਆਂ 'ਚ ਹੁਣ ਤੱਕ 59 ਮੌਤਾਂ • ਮਿ੍ਤਕਾਂ 'ਚ ਇਕ ਭਾਰਤੀ ਔਰਤ ਵੀ ਸ਼ਾਮਿਲ ਗਾਜ਼ਾ ਸਿਟੀ, 12 ਮਈ (ਏਜੰਸੀ)-ਇਜ਼ਰਾਈਲ ਅਤੇ ਫ਼ਲਸਤੀਨ 'ਚ ਸ਼ੁਰੂ ਹੋਇਆ ਵਿਵਾਦ ਜੰਗ ਵੱਲ ਵਧ ਰਿਹਾ ਹੈ | ਗਾਜਾ ਵਲੋਂ ਆਉਂਦੇ ਰਾਕੇਟਾਂ ਅਤੇ ਇਜ਼ਰਾਈਲ ਦੇ ਹਵਾਈ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ ਜ਼ਿਲਿ੍ਹਆਂ 'ਚ 6 ਤੋਂ 8 ਹਫ਼ਤੇ ਦੀ ਤਾਲਾਬੰਦੀ ਦੀ ਸਿਫ਼ਾਰਸ਼

ਦੇਸ਼ ਭਰ 'ਚ ਇਕ ਦਿਨ 'ਚ 4205 ਮੌਤਾਂ ਨੇ ਤੋੜਿਆ ਰਿਕਾਰਡ ਉਪਮਾ ਡਾਗਾ ਪਾਰਥ ਨਵੀਂ ਦਿੱਲੀ, 12 ਮਈ-ਕੋਰੋਨਾ ਤੋਂ ਸਭ ਤੋਂ ਵੱਧ ਪ੍ਰਭਾਵਿਤ ਜ਼ਿਲਿ੍ਹਆਂ 'ਚ ਪਸਾਰ ਨੂੰ ਰੋਕਣ ਲਈ ਹੋਰ 6 ਤੋਂ 8 ਹਫ਼ਤਿਆਂ ਦੀ ਤਾਲਾਬੰਦੀ ਲਗਾਈ ਜਾਣੀ ਚਾਹੀਦੀ ਹੈ | ਇਹ ਸੁਝਾਅ ਸਿਹਤ ਮੰਤਰਾਲੇ ਦੀ ...

ਪੂਰੀ ਖ਼ਬਰ »

ਬੱਚਿਆਂ ਲਈ ਹੋਵੇਗਾ ਵੈਕਸੀਨ ਦਾ ਟ੍ਰਾਇਲ

ਨਵੀਂ ਦਿੱਲੀ, 12 ਮਈ (ਉਪਮਾ ਡਾਗਾ ਪਾਰਥ)-ਭਾਰਤ 'ਚ ਕੋਰੋਨਾ ਦੀ ਤੀਜੀ ਲਹਿਰ ਦੀ ਪੇਸ਼ੀਨਗੋਈ ਅਤੇ ਉਸ ਦਾ ਬੱਚਿਆਂ 'ਤੇ ਪੈਣ ਵਾਲੇ ਪ੍ਰਭਾਵ ਦੇ ਸਰੋਕਾਰਾਂ ਦਰਮਿਆਨ ਦੇਸ਼ 'ਚ ਬੱਚਿਆਂ ਲਈ ਕੋਰੋਨਾ ਵੈਕਸੀਨ ਦੇ ਪ੍ਰੀਖਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ | ਇਹ ਇਜਾਜ਼ਤ ਭਾਰਤ ...

ਪੂਰੀ ਖ਼ਬਰ »

ਅੱਖਾਂ 'ਚ ਮਿਰਚਾਂ ਪਾ ਕੇ ਬੈਂਕ ਮੁਲਾਜ਼ਮਾਂ ਤੋਂ 45 ਲੱਖ ਲੁੱਟੇ

ਲੁਟੇਰਿਆਂ ਨੇ ਗੋਲੀਆਂ ਚਲਾ ਕੇ ਧੱਕੇ ਨਾਲ ਰੁਕਵਾਈ ਕਾਰ ਜਲਾਲਾਬਾਦ, 12 ਮਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ-ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਸਥਿਤ ਪਿੰਡ ਚੱਕ ਸੈਦੋ ਕੇ ਦੇ ਸੇਮ ਨਾਲੇ 'ਤੇ ਇਕ ਬੈਂਕ ਦੇ ਕਰਮਚਾਰੀਆਂ ਤੋਂ 45 ਲੱਖ ਰੁਪਏ ਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ ...

ਪੂਰੀ ਖ਼ਬਰ »

ਫ਼ੌਜ ਮੁਖੀ ਨਰਵਾਣੇ ਵਲੋਂ ਰਾਜੌਰੀ 'ਚ ਅਗਲੇਰੀਆਂ ਚੌਕੀਆਂ ਦਾ ਦੌਰਾ

ਸ੍ਰੀਨਗਰ, 12 ਮਈ (ਮਨਜੀਤ ਸਿੰਘ)-ਸੈਨਾ ਮੁਖੀ ਜਨਰਲ ਐਮ. ਐਮ. ਨਰਵਾਣੇ ਵਲੋਂ ਕੰਟਰੋਲ ਰੇਖਾ ਨਾਲ ਲੱਗਦੇ ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਵੱਖ-ਵੱਖ ਸੈਕਟਰਾਂ ਦੀਆਂ ਅਗਲੇਰੀ ਚੌਕੀਆਂ ਦਾ ਦੌਰਾ ਕਰਕੇ ਆਪ੍ਰੇਸ਼ਨਲ ਤਿਆਰੀਆਂ ਤੇ ਸੁਰੱਖਿਆ ਸਥਿਤੀ ਦਾ ਜਾਇਜ਼ਾ ...

ਪੂਰੀ ਖ਼ਬਰ »

ਟੀਕਾਕਰਨ ਮੁਫ਼ਤ ਹੋਵੇ, ਬੇਰੁਜ਼ਗਾਰਾਂ ਲਈ ਹਰ ਮਹੀਨੇ 6 ਹਜ਼ਾਰ ਰੁਪਏ ਅਤੇ ਖੇਤੀ ਕਾਨੂੰਨ ਰੱਦ ਕਰੋ

ਨਵੀਂ ਦਿੱਲੀ, 12 ਮਈ (ਪੀ.ਟੀ.ਆਈ.)-ਵਿਰੋਧੀ ਪਾਰਟੀਆਂ ਦੇ 12 ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਾਂਝਾ ਪੱਤਰ ਲਿਖ ਕੇ ਕੋਰੋਨਾ ਖ਼ਿਲਾਫ਼ ਮੁਫਤ ਸਮੂਹਿਕ ਟੀਕਾਕਰਨ ਮੁਹਿੰਮ ਚਲਾਉਣ ਅਤੇ ਸੈਂਟਰਲ ਵਿਸਟਾ ਨਵੀਨੀਕਰਨ ਪ੍ਰਾਜੈਕਟ ਨੂੰ ਰੱਦ ਕਰਕੇ ਇਸ ਪੈਸੇ ਨੂੰ ...

ਪੂਰੀ ਖ਼ਬਰ »

ਰਾਜਧਾਨੀ 'ਚ ਕੋਵੈਕਸੀਨ ਦਾ ਸਟਾਕ ਖ਼ਤਮ, 100 ਸੈਂਟਰ ਬੰਦ ਕਰਨ ਦੀ ਨੌਬਤ-ਸਿਸੋਦੀਆ

ਨਵੀਂ ਦਿੱਲੀ, 12 ਮਈ (ਜਗਤਾਰ ਸਿੰਘ) - ਰਾਜਧਾਨੀ ਵਿਚ ਵੈਕਸੀਨ ਦੀ ਕਿੱਲਤ ਦੇ ਮੱਦੇਨਜ਼ਰ ਦਿੱਲੀ ਦੇ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੱਤੀ ਕਿ ਦਿੱਲੀ ਵਿਚ ਕੋਵੈਕਸੀਨ ਦੀ ਸਪਲਾਈ ਬੰਦ ਹੋ ਗਈ ਹੈ, ਜਿਸ ਕਾਰਨ ਹੁਣ ਕਰੀਬ ...

ਪੂਰੀ ਖ਼ਬਰ »

ਸਾਬਕਾ ਮੰਤਰੀ ਜਥੇ: ਇੰਦਰਜੀਤ ਸਿੰਘ ਜ਼ੀਰਾ ਦਾ ਦਿਹਾਂਤ

ਮੁੱਖ ਮੰਤਰੀ ਸਮੇਤ ਹੋਰਾਂ ਵਲੋਂ ਦੁੱਖ ਪ੍ਰਗਟ ਜ਼ੀਰਾ/ਖੋਸਾ ਦਲ ਸਿੰਘ/ਮਖੂ/ ਮੱਲਾਂਵਾਲਾ, 12 ਮਈ (ਜੋਗਿੰਦਰ ਸਿੰਘ ਕੰਡਿਆਲ, ਮਨਜੀਤ ਸਿੰਘ ਢਿੱਲੋਂ, ਮਨਪ੍ਰੀਤ ਸਿੰਘ ਸੰਧੂ, ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ, ਗੁਰਦੇਵ ਸਿੰਘ)-ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ...

ਪੂਰੀ ਖ਼ਬਰ »

ਪੰਜਾਬ 'ਚ ਮੌਤ ਦਰ ਦੇਸ਼ ਦੀ ਔਸਤ ਨਾਲੋਂ ਸਵਾ 2 ਗੁਣਾ ਤੋਂ ਵੀ ਜ਼ਿਆਦਾ

ਮਰੀਜ਼ਾਂ ਦੇ ਠੀਕ ਹੋਣ ਦੀ ਦਰ ਵੀ ਕੌਮੀ ਔਸਤ ਤੋਂ ਘੱਟ ਹਰਜਿੰਦਰ ਸਿੰਘ ਲਾਲ ਖੰਨਾ, 12 ਮਈ-ਕੋਰੋਨਾ ਦੇ ਮਾਮਲੇ ਵਿਚ ਭਾਰਤ ਇਸ ਵੇਲੇ ਦੁਨੀਆ ਭਰ 'ਚ ਸਭ ਤੋਂ ਵੱਧ ਬੁਰੀ ਹਾਲਤ ਵਿਚ ਹੈ | ਦੂਜੇ ਪਾਸੇ, ਭਾਵੇਂ ਪੰਜਾਬ ਕੋਰੋਨਾ ਦੇ ਮਾਮਲਿਆਂ ਦੀ ਕੁੱਲ ਗਿਣਤੀ ਦੇ ਹਿਸਾਬ ਨਾਲ ...

ਪੂਰੀ ਖ਼ਬਰ »

197 ਹੋਰ ਮੌਤਾਂ, 8347 ਨਵੇਂ ਮਾਮਲੇ

ਚੰਡੀਗੜ੍ਹ, 12 ਮਈ (ਵਿਕਰਮਜੀਤ ਸਿੰਘ ਮਾਨ)-ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 197 ਹੋਰ ਮੌਤਾਂ ਹੋ ਗਈਆਂ ਅਤੇ 8347 ਨਵੇਂ ਮਾਮਲੇ ਸਾਹਮਣੇ ਆਏ ਹਨ | 4971 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਅੱਜ ਹੋਈਆਂ 197 ਮੌਤਾਂ ਵਿਚ ਲੁਧਿਆਣਾ 'ਚ ਸਭ ਤੋਂ ਵੱਧ 28, ਪਟਿਆਲਾ ...

ਪੂਰੀ ਖ਼ਬਰ »

ਸਾਂਬਾ 'ਚ ਪੁਲਿਸ ਪਾਰਟੀ 'ਤੇ ਗ੍ਰਨੇਡ ਹਮਲਾ

ਜੰਮੂ, 12 ਮਈ (ਮਨਜੀਤ ਸਿੰਘ)- ਜੰਮੂ ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੇ ਸਾਂਬਾ ਇਲਾਕੇ 'ਚ ਅੱਤਵਾਦੀਆਂ ਵਲੋਂ ਪੁਲਿਸ ਪਾਰਟੀ 'ਤੇ ਗ੍ਰਨੇਡ ਹਮਲਾ ਕੀਤਾ ਗਿਆ ਪਰ ਇਸ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ | ਪੁਲਿਸ ਅਨੁਸਾਰ ਸ਼ੱਕੀ ਅੱਤਵਾਦੀਆਂ ਨੇ ਊਧਮਪੁਰ-ਸਾਂਬਾ ਰੋਡ 'ਤੇ ...

ਪੂਰੀ ਖ਼ਬਰ »

ਡੇਰਾ ਮੁਖੀ ਦੀ ਤਬੀਅਤ ਵਿਗੜੀ, ਰੋਹਤਕ ਪੀ.ਜੀ.ਆਈ. 'ਚ ਦਾਖ਼ਲ

ਚੰਡੀਗੜ੍ਹ, 12 ਮਈ (ਰਾਮ ਸਿੰਘ ਬਰਾੜ)- ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ 'ਚ ਜਬਰ ਜਨਾਹ ਤੇ ਹੱਤਿਆ ਮਾਮਲੇ ਦੇ ਦੋਸ਼ਾਂ ਤਹਿਤ ਉਮਰ ਕੈਦ ਦੀ ਸਜ਼ਾ ਕੱਟ ਰਹੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਤਬੀਅਤ ਅਚਾਨਕ ਵਿਗੜ ਜਾਣ 'ਤੇ ਉਨ੍ਹਾਂ ਨੂੰ ਬੁੱਧਵਾਰ ਸ਼ਾਮ ਸਖ਼ਤ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਵਲੋਂ ਦਵਾਈਆਂ ਤੇ ਆਕਸੀਜਨ ਦੀ ਉਪਲਬਧਤਾ ਦੀ ਸਮੀਖਿਆ

ਨਵੀਂ ਦਿੱਲੀ, 12 ਮਈ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਦਫਤਰ ਨੇ ਕਿਹਾ ਕਿ ਮੌਜੂਦਾ ਸਮੇਂ ਦੇਸ਼ 'ਚ ਆਕਸੀਜਨ ਦੀ ਸਪਲਾਈ ਕੋਰੋਨਾ ਦੀ ਪਹਿਲੀ ਲਹਿਰ ਦੇ ਸਿਖਰ (ਪੀਕ) ਤੋਂ ਤਿੰਨ ਗੁਣਾ ਜ਼ਿਆਦਾ ਹੈ | ਉਨ੍ਹਾਂ ਕਿਹਾ ਕਿ ਰੇਮਡੇਸਵਿਰ ਸਮੇਤ ਸਾਰੀਆਂ ਦਵਾਈਆਂ ਦਾ ਉਤਪਾਦਨ ਬੀਤੇ ਕੁਝ ...

ਪੂਰੀ ਖ਼ਬਰ »

ਟਿਕਰੀ ਬਾਰਡਰ ਦੀ ਘਟਨਾ ਤੋਂ ਬਾਅਦ ਕਾਇਮ ਕੀਤੀ ਔਰਤਾਂ ਦੀ ਸੁਰੱਖਿਆ ਬਾਰੇ ਕਮੇਟੀ

ਨਵੀਂ ਦਿੱਲੀ, 12 ਮਈ (ਉਪਮਾ ਡਾਗਾ ਪਾਰਥ)-ਟਿਕਰੀ ਬਾਰਡਰ 'ਤੇ ਪੱਛਮੀ ਬੰਗਾਲ ਤੋਂ ਆਈ ਲੜਕੀ ਦੇ ਨਾਲ ਵਾਪਰੇ ਮੰਗਭਾਗੀ ਘਟਨਾ ਤੋਂ ਸੁਚੇਤ ਹੋਈਆਂ ਕਿਸਾਨ ਜਥੇਬੰਦੀਆਂ ਨੇ ਔਰਤਾਂ ਦੀ ਸੁਰੱਖਿਆ ਬਾਰੇ ਇਕ 8 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ ਜੋ ਕਿ ਜਿਣਸੀ ਸ਼ੋਸ਼ਣ ਨਾਲ ...

ਪੂਰੀ ਖ਼ਬਰ »

ਸਿਹਤ ਮੰਤਰੀ ਵਲੋਂ ਪੰਜਾਬ ਸਮੇਤ 8 ਰਾਜਾਂ ਦੇ ਸਿਹਤ ਮੰਤਰੀਆਂ ਨਾਲ ਮੀਟਿੰਗ

ਸਿਹਤ ਮੰਤਰੀ ਡਾ: ਹਰਸ਼ਵਰਧਨ ਨੇ ਬੁੱਧਵਾਰ ਨੂੰ 8 ਰਾਜਾਂ ਦੇ ਸਿਹਤ ਮੰਤਰੀਆਂ ਦੇ ਨਾਲ ਮੀਟਿੰਗ ਕੀਤੀ | ਇਨ੍ਹਾਂ ਰਾਜਾਂ 'ਚ ਪੰਜਾਬ ਤੋਂ ਇਲਾਵਾ ਜੰਮੂ-ਕਸ਼ਮੀਰ, ਉੱਤਰਾਖੰਡ, ਹਰਿਆਣਾ, ਬਿਹਾਰ, ਝਾਰਖੰਡ, ਓਡੀਸ਼ਾ ਅਤੇ ਤੇਲੰਗਾਨਾ ਸ਼ਾਮਿਲ ਹਨ | ਡਾ: ਹਰਸ਼ਵਰਧਨ ਨੇ ...

ਪੂਰੀ ਖ਼ਬਰ »

ਭਾਰਤ 'ਚ ਧਾਰਮਿਕ ਤੇ ਰਾਜਨੀਤਿਕ ਇਕੱਠਾਂ ਕਾਰਨ ਤੇਜ਼ੀ ਨਾਲ ਫੈਲਿਆ ਕੋਰੋਨਾ-ਵਿਸ਼ਵ ਸਿਹਤ ਸੰਗਠਨ

ਸੰਯੁਕਤ ਰਾਸ਼ਟਰ, 12 ਮਈ (ਏਜੰਸੀ)-ਵਿਸ਼ਵ ਸਿਹਤ ਸੰਗਠਨ ਨੇ ਕਿਹਾ ਕਿ ਭਾਰਤ ਦੀ ਮੌਜੂਦਾ ਕੋਰੋਨਾ ਸਥਿਤੀ ਦੇ ਮੁਲਾਂਕਣ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਥੇ ਕੋਰੋਨਾ ਵਾਇਰਸ ਦੇ ਤੇਜ਼ੀ ਨਾਲ ਫੈਲਣ ਦੇ ਪ੍ਰਮੁੱਖ ਕਾਰਨਾਂ 'ਚੋਂ ਹਾਲ ਹੀ 'ਚ ਕਰਵਾਏ ਗਏ ਕਈ ਧਾਰਮਿਕ ਤੇ ਰਾਜਨੀਤਿਕ ਇਕੱਠ ਵੀ ਜ਼ਿੰਮੇਵਾਰ ਹਨ | ਸੰਗਠਨ ਨੇ ਕੋਵਿਡ-19 ਸਬੰਧੀ ਆਪਣੀ ਹਫ਼ਤਾਵਾਰੀ ਸਮੀਖਿਆ 'ਚ ਕਿਹਾ ਕਿ ਭਾਰਤ 'ਚ ਕੋਰੋਨਾ ਦਾ ਬੀ.1.167 ਰੂਪ ਪਹਿਲੀ ਵਾਰ ਅਕਤੂਬਰ 2020 'ਚ ਮਿਲਿਆ ਸੀ, ਜੋ ਕਿ ਤੇਜ਼ੀ ਨਾਲ ਫੈਲਦਾ ਹੈ | ਵਿਸ਼ਵ ਸਿਹਤ ਸੰਗਠਨ ਨੇ ਕਿਹਾ ਕਿ ਭਾਰਤ 'ਚ ਕੋਰੋਨਾ ਦੀ ਦੂਜੀ ਲਹਿਰ ਦੇ ਸੁਨਾਮੀ ਬਣਨ 'ਚ ਜਿਥੇ ਬੀ.1.167 ਵੀ ਜ਼ਿੰਮੇਵਾਰ ਹੈ, ਉਥੇ ਸਰਕਾਰ ਤੇ ਲੋਕਾਂ ਵਲੋਂ ਕੋਰੋਨਾ ਨਿਯਮਾਂ ਨੂੰ ਗੰਭੀਰਤਾ ਨਾਲ ਨਾ ਲੈਣਾ ਤੇ ਸੱਤਾਧਾਰੀ ਪਾਰਟੀ ਵਲੋਂ ਕੋਰੋਨਾ ਖ਼ਿਲਾਫ਼ ਜੰਗ ਜਿੱਤ ਲੈਣ ਦਾ ਸਮੇਂ ਤੋਂ ਪਹਿਲਾਂ ਐਲਾਨ ਕਰਨ ਨਾਲ ਵੀ ਲੋਕਾਂ 'ਚ ਗਲਤ ਸੰਦੇਸ਼ ਗਿਆ ਤੇ ਸਥਿਤੀ ਹੌਲੀ-ਹੌਲੀ ਵਿਸਫੋਟਕ ਬਣ ਗਈ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX