ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  about 2 hours ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  about 2 hours ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  about 3 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  about 3 hours ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  about 3 hours ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  about 4 hours ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  about 4 hours ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  about 4 hours ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  about 5 hours ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  about 6 hours ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  about 6 hours ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  about 7 hours ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 minute ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  about 7 hours ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  about 7 hours ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  about 7 hours ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  about 7 hours ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  about 7 hours ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  about 7 hours ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  about 7 hours ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  about 8 hours ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  about 8 hours ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  about 8 hours ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  about 8 hours ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। ਨੀਤੀ ਵਚਨ

ਹੁਸ਼ਿਆਰਪੁਰ / ਮੁਕੇਰੀਆਂ

ਨਰਸਿੰਗ ਕਿੱਤੇ ਦੀ ਮਹੱਤਤਾ ਸਮਝਦਿਆਂ ਵਿਦਿਆਰਥਣਾਂ ਲੋਕ ਸੇਵਾ ਨੂੰ ਪਹਿਲ ਦੇਣ-ਬੀਬੀ ਔਲਖ

ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ ਹੁਸ਼ਿਆਰਪੁਰ ਵਿਖੇ ਅੱਜ ਅੰਤਰਰਾਸ਼ਟਰੀ ਨਰਸਿੰਗ ਦਿਵਸ-2021 ਮਨਾਇਆ ਗਿਆ | ਜਿਸ ਦਾ ਵਿਸ਼ਾ 'ਨਰਸਿਜ਼ : ਏ ਵੁਆਇਸ ਟੂ ਲੀਡ, ਏ ਵਿਜ਼ਨ ਫ਼ਾਰ ਫਿਊਚਰ ਹੈਲਥ-ਕੇਅਰ' ਰੱਖਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਬਾਗੋਵਾਲ ਕਾਲੋਨੀ ਦੀ 16 ਕਨਾਲ ਸ਼ਾਮਲਾਤ ਜ਼ਮੀਨ 'ਤੇ ਬਣੇ ਛੱਪੜ ਉੱਪਰ ਕਬਜ਼ਾ ਕਰਨ ਦੀ ਤਾਕ 'ਚ ਕੁੱਝ ਲੋਕ

ਮੁਕੇਰੀਆਂ, 12 ਮਈ (ਰਾਮਗੜ੍ਹੀਆ)-ਨਗਰ ਕੌਂਸਲ ਮੁਕੇਰੀਆਂ ਦੇ ਵਾਰਡ ਨੰਬਰ 10 ਬਾਗੋਵਾਲ ਕਾਲੋਨੀ 'ਚ ਕੁੱਝ ਲੋਕਾਂ ਵਲੋਂ ਇਕ ਸਦੀਆਂ ਪੁਰਾਣੇ ਛੱਪੜ ਦੀ ਜ਼ਮੀਨ 'ਤੇ ਕਬਜ਼ਾ ਕਰਨ ਲਈ ਉਸ ਨੂੰ ਸ਼ਹਿਰ ਦੇ ਸੀਮੈਂਟ, ਬਜਰੀ ਵਾਲੇ ਮਲਬੇ ਨਾਲ ਪੂਰਿਆ ਜਾ ਰਿਹਾ ਹੈ, ਜਿਸ ਕਾਰਨ ...

ਪੂਰੀ ਖ਼ਬਰ »

ਦੇਸ਼ ਅੰਦਰ ਕੋਰੋਨਾ ਮਹਾਂਮਾਰੀ ਨਾਲ ਹਰ ਰੋਜ਼ ਹੋ ਰਹੀਆਂ ਹਜ਼ਾਰਾਂ ਮੌਤਾਂ ਚਿੰਤਾ ਦਾ ਵਿਸ਼ਾ-ਬਾਜਵਾ

ਟਾਂਡਾ ਉੜਮੁੜ, 12 ਮਈ (ਭਗਵਾਨ ਸਿੰਘ ਸੈਣੀ)- ਕੋਰੋਨਾ ਮਹਾਂਮਾਰੀ ਦੌਰਾਨ ਅੱਜ ਸਾਡੇ ਦੇਸ਼ ਅੰਦਰ ਹਰ ਰੋਜ ਹਜ਼ਾਰਾਂ ਦੀ ਗਿਣਤੀ 'ਚ ਲੋਕਾਂ ਦੀਆਂ ਜਾਨਾਂ ਜਾ ਰਹੀਆਂ ਹਨ ਤੇ ਹਰ ਰੋਜ਼ ਅਖ਼ਬਾਰਾਂ ਅਤੇ ਇਲੈਕਟੋ੍ਰਨਿਕ ਮੀਡੀਆ ਅਤੇ ਹੋਰ ਸਾਧਨਾਂ ਰਾਹੀ ਇਸ ਕੋਰੋਨਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਜਾ ਕੇ ਕੋਵਿਡ ਟੀਕਾਕਰਨ/ਟੈਸਟਿੰਗ ਯਕੀਨੀ ਬਣਾਉਣਗੀਆਂ ਮੋਬਾਈਲ ਵੈਨਾਂ-ਹਰਬੀਰ ਸਿੰਘ

ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ ਨੇ ਕਿਹਾ ਕਿ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਪੱਧਰ 'ਤੇ ਟੀਕਾਕਰਨ ਜੰਗੀ ਪੱਧਰ 'ਤੇ ਕੀਤਾ ਜਾ ਰਿਹਾ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਗੜ੍ਹਸ਼ੰਕਰ, 12 ਮਈ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਐਸ.ਐਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ ਏ.ਐਸ.ਪੀ. ਤੁਸ਼ਾਰ ਗੁਪਤ ਦੀ ਨਿਗਰਾਨੀ ਹੇਠ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਚਲਾਈ ਜਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 370 ਨਵੇਂ ਕੋਰੋਨਾ ਪੀੜਤਾਂ ਦੀ ਪੁਸ਼ਟੀ, 8 ਦੀ ਮੌਤ

ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 810 ਹੋ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਵਲੋਂ 400 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 2 ਦੋਸ਼ੀ ਕਾਬੂ

ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸੀਨੀਅਰ ਪੁਲਿਸ ਕਪਤਾਨ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੁਲਿਸ ਕਪਤਾਨ (ਤਫ਼ਤੀਸ਼) ਰਵਿੰਦਰਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਇਕ ਵੱਡੀ ...

ਪੂਰੀ ਖ਼ਬਰ »

ਟੈਕਸੀ ਆਪ੍ਰੇਟਰਾਂ ਨੇ ਵੱਧ ਗਿਣਤੀ 'ਚ ਪ੍ਰਵਾਸੀ ਮਜ਼ਦੂਰਾਂ ਨਾਲ ਭਰੀ ਡਬਲ ਸਟੋਰੀ ਬੱਸ ਰੋਕੀ

ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ)-ਦੇਸ਼ ਸਮੇਤ ਪੰਜਾਬ 'ਚ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਜਿੱਥੇ ਤਾਲਾਬੰਦੀ ਕਰਦਿਆਂ ਵੱਖ-ਵੱਖ ਪਾਬੰਦੀਆਂ ਸਮੇਤ ਸਰਕਾਰੀ ਤੇ ਨਿੱਜੀ ਬੱਸਾਂ 'ਚ ਸਿਰਫ਼ 50 ਫ਼ੀਸਦੀ ਸਵਾਰੀਆਂ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਤੇ ਖ਼ਰਾਬ ਸੜਕ ਦਾ ਮੁੜ ਨਿਰਮਾਣ ਸ਼ੁਰੂ-ਆਦੀਆ

ਹਰਿਆਣਾ, 12 ਮਈ (ਹਰਮੇਲ ਸਿੰਘ ਖੱਖ)- ਪਿਛਲੇ ਕੁੱਝ ਦਿਨਾਂ ਤੋਂ ਚਰਚਾ ਦਾ ਵਿਸ਼ਾ ਬਣੀ ਹੀਰਾ ਕਲੋਨੀ ਹਰਿਆਣਾ ਨਜ਼ਦੀਕ ਖਸਤਾ ਹਾਲਤ ਵਾਲੀ ਸੜਕ ਦਾ ਅੱਜ ਮੁੜ ਨਿਰਮਾਣ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਇਕ ਪਵਨ ਕੁਮਾਰ ਆਦੀਆ ਹਲਕਾ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਵਲੋਂ ਕੋਰੋਨਾ ਸਬੰਧੀ ਜਾਗਰੂਕ ਕਰਨ ਲਈ ਫਲੈਗ ਮਾਰਚ

ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ)- ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਵਲੋਂ ਸਾਰੇ ਗਜਟਿਡ ਅਫ਼ਸਰਾਂ ਅਤੇ ਮੁੱਖ ਅਫ਼ਸਰਾਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ ਸਨ | ਜਿਸ ਦੇ ਤਹਿਤ ਰਵਿੰਦਰਪਾਲ ਸਿੰਘ ਸੰਧੂ ਐਸ. ਪੀ. ਐੱਸ ਤਫਤੀਸ਼ ਹੁਸ਼ਿਆਰਪੁਰ ਦੀ ਅਗਵਾਈ ਹੇਠ ਸਤਿੰਦਰ ਪਾਲ ਚੱਢਾ ਸਪੈਸ਼ਨ ਬਰਾਂਚ, ਜਗਦੀਸ਼ ਰਾਜ ਅੱਤਰੀ ਸਬ ਡਵੀਜਨ ਸਿਟੀ, ਮਾਧਵੀ ਸ਼ਰਮਾ ਕਰਾਇਮ ਅਗੇਸਟ ਵੋਮੇਨ ਸੈਲ, ਇੰਸਪੈਕਟਰ ਤਲਵਿੰਦਰ ਕੁਮਾਰ ਥਾਣਾ ਸਿਟੀ ਹੁਸ਼ਿਆਰਪੁਰ, ਇੰਸਪੈਕਟਰ ਕਰਨੈਲ ਸਿੰਘ ਮੁੱਖ ਅਫ਼ਸਰ ਥਾਣਾ ਮਾਡਲ ਟਾਊਨ ਵਲੋਂ ਸਮੇਤ ਫੋਰਸ ਸ਼ਹਿਰ ਦੇ ਵੱਖ-ਵੱਖ ਚੌਂਕਾਂ ਅਤੇ ਬਜ਼ਾਰਾਂ ਵਿਚ ਫਲੈਗ ਮਾਰਗ ਕੱਢਿਆ ਗਿਆ ਅਤੇ ਲੋਕਾਂ ਨੂੰ ਆਪਣੀਆਂ ਦੁਕਾਨਾਂ ਨਿਰਧਾਰਿਤ ਸਮੇਂ ਤੇ ਖੋਲ੍ਹਣ ਤੇ ਬੰਦ ਕਰਨ , ਮਾਸਪ ਪਾ ਕੇ ਰੱਖਣ, ਸਮਾਜਿਕ ਦੂਰੀ ਬਣਾਈ ਰੱਖਣ ਅਤੇ ਇਸ ਭਿਆਨਕ ਮਹਾਂਮਾਰੀ ਤੋਂ ਬਚਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਗਿਆ | ਇਸ ਮੌਕੇ ਸੰਧੂ ਨੇ ਕਿਹਾ ਕਿ ਕੋਵਿਡ-19 ਦੇ ਸਬੰਧ ਵਿਚ ਜਾਰੀ ਹਦਾਇਤਾ ਦੀ ਉਲੰਘਣਾ ਕਰਨ ਵਾਲਿਆਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੱਸਿਆ 1 ਮਈ ਤੋਂ ਲੈ ਕੇ ਹੁਣ ਤੱਕ 1641 ਮਾਸਕ ਨਾ ਪਹਿਨਣ ਵਾਲਿਆਂ ਦੇ ਚਲਾਨ ਕੱਟੇ ਗਏ ਹਨ ਅਤੇ ਜਿਨ੍ਹਾਂ ਵਿਅਕਤੀਆਂ ਨੇ ਕਰਫ਼ਿਊ ਦੀ ਉਲੰਘਣਾ ਕੀਤੀ ਹੈ ਉਨ੍ਹਾਂ ਦੇ ਖ਼ਿਲਾਫ਼ ਵੱਖ-ਵੱਖ ਥਾਣਿਆਂ 'ਚ 136 ਮਾਮਲੇ ਦਰਜ ਕੀਤੇ ਗਏ ਹਨ | ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਕੋਰੋਨਾ ਸਬੰਧੀ ਜਾਰੀ ਕੀਤੀ ਹਦਾਇਤਾਂ ਦੀ ਪਾਲਣਾ ਕਰਨ |

ਖ਼ਬਰ ਸ਼ੇਅਰ ਕਰੋ

 

ਕਿਸਾਨ ਸਭਾ ਈਜ਼ੀ ਡੇਅ ਮਾਲ ਬਾਹਰੋਂ ਧਰਨਾ ਚੁੱਕਿਆ

ਗੜ੍ਹਸ਼ੰਕਰ, 12 ਮਈ (ਧਾਲੀਵਾਲ)- ਖੇਤੀ ਕਾਨੂੰਨਾਂ ਤੇ ਕਿਸਾਨੀ ਨਾਲ ਸਬੰਧਤ ਹੋਰ ਮੁੱਦਿਆਂ ਨੂੰ ਲੈ ਕੇ ਕੁਲ ਹਿੰਦ ਕਿਸਾਨ ਸਭਾ ਵਲੋਂ ਇਥੇ ਸ੍ਰੀ ਅਨੰਦਪੁਰ ਸਾਹਿਬ ਰੋਡ 'ਤੇ ਰਿਲਾਇੰਸ ਨਾਲ ਸਬੰਧੀ ਈਜ਼ੀ ਡੇਅ ਮਾਲ ਅੱਗੇ 28 ਅਕਤੂਬਰ ਤੋਂ ਦਿੱਤਾ ਜਾ ਰਿਹਾ ਲੜੀਵਾਰ ਧਰਨਾ ...

ਪੂਰੀ ਖ਼ਬਰ »

ਸੀਨੀਅਰ ਸਿਟੀਜਨਜ਼ ਵੈੱਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਹੋਈ ਮੀਟਿੰਗ

ਦਸੂਹਾ, 12 ਮਈ (ਭੁੱਲਰ)- ਸੀਨੀਅਰ ਸਿਟੀਜ਼ਨਜ਼ ਵੈੱਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ ਇਸ ਮੌਕੇ ਕੁਮਾਰ ਸੈਣੀ ਜਨਰਲ ਸਕੱਤਰ ਨੇ ਦੱਸਿਆ ਕਿ ਕੋਵਿਡ ਮਹਾਂਮਾਰੀ ਤੋਂ ਬਚਣ ਦੀ ਲੜਾਈ ਵਿਚ ਕੇਂਦਰ ਅਤੇ ਰਾਜ ਸਰਕਾਰਾਂ ਦਿਨ ਰਾਤ ਕੰਮ ਕਰ ...

ਪੂਰੀ ਖ਼ਬਰ »

ਕਾਲੇ ਕਾਨੂੰਨਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੀਤੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਮਿਆਣੀ, 12 ਮਈ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਰੜ੍ਹਾ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਹੋਈ | ਇਸ ਮੌਕੇ ਪਿੰਡ ਰੜਾ ਦੀ ਇਕਾਈ ਦਾ ਗਠਨ ਕਰ ਕੇ ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ ਮੋਦੀ ਸਰਕਾਰ ਖ਼ਿਲਾਫ਼ ...

ਪੂਰੀ ਖ਼ਬਰ »

ਮਾਨਵਤਾ ਸੇਵਾ ਸੁਸਾਇਟੀ ਵਲੋਂ ਖ਼ੂਨਦਾਨ ਕੈਂਪ ਅੱਜ

ਟਾਂਡਾ ਉੜਮੁੜ, 12 ਮਈ (ਕੁਲਬੀਰ ਸਿੰਘ ਗੁਰਾਇਆ) - ਜ਼ਰੂਰਤਮੰਦ ਮਰੀਜ਼ਾਂ ਨੂੰ ਖ਼ੂਨਦਾਨ ਮੁਹੱਈਆ ਕਰਵਾਉਣ ਲਈ ਮਾਨਵਤਾ ਸੇਵਾ ਸੁਸਾਇਟੀ ਨੰਗਲ ਖੂੰਗਾ ਦੇ ਪ੍ਰਧਾਨ ਅਵਤਾਰ ਸਿੰਘ ਤਾਰੀ ਦੀ ਅਗਵਾਈ ਵਿਚ 13 ਮਈ ਨੂੰ ਸੰਤ ਰੰਗੀ ਰਾਮ ਚੈਰੀਟੇਬਲ ਟਰੱਸਟ ਹਸਪਤਾਲ ਜਾਜਾ ...

ਪੂਰੀ ਖ਼ਬਰ »

ਪਿੰਡ ਜਨੌੜੀ 'ਚ ਡੂੰਘਾ ਟਿਊਬਵੈੱਲ ਲਗਾਉਣ ਦੀ ਮਨਜ਼ੂਰੀ ਮਿਲੀ

ਹੁਸ਼ਿਆਰਪੁਰ, 12 ਮਈ (ਹਰਪ੍ਰੀਤ ਕੌਰ)-ਪਿੰਡ ਜਨੌੜੀ ਵਿਖੇ ਛੋਟੇ ਜਿਮੀਦਾਰਾਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਡੂੰਘਾ ਟਿਊਬਵੈਲ ਲਗਾਉਣ ਦੀ ਮੰਗ ਆਖਿਰਕਾਰ ਪੂਰੀ ਹੋ ਗਈ ਹੈ | ਗ੍ਰਾਮ ਪੰਚਾਇਤ ਮੁਹੱਲਾ ਰਾਮ ਨਗਰ ਦੀ ਸਰਪੰਚ ਜਸਵਿੰਦਰ ਕੌਰ ਬਲਜੋਤ ਨੇ ...

ਪੂਰੀ ਖ਼ਬਰ »

ਵੱਖ-ਵੱਖ ਆਗੂਆਂ ਵਲੋਂ ਟੇਰਕਿਆਣਾ ਨੂੰ ਸ਼ਰਧਾ ਦੇ ਫੁਲ ਭੇਟ

ਐਮਾਂ ਮਾਂਗਟ, 12 ਮਈ (ਗੁਰਾਇਆ)-ਅਕਾਲੀ ਆਗੂ ਵਰਿੰਦਰਜੀਤ ਸਿੰਘ ਸੋਨੂੰ ਟੇਰਕਿਆਣਾ ਅਤੇ ਮਨਜੀਤ ਸਿੰਘ ਚੀਫ਼ ਇੰਜੀਨੀਅਰ ਦੇ ਪਿਤਾ ਸ. ਬਲਵੀਰ ਸਿੰਘ ਟੇਰਕਿਆਣਾ ਜੋ ਬੀਤੇ ਦਿਨੀਂ ਦਿਲ ਦੀ ਗਤੀ ਰੁਕ ਜਾਣ ਕਾਰਨ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਉਨ੍ਹਾਂ ਨਮਿਤ ਪਿੰਡ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX