ਤਾਜਾ ਖ਼ਬਰਾਂ


ਬੀ.ਸੀ.ਸੀ.ਆਈ ਨੇ ਨਵੀਂ ਆਈ.ਪੀ.ਐਲ. ਟੀਮਾਂ ਲਈ ਆਈ.ਟੀ.ਟੀ. ਦਸਤਾਵੇਜ਼ ਖਰੀਦਣ ਦੀ ਮਿਤੀ 5 ਅਕਤੂਬਰ ਤੋਂ ਵਧਾ ਕੇ 10 ਅਕਤੂਬਰ ਕੀਤੀ
. . .  23 minutes ago
ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ 20 ਓਵਰਾਂ ‘ਚ 185 ਦੌੜਾਂ ਬਣਾ ਕੇ ਆਲ ਆਊਟ
. . .  51 minutes ago
ਮੁੱਖ ਮੰਤਰੀ ਚੰਨੀ ਦੀ ਦਿੱਲੀ ਫੇਰੀ 'ਤੇ ਕੈਪਟਨ ਦਾ ਤੰਜ -ਵਾਹ , ਗ਼ਰੀਬਾਂ ਦੀ ਸਰਕਾਰ ,16 ਸੀਟਰ ਚੌਪਰ 'ਚ ਬੈਠੇ 4 ਵਿਅਕਤੀ
. . .  about 1 hour ago
3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ ,21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਇਕ ਦਿਨ ਤੋਂ ਬਾਅਦ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਹਨ I ਆਈ.ਪੀ.ਐਸ. ਅਧਿਕਾਰੀ...
ਅਮਰੀਕਾ ਉਹ ਦੇਸ਼ ਨਹੀਂ ਹੈ ਜਿਸ 'ਤੇ 20 ਸਾਲ ਪਹਿਲਾਂ ਹਮਲਾ ਕੀਤਾ ਗਿਆ, ਅੱਜ ਅਸੀਂ ਹਰ ਚੁਣੌਤੀ ਦਾ ਸਾਹਮਣਾ ਨੂੰ ਤਿਆਰ : ਜੋ ਬਾਈਡਨ
. . .  about 1 hour ago
ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  about 1 hour ago
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ , ਤੀਰਥ ਸਿੰਘ ਰੱਕੜ)- ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ...
ਪ੍ਰਗਟ ਸਿੰਘ ਤੇ ਜੋਗਿੰਦਰ ਪਾਲ ਢੀਂਗਰਾ ਬਣੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਚਾਹਲ ਖ਼ਜ਼ਾਨਚੀ
. . .  about 1 hour ago
ਸੀ.ਬੀ.ਐਸ.ਈ. ਨੇ 2021-22 ਲਈ ਪ੍ਰੀਖਿਆ ਫੀਸਾਂ ਦੀ ਛੋਟ ਦਾ ਕੀਤਾ ਐਲਾਨ
. . .  about 2 hours ago
ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  about 3 hours ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  about 3 hours ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  about 4 hours ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  about 5 hours ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  about 5 hours ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਰਾਜੇਵਾਲ ਦੇ ਇਲਜ਼ਾਮ ਗਲਤ - ਅਕਾਲੀ ਦਲ
. . .  about 6 hours ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰਾਜੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਿਆਨ ਦੇ ਕੇ ਆਪਣੇ ਕੱਦ ਨੂੰ ਛੋਟਾ ਨਹੀਂ ਸੀ ਕਰਨਾ ਚਾਹੀਦਾ...
ਮਹਿਬੂਬਾ ਮੁਫ਼ਤੀ ਦਾ ਭਾਜਪਾ ਸਰਕਾਰ 'ਤੇ ਵੱਡਾ ਸ਼ਬਦੀ ਹਮਲਾ
. . .  about 6 hours ago
ਸ੍ਰੀਨਗਰ, 21 ਸਤੰਬਰ - ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੰਮੂ -ਕਸ਼ਮੀਰ ਦੀ ਪ੍ਰਯੋਗਸ਼ਾਲਾ ਵਜੋਂ ਵਰਤੋਂ ਕਰ ਇੱਥੇ ਪ੍ਰਯੋਗ ਕੀਤੇ ਜਾ ਰਹੇ ਹਨ...
ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ ਹੋਣਗੇ ਪ੍ਰਧਾਨ ਮੰਤਰੀ ਮੋਦੀ
. . .  about 6 hours ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ...
ਪਿਓ - ਪੁੱਤਰ ਘਰ ਵਿਚ ਪਾਏ ਗਏ ਮ੍ਰਿਤਕ, ਪੁਲਿਸ ਨੇ ਕੀਤੀ ਜਾਂਚ ਸ਼ੁਰੂ
. . .  about 7 hours ago
ਨਵੀਂ ਦਿੱਲੀ, 21 ਸਤੰਬਰ - ਦਿੱਲੀ ਦੇ ਕਾਲਕਾਜੀ ਖੇਤਰ ਦੇ ਇਕ ਘਰ ਵਿਚ ਇਕ ਕਿਰਗਿਜ਼ਸਤਾਨ ਨਾਗਰਿਕ ਅਤੇ ਉਸ ਦਾ ਪੁੱਤਰ ਮ੍ਰਿਤਕ ਪਾਏ ਗਏ ਹਨ...
ਅੰਬਿਕਾ ਸੋਨੀ ਦੇ ਘਰ ਮੁੱਖ ਮੰਤਰੀ ਚੰਨੀ ਦੀ ਬੈਠਕ
. . .  about 7 hours ago
ਨਵੀਂ ਦਿੱਲੀ, 21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਵਿਚ ਐਕਸ਼ਨ ਵਿਚ ਹਨ। ਦਿੱਲੀ ਪਹੁੰਚ ਉਨ੍ਹਾਂ ਦੇ ਵਲੋਂ ਅੰਬਿਕਾ ਸੋਨੀ ਦੇ ਘਰ ਬੈਠਕ ਕੀਤੀ ਜਾ ਰਹੀ ...
ਹਾਦਸਾਗ੍ਰਸਤ ਹੋਏ ਸੈਨਾ ਦੇ ਹੈਲੀਕਾਪਟਰ ਦੇ ਪਾਇਲਟਾਂ ਨੇ ਤੋੜਿਆ ਦਮ
. . .  about 7 hours ago
ਨਵੀਂ ਦਿੱਲੀ, 21 ਸਤੰਬਰ - ਸੈਨਾ ਦੇ ਹੈਲੀਕਾਪਟਰ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਦੋ ਪਾਇਲਟ ਦਮ ਤੋੜ ਗਏ ਹਨ | ਭਾਰਤੀ ਫੌਜ ਨੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਅਤੇ ਹਮਦਰਦੀ ਜਾਹਰ...
ਪਾਕਿਸਤਾਨ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ
. . .  about 8 hours ago
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰ ਕੋਛੜ ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਲਾਹੌਰ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਤੇ ਹੋਰ ਸਰਕਾਰੀ ਅਧਿਕਾਰੀਆਂ ਨਾਲ...
ਵਿਆਹੁਤਾ ਨੇ ਆਪਣੇ ਜਨਮ ਦਿਨ ਵਾਲੇ ਦਿਨ ਕੀਤੀ ਆਤਮਹੱਤਿਆ
. . .  about 8 hours ago
ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਧਨੇਰ ਨਾਲ ਸਬੰਧਤ ਇਕ ਨੌਜਵਾਨ ਵਿਆਹੁਤਾ ਲੜਕੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ...
ਭਾਈ ਹਰਪਾਲ ਸਿੰਘ ਗੁ: ਮੰਜੀ ਸਾਹਿਬ ਨੇੜੇ ਸੜਕ ਹਾਦਸੇ 'ਚ ਗੰਭੀਰ ਰੂਪ ਵਿਚ ਜ਼ਖ਼ਮੀ
. . .  about 8 hours ago
ਬੀਜਾ, 21 ਸਤੰਬਰ (ਅਵਤਾਰ ਸਿੰਘ ਜੰਟੀ ਮਾਨ, ਬਲਜਿੰਦਰ ਸਿੰਘ) - ਪੰਥ ਦੇ ਪ੍ਰਸਿੱਧ ਕਥਾ ਵਾਚਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਦੇ...
ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਪ੍ਰਾਈਵੇਟ ਜੈੱਟ ਕਿਉਂ - ਅਕਾਲੀ ਦਲ
. . .  about 8 hours ago
ਚੰਡੀਗੜ੍ਹ, 21 ਸਤੰਬਰ - ਅਕਾਲੀ ਦਲ ਦੇ ਵਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਾਰਟਰਡ ਪਲੇਨ ਵਿਚ ਦਿੱਲੀ ਦੌਰੇ 'ਤੇ ਜਾਣ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ...
ਮੁੱਖ ਮੰਤਰੀ ਚੰਨੀ ਨੇ ਦਿੱਤੇ ਅਮਨ -ਕਾਨੂੰਨ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼
. . .  about 9 hours ago
ਚੰਡੀਗੜ੍ਹ,21 ਸਤੰਬਰ - ਫਿਲੌਰ ਵਿਚ ਡਾਕਟਰ ਬੀ. ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਦੇ ਬਾਅਦ ਪੰਜਾਬ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ...
ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਵਾਲਾ ਦੋਸ਼ੀ ਕਾਬੂ
. . .  about 9 hours ago
ਫਿਲੌਰ, 21 ਸਤੰਬਰ (ਵਿਪਨ ਗੈਰੀ) - ਬੀਤੀ ਰਾਤ ਫਿਲੌਰ ਦੇ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਲੱਗੇ ਬੁੱਤ ਦੀ ਇਕ ਵਿਅਕਤੀ ਵਲੋਂ ਤੋੜ ਭੰਨ ਕੀਤੀ ਗਈ ਸੀ,...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। ਨੀਤੀ ਵਚਨ

ਪੰਜਾਬ / ਜਨਰਲ

ਦਾਗ਼ਦਾਰ ਹੋਈ ਖ਼ਾਕੀ-ਵਿਧਵਾ ਨਾਲ ਜਬਰ ਜਨਾਹ ਮੌਕੇ ਏ.ਐਸ.ਆਈ. ਕਾਬੂ

ਲਹਿਰਾ ਮੁਹੱਬਤ, 12 ਮਈ (ਸੁਖਪਾਲ ਸਿੰਘ ਸੁੱਖੀ)-ਨੇੜਲੇ ਪਿੰਡ ਬਾਠ ਵਿਖੇ ਬੀਤੀ ਰਾਤ ਪੰਜਾਬ ਪੁਲਿਸ ਦੇ ਵਿਭਾਗ ਸੀ.ਏ.ਆਈ ਸਟਾਫ਼-1 ਬਠਿੰਡਾ ਦੇ ਏ.ਐਸ.ਆਈ ਗੁਰਵਿੰਦਰ ਸਿੰਘ ਨੂੰ ਵਿਧਵਾ ਔਰਤ ਨਾਲ ਧੱਕੇ ਨਾਲ ਡਰਾਅ ਕੇ ਜਬਰ ਜਨਾਹ ਕਰਦਾ ਹੋਇਆ ਮੌਕੇ 'ਤੇ ਪਿੰਡ ਵਾਸੀਆਂ ਨੇ ...

ਪੂਰੀ ਖ਼ਬਰ »

ਸ਼ੱਕ ਦੇ ਆਧਾਰ 'ਤੇ ਔਰਤ ਦੀ ਗੋਲੀਆਂ ਮਾਰ ਕੇ ਹੱਤਿਆ

ਚੋਹਲਾ ਸਾਹਿਬ, 12 ਮਈ (ਬਲਵਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਭੱਠਲ ਸਹਿਜਾ ਸਿੰਘ ਵਿਖੇ ਬੀਤੀ ਸ਼ਾਮ ਕੁਝ ਵਿਅਕਤੀਆਂ ਵਲੋਂ ਸ਼ੱਕ ਦੇ ਅਧਾਰ 'ਤੇ ਇਸ ਪਿੰਡ ਦੀ ਰਹਿਣ ਵਾਲੀ ਇਕ ਔਰਤ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਇਸ ਤੋਂ ਇਲਾਵਾ ਮਿ੍ਤਕ ਔਰਤ ਦਾ ...

ਪੂਰੀ ਖ਼ਬਰ »

ਪੰਜਾਬ 'ਚ ਝੋਨੇ ਦੀ ਪਨੀਰੀ ਦੀ ਬਿਜਾਈ ਸ਼ੁਰੂ

• ਸਰਕਾਰ ਨੇ ਸਿੱਧੀ ਬਿਜਾਈ ਦੇ ਟੀਚੇ ਨੂੰ ਵਧਾਇਆ ਪਰ ਰਕਬਾ ਵੱਡੀ ਮਾਤਰਾ 'ਚ ਘਟਣ ਦੀ ਸੰਭਾਵਨਾ ਬਣੀ • ਕਿਸਾਨਾਂ ਵਲੋਂ ਲੱਖਾਂ ਰੁਪਏ ਖ਼ਰਚ ਕੇ ਖ਼ਰੀਦੀ ਮਸ਼ੀਨਰੀ ਵੀ ਕਿਸੇ ਕੰਮ ਨਾ ਆਈ

ਮਨਜਿੰਦਰ ਸਿੰਘ ਸਰੌਦ ਕੁੱਪ ਕਲਾਂ, 12 ਮਈ-ਪੰਜਾਬ 'ਚ ਵੱਡੀ ਪੱਧਰ 'ਤੇ ਅਗੇਤੇ ਝੋਨੇ ਦੀ ਪਨੀਰੀ ਦੀ ਬਿਜਾਈ ਸ਼ੁਰੂ ਹੋ ਚੁੱਕੀ ਹੈ | ਕਿਸਾਨਾਂ ਵਲੋਂ ਜੋ ਪਨੀਰੀ ਇਸ ਸਮੇਂ ਬੀਜੀ ਜਾ ਰਹੀ ਹੈ ਉਹ ਜ਼ਿਆਦਾਤਰ ਪੂਸਾ 44 ਝੋਨੇ ਦੀ ਹੈ | ਭਾਵੇਂ ਕਈ ਕਿਸਾਨਾਂ ਵਲੋਂ ਪੀਲੀ ਪੂਸਾ ਦੇ ...

ਪੂਰੀ ਖ਼ਬਰ »

ਕੋਰੋਨਾ ਕਾਰਨ ਸੰਕਟਮਈ ਸਥਿਤੀ ਦੌਰਾਨ ਵੀ ਅਫ਼ਸਰਸ਼ਾਹੀ ਦੀ ਰਫ਼ਤਾਰ ਤੇ ਤੌਰ ਤਰੀਕੇ ਪੁਰਾਣੇ

ਚੰਡੀਗੜ੍ਹ, 12 ਮਈ (ਬਿਊਰੋ ਚੀਫ਼)-ਪੰਜਾਬ 'ਚ ਕੋਰੋਨਾ ਕਾਰਨ ਪੈਦਾ ਹੋਈ ਸੰਕਟਮਈ ਸਥਿਤੀ ਦੇ ਬਾਵਜੂਦ ਰਾਜ ਦੀ ਅਫ਼ਸਰਸ਼ਾਹੀ ਆਪਣੀ ਸੁਸਤ ਰਫ਼ਤਾਰ ਅਤੇ ਪੁਰਾਣੇ ਤੌਰ ਤਰੀਕਿਆਂ 'ਚੋਂ ਬਾਹਰ ਨਹੀਂ ਨਿਕਲ ਸਕੀ ਅਤੇ ਮਗਰਲੇ ਸਾਲ ਕੋਰੋਨਾ ਦੀ ਪਹਿਲੀ ਲਹਿਰ ਤੋਂ ਬਾਅਦ ਦੂਜੀ ...

ਪੂਰੀ ਖ਼ਬਰ »

ਦਿੱਲੀ ਤੋਂ ਪਰਤੇ ਕਿਸਾਨ ਆਗੂ ਮਾਲੋਵਾਲ ਨਹੀਂ ਰਹੇ

ਤਰਸਿੱਕਾ, 12 ਮਈ (ਅਤਰ ਸਿੰਘ ਤਰਸਿੱਕਾ)-ਆਲ ਇੰਡੀਆ ਕਿਸਾਨ ਸਭਾ ਦੇ ਆਗੂ ਦਵਿੰਦਰ ਸਿੰਘ ਮਾਲੋਵਾਲ (64) ਜੋ ਬੀਤੇ ਦਿਨੀਂ ਸਿੰਘੂ ਬਾਰਡਰ 'ਤੇ ਸੰਯੁਕਤ ਕਿਸਾਨ ਮੋਰਚੇ 'ਚ ਭਾਗ ਲੈਣ ਲਈ ਗਏ ਸਨ ਤੇ ਬਿਮਾਰ ਹੋਣ ਕਰਕੇ ਵਾਪਸ ਆ ਗਏ ਸਨ ਤੇ ਅੰਮਿ੍ਤਸਰ ਦੇ ਇਕ ਪ੍ਰਾਈਵੇਟ ਹਸਪਤਾਲ ...

ਪੂਰੀ ਖ਼ਬਰ »

ਪਤਨੀ ਦਾ ਗਲਾ ਘੁੱਟ ਕੇ ਹੱਤਿਆ

ਸੁਲਤਾਨਪੁਰ ਲੋਧੀ, 12 ਮਈ (ਹੈਪੀ, ਥਿੰਦ)-ਇੱਥੋਂ ਦੇ ਕਰੀਬੀ ਪਿੰਡ ਭੌਰ ਵਿਖੇ ਇਕ ਵਿਅਕਤੀ ਵਲੋਂ ਆਪਣੀ ਪਤਨੀ ਦਾ ਗਲਾ ਘੁੱਟ ਕੇ ਮਾਰਨ ਦੀ ਖ਼ਬਰ ਮਿਲੀ ਹੈ | ਥਾਣਾ ਮੁਖੀ ਸੁਲਤਾਨਪੁਰ ਲੋਧੀ ਹਰਜੀਤ ਸਿੰਘ ਨੇ ਦੱਸਿਆ ਕਿ ਮਿ੍ਤਕਾ ਮਨਜੀਤ ਕੌਰ ਪਤਨੀ ਕੁਲਵੰਤ ਸਿੰਘ ਵਾਸੀ ...

ਪੂਰੀ ਖ਼ਬਰ »

ਕੋਰੋਨਾ ਦੇ ਖ਼ਤਰਨਾਕ ਹਾਲਾਤ ਨੂੰ ਵਿਚਾਰਨ ਲਈ ਸਰਬ ਪਾਰਟੀ ਮੀਟਿੰਗ ਸੱਦੀ ਜਾਵੇ-ਅਕਾਲੀ ਦਲ

ਚੰਡੀਗੜ੍ਹ, 12 ਮਈ (ਅਜੀਤ ਬਿਊਰੋ)- ਸ਼ੋ੍ਰਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੇਨਤੀ ਕੀਤੀ ਕਿ ਸੂਬੇ 'ਚ ਕੋਰੋਨਾ ਦੇ ਖ਼ਤਰਨਾਕ ਹਾਲਾਤ ਨੂੰ ਵਿਚਾਰਨ ਲਈ ਸਰਬ ਪਾਰਟੀ ਮੀਟਿੰਗ ਸੱਦੀ ਜਾਵੇ, ਕਿਉਂਕਿ ਮੌਤਾਂ ਦੀ ਗਿਣਤੀ ਵਿਚ ਚੋਖੇ ਵਾਧੇ ਮਗਰੋਂ ਹਫੜਾ-ਦਫੜੀ ਵਾਲੇ ਹਾਲਾਤ ਬਣੇ ਹੋਏ ਹਨ ਅਤੇ ਨਾਲ ਹੀ ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਵਿੱਤੀ ਰਾਹਤ ਪ੍ਰਦਾਨ ਕਰਨ ਬਾਰੇ ਚਰਚਾ ਕੀਤੀ ਜਾਵੇ | ਇਸ ਬਾਰੇ ਫ਼ੈਸਲਾ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵਲੋਂ ਇੱਥੇ ਪਾਰਟੀ ਮੁੱਖ ਦਫ਼ਤਰ ਵਿਚ ਕੀਤੀ ਗਈ ਮੀਟਿੰਗ ਵਿਚ ਲਿਆ ਗਿਆ | ਪਾਰਟੀ ਦੇ ਸੀਨੀਅਰ ਆਗੂਆਂ ਜਿਨ੍ਹਾਂ ਨੇ ਮੀਟਿੰਗ ਵਿਚ ਸ਼ਮੂਲੀਅਤ ਕੀਤੀ, ਨੇ ਕਿਹਾ ਕਿ ਕਾਂਗਰਸ ਸਰਕਾਰ ਨੂੰ ਕੋਰੋਨਾ ਖਿਲਾਫ਼ ਲੜਾਈ ਵਿਚ ਸਭ ਨੂੰ ਨਾਲ ਲੈ ਕੇ ਚੱਲਣਾ ਚਾਹੀਦਾ ਹੈ ਅਤੇ ਸਾਰੀਆਂ ਪਾਰਟੀਆਂ ਦੇ ਰਲ ਮਿਲ ਕੇ ਨਾਲ ਚੱਲਣ ਤੇ ਸਰਕਾਰ ਵਲੋਂ ਲੋਕਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੇ ਯਤਨਾਂ ਵਿਚ ਸਹਾਇਤਾ ਦੇਣ ਲਈ ਸਰਬ ਪਾਰਟੀ ਮੀਟਿੰਗ ਸੱਦੀ ਜਾਣੀ ਬਹੁਤ ਜ਼ਰੂਰੀ ਹੈ | ਮੀਟਿੰਗ ਵਿਚ ਇਲਾਵਾ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਗੁਲਜ਼ਾਰ ਸਿੰਘ ਰਣੀਕੇ ਅਤੇ ਸੁਰਜੀਤ ਸਿੰਘ ਰੱਖੜਾ ਨੇ ਵੀ ਸ਼ਮੂਲੀਅਤ ਕੀਤੀ |

ਖ਼ਬਰ ਸ਼ੇਅਰ ਕਰੋ

 

ਕੋਰੋਨਾ ਕਾਰਨ ਅੱਜ ਤੋਂ 18 ਦਿਨ ਪਹਿਲਾਂ ਅਨਾਜ ਮੰਡੀਆਂ 'ਚ ਕਣਕ ਦੀ ਖ਼ਰੀਦ ਬੰਦ

ਸੰਗਰੂਰ, 12 ਮਈ (ਧੀਰਜ ਪਸ਼ੌਰੀਆ)-ਪੰਜਾਬ 'ਚ ਕੋਰੋਨਾ ਦੇ ਲਗਾਤਾਰ ਵੱਧ ਰਹੇ ਕੇਸਾਂ ਨੂੰ ਦੇਖਦਿਆਂ ਇਸ ਵਾਰ ਸੂਬੇ ਦੀਆਂ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ 31 ਮਈ ਦੀ ਬਜਾਏ 13 ਮਈ ਨੂੰ ਬੰਦ ਕੀਤੀ ਜਾ ਰਹੀ ਹੈ | ਇਸ ਸਬੰਧ 'ਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਲਾਲ ਸਿੰਘ ...

ਪੂਰੀ ਖ਼ਬਰ »

ਪੰਜਾਬੀ 'ਚ ਦਫ਼ਤਰੀ ਕੰਮ ਤੇ ਹੁਕਮ ਜਾਰੀ ਕਰਨ 'ਚ ਲੁਧਿਆਣਾ ਸੂਬੇ ਦਾ ਪਹਿਲਾ ਜ਼ਿਲ੍ਹਾ ਬਣਿਆ

ਲੁਧਿਆਣਾ, 12 ਮਈ (ਪੁਨੀਤ ਬਾਵਾ)-ਪੰਜਾਬ 'ਚ ਪੰਜਾਬੀ ਨੂੰ ਲਾਗੂ ਕਰਨ ਲਈ ਸਰਕਾਰ ਵਲੋਂ ਭਾਵੇਂ ਕਈ ਉਪਰਾਲੇ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਜ਼ਿਲ੍ਹਾ ਲੁਧਿਆਣਾ ਵਿਚ ਹੋਣ ਵਾਲੇ ਪ੍ਰਸ਼ਾਸਨਿਕ ਹੁਕਮਾਂ ਤੇ ...

ਪੂਰੀ ਖ਼ਬਰ »

ਅਸ਼ਲੀਲ ਵੀਡੀਓ ਸਾਹਮਣੇ ਆਉਣ 'ਤੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦਾ ਗ੍ਰੰਥੀ ਬਰਖ਼ਾਸਤ

ਅੰਮਿ੍ਤਸਰ, 12 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਹਸਨ ਅਬਦਾਲ ਸ਼ਹਿਰ ਵਿਚਲੇ ਪਹਿਲੀ ਪਾਤਸ਼ਾਹੀ ਨਾਲ ਸਬੰਧਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਗ੍ਰੰਥੀ ਗੁਰਦਾਸਦੀਪ ਸਿੰਘ ਦੀ ਇਕ ਅਸ਼ਲੀਲ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਉਸ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਧਨੌਲਾ, 12 ਮਈ (ਚੰਗਾਲ)-ਪਿੰਡ ਭੈਣੀ ਮਹਿਰਾਜ ਦੇ ਇਕ ਕਿਸਾਨ ਹਰਬੰਸ ਸਿੰਘ (58) ਪੁੱਤਰ ਵਰਿਆਮ ਸਿੰਘ ਵਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਨਿਰਮਲ ਪੰਚਾਇਤੀ ਅਖਾੜਾ ਹਰਿਦੁਆਰ ਨੂੰ ਨਿਰਮਲ ਕੁਟੀਆ ਜੌਹਲਾਂ ਦੇ ਮੁਖੀ ਦੀ ਮਾਨਤਾ ਰੱਦ ਕਰਨ ਦਾ ਕੋਈ ਅਧਿਕਾਰ ਨਹੀਂ-ਸੰਤ ਸਮਾਜ

ਜਲੰਧਰ ਛਾਉਣੀ, 12 ਮਈ (ਪਵਨ ਖਰਬੰਦਾ)-ਨਿਰਮਲ ਕੁਟੀਆ ਜੌਹਲਾਂ ਦੇ ਚੱਲ ਰਹੇ ਵਿਵਾਦ ਸਬੰਧੀ ਨਿਰਮਲ ਭੇਖ ਅਤੇ ਸੰਤ ਸਮਾਜ ਦੇ ਮਹਾਂਪੁਰਸ਼ਾਂ ਦੀ ਇਕ ਮੀਟਿੰਗ ਅੱਜ ਨਿਰਮਲ ਕੁਟੀਆ ਜੌਹਲਾਂ ਵਿਖੇ ਹੋਈ, ਜਿਸ 'ਚ ਨਿਰਮਲ ਪੰਚਾਇਤੀ ਅਖਾੜਾ ਹਰਿਦੁਆਰ ਵਲੋਂ ਸੰਤ ਜੀਤ ਸਿੰਘ ...

ਪੂਰੀ ਖ਼ਬਰ »

ਕੇਂਦਰ ਵਲੋਂ ਪੰਜਾਬ ਨੂੰ ਦਿੱਤੇ 82 ਵੈਂਟੀਲੇਟਰਾਂ 'ਚੋਂ 71 ਖ਼ਰਾਬ-ਹਾਈਕੋਰਟ ਨੂੰ ਦਿੱਤੀ ਜਾਣਕਾਰੀ

ਚੰਡੀਗੜ੍ਹ, 12 ਮਈ (ਬਿ੍ਜੇਂਦਰ ਗੌੜ)-ਕੋਰੋਨਾ ਮਹਾਂਮਾਰੀ ਨੂੰ ਲੈ ਕੇ ਹਾਈਕੋਰਟ 'ਚ ਚਲ ਰਹੇ ਕੇਸ ਦੌਰਾਨ ਅੱਜ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਦੱਸਿਆ ਕਿ ਪੰਜਾਬ ਨੂੰ ਜਿਹੜੇ 82 ਵੈਂਟੀਲੇਟਰ ਕੇਂਦਰ ਵਲੋਂ ਭੇਜੇ ਗਏ ਸਨ, ਉਨ੍ਹਾਂ 'ਚੋਂ 71 ਖ਼ਰਾਬ ਹਨ | 24 ...

ਪੂਰੀ ਖ਼ਬਰ »

ਨਸ਼ੇ ਨੇ ਲਈ ਨੌਜਵਾਨ ਦੀ ਜਾਨ

ਕੋਟਕਪੂਰਾ, 12 ਮਈ (ਮੋਹਰ ਸਿੰਘ ਗਿੱਲ)-ਕੋਟਕਪੂਰਾ ਇਲਾਕੇ 'ਚ 'ਚਿੱਟੇ' ਨਸ਼ੇ ਕਾਰਨ ਮਰਨ ਵਾਲੇ ਨੌਜਵਾਨਾਂ ਦੀ ਗਿਣਤੀ ਵਧਦੀ ਜਾ ਰਹੀ ਹੈ | ਤਾਜ਼ਾ ਮੌਤ ਪਿੰਡ ਨੱਥੇ ਵਾਲਾ ਨਵਾਂ ਦੇ ਵਸਨੀਕ ਨਿੱਕਾ ਸਿੰਘ (24) ਪੁੱਤਰ ਭਜਨ ਸਿੰਘ ਦੀ ਹੋ ਗਈ | ਦੱਸਿਆ ਜਾ ਰਿਹਾ ਹੈ ਕਿ ਉਕਤ ...

ਪੂਰੀ ਖ਼ਬਰ »

ਮੰਤਰੀ ਮੰਡਲ 'ਚ ਬਦਲਾਅ ਦੀਆਂ ਕਨਸੋਆ ਨਾਲ ਦਲਿਤਾਂ ਦੀਆਂ ਮੰਗਾਂ ਆ ਗਈਆਂ ਯਾਦ-ਦੂਲੋ

ਕਿਹਾ, ਐੱਸ.ਸੀ. ਸਕਾਲਰਸ਼ਿਪ, ਨਾਜਾਇਜ਼ ਸ਼ਰਾਬ ਸਮੇਤ ਹੋਰਨਾਂ ਮੁੱਦਿਆਂ ਬਾਰੇ ਵਿਧਾਇਕਾਂ ਨੇ ਕਿਉਂ ਨਹੀਂ ਖੋਲਿ੍ਹਆ ਮੂੰਹ

ਚੰਡੀਗੜ੍ਹ, 12 ਮਈ (ਵਿਕਰਮਜੀਤ ਸਿੰਘ ਮਾਨ)-ਰਾਜ ਸਭਾ ਮੈਂਬਰ ਅਤੇ ਸਾਬਕਾ ਪ੍ਰਧਾਨ ਪੰਜਾਬ ਕਾਂਗਰਸ ਸ਼ਮਸ਼ੇਰ ਸਿੰਘ ਦੂਲੋਂ ਨੇ ਆਪਣੀ ਹੀ ਪਾਰਟੀ ਦੇ ਅਨੁਸੂਚਿਤ ਜਾਤੀ ਤੇ ਪੱਛੜੀ ਸ਼੍ਰੇਣੀ ਦੇ ਵਿਧਾਇਕਾਂ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਉਨ੍ਹਾਂ ਵਲੋਂ ਕੀਤੀ ਮੀਟਿੰਗ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਨਵੇਂ ਕਾਲਜਾਂ ਨੂੰ ਚਲਾਉਣ ਲਈ ਸਰਕਾਰੀ ਕਾਲਜਾਂ ਤੋਂ ਮੰਗਿਆ ਫ਼ੰਡ

ਪਟਿਆਲਾ, 12 ਮਈ (ਗੁਰਵਿੰਦਰ ਸਿੰਘ ਔਲਖ)-ਜਿਸ ਸਰਕਾਰ ਨੇ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਲਈ ਫ਼ੰਡ ਜਾਰੀ ਕਰਨੇ ਹੰਦੇ ਹਨ ਜਦੋਂ ਉਹ ਸਰਕਾਰ ਹੀ ਜਨਤਾ ਤੋਂ ਇਕੱਤਰ ਫ਼ੰਡ ਮੰਗਣ ਲੱਗੇ ਤਾਂ ਉਸ ਦੇ ਹਾਲਾਤ ਦੀ ਤਸਵੀਰ ਸਹਿਜੇ ਹੀ ਸਪਸ਼ਟ ਹੋ ਜਾਂਦੀ ਹੈ | ਇਸ ਦੀ ਤਾਜ਼ਾ ...

ਪੂਰੀ ਖ਼ਬਰ »

ਸੀਨੀਅਰ ਪੱਤਰਕਾਰ ਇਕਬਾਲ ਸਿੰਘ ਸ਼ਾਂਤ ਦੀ ਮਾਤਾ ਦਾ ਦਿਹਾਂਤ

ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ)-ਉੱਘੇ ਆਜ਼ਾਦੀ ਘੁਲਾਟੀਏ ਮਰਹੂਮ (ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਡੱਬਵਾਲੀ) ਗੁਰਦੇਵ ਸਿੰਘ ਸ਼ਾਂਤ ਦੇ ਧਰਮਪਤਨੀ ਅਤੇ 'ਅਜੀਤ' ਦੇ ਮੰਡੀ ਕਿਲਿਆਂਵਾਲੀ/ ਡੱਬਵਾਲੀ ਤੋਂ ਸੀਨੀਅਰ ਪੱਤਰਕਾਰ ਇਕਬਾਲ ਸਿੰਘ ...

ਪੂਰੀ ਖ਼ਬਰ »

ਬਹਿਬਲ ਕਲਾਂ ਗੋਲੀਕਾਂਡ ਪੀੜਤ ਪਰਿਵਾਰਾਂ ਤੇ ਪੰਥਕ ਜਥੇਬੰਦੀਆਂ ਦੀ ਨਜ਼ਰ ਅੱਜ ਹਾਈਕੋਰਟ ਦੀ ਸੁਣਵਾਈ 'ਤੇ

ਫ਼ਰੀਦਕੋਟ, 12 ਮਈ (ਜਸਵੰਤ ਸਿੰਘ ਪੁਰਬਾ)-ਕੋਟਕਪੂਰਾ ਗੋਲੀਕਾਂਡ ਦੀ ਜਾਂਚ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਲੋਂ ਰੱਦ ਕੀਤੇ ਜਾਣ ਅਤੇ ਪੰਜਾਬ ਸਰਕਾਰ ਵਲੋਂ ਨਵੀਂ ਸਿੱਟ ਬਣਾਏ ਜਾਣ ਤੋਂ ਬਾਅਦ ਫ਼ਿਲਹਾਲ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਵੀ ਰੁਕ ਗਈ ਹੈ | 13 ਮਈ ਨੂੰ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਮਾਸਟਰ ਕੇਡਰ ਯੂਨੀਅਨ ਦੀ ਸਿੱਖਿਆ ਸਕੱਤਰ ਨਾਲ ਹੋਈ ਸੁਖਾਵੀਂ ਮੀਟਿੰਗ

ਫ਼ਾਜ਼ਿਲਕਾ, 12 ਮਈ (ਦਵਿੰਦਰ ਪਾਲ ਸਿੰਘ)-ਮਾਸਟਰ ਕੇਡਰ ਯੂਨੀਅਨ ਪੰਜਾਬ ਦਾ ਇਕ ਵਫ਼ਦ ਯੂਨੀਅਨ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਬੁੱਟਰ, ਸੂਬਾਈ ਜਨਰਲ ਸਕੱਤਰ ਬਲਜਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਸਿੱਖਿਆ ਸਕੱਤਰ ਪੰਜਾਬ ਸ੍ਰੀ ਕ੍ਰਿਸ਼ਨ ਕੁਮਾਰ ਨੂੰ ਮਿਲਿਆ | ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਮੋਗਾ, 12 ਮਈ (ਸੁਰਿੰਦਰਪਾਲ ਸਿੰਘ)-ਉੱਘੀ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਗੋ ਗਲੋਬਲ ਕੰਸਲਟੈਂਟਸ ਮੋਗਾ ਜੋ ਕਿ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ | ਸੰਸਥਾ ਨੇ ਇਸ ਵਾਰ ਲੁਧਿਆਣਾ ਦੀ ਵਿਦਿਆਰਥਣ ਜਸਕੋਮਲਪ੍ਰੀਤ ਕੌਰ ਦਾ ...

ਪੂਰੀ ਖ਼ਬਰ »

ਪ੍ਰੋਬੇਸ਼ਨਰੀ ਆਈ.ਏ.ਐਸ. ਅਧਿਕਾਰੀਆਂ ਵਲੋਂ ਮੁੱਖ ਸਕੱਤਰ ਨਾਲ ਮੁਲਾਕਾਤ

ਚੰਡੀਗੜ੍ਹ, 12 ਮਈ (ਅਜੀਤ ਬਿਊਰੋ)-ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨਾਲ ਅੱਜ ਇੱਥੇ ਪੰਜਾਬ ਕਾਡਰ ਦੇ 2020 ਬੈਚ ਦੇ ਭਾਰਤੀ ਪ੍ਰਬੰਧਕੀ ਸੇਵਾਵਾਂ (ਆਈ.ਏ.ਐਸ.) ਦੇ ਪ੍ਰੋਬੇਸ਼ਨਰੀ ਅਧਿਕਾਰੀਆਂ ਨੇ ਮੁਲਾਕਾਤ ਕੀਤੀ | ਪ੍ਰੋਬੇਸ਼ਨਰੀ ਅਫ਼ਸਰਾਂ, ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਕੈਪਟਨ ਸਰਕਾਰ ਕੋਰੋਨਾ 'ਤੇ ਕਾਬੂ ਪਾਉਣ ਦੀ ਬਜਾਏ ਸਿਆਸੀ ਗੋਟੀਆਂ ਖੇਡਣ 'ਚ ਰੁਝੀ-ਪਰਮਿੰਦਰ ਸਿੰਘ ਢੀਂਡਸਾ

ਚੰਡੀਗੜ੍ਹ, 12 ਮਈ (ਅਜੀਤ ਬਿਊਰੋ)-ਪੰਜਾਬ 'ਚ ਕੋਰੋਨਾ ਮਹਾਂਮਾਰੀ ਕਾਰਨ ਲਗਾਤਾਰ ਵਿਗੜ ਰਹੇ ਹਾਲਾਤ ਸੰਭਾਲਣ ਦੀ ਬਜਾਏ ਕੈਪਟਨ ਸਰਕਾਰ ਵਿਚ ਚੱਲ ਰਹੀ ਕੁਰਸੀ ਦੀ ਜੰਗ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਲਹਿਰਾਗਾਗਾ ਦੇ ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਸ. ਪਰਮਿੰਦਰ ...

ਪੂਰੀ ਖ਼ਬਰ »

ਨਵੇਂ ਕਾਲਜ ਖੋਲ੍ਹਣ ਦੇ ਨਾਂਅ 'ਤੇ ਪੁਰਾਣੀਆਂ ਸੰਸਥਾਵਾਂ ਦੇ ਫ਼ੰਡ, ਇਮਾਰਤਾਂ, ਸਟਾਫ਼ ਤੇ ਕਿਤਾਬਾਂ ਲੈ ਕੇ ਕੀਤੇ ਐਲਾਨਾਂ ਨਾਲ ਲੋਕਾਂ ਨੂੰ ਮੂਰਖ ਬਣਾਉਣ ਦੇ ਯਤਨਾਂ ਦੀ ਨਿਖੇਧੀ

ਚੰਡੀਗੜ੍ਹ, 12 ਮਈ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਵਲੋਂ ਪੁਰਾਣੀਆਂ ਸੰਸਥਾਵਾਂ ਦੇ ਫ਼ੰਡ, ਇਮਾਰਤਾਂ ਤੇ ਸਟਾਫ਼ ਲੈ ਕੇ ਨਵੇਂ ਕਾਲਜ ਖੋਲ੍ਹਣ ਦਾ ਐਲਾਨ ਕਰ ਕੇ ਲੋਕਾਂ ਨੂੰ ਮੂਰਖ ਬਣਾਉਣ ਦਾ ਯਤਨ ਕਰਨ ਦੀ ਨਿਖੇਧੀ ਕੀਤੀ | ਸਾਬਕਾ ...

ਪੂਰੀ ਖ਼ਬਰ »

ਭਾਰਤ-ਪਾਕਿ ਸਰਹੱਦ ਨੇੜੇ ਸਥਾਪਿਤ 300 ਮੀਟਰ ਉੱਚੇ ਰੇਡੀਓ ਟਾਵਰ 'ਤੇ ਖ਼ਰਚੇ ਕਰੋੜਾਂ ਰੁਪਏ ਹੋ ਰਹੇ ਨੇ ਮਿੱਟੀ

• ਵੰਡ ਵੇਲੇ ਵਿਛੜੇ ਪੰਜਾਬੀਆਂ 'ਚ ਰੇਡੀਓ ਰਾਹੀਂ ਆਪਸੀ ਤਾਲਮੇਲ ਵਧਾਉਣ ਲਈ ਕੀਤਾ ਸੀ ਸਥਾਪਿਤ

ਅੰਮਿ੍ਤਸਰ, 12 ਮਈ (ਸੁਰਿੰਦਰ ਕੋਛੜ)-ਦੇਸ਼ ਦੀ ਵੰਡ ਵੇਲੇ ਪੰਜਾਬ ਤੋਂ ਹਿਜਰਤ ਕਰਕੇ ਪਾਕਿਸਤਾਨ ਦੇ ਲਹਿੰਦੇ ਪੰਜਾਬ 'ਚ ਵਸੇ ਅਤੇ ਉੱਥੋਂ ਪਲਾਇਣ ਕਰਕੇ ਚੜ੍ਹਦੇ ਪੰਜਾਬ 'ਚ ਆਬਾਦ ਹੋਏ, ਦੋਵੇਂ ਪਾਸੇ ਦੇ ਪੰਜਾਬੀਆਂ ਨੂੰ ਰੇਡੀਉ ਦੀ ਮਾਰਫ਼ਤ ਆਪਸ 'ਚ ਜੋੜਨ, ਉਨ੍ਹਾਂ 'ਚ ...

ਪੂਰੀ ਖ਼ਬਰ »

ਪਾਕਿ 'ਚ ਫ਼ਿਰੌਤੀ ਲਈ ਅਗਵਾ ਕੀਤੇ ਮੋਹਨ ਲਾਲ ਨੂੰ ਪੁਲਿਸ ਨੇ ਕਰਾਇਆ ਆਜ਼ਾਦ

ਅੰਮਿ੍ਤਸਰ, 12 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਦੇ ਜ਼ਿਲ੍ਹਾ ਡਹਰਕੀ 'ਚ ਜੁੱਤੀਆਂ ਪਾਲਿਸ਼ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਨ ਕਰਨ ਵਾਲੇ ਗਰੀਬ ਹਿੰਦੂ ਮੋਹਨ ਲਾਲ, ਜਿਸ ਨੂੰ ਰਾਵੰਤੀ ਖੇਤਰ 'ਚੋਂ ਡਾਕੂਆਂ ਵਲੋਂ ਅਗਵਾ ਕਰਕੇ ਉਸ ਦੀ ਰਿਹਾਈ ਬਦਲੇ 50 ...

ਪੂਰੀ ਖ਼ਬਰ »

ਕੋਰੋਨਾ ਕਾਰਨ ਬੀਜਾਂ ਦੇ ਨਮੂਨੇ ਪਰਖਣ ਵਾਲੀ ਪ੍ਰਯੋਗਸ਼ਾਲਾ ਬੰਦ

ਲੁਧਿਆਣਾ, 12 ਮਈ (ਪੁਨੀਤ ਬਾਵਾ)-ਕੋਰੋਨਾ ਮਹਾਂਮਾਰੀ ਦੇ ਮਾਮਲੇ ਵਧਣ ਕਰਕੇ ਅਤੇ ਲੁਧਿਆਣਾ ਦੇ ਪੀ.ਏ.ਯੂ. ਵਿਚਲੀ ਬੀਜਾਂ ਦੇ ਨਮੂਨੇ ਪਰਖਣ ਵਾਲੀ ਪ੍ਰਯੋਗਸ਼ਾਲਾ ਦੇ ਕਈ ਅਧਿਕਾਰੀਆਂ/ ਕਰਮਚਾਰੀਆਂ ਦੇ ਕੋਰੋਨਾ ਪਾਜ਼ੀਟਿਵ ਆਉਣ ਕਰਕੇ ਪ੍ਰਯੋਗਸ਼ਾਲਾ ਨੂੰ ਬੰਦ ਕਰਨ ਕਰ ...

ਪੂਰੀ ਖ਼ਬਰ »

ਕੋਰੋਨਾ ਕਾਰਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਚ ਬਾਹਰੀ ਸ਼ਰਧਾਲੂਆਂ ਦੇ ਦਾਖ਼ਲੇ 'ਤੇ ਰੋਕ

• ਤੀਜੀ ਲਹਿਰ ਕਾਰਨ ਪਾਕਿ 'ਚ 16 ਤੱਕ ਮੁਕੰਮਲ ਤਾਲਾਬੰਦੀ

ਅੰਮਿ੍ਤਸਰ, 12 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਕੋਵਿਡ-19 ਦੀ ਤੀਜੀ ਲਹਿਰ ਨੇ ਪਾਕਿਸਤਾਨ 'ਚ ਵੱਡੀ ਤਬਾਹੀ ਮਚਾਈ ਹੋਈ ਹੈ | ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕੋਰੋਨਾ ਦੀ ਖ਼ਤਰਨਾਕ ਸਥਿਤੀ 'ਤੇ ਆਪਣੀ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਹੈ ਕਿ ਲੋਕ ਕੋਵਿਡ-19 ਦੀ ਰੋਕਥਾਮ ਲਈ ...

ਪੂਰੀ ਖ਼ਬਰ »

ਸਰਕਾਰ ਨੇ 'ਟੀਕਾ ਉਤਸਵ' ਮਨਾਇਆ ਪਰ ਟੀਕੇ ਦੇਣ ਦੇ ਪ੍ਰਬੰਧ ਨਹੀਂ ਕੀਤੇ-ਪਿ੍ਅੰਕਾ ਗਾਂਧੀ

ਨਵੀਂ ਦਿੱਲੀ, 12 ਮਈ (ਏਜੰਸੀ)- ਕਾਂਗਰਸ ਦੀ ਨੇਤਾ ਪਿ੍ਅੰਕਾ ਗਾਂਧੀ ਵਾਡਰਾ ਨੇ ਬੁੱਧਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਹਮਲਾ ਬੋਲਦਿਆਂ ਕਿਹਾ ਹੈ ਕਿ ਸਰਕਾਰ ਨੇ ਅਪ੍ਰੈਲ 'ਚ 'ਟੀਕਾ ਉਤਸਵ' ਮਨਾਇਆ ਪਰ ਕੋਵਿਡ-19 ਟੀਕੇ ਮੁਹੱਈਆ ਕਰਵਾਉਣ ਦੇ ਪ੍ਰਬੰਧ ਨਾ ...

ਪੂਰੀ ਖ਼ਬਰ »

ਸੰਸਦੀ ਕਮੇਟੀ ਨੇ ਸਰਕਾਰ ਨੂੰ ਮਾਰਚ 'ਚ ਟੀਕੇ ਬਣਾਉਣ ਦੀ ਸਮਰੱਥਾ ਵਧਾਉਣ ਨੂੰ ਕਿਹਾ ਸੀ

ਨਵੀਂ ਦਿੱਲੀ, 12 ਮਈ (ਪੀ.ਟੀ.ਆਈ.)-ਇਕ ਸੰਸਦੀ ਸਥਾਈ ਕਮੇਟੀ ਨੇ ਮਾਰਚ ਮਹੀਨੇ 'ਚ ਸਰਕਾਰ ਨੂੰ ਭਾਰਤ 'ਚ ਕੋਵਿਡ ਟੀਕੇ ਬਣਾਉਣ ਵਾਲੀਆਂ ਦੋ ਕੰਪਨੀਆਂ ਦੀ ਟੀਕੇ ਬਣਾਉਣ ਦੀ ਸਮਰੱਥਾ ਵਧਾਉਣ ਦਾ ਸੁਝਾਅ ਦਿੱਤਾ ਸੀ ਤਾਂ ਜੋ ਜਿੰਨੀ ਜਲਦੀ ਹੋ ਸਕੇ ਵੱਧ ਤੋਂ ਵੱਧ ਲੋਕਾਂ ਦੇ ...

ਪੂਰੀ ਖ਼ਬਰ »

ਸਰਕਾਰ ਨੇ ਈ.ਐਸ.ਆਈ. ਰਾਸ਼ੀ ਜਮ੍ਹਾਂ ਕਰਵਾਉਣ ਦੀ ਆਖ਼ਰੀ ਮਿਤੀ 15 ਜੂਨ ਤੱਕ ਵਧਾਈ

ਲੁਧਿਆਣਾ, 12 ਮਈ (ਪੁਨੀਤ ਬਾਵਾ)-ਭਾਰਤ ਸਰਕਾਰ ਦੇ ਕਰਮਚਾਰੀ ਰਾਜ ਬੀਮਾ ਨਿਗਮ ਦੇ ਬੀਮਾ ਕਮਿਸ਼ਨਰ ਐੱਮ.ਕੇ. ਸ਼ਰਮਾ ਵਲੋਂ ਇਕ ਹੁਕਮ ਜਾਰੀ ਕਰਕੇ ਈ. ਐੱਸ. ਆਈ. ਰਾਸ਼ੀ ਜਮ੍ਹਾਂ ਕਰਾਉਣ ਦੀ ਮਿਤੀ 15 ਮਈ 2021 ਤੋਂ ਵਧਾ ਕੇ 15 ਜੂਨ 2021 ਕਰ ਦਿੱਤੀ ਹੈ | ਭਾਰਤ ਸਰਕਾਰ ਵਲੋਂ ਅਪ੍ਰੈਲ 2021 ...

ਪੂਰੀ ਖ਼ਬਰ »

'ਕਰੇ ਕੋਈ ਭਰੇ ਕੋਈ'

ਸਰਕਾਰੀ ਖਾਮੀਆਂ ਦਾ ਖਮਿਆਜ਼ਾ ਭੁਗਤ ਰਹੇ ਨੇ ਸਹਿਕਾਰਤਾ ਵਿਭਾਗ ਦੇ ਸੈਂਕੜੇ ਇੰਸਪੈਕਟਰ

ਜਲੰਧਰ, 12 ਮਈ (ਜਸਪਾਲ ਸਿੰਘ)-ਸਹਿਕਾਰਤਾ ਵਿਭਾਗ ਦੇ ਇੰਸਪੈਕਟਰਾਂ ਨੂੰ ਸਰਕਾਰ ਦੀਆਂ ਖਾਮੀਆਂ ਦਾ ਖਮਿਆਜਾ ਭੁਗਤਣਾ ਪੈ ਰਿਹਾ ਹੈ | ਕਰੇ ਕੋਈ ਭਰੇ ਕੋਈ ਵਾਂਗ ਸਹਿਕਾਰਤਾ ਵਿਭਾਗ ਦੇ ਇੰਸਪੈਕਟਰਾਂ ਨੂੰ ਮਹਿਕਮੇ ਵਲੋਂ ਕਿਸੇ ਹੋਰ ਦੀ ਗਲਤੀ ਲਈ ਬਲੀ ਦਾ ਬੱਕਰਾ ਬਣਾਇਆ ...

ਪੂਰੀ ਖ਼ਬਰ »

ਪੰਜਾਬ 'ਚ ਅੱਜ ਤੇ ਕੱਲ੍ਹ ਮੀਂਹ, ਧੂੜ ਭਰੀ ਹਨੇਰੀ ਤੇ ਗੜੇ ਪੈਣ ਦੀ ਸੰਭਾਵਨਾ

ਲੁਧਿਆਣਾ, 12 ਮਈ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਨੇ ਦਾਅਵਾ ਕੀਤਾ ਹੈ ਕਿ ਪੰਜਾਬ 'ਚ ਆਉਣ ਵਾਲੇ 24 ਘੰਟਿਆਂ 'ਚ ਹਲਕਾ ਮੀਂਹ ਪੈਣ, ਧੂੜ ਭਰੀ ਹਨ੍ਹੇਰੀ ਚੱਲਣ ਤੇ ਇਕ ਦੋ ਥਾਵਾਂ 'ਤੇ ਗੜ੍ਹੇਮਾਰੀ ਹੋਣ ਦੀ ਸੰਭਾਵਨਾ ਹੈ | ਇਸੇ ਤਰੀਕੇ ਨਾਲ ...

ਪੂਰੀ ਖ਼ਬਰ »

ਦਿੱਲੀ ਅੰਦੋਲਨ ਤੋਂ ਪਰਤੇ 2 ਕਿਸਾਨਾਂ ਦਾ ਦਿਹਾਂਤ

ਦੋਦਾ, 12 ਮਈ (ਰਵੀਪਾਲ)-ਹਲਕਾ ਗਿੱੜਬਾਹਾ ਦੇ ਪਿੰਡ ਮੱਲਣ ਦਾ ਕਿਸਾਨ ਮਲਕੀਤ ਸਿੰਘ ਉਰਫ਼ ਜੰਗ ਸਿੰਘ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਂਹਾ ਦਾ ਸਰਗਰਮ ਮੈਂਬਰ ਜਿਸਦੀ ਹਾਲਤ ਵਿਗੜ ਜਾਣ ਕਰਕੇ ਹਸਪਤਾਲ 'ਚ ਮੌਤ ਹੋ ਗਈ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਂਹਾ ਦੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੁਕਸਦਾਰ ਵੈਂਟੀਲੇਟਰਾਂ ਦੀ ਖ਼ਰੀਦ ਦੇ ਮਾਮਲੇ ਦੀ ਜਾਂਚ ਦੇ ਹੁਕਮ ਦੇਣ-ਸੁਖਬੀਰ

ਚੰਡੀਗੜ੍ਹ, 12 ਮਈ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਪੀ.ਐਮ ਕੇਅਰਜ਼ ਫ਼ੰਡ ਤਹਿਤ ਨੁਕਸਦਾਰ ਵੈਂਟੀਲੇਟਰਾਂ ਦੀ ਖ਼ਰੀਦ ਦੀ ਜਾਂਚ ਦੇ ਹੁਕਮ ਦੇਣ ਕਿਉਂਕਿ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਕਰਨ-ਜਵੰਧਾ, ਔਲਖ

ਕਪੂਰਥਲਾ, 12 ਮਈ (ਵਿਸ਼ੇਸ਼ ਪ੍ਰਤੀਨਿਧ)-ਅਧਿਆਪਕ ਦਲ ਪੰਜਾਬ (ਜਵੰਧਾ ਗਰੁੱਪ) ਦੀ ਸੂਬਾ ਪੱਧਰੀ ਮੀਟਿੰਗ 'ਚ ਪੰਜਾਬ ਦੇ ਸਿੱਖਿਆ ਸਕੱਤਰ ਤੋਂ ਮੰਗ ਕੀਤੀ ਗਈ ਕਿ ਪੰਜਾਬ ਵਿਚ ਕੋਰੋਨਾ ਦੇ ਵੱਧ ਰਹੇ ਪਸਾਰ ਨੂੰ ਮੁੱਖ ਰੱਖਦਿਆਂ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਸਵਾ 11 ...

ਪੂਰੀ ਖ਼ਬਰ »

ਲਾਹੌਰ ਸਥਿਤ ਛੱਜੂ ਭਗਤ ਦੀ ਸਮਾਧ ਦੀ ਬਾਹਰੀ ਉਸਾਰੀ ਮੁਕੰਮਲ

• ਅਗਲੇ ਪੜਾਅ 'ਚ ਅੰਦਰੂਨੀ ਢਾਂਚੇ 'ਚ ਬਣੇ ਕੰਧ ਚਿੱਤਰਾਂ ਦੀ ਕੀਤੀ ਜਾਵੇਗੀ ਸੰਭਾਲ

ਅੰਮਿ੍ਤਸਰ, 12 ਮਈ (ਸੁਰਿੰਦਰ ਕੋਛੜ)-ਲਾਹੌਰ ਸਥਿਤ 'ਛੱਜੂ ਦਾ ਚੁਬਾਰਾ' ਭਾਵੇਂ ਕਿ ਪਾਕਿਸਤਾਨ ਦੇ ਬੇਲਗ਼ਾਮ ਸਰਕਾਰੀ ਭੂ-ਮਾਫੀਆ ਦੁਆਰਾ ਜ਼ਮੀਨਦੋਜ਼ ਕੀਤਾ ਜਾ ਚੁੱਕਿਆ ਹੈ ਪਰ ਵਿਰਾਸਤ ਨਾਲ ਸਬੰਧਿਤ ਵਿਭਾਗ ਦੀ ਜੱਦੋ-ਜ਼ਾਹਦ ਦੇ ਬਾਅਦ ਛੱਜੂ ਭਗਤ ਦੀ ਸਮਾਧ ਨੂੰ ਬਚਾ ...

ਪੂਰੀ ਖ਼ਬਰ »

ਜੈਪੁਰ 'ਚ ਸ਼ੇਰ ਨੂੰ ਕੋਰੋਨਾ

ਬਰੇਲੀ, 12 ਮਈ (ਏਜੰਸੀ)- ਭਾਰਤੀ ਵੈਟਰਨਰੀ ਰਿਸ਼ਰਚ ਇੰਸਟੀਚਿਊਟ (ਆਈ.ਵੀ.ਆਰ.ਆਈ.) ਦੇ ਅਧਿਕਾਰੀ ਨੇ ਬੁੱਧਵਾਰ ਨੂੰ ਦੱਸਿਆ ਕਿ ਜੈਪੁਰ ਦੇ ਚਿੜੀਆਘਰ 'ਚ ਤਿ੍ਪੁਰ ਨਾਂਅ ਦੇ ਸ਼ੇਰ ਦਾ ਕੋਵਿਡ ਟੈਸਟ ਪਾਜ਼ੀਟਿਵ ਪਾਇਆ ਗਿਆ ਹੈ | ਆਈ.ਵੀ.ਆਰ.ਆਈ. ਦੇ ਸੰਯੁਕਤ ਨਿਰਦੇਸ਼ਕ ਕੇ.ਪੀ. ...

ਪੂਰੀ ਖ਼ਬਰ »

ਡੀ.ਆਰ.ਡੀ.ਓ. ਤੋਂ ਡੇਢ ਲੱਖ 'ਆਕਸੀਕੇਅਰ' ਪ੍ਰਣਾਲੀ ਖ਼ਰੀਦਣ ਦੀ ਮਨਜ਼ੂਰੀ

ਨਵੀਂ ਦਿੱਲੀ, 12 ਮਈ (ਏਜੰਸੀ)-ਸਰਕਾਰ ਨੇ ਡੀ.ਆਰ.ਡੀ.ਓ ਵਲੋਂ ਵਿਕਸਤ 'ਆਕਸੀਕੇਅਰ' ਪ੍ਰਣਾਲੀ ਦੀਆਂ ਡੇਢ ਲੱਖ ਇਕਾਈਆਂ ਖ਼ਰੀਦਣ ਦੀ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨਾਲ ਕੋਰੋਨਾ ਮਰੀਜ਼ਾਂ ਦੇ ਇਲਾਜ 'ਚ ਸਹਾਇਤਾ ਮਿਲੇਗੀ | 'ਆਕਸੀਕੇਅਰ' ਐਸ ਪੀ ਓ-2'ਤੇ ਆਧਾਰਿਤ ਇਕ ਆਕਸੀਜਨ ...

ਪੂਰੀ ਖ਼ਬਰ »

ਸਿੱਧੂ ਖ਼ਿਲਾਫ਼ 4 ਹੋਰ ਮੰਤਰੀਆਂ ਨੇ ਖੋਲਿ੍ਹਆ ਮੋਰਚਾ

ਚੰਡੀਗੜ੍ਹ, 12 ਮਈ (ਵਿਕਰਮਜੀਤ ਸਿੰਘ ਮਾਨ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਲਗਾਤਾਰ ਹਮਲੇ ਕਰ ਰਹੇ ਵਿਧਾਇਕ ਸ. ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਤਿੰਨ ਕੈਬਨਿਟ ਮੰਤਰੀਆਂ ਵਲੋਂ ਪਾਰਟੀ ਹਾਈਕਮਾਨ ਨੂੰ ਕੀਤੀ ਗਈ ਅਨੁਸ਼ਾਸਨੀ ਕਾਰਵਾਈ ਦੀ ਮੰਗ ਦੇ ਦੂਜੇ ਹੀ ...

ਪੂਰੀ ਖ਼ਬਰ »

ਯੂ.ਪੀ. 'ਚ ਜਬਰ ਜਨਾਹ ਪੀੜਤਾ ਦੇ ਪਿਤਾ ਤੇ ਭਰਾ ਨਾਲ ਮਾਰਕੁੱਟ ਦੀ ਵੀਡੀਓ ਵਾਇਰਲ

ਆਗਰਾ, 12 ਮਈ (ਏਜੰਸੀ)- ਉੱਤਰ ਪ੍ਰਦੇਸ਼ 'ਚ ਪੁਲਿਸ ਵਲੋਂ ਬੁੱਧਵਾਰ ਨੂੰ 8 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ, ਜੋ ਇਕ ਵਾਇਰਲ ਹੋਈ ਵੀਡੀਓ 'ਚ ਇਕ ਜਬਰ ਜਨਾਹ ਦੀ ਪੀੜਤਾ ਦੇ ਪਿਤਾ ਤੇ ਭਰਾ ਦੀ ਲਾਠੀਆਂ ਨਾਲ ਮਾਰਕੁੱਟ ਕਰ ਰਹੇ ਹਨ ਅਤੇ ਪੁਲਿਸ ਨੇ ਇਕ ਦੋਸ਼ੀ ਨੂੰ ...

ਪੂਰੀ ਖ਼ਬਰ »

ਟੀਕਾ ਲਗਵਾਉਣ ਵਾਲੇ ਬਜ਼ੁਰਗਾਂ ਨੂੰ ਘਰੋਂ ਲਿਜਾਣ ਤੇ ਛੱਡਣ ਦੀ ਸੁਵਿਧਾ ਸ਼ੁਰੂ

ਲੁਧਿਆਣਾ, 11 ਮਈ (ਪਰਮਿੰਦਰ ਸਿੰਘ ਆਹੂਜਾ)-ਕੋਰੋਨਾ ਵਾਇਰਸ ਦਾ ਟੀਕਾ ਲਗਵਾਉਣ ਵਾਲੇ ਅਫ਼ਸਰਾਂ ਨੂੰ ਪੁਲਿਸ ਵਲੋਂ ਘਰੋਂ ਛੱਡਣ ਅਤੇ ਲਿਜਾਣ ਦੀ ਸੁਵਿਧਾ ਸ਼ੁਰੂ ਕੀਤੀ ਗਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਦੀ ਸ਼ੁਰੂਆਤ ਅੱਜ ਉੱਚ ...

ਪੂਰੀ ਖ਼ਬਰ »

ਮਹਾਂਮਾਰੀ ਖ਼ਿਲਾਫ਼ ਜੰਗ 'ਚ ਨਰਸਾਂ ਦਾ ਯੋਗਦਾਨ ਵੱਡਮੁੱਲਾ-ਡੀ.ਸੀ.

ਲੁਧਿਆਣਾ, 12 ਮਈ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਕੌਮਾਂਤਰੀ ਨਰਸ ਦਿਵਸ 'ਤੇ ਇਕ ਵੀਡੀਓ ਸੁਨੇਹੇ ਰਾਹੀਂ ਨਰਸਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਖਿਲਾਫ਼ ਜੋ ਜੱਗ ਚੱਲ ਰਹੀ ਹੈ, ਉਸ ਵਿਚ ਨਰਸਾਂ ਦਾ ਯੋਗਦਾਨ ...

ਪੂਰੀ ਖ਼ਬਰ »

ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਤੇ ਹੋਰਨਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 12 ਮਈ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਕਰਫ਼ਿਊ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਅਤੇ ਹੋਰ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਹਨ | ਪਹਿਲੇ ਮਾਮਲੇ ਵਿਚ ਥਾਣਾ ਦਰੇਸੀ ਪੁਲਿਸ ਨੇ ਛਤਵਾਲ ਮਿਕਸ ...

ਪੂਰੀ ਖ਼ਬਰ »

ਨੇਕ ਤੇ ਇਮਾਨਦਾਰ ਸਿਆਸਤਦਾਨ ਸਨ ਜਥੇਦਾਰ ਜ਼ੀਰਾ-ਬੈਂਸ

ਲੁਧਿਆਣਾ, 12 ਮਈ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸਾਬਕਾ ਕੈਬਨਿਟ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦੀ ਹੋਈ ਅਚਨਚੇਤ ਮੌਤ 'ਤੇ ਗਹਿਰਾ ਦੁੱਖ ਦਾ ਪ੍ਰਗਟ ਕੀਤਾ ਹੈ | ...

ਪੂਰੀ ਖ਼ਬਰ »

ਪੁਲਿਸ-ਪਬਲਿਕ ਫਾਊਾਡੇਸ਼ਨ ਤੇ ਸੀ.ਐਮ.ਸੀ. ਵਿਚਾਲੇ ਸਮਝੌਤਾ

ਲੁਧਿਆਣਾ, 12 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਪਬਲਿਕ ਫਾਊਾਡੇਸ਼ਨ ਵਲੋਂ ਸੀ.ਐਮ.ਸੀ. ਹਸਪਤਾਲ ਵਿਚ ਪੰਜਾਹ ਬਿਸਤਰਿਆਂ ਵਾਲਾ ਕੋਵਿਡ ਵਾਰਡ ਤਿਆਰ ਕਰਨ ਵਿਚ ਹਸਪਤਾਲ ਦੀ ਮਾਲੀ ਤੌਰ 'ਤੇ ਮਦਦ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਸਬੰਧੀ ਫਾਊਾਡੇਸ਼ਨ ਅਤੇ ਸੀ.ਐਮ.ਸੀ. ਦੇ ...

ਪੂਰੀ ਖ਼ਬਰ »

ਐਨ.ਐਸ.ਯੂ.ਆਈ. ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਕੈਂਪ

ਲੁਧਿਆਣਾ, 12 ਮਈ (ਕਵਿਤਾ ਖੁੱਲਰ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਚੱਲਦਿਆਂ ਵਾਰਡ 41 ਹਲਕਾ ਆਤਮ ਨਗਰ ਵਿਚ ਸਰਬੱਤ ਸਿਹਤ ਬੀਮਾ ਯੋਜਨਾ ਕੈਂਪ ਗੁਰਦੁਆਰਾ ਅਕਾਲ ਸਾਹਿਬ ਵਿਖੇ ਲਗਾਇਆ ਗਿਆ ਜਿਸ ਦਾ ਲਾਭ ਸੈਂਕੜੇ ਲਾਭਪਾਤਰੀਆਂ ਨੇ ਲਿਆ | ਇਸ ਕੈਂਪ ਵਿਚ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਕਾਰੋਬਾਰੀਆਂ ਦੀ ਬੈਠਕ 'ਚ ਕਈ ਮੁੱਦਿਆਂ 'ਤੇ ਵਿਚਾਰ-ਵਟਾਂਦਰਾਂ

ਲੁਧਿਆਣਾ, 12 ਮਈ (ਜੁਗਿੰਦਰ ਸਿੰਘ ਅਰੋੜਾ)- ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਦੀ ਇਕ ਮਹੱਤਵਪੂਰਨ ਬੈਠਕ ਹੋਈ, ਜਿਸ ਵਿਚ ਵੱਖ-ਵੱਖ ਮੁਦਿਆਂ ਉਪਰ ਵਿਚਾਰ ਵਟਾਂਦਰਾਂ ਕੀਤਾ ਗਿਆ | ਇਸ ਬੈਠਕ ਵਿਚ ਵੱਡੀ ਗਿਣਤੀ ਵਿਚ ਕਪੜਾ ਕਾਰੋਬਾਰੀ ਅਤੇ ਹੋਰ ਕਾਰੋਬਾਰੀ ਵੀ ...

ਪੂਰੀ ਖ਼ਬਰ »

ਸ਼ਹੀਦਾਂ/ਮਹਾਨ ਵਿਅਕਤੀਆਂ ਦੇ ਬੁੱਤਾਂ ਨੂੰ ਬਣਾਇਆ ਜਾਵੇਗਾ ਖੂਬਸੂਰਤ

ਲੁਧਿਆਣਾ, 12 ਮਈ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੇ ਮੁੱਖ ਚੌਕਾਂ ਵਿਚ ਲਗਾਏ ਸ਼ਹੀਦਾਂ ਅਤੇ ਮਹਾਨ ਵਿਅਕਤੀਆਂ ਦੇ ਬੁੱਤ ਅਤੇ ਆਸ-ਪਾਸ ਦੇ ਇਲਾਕਿਆਂ ਨੂੰ ਸਮਾਰਟ ਸਿਟੀ ਯੋਜਨਾ ਤਹਿਤ 88 ਲੱਖ ਰੁਪਏ ਦੀ ਲਾਗਤ ਨਾਲ ਖੂਬਸੂਰਤ ਬਣਾਇਆ ਜਾਵੇਗਾ ਅਤੇ ਸਾਂਭ ਸੰਭਾਲ ਲਈ 5 ਸਾਲ ...

ਪੂਰੀ ਖ਼ਬਰ »

ਜੂਆ ਖੇਡਦੇ 5 ਵਿਅਕਤੀ ਨਕਦੀ ਸਮੇਤ ਗਿ੍ਫ਼ਤਾਰ

ਲੁਧਿਆਣਾ, 12 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਜੂਆ ਖੇਡਦੇ ਪੰਜ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਹਜ਼ਾਰਾਂ ਰੁਪਏ ਨਕਦੀ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆ ਐਂਟੀ ਨਾਰਕੋਟਿਕ ਸੈੱਲ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਮੁਕੰਦਪੁਰ ਵਿਖੇ ਵਿਸ਼ਵ ਨਰਸਿੰਗ ਦਿਵਸ ਮਨਾਇਆ

ਮੁਕੰਦਪੁਰ, 12 ਮਈ (ਦੇਸ ਰਾਜ ਬੰਗਾ)-ਮੁੱਢਲਾ ਸਿਹਤ ਕੇਂਦਰ ਮੁਕੰਦਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਵਿੰਦਰ ਸਿੰਘ ਦੀ ਅਗਵਾਈ ਵਿਚ ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ ਗਿਆ | ਇਸ ਮੌਕੇ ਐਸ. ਐਮ. ਓ. ਨੇ ਨਰਸਿੰਗ ਸਟਾਫ਼ ਨੂੰ ਅੱਜ ਦੇ ਦਿਨ ਦੀ ਵਧਾਈ ਦਿੰਦਿਆਂ ਕਿਹਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਕਿਸਾਨਾਂ ਦੇ ਇਕ-ਇਕ ਦਾਣੇ ਦੀ ਖ਼ਰੀਦ ਕੀਤੀ-ਵਿਧਾਇਕ ਡੋਗਰਾ

ਦਸੂਹਾ, 12 ਮਈ (ਭੁੱਲਰ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਇਕ-ਇਕ ਦਾਣੇ ਦੀ ਖ਼ਰੀਦ ਕੀਤੀ ਗਈ ਹੈ | ਇਸ ਸਬੰਧੀ ਵਿਧਾਇਕ ਸ੍ਰੀ ਅਰੁਣ ਕੁਮਾਰ ਮਿੱਕੀ ਡੋਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ...

ਪੂਰੀ ਖ਼ਬਰ »

ਸਿੱਖਿਆ ਸੁਧਾਰ ਟੀਮ ਵਲੋਂ ਜ਼ਿਲੇ੍ਹ ਦੇ ਸਕੂਲਾਂ 'ਚ ਚੱਲ ਰਹੀਆਂ ਆਨਲਾਈਨ ਜਮਾਤਾਂ ਦਾ ਅਚਾਨਕ ਨਿਰੀਖਣ

ਸੜੋਆ, 12 ਮਈ (ਨਾਨੋਵਾਲੀਆ)- ਜਗਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ ਦੀ ਅਗਵਾਈ 'ਚ ਗਠਨ ਕੀਤੀ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਵਲੋਂ ਬਲਾਕ ਸੜੋਆ ਦੇ ਵੱਖ-ਵੱਖ ਸਰਕਾਰੀ ਸਕੂਲਾਂ 'ਚ ਚੱਲ ਰਹੀਆਂ ਆਨ ਲਾਈਨ ਕਲਾਸਾਂ ਦਾ ਨਿਰੀਖਣ ਕੀਤਾ ਗਿਆ | ਨਿਰੀਖਣ ਦੌਰਾਨ ਪਾਇਆ ਗਿਆ ਕਿ ...

ਪੂਰੀ ਖ਼ਬਰ »

ਸਬਜ਼ੀ ਮੰਡੀ 'ਚ ਖ਼ਰੀਦਦਾਰੀ ਸਮੇਂ ਨਿਯਮਾਂ ਦੀ ਪਾਲਣਾ ਨਾ ਕਰ ਕੇ ਲੋਕ ਰਹੇ ਨੇ ਕੋਰੋਨਾ ਨੂੰ ਵਧਾਵਾ

ਹੁਸ਼ਿਆਰਪੁਰ, 12 ਮਈ (ਨਰਿੰਦਰ ਸਿੰਘ ਬੱਡਲਾ)-ਸੂਬੇ 'ਚ ਲਗਾਤਾਰ ਵੱਧ ਰਹੇ ਕੋਰੋਨਾ ਦੇ ਕੇਸਾਂ ਨੂੰ ਲੈ ਕੇ ਜਿੱਥੇ ਸਰਕਾਰ ਵਲੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਉੱਥੇ ਇਸ ਦੇ ਬਾਵਜੂਦ ਲੋਕ ਜਾਂ ਤਾਂ ਜਾਣਬੁੱਝ ਕੇ ਅਣਜਾਣ ਬਣੇ ਹੋਏ ਹਨ, ਜਾਂ ਉਨ੍ਹਾਂ ਨੂੰ ਇਸ ...

ਪੂਰੀ ਖ਼ਬਰ »

ਇਲਾਕੇ 'ਚ ਟਰਾਂਸਫ਼ਾਰਮਰ ਚੋਰ ਗਰੋਹ ਨੇ ਕਿਸਾਨਾਂ ਦੇ ਸਾਹ ਸੂਤੇ

ਮਾਹਿਲਪੁਰ 11 ਮਈ (ਦੀਪਕ ਅਗਨੀਹੋਤਰੀ)- ਪਿਛਲੇ ਲੰਬੇ ਸਮੇਂ ਤੋਂ ਮਾਹਿਲਪੁਰ ਅਤੇ ਚੱਬੇਵਾਲ ਥਾਣੇ ਅਧੀਨ ਪੈਂਦੇ ਪਿੰਡਾਂ ਵਿਚ ਟਰਾਂਸਫ਼ਾਰਮਰ ਚੋਰ ਗਿਰੋਹ ਨੇ ਕਿਸਾਨਾਂ ਦਾ ਸਾਹ ਸੂਤ ਰੱਖੇ ਹਨ | ਚਾਰ ਦਰਜਨ ਦੇ ਕਰੀਬ ਕਿਸਾਨ ਤਾਂ ਪਹਿਲਾਂ ਹੀ ਇਸ ਗਿਰੋਹ ਦਾ ਸ਼ਿਕਾਰ ਹੋ ...

ਪੂਰੀ ਖ਼ਬਰ »

ਐਨ.ਐਚ.ਐਮ. ਮੁਲਾਜ਼ਮ ਨੇ ਧਰਨੇ ਦੌਰਾਨ ਵਿਧਾਇਕ ਆਦੀਆ ਨੂੰ ਦਿੱਤਾ ਮੰਗ ਪੱਤਰ

ਹਰਿਆਣਾ, 12 ਮਈ (ਹਰਮੇਲ ਸਿੰਘ ਖੱਖ)-ਐਨ.ਐਚ.ਐਮ ਦੇ ਮੁਲਾਜਮਾਂ ਵਲੋਂ ਪੰਜਾਬ ਸਰਕਾਰ ਦੀ ਟਰਮੀਨੇਸ਼ਨ ਦੀ ਧਮਕੀ ਦੇ ਬਾਵਜੂਦ ਵੀ ਸੂਬਾ ਕਮੇਟੀ ਦੇ ਸੱਦੇ 'ਤੇ ਹੜਤਾਲ ਜਾਰੀ ਹੈ | ਪੀ.ਐਚ.ਸੀ ਭੂੰਗਾ ਵਿਖੇ ਦਿੱਤੇ ਗਏ ਧਰਨੇ ਦੌਰਾਨ ਹੀ ਵਿਧਾਇਕ ਪਵਨ ਆਦੀਆ ਹਲਕਾ ਸ਼ਾਮਚੁਰਾਸੀ ...

ਪੂਰੀ ਖ਼ਬਰ »

ਡੀ.ਸੀ. ਵਲੋਂ ਕੋਰੋਨਾ ਮਹਾਂਮਾਰੀ ਦੇ ਪ੍ਰਬੰਧਾਂ ਬਾਰੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ, 12 ਮਈ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਅੱਜ ਸ਼ਾਮ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ ਸਾਰੇ ਅਧਿਕਾਰੀਆਂ ਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਮੀਟਿੰਗ ...

ਪੂਰੀ ਖ਼ਬਰ »

ਪਾਣੀ ਜ਼ਰੀਏ ਕੋਰੋਨਾ ਦਾ ਫੈਲਾਅ ਚਿੰਤਾ ਵਾਲੀ ਗੱਲ ਨਹੀਂ-ਮਾਹਿਰ

ਨਵੀਂ ਦਿੱਲੀ, 12 ਮਈ (ਪੀ.ਟੀ.ਆਈ.)-ਗੰਗਾ ਤੇ ਯਮੁਨਾ 'ਚੋਂ ਸ਼ੱਕੀ ਕੋਰੋਨਾ ਮਰੀਜ਼ਾਂ ਦੀਆਂ ਲਾਸ਼ਾਂ ਕੱਢੇ ਜਾਣ ਤੋਂ ਬਾਅਦ ਮਾਹਿਰਾਂ ਨੇ ਕਿਹਾ ਕਿ ਪਾਣੀ ਜ਼ਰੀਏ ਕੋਰੋਨਾ ਵਾਇਰਸ ਦਾ ਫੈਲਾਅ ਚਿੰਤਾ ਵਾਲੀ ਗੱਲ ਨਹੀਂ ਹੈ | ਆਈ.ਆਈ.ਟੀ.-ਕਾਨਪੁਰ ਦੇ ਪ੍ਰੋਫੈਸਰ ਸਤੀਸ਼ ਤਾਰੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX