ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  1 day ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  1 day ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  1 day ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  1 day ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  1 day ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  1 day ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  1 day ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  1 day ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  1 day ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  1 day ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  1 day ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  1 day ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  1 day ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  1 day ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  1 day ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  1 day ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  1 day ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। ਨੀਤੀ ਵਚਨ

ਅੰਮ੍ਰਿਤਸਰ

ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮਿ੍ਤਸਰ, 12 ਮਈ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੋ੍ਰਮਣੀ ਕਮੇਟੀ, ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਕਾਂ ਤੇ ਸੰਗਤਾਂ ਵਲੋਂ ਸੁੰਦਰ ਦੀਪਮਾਲਾ ਕਰਕੇ ਤੇ ਆਤਿਸ਼ਬਾਜੀ ਚਲਾ ਕੇ ਮਨਾਇਆ ਗਿਆ | ...

ਪੂਰੀ ਖ਼ਬਰ »

ਮੇਅਰ ਵਲੋਂ ਹਲਕਾ ਦੱਖਣੀ 'ਚ ਪੈਂਦੀਆਂ ਵਾਰਡਾਂ ਦੇ ਕੌ ਾਸਲਰਾਂ ਨਾਲ ਬੈਠਕ

ਅੰਮਿ੍ਤਸਰ, 12 ਮਈ (ਹਰਮਿੰਦਰ ਸਿੰਘ)-ਹਲਕਾ ਦੱਖਣੀ ਅਧੀਨ ਆਉਂਦੀਆਂ ਵਾਰਡਾਂ ਦੀਆਂ ਸਮੱਸਿਆਵਾਂ ਨੂੰ ਜਾਣਨ ਲਈ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਉਕਤ ਵਾਰਡਾਂ ਦੇ ਕੌਂਸਲਰਾਂ ਨਾਲ ਬੈਠਕ ਕੀਤੀ ਗਈ | ਇਸ ਮੌਕੇ 'ਤੇ ਮੇਅਰ ਵਲੋਂ ਹਲਕੇ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ...

ਪੂਰੀ ਖ਼ਬਰ »

ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਵਲੋਂ ਦਿੱਤੀ 2 ਕਰੋੜ ਦੀ ਸਹਾਇਤਾ ਰਾਸ਼ੀ ਦਾ ਮਾਮਲਾ

ਅੰਮਿ੍ਤਸਰ, 12 ਮਈ (ਜਸਵੰਤ ਸਿੰਘ ਜੱਸ)-ਸੰਨ 1984 ਦੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਤੇ ਕਾਂਗਰਸੀ ਆਗੂ ਸੱਜਣ ਕੁਮਾਰ ਖ਼ਿਲਾਫ਼ ਇਕ ਮਾਮਲੇ 'ਚ ਮੁੱਖ ਗਵਾਹ ਬੀਬੀ ਨਿਰਪ੍ਰੀਤ ਕੌਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਨਾਂਅ ਪੱਤਰ ਭੇਜ ਕੇ ਫ਼ਿਲਮ ਅਦਾਕਾਰ ...

ਪੂਰੀ ਖ਼ਬਰ »

ਬੱਸ ਨਾਲ ਟਕਰਾਉਣ 'ਤੇ ਨੌਜਵਾਨ ਦੀ ਮੋਤ

ਰਮਦਾਸ, 12 ਮਈ (ਜਸਵੰਤ ਸਿੰਘ ਵਾਹਲਾ)-ਸਥਾਨਕ ਕਸਬੇ ਦੇ ਨਜ਼ਦੀਕ ਇੱਕ ਪ੍ਰਾਇਵੇਟ ਬੱਸ ਨਾਲ ਟਕਰਾਉਣ 'ਤੇ ਮੋਟਰ ਸਾਇਕਲ 'ਤੇ ਸਵਾਰ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਰਮਦਾਸ ਦੇ ਐਸ.ਐਚ.ੳ. ਕਰਮਪਾਲ ਸਿੰਘ ਰੰਧਾਵਾ ਨੇ ...

ਪੂਰੀ ਖ਼ਬਰ »

ਗੁਆਂਢ 'ਚ ਰਹਿੰਦੇ ਵਿਅਕਤੀਆਂ ਵਲੋਂ ਜਾਨਲੇਵਾ ਹਮਲਾ

ਛੇਹਰਟਾ, 12 ਮਈ (ਸੁਰਿੰਦਰ ਸਿੰਘ ਵਿਰਦੀ)-ਬੀਤੇ ਦਿਨੀਂ ਪੁਲਿਸ ਚੌਂਕੀ ਟਾਊਨ ਛੇਹਰਟਾ ਦੇ ਅਧੀਨ ਆਉਂਦੇ ਇਲਾਕਾ ਨਰਾਇਣਗੜ੍ਹ ਵਿਖੇ ਦੇਰ ਰਾਤ 10 ਵਜੇ ਦੇ ਕਰੀਬ ਮੁਹੱਲੇ ਵਿਚ ਹੀ ਰਹਿੰਦੇ ਕੁਝ ਵਿਅਕਤੀਆਂ ਵਲੋਂ ਬੁਲਟ ਮੋਟਰਸਾਈਕਲ ਦੇ ਪਟਾਕੇ ਮਾਰਨ ਤੋਂ ਰੋਕਣ 'ਤੇ ...

ਪੂਰੀ ਖ਼ਬਰ »

ਹਲਕੀ ਜਿਹੀ ਬਰਸਾਤ ਨੇ ਬਣਾਇਆ ਮੌਸਮ ਖੁਸ਼ਗੁਆਰ

ਅੰਮਿ੍ਤਸਰ, 12 ਮਈ (ਹਰਮਿੰਦਰ ਸਿੰਘ)-ਅੱਜ ਸਵੇਰੇ ਅੰਮਿ੍ਤਸਰ ਤੇ ਇਸਦੇ ਆਸ ਪਾਸ ਦੇ ਇਲਾਕਿਆਂ 'ਚ ਹਲਕੀ ਬਾਰਿਸ਼ ਹੋਣ ਨਾਲ ਮੌਸਮ ਖੁਸ਼ਗੁਆਰ ਹੋ ਗਿਆ | ਇਸ ਦੇ ਨਾਲ ਹੀ ਤੇਜ਼ ਠੰਢੀਆਂ ਹਵਾਵਾਂ ਚੱਲਣ ਨਾਲ ਲੋਕਾਂ ਨੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਨਿਜਾਤ ਹਾਸਲ ਕੀਤੀ | ...

ਪੂਰੀ ਖ਼ਬਰ »

ਕੋਰੋਨਾ ਨਾਲ ਅੰਮਿ੍ਤਸਰ 'ਚ 19 ਹੋਰ ਮਰੀਜ਼ਾਂ ਦੀ ਮੌਤ-490 ਨਵੇਂ ਪਾਜ਼ੀਟਿਵ ਮਾਮਲੇ ਮਿਲੇ

ਅੰਮਿ੍ਤਸਰ, 12 ਮਈ (ਰੇਸ਼ਮ ਸਿੰਘ)-ਕੋਰੋਨਾ ਨਾਲ ਹੋ ਰਹੀਆਂ ਅਜਾਈਾ ਮੌਤਾਂ ਤਹਿਤ 19 ਹੋਰ ਮਰੀਜ਼ਾਂ ਦੀ ਦੁਖਦਾਈ ਮੌਤ ਹੋਣ ਦੀ ਖ਼ਬਰ ਮਿਲੀ ਹੈ, ਜਿਨ੍ਹਾਂ 'ਚ 20 ਸਾਲਾਂ ਦੀ ਇਕ ਲੜਕੀ ਸਣੇ 10 ਔਰਤ ਮਰੀਜ਼ਾਂ ਵੀ ਸ਼ਾਮਿਲ ਹਨ | ਇਹ ਸਾਰੇ ਮਰੀਜ਼ ਇਥੇ ਵੱਖ-ਵੱਖ ਸਰਕਾਰੀ ਤੇ ਗੈਰ ...

ਪੂਰੀ ਖ਼ਬਰ »

ਸ਼ਹਿਰ ਦੀਆਂ ਸਾਰੀਆਂ ਵਾਰਡਾਂ 'ਚ ਲਗਾਏ ਜਾਣਗੇ ਟੀਕਾਕਰਨ ਕੈਂਪ-ਸੋਨੀ

ਅੰਮਿ੍ਤਸਰ, 12 ਮਈ (ਰੇਸ਼ਮ ਸਿੰਘ)-ਕੋਰੋਨਾ ਦੀ ਦੂਜੀ ਲਹਿਰ ਤੋਂ ਬਚਾਉਣ ਲਈ ਟੀਕਾਕਰਨ ਦੀ ਸ਼ੁਰੂਆਤ ਹੋ ਚੁੱਕੀ ਹੈ ਤੇ ਇਥੇ ਸ਼ਹਿਰ ਦੀਆਂ ਸਾਰੀਆਂ ਵਾਰਡਾਂ 'ਚ ਟੀਕਾਕਰਨ ਦੇ ਕੈਂਪ ਲਗਾ ਕੇ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਦੇ ਉਪਰਾਲੇ ਕੀਤੇ ਜਾਣਗੇ | ਇਹ ਪ੍ਰਗਟਾਵਾ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਨੇ ਕਰਦਿਆਂ ਦੱਸਿਆ ਕਿ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਸਰਕਾਰ ਵਲੋਂ ਕੁੱਝ ਸਖਤ ਕਦਮ ਵੀ ਚੁੱਕੇ ਗਏ ਹਨ | ਉਨ੍ਹਾਂ ਦੱਸਿਆ ਕਿ ਇਹ ਕਦਮ ਰਾਜ ਦੇ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਜਰੂਰੀ ਸਨ | ਸ੍ਰੀ ਸੋਨੀ ਨੇ ਦੱਸਿਆ ਕਿ ਸ਼ਹਿਰ ਦੀਆਂ ਸਾਰੀਆਂ ਵਾਰਡਾਂ 'ਚ ਟੀਕਾਕਰਨ ਦੇ ਸਪੈਸ਼ਲ ਕੈਂਪ ਲਗਾ ਕੇ ਲੋਕਾਂ ਨੂੰ ਵੈਕਸੀਨ ਲਗਾਈ ਜਾ ਰਹੀ ਹੈ | ਸ੍ਰੀ ਸੋਨੀ ਨੇ ਕਿਹਾ ਕਿ ਕੋਰੋਨਾ ਵੈਕਸੀਨ ਸਬੰਧੀ ਲੋਕਾਂ ਵਲੋਂ ਬੇਫਜੂਲ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ | ਇਸ ਮੌਕੇ ਵਾਰਡ ਨੰ: 69 ਦੀ ਕੌਂਸਲਰ ਸ੍ਰੀਮਤੀ ਰੀਨਾ ਚੋਪੜਾ ਨੇ ਸ੍ਰੀ ਸੋਨੀ ਦਾ ਧੰਨਵਾਦ ਕੀਤਾ | ਇਸ ਮੌਕੇ ਚੇਅਰਮੈਨ ਮਹੇਸ਼ ਖੰਨਾ, ਕੌਂਸਲਰ ਵਿਕਾਸ ਸੋਨੀ, ਪਰਮਜੀਤ ਸਿੰਘ ਚੋਪੜਾ, ਸੁਰਿੰਦਰ ਕੁਮਾਰ ਛਿੰਦਾ, ਗੁਰਦੇਵ ਸਿੰਘ ਦਾਰਾ, ਸਰਬਜੀਤ ਸਿੰਘ ਲਾਟੀ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਜ਼ਿਲੇ੍ਹ ਦੇ 1 ਸਰਕਾਰੀ ਤੇ 36 ਨਿੱਜੀ ਹਸਪਤਾਲਾਂ ਨੂੰ ਮਿਲੀ ਕੋਰੋਨਾ ਦੇ ਇਲਾਜ ਦੀ ਮਨਜ਼ੂਰੀ

ਅੰਮਿ੍ਤਸਰ, 12 ਮਈ (ਰੇਸ਼ਮ ਸਿੰਘ)-ਸ਼ਹਿਰ 'ਚ ਸਰਕਾਰੀ ਮੈਡੀਕਲ ਕਾਲਜ ਦੇ ਗੁਰੂ ਨਾਨਕ ਦੇਵ ਹਸਪਤਾਲ ਤੋਂ ਇਲਾਵਾ 36 ਨਿੱਜੀ ਹਸਪਤਾਲਾਂ ਨੂੰ ਕੋਰੋਨਾ ਮਰੀਜ਼ਾਂ ਦੇ ਇਲਾਜ ਕਰਨ ਦੀ ਮੰਨਜ਼ੂਰੀ ਮਿਲੀ ਹੋਈ ਹੈ ਤੇ ਫਿਲਹਾਲ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਬੈੱਡਾਂ ਦੀ ...

ਪੂਰੀ ਖ਼ਬਰ »

ਅਜਨਾਲਾ ਦੇ ਕੌਂਸਲਰਾਂ ਵਲੋਂ ਐਕਸੀਅਨ ਜਲ ਸਪਲਾਈ ਤੇ ਸੀਵਰੇਜ਼ ਬੋਰਡ ਨੂੰ ਮੰਗ ਪੱਤਰ

ਅੰਮਿ੍ਤਸਰ, 12 ਮਈ (ਹਰਮਿੰਦਰ ਸਿੰਘ)-ਨਗਰ ਪੰਚਾਇਤ ਅਜਨਾਲਾ ਨਾਲ ਸਬੰਧਿਤ ਕੌਂਸਲਰਾਂ ਦਾ ਇਕ ਵਫ਼ਦ ਕੌਂਸਲਰ ਜਸਪਾਲ ਸਿੰਘ ਵੀ ਅਗਵਾਈ ਹੇਠ ਜਲ ਸਪਲਾਈ ਤੇ ਸੀਵਰੇਜ਼ ਬੋਰਡ ਦੇ ਐਕਸੀਅਨ ਨੂੰ ਮਿਲਿਆ | ਇਸ ਦੌਰਾਨ ਕੌਂਸਲਰਾਂ ਵਲੋਂ ਅਜਨਾਲਾ ਸ਼ਹਿਰ ਵਿਚ ਦਰਪੇਸ਼ ਆ ਰਹੀਆਂ ...

ਪੂਰੀ ਖ਼ਬਰ »

ਸਿੱਖ ਸਦਭਾਵਨਾ ਦਲ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮਿ੍ਤਸਰ, 12 ਮਈ (ਜੱਸ)-ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਤੇ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਤਹਿਤ ਸਿੱਖ ਸਦਭਾਵਨਾ ਦਲ ਵਲੋਂ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਸਥਾਨਕ ਵਿਰਾਸਤੀ ਮਾਰਗ ਵਿਖੇ ਦਿੱਤੇ ਜਾ ਰਹੇ ਰੋਸ ਧਰਨੇ ਨੁਮਾ ਪੰਥਕ ਹੋਕੇ ਦੇ ਅੱਜ 190ਵੇਂ ਦਿਨ ...

ਪੂਰੀ ਖ਼ਬਰ »

ਸ਼ਿਵਪੁਰੀ ਦੀ ਨਾਲ ਲੱਗਦੀ ਜ਼ਮੀਨ ਪੁੱਡਾ ਦੀ ਹੈ-ਪਲਵੀ ਚੌਧਰੀ

ਅੰਮਿ੍ਤਸਰ, 12 ਮਈ (ਹਰਮਿੰਦਰ ਸਿੰਘ)-ਸ੍ਰੀ ਦੁਰਗਿਆਣਾ ਤੀਰਥ ਨੇੜੇ ਸਥਿਤ ਸ਼ਿਵਪੁਰੀ ਸ਼ਮਸ਼ਾਨਘਾਟ ਦੇ ਨਾਲ ਲੱਗਦੀ ਪੁੱਡਾ ਦੀ ਜ਼ਮੀਨ 'ਤੇ ਬੀਤੇ ਦਿਨ ਪੁੱਡਾ ਵਲੋਂ ਆਪਣਾ ਕਬਜ਼ਾ ਬਰਕਾਰ ਰੱਖਦੇ ਹੋਏ ਆਪਣੀ ਮਾਲਕੀ ਸਬੰਧੀ ਉਥੇ ਬੋਰਡ ਲਗਾ ਦਿੱਤਾ ਹੈ | ਦੂਸਰੇ ਪਾਸੇ ...

ਪੂਰੀ ਖ਼ਬਰ »

ਅੰਮਿ੍ਤਸਰ ਜ਼ਿਲ੍ਹੇ ਦੇ ਸਮੂਹ ਪਟਵਾਰੀ ਹੜਤਾਲ 'ਤੇ-ਲੋਕ ਹੋਏ ਖੱਜਲ-ਖੁਆਰ

ਅੰਮਿ੍ਤਸਰ, 12 ਮਈ (ਰੇਸ਼ਮ ਸਿੰਘ)-ਦੀ ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਦੇ ਆਦੇਸ਼ 'ਤੇ ਜ਼ਿਲ੍ਹੇ ਭਰ ਦੇ ਸਮੂਹ ਪਟਵਾਰੀ ਅੱਜ ਤੋਂ 2 ਦਿਨ ਦੀਆਂ ਸਮੂਹਿਕ ਛੁੱਟੀਆਂ ਲੈ ਕੇ ਹੜਤਾਲ 'ਤੇ ਚਲੇ ਗਏ ਹਨ ਜਿਸ ਕਾਰਨ ਅੱਜ ਇਥੇ ਪਟਵਾਰਖਾਨਿਆਂ 'ਚ ਕੰਮਕਾਜ ਕਰਵਾਉਣ ਆਏ ਲੋਕਾਂ ਨੂੰ ...

ਪੂਰੀ ਖ਼ਬਰ »

ਡਾ. ਵੇਰਕਾ ਦੀ ਅਗਵਾਈ 'ਚ 10 ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਛੇਹਰਟਾ, 10 ਮਈ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਦੇ ਮੁੱਖ ਸੇਵਾਦਾਰ ਤੇ ਸਾਬਕਾ ਵਿਧਾਇਕ ਡਾ ਦਲਬੀਰ ਸਿੰਘ ਵੇਰਕਾ ਦੀ ਅਗਵਾਈ 'ਚ ਕੋਟ ਖਾਲਸਾ ਵਿਖੇ ਗੁਰਦੁਆਰਾ ਬੋਹੜੀ ਸਾਹਿਬ ਦੇ ਪ੍ਰਧਾਨ ਸਵਿੰਦਰ ਸਿੰਘ ਸੰਧੂ ਕੋਟ ਖਾਲਸਾ ਦੀ ਪ੍ਰੇਰਨਾ ਸਦਕਾ 10 ਕੱਟੜ ਕਾਂਗਰਸੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿੱਦਿਅਕ ਸੰਸਥਾਵਾਂ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮਿ੍ਤਸਰ, 12 ਮਈ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ 'ਚ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਵਲੋਂ ਦੂਜੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਖ਼ਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਤੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ 'ਚ ਅਸਫ਼ਲ-ਰਣੀਕੇ

ਛੇਹਰਟਾ, 12 ਮਈ (ਵਡਾਲੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਐੱਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਹਲਕਾ ਅਟਾਰੀ ਦੇ ਅਧੀਨ ਪੈਂਦੇ ਸਰਕਲ ਬਾਸਰਕੇ ਗਿੱਲਾਂ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ...

ਪੂਰੀ ਖ਼ਬਰ »

ਵਿੱਤ ਤੇ ਠੇਕਾ ਕਮੇਟੀ ਦੀ ਬੈਠਕ ਦੀਆਂ ਤਿਆਰੀਆਂ ਸਬੰਧੀ ਯਤਨ ਸ਼ੁਰੂ

ਅੰਮਿ੍ਤਸਰ, 12 ਮਈ (ਹਰਮਿੰਦਰ ਸਿੰਘ)-ਭਾਵੇਂ ਕਿ ਕੋਰੋਨਾ ਮਹਾਂਮਾਰੀ ਪੂਰੇ ਸਿਖਰ 'ਤੇ ਹੈ ਅਤੇ ਜ਼ਿੰਦਗੀ ਦੀ ਰਫਤਾਰ ਮੱਧਮ ਪੈ ਗਈ ਹੈ | ਚੁਫੇਰੇ ਮੰਦਹਾਲੀ ਫੈਲੀ ਹੋਈ ਤੇ ਹਰ ਪਾਸੇ ਆਰਥਿਕ ਤੰਗੀ ਦਾ ਦੌਰ ਚੱਲ ਰਿਹਾ ਹੈ ਪਰ ਇਸ ਦੌਰਾਨ ਨਗਰ ਨਿਗਮ ਅੰਮਿ੍ਤਸਰ ਵਲੋਂ ਵਿਕਾਸ ...

ਪੂਰੀ ਖ਼ਬਰ »

ਪੀ. ਸੀ. ਆਰ ਦੇ ਥਾਣੇਦਾਰ ਨੂੰ ਬੰਦੀ ਬਣਾ ਕੇ ਪਿਸਤੌਲ ਖੋਹਣ ਵਾਲਾ ਕਾਬੂ-ਕਾਰ ਤੇ ਪਿਸਤੌਲ ਬਰਾਮਦ

ਅੰਮਿ੍ਤਸਰ, 12 ਮਈ (ਰੇਸ਼ਮ ਸਿੰਘ)-ਬੀਤੀ ਸ਼ਾਮ ਇਥੇ ਮਕਬੂਲਪੁਰਾ ਖੇਤਰ 'ਚ ਪੀ. ਸੀ. ਆਰ. ਦੇ ਥਾਣੇਦਾਰ ਨੂੰ ਬੰਦੀ ਬਣਾ ਕੇ ਉਸ ਪਾਸੋਂ ਉਸਦਾ ਸਰਵਿਸ ਰਿਵਾਲਵਰ ਖੋਹ ਕੇ ਫਰਾਰ ਹੋਏ ਤਿੰਨ ਦੋਸ਼ੀਆਂ 'ਚੋਂ ਪੁਲਿਸ ਵਲੋਂ ਇਕ ਨੂੰ ਕਾਬੂ ਕਰ ਲਿਆ ਗਿਆ ਹੈ ਜਿਸ ਪਾਸੋਂ ਪੁਲਿਸ ਨੇ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਭਾਰਤ 'ਚ ਰਹਿ ਰਹੇ 20 ਹਜ਼ਾਰ ਅਫਗਾਨੀ ਸ਼ਰਨਾਰਥੀਆਂ ਲਈ ਅਫ਼ਗ਼ਾਨਿਸਤਾਨੀ ਦੂਤਾਵਾਸ ਨੂੰ ਸੌ ਾਪਿਆ 120 ਟਨ ਰਾਸ਼ਨ

ਅੰਮਿ੍ਤਸਰ, 12 ਮਈ (ਜੱਸ)-ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ: ਐੱਸ. ਪੀ. ਸਿੰਘ ਓਬਰਾਏ ਵਲੋਂ ਅਫ਼ਗਾਨਿਸਤਾਨ ਦੇ ਭਾਰਤ 'ਚ ਸਥਿਤ ਦੂਤਾਵਾਸ ਦੇ ਅੰਬੈਸਡਰ ਮਿਸਟਰ ਫ਼ਰੀਦ ਮਾਮੰਦਜ਼ਈ ਦੀ ਮੌਜੂਦਗੀ 'ਚ ਅਫਗਾਨਿਸਤਾਨ ਤੋਂ ਉੱਜੜ ਕੇ ਭਾਰਤ ਆਏ 20 ਹਜ਼ਾਰ ਦੇ ਕਰੀਬ ...

ਪੂਰੀ ਖ਼ਬਰ »

ਸਤਪਾਲ ਬਹਿਲ ਨਮਿਤ ਅੰਤਿਮ ਅਰਦਾਸ

ਅੰਮਿ੍ਤਸਰ, 12 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਬੀਤੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਾਬਕਾ ਸਰਪੰਚ ਤੇ ਬਲਾਕ ਸੰਮਤੀ ਮੈਂਬਰ ਸਤਪਾਲ ਬਹਿਲ ਨਮਿਤ ਕੀਰਤਨ ਤੇ ਅੰਤਿਮ ਅਰਦਾਸ ਸਮਾਗਮ ਗੁਰਦੁਆਰਾ 6ਵੀਂ ਪਾਤਸ਼ਾਹੀ ਏ-ਬੀ ਬਲਾਕ ਰਣਜੀਤ ਐਵੀਨਿਊ ਅੰਮਿ੍ਤਸਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX