ਤਾਜਾ ਖ਼ਬਰਾਂ


ਆਈ.ਪੀ.ਐੱਲ .2021-ਮੁੰਬਈ ਨੇ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ, ਹਾਰਦਿਕ ਪੰਡਯਾ ਨੇ ਦਿਵਾਈ ਜਿੱਤ
. . .  1 day ago
ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  1 day ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  1 day ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  1 day ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  1 day ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  1 day ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  1 day ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  1 day ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  1 day ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  1 day ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  1 day ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  1 day ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  1 day ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  1 day ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  1 day ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਤਰਨਤਾਰਨ

ਥਾਣਾ ਮੁਖੀ ਵਲੋਂ ਕਿਸਾਨ ਆਗੂਆਂ ਨਾਲ ਮਾੜਾ ਵਤੀਰਾ ਕਰਨ ਦੇ ਵਿਰੋਧ 'ਚ ਲਗਾਇਆ ਧਰਨਾ

ਪੱਟੀ, 15 ਮਈ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਕਿਸਾਨ ਮਜ਼ਦੂਰ ਸੰਘਰਸ ਕਮੇਟੀ ਦੇ ਆਗੂਆਂ ਨੂੰ ਥਾਣਾ ਸਦਰ ਦੇ ਐੱਸ.ਐੱਚ.ਓ.ਵਲੋਂ ਮਾੜੀ ਸ਼ਬਦਾਵਲੀ ਬੋਲਣ ਦੇ ਵਿਰੋਧ 'ਚ ਕਿਸਾਨ ਆਗੂਆਂ ਨੇ ਬਲਜੀਤ ਸਿੰਘ ਮਾਹਣੇਕੇ, ਦਿਲਬਾਗ ਸਿੰਘ ਸਭਰਾ ਤੇ ਹਰਜਿੰਦਰ ਸਿੰਘ ਦੀ ...

ਪੂਰੀ ਖ਼ਬਰ »

ਕੋਰੋਨਾ ਕਾਰਨ 5 ਦੀ ਮੌਤ, 80 ਵਿਅਕਤੀਆਂ ਦੀ ਰਿਪੋਰਟ ਆਈ ਪਾਜ਼ੀਟਿਵ-ਡਿਪਟੀ ਕਮਿਸ਼ਨਰ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਕਾਰਨ 5 ਵਿਅਕਤੀਆਂ ਦੀ ਮੌਤ ਹੋ ਗਈ ਗਈ ਹੈ ਜਦਕਿ 80 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ | ਕੋਰੋਨਾ ਨਾਲ ਮਰਨ ਵਾਲਿਆਂ ਵਿਅਕਤੀਆਂ ਦਾ ਅੰਤਿਮ ਸਸਕਾਰ ਸਿਹਤ ਵਿਭਾਗ ਦੀ ਟੀਮ ਵਲੋਂ ਪਰਿਵਾਰਕ ...

ਪੂਰੀ ਖ਼ਬਰ »

ਗੁਰਬਿੰਦਰ ਸਿੰਘ ਨੂੰ ਇਕਾਈ ਗੰਡੀਵਿੰਡ ਦੇ ਪ੍ਰਧਾਨ ਦੀ ਸਰਬਸੰਮਤੀ ਨਾਲ ਚੋਣ

ਸ਼ਰਾਏ ਅਮਾਨਤ ਖਾਂ, 15 ਮਈ (ਨਰਿੰਦਰ ਸਿਘ ਦੋਦੇ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਪਿੰਡ ਗੰਡੀਵਿੰਡ ਇਕਾਈ ਦੀ ਮੀਟਿੰਗ ਗੰਡੀਵਿੰਡ ਵਿਖੇ ਹੋਈ | ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਗੰਡੀਵਿੰਡ ਨੇ ਕੀਤੀ ਤੇ ਇਕੱਠ ਨੂੰ ਸੰਬਧੋਨ ਕਰਦਿਆਂ ...

ਪੂਰੀ ਖ਼ਬਰ »

ਸਰਪੰਚ ਧੂੰਦਾ, ਭੈਲ, ਮਾਣਕਦੇਕਾ ਤੇ ਹੋਰ ਪਿੰਡਾਂ ਦੇ ਕਿਸਾਨਾਂ ਨੇ ਕੁਝ ਲੋਕਾਂ 'ਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਦੇ ਦੋਸ਼ ਲਗਾਏ

ਫਤਿਆਬਾਦ, 15 ਮਈ (ਹਰਵਿੰਦਰ ਸਿੰਘ ਧੂੰਦਾ)-ਦਰਿਆ ਬਿਆਸ ਦੇ ਪਾਣੀ ਦੀ ਮਾਰ ਤੋਂ ਫਸਲਾਂ ਨੂੰ ਬਚਾਉਣ ਲਈ ਧੁੱਸੀ ਬੰਨ ਨੂੰ ਪੱਕਾ ਕਰਨ ਦੀ ਲੰਮੇ ਸਮੇ ਤੋਂ ਚੱਲੀ ਆ ਰਹੀ ਮੰਗ ਦੇ ਸਬੰਧ ਵਿਚ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਵਲੋਂ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਕੋਰੋਨਾ ਦੀ ਆੜ ਵਿਚ ਕੈਪਟਨ ਸਰਕਾਰ ਨੇ ਵਿਗਾੜੀ ਪੰਜਾਬ ਦੀ ਆਰਥਿਕਤਾ-ਬ੍ਰਹਮਪੁਰਾ

ਫਤਿਆਬਾਦ, 15 ਮਈ (ਹਰਵਿੰਦਰ ਸਿੰਘ ਧੂੰਦਾ)- ਕੇਵਲ ਗਰੀਬ ਕੋਰੋਨਾ ਮਰੀਜਾਂ ਦੇ ਘਰਾਂ 'ਚ ਨਹੀਂ ਬਲਕਿ ਗਰੀਬ ਪੰਜਾਬ ਦੇ ਵਾਸੀਆਂ ਨੂੰ ਭੋਜਨ ਮੁਹੱਈਆ ਕਰਵਾਏ ਕੈਪਟਨ ਸਰਕਾਰ | ਉਕਤ ਪ੍ਰਗਟਾਵਾ ਹਲਕੇ 'ਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਬਾਅਦ ਰਵਿੰਦਰ ਸਿੰਘ ਬ੍ਰਹਮਪੁਰਾ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 122 ਪਿੰਡਾਂ ਵਿਚ ਪਿੰਡ ਵਾਸੀਆਂ ਵਲੋਂ ਪਿੰਡਾਂ ਦੀ ਹੱਦ 'ਤੇ ਲਗਾਏ ਗਏ ਠੀਕਰੀ ਪਹਿਰੇ-ਐੱਸ.ਐੱਸ.ਪੀ.

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਵਿਡ-19 ਦੇ ਵੱਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪਬਲਿਕ ਦੀ ਹਿਫਾਜ਼ਤ ਲਈ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਜ਼ਿਲ੍ਹਾ ਤਰਨ ਤਾਰਨ ਪੁਲਿਸ ਦੇ ਵੱਖ-ਵੱਖ ...

ਪੂਰੀ ਖ਼ਬਰ »

ਨਗਰ ਪਾਲਿਕਾ ਦਫਤਰ ਪੱਟੀ 'ਚ ਤੀਸਰੇ ਦਿਨ ਵੀ ਕੰਮਕਾਜ ਰਿਹਾ ਠੱਪ

ਪੱਟੀ, 15 ਮਈ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਵਲੋਂ ਕੱਚੇ ਕਾਮਿਆਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸਮੁੱਚੇ ਪੰਜਾਬ ਅੰਦਰ ਅਣਮਿੱਥੇ ਸਮੇਂ ਲਈ ਹੜਤਾਲ ਦੇ ਦਿੱਤੇ ਸੱਦੇ ਤਹਿਤ ਲੋਅਰ ਗ੍ਰੇਡ ਮਿਊਾਸੀਪਲ ਇੰਪ: ਯੂਨੀ: ਪੱਟੀ ਦੇ ਪ੍ਰਧਾਨ ਬਲਵੰਤ ਰਾਏ ਦੀ ਅਗਵਾਈ ਹੇਠ ਅੱਜ ਤੀਸਰੇ ਦਿਨ ਵੀ ਹੜਤਾਲ ਜਾਰੀ ਰਹੀ | ਮੁਲਾਜ਼ਮਾਂ ਨੇ ਦਫ਼ਤਰ ਦਾ ਕੰਮਕਾਜ ਠੱਪ ਰੱਖਿਆ ਤੇ ਜੰਮ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਧਰਨੇ ਨੂੰ ਲੋਅਰ ਗਰੇਡ ਮਿਊਾਸਪਲ ਇੰਪ: ਯੂਨੀਅਨ ਦੇ ਪ੍ਰਧਾਨ ਬਲਵੰਤ ਰਾਏ, ਜਨਰਲ ਸਕੱਤਰ ਗੁਰਨਾਮ ਸਿੰਘ ਪੱਟੀ, ਧਰਮ ਸਿੰਘ, ਲਖਬੀਰ ਸਿੰਘ ਸ਼ਹੀਦ, ਦੇਵੀ ਦਿਆਲ, ਰਾਮ ਲਾਲ, ਸੰਦੀਪ ਸਿੰਘ, ਸਾਬਕਾ ਪ੍ਰਧਾਨ ਮੇਜਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਦੌਰਾਨ ਕੱਚੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਬਣਦਿਆਂ ਠੇਕਾ ਆਧਾਰਿਤ ਕੰਮ ਕਰਦੇ ਸਮੁੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇਗਾ ਪਰ ਕੈਪਟਨ ਸਰਕਾਰ ਆਪਣੇ ਕੀਤੇ ਵਾਅਦੇ ਤੋਂ ਮੁਨਕਰ ਹੋ ਗਈ ਹੈ, ਜਿਸ ਕਾਰਨ ਠੇਕਾ ਆਧਾਰਿਤ ਕੰਮ ਕਰਦੇ ਕਾਮਿਆਂ ਨੂੰ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪਿਆ | ਆਗੂਆਂ ਨੇ ਧਰਨੇ ਵਿਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕੈਪਟਨ ਸਰਕਾਰ ਚੋਣਾਂ ਦੌਰਾਣ ਕੀਤੇ ਵਾਅਦੇ ਪੂਰੇ ਕਰੇ, ਐੱਨ.ਐੱਚ.ਐੱਮ. ਦੇ ਠੇਕਾ ਆਧਾਰਿਤ ਕੰਮ ਕਰਦੇ ਕਾਮਿਆਂ ਦੀਆਂ ਸੇਵਾਵਾਂ ਖ਼ਤਮ ਕਰਨ ਅਤੇ ਨਵੇਂ ਵਲੰਟੀਅਰ ਭਰਤੀ ਕਰਨ ਦਾ ਫ਼ੁਰਮਾਨ ਤੁਰੰਤ ਵਾਪਸ ਲਿਆ ਜਾਵੇ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਨਾ ਮੰਨੀ ਅਤੇ ਐੱਨ.ਐੱਚ.ਐੱਮ. ਵਰਕਰਾਂ ਦੀਆਂ ਸੇਵਾਵਾਂ ਖ਼ਤਮ ਕਰਨ ਵਾਲਾ ਫੁਰਮਾਨ ਵਾਪਸ ਨਾ ਲਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਜਗਜੀਤ ਸਿੰਘ, ਰਾਜ ਕੁਮਾਰ, ਲਵਜੋਤ ਸਿੰਘ, ਪ੍ਰਣਾਮ ਸਿੰਘ, ਬਲਜਿੰਦਰ ਸਿੰਘ, ਕਪਿਲ ਦੇਵ, ਬੈਜਨਾਥ, ਗੌਰਵ, ਸੋਨਾ, ਸ਼ਾਮ ਲਾਲ, ਲਖਬੀਰ, ਲੇਖ ਰਾਜ, ਸੁਦੀਪ ਸਿੰਘ, ਮੈਡਮ ਰਵਿੰਦਰ ਕੌਰ, ਮੈਡਮ ਰਜਨੀਤ ਕੌਰ, ਮੈਡਮ ਰਣਜੀਤ ਕੌਰ, ਮੈਡਮ ਦਰਸ਼ਨਾ, ਮੈਡਮ ਕ੍ਰਿਸ਼ਨਾ ਅਤੇ ਮੈਡਮ ਰਾਜ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਘਰ 'ਚੋਂ ਤਿੰਨ ਕੀਮਤੀ ਮੋਬਾਈਲ ਤੇ 3 ਹਜ਼ਾਰ ਰੁਪਏ ਚੋਰੀ

ਸੁਰ ਸਿੰਘ, 15 ਮਈ (ਧਰਮਜੀਤ ਸਿੰਘ)- ਬੀਤੀ ਰਾਤ ਚੋਰਾਂ ਨੇ ਸਥਾਨਕ ਮੁਹੱਲਾ ਰਾਮਗੜ੍ਹੀਆ ਵਿਖੇ ਇਕ ਘਰ 'ਚੋਂ ਤਿੰਨ ਕੀਮਤੀ ਮੋਬਾਈਲ ਚੋਰੀ ਕਰ ਲਏ | ਚੋਰੀ ਦੀ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮਿਸਤਰੀ ਸਵਿੰਦਰ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਮੁਹੱਲਾ ਰਾਮਗੜ੍ਹੀਆ ਨੇ ...

ਪੂਰੀ ਖ਼ਬਰ »

ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ 5 ਗਿ੍ਫ਼ਤਾਰ, ਇਕ ਫ਼ਰਾਰ-ਐੱਸ.ਐੱਸ.ਪੀ.

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੌਰਾਨ ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ | ਇਸ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ

ਤਰਨ ਤਾਰਨ, 15 ਮਈ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਉਣ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਗੋਇੰਦਵਾਲ ਵਿਖੇ ...

ਪੂਰੀ ਖ਼ਬਰ »

ਕਰਫਿਊ ਦੀ ਉਲੰਘਣਾ ਕਰਨ 'ਤੇ ਕੇਸ ਦਰਜ

ਤਰਨ ਤਾਰਨ, 15 ਮਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਕਰਫਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਏ.ਐੱਸ.ਆਈ. ਕੁਲਦੀਪ ਸਿੰਘ ਨੇ ਦੱਸਿਆ ਕਿ ਕੋਰੋਨਾ ...

ਪੂਰੀ ਖ਼ਬਰ »

ਸੱਟਾਂ ਮਾਰ ਕੇ ਜ਼ਖ਼ਮੀ ਕਰਨ 'ਤੇ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਜ਼ਖਮੀ ਕਰਨ ਦੇ ਦੋਸ਼ ਹੇਠ 6 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਵੈਰੋਂਵਾਲ ਵਿਖੇ ਹਰਜੋਤ ਸਿੰਘ ਪੁੱਤਰ ਬਲਰਾਜ ...

ਪੂਰੀ ਖ਼ਬਰ »

ਪਿੰਡ ਬਾਗੜੀਆਂ ਵਿਖੇ ਕੋਰੋਨਾ ਵੈਕਸੀਨ ਕੈਂਪ ਲਗਾਇਆ

ਤਰਨ ਤਾਰਨ, 15 ਮਈ (ਪਰਮਜੀਤ ਜੋਸ਼ੀ)- ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਸਿਵਲ ਸਰਜਨ ਡਾ. ਰੋਹਿਤ ਮਹਿਤਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅੰਮਿ੍ਤਪਾਲ ਸਿੰਘ ਨਿੱਬਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਬਾਗੜੀਆਂ ਵਿਖੇ ਕੋਰੋਨਾ ਵੈਕਸੀਨ ਕੈਂਪ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਹੋਣ ਤੋਂ ਪਹਿਲਾਂ ਡੀ.ਏ. ਦੀ ਕਿਸ਼ਤਾਂ ਜਾਰੀ ਕੀਤੀਆਂ ਜਾਣ-ਢਿੱਲੋਂ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)- ਸੇਵਾਮੁਕਤ ਮੁਲਾਜ਼ਮ ਆਗੂ ਸੁਖਦੇਵ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਵਾਰ-ਵਾਰ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਗੱਫੇ ਦੇਣ ਦੀ ਮਸ਼ਹੂਰੀ ਕਰ ਰਹੀ ਹੈ ਕਿ ਅਸੀਂ ਪੰਜਾਬ ਦੇ ਮੁਲਾਜ਼ਮਾਂ ਨੂੰ ਗੱਫੇ ਦੇ ਰਹੇ ਹਨ ਪ੍ਰੰਤੂ ਸਰਕਾਰ ...

ਪੂਰੀ ਖ਼ਬਰ »

ਐਕਸ਼ਨ ਕਮੇਟੀ ਦੀ ਮੀਟਿੰਗ ਤੋਂ ਬਾਅਦ ਉਲੀਕੀ ਜਾਵੇਗੀ ਸੰਘਰਸ਼ ਦੀ ਰੂਪਰੇਖਾ

ਫਤਿਆਬਾਦ, 15 ਮਈ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਦੀ ਦਲਿਤ ਲੜਕੀ ਜਿਸ ਦੀ ਫਤਿਆਬਾਦ ਦੇ ਦੋ ਪਰਿਵਾਰਾਂ ਨੇ ਕਥਿਤ ਤੌਰ 'ਤੇ ਕੁੱਟਮਾਰ ਕਰਕੇ ਉਸਦੇ ਵਾਲ ਕੱਟ ਦਿੱਤੇ ਸਨ ਨੂੰ ਇਨਸਾਫ ਦਿਵਾਉਣ ਲਈ ਬਣੀ ਐਕਸ਼ਨ ਕਮੇਟੀ ਵਲੋਂ ਉਲੀਕੇ ਪ੍ਰੋਗਰਾਮ ਤਹਿਤ 15 ਮਈ ਨੂੰ ...

ਪੂਰੀ ਖ਼ਬਰ »

ਅਮਨਦੀਪ ਵੈੱਲਫੇਅਰ ਸੁਸਾਇਟੀ ਦੇ ਆਗੂਆਂ ਤੇ ਮੈਂਬਰਾਂ ਕੱਦ ਗਿੱਲ ਦੇ ਸਿਹਤ ਕੇਂਦਰ ਵਿਚ ਲਗਵਾਈ ਵੈਕਸੀਨ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)-ਨਹਿਰੂ ਯੁਵਾ ਕੇਂਦਰ ਦੇ ਜ਼ਿਲ੍ਹਾ ਯੂਥ ਅਫ਼ਸਰ ਦੀ ਅਗਵਾਂਂਹ ਹੇਠ ਚੱਲ ਰਹੀ ਐੱਨ.ਜੀ.ਓ. ਅਮਨਦੀਪ ਵੈੱਲਫੇਅਰ ਸੁਸਾਇਟੀ ਦੇ ਮੈਬਰਾਂ ਅਹੁਦੇਦਾਰਾਂ ਨੇ ਵਲੋਂ ਸਿਹਤ ਵਿਭਾਗ ਵਲੋਂ ਵੈਕਸੀਨ ਲਗਾਉਣ ਲਈ ਲਗਾਏ ਕੈਂਪ 'ਚ ਪਿੰਡ ਵਾਸੀਆਂ ਨੂੰ ...

ਪੂਰੀ ਖ਼ਬਰ »

'ਆਪ ਦਿਨੋ ਦਿਨ ਮਜ਼ਬੂਤੀ ਵੱਲ ਵਧ ਰਹੀ ਹੈ- ਡਾ.ਔਲਖ

ਸ਼ਾਹਬਾਜ਼ਪੁਰ, 15 ਮਈ (ਪਰਦੀਪ ਬੇਗੇਪੁਰ)- ਪੰਜਾਬ ਦੇ ਲੋਕਾਂ ਵਲੋਂ ਪਰਖੇ ਹੋਏ ਆਗੂਆਂ ਹੁਣ ਹੋਰ ਪਰਖਣ ਦੀ ਲੋੜ ਨਹੀਂ ਕਿਉਂਕਿ ਲੋਕ ਇਨ੍ਹਾਂ ਪਾਰਟੀਆਂ ਦੇ ਆਗੂਆਂ ਨੂੰ ਪਿਛਲੇ ਕਈ ਦਹਾਕਿਆਂ ਤੋਂ ਪਰਖ ਰਹੇ ਹਨ ਤੇ ਹੁਣ ਤੀਸਰੀ ਧਿਰ ਨੂੰ ਮਜ਼ਬੂਤ ਕਰਨ ਦਾ ਮੰਨ ਬਣਾ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਾਂ ਨੂੰ ਗਰੇਡ ਪੇਅ ਮਿਲਣ 'ਤੇ ਧੰਨਵਾਦ-ਲੌਹੁਕਾ

ਤਰਨ ਤਾਰਨ, 15 ਮਈ (ਲਾਲੀ ਕੈਰੋਂ)- ਪਸ਼ੂ ਪਾਲਣ ਵਿਭਾਗ ਵਿਚ ਕੰਮ ਕਰਦੇ ਆ ਰਹੇ ਵੈਟਰਨਰੀ ਇੰਸਪੈਕਟਰਾਂ ਦੀਆਂ ਕੁੱਲ ਸੈਂਕਸ਼ਨ ਅਸਾਮੀਆਂ 'ਤੇ 50 ਫੀਸਦੀ ਅਸਾਮੀਆਂ ਵਿਚੋਂ 261 ਵੈਟਰਨਰੀ ਇੰਸਪੈਕਟਰਾਂ 4200 ਗਰੇਡ ਪੇਅ ਮਿਲਣ 'ਤੇ ਕੈਬਨਿਟ ਮੰਤਰੀ ਪੰਜਾਬ ਤਿ੍ਪਤ ਰਜਿੰਦਰ ਸਿੰਘ ...

ਪੂਰੀ ਖ਼ਬਰ »

ਵੋਟਾਂ ਦੀ ਖਾਤਰ ਨਵੇਂ ਜ਼ਿਲ੍ਹੇ ਬਣਾ ਰਹੀ ਪੰਜਾਬ ਸਰਕਾਰ, ਲੋਕਾਂ 'ਤੇ ਪਵੇਗਾ ਬੋਝ- ਸੰਧੂ

ਝਬਾਲ, 15 ਮਈ (ਸੁਖਦੇਵ ਸਿੰਘ)-ਸੀਨੀਅਰ ਅਕਾਲੀ ਆਗੂ ਤੇ ਐੱਸ.ਐੱਸ. ਬੋਰਡ ਦੇ ਸਾਬਕਾ ਮੈਂਬਰ ਇਕਬਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਇਕ ਪਾਸੇ ਪੰਜਾਬ ਕੋਰੋਨਾ ਵਾਇਰਸ ਨਾਲ ਜੂਝ ਰਿਹਾ ਹੈ | ਦੂਜੇ ਪਾਸੇ ਕਾਂਗਰਸ ਸਰਕਾਰ ਨਵੇਂ ਜ਼ਿਲ੍ਹੇ ਬਣਾ ਕੇ ਲੋਕਾਂ ਉੱਪਰ ਵਾਧੂ ਬੋਝ ...

ਪੂਰੀ ਖ਼ਬਰ »

ਪੱਤਰਕਾਰ ਜਰਨੈਲ ਸਿੰਘ ਦਾ ਬੇਵਕਤ ਅਕਾਲ ਚਲਾਣਾ ਵੱਡਾ ਘਾਟਾ ਕਰਾਰ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਨੇ ਪੱਤਰਕਾਰ ਜਰਨੈਲ ਸਿੰਘ ਦਿੱਲੀ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਚਲਾਣੇ ਨੂੰ ਸਮੁੱਚੇ ਪੰਥ ਲਈ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਪੁੂਹਲਾ ਵਿਖੇ ਦੋ ਕਰੋੜ ਦੀ ਲਾਗਤ ਨਾਲ ਉਸਾਰਿਆ ਜਾ ਰਿਹਾ ਹੈ ਡਰੇਨ 'ਤੇ ਪੁਲ

ਅੰਮਿ੍ਤਸਰ, 15 ਮਈ (ਜੱਸ)-ਪੰਥ ਦੇ ਮਹਾਨ ਦੇ ਨਿਸ਼ਕਾਮ ਕੀਰਤੀਨੀਏ ਭਾਈ ਗੁਰਇਕਬਾਲ ਸਿੰਘ ਦੀ ਅਗਵਾਈ ਵਿਚ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਯਤਨਸ਼ੀਲ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਲੋਂ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸਾਹਿਬ ਪੂਹਲਾ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਪੁੂਹਲਾ ਵਿਖੇ ਦੋ ਕਰੋੜ ਦੀ ਲਾਗਤ ਨਾਲ ਉਸਾਰਿਆ ਜਾ ਰਿਹਾ ਹੈ ਡਰੇਨ 'ਤੇ ਪੁਲ

ਅੰਮਿ੍ਤਸਰ, 15 ਮਈ (ਜੱਸ)-ਪੰਥ ਦੇ ਮਹਾਨ ਦੇ ਨਿਸ਼ਕਾਮ ਕੀਰਤੀਨੀਏ ਭਾਈ ਗੁਰਇਕਬਾਲ ਸਿੰਘ ਦੀ ਅਗਵਾਈ ਵਿਚ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਯਤਨਸ਼ੀਲ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਲੋਂ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸਾਹਿਬ ਪੂਹਲਾ ...

ਪੂਰੀ ਖ਼ਬਰ »

ਮਨੁੱਖ ਦਾ ਸੱਭ ਤੋਂ ਉੱਚਾ ਧਰਮ ਉਸਦਾ ਕਰਮ ਹੀ ਹੈ- ਡਿਪਟੀ ਡੀ.ਈ.ਓ.

ਪੱਟੀ, 15 ਮਈ (ਬੋਨੀ ਕਾਲੇਕੇ, ਖਹਿਰਾ)-'ਕੰਮ ਹੀ ਪੂਜਾ ਹੈ' ਰੂਪੀ ਫ਼ਲਸਫ਼ੇ ਨੂੰ ਜੀਵਨ ਸ਼ੈਲੀ ਦਾ ਹਿੱਸਾ ਬਣਾਉਣ ਵਾਲੇ ਲੋਕ ਹੀ ਫ਼ਰਸ਼ਾਂ ਤੋਂ ਅਰਸ਼ਾਂ ਤੱਕ ਦਾ ਪੈਂਡਾ ਤਹਿ ਕਰਨ ਦੀ ਸਮਰਥਾ ਰੱਖਦੇ ਹਨ | ਸ਼ਾਮੇ- ਸਨਮਾਨ ਨਾਮਕ ਲੜੀ ਨੂੰ ਜਾਰੀ ਰੱਖਦਿਆਂ ਐਵਰਗ੍ਰੀਨ ...

ਪੂਰੀ ਖ਼ਬਰ »

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਬਲਾਕ ਵਲਟੋਹਾ ਦੀ ਮੀਟਿੰਗ

ਖੇਮਕਰਨ, 15 ਮਈ (ਰਾਕੇਸ਼ ਬਿੱਲਾ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਬਲਾਕ ਵਲਟੋਹਾ ਦੀ ਮੀਟਿੰਗ ਪਿੰਡ ਭੂਰਾ ਕੋਹਨਾਂ ਵਿਚ ਜਸਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਵੱਖ-ਵੱਖ ਪਿੰਡਾਂ ਦੇ ਆਗੂਆਂ ਨੇ ਹਿੱਸਾ ਲਿਆ | ਮੀਟਿੰਗ ਵਿਚ ਬਲਾਕ ਵਲਟੋਹਾ ਦੇ ਬੀ.ਡੀ.ਪੀ.ਓ. ...

ਪੂਰੀ ਖ਼ਬਰ »

ਪੂਰੇ ਚਾਅ ਦੇ ਨਾਲ ਵੇਖਿਆ ਗਿਆ ਦੂਰਦਰਸ਼ਨ ਦਾ ਪ੍ਰੋਗਰਾਮ 'ਨਵੀਆਂ ਪੈੜਾਂ'

ਤਰਨ ਤਾਰਨ 15 ਮਈ (ਹਰਿੰਦਰ ਸਿੰਘ)-ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਤੇ ਸਿੱਖਿਆ ਸਕੱਤਰ ਕਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੀ ਨੁਹਾਰ ਤਬਦੀਲੀ ਦੀਆਂ ਕੋਸ਼ਿਸ਼ਾਂ ਦੇ ਨਾਲ-ਨਾਲ ਇਨ੍ਹਾਂ ਤਬਦੀਲੀਆਂ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX