ਤਾਜਾ ਖ਼ਬਰਾਂ


ਆਈ.ਪੀ.ਐੱਲ .2021-ਮੁੰਬਈ ਨੇ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ, ਹਾਰਦਿਕ ਪੰਡਯਾ ਨੇ ਦਿਵਾਈ ਜਿੱਤ
. . .  1 day ago
ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  1 day ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  1 day ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  1 day ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  1 day ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  1 day ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  1 day ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  1 day ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  1 day ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  1 day ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  1 day ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  1 day ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  1 day ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  1 day ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  1 day ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। ਨੀਤੀ ਵਚਨ

ਮੋਗਾ

ਅੱਧ ਵਿਚਕਾਰੇ ਡੋਲਣ ਲੱਗੀ ਕੋਰੋਨਾ ਰੋਕੂ ਟੀਕੇ ਦੀ ਰਫ਼ਤਾਰ

• ਦੂਸਰੀ ਡੋਜ਼ ਲਈ 45 ਦਿਨ ਦਾ ਸਮਾਂ ਕਰਕੇ ਡੰਗ ਟਪਾਉਣ ਲੱਗੀ ਸਰਕਾਰ • ਹਸਪਤਾਲਾਂ 'ਚੋਂ ਖੱਜਲ ਖੁਆਰ ਹੋ ਕੇ ਮੁੜਨ ਲੱਗੇ ਲੋਕ
ਮੋਗਾ, 12 ਮਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਜਿੱਥੇ ਸਮੁੱਚੇ ਵਿਸ਼ਵ ਨੂੰ ਕੋਰੋਨਾ ਦੀ ਦੂਸਰੀ ਲਹਿਰ ਨੇ ਆਪਣੀ ਲਪੇਟ ਵਿਚ ਲਿਆ ਹੋਇਆ ਹੈ, ਉੱਥੇ ਜੇਕਰ ਭਾਰਤ ਦੀ ਗੱਲ ਕਰੀਏ ਤਾਂ ਮਹਾਰਾਸ਼ਟਰ ਤੇ ਪੰਜਾਬ ਕੋਰੋਨਾ ਦੇ ਮਾਮਲੇ ਵਿਚ ਖ਼ਤਰਨਾਕ ਰੈੱਡ ਜੋਨ ਵਿਚ ਰੱਖਿਆ ਗਿਆ ਹੈ | ਪੰਜਾਬ ਵਿਚ ਜਿੱਥੇ ਹਜ਼ਾਰਾਂ ਦੀ ਤਾਦਾਦ ਵਿਚ ਹਰ ਰੋਜ਼ ਕੋਰੋਨਾ ਪੀੜਤ ਮਰੀਜ਼ ਲਗਾਤਾਰ ਆ ਰਹੇ ਹਨ ਉੱਥੇ ਸੈਂਕੜੇ ਜਾਨਾਂ ਵੀ ਜਾ ਰਹੀਆਂ ਹਨ | ਭਾਵੇ ਕਿ ਕੇਂਦਰ ਸਰਕਾਰ ਵਲੋਂ ਇਸ ਬਿਮਾਰੀ ਤੋਂ ਲੋਕਾਂ ਨੂੰ ਨਿਜਾਤ ਦਿਵਾਉਣ ਲਈ ਦੋ ਤਰ੍ਹਾਂ ਦੇ ਟੀਕੇ ਕੋਵੀਸ਼ੀਲਡ ਤੇ ਕੋਵੈਕਸੀਨ ਦੇ ਟੀਕੇ ਸੂਬਾ ਸਰਕਾਰਾਂ ਨੂੰ ਮੁਹੱਈਆ ਕਰਵਾਏ ਹਨ ਤੇ ਇਹ ਟੀਕੇ ਲਵਾਉਣ ਲਈ ਭਾਵੇ ਪਹਿਲੇ ਦੌਰ ਵਿਚ ਫ਼ਰੰਟ ਲਾਈਨ 'ਤੇ ਲੜਨ ਵਾਲੇ ਸਿਹਤ ਵਿਭਾਗ ਦੇ ਕਰਮਚਾਰੀ ਅਤੇ ਪੁਲਿਸ ਮੁਲਾਜ਼ਮਾਂ ਨੂੰ ਪਹਿਲੀ ਡੋਜ਼ ਲਗਾਈ ਗਈ ਸੀ ਅਤੇ ਉਸ ਤੋਂ ਬਾਅਦ 45 ਸਾਲ ਦੇ ਉੱਪਰ ਦੇ ਵਿਅਕਤੀਆਂ ਨੂੰ ਇਹ ਟੀਕੇ ਜ਼ਰੂਰੀ ਕਰ ਦਿੱਤੇ ਗਏ ਸਨ | ਜੇਕਰ ਕੋਰੋਨਾ ਵੈਕਸੀਨ ਦੇ ਪਹਿਲੇ ਦੌਰ ਦੀ ਗੱਲ ਕੀਤੀ ਜਾਵੇ ਕਿ ਲੱਗਦਾ ਸੀ ਕਿ ਸਿਹਤ ਵਿਭਾਗ ਪੰਜਾਬ ਸਰਕਾਰ ਜਲਦੀ ਹੀ ਪੰਜਾਬ ਦੇ ਲੋਕਾਂ ਨੂੰ ਇਸ ਕੋਰੋਨਾ ਰੋਕੂ ਟੀਕੇ ਨਾਲ ਕਵਰ ਕਰ ਲਵੇਗੀ, ਪਰ ਹੁਣ ਕੋਰੋਨਾ ਟੀਕਾ ਲਾਉਣ ਦੀ ਰਫ਼ਤਾਰ ਅੱਧ ਵਿਚਕਾਰੇ ਡਾਵਾਂਡੋਲ ਹੋਣ ਲੱਗੀ ਹੈ ਅਤੇ ਦੂਸਰੀ ਟੀਕੇ ਦੀ ਡੋਜ਼ ਲਗਾਉਣ ਲਈ 45 ਦਿਨ ਦਾ ਸਮਾਂ ਕਰ ਦਿੱਤਾ ਗਿਆ ਹੈ ਜਿੱਥੋਂ ਇਹ ਸਾਬਤ ਹੋ ਰਿਹਾ ਹੈ ਪੰਜਾਬ ਸਰਕਾਰ ਡੰਗ ਟਪਾਉਣ ਵਾਲੀ ਗੱਲ ਕਰ ਰਹੀ ਹੈ | ਪੰਜਾਬ ਦੇ ਸਾਰੇ ਸਿਵਲ ਹਸਪਤਾਲਾਂ ਅਤੇ ਸਬੰਧਿਤ ਪੀ. ਐੱਚ. ਸੀ. (ਛੋਟੇ ਸਰਕਾਰੀ ਹਸਪਤਾਲਾਂ) ਕੋਰੋਨਾ ਟੀਕਿਆਂ ਦੀ ਸਥਿਤੀ ਵੀ ਪੂਰੀ ਡਾਵਾਂਡੋਲ ਹੋ ਕੇ ਰਹਿ ਗਈ ਹੈ | ਦੂਸਰੇ ਪਾਸੇ ਪੰਜਾਬ ਸਰਕਾਰ ਬੀਤੇ ਦਿਨੀਂ ਇਹ ਹੁਕਮ ਜਾਰੀ ਕੀਤਾ ਸੀ ਕਿ ਕਿਰਤ ਵਿਭਾਗ ਅੰਦਰ ਆਉਂਦੇ ਰਜਿਸਟਰਡ ਮਜ਼ਦੂਰਾਂ ਨੂੰ 18 ਤੋਂ 44 ਸਾਲ ਵਿਚਕਾਰ ਇਹ ਟੀਕੇ ਪਹਿਲ ਦੇ ਆਧਾਰ 'ਤੇ ਲਾਉਣੇ ਸ਼ੁਰੂ ਕੀਤੇ ਸਨ, ਪਰ ਕੋਰੋਨਾ ਵੈਕਸੀਨ ਨਾ ਹੋਣ ਕਰਕੇ ਇਹ ਮੁਹਿੰਮ ਵੀ ਠੁੱਸ ਹੁੰਦੀ ਜਾਪ ਰਹੀ ਹੈ |

ਖ਼ਬਰ ਸ਼ੇਅਰ ਕਰੋ

 

ਕੋਰੋਨਾ ਤੋਂ ਬਚਾਅ ਲਈ ਹਰੇਕ ਵਿਅਕਤੀ ਦਾ ਹੋਵੇਗਾ ਟੀਕਾਕਰਨ- ਡੀ. ਸੀ.

ਮੋਗਾ, 12 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਭਰੋਸਾ ਦਿਵਾਇਆ ਹੈ ਕਿ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਜ਼ਰੂਰੀ ਟੀਕਾਕਰਨ ਹਰੇਕ ਵਿਅਕਤੀ ਦਾ ਕੀਤਾ ਜਾਵੇਗਾ | ਇਸ ਲਈ ਲੋਕਾਂ ਨੂੰ ਘਬਰਾਉਣ ਦੀ ...

ਪੂਰੀ ਖ਼ਬਰ »

ਦਿੱਲੀ ਅੰਦੋਲਨ ਤੋਂ ਪਰਤੇ 2 ਕਿਸਾਨਾਂ ਦਾ ਦਿਹਾਂਤ

ਦੋਦਾ, 12 ਮਈ (ਰਵੀਪਾਲ)-ਹਲਕਾ ਗਿੱੜਬਾਹਾ ਦੇ ਪਿੰਡ ਮੱਲਣ ਦਾ ਕਿਸਾਨ ਮਲਕੀਤ ਸਿੰਘ ਉਰਫ਼ ਜੰਗ ਸਿੰਘ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਂਹਾ ਦਾ ਸਰਗਰਮ ਮੈਂਬਰ ਜਿਸਦੀ ਹਾਲਤ ਵਿਗੜ ਜਾਣ ਕਰਕੇ ਹਸਪਤਾਲ 'ਚ ਮੌਤ ਹੋ ਗਈ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਂਹਾ ਦੇ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹੇ 'ਚ ਕੋਰੋਨਾ ਦੇ ਆਏ 50 ਹੋਰ ਨਵੇਂ ਮਾਮਲੇ

ਮੋਗਾ, 12 ਮਈ (ਗੁਰਤੇਜ ਸਿੰਘ)-ਸੰਸਾਰ ਭਰ 'ਚ ਫੈਲੀ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਨੇ ਭਾਰਤ ਦੇ ਵੱਖ-ਵੱਖ ਸੂਬਿਆਂ ਵਿਚ ਲੱਖਾਂ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ, ਹਜ਼ਾਰਾਂ ਬੇਸ਼ਕੀਮਤੀ ਜਾਨਾਂ ਲੈ ਲਈਆਂ, ਉੱਥੇ ਪੰਜਾਬ ਦੇ ਨਾਲ-ਨਾਲ ਮੋਗਾ 'ਚ ਵੀ ਪਿਛਲੇ ਸਮੇਂ ਤੋਂ ...

ਪੂਰੀ ਖ਼ਬਰ »

ਭਾਕਿਯੂ ਏਕਤਾ ਡਕੌਦਾ ਨੇ ਕੀਤਾ ਠੇਕੇ ਦਾ ਘਿਰਾਓ

ਨਿਹਾਲ ਸਿੰਘ ਵਾਲਾ, 12 ਮਈ (ਪਲਵਿੰਦਰ ਸਿੰਘ ਟਿਵਾਣਾ)-ਸ਼ਰਾਬ ਦੇ ਠੇਕੇ ਦੇ ਕਰਿੰਦੇ ਵਲੋਂ ਨਸ਼ੇ ਵਿਚ ਧੁੱਤ ਹੋ ਕੇ ਇਕ ਘਰ ਵਿਚ ਦਾਖ਼ਲ ਹੋ ਕੇ ਭੰਨਤੋੜ ਕਰਨ, ਘਰ ਦੀ ਲਾਈਟ ਕੱਟਣ ਨੂੰ ਲੈ ਕੇ ਪਿੰਡ ਰਾਮਾ ਵਿਖੇ ਲੋਕਾਂ ਨੇ ਸ਼ਰਾਬੀ ਕਰਿੰਦੇ ਨੂੰ ਫੜ ਕੇ ਪੁਲਿਸ ਦੇ ਹਵਾਲੇ ...

ਪੂਰੀ ਖ਼ਬਰ »

ਭਾਕਿਯੂ ਕ੍ਰਾਂਤੀਕਾਰੀ ਦੀ ਮੀਟਿੰਗ ਹੋਈ

ਮੋਗਾ, 12 ਮਈ (ਪਰਮਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਬਲਾਕ ਧਰਮਕੋਟ (ਮੋਗਾ) ਦੀ ਮੀਟਿੰਗ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਬਰਾੜ ਦੀ ਅਗਵਾਈ ਵਿਚ ਗੁਰਦੁਆਰਾ ਸਿੰਘ ਸਭਾ ਵਿਖੇ ਹੋਈ, ਜਿਸ ਵਿਚ ਸੂਬਾ ਜਨਰਲ ਸਕੱਤਰ ਬਲਦੇਵ ਸਿੰਘ ਜ਼ੀਰਾ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਸਮਾਧ ਭਾਈ, 12 ਮਈ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਖਾਈ ਵਿਖੇ ਇਕ ਨੌਜਵਾਨ ਲੜਕੇ ਦੀ ਕਰੰਟ ਲੱਗਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਜਗਜੀਤ ਸਿੰਘ ਜੱਗੀ (20 ਸਾਲ) ਪੁੱਤਰ ਗੁਰਚਰਨ ਸਿੰਘ ਵਾਸੀ ਖਾਈ ਬੀਤੀ ਸ਼ਾਮ ਆਪਣੇ ਖੇਤ ਕਿਸੇ ...

ਪੂਰੀ ਖ਼ਬਰ »

ਕਾਂਗਰਸ ਖ਼ਿਲਾਫ਼ ਲੋਕ ਰੋਹ ਨੂੰ ਦੇਖਦਿਆਂ ਭੱਜ ਨਿਕਲਿਆ ਪ੍ਰਸ਼ਾਂਤ ਕਿਸ਼ੋਰ- ਪੱਪੂ ਰਾਮੂੰਵਾਲਾ

ਮੋਗਾ, 12 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਜਿਸ ਪ੍ਰਸ਼ਾਂਤ ਕਿਸ਼ੋਰ ਨੇ ਝੂਠ ਦੇ ਕਿਲੇ ਉਸਾਰ ਕੇ ਪੰਜਾਬ ਦੀ ਭੋਲੀ ਭਾਲੀ ਜਨਤਾ ਨੂੰ ਬੇਵਕੂਫ਼ ਬਣਾ ਕੇ ਕਾਂਗਰਸ ਪਾਰਟੀ ਨੂੰ ਸੂਬੇ ਦੀ ਸੱਤਾ 'ਤੇ ਕਾਬਜ਼ ਕਰਵਾਇਆ ਸੀ, ਉਹ ...

ਪੂਰੀ ਖ਼ਬਰ »

ਮਾਛੀਕੇ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ

ਨਿਹਾਲ ਸਿੰਘ ਵਾਲਾ, 12 ਮਈ (ਪਲਵਿੰਦਰ ਸਿੰਘ ਟਿਵਾਣਾ)-ਮੋਗਾ ਜ਼ਿਲ੍ਹੇ ਦੇ ਤਹਿਸੀਲ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਛੀਕੇ ਦੇ ਇਕ ਨੌਜਵਾਨ ਦੀ ਕੈਨੇਡਾ ਵਿਖੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ¢ 21 ਸਾਲਾ ਨੌਜਵਾਨ ਸੰਦੀਪ ਸਿੰਘ ਉਰਫ਼ ...

ਪੂਰੀ ਖ਼ਬਰ »

ਮਿਊਾਸੀਪਲ ਕਾਮਿਆਂ ਨੇ ਸੰਘਰਸ਼ ਦਾ ਵਜਾਇਆ ਬਿਗਲ

ਨਿਹਾਲ ਸਿੰਘ ਵਾਲਾ, 12 ਮਈ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਦੇ ਸਮੂਹ ਮਿਊਾਸੀਪਲ ਕਾਮੇ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਮੰਨਵਾਉਣ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਪਰ ਪੰਜਾਬ ਸਰਕਾਰ ਵਲੋਂ ਕੋਈ ਵੀ ਹਾਂ ਪੱਖੀ ਹੁੰਗਾਰਾ ਨਹੀਂ ...

ਪੂਰੀ ਖ਼ਬਰ »

ਵਿਧਾਇਕ ਡਾ. ਹਰਜੋਤ ਕਮਲ ਨੇ ਨਵੇਂ ਬਣਨ ਵਾਲੇ 'ਫਨ ਪਾਰਕ' ਦਾ ਰੱਖਿਆ ਨੀਂਹ ਪੱਥਰ

ਮੋਗਾ, 12 ਮਈ (ਸੁਰਿੰਦਰਪਾਲ ਸਿੰਘ)-ਵਿਧਾਇਕ ਡਾ. ਹਰਜੋਤ ਕਮਲ ਨੇ ਅੱਜ ਵਾਰਡ ਨੰਬਰ-49 ਪਿੰਡ ਦੁੱਨੇਕੇ ਵਿਖੇ ਪੌਣੇ 2 ਕਰੋੜ ਰੁਪਏ ਦੀ ਰਾਸ਼ੀ ਨਾਲ ਨਵੇਂ ਬਣਨ ਵਾਲੇ 'ਫਨ ਪਾਰਕ' ਦਾ ਨੀਂਹ ਪੱਥਰ ਰੱਖਦਿਆਂ ਉਸਾਰੀ ਕਾਰਜ ਆਰੰਭ ਕਰਵਾਏ | ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ...

ਪੂਰੀ ਖ਼ਬਰ »

ਐੱਫ. ਸੀ. ਆਈ. ਦੀ ਸਪੈਸ਼ਲ ਅੱਜ ਲੱਗੇਗੀ

ਮੋਗਾ, 12 ਮਈ (ਸ. ਰ.)-ਭਾਰਤੀ ਖ਼ੁਰਾਕ ਨਿਗਮ ਦੇ ਮੈਨੇਜਰ (ਮੂਵਮੈਂਟ) ਸ੍ਰੀ ਅਸ਼ੀਸ਼ ਕੁਮਾਰ ਨੇ ਦੱਸਿਆ ਕਿ ਝੋਨੇ ਦੀ ਲਿਫ਼ਟਿੰਗ ਲਈ ਭਾਰਤੀ ਖ਼ੁਰਾਕ ਨਿਗਮ (ਐਫ.ਸੀ.ਆਈ.) ਵਲੋਂ ਮਿਤੀ 13 ਮਈ ਨੂੰ ਇੱਕ ਸਪੈਸ਼ਲ ਲਗਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਸਪੈਸ਼ਲ ਲਈ ਗਾਂਧੀ ...

ਪੂਰੀ ਖ਼ਬਰ »

ਸਾਬਕਾ ਸਰਪੰਚ ਦੇ ਪੁੱਤਰ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ

ਪੰਜਗਰਾੲੀਂ ਕਲਾਂ, 12 ਮਈ (ਸੁਖਮੰਦਰ ਸਿੰਘ ਬਰਾੜ)-ਨੇੜਲੇ ਪਿੰਡ ਬੱਗੇਆਣਾ ਦੇ ਸਾਬਕਾ ਸਰਪੰਚ ਜਬਰ ਸਿੰਘ ਦੇ ਪੁੱਤਰ ਹਰਵਿੰਦਰ ਸਿੰਘ ਵਲੋਂ ਆਪਣੇ ਘਰ ਦੇ ਕਮਰੇ ਅੰਦਰ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ | ਪੁਲਿਸ ਵਲੋਂ ਦਰਜ ਮਾਮਲੇ ਅਨੁਸਾਰ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਸੰਘਰਸ਼ ਲਈ ਫ਼ੰਡ ਕੀਤਾ ਇਕੱਠਾ

ਕਿਸ਼ਨਪੁਰਾ ਕਲਾਂ, 12 ਮਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਤਿੰਨ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲੜੇ ਜਾ ਰਹੇ ਕਿਸਾਨੀ ਸੰਘਰਸ਼ ਲਈ ਅੱਜ ਬਲਾਕ ਪ੍ਰਧਾਨ ਗੁਰਦੇਵ ਸਿੰਘ ਜ਼ੈਲਦਾਰ ਤੇ ਜਨਰਲ ਸਕੱਤਰ ਲਖਵੀਰ ਸਿੰਘ ਔਲਖ ਦੀ ਅਗਵਾਈ ...

ਪੂਰੀ ਖ਼ਬਰ »

ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਨੇ ਡੀ.ਆਰ.ਓ. ਨੂੰ ਦਿੱਤਾ ਮੰਗ ਪੱਤਰ

ਮੋਗਾ, 12 ਮਈ (ਜਸਪਾਲ ਸਿੰਘ ਬੱਬੀ)-ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਬੀਰ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਚਮਕੌਰ ਸਿੰਘ ਡਾਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੰਗਾਂ ਨਾ ਮੰਨਣ ਕਾਰਨ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੇ ...

ਪੂਰੀ ਖ਼ਬਰ »

ਧਾਰਮਿਕ ਸਮਾਜ ਸੇਵੀ ਸੰਸਥਾਵਾਂ ਲੋਕਾਂ ਨੂੰ ਕੋਵਿਡ ਸਬੰਧੀ ਜਾਗਰੂਕ ਕਰਨ- ਗਿੱਲ

ਕੋਟ ਈਸੇ ਖਾਂ, 12 ਮਈ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਪੰਜਾਬ ਦੇ ਸ਼ਹਿਰਾਂ ਪਿੰਡਾਂ ਅਤੇ ਕਸਬਿਆਂ ਵਿਚ ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਨੂੰ ਮੱਦੇਨਜ਼ਰ ਰੱਖਦਿਆਂ ਸਰਕਾਰ, ਸਿਹਤ ਵਿਭਾਗ ਵਲੋਂ ਸਮੇਂ-ਸਮੇਂ ਸਿਰ ਜੋ ਲਾਕਡਾਊਨ, ਦੁਕਾਨਾਂ ਨਿਰਧਾਰਿਤ ...

ਪੂਰੀ ਖ਼ਬਰ »

ਢੁੱਡੀਕੇ ਨਰਸਿੰਗ ਦਿਵਸ ਮਨਾਇਆ

ਅਜੀਤਵਾਲ, 12 ਮਈ (ਸ਼ਮਸ਼ੇਰ ਸਿੰਘ ਗ਼ਾਲਿਬ)-ਸਿਵਲ ਹਸਪਤਾਲ ਢੁੱਡੀਕੇ ਵਿਖੇ ਸਮੂਹ ਨਰਸਿੰਗ ਸਟਾਫ਼ ਨੇ ਕੇਕ ਕੱਟ ਕੇ ਨਰਸਿੰਗ ਦਿਵਸ ਮਨਾਇਆ ਤੇ ਕੋਰੋਨਾ ਵਾਈਰਸ ਨਾਲ ਜਾਨਾਂ ਗੁਆ ਚੁੱਕੇ ਨਰਸਿੰਗ ਸਟਾਫ਼ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ | ਡਾ. ਨੀਲਮ ...

ਪੂਰੀ ਖ਼ਬਰ »

ਡਾ. ਸ਼ਾਮ ਲਾਲ ਥਾਪਰ ਕਾਲਜ ਆਫ਼ ਨਰਸਿੰਗ ਵਿਖੇ ਨਰਸਿੰਗ ਦਿਵਸ ਮਨਾਇਆ

ਮੋਗਾ, 12 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਾ. ਸ਼ਾਮ ਲਾਲ ਥਾਪਰ ਕਾਲਜ ਆਫ਼ ਨਰਸਿੰਗ ਮੋਗਾ ਵਿਚ ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ ਗਿਆ | ਇਸ ਦਿਨ ਅੱਜ ਦੇ ਨਰਸਿੰਗ ਕਿੱਤੇ ਦੇ ਜਨਮ ਦਾਤਾ ਤੇ ਕੁਰਬਾਨੀ ਦੀ ਕੁੰਜੀ ਫੋਲਰੈਂਸ ਨਾਈਟੰਗੈਲ ਦਾ ਜਨਮ ਦਿਨ ਮਨਾਇਆ ...

ਪੂਰੀ ਖ਼ਬਰ »

ਐੱਸ.ਐੱਫ.ਸੀ. ਇੰਸਟੀਚਿਊਟ ਨਰਸਿੰਗ ਕਾਲਜ ਵਿਖੇ ਨਰਸਿੰਗ ਡੇਅ ਮਨਾਇਆ

ਧਰਮਕੋਟ, 12 ਮਈ (ਪਰਮਜੀਤ ਸਿੰਘ)-ਇਲਾਕੇ ਦੀ ਉੱਘੀ ਵਿੱਦਿਅਕ ਸੰਸਥਾ ਐੱਸ. ਐੱਫ. ਸੀ. ਇੰਸਟੀਚਿਊਟ ਜਲਾਲਾਬਾਦ ਪੂਰਬੀ ਮੋਗਾ ਰੋਡ ਧਰਮਕੋਟ ਵਿਖੇ ਇੰਟਰਨੈਸ਼ਨਲ ਨਰਸਿੰਗ ਦਿਵਸ ਮਨਾਇਆ ਗਿਆ, ਜਿਸ ਵਿਚ ਸੰਸਥਾ ਦੇ ਸਮੂਹ ਮੈਨੇਜਮੈਂਟ ਕਮੇਟੀ ਮੈਂਬਰ ਉਚੇਚੇ ਤੌਰ 'ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮੋਗਾ, 12 ਮਈ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਅਧੀਨ ਚੱਲ ਰਹੀ ਸੰਸਥਾ ਮਾਤਾ ਦਮੋਦਰੀ ਖ਼ਾਲਸਾ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਮੋਗਾ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵ ...

ਪੂਰੀ ਖ਼ਬਰ »

ਐਡਵੋਕੇਟ ਜਸਬੀਰ ਸਿੰਘ ਗਿੱਲ ਨੂੰ ਸ਼ਰਧਾਂਜਲੀਆਂ ਭੇਟ

ਮੋਗਾ, 12 ਮਈ (ਜਸਪਾਲ ਸਿੰਘ ਬੱਬੀ/ਸੁਰਿੰਦਰਪਾਲ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਦੱਤ ਰੋਡ ਮੋਗਾ ਵਿਖੇ ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਪਿਛਲੇ 64 ਸਾਲਾਂ ਤੋਂ ਵਕਾਲਤ ਦੇ ਖੇਤਰ ਵਿਚ ਵੱਡਾ ਨਾਂਅ ਤੇ ਸਿਵਲ ਕੇਸਾਂ ਦੇ ਮਾਹਿਰ, ਬਜ਼ਮ-ਏ-ਅਦਬ ਦੇ ਪ੍ਰਧਾਨ ਸੀਨੀਅਰ ...

ਪੂਰੀ ਖ਼ਬਰ »

ਲਾਕਡਾਊਨ ਦੀ ਉਲੰਘਣਾ ਕਰਨ ਵਾਲੇ ਚਾਰ ਕਾਬੂ

ਮੋਗਾ, 12 ਮਈ (ਗੁਰਤੇਜ ਸਿੰਘ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਰਕਾਰ ਵਲੋਂ ਲਗਾਏ ਲਾਕਡਾਊਨ ਦੀ ਉਲੰਘਣਾ ਕਰਨ ਦੇ ਦੋਸ਼ 'ਚ ਪੁਲਿਸ ਵਲੋਂ ਚਾਰ ਰੇਹੜੀਆਂ ਵਾਲਿਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਕੋਟ ਈਸੇ ਖਾਂ ਦੇ ਸਹਾਇਕ ...

ਪੂਰੀ ਖ਼ਬਰ »

ਅਧਿਆਪਕਾਂ ਦਾ ਸਾਂਝਾ ਵਫ਼ਦ ਡੀ. ਈ. ਓ ਸੈਕੰ. ਤੇ ਐਲੀ. ਮੋਗਾ ਨੂੰ ਮਿਲਿਆ

ਮੋਗਾ, 12 ਮਈ (ਸੁਰਿੰਦਰਪਾਲ ਸਿੰਘ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਜ਼ਿਲ੍ਹਾ ਇਕਾਈ ਮੋਗਾ ਤੇ ਐਲੀਮੈਂਟਰੀ ਟੀਚਰਜ਼ ਯੂਨੀਅਨ ਜ਼ਿਲ੍ਹਾ ਮੋਗਾ ਦਾ ਇਕ ਸਾਂਝਾ ਵਫ਼ਦ ਸੁਸ਼ੀਲ ਨਾਥ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ: ਸਿੱ:) ਮੋਗਾ ਤੇ ਵਰਿੰਦਰਪਾਲ ਸਿੰਘ ਜ਼ਿਲ੍ਹਾ ...

ਪੂਰੀ ਖ਼ਬਰ »

ਲੋਪੋ ਨਰਸਿੰਗ ਸਕੂਲ 'ਚ ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ

ਨਿਹਾਲ ਸਿੰਘ ਵਾਲਾ, 12 ਮਈ (ਸੁਖਦੇਵ ਸਿੰਘ ਖ਼ਾਲਸਾ)-ਸੰਤ ਦਰਬਾਰਾ ਸਿੰਘ ਸਕੂਲ ਆਫ਼ ਨਰਸਿੰਗ ਲੋਪੋ (ਮੋਗਾ) ਵਿਖੇ ਪਿ੍ੰਸੀਪਲ ਪਰਮਜੀਤ ਕੌਰ ਦੀ ਅਗਵਾਈ 'ਚ ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਦੇ ਨਰਸਿੰਗ ਦਿਵਸ 'ਤੇ ਸਬੰਧਿਤ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਲੰਗਰਾਂ ਲਈ ਕਣਕ ਦੀ ਸੇਵਾ ਭੇਜੀ

ਕੋਟ ਈਸੇ ਖਾਂ, 12 ਮਈ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)- ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੋਮਣੀ ਅਕਾਲੀ ਦਲ ਹਲਕਾ ਧਰਮਕੋਟ ਦੇ ਸਾਰੇ ਸਰਕਲਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕਰੀਬ ਚਾਰ ਸੌ ਕੁਇੰਟਲ ਕਣਕ ਇਕੱਤਰ ਕਰ ਕੇ ਸ੍ਰੀ ਦਰਬਾਰ ਸਾਹਿਬ, ਅੰਮਿ੍ਤਸਰ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਦੀਆਂ ਕਮੇਟੀਆਂ ਕਿਸਾਨਾਂ ਦੇ ਹਿਤਾਂ ਲਈ ਕੰਮ ਕਰਨ- ਵਿਧਾਇਕ ਬਰਾੜ

ਠੱਠੀ ਭਾਈ, 12 ਮਈ (ਜਗਰੂਪ ਸਿੰਘ ਮਠਾੜੂ)-ਕਿਸਾਨਾਂ ਨੂੰ ਸਹੂਲਤਾਂ ਦੇਣ ਲਈ ਪਿੰਡਾਂ ਵਿਚ ਚੱਲ ਰਹੀਆਂ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾਵਾਂ ਤੇ ਸੁਸਾਇਟੀਆਂ ਪਿੰਡਾਂ ਦੇ ਘੱਟ ਜ਼ਮੀਨ ਵਾਲੇ ਛੋਟੇ ਕਿਸਾਨਾਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ, ਜਿੱਥੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸਰਹਿੰਦ ਫ਼ਤਹਿ ਦਿਵਸ ਦਾ ਇਤਿਹਾਸਿਕ ਦਿਹਾੜਾ ਮਨਾਇਆ

ਕਿਸ਼ਨਪੁਰਾ ਕਲਾਂ, 12 ਮਈ (ਅਮੋਲਕ ਸਿੰਘ ਕਲਸੀ)-ਬਾਬਾ ਬੰਦਾ ਸਿੰਘ ਬਹਾਦਰ ਕਾਨਵੈਂਟ ਸਕੂਲ ਸਿਧਵਾਂ ਬੇਟ ਵਿਖੇ ਸਰਹਿੰਦ ਫਤਹਿ ਦਿਵਸ ਦਾ ਇਤਿਹਾਸਕ ਦਿਹਾੜਾ ਮਨਾਇਆ ਗਿਆ | ਇਸ ਸਮੇਂ ਕੋਵਿਡ–19 ਨੂੰ ਧਿਆਨ ਵਿਚ ਰੱਖਦੇ ਹੋਏ ਮੈਨੇਜਮੈਂਟ, ਪਿ੍ੰਸੀਪਲ ਮੈਡਮ ਅਨੀਤਾ ਕਾਲੜਾ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਸ਼ਹਿਰੀ ਵਿੰਗ ਦੀ ਚੋਣ ਹੋਈ

ਮੋਗਾ, 12 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਸ਼ਹਿਰੀ ਵਿੰਗ ਮੋਗਾ ਦੀ ਚੋਣ ਸਿਵਲ ਹਸਪਤਾਲ ਮੋਗਾ ਵਿਖੇ ਜਥੇਬੰਦੀ ਦੇ ਸੂਬਾ ਪ੍ਰਧਾਨ ਕੁਲਬੀਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੋਗਾ ਸ਼ਹਿਰ ਅੰਦਰ ਕੰਮ ...

ਪੂਰੀ ਖ਼ਬਰ »

ਐਂਜਲਸ ਇੰਟਰਨੈਸ਼ਨਲ ਨੇ ਲਗਵਾਇਆ ਰਵਦੀਪ ਸਿੰਘ ਦਾ ਕੈਨੇਡਾ ਦਾ ਵੀਜ਼ਾ

ਮੋਗਾ, 12 ਮਈ (ਸੁਰਿੰਦਰਪਾਲ ਸਿੰਘ)-ਮੋਗਾ ਦੀ ਮੰਨੀ-ਪ੍ਰਮੰਨੀ ਸੰਸਥਾ ਐਂਜਲਸ ਇੰਟਰਨੈਸ਼ਨਲ ਜੋ ਕਿ ਮੋਗਾ ਦੇ ਅੰਮਿ੍ਤਸਰ ਰੋਡ 'ਤੇ ਢਿੱਲੋਂ ਕਲੀਨਿਕ ਦੇ ਬਿਲਕੁਲ ਨਾਲ ਸਥਿਤ ਹੈ ਬਹੁਤ ਸਾਰੇ ਵਿਦਿਆਰਥੀਆਂ ਦੇ ਵਿਦੇਸ਼ਾਂ ਵਿਚ ਪੜ੍ਹਨ ਦੇ ਸੁਪਨਿਆਂ ਨੂੰ ਸਾਕਾਰ ਕਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX