ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  about 1 hour ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  about 1 hour ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  about 2 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  about 3 hours ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  about 3 hours ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  about 4 hours ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  about 4 hours ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  about 4 hours ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  about 5 hours ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  about 5 hours ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  about 6 hours ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  about 6 hours ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  about 6 hours ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  about 6 hours ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  about 6 hours ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  about 6 hours ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  about 6 hours ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  about 7 hours ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  about 7 hours ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  about 7 hours ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  about 7 hours ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  about 7 hours ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  about 7 hours ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  about 7 hours ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਰਾਸ਼ਟਰੀ-ਅੰਤਰਰਾਸ਼ਟਰੀ

ਇਜ਼ਰਾਈਲ ਵਲੋਂ ਮੀਡੀਆ ਸੈਂਟਰ ਦੀ ਇਮਾਰਤ ਜ਼ਮੀਨਦੋਜ਼

ਯੇਰੂਸ਼ਲਮ, 15 ਮਈ (ਏਜੰਸੀ)-ਇਜ਼ਰਾਈਲ ਵਲੋਂ ਗਾਜ਼ਾ ਸ਼ਹਿਰ 'ਤੇ ਲਗਾਤਾਰ ਹਵਾਈ ਹਮਲੇ ਕੀਤੇ ਜਾ ਰਹੇ ਹਨ | ਇਸ ਦੌਰਾਨ ਇਜ਼ਰਾਈਲ ਨੇ ਗਾਜ਼ਾ ਸ਼ਹਿਰ 'ਚ ਮੀਡੀਆ ਸੈਂਟਰ ਦੀ ਇਕ ਬਹੁਮੰਜਿਲਾਂ ਇਮਾਰਤ 'ਤੇ ਮਿਜ਼ਾਈਲਾਂ ਦਾਗ਼ੀਆਂ | ਦੇਖਦੇ ਹੀ ਦੇਖਦੇ ਉਕਤ ਇਮਾਰਤ ਜ਼ਮੀਨਦੋਜ਼ ...

ਪੂਰੀ ਖ਼ਬਰ »

ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਐਬਟਸਫੋਰਡ, 15 ਮਈ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਬਰਨਬੀ ਵਿਖੇ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਨੇ 23 ਸਾਲਾ ਪੰਜਾਬੀ ਨੌਜਵਾਨ ਜਸਕੀਰਤ ਕਾਲਕਟ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਤੇ ਦੋ ਜਣਿਆਂ ਨੂੰ ਜਖ਼ਮੀ ਕਰ ਦਿੱਤਾ | ਜਸਕੀਰਤ ਕਾਲਕਟ ਹੁਸ਼ਿਆਰਪੁਰ ਨੇੜਲੇ ਪਿੰਡ ਸਰਾਂ ਨਾਲ ਸਬੰਧਿਤ ਸੀ | ਜਾਂਚ ਏਜੰਸੀ ਇੰਟਗਰੇਟਿਡ ਹੋਮੋਸਾਈਡ ਇਨਵੈਸਟੀਗੇਸ਼ਨ ਟੀਮ ਦੇ ਬੁਲਾਰੇ ਸਾਰਜੈਂਟ ਫਰੈਂਕ ਜੈਂਗ ਨੇ ਦੱਸਿਆ ਕਿ ਬੀਤੀ ਰਾਤ 8:37 ਵਜੇ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਬਰਨਬੀ ਦੀ ਬੇਅਰਨ ਰੋਡ 'ਤੇ ਮਰੀਨ ਵੇਅ 'ਤੇ ਸਥਿਤ ਮਾਰਕੀਟ ਕਰਾਸਿੰਗ ਮਾਲ ਦੇ ਕੈਕਟਸ ਕਲੱਬ ਰੈਸਟੋਰੈਂਟ ਦੇ ਨੇੜੇ ਪਾਰਕਿੰਗ ਲਾਟ ਵਿਖੇ ਗੋਲੀਬਾਰੀ ਹੋਈ ਹੈ | ਪੁਲਿਸ ਤੁਰੰਤ ਜਦੋਂ ਘਟਨਾ ਸਥਾਨ 'ਤੇ ਪਹੁੰਚੀ ਤਾਂ ਜਸਕੀਰਤ ਕਾਲਕਟ ਕਾਰ ਵਿਚ ਪਿਆ ਸੀ, ਜਿਸ ਦੀ ਗੋਲੀਆਂ ਲੱਗਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ ਤੇ ਇਕ ਨੌਜਵਾਨ ਲੜਕਾ ਤੇ ਇਕ ਲੜਕੀ ਗੰਭੀਰ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਦੋਵਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾਂਦੀ ਹੈ | ਸਾਰਜੈਂਟ ਫਰੈਂਕ ਜੈਂਗ ਨੇ ਦੱਸਿਆ ਕਿ ਪੁਲਿਸ ਜਸਕੀਰਤ ਨੂੰ ਪਹਿਲਾਂ ਤੋਂ ਹੀ ਜਾਣਦੀ ਸੀ | ਇਹ ਮਿੱਥ ਕੇ ਕੀਤੀ ਗਈ ਹੱਤਿਆ ਹੈ ਤੇ ਗਿਰੋਹਾਂ ਦੀ ਆਪਸੀ ਲੜਾਈ ਦਾ ਸਿੱਟਾ ਹੈ |

ਖ਼ਬਰ ਸ਼ੇਅਰ ਕਰੋ

 

ਭਾਰਤੀ ਮੂਲ ਦੀ ਨੀਰਾ ਟੰਡਨ ਰਾਸ਼ਟਰਪਤੀ ਬਾਈਡਨ ਦੀ ਸੀਨੀਅਰ ਸਲਾਹਕਾਰ ਨਿਯੁਕਤ

ਸਾਨ ਫਰਾਂਸਿਸਕੋ, 15 ਮਈ (ਐੱਸ.ਅਸ਼ੋਕ ਭੌਰਾ)-ਅਮਰੀਕਾ ਵੱਸਦੇ ਭਾਰਤੀਆਂ ਦੇ ਮਾਣ 'ਚ ਉਦੋਂ ਹੋਰ ਵਾਧਾ ਹੋ ਗਿਆ, ਜਦੋਂ ਭਾਰਤੀ ਮੂਲ ਦੀ ਨੀਰਾ ਟੰਡਨ ਨੂੰ ਵਾਈਟ ਹਾਊਸ 'ਚ ਰਾਸ਼ਟਰਪਤੀ ਬਾਈਡਨ ਦੀ ਸੀਨੀਅਰ ਸਲਾਹਕਾਰ ਨਿਯੁਕਤ ਕੀਤਾ ਗਿਆ | ਵਾਈਟ ਹਾਊਸ ਦੇ ਇਕ ਅਧਿਕਾਰੀ ਨੇ ...

ਪੂਰੀ ਖ਼ਬਰ »

ਚੀਨ 'ਚ 2 ਤੂਫ਼ਾਨਾਂ 'ਚ 12 ਲੋਕਾਂ ਦੀ ਮੌਤ-300 ਤੋਂ ਵੱਧ ਜ਼ਖ਼ਮੀ

ਬੀਜਿੰਗ, 15 ਮਈ (ਏਜੰਸੀ)—ਮੱਧ ਤੇ ਪੂਰਬੀ ਚੀਨ 'ਚ ਦੋ ਤੂਫ਼ਾਨਾਂ 'ਚ ਘੱਟ ਤੋਂ ਘੱਟ 12 ਲੋਕਾਂ ਦੀ ਮੌਤ ਹੋ ਗਈ ਤੇ 300 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ | ਚੀਨ ਦੀ ਸਰਕਾਰੀ ਸਮਾਚਾਰ ਏਜੰਸੀ ਸਿਨਹੂਆ ਨੇ ਕੈਡੀਅਨ ਜ਼ਿਲ੍ਹਾ ਸਰਕਾਰ ਦੇ ਹਵਾਲੇ ਨਾਲ ਦੱਸਿਆ ਕਿ ਵੁਹਾਨ ਸਰਕਾਰ ਨੇ ...

ਪੂਰੀ ਖ਼ਬਰ »

ਬਾਈਡਨ ਵਲੋਂ 'ਹੀਰੋਜ਼ ਗਾਰਡਨ' ਬਣਾਉਣ ਸਮੇਤ ਸਾਬਕਾ ਰਾਸ਼ਟਰਪਤੀ ਟਰੰਪ ਦੇ ਕਈ ਆਦੇਸ਼ ਰੱਦ

ਸੈਕਰਾਮੈਂਟੋ, 15 ਮਈ (ਹੁਸਨ ਲੜੋਆ ਬੰਗਾ)-ਰਾਸ਼ਟਰਪਤੀ ਜੋ ਬਾਈਡਨ ਨੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਵਲੋਂ 'ਨੈਸ਼ਨਲ ਗਾਰਡਨ ਆਫ਼ ਅਮੈਰੀਕਨ ਹੀਰੋਜ਼' ਬਣਾਉਣ ਸਮੇਤ ਹੋਰ ਕਈ ਮੁੱਦਿਆਂ 'ਤੇ ਜਾਰੀ ਕੀਤੇ ਸਰਕਾਰੀ ਆਦੇਸ਼ ਰੱਦ ਕਰ ਦਿੱਤੇ ਹਨ | ਸਾਬਕਾ ਰਾਸ਼ਟਰਪਤੀ ...

ਪੂਰੀ ਖ਼ਬਰ »

ਬਰਤਾਨੀਆ ਨੇ ਕੋਰੋਨਾ ਟੀਕੇ ਦੀ ਦੂਜੀ ਖੁਰਾਕ ਦੇਣ ਦਾ ਵਕਫ਼ਾ ਘਟਾ ਕੇ 8 ਹਫ਼ਤੇ ਕੀਤਾ

ਲੰਡਨ, 15 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਨੇ ਆਕਸਫੋਰਡ/ਐਸਟਰਾਜ਼ੈਨਿਕਾ (ਕੋਵੀਸ਼ੀਲਡ) ਟੀਕੇ ਦੀ ਦੂਜੀ ਖ਼ੁਰਾਕ ਦੇਣ ਦੇ 12 ਹਫ਼ਤਿਆਂ ਦੇ ਵਕਫ਼ੇ ਨੂੰ ਘਟਾ ਕੇ 8 ਹਫ਼ਤੇ ਕਰ ਦਿੱਤਾ ਹੈ | ਐੱਨ.ਐੱਚ.ਐਸ. ਇੰਗਲੈਂਡ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਹੁਣ ...

ਪੂਰੀ ਖ਼ਬਰ »

ਬਿ੍ਟਿਸ਼ ਕੋਲੰਬੀਆ ਵਲੋਂ ਭਾਰਤ ਨੂੰ 3 ਕਰੋੜ ਦੀ ਮਦਦ

ਐਬਟਸਫੋਰਡ, 15 ਮਈ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਮੁੱਖ ਮੰਤਰੀ ਜੌਹਨ ਹੌਰਗਨ ਨੇ ਭਾਰਤ 'ਚ ਕੋਰੋਨਾ ਪੀੜਤਾਂ ਦੀ ਮਦਦ ਕਰਨ ਵਾਸਤੇ 5 ਲੱਖ ਡਾਲਰ ਭਾਵ 3 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ਰਾਸ਼ੀ ਕੋਵਿਡ-19 ...

ਪੂਰੀ ਖ਼ਬਰ »

ਯਾਤਰਾ ਪਾਬੰਦੀਆਂ ਖ਼ਤਮ ਹੋਣ ਪਿੱਛੋਂ ਆਸਟ੍ਰੇਲੀਆਈ ਨਾਗਰਿਕਾਂ ਨੂੰ ਲੈ ਕੇ ਭਾਰਤ ਤੋਂ ਪੁੱਜਾ ਪਹਿਲਾ ਜਹਾਜ਼

ਮੈਲਬੌਰਨ, 15 ਮਈ (ਏਜੰਸੀ)-ਭਾਰਤ 'ਚ ਕੋਵਿਡ-19 ਸਿਹਤ ਸੰਕਟ ਕਾਰਨ ਲਗਾਈ ਗਈ ਦੋ ਹਫ਼ਤਿਆਂ ਦੀ ਪਾਬੰਦੀ ਖ਼ਤਮ ਹੋਣ ਪਿੱਛੋਂ ਪਹਿਲਾ ਜਹਾਜ਼ ਭਾਰਤ 'ਚ ਫਸੇ ਆਸਟ੍ਰੇਲਿਆਈ ਨਾਗਰਿਕਾਂ ਨੂੰ ਲੈ ਕੇ ਸਨਿੱਚਰਵਾਰ ਨੂੰ ਆਸਟ੍ਰੇਲਿਆਈ ਦੇ ਡਾਰਵਿਨ ਪਹੁੰਚਿਆ | ਪਾਬੰਦੀਆਂ ਖ਼ਤਮ ...

ਪੂਰੀ ਖ਼ਬਰ »

ਵਾਲਮਾਰਟ ਤੇ ਸੈਮ ਕਲੱਬ ਨੇ ਆਪਣੇ ਮੁਲਾਜ਼ਮਾਂ ਤੇ ਗਾਹਕਾਂ ਲਈ ਹਟਾਈ ਮਾਸਕ ਪਹਿਨਣ ਦੀ ਸ਼ਰਤ

ਸੈਕਰਾਮੈਂਟੋ, 15 ਮਈ (ਹੁਸਨ ਲੜੋਆ ਬੰਗਾ)-ਵਾਲਮਾਰਟ ਤੇ ਸੈਮ'ਜ ਕਲੱਬ ਨੇ ਐਲਾਨ ਕੀਤਾ ਹੈ ਕਿ ਹੁਣ ਉਨ੍ਹਾਂ ਦੇ ਸਟੋਰਾਂ 'ਚ ਕੋਵਿਡ-19 ਟੀਕਾਕਰਨ ਕਰਵਾ ਚੁੱਕੇ ਗਾਹਕਾਂ ਤੇ ਮੁਲਾਜ਼ਮਾਂ ਨੂੰ ਮਾਸਕ ਪਹਿਨਣ ਦੀ ਲੋੜ ਨਹੀਂ ਹੈ | ਇਹ ਫ਼ੈਸਲਾ ਸੈਂਟਰ ਫ਼ਾਰ ਡਸੀਜ਼ ਕੰਟਰੋਲ ਤੇ ...

ਪੂਰੀ ਖ਼ਬਰ »

54 ਦੀ ਹੋਈ ਮਾਧੁਰੀ ਦੀਕਸ਼ਿਤ

ਮੁੰਬਈ, 15 ਮਈ (ਏਜੰਸੀ)-ਬਾਲੀਵੁੱਡ ਅਦਾਕਾਰਾ ਮਾਧੁਰੀ ਦੀਕਸ਼ਿਤ ਅੱਜ 54 ਸਾਲਾ ਦੀ ਹੋ ਗਈ ਹੈ | ਮਾਧੁਰੀ ਦਾ ਜਨਮ 15 ਮਈ 1967 ਨੂੰ ਮੁੰਬਈ 'ਚ ਇਕ ਮੱਧ ਵਰਗੀ ਮਰਾਠੀ ਬ੍ਰਾਹਮਣ ਪਰਿਵਾਰ 'ਚ ਹੋਇਆ | ਸ਼ੁਰੂਆਤੀ ਸਿੱਖਿਆ ਮੁੰਬਈ ਤੋਂ ਹਾਸਲ ਕਰਨ ਤੋਂ ਬਾਅਦ ਉਨ੍ਹਾਂ ਨੇ ਮੁੰਬਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX